ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਭਾਰਤ ਵਿਚ ਚੰਡੀਗੜ੍ਹ ਬਣੀ ਸ਼ੂਗਰ ਮਰੀਜ਼ਾਂ ਦੀ ਰਾਜਧਾਨੀ

ਚੰਡੀਗੜ੍ਹ, 13 ਨਵੰਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਕੇਵਲ ਪੰਜਾਬ ਅਤੇ ਹਰਿਆਣਾ ਦੀ ਹੀ ਰਾਜਧਾਨੀ ਨਹੀਂ, ਬਲਕਿ ਦੇਸ਼ ਭਰ ਵਿਚ ਸ਼ੂਗਰ ਦੇ ਮਰੀਜ਼ਾਂ ਦੀ ਵੀ ਰਾਜਧਾਨੀ ਬਣ ਗਈ ਹੈ, ਜਦ ਕਿ ਚੀਨ ਪੂਰੇ ਸੰਸਾਰ 'ਚ ਸ਼ੂਗਰ ਮਰੀਜ਼ਾਂ ਦੀ ਰਾਜਧਾਨੀ ਹੈ | ਇਸ ਦਾ ਖ਼ੁਲਾਸਾ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਜਿਮਨਾਸਟਿਕ ਮੁਕਾਬਲੇ ਸ਼ੁਰੂ

ਚੰਡੀਗੜ੍ਹ, 13 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ 'ਚ ਆਲ ਇੰਡੀਆ ਇੰਟਰ ਯੂਨੀਵਰਸਿਟੀ ਜਿਮਨਾਸਟਿਕ ਅਤੇ ਐਕਰੋਬੈਟਿਕ ਮੁਕਾਬਲਿਆਂ ਦੀ ਸ਼ੁਰੂਆਤ ਅੱਜ ਕੀਤੀ ਗਈ | ਇਸ ਦਾ ਉਦਘਾਟਨ ਚੰਡੀਗੜ੍ਹ ਭਾਜਪਾ ਪ੍ਰਧਾਨ ਅਤੇ ਪੰਜਾਬ ਯੂਨੀਵਰਸਿਟੀ ਦੇ ਸੈਨੇਟਰ ਸੰਜੇ ...

ਪੂਰੀ ਖ਼ਬਰ »

ਹੋਟਲ ਤਾਜ ਦਾ ਰਸੋਈਆ ਜਬਰ ਜਨਾਹ ਤੇ ਚੋਰੀ ਦੇ ਮਾਮਲੇ 'ਚੋਂ ਬਰੀ

ਚੰਡੀਗੜ੍ਹ, 13 ਨਵੰਬਰ (ਰਣਜੀਤ ਸਿੰਘ/ਜਾਗੋਵਾਲ)-ਜ਼ਿਲ੍ਹਾ ਅਦਾਲਤ ਨੇ ਸੈਕਟਰ 17 ਸਥਿਤ ਹੋਟਲ ਤਾਜ ਵਿਚ ਕੰਮ ਕਰਨ ਵਾਲੇ ਇਕ ਰਸੋਈਏ ਨੂੰ ਔਰਤ ਨਾਲ ਜਬਰ ਜਨਾਹ ਤੇ ਚੋਰੀ ਦੇ ਮਾਮਲੇ 'ਚੋਂ ਬਰੀ ਕਰ ਦਿੱਤਾ ਹੈ | ਮੁਲਜ਼ਮ ਿਖ਼ਲਾਫ਼ ਲਗਾਏ ਗਏ ਦੋਸ਼ ਅਦਾਲਤ ਵਿਚ ਸਾਬਤ ਨਹੀਂ ਹੋ ...

ਪੂਰੀ ਖ਼ਬਰ »

ਬੱਚੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਕੇਸ ਦਰਜ

ਚੰਡੀਗੜ੍ਹ, 13 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਨੇ ਇਕ 12 ਸਾਲਾਂ ਦੀ ਬੱਚੀ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੇ ਇਕ ਜਾਣਕਾਰ ਿਖ਼ਲਾਫ਼ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਸਬੰਧਿਤ ਮਾਮਲਾ ਆਈ.ਪੀ.ਸੀ. ਦੀ ਧਾਰਾ 376 ਏਬੀ ਅਤੇ 6 ਪੋਕਸੋ ਐਕਟ ...

ਪੂਰੀ ਖ਼ਬਰ »

ਜਸਟਿਸ ਸ਼ਰਮਾ ਨੇ ਹਲਫ਼ ਲਿਆ

ਚੰਡੀਗੜ੍ਹ, 13 ਨਵੰਬਰ (ਸੁਰਜੀਤ ਸਿੰਘ ਸੱਤੀ)-ਉੱਤਰਾਖੰਡ ਹਾਈਕੋਰਟ ਤੋਂ ਬਦਲ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਆਏ ਜਸਟਿਸ ਰਾਜੀਵ ਸ਼ਰਮਾ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਦਾ ਹਲਫ਼ ਲੈ ਲਿਆ ਹੈ | ਉਨ੍ਹਾਂ ਨੂੰ ਇਹ ਹਲਫ਼ ਚੀਫ਼ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ...

ਪੂਰੀ ਖ਼ਬਰ »

ਮਲੋਆ 'ਚ ਛੱਠ ਪਰਵ 'ਤੇ ਦਿਖਿਆ ਭਾਰੀ ਉਤਸ਼ਾਹ

.ਚੰਡੀਗੜ੍ਹ, 13 ਨਵੰਬਰ (ਆਰ. ਐਸ. ਲਿਬਰੇਟ)-ਪਿੰਡ ਮਲੋਆ ਸਥਿਤ ਤਲਾਬ 'ਤੇ ਛਠ ਪਰਵ ਦੌਰਾਨ ਔਰਤਾਂ ਨੇ ਢਲਦੇ ਸੂਰਜ ਨੂੰ ਅਰਘ ਦਿੱਤਾ | ਇੱਥੇ ਛਠ ਪਰਵ ਸਬੰਧੀ ਪੂਰਵਾਂਚਲ ਸੰਗਠਨ ਕਮੇਟੀ ਵਲੋਂ ਵਿਸ਼ੇਸ਼ ਇੰਤਜ਼ਾਮ ਕੀਤੇ ਗਏ | ਵੱਡੀ ਗਿਣਤੀ 'ਚ ਔਰਤਾਂ ਘਰਾਂ ਤੋਂ ਛਠ ਅਤੇ ਸੂਰਜ ...

ਪੂਰੀ ਖ਼ਬਰ »

ਪੰਜਾਬ ਦੇ ਪਾਣੀਆਂ ਦਾ ਇਕ ਵੀ ਤੁਪਕਾ ਕਿਸੇ ਨੂੰ ਦੇਣ ਨਹੀਂ ਦਿੱਤਾ ਜਾਵੇਗਾ-ਅਮਨ ਅਰੋੜਾ

ਚੰਡੀਗੜ੍ਹ, 13 ਨਵੰਬਰ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਦੇ ਸੁਨਾਮ ਹਲਕੇ ਤੋਂ ਵਿਧਾਇਕ ਅਮਨ ਅਰੋੜਾ ਨੇ ਅੱਜ ਚੰਡੀਗੜ੍ਹ 'ਚ ਇਕ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਪੰਜਾਬ ਕੋਲ ਪਾਣੀ ਦਾ ਇਕ ਤੁਪਕਾ ਵੀ ਫ਼ਾਲਤੂ ਨਹੀਂ ਤੇ ਨਾ ਹੀ ਹੋਵੇਗਾ ਅਤੇ ਇਸ ਲਈ ਪੰਜਾਬ ਦੇ ...

ਪੂਰੀ ਖ਼ਬਰ »

ਇੰਜੀਨੀਅਰਾਂ ਨੂੰ ਫਿਿਲੰਗ ਸਟੇਸ਼ਨਾਂ ਦਾ ਮੁਆਇਨਾ ਕਰਕੇ ਰਿਪੋਰਟ ਦੇਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 13 ਨਵੰਬਰ (ਆਰ. ਐਸ. ਲਿਬਰੇਟ)-ਨਗਰ ਨਿਗਮ ਜਲ ਸਪਲਾਈ ਅਤੇ ਸੀਵਰੇਜ ਡਿਸਪੋਜ਼ਲ ਕਮੇਟੀ ਨੇ ਇੰਜੀਨੀਅਰਾਂ ਨੂੰ ਫਿਿਲੰਗ ਸਟੇਸ਼ਨਾਂ ਦਾ ਮੁਆਇਨਾ ਕਰਕੇ ਰਿਪੋਰਟ ਦੇਣ ਦੇ ਨਿਰਦੇਸ਼ ਦੇ ਦਿੱਤੇ ਹਨ | ਇਹ ਬੈਠਕ ਕਨਵਰਜੀਤ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਨਗਰ ...

ਪੂਰੀ ਖ਼ਬਰ »

ਸਰੋਤਿਆਂ ਨੇ ਮਾਣਿਆ ਕਲਾਗ੍ਰਾਮ 'ਚ ਲੋਕ ਨਾਚਾਂ ਤੇ ਗਾਇਕੀ ਦਾ ਪ੍ਰੋਗਰਾਮ

ਚੰਡੀਗੜ੍ਹ, 13 ਨਵੰਬਰ (ਅਜਾਇਬ ਸਿੰਘ ਔਜਲਾ)-ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ ਚੰਡੀਗੜ੍ਹ ਦੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ '10ਵੇਂ ਚੰਡੀਗੜ੍ਹ ਨੈਸ਼ਨਲ ਕਰਾਫ਼ਟ ਮੇਲੇ' ਵਿਚ ਦਰਸ਼ਕਾਂ ਵਲੋਂ ਅੱਜ ਵੱਖ-ਵੱਖ ਰਾਜਾਂ ਦੇ ...

ਪੂਰੀ ਖ਼ਬਰ »

ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਚੰਡੀਗੜ੍ਹ, 13 ਨਵੰਬਰ (ਅਜਾਇਬ ਸਿੰਘ ਔਜਲਾ)-ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰੀ ਵੀ ਚੰਡੀਗੜ੍ਹ 'ਚ ਪੈਂਦੇ ਪਿੰਡ ਡੱਡੂ ਮਾਜਰਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਗੁਰਮਤਿ ਸਮਾਗਮ 'ਚ ਇੰਜੀ: ਐਸ.ਐਸ. ਵਿਰਦੀ ਤੇ ਹੋਰ ਸ਼ਖ਼ਸੀਅਤਾਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ, ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਬੋਰਡ ਆਫ਼ ਫਾਈਨਾਂਸ ਵਲੋਂ 577.32 ਕਰੋੜ ਬਜਟ ਨੂੰ ਮਨਜ਼ੂਰੀ

ਚੰਡੀਗੜ੍ਹ, 13 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਬੋਰਡ ਆਫ਼ ਫਾਈਨਾਂਸ ਦੀ ਮੀਟਿੰਗ ਚ 2019-20 ਲਈ 577.32 ਕਰੋੜ ਰੁਪਏ ਬਜਟ ਨੂੰ ਮਨਜ਼ੂਰੀ ਦਿੱਤੀ ਗਈ | ਜਦ ਕਿ ਪਿਛਲੇ ਸਾਲ 2018-19 ਵਿੱਤੀ ਵਰੇ੍ਹ 'ਚ 548 ਕਰੋੜ ਰੁਪਏ ਬਜਟ ਪਾਸ ਕੀਤਾ ਗਿਆ ਸੀ | ਇਹ ਬਜਟ ਪਿਛਲੇ ਸਾਲ ਨਾਲੋਂ ...

ਪੂਰੀ ਖ਼ਬਰ »

ਹਰਿਆਣਾ ਦੀਆਂ ਜੇਲ੍ਹਾਂ 'ਚ ਜੈਮਰ ਲਗਾਉਣ ਦੀ ਯੋਜਨਾ-ਪਵਾਰ

ਚੰਡੀਗੜ੍ਹ, 13 ਨਵੰਬਰ (ਐਨ. ਐਸ. ਪਰਵਾਨਾ)-ਹਰਿਆਣਾ ਦੇ ਜੇਲ੍ਹ ਤੇ ਟਰਾਂਸਪੋਰਟ ਮੰਤਰੀ ਕ੍ਰਿਸ਼ਨ ਲਾਲ ਪਵਾਰ ਦੇ ਅਨੁਸਾਰ ਰਾਜ ਦੀਆਂ ਸਾਰੀਆਂ ਜੇਲ੍ਹਾਂ ਲਈ 140 ਮੋਬਾਈਲ ਫ਼ੋਨ ਜੈਮਰਾਂ ਦੀ ਲੋੜ ਹੈ | ਪਹਿਲੇ ਪੜਾਅ ਵਿਚ 6.76 ਕਰੋੜ ਰੁਪਏ ਦੀ ਲਾਗਤ ਨਾਲ ਝੱਜਰ, ਸੋਨੀਪਤ, ...

ਪੂਰੀ ਖ਼ਬਰ »

ਡਾ: ਵਿਜੇਅਤਾ. ਡੀ. ਚੱਢਾ ਨੂੰ ਪ੍ਰਾਜੈਕਟ ਲਈ ਗਰਾਂਟ ਮਿਲੀ

ਚੰਡੀਗੜ੍ਹ, 13 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਨਿਊਕਲੀਅਰ ਮੈਡੀਸਨ ਵਿਭਾਗ ਦੇ ਚੇਅਰਪਰਸਨ ਡਾ: ਵਿਜੇਅਤਾ. ਡੀ. ਚੱਢਾ ਨੂੰ ਇੰਡੀਅਨ ਕਾਊਾਸਲ ਆਫ਼ ਮੈਡੀਕਲ ਰਿਸਰਚ ਵਲੋਂ ਪ੍ਰੋਸਟੇਟ ਕੈਂਸਰ ਦੇ ਪ੍ਰਾਜੈਕਟ 'ਤੇ ਕੰਮ ਲਈ 25 ਲੱਖ ਦੀ ...

ਪੂਰੀ ਖ਼ਬਰ »

ਆਰੀਅਨਜ਼ ਐਮ.ਬੀ.ਏ. ਦੇ ਵਿਦਿਆਰਥੀ ਇੰਟਰ ਜ਼ੋਨਲ ਆਈ.ਕੇ.ਜੀ.-ਪੀ.ਟੀ.ਯੂ. ਯੂਥ ਫੈਸਟੀਵਲ 'ਚ ਚਮਕੇ

ਮੁਹਾਲੀ 13 ਨਵੰਬਰ (ਅ.ਬ.)-ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ ਦੇ ਐਮ.ਬੀ.ਏ. ਦੇ ਵਿਦਿਆਰਥੀਆਂ ਨੇ ਆਈ.ਕੇ.ਜੀ.-ਪੀ.ਟੀ.ਯੂ. ਜਲੰਧਰ ਦੇ ਇੰਟਰ ਜ਼ੋਨਲ ਯੂਥ ਫੈਸਟੀਵਲ ਵਿੱਚ ਮਾਈਮ ਅਤੇ ਵਨ ਐਕਟ ਪਲੇ ਵਿੱਚ ਤੀਜਾ ਸਥਾਨ ਹਾਸਿਲ ਕੀਤਾ | ਪ©ਤੀਯੋਗਿਤਾ, ...

ਪੂਰੀ ਖ਼ਬਰ »

ਕੈਨੇਡਾ, ਯੂ.ਐਸ.ਏ. ਤੇ ਆਸਟ੍ਰੇਲੀਆ ਦਾ ਵੀਜ਼ਾ ਅਪਰੂਵਲ ਰੇਟ ਵਿਚ ਭਾਰੀ ਵਾਧਾ-'ਗਲੋਬਲ ਗਾਈਡ' ਵੀਜ਼ਾ ਕੰਸਲਟੈਂਸੀ

ਚੰਡੀਗੜ੍ਹ, 13 ਨਵੰਬਰ (ਅ.ਬ.)-ਗਲੋਬਲ ਗਾਈਡ ਵੀਜ਼ਾ ਕੰਸਲਟੈਂਟ ਜੋ ਕਿ ਭਾਰਤ ਸਰਕਾਰ ਤੋਂ ਰਜਿਸਟਰਡ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਕੰਪਨੀ ਹੈ ਤੇ ਐਸ.ਸੀ.ਓ. 7, ਫੇਜ਼ 5, ਮੋਹਾਲੀ ਵਿਖੇ ਸਥਿਤ ਹੈ, ਇਹ ਕੰਪਨੀ ਕੈਨੇਡਾ, ਅਮਰੀਕਾ ਅਤੇ ਆਸਟ੍ਰੇਲੀਆ ਘੁੰਮਣ ਫਿਰਨ, ...

ਪੂਰੀ ਖ਼ਬਰ »

ਜਗਮੀਤ ਸਿੰਘ ਬਰਾੜ ਜਲਦ ਹੋਣਗੇ ਕਾਂਗਰਸ 'ਚ ਸ਼ਾਮਿਲ!

ਚੰਡੀਗੜ੍ਹ, 13 ਨਵੰਬਰ (ਐਨ.ਐਸ. ਪਰਵਾਨਾ)- ਪੰਜਾਬ ਤੋਂ ਲੋਕ ਸਭਾ ਦੇ ਸਾਬਕਾ ਮੈਂਬਰ ਸ. ਜਗਮੀਤ ਸਿੰਘ ਬਰਾੜ ਕਈ ਸਾਲਾਂ ਤੋਂ ਪਿੱਛੋਂ ਕਾਂਗਰਸ ਵਿਚ ਵਾਪਸ ਜਾ ਰਹੇ ਹਨ | ਉਹ ਇਸ ਬਾਰੇ ਮਨ ਬਣਾ ਚੁੱਕੇ ਹਨ ਤੇ ਮਹਿਸੂਸ ਕਰਦੇ ਹਨ ਕਿ ਕੇਵਲ ਇਸੇ ਪਾਰਟੀ ਵਿਚ ਜਾ ਕੇ ਦੇਸ਼ ਦੀ ...

ਪੂਰੀ ਖ਼ਬਰ »

ਐਚ.ਸੀ.ਐਸ. ਪੇਪਰ ਲੀਕ ਮਾਮਲੇ 'ਚ 3 ਮੁਲਜ਼ਮਾਂ ਿਖ਼ਲਾਫ਼ ਚਲਾਨ ਪੇਸ਼

ਚੰਡੀਗੜ੍ਹ, 13 ਨਵੰਬਰ (ਰਣਜੀਤ ਸਿੰਘ)-ਐਚ.ਸੀ.ਐਸ. ਪੇਪਰ ਲੀਕ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਟੀਮ ਨੇ ਹਾਲ ਹੀ ਵਿਚ ਗਿ੍ਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਿਖ਼ਲਾਫ਼ 600 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਅਦਾਲਤ 'ਚ ਪੇਸ਼ ਕਰ ਦਿੱਤਾ ਹੈ | ਚਲਾਨ 'ਚ ਮੁਲਜ਼ਮ ਅਯੂਸ਼ੀ ਦੇ ...

ਪੂਰੀ ਖ਼ਬਰ »

ਦੂਜੇ ਦਿਨ ਵੀ 550 ਦੇ ਕਰੀਬ ਅਧਿਆਪਕਾਂ ਨੇ ਰੈਗੂਲਰ ਨਿਯੁਕਤੀ ਦੇ ਪੱਤਰ ਪ੍ਰਾਪਤ ਕੀਤੇ

ਐੱਸ. ਏ. ਐੱਸ. ਨਗਰ, 13 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ 'ਚ ਰੈਗੂਲਰ ਹੋਣ ਵਾਲੇ 550 ਦੇ ਕਰੀਬ ਐੱਸ. ਐੱਸ. ਏ./ਰਮਸਾ ਅਧਿਆਪਕਾਂ ਨੂੰ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਹੜੇ 'ਚ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਖੱਬੇ ਪੱਖੀ ਪਾਰਟੀਆਂ ਵਲੋਂ ਆਰੰਭ ਕੀਤੇ ਜਾ ਰਹੇ ਮਾਰਚਾਂ ਨੂੰ ਸੀਟੂ ਪੁਰਜ਼ੋਰ ਸਮਰਥਨ ਦੇਵੇਗੀ-ਰਘੂਨਾਥ ਸਿੰਘ

ਐੱਸ. ਏ. ਐੱਸ. ਨਗਰ, 13 ਨਵੰਬਰ (ਬੈਨੀਪਾਲ)-ਪੰਜਾਬ ਦੀਆਂ ਪ੍ਰਮੁੱਖ ਖੱਬੇ ਪੱਖੀ ਪਾਰਟੀਆਂ ਸੀ. ਪੀ. ਆਈ. ਅਤੇ ਸੀ. ਪੀ. ਆਈ. (ਐਮ) ਵਲੋਂ 15 ਨਵੰਬਰ ਤੋਂ ਜੱਲਿ੍ਹਆਂਵਾਲਾ ਬਾਗ਼ ਅਤੇ ਹੁਸੈਨੀਵਾਲਾ ਤੋਂ ਆਰੰਭ ਕੀਤੇ ਜਾ ਰਹੇ ਜਥਾ ਮਾਰਚਾਂ ਨੂੰ ਸੀਟੂ ਪੁਰਜ਼ੋਰ ਸਮਰਥਨ ਦੇਵੇਗੀ | ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਪਿੰਡ ਦੜੂਆ ਦੇ ਮੁੱਖ ਤੇ ਯੂਥ ਵਿੰਗ ਦਾ ਐਲਾਨ

ਚੰਡੀਗੜ੍ਹ, 13 ਨਵੰਬਰ (ਆਰ.ਐਸ.ਲਿਬਰੇਟ)-ਆਉਣ ਵਾਲੀਆਂ 2019 ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਜ਼ਮੀਨੀ ਪੱਧਰ 'ਤੇ ਆਪਣਾ ਪ੍ਰਚਾਰ ਤੇ ਪ੍ਰਸਾਰ ਸ਼ੁਰੂ ਕਰ ਦਿੱਤਾ ਹੈ | ਅੱਜ ਆਮ ਆਦਮੀ ਪਾਰਟੀ ਦੇ ਇੰਚਾਰਜ ਵਿਕਰਮ ਪੁੰਡੀਰ ਦੀ ਅਗਵਾਈ 'ਚ ਪਿੰਡ ਦੜੂਆ ਦੀ ਇਕਾਈ ਦਾ ...

ਪੂਰੀ ਖ਼ਬਰ »

ਨਿਯੁਕਤੀ ਪੱਤਰ ਲੈਣ ਸਮੇਂ ਅਧਿਆਪਕ ਹੋਏ ਪੇ੍ਰਸ਼ਾਨ

ਸਿੱਖਿਆ ਵਿਭਾਗ 'ਚ ਰੈਗੂਲਰ ਹੋਣ ਦੇ ਨਿਯੁਕਤੀ ਪੱਤਰ ਲੈਣ ਆਏ 550 ਦੇ ਕਰੀਬ ਅਧਿਆਪਕਾਂ ਨੂੰ ਪ੍ਰਬੰਧਾਂ ਦੀ ਘਾਟ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਇਨ੍ਹਾਂ ਅਧਿਆਪਕਾਂ ਨੂੰ ਵਿੱਦਿਆ ਭਵਨ ਦੇ ਸਕਿਊਰਿਟੀ ਕਮਰੇ ਤੋਂ ਇਕ ਚਿੱਟ ਜਾਰੀ ਕੀਤੀ ਜਾ ਰਹੀ ...

ਪੂਰੀ ਖ਼ਬਰ »

ਮਾਮਲਾ 400 ਸਾਧੂਆਂ ਨੂੰ ਨਪੁੰਸਕ ਬਣਾਉਣ ਦਾ ਮੁਲਜ਼ਮਾਂ ਦੇ ਪੇਸ਼ ਨਾ ਹੋਣ ਕਾਰਨ ਅੱਗੇ ਨਹੀਂ ਵਧ ਸਕੀ ਅਦਾਲਤੀ ਕਾਰਵਾਈ

ਪੰਚਕੂਲਾ, 13 ਨਵੰਬਰ (ਕਪਿਲ)-ਡੇਰਾ ਸਾਧ ਰਾਮ ਰਹੀਮ ਦੇ ਸਿਰਸਾ ਸਥਿਤ ਡੇਰੇ 'ਚ ਬਣੇ ਹਸਪਤਾਲ 'ਚ 400 ਸਾਧੂਆਂ ਨੂੰ ਨਪੁੰਸਕ ਬਣਾਏ ਜਾਣ ਦੇ ਮਾਮਲੇ ਦੀ ਸੁਣਵਾਈ ਅੱਜ ਸੀ. ਬੀ. ਆਈ. ਦੇ ਜੱਜ ਕਪਿਲ ਰਾਠੀ ਦੀ ਅਦਾਲਤ 'ਚ ਹੋਈ | ਸੁਣਵਾਈ ਦੇ ਚਲਦਿਆਂ ਰਾਮ ਰਹੀਮ ਨੂੰ ਵੀਡੀਓ ...

ਪੂਰੀ ਖ਼ਬਰ »

ਰੀਗਲ ਹੋਮ ਸੰਨੀ ਇਨਕਲੇਵ ਦੇ ਦੋ ਫਲੈਟਾਂ 'ਚ ਚੋਰੀ

ਖਰੜ, 13 ਨਵੰਬਰ (ਗੁਰਮੁੱਖ ਸਿੰਘ ਮਾਨ)-ਰੀਗਲ ਹੋਮ ਸੰਨੀ ਇਨਕਲੇਵ ਖਰੜ ਵਿਖੇ ਸਥਿਤ ਦੋ ਫਲੈਟਾਂ 'ਚ ਚੋਰਾਂ ਵਲੋਂ ਲੱਖਾਂ ਰੁਪਏ ਦੇ ਗਹਿਣੇ ਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ ਹੈ, ਜਦਕਿ ਸ਼ੱਕੀ ਨੌਜਵਾਨ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਏ ਹਨ | ਫਲੈਟ ਨੰਬਰ 2517 ਸੀ ...

ਪੂਰੀ ਖ਼ਬਰ »

ਪਿੰਡ ਛੱਤ ਵਿਖੇ ਪਸ਼ੂਧਨ ਮੇਲਾ ਅਤੇ ਦੁੱਧ ਚੁਆਈ ਮੁਕਾਬਲੇ ਅੱਜ

ਜ਼ੀਰਕਪੁਰ, 13 ਨਵੰਬਰ (ਅਵਤਾਰ ਸਿੰਘ)-ਪਸ਼ੂ ਪਾਲਣ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਸ਼ੂਧਨ ਅਤੇ ਦੁੱਧ ਚੁਆਈ ਮੁਕਾਬਲੇ ਪਿੰਡ ਛੱਤ ਵਿਖੇ 14 ਨਵੰਬਰ ਨੂੰ ਪਸ਼ੂਆਂ ਦੇ ਸਰਕਾਰੀ ਹਸਪਤਾਲ ਵਿਖੇ ਕਰਵਾਏ ਜਾ ਰਹੇ ਹਨ | ਇਸ ...

ਪੂਰੀ ਖ਼ਬਰ »

ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਅੱਜ ਵੀ ਜਾਰੀ ਰਹੀ ਬਹਿਸ

ਪੰਚਕੂਲਾ, 13 ਨਵੰਬਰ (ਕਪਿਲ)-ਸਾਧਵੀ ਸਰੀਰਕ ਸ਼ੋਸ਼ਣ ਮਾਮਲੇ 'ਚ ਜੇਲ੍ਹ ਦੀ ਸਜ਼ਾ ਕੱਟ ਰਹੇ ਰਾਮ ਰਹੀਮ 'ਤੇ ਚੱਲ ਰਹੇ ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ 'ਚ ਸੁਣਵਾਈ ਹੋਈ | ਅੱਜ ਰਾਮ ਰਹੀਮ ਵੀਡੀਓ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੌਕਰੀਆਂ ਖੋਹ ਕੇ ਬੇਰੁਜ਼ਗਾਰੀ 'ਚ ਵਾਧਾ ਕਰਨ ਦੇ ਰਾਹ ਪਈ-ਪ੍ਰੋ: ਬਲਜਿੰਦਰ ਕੌਰ

ਕੁਰਾਲੀ, 13 ਨਵੰਬਰ (ਹਰਪ੍ਰੀਤ ਸਿੰਘ)-ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਲਾਰਾ ਲਗਾ ਕੇ ਸੱਤਾ ਹਾਸਲ ਕਰਨ ਵਾਲੀ ਕੈਪਟਨ ਸਰਕਾਰ ਅਸਲ 'ਚ ਨੌਕਰੀਆਂ ਖੋਹ ਕੇ ਬੇਰੁਜ਼ਗਾਰੀ 'ਚ ਵਾਧਾ ਕਰਨ ਦੇ ਰਾਹ ਪਈ ਹੋਈ ਹੈ | ਇਸ ਗੱਲ ਦਾ ਪ੍ਰਗਟਾਵਾ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ...

ਪੂਰੀ ਖ਼ਬਰ »

ਗਮਾਡਾ ਦੀ ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਘਿਰੀ ਸਵਾਲਾਂ 'ਚ

ਐੱਸ. ਏ. ਐੱਸ. ਨਗਰ, 13 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਲੋਂ ਮੁਹਾਲੀ ਸ਼ਹਿਰ ਤੇ ਆਸ-ਪਾਸ ਦੇ ਖੇਤਰਾਂ ਵਿਚ ਨਾਜਾਇਜ਼ ਕਬਜ਼ਿਆਂ ਵਿਰੁੱਧ ਜਾਰੀ ਮੁਹਿੰਮ ਆਪਣੇ ਉਦੇਸ਼ ਤੋਂ ਭਟਕ ਕੇ ਲਗਪਗ ਦਮ ਤੋੜਦੀ ਨਜ਼ਰ ਆ ...

ਪੂਰੀ ਖ਼ਬਰ »

ਪੈਸੇ ਦੁੱਗਣੇ ਕਰਕੇ ਦੇਣ ਦੇ ਨਾਂਅ 'ਤੇ ਕਰੋੜਾਂ ਦਾ ਗਬਨ ਕਰਨ ਵਾਲੇ ਪਤੀ-ਪਤਨੀ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 13 ਨਵੰਬਰ (ਜਸਬੀਰ ਸਿੰਘ ਜੱਸੀ)-ਬਲਿਊ ਫੋਕਸ ਮੋਸ਼ਨ ਪਿਕਚਰਜ਼ ਪ੍ਰਾਈਵੇਟ ਲਿਮਟਡ ਨਾਂਅ ਦੀ ਕੰਪਨੀ ਦੇ ਪ੍ਰਬੰਧਕਾਂ ਵਲੋਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਫਿਲਮਾਂ 'ਚ ਪੈਸਾ ਲਗਾਉਣ ਅਤੇ ਉਕਤ ਪੈਸੇ ਦੁੱਗਣੇ ਕਰਕੇ ਦੇਣ ਦਾ ਝਾਂਸਾ ...

ਪੂਰੀ ਖ਼ਬਰ »

ਸਕੇ ਭਰਾਵਾਂ ਦੇ ਪਰਿਵਾਰਾਂ ਦੀ ਲੜਾਈ ਵਿਚ ਕਈ ਫੱਟੜ

ਲਾਲੜੂ, 13 ਨਵੰਬਰ (ਰਾਜਬੀਰ ਸਿੰਘ)-ਨੇੜਲੇ ਪਿੰਡ ਪੁੰਨਸਰ ਵਿਖੇ ਦੋ ਸਕੇ ਭਰਾਵਾਂ ਦੇ ਪਰਿਵਾਰਾਂ ਦੀ ਰੰਜਿਸ਼ਬਾਜ਼ੀ ਨੂੰ ਲੈ ਕੇ ਹੋਈ ਲੜਾਈ ਦੌਰਾਨ ਅੱਧੀ ਦਰਜਨ ਔਰਤਾਂ ਸਮੇਤ ਇਕ ਦਰਜਨ ਵਿਅਕਤੀ ਫੱਟੜ ਹੋ ਗਏ ਹਨ, ਜਿਨ੍ਹਾਂ 'ਚੋਂ ਦੋ ਔਰਤਾਂ ਦੇ ਗਰਭਵਤੀ ਹੋਣ ਕਾਰਨ ਉਨ੍ਹਾਂ ਨੂੰ ਸਿਵਲ ਹਸਪਤਾਲ ਮੁਹਾਲੀ ਅਤੇ ਦੋ ਨੌਜਵਾਨਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਜੀ. ਐਮ. ਸੀ. ਐਚ. ਸੈਕਟਰ 32 ਚੰਡੀਗੜ੍ਹ ਦੇ ਹਸਪਤਾਲ ਵਿਚ ਰੈਫਰ ਕਰ ਦਿੱਤਾ ਹੈ, ਬਾਕੀ ਜ਼ਖ਼ਮੀ ਸਰਕਾਰੀ ਹਸਪਤਾਲ ਲਾਲੜੂ ਵਿਖੇ ਜ਼ੇਰੇ ਇਲਾਜ ਹਨ | ਪੁਲਿਸ ਨੇ ਦੋਵਾਂ ਭਰਾਵਾਂ ਦੇ ਬਿਆਨਾਂ 'ਤੇ ਸੱਤ ਔਰਤਾਂ ਸਮੇਤ 13 ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਪੰੁਨਸਰ ਨਿਵਾਸੀ ਗੁਰਦਿਆਲ ਸਿੰਘ ਅਤੇ ਉਸ ਦੇ ਸਕੇ ਭਰਾ ਗਿਆਨ ਸਿੰਘ ਦਾ ਜ਼ਮੀਨ ਦੀ ਵੰਡ ਨੂੰ ਲੈ ਕੇ ਪਿਛਲੇ ਕਾਫ਼ੀ ਸਮੇਂ ਤੋਂ ਵਿਵਾਦ ਚੱਲਦਾ ਆ ਰਿਹਾ ਹੈ, ਜਿਸ ਦੀ ਰੰਜਿਸ਼ ਕਾਰਨ ਦੋਵਾਂ ਪਰਿਵਾਰਾਂ ਦੀ ਆਪਸੀ ਤਕਰਾਰਬਾਜ਼ੀ ਨੇ ਲੜਾਈ ਦਾ ਰੂਪ ਧਾਰਨ ਕਰ ਲਿਆ | ਇਸ ਦੌਰਾਨ ਗਿਆਨ ਸਿੰਘ, ਉਸ ਦੀ ਪਤਨੀ ਕੁਲਦੀਪ ਕੌਰ ਅਤੇ ਪੁੱਤਰ ਸੰਦੀਪ, ਮਲਕੀਤ ਸਮੇਤ ਉਸ ਦੀ ਲੜਕੀ ਨੂੰ ਗੰਭੀਰ ਸੱਟਾਂ ਲੱਗੀਆਂ, ਦੂਜੇ ਪਾਸੇ ਗੁਰਦਿਆਲ ਸਿੰਘ, ਉਸ ਦੀ ਪਤਨੀ ਸੀਤਾ ਦੇਵੀ, ਉਸ ਦੇ ਪੁੱਤਰ ਸੁਖਪਾਲ ਸਿੰਘ, ਸਿਓਪਾਲ, ਨੂੰ ਹ ਮਨਪ੍ਰੀਤ ਕੌਰ, ਲੜਕੀ ਉਰਮੀਲਾ ਦੇਵੀ, ਸੰਤੋਸ਼ ਅਤੇ ਕੁੜਮਣੀ ਭੋਲੀ ਨੂੰ ਵੀ ਸੱਟਾਂ ਲੱਗੀਆਂ | ਇਨ੍ਹਾਂ 'ਚੋਂ ਸੰਤੋਸ਼ ਅਤੇ ਮਨਪ੍ਰੀਤ ਕੌਰ ਜੋ ਗਰਭਵਤੀ ਸਨ, ਦੇ ਪੇਟ ਵਿਚ ਸੱਟਾਂ ਲੱਗਣ ਕਾਰਨ ਉਨ੍ਹਾਂ ਨੂੰ ਫੇਜ਼ 6 ਮੁਹਾਲੀ ਦੇ ਸਿਵਲ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ ਹੈ ਅਤੇ ਗਿਆਨ ਸਿੰਘ ਦੇ ਪੁੱਤਰ ਸੰਦੀਪ ਤੇ ਮਲਕੀਤ ਸਿੰਘ ਨੂੰ ਜੀ. ਐਮ. ਸੀ. ਐਚ. ਸੈਕਟਰ-32 ਚੰਡੀਗੜ੍ਹ ਵਿਖੇ ਭੇਜ ਦਿੱਤਾ ਹੈ, ਬਾਕੀ ਜ਼ਖ਼ਮੀ ਸਰਕਾਰੀ ਹਸਪਤਾਲ ਲਾਲੜੂ ਵਿਖੇ ਜ਼ੇਰੇ ਇਲਾਜ ਹਨ | ਪੁਲਿਸ ਨੇ ਇਕ ਪਾਸੇ ਗਿਆਨ ਸਿੰਘ ਸਮੇਤ ਉਸ ਦੇ ਦੋਵੇਂ ਪੁੱਤਰਾਂ, ਪਤਨੀ ਤੇ ਲੜਕੀ ਅਤੇ ਦੂਜੇ ਪਾਸੇ ਗੁਰਦਿਆਲ ਸਿੰਘ ਸਮੇਤ ਉਸ ਦੇ ਦੋਵੇਂ ਪੁੱਤਰਾਂ, ਦੋ ਲੜਕੀਆ, ਪਤਨੀ, ਇਕ ਨੂੰ ਹ ਅਤੇ ਕੁੜਮਣੀ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਪ੍ਰਤਾਪ ਸਿੰਘ ਬਾਜਵਾ ਨੇ ਲਿਖਿਆ ਪ੍ਰਧਾਨ ਮੰਤਰੀ ਨੂੰ ਪੱਤਰ

ਬਿ੍ਟੇਨ 'ਚ ਸਿੱਖ ਯੋਧਿਆਂ ਦੀ ਯਾਦਗਾਰ ਢਾਹੁਣ ਦੀ ਕੀਤੀ ਨਿੰਦਾ ਚੰਡੀਗੜ੍ਹ, 13 ਨਵੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਤੋਂ ਰਾਜ ਸਭਾ ਮੈਂਬਰ ਤੇ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਬੰਦੀ ਬਣਾ ਕੇ ਜਬਰ ਜਨਾਹ ਕਰਨ ਵਾਲੇ ਨੌਜਵਾਨਾਂ ਨੂੰ 20-20 ਸਾਲ ਦੀ ਕੈਦ

ਐੱਸ. ਏ. ਐੱਸ. ਨਗਰ, 13 ਨਵੰਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਦੀ ਇਕ ਅਦਾਲਤ ਨੇ ਡੇਰਾਬੱਸੀ ਅਧੀਨ ਪੈਂਦੇ ਇਕ ਪਿੰਡ ਦੀ ਨਾਬਾਲਗ ਲੜਕੀ ਨੂੰ ਬੰਦੀ ਬਣਾ ਕੇ ਉਸ ਨਾਲ ਜਬਰ ਜਨਾਹ ਕਰਨ ਵਾਲੇ ਦੋ ਨੌਜਵਾਨਾਂ ਨੂੰ 20-20 ਸਾਲਾਂ ਦੀ ਕੈਦ ਦੀ ਸਜ਼ਾ ਸੁਣਾਈ ਹੈ | ਮੁਹਾਲੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਬੀ.ਸੀ.ਏ. ਵਿਦਿਆਰਥਣ ਵਲੋਂ ਹੋਸਟਲ ਦੇ ਕਮਰੇ 'ਚ ਖ਼ੁਦਕੁਸ਼ੀ ਕਰਨ ਦਾ ਮਾਮਲਾ

ਅਣਪਛਾਤੇ ਵਿਅਕਤੀ ਿਖ਼ਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਚੰਡੀਗੜ੍ਹ, 13 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਫਰਵਰੀ ਮਹੀਨੇ ਸੈਕਟਰ 42 'ਚ ਪੈਂਦੇ ਲੜਕੀਆਂ ਦੇ ਕਾਲਜ 'ਚ ਬੀ.ਸੀ.ਏ. ਦੂਜੇ ਸਾਲ ਦੀ 19 ਸਾਲਾਂ ਵਿਦਿਆਰਥਣ ਭਾਵਨਾ ਨੇ ਹੋਸਟਲ ਅੰਦਰ ਫਾਹਾ ...

ਪੂਰੀ ਖ਼ਬਰ »

ਨੈਸ਼ਨਲ ਪਬਲਿਕ ਸਕੂਲ ਦੀ ਸਾਲਾਨਾ ਅਥਲੈਟਿਕ ਮੀਟ ਕਰਵਾਈ

ਕੁਰਾਲੀ, 13 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਮੋਰਿੰਡਾ ਮਾਰਗ 'ਤੇ ਸਥਿਤ ਨੈਸ਼ਨਲ ਪਬਲਿਕ ਸਕੂਲ ਦੀ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ, ਜਿਸ ਦਾ ਉਦਘਾਟਨ ਪਿ੍ੰਸੀਪਲ ਸੁਨੀਤਾ ਸੱਭਰਵਾਲ ਨੇ ਕੀਤਾ | ਇਸ ਅਥਲੈਟਿਕ ਮੀਟ ਦੌਰਾਨ ਹੋਏ ਵੱਖ-ਵੱਖ ਮੁਕਾਬਲਿਆਂ 'ਚੋਂ 100 ਮੀਟਰ ...

ਪੂਰੀ ਖ਼ਬਰ »

ਜ਼ਮੀਨ ਦੇ ਜਾਅਲੀ ਮਾਲਕ ਬਣ ਕੇ ਜ਼ਮੀਨ ਵੇਚਣ ਤੇ ਕਬਜ਼ਾ ਕਰਨ ਦੇ ਦੋਸ਼ 4 ਿਖ਼ਲਾਫ਼ ਮਾਮਲਾ ਦਰਜ

ਡੇਰਾਬੱਸੀ, 13 ਨਵੰਬਰ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਪੁਲਿਸ ਵਲੋਂ 4 ਵਿਅਕਤੀਆਂ ਿਖ਼ਲਾਫ਼ ਡੇਰਾਬੱਸੀ-ਬਰਵਾਲਾ ਰੋਡ 'ਤੇ ਪਿੰਡ ਭਗਵਾਨਪੁਰ ਦੀ ਜ਼ਮੀਨ ਦਾ ਜਾਅਲੀ ਮਾਲਕ ਬਣ ਕੇ ਜ਼ਮੀਨ ਵੇਚਣ ਤੇ ਕਬਜ਼ਾ ਕਰਨ ਦੇ ਦੋਸ਼ 'ਚ ਅਸਲੀ ਮਾਲਕ ਵਲੋਂ ਸ਼ਿਕਾਇਤ ਕਰਨ 'ਤੇ ਵੱਖ-ਵੱਖ ...

ਪੂਰੀ ਖ਼ਬਰ »

ਜੇਲ੍ਹ ਵਿਭਾਗ ਦੇ ਆਧੁਨਿਕੀਕਰਨ ਲਈ ਖਰਚੇ ਜਾਣਗੇ 5 ਕਰੋੜ ਰੁਪਏ

ਚੰਡੀਗੜ੍ਹ, 13 ਨਵੰਬਰ (ਅਜੀਤ ਬਿਊਰੋ)-ਸੂਬਾ ਸਰਕਾਰ ਜੇਲ੍ਹ•ਾਂ ਦੇ ਆਧੁਨਿਕੀਕਰਣ ਲਈ 5 ਕਰੋੜ ਰੁਪਏ ਖਰਚਣ ਜਾ ਰਹੀ ਹੈ ਅਤੇ ਸਰਕਾਰ ਦੀ ਇਹੋ ਕੋਸ਼ਿਸ਼ ਰਹੇਗੀ ਕਿ ਸੁਧਾਰ ਘਰ ਵਜੋਂ ਜਾਣੀਆਂ ਜਾਂਦੀਆਂ ਜੇਲ੍ਹਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇ | ਇਹ ...

ਪੂਰੀ ਖ਼ਬਰ »

ਵਿਦਿਆਰਥੀ ਕੌਾਸਲ ਮੈਂਬਰਾਂ ਦੀ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਗਾਇਕ ਮਨਕੀਰਤ ਔਲਖ ਦੇ ਗੀਤਾਂ 'ਤੇ ਨਜ਼ਰ ਰੱਖਣ ਲਈ ਕੀਤੀ ਜਾਏਗੀ ਵੀਡੀਓ ਰਿਕਾਰਡਿੰਗ ਚੰਡੀਗੜ੍ਹ, 13 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਹੋਣ ਵਾਲੇ 'ਆਗਾਜ਼' ਫੈਸਟ ਵਿਚ ਗਾਇਕ ਮਨਕੀਰਤ ਔਲਖ ਦੇ ਗੀਤਾਂ ਸਬੰਧੀ ਪ੍ਰੋਫੈਸਰ ਪੰਡਿਤ ਰਾਓ ਧਰੇਨਵਰ ਦੀ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਬੇਰੁਖੀ ਤੋਂ ਨਿਰਾਸ਼ ਕਿਸਾਨਾਂ ਨੇ ਅਵਾਰਾ ਪਸ਼ੂਆਂ ਨੂੰ ਗਊਸ਼ਾਲਾ 'ਚ ਛੱਡਿਆ

ਲਾਲੜੂ, 13 ਨਵੰਬਰ (ਰਾਜਬੀਰ ਸਿੰਘ)-ਪ੍ਰਸ਼ਾਸਨ ਦੀ ਬੇਰੁਖੀ ਤੋਂ ਨਿਰਾਸ਼ ਕਿਸਾਨਾਂ ਨੇ ਲਾਲੜੂ ਖੇਤਰ ਵਿਚ ਘੁੰਮ ਰਹੇ ਅਵਾਰਾ ਪਸ਼ੂਆਂ ਨੂੰ ਆਪਣੇ ਪੱਧਰ 'ਤੇ ਫੜ੍ਹ ਕੇ ਗਊਸ਼ਾਲਾ 'ਚ ਛੱਡਣਾ ਸ਼ੁਰੂ ਕਰ ਦਿੱਤਾ ਹੈ | ਪਿੰਡ ਧਰਮਗੜ੍ਹ ਨਿਵਾਸੀ ਨੈਬ ਸਿੰਘ, ਹਰਮੇਸ਼ ਸਿੰਘ, ...

ਪੂਰੀ ਖ਼ਬਰ »

ਮਾਮਲਾ ਪ੍ਰਦੂਸ਼ਣ ਫੈਲਾਉਣ ਕਾਰਨ 57 ਫੈਕਟਰੀਆਂ ਨੂੰ ਬੰਦ ਕਰਨ ਦੇ ਜਾਰੀ ਹੁਕਮਾਂ ਦਾ ਨੈਕਟਰ ਸਮੇਤ 3 ਫੈਕਟਰੀਆਂ ਨੂੰ ਐੱਨ.ਜੀ.ਟੀ. ਤੋਂ ਮਿਲੀ ਰਾਹਤ

ਡੇਰਾਬੱਸੀ, 13 ਨਵੰਬਰ (ਗੁਰਮੀਤ ਸਿੰਘ)-ਨੈਸ਼ਨਲ ਗਰੀਨ ਟਿ੍ਬਿਊਨਲ (ਐੱਨ. ਜੀ. ਟੀ.) ਦਿੱਲੀ ਵਲੋਂ ਪ੍ਰਦੂਸ਼ਣ ਫੈਲਾਉਣ ਦੇ ਮਾਮਲੇ 'ਚ ਜਿਨ੍ਹਾਂ 57 ਫੈਕਟਰੀਆਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ, ਉਨ੍ਹਾਂ 'ਚੋਂ ਅੱਜ 3 ਫੈਕਟਰੀਆਂ ਨੂੰ ਰਾਹਤ ਮਿਲ ਗਈ ਹੈ | ...

ਪੂਰੀ ਖ਼ਬਰ »

ਕਾਰ ਨੇ ਬੁਲਟ ਮੋਟਰਸਾਈਕਲ ਨੂੰ ਮਾਰੀ ਟੱਕਰ-2 ਨੌਜਵਾਨਾਂ ਦੀ ਮੌਤ

ਜ਼ੀਰਕਪੁਰ, 13 ਨਵੰਬਰ (ਹੈਪੀ ਪੰਡਵਾਲਾ)-ਬੀਤੀ ਦੇਰ ਰਾਤ ਜ਼ੀਰਕਪੁਰ-ਪੰਚਕੂਲਾ ਸੜਕ 'ਤੇ ਇਕ ਕਾਰ ਨੇ ਬੁਲਟ ਮੋਟਰਸਾਈਕਲ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ | ਮਿ੍ਤਕ ਆਪਸ 'ਚ ਗੂੜੇ ਮਿੱਤਰ ਸਨ, ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਅਤਿ-ਆਧੁਨਿਕ ਮਸ਼ੀਨ ਨਾਲ ਕਰਵਾਈ ਖੇਤਾਂ 'ਚ ਸਪਰੇਅ

ਮੁੱਲਾਂਪੁਰ ਗਰੀਬਦਾਸ, 13 ਨਵੰਬਰ (ਦਿਲਬਰ ਸਿੰਘ ਖੈਰਪੁਰ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿੱਥੇ ਕਿਸਾਨਾਂ ਨੂੰ ਲੋੜ ਮੁਤਾਬਿਕ ਕੀੜੇਮਾਰ ਦਵਾਈਆਂ ਅਤੇ ਨਦੀਨ ਨਾਸ਼ਕਾਂ ਦੀ ਵਰਤੋਂ ਲਈ ਪ੍ਰੇਰਿਆ ਜਾ ਰਿਹਾ ਹੈ, ਉੱਥੇ ਇਸ ਕਾਰਜ ...

ਪੂਰੀ ਖ਼ਬਰ »

ਦੋਸਤ ਨੇ ਆਪਣੇ ਹੀ ਦੋਸਤ 'ਤੇ ਕੀਤਾ ਕੁਹਾੜੀ ਨਾਲ ਹਮਲਾ

ਪੰਚਕੂਲਾ, 13 ਨਵੰਬਰ (ਕਪਿਲ)-ਇਕ ਦੋਸਤ ਵਲੋਂ ਆਪਣੇ ਹੀ ਦੋਸਤ 'ਤੇ ਕੁਹਾੜੀ ਨਾਲ ਕੀਤੇ ਗਏ ਹਮਲਾ ਕਾਰਨ ਉਸ ਦੀਆਂ ਉਂਗਲਾਂ ਕੱਟੀਆਂ ਗਈਆਂ | ਪੀੜਤ ਨੂੰ ਇਲਾਜ ਲਈ ਪੰਚਕੂਲਾ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੋਂ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਰੈਫਰ ਕਰ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਡੇਰਾਬੱਸੀ, 13 ਨਵੰਬਰ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਪੁਲਿਸ ਨੇ ਪਿੰਡ ਕੂੜਾਂਵਾਲਾ ਦੀ ਇਕ ਨਾਬਾਲਗਾ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਇਕ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਮਾਮਲੇ ਦਾ ਖੁਲਾਸਾ ਉਦੋਂ ਹੋਇਆ, ਜਦੋਂ ਗਰਭਵਤੀ ਲੜਕੀ ਦੀ ਰਾਤ ਵੇਲੇ ਤਬੀਅਤ ...

ਪੂਰੀ ਖ਼ਬਰ »

ਹਿੰਸਾ ਮਾਮਲੇ 'ਚ ਨਹੀਂ ਹੋਈ ਕੋਈ ਕਾਰਵਾਈ

ਪੰਚਕੂਲਾ, 13 ਨਵੰਬਰ (ਕਪਿਲ)-ਸਿਰਸਾ ਡੇਰਾ ਮੁਖੀ ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜਦਾਰ ਹਨੀਪ੍ਰੀਤ ਸਮੇਤ ਸਾਰੇ ਮੁਲਜ਼ਮਾਂ 'ਤੇ ਚੱਲ ਰਹੇ ਪੰਚਕੂਲਾ ਹਿੰਸਾ ਮਾਮਲੇ ਵਿਚ ਐਡੀਸ਼ਨਲ ਸੈਸ਼ਨ ਜੱਜ ਨੀਰਜਾ ਕੁਲਵੰਤ ਕਲਸਨ ਦੀ ਅਦਾਲਤ 'ਚ ਸੁਣਵਾਈ ਹੋਈ | ਸੁਣਵਾਈ ਦੌਰਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX