ਬਠਿੰਡਾ, 13 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਜਨਤਕ ਜਥੇਬੰਦੀਆਂ ਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ ਅੱਜ ਸ਼ਹਿਰ ਵਿਚ ਰੋਸ ਮਾਰਚ ਕਰਨ ਪਿੱਛੋਂ ਥਾਣਾ ਸਿਵਲ ਲਾਈਨ ਤੋਂ ਲੈ ਕੇ ਡਿਪਟੀ ਸਪੀਕਰ ਦੀ ਰਿਹਾਇਸ਼ ਤੱਕ ਲਾਈਆਂ ਸਾਰੀਆਂ ਰੋਕਾਂ ਤੋੜ ਕੇ ਡਿਪਟੀ ਸਪੀਕਰ ਅਜੈਬ ...
ਭਗਤਾ ਭਾਈਕਾ, 13 ਨਵੰਬਰ (ਸੁਖਪਾਲ ਸਿੰਘ ਸੋਨੀ)-ਬੇਅਦਬੀ ਮਾਮਲੇ ਤਹਿਤ ਐਸ.ਆਈ.ਟੀ. ਵਲੋਂ ਪਿਛਲੇ ਕੁਝ ਦਿਨਾਂ ਤੋਂ ਭਗਤਾ ਭਾਈਕਾ ਤੋਂ ਹਿਰਾਸਤ 'ਚ ਲਏ ਗਏ ਡੇਰਾ ਸਿਰਸਾ ਦੇ ਪ੍ਰੇਮੀਆਂ ਵਲੋਂ ਕਰਵਾਈ ਗਈ ਨਿਸ਼ਾਨਦੇਹੀ ਉਪਰੰਤ ਅੱਜ ਸਥਾਨਕ ਸਿੱਖ ਸੰਗਤ ਵਲੋਂ ਇਨ੍ਹਾਂ ਡੇਰਾ ...
ਬਠਿੰਡਾ ਛਾਉਣੀ, 13 ਨਵੰਬਰ (ਪਰਵਿੰਦਰ ਸਿੰਘ ਜੌੜਾ)-ਥਾਣਾ ਕੈਂਟ ਦੀ ਪੁਲਿਸ ਨੇ ਗੋਬਿੰਦਪੁਰਾ ਵਾਸੀ ਇਕ ਵਿਅਕਤੀ ਤੋਂ 150 ਗ੍ਰਾਮ ਅਫ਼ੀਮ ਅਤੇ ਕਿੱਲੋ ਕਾਲੀ ਖਸਖਸ ਬਰਾਮਦ ਕੀਤੀ ਹੈ | ਪੁਲਿਸ ਨੂੰ ਮਿਲੀ ਗੁਪਤ ਮੁਖ਼ਬਰੀ ਦੇ ਅਧਾਰ 'ਤੇ ਜਦੋਂ ਪਿੰਡ ਬੀਬੀਵਾਲਾ ਨੂੰ ਜਾਂਦੀ ...
ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੁੱਖ ਸਕੱਤਰ ਜਨਰਲ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਵਿਚ ਇੱਥੇ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਹੋਈ | ਮੀਟਿੰਗ ਦੌਰਾਨ ...
ਭੀਖੀ, 13 ਨਵੰਬਰ (ਔਲਖ)- ਇੱਥੋਂ ਦੇ ਸ਼ਰਾਬ ਠੇਕੇਦਾਰਾਂ ਦੇ ਕਰਿੰਦੇ ਤੇ ਕੁਝ ਨੌਜਵਾਨਾਂ ਵਿਚ ਹੋਈ ਲੜਾਈ ਨੂੰ ਲੈ ਕੇ ਸਥਾਨਕ ਪੁਲਿਸ ਨੇ 4 ਨਾਮਜ਼ਦ ਵਿਅਕਤੀਆਂ ਸਣੇ 15 'ਤੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਕੁਝ ਨੌਜਵਾਨ ਠੇਕੇ 'ਤੇ ਸ਼ਰਾਬ ਲੈਣ ਲਈ ਆਏ ਤੇ ਠੇਕੇ ਦੇ ਕਰਿੰਦੇ ਨਾਲ ਹੋਈ ਤਕਰਾਰ ਆਪਸੀ ਲੜਾਈ ਤੱਕ ਚਲੀ ਗਈ | ਥਾਣਾ ਮੁਖੀ ਭੀਖੀ ਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਦਲੇਲ ਸਿੰਘ ਨੇ ਗਗਨਦੀਪ ਸਿੰਘ ਵਾਸੀ ਮੱਤੀ ਦੇ ਬਿਆਨਾਂ 'ਤੇ ਗੁਰਸੇਵਕ ਸਿੰਘ, ਸ਼ਗਨੀ ਸਿੰਘ, ਜੁਗਨੂੰ ਅਤੇ ਗੁਰਵਾਕ ਸਿੰਘ ਦੇ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ |
ਰਾਮਪੁਰਾ ਫੂਲ, 13 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ)- ਰਾਮਪੁਰਾ ਫੂਲ ਵਿਚ ਡੇਂਗੂ ਦੀ ਬਿਮਾਰੀ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ | ਡੇਂਗੂ ਕਾਰਨ ਇਸ ਤੋਂ ਪਹਿਲ ਵੀ ਦੋ ਵਿਅਕਤੀ ਆਪਣੀ ਜਾਨ ਗੁਆ ਚੁੱਕੇ ਹਨ | ਲੇਕਿਨ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ | ...
ਗੋਨਿਆਣਾ, 13 ਨਵੰਬਰ (ਲਛਮਣ ਦਾਸ ਗਰਗ)-ਸੂਬੇ ਦੇ ਪ੍ਰਾਇਮਰੀ ਸਿੱਖਿਆ ਨਾਲ ਸਬੰਧਿਤ ਸਰਕਾਰੀ ਸਕੂਲ ਜਿੱਥੇ ਪਿਛਲੇ ਤਿੰਨ ਸਾਲਾਂ ਤੋਂ ਗ੍ਰਾਂਟਾਂ ਨੂੰ ਤਰਸੇ ਪਏ ਹਨ ਅਤੇ ਸਕੂਲਾਂ ਵਿੱਚ ਬੱਚਿਆਂ ਲਈ ਦੁਪਿਹਰ ਦਾ ਖਾਣਾ ਤਿਆਰ ਕਰਨ ਵਾਲੀਆਂ ਮਿਡ ਡੇ ਮੀਲ ਵਰਕਰਾਂ ਦੀ ...
ਕੋਟਸ਼ਮੀਰ, 13 ਨਵੰਬਰ (ਰਣਜੀਤ ਸਿੰਘ ਬੁੱਟਰ)-ਨਗਰ ਕੋਟਸ਼ਮੀਰ ਵਿਚ ਸ਼ੇਰਗੜ੍ਹ ਰੋਡ 'ਤੇ ਚੱਲ ਰਹੇ ਦੀ ਨਿਊ ਏਰਾ ਕਿਡਜ਼ ਸਕੂਲ ਨੇ ਆਪਣਾ ਸਾਲਾਨਾ ਸਮਾਰੋਹ ਕਰਵਾਇਆ ਜਿਸ ਵਿੱਚ ਬਬਨਦੀਪ ਸਿੰਘ ਸਹਾਇਕ ਕਮਿਸ਼ਨਰ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ ਅਤੇ ਸਮ੍ਹਾਂ ਰੋਸ਼ਨ ...
ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧ)-ਖ਼ਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਆਮ ਲੋਕਾਂ ਨੂੰ ਬਣਦੀਆਂ ਬੁਨਿਆਦੀ ਸਹੂਲਤਾਂ ਅਤੇ ਜ਼ਰੂਰੀ ਕੰਮਾਂ ਲਈ ਇਕ ਸੁਵਿਧਾ ਕੈਂਪ 21 ਨਵੰਬਰ ਨੂੰ ਸਵੇਰੇ 9:30 ...
ਗੋਨਿਆਣਾ, 13 ਨਵੰਬਰ (ਮਨਦੀਪ ਸਿੰਘ ਮੱਕੜ)-ਕੈਪਟਨ ਅਮਰਿੰਦਰ ਸਿੰਘ ਵਲੋਂ ਸਰਕਾਰ ਬਨਣ ਤੋਂ ਪਹਿਲਾਂ ਸੂਬੇ ਵਿਚ ਭਿ੍ਸ਼ਟਾਚਾਰ ਖਤਮ ਕਰਨ ਦੇ ਜੋ ਦਾਅਵੇ ਕੀਤੇ ਸਨ ਉਹ ਖੋਖਲੇ ਹੁੰਦੇ ਦਖਾਈ ਦੇ ਰਹੇ ਹਨ | ਸੂਬੇ ਦੇ ਹਰ ਵਿਭਾਗ ਵਿਚ ਭਿ੍ਸ਼ਟਾਚਾਰ ਸਿਖਰਾਂ 'ਤੇ ਪਹੁੰਚ ਗਿਆ ...
ਬਠਿੰਡਾ, 13 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- 31ਵੀਂ ਸਬ ਜੂਨੀਅਰ ਵੇਟ-ਲਿਫਟਿੰਗ ਚੈਪੀਂਅਨਸ਼ਿਪ ਵਿਚ ਸਰਕਾਰੀ ਸਪੋਰਟਸ ਸਕੂਲ ਘੁੱਦਾ ਦੀਆਂ ਭਾਰ ਤੋਲਕ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ 1 ਸੋਨ ਤਗਮਾ ਅਤੇ 3 ਚਾਂਦੀ ਤਗਮੇ ਜਿੱਤਣ 'ਚ ਸਫ਼ਲਤਾ ਹਾਸਲ ਕੀਤੀ ਹੈ | ...
ਬਠਿੰਡਾ, 13 ਨਵੰਬਰ (ਨਿੱਜੀ ਪੱਤਰ ਪ੍ਰੇਰਕ)-ਆਸਮਾਨ ਵਿਚ ਫੈਲੇ ਧੂੰਏ ਦੇ ਚੱਲਦਿਆਂ ਸਮਾਜ ਸੇਵਾ ਸੰਸਥਾ ਸਹਾਰਾ ਜਨ ਸੇਵਾ ਨੇ ਲੋਕਾਂ ਨੂੰ ਜ਼ਹਿਰੀਲੀ ਹਵਾ ਤੋਂ ਬਚਾਉਣ ਲਈ ਮਾਸਕ ਵੰਡ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਦੇ ਤਹਿਤ ਸਹਾਰਾ ਦੀ ਤਰਫ਼ੋਂ ਅੱਜ 250 ਮਾਸਕ ਵੰਡੇ ਗਏ ...
ਮਾਨਸਾ, 13 ਨਵੰਬਰ (ਸੱਭਿ.ਪ੍ਰਤੀ.)- ਹਾਡਵਿੰਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੱਲਾ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਹੋਈ ਪਹਿਲੀ ਸਬ-ਜੂਨੀਅਰ ਪੰਜਾਬ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਵਿਚੋਂ ਮਾਨਸਾ ਦੇ ਕਮਲਪ੍ਰੀਤ ਸਿੰਘ ਨੇ ਚਾਂਦੀ ਦਾ ਤਗਮਾ ਜਿੱਤਿਆ ਹੈ | ਇਸ ਖਿਡਾਰੀ ...
ਝੁਨੀਰ, 13 ਨਵੰਬਰ (ਨਿ. ਪ. ਪ.)- ਪਿੰਡ ਜੌੜਕੀਆਂ ਵਿਖੇ ਵੱਖ-ਵੱਖ ਪਾਰਟੀਆਂ ਵਿਚੋਂ ਕਈ ਪਰਿਵਾਰ ਬਿਕਰਮ ਸਿੰਘ ਮੋਫਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਦੀ ਅਗਵਾਈ 'ਚ ਸ਼ਾਮਿਲ ਹੋਏ | ਉਨ੍ਹਾਂ ਪਰਿਵਾਰਾਂ ਨੂੰ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਆਇਆਂ ਕਿਹਾ ਤੇ ਪਾਰਟੀ ਵਿਚ ਬਣਦਾ ...
ਮਹਿਮਾ ਸਰਜਾ, 13 ਨਵੰਬਰ (ਰਾਮਜੀਤ ਸ਼ਰਮਾ)-ਪੰਜਾਬ ਸਰਕਾਰ ਵਲੋਂ ਪਿੰਡ ਲੱਖੀ ਜੰਗਲ ਨੂੰ ਆਦਰਸ਼ ਪਿੰਡ ਬਣਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ ਹੋਇਆ ਪਿਆ ਹੈ ਅਤੇ ਹਰ ਰੋਜ਼ ਕੋਈ ਨਾ ਕੋਈ ਅਧਿਕਾਰੀ ਪਿੰਡ ਦਾ ਗੇੜਾ ਲਾ ਕੇ ਸਮੂਹ ਜਾਣਕਾਰੀ ਇਕੱਠੀ ਕਰ ਰਿਹਾ ਹੈ¢ ਪੰਜਾਬ ...
ਬਰੇਟਾ, 13 ਨਵੰਬਰ (ਪ. ਪ.)- ਪਿੰਡ ਸਸਪਾਲੀ ਤੋਂ ਲੈ ਕੇ ਪਿੰਡ ਅਚਾਨਕ ਤੱਕ ਸੰਪਰਕ ਸੜਕ ਥਾਂ-ਥਾਂ ਤੋਂ ਟੁੱਟੀ ਹੋਣ ਕਾਰਨ ਰਾਹਗੀਰਾਂ ਨੂੰ ਆਉਣ ਜਾਣ ਸਮੇਂ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਗਦੇਵ ਸਿੰਘ ਸਸਪਾਲੀ, ਬੰਟੂ ਸਿੰਘ, ਦਰਵਾਰਾ ਸਿੰਘ ਨੇ ਦੱਸਿਆ ...
ਬਠਿੰਡਾ, 13 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇਥੇ ਚੱਲ ਰਹੀਆਂ 64ਵੀਆਂ ਪੰਜਾਬ ਰਾਜ ਸਕੂਲ ਖੇਡਾਂ (ਅੰਡਰ-17 ਸਾਲ) ਦੇ ਹਾਕੀ ਮੁਕਾਬਲਿਆਂ ਵਿਚ ਪੀ ਆਈ ਐਸ ਮੁਕਤਸਰ ਸਾਹਿਬ ਨੂੰ ਹਰਾ ਕੇ ਸੰਗਰੂਰ ਜ਼ਿਲ੍ਹੇ ਦੀਆਂ ਲੜਕੀਆਂ ਨੇ ਪੰਜਾਬ ਜਿੱਤ ਲਿਆ ਹੈ | ਫਾਈਨਲ ਮੈਚ ਵਿਚ ...
ਰਾਮਾਂ ਮੰਡੀ, 13 ਨਵੰਬਰ (ਤਰਸੇਮ ਸਿੰਗਲਾ)-ਸਥਾਨਕ ਕਮਾਲੂ ਰੋਡ ਨਿਵਾਸੀ ਇਕ ਵਿਅਹੁਤਾ ਮਹਿਲਾ ਨੀਰੂ ਗੋਇਲ (40) ਪਤਨੀ ਰਾਮਪਾਲ ਗੋਇਲ ਦੀ ਅੱਜ ਡੇਂਗੂ ਰੋਗ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕਾ ਨੂੰ ਕਰੀਬ 8 ਦਿਨ ਪਹਿਲਾਂ ਬੁਖ਼ਾਰ ਹੋਇਆ ...
ਕਾਲਾਂਵਾਲੀ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)-ਬੀਤੇ ਦਿਨੀਂ ਮੰਡੀ ਦੇ ਕਈ ਨਗਰ ਕੌਾਸਲਰਾਂ ਵੱਲੋਂ ਨਗਰ ਪਾਲਿਕਾ ਪ੍ਰਧਾਨ ਦੇ ਪਤੀ ਉੱਤੇ ਕੰਮਕਾਜ ਵਿਚ ਦਖ਼ਲ ਦੇਣ ਦੇ ਇਲਜ਼ਾਮ ਲਾਉਂਦੇ ਹੋਏ ਐਸ.ਡੀ.ਐਮ. ਕਾਲਾਂਵਾਲੀ ਨੂੰ ਸ਼ਿਕਾਇਤ ਦਿੱਤੀ ਸੀ ਜਿਸ ਉੱਤੇ ਡੀਸੀ ...
ਡੱਬਵਾਲੀ, 13 ਨਵੰਬਰ (ਇਕਬਾਲ ਸਿੰਘ ਸ਼ਾਂਤ)-ਪਿੰਡ ਜੋਗੇਵਾਲਾ ਨੇੜੇ ਮਾਈਨਰ 'ਚ ਪਾੜ ਪੈਣ ਕਰਕੇ ਤਿੰਨ ਸੌ ਏਕੜ ਖੇਤਾਂ ਵਿਚ ਪਾਣੀ ਭਰ ਗਿਆ | ਮਾਈਨਰ 'ਚ ਪਾੜ ਪੈਣ ਕਰਕੇ ਕਣਕ ਦੀ ਤਾਜ਼ਾ ਬੀਜਾਂਦ ਤਹਿਸ-ਨਹਿਸ ਹੋ ਗਈ ਅਤੇ ਨਰਮੇ ਦੀਆਂ ਫ਼ਸਲਾਂ 'ਚ ਪਾਣੀ ਭਰ ਗਿਆ | ਸਿੰਚਾਈ ...
ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਆਈ. ਜੀ. ਬਠਿੰਡਾ ਸ੍ਰੀ ਐਮ.ਐਫ. ਫਾਰੂਕੀ ਨੇ ਅੱਜ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦਾ ਦੌਰਾ ਕੀਤਾ ਅਤੇ ਰਿਫ਼ਾਇਨਰੀ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਵੀ ...
ਚਾਉਕੇ, 13 ਨਵੰਬਰ (ਮਨਜੀਤ ਸਿੰਘ ਘੜੈਲੀ)-ਪੰਜਾਬ ਸਰਕਾਰ ਵਲੋਂ ਕਰਵਾਈਆਾ ਜਾ ਰਹੀਆਂ ਸਕੂਲ ਖੇਡਾਂ ਵਿਚ ਇਲਾਕੇ ਵਿਚ ਹਾਕੀ ਦੀ ਨਰਸਰੀ ਵਜੋਂ ਜਾਣੇ ਜਾਂਦੇ ਡੀ. ਐਮ. ਗਰੁੱਪ ਕਰਾੜਵਾਲਾ ਦੀ ਹਾਕੀ ਦੀ ਟੀਮ ਲਗਾਤਾਰ ਅੱਠਵੀ ਵਾਰ ਬਠਿੰਡੇ ਜਿਲ੍ਹੇ ਦੀ ਅਗਵਾਈ ਕਰੇਗੀ ¢ ਇਹ ...
ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਬਠਿੰਡਾ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਨ੍ਹਾਂ ਦਾ ਮੁੱਖ ਉਦੇਸ਼ ਤੰਦਰੁਸਤ ਪੰਜਾਬ ਦੀ ਸਿਰਜਣਾ ਰਿਹਾ | ਨਾਲ ਹੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ...
ਭਗਤਾ ਭਾਈਕਾ, 13 ਨਵੰਬਰ (ਸੁਖਪਾਲ ਸਿੰਘ ਸੋਨੀ)- ਸੰਤ ਬਾਬਾ ਹਜ਼ੂਰਾ ਸਿੰਘ ਦੀ ਰਹਿਨੁਮਾਈ ਹੇਠ ਪ੍ਰਗਤੀਸ਼ੀਲ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਵਿਖੇ ਸਿੱਖਿਅਕ ਅਤੇ ਸਹਿ-ਸਿੱਖਿਅਕ ਗਤੀਵਿਧੀਆਂ ਵਿਚ ਤਾਲਮੇਲ ਸਦਾ ਬਰਕਰਾਰ ਰੱਖਿਆ ਜਾਂਦਾ ...
ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਹਰ ਵਾਰ ਅਕਾਦਮਿਕ, ਖੇਡਾਂ ਅਤੇ ਸਭਿਆਚਾਰਕ ਖੇਤਰ ਵਿਚ ਚੋਟੀ ਦੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਉਂਦੇ ਹਨ | ਇਸ ਵਾਰ ਫਿਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ...
ਤਲਵੰਡੀ ਸਾਬੋ, 13 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਮੋਹਰੀ ਵਿੱਦਿਅਕ ਸੰਸਥਾ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਵੱਲੋਂ ਪਿਛਲੇ ਦਿਨੀਂ ਰਾਸ਼ਟਰੀ ਸਿੱਖਿਆ ਦਿਵਸ ਸਮੂਹ ਵਿਦਿਆਰਥੀਆਂ ਤੇ ...
ਨਥਾਣਾ, 13 ਨਵੰਬਰ (ਗੁਰਦਰਸ਼ਨ ਲੁੱਧੜ)-ਮਾਰਕੀਟ ਕਮੇਟੀ ਨਥਾਣਾ ਤਹਿਤ ਪੈਦੀਆਂ ਦਾਣਾ ਮੰਡੀਆਂ ਸਬ ਯਾਰਡ ਨਥਾਣਾ, ਫੋਕਲ ਪੁਆਇੰਟ ਕਲਿਆਣ ਸੁੱਖਾ, ਗੰਗਾ, ਗਿੱਦੜ ਅਤੇ ਨਾਥਪੁਰਾ ਦਾ ਪੱਤਰਕਾਰਾਂ ਵਲੋਂ ਦੌਰਾ ਕਰਨ ਉਪਰੰਤ ਇਹ ਤੱਥ ਸਾਹਮਣੇ ਆਏ ਹਨ ਕਿ ਝੋਨੇ ਦੀ ਤੁਲਾਈ ਸਮੇ ...
ਚਾਉਕੇ, 13 ਨਵੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਜੇਠੂਕੇ ਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਫੌਜੀ ਅਤੇ ਖਜਾਨਚੀ ਮਾਸਟਰ ਨਛੱਤਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ...
ਸੀਗੋਂ ਮੰਡੀ, 13 ਨਵੰਬਰ (ਲੱਕਵਿੰਦਰ ਸ਼ਰਮਾ)- ਪਿੰਡਾਂ ਨਥੇਹਾ ਦੀ ਸਹਿਕਾਰੀ ਸਭਾ ਦੋ ਪਿੰਡਾਂ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਜਿਸ ਵਿਚ ਵੀ ਨਥੇਹਾ ਤੇ ਗੋਲੇਵਾਲਾ ਦੇ ਕਿਸਾਨਾਂ ਦੀ ਨਿੱਤ ਵਰਤੋਂ ਵਿਚ ਆਉਣ ਵਾਲੀਆਂ ਕਿਸਾਨੀ ਤੇ ਘਰੇਲੂ ਵਸਤਾਂ ਆਸਾਨੀ ਨਾਲ ...
ਬਠਿੰਡਾ, 13 ਨਵੰਬਰ (ਅਜੀਤ ਪ੍ਰਤੀਨਿਧ)- ਜ਼ਿਲ੍ਹੇ ਦੇ ਪਿੰਡ ਜੀਦਾ ਨਾਲ ਸਬੰਧਿਤ ਇਕ ਅਖੌਤੀ ਕਿਸਾਨ ਆਗੂ ਨੂੰ ਸੰਗਤ ਪੁਲਿਸ ਵਲੋਂ ਹਰਿਆਣਵੀ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਸਮੇਤ ਕਾਬੂ ਕੀਤੇ ਜਾਣ ਦੀ ਸੂਚਨਾ ਹੈ | ਪੁਲਿਸ ਦੇ ਉੱਚ ਅਧਿਕਾਰੀ ਅਤਿ ਭਰੋਸੇਯੋਗ ਸੂਤਰਾਂ ...
ਲਹਿਰਾ ਮੁਹੱਬਤ, 13 ਨਵੰਬਰ (ਸੁਖਪਾਲ ਸਿੰਘ ਸੁੱਖੀ)-ਸਾਡੇ ਜੀਵਨ ਦੀਆਂ ਵਧੀਆਂ ਲੋੜਾਂ ਤੇ ਅਜੋਕੇ ਯੁੱਗ ਦੇ ਲਾਲਚੀ ਵਿਅਕਤੀਤਵ ਦੇ ਵਰਤਾਰੇ ਨੇ ਕੁਦਰਤ ਨਾਲ ਆਪਣੇ ਸੁੱਖ ਲਈ ਕੀਤੀ ਛੇੜਛਾੜ ਦੇ ਨਤੀਜੇ ਕਾਰਨ ਘਾਤਕ ਬਿਮਾਰੀਆਂ ਪੈਰ ਪਸਾਰ ਰਹੀਆਂ ਹਨ | ਹਰ ਸਾਲ ਇਸ ਮਹੀਨੇ ...
ਬੱਲੂਆਣਾ, 13 ਨਵੰਬਰ (ਗੁਰਨੈਬ ਸਾਜਨ)- ਭਲਕੇ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਇਕ ਸਾਲ ਪੂਰਾ ਹੋ ਜਾਣ 'ਤੇ ਸੂਬੇ ਦੇ 1 ਲੱਖ 70 ਹਜ਼ਾਰ ਸਕੂਲਾਂ 14 ਨਵੰਬਰ ਬਾਲ ਦਿਵਸ ਵਜੋਂ ਬਾਲ ਮੇਲਾ ਲਗਾ ਕੇ ਮਨਾਇਆ ਜਾਵੇਗਾ | ਇਸ ਮੇਲੇ ਨੂੰ ਸਫਲ ਬਣਾਉਣ ਲਈ ਸਿੱਖਿਆ ਵਿਭਾਗ ਵਲੋਂ ਸਕੂਲਾਂ ਦੇ ...
ਡੱਬਵਾਲੀ, 13 ਨਵੰਬਰ (ਇਕਬਾਲ ਸਿੰਘ ਸ਼ਾਂਤ)- ਦਿੱਲੀ ਵਿਖੇ ਅਦਾਲਤ 'ਚ ਪੇਸ਼ੀ ਕਾਰਨ ਇਨੈਲੋ ਦੇ ਮੁੱਖ ਸਕੱਤਰ ਜਨਰਲ ਡਾ. ਅਜੈ ਸਿੰਘ ਚੌਟਾਲਾ ਦਾ ਪਿੰਡ ਬਨਵਾਲਾ ਦਾ ਦੌਰਾ 15 ਨਵੰਬਰ ਦੀ ਬਜਾਇ ਹੁਣ 18 ਨਵੰਬਰ ਨੂੰ ਹੋਵੇਗਾ | ਡੱਬਵਾਲੀ ਹਲਕੇ ਦੇ ਪਿੰਡ ਬਨਵਾਲਾ ਵਿਖੇ ਸ੍ਰੀ ...
ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਜ਼ਿਲੇ੍ਹ ਵਿਚ ਝੋਨੇ ਦੀ ਆਮਦ ਅਤੇ ਖ਼ਰੀਦ ਪੂਰੇ ਜ਼ੋਰਾਂ 'ਤੇ ਹੈ ਇਸ ਸਬੰਧੀ ਕਿਸਾਨਾਂ ਅਤੇ ਪ੍ਰਸ਼ਾਸਨ ਵਲੋਂ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਵੱਖੋ-ਵੱਖਰੇ ਦਾਅਵੇ ਪਰ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਜਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX