ਤਾਜਾ ਖ਼ਬਰਾਂ


ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  19 minutes ago
ਅੰਮ੍ਰਿਤਸਰ 15 ਨਵੰਬਰ (ਜਸਵੰਤ ਸਿੰਘ ਜੱਸ ) - ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਬੀਤੀ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਪੰਜ ਛੇ ਵਰ੍ਹਿਆਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ...
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  49 minutes ago
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ) - ਬਾਲੀਵੁੱਡ ਦੇ ਮਸ਼ਹੂਰ ਸਟਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਆਪਣੀ ਪਤਨੀ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਅੱਜ ਤੜਕੇ 4:30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  about 1 hour ago
ਨਵੀਂ ਦਿੱਲੀ, 15 ਨਵੰਬਰ - ਦਿੱਲੀ ਵਿਚ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਹੈ। ਪੂਰੀ ਦਿੱਲੀ 'ਤੇ ਧੁੰਦ ਦੀ ਚਾਦਰ ਛਾਈ ਹੋਈ ਹੈ। ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ (ਦ੍ਰਿਸ਼ਟਤਾ) ਸਿਰਫ਼ 400 ਮੀਟਰ ਰਹਿ ਗਈ ਹੈ। ਏਅਰ ਕੁਆਲਿਟੀ ਇੰਡੈਕਸ ਦਿੱਲੀ 'ਚ ਪੀ.ਐਮ 2.5 ਤੇ ਪੀ.ਐਮ 10 ਦਾ ਪੱਧਰ 500 ਤੱਕ ਪਹੁੰਚ...
ਅੱਜ ਦਾ ਵਿਚਾਰ
. . .  about 1 hour ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਫਰੀਦਕੋਟ / ਮੁਕਤਸਰ

ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਸਜ਼ਾਯੋਗ ਅਪਰਾਧ ਹੈ- ਡਾ. ਹਰਜੋਤ ਡੋਡ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਤੰਬਾਕੂ ਕੰਟਰੋਲ ਕਮੇਟੀ ਦੇ ਚੇਅਰਮੈਨ ਰਾਜੀਵ ਪ੍ਰਾਸ਼ਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਅਤੇ ਡਾ. ਰਜਿੰਦਰ ਕੁਮਾਰ ਸਿਵਲ ਸਰਜਨ, ਫਰੀਦਕੋਟ ਦੀ ਅਗਵਾਈ ਵਿਚ ਸਿਗਰਟ ਅਤੇ ਹੋਰ ਤੰਬਾਕੂ ਪਦਾਰਥ ਐਕਟ (ਕੋਟਪਾ) 2003 ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਜ਼ਖ਼ਮੀ

ਰੁਪਾਣਾ, 13 ਨਵੰਬਰ (ਜਗਜੀਤ ਸਿੰਘ)-ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸੰਦੀਪ ਕੁਮਾਰ ਵਾਸੀ ਫੂਲੇਵਾਲਾ ਜੋ ਕਿ ਬੀਤੀ ਸ਼ਾਮ ਤਕਰੀਬਨ 6 ਵਜੇ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਸੇਤੀਆ ਪੇਪਰ ...

ਪੂਰੀ ਖ਼ਬਰ »

ਹਾਦਸਿਆਂ ਨੂੰ ਸੱਦਾ ਦੇ ਰਹੇ ਹਨ ਜੀ. ਟੀ. ਰੋਡ ਦੇ ਖੱਡੇ

ਗੋਲੇਵਾਲਾ, 13 ਨਵੰਬਰ (ਅਮਰਜੀਤ ਬਰਾੜ)-ਫ਼ਰੀਦਕੋਟ-ਫ਼ਿਰੋਜ਼ਪੁਰ ਜੀ.ਟੀ. ਰੋਡ 'ਤੇ ਪਿੰਡ ਗੋਲੇਵਾਲਾ ਤੋਂ ਫ਼ਰੀਦਕੋਟ ਤੱਕ ਕਈ ਜਗ੍ਹਾ 'ਤੇ ਪਏ ਡੰੂਘੇ ਖੱਡੇ ਹਾਦਸਿਆਂ ਦਾ ਵੱਡਾ ਕਾਰਨ ਬਣੇ ਹੋਏ ਹਨ | ਇਸ ਸੰਬੰਧ ਵਿਚ ਪਿੰਡ ਨੱਥਣਵਾਲਾ ਦੇ ਸਾਬਕਾ ਸਰਪੰਚ ਗੁਰਮੀਤ ਸਿੰਘ ...

ਪੂਰੀ ਖ਼ਬਰ »

ਮਜ਼ਦੂਰ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਥਾਣੇ ਅੱਗੇ ਦਿੱਤਾ ਧਰਨਾ

ਫ਼ਰੀਦਕੋਟ, 13 ਨਵੰਬਰ (ਸਰਬਜੀਤ ਸਿੰਘ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸਹਿਯੋਗ ਨਾਲ ਪਿੰਡ ਭਾਣਾ ਦੇ ਗਰੀਬ ਪਰਿਵਾਰਾਂ 'ਤੇ ਹਮਲਾ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ੀਆਂ ਵਿਰੁੱਧ ਪੁਲਿਸ ਵਲੋਂ ਕਾਰਵਾਈ ਨਾ ਕੀਤੇ ਜਾਣ ਵਿਰੁੱਧ ਅਤੇ ਇਨਸਾਫ ਲੈਣ ਲਈ ਪੀੜਤ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ- ਕਿੱਕੀ ਢਿੱਲੋਂ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫਰੀਦਕੋਟ ਦੇ ਸਮੂਹ ਖ਼ਰੀਦ ਕੇਂਦਰਾਂ 'ਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਝੋਨੇ ਦੇ ਇਸ ਸੀਜ਼ਨ ਮੌਕੇ ਵੀ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਜਾਂ ਸ਼ੈਲਰ ਮਾਲਕਾਂ ਨੂੰ ਕਿਸੇ ਤਰ੍ਹਾਂ ਦੀਆਂ ਦਿੱਕਤਾਂ ...

ਪੂਰੀ ਖ਼ਬਰ »

ਪੱਚੀ ਹਜ਼ਾਰ ਨਿਰੰਕਾਰੀ ਸ਼ਰਧਾਲੂਆਂ ਦੇ ਈਵੈਂਟ ਨੂੰ ਦੇਖੇਗੀ ਗਿੰਨੀਜ਼ ਬੁੱਕ ਦੀ ਟੀਮ

ਬਰਗਾੜੀ, 13 ਨਵੰਬਰ (ਸ਼ਰਮਾ)-ਨਿਰੰਕਾਰੀ ਮਿਸ਼ਨ ਦੇ ਮੀਡੀਆ ਸਹਾਇਕ ਦਵਿੰਦਰ ਅਰਸ਼ੀ ਬਰਗਾੜੀ ਅਤੇ ਜੋਨਲ ਇੰਚਾਰਜ ਐੱਸ.ਪੀ ਦੁੱਗਲ ਨੇ ਦੱਸਿਆ ਨਿਰੰਕਾਰੀ ਮਿਸ਼ਨ ਦੇ ਚੌਥੇ ਗੁਰੂ ਬਾਬਾ ਹਰਦੇਵ ਸਿੰਘ ਅਤੇ ਪੰਜਵੇਂ ਗੁਰੂ ਮਾਤਾ ਸ਼ਵਿੰਦਰ ਹਰਦੇਵ ਵਲੋਂ ਚਲਾਏ ਮਿਸ਼ਨ ਦੀ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਸੰਗਠਨ ਦੀ ਮੀਟਿੰਗ ਹੋਈ

ਗੋਲੇਵਾਲਾ, 13 ਨਵੰਬਰ (ਅਮਰਜੀਤ ਬਰਾੜ)-ਪ੍ਰੋਗਰੈਸਿਵ ਮਨੁੱਖੀ ਅਧਿਕਾਰ ਸੰਗਠਨ ਦੀ ਮੀਟਿੰਗ ਪਿੰਡ ਗੋਲੇਵਾਲਾ ਵਿਖੇ ਅੰਗਰੇਜ਼ ਸਿੰਘ ਬਰਾੜ ਡੱਲੇਵਾਲਾ ਦੀ ਅਗਵਾਈ ਹੇਠ ਹੋਈ | ਜਿਸ ਵਿਚ ਮਨੁੱਖੀ ਅਧਿਕਾਰ ਸੰਗਠਨ ਫ਼ਰੀਦਕੋਟ ਤੋਂ ਇਲਾਵਾ ਫ਼ਿਰੋਜ਼ਪੁਰ ਅਤੇ ਮੋਗੇ ...

ਪੂਰੀ ਖ਼ਬਰ »

ਦਸਮੇਸ਼ ਆਦਰਸ਼ ਸਕੂਲ ਬਰਗਾੜੀ ਦੇ ਬੱਚੇ ਪੰਜਾਬ ਪੱਧਰੀ ਮੁਕਾਬਲਿਆਂ 'ਚ ਦੂਸਰੇ ਅਤੇ ਤੀਸਰੇ ਸਥਾਨ 'ਤੇ ਰਹੇ

ਬਰਗਾੜੀ, 13 ਨਵੰਬਰ (ਰਮਾ)-ਬੀਤੇ ਦਿਨੀਂ ਮੋਹਾਲੀ ਵਿਖੇ 64ਵੀਆਂ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚੋਂ ਦਸਮੇਸ਼ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਦੀ ਅੰਡਰ 14 ਲੜਕਿਆਂ ਦੀ ਥਰੋਬਾਲ ਦੀ ਟੀਮ ਨੇ ਦੂਸਰਾ ਅਤੇ ਅੰਡਰ 19 ਲੜਕਿਆਂ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਵਿਖੇ ਪੰਜ ਰੋਜ਼ਾ ਪੁਸਤਕ ਮੇਲਾ ਸ਼ੁਰੂ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਬੱਚਿਆਂ ਵਿਚ ਸਾਹਿਤ ਪ੍ਰਤੀ ਰੁਚੀ ਵਧਾਉਣ ਅਤੇ ਸਿਲੇਬਸ ਤੋਂ ਇਲਾਵਾ ਪੁਸਤਕਾਂ ਪੜ੍ਹਨ ਦੀ ਆਦਤ ਪਾਉਣ ਦੇ ਮਕਸਦ ਨੂੰ ਮੁੱਖ ਰੱਖਦੇ ਹੋਏ ਸਥਾਨਕ ਦਸਮੇਸ਼ ਪਬਲਿਕ ਸਕੂਲ ਵਿਖੇ ਡਾਇਰੈਕਟਰ ਗੁਰਚਰਨ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅਧਿਆਪਕਾਂ ਨੇ ਕੀਤਾ ਵਿਧਾਇਕ ਦੀ ਕੋਠੀ ਦਾ ਘਿਰਾਓ

ਫ਼ਰੀਦਕੋਟ, 13 ਨਵੰਬਰ (ਸਰਬਜੀਤ ਸਿੰਘ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਫ਼ਰੀਦਕੋਟ ਜ਼ਿਲ੍ਹੇ ਦੇ ਸਮੂਹ ਅਧਿਆਪਕਾਂ ਵਲੋਂ ਅੱਜ ਸਥਾਨਕ ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਕੋਠੀ ਦਾ ਘਿਰਾਓ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ | ਧਰਨੇ ਨੂੰ ...

ਪੂਰੀ ਖ਼ਬਰ »

'ਬੀੜ' ਸੁਸਾਇਟੀ ਨੇ ਸਿਵਲ ਪਸ਼ੂ ਹਸਪਤਾਲ ਵਿਖੇ ਹਰਬਲ ਗਾਰਡਨ ਬਣਾਇਆ

ਕੋਟਕਪੂਰਾ, 13 ਨਵੰਬਰ (ਮੋਹਰ ਗਿੱਲ)-ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰੀਵਾਈਵਿੰਗ ਹੈਂਡ ਸੁਸਾਇਟੀ 'ਬੀੜ' ਵਲੋਂ 41ਵਾਂ ਹਰਬਲ ਗਾਰਡਨ ਡਿਪਟੀ ਡਾਇਰੈਕਟਰ ਡਾ. ਗੌਤਮ ਪ੍ਰਸਾਦ ਦੀ ਅਗਵਾਈ ਅਤੇ ਡਾ. ਅਮਰਿੰਦਰ ਸੰਧੂ ਦੀ ਦੇਖ-ਰੇਖ ਵਿਚ ਕੋਟਕਪੂਰਾ ਦੇ ਸਿਵਲ ਪਸ਼ੂ ਹਸਪਤਾਲ ...

ਪੂਰੀ ਖ਼ਬਰ »

ਪੰਜਾਬ ਜੂਡੋ ਵਿਚ ਰਨਰ ਅੱਪ ਰਹੀ ਗਗਨਦੀਪ ਪੰਚਾਇਤ ਵਲੋਂ ਸਨਮਾਨਿਤ

ਬਰਗਾੜੀ, 13 ਨਵੰਬਰ (ਪੱਤਰ ਪ੍ਰੇਰਕ)-ਪਿੰਡ ਬਹਿਬਲ ਖੁਰਦ ਨਿਆਮੀਵਾਲਾ ਦੀ ਜੰਮਪਲ ਗਗਨਦੀਪ ਕੌਰ ਸਪੁੱਤਰੀ ਬਲਜੀਤ ਸਿੰਘ ਨੇ ਜੂਡੋ ਦੇ ਪੰਜਾਬ ਪੱਧਰ ਵਿਚ ਰਨਰ ਅੱਪ ਰਹਿ ਕੇ ਆਪਣੇ ਪਿੰਡ, ਮਾਪਿਆਂ, ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਬੱਚੀ ਨੂੰ ਪਿੰਡ ਬਹਿਬਲ ...

ਪੂਰੀ ਖ਼ਬਰ »

'ਐਕਟ ਆਫ਼ ਗੁੱਡਨੈੱਸ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਵਿਖੇ ਚੇਅਰਮੈਨ ਇੰਦਰਜੀਤ ਸਿੰਘ ਖ਼ਾਲਸਾ ਦੀ ਰਹਿਨੁਮਾਈ ਅਤੇ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਸੇਵਾਦਾਰ ਮਹੀਪ ਇੰਦਰ ਸਿੰਘ, ਪਿ੍ੰਸੀਪਲ ਡਾ. ਵੀ.ਕੇ. ਬਖਸ਼ੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਨੈਸ਼ਨਲ ਯੂਥ ਕਲੱਬ ਨੇ ਆਰਗੈਨਿਕ ਕਣਕ ਦੀ ਬਿਜਾਈ ਕੀਤੀ

ਫ਼ਰੀਦਕੋਟ, 13 ਨਵੰਬਰ (ਸਤੀਸ਼ ਬਾਗ਼ੀ)-ਸਥਾਨਕ ਗਊਸ਼ਾਲਾ ਅਨੰਦੇਆਣਾ ਗੇਟ ਵਿਖੇ ਨੈਸ਼ਨਲ ਯੂਥ ਕਲੱਬ ਵਲੋਂ ਆਰਗੈਨਿਕ ਕਣਕ ਦੀ ਬਿਜਾਈ ਕੀਤੀ ਗਈ | ਇਸ ਸਬੰਧੀ ਕਲੱਬ ਦੇ ਪ੍ਰਧਾਨ ਨਵਦੀਪ ਗਰਗ ਨੇ ਦੱਸਿਆ ਕਿ ਆਰਗੈਨਿਕ ਕਣਕ ਕੈਂਸਰ ਪੀੜਤ ਰੋਗੀਆਂ ਲਈ ਬਹੁਤ ਉਪਯੋਗੀ ਹੈ ...

ਪੂਰੀ ਖ਼ਬਰ »

ਨਸ਼ੇ ਦੀ ਖੁੱਲ੍ਹੇਆਮ ਵਿਕਰੀ ਤੋਂ ਪ੍ਰੇਸ਼ਾਨ ਪੀੜਤ ਪਰਿਵਾਰ ਨੇ ਕੀਤਾ ਰੋਸ ਪ੍ਰਦਰਸ਼ਨ

ਫ਼ਰੀਦਕੋਟ, 13 ਨਵੰਬਰ (ਸਰਬਜੀਤ ਸਿੰਘ)-ਸ਼ਹਿਰ ਵਿਚ ਖੁੱਲ੍ਹੇਆਮ ਵਿਕ ਰਹੇ ਨਸ਼ੇ ਤੋਂ ਪ੍ਰੇਸ਼ਾਨ ਪੀੜਤ ਪਰਿਵਾਰ ਅਤੇ ਸੰਜੇ ਨਗਰ ਬਸਤੀ ਦੇ ਲੋਕਾਂ ਵਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਦੱਸਣਯੋਗ ਹੈ ਕਿ ਬੀਤੀ 10 ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ 'ਚ ਲੰਬੀ ਹਲਕੇ ਨੂੰ ਦਿੱਤੀ ਨੁਮਾਇੰਦਗੀ-ਬਿੱਕਰ ਸਿੰਘ ਚੰਨੂੰ ਬਣੇ ਜੂਨੀਅਰ ਮੀਤ ਪ੍ਰਧਾਨ

ਲੰਬੀ, 13 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਹੋਈ ਚੋਣ ਵਿਚ ਲੰਬੀ ਹਲਕੇ ਨੰੂ ਨੁਮਾਇੰਦਗੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਾਦਾਰ ਤੇ ਮਿਹਨਤੀ ਜਥੇ: ਬਿੱਕਰ ਸਿੰਘ ਚੰਨੂੰ ਨੰੂ ਕਮੇਟੀ ਦਾ ਜੂਨੀਅਰ ...

ਪੂਰੀ ਖ਼ਬਰ »

ਸੜਕ ਦੇ ਬਰਮਾਂ 'ਤੇ ਲੱਗੀਆਂ ਰੂੜੀਆਂ ਹਟਾਉਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਕੁਲਦੀਪ ਸਿੰਘ ਘੁਮਾਣ)-ਸਥਾਨਕ ਬਠਿੰਡਾ ਰੋਡ 'ਤੇ ਸੜਕ ਦੇ ਇਕ ਪਾਸੇ ਦੇ ਬਰਮਾਂ ਉੱਪਰ ਰੂੜੀਆਂ ਲਾਉਣ ਨਾਲ ਸ਼ਰੇ੍ਹਆਮ ਹਾਦਸਿਆਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ | ਜਿਕਰਯੋਗ ਹੈ ਕਿ ਇਸ ਥਾਂ 'ਤੇ ਰੂੜੀਆਂ ਦਾ ਕਚਰਾ ਤੇ ਕੂੜਾ-ਕਰਕਟ ਸੜਕ ...

ਪੂਰੀ ਖ਼ਬਰ »

ਅੱਜ ਦੇ ਰੋਜ਼ਗਾਰ ਮੇਲੇ 'ਚ 1400 ਨੌਕਰੀਆਂ ਦੀ ਰਹੇਗੀ ਆਫ਼ਰ

ਲੰਬੀ, 13 ਨਵੰਬਰ (ਮੇਵਾ ਸਿੰਘ)-ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਹਿੱਤ 14 ਨਵੰਬਰ ਨੂੰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਖਿਉਵਾਲੀ (ਲੰਬੀ) ਵਿਖੇ ਤੀਜਾ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲਾ ਲਾਇਆ ਜਾ ਰਿਹਾ ਹੈ | ਇਸ ਰੋਜ਼ਗਾਰ ਮੇਲੇ ਸਬੰਧੀ ਸਰਕਾਰੀ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦੀ ਜੀਵਨੀ 'ਤੇ ਆਧਾਰਿਤ ਫ਼ਿਲਮ ਵਿਖਾਈ

ਮਲੋਟ, 13 ਨਵੰਬਰ (ਗੁਰਮੀਤ ਸਿੰਘ ਮੱਕੜ)-ਡੀ. ਏ. ਵੀ. ਕਾਲਜ ਦੀ ਲਾਇਬ੍ਰੇਰੀ ਵਿਭਾਗ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਜੀਵਨੀ 'ਤੇ ਆਧਾਰਿਤ ਇੱਕ ਲਘੂ ਫ਼ਿਲਮ ਕਾਲਜ ਦੇ ਵਿਦਿਆਰਥੀਆਂ ਨੂੰ ਪਿੰ੍ਰਸੀਪਲ ਡਾ: ਸੁਭਾਸ਼ ਚੰਦਰ ਚਾਵਲਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦਰਸ਼ਨ ਸਿੰਘ ਰੁਪਾਣਾ ਦੀ ਪ੍ਰਧਾਨਗੀ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ, ਜਿਸ ਵਿਚ ਜਗਦੇਵ ਸਿੰਘ ਕਾਨਿਆਂਵਾਲੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਨੂੰ ਪੰਜਾਬ ਸਰਕਾਰ ਵਲੋਂ ਮੈਨਸੈਟੋ ਕੰਪਨੀ ਨੂੰ ਵੇਚਣ ਦੇ ਫੈਸਲੇ ਉੱਪਰ ਦੁਬਾਰਾ ਵਿਚਾਰ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਪੀ.ਏ.ਯੂ. ਬੰਦ ਹੋਣ ਨਾਲ ਕਿਸਾਨੀ ਨੂੰ ਬਹੁਤ ਵੱਡਾ ਘਾਟਾ ਪਵੇਗਾ ਤੇ ਇਹ ਫ਼ੈਸਲਾ ਕਿਸਾਨੀ ਨੂੰ ਖ਼ੁਦਕੁਸ਼ੀਆਂ ਦੇ ਰਾਹ ਤੋਰਨ ਵਾਲਾ ਫ਼ੈਸਲਾ ਹੈ | ਉਨ੍ਹਾਂ ਕਿਹਾ ਕਿ ਮੌਸਮ ਦੇ ਅਨੁਕੂਲ ਨਾ ਰਹਿਣ ਕਾਰਨ ਝੋਨੇ ਦਾ ਝਾੜ ਘਟਣ ਕਰਕੇ ਝੋਨੇ ਉਪਰ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ, ਕਿਉਂਕਿ ਪਰਾਲੀ ਨੂੰ ਸਾਂਭਣ ਦੇ ਖ਼ਰਚੇ ਦਾ ਵੀ ਕਿਸਾਨਾਂ ਉੱਪਰ ਬੋਝ ਪਿਆ ਹੈ | ਉਨ੍ਹਾਂ ਕਿਹਾ ਕਿ ਗਊਸ਼ਾਲਾ ਖੋਲ੍ਹ ਕੇ ਅਵਾਰਾ ਪਸ਼ੂਆਂ ਦਾ ਕੋਈ ਢੁਕਵਾਂ ਹੱਲ ਕੀਤਾ ਜਾਵੇ ਅਤੇ ਬੱਸਾਂ ਦੇ ਵਧੇ ਹੋਏ ਕਿਰਾਏ ਉੱਪਰ ਰੋਕ ਲਗਾਈ ਜਾਵੇ, ਕਿਉਂਕਿ ਮਹਿੰਗਾਈ ਦੀ ਮਾਰ ਝੱਲ ਰਹੀ ਜਨਤਾ ਉੱਪਰ ਵਾਧੂ ਬੋਝ ਪਾਇਆ ਗਿਆ ਹੈ | ਇਸ ਮੌਕੇ ਗੁਰਤੇਜ ਸਿੰਘ ਉਦੇਕਰਨ, ਅਵਤਾਰ ਸਿੰਘ ਵੱਟੂ, ਸ਼ਿਵਰਾਜ ਸਿੰਘ ਭੰਗਚੜੀ, ਬਲਦੇਵ ਸਿੰਘ, ਸਰਬਜੀਤ ਸਿੰਘ ਅਕਾਲਗੜ੍ਹ, ਗੁਰਚਰਨ ਸਿੰਘ ਰੁਪਾਣਾ, ਜਸਵੰਤ ਸਿੰਘ ਕੋਟਲੀ, ਇਕਬਾਲ ਸਿੰਘ ਕੋਟਲੀ ਦੇਵਨ, ਗੁਰਜੰਟ ਸਿੰਘ ਕਾਉਣੀ, ਡਾ: ਕੁਲਵੰਤ ਸਿੰਘ, ਗੋਪਾਲ ਸਿੰਘ ਸੀਰਵਾਲੀ, ਪੂਰਨ ਸਿੰਘ ਡੱਬਵਾਲੀ ਢਾਬ, ਜਸਵੰਤ ਸਿੰਘ ਸੋਥਾ ਅਤੇ ਚਾਨਣ ਸਿੰਘ ਕੋਟਲੀ ਦੇਵਨ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬੇਟੀ ਦਾ ਜਨਮ ਦਿਨ ਬੂਟਾ ਲਾ ਕੇ ਮਨਾਇਆ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਢਿੱਲੋਂ)-ਸਥਾਨਕ ਬੂੜਾ ਗੁੱਜਰ ਰੋਡ ਨਜ਼ਦੀਕ ਭਾਰਤ ਗੈਸ ਏਜੰਸੀ ਵਿਖੇ ਨਾਰੰਗ ਪਰਿਵਾਰ ਵਲੋਂ ਆਪਣੀ ਬੇਟੀ ਸਰਗੁਣ ਦਾ ਜਨਮ ਦਿਨ ਬੂਟੇ ਲਾ ਕੇ ਮਨਾਇਆ ਗਿਆ | ਇਸ ਮੌਕੇ ਬੱਚੀ ਦੇ ਦਾਦਾ ਵੇਦ ਪ੍ਰਕਾਸ਼, ਦਾਦੀ ਚੰਦਰ ਕਾਂਤਾ, ਪਿਤਾ ਸੰਜੀਵ ...

ਪੂਰੀ ਖ਼ਬਰ »

ਬੀੜ ਸੁਸਾਇਟੀ ਵਲੋਂ ਮਹੀਪ ਇੰਦਰ ਸਿੰਘ ਦਾ ਵਿਸ਼ੇਸ਼ ਸਨਮਾਨ

ਫ਼ਰੀਦਕੋਟ, 13 ਨਵੰਬਰ (ਪੁਰਬਾ)-ਬਰਡਜ਼ ਇੰਨਵਾਇਰਮੈਂਟ ਐਾਡ ਅਰਥ ਰੀਵਾਈਵਿੰਗ ਹੈਂਡਜ਼ ਸੁਸਾਇਟੀ ਵਲੋਂ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਸੇਵਾਦਾਰ ਮਹੀਪ ਇੰਦਰ ਸਿੰਘ ਦਾ ਫ਼ਰੀਦਕੋਟ ਸ਼ਹਿਰ ਵਿਚ ਹਰਿਆਵਲ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਸ਼ੇਸ਼ ...

ਪੂਰੀ ਖ਼ਬਰ »

ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਿਖ਼ਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ- ਸਰਬਜੀਤ ਸਿੰਘ

ਫ਼ਰੀਦਕੋਟ, 13 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਅੱਜ ਸਿਟੀ ਟਰੈਫ਼ਿਕ ਇੰਚਾਰਜ-1 ਸਰਬਜੀਤ ਸਿੰਘ ਵਲੋਂ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਚੈਂਕਿੰਗ ਦੌਰਾਨ ਓਵਰ ਸਪੀਡ ਦੇ ਚਲਾਨ ਕੀਤੇ ਗਏ | ਉਨ੍ਹਾਂ ਕਿਹਾ ਕਿ ਬੱਚਿਆਂ ਦੀ ...

ਪੂਰੀ ਖ਼ਬਰ »

ਬਾਦਲਾਂ ਦਾ ਐਸ.ਆਈ.ਟੀ ਅੱਗੇ ਪੇਸ਼ ਹੋਣ ਦਾ ਫ਼ੈਸਲਾ ਭਰਮ ਪੈਦਾ ਕਰਨ ਵਾਲਾ-ਦਾਦੂਵਾਲ

ਬਰਗਾੜੀ, 13 ਨਵੰਬਰ (ਸ਼ਰਮਾ, ਗੋਂਦਾਰਾ)-ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਚੱਲ ਰਹੇ ਬਰਗਾੜੀ ਇਨਸਾਫ ਮੋਰਚੇ ਦੇ 166ਵੇਂ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮਲੂੀਅਤ ਕੀਤੀ | ਇਸ ਮੌਕੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ...

ਪੂਰੀ ਖ਼ਬਰ »

ਵਿਦਿਆਰਥੀਆਂ ਅਤੇ ਦੁਕਾਨਦਾਰਾਂ ਵਲੋਂ ਨਵੇਂ ਕੰਪੋਜ਼ਿਟ ਪਿਟ ਦਾ ਸਖ਼ਤ ਵਿਰੋਧ- ਪ੍ਰਸ਼ਾਸਨ ਵਿਰੁੱਧ ਕੀਤੀ ਨਾਅਰੇਬਾਜ਼ੀ

ਫ਼ਰੀਦਕੋਟ, 13 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਡਾਇਟ ਫ਼ਰੀਦਕੋਟ ਨੇੜੇ ਨਗਰ ਕੌਾਸਲ ਫ਼ਰੀਦਕੋਟ ਵਲੋਂ ਅਚਾਨਕ ਹੀ ਨਵਾਂ ਕੰਪੋਜਿਟ ਪਿਟ ਅੱਜ ਬਣਾਉਣਾ ਸ਼ੁਰੂ ਕਰ ਦਿੱਤਾ ਗਿਆ | ਇਸ ਸਬੰਧੀ ਡਾਇਟ ਵਿਚ ਪੜ੍ਹ ਰਹੇ ਵਿਦਿਆਰਥੀਆਂ ਅਤੇ ਦੁਕਾਨਦਾਰਾਂ ਨੂੰ ਜਦੋਂ ਇਸ ਸਬੰਧੀ ...

ਪੂਰੀ ਖ਼ਬਰ »

ਤਿੰਨ ਰੋਜ਼ਾ ਓਪਨ ਟੇਬਲ ਟੈਨਿਸ ਟੂਰਨਾਮੈਂਟ ਸਮਾਪਤ

ਕੋਟਕਪੂਰਾ, 13 ਨਵੰਬਰ (ਮੇਘਰਾਜ)-ਜ਼ਿਲ੍ਹਾ ਟੇਬਲ ਟੈਨਿਸ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਵਿਜੇ ਵਿਸ਼ਾਲ ਲੋਹੀਆ ਮੈਮੋਰੀਅਲ ਤਿੰਨ ਰੋਜ਼ਾ ਓਪਨ ਜ਼ਿਲ੍ਹਾ ਟੇਬਲ ਟੈਨਿਸ ਮੁਕਾਬਲੇ ਸਥਾਨਕ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਕਪਿਲ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਲੰਭਵਾਲੀ ਦੀ ਨੁਹਾਰ ਬਦਲੀ

ਬਾਜਾਖਾਨਾ, 13 ਨਵੰਬਰ (ਜਗਦੀਪ ਸਿੰਘ ਗਿੱਲ)-ਪਿੰਡ ਲੰਭਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਇੰਚਾਰਜ ਮੁੱਖ ਅਧਿਆਪਕ ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ਵਾਸੀਆਂ ਵਲੋਂ ਦਿੱਤੇ ਜਾ ਰਹੇ ਸਹਿਯੋਗ ਨਾਲ ਸਕੂਲ ਦੀ ਦਿੱਖ ਸੁਧਾਰਨ ਲਈ ਯਤਨਸ਼ੀਲ ਹਨ ਅਤੇ ਸਕੂਲ ਦੇ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ 'ਚ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਵਿਖੇ ਰਾਸ਼ਟਰੀ ਸਿਖਿਆ ਦਿਵਸ ਮਨਾਇਆ ਗਿਆ | ਰਾਸ਼ਟਰੀ ਸਿੱਖਿਆ ਦਿਵਸ ਦੀ ਸ਼ੁਰੂਆਤ ਦੇਸ਼ ਵਿਚ 11 ਨਵੰਬਰ 2008 ਨੂੰ ਕੀਤੀ ਗਈ | ਇਸ ਦਿਨ ਨੂੰ ਭਾਰਤ ਦੇ ਪੂਰਵ ਰਾਸ਼ਟਰਪਤੀ, ਮਹਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX