ਤਾਜਾ ਖ਼ਬਰਾਂ


ਮਦਰ ਡੇਅਰੀ ਵੱਲੋਂ ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਵਾਧਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।
ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ) - ਕਸਬੇ ਦੇ ਬਿਲਕੁਲ ਨੇੜੇ ਅੱਜ ਸ਼ਾਮ 6.30 ਵਜੇ ਦੇ ਕਰੀਬ ਪਿਸਤੌਲਧਾਰੀ 2 ਲੁਟੇਰੇ ਇੱਕ ਅਧਿਆਪਕ ਨੂੰ ਗੋਲੀ ਮਾਰ ਕੇ ਜ਼ਖਮੀ...
ਨਾਗਰਿਕਤਾ ਸੋਧ ਬਿੱਲ ਖਿਲਾਫ ਫਿਰ ਬੋਲੇ ਕੈਪਟਨ
. . .  1 day ago
ਚੰਡੀਗੜ੍ਹ, 14 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਖਿਲਾਫ ਬੋਲਦਿਆਂ ਕਿਹਾ ਕਿ ਭਾਰਤ ਦਾ ਧਰਮ ਨਿਰਪੱਖ ਤਾਣਾ ਬਾਣਾ ਹਮੇਸ਼ਾ ਇਸ...
5 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
. . .  1 day ago
ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਫੱਤੇਵਾਲ ਦੇ ਇੱਕ ਨੌਜਵਾਨ ਹਰਜੀਤ ਸਿੰਘ ਪੁੱਤਰ ਪੂਰਨ ਸਿੰਘ ਨੂੰ ਥਾਣਾ ਘਰਿੰਡਾ ਦੀ ਪੁਲਿਸ...
ਜੇ.ਐਨ.ਯੂ ਦੇ ਉਪ ਕੁਲਪਤੀ 'ਤੇ ਹਮਲਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ)ਦੇ ਉਪ ਕੁਲਪਤੀ ਐਮ ਜਗਦੇਸ਼ ਕੁਮਾਰ ਦੀ ਕਾਰ ਉੱਪਰ ਯੂਨੀਵਰਸਿਟੀ ਕੰਪਲੈਕਸ ਅੰਦਰ ਕੁੱਝ ਵਿਦਿਆਰਥੀਆਂ...
ਕਾਰ ਦੇ ਦਰਖ਼ਤ ਨਾਲ ਟਕਰਾਈ ਇਕ ਦੀ ਮੌਤ, 4 ਜ਼ਖ਼ਮੀ
. . .  1 day ago
ਕੋਟਕਪੂਰਾ, 14 ਦਸੰਬਰ (ਮੋਹਰ ਸਿੰਘ ਗਿੱਲ) - ਅੱਜ ਸ਼ਾਮ ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਪਿੰਡ ਕੋਠੇ ਵੜਿੰਗ ਕੋਲ ਇਕ ਕਾਰ ਅਚਾਨਕ ਬੇਕਾਬੂ ਹੋ ਕੇ ਨਾਲ ਲੱਗਦੇ ਦਰਖ਼ਤ...
ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਆਪਣੇ ਰੁਖ 'ਤੇ ਕਾਇਮ - ਪ੍ਰਸ਼ਾਂਤ ਕਿਸ਼ੋਰ
. . .  1 day ago
ਪਟਨਾ, 14 ਦਸੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ ਤੋਂ ਬਾਅਦ ਜਨਤਾ ਦਲ ਯੁਨਾਇਟਡ ਦੇ ਉਪ ਪ੍ਰਧਾਨ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਨਾਗਰਿਕਤਾ ਸੋਧ ਬਿੱਲ...
ਮਮਤਾ ਵੱਲੋਂ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ
. . .  1 day ago
ਕੋਲਕਾਤਾ, 14 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਦੇ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ...
ਵੀਰ ਸਾਵਰਕਰ ਦਾ ਅਪਮਾਨ ਨਾ ਕੀਤਾ ਜਾਵੇ - ਸੰਜੇ ਰਾਊਤ
. . .  1 day ago
ਮੁੰਬਈ, 14 ਦਸੰਬਰ - ਕਾਂਗਰਸੀ ਆਗੂ ਗਾਂਧੀ ਵੱਲੋਂ 'ਭਾਰਤ ਬਚਾਓ ਰੈਲੀ' ਦੌਰਾਨ ਸਾਵਰਕਰ ਸਬੰਧੀ ਦਿੱਤੇ ਗਏ ਬਿਆਨ 'ਤੇ ਬੋਲਦਿਆਂ ਸ਼ਿਵ ਸੈਨਾ ਦੇ ਸੀਨੀਅਰ ਆਗੂ ਸੰਜੇ ਰਾਊਤ ਨੇ ਕਿਹਾ...
ਭਾਰਤ ਦੀ ਰੂਹ ਨੂੰ ਚੀਰ ਦੇਵੇਗਾ ਨਾਗਰਿਕਤਾ ਸੋਧ ਬਿੱਲ - ਸੋਨੀਆ ਗਾਂਧੀ
. . .  1 day ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਵੱਲੋਂ ਆਯੋਜਿਤ 'ਭਾਰਤ ਬਚਾਓ ਰੈਲੀ' ਨੂੰ ਸੰਬੋਧਨ ਕਰਦਿਆ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ...
ਪ੍ਰਧਾਨ ਮੰਤਰੀ ਮੋਦੀ ਵੱਲੋਂ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ
. . .  1 day ago
ਕਾਨਪੁਰ, 14 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਨੂੰ ਹਵਾਈ ਫ਼ੌਜ 'ਤੇ...
ਕੋਰ ਆਫ਼ ਜਲੰਧਰ ਨੇ ਜਿੱਤਿਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ
. . .  1 day ago
ਨਾਭਾ, 14 ਦਸੰਬਰ (ਕਰਮਜੀਤ ਸਿੰਘ) - 8 ਦਸੰਬਰ ਤੋਂ ਸਥਾਨਕ ਕਾਲਜ ਸਟੇਡੀਅਮ 'ਚ ਸ਼ੁਰੂ ਹੋਇਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ...
ਸਿਮਰਨਜੀਤ ਸਿੰਘ ਮਾਨ ਮੁੜ ਤੋਂ 5 ਸਾਲਾਂ ਲਈ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ
. . .  1 day ago
ਅੰਮ੍ਰਿਤਸਰ, 14 ਦਸੰਬਰ (ਅਜਾਇਬ ਸਿੰਘ ਔਜਲਾ) - ਸਿਮਰਨਜੀਤ ਸਿੰਘ ਮਾਨ ਨੂੰ ਮੁੜ ਤੋਂ 5 ਸਾਲਾਂ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਇਹ ਫ਼ੈਸਲਾ ਅੱਜ ਇੱਥੇ ਜ਼ਿਲ੍ਹਾ ਪ੍ਰਧਾਨਾਂ ਵਰਕਿੰਗ ਕਮੇਟੀ ਦੇ ਮੈਂਬਰਾਂ ਅਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ...
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ 'ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸੁਖਬੀਰ ਬਾਦਲ ਨੂੰ ਦਿੱਤੀ ਵਧਾਈ
. . .  1 day ago
ਅਮਲੋਹ, 14 ਦਸੰਬਰ (ਗੁਰਚਰਨ ਸਿੰਘ ਜੰਜੂਆ)- ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਤੀਜੀ ਵਾਰ ਸਰਬ ਸੰਮਤੀ ਨਾਲ ਪ੍ਰਧਾਨ ਚੁਣੇ ਜਾਣ 'ਤੇ ਯੂਥ ਅਕਾਲੀ ਦਲ...
ਸ਼੍ਰੋਮਣੀ ਅਕਾਲੀ ਦਾ ਡੈਲੀਗੇਟ ਇਜਲਾਸ ਖ਼ਤਮ
. . .  1 day ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਚੱਲ ਰਿਹਾ ਡੈਲੀਗੇਟ ਇਜਲਾਸ ਸੁਖਬੀਰ ਸਿੰਘ ਬਾਦਲ ਦੇ ਭਾਸ਼ਣ ਤੋਂ ਬਾਅਦ...
ਬਾਦਲ ਪਰਿਵਾਰ ਤੋਂ ਖ਼ਫ਼ਾ ਟਕਸਾਲੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਦੇ ਅੱਗੇ ਸਨਮੁਖ ਹੋ ਕੇ ਕੀਤੀ ਅਰਦਾਸ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਨੂੰ ਸੁਖਬੀਰ ਬਾਦਲ ਵਲੋਂ ਸੰਬੋਧਨ
. . .  1 day ago
ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਵਧਾਈ ਫ਼ਾਰੂਕ ਅਬਦੁੱਲਾ ਦੀ ਨਜ਼ਰਬੰਦੀ
. . .  1 day ago
'ਭਾਰਤ ਬਚਾਓ' ਰੈਲੀ 'ਚ ਬੋਲੇ ਰਾਹੁਲ- ਮੇਰਾ ਨਾਂ ਰਾਹੁਲ ਸਾਵਰਕਰ ਨਹੀਂ, ਮਰ ਜਾਵਾਂਗਾ ਪਰ ਮੁਆਫ਼ੀ ਨਹੀਂ ਮੰਗਾਂਗਾ
. . .  1 day ago
ਪ੍ਰਿਅੰਕਾ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ - ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰ ਰਿਹੈ ਨਾਗਰਿਕਤਾ ਸੋਧ ਬਿੱਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਬਠਿੰਡਾ /ਮਾਨਸਾ

ਜਨਤਕ ਜਥੇਬੰਦੀਆਂ ਵਲੋਂ ਪੁਲਿਸ ਰੋਕਾਂ ਤੋੜ ਕੇ ਡਿਪਟੀ ਸਪੀਕਰ ਭੱਟੀ ਦੀ ਰਿਹਾਇਸ਼ ਦਾ ਘਿਰਾਓ

ਬਠਿੰਡਾ, 13 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਜਨਤਕ ਜਥੇਬੰਦੀਆਂ ਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ ਅੱਜ ਸ਼ਹਿਰ ਵਿਚ ਰੋਸ ਮਾਰਚ ਕਰਨ ਪਿੱਛੋਂ ਥਾਣਾ ਸਿਵਲ ਲਾਈਨ ਤੋਂ ਲੈ ਕੇ ਡਿਪਟੀ ਸਪੀਕਰ ਦੀ ਰਿਹਾਇਸ਼ ਤੱਕ ਲਾਈਆਂ ਸਾਰੀਆਂ ਰੋਕਾਂ ਤੋੜ ਕੇ ਡਿਪਟੀ ਸਪੀਕਰ ਅਜੈਬ ...

ਪੂਰੀ ਖ਼ਬਰ »

ਸਿੱਖ ਸੰਗਤਾਂ ਵਲੋਂ ਡੇਰਾ ਪ੍ਰੇਮੀਆਂ ਦੇ ਸਮਾਜਿਕ ਬਾਈਕਾਟ ਦਾ ਫ਼ੈਸਲਾ

ਭਗਤਾ ਭਾਈਕਾ, 13 ਨਵੰਬਰ (ਸੁਖਪਾਲ ਸਿੰਘ ਸੋਨੀ)-ਬੇਅਦਬੀ ਮਾਮਲੇ ਤਹਿਤ ਐਸ.ਆਈ.ਟੀ. ਵਲੋਂ ਪਿਛਲੇ ਕੁਝ ਦਿਨਾਂ ਤੋਂ ਭਗਤਾ ਭਾਈਕਾ ਤੋਂ ਹਿਰਾਸਤ 'ਚ ਲਏ ਗਏ ਡੇਰਾ ਸਿਰਸਾ ਦੇ ਪ੍ਰੇਮੀਆਂ ਵਲੋਂ ਕਰਵਾਈ ਗਈ ਨਿਸ਼ਾਨਦੇਹੀ ਉਪਰੰਤ ਅੱਜ ਸਥਾਨਕ ਸਿੱਖ ਸੰਗਤ ਵਲੋਂ ਇਨ੍ਹਾਂ ਡੇਰਾ ...

ਪੂਰੀ ਖ਼ਬਰ »

150 ਗ੍ਰਾਮ ਅਫ਼ੀਮ ਤੇ ਕਿੱਲੋ ਕਾਲੀ ਖ਼ਸਖ਼ਸ ਬਰਾਮਦ

ਬਠਿੰਡਾ ਛਾਉਣੀ, 13 ਨਵੰਬਰ (ਪਰਵਿੰਦਰ ਸਿੰਘ ਜੌੜਾ)-ਥਾਣਾ ਕੈਂਟ ਦੀ ਪੁਲਿਸ ਨੇ ਗੋਬਿੰਦਪੁਰਾ ਵਾਸੀ ਇਕ ਵਿਅਕਤੀ ਤੋਂ 150 ਗ੍ਰਾਮ ਅਫ਼ੀਮ ਅਤੇ ਕਿੱਲੋ ਕਾਲੀ ਖਸਖਸ ਬਰਾਮਦ ਕੀਤੀ ਹੈ | ਪੁਲਿਸ ਨੂੰ ਮਿਲੀ ਗੁਪਤ ਮੁਖ਼ਬਰੀ ਦੇ ਅਧਾਰ 'ਤੇ ਜਦੋਂ ਪਿੰਡ ਬੀਬੀਵਾਲਾ ਨੂੰ ਜਾਂਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੰਘਰਸ਼ ਵਿੱਢਣ ਦਾ ਐਲਾਨ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੁੱਖ ਸਕੱਤਰ ਜਨਰਲ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਵਿਚ ਇੱਥੇ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਹੋਈ | ਮੀਟਿੰਗ ਦੌਰਾਨ ਰਾਮਕਰਨ ਸਿੰਘ ਰਾਮਾਂ ਨੇ ਕਿਹਾ ਕਿ ਪੰਜਾਬ ਵਿਚ ਗੁਆਂਢੀ ਸੂਬਿਆਂ ਨਾਲੋਂ ਤੇਲ ਦੀਆਂ ਕੀਮਤਾਂ ਵੱਧ ਹਨ, ਜਿਸ ਕਰਕੇ ਹਰੇਕ ਨਾਗਰਿਕ 'ਤੇ ਇਸ ਦਾ ਬੋਝ ਪੈ ਰਿਹਾ | ਦੂਜੇ ਰਾਜਾਂ ਦੇ ਬਰਾਬਰ ਤੇਲ ਦੀਆਂ ਕੀਮਤਾਂ ਕਰਵਾਉਣ ਲਈ ਪੰਜਾਬ ਸਰਕਾਰ ਖਿਲਾਫ਼ ਅਣਮਿੱਥੇ ਸਮੇਂ ਲਈ ਇਕ ਤਿੱਖਾ ਸੰਘਰਸ਼ ਅਗਲੇ ਦਿਨਾਂ 'ਚ ਵਿੱਢਿਆ ਜਾਵੇਗ | ਸ: ਰਾਮਾ ਨੇ ਕਿਹਾ ਕਿ ਇਹ ਸੰਘਰਸ਼ ਉਨ੍ਹਾਂ ਚਿਰ ਜਾਰੀ ਰਹੇਗਾ ਜਦੋਂ ਤੱਕ ਪੰਜਾਬ ਸਰਕਾਰ ਤੇਲ ਦੀਆਂ ਕੀਮਤਾਂ ਦੂਸਰੇ ਸੂਬਿਆਂ ਦੇ ਬਰਾਬਰ ਨਹੀਂ ਕਰਦੀ | ਉਨ੍ਹਾਂ ਕਿਹਾ ਕਿ ਵਾਤਾਵਰਨ ਦੂਸ਼ਿਤ ਹੋਣ ਤੋਂ ਬਚਾਉਣ ਲਈ ਜਿਹੜੇ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਾਈ ਅਤੇ ਆਪਣੇ ਪੱਧਰ 'ਤੇ ਖਰਚਾ ਕਰਕੇ ਸਾਂਭ-ਸੰਭਾਲ ਕੀਤੀ ਹੈ ਉਨ੍ਹਾਂ ਕਿਸਾਨਾਂ ਨੂੰ 6 ਹਜ਼ਾਰ ਰੁਪਏ ਪ੍ਰਤੀ ਏਕੜ ਸਰਕਾਰ ਮੁਆਵਜ਼ਾ ਦੇਵੇ | ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਮੀਟਿੰਗ ਦੌਰਾਨ ਕਿਸਾਨੀ ਮਸਲਿਆਂ 'ਤੇ ਵਿਚਾਰ ਵਟਾਂਦਰਾ ਕਰਕੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਖਾਦਾਂ ਦੀਆਂ ਵਧਾਈਆਂ ਕੀਮਤਾਂ ਵਾਪਸ ਲਈ ਜਾਣ, ਕਿਸਾਨਾਂ ਨੂੰ ਖੇਤੀ ਕਰਨ ਵਾਸਤੇ ਡੀਜ਼ਲ ਸਬਸਿਡੀ 'ਤੇ ਦਿੱਤਾ ਜਾਵੇ | ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ, ਇਕ ਹੋਰ ਮਤੇ ਰਾਂਹੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਚਿਰ ਗਊ ਸੈੱਸ ਲੈਣਾ ਬੰਦ ਕੀਤਾ ਜਾਵੇ, ਜਿਨ੍ਹਾਂ ਚਿਰ ਇਨ੍ਹਾਂ ਅਵਾਰਾ ਪਸ਼ੂਆਂ ਨੂੰ ਕਾਬੂ ਨਹੀਂ ਕੀਤਾ ਜਾਂਦਾ | ਇਸ ਸਮੇਂ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ, ਜ਼ਿਲ੍ਹਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ, ਮੇਜਰ ਸਿੰਘ ਚੱਕ ਬਖਤੂ, ਸੁਖਦੇਵ ਸਿੰਘ ਗੰਗਾ ਨਥਾਣਾ, ਜਗਸੀਰ ਸਿੰਘ ਬਰਕੰਦੀ, ਗੁਰਮੀਤ ਸਿੰਘ ਗੁਰੂਸਰ, ਹਰਦੇਵ ਸਿੰਘ ਮਾਈਸਰਖਾਨਾ, ਮਾਘੀ ਸਿੰਘ ਗਾਟਵਾਲੀ, ਮਹਿੰਦਰ ਸਿੰਘ ਸਰਦਾਰਗੜ੍ਹ, ਇਕੱਤਰ ਸਿੰਘ ਬਰਕੰਦੀ, ਬਲਰਾਜ ਸਿੰਘ ਬੱਲੂਆਣਾ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਕਰਿੰਦੇ ਨਾਲ ਲੜਾਈ ਕਰਨ 'ਤੇ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਭੀਖੀ, 13 ਨਵੰਬਰ (ਔਲਖ)- ਇੱਥੋਂ ਦੇ ਸ਼ਰਾਬ ਠੇਕੇਦਾਰਾਂ ਦੇ ਕਰਿੰਦੇ ਤੇ ਕੁਝ ਨੌਜਵਾਨਾਂ ਵਿਚ ਹੋਈ ਲੜਾਈ ਨੂੰ ਲੈ ਕੇ ਸਥਾਨਕ ਪੁਲਿਸ ਨੇ 4 ਨਾਮਜ਼ਦ ਵਿਅਕਤੀਆਂ ਸਣੇ 15 'ਤੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਕੁਝ ਨੌਜਵਾਨ ਠੇਕੇ 'ਤੇ ਸ਼ਰਾਬ ਲੈਣ ਲਈ ਆਏ ਤੇ ਠੇਕੇ ...

ਪੂਰੀ ਖ਼ਬਰ »

ਰਾਮਪੁਰਾ ਫੂਲ 'ਚ ਡੇਂਗੂ ਨਾਲ 2 ਮੌਤਾਂ, ਪ੍ਰਸ਼ਾਸਨ ਬੇਖ਼ਬਰ

ਰਾਮਪੁਰਾ ਫੂਲ, 13 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ)- ਰਾਮਪੁਰਾ ਫੂਲ ਵਿਚ ਡੇਂਗੂ ਦੀ ਬਿਮਾਰੀ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ | ਡੇਂਗੂ ਕਾਰਨ ਇਸ ਤੋਂ ਪਹਿਲ ਵੀ ਦੋ ਵਿਅਕਤੀ ਆਪਣੀ ਜਾਨ ਗੁਆ ਚੁੱਕੇ ਹਨ | ਲੇਕਿਨ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ | ...

ਪੂਰੀ ਖ਼ਬਰ »

ਮਿਡ-ਡੇਅ ਮੀਲ ਵਰਕਰਾਂ ਨੂੰ ਵੀ ਮਿਲੀ ਸਮਾਰਟ ਪਹਿਚਾਣ

ਗੋਨਿਆਣਾ, 13 ਨਵੰਬਰ (ਲਛਮਣ ਦਾਸ ਗਰਗ)-ਸੂਬੇ ਦੇ ਪ੍ਰਾਇਮਰੀ ਸਿੱਖਿਆ ਨਾਲ ਸਬੰਧਿਤ ਸਰਕਾਰੀ ਸਕੂਲ ਜਿੱਥੇ ਪਿਛਲੇ ਤਿੰਨ ਸਾਲਾਂ ਤੋਂ ਗ੍ਰਾਂਟਾਂ ਨੂੰ ਤਰਸੇ ਪਏ ਹਨ ਅਤੇ ਸਕੂਲਾਂ ਵਿੱਚ ਬੱਚਿਆਂ ਲਈ ਦੁਪਿਹਰ ਦਾ ਖਾਣਾ ਤਿਆਰ ਕਰਨ ਵਾਲੀਆਂ ਮਿਡ ਡੇ ਮੀਲ ਵਰਕਰਾਂ ਦੀ ...

ਪੂਰੀ ਖ਼ਬਰ »

ਦੀ ਨਿਊ ਏਰਾ ਕਿੱਡਜ਼ ਸਕੂਲ ਨੇ ਸਾਲਾਨਾ ਸਮਾਰੋਹ ਕਰਵਾਇਆ

ਕੋਟਸ਼ਮੀਰ, 13 ਨਵੰਬਰ (ਰਣਜੀਤ ਸਿੰਘ ਬੁੱਟਰ)-ਨਗਰ ਕੋਟਸ਼ਮੀਰ ਵਿਚ ਸ਼ੇਰਗੜ੍ਹ ਰੋਡ 'ਤੇ ਚੱਲ ਰਹੇ ਦੀ ਨਿਊ ਏਰਾ ਕਿਡਜ਼ ਸਕੂਲ ਨੇ ਆਪਣਾ ਸਾਲਾਨਾ ਸਮਾਰੋਹ ਕਰਵਾਇਆ ਜਿਸ ਵਿੱਚ ਬਬਨਦੀਪ ਸਿੰਘ ਸਹਾਇਕ ਕਮਿਸ਼ਨਰ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ ਅਤੇ ਸਮ੍ਹਾਂ ਰੋਸ਼ਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਮ ਲੋਕਾਂ ਦੀ ਸਹੂਲਤ ਲਈ 21 ਨੂੰ ਕੈਂਪ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧ)-ਖ਼ਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਆਮ ਲੋਕਾਂ ਨੂੰ ਬਣਦੀਆਂ ਬੁਨਿਆਦੀ ਸਹੂਲਤਾਂ ਅਤੇ ਜ਼ਰੂਰੀ ਕੰਮਾਂ ਲਈ ਇਕ ਸੁਵਿਧਾ ਕੈਂਪ 21 ਨਵੰਬਰ ਨੂੰ ਸਵੇਰੇ 9:30 ...

ਪੂਰੀ ਖ਼ਬਰ »

ਨਗਰ ਕੌਾਸਲ ਗੋਨਿਆਣਾ ਦੀ ਹੱਦ ਅੰਦਰ ਫਲੈਕਸੀਆਂ ਲਗਵਾਉਣ ਬਦਲੇ ਲੱਖਾਂ ਦਾ ਲਗਾਇਆ ਜਾ ਰਿਹੈ ਚੂਨਾ

ਗੋਨਿਆਣਾ, 13 ਨਵੰਬਰ (ਮਨਦੀਪ ਸਿੰਘ ਮੱਕੜ)-ਕੈਪਟਨ ਅਮਰਿੰਦਰ ਸਿੰਘ ਵਲੋਂ ਸਰਕਾਰ ਬਨਣ ਤੋਂ ਪਹਿਲਾਂ ਸੂਬੇ ਵਿਚ ਭਿ੍ਸ਼ਟਾਚਾਰ ਖਤਮ ਕਰਨ ਦੇ ਜੋ ਦਾਅਵੇ ਕੀਤੇ ਸਨ ਉਹ ਖੋਖਲੇ ਹੁੰਦੇ ਦਖਾਈ ਦੇ ਰਹੇ ਹਨ | ਸੂਬੇ ਦੇ ਹਰ ਵਿਭਾਗ ਵਿਚ ਭਿ੍ਸ਼ਟਾਚਾਰ ਸਿਖਰਾਂ 'ਤੇ ਪਹੁੰਚ ਗਿਆ ...

ਪੂਰੀ ਖ਼ਬਰ »

ਸਪੋਰਟਸ ਸਕੂਲ ਘੁੱਦਾ ਦੇ ਭਾਰ ਤੋਲਕਾਂ ਨੇ ਵੇਟ ਲਿਫਟਿੰਗ ਚੈਂਪੀਅਨਸ਼ਿਪ 'ਚ ਦਿਖਾਇਆ ਦਮ

ਬਠਿੰਡਾ, 13 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- 31ਵੀਂ ਸਬ ਜੂਨੀਅਰ ਵੇਟ-ਲਿਫਟਿੰਗ ਚੈਪੀਂਅਨਸ਼ਿਪ ਵਿਚ ਸਰਕਾਰੀ ਸਪੋਰਟਸ ਸਕੂਲ ਘੁੱਦਾ ਦੀਆਂ ਭਾਰ ਤੋਲਕ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ 1 ਸੋਨ ਤਗਮਾ ਅਤੇ 3 ਚਾਂਦੀ ਤਗਮੇ ਜਿੱਤਣ 'ਚ ਸਫ਼ਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਸਹਾਰਾ ਜਨ ਸੇਵਾ ਨੇ ਲੋਕਾਂ ਨੂੰ ਜ਼ਹਿਰੀਲੀ ਹਵਾ ਤੋਂ ਬਚਾਉਣ ਲਈ ਮਾਸਕ ਵੰਡੇ

ਬਠਿੰਡਾ, 13 ਨਵੰਬਰ (ਨਿੱਜੀ ਪੱਤਰ ਪ੍ਰੇਰਕ)-ਆਸਮਾਨ ਵਿਚ ਫੈਲੇ ਧੂੰਏ ਦੇ ਚੱਲਦਿਆਂ ਸਮਾਜ ਸੇਵਾ ਸੰਸਥਾ ਸਹਾਰਾ ਜਨ ਸੇਵਾ ਨੇ ਲੋਕਾਂ ਨੂੰ ਜ਼ਹਿਰੀਲੀ ਹਵਾ ਤੋਂ ਬਚਾਉਣ ਲਈ ਮਾਸਕ ਵੰਡ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਦੇ ਤਹਿਤ ਸਹਾਰਾ ਦੀ ਤਰਫ਼ੋਂ ਅੱਜ 250 ਮਾਸਕ ਵੰਡੇ ਗਏ ...

ਪੂਰੀ ਖ਼ਬਰ »

ਕਮਲਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਤਗਮਾ

ਮਾਨਸਾ, 13 ਨਵੰਬਰ (ਸੱਭਿ.ਪ੍ਰਤੀ.)- ਹਾਡਵਿੰਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੱਲਾ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਹੋਈ ਪਹਿਲੀ ਸਬ-ਜੂਨੀਅਰ ਪੰਜਾਬ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਵਿਚੋਂ ਮਾਨਸਾ ਦੇ ਕਮਲਪ੍ਰੀਤ ਸਿੰਘ ਨੇ ਚਾਂਦੀ ਦਾ ਤਗਮਾ ਜਿੱਤਿਆ ਹੈ | ਇਸ ਖਿਡਾਰੀ ...

ਪੂਰੀ ਖ਼ਬਰ »

ਕਈ ਪਰਿਵਾਰ ਕਾਂਗਰਸ ਪਾਰਟੀ 'ਚ ਸ਼ਾਮਿਲ

ਝੁਨੀਰ, 13 ਨਵੰਬਰ (ਨਿ. ਪ. ਪ.)- ਪਿੰਡ ਜੌੜਕੀਆਂ ਵਿਖੇ ਵੱਖ-ਵੱਖ ਪਾਰਟੀਆਂ ਵਿਚੋਂ ਕਈ ਪਰਿਵਾਰ ਬਿਕਰਮ ਸਿੰਘ ਮੋਫਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਦੀ ਅਗਵਾਈ 'ਚ ਸ਼ਾਮਿਲ ਹੋਏ | ਉਨ੍ਹਾਂ ਪਰਿਵਾਰਾਂ ਨੂੰ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਆਇਆਂ ਕਿਹਾ ਤੇ ਪਾਰਟੀ ਵਿਚ ਬਣਦਾ ...

ਪੂਰੀ ਖ਼ਬਰ »

ਲੱਖੀ ਜੰਗਲ ਨੂੰ ਆਦਰਸ਼ ਪਿੰਡ ਬਣਾਉਣ ਲਈ ਪ੍ਰਸ਼ਾਸਨ ਹੋਇਆ ਪੱਬਾਂ ਭਾਰ

ਮਹਿਮਾ ਸਰਜਾ, 13 ਨਵੰਬਰ (ਰਾਮਜੀਤ ਸ਼ਰਮਾ)-ਪੰਜਾਬ ਸਰਕਾਰ ਵਲੋਂ ਪਿੰਡ ਲੱਖੀ ਜੰਗਲ ਨੂੰ ਆਦਰਸ਼ ਪਿੰਡ ਬਣਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ ਹੋਇਆ ਪਿਆ ਹੈ ਅਤੇ ਹਰ ਰੋਜ਼ ਕੋਈ ਨਾ ਕੋਈ ਅਧਿਕਾਰੀ ਪਿੰਡ ਦਾ ਗੇੜਾ ਲਾ ਕੇ ਸਮੂਹ ਜਾਣਕਾਰੀ ਇਕੱਠੀ ਕਰ ਰਿਹਾ ਹੈ¢ ਪੰਜਾਬ ...

ਪੂਰੀ ਖ਼ਬਰ »

ਖਸਤਾ ਹੋ ਚੁੱਕੀ ਸੜਕ ਕਾਰਨ ਪਿੰਡਾਂ ਦੇ ਲੋਕ ਪ੍ਰੇਸ਼ਾਨ

ਬਰੇਟਾ, 13 ਨਵੰਬਰ (ਪ. ਪ.)- ਪਿੰਡ ਸਸਪਾਲੀ ਤੋਂ ਲੈ ਕੇ ਪਿੰਡ ਅਚਾਨਕ ਤੱਕ ਸੰਪਰਕ ਸੜਕ ਥਾਂ-ਥਾਂ ਤੋਂ ਟੁੱਟੀ ਹੋਣ ਕਾਰਨ ਰਾਹਗੀਰਾਂ ਨੂੰ ਆਉਣ ਜਾਣ ਸਮੇਂ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਗਦੇਵ ਸਿੰਘ ਸਸਪਾਲੀ, ਬੰਟੂ ਸਿੰਘ, ਦਰਵਾਰਾ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਹਾਕੀ 'ਚ ਸੰਗਰੂਰ ਜ਼ਿਲ੍ਹੇ ਦੀਆਂ ਲੜਕੀਆਂ ਨੇ ਜਿੱਤਿਆ ਪੰਜਾਬ

ਬਠਿੰਡਾ, 13 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇਥੇ ਚੱਲ ਰਹੀਆਂ 64ਵੀਆਂ ਪੰਜਾਬ ਰਾਜ ਸਕੂਲ ਖੇਡਾਂ (ਅੰਡਰ-17 ਸਾਲ) ਦੇ ਹਾਕੀ ਮੁਕਾਬਲਿਆਂ ਵਿਚ ਪੀ ਆਈ ਐਸ ਮੁਕਤਸਰ ਸਾਹਿਬ ਨੂੰ ਹਰਾ ਕੇ ਸੰਗਰੂਰ ਜ਼ਿਲ੍ਹੇ ਦੀਆਂ ਲੜਕੀਆਂ ਨੇ ਪੰਜਾਬ ਜਿੱਤ ਲਿਆ ਹੈ | ਫਾਈਨਲ ਮੈਚ ਵਿਚ ...

ਪੂਰੀ ਖ਼ਬਰ »

ਔਰਤ ਦੀ ਡੇਂਗੂ ਨਾਲ ਮੌਤ

ਰਾਮਾਂ ਮੰਡੀ, 13 ਨਵੰਬਰ (ਤਰਸੇਮ ਸਿੰਗਲਾ)-ਸਥਾਨਕ ਕਮਾਲੂ ਰੋਡ ਨਿਵਾਸੀ ਇਕ ਵਿਅਹੁਤਾ ਮਹਿਲਾ ਨੀਰੂ ਗੋਇਲ (40) ਪਤਨੀ ਰਾਮਪਾਲ ਗੋਇਲ ਦੀ ਅੱਜ ਡੇਂਗੂ ਰੋਗ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕਾ ਨੂੰ ਕਰੀਬ 8 ਦਿਨ ਪਹਿਲਾਂ ਬੁਖ਼ਾਰ ਹੋਇਆ ...

ਪੂਰੀ ਖ਼ਬਰ »

ਨਗਰ ਕੌਾਸਲਰਾਂ ਵਲੋਂ ਨਗਰ ਪਾਲਿਕਾ ਪ੍ਰਧਾਨ ਦੇ ਪਤੀ ਿਖ਼ਲਾਫ਼ ਕੰਮਕਾਜ ਵਿਚ ਦਖ਼ਲ ਦੇਣ ਦੀ ਸ਼ਿਕਾਇਤ 'ਤੇ ਐਸ. ਡੀ. ਐਮ. ਨੇ ਕੀਤੀ ਕਾਰਵਾਈ

ਕਾਲਾਂਵਾਲੀ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)-ਬੀਤੇ ਦਿਨੀਂ ਮੰਡੀ ਦੇ ਕਈ ਨਗਰ ਕੌਾਸਲਰਾਂ ਵੱਲੋਂ ਨਗਰ ਪਾਲਿਕਾ ਪ੍ਰਧਾਨ ਦੇ ਪਤੀ ਉੱਤੇ ਕੰਮਕਾਜ ਵਿਚ ਦਖ਼ਲ ਦੇਣ ਦੇ ਇਲਜ਼ਾਮ ਲਾਉਂਦੇ ਹੋਏ ਐਸ.ਡੀ.ਐਮ. ਕਾਲਾਂਵਾਲੀ ਨੂੰ ਸ਼ਿਕਾਇਤ ਦਿੱਤੀ ਸੀ ਜਿਸ ਉੱਤੇ ਡੀਸੀ ...

ਪੂਰੀ ਖ਼ਬਰ »

ਮਾਈਨਰ 'ਚ ਪਾੜ ਪੈਣ ਕਰਕੇ 300 ਏਕੜ ਖੇਤੀ ਰਕਬਾ ਪਾਣੀ 'ਚ ਡੁੱਬਿਆ

ਡੱਬਵਾਲੀ, 13 ਨਵੰਬਰ (ਇਕਬਾਲ ਸਿੰਘ ਸ਼ਾਂਤ)-ਪਿੰਡ ਜੋਗੇਵਾਲਾ ਨੇੜੇ ਮਾਈਨਰ 'ਚ ਪਾੜ ਪੈਣ ਕਰਕੇ ਤਿੰਨ ਸੌ ਏਕੜ ਖੇਤਾਂ ਵਿਚ ਪਾਣੀ ਭਰ ਗਿਆ | ਮਾਈਨਰ 'ਚ ਪਾੜ ਪੈਣ ਕਰਕੇ ਕਣਕ ਦੀ ਤਾਜ਼ਾ ਬੀਜਾਂਦ ਤਹਿਸ-ਨਹਿਸ ਹੋ ਗਈ ਅਤੇ ਨਰਮੇ ਦੀਆਂ ਫ਼ਸਲਾਂ 'ਚ ਪਾਣੀ ਭਰ ਗਿਆ | ਸਿੰਚਾਈ ...

ਪੂਰੀ ਖ਼ਬਰ »

ਆਈ. ਜੀ. ਬਠਿੰਡਾ ਨੇ ਕੀਤਾ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦਾ ਦੌਰਾ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਆਈ. ਜੀ. ਬਠਿੰਡਾ ਸ੍ਰੀ ਐਮ.ਐਫ. ਫਾਰੂਕੀ ਨੇ ਅੱਜ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦਾ ਦੌਰਾ ਕੀਤਾ ਅਤੇ ਰਿਫ਼ਾਇਨਰੀ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਵੀ ...

ਪੂਰੀ ਖ਼ਬਰ »

ਡੀ. ਐਮ. ਗਰੁੱਪ ਕਰਾੜਵਾਲਾ ਹਾਕੀ 'ਚ ਕਰੇਗਾ ਅੱਠਵੀ ਵਾਰ ਜ਼ਿਲ੍ਹੇ ਦੀ ਅਗਵਾਈ

ਚਾਉਕੇ, 13 ਨਵੰਬਰ (ਮਨਜੀਤ ਸਿੰਘ ਘੜੈਲੀ)-ਪੰਜਾਬ ਸਰਕਾਰ ਵਲੋਂ ਕਰਵਾਈਆਾ ਜਾ ਰਹੀਆਂ ਸਕੂਲ ਖੇਡਾਂ ਵਿਚ ਇਲਾਕੇ ਵਿਚ ਹਾਕੀ ਦੀ ਨਰਸਰੀ ਵਜੋਂ ਜਾਣੇ ਜਾਂਦੇ ਡੀ. ਐਮ. ਗਰੁੱਪ ਕਰਾੜਵਾਲਾ ਦੀ ਹਾਕੀ ਦੀ ਟੀਮ ਲਗਾਤਾਰ ਅੱਠਵੀ ਵਾਰ ਬਠਿੰਡੇ ਜਿਲ੍ਹੇ ਦੀ ਅਗਵਾਈ ਕਰੇਗੀ ¢ ਇਹ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਬਠਿੰਡਾ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਨ੍ਹਾਂ ਦਾ ਮੁੱਖ ਉਦੇਸ਼ ਤੰਦਰੁਸਤ ਪੰਜਾਬ ਦੀ ਸਿਰਜਣਾ ਰਿਹਾ | ਨਾਲ ਹੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ...

ਪੂਰੀ ਖ਼ਬਰ »

ਐਸ. ਬੀ. ਬੀ. ਐਸ. ਕਾਲਜ 'ਚ ਖੋਜ ਤੇ ਉਸਾਰੂ ਰੁਚੀਆਂ ਨੂੰ ਕੀਤਾ ਉਤਸ਼ਾਹਿਤ

ਭਗਤਾ ਭਾਈਕਾ, 13 ਨਵੰਬਰ (ਸੁਖਪਾਲ ਸਿੰਘ ਸੋਨੀ)- ਸੰਤ ਬਾਬਾ ਹਜ਼ੂਰਾ ਸਿੰਘ ਦੀ ਰਹਿਨੁਮਾਈ ਹੇਠ ਪ੍ਰਗਤੀਸ਼ੀਲ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਵਿਖੇ ਸਿੱਖਿਅਕ ਅਤੇ ਸਹਿ-ਸਿੱਖਿਅਕ ਗਤੀਵਿਧੀਆਂ ਵਿਚ ਤਾਲਮੇਲ ਸਦਾ ਬਰਕਰਾਰ ਰੱਖਿਆ ਜਾਂਦਾ ...

ਪੂਰੀ ਖ਼ਬਰ »

ਅੰਤਰ ਖੇਤਰੀ ਯੂਥ ਫ਼ੈਸਟੀਵਲ ਤੇ ਲੋਕ ਮੇਲੇ 'ਚ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀ ਛਾਏ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਹਰ ਵਾਰ ਅਕਾਦਮਿਕ, ਖੇਡਾਂ ਅਤੇ ਸਭਿਆਚਾਰਕ ਖੇਤਰ ਵਿਚ ਚੋਟੀ ਦੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਉਂਦੇ ਹਨ | ਇਸ ਵਾਰ ਫਿਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ...

ਪੂਰੀ ਖ਼ਬਰ »

ਰਾਸ਼ਟਰੀ ਸਿੱਖਿਆ ਦਿਵਸ ਮੌਕੇ ਸਿੱਖਿਆ ਜਾਗਰੂਕਤਾ ਰੈਲੀ

ਤਲਵੰਡੀ ਸਾਬੋ,­ 13 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਮੋਹਰੀ ਵਿੱਦਿਅਕ ਸੰਸਥਾ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਵੱਲੋਂ ਪਿਛਲੇ ਦਿਨੀਂ ਰਾਸ਼ਟਰੀ ਸਿੱਖਿਆ ਦਿਵਸ ਸਮੂਹ ਵਿਦਿਆਰਥੀਆਂ ਤੇ ...

ਪੂਰੀ ਖ਼ਬਰ »

ਖੱਜਲ ਖੁਆਰੀ ਦੇ ਝੰਬੇ ਕਿਸਾਨ ਕਾਟ ਦੇ ਕੇ ਝੋਨਾ ਵੇਚਣ ਲਈ ਮਜਬੂਰ

ਨਥਾਣਾ, 13 ਨਵੰਬਰ (ਗੁਰਦਰਸ਼ਨ ਲੁੱਧੜ)-ਮਾਰਕੀਟ ਕਮੇਟੀ ਨਥਾਣਾ ਤਹਿਤ ਪੈਦੀਆਂ ਦਾਣਾ ਮੰਡੀਆਂ ਸਬ ਯਾਰਡ ਨਥਾਣਾ, ਫੋਕਲ ਪੁਆਇੰਟ ਕਲਿਆਣ ਸੁੱਖਾ, ਗੰਗਾ, ਗਿੱਦੜ ਅਤੇ ਨਾਥਪੁਰਾ ਦਾ ਪੱਤਰਕਾਰਾਂ ਵਲੋਂ ਦੌਰਾ ਕਰਨ ਉਪਰੰਤ ਇਹ ਤੱਥ ਸਾਹਮਣੇ ਆਏ ਹਨ ਕਿ ਝੋਨੇ ਦੀ ਤੁਲਾਈ ਸਮੇ ...

ਪੂਰੀ ਖ਼ਬਰ »

ਗੁਰਮਤਿ ਸਿੱਖਿਆ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਤਕਸੀਮ

ਚਾਉਕੇ, 13 ਨਵੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਜੇਠੂਕੇ ਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਫੌਜੀ ਅਤੇ ਖਜਾਨਚੀ ਮਾਸਟਰ ਨਛੱਤਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ...

ਪੂਰੀ ਖ਼ਬਰ »

ਪਿੰਡ ਨਥੇਹਾ ਦੀ ਸਹਿਕਾਰੀ ਸਭਾ ਕਿਸਾਨਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ

ਸੀਗੋਂ ਮੰਡੀ, 13 ਨਵੰਬਰ (ਲੱਕਵਿੰਦਰ ਸ਼ਰਮਾ)- ਪਿੰਡਾਂ ਨਥੇਹਾ ਦੀ ਸਹਿਕਾਰੀ ਸਭਾ ਦੋ ਪਿੰਡਾਂ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਜਿਸ ਵਿਚ ਵੀ ਨਥੇਹਾ ਤੇ ਗੋਲੇਵਾਲਾ ਦੇ ਕਿਸਾਨਾਂ ਦੀ ਨਿੱਤ ਵਰਤੋਂ ਵਿਚ ਆਉਣ ਵਾਲੀਆਂ ਕਿਸਾਨੀ ਤੇ ਘਰੇਲੂ ਵਸਤਾਂ ਆਸਾਨੀ ਨਾਲ ...

ਪੂਰੀ ਖ਼ਬਰ »

ਸ਼ਰਾਬ ਦੀਆਂ ਪੇਟੀਆਂ ਤੇ ਨਾਜਾਇਜ਼ ਅਸਲ੍ਹੇ ਸਮੇਤ ਕਾਬੂ

ਬਠਿੰਡਾ, 13 ਨਵੰਬਰ (ਅਜੀਤ ਪ੍ਰਤੀਨਿਧ)- ਜ਼ਿਲ੍ਹੇ ਦੇ ਪਿੰਡ ਜੀਦਾ ਨਾਲ ਸਬੰਧਿਤ ਇਕ ਅਖੌਤੀ ਕਿਸਾਨ ਆਗੂ ਨੂੰ ਸੰਗਤ ਪੁਲਿਸ ਵਲੋਂ ਹਰਿਆਣਵੀ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਸਮੇਤ ਕਾਬੂ ਕੀਤੇ ਜਾਣ ਦੀ ਸੂਚਨਾ ਹੈ | ਪੁਲਿਸ ਦੇ ਉੱਚ ਅਧਿਕਾਰੀ ਅਤਿ ਭਰੋਸੇਯੋਗ ਸੂਤਰਾਂ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਦਾ ਧੂੰਆਂ ਮਨੁੱਖੀ ਜ਼ਿੰਦਗੀਆਂ ਲਈ ਹੋਇਆ ਘਾਤਕ

ਲਹਿਰਾ ਮੁਹੱਬਤ, 13 ਨਵੰਬਰ (ਸੁਖਪਾਲ ਸਿੰਘ ਸੁੱਖੀ)-ਸਾਡੇ ਜੀਵਨ ਦੀਆਂ ਵਧੀਆਂ ਲੋੜਾਂ ਤੇ ਅਜੋਕੇ ਯੁੱਗ ਦੇ ਲਾਲਚੀ ਵਿਅਕਤੀਤਵ ਦੇ ਵਰਤਾਰੇ ਨੇ ਕੁਦਰਤ ਨਾਲ ਆਪਣੇ ਸੁੱਖ ਲਈ ਕੀਤੀ ਛੇੜਛਾੜ ਦੇ ਨਤੀਜੇ ਕਾਰਨ ਘਾਤਕ ਬਿਮਾਰੀਆਂ ਪੈਰ ਪਸਾਰ ਰਹੀਆਂ ਹਨ | ਹਰ ਸਾਲ ਇਸ ਮਹੀਨੇ ...

ਪੂਰੀ ਖ਼ਬਰ »

ਠੇਕਾ ਆਧਾਰਿਤ ਅਧਿਆਪਕਾਂ ਨੂੰ ਅੱਜ ਨੂੰ ਸਕੂਲ 'ਚ ਮੇਲਾ ਲਗਾਉਣ ਦਾ ਸਿੱਖਿਆ ਵਿਭਾਗ ਨੇ ਚਾੜਿ੍ਹਆ ਹੁਕਮ

ਬੱਲੂਆਣਾ, 13 ਨਵੰਬਰ (ਗੁਰਨੈਬ ਸਾਜਨ)- ਭਲਕੇ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਇਕ ਸਾਲ ਪੂਰਾ ਹੋ ਜਾਣ 'ਤੇ ਸੂਬੇ ਦੇ 1 ਲੱਖ 70 ਹਜ਼ਾਰ ਸਕੂਲਾਂ 14 ਨਵੰਬਰ ਬਾਲ ਦਿਵਸ ਵਜੋਂ ਬਾਲ ਮੇਲਾ ਲਗਾ ਕੇ ਮਨਾਇਆ ਜਾਵੇਗਾ | ਇਸ ਮੇਲੇ ਨੂੰ ਸਫਲ ਬਣਾਉਣ ਲਈ ਸਿੱਖਿਆ ਵਿਭਾਗ ਵਲੋਂ ਸਕੂਲਾਂ ਦੇ ...

ਪੂਰੀ ਖ਼ਬਰ »

ਅਜੈ ਚੌਟਾਲਾ ਹੁਣ 18 ਨੂੰ ਦਾਦਾ ਦੀ ਮੂਰਤੀ ਜਨਤਾ ਨੂੰ ਸਮਰਪਿਤ ਕਰਨਗੇ

ਡੱਬਵਾਲੀ, 13 ਨਵੰਬਰ (ਇਕਬਾਲ ਸਿੰਘ ਸ਼ਾਂਤ)- ਦਿੱਲੀ ਵਿਖੇ ਅਦਾਲਤ 'ਚ ਪੇਸ਼ੀ ਕਾਰਨ ਇਨੈਲੋ ਦੇ ਮੁੱਖ ਸਕੱਤਰ ਜਨਰਲ ਡਾ. ਅਜੈ ਸਿੰਘ ਚੌਟਾਲਾ ਦਾ ਪਿੰਡ ਬਨਵਾਲਾ ਦਾ ਦੌਰਾ 15 ਨਵੰਬਰ ਦੀ ਬਜਾਇ ਹੁਣ 18 ਨਵੰਬਰ ਨੂੰ ਹੋਵੇਗਾ | ਡੱਬਵਾਲੀ ਹਲਕੇ ਦੇ ਪਿੰਡ ਬਨਵਾਲਾ ਵਿਖੇ ਸ੍ਰੀ ...

ਪੂਰੀ ਖ਼ਬਰ »

ਬਠਿੰਡਾ ਵਿਚ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਕਿਸਾਨਾਂ ਤੇ ਪ੍ਰਸ਼ਾਸਨ ਵੱਖਰੋ-ਵੱਖ਼ਰੇ ਦਾਅਵੇ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਜ਼ਿਲੇ੍ਹ ਵਿਚ ਝੋਨੇ ਦੀ ਆਮਦ ਅਤੇ ਖ਼ਰੀਦ ਪੂਰੇ ਜ਼ੋਰਾਂ 'ਤੇ ਹੈ ਇਸ ਸਬੰਧੀ ਕਿਸਾਨਾਂ ਅਤੇ ਪ੍ਰਸ਼ਾਸਨ ਵਲੋਂ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਵੱਖੋ-ਵੱਖਰੇ ਦਾਅਵੇ ਪਰ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਜਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX