ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  about 2 hours ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  about 2 hours ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  about 2 hours ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  about 3 hours ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  about 4 hours ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  about 4 hours ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  about 4 hours ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  about 4 hours ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  about 5 hours ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  about 5 hours ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 5 hours ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 6 hours ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 7 hours ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 7 hours ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 7 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਬਰਨਾਲਾ

ਅਧਿਆਪਕਾਂ ਨੇ ਕੇਵਲ ਸਿੰਘ ਢਿੱਲੋਂ ਦੀ ਕੋਠੀ ਦਾ ਕੀਤਾ ਘਿਰਾਓ

ਬਰਨਾਲਾ, 13 ਨਵੰਬਰ (ਅਸ਼ੋਕ ਭਾਰਤੀ)-ਅਧਿਆਪਕਾਂ ਦੀ ਤਨਖ਼ਾਹ ਕਟੌਤੀ ਦੇ ਿਖ਼ਲਾਫ਼ ਅਤੇ ਸਮੂਹ ਕੱਚੇ ਅਧਿਆਪਕਾਂ ਨੂੰ ਪੂਰੀਆਂ ਤਨਖ਼ਾਹਾਂ ਤੇ ਪੱਕੇ ਕਰਵਾਉਣ ਲਈ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਪਟਿਆਲਾ ਵਿਖੇ ਚੱਲ ਰਹੇ ਪੱਕੇ ਮੋਰਚੇ ਦੇ 38 ਦਿਨਾਂ ਬਾਅਦ ਵੀ ...

ਪੂਰੀ ਖ਼ਬਰ »

ਭਗੌੜਾ ਵਿਅਕਤੀ ਕੀਤਾ ਕਾਬੂ

ਬਰਨਾਲਾ, 13 ਨਵੰਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ 2017 ਵਿਚ ਮੰਗਾ ਸਿੰਘ ਪੱੁਤਰ ਬਿੱਲੂ ...

ਪੂਰੀ ਖ਼ਬਰ »

ਪੁਲਿਸ ਥਾਣਾ ਰੂੜੇਕੇ ਕਲਾਂ ਦੇ ਗੇਟ 'ਤੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

ਰੂੜੇਕੇ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-1 ਨਵੰਬਰ ਤੋਂ ਪੁਲਿਸ ਥਾਣਾ ਰੂੜੇਕੇ ਕਲਾਂ ਦੇ ਗੇਟ 'ਤੇ ਦਿਤੇ ਜਾ ਰਹੇ ਲਗਾਤਾਰ ਰੋਸ ਧਰਨੇ ਦੀ ਲੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂਆਂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਰੂੜੇਕੇ ਕਲਾਂ ਵਿਖੇ ਸ਼ਰਾਬ ਦੇ ਠੇਕੇ ਦੇ ਗੇਟ ਅੱਗੇ ਲਗਾਇਆ ਰੋਸ ਧਰਨਾ

ਰੂੜੇਕੇ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬੱਸ ਸਟੈਂਡ ਰੂੜੇਕੇ ਕਲਾਂ ਨਜ਼ਦੀਕ ਚੱਲ ਰਹੇ ਸ਼ਰਾਬ ਦੇ ਠੇਕੇ ਦੇ ਗੇਟ ਅੱਗੇ ਸ਼ਰਾਬ ਦਾ ਠੇਕਾ ਚੁਕਵਾਉਣ, ਸ਼ਰਾਬ ਦੇ ਠੇਕੇਦਾਰਾਂ ਦੇ ਧੱਕੇਸ਼ਾਹੀ ਕਰਨ ਵਾਲੇ ਵਿਅਕਤੀਆਂ ਿਖ਼ਲਾਫ਼ ਕਾਨੂੰੂਨੀ ਕਾਰਵਾਈ ਕਰਨ, ...

ਪੂਰੀ ਖ਼ਬਰ »

ਪਰਮਾਰ ਬਣੇ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਦੇ ਪਿ੍ੰਸੀਪਲ

ਸੰਗਰੂਰ, 13 ਨਵੰਬਰ (ਦਮਨਜੀਤ ਸਿੰਘ) - ਨਾਮੀ ਵਿੱਦਿਅਕ ਅਦਾਰਿਆਂ ਦੀ ਉੱਘੀ ਸ਼ਖ਼ਸੀਅਤ ਰਵੀ ਐਸ. ਪਰਮਾਰ ਦਾ ਨਾਂਅ ਹੁਣ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਸੰਗਰੂਰ ਨਾਲ ਜੁੜ ਗਿਆ ਹੈ, ਸ੍ਰੀ ਪਰਮਾਰ ਨੇ ਬੀਤੇ ਦਿਨੀਂ ਬਤੌਰ ਪਿ੍ੰਸੀਪਲ ਸਕੂਲ ਦਾ ਚਾਰਜ ਲਿਆ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ 'ਚੋਂ ਟਰੱਕ ਚਾਲਕ ਬਰੀ

ਸੰਗਰੂਰ, 13 ਨਵੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸ਼ਕਰੀ ਦੇ ਦੋਸ਼ਾਂ 'ਚੋਂ ਟਰੱਕ ਚਾਲਕ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਨੇ ...

ਪੂਰੀ ਖ਼ਬਰ »

ਨਾਮਦੇਵ ਮਾਰਗ 'ਤੇ ਪਾਣੀ ਦੀ ਨਿਕਾਸੀ ਦੇ ਨਹੀਂ ਕੀਤੇ ਕੋਈ ਪੁਖ਼ਤਾ ਪ੍ਰਬੰਧ

ਤਪਾ ਮੰਡੀ, 13 ਨਵੰਬਰ (ਪ੍ਰਵੀਨ ਗਰਗ)-ਪਿਛਲੇ ਕਾਫੀ ਸਮੇਂ ਤੋਂ ਵਿਵਾਦਾਂ 'ਚ ਚੱਲ ਰਹੀ ਨਾਮਦੇਵ ਮਾਰਗ ਨੂੰ ਬਣਾਉਣ ਦੀ ਉਸ ਸਮੇਂ ਆਸ ਬੱਝੀ ਜਦੋਂ ਨਗਰ ਕੌਾਸਲ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਭੂਤ ਦੇ ਯਤਨਾਂ ਸਦਕਾ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ੍ਰੀ ਵਿਜੇ ਇੰਦਰ ...

ਪੂਰੀ ਖ਼ਬਰ »

ਟਰੈਫ਼ਿਕ ਸਮੱਸਿਆ ਨੇ ਰਾਹਗੀਰਾਂ ਨੂੰ ਕੀਤਾ ਹਾਲੋ ਬੇਹਾਲ

ਧਨੌਲਾ, 13 ਨਵੰਬਰ (ਜਤਿੰਦਰ ਸਿੰਘ ਧਨੌਲਾ)-ਬੱਸ ਸਟੈਂਡ ਧਨੌਲਾ ਤੋਂ ਗੁਰਦੁਆਰਾ ਰਾਮਸਰ ਸਾਹਿਬ ਤੱਕ ਦੁਪਹਿਰ ਤਿੰਨ ਵਜੇ ਤੋਂ ਬਾਅਦ ਰਸਤਾ ਇਸ ਕਦਰ ਬੰਦ ਹੋ ਜਾਂਦਾ ਹੈ ਕਿ ਲੰਘਣ ਵਾਲੇ ਰਾਹੀ ਘੰਟਿਆਂ ਬੱਧੀ ਕਤਾਰਾਂ 'ਚ ਅਟਕੇ ਰਹਿੰਦੇ ਹਨ | ਵੱਡਾ ਦੁਖਾਂਤ ਇਹ ਵੀ ਹੈ ਕਿ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ 1589 ਨੌਜਵਾਨਾਂ ਨੇ ਦਿੱਤੀ ਇੰਟਰਵਿਊ

ਬਰਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਬਰਨਾਲਾ ਵਿਖੇ ਲਗਾਏ ਗਏ ਦੋ ਦਿਨਾਂ ਰੁਜ਼ਗਾਰ ਮੇਲੇ 'ਚ 2330 ਬੇਰੁਜ਼ਗਾਰ ਮੁੰਡੇ-ਕੁੜੀਆਂ ਵਲੋਂ ਸ਼ਿਰਕਤ ਕੀਤੀ ਗਈ | ਰੁਜ਼ਗਾਰ ਮੇਲੇ ਦੇ ਦੂਸਰੇ ਦਿਨ ਵਧੀਕ ...

ਪੂਰੀ ਖ਼ਬਰ »

''ਗੋਲਡਨ ਅਰਥ ਗਲੋਬਲ ਨੇ ਸ਼ਾਨਦਾਰ ਤਰੀਕੇ ਮਨਾਇਆ ਬਾਲ-ਦਿਵਸ''

ਸੰਗਰੂਰ, 13 ਨਵੰਬਰ (ਦਮਨਜੀਤ ਸਿੰਘ) - ਸਥਾਨਕ ਗੋਲਡਨ ਅਰਥ ਗਲੋਬਲ ਸਕੂਲ ਵਿਖੇ ਬਾਲ- ਦਿਵਸ ਬਹੁਤ ਸ਼ਾਨਦਾਰ ਤਰੀਕੇ ਨਾਲ ਮਨਾਇਆ ਗਿਆ | ਇਸ ਸਕੂਲ 'ਚ ਇਕ ਮੇਲੇ ਨੁਮਾ ਸਮਾਰੋਹ ਆਯੋਜਿਤ ਕੀਤਾ ਗਿਆ | ਜਿਸ ਵਿੱਚ ਚਾਰੇ ਹਾਊਸ ਅਜੀਤ ਹਾਊਸ, ਅਟਾਰੀ ਹਾਊਸ, ਨਲਵਾ ਹਾਊਸ ਅਤੇ ...

ਪੂਰੀ ਖ਼ਬਰ »

ਮਹਿਬੂਬ ਮਲੇਰਕੋਟਲਾ ਪਰੈੱਸ ਕਲੱਬ ਦੇ ਪ੍ਰਧਾਨ ਤੇ ਜੌੜਾ ਜਨਰਲ ਸਕੱਤਰ ਬਣੇ

ਮਲੇਰਕੋਟਲਾ, 13 ਨਵੰਬਰ (ਕੁਠਾਲਾ) - ਮਲੇਰਕੋਟਲਾ ਪਰੈੱਸ ਕਲੱਬ ਦੀ ਅੱਜ ਇੱਥੇ ਹੋਈ ਚੋਣ ਮੀਟਿੰਗ 'ਚ ਜਨਾਬ ਅਨਵਰ ਮਹਿਬੂਬ ਨੂੰ ਸਰਵ ਸੰਮਤੀ ਨਾਲ ਕਲੱਬ ਦਾ ਪ੍ਰਧਾਨ ਅਤੇ ਮੁਹੰਮਦ ਜਮੀਲ ਜੌੜਾ ਨੂੰ ਜਨਰਲ ਸਕੱਤਰ ਚੁਣ ਲਿਆ ਗਿਆ | ਚੋਣ ਮੀਟਿੰਗ ਦੀ ਕਾਰਵਾਈ ਬਾਰੇ ...

ਪੂਰੀ ਖ਼ਬਰ »

ਸ਼ਰਾਬ ਠੇਕੇਦਾਰਾਂ ਦੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਨ ਲਈ ਡੀ.ਐਸ.ਪੀ ਨੂੰ ਮੰਗ-ਪੱਤਰ ਦਿੱਤਾ

ਰੂੜੇਕੇ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿਛਲੇ ਦਿਨੀਂ ਸ਼ਰਾਬ ਦੇ ਠੇਕੇਦਾਰਾਂ ਦੇ ਵਿਅਕਤੀਆਂ ਵਲੋਂ ਸ਼ਰੇ੍ਹਆਮ ਕੀਤੀ ਗਈ ਗੁੰਡਾਗਰਦੀ, ਫਲਾਂ ਵਾਲੇ ਗਰੀਬ ਵਿਅਕਤੀ ਦੀ ਜ਼ਬਰਦਸਤੀ ਦੁਕਾਨ ਅਤੇ ਘਰ ਦੀ ਤਲਾਸ਼ੀ ਲੈਣ, ਸ਼ਰਾਬ ਦੇ ਠੇਕੇਦਾਰਾਂ ਵਲੋਂ ...

ਪੂਰੀ ਖ਼ਬਰ »

'ਲੋਕ ਜਗਾਓ, ਲੁਟੇਰੇ ਭਜਾਓ' ਜਥਾ ਮਾਰਚ ਦਾ ਕੀਤਾ ਜਾਵੇਗਾ ਭਰਵਾਂ ਸੁਆਗਤ

ਮਹਿਲ ਕਲਾਂ, 13 ਨਵੰਬਰ (ਅਵਤਾਰ ਸਿੰਘ ਅਣਖੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਚੇਅਰਮੈਨ ਅਮਰਜੀਤ ਸਿੰਘ ਕੁੱਕੂ ਦੀ ਪ੍ਰਧਾਨਗੀ ਹੇਠ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਕਸਬਾ ਮਹਿਲ ਕਲਾਂ ਵਿਖੇ ਹੋਈ | ਇਸ ਮੀਟਿੰਗ 'ਚ ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਕੀਤੀ ਨਾਅਰੇਬਾਜ਼ੀ

ਬਰਨਾਲਾ, 13 ਨਵੰਬਰ (ਧਰਮਪਾਲ ਸਿੰਘ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੇ ਮਜ਼ਦੂਰਾਂ ਨੇ ਪਿਛਲੇ ਕਈ ਦਿਨਾਂ ਤੋਂ ਦਿਹਾੜੀ ਨਾ ਚੱਲਣ ਕਾਰਨ ਸਰਕਾਰ ਤੋਂ ਮੰਗ ਕੀਤੀ ਕਿ ਸਾਨੂੰ ਆਪਣੇ ਪਰਿਵਾਰਾਂ ਦਾ ਪਾਲਨ ਪੋਸ਼ਣ ਕਰਨ ਲਈ ਕੰਮ ਦਿੱਤਾ ਜਾਵੇ | ...

ਪੂਰੀ ਖ਼ਬਰ »

ਭਾਈ ਲੌ ਾਗੋਵਾਲ ਦੇ ਦੂਸਰੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਲੱਡੂ ਵੰਡੇ

ਧਨੌਲਾ, 13 ਨਵੰਬਰ (ਜਤਿੰਦਰ ਸਿੰਘ ਧਨੌਲਾ)- ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਸ਼੍ਰੋਮਣੀ ਪ੍ਰਬੰਧਕ ਕਮੇਟੀ ਦਾ ਦੂਸਰੀ ਵਾਰ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਇਲਾਕਾ ਭਰ ਅੰਦਰ ਖ਼ੁਸ਼ੀ ਦੀ ਲਹਿਰ ਹੈ | ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇ: ਨਿਹਾਲ ਸਿੰਘ ...

ਪੂਰੀ ਖ਼ਬਰ »

ਖਹਿਰਾ ਨੂੰ ਝੂਠਾ ਬਦਨਾਮ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼- ਖ਼ਾਲਸਾ

ਸ਼ਹਿਣਾ, 13 ਨਵੰਬਰ (ਸੁਰੇਸ਼ ਗੋਗੀ)-ਪੰਜਾਬ ਦੇ ਹਿਤਾਂ ਲਈ ਸੰਘਰਸ਼ਸ਼ੀਲ ਸੁਖਪਾਲ ਸਿੰਘ ਖਹਿਰਾ ਨੂੰ ਝੂਠਾ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਜ਼ੋਰ ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ | ਇਹ ਸ਼ਬਦ ਵਿਧਾਇਕ ਪਿਰਮਲ ਸਿੰਘ ਖ਼ਾਲਸਾ ਨੇ ਸ਼ਹਿਣਾ ਵਿਖੇ ਪਰਮਜੀਤ ਸਿੰਘ ਦੇ ...

ਪੂਰੀ ਖ਼ਬਰ »

ਅਧਿਕਾਰੀਆਂ ਨੇ ਸਕੀਮਾਂ ਤਹਿਤ ਜਾਣਕਾਰੀ ਦਿੱਤੀ

ਟੱਲੇਵਾਲ, 13 ਨਵੰਬਰ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜੀ.ਪੀ.ਡੀ.ਪੀ (ਗ੍ਰਾਮ ਪੰਚਾਇਤ ਡਿਵੈਲਪਮੈਂਟ ਪਲਾਨ) ਤਹਿਤ ਕੈਂਪ ਲਾ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਸਰਕਾਰ ਦੀਆਂ ਸਕੀਮਾਂ ਤਹਿਤ ਜਾਣਕਾਰੀ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਦੇ ਦੰਦ ਚੈੱਕ ਕਰਨ ਉਪਰੰਤ ਪੇਸਟ ਅਤੇ ਬੁਰਸ਼ ਵੰਡੇ

ਸ਼ਹਿਣਾ, 13 ਨਵੰਬਰ (ਸੁਰੇਸ਼ ਗੋਗੀ)-ਸਮਾਜ ਸੇਵੀ ਸੇਵਾ ਮੁਕਤ ਕੈਪਟਨ ਰਘੁਵੀਰ ਸਿੰਘ ਅਤੇ ਵਾਰੰਟ ਅਫ਼ਸਰ ਕੁਲਦੀਪ ਸਿੰਘ ਦੀ ਦੋਹਤੀ ਡਾ: ਆਸ਼ਾ ਜੋ ਕਿ ਇੰਗਲੈਂਡ ਵਿਖੇ ਦੰਦਾਂ ਦੇ ਡਾਕਟਰ ਹਨ ਨੇ ਆਪਣੇ ਨਾਨਕੇ ਪਿੰਡ ਉੱਗੋਕੇ ਦੇ ਸਮੂਹ ਸਕੂਲੀ ਬੱਚਿਆਂ ਦੇ ਦੰਦਾ ਦਾ ਚੈੱਕਅਪ ਕੀਤਾ ਅਤੇ ਪੇਸਟ, ਬੁਰਸ਼ ਤੇ ਮਾਊਥਵਾਸ਼ ਵੀ ਵੰਡੇ | ਇਸ ਸਮੇਂ ਡਾਕਟਰ ਆਸ਼ਾ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖਾਣਾ ਖਾਣ ਤੋਂ ਪਹਿਲਾਂ ਵੀ ਮੂੰਹ ਸਾਫ਼ ਕਰਨਾ ਚਾਹੀਦਾ ਹੈ ਅਤੇ ਖਾਣਾ ਖਾਣ ਉਪਰੰਤ ਵੀ ਦੰਦਾ ਦੀ ਸਫ਼ਾਈ ਜ਼ਰੂਰੀ ਹੈ | ਮੈਲੇ ਹੱਥ ਅਤੇ ਦੰਦ ਹੀ ਸਮੁੱਚੀਆਂ ਬਿਮਾਰੀਆਂ ਦੀ ਜੜ੍ਹ ਹਨ | ਇਨ੍ਹਾਂ ਰਾਹੀਂ ਹੀ ਪੇਟ ਵਿਚ ਜੀਵਾਣੂ ਚਲੇ ਜਾਂਦੇ ਹਨ, ਜੋ ਪੇਟ ਦੀ ਖ਼ਰਾਬੀ ਉਪਰੰਤ ਹੋਰਨਾਂ ਬਿਮਾਰੀਆਂ ਨੂੰ ਜਨਮ ਦਿੰਦੇ ਹਨ | ਇਸ ਸਮੇਂ ਡੋਗਰ ਸਿੰਘ ਸਾਬਕਾ ਚੇਅਰਮੈਨ ਤੇ ਸਰਪੰਚ ਨੇ ਡਾਕਟਰ ਆਸ਼ਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਿਦੇਸ਼ਾਂ ਦੀ ਧਰਤੀ 'ਤੇ ਰਹਿੰਦਿਆਂ ਵੀ ਆਪਣੇ ਪਿੰਡਾਂ ਦਾ ਮੋਹ ਨਹੀਂ ਤਿਆਗਿਆ ਅਤੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦਾ ਚੈੱਕਅਪ ਕਰ ਕੇ ਬੱਚਿਆਂ ਨੂੰ ਪੇਸਟ ਆਦਿ ਵੰਡਣ ਨਾਲ ਬੱਚਿਆਂ ਵਿਚ ਦੰਦ ਸਫ਼ਾਈ ਦੀ ਚੰਗੀ ਆਦਤ ਪਵੇਗੀ | ਹੋਰਨਾਂ ਤੋਂ ਇਲਾਵਾ ਇਸ ਸਮੇਂ ਡਾ: ਸੁਖਦੀਪ ਸਿੰਘ, ਡਾ: ਆਸ਼ਾ ਦੇ ਪਿਤਾ ਡੇਵਿਡ ਥਾਮਸਨ, ਮਾਤਾ ਦਵਿੰਦਰ ਕੌਰ, ਕਲੱਬ ਪ੍ਰਧਾਨ ਜਗਸੀਰ ਸਿੰਘ ਬੱਬੂ, ਮੈਡਮ ਸੁਸ਼ਮਾ ਰਾਣੀ ਮੱੁਖ ਅਧਿਆਪਕਾ ਹਾਈ ਸਕੂਲ, ਮੈਡਮ ਹਰਜੀਤ ਕੌਰ ਮੱੁਖ ਅਧਿਆਪਕਾ ਪ੍ਰਾਇਮਰੀ ਸਕੂਲ, ਮੈਡਮ ਮਨਜਿੰਦਰ ਕੌਰ, ਮਨਦੀਪ ਸਿੰਘ, ਰਾਧੇ ਸਿਆਮ, ਚਰਨਜੀਤ ਕੌਰ ਵੀ ਹਾਜ਼ਰ ਸਨ | ਦੋਵੇਂ ਸਕੂਲਾਂ ਦੇ 575 ਬੱਚਿਆਂ ਨੂੰ ਦੰਦਾ ਦੀ ਸਫ਼ਾਈ ਲਈ ਉਪਰੋਕਤ ਸਮਾਨ ਵੰਡਿਆਂ ਗਿਆ |



ਖ਼ਬਰ ਸ਼ੇਅਰ ਕਰੋ

'ਧੀ ਪੰਜਾਬ ਦੀ' ਪੁਰਸਕਾਰ ਹਾਂਸਲ ਕਰ ਕੇ ਮੈਂ ਬੇਹੱਦ ਖ਼ੁਸ਼ ਹਾਂ-ਜਸਪ੍ਰੀਤ ਕੌਰ ਜੱਸੀ

ਧਨੌਲਾ, 13 ਨਵੰਬਰ (ਰਘਵੀਰ ਸਿੰਘ ਚੰਗਾਲ)-ਨੈਸ਼ਨਲ ਵੈਲਫੇਅਰ ਕਲੱਬ ਫ਼ਰੀਦਕੋਟ ਵਲੋਂ ਕਰਵਾਏ ਗਏ 18ਵੇਂ 'ਧੀ ਪੰਜਾਬ ਦੀ' ਪ੍ਰੋਗਰਾਮ ਦੀ ਪਹਿਲੀ ਪੁਜ਼ੀਸ਼ਨ ਹਾਸਲ ਕਰਨ ਵਾਲੀ ਮੁਟਿਆਰ ਜਸਪ੍ਰੀਤ ਕੌਰ ਜੱਸੀ ਅੱਜ ਇੱਥੇ ਅਜੀਤ ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਨ ਪੱੁਜੀ | ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਸ਼ਹਿਣਾ, 13 ਨਵੰਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਦੇ ਆਗੂ ਭਾਈ ਜਗਸੀਰ ਸਿੰਘ ਮੌੜ ਨੇ ਦੱਸਿਆ ਕਿ ਸੁਸਾਇਟੀ ਵਲੋਂ 30 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦੀ ਵੰਡ ਕੀਤੀ ਗਈ | ਇਸ ਰਾਸ਼ਨ ਲਈ ਹਰਪਾਲ ਸਿੰਘ ਇੰਗਲੈਂਡ, ਡਾ: ਕਲਮਜੀਤ ਸਿੰਘ ਮਾਨ ਤੋਂ ...

ਪੂਰੀ ਖ਼ਬਰ »

18 ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੰੂਦਾਂ

ਬਰਨਾਲਾ, 13 ਨਵੰਬਰ (ਧਰਮਪਾਲ ਸਿੰਘ)-ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਸਬੰਧੀ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਨੋਡਲ ਅਫ਼ਸਰਾਂ ਦੀ ਮੀਟਿੰਗ ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਬਰਨਾਲਾ ਵਿਖੇ ਹੋਈ ¢ ਮੀਟਿੰਗ ਦੌਰਾਨ ਸਿਵਲ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਕੈਂਪ ਲਾਇਆ

ਟੱਲੇਵਾਲ, 13 ਨਵੰਬਰ (ਸੋਨੀ ਚੀਮਾ)-ਸੀਨੀਅਰ ਮੈਡੀਕਲ ਅਫ਼ਸਰ ਡਾ: ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਚੰੂਘਾਂ ਦੇ ਪ੍ਰਾਇਮਰੀ ਸਕੂਲ ਵਿਖੇ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਵਲੋਂ ਸਾਂਝੇ ਤੌਰ 'ਤੇ ਡੇਂਗੂ ਬੁਖ਼ਾਰ ਦੀ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX