ਮਜੀਠਾ, 13 ਨਵੰਬਰ (ਮਨਿੰਦਰ ਸਿੰਘ ਸੋਖੀ)-ਮਜੀਠਾ ਸੋਹੀਆਂ ਕਲਾਂ ਰੋਡ 'ਤੇ ਦੇਰ ਸ਼ਾਮ ਇਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮਜੀਠਾ ਸੋਹੀਆਂ ਕਲਾਂ ਸੜਕ 'ਤੇ ਝੋਨਾ ਛੜਣ ਵਾਲਾ ਸ਼ੈਲਰ ਗਲੋਬਲ ਫੂਡਜ਼ ਕਰੀਬ 2 ਸਾਲ ਤੋਂ ਚੱਲ ...
ਰਾਮ ਤੀਰਥ, 13 ਨਵੰਬਰ (ਧਰਵਿੰਦਰ ਸਿੰਘ ਔਲਖ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਬਰਾੜ ਵਿਖੇ ਬੀਤੀ ਰਾਤ ਇਕ ਵਿਅਕਤੀ ਧਰਮਬੀਰ ਸਿੰਘ ਉਰਫ ਧੰਮਾ (30) ਦਾ ਪ੍ਰੇਮ ਸਬੰਧਾਂ ਕਰਕੇ ਕਤਲ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਮਿ੍ਤਕ ਦੀ ਮਾਤਾ ਜਸਬੀਰ ਕੌਰ ਪਤਨੀ ਜਸਪਾਲ ...
ਰਾਜਾਸਾਂਸੀ, 13 ਨਵੰਬਰ (ਹੇਰ)-ਸੰਯੁਕਤ ਡਾਇਰੈਕਟਰ ਖੇਤੀਬਾੜੀ (ਨਕਦ ਫ਼ਸਲਾਂ) ਦੇ ਮਾਰਕੀਟਿੰਗ ਵਿੰਗ ਦੇ ਇੰਚਾਰਜ ਦੀਆਂ ਹਦਾਇਤਾਂ 'ਤੇ ਸਹਾਇਕ ਮੰਡੀਕਰਨ ਅਫ਼ਸਰ ਅੰਮਿ੍ਤਸਰ ਡਾ: ਨਾਜਰ ਸਿੰਘ ਦੀ ਅਗਵਾਈ 'ਚ ਬਣੀ ਟੀਮ ਵਲੋਂ ਦਾਣਾ ਮੰਡੀ ਰਾਜਾਸਾਂਸੀ ਦੀ ਅਚਨਚੇਤ ...
ਅੰਮਿ੍ਤਸਰ, 13 ਨਵੰਬਰ (ਰੇਸ਼ਮ ਸਿੰਘ)-ਮਜੀਠਾ ਹਲਕੇ ਅਧੀਨ ਪੈਂਦੇ ਪਿੰਡ ਸੋਹੀਆ ਨੇੜੇ ਇਕ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਪਛਾਣ ਸਾਜਨ ਸਿੰਘ (16) ਵਾਸੀ ਸੋਹੀਆ ਕਲਾ ਜ਼ਿਲ੍ਹਾ ਅੰਮਿ੍ਤਸਰ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਸਾਜਨ ਸਿੰਘ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਮਜੀਠਾ ਤੋਂ ਆਪਣੇ ਪਿੰਡ ਵੱਲ ਆ ਰਿਹਾ ਸੀ ਕਿ ਇਕ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਉਸ ਨੂੰ ਟੱਕਰ ਮਾਰ ਦਿੱਤੀ | ਜ਼ਖ਼ਮੀ ਹਾਲਤ 'ਚ ਉਸ ਨੂੰ 108 ਐਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਵਲੋਂ ਉਸ ਨੂੰ ਮਿ੍ਤਕ ਐਲਾਨ ਦਿੱਤਾ ਗਿਆ | ਹਾਦਸੇ ਦੀ ਖ਼ਬਰ ਜਦੋਂ ਮਿ੍ਤਕ ਦੇ ਪਰਿਵਾਰ ਨੂੰ ਮਿਲੀ ਤਾਂ ਉਨ੍ਹਾਂ ਨੇ ਅੰਮਿ੍ਤਸਰ ਪਹੁੰਚ ਕੇ ਆਪਣੇ ਨੌਜਵਾਨ ਬੇਟੇ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਜਾਹਿਰ ਕੀਤਾ | ਥਾਣਾ ਮਜੀਠਾ ਦੇ ਮੁਖੀ ਇੰਸ: ਸੁਖਰਾਜ ਸਿੰਘ ਨਾਲ ਜਦੋਂ ਇਸ ਸਬੰਧੀ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਫ਼ਿਲਹਾਲ ਉਨ੍ਹਾਂ ਕੋਲ ਕੋਈ ਸ਼ਿਕਾਇਤ ਦਰਜ ਕਰਵਾਉਣ ਨਹੀਂ ਪਹੁੰਚਿਆ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਿਕਾਇਤ ਦਰਜ ਹੋਣ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾ ਸਕੇਗੀ |
ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਅਜਨਾਲਾ ਦੇ ਐਸ. ਐਚ. ਓ. ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ...
ਬੰਡਾਲਾ, 13 ਨਵੰਬਰ (ਅਮਰਪਾਲ ਸਿੰਘ ਬੱਬੂ)-ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਕੁਲਵੰਤ ਸਿੰਘ ਸਪੁੱਤਰ ਦੀਦਾਰ ਸਿੰਘ ਵਾਸੀ ਪਿੰਡ ਸਫੀਪੁਰ ਜੋ ਬਠਿੰਡਾ-ਅੰਮਿ੍ਤਸਰ ਨੈਸ਼ਨਲ ਹਾਈਵੇ ਨੰਬਰ 54 'ਤੇ ਬੰਡਾਲਾ ਤੋਂ ਆਪਣੇ ...
ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ 'ਚੋਂ ਰੇਤ ਦੀ ਨਾਜਾਇਜ਼ ਮਾਇਨਿੰਗ ਕਰਨ ਵਾਲੇ 2 ਵਿਅਕਤੀਆਂ ਿਖ਼ਲਾਫ਼ ਅਜਨਾਲਾ ਪੁਲਿਸ ਵਲੋਂ ਮੁਕੱਮਦਾ ਦਰਜ ਕੀਤਾ ਗਿਆ | ਇਸ ਮਾਮਲੇ ਸਬੰਧੀ ਥਾਣਾ ਅਜਨਾਲਾ ਦੇ ਐਸ. ਐਚ. ਓ. ਇੰਸਪੈਕਟਰ ਪਰਮਜੀਤ ਸਿੰਘ ...
ਚੱਬਾ, 13 ਨਵੰਬਰ (ਜੱਸਾ ਅਨਜਾਣ)-ਗੁਰਦੁਆਰਾ ਸ਼ਹੀਦ ਗੰਜ਼ ਗੁਰੂਵਾਲੀ ਵਿਖੇ ਸ੍ਰੀ ਗੁਰੁੂ ਗੋਬਿੰਦ ਸਿੰਘ ਜੀ ਦਾ ਜੋਤੀ ਜੋਤਿ ਦਿਵਸ ਸੰਪਰਦਾਇ ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ...
ਮਜੀਠਾ, 13 ਨਵੰਬਰ (ਮਨਿੰਦਰ ਸਿੰਘ ਸੋਖੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਕਸਬਾ ਮਜੀਠਾ 'ਚ ਧੰਨ ਧੰਨ ਬਾਬਾ ਦੀਪ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਸ਼ਹਿਰ ਦੀਆਂ ਹੋਰ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ...
ਸਠਿਆਲਾ, 13 ਨਵੰਬਰ (ਜਗੀਰ ਸਿੰਘ ਸਫਰੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਹਾਇਕ ਪ੍ਰੋਫੈਸਰਾਂ ਵਲੋਂ ਵਫ਼ਦ ਦੇ ਰੂਪ 'ਚ ਮਿਲ ਕੇ ਮੰਗ-ਪੱਤਰ ਪੰਜਾਬ ਦੇ ਰਾਜਪਾਲ ਨੂੰ ਦਿੱਤਾ ਗਿਆ | ਇਸ ਬਾਰੇ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਦੇ ਸਹਾਇਕ ਪ੍ਰੋਫੈਸਰ ਤੇ ਗੁਰੂ ਨਾਨਕ ...
ਅੰਮਿ੍ਤਸਰ, 13 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਸਿੱਖਿਆ ਅਧਿਕਾਰੀ ਸ: ਸਲਵਿੰਦਰ ਸਿੰਘ ਸਮਰਾ ਵਲੋਂ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ ਸ਼ਿਵਾਲਾ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਸਵੇਰ ਦੀ ਸਭਾ 'ਚ ਵਿਦਿਆਰਥੀਆਂ ਨੂੰ ...
ਰਈਆ, 13 ਨਵੰਬਰ (ਸ਼ਰਨਬੀਰ ਸਿੰਘ ਕੰਗ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਬੀਤੇ ਦਿਨ ਜਲੰਧਰ ਵਿਖੇ ਕਰਵਾਏ ਯੂਥ ਫੈਸਟੀਵਲ 'ਚ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵੂਮੈਨ ਰਈਆ ਦੀਆਂ ਵਿਦਿਆਰਥਣਾਂ ਵਲੋਂ ਹਿੱਸਾ ਲਿਆ ਗਿਆ | ਫੈਸਟੀਵਲ ...
ਅੰਮਿ੍ਤਸਰ, 13 ਨਵੰਬਰ (ਹਰਮਿੰਦਰ ਸਿੰਘ)-ਨਕਸ਼ੇ ਪਾਸ ਦੀ ਪ੍ਰੀਕਿਰਿਆ ਨੂੰ ਆਨਲਾਈਨ ਪਾਸ ਕਰਨ ਸਬੰਧੀ ਪੰਜਾਬੀ ਸਰਕਾਰ ਦੀ ਤਜਵੀਜ ਨੂੰ ਅਮਲ 'ਚ ਲਿਆਉਣ ਲਈ ਚੰਡੀਗੜ੍ਹ ਦੀ ਕੰਪਨੀ ਵਲੋਂ ਨਗਰ ਨਿਗਮ ਦੇ ਐਮ. ਟੀ. ਪੀ. ਵਿਭਾਗ ਨੂੰ ਆਨਲਾਈਨ ਨਕਸ਼ੇ ਪਾਸ ਕਰਨ ਸਬੰਧੀ ਸਿਖਲਾਈ ...
ਵੇਰਕਾ, 13 ਨਵੰਬਰ (ਪਰਮਜੀਤ ਸਿੰਘ ਬੱਗਾ)-ਬਲਾਕ ਕਾਂਗਰਸ ਕਮੇਟੀ ਵੇਰਕਾ ਦੇ ਪ੍ਰਧਾਨ ਤੇ ਵਾਰਡ ਨੰ: 20 ਤੋਂ ਕੌਾਸਲਰ ਨਵਦੀਪ ਸਿੰਘ ਹੁੰਦਲ ਦੀ ਅਗਵਾਈ ਹੇਠ ਕੌਾਸਲਰ ਅਨੇਕ ਸਿੰਘ ਨੇਕਾ ਤੇ ਕਾਂਗਰਸੀ ਵਰਕਰਾਂ ਦੇ ਵਫ਼ਦ ਵਲੋਂ ਲੋਕ ਸਭਾ ਹਲਕਾ ਅੰਮਿ੍ਤਸਰ ਦੇ ਸੰਸਦ ਮੈਂਬਰ ...
ਚੌਕ ਮਹਿਤਾ, 13 ਨਵੰਬਰ (ਧਰਮਿੰਦਰ ਸਿੰਘ ਭੰਮਰਾ)-ਭੇਦਭਰੀ ਹਾਲਤ 'ਚ ਇਕ ਨੌਜਵਾਨ ਦੇ ਗੁੰਮ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਾਤਾ ਕੰਵਲਜੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਉਦੋਨੰਗਲ ਨੇ ਬਾਪੂ ਸੁਖਵਿੰਦਰ ਸਿੰਘ, ਕੰਵਲਜੀਤ ਕੌਰ, ਹਰਪ੍ਰੀਤ ਕੌਰ ਤੇ ਹਰਜਿੰਦਰ ...
ਅੰਮਿ੍ਤਸਰ, 13 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆ ਮੰਨੀਆਂ ਹੋਈਆਂ ਮੰਗਾਂ ਨਾ ਮੰਨਣ ਦੇ ਰੋਸ 'ਚ ਪੰਜਾਬ ਪੈਨਸ਼ਨਰਜ ਯੂਨੀਅਨ ਵਲੋਂ ਪ੍ਰਧਾਨ ਦਰਸ਼ਨ ਸਿੰਘ ਛੀਨਾ, ਜਨਰਲ ਸਕੱਤਰ ਸਤਿਆਪਾਲ ਗੁਪਤਾ, ਵਿੱਤ ਸਕੱਤਰ ਮਹਿੰਦਰ ਸਿੰਘ ...
ਅੰਮਿ੍ਤਸਰ, 13 ਨਵੰਬਰ (ਰੇਸ਼ਮ ਸਿੰਘ)-ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਸ੍ਰੀ ਹਰਿਮੰਦਰ ਸਾਹਿਬ ਨੇੜੇ ਗੁਰੂ ਰਾਮ ਦਾਸ ਸਰਾ 'ਚੋਂ ਮਿਲੀ ਹੈ | ਜਿਸ ਪਾਸੋਂ ਕੋਈ ਵੀ ਸ਼ਨਾਖਤੀ ਦਸਤਾਵੇਜ ਨਹੀਂ ਮਿਲਿਆ ਹੈ | ਮਿ੍ਤਕ ਦੀ ਉਮਰ ਕਰੀਬ 35 ਤੋਂ 40 ਸਾਲ ਹੈ, ਰੰਗ ਕਣਕ ਭਿੰਨਾ ਨੀਲੇ ਰੰਗ ...
ਅੰਮਿ੍ਤਸਰ, 13 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-6 ਸਾਲ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਹਾਸਲ ਕੀਤੀ ਮੌਲਾਨਾ ਅਬੁਲ ਕਲਾਮ (ਮਾਕਾ) ਟਰਾਫ਼ੀ ਜਿੱਤਣ 'ਚ ਅੰਮਿ੍ਤਸਰ ਦੇ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦਾ ਅਹਿਮ ਯੋਗਦਾਨ ਰਿਹਾ ਹੈ | ਜੀ. ਐਨ. ਡੀ. ਯੂ. ...
ਮਜੀਠਾ, 13 ਨਵੰਬਰ (ਜਗਤਾਰ ਸਿੰਘ ਸਹਿਮੀ)-ਪਿੰਡ ਕਲੇਰ ਮਾਂਗਟ ਵਿਖੇ ਪਾਲਤੂ ਕੁੱਤੇ ਵਲੋਂ ਇਕ ਤਿੰਨ ਸਾਲਾ ਬੱਚੀ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰਨ ਦਾ ਸਮਾਚਾਰ ਹੈ | ਭਾਵੇ ਕਿ ਪਿੱਟਬੁੱਲ ਨਸਲ ਦੇ ਕੁੱਤਿਆਂ ਵਲੋਂ ਆਏ ਦਿਨ ਆਮ ਲੋਕਾਂ ਨੂੰ ਜ਼ਖ਼ਮੀ ਕਰਨ ਜਾਂ ਮਾਰ ਦੇਣ ...
ਅੰਮਿ੍ਤਸਰ, 13 ਨਵੰਬਰ (ਹਰਮਿੰਦਰ ਸਿੰਘ)-ਜਨਵਾਦੀ ਲੇਖਕ ਸੰਘ ਅੰਮਿ੍ਤਸਰ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ 'ਚ ਸਾਹਿਤਕ ਸਮਾਗਮ ਕਰਵਾਇਆ ਗਿਆ | ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ 'ਚ ਹੋਏ ਸੰਖੇਪ ਪਰ ਅਰਥ ...
ਅੰਮਿ੍ਤਸਰ, 13 ਨਵੰਬਰ (ਜੱਸ)-ਚੀਫ ਖ਼ਾਲਸਾ ਦੀਵਾਨ ਤੇ ਖ਼ਾਲਸਾ ਕਾਲਜ ਕਮੇਟੀ ਦੇ ਸਾਬਕਾ ਆਨਰੇਰੀ ਸਕੱਤਰ ਤੇ ਸਿੱਖ ਚਿੰਤਕ ਭਾਗ ਸਿੰਘ ਅਣਖੀ ਤੇ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੇ ਚਾਂਸਲਰ ਰਾਜਮਹਿੰਦਰ ਸਿੰਘ ਮਜੀਠਾ ਨੇ 2 ਦਸੰਬਰ ...
ਅੰਮਿ੍ਤਸਰ, 13 ਨਵੰਬਰ (ਹਰਮਿੰਦਰ ਸਿੰਘ)-ਜਨਵਾਦੀ ਲੇਖਕ ਸੰਘ ਅੰਮਿ੍ਤਸਰ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ 'ਚ ਸਾਹਿਤਕ ਸਮਾਗਮ ਕਰਵਾਇਆ ਗਿਆ | ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ 'ਚ ਹੋਏ ਸੰਖੇਪ ਪਰ ਅਰਥ ...
ਸੁਲਤਾਨਵਿੰਡ, 13 ਨਵੰਬਰ (ਗੁਰਨਾਮ ਸਿੰਘ ਬੁੱਟਰ)-ਸਥਾਨਕ ਯਾਦਵਿੰਦਰਾ ਪਬਲਿਕ ਹਾਈ ਸਕੂਲ ਲਿੰਕ ਰੋਡ ਵਿਖੇ 6ਵੀਂ ਯੂਨੀਅਰ ਸੀਰੀਜ਼ ਬੈਡਮਿਨਟਨ ਟੂਰਨਾਮੈਂਟ ਕਰਵਾਇਆ ਗਿਆ | ਜਿਸ 'ਚ ਅੰਮਿ੍ਤਸਰ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਅੰਡਰ 13 ਸਾਲ ਤੋਂ ਲੈ ਕੇ 17 ਸਾਲ ਦੇ ...
ਅੰਮਿ੍ਤਸਰ, 13 ਨਵਬੰਰ (ਰੇਸਮ ਸਿੰਘ)-ਦੀਵਾਲੀ ਵਾਲੀ ਰਾਤ ਇਕ ਧਾਰਮਿਕ ਸੰਸਥਾ ਦੇ ਸੇਵਾਦਾਰ ਦੇ ਘਰ ਮੂਹਰੇ ਗੋਲੀਆਂ ਚਲਾ ਕੇ ਦਹਿਸ਼ਤ ਫ਼ੈਲਾਉਣ ਦੇ ਮਾਮਲੇ 'ਚ ਪੁਲਿਸ ਨੇ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ ਜਿਨ੍ਹਾਂ ਪਾਸੋਂ ਪੁਲਿਸ ਨੇ ਵਾਰਦਾਤ ਲਈ ਵਰਤਿਆਂ ...
ਅੰਮਿ੍ਤਸਰ, 13 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ 'ਚ ਪੂਰੀਆਂ ਤਨਖਾਹਾਂ 'ਤੇ ਰੈਗੂਲਰ ਹੋਣ ਲਈ ਪਟਿਆਲਾ ਵਿਖੇ ਪੱਕਾ ਮੋਰਚਾ ਲਾਈ ਬੈਠੇ ਅਧਿਆਪਕਾਂ ਵਲੋਂ ਲਗਾਤਾਰ ਚਲਾਈ ਜਾ ਰਹੀ ਭੁੱਖ ਹੜਤਾਲ ਦੇ ਮੱਦੇਨਜ਼ਰ ਸਰਕਾਰ ਵਲੋਂ ਦਿੱਤੇ ਗੱਲਬਾਤ ਦੇ ਸੱਦੇ ...
ਅੰਮਿ੍ਤਸਰ, 13 ਨਵੰਬਰ (ਰੇਸ਼ਮ ਸਿੰਘ)-ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਦੇਣ ਦੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਥੇ ਆਈ. ਟੀ. ਆਈ. ਰਣਜੀਤ ਐਵੀਨਿਊ 'ਚ ਰੋਜ਼ਗਾਰ ਮੇਲਾ ਲਗਾਇਆ ਗਿਆ | ਜਿਸ ਦਾ ਉਦਘਾਟਨ ਲੋਕ ਸਭਾ ਮੈਂਬਰ ਗੁਰਜੀਤ ਸਿੰਘ ...
ਅੰਮਿ੍ਤਸਰ, 13 ਨਵੰਬਰ (ਰੇਸ਼ਮ ਸਿੰਘ)-ਦੀ ਰੋਹਤਕ ਡਿਸਟਿ੍ਕ ਟਰਾਂਸਪੋਰਟ ਸੁਸਾਇਟੀ ਦੀ ਬੀਤੇ ਦਿਨ ਹੋਈ ਚੋਣ ਦੌਰਾਨ ਪੈਦਾ ਹੋਏ ਵਿਵਾਦ ਉਪਰੰਤ ਨਵਾਂਸ਼ਹਿਰ ਤੋਂ ਕਾਂਗਰਸੀ ਵਿਧਾਇਕ ਸ੍ਰੀ ਅੰਗਦ ਸਿੰਘ ਵਲੋਂ ਲਾਏ ਦੋਸ਼ਾਂ 'ਤੇ ਪੁਲਿਸ ਨੇ ਹਾਲੇ ਤੱਕ ਕੋਈ ਕਾਰਵਾਈ ਨਹੀਂ ...
ਰਈਆ, 13 ਨਵੰਬਰ (ਸ਼ਰਨਬੀਰ ਸਿੰਘ ਕੰਗ)-ਪੰਜਾਬ ਰਾਜ ਪਾਵਰਕਾਮ ਰਈਆ ਮੰਡਲ ਬਿਆਸ ਦੇ ਸੀਨੀਅਰ ਐਕਸੀਅਨ ਐਸ. ਪੀ. ਸੌਾਧੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ. ਡੀ. ਪੀ. ਐਸ. ਸਕੀਮ ਅਧੀਨ ਰਈਆ ਤੇ ਰਈਆ ਖੁਰਦ ਵਿਖੇ ਤਾਰਾਂ ਉੱਚੀਆਂ ਕਰਨ ਦੇ ਚੱਲ ਰਹੇ ਕੰਮ ਕਾਰਨ ਕਸਬਾ ਰਈਆ ਤੇ ...
ਅੰਮਿ੍ਤਸਰ, 13 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਵਿਕਰੀ ਕਰ ਅਧੀਨ ਆਉਂਦੇ ਮੋਬਾਈਲ ਵਿੰਗ ਦੀ ਟੀਮ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਬੀਤੇ ਸੋਮਵਾਰ ਅੰਮਿ੍ਤਸਰ ਦੇ ਰੇਲਵੇ ਸਟੇਸ਼ਨ ਦੇ ਪਾਰਸਲ ਸ਼ੈੱਡ 'ਚੋਂ ਕਬਜ਼ੇ 'ਚ ਲਏ ਗਏ ਵੱਡੀ ਮਾਤਰਾ 'ਚ ਤਾਂਬੇ ਦੇ ਮਾਮਲੇ 'ਚ ਕੋਈ ਵੀ ...
ਅੰਮਿ੍ਤਸਰ, 13 ਨਵਬੰਰ (ਰੇਸਮ ਸਿੰਘ)-ਬੱਚਿਆਂ 'ਚ ਜ਼ਿਆਦਾਤਰ ਪਾਏ ਜਾਣ ਵਾਲੇ ਭਿਆਨਕ ਰੋਗ ਥੈਲੇਸੀਮੀਆ ਬਾਰੇ ਮੈਡੀਕਲ ਕਾਲਜ 'ਚ ਸੀ. ਐਮ. ਈ. ਕਰਵਾਈ ਗਈ ਜਿਸ 'ਚ ਹੈਮਟੋਲੋਜੀ ਦੇ ਵਿਸ਼ੇ ਨਾਲ ਸਬੰਧਤ ਡਾਕਟਰਾਂ ਨੇ ਆਪਣੇ ਖੋਜ਼ ਪਰਚੇ ਪੜੇ੍ਹ | ਇਸ ਮੌਕੇ ਮਾਹਿਰ ਡਾਕਟਰਾਂ ਨੇ ...
ਅੰਮਿ੍ਤਸਰ, 13 ਨਵੰਬਰ (ਜੱਸ)-ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਕਾਲਜ 'ਚ 2 ਰੋਜ਼ਾ ਪ੍ਰਦਰਸ਼ਨੀ ਲਗਾਈ ਗਈ, ਜਿਸ ਦਾ ਉਦਘਾਟਨ ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੇ ਆਨਰੇਰੀ ਸਕੱਤਰ ਸ: ਰਾਜਿੰਦਰ ਮੋਹਨ ਸਿੰਘ ਛੀਨਾ ਵਲੋਂ ਕੀਤਾ ਗਿਆ, ...
ਰਮਦਾਸ, 13 ਨਵੰਬਰ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਅਮਰੀਕ ਸਿੰਘ ਵਿਛੋਆ ਨੂੰ ਸਰਬਸੰਮਤੀ ਨਾਲ ਅੰਤਿ੍ੰਮ ਕਮੇਟੀ ਦੇ ਮੈਂਬਰ ਚੁਣੇ ਜਾਣ ਤੋਂ ਬਾਅਦ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਜਥੇ: ਅਮਰੀਕ ਸਿੰਘ ਵਿਛੋਆ ...
ਅੰਮਿ੍ਤਸਰ, 13 ਨਵੰਬਰ (ਹਰਮਿੰਦਰ ਸਿੰਘ)-ਲਾਹੌਰੀ ਗੇਟ ਦੇ ਨੇੜੇ 150 ਸਾਲ ਪੁਰਾਣੀ ਇਤਿਹਾਸਕ ਕੰਧ ਨਾਲ ਛੇੜਛਾੜ ਕਰਨ ਦੇ ਮਾਮਲੇ ਪ੍ਰਤੀ ਨਿਗਮ ਪ੍ਰਸ਼ਾਸਨ ਵਲੋਂ ਸਖ਼ਤ ਰਵੱਈਆ ਅਖ਼ਤਿਆਰ ਕਰਦੇ ਹੋਏ ਐਮ. ਟੀ. ਪੀ. ਇਕਬਾਲਪ੍ਰੀਤ ਸਿੰਘ ਰੰਧਾਵਾ ਨੂੰ ਉਲੰਘਣਾ ਕਰਨ ਵਾਲੇ ...
ਅਜਨਾਲਾ, 13 ਨਵੰਬਰ (ਐਸ. ਪ੍ਰਸ਼ੋਤਮ)-ਇਥੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ ਸੂਬਾਈ ਆਗੂਆਂ, ਕਾਰਜਕਾਰਨੀ ਮੈਂਬਰਾਂ ਸਮੇਤ ਸਥਾਨਕ ਗੰਨਾ ਉਤਪਾਦਕਾਂ ਦੀ ਰੋਹ ਭਰੀ ਮੀਟਿੰਗ ਹੋਈ | ਜਿਸ 'ਚ ਕੈਪਟਨ ਸਰਕਾਰ ਵਲੋਂ 14 ...
ਅੰਮਿ੍ਤਸਰ, 13 ਨਵਬੰਰ (ਰੇਸਮ ਸਿੰਘ)-ਸ਼ਹਿਰ 'ਚ ਡੇਂਗੁੂ ਦਾ ਡੰਗ ਅਜੇ ਵੀ ਤਿੱਖਾ ਹੈ, ਜਿਸ ਤਹਿਤ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 320 ਤੱਕ ਜਾ ਪੁੱਜੀ ਹੈ ਜੋ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ 'ਚ ਜ਼ੇਰੇ ਇਲਾਜ ਹਨ | ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ ...
ਅਜਨਾਲਾ, 13 ਨਵੰਬਰ (ਐੱਸ. ਪ੍ਰਸ਼ੋਤਮ)-ਅਜਨਾਲਾ 'ਚ ਗੁਰਦੁਆਰਾ ਸ਼ਹੀਦਾਂ ਵਾਲਾ ਖੂਹ (ਕਾਲਿਆਂ ਵਾਲਾ ਯਾਦਗਾਰੀ ਸ਼ਹੀਦੀ ਖੂਹ) ਵਿਖੇ ਚਾਰ ਸਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਸਜਾਏ ਜਾਣ ਵਾਲੇ 5 ਰੋਜ਼ਾ 10ਵਾਂ ਸਾਲਾਨਾ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਨੂੰ ...
ਬੁਤਾਲਾ, 13 ਨਵੰਬਰ (ਹਰਜੀਤ ਸਿੰਘ)-ਸ੍ਰੀ ਗੁਰੂ ਹਰਗੋਬੰਦ ਸਾਹਿਬ ਜੀ ਦੇ ਅਨਿਨ ਸਵਕ ਕਾਬਾ ਪੱਲਾ ਦੀ ਮਾਤਾ ਸੰਤੀ ਦੀ ਯਾਦ ਨੂੰ ਸਮਰਪਿਤ ਕਰਵਾਏ ਜਾਂਦੇ ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਦਾ ਅੱਜ ਕਸਬਾ ਬੁਤਾਲਾ ਦੇ ਖੇਡ ਸਟੇਡੀਅਮ ਵਿੱਚ ਸਮਾਪਨ ਹੋ ਗਿਆ | ਦੋ ਦਿਨ ਚੱਲੇ ...
ਅੰਮਿ੍ਤਸਰ/ਸੁਲਤਾਨਵਿੰਡ, 13 ਨਵੰਬਰ (ਜੱਸ, ਬੁੱਟਰ)-19ਵੇਂ ਚੀਫ਼ ਖ਼ਾਲਸਾ ਦੀਵਾਨ ਪ੍ਰਾਇਮਰੀ ਸਕੂਲ ਖੇਡ ਟੂਰਨਾਮੈਂਟ (ਰੂਰਲ) ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿਖੇ ਕਰਵਾਇਆ ਗਿਆ ਜਿਨ੍ਹਾਂ 'ਚ ਦੀਵਾਨ ਦੇ ...
ਰਈਆ, 13 ਨਵੰਬਰ (ਸੁੱਚਾ ਸਿੰਘ ਘੁੰਮਣ)-ਕੇਂਦਰ ਦੀ ਮੋਦੀ ਤੇ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਮਿਹਤਕਸ਼ ਜਨਸਮੂਹਾਂ ਨੂੰ ਜਥੇਬੰਦ ਕਰਨ ਲਈ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਵਲੋਂ ਇਤਿਹਾਸਕ ਜ਼ਲਿ੍ਹਆਂ ਵਾਲੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX