ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਅੰਮ੍ਰਿਤਸਰ

ਮਜੀਠਾ ਸੋਹੀਆਂ ਰੋਡ 'ਤੇ ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ

ਮਜੀਠਾ, 13 ਨਵੰਬਰ (ਮਨਿੰਦਰ ਸਿੰਘ ਸੋਖੀ)-ਮਜੀਠਾ ਸੋਹੀਆਂ ਕਲਾਂ ਰੋਡ 'ਤੇ ਦੇਰ ਸ਼ਾਮ ਇਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮਜੀਠਾ ਸੋਹੀਆਂ ਕਲਾਂ ਸੜਕ 'ਤੇ ਝੋਨਾ ਛੜਣ ਵਾਲਾ ਸ਼ੈਲਰ ਗਲੋਬਲ ਫੂਡਜ਼ ਕਰੀਬ 2 ਸਾਲ ਤੋਂ ਚੱਲ ...

ਪੂਰੀ ਖ਼ਬਰ »

ਪ੍ਰੇਮ ਸਬੰਧਾਂ ਕਾਰਨ ਨੌਜਵਾਨ ਦਾ ਕਤਲ

ਰਾਮ ਤੀਰਥ, 13 ਨਵੰਬਰ (ਧਰਵਿੰਦਰ ਸਿੰਘ ਔਲਖ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਬਰਾੜ ਵਿਖੇ ਬੀਤੀ ਰਾਤ ਇਕ ਵਿਅਕਤੀ ਧਰਮਬੀਰ ਸਿੰਘ ਉਰਫ ਧੰਮਾ (30) ਦਾ ਪ੍ਰੇਮ ਸਬੰਧਾਂ ਕਰਕੇ ਕਤਲ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਮਿ੍ਤਕ ਦੀ ਮਾਤਾ ਜਸਬੀਰ ਕੌਰ ਪਤਨੀ ਜਸਪਾਲ ...

ਪੂਰੀ ਖ਼ਬਰ »

ਅਧਿਕਾਰੀਆਂ ਵਲੋਂ ਦਾਣਾ ਮੰਡੀ ਰਾਜਾਸਾਂਸੀ 'ਚ ਕੰਡਿਆਂ ਦੀ ਅਚਨਚੇਤ ਚੈਕਿੰਗ

ਰਾਜਾਸਾਂਸੀ, 13 ਨਵੰਬਰ (ਹੇਰ)-ਸੰਯੁਕਤ ਡਾਇਰੈਕਟਰ ਖੇਤੀਬਾੜੀ (ਨਕਦ ਫ਼ਸਲਾਂ) ਦੇ ਮਾਰਕੀਟਿੰਗ ਵਿੰਗ ਦੇ ਇੰਚਾਰਜ ਦੀਆਂ ਹਦਾਇਤਾਂ 'ਤੇ ਸਹਾਇਕ ਮੰਡੀਕਰਨ ਅਫ਼ਸਰ ਅੰਮਿ੍ਤਸਰ ਡਾ: ਨਾਜਰ ਸਿੰਘ ਦੀ ਅਗਵਾਈ 'ਚ ਬਣੀ ਟੀਮ ਵਲੋਂ ਦਾਣਾ ਮੰਡੀ ਰਾਜਾਸਾਂਸੀ ਦੀ ਅਚਨਚੇਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸੋਹੀਆ ਕਲਾਂ ਦੇ ਨੌਜਵਾਨ ਦੀ ਮੌਤ

ਅੰਮਿ੍ਤਸਰ, 13 ਨਵੰਬਰ (ਰੇਸ਼ਮ ਸਿੰਘ)-ਮਜੀਠਾ ਹਲਕੇ ਅਧੀਨ ਪੈਂਦੇ ਪਿੰਡ ਸੋਹੀਆ ਨੇੜੇ ਇਕ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਪਛਾਣ ਸਾਜਨ ਸਿੰਘ (16) ਵਾਸੀ ਸੋਹੀਆ ਕਲਾ ਜ਼ਿਲ੍ਹਾ ਅੰਮਿ੍ਤਸਰ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਸਾਜਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਅਜਨਾਲਾ ਦੇ ਐਸ. ਐਚ. ਓ. ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਬੰਡਾਲਾ, 13 ਨਵੰਬਰ (ਅਮਰਪਾਲ ਸਿੰਘ ਬੱਬੂ)-ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਕੁਲਵੰਤ ਸਿੰਘ ਸਪੁੱਤਰ ਦੀਦਾਰ ਸਿੰਘ ਵਾਸੀ ਪਿੰਡ ਸਫੀਪੁਰ ਜੋ ਬਠਿੰਡਾ-ਅੰਮਿ੍ਤਸਰ ਨੈਸ਼ਨਲ ਹਾਈਵੇ ਨੰਬਰ 54 'ਤੇ ਬੰਡਾਲਾ ਤੋਂ ਆਪਣੇ ...

ਪੂਰੀ ਖ਼ਬਰ »

ਨਾਜਾਇਜ਼ ਮਾਇਨਿੰਗ ਕਰਨ ਵਾਲੇ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ 'ਚੋਂ ਰੇਤ ਦੀ ਨਾਜਾਇਜ਼ ਮਾਇਨਿੰਗ ਕਰਨ ਵਾਲੇ 2 ਵਿਅਕਤੀਆਂ ਿਖ਼ਲਾਫ਼ ਅਜਨਾਲਾ ਪੁਲਿਸ ਵਲੋਂ ਮੁਕੱਮਦਾ ਦਰਜ ਕੀਤਾ ਗਿਆ | ਇਸ ਮਾਮਲੇ ਸਬੰਧੀ ਥਾਣਾ ਅਜਨਾਲਾ ਦੇ ਐਸ. ਐਚ. ਓ. ਇੰਸਪੈਕਟਰ ਪਰਮਜੀਤ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੁੂ ਗੋਬਿੰਦ ਸਿੰਘ ਜੀ ਦਾ ਜੋਤੀ ਜੋਤਿ ਦਿਵਸ ਮਨਾਇਆ

ਚੱਬਾ, 13 ਨਵੰਬਰ (ਜੱਸਾ ਅਨਜਾਣ)-ਗੁਰਦੁਆਰਾ ਸ਼ਹੀਦ ਗੰਜ਼ ਗੁਰੂਵਾਲੀ ਵਿਖੇ ਸ੍ਰੀ ਗੁਰੁੂ ਗੋਬਿੰਦ ਸਿੰਘ ਜੀ ਦਾ ਜੋਤੀ ਜੋਤਿ ਦਿਵਸ ਸੰਪਰਦਾਇ ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ 23 ਨੂੰ

ਮਜੀਠਾ, 13 ਨਵੰਬਰ (ਮਨਿੰਦਰ ਸਿੰਘ ਸੋਖੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਕਸਬਾ ਮਜੀਠਾ 'ਚ ਧੰਨ ਧੰਨ ਬਾਬਾ ਦੀਪ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਸ਼ਹਿਰ ਦੀਆਂ ਹੋਰ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਦੇ ਸਹਾਇਕ ਪ੍ਰੋਫ਼ੈਸਰਾਂ ਨੇ ਰਾਜਪਾਲ ਨੂੰ ਦਿੱਤਾ ਮੰਗ-ਪੱਤਰ

ਸਠਿਆਲਾ, 13 ਨਵੰਬਰ (ਜਗੀਰ ਸਿੰਘ ਸਫਰੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਹਾਇਕ ਪ੍ਰੋਫੈਸਰਾਂ ਵਲੋਂ ਵਫ਼ਦ ਦੇ ਰੂਪ 'ਚ ਮਿਲ ਕੇ ਮੰਗ-ਪੱਤਰ ਪੰਜਾਬ ਦੇ ਰਾਜਪਾਲ ਨੂੰ ਦਿੱਤਾ ਗਿਆ | ਇਸ ਬਾਰੇ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਦੇ ਸਹਾਇਕ ਪ੍ਰੋਫੈਸਰ ਤੇ ਗੁਰੂ ਨਾਨਕ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀ ਸਮਰਾ ਵਲੋਂ ਸਕੂਲ ਦੀ ਅਚਨਚੇਤ ਚੈਕਿੰਗ

ਅੰਮਿ੍ਤਸਰ, 13 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਸਿੱਖਿਆ ਅਧਿਕਾਰੀ ਸ: ਸਲਵਿੰਦਰ ਸਿੰਘ ਸਮਰਾ ਵਲੋਂ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ ਸ਼ਿਵਾਲਾ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਸਵੇਰ ਦੀ ਸਭਾ 'ਚ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਫੇਰੂਮਾਨ ਕਾਲਜ ਰਈਆ ਨੇ 'ਬੀ' ਜ਼ੋਨ ਦੀ ਓਵਰ ਆਲ ਟਰਾਫ਼ੀ 'ਤੇ ਕੀਤਾ ਕਬਜ਼ਾ

ਰਈਆ, 13 ਨਵੰਬਰ (ਸ਼ਰਨਬੀਰ ਸਿੰਘ ਕੰਗ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਬੀਤੇ ਦਿਨ ਜਲੰਧਰ ਵਿਖੇ ਕਰਵਾਏ ਯੂਥ ਫੈਸਟੀਵਲ 'ਚ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵੂਮੈਨ ਰਈਆ ਦੀਆਂ ਵਿਦਿਆਰਥਣਾਂ ਵਲੋਂ ਹਿੱਸਾ ਲਿਆ ਗਿਆ | ਫੈਸਟੀਵਲ ...

ਪੂਰੀ ਖ਼ਬਰ »

ਆਨਲਾਈਨ ਨਕਸ਼ੇ ਪਾਸ ਕਰਨ ਦੀ ਨਿਗਮ ਮੁਲਾਜ਼ਮਾਂ ਨੂੰ ਦਿੱਤੀ ਸਿਖਲਾਈ

ਅੰਮਿ੍ਤਸਰ, 13 ਨਵੰਬਰ (ਹਰਮਿੰਦਰ ਸਿੰਘ)-ਨਕਸ਼ੇ ਪਾਸ ਦੀ ਪ੍ਰੀਕਿਰਿਆ ਨੂੰ ਆਨਲਾਈਨ ਪਾਸ ਕਰਨ ਸਬੰਧੀ ਪੰਜਾਬੀ ਸਰਕਾਰ ਦੀ ਤਜਵੀਜ ਨੂੰ ਅਮਲ 'ਚ ਲਿਆਉਣ ਲਈ ਚੰਡੀਗੜ੍ਹ ਦੀ ਕੰਪਨੀ ਵਲੋਂ ਨਗਰ ਨਿਗਮ ਦੇ ਐਮ. ਟੀ. ਪੀ. ਵਿਭਾਗ ਨੂੰ ਆਨਲਾਈਨ ਨਕਸ਼ੇ ਪਾਸ ਕਰਨ ਸਬੰਧੀ ਸਿਖਲਾਈ ...

ਪੂਰੀ ਖ਼ਬਰ »

ਹੁੰਦਲ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਵਲੋਂ ਔਜਲਾ ਨਾਲ ਮੁਲਾਕਾਤ

ਵੇਰਕਾ, 13 ਨਵੰਬਰ (ਪਰਮਜੀਤ ਸਿੰਘ ਬੱਗਾ)-ਬਲਾਕ ਕਾਂਗਰਸ ਕਮੇਟੀ ਵੇਰਕਾ ਦੇ ਪ੍ਰਧਾਨ ਤੇ ਵਾਰਡ ਨੰ: 20 ਤੋਂ ਕੌਾਸਲਰ ਨਵਦੀਪ ਸਿੰਘ ਹੁੰਦਲ ਦੀ ਅਗਵਾਈ ਹੇਠ ਕੌਾਸਲਰ ਅਨੇਕ ਸਿੰਘ ਨੇਕਾ ਤੇ ਕਾਂਗਰਸੀ ਵਰਕਰਾਂ ਦੇ ਵਫ਼ਦ ਵਲੋਂ ਲੋਕ ਸਭਾ ਹਲਕਾ ਅੰਮਿ੍ਤਸਰ ਦੇ ਸੰਸਦ ਮੈਂਬਰ ...

ਪੂਰੀ ਖ਼ਬਰ »

ਤਾਰੀਕ ਭੁਗਤਣ ਗਿਆ ਨੌਜਵਾਨ ਭੇਦਭਰੀ ਹਾਲਤ 'ਚ ਲਾਪਤਾ, ਮੁਕੱਦਮਾ ਦਰਜ

ਚੌਕ ਮਹਿਤਾ, 13 ਨਵੰਬਰ (ਧਰਮਿੰਦਰ ਸਿੰਘ ਭੰਮਰਾ)-ਭੇਦਭਰੀ ਹਾਲਤ 'ਚ ਇਕ ਨੌਜਵਾਨ ਦੇ ਗੁੰਮ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਾਤਾ ਕੰਵਲਜੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਉਦੋਨੰਗਲ ਨੇ ਬਾਪੂ ਸੁਖਵਿੰਦਰ ਸਿੰਘ, ਕੰਵਲਜੀਤ ਕੌਰ, ਹਰਪ੍ਰੀਤ ਕੌਰ ਤੇ ਹਰਜਿੰਦਰ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਰੋਸ ਰੈਲੀ

ਅੰਮਿ੍ਤਸਰ, 13 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆ ਮੰਨੀਆਂ ਹੋਈਆਂ ਮੰਗਾਂ ਨਾ ਮੰਨਣ ਦੇ ਰੋਸ 'ਚ ਪੰਜਾਬ ਪੈਨਸ਼ਨਰਜ ਯੂਨੀਅਨ ਵਲੋਂ ਪ੍ਰਧਾਨ ਦਰਸ਼ਨ ਸਿੰਘ ਛੀਨਾ, ਜਨਰਲ ਸਕੱਤਰ ਸਤਿਆਪਾਲ ਗੁਪਤਾ, ਵਿੱਤ ਸਕੱਤਰ ਮਹਿੰਦਰ ਸਿੰਘ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅੰਮਿ੍ਤਸਰ, 13 ਨਵੰਬਰ (ਰੇਸ਼ਮ ਸਿੰਘ)-ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਸ੍ਰੀ ਹਰਿਮੰਦਰ ਸਾਹਿਬ ਨੇੜੇ ਗੁਰੂ ਰਾਮ ਦਾਸ ਸਰਾ 'ਚੋਂ ਮਿਲੀ ਹੈ | ਜਿਸ ਪਾਸੋਂ ਕੋਈ ਵੀ ਸ਼ਨਾਖਤੀ ਦਸਤਾਵੇਜ ਨਹੀਂ ਮਿਲਿਆ ਹੈ | ਮਿ੍ਤਕ ਦੀ ਉਮਰ ਕਰੀਬ 35 ਤੋਂ 40 ਸਾਲ ਹੈ, ਰੰਗ ਕਣਕ ਭਿੰਨਾ ਨੀਲੇ ਰੰਗ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਵਲੋਂ 'ਮਾਕਾ' ਟਰਾਫ਼ੀ ਜਿੱਤਣ 'ਚ ਬੀ. ਬੀ. ਕੇ. ਡੀ. ਏ. ਵੀ. ਕਾਲਜ ਦਾ ਵਿਸ਼ੇਸ਼ ਯੋਗਦਾਨ

ਅੰਮਿ੍ਤਸਰ, 13 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-6 ਸਾਲ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਹਾਸਲ ਕੀਤੀ ਮੌਲਾਨਾ ਅਬੁਲ ਕਲਾਮ (ਮਾਕਾ) ਟਰਾਫ਼ੀ ਜਿੱਤਣ 'ਚ ਅੰਮਿ੍ਤਸਰ ਦੇ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦਾ ਅਹਿਮ ਯੋਗਦਾਨ ਰਿਹਾ ਹੈ | ਜੀ. ਐਨ. ਡੀ. ਯੂ. ...

ਪੂਰੀ ਖ਼ਬਰ »

ਕਲੇਰ ਮਾਂਗਟ ਵਿਖੇ ਪਾਲਤੂ ਕੁੱਤੇ ਨੇ ਬੱਚੀ ਨੂੰ ਕੀਤਾ ਗੰਭੀਰ ਜ਼ਖ਼ਮੀ

ਮਜੀਠਾ, 13 ਨਵੰਬਰ (ਜਗਤਾਰ ਸਿੰਘ ਸਹਿਮੀ)-ਪਿੰਡ ਕਲੇਰ ਮਾਂਗਟ ਵਿਖੇ ਪਾਲਤੂ ਕੁੱਤੇ ਵਲੋਂ ਇਕ ਤਿੰਨ ਸਾਲਾ ਬੱਚੀ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰਨ ਦਾ ਸਮਾਚਾਰ ਹੈ | ਭਾਵੇ ਕਿ ਪਿੱਟਬੁੱਲ ਨਸਲ ਦੇ ਕੁੱਤਿਆਂ ਵਲੋਂ ਆਏ ਦਿਨ ਆਮ ਲੋਕਾਂ ਨੂੰ ਜ਼ਖ਼ਮੀ ਕਰਨ ਜਾਂ ਮਾਰ ਦੇਣ ...

ਪੂਰੀ ਖ਼ਬਰ »

ਕਥਾਕਾਰ ਤਲਵਿੰਦਰ ਸਿੰਘ ਦੀ ਯਾਦ 'ਚ ਸਮਾਗਮ

ਅੰਮਿ੍ਤਸਰ, 13 ਨਵੰਬਰ (ਹਰਮਿੰਦਰ ਸਿੰਘ)-ਜਨਵਾਦੀ ਲੇਖਕ ਸੰਘ ਅੰਮਿ੍ਤਸਰ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ 'ਚ ਸਾਹਿਤਕ ਸਮਾਗਮ ਕਰਵਾਇਆ ਗਿਆ | ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ 'ਚ ਹੋਏ ਸੰਖੇਪ ਪਰ ਅਰਥ ...

ਪੂਰੀ ਖ਼ਬਰ »

ਅਣਖੀ ਤੇ ਮਜੀਠਾ ਵਲੋਂ ਆਪਣੇ ਗਰੁੱਪ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼

ਅੰਮਿ੍ਤਸਰ, 13 ਨਵੰਬਰ (ਜੱਸ)-ਚੀਫ ਖ਼ਾਲਸਾ ਦੀਵਾਨ ਤੇ ਖ਼ਾਲਸਾ ਕਾਲਜ ਕਮੇਟੀ ਦੇ ਸਾਬਕਾ ਆਨਰੇਰੀ ਸਕੱਤਰ ਤੇ ਸਿੱਖ ਚਿੰਤਕ ਭਾਗ ਸਿੰਘ ਅਣਖੀ ਤੇ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੇ ਚਾਂਸਲਰ ਰਾਜਮਹਿੰਦਰ ਸਿੰਘ ਮਜੀਠਾ ਨੇ 2 ਦਸੰਬਰ ...

ਪੂਰੀ ਖ਼ਬਰ »

ਕਥਾਕਾਰ ਤਲਵਿੰਦਰ ਸਿੰਘ ਦੀ ਯਾਦ 'ਚ ਸਮਾਗਮ

ਅੰਮਿ੍ਤਸਰ, 13 ਨਵੰਬਰ (ਹਰਮਿੰਦਰ ਸਿੰਘ)-ਜਨਵਾਦੀ ਲੇਖਕ ਸੰਘ ਅੰਮਿ੍ਤਸਰ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ 'ਚ ਸਾਹਿਤਕ ਸਮਾਗਮ ਕਰਵਾਇਆ ਗਿਆ | ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ 'ਚ ਹੋਏ ਸੰਖੇਪ ਪਰ ਅਰਥ ...

ਪੂਰੀ ਖ਼ਬਰ »

ਬੈਡਮਿੰਟਨ ਟੂਰਨਾਮੈਂਟ ਟਰਾਫ਼ੀ 'ਤੇ ਹਰਕਿ੍ਸ਼ਨ ਪਬਲਿਕ ਸਕੂਲ ਭਗਤਾਂ ਵਾਲਾ ਦਾ ਕਬਜ਼ਾ

ਸੁਲਤਾਨਵਿੰਡ, 13 ਨਵੰਬਰ (ਗੁਰਨਾਮ ਸਿੰਘ ਬੁੱਟਰ)-ਸਥਾਨਕ ਯਾਦਵਿੰਦਰਾ ਪਬਲਿਕ ਹਾਈ ਸਕੂਲ ਲਿੰਕ ਰੋਡ ਵਿਖੇ 6ਵੀਂ ਯੂਨੀਅਰ ਸੀਰੀਜ਼ ਬੈਡਮਿਨਟਨ ਟੂਰਨਾਮੈਂਟ ਕਰਵਾਇਆ ਗਿਆ | ਜਿਸ 'ਚ ਅੰਮਿ੍ਤਸਰ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਅੰਡਰ 13 ਸਾਲ ਤੋਂ ਲੈ ਕੇ 17 ਸਾਲ ਦੇ ...

ਪੂਰੀ ਖ਼ਬਰ »

ਦੀਵਾਲੀ ਦੀ ਰਾਤ ਮਕਬੂਲਪੁਰਾ 'ਚ ਗੋਲੀਆਂ ਚਲਾ ਕੇ ਦਹਿਸ਼ਤ ਫ਼ੈਲਾਉਣ ਦੇ ਮਾਮਲੇ 'ਚ 4 ਗਿ੍ਫ਼ਤਾਰ

ਅੰਮਿ੍ਤਸਰ, 13 ਨਵਬੰਰ (ਰੇਸਮ ਸਿੰਘ)-ਦੀਵਾਲੀ ਵਾਲੀ ਰਾਤ ਇਕ ਧਾਰਮਿਕ ਸੰਸਥਾ ਦੇ ਸੇਵਾਦਾਰ ਦੇ ਘਰ ਮੂਹਰੇ ਗੋਲੀਆਂ ਚਲਾ ਕੇ ਦਹਿਸ਼ਤ ਫ਼ੈਲਾਉਣ ਦੇ ਮਾਮਲੇ 'ਚ ਪੁਲਿਸ ਨੇ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ ਜਿਨ੍ਹਾਂ ਪਾਸੋਂ ਪੁਲਿਸ ਨੇ ਵਾਰਦਾਤ ਲਈ ਵਰਤਿਆਂ ਪਿਸਤੌਲ ਵੀ ਬਰਾਮਦ ਕਰ ਲਿਆ ਗਿਆ ਹੈ | ਇਹ ਜਾਣਕਾਰੀ ਦਿੰਦਿਆ ਥਾਣਾ ਮੁਖੀ ਗਗਨਦੀਪ ਸਿੰਘ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ਸ਼ਨਾਖਤ ਵਿਸ਼ਾਲ ਸਿੰਘ ਵਾਸੀ ਰਜਿੰਦਰ ਨਗਰ, ਰਜਿੰਦਰ ਸਿੰਘ, ਕੰਵਲਦੀਪ ਸਿੰਘ, ਇੰਦਰਜੀਤ ਸਿੰਘ ਸਾਰੇ ਵਾਸੀਆਂ ਪੱਟੀ ਸ਼ਹਿਰ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਦੀਵਾਲੀ ਵਾਲੇ ਦਿਨ ਸਤਨਾਮ ਸਿੰਘ ਵਾਸੀ ਰਜਿੰਦਰ ਨਗਰ ਜੋ ਕਿ ਪ੍ਰਮੇਸ਼ਵਰ ਦੁਆਰ ਦਾ ਸੇਵਾਦਾਰ ਹੈ, ਦੇ ਘਰ ਮੂਹਰੇ ਗੇਟ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ ਸਨ | ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਵਿਸ਼ਾਲ ਸਿੰਘ ਤੇ ਉਕਤ ਸਾਰੇ ਆਪਸ 'ਚ ਦੋਸਤ ਹਨ ਜਿਨ੍ਹਾਂ ਦੀ ਸ਼ਰਾਬ ਪੀਂਦਿਆਂ ਵਿਸ਼ਾਲ ਤੇ ਹਰਪਾਲ ਦੀ ਆਪਸ 'ਚ ਤਕਰਾਰ ਹੋ ਗਈ ਅਤੇ ਵਿਸ਼ਾਲ ਨੇ ਫੋਨ ਕਰਕੇ ਆਪਣੇ ਦੋਸਤ ਰਜਿੰਦਰ ਸਿੰਘ ਨੂੰ ਲੜਾਈ ਬਾਰੇ ਦੱਸਿਆ ਜਿਸ ਉਪਰੰਤ ਉਕਤ ਦੋਸਤ ਆਏ ਤੇ ਸੰਨੀ ਦੇ ਘਰ ਦਾ ਪਤਾ ਨਾ ਹੋਣ ਕਾਰਨ ਗਲੀ 'ਚ ਗਾਲੀ-ਗਲੋਚ ਕੀਤਾ ਤੇ ਭੁਲੇਖੇ ਨਾਲ ਸਤਨਾਮ ਸਿੰਘ ਉਕਤ ਦੇ ਘਰ ਦੇ ਗੇਟ 'ਤੇ 3 ਗੋਲੀਆਂ ਮਾਰੀਆਂ | ਇਸ ਮਾਮਲੇ 'ਚ ਮਨਿੰਦਰ ਸਿੰਘ, ਹਰਜੋਤ ਸਿੰਘ ਵਾਸੀਆਂ ਪੱਟੀ ਜ਼ਿਲ੍ਹਾ ਤਰਨ ਤਾਰਨ ਨੂੰ ਗਿ੍ਫ਼ਤਾਰ ਕਰਨ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਸਾਂਝਾ ਅਧਿਆਪਕ ਮੋਰਚਾ ਵਲੋਂ ਸਿੱਧੂ ਦੀ ਕੋਠੀ ਦਾ ਘਿਰਾਓ

ਅੰਮਿ੍ਤਸਰ, 13 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ 'ਚ ਪੂਰੀਆਂ ਤਨਖਾਹਾਂ 'ਤੇ ਰੈਗੂਲਰ ਹੋਣ ਲਈ ਪਟਿਆਲਾ ਵਿਖੇ ਪੱਕਾ ਮੋਰਚਾ ਲਾਈ ਬੈਠੇ ਅਧਿਆਪਕਾਂ ਵਲੋਂ ਲਗਾਤਾਰ ਚਲਾਈ ਜਾ ਰਹੀ ਭੁੱਖ ਹੜਤਾਲ ਦੇ ਮੱਦੇਨਜ਼ਰ ਸਰਕਾਰ ਵਲੋਂ ਦਿੱਤੇ ਗੱਲਬਾਤ ਦੇ ਸੱਦੇ ...

ਪੂਰੀ ਖ਼ਬਰ »

ਅੰਮਿ੍ਤਸਰ 'ਚ 2 ਰੋਜ਼ਾ ਰੁਜ਼ਗਾਰ ਮੇਲਾ ਸ਼ੁਰੂ

ਅੰਮਿ੍ਤਸਰ, 13 ਨਵੰਬਰ (ਰੇਸ਼ਮ ਸਿੰਘ)-ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਦੇਣ ਦੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਥੇ ਆਈ. ਟੀ. ਆਈ. ਰਣਜੀਤ ਐਵੀਨਿਊ 'ਚ ਰੋਜ਼ਗਾਰ ਮੇਲਾ ਲਗਾਇਆ ਗਿਆ | ਜਿਸ ਦਾ ਉਦਘਾਟਨ ਲੋਕ ਸਭਾ ਮੈਂਬਰ ਗੁਰਜੀਤ ਸਿੰਘ ...

ਪੂਰੀ ਖ਼ਬਰ »

-ਮਾਮਲਾ ਰੋਹਤਕ ਡਿਸਟਿ੍ਕ ਟਰਾਂਸਪੋਰਟ ਦੇ ਚੋਣਾਂ ਦੌਰਾਨ ਵਿਵਾਦ ਦਾ- ਸੱਤਾਧਾਰੀ ਵਿਧਾਇਕ ਵਲੋਂ ਕੀਤੀ ਸ਼ਿਕਾਇਤ ਦੀ ਹਾਲੇ ਪੁਲਿਸ ਕਰ ਰਹੀ ਹੈ ਜਾਂਚ

ਅੰਮਿ੍ਤਸਰ, 13 ਨਵੰਬਰ (ਰੇਸ਼ਮ ਸਿੰਘ)-ਦੀ ਰੋਹਤਕ ਡਿਸਟਿ੍ਕ ਟਰਾਂਸਪੋਰਟ ਸੁਸਾਇਟੀ ਦੀ ਬੀਤੇ ਦਿਨ ਹੋਈ ਚੋਣ ਦੌਰਾਨ ਪੈਦਾ ਹੋਏ ਵਿਵਾਦ ਉਪਰੰਤ ਨਵਾਂਸ਼ਹਿਰ ਤੋਂ ਕਾਂਗਰਸੀ ਵਿਧਾਇਕ ਸ੍ਰੀ ਅੰਗਦ ਸਿੰਘ ਵਲੋਂ ਲਾਏ ਦੋਸ਼ਾਂ 'ਤੇ ਪੁਲਿਸ ਨੇ ਹਾਲੇ ਤੱਕ ਕੋਈ ਕਾਰਵਾਈ ਨਹੀਂ ...

ਪੂਰੀ ਖ਼ਬਰ »

ਰਈਆ ਤੇ ਰਈਆ ਖੁਰਦ ਦੀ ਬਿਜਲੀ ਬੰਦ ਰਹੇਗੀ

ਰਈਆ, 13 ਨਵੰਬਰ (ਸ਼ਰਨਬੀਰ ਸਿੰਘ ਕੰਗ)-ਪੰਜਾਬ ਰਾਜ ਪਾਵਰਕਾਮ ਰਈਆ ਮੰਡਲ ਬਿਆਸ ਦੇ ਸੀਨੀਅਰ ਐਕਸੀਅਨ ਐਸ. ਪੀ. ਸੌਾਧੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ. ਡੀ. ਪੀ. ਐਸ. ਸਕੀਮ ਅਧੀਨ ਰਈਆ ਤੇ ਰਈਆ ਖੁਰਦ ਵਿਖੇ ਤਾਰਾਂ ਉੱਚੀਆਂ ਕਰਨ ਦੇ ਚੱਲ ਰਹੇ ਕੰਮ ਕਾਰਨ ਕਸਬਾ ਰਈਆ ਤੇ ...

ਪੂਰੀ ਖ਼ਬਰ »

ਮੋਬਾਈਲ ਵਿੰਗ ਵਲੋਂ ਕਬਜ਼ੇ 'ਚ ਲਏ ਸਵਾ ਕਰੋੜ ਦੇ ਤਾਂਬੇ ਦਾ ਕੋਈ ਦਾਅਵੇਦਾਰ ਸਾਹਮਣੇ ਨਹੀਂ ਆਇਆ

ਅੰਮਿ੍ਤਸਰ, 13 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਵਿਕਰੀ ਕਰ ਅਧੀਨ ਆਉਂਦੇ ਮੋਬਾਈਲ ਵਿੰਗ ਦੀ ਟੀਮ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਬੀਤੇ ਸੋਮਵਾਰ ਅੰਮਿ੍ਤਸਰ ਦੇ ਰੇਲਵੇ ਸਟੇਸ਼ਨ ਦੇ ਪਾਰਸਲ ਸ਼ੈੱਡ 'ਚੋਂ ਕਬਜ਼ੇ 'ਚ ਲਏ ਗਏ ਵੱਡੀ ਮਾਤਰਾ 'ਚ ਤਾਂਬੇ ਦੇ ਮਾਮਲੇ 'ਚ ਕੋਈ ਵੀ ...

ਪੂਰੀ ਖ਼ਬਰ »

ਮੈਡੀਕਲ ਕਾਲਜ 'ਚ ਥੈਲੇਸੀਮੀਆ 'ਤੇ ਹੋਈ ਕਾਨਫ਼ਰੰਸ

ਅੰਮਿ੍ਤਸਰ, 13 ਨਵਬੰਰ (ਰੇਸਮ ਸਿੰਘ)-ਬੱਚਿਆਂ 'ਚ ਜ਼ਿਆਦਾਤਰ ਪਾਏ ਜਾਣ ਵਾਲੇ ਭਿਆਨਕ ਰੋਗ ਥੈਲੇਸੀਮੀਆ ਬਾਰੇ ਮੈਡੀਕਲ ਕਾਲਜ 'ਚ ਸੀ. ਐਮ. ਈ. ਕਰਵਾਈ ਗਈ ਜਿਸ 'ਚ ਹੈਮਟੋਲੋਜੀ ਦੇ ਵਿਸ਼ੇ ਨਾਲ ਸਬੰਧਤ ਡਾਕਟਰਾਂ ਨੇ ਆਪਣੇ ਖੋਜ਼ ਪਰਚੇ ਪੜੇ੍ਹ | ਇਸ ਮੌਕੇ ਮਾਹਿਰ ਡਾਕਟਰਾਂ ਨੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਨੇ ਪ੍ਰਦਰਸ਼ਨੀ ਲਗਾਈ

ਅੰਮਿ੍ਤਸਰ, 13 ਨਵੰਬਰ (ਜੱਸ)-ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਕਾਲਜ 'ਚ 2 ਰੋਜ਼ਾ ਪ੍ਰਦਰਸ਼ਨੀ ਲਗਾਈ ਗਈ, ਜਿਸ ਦਾ ਉਦਘਾਟਨ ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੇ ਆਨਰੇਰੀ ਸਕੱਤਰ ਸ: ਰਾਜਿੰਦਰ ਮੋਹਨ ਸਿੰਘ ਛੀਨਾ ਵਲੋਂ ਕੀਤਾ ਗਿਆ, ...

ਪੂਰੀ ਖ਼ਬਰ »

ਜਥੇ: ਅਮਰੀਕ ਸਿੰਘ ਵਿਛੋਆ ਗੁ: ਸਮਾਧ ਬਾਬਾ ਬੁੱਢਾ ਸਾਹਿਬ ਵਿਖੇ ਹੋਏ ਨਤਮਸਤਕ

ਰਮਦਾਸ, 13 ਨਵੰਬਰ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਅਮਰੀਕ ਸਿੰਘ ਵਿਛੋਆ ਨੂੰ ਸਰਬਸੰਮਤੀ ਨਾਲ ਅੰਤਿ੍ੰਮ ਕਮੇਟੀ ਦੇ ਮੈਂਬਰ ਚੁਣੇ ਜਾਣ ਤੋਂ ਬਾਅਦ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਜਥੇ: ਅਮਰੀਕ ਸਿੰਘ ਵਿਛੋਆ ...

ਪੂਰੀ ਖ਼ਬਰ »

ਕੁਝ ਲੋਕਾਂ ਵਲੋਂ 150 ਸਾਲ ਪੁਰਾਣੀ ਇਤਿਹਾਸਕ ਕੰਧ ਨੂੰ ਤੋੜੇ ਜਾਣ 'ਤੇ ਜਾਗਿਆ ਨਿਗਮ ਪ੍ਰਸ਼ਾਸਨ

ਅੰਮਿ੍ਤਸਰ, 13 ਨਵੰਬਰ (ਹਰਮਿੰਦਰ ਸਿੰਘ)-ਲਾਹੌਰੀ ਗੇਟ ਦੇ ਨੇੜੇ 150 ਸਾਲ ਪੁਰਾਣੀ ਇਤਿਹਾਸਕ ਕੰਧ ਨਾਲ ਛੇੜਛਾੜ ਕਰਨ ਦੇ ਮਾਮਲੇ ਪ੍ਰਤੀ ਨਿਗਮ ਪ੍ਰਸ਼ਾਸਨ ਵਲੋਂ ਸਖ਼ਤ ਰਵੱਈਆ ਅਖ਼ਤਿਆਰ ਕਰਦੇ ਹੋਏ ਐਮ. ਟੀ. ਪੀ. ਇਕਬਾਲਪ੍ਰੀਤ ਸਿੰਘ ਰੰਧਾਵਾ ਨੂੰ ਉਲੰਘਣਾ ਕਰਨ ਵਾਲੇ ...

ਪੂਰੀ ਖ਼ਬਰ »

ਗੰਨਾ ਉਤਪਾਦਕਾਂ ਦੇ ਹਿਤਾਂ ਲਈ ਸੂਬਾ ਪੱਧਰੀ ਰੋਸ ਰੈਲੀ 17 ਨੂੰ -ਡਾ: ਸਤਨਾਮ ਸਿੰਘ

ਅਜਨਾਲਾ, 13 ਨਵੰਬਰ (ਐਸ. ਪ੍ਰਸ਼ੋਤਮ)-ਇਥੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ ਸੂਬਾਈ ਆਗੂਆਂ, ਕਾਰਜਕਾਰਨੀ ਮੈਂਬਰਾਂ ਸਮੇਤ ਸਥਾਨਕ ਗੰਨਾ ਉਤਪਾਦਕਾਂ ਦੀ ਰੋਹ ਭਰੀ ਮੀਟਿੰਗ ਹੋਈ | ਜਿਸ 'ਚ ਕੈਪਟਨ ਸਰਕਾਰ ਵਲੋਂ 14 ...

ਪੂਰੀ ਖ਼ਬਰ »

ਹਲਕਾ ਦੱਖਣੀ 'ਚ ਡੇਂਗੂ ਦੀ ਮਾਰ, ਮਰੀਜ਼ਾਂ ਦੀ ਗਿਣਤੀ 300 ਤੋਂ ਟੱਪੀ

ਅੰਮਿ੍ਤਸਰ, 13 ਨਵਬੰਰ (ਰੇਸਮ ਸਿੰਘ)-ਸ਼ਹਿਰ 'ਚ ਡੇਂਗੁੂ ਦਾ ਡੰਗ ਅਜੇ ਵੀ ਤਿੱਖਾ ਹੈ, ਜਿਸ ਤਹਿਤ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 320 ਤੱਕ ਜਾ ਪੁੱਜੀ ਹੈ ਜੋ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ 'ਚ ਜ਼ੇਰੇ ਇਲਾਜ ਹਨ | ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ ...

ਪੂਰੀ ਖ਼ਬਰ »

ਚਾਰ ਸਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ 21 ਤੋਂ

ਅਜਨਾਲਾ, 13 ਨਵੰਬਰ (ਐੱਸ. ਪ੍ਰਸ਼ੋਤਮ)-ਅਜਨਾਲਾ 'ਚ ਗੁਰਦੁਆਰਾ ਸ਼ਹੀਦਾਂ ਵਾਲਾ ਖੂਹ (ਕਾਲਿਆਂ ਵਾਲਾ ਯਾਦਗਾਰੀ ਸ਼ਹੀਦੀ ਖੂਹ) ਵਿਖੇ ਚਾਰ ਸਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਸਜਾਏ ਜਾਣ ਵਾਲੇ 5 ਰੋਜ਼ਾ 10ਵਾਂ ਸਾਲਾਨਾ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਨੂੰ ...

ਪੂਰੀ ਖ਼ਬਰ »

ਮਾਤਾ ਸੰਤੀ ਦੀ ਯਾਦ 'ਚ ਵਾਲੀਬਾਲ ਟੂਰਨਾਮੈਂਟ ਸਮਾਪਤ

ਬੁਤਾਲਾ, 13 ਨਵੰਬਰ (ਹਰਜੀਤ ਸਿੰਘ)-ਸ੍ਰੀ ਗੁਰੂ ਹਰਗੋਬੰਦ ਸਾਹਿਬ ਜੀ ਦੇ ਅਨਿਨ ਸਵਕ ਕਾਬਾ ਪੱਲਾ ਦੀ ਮਾਤਾ ਸੰਤੀ ਦੀ ਯਾਦ ਨੂੰ ਸਮਰਪਿਤ ਕਰਵਾਏ ਜਾਂਦੇ ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਦਾ ਅੱਜ ਕਸਬਾ ਬੁਤਾਲਾ ਦੇ ਖੇਡ ਸਟੇਡੀਅਮ ਵਿੱਚ ਸਮਾਪਨ ਹੋ ਗਿਆ | ਦੋ ਦਿਨ ਚੱਲੇ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਪ੍ਰਾਇਮਰੀ ਸਕੂਲ ਖੇਡ ਟੂਰਨਾਮੈਂਟ (ਰੂਰਲ) ਕਰਵਾਇਆ

ਅੰਮਿ੍ਤਸਰ/ਸੁਲਤਾਨਵਿੰਡ, 13 ਨਵੰਬਰ (ਜੱਸ, ਬੁੱਟਰ)-19ਵੇਂ ਚੀਫ਼ ਖ਼ਾਲਸਾ ਦੀਵਾਨ ਪ੍ਰਾਇਮਰੀ ਸਕੂਲ ਖੇਡ ਟੂਰਨਾਮੈਂਟ (ਰੂਰਲ) ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿਖੇ ਕਰਵਾਇਆ ਗਿਆ ਜਿਨ੍ਹਾਂ 'ਚ ਦੀਵਾਨ ਦੇ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਦੇਸ਼ ਦੇ ਕੁਦਰਤੀ ਸਾਧਨ ਵੱਡੇ ਘਰਾਣਿਆਂ ਨੂੰ ਲੁਟਾਏ-ਪਾਸਲਾ

ਰਈਆ, 13 ਨਵੰਬਰ (ਸੁੱਚਾ ਸਿੰਘ ਘੁੰਮਣ)-ਕੇਂਦਰ ਦੀ ਮੋਦੀ ਤੇ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਮਿਹਤਕਸ਼ ਜਨਸਮੂਹਾਂ ਨੂੰ ਜਥੇਬੰਦ ਕਰਨ ਲਈ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਵਲੋਂ ਇਤਿਹਾਸਕ ਜ਼ਲਿ੍ਹਆਂ ਵਾਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX