ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  about 2 hours ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  about 2 hours ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  about 3 hours ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  about 3 hours ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  about 4 hours ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  about 4 hours ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  about 5 hours ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  about 5 hours ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  about 5 hours ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  about 6 hours ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 6 hours ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 6 hours ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 7 hours ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 7 hours ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 7 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਲੁਧਿਆਣਾ

ਪਸ਼ੂ ਪਾਲਣ ਮੰਤਰੀ ਸਿੱਧੂ ਨੇ ਅਚਾਨਕ ਮੱਤੇਵਾੜਾ ਪਸ਼ੂ ਫਾਰਮ 'ਤੇ ਮਾਰਿਆ ਛਾਪਾ, ਸਟਾਫ ਮਿਲਿਆ ਗੈਰ ਹਾਜ਼ਰ

ਭਾਮੀਆਂ ਕਲਾਂ, 13 ਨਵੰਬਰ (ਰਜਿੰਦਰ ਸਿੰਘ ਮਹਿਮੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਰਾਹੋਂ ਰੋਡ 'ਤੇ ਪੈਂਦੇ ਪਿੰਡ ਮੱਤੇਵਾੜਾ ਵਿਖੇ ਪਸ਼ੂ ਪਾਲਣ ਫਾਰਮ ਵਿਖੇ ਕੈਬਨਿਟ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਅਚਾਨਕ ਛਾਪਾ ਮਾਰਿਆ ਗਿਆ ਜਿਸ ਦੁਰਾਨ ਪਸ਼ੂ ...

ਪੂਰੀ ਖ਼ਬਰ »

ਨਗਰ ਨਿਗਮ ਵਿੱਤ ਤੇ ਠੇਕਾ ਕਮੇਟੀ ਵਲੋਂ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ

ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)- ਮੇਅਰ ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਦੌਰਾਨ 215 ਪ੍ਰਸਤਾਵਾਂ 'ਤੇ ਵਿਚਾਰ ਵਟਾਂਦਰਾ ਕਰਕੇ ਵਿਕਾਸ ਕਾਰਜਾਂ ਦੇ ਐਸਟੀਮੇਟ ਤੇ ਵਰਕ ਆਰਡਰਾਂ ਦੇ ਜ਼ਿਆਦਾਤਰ ਪ੍ਰਸਤਾਵ ਪਾਸ ਕਰ ...

ਪੂਰੀ ਖ਼ਬਰ »

ਲੁਧਿਆਣਾ-ਦਿੱਲੀ ਹਵਾਈ ਉਡਾਣ ਹੁਣ 3:55 'ਤੇ ਰਵਾਨਾ ਹੋਇਆ ਕਰੇਗੀ-ਏਅਰਪੋਰਟ ਡਾਇਰੈਕਟਰ

ਢੰਡਾਰੀ ਕਲਾਂ, 13 ਨਵੰਬਰ (ਪਰਮਜੀਤ ਸਿੰਘ ਮਠਾੜੂ)- ਲੁਧਿਆਣਾ ਤੋਂ ਦਿਲੀ ਵਾਸਤੇ ਹਵਾਈ ਉਡਾਣ 4.20 ਵਜੇ ਦੀ ਬਜਾਏ 3.55 'ਤੇ ਰਵਾਨਾ ਹੋਇਆ ਕਰੇਗੀ | ਉਕਤ ਜਾਣਕਾਰੀ ਏਅਰਪੋਰਟ ਡਾਇਰੈਕਟਰ ਏ. ਐਨ. ਸ਼ਰਮਾ ਤੇ ਸਟੇਸ਼ਨ ਮੈਨੇਜਰ ਅਰਿੰਦਮ ਚੈਟਰਜੀ ਨੇ ਦਿੱਤੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਵਲੋਂ ਖੁਦਕੁਸ਼ੀ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਹੈਬੋਵਾਲ ਵਿਚ ਦੇਰ ਸ਼ਾਮ ਇਕ ਨੌਜਵਾਨ ਵਲੋਂ ਸ਼ੱਕੀ ਹਾਲਤ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ਚੇਤਨ ਕੁਮਾਰ (18) ਪੁੱਤਰ ਸੰਜੀਵ ਕੁਮਾਰ ਵਜੋਂ ਕੀਤੀ ਗਈ ...

ਪੂਰੀ ਖ਼ਬਰ »

ਛੱਤ ਤੋਂ ਡਿੱਗਣ ਕਾਰਨ ਬੱਚੀ ਦੀ ਮੌਤ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸਰਾਫ਼ਾ ਬਾਜ਼ਾਰ ਵਿਚ ਛੱਤ ਤੋਂ ਡਿੱਗਣ ਕਾਰਨ 2 ਸਾਲ ਦੀ ਬੱਚੀ ਦੀ ਮੌਤ ਹੋ ਗਈ ਹੈ | ਮਿ੍ਤਕ ਬੱਚੀ ਕੋਸ਼ਿਨਾ (2) ਪੁੱਤਰੀ ਸੁਜਾਤਾ ਛੱਤ 'ਤੇ ਖੇਡ ਰਹੀ ਸੀ ਕਿ ਅਚਾਨਕ ਹੇਠਾਂ ਡਿੱਗ ਪਈ | ਗੰਭੀਰ ਹਾਲਤ ਵਿਚ ਬੱਚੀ ਨੂੰ ...

ਪੂਰੀ ਖ਼ਬਰ »

20 ਲੱਖ ਦੀ ਠੱਗੀ ਮਾਰਨ ਦੇ ਦੋਸ਼ 'ਚ ਮਾਮਲਾ ਦਰਜ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਅਸ਼ਵਨੀ ਟੰਡਨ ਵਾਸੀ ਰਾਜਗੁਰੂ ਨਗਰ ਦੀ ਸ਼ਿਕਾਇਤ 'ਤੇ ਕੁਲਦੀਪ ਸਿੰਘ ਵਾਸੀ ਅਗਵਾੜ ਗੁਜਰਾਂ ਜਗਰਾਓਾ ਤੇ ਗੁਰਦੀਪ ਸਿੰਘ ਵਾਸੀ ਕੋਕਰੀ ਕਲਾਂ ਮੋਗਾ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ...

ਪੂਰੀ ਖ਼ਬਰ »

ਪ੍ਰਵਾਸੀ ਨੌਜਵਾਨ ਨੇ ਸ਼ੱਕੀ ਹਾਲਤ 'ਚ ਕੀਤੀ ਖੁਦਕੁਸ਼ੀ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਬਸਤੀ ਜੋਧੇਵਾਲ ਦੇ ਇਲਾਕੇ ਇੰਦਰ ਵਿਹਾਰ ਵਿਚ ਇਕ ਪ੍ਰਵਾਸੀ ਨੌਜਵਾਨ ਵਲੋਂ ਸ਼ੱਕੀ ਹਾਲਤ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ਜੈ ਸਿੰਘ (18) ਵਜੋਂ ਹੋਈ ਹੈ | ਜੈ ਸਿੰਘ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ

ਲੁਧਿਆਣਾ, 13 ਨਵੰਬਰ (ਕਵਿਤਾ ਖੁੱਲਰ)-ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਰਹਿਰਾਸ ਸੇਵਾ ਸੁਸਾਇਟੀ ਵਲੋਂ ਲਗਾਇਆ ਗਿਆ | ਕੈਂਪ ਦਾ ...

ਪੂਰੀ ਖ਼ਬਰ »

ਹੁਣ ਬੈਂਕਾਂ 'ਚ ਵੀ ਆਧਾਰ ਕਾਰਡ ਬਣਵਾਉਣ/ਅਪਡੇਟ ਦੀ ਸਹੂਲਤ ਉਪਲੱਬਧ

ਲੁਧਿਆਣਾ, 13 ਨਵੰਬਰ (ਭੁਪਿੰਦਰ ਸਿੰਘ ਬਸਰਾ)- ਜ਼ਿਲ੍ਹਾ ਲੁਧਿਆਣਾ ਦੇ ਲੋਕਾਂ ਨੂੰ ਆਧਾਰ ਕਾਰਡ ਬਣਵਾਉਣ ਲਈ ਜਾਂ ਅਪਡੇਟ ਕਰਾਉਣ ਲਈ ਹੁਣ ਗਿਣੀਆਂ ਚੁਣੀਆਂ ਥਾਵਾਂ 'ਤੇ ਹੀ ਜਾਣ ਦੀ ਜ਼ਰੂਰਤ ਨਹੀਂ ਹੈ | ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਸਹੂਲਤ ਮੁਹੱਈਆ ਕਰਵਾਉਣ ...

ਪੂਰੀ ਖ਼ਬਰ »

ਯੂਥ ਅਕਾਲੀ ਆਗੂ ਦੀ ਗੱਡੀ ਦਾ ਸ਼ੀਸ਼ਾ ਭੰਨਣ ਤੋਂ ਬਾਅਦ ਅੱਗ ਲਗਾਈ

ਫੁੱਲਾਂਵਾਲ 13 ਨਵੰਬਰ (ਮਨਜੀਤ ਸਿੰਘ ਦੁੱਗਰੀ)- ਸ਼ਹੀਦ ਭਗਤ ਸਿੰਘ ਨਗਰ ਦੇ ਯੂਥ ਅਕਾਲੀ ਆਗੂ ਰੋਹਿਤ ਸਿੰਘ ਦੇ ਘਰ ਦੇ ਬਾਹਰ ਖੜ੍ਹੀ ਉਸ ਦੀ ਮਾਰੂਤੀ ਬਲੇਨੋ ਨੰਬਰ ਪੀ.ਬੀ. 10 ਜੀ. ਕਿਉਂ. 8720 ਨੂੰ ਦੇਰ ਰਾਤ ਦੋ ਅਣਪਛਾਤੇ ਵਿਅਕਤੀਆਂ ਨੇ ਲੋਹੇ ਦੀਆਾ ਰਾਡਾ ਨਾਲ ਭੰਨਣ ਤੋਂ ...

ਪੂਰੀ ਖ਼ਬਰ »

ਆਟੋ ਰਿਕਸ਼ਾ ਲੁਟੇਰਾ ਗਰੋਹ ਦੀ ਦਹਿਸ਼ਤ ਬਰਕਰਾਰ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸੀ.ਐਮ.ਸੀ. ਹਸਪਤਾਲ ਵਿਚ ਕੰਮ ਕਰਦੇ ਇਕ ਮੁਲਾਜ਼ਮ ਤੋਂ ਆਟੋ ਰਿਕਸ਼ਾ ਲੁਟੇਰਾ ਗਰੋਹ ਦੇ ਮੈਂਬਰ ਲੱਖਾਂ ਦੇ ਗਹਿਣੇ ਅਤੇ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ਸਬੰਧੀ ਸੁਰਿੰਦਰ ਕੁਮਾਰ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਪਤਨੀ 'ਤੇ ਤਸ਼ੱਦਦ ਕਰਨ ਵਾਲੇ ਪਤੀ ਤੇ ਉਸ ਦੀ ਮਾਂ ਿਖ਼ਲਾਫ਼ ਮਾਮਲਾ ਦਰਜ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਹਾਊਸਿੰਗ ਬੋਰਡ ਕਾਲੋਨੀ ਦੀ ਰਹਿਣ ਵਾਲੀ ਰਣਜੀਤ ਕੌਰ ਪੁੱਤਰੀ ਪ੍ਰਤਾਪ ਸਿੰਘ ਦੀ ਸ਼ਿਕਾਇਤ 'ਤੇ ਸਿਧਾਰਥ ਸ਼ਰਮਾ (ਪਤੀ) ਤੇ ਵਿਨੇ ਸ਼ਰਮਾ (ਸੱਸ) ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ...

ਪੂਰੀ ਖ਼ਬਰ »

ਰਸੋਈ ਗੈਸ ਦੀ ਕਾਲਾਬਾਜ਼ਾਰੀ ਲਈ ਕਿਥੋਂ ਆਉਂਦੇ ਹਨ ਸਲੰਡਰ...?

ਲੁਧਿਆਣਾ, 13 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸ਼ਰ੍ਹੇਆਮ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ ਹੋ ਰਿਹਾ ਹੈ | ਖ਼ਾਣ ਪੀਣ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਵਲੋਂ ਆਪਣੇ ਕਾਰੋਬਾਰ ਲਈ ਵਪਾਰਕ ਸਲੰਡਰ ਦੀ ਥਾਂ ਘਰੇਲੂ ਰਸੋਈ ਗੈਸ ...

ਪੂਰੀ ਖ਼ਬਰ »

ਅਕਾਲੀ ਦਲ ਦਾ ਗਠਨ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਇਆ-ਢੀਂਡਸਾ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਦਾ ਗਠਨ ਵੱਡੀਆ ਕੁਰਬਾਨੀਆਂ ਤੋਂ ਬਾਅਦ ਹੋਇਆ ਸੀ ਤੇ ਅੱਜ-ਕੱਲ੍ਹ ਅਕਾਲੀ ਦਲ ਵਿਚ ਜੋ ਕੁਝ ਵਾਪਰ ਰਿਹਾ ਹੈ ਉਹ ...

ਪੂਰੀ ਖ਼ਬਰ »

ਨਗਰ ਨਿਗਮ ਇਮਾਰਤੀ ਸ਼ਾਖਾ ਨੇ ਰਿਹਾਇਸ਼ੀ ਪਲਾਟ 'ਚ ਚੱਲ ਰਹੀ ਕਾਰੋਬਾਰੀ ਜਗ੍ਹਾ ਕੀਤੀ ਸੀਲ

ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਅਣਅਧਿਕਾਰਤ ਕਾਲੋਨੀਆਂ/ ਉਸਾਰੀਆਂ ਿਖ਼ਲਾਫ਼ ਸ਼ੁਰੂ ਕੀਤੀ ਕਾਰਵਾਈ ਤਹਿਤ ਜ਼ੋਨ-ਡੀਨ ਇਮਾਰਤੀ ਸ਼ਾਖਾ ਵਲੋਂ ਸ਼ਹਿਰ ਦੇ ਉਘੇ ਹਸਪਤਾਲ ਤੇ ਕਾਲਜ ਦੇ ਪ੍ਰਬੰਧਕਾਂ ਵਲੋਂ ਹਸਪਤਾਲ ਦੇ ਨਾਲ ...

ਪੂਰੀ ਖ਼ਬਰ »

ਮਾਮਲਾ ਨਿੱਜੀ ਕੰਪਨੀ ਦੀ ਢਿੱਲੀ ਕਾਰਗੁਜ਼ਾਰੀ ਦਾ ਕੰਪਨੀ ਨੇ ਸ਼ਹਿਰ 'ਚੋਂ ਰੋਜ਼ਾਨਾ ਕੂੜੇ ਦੀ ਪੂਰੀ ਲਿਫਟਿੰਗ ਨਾ ਕੀਤੀ ਤਾਂ ਪ੍ਰਸ਼ਾਸਨ ਪਹੁੰਚਾਏਗਾ ਮੁੱਖ ਡੰਪ ਤੱਕ ਕੂੜਾ-ਮੇਅਰ

ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)- ਸ਼ਹਿਰ ਵਿਚੋਂ ਨਿਕਲਦੇ ਰੋਜ਼ਾਨਾ ਕਰੀਬ 1100 ਮੀਟਰਿਕ ਟਨ ਕੂੜੇ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਨਿਭਾ ਰਹੀ ਨਿੱਜੀ ਕੰਪਨੀ ਏ ਟੂ ਜੈਡ ਦੀ ਕਾਰਗੁਜਾਰੀ ਸੰਤੁਸ਼ਟੀਜਨਕ ਨਾ ਹੋਣ ਦਾ ਮਾਮਲਾ ਰਾਜ ਸਰਕਾਰ ਤੇ ਨਗਰ ਨਿਗਮ ...

ਪੂਰੀ ਖ਼ਬਰ »

ਟੀ. ਬੀ. ਪੀੜਤਾਂ ਨੂੰ 500 ਰੁਪਏ ਪ੍ਰਤੀ ਮਹੀਨਾ ਖੁਰਾਕ ਲਈ ਵੀ ਦਿੱਤੇ ਜਾਂਦੇ-ਡਾ: ਕੁਲਾਰ

ਲੁਧਿਆਣਾ, 13 ਨਵੰਬਰ (ਸਲੇਮਪੁਰੀ)- ਭਾਰਤ ਸਰਕਾਰ ਦੇ ਸਿਹਤ ਮੰਤਰਾਲਾ ਵਲੋਂ ਤਪਦਿਕ ਦੀ ਰੋਕਥਾਮ ਲਈ ਸ਼ੁਰੂ ਕੀਤੇ ਗਏ ਆਰ. ਐਨ. ਟੀ. ਸੀ. ਪੀ. ਤਹਿਤ ਪੰਜਾਬ ਵਿਚ ਚਲ ਰਹੇ ਪ੍ਰੋਜੈਕਟ ਦਾ ਰਿਵਿਊ ਕਰਨ ਲਈ ਸੀ. ਐਮ. ਸੀ. ਹਸਪਤਾਲ ਲੁਧਿਆਣਾ ਵਿਚ ਟੀ. ਬੀ. ਪ੍ਰੋਜੈਕਟ ਨਾਲ ਸਬੰਧਿਤ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਤੇ ਹਮਾਇਤੀ ਜਥੇਬੰਦੀਆਾ ਵਲੋਂ ਵਿਧਾਇਕ ਵੈਦ ਦੇ ਘਰ ਦਾ ਘਿਰਾਓ

ਲੁਧਿਆਣਾ, 13 ਨਵੰਬਰ (ਪਰਮੇਸ਼ਰ ਸਿੰਘ)- 8886 ਐਸ. ਐਸ. ਏ./ਰਮਸਾ/ਮਾਡਲ/ਆਦਰਸ਼ ਅਧਿਆਪਕਾਂ ਨੂੰ ਪੱਕੇ ਕਰਨ ਦੇ ਨਾਂਅ 'ਤੇ ਉਨ੍ਹਾਂ ਦੀਆਂ ਤਨਖਾਹਾਂ ਵਿਚ 65 ਤੋਂ 75 ਫੀਸਦੀ ਤੱਕ ਕਟੌਤੀ ਕਰਨ, ਸੰਘਰਸ਼ ਦੌਰਾਨ ਮੁਅੱਤਲੀਆਂ ਤੇ ਬਦਲੀਆਂ ਕਰਨ, ਆਪਸ਼ਨ ਨਾ ਕਲਿੱਕ ਕਰਨ ਵਾਲੇ ...

ਪੂਰੀ ਖ਼ਬਰ »

ਰਵਾਇਤੀ ਸਾਈਕਲਾਂ ਦੀ ਬਜਾਏ ਬਹੁਰੰਗੇ ਤੇ ਗੇਅਰਾਂ ਵਾਲੇ ਸਾਈਕਲਾਂ ਨੂੰ ਪਸੰਦ ਕਰ ਰਹੀ ਹੈ ਨੌਜਵਾਨ ਪੀੜ੍ਹੀ

ਲੁਧਿਆਣਾ, 13 ਨਵੰਬਰ (ਪਰਮੇਸ਼ਰ ਸਿੰਘ)- ਲੋਕਾਂ ਦੀ ਬਦਲਦੀ ਜੀਵਨ-ਸ਼ੈਲੀ, ਚੰਗੀ ਸਿਹਤ ਲਈ ਸਾਈਕਲਿੰਗ ਦੇ ਵਧਦੇ ਰੁਝਾਨ ਤੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਸਾਈਕਲਾਂ ਦੀ ਵਿਕਰੀ ਵਿਚ ਵੀ ਕਈ ਤਬਦੀਲੀਆਂ ਆ ਰਹੀਆਂ ਹਨ | ਰਵਾਇਤੀ ਕਾਲੇ ਰੰਗ ਦੇ ਸਾਈਕਲਾਂ ਦੀ ...

ਪੂਰੀ ਖ਼ਬਰ »

ਮਾਤਾ ਅੰਗਰੇਜ ਕੌਰ ਭੰਗੂ ਨੂੰ ਸ਼ਰਧਾਂਜਲੀਆਂ

ਮੁੱਲਾਂਪੁਰ-ਦਾਖਾ, 13 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਮਾਤਾ ਅੰਗਰੇਜ ਕੌਰ ਭੰਗੂ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਇਯਾਲੀ ਖੁਰਦ ਵਿਖੇ ਹੋਈ | ਇਸ ਤੋਂ ਪਹਿਲਾਂ ਭਾਈ ਨਰਿੰਦਰਪਾਲ ਸਿੰਘ ਲਲਤੋਂ ਕਲਾਂ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਸਾਬਕਾ ...

ਪੂਰੀ ਖ਼ਬਰ »

ਹੋਲੋਗ੍ਰਾਮ ਸਟਿੱਕਰ ਨਾ ਹੋਣ ਕਾਰਨ ਹਲਫ਼ੀਆ ਬਿਆਨ ਤਸਦੀਕ ਕਰਵਾਉਣ ਲਈ ਖੱਜਲ ਹੋ ਰਹੇ ਲੋਕ

ਲੁਧਿਆਣਾ, 13 ਨਵੰਬਰ (ਪਰਮੇਸ਼ਰ ਸਿੰਘ)- ਵਿਚੋਲਿਆਂ ਦੀ ਕਥਿਤ ਮਿਲੀਭੁਗਤ ਰਾਹੀਂ ਲੋਕਾਂ ਦੀ ਹੋ ਰਹੀ ਆਰਥਿਕ ਲੁੱਟ ਤੇ ਆਏ ਦਿਨ ਸਰਵਰ ਬੰਦ ਰਹਿਣ ਵਰਗੀਆਂ ਗੱਲਾਂ ਕਾਰਨ ਵਿਵਾਦਾਂ ਵਿਚ ਰਹਿੰਦੇ ਸੁਵਿਧਾ ਕੇਂਦਰ ਵਿਖੇ ਬੀਤੇ ਦੋ ਦਿਨ ਤੋਂ ਸੈਂਕੜੇ ਲੋਕ ਮੁੜ ਖੱਜਲ ਹੋ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ 'ਚ ਦੂਸਰੇ ਗੇੜ ਦਾ ਯੁਵਕ ਮੇਲਾ ਸ਼ੁਰੂ

ਲੁਧਿਆਣਾ, 13 ਨਵੰਬਰ (ਬੀ. ਐਸ. ਬਰਾੜ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਨੌਵੇਂ ਯੁਵਕ ਮੇਲੇ ਦੇ ਦੂਸਰੇ ਪੜਾਅ ਵਿਚ ਸੰਗੀਤ ਦੇ ਮੁਕਾਬਲੇ ਕਰਵਾਏ ਗਏ | ਉਪ-ਕੁਲਪਤੀ ਡਾ. ਅਮਰਜੀਤ ਸਿੰਘ ਨੰਦਾ ਨੇ ਯੁਵਕ ਮੇਲੇ ਦਾ ਉਦਘਾਟਨ ਕੀਤਾ | ਇਸ ਮੌਕੇ ਬਿਨੇ ਕੁਮਾਰ ਝਾਅ ਪਿ੍ੰਸੀਪਲ ਚੀਫ ਕਮਿਸ਼ਨਰ ਆਮਦਨ ਕਰ ਵਿਭਾਗ ਮੁੱਖ ਮਹਿਮਾਨ ਵਜੋਂ ਪੁੱਜੇ | ਵਰਨਣਯੋਗ ਹੈ ਕਿ ਝਾਅ ਨੇ ਲੁਧਿਆਣਾ ਦੇ ਆਮਦਨ ਕਰ ਵਿਭਾਗ ਵਿਖੇ ਪਲਾਸਟਿਕ ਦੀਆਂ ਫਾਲਤੂ ਬੋਤਲਾਂ ਵਿਚ ਬੂਟੇ ਲਗਾ ਕੇ ਬੜਾ ਸੁਚੱਜਾ ਬਾਗ ਤਿਆਰ ਕਰਵਾਇਆ ਹੈ | ਇਸ ਤੋਂ ਇਲਾਵਾ ਉਨ੍ਹਾਂ ਝੁੱਗੀ ਝੌਾਪੜੀ ਦੇ ਬੱਚਿਆਂ ਨੂੰ ਪੜ੍ਹਾਈ ਕਰਵਾਉਣ ਦੇ ਤਹਿਤ ਵੀ ਇਕ ਮੁਹਿੰਮ ਚਲਾਈ ਹੋਈ ਹੈ ਜਿਸ ਵਿਚ 35,000 ਬੱਚਿਆਂ ਨੂੰ ਸਿੱਖਿਅਤ ਕੀਤਾ ਜਾ ਰਿਹਾ ਹੈ | ਲੋਕ ਗੀਤ, ਗੀਤ ਨਾਚ, ਰਚਨਾਤਮਕ ਡਾਂਸ, ਸੁਗਮ ਸੰਗੀਤ ਏਕਲ ਅਤੇ ਸਮੂਹ ਗਾਨ (ਦੇਸ਼ ਭਗਤੀ ਅਤੇ ਭਾਰਤੀ) ਦੇ ਮੁਕਾਬਲੇ ਕਰਵਾਏ ਗਏ | ਡਾ. ਸੱਤਿਆਵਾਨ ਰਾਮਪਾਲ, ਨਿਰਦੇਸ਼ਕ ਵਿਦਿਆਰਥੀ ਭਲਾਈ, ਡਾ. ਨਰੇਸ਼ ਕੁਮਾਰ ਸੂਦ ਪ੍ਰਧਾਨ ਨਾਚ, ਨਾਟਕ ਤੇ ਸੰਗੀਤ ਕਲੱਬ, ਯੁਵਕ ਮੇਲੇ ਦੇ ਪ੍ਰਬੰਧਕੀ ਸਕੱਤਰ ਨਿਧੀ ਸ਼ਰਮਾ ਨੇ ਹੋਏ ਲੋਕ ਗੀਤ ਦੇ ਮੁਕਾਬਲਿਆਂ ਬਾਰੇ ਦੱਸਿਆ ਕਿ ਸੁਗਮ ਸੰਗੀਤ (ਏਕਲ) 'ਚ ਮਰਿਦੁੱਲ ਗੁਲਸ਼ਨ ਕਾਲਜ ਆਫ ਫ਼ਿਸ਼ਰੀਜ਼ ਨੇ ਪਹਿਲਾ, ਗੁਰਜੋਤ ਸਿੰਘ ਵੈਟਰਨਰੀ ਪੌਲੀਟੈਕਨਿਕ ਕਾਲਝਰਾਣੀ, ਬਠਿੰਡਾ ਨੇ ਦੂਸਰਾ ਅਤੇ ਹਰਮਨਪ੍ਰੀਤ ਕੌਰ, ਕਾਲਜ ਆਫ ਫ਼ਿਸ਼ਰੀਜ਼ ਨੇ ਤੀਸਰਾ ਸਥਾਨ ਹਾਸਲ ਕੀਤਾ | ਸਮੂਹ ਗਾਣ (ਦੇਸ਼ ਭਗਤੀ) 'ਚ ਕਾਲਜ ਆਫ ਡੇਅਰੀ ਸਾਇੰਸ ਤੇ ਤਕਨਾਲੋਜੀ ਨੇ ਪਹਿਲਾ, ਕਾਲਜ ਆਫ ਫ਼ਿਸ਼ਰੀਜ਼ ਨੇ ਦੂਸਰਾ ਅਤੇ ਖਾਲਸਾ ਕਾਲਜ ਆਫ ਵੈਟਰਨਰੀ ਐਾਡ ਐਨੀਮਲ ਸਾਇੰਸਜ਼ ਅੰਮਿ੍ਤਸਰ ਨੇ ਤੀਸਰਾ ਸਥਾਨ ਹਾਸਲ ਕੀਤਾ |


ਖ਼ਬਰ ਸ਼ੇਅਰ ਕਰੋ

ਛੱਠ ਪੂਜਾ ਮੌਕੇ ਸੂਰਜ ਦੇਵਤਾ ਨੂੰ ਭੇਟ ਕੀਤਾ ਅਰਘ

ਲੁਧਿਆਣਾ, 13 ਨਵੰਬਰ (ਕਵਿਤਾ ਖੁੱਲਰ)- ਛਠ ਪੂਜਾ ਦੇ ਮੌਕੇ ਸ਼ਹਿਰ ਵਾਸੀਆਂ ਤੇ ਵਿਸ਼ੇਸ਼ ਤੌਰ 'ਤੇ ਪ੍ਰਵਾਸੀਆਂ ਵਲੋਂ ਸੂਰਜ ਦੇਵਤਾ ਨੂੰ ਸ਼ਾਮ ਸਮੇਂ ਅਰਘ ਭੇਟ ਕੀਤਾ ਗਿਆ | ਛਠ ਪੂਜਾ ਦੇ ਤਿਉਹਾਰ ਕਾਰਨ ਸਵੇਰ ਤੋਂ ਹੀ ਭਗਤਾਂ 'ਚ ਉਤਸ਼ਾਹ ਪਾਇਆ ਜਾ ਰਿਹਾ ਸੀ | ਛਠ ਪੂਜਾ ...

ਪੂਰੀ ਖ਼ਬਰ »

ਮਾਮਲਾ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਵਲੋਂ ਕਾਰਵਾਈ ਨਾ ਕਰਨ ਦਾ ਲੋਕਾਂ ਵਲੋਂ ਏ. ਸੀ. ਪੀ. ਦਫ਼ਤਰ ਦੇ ਬਾਹਰ ਧਰਨਾ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਮਨ ਨਗਰ ਵਿਚ ਕੁਝ ਦਿਨ ਪਹਿਲਾਂ ਹੋਈ ਲੜਾਈ ਦੇ ਮਾਮਲੇ ਵਿਚ ਪੁਲਿਸ ਵਲੋਂ ਕਾਰਵਾਈ ਨਾ ਕਰਨ 'ਤੇ ਪੀੜਤ ਲੋਕਾਂ ਵਲੋਂ ਚੌੜਾ ਬਾਜ਼ਾਰ ਸਥਿਤ ਏ.ਸੀ.ਪੀ. ਦੇ ਦਫ਼ਤਰ ਬਾਹਰ ਧਰਨਾ ਦੇ ਕੇ ਪੁਲਿਸ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਦਰਜਨਾਂ ਲੁੱਟ-ਖੋਹ ਦੀਆਂ ਵਾਰਦਾਤਾਂ 'ਚ ਲੋੜੀਂਦੇ ਗਿ੍ਫ਼ਤਾਰ

ਪਰਮਿੰਦਰ ਸਿੰਘ ਆਹੂਜਾ ਲੁਧਿਆਣਾ, 13 ਨਵੰਬਰ-ਸ਼ਹਿਰ ਵਿਚ ਲੁੱਟ ਖੋਹ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕੇ ਖ਼ਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਪੁਲਿਸ ਨੇ ਸਫਲਤਾ ਹਾਸਲ ਕੀਤੀ ਹੈ | ਏ.ਡੀ.ਸੀ.ਪੀ. ਗੁਰਪ੍ਰੀਤ ਸਿੰਘ ਸਕੰਦ ...

ਪੂਰੀ ਖ਼ਬਰ »

ਲੋਕ ਸ਼ਹਿਰ ਨੂੰ ਸਾਫ ਤੇ ਹਰਾ ਭਰਾ ਕਰਨ ਲਈ ਨਗਰ ਨਿਗਮ ਨੂੰ ਸਹਿਯੋਗ ਦੇਣ-ਕੜਵਲ

ਲੁਧਿਆਣਾ, 13 ਨਵੰਬਰ (ਕਵਿਤਾ ਖੁੱਲਰ)- ਸ਼ਹਿਰ ਨੂੰ ਸਾਫ ਤੇ ਹਰਾ ਭਰਾ ਕਰਨ ਲਈ ਲੋਕ ਨਗਰ ਨਿਗਮ ਨੂੰ ਸਹਿਯੋਗ ਦੇਣ ਤਾਂ ਜੋ ਸਾਡਾ ਸ਼ਹਿਰ ਲੁਧਿਆਣਾ ਸਮਾਰਟ ਸਿਟੀ ਬਣ ਸਕੇ | ਉਕਤ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਨੇ ਕਿਹਾ ਕਿ ਨਗਰ ਨਿਗਮ ...

ਪੂਰੀ ਖ਼ਬਰ »

ਅਣਅਧਿਕਾਰਤ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਹੋਵੇਗਾ ਸਰਵੇਖਣ

ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)- ਸ਼ਹਿਰ ਵਿਚ ਬਣੀਆਂ ਅਣਅਧਿਕਾਰਤ ਉਸਾਰੀਆਂ ਨੂੰ ਰੈਗੂਲਰ ਕਰਨ ਲਈ ਰਾਜ ਸਰਕਾਰ ਵਲੋਂ ਵਨ ਟਾਈਮ ਸੈਟਲਮੈਂਟ ਨੀਤੀ ਲਾਗੂ ਕੀਤੇ ਜਾਣ ਦੀ ਸੰਭਾਵਨਾ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਪ੍ਰਸ਼ਾਸਨ ਵਲੋਂ ਨੀਤੀ ਅਧੀਨ ਆਉਣ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਠੇਕੇਦਾਰਾਂ ਨੂੰ ਬਿੱਲਾਂ ਦੀ ਬਕਾਇਆ ਰਕਮ ਜਲਦੀ ਜਾਰੀ ਕਰੇਗਾ

ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)- ਹੋ ਚੁੱਕੇ ਵਿਕਾਸ ਕਾਰਜਾਂ ਦੀ 100 ਕਰੋੜ ਤੋਂ ਜ਼ਿਆਦਾ ਦੀ ਬਕਾਇਆ ਰਕਮ ਲੈਣ ਲਈ ਠੇਕੇਦਾਰਾਂ ਵਲੋਂ ਮੇਅਰ ਬਲਕਾਰ ਸਿੰਘ ਸੰਧੂ ਅਤੇ ਕਮਿਸ਼ਨਰ ਕਵਲਪਰੀਤ ਕੌਰ ਬਰਾੜ ਨਾਲ ਮੀਟਿੰਗ ਕੀਤੀ ਗਈ ਜਿਸ ਦੌਰਾਨ ਮੇਅਰ ਵਲੋਂ ਆਉਂਦੇ ...

ਪੂਰੀ ਖ਼ਬਰ »

-ਸਵੱਛ ਭਾਰਤ ਯੋਜਨਾ-

ਨਗਰ ਨਿਗਮ ਵਲੋਂ ਸਫਾਈ ਸੇਵਕਾਂ ਲਈ ਖਰੀਦੇ ਜਾਣਗੇ ਰੇਹੜੇ

ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)- ਕੇਂਦਰ ਸਰਕਾਰ ਵਲੋਂ ਸਵੱਛ ਭਾਰਤ ਯੋਜਨਾ ਲਾਗੂ ਕਰਨ ਲਈ ਨਗਰ ਨਿਗਮ ਪ੍ਰਸ਼ਾਸਨ ਨੂੰ ਭੇਜੀ 1.25 ਕਰੋੜ ਦੀ ਗਰਾਂਟ ਨਾਲ ਘਰ ਘਰ ਤੋਂ ਕੂੜਾ ਇਕੱਤਰ ਕਰਨ ਲਈ ਪ੍ਰਸ਼ਾਸਨ ਵਲੋਂ ਰੇਹੜੀਆਂ ਤੇ ਦੂਸਰਾ ਸਾਜੋ ਸਾਮਾਨ ਖਰੀਦਣ ਦੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੇ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਦਾ ਨਤੀਜਾ ਸ਼ਾਨਦਾਰ

ਮੁੱਲਾਂਪੁਰ-ਦਾਖਾ, 13 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੇ ਸੈਂਟਰ ਆਂਸਲ ਪਲਾਜ਼ਾ ਲੁਧਿਆਣਾ ਵਿਚ ਤਿਆਰੀ ਕਰਕੇ ਗਏ ਵਿਦਿਆਰਥੀਆਂ ਦਾ ਆਈਲੈਟਸ ਨਤੀਜਾ ਸ਼ਾਨਦਾਰ ਰਿਹਾ | ਲੁਧਿਆਣਾ ਆਂਸਲ ਪਲਾਜ਼ਾ ਮੈਕਰੋ ਗਲੋਬਲ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਡੇਸ਼ਨ ਦੇ ਜਥੇਬੰਦਕ ਢਾਂਚੇ ਦਾ ਐਲਾਨ

ਲੁਧਿਆਣਾ, 13 ਨਵੰਬਰ (ਕਵਿਤਾ ਖੁੱਲਰ)- ਬਾਬਾ ਬੰਦਾ ਸਿੰਘ ਬਹਾਦਰ ਅੰਤਰ ਰਾਸ਼ਟਰੀ ਫਾਊਾਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਨੇ ਫਾਊਾਡੇਸ਼ਨ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰਦਿਆਂ ਦੱਸਿਆ ਕਿ ਫਾਊਾਡੇਸ਼ਨ ਵਿਚ ਮੁੱਖ ਸਰਪ੍ਰਸਤ ਸਾਬਕਾ ਮੰਤਰੀ ਮਲਕੀਤ ਸਿੰਘ ...

ਪੂਰੀ ਖ਼ਬਰ »

ਪਾਣੀ, ਸੀਵਰੇਜ ਬਿੱਲਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਹੋਵੇਗਾ ਨਿਪਟਾਰਾ-ਜੈ ਪ੍ਰਕਾਸ਼

ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)- ਸ਼ਹਿਰ ਵਾਸੀਆਂ ਵੱਲ ਪਾਣੀ, ਸੀਵਰੇਜ ਬਿੱਲਾਂ ਦੀ 300 ਕਰੋੜ ਤੋਂ ਬਕਾਇਆ ਰਕਮ ਵਸੂਲਣ ਤੇ ਬਿੱਲਾਂ ਦੇ ਝਗੜਿਆਂ ਨੂੰ ਹੱਲ ਕਰਨ ਲਈ ਮੇਅਰ ਬਲਕਾਰ ਸਿੰਘ ਸੰਧੂ ਵਲੋਂ ਸੀਨੀਅਰ ਕੌਾਸਲਰ ਡਾ: ਜੈ ਪ੍ਰਕਾਸ਼ ਦੀ ਅਗਵਾਈ ਹੇਠ ਬਣੀ ਉਪ ...

ਪੂਰੀ ਖ਼ਬਰ »

ਵਾਰਡ 93 ਵਾਸੀਆਂ ਨੇ ਮੇਅਰ ਨੂੰ ਸੌ ਾਪਿਆ ਮੰਗ-ਪੱਤਰ

ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਵਾਰਡ 93 ਦੇ 22 ਫੁੱਟੀ ਰੋਡ ਵਾਸੀਆਂ ਨੇ ਮੇਅਰ ਬਲਕਾਰ ਸਿੰਘ ਸੰਧੂ ਨੂੰ ਦਿੱਤੇ ਮੰਗ ਪੱਤਰ 'ਚ ਮੰਗ ਕੀਤੀ ਹੈ ਕਿ ਉਨ੍ਹਾਂ ਦਾ ਇਲਾਕਾ ਵਿਧਾਨ ਸਭਾ ਹਲਕਾ ਉਤਰੀ ਤੋਂ ਪੱਛਮੀ ਵਿਚ ਸ਼ਾਮਿਲ ਕੀਤਾ ਜਾਵੇ ਤਾਂ ਮਿਹਨਤੀ ...

ਪੂਰੀ ਖ਼ਬਰ »

ਰੁਦਰਾ ਕਾਲੋਨੀ ਲੁਹਾਰਾ ਵਿਖੇ ਛੱਠ ਪੂਜਾ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 13 ਨਵੰਬਰ (ਕੁਲਵੰਤ ਸਿੰਘ ਸੱਪਲ)- ਰੁਦਰਾ ਕਾਲੋਨੀ ਲੁਹਾਰਾ ਵਿਖੇ ਸੀਨੀਅਰ ਕਾਲੀ ਆਗੂ ਨਿਰਮਲ ਸਿੰਘ ਐਸ.ਐਸ. ਦੀ ਅਗਵਾਈ ਹੇਠ ਛੱਠ ਪੂਜਾ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਨਵੀਂ ਪੈਨਸ਼ਨ ਸਕੀਮ ਧਾਰਕਾਂ ਦੇ ਖਾਤਿਆਂ ਦਾ ਰੱਖ-ਰਖਾਓ ਕਰਨ ਸਬੰਧੀ ਵਿਕੇਂਦਰੀਕਰਨ

ਲੁਧਿਆਣਾ, 13 ਨਵੰਬਰ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਨਿਊ ਪੈਨਸ਼ਨ ਸਕੀਮ ਜੋ ਕਿ ਦੇਸ਼ ਵਿਚ ਜਨਵਰੀ 2004 ਤੋਂ ਲਾਗੂ ਹੋਈ ਸੀ, ਦੇ ਦੌਰਾਨ ਭਰਤੀ ਹੋਏ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਪੈਨਸ਼ਨ ਨਾਲ ਸਬੰਧਤ ਰੱਖ-ਰਖਾਉ ਜ਼ਿਲ੍ਹਾ ਪੱਧਰ 'ਤੇ ਕਰਨ ਲਈ ਹੁਕਮ ਜਾਰੀ ਕੀਤੇ ...

ਪੂਰੀ ਖ਼ਬਰ »

ਪਾਰਕਿੰਗ ਫੀਸ ਨੂੰ ਲੈ ਕੇ ਠੇਕੇਦਾਰ ਦੇ ਕਰਿੰਦਿਆਂ ਵਲੋਂ ਨੌਜਵਾਨ ਦੀ ਕੁੱਟਮਾਰ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮਾਲ ਰੋਡ 'ਤੇ ਪਾਰਕਿੰਗ ਫੀਸ ਨੂੰ ਲੈ ਕੇ ਠੇਕੇਦਾਰ ਦੇ ਕਰਿੰਦਿਆਂ ਵਲੋਂ ਇਕ ਨੌਜਵਾਨ ਦੀ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਘਟਨਾ ਉਸ ਵਕਤ ਵਾਪਰੀ ਜਦੋਂ ਮਾਧਵ ਨਾਮੀ ਨੌਜਵਾਨ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਦੇ ਦਿਲ ਫੇਲ੍ਹ ਇਲਾਜ ਨੂੰ ਮਿਲੀ ਕੌਮਾਂਤਰੀ ਪੱਧਰ 'ਤੇ ਮਾਨਤਾ

ਲੁਧਿਆਣਾ,13 ਸਤੰਬਰ (ਸਲੇਮਪੁਰੀ)- ਫੋਰਟਿਸ ਹਸਪਤਾਲ ਲੁਧਿਆਣਾ ਦੇ ਸੀਨੀਅਰ ਕਾਰਡੀਓਲੋਜਿਸਟ ਡਾ: ਪੀ. ਐਸ. ਸੰਧੂ ਦੇ ਐਡਵਾਾਸਮੈਂਟ ਹਾਰਟ ਫੇਲੀਅਰ ਟ੍ਰੀਟਮੈਂਟ ਨੂੰ ਕੌਮਾਂਤਰੀ ਪੱਧਰ 'ਤੇ ਮਾਨਤਾ ਮਿਲੀ ਹੈ, ਜਿਸ ਕਰਕੇ ਇਸੇ ਸੰਬੰਧ ਵਿਚ ਸੀ.ਆਰ.ਟੀ. 'ਤੇ ਅੰਤਰਰਾਸ਼ਟਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX