ਤਾਜਾ ਖ਼ਬਰਾਂ


ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  8 minutes ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  22 minutes ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  2 minutes ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  42 minutes ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 24 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦਿੱਤੀ ਹੈ। ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਜੇਤਲੀ ਦਾ...
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 1 hour ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਪਾਕਿਸਤਾਨ ਦੀ ਸਰਕਾਰ ਦੇ ਹੱਕ 'ਚ ਅਤੇ ...
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਏਮਜ਼ ਤੋਂ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦੀ ਗਈ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਅਰੁਣ ਜੇਤਲੀ ਦਾ...
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 1 hour ago
ਦੁਬਈ, 24 ਅਗਸਤ - ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 1 hour ago
ਸੁਲਤਾਨਪੁਰ ਲੋਧੀ, 24 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਰਾਹਤ ਸਮੱਗਰੀ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ...
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 2 hours ago
ਨਾਭਾ, 24 ਅਗਸਤ (ਅਮਨਦੀਪ ਸਿੰਘ ਲਵਲੀ)- ਇਤਿਹਾਸਕ ਨਗਰੀ ਨਾਭਾ ਦੇ ਨਜ਼ਦੀਕ ਪੈਂਦੇ ਰੋਹਟੀ ਪੁਲ ਵਿਖੇ ਨਸ਼ੇ ਦੀ ਵਿੱਕਰੀ ਨੂੰ ਲੈ ਰੋਹਟੀ ਛੰਨਾ ਪਿੰਡ ਦੇ ਵਸਨੀਕਾਂ ਵਲੋਂ ਧਰਨਾ ਲਗਾਇਆ ਗਿਆ ਹੈ। ਪਿੰਡ ਦੇ ਸਾਬਕਾ ਸਰਪੰਚ ਹਨਦੀਪ ਸਿੰਘ ਖੱਟੜਾ ਦੀ ਅਗਵਾਈ...
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ...
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 2 hours ago
ਹਰੀਕੇ ਪੱਤਣ, 24 ਅਗਸਤ (ਸੰਜੀਵ ਕੁੰਦਰਾ)- ਤਰਨਤਾਰਨ ਪੁਲਿਸ ਨੇ ਰੇਤ ਮਾਫ਼ੀਆ ਦੇ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਰੇਤ ਦੀ ਮਾਈਨਿੰਗ ਕਰਨ ਵਾਲੇ 13 ਵਿਅਕਤੀਆਂ ...
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 2 hours ago
ਸ੍ਰੀਨਗਰ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਧਾਰਾ 370 ਨੂੰ ਹਟਾਉਣ ਮਗਰੋਂ ਹਾਲਾਤ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਗਿਆ ਸੀ। ਹੁਣ ਇਹ ਖ਼ਬਰ ਸਾਹਮਣੇ ਆਈ ਹੈ ਕਿ ਇਸ ਵਫ਼ਦ...
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 2 hours ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਕਈ ਦਿਨ ਤਣਾਅਪੂਰਨ ਬਣੀ ਰਹੀ ਸਥਿਤੀ ਤੋਂ ਬਾਅਦ ਹੁਣ ਕੇਂਦਰ ਸਰਕਾਰ ...
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੀ ਅੰਤਰਿਮ ਪ੍ਰਧਾਨ ਪ੍ਰਧਾਨ ਸੋਨੀਆ ਗਾਂਧੀ ਨੇ ਭਾਜਪਾ ਨੇਤਾ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਜੇਤਲੀ ਨੇ ਇੱਕ ਜਨਤਕ ਵਿਅਕਤੀ, ਸੰਸਦ ਮੈਂਬਰ ਅਤੇ ਮੰਤਰੀ ਦੇ ਰੂਪ 'ਚ ਇੱਕ...
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 3 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 3 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 3 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਬਠਿੰਡਾ /ਮਾਨਸਾ

ਜਨਤਕ ਜਥੇਬੰਦੀਆਂ ਵਲੋਂ ਪੁਲਿਸ ਰੋਕਾਂ ਤੋੜ ਕੇ ਡਿਪਟੀ ਸਪੀਕਰ ਭੱਟੀ ਦੀ ਰਿਹਾਇਸ਼ ਦਾ ਘਿਰਾਓ

ਬਠਿੰਡਾ, 13 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਜਨਤਕ ਜਥੇਬੰਦੀਆਂ ਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ ਅੱਜ ਸ਼ਹਿਰ ਵਿਚ ਰੋਸ ਮਾਰਚ ਕਰਨ ਪਿੱਛੋਂ ਥਾਣਾ ਸਿਵਲ ਲਾਈਨ ਤੋਂ ਲੈ ਕੇ ਡਿਪਟੀ ਸਪੀਕਰ ਦੀ ਰਿਹਾਇਸ਼ ਤੱਕ ਲਾਈਆਂ ਸਾਰੀਆਂ ਰੋਕਾਂ ਤੋੜ ਕੇ ਡਿਪਟੀ ਸਪੀਕਰ ਅਜੈਬ ...

ਪੂਰੀ ਖ਼ਬਰ »

ਸਿੱਖ ਸੰਗਤਾਂ ਵਲੋਂ ਡੇਰਾ ਪ੍ਰੇਮੀਆਂ ਦੇ ਸਮਾਜਿਕ ਬਾਈਕਾਟ ਦਾ ਫ਼ੈਸਲਾ

ਭਗਤਾ ਭਾਈਕਾ, 13 ਨਵੰਬਰ (ਸੁਖਪਾਲ ਸਿੰਘ ਸੋਨੀ)-ਬੇਅਦਬੀ ਮਾਮਲੇ ਤਹਿਤ ਐਸ.ਆਈ.ਟੀ. ਵਲੋਂ ਪਿਛਲੇ ਕੁਝ ਦਿਨਾਂ ਤੋਂ ਭਗਤਾ ਭਾਈਕਾ ਤੋਂ ਹਿਰਾਸਤ 'ਚ ਲਏ ਗਏ ਡੇਰਾ ਸਿਰਸਾ ਦੇ ਪ੍ਰੇਮੀਆਂ ਵਲੋਂ ਕਰਵਾਈ ਗਈ ਨਿਸ਼ਾਨਦੇਹੀ ਉਪਰੰਤ ਅੱਜ ਸਥਾਨਕ ਸਿੱਖ ਸੰਗਤ ਵਲੋਂ ਇਨ੍ਹਾਂ ਡੇਰਾ ...

ਪੂਰੀ ਖ਼ਬਰ »

150 ਗ੍ਰਾਮ ਅਫ਼ੀਮ ਤੇ ਕਿੱਲੋ ਕਾਲੀ ਖ਼ਸਖ਼ਸ ਬਰਾਮਦ

ਬਠਿੰਡਾ ਛਾਉਣੀ, 13 ਨਵੰਬਰ (ਪਰਵਿੰਦਰ ਸਿੰਘ ਜੌੜਾ)-ਥਾਣਾ ਕੈਂਟ ਦੀ ਪੁਲਿਸ ਨੇ ਗੋਬਿੰਦਪੁਰਾ ਵਾਸੀ ਇਕ ਵਿਅਕਤੀ ਤੋਂ 150 ਗ੍ਰਾਮ ਅਫ਼ੀਮ ਅਤੇ ਕਿੱਲੋ ਕਾਲੀ ਖਸਖਸ ਬਰਾਮਦ ਕੀਤੀ ਹੈ | ਪੁਲਿਸ ਨੂੰ ਮਿਲੀ ਗੁਪਤ ਮੁਖ਼ਬਰੀ ਦੇ ਅਧਾਰ 'ਤੇ ਜਦੋਂ ਪਿੰਡ ਬੀਬੀਵਾਲਾ ਨੂੰ ਜਾਂਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੰਘਰਸ਼ ਵਿੱਢਣ ਦਾ ਐਲਾਨ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੁੱਖ ਸਕੱਤਰ ਜਨਰਲ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਵਿਚ ਇੱਥੇ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਕਰਿੰਦੇ ਨਾਲ ਲੜਾਈ ਕਰਨ 'ਤੇ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਭੀਖੀ, 13 ਨਵੰਬਰ (ਔਲਖ)- ਇੱਥੋਂ ਦੇ ਸ਼ਰਾਬ ਠੇਕੇਦਾਰਾਂ ਦੇ ਕਰਿੰਦੇ ਤੇ ਕੁਝ ਨੌਜਵਾਨਾਂ ਵਿਚ ਹੋਈ ਲੜਾਈ ਨੂੰ ਲੈ ਕੇ ਸਥਾਨਕ ਪੁਲਿਸ ਨੇ 4 ਨਾਮਜ਼ਦ ਵਿਅਕਤੀਆਂ ਸਣੇ 15 'ਤੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਕੁਝ ਨੌਜਵਾਨ ਠੇਕੇ 'ਤੇ ਸ਼ਰਾਬ ਲੈਣ ਲਈ ਆਏ ਤੇ ਠੇਕੇ ...

ਪੂਰੀ ਖ਼ਬਰ »

ਰਾਮਪੁਰਾ ਫੂਲ 'ਚ ਡੇਂਗੂ ਨਾਲ 2 ਮੌਤਾਂ, ਪ੍ਰਸ਼ਾਸਨ ਬੇਖ਼ਬਰ

ਰਾਮਪੁਰਾ ਫੂਲ, 13 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ)- ਰਾਮਪੁਰਾ ਫੂਲ ਵਿਚ ਡੇਂਗੂ ਦੀ ਬਿਮਾਰੀ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ | ਡੇਂਗੂ ਕਾਰਨ ਇਸ ਤੋਂ ਪਹਿਲ ਵੀ ਦੋ ਵਿਅਕਤੀ ਆਪਣੀ ਜਾਨ ਗੁਆ ਚੁੱਕੇ ਹਨ | ਲੇਕਿਨ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ | ...

ਪੂਰੀ ਖ਼ਬਰ »

ਮਿਡ-ਡੇਅ ਮੀਲ ਵਰਕਰਾਂ ਨੂੰ ਵੀ ਮਿਲੀ ਸਮਾਰਟ ਪਹਿਚਾਣ

ਗੋਨਿਆਣਾ, 13 ਨਵੰਬਰ (ਲਛਮਣ ਦਾਸ ਗਰਗ)-ਸੂਬੇ ਦੇ ਪ੍ਰਾਇਮਰੀ ਸਿੱਖਿਆ ਨਾਲ ਸਬੰਧਿਤ ਸਰਕਾਰੀ ਸਕੂਲ ਜਿੱਥੇ ਪਿਛਲੇ ਤਿੰਨ ਸਾਲਾਂ ਤੋਂ ਗ੍ਰਾਂਟਾਂ ਨੂੰ ਤਰਸੇ ਪਏ ਹਨ ਅਤੇ ਸਕੂਲਾਂ ਵਿੱਚ ਬੱਚਿਆਂ ਲਈ ਦੁਪਿਹਰ ਦਾ ਖਾਣਾ ਤਿਆਰ ਕਰਨ ਵਾਲੀਆਂ ਮਿਡ ਡੇ ਮੀਲ ਵਰਕਰਾਂ ਦੀ ...

ਪੂਰੀ ਖ਼ਬਰ »

ਦੀ ਨਿਊ ਏਰਾ ਕਿੱਡਜ਼ ਸਕੂਲ ਨੇ ਸਾਲਾਨਾ ਸਮਾਰੋਹ ਕਰਵਾਇਆ

ਕੋਟਸ਼ਮੀਰ, 13 ਨਵੰਬਰ (ਰਣਜੀਤ ਸਿੰਘ ਬੁੱਟਰ)-ਨਗਰ ਕੋਟਸ਼ਮੀਰ ਵਿਚ ਸ਼ੇਰਗੜ੍ਹ ਰੋਡ 'ਤੇ ਚੱਲ ਰਹੇ ਦੀ ਨਿਊ ਏਰਾ ਕਿਡਜ਼ ਸਕੂਲ ਨੇ ਆਪਣਾ ਸਾਲਾਨਾ ਸਮਾਰੋਹ ਕਰਵਾਇਆ ਜਿਸ ਵਿੱਚ ਬਬਨਦੀਪ ਸਿੰਘ ਸਹਾਇਕ ਕਮਿਸ਼ਨਰ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ ਅਤੇ ਸਮ੍ਹਾਂ ਰੋਸ਼ਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਮ ਲੋਕਾਂ ਦੀ ਸਹੂਲਤ ਲਈ 21 ਨੂੰ ਕੈਂਪ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧ)-ਖ਼ਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਆਮ ਲੋਕਾਂ ਨੂੰ ਬਣਦੀਆਂ ਬੁਨਿਆਦੀ ਸਹੂਲਤਾਂ ਅਤੇ ਜ਼ਰੂਰੀ ਕੰਮਾਂ ਲਈ ਇਕ ਸੁਵਿਧਾ ਕੈਂਪ 21 ਨਵੰਬਰ ਨੂੰ ਸਵੇਰੇ 9:30 ...

ਪੂਰੀ ਖ਼ਬਰ »

ਨਗਰ ਕੌਾਸਲ ਗੋਨਿਆਣਾ ਦੀ ਹੱਦ ਅੰਦਰ ਫਲੈਕਸੀਆਂ ਲਗਵਾਉਣ ਬਦਲੇ ਲੱਖਾਂ ਦਾ ਲਗਾਇਆ ਜਾ ਰਿਹੈ ਚੂਨਾ

ਗੋਨਿਆਣਾ, 13 ਨਵੰਬਰ (ਮਨਦੀਪ ਸਿੰਘ ਮੱਕੜ)-ਕੈਪਟਨ ਅਮਰਿੰਦਰ ਸਿੰਘ ਵਲੋਂ ਸਰਕਾਰ ਬਨਣ ਤੋਂ ਪਹਿਲਾਂ ਸੂਬੇ ਵਿਚ ਭਿ੍ਸ਼ਟਾਚਾਰ ਖਤਮ ਕਰਨ ਦੇ ਜੋ ਦਾਅਵੇ ਕੀਤੇ ਸਨ ਉਹ ਖੋਖਲੇ ਹੁੰਦੇ ਦਖਾਈ ਦੇ ਰਹੇ ਹਨ | ਸੂਬੇ ਦੇ ਹਰ ਵਿਭਾਗ ਵਿਚ ਭਿ੍ਸ਼ਟਾਚਾਰ ਸਿਖਰਾਂ 'ਤੇ ਪਹੁੰਚ ਗਿਆ ਹੈ | ਅਜਿਹਾ ਹੀ ਇਕ ਮਾਮਲਾ ਬਠਿੰਡਾ ਦੀ ਗੋਨਿਆਣਾ ਮੰਡੀ ਵਿਖੇ ਦੇਖਣ ਨੂੰ ਮਿਲ ਰਿਹਾ ਹੈ ਜਿਥੇ ਨਗਰ ਕੋਂਸਲ ਗੋਨਿਆਣਾ ਦੇ ਛੋਟੇ ਅਤੇ ਵੱਡੇ ਅਧਿਕਾਰੀਆਂ ਵਲੋਂ ਆਪਣੀਆਂ ਮਨਮਾਨੀਆਂ ਕਰਨ ਕਰਕੇ ਸ਼ਹਿਰ ਦਾ ਹਰ ਪੱਖੋਂ ਬੁਰਾ ਹਾਲ ਕੀਤਾ ਹੋਇਆ ਹੈ ਉਥੇ ਹੀ ਕਈ ਤਰ੍ਹਾਂ ਦੇ ਘਪਲੇ ਕਰਕੇ ਟੈਕਸ ਦੇ ਰੂਪ ਵਿਚ ਲਏ ਲੋਕਾਂ ਦੇ ਲੱਖਾਂ ਰੁਪਏ ਨੂੰ ਵੱਡੀ ਗਿਣਤੀ ਚੂਨਾ ਲਗਾਇਆ ਜਾ ਰਿਹਾ ਹੈ | ਨਗਰ ਕੋਂਸਲ ਦੇ ਪ੍ਰਧਾਨ ਪ੍ਰੇਮ ਕੁਮਾਰ ਅਤੇ ਨਾ ਹੀ ਕੋਈ ਵੱਡਾ ਅਧਿਕਾਰੀ ਇਸ ਦੀ ਸਾਰ ਲੈ ਰਿਹਾ ਹੈ | ਇਨ੍ਹਾਂ ਦੀ ਭੂਮਿਕਾ ਵੀ ਸ਼ੱਕੀ ਜਾਪ ਰਹੀ ਹੈ | ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ | ਚਰਚਾ ਚਲ ਰਹੀ ਹੈ ਕਿ ਇਸ਼ਤਿਹਾਰ ਇੰਚਾਰਜ ਹੀਰਾ ਲਾਲ ਕਰਕਰੇ ਨਾਲ ਗੰਢ ਤੁਪ ਕਰਕੇ ਇਕ ਮੋਟਰਸਾਈਕਲ ਦੇ ਏਾਜੰਸੀ ਦੇ ਮਾਲਕ ਵਲੋਂ ਨਗਰ ਕੋਂਸਲ ਦਫਤਰ ਦੇ ਬਿਲਕੁਲ ਸਾਹਮਣੇ ਸਰਕਾਰੀ ਖਜਾਨੇ ਦੀ ਬਿਨ੍ਹਾਂ ਰਸ਼ੀਦ ਕੱਟਿਆ ਵੱਡੀ ਫਲੈਕਸੀ ਲਗਵਾ ਦਿੱਤੀ | ਇਸ ਘਪਲੇ ਦੀ ਜਦੋਂ ਨਗਰ ਕੋਂਸਲ ਦੇ ਮੁਲਾਜ਼ਮਾਂ ਵਿਚ ਘੁਸਰ ਮੁਸਰ ਹੋਣ ਲੱਗੀ ਤਾਂ ਇਹ ਪ੍ਰਧਾਨ ਦੇ ਕੰਨਾਂ ਤੱਕ ਪਈ, ਜਦੋਂ ਪ੍ਰਧਾਨ ਪ੍ਰੇਮ ਕੁਮਾਰ ਨੇ ਹੀਰਾ ਲਾਲ ਕਰਕਰੇ ਨੂੰ ਪੁਛਿਆ ਕਿ ਲੱਗੀ ਇਸ ਫਲੈਕਸੀ ਦੀ ਕੋਈ ਰਸ਼ੀਦ ਕੱਟੀ ਹੈ ਤਾਂ ਉਨ੍ਹਾਂ ਸਪੱਸ਼ਟ ਜਵਾਬ ਨਹੀ ਦਿਤਾ ਤੇ ਇਹ ਹੀ ਕਿਹਾ ਕਿ ਇਹ ਫਲੈਕਸੀ ਤਾਂ ਇਕ ਦੌ ਦਿਨ ਲਈ ਲਗਾਈ ਗਈ ਹੈ, ਪਰ ਸੂਤਰਾਂ ਦਾ ਕਹਿਣਾ ਹੈ ਕਿ ਇਸ ਫਲੈਕਸੀ ਨੂੰ ਲੱਗੇ ਕਈ ਹਫਤੇ ਹੋ ਗਏ ਹਨ | ਇਸ ਫਲੈਕਸੀ ਨੂੰ ਭਾਂਵੇਂ ਰੌਲਾ ਪੈਣ ਤੋਂ ਬਾਅਦ ਉਤਾਰ ਲਿਆ ਗਿਆ ਪਰ ਪ੍ਰਧਾਨ ਪ੍ਰੇਮ ਕੁਮਾਰ ਅਤੇ ਕਾਰਜ ਸਾਧਕ ਅਫਸਰ ਤਰੁਨ ਕੁਮਾਰ ਦੇ ਧਿਆਨ ਵਿਚ ਆਉਣ ਤੇ ਵੀ ਉਨ੍ਹਾਂ ਕੋਈ ਕਾਰਵਾਈ ਅਮਲ ਵਿਚ ਨਹੀ ਲਿਆਂਦੀ ਤੇ ਨਾ ਹੀ ਕੋਈ ਰਸ਼ੀਦ ਕੱਟੀ ਹੈ | ਜਿਸ ਤੋਂ ਜਾਪਦਾ ਹੈ ਕਿ ਉਤੋਂ ਲੈ ਕੇ ਥੱਲੇ ਤੱਕ ਸਭ ਕੁਝ ਚਲਦਾ ਹੈ | ਇਥੇ ਹੀ ਬੱਸ ਨਹੀ ਇਸ ਤਰ੍ਹਾਂ ਦੇ ਹੋਰ ਵੀ ਕਈ ਮਾਮਲੇ ਸਾਹਮਣੇ ਆਏ ਹਨ ਪਰ ਇਸ ਤਰ੍ਹਾਂ ਹੀ ਖਤਮ ਕਰ ਦਿੱਤੇ ਜਾਂਦੇ ਹਨ | ਨਗਰ ਕੋਂਸਲ ਦੀ ਹੱਦ ਅੰਦਰ ਹਰ ਰੋਜ ਹੀ ਕਿਸੇ ਨਾ ਕਿਸੇ ਕੰਪਨੀ ਵਲੋਂ ਕਨੋਪੀ ਲਗਾਈ ਜਾਂਦੀ ਤੇ ਜਾਂ ਫਿਰ ਗੱਡੀਆਂ ਰਾਹੀਂ ਇਸ਼ਤਿਹਾਰਬਾਜ਼ੀ ਕੀਤੀ ਜਾਂਦੀ ਹੈ | ਨਗਰ ਕੋਂਸਲ ਵਲੋਂ ਨਾ ਮਾਤਰ ਰਸ਼ੀਦਾਂ ਕੱਟ ਕੇ ਕੰਮ ਸਾਰ ਦਿੱਤਾ ਜਾਂਦਾ ਹੈ | ਜੇਕਰ ਇਸ ਮਾਮਲੇ ਦੀ ਉਚ ਪੱਧਰੀ ਜਾਂਚ ਕਰਵਾਈ ਜਾਵੇ ਤਾਂ ਬਹੁਤ ਵੱਡਾ ਘਪਲਾ ਸਾਹਮਣੇ ਆ ਸਕਦਾ ਹੈ | ਇਥੇ ਹੀ ਬੱਸ ਨਹੀ ਇਸ਼ਤਿਹਾਰ ਇੰਚਾਰਜ਼ ਹੀਰਾ ਲਾਲ ਵਲੋਂ ਆਪਣੇ ਡਿਉਟੀ ਦੌਰਾਨ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਿਆਂ ਬਿਨ੍ਹਾਂ ਸਰਕਾਰੀ ਫੀਸ ਦਿੱਤਿਆਂ ਨਗਰ ਕੋਂਸਲ ਦਫਤਰ ਦੇ ਸਾਹਮਣੇ ਲੱਗੀ ਫਲੈਕਸੀ ਵਿਚ ਆਪਣੀ ਫੋਟੋ ਅਤੇ ਇਕ ਸੀਨੀਅਰ ਅਕਾਲੀ ਨੇਤਾ ਦੀ ਫੋਟੋ ਅਤੇ ਦੌ ਕੋਂਸਲਰਾਂ ਦੀ ਫੋਟੋ ਵੀ ਲਗਾ ਕੇ ਫਲੈਕਸੀ ਰਾਂਹੀ ਦੀਵਾਲੀ ਅਤੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ ਹੈ | ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ 'ਜੇ ਵਾੜ ਹੀ ਖੇਤ ਨੂੰ ਖਾਣ ਲੱਗ ਜਾਵੇ ਤਾਂ ਫਿਰ ਖੇਤ 'ਚ ਕੁਝ ਨਹੀ ਰਹਿੰਦਾ' ਜੇਕਰ ਅਧਿਕਾਰੀ ਅਤੇ ਕੌਾਸਲਰ ਹੀ ਨਗਰ ਕੌਾਸਲ ਨੂੰ ਚੂਨਾ ਲਗਾਉਣ ਲੱਗ ਜਣ ਤਾਂ ਫਿਰ ਸਭ ਕੁਝ ਰੱਬ ਆਸਰੇ ਸਮਝਿਆ ਜਾਵੇ | ਨਾਲ ਇਸ ਸਬੰਧੀ ਇਸ਼ਤਿਹਾਰ ਇੰਚਾਰਜ਼ ਹੀਰਾ ਲਾਲ ਕਰਕਰੇ ਨਾਲ ਸਪੰਰਕ ਕੀਤਾ ਤਾਂ ਉਨ੍ਹਾਂ ਮੰਨਿਆਂ ਦੌ ਦਿਨ੍ਹਾਂ ਲਈ ਇਹ ਫਲੈਕਸੀ ਲਗਵਾਈ ਸੀ | ਇਸ ਦੀ ਕੋਈ ਰਸ਼ੀਦ ਨਹੀ ਕੱਟੀ | ਜਦੋਂ ਉਨ੍ਹਾਂ ਨੂੰ ਪੁਛਿਆ ਤਾਂ ਇਸ ਤਰ੍ਹਾਂ ਪੱਖ ਪਾਤ ਕਿਉਂ ਕੀਤਾ ਜਾ ਰਿਹਾ ਹੈ ਤਾਂ ਉਹ ਕੋਈ ਸਪੱਸ਼ਟ ਜਵਾਬ ਨਹੀ ਦੇ ਸਕੇ ਤੇ ਕਿਹਾ ਬਾਕੀ ਲੱਗੇ ਦੋਸ਼ ਝੂਠੇ ਹਨ | ਇਸ ਸਬੰਧੀ ਪ੍ਰਧਾਨ ਪ੍ਰੇਮ ਕੁਮਾਰ ਦਾ ਕਹਿਣਾ ਹੈ ਕਿ ਮੇਰੇ ਧਿਆਨ ਵਿਚ ਆਇਆ ਹੈ ਕਿ ਨਗਰ ਕੌਾਸਲ ਦਫਤਰ ਦੇ ਬਾਹਰ ਨਜਾਇਜ਼ ਤੌਰ ਇਸ਼ਤਿਹਾਰਬਾਜ਼ੀ ਕੀਤੀ ਹੈ ਤਾਂ ਮੈਂ ਇਸ ਫਲੈਕਸੀ ਨੂੰ ਉਤਰਵਾ ਦਿੱਤਾ | ਉਨ੍ਹਾਂ ਨੂੰ ਜਦੋਂ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਕਰਨ ਸਬੰਧੀ ਪੁਛਿਆ ਤਾਂ ਉਨ੍ਹਾਂ ਕਿਹਾ ਇਸ਼ਤਿਹਾਰ ਮਾਲਕ ਤੋਂ ਕੋਈ ਫ਼ੀਸ ਨਹੀਂ ਲਈ ਤੇ ਨਾ ਹੀ ਇਸ਼ਤਿਹਾਰ ਇੰਚਾਰਜ ਖਿਲਾਫ਼ ਕੋਈ ਕਾਰਵਾਈ ਕੀਤੀ ਹੈ | ਕਾਰਜ ਸਾਧਕ ਅਫ਼ਸਰ ਨਾਲ ਸੰਪਰਕ ਕੀਤਾਂ ਤਾਂ ਉਨ੍ਹਾਂ ਕਿਹਾ ਮੇਰੇ ਕੋਲ ਆ ਜਾਣਾ ਬੈਠ ਕੇ ਗੱਲ ਕਰਦੇ ਹਾਂ |


ਖ਼ਬਰ ਸ਼ੇਅਰ ਕਰੋ

ਸਪੋਰਟਸ ਸਕੂਲ ਘੁੱਦਾ ਦੇ ਭਾਰ ਤੋਲਕਾਂ ਨੇ ਵੇਟ ਲਿਫਟਿੰਗ ਚੈਂਪੀਅਨਸ਼ਿਪ 'ਚ ਦਿਖਾਇਆ ਦਮ

ਬਠਿੰਡਾ, 13 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- 31ਵੀਂ ਸਬ ਜੂਨੀਅਰ ਵੇਟ-ਲਿਫਟਿੰਗ ਚੈਪੀਂਅਨਸ਼ਿਪ ਵਿਚ ਸਰਕਾਰੀ ਸਪੋਰਟਸ ਸਕੂਲ ਘੁੱਦਾ ਦੀਆਂ ਭਾਰ ਤੋਲਕ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ 1 ਸੋਨ ਤਗਮਾ ਅਤੇ 3 ਚਾਂਦੀ ਤਗਮੇ ਜਿੱਤਣ 'ਚ ਸਫ਼ਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਸਹਾਰਾ ਜਨ ਸੇਵਾ ਨੇ ਲੋਕਾਂ ਨੂੰ ਜ਼ਹਿਰੀਲੀ ਹਵਾ ਤੋਂ ਬਚਾਉਣ ਲਈ ਮਾਸਕ ਵੰਡੇ

ਬਠਿੰਡਾ, 13 ਨਵੰਬਰ (ਨਿੱਜੀ ਪੱਤਰ ਪ੍ਰੇਰਕ)-ਆਸਮਾਨ ਵਿਚ ਫੈਲੇ ਧੂੰਏ ਦੇ ਚੱਲਦਿਆਂ ਸਮਾਜ ਸੇਵਾ ਸੰਸਥਾ ਸਹਾਰਾ ਜਨ ਸੇਵਾ ਨੇ ਲੋਕਾਂ ਨੂੰ ਜ਼ਹਿਰੀਲੀ ਹਵਾ ਤੋਂ ਬਚਾਉਣ ਲਈ ਮਾਸਕ ਵੰਡ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਦੇ ਤਹਿਤ ਸਹਾਰਾ ਦੀ ਤਰਫ਼ੋਂ ਅੱਜ 250 ਮਾਸਕ ਵੰਡੇ ਗਏ ...

ਪੂਰੀ ਖ਼ਬਰ »

ਕਮਲਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਤਗਮਾ

ਮਾਨਸਾ, 13 ਨਵੰਬਰ (ਸੱਭਿ.ਪ੍ਰਤੀ.)- ਹਾਡਵਿੰਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੱਲਾ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਹੋਈ ਪਹਿਲੀ ਸਬ-ਜੂਨੀਅਰ ਪੰਜਾਬ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਵਿਚੋਂ ਮਾਨਸਾ ਦੇ ਕਮਲਪ੍ਰੀਤ ਸਿੰਘ ਨੇ ਚਾਂਦੀ ਦਾ ਤਗਮਾ ਜਿੱਤਿਆ ਹੈ | ਇਸ ਖਿਡਾਰੀ ...

ਪੂਰੀ ਖ਼ਬਰ »

ਕਈ ਪਰਿਵਾਰ ਕਾਂਗਰਸ ਪਾਰਟੀ 'ਚ ਸ਼ਾਮਿਲ

ਝੁਨੀਰ, 13 ਨਵੰਬਰ (ਨਿ. ਪ. ਪ.)- ਪਿੰਡ ਜੌੜਕੀਆਂ ਵਿਖੇ ਵੱਖ-ਵੱਖ ਪਾਰਟੀਆਂ ਵਿਚੋਂ ਕਈ ਪਰਿਵਾਰ ਬਿਕਰਮ ਸਿੰਘ ਮੋਫਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਦੀ ਅਗਵਾਈ 'ਚ ਸ਼ਾਮਿਲ ਹੋਏ | ਉਨ੍ਹਾਂ ਪਰਿਵਾਰਾਂ ਨੂੰ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਆਇਆਂ ਕਿਹਾ ਤੇ ਪਾਰਟੀ ਵਿਚ ਬਣਦਾ ...

ਪੂਰੀ ਖ਼ਬਰ »

ਲੱਖੀ ਜੰਗਲ ਨੂੰ ਆਦਰਸ਼ ਪਿੰਡ ਬਣਾਉਣ ਲਈ ਪ੍ਰਸ਼ਾਸਨ ਹੋਇਆ ਪੱਬਾਂ ਭਾਰ

ਮਹਿਮਾ ਸਰਜਾ, 13 ਨਵੰਬਰ (ਰਾਮਜੀਤ ਸ਼ਰਮਾ)-ਪੰਜਾਬ ਸਰਕਾਰ ਵਲੋਂ ਪਿੰਡ ਲੱਖੀ ਜੰਗਲ ਨੂੰ ਆਦਰਸ਼ ਪਿੰਡ ਬਣਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ ਹੋਇਆ ਪਿਆ ਹੈ ਅਤੇ ਹਰ ਰੋਜ਼ ਕੋਈ ਨਾ ਕੋਈ ਅਧਿਕਾਰੀ ਪਿੰਡ ਦਾ ਗੇੜਾ ਲਾ ਕੇ ਸਮੂਹ ਜਾਣਕਾਰੀ ਇਕੱਠੀ ਕਰ ਰਿਹਾ ਹੈ¢ ਪੰਜਾਬ ...

ਪੂਰੀ ਖ਼ਬਰ »

ਖਸਤਾ ਹੋ ਚੁੱਕੀ ਸੜਕ ਕਾਰਨ ਪਿੰਡਾਂ ਦੇ ਲੋਕ ਪ੍ਰੇਸ਼ਾਨ

ਬਰੇਟਾ, 13 ਨਵੰਬਰ (ਪ. ਪ.)- ਪਿੰਡ ਸਸਪਾਲੀ ਤੋਂ ਲੈ ਕੇ ਪਿੰਡ ਅਚਾਨਕ ਤੱਕ ਸੰਪਰਕ ਸੜਕ ਥਾਂ-ਥਾਂ ਤੋਂ ਟੁੱਟੀ ਹੋਣ ਕਾਰਨ ਰਾਹਗੀਰਾਂ ਨੂੰ ਆਉਣ ਜਾਣ ਸਮੇਂ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਗਦੇਵ ਸਿੰਘ ਸਸਪਾਲੀ, ਬੰਟੂ ਸਿੰਘ, ਦਰਵਾਰਾ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਹਾਕੀ 'ਚ ਸੰਗਰੂਰ ਜ਼ਿਲ੍ਹੇ ਦੀਆਂ ਲੜਕੀਆਂ ਨੇ ਜਿੱਤਿਆ ਪੰਜਾਬ

ਬਠਿੰਡਾ, 13 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇਥੇ ਚੱਲ ਰਹੀਆਂ 64ਵੀਆਂ ਪੰਜਾਬ ਰਾਜ ਸਕੂਲ ਖੇਡਾਂ (ਅੰਡਰ-17 ਸਾਲ) ਦੇ ਹਾਕੀ ਮੁਕਾਬਲਿਆਂ ਵਿਚ ਪੀ ਆਈ ਐਸ ਮੁਕਤਸਰ ਸਾਹਿਬ ਨੂੰ ਹਰਾ ਕੇ ਸੰਗਰੂਰ ਜ਼ਿਲ੍ਹੇ ਦੀਆਂ ਲੜਕੀਆਂ ਨੇ ਪੰਜਾਬ ਜਿੱਤ ਲਿਆ ਹੈ | ਫਾਈਨਲ ਮੈਚ ਵਿਚ ...

ਪੂਰੀ ਖ਼ਬਰ »

ਔਰਤ ਦੀ ਡੇਂਗੂ ਨਾਲ ਮੌਤ

ਰਾਮਾਂ ਮੰਡੀ, 13 ਨਵੰਬਰ (ਤਰਸੇਮ ਸਿੰਗਲਾ)-ਸਥਾਨਕ ਕਮਾਲੂ ਰੋਡ ਨਿਵਾਸੀ ਇਕ ਵਿਅਹੁਤਾ ਮਹਿਲਾ ਨੀਰੂ ਗੋਇਲ (40) ਪਤਨੀ ਰਾਮਪਾਲ ਗੋਇਲ ਦੀ ਅੱਜ ਡੇਂਗੂ ਰੋਗ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕਾ ਨੂੰ ਕਰੀਬ 8 ਦਿਨ ਪਹਿਲਾਂ ਬੁਖ਼ਾਰ ਹੋਇਆ ...

ਪੂਰੀ ਖ਼ਬਰ »

ਨਗਰ ਕੌਾਸਲਰਾਂ ਵਲੋਂ ਨਗਰ ਪਾਲਿਕਾ ਪ੍ਰਧਾਨ ਦੇ ਪਤੀ ਿਖ਼ਲਾਫ਼ ਕੰਮਕਾਜ ਵਿਚ ਦਖ਼ਲ ਦੇਣ ਦੀ ਸ਼ਿਕਾਇਤ 'ਤੇ ਐਸ. ਡੀ. ਐਮ. ਨੇ ਕੀਤੀ ਕਾਰਵਾਈ

ਕਾਲਾਂਵਾਲੀ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)-ਬੀਤੇ ਦਿਨੀਂ ਮੰਡੀ ਦੇ ਕਈ ਨਗਰ ਕੌਾਸਲਰਾਂ ਵੱਲੋਂ ਨਗਰ ਪਾਲਿਕਾ ਪ੍ਰਧਾਨ ਦੇ ਪਤੀ ਉੱਤੇ ਕੰਮਕਾਜ ਵਿਚ ਦਖ਼ਲ ਦੇਣ ਦੇ ਇਲਜ਼ਾਮ ਲਾਉਂਦੇ ਹੋਏ ਐਸ.ਡੀ.ਐਮ. ਕਾਲਾਂਵਾਲੀ ਨੂੰ ਸ਼ਿਕਾਇਤ ਦਿੱਤੀ ਸੀ ਜਿਸ ਉੱਤੇ ਡੀਸੀ ...

ਪੂਰੀ ਖ਼ਬਰ »

ਮਾਈਨਰ 'ਚ ਪਾੜ ਪੈਣ ਕਰਕੇ 300 ਏਕੜ ਖੇਤੀ ਰਕਬਾ ਪਾਣੀ 'ਚ ਡੁੱਬਿਆ

ਡੱਬਵਾਲੀ, 13 ਨਵੰਬਰ (ਇਕਬਾਲ ਸਿੰਘ ਸ਼ਾਂਤ)-ਪਿੰਡ ਜੋਗੇਵਾਲਾ ਨੇੜੇ ਮਾਈਨਰ 'ਚ ਪਾੜ ਪੈਣ ਕਰਕੇ ਤਿੰਨ ਸੌ ਏਕੜ ਖੇਤਾਂ ਵਿਚ ਪਾਣੀ ਭਰ ਗਿਆ | ਮਾਈਨਰ 'ਚ ਪਾੜ ਪੈਣ ਕਰਕੇ ਕਣਕ ਦੀ ਤਾਜ਼ਾ ਬੀਜਾਂਦ ਤਹਿਸ-ਨਹਿਸ ਹੋ ਗਈ ਅਤੇ ਨਰਮੇ ਦੀਆਂ ਫ਼ਸਲਾਂ 'ਚ ਪਾਣੀ ਭਰ ਗਿਆ | ਸਿੰਚਾਈ ...

ਪੂਰੀ ਖ਼ਬਰ »

ਆਈ. ਜੀ. ਬਠਿੰਡਾ ਨੇ ਕੀਤਾ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦਾ ਦੌਰਾ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਆਈ. ਜੀ. ਬਠਿੰਡਾ ਸ੍ਰੀ ਐਮ.ਐਫ. ਫਾਰੂਕੀ ਨੇ ਅੱਜ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦਾ ਦੌਰਾ ਕੀਤਾ ਅਤੇ ਰਿਫ਼ਾਇਨਰੀ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਵੀ ...

ਪੂਰੀ ਖ਼ਬਰ »

ਡੀ. ਐਮ. ਗਰੁੱਪ ਕਰਾੜਵਾਲਾ ਹਾਕੀ 'ਚ ਕਰੇਗਾ ਅੱਠਵੀ ਵਾਰ ਜ਼ਿਲ੍ਹੇ ਦੀ ਅਗਵਾਈ

ਚਾਉਕੇ, 13 ਨਵੰਬਰ (ਮਨਜੀਤ ਸਿੰਘ ਘੜੈਲੀ)-ਪੰਜਾਬ ਸਰਕਾਰ ਵਲੋਂ ਕਰਵਾਈਆਾ ਜਾ ਰਹੀਆਂ ਸਕੂਲ ਖੇਡਾਂ ਵਿਚ ਇਲਾਕੇ ਵਿਚ ਹਾਕੀ ਦੀ ਨਰਸਰੀ ਵਜੋਂ ਜਾਣੇ ਜਾਂਦੇ ਡੀ. ਐਮ. ਗਰੁੱਪ ਕਰਾੜਵਾਲਾ ਦੀ ਹਾਕੀ ਦੀ ਟੀਮ ਲਗਾਤਾਰ ਅੱਠਵੀ ਵਾਰ ਬਠਿੰਡੇ ਜਿਲ੍ਹੇ ਦੀ ਅਗਵਾਈ ਕਰੇਗੀ ¢ ਇਹ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਬਠਿੰਡਾ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਨ੍ਹਾਂ ਦਾ ਮੁੱਖ ਉਦੇਸ਼ ਤੰਦਰੁਸਤ ਪੰਜਾਬ ਦੀ ਸਿਰਜਣਾ ਰਿਹਾ | ਨਾਲ ਹੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ...

ਪੂਰੀ ਖ਼ਬਰ »

ਐਸ. ਬੀ. ਬੀ. ਐਸ. ਕਾਲਜ 'ਚ ਖੋਜ ਤੇ ਉਸਾਰੂ ਰੁਚੀਆਂ ਨੂੰ ਕੀਤਾ ਉਤਸ਼ਾਹਿਤ

ਭਗਤਾ ਭਾਈਕਾ, 13 ਨਵੰਬਰ (ਸੁਖਪਾਲ ਸਿੰਘ ਸੋਨੀ)- ਸੰਤ ਬਾਬਾ ਹਜ਼ੂਰਾ ਸਿੰਘ ਦੀ ਰਹਿਨੁਮਾਈ ਹੇਠ ਪ੍ਰਗਤੀਸ਼ੀਲ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਵਿਖੇ ਸਿੱਖਿਅਕ ਅਤੇ ਸਹਿ-ਸਿੱਖਿਅਕ ਗਤੀਵਿਧੀਆਂ ਵਿਚ ਤਾਲਮੇਲ ਸਦਾ ਬਰਕਰਾਰ ਰੱਖਿਆ ਜਾਂਦਾ ...

ਪੂਰੀ ਖ਼ਬਰ »

ਅੰਤਰ ਖੇਤਰੀ ਯੂਥ ਫ਼ੈਸਟੀਵਲ ਤੇ ਲੋਕ ਮੇਲੇ 'ਚ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀ ਛਾਏ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਹਰ ਵਾਰ ਅਕਾਦਮਿਕ, ਖੇਡਾਂ ਅਤੇ ਸਭਿਆਚਾਰਕ ਖੇਤਰ ਵਿਚ ਚੋਟੀ ਦੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਉਂਦੇ ਹਨ | ਇਸ ਵਾਰ ਫਿਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ...

ਪੂਰੀ ਖ਼ਬਰ »

ਰਾਸ਼ਟਰੀ ਸਿੱਖਿਆ ਦਿਵਸ ਮੌਕੇ ਸਿੱਖਿਆ ਜਾਗਰੂਕਤਾ ਰੈਲੀ

ਤਲਵੰਡੀ ਸਾਬੋ,­ 13 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਮੋਹਰੀ ਵਿੱਦਿਅਕ ਸੰਸਥਾ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਵੱਲੋਂ ਪਿਛਲੇ ਦਿਨੀਂ ਰਾਸ਼ਟਰੀ ਸਿੱਖਿਆ ਦਿਵਸ ਸਮੂਹ ਵਿਦਿਆਰਥੀਆਂ ਤੇ ...

ਪੂਰੀ ਖ਼ਬਰ »

ਖੱਜਲ ਖੁਆਰੀ ਦੇ ਝੰਬੇ ਕਿਸਾਨ ਕਾਟ ਦੇ ਕੇ ਝੋਨਾ ਵੇਚਣ ਲਈ ਮਜਬੂਰ

ਨਥਾਣਾ, 13 ਨਵੰਬਰ (ਗੁਰਦਰਸ਼ਨ ਲੁੱਧੜ)-ਮਾਰਕੀਟ ਕਮੇਟੀ ਨਥਾਣਾ ਤਹਿਤ ਪੈਦੀਆਂ ਦਾਣਾ ਮੰਡੀਆਂ ਸਬ ਯਾਰਡ ਨਥਾਣਾ, ਫੋਕਲ ਪੁਆਇੰਟ ਕਲਿਆਣ ਸੁੱਖਾ, ਗੰਗਾ, ਗਿੱਦੜ ਅਤੇ ਨਾਥਪੁਰਾ ਦਾ ਪੱਤਰਕਾਰਾਂ ਵਲੋਂ ਦੌਰਾ ਕਰਨ ਉਪਰੰਤ ਇਹ ਤੱਥ ਸਾਹਮਣੇ ਆਏ ਹਨ ਕਿ ਝੋਨੇ ਦੀ ਤੁਲਾਈ ਸਮੇ ...

ਪੂਰੀ ਖ਼ਬਰ »

ਗੁਰਮਤਿ ਸਿੱਖਿਆ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਤਕਸੀਮ

ਚਾਉਕੇ, 13 ਨਵੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਜੇਠੂਕੇ ਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਫੌਜੀ ਅਤੇ ਖਜਾਨਚੀ ਮਾਸਟਰ ਨਛੱਤਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ...

ਪੂਰੀ ਖ਼ਬਰ »

ਪਿੰਡ ਨਥੇਹਾ ਦੀ ਸਹਿਕਾਰੀ ਸਭਾ ਕਿਸਾਨਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ

ਸੀਗੋਂ ਮੰਡੀ, 13 ਨਵੰਬਰ (ਲੱਕਵਿੰਦਰ ਸ਼ਰਮਾ)- ਪਿੰਡਾਂ ਨਥੇਹਾ ਦੀ ਸਹਿਕਾਰੀ ਸਭਾ ਦੋ ਪਿੰਡਾਂ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਜਿਸ ਵਿਚ ਵੀ ਨਥੇਹਾ ਤੇ ਗੋਲੇਵਾਲਾ ਦੇ ਕਿਸਾਨਾਂ ਦੀ ਨਿੱਤ ਵਰਤੋਂ ਵਿਚ ਆਉਣ ਵਾਲੀਆਂ ਕਿਸਾਨੀ ਤੇ ਘਰੇਲੂ ਵਸਤਾਂ ਆਸਾਨੀ ਨਾਲ ...

ਪੂਰੀ ਖ਼ਬਰ »

ਸ਼ਰਾਬ ਦੀਆਂ ਪੇਟੀਆਂ ਤੇ ਨਾਜਾਇਜ਼ ਅਸਲ੍ਹੇ ਸਮੇਤ ਕਾਬੂ

ਬਠਿੰਡਾ, 13 ਨਵੰਬਰ (ਅਜੀਤ ਪ੍ਰਤੀਨਿਧ)- ਜ਼ਿਲ੍ਹੇ ਦੇ ਪਿੰਡ ਜੀਦਾ ਨਾਲ ਸਬੰਧਿਤ ਇਕ ਅਖੌਤੀ ਕਿਸਾਨ ਆਗੂ ਨੂੰ ਸੰਗਤ ਪੁਲਿਸ ਵਲੋਂ ਹਰਿਆਣਵੀ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਸਮੇਤ ਕਾਬੂ ਕੀਤੇ ਜਾਣ ਦੀ ਸੂਚਨਾ ਹੈ | ਪੁਲਿਸ ਦੇ ਉੱਚ ਅਧਿਕਾਰੀ ਅਤਿ ਭਰੋਸੇਯੋਗ ਸੂਤਰਾਂ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਦਾ ਧੂੰਆਂ ਮਨੁੱਖੀ ਜ਼ਿੰਦਗੀਆਂ ਲਈ ਹੋਇਆ ਘਾਤਕ

ਲਹਿਰਾ ਮੁਹੱਬਤ, 13 ਨਵੰਬਰ (ਸੁਖਪਾਲ ਸਿੰਘ ਸੁੱਖੀ)-ਸਾਡੇ ਜੀਵਨ ਦੀਆਂ ਵਧੀਆਂ ਲੋੜਾਂ ਤੇ ਅਜੋਕੇ ਯੁੱਗ ਦੇ ਲਾਲਚੀ ਵਿਅਕਤੀਤਵ ਦੇ ਵਰਤਾਰੇ ਨੇ ਕੁਦਰਤ ਨਾਲ ਆਪਣੇ ਸੁੱਖ ਲਈ ਕੀਤੀ ਛੇੜਛਾੜ ਦੇ ਨਤੀਜੇ ਕਾਰਨ ਘਾਤਕ ਬਿਮਾਰੀਆਂ ਪੈਰ ਪਸਾਰ ਰਹੀਆਂ ਹਨ | ਹਰ ਸਾਲ ਇਸ ਮਹੀਨੇ ...

ਪੂਰੀ ਖ਼ਬਰ »

ਠੇਕਾ ਆਧਾਰਿਤ ਅਧਿਆਪਕਾਂ ਨੂੰ ਅੱਜ ਨੂੰ ਸਕੂਲ 'ਚ ਮੇਲਾ ਲਗਾਉਣ ਦਾ ਸਿੱਖਿਆ ਵਿਭਾਗ ਨੇ ਚਾੜਿ੍ਹਆ ਹੁਕਮ

ਬੱਲੂਆਣਾ, 13 ਨਵੰਬਰ (ਗੁਰਨੈਬ ਸਾਜਨ)- ਭਲਕੇ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਇਕ ਸਾਲ ਪੂਰਾ ਹੋ ਜਾਣ 'ਤੇ ਸੂਬੇ ਦੇ 1 ਲੱਖ 70 ਹਜ਼ਾਰ ਸਕੂਲਾਂ 14 ਨਵੰਬਰ ਬਾਲ ਦਿਵਸ ਵਜੋਂ ਬਾਲ ਮੇਲਾ ਲਗਾ ਕੇ ਮਨਾਇਆ ਜਾਵੇਗਾ | ਇਸ ਮੇਲੇ ਨੂੰ ਸਫਲ ਬਣਾਉਣ ਲਈ ਸਿੱਖਿਆ ਵਿਭਾਗ ਵਲੋਂ ਸਕੂਲਾਂ ਦੇ ...

ਪੂਰੀ ਖ਼ਬਰ »

ਅਜੈ ਚੌਟਾਲਾ ਹੁਣ 18 ਨੂੰ ਦਾਦਾ ਦੀ ਮੂਰਤੀ ਜਨਤਾ ਨੂੰ ਸਮਰਪਿਤ ਕਰਨਗੇ

ਡੱਬਵਾਲੀ, 13 ਨਵੰਬਰ (ਇਕਬਾਲ ਸਿੰਘ ਸ਼ਾਂਤ)- ਦਿੱਲੀ ਵਿਖੇ ਅਦਾਲਤ 'ਚ ਪੇਸ਼ੀ ਕਾਰਨ ਇਨੈਲੋ ਦੇ ਮੁੱਖ ਸਕੱਤਰ ਜਨਰਲ ਡਾ. ਅਜੈ ਸਿੰਘ ਚੌਟਾਲਾ ਦਾ ਪਿੰਡ ਬਨਵਾਲਾ ਦਾ ਦੌਰਾ 15 ਨਵੰਬਰ ਦੀ ਬਜਾਇ ਹੁਣ 18 ਨਵੰਬਰ ਨੂੰ ਹੋਵੇਗਾ | ਡੱਬਵਾਲੀ ਹਲਕੇ ਦੇ ਪਿੰਡ ਬਨਵਾਲਾ ਵਿਖੇ ਸ੍ਰੀ ...

ਪੂਰੀ ਖ਼ਬਰ »

ਬਠਿੰਡਾ ਵਿਚ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਕਿਸਾਨਾਂ ਤੇ ਪ੍ਰਸ਼ਾਸਨ ਵੱਖਰੋ-ਵੱਖ਼ਰੇ ਦਾਅਵੇ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਜ਼ਿਲੇ੍ਹ ਵਿਚ ਝੋਨੇ ਦੀ ਆਮਦ ਅਤੇ ਖ਼ਰੀਦ ਪੂਰੇ ਜ਼ੋਰਾਂ 'ਤੇ ਹੈ ਇਸ ਸਬੰਧੀ ਕਿਸਾਨਾਂ ਅਤੇ ਪ੍ਰਸ਼ਾਸਨ ਵਲੋਂ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਵੱਖੋ-ਵੱਖਰੇ ਦਾਅਵੇ ਪਰ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਜਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX