ਭਾਮੀਆਂ ਕਲਾਂ, 13 ਨਵੰਬਰ (ਰਜਿੰਦਰ ਸਿੰਘ ਮਹਿਮੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਰਾਹੋਂ ਰੋਡ 'ਤੇ ਪੈਂਦੇ ਪਿੰਡ ਮੱਤੇਵਾੜਾ ਵਿਖੇ ਪਸ਼ੂ ਪਾਲਣ ਫਾਰਮ ਵਿਖੇ ਕੈਬਨਿਟ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਅਚਾਨਕ ਛਾਪਾ ਮਾਰਿਆ ਗਿਆ ਜਿਸ ਦੁਰਾਨ ਪਸ਼ੂ ...
ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)- ਮੇਅਰ ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਦੌਰਾਨ 215 ਪ੍ਰਸਤਾਵਾਂ 'ਤੇ ਵਿਚਾਰ ਵਟਾਂਦਰਾ ਕਰਕੇ ਵਿਕਾਸ ਕਾਰਜਾਂ ਦੇ ਐਸਟੀਮੇਟ ਤੇ ਵਰਕ ਆਰਡਰਾਂ ਦੇ ਜ਼ਿਆਦਾਤਰ ਪ੍ਰਸਤਾਵ ਪਾਸ ਕਰ ...
ਢੰਡਾਰੀ ਕਲਾਂ, 13 ਨਵੰਬਰ (ਪਰਮਜੀਤ ਸਿੰਘ ਮਠਾੜੂ)- ਲੁਧਿਆਣਾ ਤੋਂ ਦਿਲੀ ਵਾਸਤੇ ਹਵਾਈ ਉਡਾਣ 4.20 ਵਜੇ ਦੀ ਬਜਾਏ 3.55 'ਤੇ ਰਵਾਨਾ ਹੋਇਆ ਕਰੇਗੀ | ਉਕਤ ਜਾਣਕਾਰੀ ਏਅਰਪੋਰਟ ਡਾਇਰੈਕਟਰ ਏ. ਐਨ. ਸ਼ਰਮਾ ਤੇ ਸਟੇਸ਼ਨ ਮੈਨੇਜਰ ਅਰਿੰਦਮ ਚੈਟਰਜੀ ਨੇ ਦਿੱਤੀ | ਉਨ੍ਹਾਂ ਕਿਹਾ ਕਿ ...
ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਹੈਬੋਵਾਲ ਵਿਚ ਦੇਰ ਸ਼ਾਮ ਇਕ ਨੌਜਵਾਨ ਵਲੋਂ ਸ਼ੱਕੀ ਹਾਲਤ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ਚੇਤਨ ਕੁਮਾਰ (18) ਪੁੱਤਰ ਸੰਜੀਵ ਕੁਮਾਰ ਵਜੋਂ ਕੀਤੀ ਗਈ ...
ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸਰਾਫ਼ਾ ਬਾਜ਼ਾਰ ਵਿਚ ਛੱਤ ਤੋਂ ਡਿੱਗਣ ਕਾਰਨ 2 ਸਾਲ ਦੀ ਬੱਚੀ ਦੀ ਮੌਤ ਹੋ ਗਈ ਹੈ | ਮਿ੍ਤਕ ਬੱਚੀ ਕੋਸ਼ਿਨਾ (2) ਪੁੱਤਰੀ ਸੁਜਾਤਾ ਛੱਤ 'ਤੇ ਖੇਡ ਰਹੀ ਸੀ ਕਿ ਅਚਾਨਕ ਹੇਠਾਂ ਡਿੱਗ ਪਈ | ਗੰਭੀਰ ਹਾਲਤ ਵਿਚ ਬੱਚੀ ਨੂੰ ...
ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਅਸ਼ਵਨੀ ਟੰਡਨ ਵਾਸੀ ਰਾਜਗੁਰੂ ਨਗਰ ਦੀ ਸ਼ਿਕਾਇਤ 'ਤੇ ਕੁਲਦੀਪ ਸਿੰਘ ਵਾਸੀ ਅਗਵਾੜ ਗੁਜਰਾਂ ਜਗਰਾਓਾ ਤੇ ਗੁਰਦੀਪ ਸਿੰਘ ਵਾਸੀ ਕੋਕਰੀ ਕਲਾਂ ਮੋਗਾ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ...
ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਬਸਤੀ ਜੋਧੇਵਾਲ ਦੇ ਇਲਾਕੇ ਇੰਦਰ ਵਿਹਾਰ ਵਿਚ ਇਕ ਪ੍ਰਵਾਸੀ ਨੌਜਵਾਨ ਵਲੋਂ ਸ਼ੱਕੀ ਹਾਲਤ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ਜੈ ਸਿੰਘ (18) ਵਜੋਂ ਹੋਈ ਹੈ | ਜੈ ਸਿੰਘ ...
ਲੁਧਿਆਣਾ, 13 ਨਵੰਬਰ (ਕਵਿਤਾ ਖੁੱਲਰ)-ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਰਹਿਰਾਸ ਸੇਵਾ ਸੁਸਾਇਟੀ ਵਲੋਂ ਲਗਾਇਆ ਗਿਆ | ਕੈਂਪ ਦਾ ...
ਲੁਧਿਆਣਾ, 13 ਨਵੰਬਰ (ਭੁਪਿੰਦਰ ਸਿੰਘ ਬਸਰਾ)- ਜ਼ਿਲ੍ਹਾ ਲੁਧਿਆਣਾ ਦੇ ਲੋਕਾਂ ਨੂੰ ਆਧਾਰ ਕਾਰਡ ਬਣਵਾਉਣ ਲਈ ਜਾਂ ਅਪਡੇਟ ਕਰਾਉਣ ਲਈ ਹੁਣ ਗਿਣੀਆਂ ਚੁਣੀਆਂ ਥਾਵਾਂ 'ਤੇ ਹੀ ਜਾਣ ਦੀ ਜ਼ਰੂਰਤ ਨਹੀਂ ਹੈ | ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਸਹੂਲਤ ਮੁਹੱਈਆ ਕਰਵਾਉਣ ...
ਫੁੱਲਾਂਵਾਲ 13 ਨਵੰਬਰ (ਮਨਜੀਤ ਸਿੰਘ ਦੁੱਗਰੀ)- ਸ਼ਹੀਦ ਭਗਤ ਸਿੰਘ ਨਗਰ ਦੇ ਯੂਥ ਅਕਾਲੀ ਆਗੂ ਰੋਹਿਤ ਸਿੰਘ ਦੇ ਘਰ ਦੇ ਬਾਹਰ ਖੜ੍ਹੀ ਉਸ ਦੀ ਮਾਰੂਤੀ ਬਲੇਨੋ ਨੰਬਰ ਪੀ.ਬੀ. 10 ਜੀ. ਕਿਉਂ. 8720 ਨੂੰ ਦੇਰ ਰਾਤ ਦੋ ਅਣਪਛਾਤੇ ਵਿਅਕਤੀਆਂ ਨੇ ਲੋਹੇ ਦੀਆਾ ਰਾਡਾ ਨਾਲ ਭੰਨਣ ਤੋਂ ...
ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸੀ.ਐਮ.ਸੀ. ਹਸਪਤਾਲ ਵਿਚ ਕੰਮ ਕਰਦੇ ਇਕ ਮੁਲਾਜ਼ਮ ਤੋਂ ਆਟੋ ਰਿਕਸ਼ਾ ਲੁਟੇਰਾ ਗਰੋਹ ਦੇ ਮੈਂਬਰ ਲੱਖਾਂ ਦੇ ਗਹਿਣੇ ਅਤੇ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ਸਬੰਧੀ ਸੁਰਿੰਦਰ ਕੁਮਾਰ ਦੀ ਸ਼ਿਕਾਇਤ 'ਤੇ ...
ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਹਾਊਸਿੰਗ ਬੋਰਡ ਕਾਲੋਨੀ ਦੀ ਰਹਿਣ ਵਾਲੀ ਰਣਜੀਤ ਕੌਰ ਪੁੱਤਰੀ ਪ੍ਰਤਾਪ ਸਿੰਘ ਦੀ ਸ਼ਿਕਾਇਤ 'ਤੇ ਸਿਧਾਰਥ ਸ਼ਰਮਾ (ਪਤੀ) ਤੇ ਵਿਨੇ ਸ਼ਰਮਾ (ਸੱਸ) ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਵਿਆਹ ਸਿਧਾਰਥ ਨਾਲ ਹੋਇਆ ਸੀ | ਉਸ ਨੇ ਦੱਸਿਆ ਕਿ ਸਿਧਾਰਥ ਦੀ ਪਹਿਲਾਂ ਵੀ ਸ਼ਾਦੀ ਹੋ ਚੁੱਕੀ ਸੀ, ਪਰ ਉਸ ਨੇ ਇਸ ਬਾਰੇ ਜਿਕਰ ਨਹੀਂ ਕੀਤਾ | ਉਸ ਨੇ ਦੱਸਿਆ ਕਿ ਦੋਸ਼ੀ ਅਕਸਰ ਉਸ ਨੂੰ ਦਾਜ ਖ਼ਾਤਿਰ ਤੰਗ ਪ੍ਰੇਸ਼ਾਨ ਕਰਦੇ ਸਨ | ਬੀਤੇ ਦਿਨ ਇਨ੍ਹਾਂ ਕਥਿਤ ਦੋਸ਼ੀਆਂ ਨੇ ਉਸ 'ਤੇ ਅੰਨ੍ਹਾਂ ਤਸ਼ੱਦਦ ਕੀਤਾ ਤੇ ਕੁੱਟਮਾਰ ਕੇ ਘਰੋਂ ਕੱਢ ਦਿੱਤਾ | ਕਥਿਤ ਦੋਸ਼ੀ ਅਜੇ ਫ਼ਰਾਰ ਹਨ |
ਦੋ ਨਾਬਾਲਗ ਲੜਕੀਆਂ ਵਰਗਲਾਈਆਂ
ਪੁਲਿਸ ਨੇ ਕਮਲਜੀਤ ਸਿੰਘ ਵਾਸੀ ਪਿੰਡ ਕਾਦੀਆਂ ਦੀ ਸ਼ਿਕਾਇਤ 'ਤੇ ਰਾਜੂ ਵਾਸੀ ਤਰਨਤਾਰਨ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਲਗਾਇਆ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਉਪਿੰਦਰਜੀਤ ਸਿੰਘ ਵਾਸੀ ਗਿਆਸਪੁਰਾ ਦੀ ਸ਼ਿਕਾਇਤ 'ਤੇ ਇਸਰਾਇਲ ਵਾਸੀ ਗਿਆਸਪੁਰਾ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸ ਦੀ ਲੜਕੀ ਨੂੰ ਵਰਗਲਾਉਣ ਦਾ ਦੋਸ਼ ਲਗਾਇਆ ਹੈ |
ਨਾਜਾਇਜ਼ ਸ਼ਰਾਬ ਬਰਾਮਦ
ਪੁਲਿਸ ਨੇ ਲਖਵੀਰ ਸਿੰਘ ਵਾਸੀ ਤਲਵੰਡੀ ਕਲਾਂ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਉਸ ਿਖ਼ਲਾਫ਼ ਧਾਰਾ 61/1/14 ਅਧੀਨ ਕੇਸ ਦਰਜ ਕੀਤਾ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ | ਦੂਜੇ ਮਾਮਲੇ ਵਿਚ ਪੁਲਿਸ ਨੇ ਅਜੈਬ ਸਿੰਘ ਵਾਸੀ ਟਿੱਬਾ ਰੋਡ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 24 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ |
ਦਾਜ ਦੇ ਮਾਮਲੇ
ਪੁਲਿਸ ਨੇ ਸਵਰਨਦੀਪ ਕੌਰ ਵਾਸੀ ਜਸਪਾਲ ਬਾਂਗਰ ਦੀ ਸ਼ਿਕਾਇਤ 'ਤੇ ਸੰਦੀਪ ਸਿੰਘ (ਪਤੀ) ਜਸਵੀਰ ਸਿੰਘ (ਸਹੁਰਾ) ਤੇ ਜਸਮੇਲ ਕੌਰ (ਸੱਸ) ਵਾਸੀ ਤਰਖ਼ਾਨ ਮਾਜਰਾ ਫਤਿਗੜ੍ਹ ਸਾਹਿਬ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸ ਨੂੰ ਦਾਜ ਖ਼ਾਤਿਰ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਵਰਖਾ ਪੁੱਤਰੀ ਵਿਜੇ ਕੁਮਾਰ ਵਾਸੀ ਲਕਸ਼ਮੀ ਨਗਰ ਦੀ ਸ਼ਿਕਾਇਤ 'ਤੇ ਵਿਵੇਕ ਰਤਨ ਅਤੇ ਈਸ਼ਵਰ ਦੱਤ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਤੀਜੇ ਮਾਮਲੇ ਵਿਚ ਪੁਲਿਸ ਨੇ ਨਮਰਿਤਾ ਵਾਸੀ ਕਿਦਵੱਈ ਨਗਰ ਦੀ ਸ਼ਿਕਾਇਤ 'ਤੇ ਅਮਿਤ ਵਾਸੀ ਰਾਜਗੁਰੂ ਨਗਰ ਿਖ਼ਲਾਫ਼ ਕੇਸ ਦਰਜ ਕੀਤਾ ਹੈ |
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ
ਪੁਲਿਸ ਨੇ ਮਨਜੀਤ ਸਿੰਘ ਵਾਸੀ ਸ਼ਿਵਾ ਜੀ ਨਗਰ ਦੀ ਸ਼ਿਕਾਇਤ 'ਤੇ ਨੇਹਾ ਅਨੰਦ, ਅਮਰਿੰਦਰ ਸਿੰਘ, ਸੰਦੀਪ ਕੌਰ, ਗੌਰਵ ਭਾਰਦਵਾਜ, ਵਿਕਰਮ ਵਾਸੀ ਚੰਡੀਗੜ੍ਹ ਿਖ਼ਲਾਫ਼ ਧਾਰਾ 420 ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 2 ਲੱਖ 74 ਹਜ਼ਾਰ ਦੀ ਠੱਗੀ ਕਰਨ ਦਾ ਦੋਸ਼ ਲਗਾਇਆ ਹੈ |
ਮੋਟਰਸਾਈਕਲ ਚੋਰੀ
ਸਥਾਨਕ ਕਿਪਸ ਮਾਰਕੀਟ ਤੋਂ ਚੋਰ ਅਨਮੋਲ ਕੌਸ਼ਿਲ ਦਾ ਮੋਟਰਸਾਈਕਲ ਚੋਰੀ ਕਰਕੇ ਲੈ ਗਏ | ਪੁਲਿਸ ਨੇ ਇਸ ਸਬੰਧੀ ਧਾਰਾ 379 ਅਧੀਨ ਕੇਸ ਦਰਜ ਕੀਤਾ ਹੈ |
ਲੁਧਿਆਣਾ, 13 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸ਼ਰ੍ਹੇਆਮ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ ਹੋ ਰਿਹਾ ਹੈ | ਖ਼ਾਣ ਪੀਣ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਵਲੋਂ ਆਪਣੇ ਕਾਰੋਬਾਰ ਲਈ ਵਪਾਰਕ ਸਲੰਡਰ ਦੀ ਥਾਂ ਘਰੇਲੂ ਰਸੋਈ ਗੈਸ ...
ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਦਾ ਗਠਨ ਵੱਡੀਆ ਕੁਰਬਾਨੀਆਂ ਤੋਂ ਬਾਅਦ ਹੋਇਆ ਸੀ ਤੇ ਅੱਜ-ਕੱਲ੍ਹ ਅਕਾਲੀ ਦਲ ਵਿਚ ਜੋ ਕੁਝ ਵਾਪਰ ਰਿਹਾ ਹੈ ਉਹ ...
ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਅਣਅਧਿਕਾਰਤ ਕਾਲੋਨੀਆਂ/ ਉਸਾਰੀਆਂ ਿਖ਼ਲਾਫ਼ ਸ਼ੁਰੂ ਕੀਤੀ ਕਾਰਵਾਈ ਤਹਿਤ ਜ਼ੋਨ-ਡੀਨ ਇਮਾਰਤੀ ਸ਼ਾਖਾ ਵਲੋਂ ਸ਼ਹਿਰ ਦੇ ਉਘੇ ਹਸਪਤਾਲ ਤੇ ਕਾਲਜ ਦੇ ਪ੍ਰਬੰਧਕਾਂ ਵਲੋਂ ਹਸਪਤਾਲ ਦੇ ਨਾਲ ...
ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)- ਸ਼ਹਿਰ ਵਿਚੋਂ ਨਿਕਲਦੇ ਰੋਜ਼ਾਨਾ ਕਰੀਬ 1100 ਮੀਟਰਿਕ ਟਨ ਕੂੜੇ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਨਿਭਾ ਰਹੀ ਨਿੱਜੀ ਕੰਪਨੀ ਏ ਟੂ ਜੈਡ ਦੀ ਕਾਰਗੁਜਾਰੀ ਸੰਤੁਸ਼ਟੀਜਨਕ ਨਾ ਹੋਣ ਦਾ ਮਾਮਲਾ ਰਾਜ ਸਰਕਾਰ ਤੇ ਨਗਰ ਨਿਗਮ ...
ਲੁਧਿਆਣਾ, 13 ਨਵੰਬਰ (ਸਲੇਮਪੁਰੀ)- ਭਾਰਤ ਸਰਕਾਰ ਦੇ ਸਿਹਤ ਮੰਤਰਾਲਾ ਵਲੋਂ ਤਪਦਿਕ ਦੀ ਰੋਕਥਾਮ ਲਈ ਸ਼ੁਰੂ ਕੀਤੇ ਗਏ ਆਰ. ਐਨ. ਟੀ. ਸੀ. ਪੀ. ਤਹਿਤ ਪੰਜਾਬ ਵਿਚ ਚਲ ਰਹੇ ਪ੍ਰੋਜੈਕਟ ਦਾ ਰਿਵਿਊ ਕਰਨ ਲਈ ਸੀ. ਐਮ. ਸੀ. ਹਸਪਤਾਲ ਲੁਧਿਆਣਾ ਵਿਚ ਟੀ. ਬੀ. ਪ੍ਰੋਜੈਕਟ ਨਾਲ ਸਬੰਧਿਤ ...
ਲੁਧਿਆਣਾ, 13 ਨਵੰਬਰ (ਪਰਮੇਸ਼ਰ ਸਿੰਘ)- 8886 ਐਸ. ਐਸ. ਏ./ਰਮਸਾ/ਮਾਡਲ/ਆਦਰਸ਼ ਅਧਿਆਪਕਾਂ ਨੂੰ ਪੱਕੇ ਕਰਨ ਦੇ ਨਾਂਅ 'ਤੇ ਉਨ੍ਹਾਂ ਦੀਆਂ ਤਨਖਾਹਾਂ ਵਿਚ 65 ਤੋਂ 75 ਫੀਸਦੀ ਤੱਕ ਕਟੌਤੀ ਕਰਨ, ਸੰਘਰਸ਼ ਦੌਰਾਨ ਮੁਅੱਤਲੀਆਂ ਤੇ ਬਦਲੀਆਂ ਕਰਨ, ਆਪਸ਼ਨ ਨਾ ਕਲਿੱਕ ਕਰਨ ਵਾਲੇ ...
ਲੁਧਿਆਣਾ, 13 ਨਵੰਬਰ (ਪਰਮੇਸ਼ਰ ਸਿੰਘ)- ਲੋਕਾਂ ਦੀ ਬਦਲਦੀ ਜੀਵਨ-ਸ਼ੈਲੀ, ਚੰਗੀ ਸਿਹਤ ਲਈ ਸਾਈਕਲਿੰਗ ਦੇ ਵਧਦੇ ਰੁਝਾਨ ਤੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਸਾਈਕਲਾਂ ਦੀ ਵਿਕਰੀ ਵਿਚ ਵੀ ਕਈ ਤਬਦੀਲੀਆਂ ਆ ਰਹੀਆਂ ਹਨ | ਰਵਾਇਤੀ ਕਾਲੇ ਰੰਗ ਦੇ ਸਾਈਕਲਾਂ ਦੀ ...
ਮੁੱਲਾਂਪੁਰ-ਦਾਖਾ, 13 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਮਾਤਾ ਅੰਗਰੇਜ ਕੌਰ ਭੰਗੂ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਇਯਾਲੀ ਖੁਰਦ ਵਿਖੇ ਹੋਈ | ਇਸ ਤੋਂ ਪਹਿਲਾਂ ਭਾਈ ਨਰਿੰਦਰਪਾਲ ਸਿੰਘ ਲਲਤੋਂ ਕਲਾਂ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਸਾਬਕਾ ...
ਲੁਧਿਆਣਾ, 13 ਨਵੰਬਰ (ਪਰਮੇਸ਼ਰ ਸਿੰਘ)- ਵਿਚੋਲਿਆਂ ਦੀ ਕਥਿਤ ਮਿਲੀਭੁਗਤ ਰਾਹੀਂ ਲੋਕਾਂ ਦੀ ਹੋ ਰਹੀ ਆਰਥਿਕ ਲੁੱਟ ਤੇ ਆਏ ਦਿਨ ਸਰਵਰ ਬੰਦ ਰਹਿਣ ਵਰਗੀਆਂ ਗੱਲਾਂ ਕਾਰਨ ਵਿਵਾਦਾਂ ਵਿਚ ਰਹਿੰਦੇ ਸੁਵਿਧਾ ਕੇਂਦਰ ਵਿਖੇ ਬੀਤੇ ਦੋ ਦਿਨ ਤੋਂ ਸੈਂਕੜੇ ਲੋਕ ਮੁੜ ਖੱਜਲ ਹੋ ...
ਲੁਧਿਆਣਾ, 13 ਨਵੰਬਰ (ਬੀ. ਐਸ. ਬਰਾੜ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਨੌਵੇਂ ਯੁਵਕ ਮੇਲੇ ਦੇ ਦੂਸਰੇ ਪੜਾਅ ਵਿਚ ਸੰਗੀਤ ਦੇ ਮੁਕਾਬਲੇ ਕਰਵਾਏ ਗਏ | ਉਪ-ਕੁਲਪਤੀ ਡਾ. ਅਮਰਜੀਤ ਸਿੰਘ ਨੰਦਾ ਨੇ ਯੁਵਕ ਮੇਲੇ ਦਾ ਉਦਘਾਟਨ ਕੀਤਾ | ਇਸ ਮੌਕੇ ...
ਲੁਧਿਆਣਾ, 13 ਨਵੰਬਰ (ਕਵਿਤਾ ਖੁੱਲਰ)- ਛਠ ਪੂਜਾ ਦੇ ਮੌਕੇ ਸ਼ਹਿਰ ਵਾਸੀਆਂ ਤੇ ਵਿਸ਼ੇਸ਼ ਤੌਰ 'ਤੇ ਪ੍ਰਵਾਸੀਆਂ ਵਲੋਂ ਸੂਰਜ ਦੇਵਤਾ ਨੂੰ ਸ਼ਾਮ ਸਮੇਂ ਅਰਘ ਭੇਟ ਕੀਤਾ ਗਿਆ | ਛਠ ਪੂਜਾ ਦੇ ਤਿਉਹਾਰ ਕਾਰਨ ਸਵੇਰ ਤੋਂ ਹੀ ਭਗਤਾਂ 'ਚ ਉਤਸ਼ਾਹ ਪਾਇਆ ਜਾ ਰਿਹਾ ਸੀ | ਛਠ ਪੂਜਾ ...
ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਮਨ ਨਗਰ ਵਿਚ ਕੁਝ ਦਿਨ ਪਹਿਲਾਂ ਹੋਈ ਲੜਾਈ ਦੇ ਮਾਮਲੇ ਵਿਚ ਪੁਲਿਸ ਵਲੋਂ ਕਾਰਵਾਈ ਨਾ ਕਰਨ 'ਤੇ ਪੀੜਤ ਲੋਕਾਂ ਵਲੋਂ ਚੌੜਾ ਬਾਜ਼ਾਰ ਸਥਿਤ ਏ.ਸੀ.ਪੀ. ਦੇ ਦਫ਼ਤਰ ਬਾਹਰ ਧਰਨਾ ਦੇ ਕੇ ਪੁਲਿਸ ਿਖ਼ਲਾਫ਼ ਜੰਮ ਕੇ ...
ਪਰਮਿੰਦਰ ਸਿੰਘ ਆਹੂਜਾ ਲੁਧਿਆਣਾ, 13 ਨਵੰਬਰ-ਸ਼ਹਿਰ ਵਿਚ ਲੁੱਟ ਖੋਹ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕੇ ਖ਼ਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਪੁਲਿਸ ਨੇ ਸਫਲਤਾ ਹਾਸਲ ਕੀਤੀ ਹੈ | ਏ.ਡੀ.ਸੀ.ਪੀ. ਗੁਰਪ੍ਰੀਤ ਸਿੰਘ ਸਕੰਦ ...
ਲੁਧਿਆਣਾ, 13 ਨਵੰਬਰ (ਕਵਿਤਾ ਖੁੱਲਰ)- ਸ਼ਹਿਰ ਨੂੰ ਸਾਫ ਤੇ ਹਰਾ ਭਰਾ ਕਰਨ ਲਈ ਲੋਕ ਨਗਰ ਨਿਗਮ ਨੂੰ ਸਹਿਯੋਗ ਦੇਣ ਤਾਂ ਜੋ ਸਾਡਾ ਸ਼ਹਿਰ ਲੁਧਿਆਣਾ ਸਮਾਰਟ ਸਿਟੀ ਬਣ ਸਕੇ | ਉਕਤ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਨੇ ਕਿਹਾ ਕਿ ਨਗਰ ਨਿਗਮ ...
ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)- ਸ਼ਹਿਰ ਵਿਚ ਬਣੀਆਂ ਅਣਅਧਿਕਾਰਤ ਉਸਾਰੀਆਂ ਨੂੰ ਰੈਗੂਲਰ ਕਰਨ ਲਈ ਰਾਜ ਸਰਕਾਰ ਵਲੋਂ ਵਨ ਟਾਈਮ ਸੈਟਲਮੈਂਟ ਨੀਤੀ ਲਾਗੂ ਕੀਤੇ ਜਾਣ ਦੀ ਸੰਭਾਵਨਾ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਪ੍ਰਸ਼ਾਸਨ ਵਲੋਂ ਨੀਤੀ ਅਧੀਨ ਆਉਣ ...
ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)- ਹੋ ਚੁੱਕੇ ਵਿਕਾਸ ਕਾਰਜਾਂ ਦੀ 100 ਕਰੋੜ ਤੋਂ ਜ਼ਿਆਦਾ ਦੀ ਬਕਾਇਆ ਰਕਮ ਲੈਣ ਲਈ ਠੇਕੇਦਾਰਾਂ ਵਲੋਂ ਮੇਅਰ ਬਲਕਾਰ ਸਿੰਘ ਸੰਧੂ ਅਤੇ ਕਮਿਸ਼ਨਰ ਕਵਲਪਰੀਤ ਕੌਰ ਬਰਾੜ ਨਾਲ ਮੀਟਿੰਗ ਕੀਤੀ ਗਈ ਜਿਸ ਦੌਰਾਨ ਮੇਅਰ ਵਲੋਂ ਆਉਂਦੇ ...
ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)- ਕੇਂਦਰ ਸਰਕਾਰ ਵਲੋਂ ਸਵੱਛ ਭਾਰਤ ਯੋਜਨਾ ਲਾਗੂ ਕਰਨ ਲਈ ਨਗਰ ਨਿਗਮ ਪ੍ਰਸ਼ਾਸਨ ਨੂੰ ਭੇਜੀ 1.25 ਕਰੋੜ ਦੀ ਗਰਾਂਟ ਨਾਲ ਘਰ ਘਰ ਤੋਂ ਕੂੜਾ ਇਕੱਤਰ ਕਰਨ ਲਈ ਪ੍ਰਸ਼ਾਸਨ ਵਲੋਂ ਰੇਹੜੀਆਂ ਤੇ ਦੂਸਰਾ ਸਾਜੋ ਸਾਮਾਨ ਖਰੀਦਣ ਦੀ ...
ਮੁੱਲਾਂਪੁਰ-ਦਾਖਾ, 13 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੇ ਸੈਂਟਰ ਆਂਸਲ ਪਲਾਜ਼ਾ ਲੁਧਿਆਣਾ ਵਿਚ ਤਿਆਰੀ ਕਰਕੇ ਗਏ ਵਿਦਿਆਰਥੀਆਂ ਦਾ ਆਈਲੈਟਸ ਨਤੀਜਾ ਸ਼ਾਨਦਾਰ ਰਿਹਾ | ਲੁਧਿਆਣਾ ਆਂਸਲ ਪਲਾਜ਼ਾ ਮੈਕਰੋ ਗਲੋਬਲ ...
ਲੁਧਿਆਣਾ, 13 ਨਵੰਬਰ (ਕਵਿਤਾ ਖੁੱਲਰ)- ਬਾਬਾ ਬੰਦਾ ਸਿੰਘ ਬਹਾਦਰ ਅੰਤਰ ਰਾਸ਼ਟਰੀ ਫਾਊਾਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਨੇ ਫਾਊਾਡੇਸ਼ਨ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰਦਿਆਂ ਦੱਸਿਆ ਕਿ ਫਾਊਾਡੇਸ਼ਨ ਵਿਚ ਮੁੱਖ ਸਰਪ੍ਰਸਤ ਸਾਬਕਾ ਮੰਤਰੀ ਮਲਕੀਤ ਸਿੰਘ ...
ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)- ਸ਼ਹਿਰ ਵਾਸੀਆਂ ਵੱਲ ਪਾਣੀ, ਸੀਵਰੇਜ ਬਿੱਲਾਂ ਦੀ 300 ਕਰੋੜ ਤੋਂ ਬਕਾਇਆ ਰਕਮ ਵਸੂਲਣ ਤੇ ਬਿੱਲਾਂ ਦੇ ਝਗੜਿਆਂ ਨੂੰ ਹੱਲ ਕਰਨ ਲਈ ਮੇਅਰ ਬਲਕਾਰ ਸਿੰਘ ਸੰਧੂ ਵਲੋਂ ਸੀਨੀਅਰ ਕੌਾਸਲਰ ਡਾ: ਜੈ ਪ੍ਰਕਾਸ਼ ਦੀ ਅਗਵਾਈ ਹੇਠ ਬਣੀ ਉਪ ...
ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਵਾਰਡ 93 ਦੇ 22 ਫੁੱਟੀ ਰੋਡ ਵਾਸੀਆਂ ਨੇ ਮੇਅਰ ਬਲਕਾਰ ਸਿੰਘ ਸੰਧੂ ਨੂੰ ਦਿੱਤੇ ਮੰਗ ਪੱਤਰ 'ਚ ਮੰਗ ਕੀਤੀ ਹੈ ਕਿ ਉਨ੍ਹਾਂ ਦਾ ਇਲਾਕਾ ਵਿਧਾਨ ਸਭਾ ਹਲਕਾ ਉਤਰੀ ਤੋਂ ਪੱਛਮੀ ਵਿਚ ਸ਼ਾਮਿਲ ਕੀਤਾ ਜਾਵੇ ਤਾਂ ਮਿਹਨਤੀ ...
ਡਾਬਾ/ਲੁਹਾਰਾ, 13 ਨਵੰਬਰ (ਕੁਲਵੰਤ ਸਿੰਘ ਸੱਪਲ)- ਰੁਦਰਾ ਕਾਲੋਨੀ ਲੁਹਾਰਾ ਵਿਖੇ ਸੀਨੀਅਰ ਕਾਲੀ ਆਗੂ ਨਿਰਮਲ ਸਿੰਘ ਐਸ.ਐਸ. ਦੀ ਅਗਵਾਈ ਹੇਠ ਛੱਠ ਪੂਜਾ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਤੇ ...
ਲੁਧਿਆਣਾ, 13 ਨਵੰਬਰ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਨਿਊ ਪੈਨਸ਼ਨ ਸਕੀਮ ਜੋ ਕਿ ਦੇਸ਼ ਵਿਚ ਜਨਵਰੀ 2004 ਤੋਂ ਲਾਗੂ ਹੋਈ ਸੀ, ਦੇ ਦੌਰਾਨ ਭਰਤੀ ਹੋਏ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਪੈਨਸ਼ਨ ਨਾਲ ਸਬੰਧਤ ਰੱਖ-ਰਖਾਉ ਜ਼ਿਲ੍ਹਾ ਪੱਧਰ 'ਤੇ ਕਰਨ ਲਈ ਹੁਕਮ ਜਾਰੀ ਕੀਤੇ ...
ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮਾਲ ਰੋਡ 'ਤੇ ਪਾਰਕਿੰਗ ਫੀਸ ਨੂੰ ਲੈ ਕੇ ਠੇਕੇਦਾਰ ਦੇ ਕਰਿੰਦਿਆਂ ਵਲੋਂ ਇਕ ਨੌਜਵਾਨ ਦੀ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਘਟਨਾ ਉਸ ਵਕਤ ਵਾਪਰੀ ਜਦੋਂ ਮਾਧਵ ਨਾਮੀ ਨੌਜਵਾਨ ...
ਲੁਧਿਆਣਾ,13 ਸਤੰਬਰ (ਸਲੇਮਪੁਰੀ)- ਫੋਰਟਿਸ ਹਸਪਤਾਲ ਲੁਧਿਆਣਾ ਦੇ ਸੀਨੀਅਰ ਕਾਰਡੀਓਲੋਜਿਸਟ ਡਾ: ਪੀ. ਐਸ. ਸੰਧੂ ਦੇ ਐਡਵਾਾਸਮੈਂਟ ਹਾਰਟ ਫੇਲੀਅਰ ਟ੍ਰੀਟਮੈਂਟ ਨੂੰ ਕੌਮਾਂਤਰੀ ਪੱਧਰ 'ਤੇ ਮਾਨਤਾ ਮਿਲੀ ਹੈ, ਜਿਸ ਕਰਕੇ ਇਸੇ ਸੰਬੰਧ ਵਿਚ ਸੀ.ਆਰ.ਟੀ. 'ਤੇ ਅੰਤਰਰਾਸ਼ਟਰੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX