ਤਾਜਾ ਖ਼ਬਰਾਂ


ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ
. . .  1 day ago
ਮੁੰਬਈ ,19 ਅਗਸਤ -ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ ਹੋ ਗਿਆ , ਉਹ 93 ਸਾਲ ਦੇ ਸਨ ।
ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  1 day ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  1 day ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  1 day ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  1 day ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  1 day ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  1 day ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  1 day ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  1 day ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  1 day ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  1 day ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  1 day ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  1 day ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  1 day ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  1 day ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  1 day ago
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  1 day ago
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  1 day ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਬਠਿੰਡਾ /ਮਾਨਸਾ

ਜਨਤਕ ਜਥੇਬੰਦੀਆਂ ਵਲੋਂ ਪੁਲਿਸ ਰੋਕਾਂ ਤੋੜ ਕੇ ਡਿਪਟੀ ਸਪੀਕਰ ਭੱਟੀ ਦੀ ਰਿਹਾਇਸ਼ ਦਾ ਘਿਰਾਓ

ਬਠਿੰਡਾ, 13 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਜਨਤਕ ਜਥੇਬੰਦੀਆਂ ਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ ਅੱਜ ਸ਼ਹਿਰ ਵਿਚ ਰੋਸ ਮਾਰਚ ਕਰਨ ਪਿੱਛੋਂ ਥਾਣਾ ਸਿਵਲ ਲਾਈਨ ਤੋਂ ਲੈ ਕੇ ਡਿਪਟੀ ਸਪੀਕਰ ਦੀ ਰਿਹਾਇਸ਼ ਤੱਕ ਲਾਈਆਂ ਸਾਰੀਆਂ ਰੋਕਾਂ ਤੋੜ ਕੇ ਡਿਪਟੀ ਸਪੀਕਰ ਅਜੈਬ ...

ਪੂਰੀ ਖ਼ਬਰ »

ਸਿੱਖ ਸੰਗਤਾਂ ਵਲੋਂ ਡੇਰਾ ਪ੍ਰੇਮੀਆਂ ਦੇ ਸਮਾਜਿਕ ਬਾਈਕਾਟ ਦਾ ਫ਼ੈਸਲਾ

ਭਗਤਾ ਭਾਈਕਾ, 13 ਨਵੰਬਰ (ਸੁਖਪਾਲ ਸਿੰਘ ਸੋਨੀ)-ਬੇਅਦਬੀ ਮਾਮਲੇ ਤਹਿਤ ਐਸ.ਆਈ.ਟੀ. ਵਲੋਂ ਪਿਛਲੇ ਕੁਝ ਦਿਨਾਂ ਤੋਂ ਭਗਤਾ ਭਾਈਕਾ ਤੋਂ ਹਿਰਾਸਤ 'ਚ ਲਏ ਗਏ ਡੇਰਾ ਸਿਰਸਾ ਦੇ ਪ੍ਰੇਮੀਆਂ ਵਲੋਂ ਕਰਵਾਈ ਗਈ ਨਿਸ਼ਾਨਦੇਹੀ ਉਪਰੰਤ ਅੱਜ ਸਥਾਨਕ ਸਿੱਖ ਸੰਗਤ ਵਲੋਂ ਇਨ੍ਹਾਂ ਡੇਰਾ ...

ਪੂਰੀ ਖ਼ਬਰ »

150 ਗ੍ਰਾਮ ਅਫ਼ੀਮ ਤੇ ਕਿੱਲੋ ਕਾਲੀ ਖ਼ਸਖ਼ਸ ਬਰਾਮਦ

ਬਠਿੰਡਾ ਛਾਉਣੀ, 13 ਨਵੰਬਰ (ਪਰਵਿੰਦਰ ਸਿੰਘ ਜੌੜਾ)-ਥਾਣਾ ਕੈਂਟ ਦੀ ਪੁਲਿਸ ਨੇ ਗੋਬਿੰਦਪੁਰਾ ਵਾਸੀ ਇਕ ਵਿਅਕਤੀ ਤੋਂ 150 ਗ੍ਰਾਮ ਅਫ਼ੀਮ ਅਤੇ ਕਿੱਲੋ ਕਾਲੀ ਖਸਖਸ ਬਰਾਮਦ ਕੀਤੀ ਹੈ | ਪੁਲਿਸ ਨੂੰ ਮਿਲੀ ਗੁਪਤ ਮੁਖ਼ਬਰੀ ਦੇ ਅਧਾਰ 'ਤੇ ਜਦੋਂ ਪਿੰਡ ਬੀਬੀਵਾਲਾ ਨੂੰ ਜਾਂਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੰਘਰਸ਼ ਵਿੱਢਣ ਦਾ ਐਲਾਨ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੁੱਖ ਸਕੱਤਰ ਜਨਰਲ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਵਿਚ ਇੱਥੇ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਕਰਿੰਦੇ ਨਾਲ ਲੜਾਈ ਕਰਨ 'ਤੇ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਭੀਖੀ, 13 ਨਵੰਬਰ (ਔਲਖ)- ਇੱਥੋਂ ਦੇ ਸ਼ਰਾਬ ਠੇਕੇਦਾਰਾਂ ਦੇ ਕਰਿੰਦੇ ਤੇ ਕੁਝ ਨੌਜਵਾਨਾਂ ਵਿਚ ਹੋਈ ਲੜਾਈ ਨੂੰ ਲੈ ਕੇ ਸਥਾਨਕ ਪੁਲਿਸ ਨੇ 4 ਨਾਮਜ਼ਦ ਵਿਅਕਤੀਆਂ ਸਣੇ 15 'ਤੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਕੁਝ ਨੌਜਵਾਨ ਠੇਕੇ 'ਤੇ ਸ਼ਰਾਬ ਲੈਣ ਲਈ ਆਏ ਤੇ ਠੇਕੇ ...

ਪੂਰੀ ਖ਼ਬਰ »

ਰਾਮਪੁਰਾ ਫੂਲ 'ਚ ਡੇਂਗੂ ਨਾਲ 2 ਮੌਤਾਂ, ਪ੍ਰਸ਼ਾਸਨ ਬੇਖ਼ਬਰ

ਰਾਮਪੁਰਾ ਫੂਲ, 13 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ)- ਰਾਮਪੁਰਾ ਫੂਲ ਵਿਚ ਡੇਂਗੂ ਦੀ ਬਿਮਾਰੀ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ | ਡੇਂਗੂ ਕਾਰਨ ਇਸ ਤੋਂ ਪਹਿਲ ਵੀ ਦੋ ਵਿਅਕਤੀ ਆਪਣੀ ਜਾਨ ਗੁਆ ਚੁੱਕੇ ਹਨ | ਲੇਕਿਨ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ | ...

ਪੂਰੀ ਖ਼ਬਰ »

ਮਿਡ-ਡੇਅ ਮੀਲ ਵਰਕਰਾਂ ਨੂੰ ਵੀ ਮਿਲੀ ਸਮਾਰਟ ਪਹਿਚਾਣ

ਗੋਨਿਆਣਾ, 13 ਨਵੰਬਰ (ਲਛਮਣ ਦਾਸ ਗਰਗ)-ਸੂਬੇ ਦੇ ਪ੍ਰਾਇਮਰੀ ਸਿੱਖਿਆ ਨਾਲ ਸਬੰਧਿਤ ਸਰਕਾਰੀ ਸਕੂਲ ਜਿੱਥੇ ਪਿਛਲੇ ਤਿੰਨ ਸਾਲਾਂ ਤੋਂ ਗ੍ਰਾਂਟਾਂ ਨੂੰ ਤਰਸੇ ਪਏ ਹਨ ਅਤੇ ਸਕੂਲਾਂ ਵਿੱਚ ਬੱਚਿਆਂ ਲਈ ਦੁਪਿਹਰ ਦਾ ਖਾਣਾ ਤਿਆਰ ਕਰਨ ਵਾਲੀਆਂ ਮਿਡ ਡੇ ਮੀਲ ਵਰਕਰਾਂ ਦੀ ...

ਪੂਰੀ ਖ਼ਬਰ »

ਦੀ ਨਿਊ ਏਰਾ ਕਿੱਡਜ਼ ਸਕੂਲ ਨੇ ਸਾਲਾਨਾ ਸਮਾਰੋਹ ਕਰਵਾਇਆ

ਕੋਟਸ਼ਮੀਰ, 13 ਨਵੰਬਰ (ਰਣਜੀਤ ਸਿੰਘ ਬੁੱਟਰ)-ਨਗਰ ਕੋਟਸ਼ਮੀਰ ਵਿਚ ਸ਼ੇਰਗੜ੍ਹ ਰੋਡ 'ਤੇ ਚੱਲ ਰਹੇ ਦੀ ਨਿਊ ਏਰਾ ਕਿਡਜ਼ ਸਕੂਲ ਨੇ ਆਪਣਾ ਸਾਲਾਨਾ ਸਮਾਰੋਹ ਕਰਵਾਇਆ ਜਿਸ ਵਿੱਚ ਬਬਨਦੀਪ ਸਿੰਘ ਸਹਾਇਕ ਕਮਿਸ਼ਨਰ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ ਅਤੇ ਸਮ੍ਹਾਂ ਰੋਸ਼ਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਮ ਲੋਕਾਂ ਦੀ ਸਹੂਲਤ ਲਈ 21 ਨੂੰ ਕੈਂਪ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧ)-ਖ਼ਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਆਮ ਲੋਕਾਂ ਨੂੰ ਬਣਦੀਆਂ ਬੁਨਿਆਦੀ ਸਹੂਲਤਾਂ ਅਤੇ ਜ਼ਰੂਰੀ ਕੰਮਾਂ ਲਈ ਇਕ ਸੁਵਿਧਾ ਕੈਂਪ 21 ਨਵੰਬਰ ਨੂੰ ਸਵੇਰੇ 9:30 ...

ਪੂਰੀ ਖ਼ਬਰ »

ਨਗਰ ਕੌਾਸਲ ਗੋਨਿਆਣਾ ਦੀ ਹੱਦ ਅੰਦਰ ਫਲੈਕਸੀਆਂ ਲਗਵਾਉਣ ਬਦਲੇ ਲੱਖਾਂ ਦਾ ਲਗਾਇਆ ਜਾ ਰਿਹੈ ਚੂਨਾ

ਗੋਨਿਆਣਾ, 13 ਨਵੰਬਰ (ਮਨਦੀਪ ਸਿੰਘ ਮੱਕੜ)-ਕੈਪਟਨ ਅਮਰਿੰਦਰ ਸਿੰਘ ਵਲੋਂ ਸਰਕਾਰ ਬਨਣ ਤੋਂ ਪਹਿਲਾਂ ਸੂਬੇ ਵਿਚ ਭਿ੍ਸ਼ਟਾਚਾਰ ਖਤਮ ਕਰਨ ਦੇ ਜੋ ਦਾਅਵੇ ਕੀਤੇ ਸਨ ਉਹ ਖੋਖਲੇ ਹੁੰਦੇ ਦਖਾਈ ਦੇ ਰਹੇ ਹਨ | ਸੂਬੇ ਦੇ ਹਰ ਵਿਭਾਗ ਵਿਚ ਭਿ੍ਸ਼ਟਾਚਾਰ ਸਿਖਰਾਂ 'ਤੇ ਪਹੁੰਚ ਗਿਆ ...

ਪੂਰੀ ਖ਼ਬਰ »

ਸਪੋਰਟਸ ਸਕੂਲ ਘੁੱਦਾ ਦੇ ਭਾਰ ਤੋਲਕਾਂ ਨੇ ਵੇਟ ਲਿਫਟਿੰਗ ਚੈਂਪੀਅਨਸ਼ਿਪ 'ਚ ਦਿਖਾਇਆ ਦਮ

ਬਠਿੰਡਾ, 13 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- 31ਵੀਂ ਸਬ ਜੂਨੀਅਰ ਵੇਟ-ਲਿਫਟਿੰਗ ਚੈਪੀਂਅਨਸ਼ਿਪ ਵਿਚ ਸਰਕਾਰੀ ਸਪੋਰਟਸ ਸਕੂਲ ਘੁੱਦਾ ਦੀਆਂ ਭਾਰ ਤੋਲਕ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ 1 ਸੋਨ ਤਗਮਾ ਅਤੇ 3 ਚਾਂਦੀ ਤਗਮੇ ਜਿੱਤਣ 'ਚ ਸਫ਼ਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਸਹਾਰਾ ਜਨ ਸੇਵਾ ਨੇ ਲੋਕਾਂ ਨੂੰ ਜ਼ਹਿਰੀਲੀ ਹਵਾ ਤੋਂ ਬਚਾਉਣ ਲਈ ਮਾਸਕ ਵੰਡੇ

ਬਠਿੰਡਾ, 13 ਨਵੰਬਰ (ਨਿੱਜੀ ਪੱਤਰ ਪ੍ਰੇਰਕ)-ਆਸਮਾਨ ਵਿਚ ਫੈਲੇ ਧੂੰਏ ਦੇ ਚੱਲਦਿਆਂ ਸਮਾਜ ਸੇਵਾ ਸੰਸਥਾ ਸਹਾਰਾ ਜਨ ਸੇਵਾ ਨੇ ਲੋਕਾਂ ਨੂੰ ਜ਼ਹਿਰੀਲੀ ਹਵਾ ਤੋਂ ਬਚਾਉਣ ਲਈ ਮਾਸਕ ਵੰਡ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਦੇ ਤਹਿਤ ਸਹਾਰਾ ਦੀ ਤਰਫ਼ੋਂ ਅੱਜ 250 ਮਾਸਕ ਵੰਡੇ ਗਏ ...

ਪੂਰੀ ਖ਼ਬਰ »

ਕਮਲਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਤਗਮਾ

ਮਾਨਸਾ, 13 ਨਵੰਬਰ (ਸੱਭਿ.ਪ੍ਰਤੀ.)- ਹਾਡਵਿੰਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੱਲਾ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਹੋਈ ਪਹਿਲੀ ਸਬ-ਜੂਨੀਅਰ ਪੰਜਾਬ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਵਿਚੋਂ ਮਾਨਸਾ ਦੇ ਕਮਲਪ੍ਰੀਤ ਸਿੰਘ ਨੇ ਚਾਂਦੀ ਦਾ ਤਗਮਾ ਜਿੱਤਿਆ ਹੈ | ਇਸ ਖਿਡਾਰੀ ...

ਪੂਰੀ ਖ਼ਬਰ »

ਕਈ ਪਰਿਵਾਰ ਕਾਂਗਰਸ ਪਾਰਟੀ 'ਚ ਸ਼ਾਮਿਲ

ਝੁਨੀਰ, 13 ਨਵੰਬਰ (ਨਿ. ਪ. ਪ.)- ਪਿੰਡ ਜੌੜਕੀਆਂ ਵਿਖੇ ਵੱਖ-ਵੱਖ ਪਾਰਟੀਆਂ ਵਿਚੋਂ ਕਈ ਪਰਿਵਾਰ ਬਿਕਰਮ ਸਿੰਘ ਮੋਫਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਦੀ ਅਗਵਾਈ 'ਚ ਸ਼ਾਮਿਲ ਹੋਏ | ਉਨ੍ਹਾਂ ਪਰਿਵਾਰਾਂ ਨੂੰ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਆਇਆਂ ਕਿਹਾ ਤੇ ਪਾਰਟੀ ਵਿਚ ਬਣਦਾ ...

ਪੂਰੀ ਖ਼ਬਰ »

ਲੱਖੀ ਜੰਗਲ ਨੂੰ ਆਦਰਸ਼ ਪਿੰਡ ਬਣਾਉਣ ਲਈ ਪ੍ਰਸ਼ਾਸਨ ਹੋਇਆ ਪੱਬਾਂ ਭਾਰ

ਮਹਿਮਾ ਸਰਜਾ, 13 ਨਵੰਬਰ (ਰਾਮਜੀਤ ਸ਼ਰਮਾ)-ਪੰਜਾਬ ਸਰਕਾਰ ਵਲੋਂ ਪਿੰਡ ਲੱਖੀ ਜੰਗਲ ਨੂੰ ਆਦਰਸ਼ ਪਿੰਡ ਬਣਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ ਹੋਇਆ ਪਿਆ ਹੈ ਅਤੇ ਹਰ ਰੋਜ਼ ਕੋਈ ਨਾ ਕੋਈ ਅਧਿਕਾਰੀ ਪਿੰਡ ਦਾ ਗੇੜਾ ਲਾ ਕੇ ਸਮੂਹ ਜਾਣਕਾਰੀ ਇਕੱਠੀ ਕਰ ਰਿਹਾ ਹੈ¢ ਪੰਜਾਬ ...

ਪੂਰੀ ਖ਼ਬਰ »

ਖਸਤਾ ਹੋ ਚੁੱਕੀ ਸੜਕ ਕਾਰਨ ਪਿੰਡਾਂ ਦੇ ਲੋਕ ਪ੍ਰੇਸ਼ਾਨ

ਬਰੇਟਾ, 13 ਨਵੰਬਰ (ਪ. ਪ.)- ਪਿੰਡ ਸਸਪਾਲੀ ਤੋਂ ਲੈ ਕੇ ਪਿੰਡ ਅਚਾਨਕ ਤੱਕ ਸੰਪਰਕ ਸੜਕ ਥਾਂ-ਥਾਂ ਤੋਂ ਟੁੱਟੀ ਹੋਣ ਕਾਰਨ ਰਾਹਗੀਰਾਂ ਨੂੰ ਆਉਣ ਜਾਣ ਸਮੇਂ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਗਦੇਵ ਸਿੰਘ ਸਸਪਾਲੀ, ਬੰਟੂ ਸਿੰਘ, ਦਰਵਾਰਾ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਹਾਕੀ 'ਚ ਸੰਗਰੂਰ ਜ਼ਿਲ੍ਹੇ ਦੀਆਂ ਲੜਕੀਆਂ ਨੇ ਜਿੱਤਿਆ ਪੰਜਾਬ

ਬਠਿੰਡਾ, 13 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇਥੇ ਚੱਲ ਰਹੀਆਂ 64ਵੀਆਂ ਪੰਜਾਬ ਰਾਜ ਸਕੂਲ ਖੇਡਾਂ (ਅੰਡਰ-17 ਸਾਲ) ਦੇ ਹਾਕੀ ਮੁਕਾਬਲਿਆਂ ਵਿਚ ਪੀ ਆਈ ਐਸ ਮੁਕਤਸਰ ਸਾਹਿਬ ਨੂੰ ਹਰਾ ਕੇ ਸੰਗਰੂਰ ਜ਼ਿਲ੍ਹੇ ਦੀਆਂ ਲੜਕੀਆਂ ਨੇ ਪੰਜਾਬ ਜਿੱਤ ਲਿਆ ਹੈ | ਫਾਈਨਲ ਮੈਚ ਵਿਚ ...

ਪੂਰੀ ਖ਼ਬਰ »

ਔਰਤ ਦੀ ਡੇਂਗੂ ਨਾਲ ਮੌਤ

ਰਾਮਾਂ ਮੰਡੀ, 13 ਨਵੰਬਰ (ਤਰਸੇਮ ਸਿੰਗਲਾ)-ਸਥਾਨਕ ਕਮਾਲੂ ਰੋਡ ਨਿਵਾਸੀ ਇਕ ਵਿਅਹੁਤਾ ਮਹਿਲਾ ਨੀਰੂ ਗੋਇਲ (40) ਪਤਨੀ ਰਾਮਪਾਲ ਗੋਇਲ ਦੀ ਅੱਜ ਡੇਂਗੂ ਰੋਗ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕਾ ਨੂੰ ਕਰੀਬ 8 ਦਿਨ ਪਹਿਲਾਂ ਬੁਖ਼ਾਰ ਹੋਇਆ ...

ਪੂਰੀ ਖ਼ਬਰ »

ਨਗਰ ਕੌਾਸਲਰਾਂ ਵਲੋਂ ਨਗਰ ਪਾਲਿਕਾ ਪ੍ਰਧਾਨ ਦੇ ਪਤੀ ਿਖ਼ਲਾਫ਼ ਕੰਮਕਾਜ ਵਿਚ ਦਖ਼ਲ ਦੇਣ ਦੀ ਸ਼ਿਕਾਇਤ 'ਤੇ ਐਸ. ਡੀ. ਐਮ. ਨੇ ਕੀਤੀ ਕਾਰਵਾਈ

ਕਾਲਾਂਵਾਲੀ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)-ਬੀਤੇ ਦਿਨੀਂ ਮੰਡੀ ਦੇ ਕਈ ਨਗਰ ਕੌਾਸਲਰਾਂ ਵੱਲੋਂ ਨਗਰ ਪਾਲਿਕਾ ਪ੍ਰਧਾਨ ਦੇ ਪਤੀ ਉੱਤੇ ਕੰਮਕਾਜ ਵਿਚ ਦਖ਼ਲ ਦੇਣ ਦੇ ਇਲਜ਼ਾਮ ਲਾਉਂਦੇ ਹੋਏ ਐਸ.ਡੀ.ਐਮ. ਕਾਲਾਂਵਾਲੀ ਨੂੰ ਸ਼ਿਕਾਇਤ ਦਿੱਤੀ ਸੀ ਜਿਸ ਉੱਤੇ ਡੀਸੀ ...

ਪੂਰੀ ਖ਼ਬਰ »

ਮਾਈਨਰ 'ਚ ਪਾੜ ਪੈਣ ਕਰਕੇ 300 ਏਕੜ ਖੇਤੀ ਰਕਬਾ ਪਾਣੀ 'ਚ ਡੁੱਬਿਆ

ਡੱਬਵਾਲੀ, 13 ਨਵੰਬਰ (ਇਕਬਾਲ ਸਿੰਘ ਸ਼ਾਂਤ)-ਪਿੰਡ ਜੋਗੇਵਾਲਾ ਨੇੜੇ ਮਾਈਨਰ 'ਚ ਪਾੜ ਪੈਣ ਕਰਕੇ ਤਿੰਨ ਸੌ ਏਕੜ ਖੇਤਾਂ ਵਿਚ ਪਾਣੀ ਭਰ ਗਿਆ | ਮਾਈਨਰ 'ਚ ਪਾੜ ਪੈਣ ਕਰਕੇ ਕਣਕ ਦੀ ਤਾਜ਼ਾ ਬੀਜਾਂਦ ਤਹਿਸ-ਨਹਿਸ ਹੋ ਗਈ ਅਤੇ ਨਰਮੇ ਦੀਆਂ ਫ਼ਸਲਾਂ 'ਚ ਪਾਣੀ ਭਰ ਗਿਆ | ਸਿੰਚਾਈ ...

ਪੂਰੀ ਖ਼ਬਰ »

ਆਈ. ਜੀ. ਬਠਿੰਡਾ ਨੇ ਕੀਤਾ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦਾ ਦੌਰਾ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਆਈ. ਜੀ. ਬਠਿੰਡਾ ਸ੍ਰੀ ਐਮ.ਐਫ. ਫਾਰੂਕੀ ਨੇ ਅੱਜ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦਾ ਦੌਰਾ ਕੀਤਾ ਅਤੇ ਰਿਫ਼ਾਇਨਰੀ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਵੀ ...

ਪੂਰੀ ਖ਼ਬਰ »

ਡੀ. ਐਮ. ਗਰੁੱਪ ਕਰਾੜਵਾਲਾ ਹਾਕੀ 'ਚ ਕਰੇਗਾ ਅੱਠਵੀ ਵਾਰ ਜ਼ਿਲ੍ਹੇ ਦੀ ਅਗਵਾਈ

ਚਾਉਕੇ, 13 ਨਵੰਬਰ (ਮਨਜੀਤ ਸਿੰਘ ਘੜੈਲੀ)-ਪੰਜਾਬ ਸਰਕਾਰ ਵਲੋਂ ਕਰਵਾਈਆਾ ਜਾ ਰਹੀਆਂ ਸਕੂਲ ਖੇਡਾਂ ਵਿਚ ਇਲਾਕੇ ਵਿਚ ਹਾਕੀ ਦੀ ਨਰਸਰੀ ਵਜੋਂ ਜਾਣੇ ਜਾਂਦੇ ਡੀ. ਐਮ. ਗਰੁੱਪ ਕਰਾੜਵਾਲਾ ਦੀ ਹਾਕੀ ਦੀ ਟੀਮ ਲਗਾਤਾਰ ਅੱਠਵੀ ਵਾਰ ਬਠਿੰਡੇ ਜਿਲ੍ਹੇ ਦੀ ਅਗਵਾਈ ਕਰੇਗੀ ¢ ਇਹ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਬਠਿੰਡਾ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਨ੍ਹਾਂ ਦਾ ਮੁੱਖ ਉਦੇਸ਼ ਤੰਦਰੁਸਤ ਪੰਜਾਬ ਦੀ ਸਿਰਜਣਾ ਰਿਹਾ | ਨਾਲ ਹੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ...

ਪੂਰੀ ਖ਼ਬਰ »

ਐਸ. ਬੀ. ਬੀ. ਐਸ. ਕਾਲਜ 'ਚ ਖੋਜ ਤੇ ਉਸਾਰੂ ਰੁਚੀਆਂ ਨੂੰ ਕੀਤਾ ਉਤਸ਼ਾਹਿਤ

ਭਗਤਾ ਭਾਈਕਾ, 13 ਨਵੰਬਰ (ਸੁਖਪਾਲ ਸਿੰਘ ਸੋਨੀ)- ਸੰਤ ਬਾਬਾ ਹਜ਼ੂਰਾ ਸਿੰਘ ਦੀ ਰਹਿਨੁਮਾਈ ਹੇਠ ਪ੍ਰਗਤੀਸ਼ੀਲ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਵਿਖੇ ਸਿੱਖਿਅਕ ਅਤੇ ਸਹਿ-ਸਿੱਖਿਅਕ ਗਤੀਵਿਧੀਆਂ ਵਿਚ ਤਾਲਮੇਲ ਸਦਾ ਬਰਕਰਾਰ ਰੱਖਿਆ ਜਾਂਦਾ ...

ਪੂਰੀ ਖ਼ਬਰ »

ਅੰਤਰ ਖੇਤਰੀ ਯੂਥ ਫ਼ੈਸਟੀਵਲ ਤੇ ਲੋਕ ਮੇਲੇ 'ਚ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀ ਛਾਏ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਹਰ ਵਾਰ ਅਕਾਦਮਿਕ, ਖੇਡਾਂ ਅਤੇ ਸਭਿਆਚਾਰਕ ਖੇਤਰ ਵਿਚ ਚੋਟੀ ਦੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਉਂਦੇ ਹਨ | ਇਸ ਵਾਰ ਫਿਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ...

ਪੂਰੀ ਖ਼ਬਰ »

ਰਾਸ਼ਟਰੀ ਸਿੱਖਿਆ ਦਿਵਸ ਮੌਕੇ ਸਿੱਖਿਆ ਜਾਗਰੂਕਤਾ ਰੈਲੀ

ਤਲਵੰਡੀ ਸਾਬੋ,­ 13 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਮੋਹਰੀ ਵਿੱਦਿਅਕ ਸੰਸਥਾ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਵੱਲੋਂ ਪਿਛਲੇ ਦਿਨੀਂ ਰਾਸ਼ਟਰੀ ਸਿੱਖਿਆ ਦਿਵਸ ਸਮੂਹ ਵਿਦਿਆਰਥੀਆਂ ਤੇ ...

ਪੂਰੀ ਖ਼ਬਰ »

ਖੱਜਲ ਖੁਆਰੀ ਦੇ ਝੰਬੇ ਕਿਸਾਨ ਕਾਟ ਦੇ ਕੇ ਝੋਨਾ ਵੇਚਣ ਲਈ ਮਜਬੂਰ

ਨਥਾਣਾ, 13 ਨਵੰਬਰ (ਗੁਰਦਰਸ਼ਨ ਲੁੱਧੜ)-ਮਾਰਕੀਟ ਕਮੇਟੀ ਨਥਾਣਾ ਤਹਿਤ ਪੈਦੀਆਂ ਦਾਣਾ ਮੰਡੀਆਂ ਸਬ ਯਾਰਡ ਨਥਾਣਾ, ਫੋਕਲ ਪੁਆਇੰਟ ਕਲਿਆਣ ਸੁੱਖਾ, ਗੰਗਾ, ਗਿੱਦੜ ਅਤੇ ਨਾਥਪੁਰਾ ਦਾ ਪੱਤਰਕਾਰਾਂ ਵਲੋਂ ਦੌਰਾ ਕਰਨ ਉਪਰੰਤ ਇਹ ਤੱਥ ਸਾਹਮਣੇ ਆਏ ਹਨ ਕਿ ਝੋਨੇ ਦੀ ਤੁਲਾਈ ਸਮੇ ...

ਪੂਰੀ ਖ਼ਬਰ »

ਗੁਰਮਤਿ ਸਿੱਖਿਆ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਤਕਸੀਮ

ਚਾਉਕੇ, 13 ਨਵੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਜੇਠੂਕੇ ਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਫੌਜੀ ਅਤੇ ਖਜਾਨਚੀ ਮਾਸਟਰ ਨਛੱਤਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ...

ਪੂਰੀ ਖ਼ਬਰ »

ਪਿੰਡ ਨਥੇਹਾ ਦੀ ਸਹਿਕਾਰੀ ਸਭਾ ਕਿਸਾਨਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ

ਸੀਗੋਂ ਮੰਡੀ, 13 ਨਵੰਬਰ (ਲੱਕਵਿੰਦਰ ਸ਼ਰਮਾ)- ਪਿੰਡਾਂ ਨਥੇਹਾ ਦੀ ਸਹਿਕਾਰੀ ਸਭਾ ਦੋ ਪਿੰਡਾਂ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਜਿਸ ਵਿਚ ਵੀ ਨਥੇਹਾ ਤੇ ਗੋਲੇਵਾਲਾ ਦੇ ਕਿਸਾਨਾਂ ਦੀ ਨਿੱਤ ਵਰਤੋਂ ਵਿਚ ਆਉਣ ਵਾਲੀਆਂ ਕਿਸਾਨੀ ਤੇ ਘਰੇਲੂ ਵਸਤਾਂ ਆਸਾਨੀ ਨਾਲ ...

ਪੂਰੀ ਖ਼ਬਰ »

ਸ਼ਰਾਬ ਦੀਆਂ ਪੇਟੀਆਂ ਤੇ ਨਾਜਾਇਜ਼ ਅਸਲ੍ਹੇ ਸਮੇਤ ਕਾਬੂ

ਬਠਿੰਡਾ, 13 ਨਵੰਬਰ (ਅਜੀਤ ਪ੍ਰਤੀਨਿਧ)- ਜ਼ਿਲ੍ਹੇ ਦੇ ਪਿੰਡ ਜੀਦਾ ਨਾਲ ਸਬੰਧਿਤ ਇਕ ਅਖੌਤੀ ਕਿਸਾਨ ਆਗੂ ਨੂੰ ਸੰਗਤ ਪੁਲਿਸ ਵਲੋਂ ਹਰਿਆਣਵੀ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਸਮੇਤ ਕਾਬੂ ਕੀਤੇ ਜਾਣ ਦੀ ਸੂਚਨਾ ਹੈ | ਪੁਲਿਸ ਦੇ ਉੱਚ ਅਧਿਕਾਰੀ ਅਤਿ ਭਰੋਸੇਯੋਗ ਸੂਤਰਾਂ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਦਾ ਧੂੰਆਂ ਮਨੁੱਖੀ ਜ਼ਿੰਦਗੀਆਂ ਲਈ ਹੋਇਆ ਘਾਤਕ

ਲਹਿਰਾ ਮੁਹੱਬਤ, 13 ਨਵੰਬਰ (ਸੁਖਪਾਲ ਸਿੰਘ ਸੁੱਖੀ)-ਸਾਡੇ ਜੀਵਨ ਦੀਆਂ ਵਧੀਆਂ ਲੋੜਾਂ ਤੇ ਅਜੋਕੇ ਯੁੱਗ ਦੇ ਲਾਲਚੀ ਵਿਅਕਤੀਤਵ ਦੇ ਵਰਤਾਰੇ ਨੇ ਕੁਦਰਤ ਨਾਲ ਆਪਣੇ ਸੁੱਖ ਲਈ ਕੀਤੀ ਛੇੜਛਾੜ ਦੇ ਨਤੀਜੇ ਕਾਰਨ ਘਾਤਕ ਬਿਮਾਰੀਆਂ ਪੈਰ ਪਸਾਰ ਰਹੀਆਂ ਹਨ | ਹਰ ਸਾਲ ਇਸ ਮਹੀਨੇ 'ਚ ਆ ਕੇ ਪਰਾਲੀ ਦੇ ਧੰੂਏਾ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ | ਇਸ ਦੇ ਵਿਰੋਧ 'ਚ ਕਿਸਾਨ ਭਾਵੇਂ ਇਸ ਗੱਲ ਨੂੰ ਕੋਸਦੇ ਹਨ ਕਿ ਸੂਬੇ ਦੀਆਂ ਫ਼ੈਕਟਰੀਆਂ, ਕਾਰਖ਼ਾਨੇ ਤੇ ਇੱਟਾਂ ਦੇ ਭੱਠੇ ਤੋਂ ਇਲਾਵਾ ਪੈਟਰੋਲ ਤੇ ਡੀਜ਼ਲ ਨਾਲ ਰੋਜ਼ਾਨਾ ਚੱਲਦੇ ਵਾਹਨ ਹਵਾ ਨੂੰ ਕਾਰਬਨ ਤੱਤਾਂ ਨਾਲ ਦੂਸ਼ਿਤ ਕਰਦੇ ਰਹਿੰਦੇ ਹਨ | ਦੋ ਦਿਨਾਂ ਦੇ ਧੰੂਏਾ ਨਾਲ ਕਿਸਾਨਾਂ ਨੂੰ ਹੀ ਕਿਉਂ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ ਜਦੋਂ ਕਿ ਸਾਲ ਵਿਚ ਇਸ ਮਹੀਨੇ ਹੀ ਝੋਨੇ ਦੀ ਪਰਾਲੀ ਸਾੜਦੇ ਹਨ | ਉਨ੍ਹਾਂ ਦਾ ਤਰਕ ਹੈ ਕਿ ਜੇਕਰ ਸਰਕਾਰ ਕਿਸਾਨਾਂ ਨੂੰ ਇਸ ਰਵਾਇਤੀ ਫ਼ਸਲ ਨਾਲੋਂ ਤੋੜ ਕੇ ਹੋਰ ਬਦਲ ਪੇਸ਼ ਕਰਦੀ ਹੈ ਤੇ ਉਸ ਦੇ ਮੰਡੀਕਰਨ ਸਮੇਤ ਘਾਟੇ ਦੀ ਜ਼ਿੰਮੇਵਾਰੀ ਸਰਕਾਰ ਆਪਣੇ ਸਿਰ ਲੈਂਦੀ ਹੈ ਤਾਂ ਬਦਲ ਨੂੰ ਅਪਣਾਉਣਗੇ ਜਾਂ ਹੈਪੀ ਸੀਡਰ ਨਾਲ ਮੁਫ਼ਤ ਟਰਾਇਲ ਕਰਵਾ ਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ | ਪਰ ਇੱਥੇ ਸਵਾਲ ਪੈਦਾ ਹੁੰਦਾ ਹੈ ਕਿ ਪਰਾਲੀ ਦੇ ਸੰਘਣੇ ਧੰੂਏਾ ਪ੍ਰਦੂਸ਼ਣ ਨਾਲ ਹੋ ਰਹੀਆਂ ਹਰ ਸਾਲ ਸੜਕੀ ਦੁਰਘਟਨਾਵਾਂ 'ਚ ਮਨੁੱਖੀ ਜਾਨਾਂ ਲਈ ਸਰਕਾਰ ਵੋਟਾਂ ਬਚਾਉਣ ਲਈ ਤੇ ਕਿਸਾਨ ਆਪਣੇ ਕੰਮ ਨੂੰ ਸੁਖਾਲਾ ਕਰਨ ਦੇ ਚੱਕਰ 'ਚ ਅਨੇਕਾਂ ਲੋਕਾਂ ਨੂੰ ਹਰ ਸਾਲ ਬਿਮਾਰੀ ਤੋਂ ਇਲਾਵਾ ਮੌਤ ਦੇ ਮੂੰਹ ਵਿਚ ਧਕੇਲ ਰਿਹਾ ਹੈ | ਇਸ ਦੇ ਨਿਪਟਾਰੇ ਲਈ ਜਿੱਥੇ ਸਰਕਾਰ ਆਪਣੀ ਜਿੰਮੇਵਾਰੀ ਤੋਂ ਭੱਜ ਰਹੀ ਹੈ | ਜੇ ਸਰਕਾਰ ਦਾ ਕੋਈ ਅਧਿਕਾਰੀ ਅੱਗ ਲਾਉਣ ਤੋਂ ਰੋਕਦਾ ਹੈ ਤਾਂ ਜਥੇਬੰਦੀਆਂ ਵਲੋਂ ਘਿਰਾਓ ਕੀਤਾ ਜਾਂਦਾ ਹੈ | ਇਸ ਤਰ੍ਹਾਂ ਦੀਆਂ ਕਾਰਵਾਈ ਕਿਸਾਨ ਜਥੇਬੰਦੀਆਂ ਵੀ ਇਸ ਕਰਕੇ ਕਰਨ ਲਈ ਮਜਬੂਰ ਹਨ ਕਿ ਸਰਕਾਰ ਕਾਗ਼ਜ਼ੀ ਬਿਆਨ ਦੇ ਕੇ ਆਪਣੇ ਅਧਿਕਾਰੀਆਂ ਤੋਂ ਰਿਪੋਰਟਾਂ ਲੈ ਕੇ ਅਮਲੀ ਰੂਪ ਵਿਚ ਲਾਗੂ ਕਰਨ ਦੀ ਥਾਂ ਸਿਰਫ਼ ਖਾਨਾਪੂਰਤੀ ਤੱਕ ਸੀਮਤ ਹੋ ਗਈ ਹੈ | ਇਨ੍ਹਾਂ ਕਾਰਨਾਂ ਕਰਕੇ ਸੂਬੇ ਦੇ ਹਰ ਨਾਗਰਿਕ ਦੀ ਬਿਰਤੀ ਵੀ ਸਰਕਾਰ ਦੀਆਂ ਮੂਕ ਨੀਤੀਆਂ ਵਰਗੀ ਹੋ ਗਈ ਹੈ | ਇਸ ਮਸਲੇ ਬਾਰੇ ਕਿਸਾਨ ਵੀ ਇਸ ਸਚਾਈ ਤੋਂ ਭੱਜ ਨਹੀਂ ਸਕਦੇ ਕਿ ਉਹ ਵੀ ਪਰਾਲੀ ਸਾੜਨ ਲਈ ਸਰਕਾਰ ਤੋਂ ਮੰਦਵਾੜੇ ਦੀ ਦੁਹਾਈ ਦੇ ਕੇ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਆਰਥਿਕ ਮਦਦ ਮੰਗਦੇ ਹਨ | ਸਿਹਤ ਸਬੰਧੀ ਮਨੁੱਖੀ ਸਰੀਰ ਵਿਚ ਆ ਰਹੇ ਬੁਰੇ ਪ੍ਰਭਾਵਾਂ ਬਾਰੇ ਮਾਹਿਰਾਂ ਵਲੋਂ ਜਿੱਥੇ ਇਸ ਪਿਤਰ ਤੋਂ ਕਿਸਾਨਾਂ ਤੇ ਸਰਕਾਰ ਨੂੰ ਵਰਜਿਆ ਜਾ ਰਿਹਾ ਹੈ | ਖੇਤੀਬਾੜੀ ਵਿਭਾਗ ਦੇ ਸੇਵਾ ਮੁਕਤ ਅਧਿਕਾਰੀ ਟਹਿਲ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਮਨੁੱਖਤਾ ਦੀ ਭਲਾਈ ਲਈ ਪਰਾਲੀ ਦੇ ਧੰੂਏਾ ਤੋਂ ਨਿਜਾਤ ਪਾਉਣ ਲਈ ਸਰਕਾਰ ਤੇ ਕਿਸਾਨ ਜਥੇਬੰਦੀਆਂ ਮਿਲ ਕੇ ਕੋਈ ਠੋਸ ਹੱਲ ਲੱਭਣ ਜੋ ਸਰਬ ਪ੍ਰਮਾਣਿਤ ਹੋਵੇ | ਇਸ ਸਬੰਧ 'ਚ ਵਾਤਾਵਰਨ ਪ੍ਰੇਮੀ ਗੁਰਪ੍ਰੀਤ ਸਿੰਘ ਚੰਦਬਾਜਾ ਪ੍ਰਧਾਨ ਭਾਈ ਘਨੱਈਆ ਜੀ ਕੈਂਸਰ ਰੋਕੋ ਸੁਸਾਇਟੀ ਦਾ ਕਹਿਣਾ ਹੈ ਕਿ ਸਰਕਾਰ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਨੂੰ ਲਾਗੂ ਨਾ ਕਰਕੇ ਜਿੰਮੇਵਾਰੀ ਤੋਂ ਭੱਜ ਰਹੀ ਹੈ ਪਰ ਸਾਡੇ ਕਿਸਾਨ ਭਰਾਵਾਂ ਦਾ ਫ਼ਰਜ਼ ਵੀ ਬਣਦਾ ਜਾਗਰੂਕ ਹੋਣ ਤਾਂ ਕਿ ਵਾਤਾਵਰਨ ਨੂੰ ਗੰਦਲਾ ਹੋਣ ਤੋਂ ਬਚਾਇਆ ਜਾਵੇ | ਇਸ ਬੇਧਿਆਨੀ ਤੇ ਖ਼ੁਦਗ਼ਰਜ਼ੀ ਦਾ ਖ਼ਮਿਆਜ਼ਾ ਅਸੀਂ ਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਭੁਗਤਣਗੀਆਂ | ਕਾਰਖ਼ਾਨਿਆਂ ਦੇ ਪ੍ਰਦੂਸ਼ਿਤ ਪਾਣੀ ਨਾਲ ਗੰਧਲੇ ਹੋ ਰਹੇ ਦਰਿਆਵਾਂ ਦੇ ਪਾਣੀਆਂ ਨੂੰ ਵੀ ਰੋਕਿਆ ਜਾਵੇ |


ਖ਼ਬਰ ਸ਼ੇਅਰ ਕਰੋ

ਠੇਕਾ ਆਧਾਰਿਤ ਅਧਿਆਪਕਾਂ ਨੂੰ ਅੱਜ ਨੂੰ ਸਕੂਲ 'ਚ ਮੇਲਾ ਲਗਾਉਣ ਦਾ ਸਿੱਖਿਆ ਵਿਭਾਗ ਨੇ ਚਾੜਿ੍ਹਆ ਹੁਕਮ

ਬੱਲੂਆਣਾ, 13 ਨਵੰਬਰ (ਗੁਰਨੈਬ ਸਾਜਨ)- ਭਲਕੇ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਇਕ ਸਾਲ ਪੂਰਾ ਹੋ ਜਾਣ 'ਤੇ ਸੂਬੇ ਦੇ 1 ਲੱਖ 70 ਹਜ਼ਾਰ ਸਕੂਲਾਂ 14 ਨਵੰਬਰ ਬਾਲ ਦਿਵਸ ਵਜੋਂ ਬਾਲ ਮੇਲਾ ਲਗਾ ਕੇ ਮਨਾਇਆ ਜਾਵੇਗਾ | ਇਸ ਮੇਲੇ ਨੂੰ ਸਫਲ ਬਣਾਉਣ ਲਈ ਸਿੱਖਿਆ ਵਿਭਾਗ ਵਲੋਂ ਸਕੂਲਾਂ ਦੇ ...

ਪੂਰੀ ਖ਼ਬਰ »

ਅਜੈ ਚੌਟਾਲਾ ਹੁਣ 18 ਨੂੰ ਦਾਦਾ ਦੀ ਮੂਰਤੀ ਜਨਤਾ ਨੂੰ ਸਮਰਪਿਤ ਕਰਨਗੇ

ਡੱਬਵਾਲੀ, 13 ਨਵੰਬਰ (ਇਕਬਾਲ ਸਿੰਘ ਸ਼ਾਂਤ)- ਦਿੱਲੀ ਵਿਖੇ ਅਦਾਲਤ 'ਚ ਪੇਸ਼ੀ ਕਾਰਨ ਇਨੈਲੋ ਦੇ ਮੁੱਖ ਸਕੱਤਰ ਜਨਰਲ ਡਾ. ਅਜੈ ਸਿੰਘ ਚੌਟਾਲਾ ਦਾ ਪਿੰਡ ਬਨਵਾਲਾ ਦਾ ਦੌਰਾ 15 ਨਵੰਬਰ ਦੀ ਬਜਾਇ ਹੁਣ 18 ਨਵੰਬਰ ਨੂੰ ਹੋਵੇਗਾ | ਡੱਬਵਾਲੀ ਹਲਕੇ ਦੇ ਪਿੰਡ ਬਨਵਾਲਾ ਵਿਖੇ ਸ੍ਰੀ ...

ਪੂਰੀ ਖ਼ਬਰ »

ਬਠਿੰਡਾ ਵਿਚ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਕਿਸਾਨਾਂ ਤੇ ਪ੍ਰਸ਼ਾਸਨ ਵੱਖਰੋ-ਵੱਖ਼ਰੇ ਦਾਅਵੇ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਜ਼ਿਲੇ੍ਹ ਵਿਚ ਝੋਨੇ ਦੀ ਆਮਦ ਅਤੇ ਖ਼ਰੀਦ ਪੂਰੇ ਜ਼ੋਰਾਂ 'ਤੇ ਹੈ ਇਸ ਸਬੰਧੀ ਕਿਸਾਨਾਂ ਅਤੇ ਪ੍ਰਸ਼ਾਸਨ ਵਲੋਂ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਵੱਖੋ-ਵੱਖਰੇ ਦਾਅਵੇ ਪਰ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਜਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX