ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  13 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  25 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  37 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  53 minutes ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  33 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 3 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਬਰਨਾਲਾ

ਅਧਿਆਪਕਾਂ ਨੇ ਕੇਵਲ ਸਿੰਘ ਢਿੱਲੋਂ ਦੀ ਕੋਠੀ ਦਾ ਕੀਤਾ ਘਿਰਾਓ

ਬਰਨਾਲਾ, 13 ਨਵੰਬਰ (ਅਸ਼ੋਕ ਭਾਰਤੀ)-ਅਧਿਆਪਕਾਂ ਦੀ ਤਨਖ਼ਾਹ ਕਟੌਤੀ ਦੇ ਿਖ਼ਲਾਫ਼ ਅਤੇ ਸਮੂਹ ਕੱਚੇ ਅਧਿਆਪਕਾਂ ਨੂੰ ਪੂਰੀਆਂ ਤਨਖ਼ਾਹਾਂ ਤੇ ਪੱਕੇ ਕਰਵਾਉਣ ਲਈ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਪਟਿਆਲਾ ਵਿਖੇ ਚੱਲ ਰਹੇ ਪੱਕੇ ਮੋਰਚੇ ਦੇ 38 ਦਿਨਾਂ ਬਾਅਦ ਵੀ ...

ਪੂਰੀ ਖ਼ਬਰ »

ਭਗੌੜਾ ਵਿਅਕਤੀ ਕੀਤਾ ਕਾਬੂ

ਬਰਨਾਲਾ, 13 ਨਵੰਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ 2017 ਵਿਚ ਮੰਗਾ ਸਿੰਘ ਪੱੁਤਰ ਬਿੱਲੂ ...

ਪੂਰੀ ਖ਼ਬਰ »

ਪੁਲਿਸ ਥਾਣਾ ਰੂੜੇਕੇ ਕਲਾਂ ਦੇ ਗੇਟ 'ਤੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

ਰੂੜੇਕੇ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-1 ਨਵੰਬਰ ਤੋਂ ਪੁਲਿਸ ਥਾਣਾ ਰੂੜੇਕੇ ਕਲਾਂ ਦੇ ਗੇਟ 'ਤੇ ਦਿਤੇ ਜਾ ਰਹੇ ਲਗਾਤਾਰ ਰੋਸ ਧਰਨੇ ਦੀ ਲੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂਆਂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਰੂੜੇਕੇ ਕਲਾਂ ਵਿਖੇ ਸ਼ਰਾਬ ਦੇ ਠੇਕੇ ਦੇ ਗੇਟ ਅੱਗੇ ਲਗਾਇਆ ਰੋਸ ਧਰਨਾ

ਰੂੜੇਕੇ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬੱਸ ਸਟੈਂਡ ਰੂੜੇਕੇ ਕਲਾਂ ਨਜ਼ਦੀਕ ਚੱਲ ਰਹੇ ਸ਼ਰਾਬ ਦੇ ਠੇਕੇ ਦੇ ਗੇਟ ਅੱਗੇ ਸ਼ਰਾਬ ਦਾ ਠੇਕਾ ਚੁਕਵਾਉਣ, ਸ਼ਰਾਬ ਦੇ ਠੇਕੇਦਾਰਾਂ ਦੇ ਧੱਕੇਸ਼ਾਹੀ ਕਰਨ ਵਾਲੇ ਵਿਅਕਤੀਆਂ ਿਖ਼ਲਾਫ਼ ਕਾਨੂੰੂਨੀ ਕਾਰਵਾਈ ਕਰਨ, ਧਰਮਸ਼ਾਲਾ ਪਿੰਡ ਕਾਹਨੇਕੇ, ਟਰਾਈਡੈਂਟ ਫ਼ੈਕਟਰੀ ਧੌਲਾ ਨਜ਼ਦੀਕ ਤੋਂ ਇਲਾਵਾ ਇਲਾਕੇ 'ਚ ਜਾਅਲੀ ਸ਼ਰਾਬ ਦੇ ਠੇਕੇ ਬਣਾ ਕੇ ਠੇਕੇਦਾਰਾਂ ਵਲੋਂ ਵੇਚੀ ਜਾ ਰਹੀ ਨਾਜਾਇਜ਼ ਸ਼ਰਾਬ ਬੰਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਅਵਤਾਰ ਸਿੰਘ ਬਬਲੀ, ਗੁਰਪ੍ਰੀਤ ਸਿੰਘ ਰੂੜੇਕੇ ਕਲਾਂ, ਸੁਖਵਿੰਦਰ ਸਿੰਘ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਕਾਮਰੇਡ ਹਰਚਰਨ ਸਿੰਘ, ਰਘਵੀਰ ਸਿੰਘ ਮੱਖਣ, ਕਲੱਬ ਪ੍ਰਧਾਨ ਕਰਮ ਸਿੰਘ ਲੋਗੜੀ, ਪ੍ਰਧਾਨ ਨਾਜ਼ਰ ਸਿੰਘ ਨਾਜਾ, ਟੈਕਸੀ ਯੂਨੀਅਨ ਦੇ ਆਗੂ ਮੇਜਰ ਸਿੰਘ, ਪ੍ਰਧਾਨ ਰਘਵੀਰ ਸਿੰਘ ਡੀ. ਸੀ, ਆਪ ਆਗੂ ਤੇਜਾ ਸਿੰਘ ਰੂੜੇਕੇ ਕਲਾਂ ਦੀ ਅਗਵਾਈ ਵਿਚ ਅਣਮਿਥੇ ਸਮੇਂ ਲਈ ਦਿਨ ਰਾਤ ਦਾ ਰੋਸ ਧਰਨਾ ਸ਼ੁਰੂ ਕੀਤਾ ਗਿਆ ਅਤੇ 14 ਨਵੰਬਰ ਨੂੰ ਰੋਸ ਵਜੋਂ ਬੱਸ ਸਟੈਂਡ ਰੂੜੇਕੇ ਕਲਾਂ ਦੀਆਂ ਸਮੂਹ ਦੁਕਾਨਾਂ ਬੰਦ ਕਰਨ ਦਾ ਐਲਾਨ ਕੀਤਾ ਗਿਆ | ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਧਰਨਾਕਾਰੀਆਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਲੋਕਾਂ ਨੂੰ ਇਨਸਾਫ਼ ਦੇਣ ਵਿਚ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਚੁੱਕੀ ਹੈ | ਸ਼ਰਾਬ ਦੇ ਠੇਕੇਦਾਰਾਂ ਵਲੋਂ ਰੱਖੇ ਵਿਅਕਤੀਆਂ ਵਲੋਂ ਸ਼ਰੇਆਮ ਗੁੰਡਾਗਰਦੀ ਗਰੀਬ ਲੋਕਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ | ਸ਼ਰਾਬ ਦੇ ਠੇਕੇਦਾਰਾਂ ਵਲੋਂ ਸ਼ਰੇਆਮ ਨਾਜਾਇਜ਼ ਸ਼ਰਾਬ ਵੇਚੀ ਜਾ ਰਹੀ ਹੈ | ਪੁਲਿਸ ਪ੍ਰਸ਼ਾਸਨ ਸ਼ਰਾਬ ਦੇ ਠੇਕੇਦਾਰਾਂ ਅਤੇ ਉਸ ਦੇ ਵਿਅਕਤੀਆਂ ਿਖ਼ਲਾਫ਼ ਕਾਰਵਾਈ ਕਰਨ ਦੀ ਬਜਾਏ ਮੂਕ ਦਰਸ਼ਕ ਬਣਿਆ ਬੈਠਾ ਹੈ | ਸਮੂਹ ਧਰਨਾਕਾਰੀਆਂ ਨੇ ਡੀ. ਸੀ. ਬਰਨਾਲਾ, ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਠੇਕੇਦਾਰਾਂ ਵਲੋਂ ਨਾਜਾਇਜ਼ ਵੇਚੀ ਜਾ ਰਹੀ ਸ਼ਰਾਬ ਬੰਦ ਕਰਵਾਈ ਜਾਵੇ, ਰੂੜੇਕੇ ਕਲਾਂ ਚੱਲਦਾ ਸ਼ਰਾਬ ਦਾ ਠੇਕਾ ਚੁੱਕਿਆ ਜਾਵੇ, ਠੇਕੇਦਾਰਾਂ ਦੇ ਵਿਅਕਤੀਆਂ ਿਖ਼ਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ |



ਖ਼ਬਰ ਸ਼ੇਅਰ ਕਰੋ

ਪਰਮਾਰ ਬਣੇ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਦੇ ਪਿ੍ੰਸੀਪਲ

ਸੰਗਰੂਰ, 13 ਨਵੰਬਰ (ਦਮਨਜੀਤ ਸਿੰਘ) - ਨਾਮੀ ਵਿੱਦਿਅਕ ਅਦਾਰਿਆਂ ਦੀ ਉੱਘੀ ਸ਼ਖ਼ਸੀਅਤ ਰਵੀ ਐਸ. ਪਰਮਾਰ ਦਾ ਨਾਂਅ ਹੁਣ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਸੰਗਰੂਰ ਨਾਲ ਜੁੜ ਗਿਆ ਹੈ, ਸ੍ਰੀ ਪਰਮਾਰ ਨੇ ਬੀਤੇ ਦਿਨੀਂ ਬਤੌਰ ਪਿ੍ੰਸੀਪਲ ਸਕੂਲ ਦਾ ਚਾਰਜ ਲਿਆ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ 'ਚੋਂ ਟਰੱਕ ਚਾਲਕ ਬਰੀ

ਸੰਗਰੂਰ, 13 ਨਵੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸ਼ਕਰੀ ਦੇ ਦੋਸ਼ਾਂ 'ਚੋਂ ਟਰੱਕ ਚਾਲਕ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਨੇ ...

ਪੂਰੀ ਖ਼ਬਰ »

ਨਾਮਦੇਵ ਮਾਰਗ 'ਤੇ ਪਾਣੀ ਦੀ ਨਿਕਾਸੀ ਦੇ ਨਹੀਂ ਕੀਤੇ ਕੋਈ ਪੁਖ਼ਤਾ ਪ੍ਰਬੰਧ

ਤਪਾ ਮੰਡੀ, 13 ਨਵੰਬਰ (ਪ੍ਰਵੀਨ ਗਰਗ)-ਪਿਛਲੇ ਕਾਫੀ ਸਮੇਂ ਤੋਂ ਵਿਵਾਦਾਂ 'ਚ ਚੱਲ ਰਹੀ ਨਾਮਦੇਵ ਮਾਰਗ ਨੂੰ ਬਣਾਉਣ ਦੀ ਉਸ ਸਮੇਂ ਆਸ ਬੱਝੀ ਜਦੋਂ ਨਗਰ ਕੌਾਸਲ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਭੂਤ ਦੇ ਯਤਨਾਂ ਸਦਕਾ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ੍ਰੀ ਵਿਜੇ ਇੰਦਰ ...

ਪੂਰੀ ਖ਼ਬਰ »

ਟਰੈਫ਼ਿਕ ਸਮੱਸਿਆ ਨੇ ਰਾਹਗੀਰਾਂ ਨੂੰ ਕੀਤਾ ਹਾਲੋ ਬੇਹਾਲ

ਧਨੌਲਾ, 13 ਨਵੰਬਰ (ਜਤਿੰਦਰ ਸਿੰਘ ਧਨੌਲਾ)-ਬੱਸ ਸਟੈਂਡ ਧਨੌਲਾ ਤੋਂ ਗੁਰਦੁਆਰਾ ਰਾਮਸਰ ਸਾਹਿਬ ਤੱਕ ਦੁਪਹਿਰ ਤਿੰਨ ਵਜੇ ਤੋਂ ਬਾਅਦ ਰਸਤਾ ਇਸ ਕਦਰ ਬੰਦ ਹੋ ਜਾਂਦਾ ਹੈ ਕਿ ਲੰਘਣ ਵਾਲੇ ਰਾਹੀ ਘੰਟਿਆਂ ਬੱਧੀ ਕਤਾਰਾਂ 'ਚ ਅਟਕੇ ਰਹਿੰਦੇ ਹਨ | ਵੱਡਾ ਦੁਖਾਂਤ ਇਹ ਵੀ ਹੈ ਕਿ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ 1589 ਨੌਜਵਾਨਾਂ ਨੇ ਦਿੱਤੀ ਇੰਟਰਵਿਊ

ਬਰਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਬਰਨਾਲਾ ਵਿਖੇ ਲਗਾਏ ਗਏ ਦੋ ਦਿਨਾਂ ਰੁਜ਼ਗਾਰ ਮੇਲੇ 'ਚ 2330 ਬੇਰੁਜ਼ਗਾਰ ਮੁੰਡੇ-ਕੁੜੀਆਂ ਵਲੋਂ ਸ਼ਿਰਕਤ ਕੀਤੀ ਗਈ | ਰੁਜ਼ਗਾਰ ਮੇਲੇ ਦੇ ਦੂਸਰੇ ਦਿਨ ਵਧੀਕ ...

ਪੂਰੀ ਖ਼ਬਰ »

''ਗੋਲਡਨ ਅਰਥ ਗਲੋਬਲ ਨੇ ਸ਼ਾਨਦਾਰ ਤਰੀਕੇ ਮਨਾਇਆ ਬਾਲ-ਦਿਵਸ''

ਸੰਗਰੂਰ, 13 ਨਵੰਬਰ (ਦਮਨਜੀਤ ਸਿੰਘ) - ਸਥਾਨਕ ਗੋਲਡਨ ਅਰਥ ਗਲੋਬਲ ਸਕੂਲ ਵਿਖੇ ਬਾਲ- ਦਿਵਸ ਬਹੁਤ ਸ਼ਾਨਦਾਰ ਤਰੀਕੇ ਨਾਲ ਮਨਾਇਆ ਗਿਆ | ਇਸ ਸਕੂਲ 'ਚ ਇਕ ਮੇਲੇ ਨੁਮਾ ਸਮਾਰੋਹ ਆਯੋਜਿਤ ਕੀਤਾ ਗਿਆ | ਜਿਸ ਵਿੱਚ ਚਾਰੇ ਹਾਊਸ ਅਜੀਤ ਹਾਊਸ, ਅਟਾਰੀ ਹਾਊਸ, ਨਲਵਾ ਹਾਊਸ ਅਤੇ ...

ਪੂਰੀ ਖ਼ਬਰ »

ਮਹਿਬੂਬ ਮਲੇਰਕੋਟਲਾ ਪਰੈੱਸ ਕਲੱਬ ਦੇ ਪ੍ਰਧਾਨ ਤੇ ਜੌੜਾ ਜਨਰਲ ਸਕੱਤਰ ਬਣੇ

ਮਲੇਰਕੋਟਲਾ, 13 ਨਵੰਬਰ (ਕੁਠਾਲਾ) - ਮਲੇਰਕੋਟਲਾ ਪਰੈੱਸ ਕਲੱਬ ਦੀ ਅੱਜ ਇੱਥੇ ਹੋਈ ਚੋਣ ਮੀਟਿੰਗ 'ਚ ਜਨਾਬ ਅਨਵਰ ਮਹਿਬੂਬ ਨੂੰ ਸਰਵ ਸੰਮਤੀ ਨਾਲ ਕਲੱਬ ਦਾ ਪ੍ਰਧਾਨ ਅਤੇ ਮੁਹੰਮਦ ਜਮੀਲ ਜੌੜਾ ਨੂੰ ਜਨਰਲ ਸਕੱਤਰ ਚੁਣ ਲਿਆ ਗਿਆ | ਚੋਣ ਮੀਟਿੰਗ ਦੀ ਕਾਰਵਾਈ ਬਾਰੇ ...

ਪੂਰੀ ਖ਼ਬਰ »

ਸ਼ਰਾਬ ਠੇਕੇਦਾਰਾਂ ਦੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਨ ਲਈ ਡੀ.ਐਸ.ਪੀ ਨੂੰ ਮੰਗ-ਪੱਤਰ ਦਿੱਤਾ

ਰੂੜੇਕੇ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿਛਲੇ ਦਿਨੀਂ ਸ਼ਰਾਬ ਦੇ ਠੇਕੇਦਾਰਾਂ ਦੇ ਵਿਅਕਤੀਆਂ ਵਲੋਂ ਸ਼ਰੇ੍ਹਆਮ ਕੀਤੀ ਗਈ ਗੁੰਡਾਗਰਦੀ, ਫਲਾਂ ਵਾਲੇ ਗਰੀਬ ਵਿਅਕਤੀ ਦੀ ਜ਼ਬਰਦਸਤੀ ਦੁਕਾਨ ਅਤੇ ਘਰ ਦੀ ਤਲਾਸ਼ੀ ਲੈਣ, ਸ਼ਰਾਬ ਦੇ ਠੇਕੇਦਾਰਾਂ ਵਲੋਂ ...

ਪੂਰੀ ਖ਼ਬਰ »

'ਲੋਕ ਜਗਾਓ, ਲੁਟੇਰੇ ਭਜਾਓ' ਜਥਾ ਮਾਰਚ ਦਾ ਕੀਤਾ ਜਾਵੇਗਾ ਭਰਵਾਂ ਸੁਆਗਤ

ਮਹਿਲ ਕਲਾਂ, 13 ਨਵੰਬਰ (ਅਵਤਾਰ ਸਿੰਘ ਅਣਖੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਚੇਅਰਮੈਨ ਅਮਰਜੀਤ ਸਿੰਘ ਕੁੱਕੂ ਦੀ ਪ੍ਰਧਾਨਗੀ ਹੇਠ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਕਸਬਾ ਮਹਿਲ ਕਲਾਂ ਵਿਖੇ ਹੋਈ | ਇਸ ਮੀਟਿੰਗ 'ਚ ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਕੀਤੀ ਨਾਅਰੇਬਾਜ਼ੀ

ਬਰਨਾਲਾ, 13 ਨਵੰਬਰ (ਧਰਮਪਾਲ ਸਿੰਘ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੇ ਮਜ਼ਦੂਰਾਂ ਨੇ ਪਿਛਲੇ ਕਈ ਦਿਨਾਂ ਤੋਂ ਦਿਹਾੜੀ ਨਾ ਚੱਲਣ ਕਾਰਨ ਸਰਕਾਰ ਤੋਂ ਮੰਗ ਕੀਤੀ ਕਿ ਸਾਨੂੰ ਆਪਣੇ ਪਰਿਵਾਰਾਂ ਦਾ ਪਾਲਨ ਪੋਸ਼ਣ ਕਰਨ ਲਈ ਕੰਮ ਦਿੱਤਾ ਜਾਵੇ | ...

ਪੂਰੀ ਖ਼ਬਰ »

ਭਾਈ ਲੌ ਾਗੋਵਾਲ ਦੇ ਦੂਸਰੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਲੱਡੂ ਵੰਡੇ

ਧਨੌਲਾ, 13 ਨਵੰਬਰ (ਜਤਿੰਦਰ ਸਿੰਘ ਧਨੌਲਾ)- ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਸ਼੍ਰੋਮਣੀ ਪ੍ਰਬੰਧਕ ਕਮੇਟੀ ਦਾ ਦੂਸਰੀ ਵਾਰ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਇਲਾਕਾ ਭਰ ਅੰਦਰ ਖ਼ੁਸ਼ੀ ਦੀ ਲਹਿਰ ਹੈ | ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇ: ਨਿਹਾਲ ਸਿੰਘ ...

ਪੂਰੀ ਖ਼ਬਰ »

ਖਹਿਰਾ ਨੂੰ ਝੂਠਾ ਬਦਨਾਮ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼- ਖ਼ਾਲਸਾ

ਸ਼ਹਿਣਾ, 13 ਨਵੰਬਰ (ਸੁਰੇਸ਼ ਗੋਗੀ)-ਪੰਜਾਬ ਦੇ ਹਿਤਾਂ ਲਈ ਸੰਘਰਸ਼ਸ਼ੀਲ ਸੁਖਪਾਲ ਸਿੰਘ ਖਹਿਰਾ ਨੂੰ ਝੂਠਾ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਜ਼ੋਰ ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ | ਇਹ ਸ਼ਬਦ ਵਿਧਾਇਕ ਪਿਰਮਲ ਸਿੰਘ ਖ਼ਾਲਸਾ ਨੇ ਸ਼ਹਿਣਾ ਵਿਖੇ ਪਰਮਜੀਤ ਸਿੰਘ ਦੇ ...

ਪੂਰੀ ਖ਼ਬਰ »

ਅਧਿਕਾਰੀਆਂ ਨੇ ਸਕੀਮਾਂ ਤਹਿਤ ਜਾਣਕਾਰੀ ਦਿੱਤੀ

ਟੱਲੇਵਾਲ, 13 ਨਵੰਬਰ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜੀ.ਪੀ.ਡੀ.ਪੀ (ਗ੍ਰਾਮ ਪੰਚਾਇਤ ਡਿਵੈਲਪਮੈਂਟ ਪਲਾਨ) ਤਹਿਤ ਕੈਂਪ ਲਾ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਸਰਕਾਰ ਦੀਆਂ ਸਕੀਮਾਂ ਤਹਿਤ ਜਾਣਕਾਰੀ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਦੇ ਦੰਦ ਚੈੱਕ ਕਰਨ ਉਪਰੰਤ ਪੇਸਟ ਅਤੇ ਬੁਰਸ਼ ਵੰਡੇ

ਸ਼ਹਿਣਾ, 13 ਨਵੰਬਰ (ਸੁਰੇਸ਼ ਗੋਗੀ)-ਸਮਾਜ ਸੇਵੀ ਸੇਵਾ ਮੁਕਤ ਕੈਪਟਨ ਰਘੁਵੀਰ ਸਿੰਘ ਅਤੇ ਵਾਰੰਟ ਅਫ਼ਸਰ ਕੁਲਦੀਪ ਸਿੰਘ ਦੀ ਦੋਹਤੀ ਡਾ: ਆਸ਼ਾ ਜੋ ਕਿ ਇੰਗਲੈਂਡ ਵਿਖੇ ਦੰਦਾਂ ਦੇ ਡਾਕਟਰ ਹਨ ਨੇ ਆਪਣੇ ਨਾਨਕੇ ਪਿੰਡ ਉੱਗੋਕੇ ਦੇ ਸਮੂਹ ਸਕੂਲੀ ਬੱਚਿਆਂ ਦੇ ਦੰਦਾ ਦਾ ...

ਪੂਰੀ ਖ਼ਬਰ »

'ਧੀ ਪੰਜਾਬ ਦੀ' ਪੁਰਸਕਾਰ ਹਾਂਸਲ ਕਰ ਕੇ ਮੈਂ ਬੇਹੱਦ ਖ਼ੁਸ਼ ਹਾਂ-ਜਸਪ੍ਰੀਤ ਕੌਰ ਜੱਸੀ

ਧਨੌਲਾ, 13 ਨਵੰਬਰ (ਰਘਵੀਰ ਸਿੰਘ ਚੰਗਾਲ)-ਨੈਸ਼ਨਲ ਵੈਲਫੇਅਰ ਕਲੱਬ ਫ਼ਰੀਦਕੋਟ ਵਲੋਂ ਕਰਵਾਏ ਗਏ 18ਵੇਂ 'ਧੀ ਪੰਜਾਬ ਦੀ' ਪ੍ਰੋਗਰਾਮ ਦੀ ਪਹਿਲੀ ਪੁਜ਼ੀਸ਼ਨ ਹਾਸਲ ਕਰਨ ਵਾਲੀ ਮੁਟਿਆਰ ਜਸਪ੍ਰੀਤ ਕੌਰ ਜੱਸੀ ਅੱਜ ਇੱਥੇ ਅਜੀਤ ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਨ ਪੱੁਜੀ | ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਸ਼ਹਿਣਾ, 13 ਨਵੰਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਦੇ ਆਗੂ ਭਾਈ ਜਗਸੀਰ ਸਿੰਘ ਮੌੜ ਨੇ ਦੱਸਿਆ ਕਿ ਸੁਸਾਇਟੀ ਵਲੋਂ 30 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦੀ ਵੰਡ ਕੀਤੀ ਗਈ | ਇਸ ਰਾਸ਼ਨ ਲਈ ਹਰਪਾਲ ਸਿੰਘ ਇੰਗਲੈਂਡ, ਡਾ: ਕਲਮਜੀਤ ਸਿੰਘ ਮਾਨ ਤੋਂ ...

ਪੂਰੀ ਖ਼ਬਰ »

18 ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੰੂਦਾਂ

ਬਰਨਾਲਾ, 13 ਨਵੰਬਰ (ਧਰਮਪਾਲ ਸਿੰਘ)-ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਸਬੰਧੀ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਨੋਡਲ ਅਫ਼ਸਰਾਂ ਦੀ ਮੀਟਿੰਗ ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਬਰਨਾਲਾ ਵਿਖੇ ਹੋਈ ¢ ਮੀਟਿੰਗ ਦੌਰਾਨ ਸਿਵਲ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਕੈਂਪ ਲਾਇਆ

ਟੱਲੇਵਾਲ, 13 ਨਵੰਬਰ (ਸੋਨੀ ਚੀਮਾ)-ਸੀਨੀਅਰ ਮੈਡੀਕਲ ਅਫ਼ਸਰ ਡਾ: ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਚੰੂਘਾਂ ਦੇ ਪ੍ਰਾਇਮਰੀ ਸਕੂਲ ਵਿਖੇ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਵਲੋਂ ਸਾਂਝੇ ਤੌਰ 'ਤੇ ਡੇਂਗੂ ਬੁਖ਼ਾਰ ਦੀ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX