ਤਾਜਾ ਖ਼ਬਰਾਂ


ਮਨਪ੍ਰੀਤ ਬਾਦਲ ਦੀ ਕੋਠੀ ਦੇ ਬਾਹਰ ਧਰਨਾ ਦੇ ਰਹੇ ਪੀੜਤਾਂ ਦੇ ਨਾਲ ਹੀ ਪੁਲਿਸ ਨੇ ਮਜੀਠੀਆ ਸਣੇ ਅਕਾਲੀ-ਵਿਧਾਇਕਾਂ ਨੂੰ ਜ਼ਬਰਦਸਤੀ ਹਟਾਇਆ
. . .  1 minute ago
ਮਨਪ੍ਰੀਤ ਬਾਦਲ ਦੀ ਕੋਠੀ ਦੇ ਬਾਹਰ ਧਰਨਾ ਦੇ ਰਹੇ ਪੀੜਤਾਂ ਦੇ ਨਾਲ ਹੀ ਪੁਲਿਸ ਨੇ ਮਜੀਠੀਆ ਸਣੇ ਅਕਾਲੀ-ਵਿਧਾਇਕਾਂ ਨੂੰ ਜ਼ਬਰਦਸਤੀ ਹਟਾਇਆ...
ਮਨਪ੍ਰੀਤ ਬਾਦਲ ਦੀ ਕੋਠੀ ਦੇ ਬਾਹਰ ਧਰਨਾ ਦੇ ਰਹੇ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੁਲਿਸ ਨੇ ਜ਼ਬਰਦਸਤੀ ਚੁੱਕਿਆ
. . .  3 minutes ago
ਬਜਟ ਇਜਲਾਸ : ਅੰਮ੍ਰਿਤਸਰ ਵਿਖੇ 4-ਐੱਸ. ਚੌਕ 'ਤੇ ਫਲਾਈ ਓਵਰ ਦੀ ਉਸਾਰੀ ਨੂੰ ਲੈ ਕੇ ਬ੍ਰਹਮ ਮਹਿੰਦਰਾ ਨੇ ਦਿੱਤਾ ਇਹ ਜਵਾਬ
. . .  4 minutes ago
ਡੀਗੜ੍ਹ, 28 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਅੱਜ ਦੀ ਕਾਰਵਾਈ ਦੌਰਾਨ ਪ੍ਰਸ਼ਨ ਕਾਲ 'ਚ ਵਿਧਾਇਕ ਸੁਨੀਲ ਦੱਤ ਨੇ ਅੰਮ੍ਰਿਤਸਰ ਵਿਖੇ 4-ਐੱਸ. ਚੌਕ 'ਤੇ ਫਲਾਈ...
ਬਜਟ ਇਜਲਾਸ : 31 ਮਾਰਚ ਤੋਂ 15 ਅਪ੍ਰੈਲ ਤੱਕ ਪੰਜਾਬ ਦੇ ਸਕੂਲਾਂ 'ਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰਨ ਲਈ ਕੀਤੇ ਜਾਣਗੇ ਉਪਰਾਲੇ- ਸਿੰਗਲਾ
. . .  22 minutes ago
ਬਜਟ ਇਜਲਾਸ : ਪਠਾਨਕੋਟ 'ਚ ਆਰ.ਟੀ.ਏ. ਦਫ਼ਤਰ ਖੋਲ੍ਹਣ ਸੰਬੰਧੀ ਵਿਧਾਇਕ ਅਮਿਤ ਵਲੋਂ ਪੁੱਛੇ ਸਵਾਲ 'ਤੇ ਰਜ਼ੀਆ ਸੁਲਤਾਨਾ ਨੇ ਨਾਂਹ 'ਚ ਦਿੱਤਾ ਜਵਾਬ
. . .  30 minutes ago
ਅਕਾਲੀ ਦਲ ਵਲੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ
. . .  33 minutes ago
ਮਹਿਲ ਕਲਾਂ ਦੇ ਪਿੰਡ ਕੁਤਬਾ ਬਾਹਮਣੀਆਂ ਨੂੰ ਯਾਦਗਾਰ ਸਥਾਨ ਬਣਾਉਣ ਸੰਬੰਧੀ ਵਿਧਾਇਕ ਕੁਲਵੰਤ ਪੰਡੋਰੀ ਵਲੋਂ ਸਵਾਲ ਦਾ ਚੰਨੀ ਨੇ ਨਾਂਹ 'ਚ ਦਿੱਤਾ ਜਵਾਬ
. . .  34 minutes ago
ਬਜਟ ਇਜਲਾਸ ਸ਼ੁਰੂ ਹੁੰਦਿਆਂ ਹੀ 'ਆਪ' ਵਲੋਂ ਪੰਜਾਬ ਸਰਕਾਰ ਵਿਰੁੱਧ ਵਿਧਾਨ ਸਭਾ ਮੂਹਰੇ ਪ੍ਰਦਰਸ਼ਨ
. . .  44 minutes ago
ਬਜਟ ਇਜਲਾਸ : ਵਿਧਾਨ ਸਭਾ 'ਚ ਪ੍ਰਸ਼ਨ ਕਾਲ ਦੀ ਕਾਰਵਾਈ ਸ਼ੁਰੂ
. . .  46 minutes ago
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਸ਼ੁਰੂ
. . .  47 minutes ago
ਸੁਖਬੀਰ-ਹਰਸਿਮਰਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  48 minutes ago
ਅੰਮ੍ਰਿਤਸਰ, 28 ਫਰਵਰੀ (ਜਸਵੰਤ ਸਿੰਘ ਜੱਸ )- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਬਾਅਦ...
2.45 ਕਰੋੜ ਦੀ ਭੰਗ ਸਮੇਤ 4 ਗ੍ਰਿਫ਼ਤਾਰ
. . .  about 1 hour ago
ਵਿਸ਼ਾਖਾਪਟਨਮ, 28 ਫਰਵਰੀ - ਡੀ.ਆਰ.ਆਈ ਨੇ 1638 ਕਿੱਲੋ ਭੰਗ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਭੰਗ ਵਿਸ਼ਾਖਾਪਟਨਮ ਤੋਂ ਖਰੀਦੀ ਗਈ ਸੀ ਜਿਸ ਨੂੰ ਕਿ ਕੇਲਿਆਂ ਦੀਆਂ ਪਰਚੀਆਂ...
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ ਮਰੀਜ਼ਾਂ ਦੀ ਗਿਣਤੀ 2000 ਤੋਂ ਪਾਰ
. . .  about 1 hour ago
ਸਿਓਲ, 27 ਫਰਵਰੀ - ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ ਮਰੀਜ਼ਾਂ ਦੀ ਗਿਣਤੀ 2000 ਤੋਂ ਪਾਰ ਹੋ ਗਈ...
ਮਕਾਨ ਦੀ ਕੰਧ ਡਿੱਗਣ ਕਾਰਨ 3 ਬੱਚਿਆ ਦੀ ਮੌਤ
. . .  47 minutes ago
ਹੈਦਰਾਬਾਦ, 28 ਫਰਵਰੀ - ਤੇਲੰਗਾਨਾ ਦੇ ਹਬੀਬਾਨਗਰ 'ਚ ਪੈਂਦੀ ਮੰਗਰ ਬਸਤੀ 'ਚ ਇੱਕ ਮਕਾਨ ਦੀ ਕੰਧ ਡਿੱਗਣ ਕਾਰਨ 3 ਬੱਚਿਆਂ ਦੀ ਮੌਤ ਹੋ ਗਈ, ਜਦਕਿ ਇੱਕ ਬੱਚਾ ਜ਼ਖਮੀ ਹੋ ਗਿਆ। ਜ਼ਖਮੀ...
ਕਾਰ ਤੇ ਟਰਾਲੇ ਦੀ ਟੱਕਰ 'ਚ 4 ਮੌਤਾਂ
. . .  about 1 hour ago
ਦਸੂਹਾ, 28 ਫਰਵਰੀ - ਦਸੂਹਾ-ਹੁਸ਼ਿਆਰਪੁਰ ਮਾਰਗ 'ਤੇ ਅੱਜ ਸਵੇਰੇ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਲਾੜੇ ਦੇ ਭਰਾ ਦੀ ਕਾਰ ਤੇ ਟਰਾਲੇ ਦੀ ਟੱਕਰ 'ਚ ਲਾੜੇ ਦੇ ਭਰਾ ਸਮੇਤ 4 ਜਣਿਆਂ ਦੀ ਮੌਤ ਹੋ ਗਈ। ਇਹ ਹਾਦਸਾ...
ਮਨਪ੍ਰੀਤ ਬਾਦਲ ਅੱਜ ਪੇਸ਼ ਕਰਨਗੇ ਪੰਜਾਬ ਦਾ ਬਜਟ
. . .  about 2 hours ago
ਫਗਵਾੜਾ 'ਚ ਅੱਧੀ ਰਾਤ ਨੂੰ ਹੋਈ ਫਾਇਰਿੰਗ
. . .  about 2 hours ago
ਅੱਜ ਦਾ ਵਿਚਾਰ
. . .  about 2 hours ago
ਕੋਤਵਾਲੀ ਪੁਲਿਸ ਵੱਲੋਂ 400 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਗ੍ਰਿਫ਼ਤਾਰ
. . .  1 day ago
ਬੰਗਾ ਇਲਾਕੇ 'ਚ ਡਿੱਗੇ ਪਾਕਿਸਤਾਨੀ ਗੁਬਾਰੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਫ਼ਿਰੋਜ਼ਪੁਰ, 13 ਨਵੰਬਰ (ਤਪਿੰਦਰ ਸਿੰਘ)- ਅਨੋਖੇ ਅਮਰ ਸ਼ਹੀਦ ਵਜੋਂ ਜਾਣੇ ਜਾਂਦੇ ਅਤੇ ਦਮਦਮੀ ਟਕਸਾਲ ਦੇ ਬਾਨੀ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਮਹਾਨ ਸ਼ਹੀਦੀ ਦਿਹਾੜਾ ਜਿੱਥੇ ਦੇਸ਼-ਵਿਦੇਸ਼ਾਂ ਵਿਚ ਮਨਾਇਆ ਜਾ ਰਿਹਾ ਹੈ, ਉੱਥੇ ਸਥਾਨਕ ਸ਼ਹਿਰ ਦੇ ਗੁਰਦੁਆਰਾ ਭਾਈ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟ ਯੂਨੀਅਨ ਨੇ ਬਾਇਓਮੈਟਰਿਕ ਮਸ਼ੀਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਟੂਡੈਂਟ ਯੂਨੀਅਨ ਵਲੋਂ ਸਰਕਾਰੀ ਐਮ.ਆਰ. ਕਾਲਜ ਫ਼ਾਜ਼ਿਲਕਾ ਵਿਚ ਨਵੀਆਂ ਲਾਈਆਂ ਬਾਇਓਮੈਟਰਿਕ ਮਸ਼ੀਨਾਂ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਅਤੇ 14 ਨਵੰਬਰ ਬੁੱਧਵਾਰ ਨੂੰ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਹੈ ...

ਪੂਰੀ ਖ਼ਬਰ »

ਪਿੰਡ ਸੋਢੀ ਨਗਰ ਦਾ ਮਨਦੀਪ ਕੁਮਾਰ ਭਾਰੀ ਲਾਹਣ ਸਮੇਤ ਕਾਬੂ

ਫ਼ਿਰੋਜ਼ਪੁਰ, 13 ਨਵੰਬਰ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਪੁਲਿਸ ਵਲੋਂ ਸ਼ਰਾਬ ਦਾ ਨਾਜਾਇਜ਼ ਕਾਰੋਬਾਰ ਕਰਨ ਵਾਲੇ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਪਿੰਡ ਸੋਢੀ ਨਗਰ ਦੇ ਮਨਦੀਪ ਕੁਮਾਰ ਸਪੁੱਤਰ ਤਿਲਕ ਰਾਜ ਨੂੰ ਕਾਬੂ ਕਰਕੇ ਉਸ ਪਾਸੋਂ ਭਾਰੀ ਮਾਤਰਾ 'ਚ ਲਾਹਣ ...

ਪੂਰੀ ਖ਼ਬਰ »

ਦੋਸਤ ਨੇ ਕਬੱਡੀ ਖਿਡਾਰੀ ਦੇ ਏ.ਟੀ.ਐਮ. 'ਚੋਂ 25 ਹਜ਼ਾਰ ਕਢਵਾਏ

ਫ਼ਿਰੋਜ਼ਪੁਰ, 13 ਨਵੰਬਰ (ਤਪਿੰਦਰ ਸਿੰਘ)-ਦੋਸਤ ਵਲੋਂ ਆਪਣੇ ਦੋਸਤ ਨਾਲ ਧੋਖਾਧੜੀ ਕੀਤੇ ਜਾਣ ਦਾ ਸਮਾਚਾਰ ਹੈ | ਰਿਪੋਰਟ ਮੁਤਾਬਿਕ ਤੀਰਥ ਸਿੰਘ ਅਤੇ ਧਰਮਿੰਦਰ ਸਿੰਘ ਦੋਵੇਂ ਕਬੱਡੀ ਖਿਡਾਰੀ ਅਤੇ ਚੰਗੇ ਦੋਸਤ ਹਨ | ਦੋਨੋਂ ਜਣੇ ਬੀਤੇ ਦਿਨ ਗੁਰੂ ਰਾਮ ਦਾਸ ਸਟੇਡੀਅਮ ...

ਪੂਰੀ ਖ਼ਬਰ »

ਨੌਜਵਾਨ ਦੀ ਲਾਸ਼ ਮਿਲੀ

ਅਬੋਹਰ, 13 ਨਵੰਬਰ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਸ਼ੇਰਗੜ੍ਹ ਵਿਖੇ ਬੀਤੀ ਦੇਰ ਸ਼ਾਮ ਪਿੰਡ ਦੇ ਨਜ਼ਦੀਕ ਝਾੜੀਆਂ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ | ਪੁਲਿਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਵਿਖੇ ਰਖਵਾ ਕੇ ਜਾਂਚ ਸ਼ੁਰੂ ਕੀਤੀ ਹੈ | ...

ਪੂਰੀ ਖ਼ਬਰ »

ਟ੍ਰੈਫ਼ਿਕ ਐਜੂਕੇਸ਼ਨ ਸੈੱਲ ਫ਼ਿਰੋਜ਼ਪੁਰ ਵਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਸੈਮੀਨਾਰ

ਗੋਲੂ ਕਾ ਮੋੜ, 13 ਨਵੰਬਰ (ਸੁਰਿੰਦਰ ਸਿੰਘ ਲਾਡੀ)- ਜ਼ਿਲ੍ਹਾ ਫ਼ਿਰੋਜ਼ਪੁਰ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਹਲਕਾ ਗੁਰੂਹਰਸਹਾਏ ਦੇ ਪਿੰਡ ਰਾਉ ਕੇ ਹਿਠਾੜ ਵਿਖੇ ਸਥਿਤ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਜ਼ਾਰਾ ਸਿੰਘ ਵਾਲਾ ਵਿਖੇ ...

ਪੂਰੀ ਖ਼ਬਰ »

2019 ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੀ ਮੀਟਿੰਗ

ਫ਼ਿਰੋਜ਼ਪੁਰ, 13 ਨਵੰਬਰ (ਤਪਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਦੀ ਮੀਟਿੰਗ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਕੁਮਾਰ ਬਜਾਜ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪਾਰਟੀ ਦੇ ਸੂਬਾ ਉਪ ਪ੍ਰਧਾਨ ਮੋਹਨ ਲਾਲ ਸੇਠੀ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਦੇ ਪਹਿਲੇ ਦਿਨ 273 ਯੋਗ ਸਿੱਖਿਆਰਥੀਆਂ ਦੀ ਕੀਤੀ ਗਈ ਚੋਣ-ਮਨਪ੍ਰੀਤ ਸਿੰਘ

ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਬੇਰੁਜ਼ਗਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਸ਼ੁਰੂ ਕੀਤੇ ਗਏ ਰੋਜ਼ਗਾਰ ਮੇਲੇ ਦੇ ਰੋਜ਼ਗਾਰ ...

ਪੂਰੀ ਖ਼ਬਰ »

ਡੈਪੋਜ਼ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਕੀਤਾ ਜਾਵੇ ਜਾਗਰੂਕ-ਵਧੀਕ ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 13 ਨਵੰਬਰ(ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ ਡੈਪੋਜ਼ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲੇ੍ਹ ਅੰਦਰ ਚੱਲ ਰਹੀਆਂ ਗਤੀਵਿਧੀਆਂ ਦਾ ਵਧੀਕ ਡਿਪਟੀ ਕਮਿਸ਼ਨਰ(ਜ) ਡਾ. ...

ਪੂਰੀ ਖ਼ਬਰ »

ਆਇਓਡੀਨ ਨਮਕ ਦੀ ਵਰਤੋਂ ਸਬੰਧੀ ਜਾਗਰੂਕਤਾ ਕੈਂਪ

ਫ਼ਿਰੋਜ਼ਪੁਰ, 13 ਨਵੰਬਰ (ਜਸਵਿੰਦਰ ਸਿੰਘ ਸੰਧੂ)-ਬੱਚਿਆਂ 'ਚ ਨਮਕ ਦੀ ਘਾਟ ਕਾਰਨ ਵੱਧ ਰਹੀ ਸਰੀਰਕ-ਮਾਨਸਿਕ ਵਿਕਾਸ ਸਬੰਧੀ ਬਿਮਾਰੀਆਂ ਤੋਂ ਜਾਗਰੂਕ ਕਰਨ ਲਈ ਸਰਕਾਰੀ ਪ੍ਰਾਇਮਰੀ ਸਕੂਲ ਰਾਮੇ ਵਾਲਾ ਅੰਦਰ ਸਕੂਲ ਮੁਖੀ ਕੰਵਲਜੀਤ ਕੌਰ ਦੀ ਯੋਗ ਅਗਵਾਈ ਹੇਠ ਜਾਗਰੂਕਤਾ ...

ਪੂਰੀ ਖ਼ਬਰ »

ਪਿੰਡ ਛੂਛਕ ਵਿਖੇ 2 ਰੋਜ਼ਾ ਕਬੱਡੀ ਕੱਪ 19-20 ਨੂੰ , ਤਿਆਰੀਆਂ ਜ਼ੋਰਾਂ 'ਤੇ

ਫ਼ਿਰੋਜ਼ਪੁਰ, 13 ਨਵੰਬਰ (ਜਸਵਿੰਦਰ ਸਿੰਘ ਸੰਧੂ)-ਬਾਬਾ ਪੀਰ ਮਾਲਾ ਦੀ ਯਾਦ 'ਚ ਪਿੰਡ ਛੂਛਕ ਵਾਸੀਆਂ ਵਲੋਂ 11ਵਾਂ ਦੋ ਰੋਜ਼ਾ ਓਪਨ ਕਬੱਡੀ ਕੱਪ 19 ਤੇ 20 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਪ੍ਰਬੰਧਕ ਆਗੂ ਸੁਖਬੀਰ ਸਿੰਘ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਵੈੱਲਫੇਅਰ ਕਲੱਬ ਵਲੋਂ ਲਾਵਾਰਿਸ ਲਾਸ਼ਾਂ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਸਬੰਧੀ ਮੀਟਿੰਗ

ਫ਼ਿਰੋਜ਼ਪੁਰ, 13 ਨਵੰਬਰ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹੇ ਭਰ 'ਚ ਮਿਲਦੀਆਂ ਲਾਵਾਰਿਸ ਲਾਸ਼ਾਂ ਦਾ ਅੰਤਿਮ ਸੰਸਕਾਰ ਕਰਨ ਵਾਲੀ ਸਮਾਜ ਸੇਵੀ ਸੰਸਥਾ ਫ਼ਿਰੋਜ਼ਪੁਰ ਵੈੱਲਫੇਅਰ ਕਲੱਬ ਫ਼ਿਰੋਜ਼ਪੁਰ ਦੇ ਅਹੁਦੇਦਾਰਾਂ ਦੀ ਮੀਟਿੰਗ ਪ੍ਰਧਾਨ ਪ੍ਰਵੀਨ ਮਲਹੋਤਰਾ ਦੀ ...

ਪੂਰੀ ਖ਼ਬਰ »

ਡੇਂਗੂ ਮੱਛਰ ਦੇ ਡੰਗ ਨੂੰ ਰੋਕਣ ਲਈ ਸਿਵਲ ਸਰਜਨ ਵਲੋਂ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਨਾਲ ਮੀਟਿੰਗ

ਫ਼ਿਰੋਜ਼ਪੁਰ, 13 ਨਵੰਬਰ (ਜਸਵਿੰਦਰ ਸਿੰਘ ਸੰਧੂ)-ਡੇਂਗੂ ਮੱਛਰ ਦੇ ਕੱਟਣ ਨਾਲ ਦਿਨੋ-ਦਿਨ ਵੱਧ ਰਹੀ ਡੇਂਗੂ ਬੁਖ਼ਾਰ ਦੇ ਮਰੀਜ਼ਾਂ ਦੀ ਗਿਣਤੀ ਦੇ ਮੱਦੇਨਜ਼ਰ ਸਿਵਲ ਸਰਜਨ ਡਾ: ਸੁਰਿੰਦਰ ਕੁਮਾਰ ਵਲੋਂ ਨੈਸ਼ਨਲ ਸੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹਾ ...

ਪੂਰੀ ਖ਼ਬਰ »

ਕਚਰੇ ਦੇ ਸਹੀ ਨਿਪਟਾਰੇ ਲਈ ਲਗਾਇਆ ਸਿਖਲਾਈ ਕੈਂਪ

ਫ਼ਿਰੋਜ਼ਪੁਰ, 13 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸ਼ਹਿਰਾਂ ਤੇ ਪਿੰਡਾਂ ਅੰਦਰ ਦਿਨੋਂ-ਦਿਨ ਕੂੜਾ-ਕਰਕਟ ਦੇ ਖ਼ਾਤਮੇ ਨੂੰ ਲੈ ਕੇ ਵੱਧ ਰਹੀ ਸਮੱਸਿਆ ਦੇ ਨਿਪਟਾਰੇ ਲਈ ਸਰਕਾਰ ਵਲੋਂ ਚੁੱਕੇ ਜਾ ਰਹੇ ਵਿਸ਼ੇਸ਼ ਕਦਮਾਂ ਤਹਿਤ ਪੀ.ਐਮ.ਆਈ.ਡੀ.ਸੀ. ਚੰਡੀਗੜ੍ਹ ਦੀ ਟੀਮ ਵਲੋਂ ...

ਪੂਰੀ ਖ਼ਬਰ »

ਲਿਫ਼ਟ ਲੈਣ ਵਾਲੇ ਵਿਅਕਤੀ ਨੇ ਅੱਖਾਂ 'ਚ ਮਿਰਚਾਂ ਪਾ ਕੇ ਨਗਦੀ ਸਮੇਤ ਕਾਰ ਖੋਹੀ

ਤਲਵੰਡੀ ਭਾਈ, 13 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਅੱਜ ਇੱਥੇ ਕਾਰ 'ਚ ਲਿਫ਼ਟ ਲੈਣ ਵਾਲੇ ਵਿਅਕਤੀ ਵਲੋਂ ਕਾਰ ਮਾਲਕ ਦੀਆਂ ਅੱਖਾਂ ਵਿਚ ਮਿਰਚਾਂ ਪਾ ਕੇ 50 ਹਜਾਰ ਰੁਪਏ ਨਗਦੀ ਸਮੇਤ ਕਾਰ ਖੋਹ ਲਈ | ਘਟਨਾ ਮੌਕੇ ਬਚਾਅ 'ਤੇ ਆਏ ਇਕ ਵਿਅਕਤੀ ਦੇ ਤੇਜ਼ਧਾਰ ਹਥਿਆਰ ਵੱਜਣ ਕਾਰਨ ...

ਪੂਰੀ ਖ਼ਬਰ »

ਸ਼ੈਲਰ 'ਚ ਹਿੱਸੇਦਾਰ ਬਣਾ ਕੇ ਧੋਖਾਧੜੀ ਦਾ ਦੋਸ਼, ਪਿਓ-ਪੁੱਤਰ ਿਖ਼ਲਾਫ਼ ਮੁਕੱਦਮਾ ਦਰਜ

ਤਲਵੰਡੀ ਭਾਈ, 13 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਇਕ ਵਿਅਕਤੀ ਨੇ ਆਪਣੇ ਸ਼ੈਲਰ 'ਚ ਹਿੱਸੇਦਾਰਾਂ 'ਤੇ ਧੋਖਾਧੜੀ ਦਾ ਦੋਸ਼ ਲਗਾਇਆ ਹੈ, ਜਿਸ ਦੇ ਚੱਲਦਿਆਂ ਪੁਲਿਸ ਵਲੋਂ ਜਾਂਚ-ਪੜਤਾਲ ਉਪਰੰਤ ਪਿਓ-ਪੁੱਤਰ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਇਸ ਸਬੰਧੀ ਪ੍ਰਾਪਤ ...

ਪੂਰੀ ਖ਼ਬਰ »

ਕੌਮੀ ਸੇਵਾ ਯੋਜਨਾ ਯੂਨਿਟ ਦੀਆਂ ਸਰਗਰਮੀਆਂ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਮਿਲੀ 13 ਲੱਖ 65 ਹਜ਼ਾਰ ਦੀ ਗਰਾਂਟ

ਫ਼ਿਰੋਜ਼ਪੁਰ, 13 ਨਵੰਬਰ (ਜਸਵਿੰਦਰ ਸਿੰਘ ਸੰਧੂ)-ਯੁਵਕ ਸੇਵਾਵਾਂ ਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਨੇ ਕੌਮੀ ਸੇਵਾ ਯੋਜਨਾ ਦੀ ਪ੍ਰਫੁੱਲਤਾ ਲਈ ਤੇ ਨੌਜਵਾਨਾਂ ਦੀਆਂ ਸਰਗਰਮੀਆਂ 'ਚ ਵਾਧਾ ਕਰਨ ਲਈ ਪੰਜਾਬ ਸਰਕਾਰ ਵਲੋਂ ਯੁਵਕ ...

ਪੂਰੀ ਖ਼ਬਰ »

ਟਿਵਾਣਾ ਕਲਾਂ 'ਚ ਅਧਿਆਪਕ ਦੀ ਨਿਯੁਕਤੀ ਨੂੰ ਲੈ ਕੇ ਮਾਮਲਾ ਗਰਮਾਇਆ

ਜਲਾਲਾਬਾਦ, 13 ਨਵੰਬਰ (ਜਤਿੰਦਰ ਪਾਲ ਸਿੰਘ)-ਨੇੜਲੇ ਪਿੰਡ ਟਿਵਾਣਾ ਕਲਾਂ ਦੇ ਮਿਡਲ ਸਕੂਲ 'ਚ ਸਰਵ ਸਿੱਖਿਆ ਅਭਿਆਨ ਦੇ ਤਹਿਤ ਨਿਯੁਕਤ ਹਿੰਦੀ ਅਧਿਆਪਕਾਂ ਦੀ ਥਾਂ ਤੇ ਐਸ.ਐਸ.ਏ. ਤੋਂ ਆਪਸ਼ਨ ਦੇ ਕੇ ਰੈਗੂਲਰ ਹੋਏ ਇਕ ਹੋਰ ਅਧਿਆਪਕਾਂ ਦੇ ਨਿਯੁਕਤੀ ਦੇ ਆਦੇਸ਼ ਦਿੱਤੇ ਗਏ ਪਰ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ-ਜਨਾਹ 'ਚ ਲੋੜੀਂਦੀ ਇਕ ਔਰਤ ਦੀ ਪੇਸ਼ਗੀ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 13 ਨਵੰਬਰ (ਰਾਕੇਸ਼ ਚਾਵਲਾ)- ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਦੇ ਮਾਮਲੇ 'ਚ ਪੁਲਿਸ ਨੂੰ ਲੋੜੀਂਦੀ ਇਕ ਔਰਤ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਅਦਾਲਤ ਨੇ ਖ਼ਾਰਜ ਕਰ ਦਿੱਤੀ | ਜਾਣਕਾਰੀ ਅਨੁਸਾਰ ਮੱੁਦਈ ਨੇ ਦਿੱਤੇ ਬਿਆਨ 'ਚ ਦੱਸਿਆ ਕਿ ਉਸ ਦੀ ...

ਪੂਰੀ ਖ਼ਬਰ »

ਸਕੂਲ ਅਧਿਆਪਕ ਦੀ ਬਦਲੀ ਰੋਕਣ ਲਈ ਪੰਚਾਇਤਾਂ ਤੇ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ

ਮਮਦੋਟ, 13 ਨਵੰਬਰ (ਸੁਖਦੇਵ ਸਿੰਘ ਸੰਗਮ)-ਮਮਦੋਟ ਨੇੜਲੇ ਪਿੰਡ ਰੁਹੇਲਾ ਹਾਜੀ ਦੇ ਸਰਕਾਰੀ ਹਾਈ ਸਕੂਲ ਵਿਖੇ ਤਾਇਨਾਤ ਅਧਿਆਪਕ ਰਾਜੀਵ ਕੁਮਾਰ ਦੀ ਬਦਲੀ ਜ਼ਿਲ੍ਹਾ ਮਾਨਸਾ ਦੇ ਇਕ ਸਕੂਲ ਵਿਚ ਕੀਤੇ ਜਾਣ ਦੇ ਵਿਰੋਧ ਵਜੋਂ ਇਲਾਕੇ ਦੀਆਂ ਪੰਚਾਇਤਾਂ ਅਤੇ ਸਕੂਲ ਪੜ੍ਹਦੇ ...

ਪੂਰੀ ਖ਼ਬਰ »

ਵਿਆਹੁਤਾ ਨੂੰ ਤੰਗ ਪੇ੍ਰਸ਼ਾਨ ਕਰਨ 'ਤੇ ਸਹੁਰਾ ਪਰਿਵਾਰ ਿਖ਼ਲਾਫ਼ ਮਾਮਲਾ ਦਰਜ


ਫ਼ਿਰੋਜ਼ਪੁਰ, 13 ਨਵੰਬਰ (ਤਪਿੰਦਰ ਸਿੰਘ)-ਵਿਆਹੁਤਾ ਦੀ ਸ਼ਿਕਾਇਤ 'ਤੇ ਫ਼ਿਰੋਜ਼ਪੁਰ ਵੋਮੈਨ ਥਾਣਾ ਵਲੋਂ ਸਹੁਰਾ ਪਰਿਵਾਰ ਿਖ਼ਲਾਫ਼ ਦਾਜ ਮੰਗਣ ਤੇ ਤੰਗ ਪੇ੍ਰਸ਼ਾਨ ਕਰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ | ਥਾਣਾ ਇੰਚਾਰਜ ਬਲਵਿੰਦਰ ਸਿੰਘ ਮੁਤਾਬਿਕ ਪ੍ਰਦੀਪ ਕੁਮਾਰ ਵਾਸੀ ਆਨੰਦ ਐਵਿਨਿਊ ਫ਼ਿਰੋਜ਼ਪੁਰ ਦੀ ਲੜਕੀ ਪੈਰੀ ਜੋ ਡੇਵਿਸ ਗਿੱਲ ਪੁੱਤਰ ਨਥੈਨੀਅਲ ਗਿੱਲ ਨਾਲ ਵਿਆਹੀ ਹੋਈ ਸੀ | ਵਿਆਹ ਤੋਂ ਛੇਤੀ ਬਾਅਦ ਸਹੁਰਾ ਪਰਿਵਾਰ ਦੇ ਮੈਂਬਰ ਪੈਰੀ ਨੂੰ ਤੰਗ ਪੇ੍ਰਸ਼ਾਨ ਕਰਨ ਲੱਗ ਪਏ ਤੇ ਹੋਰ ਦਾਜ ਦੀ ਮੰਗ ਕਰਨ ਲੱਗੇ | ਪੀੜਤਾ ਦੇ ਪਿਤਾ ਦੇ ਬਿਆਨ ਤੋਂ ਪੁਲਿਸ ਨੇ ਪੈਰੀ ਦੇ ਪਤੀ, ਸਹੁਰਾ ਤੇ ਸੱਸ ਿਖ਼ਲਾਫ਼ ਮਾਮਲਾ ਦਰਜ ਕਰ ਲਿਆ |


ਖ਼ਬਰ ਸ਼ੇਅਰ ਕਰੋ

ਸੀਵਰੇਜ ਦੀ ਸਫ਼ਾਈ ਨਾ ਹੋਣ 'ਤੇ ਮੁਹੱਲਾ ਨਿਵਾਸੀਆਂ ਨੇ ਲਾਇਆ ਧਰਨਾ

ਗੁਰੂਹਰਸਹਾਏ, 13 ਨਵੰਬਰ (ਹਰਚਰਨ ਸਿੰਘ ਸੰਧੂ)-ਸਥਾਨਕ ਸ਼ਹਿਰ ਦੀ ਵਸਤੀ ਗੁਰੂ ਕਰਮ ਸਿੰਘ ਵਾਲਾ ਵਿਖੇ ਸੀਵਰੇਜ ਦੀ ਸਫ਼ਾਈ ਨਾ ਹੋਣ ਤੇ ਲਾਈਟਾਂ ਨੂੰ ਠੀਕ ਨਾ ਕਰਨ 'ਤੇ ਮੁਹੱਲਾ ਨਿਵਾਸੀਆਂ ਨੇ ਸਥਾਨਕ ਐੱਸ.ਡੀ.ਐਮ. ਦਫ਼ਤਰ ਵਿਖੇ ਇਕੱਠੇ ਹੋ ਕੇ ਧਰਨਾ ਲਾਇਆ ਤੇ ਐੱਸ.ਡੀ.ਐਮ. ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹੇ ਦੇ ਹੁਣ ਤੱਕ 56,164 ਲਾਭਪਾਤਰੀਆਂ ਨੂੰ ਦਿੱਤਾ ਗਿਆ ਲਾਭ-ਡੀ.ਸੀ.

ਫ਼ਿਰੋਜ਼ਪੁਰ, 13 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਰਕਾਰ ਵਲੋਂ ਜਨਤਾ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸ਼ੁਰੂ ਕੀਤੀਆਂ ਸਰਕਾਰੀ ਸਕੀਮਾਂ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਹਾਸਿਲ ਕਰਨ ਲਈ ਡਿਪਟੀ ਕਮਿਸ਼ਨਰ ਬਲਵਿੰਦਰ ...

ਪੂਰੀ ਖ਼ਬਰ »

ਖੇਡ ਮੰਤਰੀ ਦੇ ਨਿੱਜੀ ਸਕੱਤਰ 'ਤੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ 'ਚ ਪੰਜ ਵਿਅਕਤੀਆਂ ਦੀ ਪੇਸ਼ਗੀ ਜ਼ਮਾਨਤ ਖਾਰਜ

ਫ਼ਿਰੋਜ਼ਪੁਰ, 13 ਨਵੰਬਰ (ਰਾਕੇਸ਼ ਚਾਵਲਾ)-ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਅਤੇ ਗੁਰੂਹਰਸਹਾਏ ਤੋਂ ਕਾਂਗਰਸੀ ਵਿਧਾਇਕ ਰਾਣਾ ਸੋਢੀ ਦੇ ਨਿੱਜੀ ਸਕੱਤਰ ਨਸੀਬ ਸਿੰਘ ਸੰਧੂ ਉੱਪਰ ਹਥਿਆਰਬੰਦ ਹੋ ਕੇ ਸਾਥੀਆਂ ਸਮੇਤ ਕਾਤਲਾਨਾ ਹਮਲਾ ਕਰਨ ਦੇ ਮਾਮਲੇ 'ਚ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 1 ਗਿ੍ਫ਼ਤਾਰ

ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਖੁਈਖੇੜਾ ਪੁਲਿਸ ਨੇ ਇਕ ਵਿਅਕਤੀ ਨੂੰ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪੁਲਿਸ ਨੂੰ ਗੁਪਤਾ ਸੂਚਨਾ ਮਿਲੀ ਸੀ ਕਿ ਨਾਨਕ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਘੁਰਕਾਂ ਨਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰਦਾ ਹੈ ਤੇ ਹੁਣ ਸ਼ਰਾਬ ...

ਪੂਰੀ ਖ਼ਬਰ »

ਮੰਡੀ ਲਾਧੂਕਾ ਨੂੰ ਸੀਵਰੇਜ ਸਿਸਟਮ ਦੀ ਸਹੂਲਤ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ

ਮੰਡੀ ਲਾਧੂਕਾ, 13 ਨਵੰਬਰ (ਰਾਕੇਸ਼ ਛਾਬੜਾ)-ਦੱਸ ਹਜ਼ਾਰ ਦੀ ਆਬਾਦੀ ਵਾਲੀ ਇਸ ਮੰਡੀ ਨੂੰ ਆਜ਼ਾਦੀ ਦੇ 71 ਸਾਲ ਬਾਅਦ ਵੀ, ਮੰਡੀ ਵਾਸੀਆਂ ਦੀਆਂ ਵੋਟਾਂ ਨਾਲ ਸੱਤਾ ਪ੍ਰਾਪਤ ਕਰਨ ਵਾਲੇ ਸਿਆਸੀ ਆਗੂ ਲੋਕਾਂ ਨੂੰ ਸੀਵਰੇਜ ਸਿਸਟਮ ਦੀ ਸਹੂਲਤ ਮੁਹੱਈਆ ਨਹੀਂ ਕਰਵਾ ਸਕੇ ਹਨ | ...

ਪੂਰੀ ਖ਼ਬਰ »

ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਕੀਤੀ ਜਾਵੇ ਬਿਜਾਈ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਪਰਾਲੀ ਤੇ ਰਹਿੰਦ-ਖੂਹੰਦ ਨੂੰ ਸਾੜਨ ਦੀ ਬਜਾਏ ਇਸ ਦੀ ...

ਪੂਰੀ ਖ਼ਬਰ »

'ਸਰਕਾਰ ਆਪ ਕੇ ਦੁਆਰ' ਮੁਹਿੰਮ ਤਹਿਤ ਦੂਰ ਹੋਣਗੀਆਂ ਜਨਤਾ ਦੀਆਂ ਸਮੱਸਿਆਵਾਂ-ਜਾਖੜ

ਅਬੋਹਰ, 13 ਨਵੰਬਰ (ਕੁਲਦੀਪ ਸਿੰਘ ਸੰਧੂ)-ਸੂਬਾ ਸਰਕਾਰ ਵਲੋਂ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ 'ਸਰਕਾਰ ਆਪ ਕੇ ਦੁਆਰ' ਮੁਹਿੰਮ ਤਹਿਤ ਹੱਲ ਕੀਤੀਆਂ ਜਾਣਗੀਆਂ | ਇਹ ਪ੍ਰਗਟਾਵਾ ਕਾਂਗਰਸੀ ਆਗੂ ਸੰਦੀਪ ਜਾਖੜ ਨੇ ਪਿੰਡ ਦਾਨੇਵਾਲਾ ਸਤਕੋਸੀ ਵਿਖੇ ...

ਪੂਰੀ ਖ਼ਬਰ »

ਨਾਰੰਗ ਸੇਲਜ਼ ਨੇ ਲੱਕੀ ਡਰਾਅ ਕੱਢਿਆ

ਮੰਡੀ ਲਾਧੂਕਾ, 13 ਨਵੰਬਰ (ਰਾਕੇਸ਼ ਛਾਬੜਾ)-ਤਿਉਹਾਰਾਂ ਦੇ ਮੌਕੇ ਤੇ ਬਾਜ਼ਾਰ ਵਿੱਚ ਗ੍ਰਾਹਕਾਂ ਨੂੰ ਲੁਭਾਉਣ ਲਈ ਜਿੱਥੇ ਵੱਖ-ਵੱਖ ਕੰਪਨੀਆਂ ਨੇ ਆਪਣੀਆਂ ਸਕੀਮਾਂ ਚਲਾਈਆਂ | ਉੱਥੇ ਹਰੇਕ ਵਰਗ ਲਈ ਖ਼ਰੀਦਦਾਰੀ ਨੂੰ ਆਸਾਨ ਕਰਨ ਦੇ ਮਕਸਦ ਨਾਲ ਬਜਾਜ ਫਾਈਨਾਂਸ ਨੇ ...

ਪੂਰੀ ਖ਼ਬਰ »

ਫਲਾਂ ਦੀਆਂ ਦੁਕਾਨਾਂ ਦੀ ਕੀਤੀ ਅਚਨਚੇਤ ਜਾਂਚ

ਅਬੋਹਰ, 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅਬੋਹਰ ਸ਼ਹਿਰ 'ਚ ਫਲਾਂ ਦੀਆਂ ਵੱਖ-ਵੱਖ ਦੁਕਾਨਾਂ ਦੀ ਅਚਨਚੇਤ ਜਾਂਚ ਕੀਤੀ ਗਈ | ਚੈਕਿੰਗ ਦੌਰਾਨ ਅਧਿਕਾਰੀਆਂ ਵਲੋਂ ਫਲ ਵਿਕ੍ਰੇਤਾਵਾਂ ਨੂੰ ਹਾਨੀਕਾਰਕ ਮਸਾਲਿਆਂ ਨਾਲ ਤਿਆਰ ਕੀਤੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 576 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਔਰਤ ਸਣੇ ਦੋ ਕਾਬੂ, ਚਾਰ ਫ਼ਰਾਰ

ਅਬੋਹਰ, 13 ਨਵੰਬਰ (ਕੁਲਦੀਪ ਸਿੰਘ ਸੰਧੂ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਸਣੇ ਦੋ ਜਣਿਆਂ ਨੂੰ ਕਾਬੂ ਕੀਤਾ ਹੈ ਜਦੋਂ ਕਿ ਚਾਰ ਜਣੇ ਫ਼ਰਾਰ ਹੋ ਗਏ ਹਨ | ਪੁਲਿਸ ਨੇ ਇਨ੍ਹਾਂ ਿਖ਼ਲਾਫ਼ ਐਕਸਾਈਜ਼ ਐਕਟ ਤਹਿਤ ਮਾਮਲੇ ...

ਪੂਰੀ ਖ਼ਬਰ »

ਘਰ-ਘਰ ਰੁਜ਼ਗਾਰ ਯੋਜਨਾ ਤਹਿਤ 32 ਲੜਕੀਆਂ ਨੂੰ ਵੰਡੇ ਨਿਯੁਕਤੀ ਪੱਤਰ

ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲੇ੍ਹ ਅੰਦਰ ਚੱਲ ਰਹੇ ਸਕਿੱਲ ਸੈਂਟਰ ਬੇਰੁਜ਼ਗਾਰ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਅਰੋੜਵੰਸ਼ ਸਭਾ ਨੇ ਲੋੜਵੰਦ ਬੱਚਿਆਂ ਨੂੰ ਕਾਪੀਆਂ ਵੰਡੀਆਂ

ਜਲਾਲਾਬਾਦ, 13 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਰਾਮਗੜ੍ਹੀਆ ਦੇ 100 ਐਸ.ਸੀ. ਬੱਚਿਆ ਨੂੰ 504 ਨੋਟ ਬੁੱਕਾਂ ਅਤੇ ਹੋਰ ਵੀ ਲੋੜੀਂਦਾ ਸਮਾਨ ਅਰੋੜਵੰਸ਼ ਸਭਾ (ਰਜ਼ਿ.) ਜਲਾਲਾਬਾਦ ਵਲੋਂ ਦਿੱਤਾ ਗਿਆ | ਇਸ ਸਬੰਧੀ ਆਯੋਜਿਤ ਇਕ ਸਾਦੇ ਪਰ ...

ਪੂਰੀ ਖ਼ਬਰ »

ਵਿਸ਼ੇ ਦੀ ਚੋਣ ਅਜੋਕੇ ਸਮੇਂ ਦੀ ਹੈ ਮੁੱਖ ਲੋੜ-ਵਧੀਕ ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵਿਦਿਆਰਥੀਆਂ ਨੂੰ ਕਿੱਤਾ, ...

ਪੂਰੀ ਖ਼ਬਰ »

40 ਵਿਦਿਆਰਥਣਾਂ ਨੂੰ ਬੂਟ ਤੇ ਜੁਰਾਬਾਂ ਵੰਡੀਆਂ

ਸੀਤੋ ਗੁੰਨੋ, 13 ਨਵੰਬਰ (ਬਲਜਿੰਦਰ ਸਿੰਘ ਭਿੰਦਾ)-ਸੀਤੋ ਗੁੰਨੋ ਦੇ ਨਜ਼ਦੀਕ ਪੈਂਦੇ ਪਿੰਡ ਹਿੰਮਤਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਹਿਰੀ ਵਿਭਾਗ ਦੇ ਜੇ.ਈ. ਭਾਲੂ ਰਾਮ ਤੇ ਸੋਹਣ ਲਾਲ ਗਰੋਵਰ ਵਲੋਂ 40 ਜ਼ਰੂਰਤਮੰਦ ਲੜਕੀਆਂ ਨੂੰ ਬੂਟ-ਜੁਰਾਬਾਂ ਵੰਡੀਆਂ ਗਈਆਂ ...

ਪੂਰੀ ਖ਼ਬਰ »

ਡੇਂਗੂ ਤੇ ਮਲੇਰੀਆ ਦੇ ਕੰਟਰੋਲ ਲਈ ਉਪਰਾਲੇ ਲਗਾਤਾਰ ਜਾਰੀ-ਸਿਵਲ ਸਰਜਨ

ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਹੰਸ ਰਾਜ ਦੀ ਅਗਵਾਈ ਹੇਠ ਡੇਂਗੂ ਅਤੇ ਮਲੇਰੀਆਂ ਤੋਂ ਆਮ ਲੋਕਾਂ ਨੂੰ ਬਚਾਉਣ ਸਬੰਧੀ ਸਿਹਤ ਵਿਭਾਗ ਵਲੋਂ ਵਿਸ਼ੇਸ਼ ਉਪਰਾਲੇ ...

ਪੂਰੀ ਖ਼ਬਰ »

ਕੁੱਟਮਾਰ ਮਾਮਲੇ 'ਚ 9 ਵਿਰੁੱਧ ਪਰਚਾ ਦਰਜ

ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਮਾਰਕੁੱਟ ਦੇ ਦੋਸ਼ਾਂ ਵਿਚ ਖੁਈਖੇੜਾ ਪੁਲਿਸ ਨੇ 9 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪਵਨ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਮਾਡਲ ਟਾਊਨ ਗਲੀ ਨੰਬਰ 3 ਅਬੋਹਰ ਨੇ ਦੱਸਿਆ ...

ਪੂਰੀ ਖ਼ਬਰ »

ਮਿ੍ਤਕ ਕਿਸਾਨ ਦੇ ਪਰਿਵਾਰ ਨੂੰ ਮਿਲੀ 3 ਲੱਖ ਦੀ ਵਿੱਤੀ ਸਹਾਇਤਾ

ਫ਼ਿਰੋਜਪੁਰ, 13 ਨਵੰਬਰ (ਤਪਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਦੇ ਆਗੂਆਂ ਦੇ ਸਿਰਤੋੜ ਕੋਸ਼ਿਸ਼ਾਂ ਸਦਕਾ ਕਰੀਬ ਇਕ ਸਾਲ ਪਹਿਲਾਂ ਖ਼ੁਦਕੁਸ਼ੀ ਕਰਨ ਵਾਲੇ ਪਿੰਡ ਸ਼ਹਿਜ਼ਾਦੀ ਦੇ ਕਿਸਾਨ ਗੁਰਸੇਵਕ ਸਿੰਘ ਦੇ ਪਰਿਵਾਰ ਨੂੰ ਪ੍ਰਸ਼ਾਸਨ ਵਲੋਂ 3 ਲੱਖ ਰੁਪਏ ਦੀ ...

ਪੂਰੀ ਖ਼ਬਰ »

ਸਾਬਕਾ ਮੰਤਰੀ ਦਾ ਪੋਤਰਾ ਗੁਰਵੀਰ ਸਿੰਘ ਬਰਾੜ ਬਣਿਆ ਸਾਦੁਲ ਸ਼ਹਿਰ ਹਲਕੇ ਤੋਂ ਭਾਜਪਾ ਦਾ ਉਮੀਦਵਾਰ

ਅਬੋਹਰ/ਸ੍ਰੀਗੰਗਾਨਗਰ, 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ, ਦਵਿੰਦਰਜੀਤ ਸਿੰਘ)-ਰਾਜਸਥਾਨ ਦੀਆਂ ਵਿਧਾਨ ਸਭਾ ਚੋਣਾਂ ਲਈ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਕਰ ਰਹੇ ਗੁਰਜੰਟ ਸਿੰਘ ਬਰਾੜ ਸਾਬਕਾ ਮੰਤਰੀ ਦੇ ਪੋਤਰੇ ਗੁਰਵੀਰ ਸਿੰਘ ਬਰਾੜ ਨੂੰ ਭਾਜਪਾ ...

ਪੂਰੀ ਖ਼ਬਰ »

ਪੈਨਸ਼ਨ ਖਾਤਾ ਧਾਰਕਾਂ ਨਾਲ ਸਰਕਾਰ ਕਰ ਰਹੀ ਹੈ ਮਜ਼ਾਕ

ਅਬੋਹਰ, 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰ ਵਲੋਂ ਪੈਨਸ਼ਨ ਖਾਤਾ ਧਾਰਕਾਂ ਨਾਲ ਮਜ਼ਾਕ ਕੀਤਾ ਜਾ ਰਿਹਾ ਹੈ | ਦੀਵਾਲੀ ਵੀ ਲੰਘ ਗਈ ਪਰ ਇਨ੍ਹਾਂ ਦੇ ਖਾਤਿਆਂ ਵਿਚ ਪੈਸੇ ਨਹੀਂ ਆਏ | ਇਹ ਪ੍ਰਗਟਾਵਾ ਸਮਾਜ ਸੁਧਾਰ ਸਭਾ ਦੇ ਪ੍ਰਧਾਨ ਸ੍ਰੀ ਰਜੇਸ਼ ਗੁਪਤਾ ਨੇ ਕਿਹਾ ...

ਪੂਰੀ ਖ਼ਬਰ »

ਪਰਚੇ 'ਚ ਨਾਮਜ਼ਦ ਮੱਖਣ ਲਾਲ ਤੇ ਪਿੰਡ ਦੇ ਮੁਹਤਬਰਾਂ ਨੇ ਮਾਮਲੇ ਦੀ ਪੜਤਾਲ ਮੰਗੀ

ਅਬੋਹਰ, 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਆਲਮਗੜ੍ਹ ਵਿਖੇ ਗੁਰਤੇਜ ਸਿੰਘ ਵਲੋਂ ਆਤਮ ਹੱਤਿਆ ਕਰ ਲਏ ਜਾਣ ਦੇ ਮਾਮਲੇ 'ਚ ਮੱਖਣ ਲਾਲ ਸਰਪੰਚ, ਉਸ ਦੇ ਪੁੱਤਰਾਂ ਤੇ ਹੋਰ ਵਿਅਕਤੀ ਿਖ਼ਲਾਫ਼ ਦਰਜ ਮੁਕੱਦਮੇ ਨੂੰ ਪਿੰਡ ਦੇ ਪੰਚਾਇਤ ਮੈਂਬਰਾਂ, ਮੁਹਤਬਰਾਂ ਤੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਔਰਤ ਦੀ ਮੌਤ

ਅਬੋਹਰ, 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੇ ਸੀਤੋ ਰੋਡ 'ਤੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਔਰਤ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਕੋਲ ਇਕ ਅਗਿਆਤ ਔਰਤ ਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ...

ਪੂਰੀ ਖ਼ਬਰ »

ਲੁਧਿਆਣਾ ਤੋਂ ਫਿਰੋਜ਼ਪੁਰ ਚਹੁੰਮਾਰਗੀ ਸੜਕ ਦਾ ਕੰਮ 6 ਸਾਲ ਬਾਅਦ ਵੀ ਲਟਕਿਆ

ਜਗਰਾਉਂ, 13 ਨਵੰਬਰ (ਜੋਗਿੰਦਰ ਸਿੰਘ)-ਲੁਧਿਆਣਾ ਤੋਂ ਫਿਰੋਜ਼ਪੁਰ ਮੁੱਖ ਮਾਰਗ 'ਤੇ ਪਿੰਡ ਸ਼ੇਖੂਪੁਰਾ ਤੇ ਡਗਰੂ ਲਾਗੇ ਵਾਹਨਾਂ ਤੋਂ ਫ਼ੀਸ ਵਸੂਲਣ ਲਈ ਭਾਵੇਂ ਟੋਲ ਪਲਾਜ਼ੇ ਪੂਰੀ ਤਰ੍ਹਾਂ ਤਿਆਰ ਹੋ ਚੁੱਕੇ ਹਨ, ਪਰ ਮਿਥੇ ਸਮੇਂ ਤੋਂ ਛੇ ਸਾਲ ਬਾਅਦ ਵੀ ਇਸ ਸੜਕ ਦਾ ਕੰਮ ...

ਪੂਰੀ ਖ਼ਬਰ »

ਆਰ.ਟੀ.ਏ. ਨੇ ਜਾਰੀ ਕੀਤੀ ਪਹਿਲੀ ਹਾਈ ਸਕਿਉਰਿਟੀ ਰਜਿਸਟਰੇਸ਼ਨ ਪਲੇਟ

ਫ਼ਿਰੋਜ਼ਪੁਰ, 13 ਨਵੰਬਰ (ਜਸਵਿੰਦਰ ਸਿੰਘ ਸੰਧੂ)-ਹਾਈ ਸਕਿਉਰਿਟੀ ਰਜਿਸਟਰੇਸ਼ਨ ਪਲੇਟਸ (ਐਚ. ਐਸ. ਆਰ. ਪੀ.) ਦਾ ਕੰਮ ਅੱਜ ਤੋਂ ਰਿਜਨਲ ਟਰਾਂਸਪੋਰਟ ਅਥਾਰਿਟੀ ਦਫ਼ਤਰ ਫ਼ਿਰੋਜ਼ਪੁਰ ਵਿਖੇ ਕੰਪਨੀ ਐਮ.ਐਚ. ਐਗਰੋਜ ਇੰਮਪੇਕਸ ਇੰਡੀਆ ਪ੍ਰਾਈਵੇਟ ਲਿਮਟਡ ਵਲੋਂ ਸ਼ੁਰੂ ਕਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX