ਤਾਜਾ ਖ਼ਬਰਾਂ


ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  4 minutes ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  10 minutes ago
ਮੁੰਬਈ, 14 ਨਵੰਬਰ - ਭਾਰਤ ਦੌਰੇ 'ਤੇ ਆਏ ਇੰਗਲੈਂਡ ਦੇ ਸ਼ਹਿਜ਼ਾਦੇ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਮੁੰਬਈ ਵਿਚ ਸਕੂਲੀ ਬੱਚਿਆਂ ਨਾਲ ਆਪਣਾ 71ਵਾਂ ਜਨਮ ਦਿਨ...
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  47 minutes ago
ਜਲੰਧਰ, 14 ਨਵੰਬਰ (ਹੈਪੀ)- ਬੀਤੇ ਕੱਲ੍ਹ 13 ਨਵੰਬਰ ਦੀ ਸ਼ਾਮ ਨੂੰ ਇਕ ਮਰੀਜ਼ ਤੇ ਉਸ ਨਾਲ ਆਏ ਰਿਸ਼ਤੇਦਾਰਾਂ ਜਾਂ ਸਾਥੀਆਂ ਵੱਲੋਂ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ. ਰਾਜ ਕੁਮਾਰ ਨਾਲ ਬਦਸਲੂਕੀ ਕਰਨ ਤੇ ਉਨ੍ਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ। ਜਿਸ...
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  about 1 hour ago
ਨਵਾਂਸ਼ਹਿਰ,14 ਨਵੰਬਰ (ਗੁਰਬਖਸ਼ ਸਿੰਘ ਮਹੇ) - ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ 2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ...
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਪਟਨਾ, 14 ਨਵੰਬਰ - ਗਣਿਤ ਦੇ ਮਹਾਨ ਸ਼ਾਸਤਰੀ ਵਸ਼ਿਸ਼ਟ ਨਰਾਇਣ ਸਿੰਘ ਦਾ ਅੱਜ ਵੀਰਵਾਰ ਨੂੰ ਪਟਨਾ ਵਿਖੇ ਦਿਹਾਂਤ ਹੋ ਗਿਆ। ਉਹ 74 ਸਾਲਾ ਦੇ ਸਨ। ਉਹ ਪਿਛਲੇ 40 ਸਾਲਾ ਤੋਂ ਸਿਜੋਫਰੇਨੀਆ ਨਾਮਕ ਬਿਮਾਰੀ ਤੋਂ...
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 1 hour ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਤਰਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅੱਜ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ। ਕਿਉਂਕਿ...
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੁਨਰ ਵਿਚਾਰ ਪਟੀਸ਼ਨਾਂ ਨੂੰ ਖ਼ਾਰਜ ਕਰ...
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਬਰੀਮਾਲਾ ਮਾਮਲੇ ਨੂੰ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੰਦਰ ਤੱਕ ਮਹਿਦੂਦ ਨਹੀਂ ਹੈ ਇਹ ਮਾਮਲਾ। ਹੁਣ ਇਸ ਮਾਮਲੇ ਦੀ 7 ਜੱਜਾਂ ਦੀ ਬੈਂਚ ਸੁਣਵਾਈ...
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 2 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 3 hours ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 3 hours ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 5 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਬਰਨਾਲਾ

ਅਧਿਆਪਕਾਂ ਨੇ ਕੇਵਲ ਸਿੰਘ ਢਿੱਲੋਂ ਦੀ ਕੋਠੀ ਦਾ ਕੀਤਾ ਘਿਰਾਓ

ਬਰਨਾਲਾ, 13 ਨਵੰਬਰ (ਅਸ਼ੋਕ ਭਾਰਤੀ)-ਅਧਿਆਪਕਾਂ ਦੀ ਤਨਖ਼ਾਹ ਕਟੌਤੀ ਦੇ ਿਖ਼ਲਾਫ਼ ਅਤੇ ਸਮੂਹ ਕੱਚੇ ਅਧਿਆਪਕਾਂ ਨੂੰ ਪੂਰੀਆਂ ਤਨਖ਼ਾਹਾਂ ਤੇ ਪੱਕੇ ਕਰਵਾਉਣ ਲਈ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਪਟਿਆਲਾ ਵਿਖੇ ਚੱਲ ਰਹੇ ਪੱਕੇ ਮੋਰਚੇ ਦੇ 38 ਦਿਨਾਂ ਬਾਅਦ ਵੀ ...

ਪੂਰੀ ਖ਼ਬਰ »

ਭਗੌੜਾ ਵਿਅਕਤੀ ਕੀਤਾ ਕਾਬੂ

ਬਰਨਾਲਾ, 13 ਨਵੰਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ 2017 ਵਿਚ ਮੰਗਾ ਸਿੰਘ ਪੱੁਤਰ ਬਿੱਲੂ ...

ਪੂਰੀ ਖ਼ਬਰ »

ਪੁਲਿਸ ਥਾਣਾ ਰੂੜੇਕੇ ਕਲਾਂ ਦੇ ਗੇਟ 'ਤੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

ਰੂੜੇਕੇ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-1 ਨਵੰਬਰ ਤੋਂ ਪੁਲਿਸ ਥਾਣਾ ਰੂੜੇਕੇ ਕਲਾਂ ਦੇ ਗੇਟ 'ਤੇ ਦਿਤੇ ਜਾ ਰਹੇ ਲਗਾਤਾਰ ਰੋਸ ਧਰਨੇ ਦੀ ਲੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂਆਂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਰੂੜੇਕੇ ਕਲਾਂ ਵਿਖੇ ਸ਼ਰਾਬ ਦੇ ਠੇਕੇ ਦੇ ਗੇਟ ਅੱਗੇ ਲਗਾਇਆ ਰੋਸ ਧਰਨਾ

ਰੂੜੇਕੇ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬੱਸ ਸਟੈਂਡ ਰੂੜੇਕੇ ਕਲਾਂ ਨਜ਼ਦੀਕ ਚੱਲ ਰਹੇ ਸ਼ਰਾਬ ਦੇ ਠੇਕੇ ਦੇ ਗੇਟ ਅੱਗੇ ਸ਼ਰਾਬ ਦਾ ਠੇਕਾ ਚੁਕਵਾਉਣ, ਸ਼ਰਾਬ ਦੇ ਠੇਕੇਦਾਰਾਂ ਦੇ ਧੱਕੇਸ਼ਾਹੀ ਕਰਨ ਵਾਲੇ ਵਿਅਕਤੀਆਂ ਿਖ਼ਲਾਫ਼ ਕਾਨੂੰੂਨੀ ਕਾਰਵਾਈ ਕਰਨ, ...

ਪੂਰੀ ਖ਼ਬਰ »

ਪਰਮਾਰ ਬਣੇ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਦੇ ਪਿ੍ੰਸੀਪਲ

ਸੰਗਰੂਰ, 13 ਨਵੰਬਰ (ਦਮਨਜੀਤ ਸਿੰਘ) - ਨਾਮੀ ਵਿੱਦਿਅਕ ਅਦਾਰਿਆਂ ਦੀ ਉੱਘੀ ਸ਼ਖ਼ਸੀਅਤ ਰਵੀ ਐਸ. ਪਰਮਾਰ ਦਾ ਨਾਂਅ ਹੁਣ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਸੰਗਰੂਰ ਨਾਲ ਜੁੜ ਗਿਆ ਹੈ, ਸ੍ਰੀ ਪਰਮਾਰ ਨੇ ਬੀਤੇ ਦਿਨੀਂ ਬਤੌਰ ਪਿ੍ੰਸੀਪਲ ਸਕੂਲ ਦਾ ਚਾਰਜ ਲਿਆ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ 'ਚੋਂ ਟਰੱਕ ਚਾਲਕ ਬਰੀ

ਸੰਗਰੂਰ, 13 ਨਵੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸ਼ਕਰੀ ਦੇ ਦੋਸ਼ਾਂ 'ਚੋਂ ਟਰੱਕ ਚਾਲਕ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਥਾਣਾ ਸਦਰ ਅਹਿਮਦਗੜ੍ਹ ਵਿਖੇ 19 ਅਪ੍ਰੈਲ 2017 ਨੰੂ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ਪਿੰਡ ਰੋਹੀੜਾ ਪਾਸ ਕੀਤੀ ਨਾਕਾਬੰਦੀ ਕਰਨ ਮੌਕੇ ਪਿੰਡ ਕੁੱਪ ਖੁਰਦ ਵਲੋਂ ਆਏ ਇਕ ਟਰੱਕ ਨੰੂ ਰੋਕ ਕੇ ਤਲਾਸ਼ੀ ਲੈਣ 'ਤੇ 14 ਕਿਲੋਗ੍ਰਾਮ ਚੂਰਾ ਪੋਸਤ ਬਰਾਮਦ ਕਰਨ ਦਾ ਦਾਅਵਾ ਕਰਦਿਆਂ ਟਰੱਕ ਚਾਲਕ ਬਲਵਿੰਦਰ ਸਿੰਘ ਉਰਫ਼ ਪਿੰਕੀ ਵਾਸੀ ਕੁੱਪ ਖੁਰਦ ਨੰੂ ਕਾਬੂ ਕਰ ਕੇ ਉਸ ਿਖ਼ਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲਾ ਦਰਜ ਕੀਤਾ ਸੀ | ਹੁਣ ਅਦਾਲਤ ਵਿਚ ਸੁਣਵਾਈ ਮੁਕੰਮਲ ਹੋਣ 'ਤੇ ਜੱਜ ਨੇ ਟਰੱਕ ਚਾਲਕ ਬਲਵਿੰਦਰ ਸਿੰਘ ਅਤੇ ਟਰੱਕ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ |



ਖ਼ਬਰ ਸ਼ੇਅਰ ਕਰੋ

ਨਾਮਦੇਵ ਮਾਰਗ 'ਤੇ ਪਾਣੀ ਦੀ ਨਿਕਾਸੀ ਦੇ ਨਹੀਂ ਕੀਤੇ ਕੋਈ ਪੁਖ਼ਤਾ ਪ੍ਰਬੰਧ

ਤਪਾ ਮੰਡੀ, 13 ਨਵੰਬਰ (ਪ੍ਰਵੀਨ ਗਰਗ)-ਪਿਛਲੇ ਕਾਫੀ ਸਮੇਂ ਤੋਂ ਵਿਵਾਦਾਂ 'ਚ ਚੱਲ ਰਹੀ ਨਾਮਦੇਵ ਮਾਰਗ ਨੂੰ ਬਣਾਉਣ ਦੀ ਉਸ ਸਮੇਂ ਆਸ ਬੱਝੀ ਜਦੋਂ ਨਗਰ ਕੌਾਸਲ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਭੂਤ ਦੇ ਯਤਨਾਂ ਸਦਕਾ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ੍ਰੀ ਵਿਜੇ ਇੰਦਰ ...

ਪੂਰੀ ਖ਼ਬਰ »

ਟਰੈਫ਼ਿਕ ਸਮੱਸਿਆ ਨੇ ਰਾਹਗੀਰਾਂ ਨੂੰ ਕੀਤਾ ਹਾਲੋ ਬੇਹਾਲ

ਧਨੌਲਾ, 13 ਨਵੰਬਰ (ਜਤਿੰਦਰ ਸਿੰਘ ਧਨੌਲਾ)-ਬੱਸ ਸਟੈਂਡ ਧਨੌਲਾ ਤੋਂ ਗੁਰਦੁਆਰਾ ਰਾਮਸਰ ਸਾਹਿਬ ਤੱਕ ਦੁਪਹਿਰ ਤਿੰਨ ਵਜੇ ਤੋਂ ਬਾਅਦ ਰਸਤਾ ਇਸ ਕਦਰ ਬੰਦ ਹੋ ਜਾਂਦਾ ਹੈ ਕਿ ਲੰਘਣ ਵਾਲੇ ਰਾਹੀ ਘੰਟਿਆਂ ਬੱਧੀ ਕਤਾਰਾਂ 'ਚ ਅਟਕੇ ਰਹਿੰਦੇ ਹਨ | ਵੱਡਾ ਦੁਖਾਂਤ ਇਹ ਵੀ ਹੈ ਕਿ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ 1589 ਨੌਜਵਾਨਾਂ ਨੇ ਦਿੱਤੀ ਇੰਟਰਵਿਊ

ਬਰਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਬਰਨਾਲਾ ਵਿਖੇ ਲਗਾਏ ਗਏ ਦੋ ਦਿਨਾਂ ਰੁਜ਼ਗਾਰ ਮੇਲੇ 'ਚ 2330 ਬੇਰੁਜ਼ਗਾਰ ਮੁੰਡੇ-ਕੁੜੀਆਂ ਵਲੋਂ ਸ਼ਿਰਕਤ ਕੀਤੀ ਗਈ | ਰੁਜ਼ਗਾਰ ਮੇਲੇ ਦੇ ਦੂਸਰੇ ਦਿਨ ਵਧੀਕ ...

ਪੂਰੀ ਖ਼ਬਰ »

''ਗੋਲਡਨ ਅਰਥ ਗਲੋਬਲ ਨੇ ਸ਼ਾਨਦਾਰ ਤਰੀਕੇ ਮਨਾਇਆ ਬਾਲ-ਦਿਵਸ''

ਸੰਗਰੂਰ, 13 ਨਵੰਬਰ (ਦਮਨਜੀਤ ਸਿੰਘ) - ਸਥਾਨਕ ਗੋਲਡਨ ਅਰਥ ਗਲੋਬਲ ਸਕੂਲ ਵਿਖੇ ਬਾਲ- ਦਿਵਸ ਬਹੁਤ ਸ਼ਾਨਦਾਰ ਤਰੀਕੇ ਨਾਲ ਮਨਾਇਆ ਗਿਆ | ਇਸ ਸਕੂਲ 'ਚ ਇਕ ਮੇਲੇ ਨੁਮਾ ਸਮਾਰੋਹ ਆਯੋਜਿਤ ਕੀਤਾ ਗਿਆ | ਜਿਸ ਵਿੱਚ ਚਾਰੇ ਹਾਊਸ ਅਜੀਤ ਹਾਊਸ, ਅਟਾਰੀ ਹਾਊਸ, ਨਲਵਾ ਹਾਊਸ ਅਤੇ ...

ਪੂਰੀ ਖ਼ਬਰ »

ਮਹਿਬੂਬ ਮਲੇਰਕੋਟਲਾ ਪਰੈੱਸ ਕਲੱਬ ਦੇ ਪ੍ਰਧਾਨ ਤੇ ਜੌੜਾ ਜਨਰਲ ਸਕੱਤਰ ਬਣੇ

ਮਲੇਰਕੋਟਲਾ, 13 ਨਵੰਬਰ (ਕੁਠਾਲਾ) - ਮਲੇਰਕੋਟਲਾ ਪਰੈੱਸ ਕਲੱਬ ਦੀ ਅੱਜ ਇੱਥੇ ਹੋਈ ਚੋਣ ਮੀਟਿੰਗ 'ਚ ਜਨਾਬ ਅਨਵਰ ਮਹਿਬੂਬ ਨੂੰ ਸਰਵ ਸੰਮਤੀ ਨਾਲ ਕਲੱਬ ਦਾ ਪ੍ਰਧਾਨ ਅਤੇ ਮੁਹੰਮਦ ਜਮੀਲ ਜੌੜਾ ਨੂੰ ਜਨਰਲ ਸਕੱਤਰ ਚੁਣ ਲਿਆ ਗਿਆ | ਚੋਣ ਮੀਟਿੰਗ ਦੀ ਕਾਰਵਾਈ ਬਾਰੇ ...

ਪੂਰੀ ਖ਼ਬਰ »

ਸ਼ਰਾਬ ਠੇਕੇਦਾਰਾਂ ਦੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਨ ਲਈ ਡੀ.ਐਸ.ਪੀ ਨੂੰ ਮੰਗ-ਪੱਤਰ ਦਿੱਤਾ

ਰੂੜੇਕੇ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿਛਲੇ ਦਿਨੀਂ ਸ਼ਰਾਬ ਦੇ ਠੇਕੇਦਾਰਾਂ ਦੇ ਵਿਅਕਤੀਆਂ ਵਲੋਂ ਸ਼ਰੇ੍ਹਆਮ ਕੀਤੀ ਗਈ ਗੁੰਡਾਗਰਦੀ, ਫਲਾਂ ਵਾਲੇ ਗਰੀਬ ਵਿਅਕਤੀ ਦੀ ਜ਼ਬਰਦਸਤੀ ਦੁਕਾਨ ਅਤੇ ਘਰ ਦੀ ਤਲਾਸ਼ੀ ਲੈਣ, ਸ਼ਰਾਬ ਦੇ ਠੇਕੇਦਾਰਾਂ ਵਲੋਂ ...

ਪੂਰੀ ਖ਼ਬਰ »

'ਲੋਕ ਜਗਾਓ, ਲੁਟੇਰੇ ਭਜਾਓ' ਜਥਾ ਮਾਰਚ ਦਾ ਕੀਤਾ ਜਾਵੇਗਾ ਭਰਵਾਂ ਸੁਆਗਤ

ਮਹਿਲ ਕਲਾਂ, 13 ਨਵੰਬਰ (ਅਵਤਾਰ ਸਿੰਘ ਅਣਖੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਚੇਅਰਮੈਨ ਅਮਰਜੀਤ ਸਿੰਘ ਕੁੱਕੂ ਦੀ ਪ੍ਰਧਾਨਗੀ ਹੇਠ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਕਸਬਾ ਮਹਿਲ ਕਲਾਂ ਵਿਖੇ ਹੋਈ | ਇਸ ਮੀਟਿੰਗ 'ਚ ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਕੀਤੀ ਨਾਅਰੇਬਾਜ਼ੀ

ਬਰਨਾਲਾ, 13 ਨਵੰਬਰ (ਧਰਮਪਾਲ ਸਿੰਘ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੇ ਮਜ਼ਦੂਰਾਂ ਨੇ ਪਿਛਲੇ ਕਈ ਦਿਨਾਂ ਤੋਂ ਦਿਹਾੜੀ ਨਾ ਚੱਲਣ ਕਾਰਨ ਸਰਕਾਰ ਤੋਂ ਮੰਗ ਕੀਤੀ ਕਿ ਸਾਨੂੰ ਆਪਣੇ ਪਰਿਵਾਰਾਂ ਦਾ ਪਾਲਨ ਪੋਸ਼ਣ ਕਰਨ ਲਈ ਕੰਮ ਦਿੱਤਾ ਜਾਵੇ | ...

ਪੂਰੀ ਖ਼ਬਰ »

ਭਾਈ ਲੌ ਾਗੋਵਾਲ ਦੇ ਦੂਸਰੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਲੱਡੂ ਵੰਡੇ

ਧਨੌਲਾ, 13 ਨਵੰਬਰ (ਜਤਿੰਦਰ ਸਿੰਘ ਧਨੌਲਾ)- ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਸ਼੍ਰੋਮਣੀ ਪ੍ਰਬੰਧਕ ਕਮੇਟੀ ਦਾ ਦੂਸਰੀ ਵਾਰ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਇਲਾਕਾ ਭਰ ਅੰਦਰ ਖ਼ੁਸ਼ੀ ਦੀ ਲਹਿਰ ਹੈ | ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇ: ਨਿਹਾਲ ਸਿੰਘ ...

ਪੂਰੀ ਖ਼ਬਰ »

ਖਹਿਰਾ ਨੂੰ ਝੂਠਾ ਬਦਨਾਮ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼- ਖ਼ਾਲਸਾ

ਸ਼ਹਿਣਾ, 13 ਨਵੰਬਰ (ਸੁਰੇਸ਼ ਗੋਗੀ)-ਪੰਜਾਬ ਦੇ ਹਿਤਾਂ ਲਈ ਸੰਘਰਸ਼ਸ਼ੀਲ ਸੁਖਪਾਲ ਸਿੰਘ ਖਹਿਰਾ ਨੂੰ ਝੂਠਾ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਜ਼ੋਰ ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ | ਇਹ ਸ਼ਬਦ ਵਿਧਾਇਕ ਪਿਰਮਲ ਸਿੰਘ ਖ਼ਾਲਸਾ ਨੇ ਸ਼ਹਿਣਾ ਵਿਖੇ ਪਰਮਜੀਤ ਸਿੰਘ ਦੇ ...

ਪੂਰੀ ਖ਼ਬਰ »

ਅਧਿਕਾਰੀਆਂ ਨੇ ਸਕੀਮਾਂ ਤਹਿਤ ਜਾਣਕਾਰੀ ਦਿੱਤੀ

ਟੱਲੇਵਾਲ, 13 ਨਵੰਬਰ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜੀ.ਪੀ.ਡੀ.ਪੀ (ਗ੍ਰਾਮ ਪੰਚਾਇਤ ਡਿਵੈਲਪਮੈਂਟ ਪਲਾਨ) ਤਹਿਤ ਕੈਂਪ ਲਾ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਸਰਕਾਰ ਦੀਆਂ ਸਕੀਮਾਂ ਤਹਿਤ ਜਾਣਕਾਰੀ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਦੇ ਦੰਦ ਚੈੱਕ ਕਰਨ ਉਪਰੰਤ ਪੇਸਟ ਅਤੇ ਬੁਰਸ਼ ਵੰਡੇ

ਸ਼ਹਿਣਾ, 13 ਨਵੰਬਰ (ਸੁਰੇਸ਼ ਗੋਗੀ)-ਸਮਾਜ ਸੇਵੀ ਸੇਵਾ ਮੁਕਤ ਕੈਪਟਨ ਰਘੁਵੀਰ ਸਿੰਘ ਅਤੇ ਵਾਰੰਟ ਅਫ਼ਸਰ ਕੁਲਦੀਪ ਸਿੰਘ ਦੀ ਦੋਹਤੀ ਡਾ: ਆਸ਼ਾ ਜੋ ਕਿ ਇੰਗਲੈਂਡ ਵਿਖੇ ਦੰਦਾਂ ਦੇ ਡਾਕਟਰ ਹਨ ਨੇ ਆਪਣੇ ਨਾਨਕੇ ਪਿੰਡ ਉੱਗੋਕੇ ਦੇ ਸਮੂਹ ਸਕੂਲੀ ਬੱਚਿਆਂ ਦੇ ਦੰਦਾ ਦਾ ...

ਪੂਰੀ ਖ਼ਬਰ »

'ਧੀ ਪੰਜਾਬ ਦੀ' ਪੁਰਸਕਾਰ ਹਾਂਸਲ ਕਰ ਕੇ ਮੈਂ ਬੇਹੱਦ ਖ਼ੁਸ਼ ਹਾਂ-ਜਸਪ੍ਰੀਤ ਕੌਰ ਜੱਸੀ

ਧਨੌਲਾ, 13 ਨਵੰਬਰ (ਰਘਵੀਰ ਸਿੰਘ ਚੰਗਾਲ)-ਨੈਸ਼ਨਲ ਵੈਲਫੇਅਰ ਕਲੱਬ ਫ਼ਰੀਦਕੋਟ ਵਲੋਂ ਕਰਵਾਏ ਗਏ 18ਵੇਂ 'ਧੀ ਪੰਜਾਬ ਦੀ' ਪ੍ਰੋਗਰਾਮ ਦੀ ਪਹਿਲੀ ਪੁਜ਼ੀਸ਼ਨ ਹਾਸਲ ਕਰਨ ਵਾਲੀ ਮੁਟਿਆਰ ਜਸਪ੍ਰੀਤ ਕੌਰ ਜੱਸੀ ਅੱਜ ਇੱਥੇ ਅਜੀਤ ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਨ ਪੱੁਜੀ | ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਸ਼ਹਿਣਾ, 13 ਨਵੰਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਦੇ ਆਗੂ ਭਾਈ ਜਗਸੀਰ ਸਿੰਘ ਮੌੜ ਨੇ ਦੱਸਿਆ ਕਿ ਸੁਸਾਇਟੀ ਵਲੋਂ 30 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦੀ ਵੰਡ ਕੀਤੀ ਗਈ | ਇਸ ਰਾਸ਼ਨ ਲਈ ਹਰਪਾਲ ਸਿੰਘ ਇੰਗਲੈਂਡ, ਡਾ: ਕਲਮਜੀਤ ਸਿੰਘ ਮਾਨ ਤੋਂ ...

ਪੂਰੀ ਖ਼ਬਰ »

18 ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੰੂਦਾਂ

ਬਰਨਾਲਾ, 13 ਨਵੰਬਰ (ਧਰਮਪਾਲ ਸਿੰਘ)-ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਸਬੰਧੀ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਨੋਡਲ ਅਫ਼ਸਰਾਂ ਦੀ ਮੀਟਿੰਗ ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਬਰਨਾਲਾ ਵਿਖੇ ਹੋਈ ¢ ਮੀਟਿੰਗ ਦੌਰਾਨ ਸਿਵਲ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਕੈਂਪ ਲਾਇਆ

ਟੱਲੇਵਾਲ, 13 ਨਵੰਬਰ (ਸੋਨੀ ਚੀਮਾ)-ਸੀਨੀਅਰ ਮੈਡੀਕਲ ਅਫ਼ਸਰ ਡਾ: ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਚੰੂਘਾਂ ਦੇ ਪ੍ਰਾਇਮਰੀ ਸਕੂਲ ਵਿਖੇ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਵਲੋਂ ਸਾਂਝੇ ਤੌਰ 'ਤੇ ਡੇਂਗੂ ਬੁਖ਼ਾਰ ਦੀ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX