ਧਰਮਕੋਟ, 13 ਨਵੰਬਰ (ਹਰਮਨਦੀਪ ਸਿੰਘ)-ਅਧਿਆਪਕਾਂ ਦੀ ਤਨਖ਼ਾਹ ਕਟੌਤੀ ਿਖ਼ਲਾਫ਼ ਅਤੇ ਸਮੂਹ ਕੱਚੇ ਅਧਿਆਪਕਾਂ ਨੂੰ ਪੂਰੀਆਂ ਤਨਖ਼ਾਹਾਂ ਅਤੇ ਪੱਕੇ ਕਰਵਾਉਣ ਲਈ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ 7 ਅਕਤੂਬਰ ਤੋਂ ਪਟਿਆਲਾ ਵਿਖੇ ਚੱਲ ਰਹੇ ਪੱਕੇ ਮੋਰਚੇ ਦੇ 38 ਦਿਨਾਂ ...
ਬਾਘ ਪੁਰਾਣਾ, 13 ਨਵੰਬਰ (ਬਲਰਾਜ ਸਿੰਗਲਾ)-ਪੁਲਿਸ ਥਾਣਾ ਬਾਘਾ ਪੁਰਾਣਾ ਹੇਠਲੇ ਪਿੰਡ ਨਾਥੇਵਾਲਾ ਵਿਖੇ ਗੋਲੀਬਾਰੀ ਕਰਕੇ ਇਕ ਵਿਅਕਤੀ ਹਲਾਕ ਅਤੇ ਇਕ ਗੰਭੀਰ ਫੱਟੜ ਕਰਨ ਦੇ ਮਾਮਲੇ ਵਿਚ ਮਿ੍ਤਕ ਅਵਤਾਰ ਸਿੰਘ ਉਰਫ਼ ਗੋਲੂ ਪੁੱਤਰ ਬਲਦੇਵ ਸਿੰਘ ਦੇ ਭਰਾ ਗੁਰਜੀਤ ਸਿੰਘ ...
ਮੋਗਾ, 13 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਸੁਮਲ ਸਚਦੇਵਾ ਪੁੱਤਰ ਰਕੇਸ਼ ਕੁਮਾਰ ਵਾਸੀ ਮਸੀਤਾਂ ਰੋਡ ਕੋਟ ਈਸੇ ਖਾਂ ਦੇ ਕਿਸ਼ਨਾ ਚੌਲ ਮਿੱਲ ਦੇ ਗੁਦਾਮਾਂ 'ਚੋਂ 11 ਅਤੇ 12 ਨਵੰਬਰ ਦੀ ਦਰਮਿਆਨੀ ਰਾਤ ਨੂੰ ਕੋਈ ਅਣਪਛਾਤਾ ਵਿਅਕਤੀ ਝੋਨੇ ਦੀਆਂ ਅਣਗਿਣਤ ਬੋਰੀਆਂ ਚੋਰੀ ਕਰਕੇ ...
ਮੋਗਾ, 13 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਜਗਸੀਰ ਸਿੰਘ ਸਰਪੰਚ ਪੁੱਤਰ ਸੁਖਦੇਵ ਸਿੰਘ ਵਾਸੀ ਬਲਖੰਡੀ ਨੇ 7 ਜੂਨ 2016 ਨੂੰ ਦਿਨੇ 12 ਵਜੇ ਹਰਬੰਸ ਸਿੰਘ ਸੁਪਰਡੈਂਟ ਬੀ.ਡੀ.ਪੀ.ਓ. ਦਫ਼ਤਰ ਕੋਟ ਈਸੇ ਖਾਂ ਵਿਖੇ ਪੁੱਜ ਕੇ ਹਰਬੰਸ ਸਿੰਘ ਸੁਪਰਡੈਂਟ ਨਾਲ ਬਦਸਲੂਕੀ ਕੀਤੀ ਅਤੇ ...
ਬਾਘਾ ਪੁਰਾਣਾ, 13 ਨਵੰਬਰ (ਬਲਰਾਜ ਸਿੰਗਲਾ)-ਬੀਤੀ ਰਾਤ ਬਾਘਾ ਪੁਰਾਣਾ ਨਜ਼ਦੀਕ ਮੁੱਦਕੀ ਸੜਕ 'ਤੇ ਸਥਿਤ ਇਕ ਚੌਲ ਮਿੱਲ ਵਿਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਜਾਣਕਾਰੀ ਮੁਤਾਬਿਕ ਬਾਘਾ ਪੁਰਾਣਾ ਤੋਂ ਥੋੜ੍ਹੀ ਦੂਰ ਮੁੱਦਕੀ ਸੜਕ 'ਤੇ ਸਥਿਤ ਮਿਡਾਸ ...
ਨੱਥੂਵਾਲਾ ਗਰਬੀ, 13 ਨਵੰਬਰ (ਸਾਧੂ ਰਾਮ ਲੰਗੇਆਣਾ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ 26ਵੀਂ ਜ਼ਿਲ੍ਹਾ ਪੱਧਰੀ ਸਾਇੰਸ ਕਾਂਗਰਸ ਦਾ ਸਫਲ ਪ੍ਰਬੰਧ ਕੀਤਾ ਗਿਆ, ਜਿਸ ਦਾ ਉਦਘਾਟਨ ਵਾਈਸ ਪਿ੍ੰਸੀਪਲ ਤੇਜਿੰਦਰ ਕੌਰ ਬਰਾੜ ਵਲੋਂ ਕੀਤਾ ਗਿਆ ਅਤੇ ਹਿੱਸਾ ...
ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਮੰਡੀ ਬੋਰਡ ਤੋਂ ਬਤੌਰ ਸੁਪਰਡੈਂਟ ਹੋਏ ਸੇਵਾ ਮੁਕਤ ਰਜਿੰਦਰ ਸਿੰਘ ਡੱਲਾ ਨੂੰ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ | ਇਸ ਸਮੇਂ ਸਾਬਕਾ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀ. ...
ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)- ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੀ ਕਮਾਂਡ ਸਕੂਲ ਦੇ 10ਵੀਂ ਦੇ ...
ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਡੈਫੋਡਿਲਜ਼ ਸਟੱਡੀ ਐਬਰੋਡ ਨਜ਼ਦੀਕ ਬੱਸ ਸਟੈਂਡ ਮੋਗਾ ਵਲੋਂ ਹਰਪ੍ਰੀਤ ਕੌਰ ਵਾਸੀ ਲੋਪੋ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਵਾ ਕੇ ਦਿੱਤਾ ਗਿਆ | ਹਰਪ੍ਰੀਤ ਨੇ ਦੱਸਿਆ ਕਿ ਉਸ ਨੇ ਆਪਣੀ ਮਾਸਟਰ ਡਿਗਰੀ 2015 ਵਿਚ ਕੀਤੀ ਅਤੇ 2 ਸਾਲ ਦਾ ...
ਮੋਗਾ, 13 ਨਵੰਬਰ (ਜਸਪਾਲ ਸਿੰਘ ਬੱਬੀ)-ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ 'ਚ ਦਵਿੰਦਰਜੀਤ ਕੌਰ ਵਾਈਸ ਪਿ੍ੰਸੀਪਲ ਦੀ ਅਗਵਾਈ ਹੇਠ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਜਗਦੀਸ਼ ਸਿੰਘ ਰਾਹੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਰਾਲੀ ਨਾ ਸਾੜਨ ...
ਮੋਗਾ, 13 ਨਵੰਬਰ (ਜਸਪਾਲ ਸਿੰਘ ਬੱਬੀ)-ਡੀ. ਐਮ. ਕਾਲਜ ਆਫ ਐਜੂਕੇਸ਼ਨ ਮੋਗਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਡਾ: ਐਮ. ਐੱਲ. ਜੈਦਕਾ ਨੂੰ ਬਤੌਰ ਕਾਰਜਕਾਰੀ ਪਿ੍ੰਸੀਪਲ ਜ਼ਿੰਮੇਵਾਰੀ ਸੌਾਪੀ ਗਈ | ਇਸ ਮੌਕੇ ਕਾਰਜਕਾਰੀ ਪਿ੍ੰਸੀਪਲ ਡਾ: ਐਮ. ਐੱਲ. ਜੈਦਕਾ ਨੇ ਚਾਰਜ ਸੰਭਾਲਣ ...
ਮੋਗਾ, 13 ਨਵੰਬਰ (ਸ਼ਿੰਦਰ ਸਿੰਘ ਭੁਪਾਲ)- ਬਾਬਾ ਸ੍ਰੀ ਨਾਮਦੇਵ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜਿਆਂ ਦੇ ਸਬੰਧ 'ਚ ਕਥਾ ਕੀਰਤਨ ਸਮਾਗਮ ਗੁਰਦੁਆਰਾ ਸ੍ਰੀ ਨਾਮਦੇਵ ਭਵਨ ਅਕਾਲਸਰ ਰੋਡ ਮੋਗਾ ਵਿਖੇ ਕਰਵਾਏ ਜਾਣੇ ਹਨ | ਇਸ ਸਬੰਧੀ ਮੁੱਖ ਸੇਵਾਦਾਰ ਭਾਈ ...
ਮੋਗਾ, 13 ਨਵੰਬਰ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਸੰਸਥਾ ਗੁਰੂ ਨਾਨਕ ਕਾਲਜ ਮੋਗਾ ਦੇ ਵਿਦਿਆਰਥੀਆਂ ਨੇ 15ਵੇਂ ਖ਼ਾਲਸਾਈ ਖੇਡਾਂ ਕਬੱਡੀ (ਨੈਸ਼ਨਲ ਸਟਾਈਲ) ਵਿਚ ਦੂਸਰਾ ...
ਬਾਘਾ ਪੁਰਾਣਾ, 13 ਨਵੰਬਰ (ਬਲਰਾਜ ਸਿੰਗਲਾ)-ਆਈਲਟਸ ਸਟੂਡੈਂਟ ਵੀਜ਼ਾ ਤੇ ਵਿਜ਼ਟਰ ਵੀਜ਼ਾ ਦੀ ਨਾਮਵਰ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬਾਘਾ ਪੁਰਾਣਾ ਬਰਾਂਚ ਦੇ ਵਿਦਿਆਰਥੀਆਂ ਨੇ ਇਸ ਵਾਰ ਫਿਰ ਚੰਗੇ ਬੈਂਡ ਹਾਸਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਸੰਸਥਾ ...
ਬਾਘਾ ਪੁਰਾਣਾ, 13 ਨਵੰਬਰ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਅਤੇ ਇੰਮੀਗਰੇਸ਼ਨ ਸੰਸਥਾ ਦੇ ਐਮ. ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਹਰਵਿੰਦਰ ਕੌਰ ਢਿੱਲੋਂ ਪੁੱਤਰੀ ਅਵਤਾਰ ਸਿੰਘ ਵਾਸੀ ਢਿਲਵਾਂ ਵਾਲਾ ਨੇ ਘੱਟ ...
ਫ਼ਿਰੋਜ਼ਪੁਰ, 13 ਨਵੰਬਰ (ਤਪਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਦੀ ਮੀਟਿੰਗ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਕੁਮਾਰ ਬਜਾਜ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪਾਰਟੀ ਦੇ ਸੂਬਾ ਉਪ ਪ੍ਰਧਾਨ ਮੋਹਨ ਲਾਲ ਸੇਠੀ ਨੇ ਵਿਸ਼ੇਸ਼ ਤੌਰ 'ਤੇ ...
ਫ਼ਿਰੋਜ਼ਪੁਰ, 13 ਨਵੰਬਰ (ਤਪਿੰਦਰ ਸਿੰਘ)-ਦੋਸਤ ਵਲੋਂ ਆਪਣੇ ਦੋਸਤ ਨਾਲ ਧੋਖਾਧੜੀ ਕੀਤੇ ਜਾਣ ਦਾ ਸਮਾਚਾਰ ਹੈ | ਰਿਪੋਰਟ ਮੁਤਾਬਿਕ ਤੀਰਥ ਸਿੰਘ ਅਤੇ ਧਰਮਿੰਦਰ ਸਿੰਘ ਦੋਵੇਂ ਕਬੱਡੀ ਖਿਡਾਰੀ ਅਤੇ ਚੰਗੇ ਦੋਸਤ ਹਨ | ਦੋਨੋਂ ਜਣੇ ਬੀਤੇ ਦਿਨ ਗੁਰੂ ਰਾਮ ਦਾਸ ਸਟੇਡੀਅਮ ...
ਅਬੋਹਰ, 13 ਨਵੰਬਰ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਸ਼ੇਰਗੜ੍ਹ ਵਿਖੇ ਬੀਤੀ ਦੇਰ ਸ਼ਾਮ ਪਿੰਡ ਦੇ ਨਜ਼ਦੀਕ ਝਾੜੀਆਂ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ | ਪੁਲਿਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਵਿਖੇ ਰਖਵਾ ਕੇ ਜਾਂਚ ਸ਼ੁਰੂ ਕੀਤੀ ਹੈ | ...
ਮੋਗਾ, 13 ਨਵੰਬਰ (ਜਸਪਾਲ ਸਿੰਘ ਬੱਬੀ)-ਖੱਤਰੀ ਭਵਨ ਮੋਗਾ ਵਿਖੇ ਸਭਾ ਦੇ ਮੁੱਖ ਸਲਾਹਕਾਰ ਦਾਨੀ ਸੱਜਣ ਰਜਿੰਦਰ ਕੋਹਲੀ ਤੇ ਪਰਿਵਾਰ ਵਲੋਂ ਭਵਨ ਵਿਚ ਪਹਿਲੀ ਮੰਜ਼ਿਲ 'ਤੇ ਇਕ ਕਮਰਾ ਬਣਵਾਉਣ ਅਤੇ ਇਨਵਰਟਰ ਲਾਈਟ ਸਿਸਟਮ ਲਗਵਾਉਣ 'ਤੇ ਖੱਤਰੀ ਸਭਾ ਪ੍ਰਧਾਨ ਐਡਵੋਕੇਟ ਵਿਜੇ ...
ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਕਿਸਾਨਾਂ ਨੂੰ ਜਿੱਥੇ ਬੀਜਾਂ, ਕੀਟਨਾਸ਼ਕਾਂ ਅਤੇ ਨਦੀਨ ...
ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਜਨਰਲ ਸਕੱਤਰ ਜਸਵੀਰ ਸਿੰਘ ਸਿੱਧੂ ਦੀ ਅਗਵਾਈ ਵਿਚ ਪੰਚਾਇਤੀ ਚੋਣਾਂ ਜੋ ਦਸੰਬਰ ਮਹੀਨੇ ਦੇ ਸ਼ੁਰੂ ਵਿਚ ਹੋਣਗੀਆਂ, ਦੇ ਸਬੰਧ ਵਿਚ ...
ਨੱਥੂਵਾਲਾ ਗਰਬੀ, 13 ਨਵੰਬਰ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਨਵਾਂ ਦੇ ਦੋ ਛੱਪੜਾਂ ਵਿਚ ਪੈਣ ਵਾਲੇ ਸਮੁੱਚੇ ਪਿੰਡ ਦੇ ਗੰਦੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਇਨ੍ਹਾਂ ਛੱਪੜਾਂ ਦਾ ਪਾਣੀ ਸਿੱਧਾ ਡਰੇਨ ਨਾਲੇ ਵਿਚ ਪਾਉਣ ਲਈ ਸੀਵਰੇਜ ਦਾ ਕੰਮ ਹਲਕਾ ਵਿਧਾਇਕ ...
ਨੱਥੂਵਾਲਾ ਗਰਬੀ, 13 ਨਵੰਬਰ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਪੁਰਾਣਾ ਦੇ ਨਿਵਾਸੀ ਜਰਨੈਲ ਸਿੰਘ ਸਰਪੰਚ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੇ ਪਿਤਾ ਗੁਰਬਚਨ ਸਿੰਘ ਬਰਾੜ (97) ਨਮਿਤ ਹੋਏ ਸ਼ਰਧਾਂਜਲੀ ਸਮਾਗਮ ਸਮੇਂ ਜਥੇ. ਤੀਰਥ ਸਿੰਘ ਮਾਹਲਾ, ਸਾਬਕਾ ਵਿਧਾਇਕ ...
ਅਜੀਤਵਾਲ, 13 ਨਵੰਬਰ (ਹਰਦੇਵ ਸਿੰਘ ਮਾਨ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੀ ਮਜਬੂਤੀ ਲਈ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਸਰਕਲ ਅਜੀਤਵਾਲ ਦੇ 24 ਪਿੰਡਾਂ 'ਚੋਂ ਮਿਹਨਤੀ ਵਰਕਰਾਂ ਨੂੰ ਵੱਖ-ਵੱਖ ਅਹੁਦੇ ਦਿੱਤੇ ਗਏ ਹਨ | ਇਸ ਸਬੰਧੀ ਅਕਾਲੀ ਦਲ ਦੇ ...
ਨਿਹਾਲ ਸਿੰਘ ਵਾਲਾ, 13 ਨਵੰਬਰ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)-ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਅਤੇ ਐਸ. ਸੀ. ਵਿੰਗ ਦੇ ਪੰਜਾਬ ਪ੍ਰਧਾਨ ਮਨਜੀਤ ਸਿੰਘ ਬਿਲਾਸਪੁਰ ਨੇ ਹਲਕੇ ਵਿਚ ਵੱਖ-ਵੱਖ ਪਿੰਡਾਂ 'ਚ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਜਿਸ ...
ਮੋਗਾ, 13 ਨਵੰਬਰ (ਅਮਰਜੀਤ ਸਿੰਘ ਸੰਧੂ)-ਸ੍ਰੀ ਬ੍ਰਾਹਮਣ ਸਭਾ ਦੇ ਮੁੱਖ ਸੇਵਾਦਾਰ ਕੈਪਟਨ ਸੁਭਾਸ਼ ਸ਼ਰਮਾ ਨੇ ਸ੍ਰੀ ਬ੍ਰਾਹਮਣ ਸਭਾ ਪੰਜਾਬ ਦੇ ਨਾਲ ਕੰਮ ਕਰਨ ਦਾ ਫ਼ੈਸਲਾ ਲੈਂਦਿਆਂ ਸਭਾ ਦੀ ਮੈਂਬਰਸ਼ਿਪ ਹਾਸਲ ਕਰ ਲਈ ਹੈ | ਇਸ ਸਬੰਧੀ ਫਾਰਮ ਅਤੇ ਫ਼ੀਸ ਭਰ ਕੇ ਉਨ੍ਹਾਂ ...
ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-'ਨਿਆਂ ਸਭਨਾਂ ਲਈ' ਦੇ ਅਰਥ ਨੂੰ ਸਾਰਥਿਕ ਕਰਦੇ ਹੋਏ ਕਾਰਜਕਾਰੀ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੀਆਂ ਹਦਾਇਤਾਂ ਅਤੇ ਤਰਸੇਮ ਮੰਗਲਾ ਇੰਚਾਰਜ ਜ਼ਿਲ੍ਹਾ ਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਨ ...
ਧਰਮਕੋਟ, 13 ਨਵੰਬਰ (ਪਰਮਜੀਤ ਸਿੰਘ)-ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਹੀਦ ਲੈਫ਼ਟੀਨੈਂਟ ਰਾਮ ਬਹਾਦਰ ਸਿੰਘ ਕੈਲਾ ਬੱਡੂਵਾਲ ਵਿਖੇ ਕਰਮਜੀਤ ਸਿੰਘ ਕੈਲਾ ਦੇ ਉਦਮ ਸਦਕਾ ਰੋਕੋ ਕੈਂਸਰ ਸੰਸਥਾ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ...
ਮੋਗਾ, 13 ਨਵੰਬਰ (ਜਸਪਾਲ ਸਿੰਘ ਬੱਬੀ)-ਡੋਰ ਟੂ ਡੋਰ ਗਾਰਬੇਜ ਕਲੈਕਸ਼ਨ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਮੋਗਾ ਦਾ ਵਫ਼ਦ ਪੰਜਾਬ ਪ੍ਰਧਾਨ ਮੁਕੇਸ਼ ਉਜੀਨਵਾਲ, ਜਨਰਲ ਸਕੱਤਰ ਰਾਜੇਸ਼ ਸੰਘੇਲੀਆ, ਸੂਬਾ ਉਪ ਪ੍ਰਧਾਨ ਮਹਿੰਦਰਪਾਲ ਚੰਡਾਲੀਆ, ਜ਼ਿਲ੍ਹਾ ਪ੍ਰਧਾਨ ਬਬਲੂ ...
ਫ਼ਿਰੋਜ਼ਪੁਰ, 13 ਨਵੰਬਰ (ਜਸਵਿੰਦਰ ਸਿੰਘ ਸੰਧੂ)-ਹਾਈ ਸਕਿਉਰਿਟੀ ਰਜਿਸਟਰੇਸ਼ਨ ਪਲੇਟਸ (ਐਚ. ਐਸ. ਆਰ. ਪੀ.) ਦਾ ਕੰਮ ਅੱਜ ਤੋਂ ਰਿਜਨਲ ਟਰਾਂਸਪੋਰਟ ਅਥਾਰਿਟੀ ਦਫ਼ਤਰ ਫ਼ਿਰੋਜ਼ਪੁਰ ਵਿਖੇ ਕੰਪਨੀ ਐਮ.ਐਚ. ਐਗਰੋਜ ਇੰਮਪੇਕਸ ਇੰਡੀਆ ਪ੍ਰਾਈਵੇਟ ਲਿਮਟਡ ਵਲੋਂ ਸ਼ੁਰੂ ਕਰ ...
ਮੋਗਾ, 13 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸਥਾਨਕ ਸ਼ਹਿਰ ਦਾ ਕਬਾੜ ਬਾਜ਼ਾਰ ਜੋ ਆਵਾਜਾਈ ਮਾਮਲੇ ਨੂੰ ਲੈ ਕੇ ਅਕਸਰ ਵਿਵਾਦਾਂ ਵਿਚ ਰਹਿੰਦਾ ਹੈ ਅਤੇ ਸਮੇਂ-ਸਮੇਂ 'ਤੇ ਕਬਾੜ ਬਾਜ਼ਾਰ ਵਿਚ ਕਬਾੜੀਆਂ ਦਾ ਕੰਮ ਕਰਨ ਵਾਲੇ ਦੁਕਾਨਾਂ 'ਤੇ ਇਹ ਦੋਸ਼ ਵੀ ਲੱਗਦੇ ਆ ...
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਮਾਰਕੁੱਟ ਦੇ ਦੋਸ਼ਾਂ ਵਿਚ ਖੁਈਖੇੜਾ ਪੁਲਿਸ ਨੇ 9 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪਵਨ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਮਾਡਲ ਟਾਊਨ ਗਲੀ ਨੰਬਰ 3 ਅਬੋਹਰ ਨੇ ਦੱਸਿਆ ...
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਹੰਸ ਰਾਜ ਦੀ ਅਗਵਾਈ ਹੇਠ ਡੇਂਗੂ ਅਤੇ ਮਲੇਰੀਆਂ ਤੋਂ ਆਮ ਲੋਕਾਂ ਨੂੰ ਬਚਾਉਣ ਸਬੰਧੀ ਸਿਹਤ ਵਿਭਾਗ ਵਲੋਂ ਵਿਸ਼ੇਸ਼ ਉਪਰਾਲੇ ...
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵਿਦਿਆਰਥੀਆਂ ਨੂੰ ਕਿੱਤਾ, ...
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲੇ੍ਹ ਅੰਦਰ ਚੱਲ ਰਹੇ ਸਕਿੱਲ ਸੈਂਟਰ ਬੇਰੁਜ਼ਗਾਰ ਨੌਜਵਾਨਾਂ ਨੂੰ ...
ਜਲਾਲਾਬਾਦ, 13 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਰਾਮਗੜ੍ਹੀਆ ਦੇ 100 ਐਸ.ਸੀ. ਬੱਚਿਆ ਨੂੰ 504 ਨੋਟ ਬੁੱਕਾਂ ਅਤੇ ਹੋਰ ਵੀ ਲੋੜੀਂਦਾ ਸਮਾਨ ਅਰੋੜਵੰਸ਼ ਸਭਾ (ਰਜ਼ਿ.) ਜਲਾਲਾਬਾਦ ਵਲੋਂ ਦਿੱਤਾ ਗਿਆ | ਇਸ ਸਬੰਧੀ ਆਯੋਜਿਤ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਅਰੋੜਵੰਸ਼ ਸਭਾ ਦੇ ਪ੍ਰਧਾਨ ਖ਼ਰੈਤੀ ਲਾਲ ਮੋਂਗਾ, ਰਾਜੇਸ਼ ਛਾਬੜਾ, ਜੱਸ ਰਾਜ ਭਠੇਜਾ, ਡਾ.ਤਿਲਕ ਰਾਜ ਕੁਮਾਰ, ਪ੍ਰੇਮ ਕੁਮਾਰ ਰੱਸੇਵੱਟ, ਕੇ.ਜੀ. ਸ਼ਰਮਾ, ਮਦਨ ਲਾਲ ਗੂੰਬਰ,ਦੇਵ ਰਾਜ ਸ਼ਰਮਾ, ਸਤਪਾਲ ਚੰਦ, ਮਨਿੰਦਰਪਾਲ, ਸੁਨੀਲ ਕੁਮਾਰ, ਸ੍ਰੀਮਤੀ ਨੀਰੂ ਬਾਲਾ, ਸ੍ਰੀਮਤੀ ਅਮਰਜੀਤ ਕੌਰ ਆਦਿ ਹਾਜਰ ਸਨ | ਇਸ ਦੌਰਾਨ ਪ੍ਰਧਾਨ ਖ਼ਰੈਤੀ ਲਾਲ ਮੋਂਗਾ ਨੇ ਦੱਸਿਆ ਕਿ ਅਰੋੜਵੰਸ਼ ਸਭਾ ਵਲੋਂ ਜਿੱਥੇ ਲੋੜਵੰਦ ਲੋਕਾਂ ਦੀਆਂ ਅੱਖਾਂ ਦੇ ਅਪੇ੍ਰਸ਼ਨ ਕਰਵਾਉਣ ਲਈ ਸਮੇਂ ਸਮੇਂ 'ਤੇ ਕੈਪ ਲਗਾਏ ਜਾਂਦੇ ਹਨ, ਉਥੇ ਇਸ ਦੇ ਨਾਲ ਹੀ ਲੋੜਵੰਦ ਬੱਚਿਆ ਨੂੰ ਪੜ੍ਹਾਈ ਕਰਨ ਵਾਸਤੇ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾਂਦਾ ਹੈ, ਇਹ ਸਾਰੇ ਕੰਮ ਸ਼ਹਿਰ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਚੱਲ ਰਹੇ ਹਨ |
ਅਬੋਹਰ, 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅਬੋਹਰ ਸ਼ਹਿਰ 'ਚ ਫਲਾਂ ਦੀਆਂ ਵੱਖ-ਵੱਖ ਦੁਕਾਨਾਂ ਦੀ ਅਚਨਚੇਤ ਜਾਂਚ ਕੀਤੀ ਗਈ | ਚੈਕਿੰਗ ਦੌਰਾਨ ਅਧਿਕਾਰੀਆਂ ਵਲੋਂ ਫਲ ਵਿਕ੍ਰੇਤਾਵਾਂ ਨੂੰ ਹਾਨੀਕਾਰਕ ਮਸਾਲਿਆਂ ਨਾਲ ਤਿਆਰ ਕੀਤੇ ...
ਅਬੋਹਰ, 13 ਨਵੰਬਰ (ਕੁਲਦੀਪ ਸਿੰਘ ਸੰਧੂ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਸਣੇ ਦੋ ਜਣਿਆਂ ਨੂੰ ਕਾਬੂ ਕੀਤਾ ਹੈ ਜਦੋਂ ਕਿ ਚਾਰ ਜਣੇ ਫ਼ਰਾਰ ਹੋ ਗਏ ਹਨ | ਪੁਲਿਸ ਨੇ ਇਨ੍ਹਾਂ ਿਖ਼ਲਾਫ਼ ਐਕਸਾਈਜ਼ ਐਕਟ ਤਹਿਤ ਮਾਮਲੇ ...
ਮੰਡੀ ਲਾਧੂਕਾ, 13 ਨਵੰਬਰ (ਰਾਕੇਸ਼ ਛਾਬੜਾ)-ਤਿਉਹਾਰਾਂ ਦੇ ਮੌਕੇ ਤੇ ਬਾਜ਼ਾਰ ਵਿੱਚ ਗ੍ਰਾਹਕਾਂ ਨੂੰ ਲੁਭਾਉਣ ਲਈ ਜਿੱਥੇ ਵੱਖ-ਵੱਖ ਕੰਪਨੀਆਂ ਨੇ ਆਪਣੀਆਂ ਸਕੀਮਾਂ ਚਲਾਈਆਂ | ਉੱਥੇ ਹਰੇਕ ਵਰਗ ਲਈ ਖ਼ਰੀਦਦਾਰੀ ਨੂੰ ਆਸਾਨ ਕਰਨ ਦੇ ਮਕਸਦ ਨਾਲ ਬਜਾਜ ਫਾਈਨਾਂਸ ਨੇ ...
ਕੋਟ ਈਸੇ ਖਾਂ, 13 ਨਵੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ/ ਨਿਰਮਲ ਸਿੰਘ ਕਾਲੜਾ)-ਸਮਾਜ ਸੇਵੀ ਦੀਪਕ ਟੱਕਰ ਅਤੇ ਲੱਕੀ ਟੱਕਰ ਦੇ ਪਿਤਾ ਗੁਰਦੇਵ ਕੁਮਾਰ ਟੱਕਰ ਜਿਨ੍ਹਾਂ ਦਾ ਹੋਏ ਅਕਾਲ ਚਲਾਣੇ 'ਤੇ ਵੱਡੀ ਗਿਣਤੀ ਵਿਚ ਰਾਜਨੀਤਕ, ਧਾਰਮਿਕ, ਸਮਾਜਿਕ ...
ਮੋਗਾ, 13 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਦਿਲਬਾਗ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਸੰਗਤਪੁਰਾ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਐੱਸ.ਐੱਸ.ਪੀ. ਮੋਗਾ ਨੇ ਕੀਤੀ ਅਤੇ ਇਸ ਪੜਤਾਲ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਗੁਰਜਿੰਦਰ ...
ਨਿਹਾਲ ਸਿੰਘ ਵਾਲਾ, 13 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਤੋਂ 110 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਥਾਣਾ ਮੁਖੀ ਨਿਹਾਲ ਸਿੰਘ ਵਾਲਾ ਇੰਸਪੈਕਟਰ ਸੁਰਜੀਤ ਸਿੰਘ ਨੇ ਗਸ਼ਤ ਦੌਰਾਨ ...
ਤਲਵੰਡੀ ਭਾਈ, 13 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਇਕ ਵਿਅਕਤੀ ਨੇ ਆਪਣੇ ਸ਼ੈਲਰ 'ਚ ਹਿੱਸੇਦਾਰਾਂ 'ਤੇ ਧੋਖਾਧੜੀ ਦਾ ਦੋਸ਼ ਲਗਾਇਆ ਹੈ, ਜਿਸ ਦੇ ਚੱਲਦਿਆਂ ਪੁਲਿਸ ਵਲੋਂ ਜਾਂਚ-ਪੜਤਾਲ ਉਪਰੰਤ ਪਿਓ-ਪੁੱਤਰ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਇਸ ਸਬੰਧੀ ਪ੍ਰਾਪਤ ...
ਬਾਘਾ ਪੁਰਾਣਾ, 13 ਨਵੰਬਰ (ਬਲਰਾਜ ਸਿੰਗਲਾ)-ਬੀਤੇ ਕੱਲ੍ਹ ਸੇਤੀਆ ਮਨੀ ਚੇਂਜਰ ਮੁੱਦਕੀ ਰੋਡ ਬਾਘਾ ਪੁਰਾਣਾ ਦੇ ਕਰਿੰਦੇ ਗੁਰਪ੍ਰਕਾਸ਼ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਬਾਘਾ ਪੁਰਾਣਾ ਕੋਲੋਂ ਸਥਾਨਕ ਮੁੱਦਕੀ ਸੜਕ 'ਤੇ ਪੰਜ ਲੱਖ ਰੁਪਏ ਅਤੇ ਇਕ ਐਕਟਿਵਾ ਸਕੂਟਰੀ ...
ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਕੇ ਪ੍ਰਦੂਸ਼ਣ ਮੁਕਤ ਵਾਤਾਵਰਨ ਸਿਰਜਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ | ...
ਕੋਟ ਈਸੇ ਖਾਂ, 13 ਨਵੰਬਰ (ਯਸ਼ਪਾਲ ਗੁਲਾਟੀ)-ਕੋਟ ਈਸੇ ਖਾਂ-ਅੰਮਿ੍ਤਸਰ ਰੋਡ, ਤਲਵੰਡੀ ਨੌਾ ਬਹਾਰ-ਮਸੀਤਾਂ ਬਾਈਪਾਸ ਚੌਾਕ ਸੜਕੀ ਟੋਟੇ 'ਚ ਪਿਛਲੇ ਸਾਲ ਭਰ ਤੋਂ ਨਜ਼ਦੀਕੀ ਘਰਾਂ ਦਾ ਪਾਣੀ ਖੜ੍ਹਾ ਰਹਿਣ ਕਰਕੇ ਜਿੱਥੇ ਸੜਕ 'ਤੇ ਵੱਡੇ-ਵੱਡੇ ਖੱਡੇ ਪੈ ਗਏ ਹਨ, ਉੱਥੇ ਜੀ.ਟੀ. ...
ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਆਈਲਟਸ ਸੰਸਥਾ ਮੈਕਰੋ ਗਲੋਬਲ ਮੋਗਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਨੇ ਹਰਰਾਜਬੀਰ ਸਿੰਘ ਪੁੱਤਰ ਬਲਵਿੰਦਰ ਸਿੰਘ ਨਿਵਾਸੀ ਅਜਨਾਲਾ, ਅੰਮਿ੍ਤਸਰ ਦਾ ਓਪਨ ਵਰਕ ਪਰਮਿਟ ਦਾ ਵੀਜ਼ਾ ਬਹੁਤ ਹੀ ਘੱਟ ਸਮੇਂ ...
ਸਮਾਲਸਰ, 13 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)- ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੋਡੇ ਨੇ ਥ੍ਰੋ ਬਾਲ ਵਿਚ ਪੰਜਾਬ 'ਚੋਂ ਤੀਜਾ ਸਥਾਨ ਹਾਸਲ ਕੀਤੀ ਹੈ ਅਤੇ ਸਕੂਲ ਦੇ ਖਿਡਾਰੀ ਦੀ ਰਾਸ਼ਟਰੀ ਟੀਮ ਲਈ ਚੋਣ ਕੀਤੀ ਗਈ ਹੈ | ਇਸ ਸਬੰਧੀ ਸਕੂਲ ਪਿ੍ੰਸੀਪਲ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX