ਤਾਜਾ ਖ਼ਬਰਾਂ


ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  5 minutes ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  11 minutes ago
ਮੁੰਬਈ, 14 ਨਵੰਬਰ - ਭਾਰਤ ਦੌਰੇ 'ਤੇ ਆਏ ਇੰਗਲੈਂਡ ਦੇ ਸ਼ਹਿਜ਼ਾਦੇ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਮੁੰਬਈ ਵਿਚ ਸਕੂਲੀ ਬੱਚਿਆਂ ਨਾਲ ਆਪਣਾ 71ਵਾਂ ਜਨਮ ਦਿਨ...
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  48 minutes ago
ਜਲੰਧਰ, 14 ਨਵੰਬਰ (ਹੈਪੀ)- ਬੀਤੇ ਕੱਲ੍ਹ 13 ਨਵੰਬਰ ਦੀ ਸ਼ਾਮ ਨੂੰ ਇਕ ਮਰੀਜ਼ ਤੇ ਉਸ ਨਾਲ ਆਏ ਰਿਸ਼ਤੇਦਾਰਾਂ ਜਾਂ ਸਾਥੀਆਂ ਵੱਲੋਂ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ. ਰਾਜ ਕੁਮਾਰ ਨਾਲ ਬਦਸਲੂਕੀ ਕਰਨ ਤੇ ਉਨ੍ਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ। ਜਿਸ...
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  about 1 hour ago
ਨਵਾਂਸ਼ਹਿਰ,14 ਨਵੰਬਰ (ਗੁਰਬਖਸ਼ ਸਿੰਘ ਮਹੇ) - ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ 2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ...
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਪਟਨਾ, 14 ਨਵੰਬਰ - ਗਣਿਤ ਦੇ ਮਹਾਨ ਸ਼ਾਸਤਰੀ ਵਸ਼ਿਸ਼ਟ ਨਰਾਇਣ ਸਿੰਘ ਦਾ ਅੱਜ ਵੀਰਵਾਰ ਨੂੰ ਪਟਨਾ ਵਿਖੇ ਦਿਹਾਂਤ ਹੋ ਗਿਆ। ਉਹ 74 ਸਾਲਾ ਦੇ ਸਨ। ਉਹ ਪਿਛਲੇ 40 ਸਾਲਾ ਤੋਂ ਸਿਜੋਫਰੇਨੀਆ ਨਾਮਕ ਬਿਮਾਰੀ ਤੋਂ...
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 1 hour ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਤਰਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅੱਜ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ। ਕਿਉਂਕਿ...
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੁਨਰ ਵਿਚਾਰ ਪਟੀਸ਼ਨਾਂ ਨੂੰ ਖ਼ਾਰਜ ਕਰ...
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਬਰੀਮਾਲਾ ਮਾਮਲੇ ਨੂੰ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੰਦਰ ਤੱਕ ਮਹਿਦੂਦ ਨਹੀਂ ਹੈ ਇਹ ਮਾਮਲਾ। ਹੁਣ ਇਸ ਮਾਮਲੇ ਦੀ 7 ਜੱਜਾਂ ਦੀ ਬੈਂਚ ਸੁਣਵਾਈ...
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 3 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 3 hours ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 3 hours ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 5 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਫਰੀਦਕੋਟ / ਮੁਕਤਸਰ

ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਸਜ਼ਾਯੋਗ ਅਪਰਾਧ ਹੈ- ਡਾ. ਹਰਜੋਤ ਡੋਡ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਤੰਬਾਕੂ ਕੰਟਰੋਲ ਕਮੇਟੀ ਦੇ ਚੇਅਰਮੈਨ ਰਾਜੀਵ ਪ੍ਰਾਸ਼ਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਅਤੇ ਡਾ. ਰਜਿੰਦਰ ਕੁਮਾਰ ਸਿਵਲ ਸਰਜਨ, ਫਰੀਦਕੋਟ ਦੀ ਅਗਵਾਈ ਵਿਚ ਸਿਗਰਟ ਅਤੇ ਹੋਰ ਤੰਬਾਕੂ ਪਦਾਰਥ ਐਕਟ (ਕੋਟਪਾ) 2003 ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਜ਼ਖ਼ਮੀ

ਰੁਪਾਣਾ, 13 ਨਵੰਬਰ (ਜਗਜੀਤ ਸਿੰਘ)-ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸੰਦੀਪ ਕੁਮਾਰ ਵਾਸੀ ਫੂਲੇਵਾਲਾ ਜੋ ਕਿ ਬੀਤੀ ਸ਼ਾਮ ਤਕਰੀਬਨ 6 ਵਜੇ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਸੇਤੀਆ ਪੇਪਰ ...

ਪੂਰੀ ਖ਼ਬਰ »

ਹਾਦਸਿਆਂ ਨੂੰ ਸੱਦਾ ਦੇ ਰਹੇ ਹਨ ਜੀ. ਟੀ. ਰੋਡ ਦੇ ਖੱਡੇ

ਗੋਲੇਵਾਲਾ, 13 ਨਵੰਬਰ (ਅਮਰਜੀਤ ਬਰਾੜ)-ਫ਼ਰੀਦਕੋਟ-ਫ਼ਿਰੋਜ਼ਪੁਰ ਜੀ.ਟੀ. ਰੋਡ 'ਤੇ ਪਿੰਡ ਗੋਲੇਵਾਲਾ ਤੋਂ ਫ਼ਰੀਦਕੋਟ ਤੱਕ ਕਈ ਜਗ੍ਹਾ 'ਤੇ ਪਏ ਡੰੂਘੇ ਖੱਡੇ ਹਾਦਸਿਆਂ ਦਾ ਵੱਡਾ ਕਾਰਨ ਬਣੇ ਹੋਏ ਹਨ | ਇਸ ਸੰਬੰਧ ਵਿਚ ਪਿੰਡ ਨੱਥਣਵਾਲਾ ਦੇ ਸਾਬਕਾ ਸਰਪੰਚ ਗੁਰਮੀਤ ਸਿੰਘ ...

ਪੂਰੀ ਖ਼ਬਰ »

ਮਜ਼ਦੂਰ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਥਾਣੇ ਅੱਗੇ ਦਿੱਤਾ ਧਰਨਾ

ਫ਼ਰੀਦਕੋਟ, 13 ਨਵੰਬਰ (ਸਰਬਜੀਤ ਸਿੰਘ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸਹਿਯੋਗ ਨਾਲ ਪਿੰਡ ਭਾਣਾ ਦੇ ਗਰੀਬ ਪਰਿਵਾਰਾਂ 'ਤੇ ਹਮਲਾ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ੀਆਂ ਵਿਰੁੱਧ ਪੁਲਿਸ ਵਲੋਂ ਕਾਰਵਾਈ ਨਾ ਕੀਤੇ ਜਾਣ ਵਿਰੁੱਧ ਅਤੇ ਇਨਸਾਫ ਲੈਣ ਲਈ ਪੀੜਤ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ- ਕਿੱਕੀ ਢਿੱਲੋਂ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫਰੀਦਕੋਟ ਦੇ ਸਮੂਹ ਖ਼ਰੀਦ ਕੇਂਦਰਾਂ 'ਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਝੋਨੇ ਦੇ ਇਸ ਸੀਜ਼ਨ ਮੌਕੇ ਵੀ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਜਾਂ ਸ਼ੈਲਰ ਮਾਲਕਾਂ ਨੂੰ ਕਿਸੇ ਤਰ੍ਹਾਂ ਦੀਆਂ ਦਿੱਕਤਾਂ ...

ਪੂਰੀ ਖ਼ਬਰ »

ਪੱਚੀ ਹਜ਼ਾਰ ਨਿਰੰਕਾਰੀ ਸ਼ਰਧਾਲੂਆਂ ਦੇ ਈਵੈਂਟ ਨੂੰ ਦੇਖੇਗੀ ਗਿੰਨੀਜ਼ ਬੁੱਕ ਦੀ ਟੀਮ

ਬਰਗਾੜੀ, 13 ਨਵੰਬਰ (ਸ਼ਰਮਾ)-ਨਿਰੰਕਾਰੀ ਮਿਸ਼ਨ ਦੇ ਮੀਡੀਆ ਸਹਾਇਕ ਦਵਿੰਦਰ ਅਰਸ਼ੀ ਬਰਗਾੜੀ ਅਤੇ ਜੋਨਲ ਇੰਚਾਰਜ ਐੱਸ.ਪੀ ਦੁੱਗਲ ਨੇ ਦੱਸਿਆ ਨਿਰੰਕਾਰੀ ਮਿਸ਼ਨ ਦੇ ਚੌਥੇ ਗੁਰੂ ਬਾਬਾ ਹਰਦੇਵ ਸਿੰਘ ਅਤੇ ਪੰਜਵੇਂ ਗੁਰੂ ਮਾਤਾ ਸ਼ਵਿੰਦਰ ਹਰਦੇਵ ਵਲੋਂ ਚਲਾਏ ਮਿਸ਼ਨ ਦੀ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਸੰਗਠਨ ਦੀ ਮੀਟਿੰਗ ਹੋਈ

ਗੋਲੇਵਾਲਾ, 13 ਨਵੰਬਰ (ਅਮਰਜੀਤ ਬਰਾੜ)-ਪ੍ਰੋਗਰੈਸਿਵ ਮਨੁੱਖੀ ਅਧਿਕਾਰ ਸੰਗਠਨ ਦੀ ਮੀਟਿੰਗ ਪਿੰਡ ਗੋਲੇਵਾਲਾ ਵਿਖੇ ਅੰਗਰੇਜ਼ ਸਿੰਘ ਬਰਾੜ ਡੱਲੇਵਾਲਾ ਦੀ ਅਗਵਾਈ ਹੇਠ ਹੋਈ | ਜਿਸ ਵਿਚ ਮਨੁੱਖੀ ਅਧਿਕਾਰ ਸੰਗਠਨ ਫ਼ਰੀਦਕੋਟ ਤੋਂ ਇਲਾਵਾ ਫ਼ਿਰੋਜ਼ਪੁਰ ਅਤੇ ਮੋਗੇ ...

ਪੂਰੀ ਖ਼ਬਰ »

ਦਸਮੇਸ਼ ਆਦਰਸ਼ ਸਕੂਲ ਬਰਗਾੜੀ ਦੇ ਬੱਚੇ ਪੰਜਾਬ ਪੱਧਰੀ ਮੁਕਾਬਲਿਆਂ 'ਚ ਦੂਸਰੇ ਅਤੇ ਤੀਸਰੇ ਸਥਾਨ 'ਤੇ ਰਹੇ

ਬਰਗਾੜੀ, 13 ਨਵੰਬਰ (ਰਮਾ)-ਬੀਤੇ ਦਿਨੀਂ ਮੋਹਾਲੀ ਵਿਖੇ 64ਵੀਆਂ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚੋਂ ਦਸਮੇਸ਼ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਦੀ ਅੰਡਰ 14 ਲੜਕਿਆਂ ਦੀ ਥਰੋਬਾਲ ਦੀ ਟੀਮ ਨੇ ਦੂਸਰਾ ਅਤੇ ਅੰਡਰ 19 ਲੜਕਿਆਂ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਵਿਖੇ ਪੰਜ ਰੋਜ਼ਾ ਪੁਸਤਕ ਮੇਲਾ ਸ਼ੁਰੂ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਬੱਚਿਆਂ ਵਿਚ ਸਾਹਿਤ ਪ੍ਰਤੀ ਰੁਚੀ ਵਧਾਉਣ ਅਤੇ ਸਿਲੇਬਸ ਤੋਂ ਇਲਾਵਾ ਪੁਸਤਕਾਂ ਪੜ੍ਹਨ ਦੀ ਆਦਤ ਪਾਉਣ ਦੇ ਮਕਸਦ ਨੂੰ ਮੁੱਖ ਰੱਖਦੇ ਹੋਏ ਸਥਾਨਕ ਦਸਮੇਸ਼ ਪਬਲਿਕ ਸਕੂਲ ਵਿਖੇ ਡਾਇਰੈਕਟਰ ਗੁਰਚਰਨ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅਧਿਆਪਕਾਂ ਨੇ ਕੀਤਾ ਵਿਧਾਇਕ ਦੀ ਕੋਠੀ ਦਾ ਘਿਰਾਓ

ਫ਼ਰੀਦਕੋਟ, 13 ਨਵੰਬਰ (ਸਰਬਜੀਤ ਸਿੰਘ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਫ਼ਰੀਦਕੋਟ ਜ਼ਿਲ੍ਹੇ ਦੇ ਸਮੂਹ ਅਧਿਆਪਕਾਂ ਵਲੋਂ ਅੱਜ ਸਥਾਨਕ ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਕੋਠੀ ਦਾ ਘਿਰਾਓ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ | ਧਰਨੇ ਨੂੰ ...

ਪੂਰੀ ਖ਼ਬਰ »

'ਬੀੜ' ਸੁਸਾਇਟੀ ਨੇ ਸਿਵਲ ਪਸ਼ੂ ਹਸਪਤਾਲ ਵਿਖੇ ਹਰਬਲ ਗਾਰਡਨ ਬਣਾਇਆ

ਕੋਟਕਪੂਰਾ, 13 ਨਵੰਬਰ (ਮੋਹਰ ਗਿੱਲ)-ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰੀਵਾਈਵਿੰਗ ਹੈਂਡ ਸੁਸਾਇਟੀ 'ਬੀੜ' ਵਲੋਂ 41ਵਾਂ ਹਰਬਲ ਗਾਰਡਨ ਡਿਪਟੀ ਡਾਇਰੈਕਟਰ ਡਾ. ਗੌਤਮ ਪ੍ਰਸਾਦ ਦੀ ਅਗਵਾਈ ਅਤੇ ਡਾ. ਅਮਰਿੰਦਰ ਸੰਧੂ ਦੀ ਦੇਖ-ਰੇਖ ਵਿਚ ਕੋਟਕਪੂਰਾ ਦੇ ਸਿਵਲ ਪਸ਼ੂ ਹਸਪਤਾਲ ...

ਪੂਰੀ ਖ਼ਬਰ »

ਪੰਜਾਬ ਜੂਡੋ ਵਿਚ ਰਨਰ ਅੱਪ ਰਹੀ ਗਗਨਦੀਪ ਪੰਚਾਇਤ ਵਲੋਂ ਸਨਮਾਨਿਤ

ਬਰਗਾੜੀ, 13 ਨਵੰਬਰ (ਪੱਤਰ ਪ੍ਰੇਰਕ)-ਪਿੰਡ ਬਹਿਬਲ ਖੁਰਦ ਨਿਆਮੀਵਾਲਾ ਦੀ ਜੰਮਪਲ ਗਗਨਦੀਪ ਕੌਰ ਸਪੁੱਤਰੀ ਬਲਜੀਤ ਸਿੰਘ ਨੇ ਜੂਡੋ ਦੇ ਪੰਜਾਬ ਪੱਧਰ ਵਿਚ ਰਨਰ ਅੱਪ ਰਹਿ ਕੇ ਆਪਣੇ ਪਿੰਡ, ਮਾਪਿਆਂ, ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਬੱਚੀ ਨੂੰ ਪਿੰਡ ਬਹਿਬਲ ...

ਪੂਰੀ ਖ਼ਬਰ »

'ਐਕਟ ਆਫ਼ ਗੁੱਡਨੈੱਸ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਵਿਖੇ ਚੇਅਰਮੈਨ ਇੰਦਰਜੀਤ ਸਿੰਘ ਖ਼ਾਲਸਾ ਦੀ ਰਹਿਨੁਮਾਈ ਅਤੇ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਸੇਵਾਦਾਰ ਮਹੀਪ ਇੰਦਰ ਸਿੰਘ, ਪਿ੍ੰਸੀਪਲ ਡਾ. ਵੀ.ਕੇ. ਬਖਸ਼ੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਨੈਸ਼ਨਲ ਯੂਥ ਕਲੱਬ ਨੇ ਆਰਗੈਨਿਕ ਕਣਕ ਦੀ ਬਿਜਾਈ ਕੀਤੀ

ਫ਼ਰੀਦਕੋਟ, 13 ਨਵੰਬਰ (ਸਤੀਸ਼ ਬਾਗ਼ੀ)-ਸਥਾਨਕ ਗਊਸ਼ਾਲਾ ਅਨੰਦੇਆਣਾ ਗੇਟ ਵਿਖੇ ਨੈਸ਼ਨਲ ਯੂਥ ਕਲੱਬ ਵਲੋਂ ਆਰਗੈਨਿਕ ਕਣਕ ਦੀ ਬਿਜਾਈ ਕੀਤੀ ਗਈ | ਇਸ ਸਬੰਧੀ ਕਲੱਬ ਦੇ ਪ੍ਰਧਾਨ ਨਵਦੀਪ ਗਰਗ ਨੇ ਦੱਸਿਆ ਕਿ ਆਰਗੈਨਿਕ ਕਣਕ ਕੈਂਸਰ ਪੀੜਤ ਰੋਗੀਆਂ ਲਈ ਬਹੁਤ ਉਪਯੋਗੀ ਹੈ ...

ਪੂਰੀ ਖ਼ਬਰ »

ਨਸ਼ੇ ਦੀ ਖੁੱਲ੍ਹੇਆਮ ਵਿਕਰੀ ਤੋਂ ਪ੍ਰੇਸ਼ਾਨ ਪੀੜਤ ਪਰਿਵਾਰ ਨੇ ਕੀਤਾ ਰੋਸ ਪ੍ਰਦਰਸ਼ਨ

ਫ਼ਰੀਦਕੋਟ, 13 ਨਵੰਬਰ (ਸਰਬਜੀਤ ਸਿੰਘ)-ਸ਼ਹਿਰ ਵਿਚ ਖੁੱਲ੍ਹੇਆਮ ਵਿਕ ਰਹੇ ਨਸ਼ੇ ਤੋਂ ਪ੍ਰੇਸ਼ਾਨ ਪੀੜਤ ਪਰਿਵਾਰ ਅਤੇ ਸੰਜੇ ਨਗਰ ਬਸਤੀ ਦੇ ਲੋਕਾਂ ਵਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਦੱਸਣਯੋਗ ਹੈ ਕਿ ਬੀਤੀ 10 ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ 'ਚ ਲੰਬੀ ਹਲਕੇ ਨੂੰ ਦਿੱਤੀ ਨੁਮਾਇੰਦਗੀ-ਬਿੱਕਰ ਸਿੰਘ ਚੰਨੂੰ ਬਣੇ ਜੂਨੀਅਰ ਮੀਤ ਪ੍ਰਧਾਨ

ਲੰਬੀ, 13 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਹੋਈ ਚੋਣ ਵਿਚ ਲੰਬੀ ਹਲਕੇ ਨੰੂ ਨੁਮਾਇੰਦਗੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਾਦਾਰ ਤੇ ਮਿਹਨਤੀ ਜਥੇ: ਬਿੱਕਰ ਸਿੰਘ ਚੰਨੂੰ ਨੰੂ ਕਮੇਟੀ ਦਾ ਜੂਨੀਅਰ ...

ਪੂਰੀ ਖ਼ਬਰ »

ਸੜਕ ਦੇ ਬਰਮਾਂ 'ਤੇ ਲੱਗੀਆਂ ਰੂੜੀਆਂ ਹਟਾਉਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਕੁਲਦੀਪ ਸਿੰਘ ਘੁਮਾਣ)-ਸਥਾਨਕ ਬਠਿੰਡਾ ਰੋਡ 'ਤੇ ਸੜਕ ਦੇ ਇਕ ਪਾਸੇ ਦੇ ਬਰਮਾਂ ਉੱਪਰ ਰੂੜੀਆਂ ਲਾਉਣ ਨਾਲ ਸ਼ਰੇ੍ਹਆਮ ਹਾਦਸਿਆਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ | ਜਿਕਰਯੋਗ ਹੈ ਕਿ ਇਸ ਥਾਂ 'ਤੇ ਰੂੜੀਆਂ ਦਾ ਕਚਰਾ ਤੇ ਕੂੜਾ-ਕਰਕਟ ਸੜਕ ...

ਪੂਰੀ ਖ਼ਬਰ »

ਅੱਜ ਦੇ ਰੋਜ਼ਗਾਰ ਮੇਲੇ 'ਚ 1400 ਨੌਕਰੀਆਂ ਦੀ ਰਹੇਗੀ ਆਫ਼ਰ

ਲੰਬੀ, 13 ਨਵੰਬਰ (ਮੇਵਾ ਸਿੰਘ)-ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਹਿੱਤ 14 ਨਵੰਬਰ ਨੂੰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਖਿਉਵਾਲੀ (ਲੰਬੀ) ਵਿਖੇ ਤੀਜਾ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲਾ ਲਾਇਆ ਜਾ ਰਿਹਾ ਹੈ | ਇਸ ਰੋਜ਼ਗਾਰ ਮੇਲੇ ਸਬੰਧੀ ਸਰਕਾਰੀ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦੀ ਜੀਵਨੀ 'ਤੇ ਆਧਾਰਿਤ ਫ਼ਿਲਮ ਵਿਖਾਈ

ਮਲੋਟ, 13 ਨਵੰਬਰ (ਗੁਰਮੀਤ ਸਿੰਘ ਮੱਕੜ)-ਡੀ. ਏ. ਵੀ. ਕਾਲਜ ਦੀ ਲਾਇਬ੍ਰੇਰੀ ਵਿਭਾਗ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਜੀਵਨੀ 'ਤੇ ਆਧਾਰਿਤ ਇੱਕ ਲਘੂ ਫ਼ਿਲਮ ਕਾਲਜ ਦੇ ਵਿਦਿਆਰਥੀਆਂ ਨੂੰ ਪਿੰ੍ਰਸੀਪਲ ਡਾ: ਸੁਭਾਸ਼ ਚੰਦਰ ਚਾਵਲਾ ਦੀ ਅਗਵਾਈ ਵਿਚ ਲਾਇਬੇ੍ਰਰੀਅਨ ਦੀਪਕ ਅਗਰਵਾਲ ਦੀ ਰਹਿਨੁਮਾਈ ਵਿਚ ਦਿਖਾਈ ਗਈ | ਪਿੰ੍ਰਸੀਪਲ ਡਾ: ਚਾਵਲਾ ਨੇ ਇਸ ਮੌਕੇ ਵਿਦਿਆਰਥੀਆਂ ਨੰੂ ਸੰਬੋਧਨ ਹੁੰਦਿਆਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਨੰੂ ਸ਼ੇਰ-ਏ-ਪੰਜਾਬ ਦਾ ਦਰਜਾ ਦਿੱਤਾ ਜਾਂਦਾ ਹੈ ਕਿਉਂਕਿ ਉਨ੍ਹਾਂ ਦੀ ਸੁਚੱਜੀ ਅਗਵਾਈ ਵਿਚ ਸਿੱਖ ਰਾਜ ਨੇ ਕਈ ਪ੍ਰਾਪਤੀਆਂ ਕੀਤੀਆਂ ਤੇ ਨਾਮਵਰ ਜਿੱਤਾਂ ਦਰਜ ਕੀਤੀਆਂ | ਇਸ ਮੌਕੇ ਵਿਦਿਆਰਥੀਆਂ ਨੰੂ ਫ਼ਿਲਮ ਦਿਖਾਈ ਗਈ ਜਿਸ ਵਿਚ ਮਹਾਰਾਜਾ ਰਣਜੀਤ ਸਿੰਘ ਦਾ ਸਮੁੱਚਾ ਜੀਵਨ ਬਿਰਤਾਂਤ ਦਿਖਾਇਆ ਗਿਆ | ਡਾ. ਚਾਵਲਾ ਨੇ ਲਾਇਬ੍ਰੇਰੀ ਵਿਭਾਗ ਦੇ ਮੁਖੀ ਦੀਪਕ ਅਗਰਵਾਲ, ਸੁਨੀਲ ਕੁਮਾਰ ਅਤੇ ਚਰਨਕਮਲਜੀਤ ਨੂੰ ਇਸ ਆਯੋਜਨ ਦੀ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਨੰੂ ਮਹਾਰਾਜਾ ਰਣਜੀਤ ਸਿੰਘ ਦੀ ਸ਼ਖ਼ਸੀਅਤ ਤੋਂ ਪੇ੍ਰਰਨਾ ਲੈਣ ਲਈ ਕਿਹਾ | ਇਸ ਮੌਕੇ ਪ੍ਰੋ. ਸੁਦੇਸ਼ ਗਰੋਵਰ, ਪ੍ਰੋ. ਪਦਮ ਪਥੇਲਾ, ਪ੍ਰੋ. ਨਰਿੰਦਰ ਸ਼ਰਮਾ, ਪ੍ਰੋ. ਰਾਜ ਕੁਮਾਰ ਗੋਇਲ, ਪ੍ਰੋ. ਤੇਜਿੰਦਰ ਕੌਰ, ਪ੍ਰੋ. ਮੁਕਤਾ ਮੁਟਨੇਜਾ, ਪ੍ਰੋ. ਸੈਲਜਾ, ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਭਾਕਿਯੂ (ਕਾਦੀਆਂ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦਰਸ਼ਨ ਸਿੰਘ ਰੁਪਾਣਾ ਦੀ ਪ੍ਰਧਾਨਗੀ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ, ਜਿਸ ਵਿਚ ਜਗਦੇਵ ਸਿੰਘ ਕਾਨਿਆਂਵਾਲੀ ਵਿਸ਼ੇਸ਼ ...

ਪੂਰੀ ਖ਼ਬਰ »

ਬੇਟੀ ਦਾ ਜਨਮ ਦਿਨ ਬੂਟਾ ਲਾ ਕੇ ਮਨਾਇਆ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਢਿੱਲੋਂ)-ਸਥਾਨਕ ਬੂੜਾ ਗੁੱਜਰ ਰੋਡ ਨਜ਼ਦੀਕ ਭਾਰਤ ਗੈਸ ਏਜੰਸੀ ਵਿਖੇ ਨਾਰੰਗ ਪਰਿਵਾਰ ਵਲੋਂ ਆਪਣੀ ਬੇਟੀ ਸਰਗੁਣ ਦਾ ਜਨਮ ਦਿਨ ਬੂਟੇ ਲਾ ਕੇ ਮਨਾਇਆ ਗਿਆ | ਇਸ ਮੌਕੇ ਬੱਚੀ ਦੇ ਦਾਦਾ ਵੇਦ ਪ੍ਰਕਾਸ਼, ਦਾਦੀ ਚੰਦਰ ਕਾਂਤਾ, ਪਿਤਾ ਸੰਜੀਵ ...

ਪੂਰੀ ਖ਼ਬਰ »

ਬੀੜ ਸੁਸਾਇਟੀ ਵਲੋਂ ਮਹੀਪ ਇੰਦਰ ਸਿੰਘ ਦਾ ਵਿਸ਼ੇਸ਼ ਸਨਮਾਨ

ਫ਼ਰੀਦਕੋਟ, 13 ਨਵੰਬਰ (ਪੁਰਬਾ)-ਬਰਡਜ਼ ਇੰਨਵਾਇਰਮੈਂਟ ਐਾਡ ਅਰਥ ਰੀਵਾਈਵਿੰਗ ਹੈਂਡਜ਼ ਸੁਸਾਇਟੀ ਵਲੋਂ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਸੇਵਾਦਾਰ ਮਹੀਪ ਇੰਦਰ ਸਿੰਘ ਦਾ ਫ਼ਰੀਦਕੋਟ ਸ਼ਹਿਰ ਵਿਚ ਹਰਿਆਵਲ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਸ਼ੇਸ਼ ...

ਪੂਰੀ ਖ਼ਬਰ »

ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਿਖ਼ਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ- ਸਰਬਜੀਤ ਸਿੰਘ

ਫ਼ਰੀਦਕੋਟ, 13 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਅੱਜ ਸਿਟੀ ਟਰੈਫ਼ਿਕ ਇੰਚਾਰਜ-1 ਸਰਬਜੀਤ ਸਿੰਘ ਵਲੋਂ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਚੈਂਕਿੰਗ ਦੌਰਾਨ ਓਵਰ ਸਪੀਡ ਦੇ ਚਲਾਨ ਕੀਤੇ ਗਏ | ਉਨ੍ਹਾਂ ਕਿਹਾ ਕਿ ਬੱਚਿਆਂ ਦੀ ...

ਪੂਰੀ ਖ਼ਬਰ »

ਬਾਦਲਾਂ ਦਾ ਐਸ.ਆਈ.ਟੀ ਅੱਗੇ ਪੇਸ਼ ਹੋਣ ਦਾ ਫ਼ੈਸਲਾ ਭਰਮ ਪੈਦਾ ਕਰਨ ਵਾਲਾ-ਦਾਦੂਵਾਲ

ਬਰਗਾੜੀ, 13 ਨਵੰਬਰ (ਸ਼ਰਮਾ, ਗੋਂਦਾਰਾ)-ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਚੱਲ ਰਹੇ ਬਰਗਾੜੀ ਇਨਸਾਫ ਮੋਰਚੇ ਦੇ 166ਵੇਂ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮਲੂੀਅਤ ਕੀਤੀ | ਇਸ ਮੌਕੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ...

ਪੂਰੀ ਖ਼ਬਰ »

ਵਿਦਿਆਰਥੀਆਂ ਅਤੇ ਦੁਕਾਨਦਾਰਾਂ ਵਲੋਂ ਨਵੇਂ ਕੰਪੋਜ਼ਿਟ ਪਿਟ ਦਾ ਸਖ਼ਤ ਵਿਰੋਧ- ਪ੍ਰਸ਼ਾਸਨ ਵਿਰੁੱਧ ਕੀਤੀ ਨਾਅਰੇਬਾਜ਼ੀ

ਫ਼ਰੀਦਕੋਟ, 13 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਡਾਇਟ ਫ਼ਰੀਦਕੋਟ ਨੇੜੇ ਨਗਰ ਕੌਾਸਲ ਫ਼ਰੀਦਕੋਟ ਵਲੋਂ ਅਚਾਨਕ ਹੀ ਨਵਾਂ ਕੰਪੋਜਿਟ ਪਿਟ ਅੱਜ ਬਣਾਉਣਾ ਸ਼ੁਰੂ ਕਰ ਦਿੱਤਾ ਗਿਆ | ਇਸ ਸਬੰਧੀ ਡਾਇਟ ਵਿਚ ਪੜ੍ਹ ਰਹੇ ਵਿਦਿਆਰਥੀਆਂ ਅਤੇ ਦੁਕਾਨਦਾਰਾਂ ਨੂੰ ਜਦੋਂ ਇਸ ਸਬੰਧੀ ...

ਪੂਰੀ ਖ਼ਬਰ »

ਤਿੰਨ ਰੋਜ਼ਾ ਓਪਨ ਟੇਬਲ ਟੈਨਿਸ ਟੂਰਨਾਮੈਂਟ ਸਮਾਪਤ

ਕੋਟਕਪੂਰਾ, 13 ਨਵੰਬਰ (ਮੇਘਰਾਜ)-ਜ਼ਿਲ੍ਹਾ ਟੇਬਲ ਟੈਨਿਸ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਵਿਜੇ ਵਿਸ਼ਾਲ ਲੋਹੀਆ ਮੈਮੋਰੀਅਲ ਤਿੰਨ ਰੋਜ਼ਾ ਓਪਨ ਜ਼ਿਲ੍ਹਾ ਟੇਬਲ ਟੈਨਿਸ ਮੁਕਾਬਲੇ ਸਥਾਨਕ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਕਪਿਲ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਲੰਭਵਾਲੀ ਦੀ ਨੁਹਾਰ ਬਦਲੀ

ਬਾਜਾਖਾਨਾ, 13 ਨਵੰਬਰ (ਜਗਦੀਪ ਸਿੰਘ ਗਿੱਲ)-ਪਿੰਡ ਲੰਭਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਇੰਚਾਰਜ ਮੁੱਖ ਅਧਿਆਪਕ ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ਵਾਸੀਆਂ ਵਲੋਂ ਦਿੱਤੇ ਜਾ ਰਹੇ ਸਹਿਯੋਗ ਨਾਲ ਸਕੂਲ ਦੀ ਦਿੱਖ ਸੁਧਾਰਨ ਲਈ ਯਤਨਸ਼ੀਲ ਹਨ ਅਤੇ ਸਕੂਲ ਦੇ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ 'ਚ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਵਿਖੇ ਰਾਸ਼ਟਰੀ ਸਿਖਿਆ ਦਿਵਸ ਮਨਾਇਆ ਗਿਆ | ਰਾਸ਼ਟਰੀ ਸਿੱਖਿਆ ਦਿਵਸ ਦੀ ਸ਼ੁਰੂਆਤ ਦੇਸ਼ ਵਿਚ 11 ਨਵੰਬਰ 2008 ਨੂੰ ਕੀਤੀ ਗਈ | ਇਸ ਦਿਨ ਨੂੰ ਭਾਰਤ ਦੇ ਪੂਰਵ ਰਾਸ਼ਟਰਪਤੀ, ਮਹਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX