ਫ਼ਿਰੋਜ਼ਪੁਰ, 13 ਨਵੰਬਰ (ਤਪਿੰਦਰ ਸਿੰਘ)- ਅਨੋਖੇ ਅਮਰ ਸ਼ਹੀਦ ਵਜੋਂ ਜਾਣੇ ਜਾਂਦੇ ਅਤੇ ਦਮਦਮੀ ਟਕਸਾਲ ਦੇ ਬਾਨੀ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਮਹਾਨ ਸ਼ਹੀਦੀ ਦਿਹਾੜਾ ਜਿੱਥੇ ਦੇਸ਼-ਵਿਦੇਸ਼ਾਂ ਵਿਚ ਮਨਾਇਆ ਜਾ ਰਿਹਾ ਹੈ, ਉੱਥੇ ਸਥਾਨਕ ਸ਼ਹਿਰ ਦੇ ਗੁਰਦੁਆਰਾ ਭਾਈ ...
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਟੂਡੈਂਟ ਯੂਨੀਅਨ ਵਲੋਂ ਸਰਕਾਰੀ ਐਮ.ਆਰ. ਕਾਲਜ ਫ਼ਾਜ਼ਿਲਕਾ ਵਿਚ ਨਵੀਆਂ ਲਾਈਆਂ ਬਾਇਓਮੈਟਰਿਕ ਮਸ਼ੀਨਾਂ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਅਤੇ 14 ਨਵੰਬਰ ਬੁੱਧਵਾਰ ਨੂੰ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਹੈ ...
ਫ਼ਿਰੋਜ਼ਪੁਰ, 13 ਨਵੰਬਰ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਪੁਲਿਸ ਵਲੋਂ ਸ਼ਰਾਬ ਦਾ ਨਾਜਾਇਜ਼ ਕਾਰੋਬਾਰ ਕਰਨ ਵਾਲੇ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਪਿੰਡ ਸੋਢੀ ਨਗਰ ਦੇ ਮਨਦੀਪ ਕੁਮਾਰ ਸਪੁੱਤਰ ਤਿਲਕ ਰਾਜ ਨੂੰ ਕਾਬੂ ਕਰਕੇ ਉਸ ਪਾਸੋਂ ਭਾਰੀ ਮਾਤਰਾ 'ਚ ਲਾਹਣ ...
ਫ਼ਿਰੋਜ਼ਪੁਰ, 13 ਨਵੰਬਰ (ਤਪਿੰਦਰ ਸਿੰਘ)-ਦੋਸਤ ਵਲੋਂ ਆਪਣੇ ਦੋਸਤ ਨਾਲ ਧੋਖਾਧੜੀ ਕੀਤੇ ਜਾਣ ਦਾ ਸਮਾਚਾਰ ਹੈ | ਰਿਪੋਰਟ ਮੁਤਾਬਿਕ ਤੀਰਥ ਸਿੰਘ ਅਤੇ ਧਰਮਿੰਦਰ ਸਿੰਘ ਦੋਵੇਂ ਕਬੱਡੀ ਖਿਡਾਰੀ ਅਤੇ ਚੰਗੇ ਦੋਸਤ ਹਨ | ਦੋਨੋਂ ਜਣੇ ਬੀਤੇ ਦਿਨ ਗੁਰੂ ਰਾਮ ਦਾਸ ਸਟੇਡੀਅਮ ...
ਅਬੋਹਰ, 13 ਨਵੰਬਰ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਸ਼ੇਰਗੜ੍ਹ ਵਿਖੇ ਬੀਤੀ ਦੇਰ ਸ਼ਾਮ ਪਿੰਡ ਦੇ ਨਜ਼ਦੀਕ ਝਾੜੀਆਂ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ | ਪੁਲਿਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਵਿਖੇ ਰਖਵਾ ਕੇ ਜਾਂਚ ਸ਼ੁਰੂ ਕੀਤੀ ਹੈ | ...
ਗੋਲੂ ਕਾ ਮੋੜ, 13 ਨਵੰਬਰ (ਸੁਰਿੰਦਰ ਸਿੰਘ ਲਾਡੀ)- ਜ਼ਿਲ੍ਹਾ ਫ਼ਿਰੋਜ਼ਪੁਰ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਹਲਕਾ ਗੁਰੂਹਰਸਹਾਏ ਦੇ ਪਿੰਡ ਰਾਉ ਕੇ ਹਿਠਾੜ ਵਿਖੇ ਸਥਿਤ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਜ਼ਾਰਾ ਸਿੰਘ ਵਾਲਾ ਵਿਖੇ ...
ਫ਼ਿਰੋਜ਼ਪੁਰ, 13 ਨਵੰਬਰ (ਤਪਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਦੀ ਮੀਟਿੰਗ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਕੁਮਾਰ ਬਜਾਜ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪਾਰਟੀ ਦੇ ਸੂਬਾ ਉਪ ਪ੍ਰਧਾਨ ਮੋਹਨ ਲਾਲ ਸੇਠੀ ਨੇ ਵਿਸ਼ੇਸ਼ ਤੌਰ 'ਤੇ ...
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਬੇਰੁਜ਼ਗਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਸ਼ੁਰੂ ਕੀਤੇ ਗਏ ਰੋਜ਼ਗਾਰ ਮੇਲੇ ਦੇ ਰੋਜ਼ਗਾਰ ...
ਫ਼ਾਜ਼ਿਲਕਾ, 13 ਨਵੰਬਰ(ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ ਡੈਪੋਜ਼ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲੇ੍ਹ ਅੰਦਰ ਚੱਲ ਰਹੀਆਂ ਗਤੀਵਿਧੀਆਂ ਦਾ ਵਧੀਕ ਡਿਪਟੀ ਕਮਿਸ਼ਨਰ(ਜ) ਡਾ. ...
ਫ਼ਿਰੋਜ਼ਪੁਰ, 13 ਨਵੰਬਰ (ਜਸਵਿੰਦਰ ਸਿੰਘ ਸੰਧੂ)-ਬੱਚਿਆਂ 'ਚ ਨਮਕ ਦੀ ਘਾਟ ਕਾਰਨ ਵੱਧ ਰਹੀ ਸਰੀਰਕ-ਮਾਨਸਿਕ ਵਿਕਾਸ ਸਬੰਧੀ ਬਿਮਾਰੀਆਂ ਤੋਂ ਜਾਗਰੂਕ ਕਰਨ ਲਈ ਸਰਕਾਰੀ ਪ੍ਰਾਇਮਰੀ ਸਕੂਲ ਰਾਮੇ ਵਾਲਾ ਅੰਦਰ ਸਕੂਲ ਮੁਖੀ ਕੰਵਲਜੀਤ ਕੌਰ ਦੀ ਯੋਗ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਉੱਘੇ ਸਮਾਜ ਸੇਵਕ ਪੀ.ਸੀ. ਕੁਮਾਰ ਨੇ ਪਹੰੁਚ ਕੇ ਬੱਚਿਆਂ ਦੇ ਰੂਬਰੂ ਹੁੰਦਿਆਂ ਉਨ੍ਹਾਂ ਨੂੰ ਕਿਤਾਬੀ ਗਿਆਨ ਹਾਸਿਲ ਕਰਨ ਦੇ ਨਾਲ-ਨਾਲ ਨੈਤਿਕ ਪੌਸ਼ਟਿਕ ਖਾਣੇ ਖਾਣ ਅਤੇ ਚੰਗੇ ਨਾਗਰਿਕ ਬਣਨ ਲਈ ਪੇ੍ਰਰਿਆ | ਉਨ੍ਹਾਂ ਕਿਹਾ ਕਿ ਸਰੀਰਕ ਤੇ ਮਾਨਸਿਕ ਵਿਕਾਸ ਲਈ ਪੌਸ਼ਟਿਕ ਭੋਜਨ ਦੀ ਜ਼ਰੂਰਤ ਹੈ, ਖ਼ਾਸ ਤੌਰ 'ਤੇ ਆਇਓਡੀਨ ਨਮਕ ਦੀ ਸਰੀਰ ਨੂੰ ਬੇਹੱਦ ਲੋੜ ਹੈ, ਜਿਸ ਦੀ ਵਰਤੋਂ ਖਾਣੇ 'ਚ ਜ਼ਰੂਰੀ ਹੈ | ਸਵੱਛ ਭਾਰਤ ਦੀ ਸਿਰਜਣਾ ਆਪਣੇ ਘਰਾਂ, ਸਕੂਲਾਂ ਅਤੇ ਆਲੇ-ਦੁਆਲੇ ਤੋਂ ਸਫ਼ਾਈ ਰੱਖ ਕੇ ਕਰਨ ਲਈ ਬੱਚਿਆਂ ਨੂੰ ਪੇ੍ਰਰਦਿਆਂ ਪੀ.ਸੀ. ਕੁਮਾਰ ਨੇ ਬੱਚਿਆਂ ਨੂੰ ਮਲੇਰੀਆ ਤੇ ਡੇਂਗੂ ਬੁਖ਼ਾਰ ਦੇ ਲੱਛਣਾਂ, ਇਲਾਜ ਅਤੇ ਬਚਾਅ ਸਬੰਧੀ ਵੀ ਜਾਣਕਾਰੀ ਦਿੱਤੀ | ਸਕੂਲ ਮੁਖੀ ਕੰਵਲਜੀਤ ਕੌਰ ਅਤੇ ਸਮੂਹ ਸਟਾਫ਼ ਨੇ ਜਾਗਰੂਕਤਾ ਕੈਂਪ ਲਗਾਉਣ 'ਤੇ ਧੰਨਵਾਦ ਕੀਤਾ |
ਫ਼ਿਰੋਜ਼ਪੁਰ, 13 ਨਵੰਬਰ (ਜਸਵਿੰਦਰ ਸਿੰਘ ਸੰਧੂ)-ਬਾਬਾ ਪੀਰ ਮਾਲਾ ਦੀ ਯਾਦ 'ਚ ਪਿੰਡ ਛੂਛਕ ਵਾਸੀਆਂ ਵਲੋਂ 11ਵਾਂ ਦੋ ਰੋਜ਼ਾ ਓਪਨ ਕਬੱਡੀ ਕੱਪ 19 ਤੇ 20 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਪ੍ਰਬੰਧਕ ਆਗੂ ਸੁਖਬੀਰ ਸਿੰਘ ...
ਫ਼ਿਰੋਜ਼ਪੁਰ, 13 ਨਵੰਬਰ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹੇ ਭਰ 'ਚ ਮਿਲਦੀਆਂ ਲਾਵਾਰਿਸ ਲਾਸ਼ਾਂ ਦਾ ਅੰਤਿਮ ਸੰਸਕਾਰ ਕਰਨ ਵਾਲੀ ਸਮਾਜ ਸੇਵੀ ਸੰਸਥਾ ਫ਼ਿਰੋਜ਼ਪੁਰ ਵੈੱਲਫੇਅਰ ਕਲੱਬ ਫ਼ਿਰੋਜ਼ਪੁਰ ਦੇ ਅਹੁਦੇਦਾਰਾਂ ਦੀ ਮੀਟਿੰਗ ਪ੍ਰਧਾਨ ਪ੍ਰਵੀਨ ਮਲਹੋਤਰਾ ਦੀ ...
ਫ਼ਿਰੋਜ਼ਪੁਰ, 13 ਨਵੰਬਰ (ਜਸਵਿੰਦਰ ਸਿੰਘ ਸੰਧੂ)-ਡੇਂਗੂ ਮੱਛਰ ਦੇ ਕੱਟਣ ਨਾਲ ਦਿਨੋ-ਦਿਨ ਵੱਧ ਰਹੀ ਡੇਂਗੂ ਬੁਖ਼ਾਰ ਦੇ ਮਰੀਜ਼ਾਂ ਦੀ ਗਿਣਤੀ ਦੇ ਮੱਦੇਨਜ਼ਰ ਸਿਵਲ ਸਰਜਨ ਡਾ: ਸੁਰਿੰਦਰ ਕੁਮਾਰ ਵਲੋਂ ਨੈਸ਼ਨਲ ਸੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹਾ ...
ਫ਼ਿਰੋਜ਼ਪੁਰ, 13 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸ਼ਹਿਰਾਂ ਤੇ ਪਿੰਡਾਂ ਅੰਦਰ ਦਿਨੋਂ-ਦਿਨ ਕੂੜਾ-ਕਰਕਟ ਦੇ ਖ਼ਾਤਮੇ ਨੂੰ ਲੈ ਕੇ ਵੱਧ ਰਹੀ ਸਮੱਸਿਆ ਦੇ ਨਿਪਟਾਰੇ ਲਈ ਸਰਕਾਰ ਵਲੋਂ ਚੁੱਕੇ ਜਾ ਰਹੇ ਵਿਸ਼ੇਸ਼ ਕਦਮਾਂ ਤਹਿਤ ਪੀ.ਐਮ.ਆਈ.ਡੀ.ਸੀ. ਚੰਡੀਗੜ੍ਹ ਦੀ ਟੀਮ ਵਲੋਂ ...
ਤਲਵੰਡੀ ਭਾਈ, 13 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਅੱਜ ਇੱਥੇ ਕਾਰ 'ਚ ਲਿਫ਼ਟ ਲੈਣ ਵਾਲੇ ਵਿਅਕਤੀ ਵਲੋਂ ਕਾਰ ਮਾਲਕ ਦੀਆਂ ਅੱਖਾਂ ਵਿਚ ਮਿਰਚਾਂ ਪਾ ਕੇ 50 ਹਜਾਰ ਰੁਪਏ ਨਗਦੀ ਸਮੇਤ ਕਾਰ ਖੋਹ ਲਈ | ਘਟਨਾ ਮੌਕੇ ਬਚਾਅ 'ਤੇ ਆਏ ਇਕ ਵਿਅਕਤੀ ਦੇ ਤੇਜ਼ਧਾਰ ਹਥਿਆਰ ਵੱਜਣ ਕਾਰਨ ...
ਤਲਵੰਡੀ ਭਾਈ, 13 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਇਕ ਵਿਅਕਤੀ ਨੇ ਆਪਣੇ ਸ਼ੈਲਰ 'ਚ ਹਿੱਸੇਦਾਰਾਂ 'ਤੇ ਧੋਖਾਧੜੀ ਦਾ ਦੋਸ਼ ਲਗਾਇਆ ਹੈ, ਜਿਸ ਦੇ ਚੱਲਦਿਆਂ ਪੁਲਿਸ ਵਲੋਂ ਜਾਂਚ-ਪੜਤਾਲ ਉਪਰੰਤ ਪਿਓ-ਪੁੱਤਰ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਇਸ ਸਬੰਧੀ ਪ੍ਰਾਪਤ ...
ਫ਼ਿਰੋਜ਼ਪੁਰ, 13 ਨਵੰਬਰ (ਜਸਵਿੰਦਰ ਸਿੰਘ ਸੰਧੂ)-ਯੁਵਕ ਸੇਵਾਵਾਂ ਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਨੇ ਕੌਮੀ ਸੇਵਾ ਯੋਜਨਾ ਦੀ ਪ੍ਰਫੁੱਲਤਾ ਲਈ ਤੇ ਨੌਜਵਾਨਾਂ ਦੀਆਂ ਸਰਗਰਮੀਆਂ 'ਚ ਵਾਧਾ ਕਰਨ ਲਈ ਪੰਜਾਬ ਸਰਕਾਰ ਵਲੋਂ ਯੁਵਕ ...
ਜਲਾਲਾਬਾਦ, 13 ਨਵੰਬਰ (ਜਤਿੰਦਰ ਪਾਲ ਸਿੰਘ)-ਨੇੜਲੇ ਪਿੰਡ ਟਿਵਾਣਾ ਕਲਾਂ ਦੇ ਮਿਡਲ ਸਕੂਲ 'ਚ ਸਰਵ ਸਿੱਖਿਆ ਅਭਿਆਨ ਦੇ ਤਹਿਤ ਨਿਯੁਕਤ ਹਿੰਦੀ ਅਧਿਆਪਕਾਂ ਦੀ ਥਾਂ ਤੇ ਐਸ.ਐਸ.ਏ. ਤੋਂ ਆਪਸ਼ਨ ਦੇ ਕੇ ਰੈਗੂਲਰ ਹੋਏ ਇਕ ਹੋਰ ਅਧਿਆਪਕਾਂ ਦੇ ਨਿਯੁਕਤੀ ਦੇ ਆਦੇਸ਼ ਦਿੱਤੇ ਗਏ ਪਰ ...
ਫ਼ਿਰੋਜ਼ਪੁਰ, 13 ਨਵੰਬਰ (ਰਾਕੇਸ਼ ਚਾਵਲਾ)- ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਦੇ ਮਾਮਲੇ 'ਚ ਪੁਲਿਸ ਨੂੰ ਲੋੜੀਂਦੀ ਇਕ ਔਰਤ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਅਦਾਲਤ ਨੇ ਖ਼ਾਰਜ ਕਰ ਦਿੱਤੀ | ਜਾਣਕਾਰੀ ਅਨੁਸਾਰ ਮੱੁਦਈ ਨੇ ਦਿੱਤੇ ਬਿਆਨ 'ਚ ਦੱਸਿਆ ਕਿ ਉਸ ਦੀ ...
ਮਮਦੋਟ, 13 ਨਵੰਬਰ (ਸੁਖਦੇਵ ਸਿੰਘ ਸੰਗਮ)-ਮਮਦੋਟ ਨੇੜਲੇ ਪਿੰਡ ਰੁਹੇਲਾ ਹਾਜੀ ਦੇ ਸਰਕਾਰੀ ਹਾਈ ਸਕੂਲ ਵਿਖੇ ਤਾਇਨਾਤ ਅਧਿਆਪਕ ਰਾਜੀਵ ਕੁਮਾਰ ਦੀ ਬਦਲੀ ਜ਼ਿਲ੍ਹਾ ਮਾਨਸਾ ਦੇ ਇਕ ਸਕੂਲ ਵਿਚ ਕੀਤੇ ਜਾਣ ਦੇ ਵਿਰੋਧ ਵਜੋਂ ਇਲਾਕੇ ਦੀਆਂ ਪੰਚਾਇਤਾਂ ਅਤੇ ਸਕੂਲ ਪੜ੍ਹਦੇ ...
ਫ਼ਿਰੋਜ਼ਪੁਰ, 13 ਨਵੰਬਰ (ਤਪਿੰਦਰ ਸਿੰਘ)-ਵਿਆਹੁਤਾ ਦੀ ਸ਼ਿਕਾਇਤ 'ਤੇ ਫ਼ਿਰੋਜ਼ਪੁਰ ਵੋਮੈਨ ਥਾਣਾ ਵਲੋਂ ਸਹੁਰਾ ਪਰਿਵਾਰ ਿਖ਼ਲਾਫ਼ ਦਾਜ ਮੰਗਣ ਤੇ ਤੰਗ ਪੇ੍ਰਸ਼ਾਨ ਕਰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ | ਥਾਣਾ ਇੰਚਾਰਜ ਬਲਵਿੰਦਰ ਸਿੰਘ ਮੁਤਾਬਿਕ ...
ਗੁਰੂਹਰਸਹਾਏ, 13 ਨਵੰਬਰ (ਹਰਚਰਨ ਸਿੰਘ ਸੰਧੂ)-ਸਥਾਨਕ ਸ਼ਹਿਰ ਦੀ ਵਸਤੀ ਗੁਰੂ ਕਰਮ ਸਿੰਘ ਵਾਲਾ ਵਿਖੇ ਸੀਵਰੇਜ ਦੀ ਸਫ਼ਾਈ ਨਾ ਹੋਣ ਤੇ ਲਾਈਟਾਂ ਨੂੰ ਠੀਕ ਨਾ ਕਰਨ 'ਤੇ ਮੁਹੱਲਾ ਨਿਵਾਸੀਆਂ ਨੇ ਸਥਾਨਕ ਐੱਸ.ਡੀ.ਐਮ. ਦਫ਼ਤਰ ਵਿਖੇ ਇਕੱਠੇ ਹੋ ਕੇ ਧਰਨਾ ਲਾਇਆ ਤੇ ਐੱਸ.ਡੀ.ਐਮ. ...
ਫ਼ਿਰੋਜ਼ਪੁਰ, 13 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਰਕਾਰ ਵਲੋਂ ਜਨਤਾ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸ਼ੁਰੂ ਕੀਤੀਆਂ ਸਰਕਾਰੀ ਸਕੀਮਾਂ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਹਾਸਿਲ ਕਰਨ ਲਈ ਡਿਪਟੀ ਕਮਿਸ਼ਨਰ ਬਲਵਿੰਦਰ ...
ਫ਼ਿਰੋਜ਼ਪੁਰ, 13 ਨਵੰਬਰ (ਰਾਕੇਸ਼ ਚਾਵਲਾ)-ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਅਤੇ ਗੁਰੂਹਰਸਹਾਏ ਤੋਂ ਕਾਂਗਰਸੀ ਵਿਧਾਇਕ ਰਾਣਾ ਸੋਢੀ ਦੇ ਨਿੱਜੀ ਸਕੱਤਰ ਨਸੀਬ ਸਿੰਘ ਸੰਧੂ ਉੱਪਰ ਹਥਿਆਰਬੰਦ ਹੋ ਕੇ ਸਾਥੀਆਂ ਸਮੇਤ ਕਾਤਲਾਨਾ ਹਮਲਾ ਕਰਨ ਦੇ ਮਾਮਲੇ 'ਚ ...
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਖੁਈਖੇੜਾ ਪੁਲਿਸ ਨੇ ਇਕ ਵਿਅਕਤੀ ਨੂੰ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪੁਲਿਸ ਨੂੰ ਗੁਪਤਾ ਸੂਚਨਾ ਮਿਲੀ ਸੀ ਕਿ ਨਾਨਕ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਘੁਰਕਾਂ ਨਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰਦਾ ਹੈ ਤੇ ਹੁਣ ਸ਼ਰਾਬ ...
ਮੰਡੀ ਲਾਧੂਕਾ, 13 ਨਵੰਬਰ (ਰਾਕੇਸ਼ ਛਾਬੜਾ)-ਦੱਸ ਹਜ਼ਾਰ ਦੀ ਆਬਾਦੀ ਵਾਲੀ ਇਸ ਮੰਡੀ ਨੂੰ ਆਜ਼ਾਦੀ ਦੇ 71 ਸਾਲ ਬਾਅਦ ਵੀ, ਮੰਡੀ ਵਾਸੀਆਂ ਦੀਆਂ ਵੋਟਾਂ ਨਾਲ ਸੱਤਾ ਪ੍ਰਾਪਤ ਕਰਨ ਵਾਲੇ ਸਿਆਸੀ ਆਗੂ ਲੋਕਾਂ ਨੂੰ ਸੀਵਰੇਜ ਸਿਸਟਮ ਦੀ ਸਹੂਲਤ ਮੁਹੱਈਆ ਨਹੀਂ ਕਰਵਾ ਸਕੇ ਹਨ | ...
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਪਰਾਲੀ ਤੇ ਰਹਿੰਦ-ਖੂਹੰਦ ਨੂੰ ਸਾੜਨ ਦੀ ਬਜਾਏ ਇਸ ਦੀ ...
ਅਬੋਹਰ, 13 ਨਵੰਬਰ (ਕੁਲਦੀਪ ਸਿੰਘ ਸੰਧੂ)-ਸੂਬਾ ਸਰਕਾਰ ਵਲੋਂ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ 'ਸਰਕਾਰ ਆਪ ਕੇ ਦੁਆਰ' ਮੁਹਿੰਮ ਤਹਿਤ ਹੱਲ ਕੀਤੀਆਂ ਜਾਣਗੀਆਂ | ਇਹ ਪ੍ਰਗਟਾਵਾ ਕਾਂਗਰਸੀ ਆਗੂ ਸੰਦੀਪ ਜਾਖੜ ਨੇ ਪਿੰਡ ਦਾਨੇਵਾਲਾ ਸਤਕੋਸੀ ਵਿਖੇ ...
ਮੰਡੀ ਲਾਧੂਕਾ, 13 ਨਵੰਬਰ (ਰਾਕੇਸ਼ ਛਾਬੜਾ)-ਤਿਉਹਾਰਾਂ ਦੇ ਮੌਕੇ ਤੇ ਬਾਜ਼ਾਰ ਵਿੱਚ ਗ੍ਰਾਹਕਾਂ ਨੂੰ ਲੁਭਾਉਣ ਲਈ ਜਿੱਥੇ ਵੱਖ-ਵੱਖ ਕੰਪਨੀਆਂ ਨੇ ਆਪਣੀਆਂ ਸਕੀਮਾਂ ਚਲਾਈਆਂ | ਉੱਥੇ ਹਰੇਕ ਵਰਗ ਲਈ ਖ਼ਰੀਦਦਾਰੀ ਨੂੰ ਆਸਾਨ ਕਰਨ ਦੇ ਮਕਸਦ ਨਾਲ ਬਜਾਜ ਫਾਈਨਾਂਸ ਨੇ ...
ਅਬੋਹਰ, 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅਬੋਹਰ ਸ਼ਹਿਰ 'ਚ ਫਲਾਂ ਦੀਆਂ ਵੱਖ-ਵੱਖ ਦੁਕਾਨਾਂ ਦੀ ਅਚਨਚੇਤ ਜਾਂਚ ਕੀਤੀ ਗਈ | ਚੈਕਿੰਗ ਦੌਰਾਨ ਅਧਿਕਾਰੀਆਂ ਵਲੋਂ ਫਲ ਵਿਕ੍ਰੇਤਾਵਾਂ ਨੂੰ ਹਾਨੀਕਾਰਕ ਮਸਾਲਿਆਂ ਨਾਲ ਤਿਆਰ ਕੀਤੇ ...
ਅਬੋਹਰ, 13 ਨਵੰਬਰ (ਕੁਲਦੀਪ ਸਿੰਘ ਸੰਧੂ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਸਣੇ ਦੋ ਜਣਿਆਂ ਨੂੰ ਕਾਬੂ ਕੀਤਾ ਹੈ ਜਦੋਂ ਕਿ ਚਾਰ ਜਣੇ ਫ਼ਰਾਰ ਹੋ ਗਏ ਹਨ | ਪੁਲਿਸ ਨੇ ਇਨ੍ਹਾਂ ਿਖ਼ਲਾਫ਼ ਐਕਸਾਈਜ਼ ਐਕਟ ਤਹਿਤ ਮਾਮਲੇ ...
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲੇ੍ਹ ਅੰਦਰ ਚੱਲ ਰਹੇ ਸਕਿੱਲ ਸੈਂਟਰ ਬੇਰੁਜ਼ਗਾਰ ਨੌਜਵਾਨਾਂ ਨੂੰ ...
ਜਲਾਲਾਬਾਦ, 13 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਰਾਮਗੜ੍ਹੀਆ ਦੇ 100 ਐਸ.ਸੀ. ਬੱਚਿਆ ਨੂੰ 504 ਨੋਟ ਬੁੱਕਾਂ ਅਤੇ ਹੋਰ ਵੀ ਲੋੜੀਂਦਾ ਸਮਾਨ ਅਰੋੜਵੰਸ਼ ਸਭਾ (ਰਜ਼ਿ.) ਜਲਾਲਾਬਾਦ ਵਲੋਂ ਦਿੱਤਾ ਗਿਆ | ਇਸ ਸਬੰਧੀ ਆਯੋਜਿਤ ਇਕ ਸਾਦੇ ਪਰ ...
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵਿਦਿਆਰਥੀਆਂ ਨੂੰ ਕਿੱਤਾ, ...
ਸੀਤੋ ਗੁੰਨੋ, 13 ਨਵੰਬਰ (ਬਲਜਿੰਦਰ ਸਿੰਘ ਭਿੰਦਾ)-ਸੀਤੋ ਗੁੰਨੋ ਦੇ ਨਜ਼ਦੀਕ ਪੈਂਦੇ ਪਿੰਡ ਹਿੰਮਤਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਹਿਰੀ ਵਿਭਾਗ ਦੇ ਜੇ.ਈ. ਭਾਲੂ ਰਾਮ ਤੇ ਸੋਹਣ ਲਾਲ ਗਰੋਵਰ ਵਲੋਂ 40 ਜ਼ਰੂਰਤਮੰਦ ਲੜਕੀਆਂ ਨੂੰ ਬੂਟ-ਜੁਰਾਬਾਂ ਵੰਡੀਆਂ ਗਈਆਂ ...
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਹੰਸ ਰਾਜ ਦੀ ਅਗਵਾਈ ਹੇਠ ਡੇਂਗੂ ਅਤੇ ਮਲੇਰੀਆਂ ਤੋਂ ਆਮ ਲੋਕਾਂ ਨੂੰ ਬਚਾਉਣ ਸਬੰਧੀ ਸਿਹਤ ਵਿਭਾਗ ਵਲੋਂ ਵਿਸ਼ੇਸ਼ ਉਪਰਾਲੇ ...
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਮਾਰਕੁੱਟ ਦੇ ਦੋਸ਼ਾਂ ਵਿਚ ਖੁਈਖੇੜਾ ਪੁਲਿਸ ਨੇ 9 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪਵਨ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਮਾਡਲ ਟਾਊਨ ਗਲੀ ਨੰਬਰ 3 ਅਬੋਹਰ ਨੇ ਦੱਸਿਆ ...
ਫ਼ਿਰੋਜਪੁਰ, 13 ਨਵੰਬਰ (ਤਪਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਦੇ ਆਗੂਆਂ ਦੇ ਸਿਰਤੋੜ ਕੋਸ਼ਿਸ਼ਾਂ ਸਦਕਾ ਕਰੀਬ ਇਕ ਸਾਲ ਪਹਿਲਾਂ ਖ਼ੁਦਕੁਸ਼ੀ ਕਰਨ ਵਾਲੇ ਪਿੰਡ ਸ਼ਹਿਜ਼ਾਦੀ ਦੇ ਕਿਸਾਨ ਗੁਰਸੇਵਕ ਸਿੰਘ ਦੇ ਪਰਿਵਾਰ ਨੂੰ ਪ੍ਰਸ਼ਾਸਨ ਵਲੋਂ 3 ਲੱਖ ਰੁਪਏ ਦੀ ...
ਅਬੋਹਰ/ਸ੍ਰੀਗੰਗਾਨਗਰ, 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ, ਦਵਿੰਦਰਜੀਤ ਸਿੰਘ)-ਰਾਜਸਥਾਨ ਦੀਆਂ ਵਿਧਾਨ ਸਭਾ ਚੋਣਾਂ ਲਈ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਕਰ ਰਹੇ ਗੁਰਜੰਟ ਸਿੰਘ ਬਰਾੜ ਸਾਬਕਾ ਮੰਤਰੀ ਦੇ ਪੋਤਰੇ ਗੁਰਵੀਰ ਸਿੰਘ ਬਰਾੜ ਨੂੰ ਭਾਜਪਾ ...
ਅਬੋਹਰ, 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰ ਵਲੋਂ ਪੈਨਸ਼ਨ ਖਾਤਾ ਧਾਰਕਾਂ ਨਾਲ ਮਜ਼ਾਕ ਕੀਤਾ ਜਾ ਰਿਹਾ ਹੈ | ਦੀਵਾਲੀ ਵੀ ਲੰਘ ਗਈ ਪਰ ਇਨ੍ਹਾਂ ਦੇ ਖਾਤਿਆਂ ਵਿਚ ਪੈਸੇ ਨਹੀਂ ਆਏ | ਇਹ ਪ੍ਰਗਟਾਵਾ ਸਮਾਜ ਸੁਧਾਰ ਸਭਾ ਦੇ ਪ੍ਰਧਾਨ ਸ੍ਰੀ ਰਜੇਸ਼ ਗੁਪਤਾ ਨੇ ਕਿਹਾ ...
ਅਬੋਹਰ, 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਆਲਮਗੜ੍ਹ ਵਿਖੇ ਗੁਰਤੇਜ ਸਿੰਘ ਵਲੋਂ ਆਤਮ ਹੱਤਿਆ ਕਰ ਲਏ ਜਾਣ ਦੇ ਮਾਮਲੇ 'ਚ ਮੱਖਣ ਲਾਲ ਸਰਪੰਚ, ਉਸ ਦੇ ਪੁੱਤਰਾਂ ਤੇ ਹੋਰ ਵਿਅਕਤੀ ਿਖ਼ਲਾਫ਼ ਦਰਜ ਮੁਕੱਦਮੇ ਨੂੰ ਪਿੰਡ ਦੇ ਪੰਚਾਇਤ ਮੈਂਬਰਾਂ, ਮੁਹਤਬਰਾਂ ਤੇ ...
ਅਬੋਹਰ, 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੇ ਸੀਤੋ ਰੋਡ 'ਤੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਔਰਤ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਕੋਲ ਇਕ ਅਗਿਆਤ ਔਰਤ ਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ...
ਜਗਰਾਉਂ, 13 ਨਵੰਬਰ (ਜੋਗਿੰਦਰ ਸਿੰਘ)-ਲੁਧਿਆਣਾ ਤੋਂ ਫਿਰੋਜ਼ਪੁਰ ਮੁੱਖ ਮਾਰਗ 'ਤੇ ਪਿੰਡ ਸ਼ੇਖੂਪੁਰਾ ਤੇ ਡਗਰੂ ਲਾਗੇ ਵਾਹਨਾਂ ਤੋਂ ਫ਼ੀਸ ਵਸੂਲਣ ਲਈ ਭਾਵੇਂ ਟੋਲ ਪਲਾਜ਼ੇ ਪੂਰੀ ਤਰ੍ਹਾਂ ਤਿਆਰ ਹੋ ਚੁੱਕੇ ਹਨ, ਪਰ ਮਿਥੇ ਸਮੇਂ ਤੋਂ ਛੇ ਸਾਲ ਬਾਅਦ ਵੀ ਇਸ ਸੜਕ ਦਾ ਕੰਮ ...
ਫ਼ਿਰੋਜ਼ਪੁਰ, 13 ਨਵੰਬਰ (ਜਸਵਿੰਦਰ ਸਿੰਘ ਸੰਧੂ)-ਹਾਈ ਸਕਿਉਰਿਟੀ ਰਜਿਸਟਰੇਸ਼ਨ ਪਲੇਟਸ (ਐਚ. ਐਸ. ਆਰ. ਪੀ.) ਦਾ ਕੰਮ ਅੱਜ ਤੋਂ ਰਿਜਨਲ ਟਰਾਂਸਪੋਰਟ ਅਥਾਰਿਟੀ ਦਫ਼ਤਰ ਫ਼ਿਰੋਜ਼ਪੁਰ ਵਿਖੇ ਕੰਪਨੀ ਐਮ.ਐਚ. ਐਗਰੋਜ ਇੰਮਪੇਕਸ ਇੰਡੀਆ ਪ੍ਰਾਈਵੇਟ ਲਿਮਟਡ ਵਲੋਂ ਸ਼ੁਰੂ ਕਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX