ਤਾਜਾ ਖ਼ਬਰਾਂ


ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  about 2 hours ago
ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  about 2 hours ago
ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ...
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  about 2 hours ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  about 2 hours ago
ਲੋਹੀਆਂ ਖਾਸ, 20 ਅਗਸਤ (ਦਿਲਬਾਗ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੀਬ 50 ਪਿੰਡਾਂ ਦੀ 30,000 ਏਕੜ ਜਮੀਨ ’ਤੇ ...
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  about 3 hours ago
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਫੜੀਆਂ ਗਲੀਆਂ ਦੀ ਕੀਮਤ ...
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  about 3 hours ago
ਰਾਜਪੁਰਾ, 20 ਅਗਸਤ (ਰਣਜੀਤ ਸਿੰਘ) - ਅੱਜ ਇੱਥੇ ਹਲਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  about 3 hours ago
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ )- ਸੰਤ ਸਮਾਜ ਵੱਲੋਂ 21 ਅਗਸਤ ਨੂੰ ਦਿੱਲੀ ਵਿਖੇ ਜੰਤਰ-ਮੰਤਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ....
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  about 4 hours ago
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇਕ 24 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰ ਡੋਜ਼ ...
ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ
. . .  about 5 hours ago
ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)- ਦਿੱਲੀ ਦੇ ਤੁਗਲਕਾਬਾਦ ਵਿਖੇ ਢਾਹੇ ਗਏ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ...
ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123
. . .  about 5 hours ago
ਤਿਰੂਵਨੰਤਪੁਰਮ, 20 ਅਗਸਤ- ਕੇਰਲ 'ਚ ਭਾਰੀ ਮੀਂਹ ਦੇ ਕਾਰਨ ਆਏ ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 123 ਹੋ ਗਈ ਹੈ ਜਦਕਿ 19 ਲੋਕ ...
ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  about 5 hours ago
ਬੁਢਲਾਡਾ, 20 ਅਗਸਤ (ਰਾਹੀ) - ਪਿੰਡ ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਖੇਤੀ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ...
ਮੁੱਖ ਮੰਤਰੀ ਵਲੋਂ ਸੂਬੇ ਅੰਦਰ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ
. . .  about 5 hours ago
ਐੱਸ. ਏ. ਐੱਸ. ਨਗਰ, 20 ਅਗਸਤ (ਕੇ. ਐੱਸ. ਰਾਣਾ)- ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ 76 ਫ਼ੀਸਦੀ...
ਭਤੀਜੀ ਨੂੰ ਦਿੱਲੀ ਏਅਰਪੋਰਟ ਛੱਡ ਵਾਪਸ ਪਰਤਦਿਆਂ ਵਾਪਰੇ ਹਾਦਸੇ 'ਚ ਤਿੰਨ ਮੌਤਾਂ
. . .  about 5 hours ago
ਬੰਗਾ, 20 ਅਗਸਤ (ਗੁਰਜਿੰਦਰ ਸਿੰਘ ਗੁਰੂ)- ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਟਾਰੀ ਦਾ ਨੌਜਵਾਨ ਮਨਜੀਤ ਕੁਮਾਰ ਜੋ ਆਪਣੀ ਭਤੀਜੀ ਨੂੰ ਦਿੱਲੀ ਏਅਰਪੋਰਟ ਤੇ ਚੜ੍ਹਾ ਕੇ...
ਸ਼ਰਾਬ ਦੀ ਲਤ ਨੇ ਫਿਰ ਦਿਖਾਇਆ ਦਰਦਨਾਕ ਮੰਜਰ, ਪਤਨੀ ਨੂੰ ਜ਼ਖ਼ਮੀ ਕਰਕੇ ਪਤੀ ਨੇ ਲਿਆ ਫਾਹਾ
. . .  about 5 hours ago
ਮਾਛੀਵਾੜਾ ਸਾਹਿਬ, 20 ਅਗਸਤ (ਮਨੋਜ ਕੁਮਾਰ)- ਨਸ਼ਾ ਚਾਹੇ ਕੋਈ ਵੀ ਹੋਵੇ, ਉਸ ਦਾ ਅੰਤ ਕਦੇ ਵੀ ਸੁਖਦਾਈ ਨਹੀ ਹੋ ਸਕਦਾ। ਅੱਜ ਫਿਰ ਇਸੇ ਨਸ਼ੇ ਦਾ ਗਵਾਹ ਉਹ ਦਰਦਨਾਕ ਮੰਜਰ ਬਣਿਆ, ਜਦੋਂ ਪਿੰਡ ਮਿਲਕਵਾਲ ਦੇ ਵਸਨੀਕ 43 ਸਾਲਾ ਮੋਹਣ ਸਿੰਘ ਨੇ ਸ਼ਰਾਬ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਨੇੜੇ ਧੁੱਸੀ ਬੰਨ੍ਹ 'ਚ ਇੱਕ ਹੋਰ ਪਾੜ ਪੈਣ ਕਾਰਨ ਹੜ੍ਹ ਦੀ ਸਥਿਤੀ ਬਣੀ ਗੰਭੀਰ
. . .  about 5 hours ago
ਲੋਹੀਆ ਖ਼ਾਸ, 20 ਅਗਸਤ (ਦਿਲਬਾਗ ਸਿੰਘ)- ਸਬ-ਡਵੀਜ਼ਨ ਲੋਹੀਆ ਖ਼ਾਸ ਨਾਲ ਲਗਦੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ 'ਚ ਅੱਜ ਸਵੇਰੇ ਇੱਕ ਹੋਰ ਪਾੜ ਪੈਣ ਨਾਲ ਇਲਾਕੇ ਭਰ 'ਚ ਹੜ੍ਹ ਦੀ ਸਥਿਤੀ ਬੜੀ ਗੰਭੀਰ...
ਸਬ-ਡਵੀਜ਼ਨ ਸ਼ਾਹਕੋਟ 'ਚ ਕੱਲ੍ਹ ਵੀ ਬੰਦ ਰਹਿਣਗੇ ਸਕੂਲ
. . .  about 6 hours ago
ਅਮਿਤ ਸ਼ਾਹ ਨੇ ਅਸਮ 'ਚ ਐਨ.ਆਰ.ਸੀ ਦੇ ਅੰਤਿਮ ਪ੍ਰਕਾਸ਼ਨ ਨਾਲ ਜੁੜੇ ਮੁੱਦਿਆਂ ਦੀ ਕੀਤੀ ਸਮੀਖਿਆ
. . .  about 6 hours ago
ਪੁਲਿਸ ਨੇ ਡਕੈਤੀ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਕੀਤਾ ਹੱਲ, ਦੋ ਦੋਸ਼ੀ ਕਾਬੂ
. . .  about 6 hours ago
ਆਈ.ਐੱਨ.ਐਕਸ. ਮੀਡੀਆ ਮਾਮਲਾ : ਚਿਦੰਬਰਮ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਗਾਊਂ ਜ਼ਮਾਨਤ ਪਟੀਸ਼ਨਾਂ ਖ਼ਾਰਜ
. . .  about 6 hours ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਬਠਿੰਡਾ /ਮਾਨਸਾ

ਜਨਤਕ ਜਥੇਬੰਦੀਆਂ ਵਲੋਂ ਪੁਲਿਸ ਰੋਕਾਂ ਤੋੜ ਕੇ ਡਿਪਟੀ ਸਪੀਕਰ ਭੱਟੀ ਦੀ ਰਿਹਾਇਸ਼ ਦਾ ਘਿਰਾਓ

ਬਠਿੰਡਾ, 13 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਜਨਤਕ ਜਥੇਬੰਦੀਆਂ ਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ ਅੱਜ ਸ਼ਹਿਰ ਵਿਚ ਰੋਸ ਮਾਰਚ ਕਰਨ ਪਿੱਛੋਂ ਥਾਣਾ ਸਿਵਲ ਲਾਈਨ ਤੋਂ ਲੈ ਕੇ ਡਿਪਟੀ ਸਪੀਕਰ ਦੀ ਰਿਹਾਇਸ਼ ਤੱਕ ਲਾਈਆਂ ਸਾਰੀਆਂ ਰੋਕਾਂ ਤੋੜ ਕੇ ਡਿਪਟੀ ਸਪੀਕਰ ਅਜੈਬ ...

ਪੂਰੀ ਖ਼ਬਰ »

ਸਿੱਖ ਸੰਗਤਾਂ ਵਲੋਂ ਡੇਰਾ ਪ੍ਰੇਮੀਆਂ ਦੇ ਸਮਾਜਿਕ ਬਾਈਕਾਟ ਦਾ ਫ਼ੈਸਲਾ

ਭਗਤਾ ਭਾਈਕਾ, 13 ਨਵੰਬਰ (ਸੁਖਪਾਲ ਸਿੰਘ ਸੋਨੀ)-ਬੇਅਦਬੀ ਮਾਮਲੇ ਤਹਿਤ ਐਸ.ਆਈ.ਟੀ. ਵਲੋਂ ਪਿਛਲੇ ਕੁਝ ਦਿਨਾਂ ਤੋਂ ਭਗਤਾ ਭਾਈਕਾ ਤੋਂ ਹਿਰਾਸਤ 'ਚ ਲਏ ਗਏ ਡੇਰਾ ਸਿਰਸਾ ਦੇ ਪ੍ਰੇਮੀਆਂ ਵਲੋਂ ਕਰਵਾਈ ਗਈ ਨਿਸ਼ਾਨਦੇਹੀ ਉਪਰੰਤ ਅੱਜ ਸਥਾਨਕ ਸਿੱਖ ਸੰਗਤ ਵਲੋਂ ਇਨ੍ਹਾਂ ਡੇਰਾ ...

ਪੂਰੀ ਖ਼ਬਰ »

150 ਗ੍ਰਾਮ ਅਫ਼ੀਮ ਤੇ ਕਿੱਲੋ ਕਾਲੀ ਖ਼ਸਖ਼ਸ ਬਰਾਮਦ

ਬਠਿੰਡਾ ਛਾਉਣੀ, 13 ਨਵੰਬਰ (ਪਰਵਿੰਦਰ ਸਿੰਘ ਜੌੜਾ)-ਥਾਣਾ ਕੈਂਟ ਦੀ ਪੁਲਿਸ ਨੇ ਗੋਬਿੰਦਪੁਰਾ ਵਾਸੀ ਇਕ ਵਿਅਕਤੀ ਤੋਂ 150 ਗ੍ਰਾਮ ਅਫ਼ੀਮ ਅਤੇ ਕਿੱਲੋ ਕਾਲੀ ਖਸਖਸ ਬਰਾਮਦ ਕੀਤੀ ਹੈ | ਪੁਲਿਸ ਨੂੰ ਮਿਲੀ ਗੁਪਤ ਮੁਖ਼ਬਰੀ ਦੇ ਅਧਾਰ 'ਤੇ ਜਦੋਂ ਪਿੰਡ ਬੀਬੀਵਾਲਾ ਨੂੰ ਜਾਂਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੰਘਰਸ਼ ਵਿੱਢਣ ਦਾ ਐਲਾਨ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੁੱਖ ਸਕੱਤਰ ਜਨਰਲ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਵਿਚ ਇੱਥੇ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਕਰਿੰਦੇ ਨਾਲ ਲੜਾਈ ਕਰਨ 'ਤੇ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਭੀਖੀ, 13 ਨਵੰਬਰ (ਔਲਖ)- ਇੱਥੋਂ ਦੇ ਸ਼ਰਾਬ ਠੇਕੇਦਾਰਾਂ ਦੇ ਕਰਿੰਦੇ ਤੇ ਕੁਝ ਨੌਜਵਾਨਾਂ ਵਿਚ ਹੋਈ ਲੜਾਈ ਨੂੰ ਲੈ ਕੇ ਸਥਾਨਕ ਪੁਲਿਸ ਨੇ 4 ਨਾਮਜ਼ਦ ਵਿਅਕਤੀਆਂ ਸਣੇ 15 'ਤੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਕੁਝ ਨੌਜਵਾਨ ਠੇਕੇ 'ਤੇ ਸ਼ਰਾਬ ਲੈਣ ਲਈ ਆਏ ਤੇ ਠੇਕੇ ...

ਪੂਰੀ ਖ਼ਬਰ »

ਰਾਮਪੁਰਾ ਫੂਲ 'ਚ ਡੇਂਗੂ ਨਾਲ 2 ਮੌਤਾਂ, ਪ੍ਰਸ਼ਾਸਨ ਬੇਖ਼ਬਰ

ਰਾਮਪੁਰਾ ਫੂਲ, 13 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ)- ਰਾਮਪੁਰਾ ਫੂਲ ਵਿਚ ਡੇਂਗੂ ਦੀ ਬਿਮਾਰੀ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ | ਡੇਂਗੂ ਕਾਰਨ ਇਸ ਤੋਂ ਪਹਿਲ ਵੀ ਦੋ ਵਿਅਕਤੀ ਆਪਣੀ ਜਾਨ ਗੁਆ ਚੁੱਕੇ ਹਨ | ਲੇਕਿਨ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ | ਸ਼ਹਿਰੀਆਂ ਅੰਦਰ ਪ੍ਰਸ਼ਾਸਨ ਅਤੇ ਸਰਕਾਰ ਿਖ਼ਲਾਫ਼ ਭਾਰੀ ਗ਼ੁੱਸਾ ਪਾਇਆ ਜਾ ਰਿਹਾ ਹੈ | ਦੱਸਣਾ ਬਣਦਾ ਹੈ ਕਿ ਸ਼ਹਿਰ ਨੂੰ ਡੇਂਗੂ ਅਤੇ ਮਲੇਰੀਆਂ ਦੀ ਬਿਮਾਰੀ ਨੇ ਚੁਫੇਰਿਓਾ ਘੇਰ ਲਿਆ ਹੈ | ਸ਼ਹਿਰ ਅੰਦਰ ਡੇਂਗੂ ਅਤੇ ਮਲੇਰੀਏ ਨੇ ਸੈਂਕੜੇ ਲੋਕਾਂ ਨੂੰ ਆਪਣੀ ਲਪੇਟ ਵਿਚ ਲਿਆ ਹੋਇਆ ਹੈ ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਹਾਲਾਤ ਗੰਭੀਰ ਬਣੀ ਹੋਈ ਹੈ | ਤਾਜ਼ਾ ਹਾਲਤਾਂ ਅੰਦਰ ਸ਼ਹਿਰ ਵਾਸੀ ਫ਼ਕੀਰ ਚੰਦ ਅਤੇ ਮਨੋਜ ਕੁਮਾਰ ਟਿੰਕੂ ਦੀ ਡੇਂਗੂ ਕਾਰਨ ਮੌਤ ਹੋ ਗਈ ਹੈ | ਇਸ ਮਾਮਲੇ ਬਾਰੇ ਜਿੱਥੇ ਨਗਰ ਕੌਾਸਲ ਪ੍ਰਬੰਧਕ ਅਵੇਸਲੇ ਹੋਏ ਬੈਠੇ ਹਨ, ਉੱਥੇ ਸਿਹਤ ਵਿਭਾਗ ਵੀ ਇਸ ਮਾਮਲੇ ਸਬੰਧੀ ਸੰਜੀਦਾ ਨਹੀਂ ਹੈ | ਹਸਪਤਾਲ ਅੰਦਰ ਜਿੱਥੇ ਡਾਕਟਰਾਂ ਦੀਆਂ ਅਸਾਮੀਆਂ ਖ਼ਾਲੀ ਹਨ, ਉੱਥੇ ਹਸਪਤਾਲ ਵਿਚ ਡੇਂਗੂ ਦੇ ਮਰੀਜ਼ਾਂ ਲਈ ਲੋੜੀਂਦੇ ਪ੍ਰਬੰਧਾਂ ਦੀ ਵੀ ਘਾਟ ਹੈ | ਜਿਸ ਕਾਰਨ ਲੋਕ ਪ੍ਰਾਈਵੇਟ ਹਸਪਤਾਲਾਂ ਅੰਦਰ ਇਲਾਜ ਕਰਵਾਉਣ ਲਈ ਮਜਬੂਰ ਹਨ | ਬਹੁਤ ਸਾਰੇ ਮਾਮਲਿਆਂ ਵਿਚ ਲੈਬਾਰਟਰੀ ਵਾਲਿਆਂ ਵਲੋਂ ਡੇਂਗੂ ਦੀ ਮਰੀਜ਼ਾਂ ਦੀ ਲੁੱਟ ਕੀਤੀ ਜਾ ਰਹੀ ਹੈ | ਡੇਂਗੂ ਦੇ ਇਲਾਜ ਲਈ ਬਿਹਤਰ ਮੰਨੇ ਜਾਂਦੇ ਬੱਕਰੀ ਦੇ ਦੁੱਧ ਦੀ ਕਮੀ ਪੈ ਗਈ ਹੈ ਅਤੇ ਇਸ ਸਮੇਤ ਨਾਰੀਅਲ ਪਾਣੀ, ਕੀਵੀ ਅਤੇ ਡਰੇਗਨ ਵਰਗੇ ਫਲਾਂ ਦੇ ਭਾਅ ਆਸਮਾਨ ਨੂੰ ਜਾ ਲੱਗੇ ਹਨ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ ਕਰੀਬ ਇਕ ਮਹੀਨੇ ਤਾੋ ਸ਼ਹਿਰ ਵਿਚ ਡੇਂਗੂ ਬੁਖ਼ਾਰ ਨੇ ਆਪਣੇ ਪੈਰ ਪਸਾਰੇ ਹੋਏ ਹਨ | ਡੇਂਗੂ ਅਤੇ ਮਲੇਰੀਏ ਦੀ ਭਿਆਨਕ ਬਿਮਾਰੀ ਨੇ 700 ਤੋਂ ਵੱਧ ਲੋਕਾਂ ਨੂੰ ਲਪੇਟ ਵਿਚ ਲਿਆ ਹੋਇਆ ਹੈ | ਚਾਉਕੇ ਵਾਲੀ ਗਲੀ, ਭੰੂਦੜ ਵਾਲੀ ਗਲੀ, ਨਾਨਕ ਬਸਤੀ, ਸ਼ਹੀਦ ਭਗਤ ਸਿੰਘ ਕਾਲੋਨੀ, ਗਾਂਧੀ ਨਗਰ, ਪਟਿਆਲਾ ਮੰਡੀ ਆਦਿ ਮੁਹੱਲਿਆਂ 'ਚ ਤਾਂ ਇਸ ਦਾ ਬਹੁਤ ਜ਼ਿਆਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ | ਇਹਨਾਂ ਮੁਹੱਲਿਆਂ ਵਿਚ ਤਾਂ ਘਰ-ਘਰ ਡੇਂਗੂ ਦੇ ਮਰੀਜ਼ ਮੰਜਾ ਮੱਲੀ ਪਏ ਹਨ | ਕਈ ਗਲੀਆਂ ਵਿਚ ਤਾਂ ਇਕ ਹੀ ਪਰਿਵਾਰ ਦੇ ਕਈ-ਕਈ ਮਾੈਬਰ ਡੇਂਗੂ ਦਾ ਸ਼ਿਕਾਰ ਹੋ ਕੇ ਹਸਪਤਾਲਾਂ ਵਿਚ ਇਲਾਜ ਕਰਵਾ ਰਹੇ ਹਨ | ਸ਼ਹਿਰ ਦੀਆਂ ਸਾਰੀਆਂ ਲੈਬਾਰਟਰੀਆਂ ਅਤੇ ਪ੍ਰਾਈਵੇਟ ਡਾਕਟਰਾਂ ਕੋਲ ਮਰੀਜ਼ਾਂ ਦੀ ਲੰਬੀਆਂ ਲਾਈਨਾਂ ਦੇਖਣ ਨੂੰ ਮਿਲ ਰਹੀਆਂ ਹਨ | ਇਸੇ ਤਰ੍ਹਾਂ ਸਿਵਲ ਹਸਪਤਾਲ ਰਾਮਪੁਰਾ ਅੰਦਰ ਵੀ ਦਰਜਨਾਂ ਲੋਕ ਸੈੱਲ ਘਟਣ ਦਾ ਇਲਾਜ ਕਰਵਾ ਰਹੇ ਹਨ | ਸੂਤਰਾਂ ਅਨੁਸਾਰ ਸਿਹਤ ਵਿਭਾਗ ਨੇ ਪ੍ਰਾਈਵੇਟ ਡਾਕਟਰਾਂ ਅਤੇ ਲੈਬਾਰਟਰੀਆਂ ਨੂੰ ਡੇਂਗੂ ਦੇ ਸ਼ਿਕਾਰ ਮਰੀਜ਼ਾਂ ਸਬੰਧੀ ਜ਼ੁਬਾਨ ਖੋਲ੍ਹਣ ਤੋ ਮਨਾਹੀ ਵੀ ਕੀਤੀ ਹੋਈ ਹੈ | ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਸੁਨੀਲ ਬਿੱਟਾ ਨੇ ਕਿਹਾ ਕਿ ਸ਼ਹਿਰ ਅੰਦਰ ਡੇਂਗੂ ਦੇ ਪ੍ਰਕੋਪ ਕਾਰਨ 4 ਵਿਅਕਤੀ ਆਪਣੀ ਜਾਨ ਤੋਂ ਹੱਥ ਧੋ ਬੈਠੇ ਹਨ | ਬਹੁਤ ਸਾਰੇ ਮਰੀਜ਼ਾਂ ਦੀ ਹਾਲਤ ਖ਼ਰਾਬ ਹੋਣ ਕਾਰਨ ਉਹ ਲੁਧਿਆਣਾ ਅਤੇ ਚੰਡੀਗੜ੍ਹ ਦੇ ਹਸਪਤਾਲਾਂ ਵਿਚ ਇਲਾਜ ਕਰਵਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਨੂੰ ਇਸ ਮਾਸਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤਾੋ ਮੰਗ ਕੀਤੀ ਕਿ ਸ਼ਹਿਰ ਖ਼ਾਸ ਕਰਕੇ ਅੰਦਰੂਨੀ ਗਲੀਆਂ ਅਤੇ ਮੁਹੱਲਿਆਂ ਵਿਚ ਲਗਾਤਾਰ ਫਾਗਿੰਗ ਕਰਵਾਈ ਜਾਏ ਅਤੇ ਨਾਲ ਹੀ ਘਰਾਂ ਦਾ ਸਰਵੇ ਕਰਕੇ ਡੇਂਗੂ ਦੇ ਸ਼ਿਕਾਰ ਮਰੀਜ਼ਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਲੋੜੀਂਦੀਆਂ ਸਿਹਤ ਸੁਵਿਧਾਵਾਂ ਦਿੱਤੀਆਂ ਜਾਣ | ਉਨ੍ਹਾਂ ਕਿਹਾ ਜੇਕਰ ਪ੍ਰਸ਼ਾਸਨ ਨੇ ਮਾਮਲੇ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਉਹ ਲੋਕਾਂ ਦੇ ਸਾਥ ਨਾਲ ਸੰਘਰਸ਼ ਕਰਨਗੇ | ਓਧਰ ਨਗਰ ਕੌਾਸਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਸ਼ਹਿਰ ਅੰਦਰ ਵੱਡੀ ਮਸ਼ੀਨ ਰਾਹੀ ਫੌਗਿੰਗ ਕਰਵਾਈ ਗਈ ਹੈ ਅਤੇ ਸਫ਼ਾਈ ਪ੍ਰਬੰਧਾਂ ਦਾ ਵੀ ਿਖ਼ਆਲ ਰੱਖਿਆ ਜਾ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਮਿਡ-ਡੇਅ ਮੀਲ ਵਰਕਰਾਂ ਨੂੰ ਵੀ ਮਿਲੀ ਸਮਾਰਟ ਪਹਿਚਾਣ

ਗੋਨਿਆਣਾ, 13 ਨਵੰਬਰ (ਲਛਮਣ ਦਾਸ ਗਰਗ)-ਸੂਬੇ ਦੇ ਪ੍ਰਾਇਮਰੀ ਸਿੱਖਿਆ ਨਾਲ ਸਬੰਧਿਤ ਸਰਕਾਰੀ ਸਕੂਲ ਜਿੱਥੇ ਪਿਛਲੇ ਤਿੰਨ ਸਾਲਾਂ ਤੋਂ ਗ੍ਰਾਂਟਾਂ ਨੂੰ ਤਰਸੇ ਪਏ ਹਨ ਅਤੇ ਸਕੂਲਾਂ ਵਿੱਚ ਬੱਚਿਆਂ ਲਈ ਦੁਪਿਹਰ ਦਾ ਖਾਣਾ ਤਿਆਰ ਕਰਨ ਵਾਲੀਆਂ ਮਿਡ ਡੇ ਮੀਲ ਵਰਕਰਾਂ ਦੀ ...

ਪੂਰੀ ਖ਼ਬਰ »

ਦੀ ਨਿਊ ਏਰਾ ਕਿੱਡਜ਼ ਸਕੂਲ ਨੇ ਸਾਲਾਨਾ ਸਮਾਰੋਹ ਕਰਵਾਇਆ

ਕੋਟਸ਼ਮੀਰ, 13 ਨਵੰਬਰ (ਰਣਜੀਤ ਸਿੰਘ ਬੁੱਟਰ)-ਨਗਰ ਕੋਟਸ਼ਮੀਰ ਵਿਚ ਸ਼ੇਰਗੜ੍ਹ ਰੋਡ 'ਤੇ ਚੱਲ ਰਹੇ ਦੀ ਨਿਊ ਏਰਾ ਕਿਡਜ਼ ਸਕੂਲ ਨੇ ਆਪਣਾ ਸਾਲਾਨਾ ਸਮਾਰੋਹ ਕਰਵਾਇਆ ਜਿਸ ਵਿੱਚ ਬਬਨਦੀਪ ਸਿੰਘ ਸਹਾਇਕ ਕਮਿਸ਼ਨਰ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ ਅਤੇ ਸਮ੍ਹਾਂ ਰੋਸ਼ਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਮ ਲੋਕਾਂ ਦੀ ਸਹੂਲਤ ਲਈ 21 ਨੂੰ ਕੈਂਪ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧ)-ਖ਼ਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਆਮ ਲੋਕਾਂ ਨੂੰ ਬਣਦੀਆਂ ਬੁਨਿਆਦੀ ਸਹੂਲਤਾਂ ਅਤੇ ਜ਼ਰੂਰੀ ਕੰਮਾਂ ਲਈ ਇਕ ਸੁਵਿਧਾ ਕੈਂਪ 21 ਨਵੰਬਰ ਨੂੰ ਸਵੇਰੇ 9:30 ...

ਪੂਰੀ ਖ਼ਬਰ »

ਨਗਰ ਕੌਾਸਲ ਗੋਨਿਆਣਾ ਦੀ ਹੱਦ ਅੰਦਰ ਫਲੈਕਸੀਆਂ ਲਗਵਾਉਣ ਬਦਲੇ ਲੱਖਾਂ ਦਾ ਲਗਾਇਆ ਜਾ ਰਿਹੈ ਚੂਨਾ

ਗੋਨਿਆਣਾ, 13 ਨਵੰਬਰ (ਮਨਦੀਪ ਸਿੰਘ ਮੱਕੜ)-ਕੈਪਟਨ ਅਮਰਿੰਦਰ ਸਿੰਘ ਵਲੋਂ ਸਰਕਾਰ ਬਨਣ ਤੋਂ ਪਹਿਲਾਂ ਸੂਬੇ ਵਿਚ ਭਿ੍ਸ਼ਟਾਚਾਰ ਖਤਮ ਕਰਨ ਦੇ ਜੋ ਦਾਅਵੇ ਕੀਤੇ ਸਨ ਉਹ ਖੋਖਲੇ ਹੁੰਦੇ ਦਖਾਈ ਦੇ ਰਹੇ ਹਨ | ਸੂਬੇ ਦੇ ਹਰ ਵਿਭਾਗ ਵਿਚ ਭਿ੍ਸ਼ਟਾਚਾਰ ਸਿਖਰਾਂ 'ਤੇ ਪਹੁੰਚ ਗਿਆ ...

ਪੂਰੀ ਖ਼ਬਰ »

ਸਪੋਰਟਸ ਸਕੂਲ ਘੁੱਦਾ ਦੇ ਭਾਰ ਤੋਲਕਾਂ ਨੇ ਵੇਟ ਲਿਫਟਿੰਗ ਚੈਂਪੀਅਨਸ਼ਿਪ 'ਚ ਦਿਖਾਇਆ ਦਮ

ਬਠਿੰਡਾ, 13 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- 31ਵੀਂ ਸਬ ਜੂਨੀਅਰ ਵੇਟ-ਲਿਫਟਿੰਗ ਚੈਪੀਂਅਨਸ਼ਿਪ ਵਿਚ ਸਰਕਾਰੀ ਸਪੋਰਟਸ ਸਕੂਲ ਘੁੱਦਾ ਦੀਆਂ ਭਾਰ ਤੋਲਕ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ 1 ਸੋਨ ਤਗਮਾ ਅਤੇ 3 ਚਾਂਦੀ ਤਗਮੇ ਜਿੱਤਣ 'ਚ ਸਫ਼ਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਸਹਾਰਾ ਜਨ ਸੇਵਾ ਨੇ ਲੋਕਾਂ ਨੂੰ ਜ਼ਹਿਰੀਲੀ ਹਵਾ ਤੋਂ ਬਚਾਉਣ ਲਈ ਮਾਸਕ ਵੰਡੇ

ਬਠਿੰਡਾ, 13 ਨਵੰਬਰ (ਨਿੱਜੀ ਪੱਤਰ ਪ੍ਰੇਰਕ)-ਆਸਮਾਨ ਵਿਚ ਫੈਲੇ ਧੂੰਏ ਦੇ ਚੱਲਦਿਆਂ ਸਮਾਜ ਸੇਵਾ ਸੰਸਥਾ ਸਹਾਰਾ ਜਨ ਸੇਵਾ ਨੇ ਲੋਕਾਂ ਨੂੰ ਜ਼ਹਿਰੀਲੀ ਹਵਾ ਤੋਂ ਬਚਾਉਣ ਲਈ ਮਾਸਕ ਵੰਡ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਦੇ ਤਹਿਤ ਸਹਾਰਾ ਦੀ ਤਰਫ਼ੋਂ ਅੱਜ 250 ਮਾਸਕ ਵੰਡੇ ਗਏ ...

ਪੂਰੀ ਖ਼ਬਰ »

ਕਮਲਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਤਗਮਾ

ਮਾਨਸਾ, 13 ਨਵੰਬਰ (ਸੱਭਿ.ਪ੍ਰਤੀ.)- ਹਾਡਵਿੰਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੱਲਾ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਹੋਈ ਪਹਿਲੀ ਸਬ-ਜੂਨੀਅਰ ਪੰਜਾਬ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਵਿਚੋਂ ਮਾਨਸਾ ਦੇ ਕਮਲਪ੍ਰੀਤ ਸਿੰਘ ਨੇ ਚਾਂਦੀ ਦਾ ਤਗਮਾ ਜਿੱਤਿਆ ਹੈ | ਇਸ ਖਿਡਾਰੀ ...

ਪੂਰੀ ਖ਼ਬਰ »

ਕਈ ਪਰਿਵਾਰ ਕਾਂਗਰਸ ਪਾਰਟੀ 'ਚ ਸ਼ਾਮਿਲ

ਝੁਨੀਰ, 13 ਨਵੰਬਰ (ਨਿ. ਪ. ਪ.)- ਪਿੰਡ ਜੌੜਕੀਆਂ ਵਿਖੇ ਵੱਖ-ਵੱਖ ਪਾਰਟੀਆਂ ਵਿਚੋਂ ਕਈ ਪਰਿਵਾਰ ਬਿਕਰਮ ਸਿੰਘ ਮੋਫਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਦੀ ਅਗਵਾਈ 'ਚ ਸ਼ਾਮਿਲ ਹੋਏ | ਉਨ੍ਹਾਂ ਪਰਿਵਾਰਾਂ ਨੂੰ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਆਇਆਂ ਕਿਹਾ ਤੇ ਪਾਰਟੀ ਵਿਚ ਬਣਦਾ ...

ਪੂਰੀ ਖ਼ਬਰ »

ਲੱਖੀ ਜੰਗਲ ਨੂੰ ਆਦਰਸ਼ ਪਿੰਡ ਬਣਾਉਣ ਲਈ ਪ੍ਰਸ਼ਾਸਨ ਹੋਇਆ ਪੱਬਾਂ ਭਾਰ

ਮਹਿਮਾ ਸਰਜਾ, 13 ਨਵੰਬਰ (ਰਾਮਜੀਤ ਸ਼ਰਮਾ)-ਪੰਜਾਬ ਸਰਕਾਰ ਵਲੋਂ ਪਿੰਡ ਲੱਖੀ ਜੰਗਲ ਨੂੰ ਆਦਰਸ਼ ਪਿੰਡ ਬਣਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ ਹੋਇਆ ਪਿਆ ਹੈ ਅਤੇ ਹਰ ਰੋਜ਼ ਕੋਈ ਨਾ ਕੋਈ ਅਧਿਕਾਰੀ ਪਿੰਡ ਦਾ ਗੇੜਾ ਲਾ ਕੇ ਸਮੂਹ ਜਾਣਕਾਰੀ ਇਕੱਠੀ ਕਰ ਰਿਹਾ ਹੈ¢ ਪੰਜਾਬ ...

ਪੂਰੀ ਖ਼ਬਰ »

ਖਸਤਾ ਹੋ ਚੁੱਕੀ ਸੜਕ ਕਾਰਨ ਪਿੰਡਾਂ ਦੇ ਲੋਕ ਪ੍ਰੇਸ਼ਾਨ

ਬਰੇਟਾ, 13 ਨਵੰਬਰ (ਪ. ਪ.)- ਪਿੰਡ ਸਸਪਾਲੀ ਤੋਂ ਲੈ ਕੇ ਪਿੰਡ ਅਚਾਨਕ ਤੱਕ ਸੰਪਰਕ ਸੜਕ ਥਾਂ-ਥਾਂ ਤੋਂ ਟੁੱਟੀ ਹੋਣ ਕਾਰਨ ਰਾਹਗੀਰਾਂ ਨੂੰ ਆਉਣ ਜਾਣ ਸਮੇਂ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਗਦੇਵ ਸਿੰਘ ਸਸਪਾਲੀ, ਬੰਟੂ ਸਿੰਘ, ਦਰਵਾਰਾ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਹਾਕੀ 'ਚ ਸੰਗਰੂਰ ਜ਼ਿਲ੍ਹੇ ਦੀਆਂ ਲੜਕੀਆਂ ਨੇ ਜਿੱਤਿਆ ਪੰਜਾਬ

ਬਠਿੰਡਾ, 13 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇਥੇ ਚੱਲ ਰਹੀਆਂ 64ਵੀਆਂ ਪੰਜਾਬ ਰਾਜ ਸਕੂਲ ਖੇਡਾਂ (ਅੰਡਰ-17 ਸਾਲ) ਦੇ ਹਾਕੀ ਮੁਕਾਬਲਿਆਂ ਵਿਚ ਪੀ ਆਈ ਐਸ ਮੁਕਤਸਰ ਸਾਹਿਬ ਨੂੰ ਹਰਾ ਕੇ ਸੰਗਰੂਰ ਜ਼ਿਲ੍ਹੇ ਦੀਆਂ ਲੜਕੀਆਂ ਨੇ ਪੰਜਾਬ ਜਿੱਤ ਲਿਆ ਹੈ | ਫਾਈਨਲ ਮੈਚ ਵਿਚ ...

ਪੂਰੀ ਖ਼ਬਰ »

ਔਰਤ ਦੀ ਡੇਂਗੂ ਨਾਲ ਮੌਤ

ਰਾਮਾਂ ਮੰਡੀ, 13 ਨਵੰਬਰ (ਤਰਸੇਮ ਸਿੰਗਲਾ)-ਸਥਾਨਕ ਕਮਾਲੂ ਰੋਡ ਨਿਵਾਸੀ ਇਕ ਵਿਅਹੁਤਾ ਮਹਿਲਾ ਨੀਰੂ ਗੋਇਲ (40) ਪਤਨੀ ਰਾਮਪਾਲ ਗੋਇਲ ਦੀ ਅੱਜ ਡੇਂਗੂ ਰੋਗ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕਾ ਨੂੰ ਕਰੀਬ 8 ਦਿਨ ਪਹਿਲਾਂ ਬੁਖ਼ਾਰ ਹੋਇਆ ...

ਪੂਰੀ ਖ਼ਬਰ »

ਨਗਰ ਕੌਾਸਲਰਾਂ ਵਲੋਂ ਨਗਰ ਪਾਲਿਕਾ ਪ੍ਰਧਾਨ ਦੇ ਪਤੀ ਿਖ਼ਲਾਫ਼ ਕੰਮਕਾਜ ਵਿਚ ਦਖ਼ਲ ਦੇਣ ਦੀ ਸ਼ਿਕਾਇਤ 'ਤੇ ਐਸ. ਡੀ. ਐਮ. ਨੇ ਕੀਤੀ ਕਾਰਵਾਈ

ਕਾਲਾਂਵਾਲੀ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)-ਬੀਤੇ ਦਿਨੀਂ ਮੰਡੀ ਦੇ ਕਈ ਨਗਰ ਕੌਾਸਲਰਾਂ ਵੱਲੋਂ ਨਗਰ ਪਾਲਿਕਾ ਪ੍ਰਧਾਨ ਦੇ ਪਤੀ ਉੱਤੇ ਕੰਮਕਾਜ ਵਿਚ ਦਖ਼ਲ ਦੇਣ ਦੇ ਇਲਜ਼ਾਮ ਲਾਉਂਦੇ ਹੋਏ ਐਸ.ਡੀ.ਐਮ. ਕਾਲਾਂਵਾਲੀ ਨੂੰ ਸ਼ਿਕਾਇਤ ਦਿੱਤੀ ਸੀ ਜਿਸ ਉੱਤੇ ਡੀਸੀ ...

ਪੂਰੀ ਖ਼ਬਰ »

ਮਾਈਨਰ 'ਚ ਪਾੜ ਪੈਣ ਕਰਕੇ 300 ਏਕੜ ਖੇਤੀ ਰਕਬਾ ਪਾਣੀ 'ਚ ਡੁੱਬਿਆ

ਡੱਬਵਾਲੀ, 13 ਨਵੰਬਰ (ਇਕਬਾਲ ਸਿੰਘ ਸ਼ਾਂਤ)-ਪਿੰਡ ਜੋਗੇਵਾਲਾ ਨੇੜੇ ਮਾਈਨਰ 'ਚ ਪਾੜ ਪੈਣ ਕਰਕੇ ਤਿੰਨ ਸੌ ਏਕੜ ਖੇਤਾਂ ਵਿਚ ਪਾਣੀ ਭਰ ਗਿਆ | ਮਾਈਨਰ 'ਚ ਪਾੜ ਪੈਣ ਕਰਕੇ ਕਣਕ ਦੀ ਤਾਜ਼ਾ ਬੀਜਾਂਦ ਤਹਿਸ-ਨਹਿਸ ਹੋ ਗਈ ਅਤੇ ਨਰਮੇ ਦੀਆਂ ਫ਼ਸਲਾਂ 'ਚ ਪਾਣੀ ਭਰ ਗਿਆ | ਸਿੰਚਾਈ ...

ਪੂਰੀ ਖ਼ਬਰ »

ਆਈ. ਜੀ. ਬਠਿੰਡਾ ਨੇ ਕੀਤਾ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦਾ ਦੌਰਾ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਆਈ. ਜੀ. ਬਠਿੰਡਾ ਸ੍ਰੀ ਐਮ.ਐਫ. ਫਾਰੂਕੀ ਨੇ ਅੱਜ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦਾ ਦੌਰਾ ਕੀਤਾ ਅਤੇ ਰਿਫ਼ਾਇਨਰੀ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਵੀ ...

ਪੂਰੀ ਖ਼ਬਰ »

ਡੀ. ਐਮ. ਗਰੁੱਪ ਕਰਾੜਵਾਲਾ ਹਾਕੀ 'ਚ ਕਰੇਗਾ ਅੱਠਵੀ ਵਾਰ ਜ਼ਿਲ੍ਹੇ ਦੀ ਅਗਵਾਈ

ਚਾਉਕੇ, 13 ਨਵੰਬਰ (ਮਨਜੀਤ ਸਿੰਘ ਘੜੈਲੀ)-ਪੰਜਾਬ ਸਰਕਾਰ ਵਲੋਂ ਕਰਵਾਈਆਾ ਜਾ ਰਹੀਆਂ ਸਕੂਲ ਖੇਡਾਂ ਵਿਚ ਇਲਾਕੇ ਵਿਚ ਹਾਕੀ ਦੀ ਨਰਸਰੀ ਵਜੋਂ ਜਾਣੇ ਜਾਂਦੇ ਡੀ. ਐਮ. ਗਰੁੱਪ ਕਰਾੜਵਾਲਾ ਦੀ ਹਾਕੀ ਦੀ ਟੀਮ ਲਗਾਤਾਰ ਅੱਠਵੀ ਵਾਰ ਬਠਿੰਡੇ ਜਿਲ੍ਹੇ ਦੀ ਅਗਵਾਈ ਕਰੇਗੀ ¢ ਇਹ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਬਠਿੰਡਾ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਨ੍ਹਾਂ ਦਾ ਮੁੱਖ ਉਦੇਸ਼ ਤੰਦਰੁਸਤ ਪੰਜਾਬ ਦੀ ਸਿਰਜਣਾ ਰਿਹਾ | ਨਾਲ ਹੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ...

ਪੂਰੀ ਖ਼ਬਰ »

ਐਸ. ਬੀ. ਬੀ. ਐਸ. ਕਾਲਜ 'ਚ ਖੋਜ ਤੇ ਉਸਾਰੂ ਰੁਚੀਆਂ ਨੂੰ ਕੀਤਾ ਉਤਸ਼ਾਹਿਤ

ਭਗਤਾ ਭਾਈਕਾ, 13 ਨਵੰਬਰ (ਸੁਖਪਾਲ ਸਿੰਘ ਸੋਨੀ)- ਸੰਤ ਬਾਬਾ ਹਜ਼ੂਰਾ ਸਿੰਘ ਦੀ ਰਹਿਨੁਮਾਈ ਹੇਠ ਪ੍ਰਗਤੀਸ਼ੀਲ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਵਿਖੇ ਸਿੱਖਿਅਕ ਅਤੇ ਸਹਿ-ਸਿੱਖਿਅਕ ਗਤੀਵਿਧੀਆਂ ਵਿਚ ਤਾਲਮੇਲ ਸਦਾ ਬਰਕਰਾਰ ਰੱਖਿਆ ਜਾਂਦਾ ...

ਪੂਰੀ ਖ਼ਬਰ »

ਅੰਤਰ ਖੇਤਰੀ ਯੂਥ ਫ਼ੈਸਟੀਵਲ ਤੇ ਲੋਕ ਮੇਲੇ 'ਚ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀ ਛਾਏ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਹਰ ਵਾਰ ਅਕਾਦਮਿਕ, ਖੇਡਾਂ ਅਤੇ ਸਭਿਆਚਾਰਕ ਖੇਤਰ ਵਿਚ ਚੋਟੀ ਦੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਉਂਦੇ ਹਨ | ਇਸ ਵਾਰ ਫਿਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ...

ਪੂਰੀ ਖ਼ਬਰ »

ਰਾਸ਼ਟਰੀ ਸਿੱਖਿਆ ਦਿਵਸ ਮੌਕੇ ਸਿੱਖਿਆ ਜਾਗਰੂਕਤਾ ਰੈਲੀ

ਤਲਵੰਡੀ ਸਾਬੋ,­ 13 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਮੋਹਰੀ ਵਿੱਦਿਅਕ ਸੰਸਥਾ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਵੱਲੋਂ ਪਿਛਲੇ ਦਿਨੀਂ ਰਾਸ਼ਟਰੀ ਸਿੱਖਿਆ ਦਿਵਸ ਸਮੂਹ ਵਿਦਿਆਰਥੀਆਂ ਤੇ ...

ਪੂਰੀ ਖ਼ਬਰ »

ਖੱਜਲ ਖੁਆਰੀ ਦੇ ਝੰਬੇ ਕਿਸਾਨ ਕਾਟ ਦੇ ਕੇ ਝੋਨਾ ਵੇਚਣ ਲਈ ਮਜਬੂਰ

ਨਥਾਣਾ, 13 ਨਵੰਬਰ (ਗੁਰਦਰਸ਼ਨ ਲੁੱਧੜ)-ਮਾਰਕੀਟ ਕਮੇਟੀ ਨਥਾਣਾ ਤਹਿਤ ਪੈਦੀਆਂ ਦਾਣਾ ਮੰਡੀਆਂ ਸਬ ਯਾਰਡ ਨਥਾਣਾ, ਫੋਕਲ ਪੁਆਇੰਟ ਕਲਿਆਣ ਸੁੱਖਾ, ਗੰਗਾ, ਗਿੱਦੜ ਅਤੇ ਨਾਥਪੁਰਾ ਦਾ ਪੱਤਰਕਾਰਾਂ ਵਲੋਂ ਦੌਰਾ ਕਰਨ ਉਪਰੰਤ ਇਹ ਤੱਥ ਸਾਹਮਣੇ ਆਏ ਹਨ ਕਿ ਝੋਨੇ ਦੀ ਤੁਲਾਈ ਸਮੇ ...

ਪੂਰੀ ਖ਼ਬਰ »

ਗੁਰਮਤਿ ਸਿੱਖਿਆ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਤਕਸੀਮ

ਚਾਉਕੇ, 13 ਨਵੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਜੇਠੂਕੇ ਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਫੌਜੀ ਅਤੇ ਖਜਾਨਚੀ ਮਾਸਟਰ ਨਛੱਤਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ...

ਪੂਰੀ ਖ਼ਬਰ »

ਪਿੰਡ ਨਥੇਹਾ ਦੀ ਸਹਿਕਾਰੀ ਸਭਾ ਕਿਸਾਨਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ

ਸੀਗੋਂ ਮੰਡੀ, 13 ਨਵੰਬਰ (ਲੱਕਵਿੰਦਰ ਸ਼ਰਮਾ)- ਪਿੰਡਾਂ ਨਥੇਹਾ ਦੀ ਸਹਿਕਾਰੀ ਸਭਾ ਦੋ ਪਿੰਡਾਂ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਜਿਸ ਵਿਚ ਵੀ ਨਥੇਹਾ ਤੇ ਗੋਲੇਵਾਲਾ ਦੇ ਕਿਸਾਨਾਂ ਦੀ ਨਿੱਤ ਵਰਤੋਂ ਵਿਚ ਆਉਣ ਵਾਲੀਆਂ ਕਿਸਾਨੀ ਤੇ ਘਰੇਲੂ ਵਸਤਾਂ ਆਸਾਨੀ ਨਾਲ ...

ਪੂਰੀ ਖ਼ਬਰ »

ਸ਼ਰਾਬ ਦੀਆਂ ਪੇਟੀਆਂ ਤੇ ਨਾਜਾਇਜ਼ ਅਸਲ੍ਹੇ ਸਮੇਤ ਕਾਬੂ

ਬਠਿੰਡਾ, 13 ਨਵੰਬਰ (ਅਜੀਤ ਪ੍ਰਤੀਨਿਧ)- ਜ਼ਿਲ੍ਹੇ ਦੇ ਪਿੰਡ ਜੀਦਾ ਨਾਲ ਸਬੰਧਿਤ ਇਕ ਅਖੌਤੀ ਕਿਸਾਨ ਆਗੂ ਨੂੰ ਸੰਗਤ ਪੁਲਿਸ ਵਲੋਂ ਹਰਿਆਣਵੀ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਸਮੇਤ ਕਾਬੂ ਕੀਤੇ ਜਾਣ ਦੀ ਸੂਚਨਾ ਹੈ | ਪੁਲਿਸ ਦੇ ਉੱਚ ਅਧਿਕਾਰੀ ਅਤਿ ਭਰੋਸੇਯੋਗ ਸੂਤਰਾਂ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਦਾ ਧੂੰਆਂ ਮਨੁੱਖੀ ਜ਼ਿੰਦਗੀਆਂ ਲਈ ਹੋਇਆ ਘਾਤਕ

ਲਹਿਰਾ ਮੁਹੱਬਤ, 13 ਨਵੰਬਰ (ਸੁਖਪਾਲ ਸਿੰਘ ਸੁੱਖੀ)-ਸਾਡੇ ਜੀਵਨ ਦੀਆਂ ਵਧੀਆਂ ਲੋੜਾਂ ਤੇ ਅਜੋਕੇ ਯੁੱਗ ਦੇ ਲਾਲਚੀ ਵਿਅਕਤੀਤਵ ਦੇ ਵਰਤਾਰੇ ਨੇ ਕੁਦਰਤ ਨਾਲ ਆਪਣੇ ਸੁੱਖ ਲਈ ਕੀਤੀ ਛੇੜਛਾੜ ਦੇ ਨਤੀਜੇ ਕਾਰਨ ਘਾਤਕ ਬਿਮਾਰੀਆਂ ਪੈਰ ਪਸਾਰ ਰਹੀਆਂ ਹਨ | ਹਰ ਸਾਲ ਇਸ ਮਹੀਨੇ ...

ਪੂਰੀ ਖ਼ਬਰ »

ਠੇਕਾ ਆਧਾਰਿਤ ਅਧਿਆਪਕਾਂ ਨੂੰ ਅੱਜ ਨੂੰ ਸਕੂਲ 'ਚ ਮੇਲਾ ਲਗਾਉਣ ਦਾ ਸਿੱਖਿਆ ਵਿਭਾਗ ਨੇ ਚਾੜਿ੍ਹਆ ਹੁਕਮ

ਬੱਲੂਆਣਾ, 13 ਨਵੰਬਰ (ਗੁਰਨੈਬ ਸਾਜਨ)- ਭਲਕੇ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਇਕ ਸਾਲ ਪੂਰਾ ਹੋ ਜਾਣ 'ਤੇ ਸੂਬੇ ਦੇ 1 ਲੱਖ 70 ਹਜ਼ਾਰ ਸਕੂਲਾਂ 14 ਨਵੰਬਰ ਬਾਲ ਦਿਵਸ ਵਜੋਂ ਬਾਲ ਮੇਲਾ ਲਗਾ ਕੇ ਮਨਾਇਆ ਜਾਵੇਗਾ | ਇਸ ਮੇਲੇ ਨੂੰ ਸਫਲ ਬਣਾਉਣ ਲਈ ਸਿੱਖਿਆ ਵਿਭਾਗ ਵਲੋਂ ਸਕੂਲਾਂ ਦੇ ...

ਪੂਰੀ ਖ਼ਬਰ »

ਅਜੈ ਚੌਟਾਲਾ ਹੁਣ 18 ਨੂੰ ਦਾਦਾ ਦੀ ਮੂਰਤੀ ਜਨਤਾ ਨੂੰ ਸਮਰਪਿਤ ਕਰਨਗੇ

ਡੱਬਵਾਲੀ, 13 ਨਵੰਬਰ (ਇਕਬਾਲ ਸਿੰਘ ਸ਼ਾਂਤ)- ਦਿੱਲੀ ਵਿਖੇ ਅਦਾਲਤ 'ਚ ਪੇਸ਼ੀ ਕਾਰਨ ਇਨੈਲੋ ਦੇ ਮੁੱਖ ਸਕੱਤਰ ਜਨਰਲ ਡਾ. ਅਜੈ ਸਿੰਘ ਚੌਟਾਲਾ ਦਾ ਪਿੰਡ ਬਨਵਾਲਾ ਦਾ ਦੌਰਾ 15 ਨਵੰਬਰ ਦੀ ਬਜਾਇ ਹੁਣ 18 ਨਵੰਬਰ ਨੂੰ ਹੋਵੇਗਾ | ਡੱਬਵਾਲੀ ਹਲਕੇ ਦੇ ਪਿੰਡ ਬਨਵਾਲਾ ਵਿਖੇ ਸ੍ਰੀ ...

ਪੂਰੀ ਖ਼ਬਰ »

ਬਠਿੰਡਾ ਵਿਚ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਕਿਸਾਨਾਂ ਤੇ ਪ੍ਰਸ਼ਾਸਨ ਵੱਖਰੋ-ਵੱਖ਼ਰੇ ਦਾਅਵੇ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਜ਼ਿਲੇ੍ਹ ਵਿਚ ਝੋਨੇ ਦੀ ਆਮਦ ਅਤੇ ਖ਼ਰੀਦ ਪੂਰੇ ਜ਼ੋਰਾਂ 'ਤੇ ਹੈ ਇਸ ਸਬੰਧੀ ਕਿਸਾਨਾਂ ਅਤੇ ਪ੍ਰਸ਼ਾਸਨ ਵਲੋਂ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਵੱਖੋ-ਵੱਖਰੇ ਦਾਅਵੇ ਪਰ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਜਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX