ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  about 2 hours ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  about 3 hours ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  about 3 hours ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  about 3 hours ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  about 4 hours ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  about 4 hours ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  about 5 hours ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  about 5 hours ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  about 5 hours ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  about 6 hours ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 6 hours ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 7 hours ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 7 hours ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 7 hours ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 8 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਗੁਰੂ ਨਾਨਕ ਦੇਵ ਅਕੈਡਮੀ ਵਲੋਂ ਧਾਰਮਿਕ ਮੁਕਾਬਲਿਆਂ 'ਚੋਂ ਓਵਰ ਆਲ ਟਰਾਫ਼ੀ 'ਤੇ ਕਬਜ਼ਾ

 ਬਟਾਲਾ, 13 ਨਵੰਬਰ (ਕਾਹਲੋਂ)-ਦਮਦਮੀ ਟਕਸਾਲ ਰਣਜੀਤ ਅਖਾੜਾ ਸ਼ੋਸ਼ਲ ਵੈੱਲਫ਼ੇਅਰ ਟਰੱਸਟ ਵਡਾਲਾ ਗ੍ਰੰਥੀਆਂ ਵਲੋਂ ਕਰਵਾਏ 2 ਰੋਜ਼ਾ ਧਾਰਮਿਕ ਮੁਕਾਬਲਿਆਂ 'ਚ ਹਿੱਸਾ ਲੈ ਕੇ ਗੁਰੂ ਨਾਨਕ ਦੇਵ ਅਕੈਡਮੀ ਜਲੰਧਰ ਰੋਡ ਬਟਾਲਾ ਦੇ ਵਿਦਿਆਰਥੀਆਂ ਨੇ 35 ਦੇ ਕਰੀਬ ਇਨਾਮ ਹਾਸਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਨੂੰ ਅਚਾਨਕ ਅੱਗ ਲੱਗਣ ਨਾਲ ਝੁਲਸੇ ਨੌਜਵਾਨ ਦੀ ਹੋਈ ਮੌਤ

ਧਾਰੀਵਾਲ, 13 ਨਵੰਬਰ (ਜੇਮਸ ਨਾਹਰ)-ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਨੂੰ ਅਚਾਨਕ ਅੱਗ ਲੱਗ ਜਾਣ ਤੋਂ ਬਾਅਦ ਨੌਜਵਾਨ ਦੀ ਇਸ ਅੱਗ ਦੀ ਲਪੇਟ ਵਿਚ ਆ ਜਾਣ ਕਰਕੇ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਮਿ੍ਤਕ ਸੁਲੇਮਾਨ ਸਿੰਘ (23) ਪੁੱਤਰ ਮੋਹਣ ਸਿੰਘ ਵਾਸੀ ...

ਪੂਰੀ ਖ਼ਬਰ »

ਬਟਾਲਾ ਨਗਰ ਕੌਾਸਲ ਿਖ਼ਲਾਫ਼ ਸ਼ਹਿਰੀ ਕਾਂਗਰਸ ਦੇ ਧਰਨੇ ਬਣੇ ਚਰਚਾ ਦਾ ਵਿਸ਼ਾ

ਬਟਾਲਾ, 13 ਨਵੰਬਰ (ਕਾਹਲੋਂ)-ਅੱਜ-ਕੱਲ੍ਹ ਬਟਾਲਾ ਸ਼ਹਿਰੀ ਕਾਂਗਰਸ ਵਲੋਂ ਵੱਖ-ਵੱਖ ਵਾਰਡਾਂ ਦੇ ਲੋਕਾਂ ਨਾਲ ਮਿਲ ਕੇ ਨਗਰ ਕੌਾਸਲ ਬਟਾਲਾ ਿਖ਼ਲਾਫ਼ ਰੋਸ ਧਰਨੇ ਦਿੱਤੇ ਜਾ ਰਹੇ ਹਨ, ਜੋ ਕਿ ਲੋਕਾਂ 'ਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ | ਕਾਂਗਰਸੀ ਆਗੂਆਂ-ਵਰਕਰਾਂ ਦਾ ਕਹਿਣਾ ...

ਪੂਰੀ ਖ਼ਬਰ »

17 ਦੇ ਧਰਨੇ ਨੰੂ ਲੈ ਕੇ ਕਿਸਾਨਾਂ ਦੀ ਮੀਟਿੰਗ

ਦੋਰਾਂਗਲਾ, 13 ਨਵੰਬਰ (ਲਖਵਿੰਦਰ ਸਿੰਘ ਚੱਕਰਾਜਾ)-ਗੰਨਾ ਉਤਪਾਦਕ ਕਿਸਾਨਾਂ ਦੀ ਮੀਟਿੰਗ ਪਿੰਡ ਚਿੱਟੀ ਵਿਖੇ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਹਰਦੇਵ ਸਿੰਘ ਚਿੱਟੀ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸੰਬੋਧਨ ...

ਪੂਰੀ ਖ਼ਬਰ »

ਅਕਾਲ ਅਕੈਡਮੀ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ

ਊਧਨਵਾਲ, 13 ਨਵੰਬਰ (ਪਰਗਟ ਸਿੰਘ)-ਇੱਥੋਂ ਨਜ਼ਦੀਕ ਅਕਾਲ ਅਕੈਡਮੀ ਬ੍ਰਾਂਚ ਕਲਗੀਧਰ ਟਰੱਸਟ ਬੜੂ ਸਾਹਿਬ ਸ਼ੇਰੋਂ ਬਾਘਾ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ ਗਿਆ, ਜਿਸ ਵਿਚ 250 ਦੇ ਕਰੀਬ ਬੱਚਿਆਂ ਨੇ ਵੱਖ-ਵੱਖ ਖੇਡਾਂ ਵਿਚ ਭਾਗ ਲਿਆ | ਇਨ੍ਹਾਂ ਖੇਡਾਂ 'ਚ 100 ਮੀਟਰ, 200ਮੀ: ਦੀ ...

ਪੂਰੀ ਖ਼ਬਰ »

ਸ.ਪ੍ਰ. ਸਕੂਲ ਰਹੀਮਾਬਾਦ ਦੇ ਬੱ ਚਿਆਂ ਦਾ ਵਿੱਦਿਅਕ ਟੂਰ ਕਰਵਾਇਆ

ਕਲਾਨੌਰ, 13 ਨਵੰਬਰ (ਪੁਰੇਵਾਲ)-ਨੇੜਲੇ ਪਿੰਡ ਰਹੀਮਾਬਾਦ 'ਚ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਦਾ ਵਿਦਿਅਕ ਟੂਰ ਕਰਵਾਇਆ ਗਿਆ | ਇਸ ਮੌਕੇ 'ਤੇ ਸਕੂਲ ਪ੍ਰਬੰਧਕ ਦਰਸ਼ਨਾਂ ਕੁਮਾਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤਹਿਤ ਸਕੂਲ ਦੇ ਬੱਚਿਆਂ 'ਚ ...

ਪੂਰੀ ਖ਼ਬਰ »

ਪਾਹੜਾ ਪਰਿਵਾਰ ਵਲੋਂ ਗ਼ਰੀਬ ਪਰਿਵਾਰ ਨੰੂ 52 ਹਜ਼ਾਰ ਦਾ ਚੈੱਕ ਭੇਟ

ਗੁਰਦਾਸਪੁਰ, 13 ਨਵੰਬਰ (ਸੁਖਵੀਰ ਸਿੰਘ ਸੈਣੀ)-ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਸਮੇਂ-ਸਮੇਂ 'ਤੇ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਜਾਂਦੀ ਹੈ | ਜਿਸ ਦੇ ਚੱਲਦਿਆਂ ਨਜ਼ਦੀਕੀ ਪਿੰਡ ਹੱਲਾ ਵਿਖੇ ਲੇਬਰ ਸੈੱਲ ਪੰਜਾਬ ਦੇ ਚੇਅਰਮੈਨ ਗੁਰਮੀਤ ...

ਪੂਰੀ ਖ਼ਬਰ »

ਯੂਨੀਵਰਸਲ ਆਈ. ਟੀ. ਆਈ. ਕਾਲਜ ਲੇਹਲ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ

ਧਾਰੀਵਾਲ, 13 ਨਵੰਬਰ (ਜੇਮਸ ਨਾਹਰ)-ਯੂਨੀਵਰਸਲ ਆਈ.ਟੀ.ਆਈ. ਕਾਲਜ ਲੇਹਲ ਵਿਖੇ ਚੇਅਰਮੈਨ ਡਾ: ਸਰਬਜੀਤ ਸਿੰਘ ਛੀਨਾ ਅਤੇ ਪਿੰ੍ਰਸੀਪਲ ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਨੌਜਵਾਨ ਪੀੜੀ ਵਿਚ ਵੱਧ ਰਹੇ ਨਸ਼ਿਆਂ ਦੇ ਰੁਝਾਨ, ਜ਼ਮੀਨ ਹੇਠੋਂ ਨਿਰੰਤਰ ਘੱਟ ਰਹੇ ਪਾਣੀਆਂ ਅਤੇ ...

ਪੂਰੀ ਖ਼ਬਰ »

ਬੀਬੀ ਸੁੰਦਰੀ ਪਬਲਿਕ ਸਕੂਲ ਵਿਖੇ ਪੋਸਟਰ ਮੇਕਿੰਗ ਤੇ ਰੰਗੋਲੀ ਮੁਕਾਬਲੇ ਕਰਵਾਏ

ਕਾਹਨੂੰਵਾਨ, 13 ਨਵੰਬਰ (ਹਰਜਿੰਦਰ ਸਿੰਘ ਜੱਜ)-ਸਥਾਨਕ ਕਸਬੇ ਦੇ ਬੀਬੀ ਸੁੰਦਰੀ ਪਬਲਿਕ ਸਕੂਲ ਕਾਹਨੂੰਵਾਨ ਵਿਖੇ ਸਕੂਲ ਕਮੇਟੀ ਦੀ ਡਾਇਰੈਕਟਰ ਮੈਡਮ ਨਵਨੀਤ ਕੌਰ ਸੈਣੀ ਦੀ ਪ੍ਰਧਾਨਗੀ ਹੇਠ ਦੀਵਾਲੀ ਦਾ ਤਿਉਹਾਰ ਸਬੰਧੀ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ...

ਪੂਰੀ ਖ਼ਬਰ »

ਪੀ. ਟੀ. ਈ. ਦੇ ਸ਼ਾਨਦਾਰ ਨਤੀਜਿਆਂ ਕਾਰਨ ਦੀ ਬਿ੍ਟਿਸ਼ ਲਾਇਬ੍ਰੇਰੀ ਬਣਿਆ ਖਿੱਚ ਦਾ ਕੇਂਦਰ

ਗੁਰਦਾਸਪੁਰ, 13 ਨਵੰਬਰ (ਆਰਿਫ਼)-ਆਈਲੈਟਸ ਅਤੇ ਪੀ.ਟੀ.ਈ ਦੀ ਤਿਆਰੀ ਅਤੇ ਸ਼ਾਨਦਾਰ ਇੰਮੀਗਰੇਸ਼ਨ ਸੇਵਾਵਾਂ ਦੇਣ ਲਈ ਜਾਣੇ ਜਾਂਦੇ ਦੀ ਬਿ੍ਟਿਸ਼ ਲਾਈਬ੍ਰੇਰੀ ਅਤੇ ਐਜੂਕੇਸ਼ਨਲ ਸਰਵਿਸਿਜ਼ ਪੀ.ਟੀ.ਈ ਦੇ ਸ਼ਾਨਦਾਰ ਨਤੀਜਿਆਂ ਕਾਰਨ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ | ਦੀ ...

ਪੂਰੀ ਖ਼ਬਰ »

ਸੋਫੀਆ ਗੁਰਦਾਸਪੁਰ ਨੇ ਲਗਵਾਇਆ 24 ਘੰਟਿਆਂ 'ਚ ਕੈਨੇਡਾ ਦਾ ਸਟੱਡੀ ਵੀਜ਼ਾ

ਗੁਰਦਾਸਪੁਰ, 13 ਨਵੰਬਰ (ਆਰਿਫ਼)-ਸੋਫੀਆ ਗੁਰਦਾਸਪੁਰ ਵਲੋਂ 24 ਘੰਟਿਆਂ ਵਿਚ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੋਫੀਆ ਦੇ ਐਮ.ਡੀ. ਗੁਰਜੀਤ ਸਿੰਘ ਨੇ ਦੱਸਿਆ ਕਿ ਕੈਨੇਡਾ, ਆਸਟ੍ਰੇਲੀਆ ਅਤੇ ਨਿਊਜੀਲੈਂਡ ਜਾਣ ਵਾਲੇ ...

ਪੂਰੀ ਖ਼ਬਰ »

ਚਾਰ ਵਿਦਿਆਰਥੀਆਂ ਨੇ ਪੀ.ਟੀ.ਈ ਵਿਚੋਂ ਵਧੀਆ ਸਕੋਰ ਕੀਤੇ ਹਾਸਲ
ਪੀ. ਟੀ. ਈ. ਦੇ ਸ਼ਾਨਦਾਰ ਨਤੀਜਿਆਂ ਕਾਰਨ ਦੀ ਬਿ੍ਟਿਸ਼ ਲਾਇਬ੍ਰੇਰੀ ਬਣਿਆ ਖਿੱਚ ਦਾ ਕੇਂਦਰ

ਗੁਰਦਾਸਪੁਰ, 13 ਨਵੰਬਰ (ਆਰਿਫ਼)-ਆਈਲੈਟਸ ਅਤੇ ਪੀ.ਟੀ.ਈ ਦੀ ਤਿਆਰੀ ਅਤੇ ਸ਼ਾਨਦਾਰ ਇੰਮੀਗਰੇਸ਼ਨ ਸੇਵਾਵਾਂ ਦੇਣ ਲਈ ਜਾਣੇ ਜਾਂਦੇ ਦੀ ਬਿ੍ਟਿਸ਼ ਲਾਈਬ੍ਰੇਰੀ ਅਤੇ ਐਜੂਕੇਸ਼ਨਲ ਸਰਵਿਸਿਜ਼ ਪੀ.ਟੀ.ਈ ਦੇ ਸ਼ਾਨਦਾਰ ਨਤੀਜਿਆਂ ਕਾਰਨ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ | ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬਜ਼ੁਰਗ ਔਰਤ ਦੀ ਮੌਤ

ਕਾਹਨੂੰਵਾਨ, 13 ਨਵੰਬਰ (ਹਰਜਿੰਦਰ ਸਿੰਘ ਜੱਜ)-ਇੱਥੋਂ ਨਜ਼ਦੀਕ ਸ੍ਰੀ ਹਰਗੋਬਿੰਦਪੁਰ ਗੁਰਦਾਸਪੁਰ ਰੋਡ 'ਤੇ ਸਥਿਤ ਪਿੰਡ ਭਿੱਟੇਵੱਢ ਸਾਹਮਣੇ ਇਕ ਬਜ਼ੁਰਗ ਔਰਤ ਦੀ ਅਣਪਛਾਤੇ ਵਾਹਣ ਵਲੋਂ ਟੱਕਰ ਮਾਰ ਦੇਣ 'ਤੇ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਐਸ.ਐਸ. ਬਾਜਵਾ ਸਕੂਲ ਕਾਦੀਆਂ 'ਚ ਨਸ਼ਾ ਵਿਰੋਧੀ ਸੈਮੀਨਾਰ ਲਗਾਇਆ

ਬਟਾਲਾ, 13 ਨਵੰਬਰ (ਕਾਹਲੋਂ)-ਐਸ.ਐਸ. ਬਾਜਵਾ ਸਕੂਲ ਵਿਚ ਨਗਰ ਕੌਾਸਲ ਵਲੋਂ ਨਸ਼ਾ ਵਿਰੋਧੀ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਕਾਦੀਆਂ ਦੇ ਐਸ.ਐਚ.ਓ. ਸ੍ਰੀ ਸੁਦੇਸ਼ ਕੁਮਾਰ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਨਗਰ ਕੌਾਸਲ ਵਲੋਂ ਮਨਿੰਦਰ ਸਿੰਘ, ਤਿਰਲੋਚਨ ਸਿੰਘ, ...

ਪੂਰੀ ਖ਼ਬਰ »

ਚਿਲਡਰਨ ਡੇਅ ਮੌਕੇ ਭਾਰਤ ਦੇ ਰਾਸ਼ਟਰਪਤੀ ਨਾਲ ਮਿਲਣ ਗਏ ਕਿਡਜ਼ ਸਕੂਲ ਦੇ ਛੇ ਵਿਦਿਆਰਥੀ

ਗੁਰਦਾਸਪੁਰ, 13 ਨਵੰਬਰ (ਆਰਿਫ਼)-ਜ਼ਿਲੇ੍ਹ ਲਈ ਬਹੁਤ ਹੀ ਖ਼ੁਸ਼ਖਬਰੀ ਅਤੇ ਮਾਣ ਵਾਲੀ ਗੱਲ ਹੈ ਕਿ ਦੂਜੀ ਵਾਰ ਕਿਡਜ਼ ਇੰਟਰਨੈਸ਼ਨਲ ਸਕੂਲ ਧਾਰੋਚੱਕ ਗੁਰਦਾਸਪੁਰ ਦੇ ਛੇ ਵਿਦਿਆਰਥੀ ਭਾਰਤ ਦੇ ਰਾਸ਼ਟਰਪਤੀ ਨਾਲ ਚਿਲਡਰਨ ਡੇਅ ਸਮਾਗਮ ਵਿਚ ਭਾਗ ਲੈਣ ਲਈ ਗਏ | ਇਸ ਮੌਕੇ ...

ਪੂਰੀ ਖ਼ਬਰ »

ਵਕੀਲ ਭਾਟੀਆ ਰੇਲਵੇ ਸਲਾਹਕਾਰ ਕਮੇਟੀ ਦੇ ਮੈਂਬਰ ਨਿਯੁਕਤ

ਬਟਾਲਾ, 13 ਨਵੰਬਰ (ਕਾਹਲੋਂ)-ਨਗਰ ਸੁਧਾਰ ਟਰੱਸਟ ਬਟਾਲਾ ਦੇ ਸਾਬਕਾ ਚੇਅਰਮੈਨ ਅਤੇ ਪੰਜਾਬ ਭਾਜਪਾ ਕਾਰਜਕਰਨੀ ਮੈਂਬਰ ਐਡਵੋਕੇਟ ਸੁਰੇਸ਼ ਭਾਟੀਆ ਨੂੰ ਡਵੀਜਨਲ ਰੇਲਵੇ ਉਪਭੋਗਤਾ ਸਲਾਹਕਾਰ ਕਮੇਟੀ ਉਤਰ ਭਾਰਤ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਵਕੀਲ ਭਾਟੀਆ ਨੂੰ ...

ਪੂਰੀ ਖ਼ਬਰ »

ਰਾਜ ਪੱਧਰੀ ਤਲਵਾਰਬਾਜ਼ੀ ਚੈਂਪੀਅਨਸ਼ਿਪ 'ਚ ਮੱਲਿ੍ਹਆਂਵਾਲ ਸਕੂਲ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ

ਵਡਾਲਾ ਬਾਂਗਰ, 13 ਨਵੰਬਰ (ਭੁੰਬਲੀ)-ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀ: ਸੈਕੰ: ਪਬਲਿਕ ਸਕੂਲ ਮੱਲਿ੍ਹਆਂਵਾਲ ਦੇ ਹੋਣਹਾਰ ਖਿਡਾਰੀਆਂ ਨੇ ਅੰਮਿ੍ਤਸਰ ਵਿਚ ਹੋਏ ਰਾਜ ਪੱਧਰੀ ਤਲਵਾਰਬਾਜ਼ੀ ਚੈਂਪੀਅਨਸ਼ਿਪ ਵਿਚ ਵਧੀਆ ਪ੍ਰਦਰਸ਼ਨ ਕਰਦਿਆਂ ਸ਼ਾਨਦਾਰ ਜਿੱਤਾਂ ਪ੍ਰਾਪਤ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜੀਏਟ ਸਕੂਲ ਕਾਦੀਆਂ ਦੀਆਂ ਗਤਕਾ ਟੀਮਾਂ ਦੀ ਰਾਜ ਪੱਧਰੀ ਮੁਕਾਬਲੇ ਲਈ ਚੋਣ

ਕਾਦੀਆਂ, 13 ਨਵੰਬਰ (ਕੁਲਵਿੰਦਰ ਸਿੰਘ)-ਸਿੱਖ ਐਜੂਕੇਸ਼ਨ ਸੁਸਾਇਟੀ ਚੰਡੀਗੜ੍ਹ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਨੈਸ਼ਨਲ ਕਾਲਜੀਏਟ ਸੀਨੀ: ਸੈਕੰ: ਸਕੂਲ ਕਾਦੀਆਂ ਦੇ ਪਿ੍ੰ: ਸ: ਕੁਲਵਿੰਦਰ ਸਿੰਘ ਤੇ ਇੰਚਾਰਜ ਡਾ: ਹਰਪ੍ਰੀਤ ਸਿੰਘ ਹੁੰਦਲ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਵੇਦ ਕੌਰ ਆਰੀਆ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਅੱਵਲ

ਬਟਾਲਾ, 13 ਨਵੰਬਰ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਜ਼ਿਲ੍ਹਾ ਪੱਧਰੀ ਮੁਕਾਬਲੇ ਗੁਰਦਾਸਪੁਰ ਵਿਖੇ ਕਰਵਾਏ ਗਏ, ਜਿਸ ਵਿਚ ਵੇਦ ਕੌਰ ਆਰੀਆ ਗਰਲਜ਼ ਸੀਨੀ: ਸੈਕੰ: ਸਕੂਲ ਕਾਦੀਆਂ ਦੀ ਵਿਦਿਆਰਥਣ ਰਾਧਿਕਾ ਭਾਟੀਆ ਨੇ ਸੋਲੋ ਡਾਂਸ ਵਿਚ ਪਹਿਲਾ ਸਥਾਨ ...

ਪੂਰੀ ਖ਼ਬਰ »

ਸਾਢੇ 6 ਕਿਲੋ ਭੁੱਕੀ ਸਮੇਤ ਇਕ ਕਾਬੂ

ਬਟਾਲਾ, 13 ਨਵੰਬਰ (ਕਾਹਲੋਂ)-ਸਥਾਨਕ ਪੁਲਿਸ ਥਾਣਾ ਸਿਵਲ ਲਾਈਨ ਬਟਾਲਾ ਵਲੋਂ ਇਕ ਵਿਅਕਤੀ ਨੂੰ ਸਾਢੇ 6 ਕਿਲੋ ਭੁੱਕੀ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਰਬਨ ਅਸਟੇਟ ਚੌਕੀ ਇੰਚਾਰਜ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ...

ਪੂਰੀ ਖ਼ਬਰ »

ਰੁੱਖ ਦੇ ਜ਼ਹਿਰੀਲੇ ਬੀਜ ਨਿਗਲਣ ਨਾਲ 10 ਬੱਚੇ ਹੋਏ ਬਿਮਾਰ

ਬਟਾਲਾ, 13 ਨਵੰਬਰ (ਬੁੱਟਰ)-ਨਜ਼ਦੀਕੀ ਪਿੰਡ ਮਸਾਣੀਆਂ ਦੇ 10 ਛੋਟੇ ਬੱਚਿਆਂ ਵਲੋਂ ਅਣਜਾਣੇ 'ਚ ਬਦਾਮ ਸਮਝ ਕੇ ਜਟਰੋਫ਼ਾ ਰੁੱਖ ਦੇ ਜ਼ਹਿਰੀਲੇ ਬੀਜ਼ ਖਾਣ ਤੋਂ ਬਾਅਦ ਬਿਮਾਰ ਹੋ ਜਾਣ ਦੀ ਖ਼ਬਰ ਹੈ | ਇਨ੍ਹਾਂ ਬੱਚਿਆਂ ਦਾ ਜ਼ਹਿਰੀਲਾ ਬੀਜ਼ ਨਿਗਲਣ ਤੋਂ ਬਾਅਦ ਜਦੋਂ ਹਾਲਤ ...

ਪੂਰੀ ਖ਼ਬਰ »

ਮਾਮਲਾ ਜਿਉਂਦੀ ਬਜ਼ੁਰਗ ਵਿਧਵਾ ਨੂੰ ਮਿ੍ਤਕ ਘੋਸ਼ਿਤ ਕਰਕੇ ਪੈਨਸ਼ਨ ਬੰਦ ਕਰਨ ਦਾ-

ਵਿਭਾਗ ਵਿਧਵਾ ਪ੍ਰੀਤਮ ਕੌਰ ਦੀ ਪੈਨਸ਼ਨ ਬਹਾਲ ਕਰਨ ਅਤੇ ਬਣਦਾ ਪਿਛਲਾ ਬਕਾਇਆ ਦੇਣ ਲਈ ਤਿਆਰ- ਜਸਬੀਰ ਸਿੰਘ

ਧਾਰੀਵਾਲ 13 ਨਵੰਬਰ (ਨਿਸ਼ਾਨ ਸਿੰਘ ਕਾਹਲੋਂ)-ਜ਼ਿਲ੍ਹਾ ਸਮਾਜ ਸੁਰੱਖਿਆ ਅਤੇ ਡਿਵੈੱਲਪਮੈਂਟ ਆਫ਼ ਵੁਮੈਨ ਅਤੇ ਚਿਲਡਰਨ ਦਫ਼ਤਰ ਗੁਰਦਾਸਪੁਰ ਨੇ ਇਕ ਜਿਉਂਦੀ ਵਿਧਵਾ ਬਜ਼ੁਰਗ ਔਰਤ ਨੂੰ ਮਿ੍ਤਕ ਘੋਸ਼ਿਤ ਕਰਕੇ ਉਸ ਦੀ ਪੈਨਸ਼ਨ ਬੰਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ...

ਪੂਰੀ ਖ਼ਬਰ »

ਗੰਨੇ ਨਾਲ ਭਰੀ ਟਰੈਕਟਰ-ਟਰਾਲੀ ਪਲਟੀ

ਪੁਰਾਣਾ ਸ਼ਾਲਾ, 13 ਨਵੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ 'ਤੇ ਗੱਦੀ ਨਾਲੇ ਨੇੜੇ ਗੰਨੇ ਨਾਲ ਭਰੀ ਟਰੈਕਟਰ-ਟਰਾਲੀ ਪਲਟ ਗਈ | ਜਿਸ ਨਾਲ ਕੋਈ ਜਾਨੀ ਨੁਕਸਾਨ ਹੋਣੋਂ ਤਾਂ ਬਚ ਗਿਆ | ਜਾਣਕਾਰੀ ਅਨੁਸਾਰ ਟਰੈਕਟਰ ਟਰਾਲੀ ਚਾਲਕ ਸੁਲੱਖਣ ਸਿੰਘ ਆਪਣਾ ...

ਪੂਰੀ ਖ਼ਬਰ »

ਚੋਰਾਂ ਨੇ ਚਿੱਟੇ ਦਿਨ ਇਕ ਘਰ 'ਚੋਂ ਮਾਲਕ ਨੂੰ ਜ਼ਖ਼ਮੀ ਕਰਕੇ ਕੀਤੀ ਚੋਰੀ-ਇਕ ਕਾਬੂ

ਧਾਰੀਵਾਲ, 13 ਨਵੰਬਰ (ਸਵਰਨ ਸਿੰਘ)-ਸਥਾਨਕ ਸ਼ਹਿਰ ਧਾਰੀਵਾਲ ਬੱਸ ਅੱਡੇ ਤੋਂ ਕੁਝ ਹੀ ਦੂਰੀ 'ਤੇ ਸਥਿਤ ਆਸ਼ਿਆਨਾ ਕਾਲੋਨੀ ਦੇ ਇਕ ਘਰ 'ਚੋਂ ਚਿੱਟੇ ਦਿਨ ਚੋਰੀ ਕਰਨ ਦੌਰਾਨ ਚੋਰਾਂ ਨੇ ਘਰ ਦੇ ਮਾਲਕ ਨੂੰ ਜ਼ਖ਼ਮੀ ਕਰ ਦਿੱਤਾ | ਇਸ ਸਬੰਧੀ ਪੀੜਤ ਸੰਦੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਝੋਨੇ ਦੀ ਫ਼ਸਲ ਦੀ 871.24 ਕਰੋੜ ਦੀ ਕੀਤੀ ਅਦਾਇਗੀ-ਡੀ.ਸੀ

ਗੁਰਦਾਸਪੁਰ, 13 ਨਵੰਬਰ (ਆਰਿਫ਼)-ਡਿਪਟੀ ਕਮਿਸ਼ਨ ਵਿਪੁਲ ਉੱਜਵਲ ਨੇ ਜਾਣਕਾਰੀ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿਚ 12 ਨਵੰਬਰ ਤੱਕ 581400 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਸੀ | ਜਿਸ ਵਿਚੋਂ 580725 ਮੀਟਰਿਕ ਝੋਨੇ ਦੀ ਚੁਕਾਈ ਹੋ ਚੁੱਕੀ ਹੈ | ਮੰਡੀਆਂ ਵਿਚੋਂ 97 ਫ਼ੀਸਦੀ ਝੋਨੇ ...

ਪੂਰੀ ਖ਼ਬਰ »

ਪਾਹੜਾ ਪਰਿਵਾਰ ਵਲੋਂ ਗ਼ਰੀਬ ਪਰਿਵਾਰ ਨੰੂ 52 ਹਜ਼ਾਰ ਦਾ ਚੈੱਕ ਭੇਟ

ਗੁਰਦਾਸਪੁਰ, 13 ਨਵੰਬਰ (ਸੁਖਵੀਰ ਸਿੰਘ ਸੈਣੀ)-ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਸਮੇਂ-ਸਮੇਂ 'ਤੇ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਜਾਂਦੀ ਹੈ | ਜਿਸ ਦੇ ਚੱਲਦਿਆਂ ਨਜ਼ਦੀਕੀ ਪਿੰਡ ਹੱਲਾ ਵਿਖੇ ਲੇਬਰ ਸੈੱਲ ਪੰਜਾਬ ਦੇ ਚੇਅਰਮੈਨ ਗੁਰਮੀਤ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ 'ਚ ਕਲੇਰ ਕਲਾਂ ਸਕੂਲ ਦੇ ਵਿਦਿਆਰਥੀ ਛਾਏ ਰਹੇ

ਵਡਾਲਾ ਬਾਂਗਰ, 13 ਨਵੰਬਰ (ਭੰੁਬਲੀ)-ਬੀਤੇ ਕੱਲ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਤੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਮੇਟੀ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਰਾਕੇਸ਼ ਬਾਲਾ, ਜ਼ਿਲ੍ਹਾ ਖੇਡ ਅਫ਼ਸਰ ਮੈਡਮ ਸਰਿਤਾ ਸ਼ਰਮਾ ਤੇ ਕੋਆਡੀਨੇਟਰ ਪਿ੍ੰ: ...

ਪੂਰੀ ਖ਼ਬਰ »

ਕਲਾਨੌਰ ਪੰਚਾਇਤ ਦੀਆਂ 7 ਦੁਕਾਨਾਂ ਅਤੇ ਮਲਬੇ ਦੀ ਨਿਲਾਮੀ ਅੱਜ - ਬੀ.ਡੀ.ਪੀ.ਓ.

ਕਲਾਨੌਰ, 13 ਨਵੰਬਰ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਬੱਸ ਅੱਡੇ ਦੇ ਨੇੜੇ ਨਿਰਮਾਣ ਹੋਣ ਵਾਲੇ ਮਿੰਨੀ ਪ੍ਰਬੰਧਕੀ ਕੰਪਲੈਕਸ ਲਈ ਗ੍ਰਾਂਮ ਪੰਚਾਇਤ ਕਲਾਨੌਰ ਦੀਆਂ ਪੰਚਾਇਤੀ ਦੁਕਾਨਾਂ ਅਤੇ ਮਲਬੇ ਆਦਿ ਦੀ ਅੱਜ ਨਿਲਾਮੀ ਕੀਤੀ ਜਾਵੇਗੀ | ਬਲਾਕ ਵਿਕਾਸ ਅਤੇ ਪੰਚਾਇਤ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਭਾਜਪਾ ਸ਼ਾਨਦਾਰ ਜਿੱਤਾਂ ਦਰਜ ਕਰਕੇ ਰਿਕਾਰਡਤੋੜ ਇਤਿਹਾਸ ਸਿਰਜੇਗੀ-ਸਲਾਰੀਆ

ਧਾਰੀਵਾਲ, 13 ਨਵੰਬਰ (ਜੇਮਸ ਨਾਹਰ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਪੰਜਾਬ ਵਾਸੀਆਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ | ਜਿੱਥੇ ਲੋਕ ਘਰ-ਘਰ ਨੌਕਰੀ ਲੈਣ ਨੂੰ ਤਰਸ ਰਹੇ ਹਨ, ਉੱਥੇ ਹੀ ਕੈਪਟਨ ਵਲੋਂ ਦਿੱਤੇ ਜਾਣੇ ਸਮਾਰਟ ...

ਪੂਰੀ ਖ਼ਬਰ »

ਕਿਹਾ-ਲੋਕ ਝੂਠੇ ਸਬਜ਼ਬਾਗ ਦਿਖਾਉਣ ਵਾਲੀ ਕਾਂਗਰਸ ਨੂੰ ਚਲਦਾ ਕਰਨ ਲਈ ਉਤਾਵਲੇ
ਲੋਕ ਸਭਾ ਚੋਣਾਂ 'ਚ ਭਾਜਪਾ ਸ਼ਾਨਦਾਰ ਜਿੱਤਾਂ ਦਰਜ ਕਰਕੇ ਰਿਕਾਰਡਤੋੜ ਇਤਿਹਾਸ ਸਿਰਜੇਗੀ-ਸਲਾਰੀਆ

ਧਾਰੀਵਾਲ, 13 ਨਵੰਬਰ (ਜੇਮਸ ਨਾਹਰ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਪੰਜਾਬ ਵਾਸੀਆਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ | ਜਿੱਥੇ ਲੋਕ ਘਰ-ਘਰ ਨੌਕਰੀ ਲੈਣ ਨੂੰ ਤਰਸ ਰਹੇ ਹਨ, ਉੱਥੇ ਹੀ ਕੈਪਟਨ ਵਲੋਂ ਦਿੱਤੇ ਜਾਣੇ ਸਮਾਰਟ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਦਾਣਾ ਮੰਡੀ ਦਾ ਕੰਮ ਵਧੀਆ ਢੰਗ ਨਾਲ ਚੱਲ ਰਿਹਾ ਹੈ-ਹਰਜੀਤ ਸਿੰਘ ਲਾਲੇਨੰਗਲ

ਫਤਹਿਗੜ੍ਹ ਚੂੜੀਆਂ, 13 ਨਵੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦਾਣਾ ਮੰਡੀ ਦਾ ਕੰਮ ਵਧੀਆ ਢੰਗ ਨਾਲ ਹੋ ਰਿਹਾ ਹੈ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆ ਰਹੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆੜ੍ਹਤੀ ਯੂਨੀਅਨ ਫਤਹਿਗੜ੍ਹ ...

ਪੂਰੀ ਖ਼ਬਰ »

ਗਿਆਨ ਅੰਜਨ ਪਬਲਿਕ ਹਾਈ ਸਕੂਲ ਵਿਖੇ ਯੁਵਕ ਮੇਲਾ ਕਰਵਾਇਆ

ਗੁਰਦਾਸਪੁਰ, 13 ਨਵੰਬਰ (ਆਰਿਫ਼)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਧੀਨ ਚੱਲ ਰਹੇ ਗਿਆਨ ਅੰਜਨ ਪਬਲਿਕ ਹਾਈ ਸਕੂਲ ਵਿਖੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਕਰਵਾਇਆ ਗਿਆ | ਜਿਸ ਵਿਚ ਵੱਖ-ਵੱਖ 15 ਦੇ ਕਰੀਬ ਸਕੂਲਾਂ ਦੇੇ ਬੱਚਿਆਂ ਨੇ ਗੁਰਬਾਣੀ ਕੰਠ, ਗੁਰਬਾਣੀ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਕਾਲਾ ਮੈਹਿਰ ਸੰਧਵਾਂ-ਬਰਿਆਰ ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ 17 ਤੇ 18 ਨੂੰ

ਘੁਮਾਣ, 13 ਨਵੰਬਰ (ਬੰਮਰਾਹ)-ਗੁਰਦੁਆਰਾ ਬਾਬਾ ਕਾਲਾ ਮੈਹਿਰ ਸੰਧਵਾਂ-ਬਰਿਆਰ ਵਿਖੇ ਬਾਬਾ ਪਾਲਾ ਸਿੰਘ ਗਊਆਂ ਵਾਲਿਆਂ ਦੀ ਯਾਦ ਨੂੰ ਸਮਰਪਿਤ ਦੋ ਰੋਜ਼ਾ ਮਹਾਨ ਗੁਰਮਤਿ ਸਮਾਗਮ 17 ਤੇ 18 ਨਵੰਬਰ ਨੂੰ ਸ਼ਾਮ 5 ਵਜੇ ਤੋਂ ਰਾਤ 12 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬੀਬੀ ਸੁੰਦਰੀ ਪਬਲਿਕ ਸਕੂਲ ਵਿਖੇ ਪੋਸਟਰ ਮੇਕਿੰਗ ਤੇ ਰੰਗੋਲੀ ਮੁਕਾਬਲੇ ਕਰਵਾਏ

ਕਾਹਨੂੰਵਾਨ, 13 ਨਵੰਬਰ (ਹਰਜਿੰਦਰ ਸਿੰਘ ਜੱਜ)-ਸਥਾਨਕ ਕਸਬੇ ਦੇ ਬੀਬੀ ਸੁੰਦਰੀ ਪਬਲਿਕ ਸਕੂਲ ਕਾਹਨੂੰਵਾਨ ਵਿਖੇ ਸਕੂਲ ਕਮੇਟੀ ਦੀ ਡਾਇਰੈਕਟਰ ਮੈਡਮ ਨਵਨੀਤ ਕੌਰ ਸੈਣੀ ਦੀ ਪ੍ਰਧਾਨਗੀ ਹੇਠ ਦੀਵਾਲੀ ਦਾ ਤਿਉਹਾਰ ਸਬੰਧੀ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ...

ਪੂਰੀ ਖ਼ਬਰ »

ਐਸ.ਐਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੇ ਰੁਪਿੰਦਰ ਨੇ ਜਿੱਤਿਆ ਸੋਨ ਤਗਮਾ

ਦੀਨਾਨਗਰ, 13 ਨਵੰਬਰ (ਸੋਢੀ/ਸੰਧੂ/ਸ਼ਰਮਾ)-ਐਸ.ਐਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਝੰਗੀ ਸਰੂਪ ਦਾਸ ਦੇ ਵਿਦਿਆਰਥੀ ਅਤੇ ਪਿੰਡ ਛੰਨੀ ਦੇ ਨਿਵਾਸੀ ਰੁਪਿੰਦਰ ਸਿੰਘ ਨੇ 64ਵੀਆਂ ਪੰਜਾਬ ਸਕੂਲ ਖੇਡਾਂ 'ਚ ਸੋਨ ਤਗ਼ਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ...

ਪੂਰੀ ਖ਼ਬਰ »

ਪਿੰਡ ਡੱਲਾ ਤੋਂ 25 ਤੋਲੇ ਸੋਨਾ ਅਤੇ 20 ਹਜ਼ਾਰ ਨਕਦੀ ਚੋਰੀ

ਕਾਦੀਆਂ, 13 ਨਵੰਬਰ (ਮਕਬੂਲ ਅਹਿਮਦ, ਕੁਲਵਿੰਦਰ ਸਿੰਘ)-ਕਾਦੀਆਂ ਦੇ ਨੇੜਲੇ ਪਿੰਡ ਡੱਲਾ ਸਥਿਤ ਇਕ ਘਰੋਂ ਚੋਰਾਂ ਵਲੋਂ ਲਗਪਗ 25 ਤੋਲੇ ਸੋਨਾ ਅਤੇ 20 ਹਜ਼ਾਰ ਰੁਪਏ ਚੋਰਾਂ ਵਲੋਂ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧ 'ਚ ਪੀੜਤ ਪਰਿਵਾਰ ਦੀ ਮਾਲਕ ਬਲਜੀਤ ਕੌਰ ਪਤਨੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਚੋਣਾਂ ਵੇਲੇ ਕੀਤੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਫੇਲ੍ਹ ਹੋਈ-ਮਠੋਲਾ

ਹਰਚੋਵਾਲ, 13 ਨਵੰਬਰ (ਢਿੱਲੋਂ)-ਪੰਜਾਬ 'ਚ ਪਿਛਲੀਆਂ ਚੋਣਾਂ ਵੇਲੇ ਕਾਂਗਰਸ ਸਰਕਾਰ ਨੇ ਕਿਸਾਨਾਂ ਅਤੇ ਗ਼ਰੀਬਾਂ ਨਾਲ ਜੋ ਵਾਅਦੇ ਕੀਤੇ ਸੀ, ਉਹ ਸਾਰੇ ਵਾਅਦਿਆਂ ਤੋਂ ਸਰਕਾਰ ਮੁਕਰਨ ਲੱਗ ਪਈ ਗਈ, ਜਿਸ ਕਰਕੇ ਕੈਪਟਨ ਸਰਕਾਰ ਪੂਰੀ ਫੇਲ ਹੋ ਚੁੱਕੀ ਹੈ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਸਮਾਜ ਸੇਵੀ ਬਜ਼ੁਰਗ ਜੋੜੇ ਨੇ ਲੋੜਵੰਦ ਵਿਦਿਆਰਥੀਆਂ ਨੂੰ ਗਰਮ ਵਰਦੀਆਂ ਵੰਡੀਆਂ

ਨੌਸ਼ਹਿਰਾ ਮੱਝਾ ਸਿੰਘ, 13 ਨਵੰਬਰ (ਤਰਸੇਮ ਸਿੰਘ ਤਰਾਨਾ)-ਸਮਰੱਥਾ ਮੁਤਾਬਕ ਲੋੜਵੰਦਾਂ ਦੀ ਸਹਾਇਤਾ ਤੇ ਗਰੀਬ ਵਿਦਿਆਰਥੀਆਂ ਨੂੰ ਲੋੜ ਅਨੁਸਾਰ ਵਰਦੀਆਂ ਭੇਟ ਕਰਕੇ ਮਨ ਨੂੰ ਖੁਸ਼ੀ ਮਹਿਸੂਸ ਹੁੰਦੀ ਹੈ | ਮਾਨਵਤਾ ਦੀ ਸੇਵਾ ਹੀ ਪ੍ਰਮਾਤਮਾ ਦੀ ਸੇਵਾ ਹੈ | ਉਪਰੋਕਤਾਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨ ਕਰਮਚਾਰੀ ਯੂਨੀਅਨ ਦੀ ਮੀਟਿੰਗ

ਬਟਾਲਾ, 13 ਨਵੰਬਰ (ਕਾਹਲੋਂ)-ਪੰਜਾਬ ਰੋਡਵੇਜ ਪੈਨਸ਼ਨਰ ਕਰਮਚਾਰੀ ਯੂਨੀਅਨ ਦੀ ਮਹੀਨਾਵਾਰੀ ਮੀਟਿੰਗ ਸਵਿੰਦਰ ਸਿੰਘ ਇੰਸਪੈਕਟਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਬੁਲਾਰਿਆਂ ਨੇ ...

ਪੂਰੀ ਖ਼ਬਰ »

ਮਾਰਕਫੈੱਡ ਦਫ਼ਤਰ ਸਰਨਾ 'ਚ ਬਣੇ ਜੰਗਲ ਤੋਂ ਪ੍ਰੇਸ਼ਾਨ ਮੁਹੱਲਾ ਵਾਸੀਆਂ ਨੇ ਕੀਤਾ ਪ੍ਰਦਰਸ਼ਨ

ਸਰਨਾ, 13 ਨਵੰਬਰ (ਬਲਵੀਰ ਰਾਜ)-ਸਰਨਾ ਦੇ ਵਾਰਡ ਨੰਬਰ 49 ਵਿਚ ਕੁਝ ਦਿਨ ਪਹਿਲਾਂ ਹੋਈਆਂ ਲੁੱਟਾਂ ਖੋਹਾਂ ਤੋਂ ਸਰਨਾ ਵਾਸੀ ਸਹਿਮ ਦੇ ਮਾਹੌਲ ਵਿਚ ਦਿਨ ਕੱਟ ਰਹੇ ਹਨ | ਅੱਜ ਮੁਹੱਲਾ ਵਾਸੀਆਂ ਵਲੋਂ ਮਾਰਕਫੈੱਡ ਦਫ਼ਤਰ ਵਿਚ ਬਣੇ ਜੰਗਲ ਤੋਂ ਪ੍ਰੇਸ਼ਾਨ ਹੋ ਕੇ ਰੋਸ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ 13 ਦੇ ਕੱਟੇ ਚਲਾਨ

ਪਠਾਨਕੋਟ, 13 ਨਵੰਬਰ (ਚੌਹਾਨ)-ਸਿਵਲ ਸਰਜਨ ਡਾ: ਨੈਨਾ ਸਲਾਥੀਆ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ: ਤਰਸੇਮ ਸਿੰਘ ਦੇ ਆਦੇਸ਼ਾਂ 'ਤੇ ਸਿਹਤ ਵਿਭਾਗ ਦੀ ਟੀਮ ਵਲੋਂ ਹੈਲਥ ਇੰਸਪੈਕਟਰ ਅਵਿਨਾਸ਼ ਸ਼ਰਮਾ ਦੀ ਅਗਵਾਈ ਹੇਠ ਡਲਹੌਜੀ ਰੋਡ ਪਠਾਨਕੋਟ ਵਿਖੇ ਤੰਬਾਕੂ ਨੋਸ਼ੀ ਕਰਨ, ...

ਪੂਰੀ ਖ਼ਬਰ »

4 ਹੋਰ ਡੇਂਗੂ ਦੇ ਕੇਸ ਮਿਲਣ ਨਾਲ ਮਰੀਜ਼ਾਂ ਦੀ ਗਿਣਤੀ 115 ਹੋਈ

ਪਠਾਨਕੋਟ, 13 ਨਵੰਬਰ (ਚੌਹਾਨ)-ਜ਼ਿਲ੍ਹੇ ਅੰਦਰ ਵੱਖ ਵੱਖ ਥਾਵਾਂ 'ਤੇ ਡੇਂਗੂ ਦੇ 4 ਹੋਰ ਕੇਸ ਮਿਲਣ ਨਾਲ ਡੇਂਗੂ ਮਰੀਜ਼ਾਂ ਦੀ ਗਿਣਤੀ 115 ਹੋ ਗਈ ਹੈ | ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸੰਭਾਵਿਤ ਮਰੀਜ਼ਾਂ ਦੇ ਲਏ ਖ਼ੂਨ ਦੇ ਸੈਂਪਲਾਂ ਦੀ ਜਾਂਚ ਪੜ੍ਹਤਾਲ ਕਰਨ ਤੋਂ ਬਾਅਦ 4 ...

ਪੂਰੀ ਖ਼ਬਰ »

ਸੀਮੈਂਟ ਦੀਆਂ ਬੋਰੀਆਂ ਨਾਲ ਭਰਿਆ ਟਰੱਕ ਪਲਟਿਆ

ਸਰਨਾ, 13 ਨਵੰਬਰ (ਬਲਵੀਰ ਰਾਜ)-ਅੱਜ ਸਵੇਰੇ 10 ਵਜੇ ਦੇ ਕਰੀਬ ਮਲਕਪੁਰ ਗੋਲ ਮੋੜ 'ਤੇ ਅਚਾਨਕ ਸੰਤੁਲਨ ਵਿਗੜਨ ਕਾਰਨ ਸੀਮੈਂਟ ਦੀਆਂ ਬੋਰੀਆਂ ਦਾ ਭਰਿਆ ਟਰੱਕ ਪਲਟ ਗਿਆ | ਜਿਸ ਕਾਰਨ ਸੀਮੈਂਟ ਦੀਆਂ ਸਾਰੀਆਂ ਬੋਰੀਆਂ ਹੇਠਾਂ ਡਿੱਗ ਗਈਆਂ | ਜਾਣਕਾਰੀ ਅਨੁਸਾਰ ਟਰੱਕ ਨੰਬਰ ...

ਪੂਰੀ ਖ਼ਬਰ »

ਐਮ.ਪੀ. ਲੈਂਡ ਫੰਡ 'ਚੋਂ ਤਿੰਨ ਲੱਖ ਦੀ ਗਰਾਂਟ ਦਿੱਤੀ

ਨਰੋਟ ਮਹਿਰਾ, 13 ਨਵੰਬਰ (ਸੁਰੇਸ਼ ਕੁਮਾਰ)-ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਪੈਂਦੇ ਪਿੰਡ ਐਮਾਂ ਆਮਦਾ ਵਿਚ ਹਲਕਾ ਵਿਧਾਇਕ ਜੋਗਿੰਦਰ ਪਾਲ ਨੇ ਵਿਕਾਸ ਕੰਮਾਂ ਲਈ 3 ਲੱਖ ਦੀ ਗਰਾਂਟ ਦਾ ਚੈੱਕ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਐਮ.ਪੀ. ਫੰਡ ਵਿਚੋਂ ਦਿੱਤਾ | ਇਸ ਮੌਕੇ ...

ਪੂਰੀ ਖ਼ਬਰ »

ਬਿਜਲੀ ਦੀਆਂ ਤਾਰਾਂ ਦੀ ਸਪਾਰਕਿੰਗ ਕਾਰਨ ਗੰਨੇ ਦੀ ਫ਼ਸਲ ਸੜੀ

ਤਾਰਾਗੜ੍ਹ, 13 ਨਵੰਬਰ (ਸੋਨੂੰ ਮਹਾਜਨ)-ਪੁਲਿਸ ਸਟੇਸ਼ਨ ਤਾਰਾਗੜ੍ਹ ਅਧੀਨ ਪੈਂਦੇ ਪਿੰਡ ਸਿਹੋੜਾ ਵਿਚ ਖੇਤਾਂ 'ਚੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਵਿਚ ਸਪਾਰਕਿੰਗ ਹੋਣ ਕਾਰਨ ਲਗਪਗ ਦੋ ਕਿੱਲ੍ਹੇ ਗੰਨੇ ਦੀ ਫ਼ਸਲ ਸੜ ਕੇ ਸੁਆਹ ਹੋਈ | ਪੀੜਤ ਕਿਸਾਨ ਵਿਸ਼ਾਲ ਠਾਕੁਰ ...

ਪੂਰੀ ਖ਼ਬਰ »

2 ਘਰਾਂ 'ਚ ਡੇਂਗੂ ਦਾ ਲਾਰਵਾ ਮਿਲਿਆ

ਪਠਾਨਕੋਟ, 13 ਨਵੰਬਰ (ਚੌਹਾਨ)-ਸਿਵਲ ਸਰਜਨ ਡਾ: ਨੈਨਾ ਸਲਾਥੀਆ ਅਤੇ ਪ੍ਰੋਗਰਾਮ ਅਫ਼ਸਰ ਡਾ: ਸੁਨੀਤਾ ਜੋਸ਼ੀ ਦੇ ਨਿਰਦੇਸ਼ਾਂ 'ਤੇ ਦੋ ਟੀਮਾਂ ਵਲੋਂ 4 ਮੁਹੱਲਿਆਂ ਵਿਚ ਡੇਂਗੂ ਕੇਸ ਪਾਜ਼ਟਿਵ ਆਉਣ ਤੋਂ ਬਾਅਦ ਕਾਜ਼ੀ ਮੁਹੱਲਾ, ਲਮੀਨੀ, ਸੁੰਦਰ ਨਗਰ ਅਤੇ ਆਧੁਨਿਕ ਵਿਹਾਰ ...

ਪੂਰੀ ਖ਼ਬਰ »

ਨਗਰ ਕੌਾਸਲ ਸੁਜਾਨਪੁਰ ਨੰੂ ਮਿਲੀ ਪੁਲ ਨੰਬਰ-4 ਨੇੜੇ ਕੂੜਾ ਡੰਪ ਕਰਨ ਲਈ ਜਗ੍ਹਾ

ਸੁਜਾਨਪੁਰ, 13 ਨਵੰਬਰ (ਜਗਦੀਪ ਸਿੰਘ)-ਸੁਜਾਨਪੁਰ ਨਗਰ ਕੌਾਸਲ ਕੋਲ ਕੂੜਾ ਸੁੱਟਣ ਲਈ ਜਗ੍ਹਾ ਨਾ ਹੋਣ ਕਾਰਨ ਨਗਰ ਕੌਾਸਲ ਮੁਲਾਜ਼ਮਾਂ ਨੰੂ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ | ਨਗਰ ਕੌਾਸਲ ਵਲੋਂ ਅਸਥਾਈ ਤੌਰ 'ਤੇ ਇਕ ਜਗ੍ਹਾ ਕੂੜਾ ਸੁੱਟਿਆ ਜਾਂਦਾ ਸੀ | ਉਸ ਕਾਰਨ ਉਸ ਜਗ੍ਹਾ ਦੇ ਆਲੇ ਦੁਆਲੇ ਰਹਿੰਦੇ ਲੋਕਾਂ ਵਲੋਂ ਰੋਸ ਕੀਤਾ ਗਿਆ ਤਾਂ ਨਗਰ ਕੌਾਸਲ ਵਲੋਂ ਉੱਥੇ ਕੂੜਾ ਸੁੱਟਣਾ ਬੰਦ ਕਰਨਾ ਪਿਆ | ਇਸ ਸਬੰਧੀ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਵਿਜੇ ਸਾਗਰ ਮਹਿਤਾ ਨੇ ਸਾਰਾ ਮਾਮਲਾ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਧਿਆਨ 'ਚ ਲਿਆਂਦਾ | ਉਨ੍ਹਾਂ ਵਲੋਂ ਪੁਲ ਨੰਬਰ-4 ਨੇੜੇ ਅਸਥਾਈ ਤੌਰ 'ਤੇ ਕੂੜਾ ਡੰਪ ਕਰਨ ਲਈ ਕਿਹਾ ਗਿਆ | ਨਗਰ ਕੌਾਸਲ ਪ੍ਰਧਾਨ ਰੂਪ ਲਾਲ ਨੇ ਕਿਹਾ ਕਿ ਸ਼ਹਿਰ ਦਾ ਕੂੜਾ ਪੁਲ ਨੰਬਰ-4 ਨੇੜੇ ਡੰਪ ਕੀਤਾ ਜਾਵੇਗਾ ਤੇ ਸ਼ਹਿਰ ਵਾਸੀਆਂ ਨੰੂ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਰਘੂ ਗੁਪਤਾ, ਅਮਿਤ ਮਹਾਜਨ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸੜਕ ਹਾਦਸੇ 'ਚ ਜ਼ਖ਼ਮੀ ਔਰਤ ਦੀ ਮੌਤ

ਨਰੋਟ ਮਹਿਰਾ, 13 ਨਵੰਬਰ (ਰਾਜ ਕੁਮਾਰੀ)-ਅੰਮਿ੍ਤਸਰ-ਪਠਾਨਕੋਟ ਕੌਮੀ ਮਾਰਗ ਨੰਬਰ 15 ਲਦਪਾਲਵਾਂ ਅੱਡੇ ਸਾਹਮਣੇ ਸਕੋਡਾ ਕਾਰ ਅਤੇ ਆਟੋ ਦੀ ਹੋਈ ਟੱਕਰ ਵਿਚ ਜ਼ਖ਼ਮੀ ਹੋਈ ਇਕ ਮਹਿਲਾ ਦੀ ਇਲਾਜ ਦੌਰਾਨ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਸਤਵਿੰਦਰ ਕੌਰ ਪਤਨੀ ਦਿਲਬਰ ਸਿੰਘ ...

ਪੂਰੀ ਖ਼ਬਰ »

ਧਾਰਮਿਕ ਪ੍ਰੋਗਰਾਮ ਕਰਵਾਇਆ

ਸ਼ਾਹਪੁਰ ਕੰਢੀ, 13 ਨਵੰਬਰ (ਰਣਜੀਤ ਸਿੰਘ)-ਬਾਬਾ ਵਿਸ਼ਵਕਰਮਾ ਦੇ ਪ੍ਰਕਾਸ਼ ਪੁਰਬ ਨੰੂ ਸਮਰਪਿਤ ਇਕ ਧਾਰਮਿਕ ਪ੍ਰੋਗਰਾਮ ਇਲੈੱਕਟ੍ਰੀਕਲ ਡਵੀਜ਼ਨ ਵਲੋਂ ਸ਼ਿਕਾਇਤ ਘਰ ਵਿਖੇ ਕਰਵਾਇਆ ਗਿਆ | ਜਿਸ ਵਿਚ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਜੀ.ਐਸ.ਨਾਗਰ, ਨਿਗਰਾਨ ...

ਪੂਰੀ ਖ਼ਬਰ »

ਮਾਮਲਾ ਕਠੂਆ ਜਬਰ ਜਨਾਹ ਤੇ ਕਤਲ ਦਾ- ਡੀ. ਐਸ. ਪੀ.ਕਰਾਈਮ ਦੀ ਗਵਾਹੀ 'ਤੇ ਜਿਰਹਾ ਜਾਰੀ

ਪਠਾਨਕੋਟ, 13 ਨਵੰਬਰ (ਚੌਹਾਨ)-ਕਠੂਆ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ 101ਵੇਂ ਗਵਾਹ ਦੇ ਰੂਪ ਵਿਚ ਪੇਸ਼ ਹੋਏ ਡੀ.ਐਸ.ਪੀ. ਕਰਾਇਮ ਜੰਮੂ ਵਲੋਂ ਦਿੱਤੀ ਗਈ ਗਵਾਹੀ 'ਤੇ ਬਚਾਅ ਪੱਖ ਦੇ ਵਕੀਲਾਂ ਵਲੋਂ ਜਿਰਹਾ ਜਾਰੀ ਰਹੀ | ਡੀ.ਐਸ.ਪੀ. ਨਜ਼ੀਰ ਅਹਿਮਦ ਸ਼ਾਹ ਇਸ ਕੇਸ ਦੇ ਅਹਿਮ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨਤਾ ਦਿਵਸ ਮਨਾਇਆ

ਪਠਾਨਕੋਟ, 13 ਨਵੰਬਰ (ਆਰ. ਸਿੰਘ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨਤਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ | ਪਾਠ ਦੇ ਭੋਗ ਉਪਰੰਤ ਭਾਈ ਇੰਦਰਜੀਤ ਸਿੰਘ ਦੇ ਰਾਗੀ ਜਥੇ ਨੇ ਰਸਭਿੰਨਾ ...

ਪੂਰੀ ਖ਼ਬਰ »

ਭਾਈ ਲੌਾਗੋਵਾਲ ਦਾ ਪ੍ਰਧਾਨ ਚੁਣੇ ਜਾਣ 'ਤੇ ਵੱਖ-ਵੱਖ ਸੰਸਥਾਵਾਂ ਦੇ ਆਗੂਆਂ 'ਚ ਖ਼ੁਸ਼ੀ ਲਹਿਰ

ਪਠਾਨਕੋਟ, 13 ਨਵੰਬਰ (ਸੰਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦਾ ਮੁੜ ਤੋਂ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਸਰਬਸੰਮਤੀ ਨਾਲ 43ਵਾਂ ਪ੍ਰਧਾਨ ਚੁਣੇ ਜਾਣ 'ਤੇ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਨੇ ਖ਼ੁਸ਼ੀ ਜ਼ਾਹਿਰ ਕੀਤੀ ਹੈ | ਸ਼ੋ੍ਰਮਣੀ ...

ਪੂਰੀ ਖ਼ਬਰ »

ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ

ਪਠਾਨਕੋਟ, 13 ਨਵੰਬਰ (ਆਰ. ਸਿੰਘ)-ਖੇਤੀਬਾੜੀ ਅਤੇ ਹੋਰ ਸਬੰਧਿਤ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਪ੍ਰਬੰਧਕੀ ਕੰਪਲੈਕਸ ਵਿਖੇ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਮਾਡਰਨ ਸੰਦੀਪਨੀ ਸਕੂਲ ਵਿਖੇ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ

ਪਠਾਨਕੋਟ, 13 ਨਵੰਬਰ (ਆਰ. ਸਿੰਘ)-ਮਾਡਰਨ ਸੰਦੀਪਨੀ ਸਕੂਲ ਮਾਮੂਨ ਪਠਾਨਕੋਟ ਵਿਖੇ ਰਾਸ਼ਟਰੀ ਸਿੱਖਿਆ ਦਿਵਸ ਦੇ ਸਬੰਧ ਵਿਚ ਪ੍ਰੋਗਰਾਮ ਪਿ੍ੰਸੀਪਲ ਨੀਰਜ ਮੋਹਨ ਪੁਰੀ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਪਿ੍ੰਸੀਪਲ ਨੀਰਜ ਮੋਹਨ ਪੁਰੀ ਨੇ ਬੱਚਿਆਂ ਨੰੂ ਇਸ ਦਿਨ ਦੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਆਈ. ਟੀ. ਆਈ (ਲੜਕੇ) ਵਿਖੇ ਵੰਡੀਆਂ ਕਿੱਟਾਂ

ਪਠਾਨਕੋਟ, 13 ਨਵੰਬਰ (ਆਰ. ਸਿੰਘ)-ਪੰਜਾਬ ਸਰਕਾਰ ਦੁਆਰਾ ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਤਹਿਤ ਚਲਾਈ ਜਾ ਰਹੀ ਸਕੀਮ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਠਾਨਕੋਟ ਦੀ ਪ੍ਰਧਾਨਗੀ ਹੇਠ ਆਈ.ਟੀ.ਆਈ (ਲੜਕੇ) ...

ਪੂਰੀ ਖ਼ਬਰ »

ਆਰ.ਸੀ.ਸੀ ਲਮੀਨੀ ਨੇ ਕ੍ਰਿਕਟ ਟੂਰਨਾਮੈਂਟ ਕਰਵਾਇਆ

ਪਠਾਨਕੋਟ, 13 ਨਵੰਬਰ (ਸੰਧੂ)-ਆਰ.ਸੀ.ਸੀ ਲਮੀਨੀ ਵਲੋਂ ਮਲਟੀਪਰਪਜ਼ ਸਪੋਰਟਸ ਸਟੇਡੀਅਮ ਵਿਖੇ ਪ੍ਰਧਾਨ ਗਗਨ ਠਾਕੁਰ ਦੀ ਪ੍ਰਧਾਨਗੀ ਹੇਠ ਕਰਵਾਏ ਜਾ ਰਹੇ ਦੂਜੇ ਰੁਦਰਾਕਸ਼ ਟੀ-20 ਕ੍ਰਿਕਟ ਟੂਰਨਾਮੈਂਟ ਦੇ 7ਵੇਂ ਦਿਨ 2 ਮੈਚ ਕਰਵਾਏ ਗਏ | ਪਹਿਲਾ ਮੈਚ ਐਸ.ਡੀ ਕਾਲਜ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX