ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਸੰਗਰੂਰ

ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ 'ਚੋਂ ਟਰੱਕ ਚਾਲਕ ਬਰੀ

ਸੰਗਰੂਰ, 13 ਨਵੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸ਼ਕਰੀ ਦੇ ਦੋਸ਼ਾਂ 'ਚੋਂ ਟਰੱਕ ਚਾਲਕ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਨੇ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਕਿਸਾਨ ਦੀ ਹੋਈ ਮੌਤ

ਮੂਨਕ, 13 ਨਵੰਬਰ (ਗਮਦੂਰ ਧਾਲੀਵਾਲ) - ਨਜ਼ਦੀਕੀ ਪਿੰਡ ਹਮੀਰਗੜ੍ਹ ਵਿਖੇ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ | ਲਾਲ ਸਿੰਘ (50 ਸਾਲ) ਪੁੱਤਰ ਕਰਤਾਰ ਸਿੰਘ ਵਾਸੀ ਹਮੀਰਗੜ੍ਹ ਦੀ ਕਰੰਟ ਨਾਲ ਮੌਤ ਹੋ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਲਾਲ ਸਿੰਘ ਕਰੀਬ 11 ਵਜੇ ...

ਪੂਰੀ ਖ਼ਬਰ »

ਸੰਗਰੂਰ 'ਚ ਡੇਂਗੂ ਪੀੜਤਾਂ ਦਾ ਅੰਕੜਾ 1411 'ਤੇ ਪਹੁੰਚਿਆ
ਇਕੱਲੇ ਸੰਗਰੂਰ ਸ਼ਹਿਰ 'ਚ 603 ਵਿਅਕਤੀ ਡੇਂਗੂ ਤੋਂ ਪੀੜਤ

ਸੰਗਰੂਰ, 13 ਨਵੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ 'ਚ ਡੇਂਗੂ ਦਾ ਕਹਿਰ ਲਗਾਤਾਰ ਜਾਰੀ ਹੈ | ਜ਼ਿਲ੍ਹਾ ਨੋਡਲ ਅਫ਼ਸਰ ਡਾ. ਉਪਾਸਨਾ ਬਿੰਦਰਾ ਨੇ ਦੱਸਿਆ ਕਿ ਜ਼ਿਲ੍ਹੇ ਦੀ ਸਰਕਾਰੀ ਲੈਬੋਰਟਰੀ 'ਚ ਲਗਾਤਾਰ ਬੁਖਾਰ ਪੀੜਤ ਮਰੀਜ ਪਹੁੰਚ ਰਹੇ ਹਨ, ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਸੁਨਾਮ ਰੋਜ਼ਗਾਰ ਮੇਲੇ 'ਚ ਸੈਂਕੜੇ ਨੌਜਵਾਨਾਂ ਨੰੂ ਮਿਲਿਆ ਰੁਜ਼ਗਾਰ
8ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਦਿੱਤੇ ਨਿਯੁਕਤੀ ਪੱਤਰ

ਸੁਨਾਮ ਊਧਮ ਸਿੰਘ ਵਾਲਾ, 13 ਨਵੰਬਰ (ਸੱਗੂ, ਧਾਲੀਵਾਲ, ਭੁੱਲਰ) - ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਦੇਣ ਤਹਿਤ ਅੱਜ ਆਈ.ਟੀ.ਆਈ (ਲੜਕੇ) ਸੁਨਾਮ ਵਿਖੇ ਇੱਕ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ | ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਨਸ਼ਿਆਮ ਥੋਰੀ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਤੇ ਹਮਾਇਤੀ ਜਥੇਬੰਦੀਆਂ ਵਲੋਂ ਬੀਬੀ ਭੱਠਲ ਦੀ ਕੋਠੀ ਦਾ ਘਿਰਾਓ

ਲਹਿਰਾਗਾਗਾ 13 ਨਵੰਬਰ (ਸੂਰਜ ਭਾਨ ਗੋਇਲ) - ਸਾਂਝਾ ਅਧਿਆਪਕ ਮੋਰਚਾ ਅਤੇ ਇਲਾਕੇ ਦੀਆਂ ਸੰਘਰਸ਼ਸ਼ੀਲ ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਵੱਲੋਂ ਅੱਜ ਇੱਥੇ ਦੋ ਕਿੱਲੋਮੀਟਰ ਲੰਮਾ ਮਾਰਚ ਕਰਕੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੀ ...

ਪੂਰੀ ਖ਼ਬਰ »

ਸੰਤ ਛੋਟਾ ਸਿੰਘ ਨੂੰ ਸੰਤ ਸੇਵਕ ਜਥੇ ਦੇ ਪ੍ਰਧਾਨ ਬਣਨ 'ਤੇ ਕੀਤਾ ਖ਼ੁਸ਼ੀ ਦਾ ਇਜ਼ਹਾਰ

ਮਸਤੂਆਣਾ ਸਾਹਿਬ, 13 ਨਵੰਬਰ (ਦਮਦਮੀ) - ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਦੇ ਪ੍ਰਧਾਨ ਅਤੇ ਬਿਹੰਗਮ ਸੰਪਰਦਾਇ ਦੇ ਮੁਖੀ ਸੰਤ ਬਾਬਾ ਸੁਖਦੇਵ ਸਿੰਘ ਸਾਰੋ ਵਾਲੇ ਮੈਂਬਰ ਅਕਾਲ ਕਾਲਜ ਕੌਾਸਲ ਤੇ ਮੁੱਖ ਸੇਵਾਦਾਰ ਗੁਰਦੁਆਰਾ ਅਤਰਸਰ ਸਾਹਿਬ ਸਾਰੋ ਬੀਤੇ ਦਿਨੀਂ ਅਕਾਲ ...

ਪੂਰੀ ਖ਼ਬਰ »

ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ 'ਚੋਂ ਟਰੱਕ ਚਾਲਕ ਬਰੀ

ਸੰਗਰੂਰ, 13 ਨਵੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸ਼ਕਰੀ ਦੇ ਦੋਸ਼ਾਂ 'ਚੋਂ ਟਰੱਕ ਚਾਲਕ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਨੇ ...

ਪੂਰੀ ਖ਼ਬਰ »

ਸੰਗਰੂਰ 'ਚ ਸਾਇਕਲ ਰੈਲੀ ਅਤੇ ਸਟਾਰ ਨਾਇਟ 25 ਨੂੰ

ਸੰਗਰੂਰ, 13 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ 25 ਨਵੰਬਰ ਨੂੰ ਉਲੀਕੇ ਗਏ ਮੈਗਾ ਸਾਇਕਲ ਰੈਲੀ ਅਤੇ ਸਭਿਆਚਾਰਕ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਤੋਂ ਜਾਇਜ਼ਾ ਲੈਣ ਅਤੇ ਢੁਕਵੇਂ ਦਿਸ਼ਾ ਨਿਰਦੇਸ਼ ਜਾਰੀ ...

ਪੂਰੀ ਖ਼ਬਰ »

ਸਰਕਾਰੀ ਰਣਬੀਰ ਕਾਲਜ ਦੀ ਜ਼ੋਨਲ ਮੁਕਾਬਲਿਆਂ 'ਚ ਰਹੀ ਝੰਡੀ

ਸੰਗਰੂਰ, 13 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਅੰਤਰ ਜ਼ੋਨਲ ਯੂਥ ਫੈਸਟੀਵਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਪਹਿਲੀ ਅਤੇ ਦੂਜੀ ਪੁਜ਼ੀਸ਼ਨ ਹਾਂਸਲ ਕਰਨ ਵਾਲੀਆਂ ਜੇਤੂ ਟੀਮਾਂ ਲਈ ਸਨਮਾਨ ਸਮਾਰੋਹ ...

ਪੂਰੀ ਖ਼ਬਰ »

ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਲਹਿਰਾਗਾਗਾ, 12 ਨਵੰਬਰ (ਅਸ਼ੋਕ ਗਰਗ) - ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਖ਼ਾਲਸਾ ਕਾਲਜ ਅੰਮਿ੍ਤਸਰ ਵਿਖੇ ਹੋਏ ਪ੍ਰਾਇਮਰੀ ਰਾਜ ਪੱਧਰੀ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਢੀਂਡਸਾ ਅੰਡਰ-11 ਦੀਆਂ ਟੀਮਾਂ ਨੇ ਮੈਡਮ ਸੁਖਮਿੰਦਰ ਕੌਰ ਦੀ ਅਗਵਾਈ ਹੇਠ ਭਾਗ ...

ਪੂਰੀ ਖ਼ਬਰ »

ਅਧਿਆਤਮਕ ਜਾਗਿ੍ਤ ਮੁਕਾਬਲੇ ਲਈ ਮਨਿੰਦਰ ਸਿੰਘ ਦੀ ਚੋਣ

ਜਖੇਪਲ, 13 ਨਵੰਬਰ (ਮੇਜਰ ਸਿੰਘ ਸਿੱਧੂ) - ਬੱਚਿਆਂ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਲਈ ਵੱਖ-ਵੱਖ ਸੰਸਥਾਵਾਂ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ | ਇਸ ਤਰ੍ਹਾਂ ਦਾ ਉਪਰਾਲਾ ਗੁਰੂ ਨਾਨਕ ਮਲਟੀਸਿਟੀ ਵੱਲੋਂ ਕੀਤਾ ਗਿਆ, ਜਿਸ ਵਿੱਚ ਤਿੰਨ ਰਾਊਾਡ ਫਿਕਸ ਕੀਤੇ ਗਏ | ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਭੋਗੀਵਾਲ 'ਚ ਪਰਖ ਮੁਕਾਬਲੇ ਕਰਵਾਏ

ਕੁੱਪ ਕਲਾਂ, 13 ਨਵੰਬਰ (ਰਵਿੰਦਰ ਸਿੰਘ ਬਿੰਦਰਾ) - ਗੁਰੂ ਨਾਨਕ ਪਬਲਿਕ ਸਕੂਲ ਭੋਗੀਵਾਲ ਵਿਖੇ ਸੰਸਥਾ ਦੇ ਡਾਇਰੈਕਟਰ ਹੁਕਮ ਚੰਦ ਸਿੰਗਲਾ ਦੀ ਅਗਵਾਈ ਹੇਠ 7ਵੀਂ ਤੋਂ 9ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪਰਖ ਮੁਕਾਬਲੇ ਕਰਵਾਏ ਗਏ | ਇਸ ਪਰਖ ਮੁਕਾਬਲੇ'ਚ ਸੋਮੇਰੰਜਨ ...

ਪੂਰੀ ਖ਼ਬਰ »

ਰਾਮ ਸਰੂਪ ਸਕੂਲ ਦੇ ਬੱਚਿਆਂ ਨੇ ਮਾਰੀਆਂ ਮੱਲਾਂ

ਅਮਰਗੜ੍ਹ, 13 ਨਵੰਬਰ (ਸੁਖਜਿੰਦਰ ਸਿੰਘ ਝੱਲ) - ਸਾਫਟਬਾਲ, ਬੇਸਬਾਲ ਅਤੇ ਨੈੱਟਬਾਲ ਦੇ ਜ਼ੋਨ ਪੱਧਰੀ ਮੁਕਾਬਲਿਆਂ 'ਚ ਰਾਮ ਸਰੂਪ ਮੈਮੋਰੀਅਲ ਸਕੂਲ ਚੌਾਦਾ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰਦਿਆਂ ਪਹਿਲੇ ਸਥਾਨ ਪ੍ਰਾਪਤ ਕੀਤੇ | ਬੇਸਬਾਲ ਅੰਡਰ-17 'ਚ ਲੜਕੇ, ਲੜਕੀਆਂ, ...

ਪੂਰੀ ਖ਼ਬਰ »

'ਧੀ ਪੰਜਾਬ ਦੀ' ਜਸਪ੍ਰੀਤ ਢੀਂਡਸਾ ਦਾ ਸਨਮਾਨ

ਮਹਿਲਾਂ ਚੌਕ, 13 ਨਵੰਬਰ (ਬੜਿੰਗ) - ਨੈਸ਼ਨਲ ਯੂਥ ਵੈੱਲਫੇਅਰ ਕਲੱਬ ਫ਼ਰੀਦਕੋਟ ਵੱਲੋਂ ਕਰਵਾਏ 18ਵੇਂ ਸੂਬਾ ਪੱਧਰੀ ਸਭਿਆਚਾਰਕ ਮੁਕਾਬਲਾ 'ਧੀ ਪੰਜਾਬ ਦੀ 2018' ਵਿਚ ਨੇੜਲੇ ਪਿੰਡ ਖਡਿਆਲ ਦੀ ਜੰਮਪਲ ਜਸਪ੍ਰੀਤ ਕੌਰ ਢੀਂਡਸਾ ਨੇ ਇਹ ਮੁਕਾਬਲਾ ਜਿੱਤ ਕੇ ਖਡਿਆਲ ਹੀ ਨਹੀਂ ...

ਪੂਰੀ ਖ਼ਬਰ »

ਭਾਈ ਲੌ ਾਗੋਵਾਲ ਅਤੇ ਜਥੇ. ਭਲਵਾਨ ਦੀਆਂ ਨਿਯਕੁਤੀਆਂ 'ਤੇ ਸੰਗਰੂਰ 'ਚ ਖੁਸ਼ੀ ਦੀ ਲਹਿਰ

ਸੰਗਰੂਰ, 13 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਭਾਈ ਗੋਬਿੰਦ ਸਿੰਘ ਲੌਾਗੋਵਾਲ ਅਤੇ ਅੰਤਿ੍ਗ ਕਮੇਟੀ ਮੈਂਬਰ ਵਜੋਂ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਦੀ ਹੋਈ ਚੋਣ ਨੰੂ ਲੈ ਕੇ ਜ਼ਿਲ੍ਹਾ ...

ਪੂਰੀ ਖ਼ਬਰ »

ਲੰਬੇ ਅਰਸੇ ਬਾਅਦ ਤਿੰਨ ਪੱਤਰਕਾਰ ਯੂਨੀਅਨਾਂ ਦਾ ਹੋਇਆ ਸੁਮੇਲ

ਮਲੇਰਕੋਟਲਾ, 13 ਨਵੰਬਰ (ਹਨੀਫ਼ ਥਿੰਦ, ਪਾਰਸ ਜੈਨ) - ਸਥਾਨਕ ਸ਼ਹਿਰ ਦੇ ਤਿੰਨ ਕਲੱਬਾਂ ਦੇ ਅਹੁਦੇਦਾਰਾਂ ਅਤੇ ਪੱਤਰਕਾਰਾਂ ਦੀ ਹੋਈ ਮੀਟਿੰਗ 'ਚ ਇੱਕਜੁੱਟਤਾ ਬਣਾਏ ਰੱਖਣ ਦੇ ਮੰਤਵ ਨਾਲ ਆਪਣੇ ਆਪਣੇ ਪੈੱ੍ਰਸ ਕਲੱਬਾਂ ਨੂੰ ਭੰਗ ਕਰਕੇ ਇਕ ਬੈਨਰ ਹੇਠ ਲਏ ਗਏ ਫ਼ੈਸਲੇ ਨੂੰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਐਨ.ਜੀ.ਟੀ. ਮੁਤਾਬਕ ਕਿਸਾਨਾਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਾਵੇ - ਢੀਂਡਸਾ

ਮਲੇਰਕੋਟਲਾ, 13 ਨਵੰਬਰ (ਕੁਠਾਲਾ) - ਸਾਬਕਾ ਵਿੱਤ ਮੰਤਰੀ ਅਤੇ ਹਲਕਾ ਲਹਿਰਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕ ਸ. ਪਰਮਿੰਦਰ ਸਿੰਘ ਢੀਂਡਸਾ ਨੇ ਖੇਤਾਂ 'ਚ ਪਰਾਲੀ ਨੂੰ ਅੱਗ ਲਾਉਣ ਦੇ ਬਹਾਨੇ ਸਰਕਾਰ ਵਲੋਂ ਕਿਸਾਨਾਂ ਨੂੰ ਮਾਰੇ ਜਾ ਰਹੇ ਦਬਕਿਆਂ ਦੀ ਤਿੱਖੀ ...

ਪੂਰੀ ਖ਼ਬਰ »

ਉਦਯੋਗਾਂ ਦੀਆਂ ਚਿਮਨੀਆਂ 'ਚੋਂ ਮੁੜ ਨਿਕਲਣ ਲੱਗਿਆ ਧੂੰਆਂ-ਸਿੰਗਲਾ

ਸੁਨਾਮ ਊਧਮ ਸਿੰਘ ਵਾਲਾ, 13 ਨਵੰਬਰ (ਭੁੱਲਰ, ਧਾਲੀਵਾਲ) - ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਪੰਜਾਬ ਨੂੰ ਮੁੜ ਲੀਹਾਂ 'ਤੇ ਲਿਆਉਣ ਲਈ ਪਿਛਲੇ ਕਰੀਬ ਡੇਢ ਸਾਲ 'ਚ ਕਈ ...

ਪੂਰੀ ਖ਼ਬਰ »

'ਆਓ ਸਮੇਂ ਦੇ ਹਾਣੀ ਬਣੀਏ' ਵਿਸ਼ੇ ਤਹਿਤ ਸਮਾਗਮ ਕਰਵਾਇਆ

ਕੁੱਪ ਕਲਾਂ, 13 ਨਵੰਬਰ (ਰਵਿੰਦਰ ਸਿੰਘ ਬਿੰਦਰਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ ਵਿਖੇ ਵਿਦਿਆਰਥੀਆਂ ਦੀ ਕਲਾ ਨੂੰ ਪਹਿਚਾਨਣ ਲਈ 'ਆਓ ਸਮਾੇ ਦੇ ਹਾਣੀ ਬਣੀਏ' ਵਿਸ਼ੇ ਤਹਿਤ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਬੇਕਾਰ ...

ਪੂਰੀ ਖ਼ਬਰ »

ਸੰਗਰੂਰ ਤੋਂ ਧੀਮਾਨ ਨੂੰ ਲੋਕ ਸਭਾ ਟਿਕਟ ਲਈ ਕਾਂਗਰਸ ਦੇ ਓ.ਬੀ.ਸੀ. ਵਿੰਗ ਨੇ ਮੁਹਿੰਮ ਵਿੱਢੀ

ਮਲੇਰਕੋਟਲਾ, 13 ਨਵੰਬਰ (ਕੁਠਾਲਾ) - ਅਗਲੇ ਵਰ੍ਹੇ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੀ ਟਿੱਕਟ ਹਲਕਾ ਅਮਰਗੜ੍ਹ ਤੋਂ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੇ ਫ਼ਰਜ਼ੰਦ ਅਤੇ ਉਤਸ਼ਾਹੀ ਨੌਜਵਾਨ ਕਾਂਗਰਸੀ ਆਗੂ ਜਸਵਿੰਦਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨੰੂ ਕੁਸ਼ਤੀ ਮੈਟ ਕੀਤੇ ਭੇਟ

ਲੌਾਗੋਵਾਲ, 13 ਨਵੰਬਰ (ਸ.ਸ. ਖੰਨਾ) - ਸਥਾਨਕ ਸ਼ਹੀਦ ਭਈ ਮਤੀ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੰੁਡੇ) ਵਿਖੇ ਅੱਜ ਹਲਕਾ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਵਲੋਂ ਐਮ.ਪੀ. ਲੈਂਡ ਸਕੀਮ ਅਧੀਨ ਲੋਕ ਸਭਾ ਮੈਂਬਰ ਭਗਵੰਤ ਮਾਨ ਦੀ ਤਰਫ਼ੋਂ 4 ਲੱਖ ਦੇ ਰੈਸਿਲੰਗ ਮੈਟ ਭੇਂਟ ...

ਪੂਰੀ ਖ਼ਬਰ »

ਅਧਿਆਪਕਾਂ ਨੇ ਸਿੱਖਿਆ ਅਧਿਕਾਰੀਆਂ ਨੰੂ ਸੌ ਾਪੇ ਕਾਨੰੂਨੀ ਨੋਟਿਸ

ਸੰਗਰੂਰ, 13 ਨਵੰਬਰ (ਧੀਰਜ ਪਸ਼ੌਰੀਆ) - ਪੰਜਾਬ 'ਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੰੂ ਅਧਿਆਪਕਾਂ ਨੇ ਕਾਨੰੂਨੀ ਨੋਟਿਸ ਸੌਾਪ ਕੇ ਪੁੱਛਿਆ ਹੈ ਕਿ ਉਹ ਪਹਿਲਾਂ ਤੋਂ ਹੀ ਕਿਸੇ ਪੋਸਟ 'ਤੇ ਕੰਮ ਕਰ ਰਹੇ ਅਧਿਆਪਕ ਦੀ ਥਾਂ 'ਤੇ ਕਿਵੇਂ ਕਿਸੇ ...

ਪੂਰੀ ਖ਼ਬਰ »

ਮਾਲਵੇ ਦਾ ਪ੍ਰਸਿੱਧ ਸੰਦੌੜ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਸੰਦੌੜ, 13 ਨਵੰਬਰ (ਗੁਰਪ੍ਰੀਤ ਸਿੰਘ ਚੀਮਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਸੰਤ ਬਾਬਾ ਬਲਵੰਤ ਸਿੰਘ ਸਿੱਧਸਰ ਸਿਹੌੜਾ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ ਯੰਗ ਸਪੋਰਟਸ ਐਾਡ ਵੈੱਲਫੇਅਰ ਕਲੱਬ ਸੰਦੌੜ ਅਤੇ ਨਹਿਰੂ ਯੁਵਾ ਕੇਂਦਰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੇ 300 ਲਾਭਪਾਤਰੀਆਂ ਨੂੰ ਪੈਨਸ਼ਨਾਂ ਅਤੇ ਬੱਸ ਸਕੀਮਾਂ ਵੰਡੀਆਂ

ਨਦਾਮਪੁਰ/ਚੰਨੋਂ, 13 ਨਵੰਬਰ (ਹਰਜੀਤ ਸਿੰਘ ਨਿਰਮਾਣ) - ਸਥਾਨਕ ਪਿੰਡ ਨਦਾਮਪੁਰ ਵਿਖੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਸਰਕਾਰ ਵੱਲੋਂ ਚਲਾਈ ਗਈ ਲੋਕ ਭਲਾਈ ਸਕੀਮ ਦੇ ਤਹਿਤ 300 ਦੇ ਕਰੀਬ ਲਾਭਪਾਤਰੀਆਂ ਨੂੰ ਮਨਜ਼ੂਰ ਕੀਤੀਆਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਮਨਾਇਆ ਬਾਲ ਦਿਵਸ

ਸੰਗਰੂਰ, 13 ਨਵੰਬਰ (ਦਮਨ, ਬਿੱਟਾ) - ਲਾਈਫ਼ ਗਾਰਡ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅੱਜ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਬੱਚਿਆਂ ਨੇ ਵਧ ਚੜ੍ਹੇ ਕੇ ਹਿੱਸਾ ਲਿਆ | ਇਸ ਮੌਕੇ 'ਤੇ ਬੱਚਿਆਂ ਨੰੂ ਪਰਿਵਾਰ ਵਿਚ ਮਾਤਾ-ਪਿਤਾ ਦਾ ਆਦਰ ਸਨਮਾਨ ਕਰਨ ਦੀ ...

ਪੂਰੀ ਖ਼ਬਰ »

44ਵਾਂ ਸਾਲਾਨਾ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 13 ਨਵੰਬਰ (ਧਾਲੀਵਾਲ, ਭੁੱਲਰ) - ਸਥਾਨਕ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਦਾ 44ਵਾਂ ਸਾਲਾਨਾ ਖੇਡ ਮੇਲਾ ਅੱਜ ਪੂਰੇ ਜੋਸ਼ ਖਰੋਸ਼ ਨਾਲ ਸ਼ੁਰੂ ਹੋਇਆ | ਇਸ ਸਮੇਂ ਇੱਕ ਪ੍ਰਭਾਵਸ਼ਾਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ 'ਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਖੇਡਾਂ ਪ੍ਰਤੀ ਜਾਗਰੂਕ ਕਰਨ ਲਈ ਪੁਲਿਸ ਵਲੋਂ ਸੈਮੀਨਾਰ ਲਗਾਇਆ

ਅਹਿਮਦਗੜ੍ਹ, 13 ਨਵੰਬਰ (ਪੁਰੀ) - ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਜਾਗਰੂਕਤਾ ਕਰਨ ਲਈ ਸਥਾਨਕ ਪੁਲਿਸ ਵਲੋਂ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਅਤੇ ਲਾਲ ਬਹਾਦੁਰ ਸ਼ਾਸਤਰੀ ਪਬਲਿਕ ਸਕੂਲ ਵਿਖੇ ਸੈਮੀਨਾਰ ਅਤੇ ਵਰਕਸ਼ਾਪਾਂ ਲਗਾਈਆਂ ਗਈਆਂ, ਜਿਸ 'ਚ ਦੋਨਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਤੇ ਐਸ. ਐਚ. ਓ ਸਿਟੀ ਅਹਿਮਦਗੜ੍ਹ ਸ਼ਸ਼ੀ ਕਪੂਰ ਨੇ ਖੇਡਾਂ ਪ੍ਰਤੀ ਜਾਗਰੂਕ ਕਰਦਿਆਂ ਖੇਡਾਂ ਦੀ ਪ੍ਰਾਪਤੀਆਂ ਦੀ ਜਾਣਕਾਰੀ ਦਿੱਤੀ | ਸ੍ਰੀ ਸ਼ਸ਼ੀ ਕਪੂਰ ਨੇ ਕਿਹਾ ਕਿ ਮਾਪਿਆਂ ਦਾ ਆਪਣੇ ਬੱਚਿਆਂ ਨੂੰ ਭਵਿੱਖ ਪ੍ਰਤੀ ਸੇਧ ਦੇਣ ਵਿੱਚ ਅਹਿਮ ਰੋਲ ਹੁੰਦਾ ਹੈ, ਪਰ ਅਧਿਆਪਕ ਆਪਣੇ ਵਿਦਿਆਰਥੀਆਂ ਦੀ ਲੁਕੀ ਹੋਈ ਪ੍ਰਤਿਭਾ ਦੀ ਪਛਾਣ ਵਧੀਆ ਅਤੇ ਸੌਖੇ ਢੰਗ ਨਾਲ ਕਰ ਸਕਦੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਜੇ ਅਧਿਆਪਕ ਆਪਣੇ ਵਿਦਿਆਰਥੀਆਂ ਨੂੰ ਮੋਬਾਇਲਾਂ ਤੋਂ ਹਟਾ ਕੇ ਖੇਡ ਦੇ ਮੈਦਾਨ ਵਿੱਚ ਲਿਆਉਣ ਵਿੱਚ ਕਾਮਯਾਬ ਹੋ ਜਾਂਦੇ ਹਨ | ਇਸ ਮੌਕੇ ਪਿ੍ੰਸੀਪਲ ਵਿਨੇ ਗੋਇਲ ਅਤੇ ਵਾਈਸ ਪਿ੍ੰਸੀਪਲ ਰਵਿੰਦਰਜੀਤ ਪੁਰੀ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ |


ਖ਼ਬਰ ਸ਼ੇਅਰ ਕਰੋ

ਜਲ ਸਪਲਾਈ ਕਾਮੇ ਕੱਲ੍ਹ ਨੂੰ ਘੇਰਣਗੇ ਮੰਤਰੀ ਰਜੀਆ ਸੁਲਤਾਨਾ ਦੀ ਕੋਠੀ

ਮਸਤੂਆਣਾ ਸਾਹਿਬ, 13 ਨਵੰਬਰ (ਦਮਦਮੀ) - ਪੰਜਾਬ ਸਰਕਾਰ ਵਲੋਂ ਸੰਸਾਰ ਬੈਂਕ ਦੀਆਂ ਹਦਾਇਤਾਂ ਤੇ ਸਮੁੱਚੇ ਪੰਜਾਬ ਦੇ ਪਿੰਡਾਂ ਦੇ ਜਲ ਘਰ ਪੰਚਾਇਤਾਂ ਹਵਾਲੇ ਕਰਨ ਦੇ ਫ਼ੈਸਲੇ ਿਖ਼ਲਾਫ਼ 15 ਨਵੰਬਰ ਨੂੰ ਜਲ ਸਪਲਾਈ ਵਿਭਾਗ ਦੇ ਹਜ਼ਾਰਾਂ ਕਾਮੇ ਉਕਤ ਵਿਭਾਗ ਦੀ ਮੰਤਰੀ ਰਜੀਆ ...

ਪੂਰੀ ਖ਼ਬਰ »

ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਮਸਤੂਆਣਾ ਸਾਹਿਬ, 13 ਨਵੰਬਰ (ਦਮਦਮੀ) - ਹਰ ਸਾਲ ਦੀ ਤਰਾਂ ਇਸ ਸਾਲ ਵੀ ਇਤਿਹਾਸਕ ਨਗਰ ਪਿੰਡ ਬਡਰੁੱਖਾਂ ਵਿਖੇ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ ਗੁਰਦੁਆਰਾ ਯਾਦਗਾਰ ਮਹਾਰਾਜਾ ਰਣਜੀਤ ਸਿੰਘ ਬਡਰੁੱਖਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਸੂਬਾਈ ਸਰਕਾਰਾਂ ਨੇ ਟੋਲ ਪਲਾਜ਼ੇ ਠੇਕੇਦਾਰਾਂ ਨੂੰ ਸਿਰਫ ਨੋਟ ਇਕੱਤਰ ਕਰਨ ਦੇ ਅੱਡੇ ਬਣਾ ਕੇ ਦਿੱਤੇ ਸੜਕ 'ਤੇ ਲੱਗੀਆਂ ਤਿੰਨੇ ਸਫ਼ੈਦ ਪੱਟੀਆਂ ਤਕਰੀਬਨ 50 ਫੀਸਦੀ ਸੜਕੀ ਖੇਤਰ ਤੋਂ ਗ਼ਾਇਬ

ਅਮਰਗੜ੍ਹ, 13 ਨਵੰਬਰ (ਬਲਵਿੰਦਰ ਸਿੰਘ ਭੁੱਲਰ) - ਸਰਦੀਆਂ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਤੇ ਆਉਣ ਵਾਲੇ ਕੁੱਝ ਹੀ ਦਿਨਾਂ ਦੇ ਅੰਦਰ ਅੰਦਰ ਧੁੰਦ ਜਾਂ ਕੋਹਰਾ ਪੈਣ ਦੀ ਵੀ ਦੀ ਭਾਰੀ ਸੰਭਾਵਨਾ ਬਣੀ ਹੋਈ ਹੈ ਜਿਸ ਕਾਰਨ ਸੜਕਾਂ ਤੇ ਚੱਲਣ ਵਾਲੇ ਹਰ ਤਰਾਂ ਦੇ ਵਹੀਕਲਾਂ ...

ਪੂਰੀ ਖ਼ਬਰ »

ਕੈਂਸਰ ਹਸਪਤਾਲ ਮਰੀਜ਼ਾਂ ਲਈ ਵਰਦਾਨ ਸਿੱਧ ਹੋਵੇਗਾ- ਭੱਟੀਵਾਲ

ਭਵਾਨੀਗੜ੍ਹ, 13 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਸੰਗਰੂਰ ਵਿਖੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਮਿਹਨਤ ਸਦਕਾ ਬਣਾਇਆ ਗਿਆ ਕੈਂਸਰ ਹਸਪਤਾਲ ਪੰਜਾਬ ਦੇ ਨਾਲ ਹੀ ਹੋਰ ਸੂਬਿਆਂ ਦੇ ਕੈਂਸਰ ਦੇ ਮਰੀਜ਼ਾਂ ਲਈ ਵਰਦਾਨ ਸਿੱਧ ਹੋਵੇਗਾ, ਇਹ ਵਿਚਾਰ ਕਾਂਗਰਸ ਦੇ ...

ਪੂਰੀ ਖ਼ਬਰ »

''ਗੋਲਡਨ ਅਰਥ ਗਲੋਬਲ ਨੇ ਸ਼ਾਨਦਾਰ ਤਰੀਕੇ ਨਾਲ ਮਨਾਇਆ ਬਾਲ-ਦਿਵਸ''

ਸੰਗਰੂਰ, 13 ਨਵੰਬਰ (ਦਮਨਜੀਤ ਸਿੰਘ) - ਸਥਾਨਕ ਗੋਲਡਨ ਅਰਥ ਗਲੋਬਲ ਸਕੂਲ ਵਿਖੇ ਬਾਲ- ਦਿਵਸ ਬਹੁਤ ਸ਼ਾਨਦਾਰ ਤਰੀਕੇ ਨਾਲ ਮਨਾਇਆ ਗਿਆ | ਇਸ ਸਕੂਲ 'ਚ ਇਕ ਮੇਲੇ ਨੁਮਾ ਸਮਾਰੋਹ ਆਯੋਜਿਤ ਕੀਤਾ ਗਿਆ | ਜਿਸ ਵਿੱਚ ਚਾਰੇ ਹਾਊਸ ਅਜੀਤ ਹਾਊਸ, ਅਟਾਰੀ ਹਾਊਸ, ਨਲਵਾ ਹਾਊਸ ਅਤੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਜੀਵਨ ਨੂੰ ਲੈ ਕੇ ਹੋਇਆ ਸਮਾਗਮ

ਸੰਗਰੂਰ, 13 ਨਵੰਬਰ (ਬਿੱਟਾ, ਦਮਨ) - ਪੰਜਾਬੀ ਸਾਹਿਤ ਸਭਾ ਸੰਗਰੂਰ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਰਜਿ: ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਗੁਰਦੁਆਰਾ ਸ਼ਾਹੀ ਸਮਾਧਾਂ ਸੰਗਰੂਰ ਵਿਖੇ ...

ਪੂਰੀ ਖ਼ਬਰ »

ਪੰਮੀ ਬਾਈ ਨੇ ਆਪਣੀ ਜਨਮ ਭੂਮੀ ਵਿਖੇ ਆਪਣਾ ਜਨਮ ਦਿਨ ਮਨਾਇਆ

ਜਖੇਪਲ, 13 ਨਵੰਬਰ (ਮੇਜਰ ਸਿੰਘ ਸਿੱਧੂ) - ਲੋਕ ਗਾਇਕ ਅਤੇ ਸਭਿਆਚਾਰ ਮਿਸ਼ਨ ਦੇ ਡਾਇਰੈਕਟਰ ਪਰਮਜੀਤ ਸਿੰਘ ਸਿੱਧ ੂ(ਪੰਮੀ ਬਾਈ) ਨੇ ਆਪਣੀ ਜਨਮ ਭੂਮੀ ਦੇ ਮੋਹ ਕਾਰਨ ਆਪਣਾ ਜਨਮ ਦਿਨ ਆਪਣੇ ਪਿੰਡ ਜਖੇਪਲ ਵਿਖੇ ਮਨਾਇਆ | ਉਨ੍ਹਾਂ ਨੇ ਆਧੁਨਿਕ ਸਮੇਂ ਵਿੱਚ ਕੇਕ ਕੱਟਣ ਜਾਂ ...

ਪੂਰੀ ਖ਼ਬਰ »

'ਧੀ ਪੰਜਾਬ ਦੀ' ਪੁਰਸਕਾਰ ਹਾਸਿਲ ਕਰ ਕੇ ਮੈਂ ਬੇਹੱਦ ਖ਼ੁਸ਼ ਹਾਂ-ਜਸਪ੍ਰੀਤ ਕੌਰ ਜੱਸੀ

ਧਨੌਲਾ, 13 ਨਵੰਬਰ (ਰਘਵੀਰ ਸਿੰਘ ਚੰਗਾਲ)-ਨੈਸ਼ਨਲ ਵੈਲਫੇਅਰ ਕਲੱਬ ਫ਼ਰੀਦਕੋਟ ਵਲੋਂ ਕਰਵਾਏ ਗਏ 18ਵੇਂ 'ਧੀ ਪੰਜਾਬ ਦੀ' ਪ੍ਰੋਗਰਾਮ ਦੀ ਪਹਿਲੀ ਪੁਜ਼ੀਸ਼ਨ ਹਾਸਲ ਕਰਨ ਵਾਲੀ ਮੁਟਿਆਰ ਜਸਪ੍ਰੀਤ ਕੌਰ ਜੱਸੀ ਅੱਜ ਇੱਥੇ ਅਜੀਤ ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਨ ਪੱੁਜੀ | ...

ਪੂਰੀ ਖ਼ਬਰ »

ਮਹਿਬੂਬ ਮਲੇਰਕੋਟਲਾ ਪ੍ਰੈੱਸ ਕਲੱਬ ਦੇ ਪ੍ਰਧਾਨ ਤੇ ਜੌੜਾ ਜਨਰਲ ਸਕੱਤਰ ਬਣੇ

ਮਲੇਰਕੋਟਲਾ, 13 ਨਵੰਬਰ (ਕੁਠਾਲਾ) - ਮਲੇਰਕੋਟਲਾ ਪਰੈੱਸ ਕਲੱਬ ਦੀ ਅੱਜ ਇੱਥੇ ਹੋਈ ਚੋਣ ਮੀਟਿੰਗ 'ਚ ਜਨਾਬ ਅਨਵਰ ਮਹਿਬੂਬ ਨੂੰ ਸਰਵ ਸੰਮਤੀ ਨਾਲ ਕਲੱਬ ਦਾ ਪ੍ਰਧਾਨ ਅਤੇ ਮੁਹੰਮਦ ਜਮੀਲ ਜੌੜਾ ਨੂੰ ਜਨਰਲ ਸਕੱਤਰ ਚੁਣ ਲਿਆ ਗਿਆ | ਚੋਣ ਮੀਟਿੰਗ ਦੀ ਕਾਰਵਾਈ ਬਾਰੇ ...

ਪੂਰੀ ਖ਼ਬਰ »

ਅਧਿਕਾਰੀਆਂ ਨੇ ਸਕੀਮਾਂ ਤਹਿਤ ਜਾਣਕਾਰੀ ਦਿੱਤੀ

ਟੱਲੇਵਾਲ, 13 ਨਵੰਬਰ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜੀ.ਪੀ.ਡੀ.ਪੀ (ਗ੍ਰਾਮ ਪੰਚਾਇਤ ਡਿਵੈਲਪਮੈਂਟ ਪਲਾਨ) ਤਹਿਤ ਕੈਂਪ ਲਾ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਸਰਕਾਰ ਦੀਆਂ ਸਕੀਮਾਂ ਤਹਿਤ ਜਾਣਕਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX