ਤਾਜਾ ਖ਼ਬਰਾਂ


ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  about 1 hour ago
ਨਵੀਂ ਦਿੱਲੀ ,19 ਮਾਰਚ -ਜਸਟਿਸ ਪਿਨਾਕੀ ਚੰਦਰ ਘੋਸ਼ ਦੇਸ਼ ਦੇ ਪਹਿਲੇ ਲੋਕਪਾਲ ਬਣੇ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਦੇਸ਼ ਦਾ ਪਹਿਲਾ ਲੋਕਪਾਲ ਨਿਯੁਕਤ ਕੀਤਾ ਹ।ੈ ਲੋਕਪਾਲ ਦੀ ਸੂਚੀ ਵਿਚ 9 ਜੁਡੀਸ਼ੀਅਲ ਮੈਂਬਰ ...
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  about 2 hours ago
ਅਟਾਰੀ ,19 ਮਾਰਚ (ਰੁਪਿੰਦਰਜੀਤ ਸਿੰਘ ਭਕਨਾ )-ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਅਟਾਰੀ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ। ਇਸ ਮੌਕੇ ਉਨ੍ਹਾਂ ਨੇ ਪਰੇਡ ਕਰਦੇ ਭਾਰਤੀ ...
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  about 2 hours ago
ਪਟਿਆਲਾ ,19 ਮਾਰਚ{ਆਤਿਸ਼ ਗੁਪਤਾ }- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਨੇ ਪੰਜਾਬ-ਹਰਿਆਣਾ ਬਾਰਡਰ ਤੋਂ ਨਾਕੇ ਬੰਦੀ ਦੌਰਾਨ ਇਕ ਕਾਰ ਚੋਂ 1 ਕਰੋੜ ਦੀ ਪੁਰਾਣੀ ਕਰੰਸੀ ਨਾਲ ...
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  about 3 hours ago
ਨਵੀਂ ਦਿੱਲੀ, 19 ਮਾਰਚ- ਲੋਕ ਸਭਾ ਦੇ ਮੱਦੇਨਜ਼ਰ ਕਮਿਊਨਿਸਟ ਪਾਰਟੀ ਆਫ਼ ਇੰਡੀਆ(ਸੀ.ਪੀ.ਆਈ) ਨੇ ਵੀ ਆਪਣੇ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੀ.ਪੀ.ਆਈ ਨੇ ਅਸਮ, ਪੱਛਮੀ ਬੰਗਾਲ ...
ਈ.ਡੀ. ਨੇ ਹਿਜ਼ਬੁਲ ਮੁਜ਼ਾਹਦੀਨ ਦੇ ਮੁਖੀ ਸਈਦ ਸਲਾਹੁਦੀਨ ਦੀਆਂ 13 ਜਾਇਦਾਦਾਂ ਕੀਤੀਆਂ ਜ਼ਬਤ
. . .  about 4 hours ago
ਨਵੀਂ ਦਿੱਲੀ, 19 ਮਾਰਚ- ਈ.ਡੀ. ਨੇ ਜੰਮੂ-ਕਸ਼ਮੀਰ 'ਚ ਅੱਤਵਾਦੀ ਸੰਗਠਨ ਹਿਜ਼ਬੁਲ ਮੁਜ਼ਾਹਦੀਨ ਦੇ ਮੁੱਖ ਸਈਦ ਸਲਾਹੁਦੀਨ ਦੀਆਂ ਵੱਖ-ਵੱਖ ਸਥਾਨਾਂ 'ਤੇ 13 ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ। ਈ.ਡੀ. ਵੱਲੋਂ ਇਹ ਕਾਰਵਾਈ ਅੱਤਵਾਦੀ ਫੰਡਿੰਗ ਨਾਲ ਜੁੜੇ ਮਾਮਲੇ 'ਚ ....
ਮਾਝੇ ਦਾ ਲੋੜੀਂਦਾ ਗੈਂਗਸਟਰ ਜਲੰਧਰ 'ਚ ਗ੍ਰਿਫ਼ਤਾਰ
. . .  about 5 hours ago
ਜਲੰਧਰ, 19 ਮਾਰਚ- ਆਗਾਮੀ ਸੰਸਦੀ ਚੋਣਾਂ ਤੋਂ ਪਹਿਲਾਂ ਗੈਂਗਸਟਰਾਂ ਅਤੇ ਸਮਾਜ-ਵਿਰੋਧੀ ਤੱਤਾਂ ਵਿਰੁੱਧ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਅੱਜ ਕਾਊਂਟਰ ਇੰਟੈਲੀਜੈਂਸ ਵਿੰਗ ਜਲੰਧਰ ਨੇ ਜ਼ਿਲ੍ਹਾ ਦਿਹਾਤੀ ਪੁਲਿਸ ਨਾਲ ਇਕ ਸਾਂਝੇ ਅਪਰੇਸ਼ਨ ਦੌਰਾਨ ਬਦਨਾਮ ਕੋਬਰਾ...
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 5 hours ago
ਮਾਨਸਾ, 19 ਮਾਰਚ (ਫੱਤੇਵਾਲੀਆ/ਧਾਲੀਵਾਲ)- ਨੇੜਲੇ ਪਿੰਡ ਫਫੜੇ ਭਾਈਕੇ ਦੇ ਨੌਜਵਾਨ ਕਿਸਾਨ ਜਗਸੀਰ ਸਿੰਘ(34) ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ ਹੈ । 2 ਏਕੜ ਜ਼ਮੀਨ ਦੇ ਮਾਲਕ ਮ੍ਰਿਤਕ ਸਿਰ 3 ਲੱਖ ਤੋਂ ਵਧੇਰੇ ਕਰਜ਼ਾ ਦੱਸਿਆ .....
ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ
. . .  about 5 hours ago
ਨਵੀਂ ਦਿੱਲੀ, 19 ਮਾਰਚ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਪੁਲਵਾਮਾ ਅੱਤਵਾਦੀ ਹਮਲੇ ਦੇ ਕਾਰਨ ਇਸ ਸਾਲ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ। ਜ਼ਿਕਰਯੋਗ ਹੈ ਕਿ ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ...
ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਫੂਕਿਆ ਗਿਆ ਸਿੱਧੂ ਦਾ ਪੁਤਲਾ
. . .  about 5 hours ago
ਨਾਭਾ, 19 ਮਾਰਚ (ਅਮਨਦੀਪ ਸਿੰਘ ਲਵਲੀ)- ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਰਕੇਸ਼ ਕੁਮਾਰ ਦੇ ਅਸਤੀਫ਼ਾ ਦੇਣ ਉਪਰੰਤ ਗੁਰਸੇਵ ਸਿੰਘ ਗੋਲੂ ਸਾਬਕਾ ਪ੍ਰਧਾਨ ਨਗਰ ਕੌਂਸਲ ਆਗੂ ਐੱਸ.ਓ.ਆਈ. ਦੀ ਅਗਵਾਈ 'ਚ ਨਵਜੋਤ ਸਿੰਘ ਸਿੱਧੂ ਸਥਾਨਕ ....
ਪੁਲਵਾਮਾ 'ਚ ਅਧਿਆਪਕ ਦੀ ਪੁਲਿਸ ਹਿਰਾਸਤ 'ਚ ਮੌਤ, ਅੱਤਵਾਦ ਨਾਲ ਜੁੜੇ ਮਾਮਲੇ 'ਚ ਹੋਈ ਸੀ ਗ੍ਰਿਫ਼ਤਾਰੀ
. . .  about 5 hours ago
ਸ੍ਰੀਨਗਰ, 19 ਮਾਰਚ- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ 'ਚ ਪੁਲਿਸ ਹਿਰਾਸਤ 'ਚ ਇੱਕ 28 ਸਾਲਾ ਸਕੂਲ ਅਧਿਆਪਕ ਦੀ ਮੌਤ ਹੋ ਗਈ। ਪੁਲਿਸ ਵਿਭਾਗ ਨੇ ਇਸ ਘਟਨਾ ਦੀ ਮੈਜਿਸਟਰੇਟ ਜਾਂਚ ਦੇ ਹੁਕਮ ਦਿੱਤੇ ਹਨ। ਇਸ ਸੰਬੰਧੀ ਇੱਕ ਪੁਲਿਸ...
ਜਲੰਧਰ 'ਚ ਪੁਲਿਸ ਨੇ 3 ਕਿੱਲੋ ਅਫ਼ੀਮ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਜਲੰਧਰ, 19 ਮਾਰਚ- ਥਾਣਾ ਮਕਸੂਦਾਂ ਦੀ ਪੁਲਿਸ ਨੇ ਬਿਧੀਪੁਰ ਫਾਟਕ ਨਜ਼ਦੀਕ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 3 ਕਿੱਲੋ ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਮਾਨ ਸਿੰਘ ਵਾਸੀ ਅੰਬਾਂ ਬੜੋਦ ਮੱਧ ਪ੍ਰਦੇਸ਼ ਵਜੋਂ .....
ਸਕੂਲੀ ਬੱਸ ਪਲਟੀ, ਵਾਲ-ਵਾਲ ਬਚੇ 60 ਦੇ ਕਰੀਬ ਵਿਦਿਆਰਥੀ
. . .  about 6 hours ago
ਤਪਾ ਮੰਡੀ, 19 ਮਾਰਚ (ਪ੍ਰਵੀਨ ਗਰਗ)- ਸਥਾਨਕ ਨਜ਼ਦੀਕੀ ਪਿੰਡ ਆਲੀਕੇ ਤੋਂ ਢਿਲਵਾਂ ਜਾਂਦੀ ਲਿੰਕ ਰੋਡ 'ਤੇ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਪਲਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਬੱਸ 'ਚ ਸਵਾਰ 60 ਦੇ ਕਰੀਬ ਬੱਚਿਆਂ ਦਾ ਬਚਾਅ ਰਿਹਾ। ਇਸ ਸੰਬੰਧੀ .....
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਛੇਕੇ ਕਿਸੇ ਵੀ ਡੇਰੇ ਤੋਂ ਵੋਟ ਨਹੀਂ ਮੰਗੀ ਜਾਵੇਗੀ- ਬੀਬੀ ਜਗੀਰ ਕੌਰ
. . .  about 6 hours ago
ਕਪੂਰਥਲਾ, 19 ਮਾਰਚ (ਅਮਰਜੀਤ ਸਡਾਨਾ)- ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਤੋਂ ਛੇਕੇ ਹੋਏ ਕਿਸੇ ਵੀ ਡੇਰੇ ਤੋਂ ਵੋਟ ਨਹੀਂ ਮੰਗੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਵਲੋਂ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ...
ਘਰ 'ਚ ਦਾਖ਼ਲ ਹੋ ਕੇ ਲੁਟੇਰਾ ਕਈ ਤੋਲੇ ਗਹਿਣੇ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਲੈ ਕੇ ਹੋਇਆ ਫ਼ਰਾਰ
. . .  about 6 hours ago
ਜੈਤੋ, 19 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਦੀਨੇ ਦੁੱਧ ਵਾਲੀ ਗਲੀ 'ਚ ਸਥਿਤ ਇੱਕ ਘਰ 'ਚ ਦਿਨ- ਦਿਹਾੜੇ ਦਾਖ਼ਲ ਹੋ ਕੇ ਇੱਕ ਲੁਟੇਰਾ 16-17 ਤੋਲੇ ਗਹਿਣੇ ਅਤੇ 25 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਰਫ਼ੂ ਚੱਕਰ ਹੋ ਗਿਆ। ਇਸ...
ਸਵਾਈਨ ਫਲੂ ਕਾਰਨ ਦੋ ਬੱਚਿਆਂ ਦੀ ਮਾਂ ਦੀ ਹੋਈ ਮੌਤ
. . .  about 6 hours ago
ਪਾਤੜਾਂ, 19 ਮਾਰਚ (ਗੁਰਵਿੰਦਰ ਸਿੰਘ ਬੱਤਰਾ)- ਪਾਤੜਾਂ ਦੇ ਨਾਲ ਲੱਗਦੇ ਪਿੰਡ ਜਿਉਣਪੁਰਾ ਵਿਖੇ ਇੱਕ 32 ਸਾਲਾ ਔਰਤ ਪਰਮਜੀਤ ਕੌਰ ਦੀ ਸਵਾਈਨ ਫਲੂ ਕਾਰਨ ਮੌਤ ਹੋਣ ਦਾ ਸਮਾਚਾਰ...
ਕਰਨਾਟਕ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ
. . .  about 6 hours ago
20 ਮਾਰਚ ਨੂੰ ਹੋਵੇਗੀ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ
. . .  about 6 hours ago
ਡੇਰਾ ਬਾਬਾ ਨਾਨਕ : ਕਰਤਾਰਪੁਰ ਲਾਂਘੇ ਸੰਬੰਧੀ ਜ਼ੀਰੋ ਲਾਈਨ 'ਤੇ ਭਾਰਤ-ਪਾਕਿ ਅਧਿਕਾਰੀਆਂ ਦੀ ਬੈਠਕ ਜਾਰੀ
. . .  about 6 hours ago
ਸਕੂਲ ਵੱਲੋਂ ਪੇਪਰ ਨਾ ਲਏ ਜਾਣ ਕਾਰਨ ਵਿਦਿਆਰਥਣ ਨੇ ਨਿਗਲ਼ੀ ਜ਼ਹਿਰੀਲੀ ਵਸਤੂ
. . .  about 6 hours ago
ਈ. ਡੀ. ਨੇ ਅਦਾਲਤ 'ਚ ਕਿਹਾ- ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਹਨ ਰਾਬਰਟ ਵਾਡਰਾ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। -ਬਲਟਾਸਰ ਗਰੈਕ ਲੈਨ

ਰਾਸ਼ਟਰੀ-ਅੰਤਰਰਾਸ਼ਟਰੀ

ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ 44 ਹੋਈ

ਸੈਕਰਾਮੈਂਟੋ/ਕੈਲੀਫੋਰਨੀਆ, 13 ਨਵੰਬਰ (ਹੁਸਨ ਲੜੋਆ ਬੰਗਾ)-ਕਈ ਦਿਨਾਂ ਤੋਂ ਕੈਲੀਫੋਰਨੀਆ ਦੇ ਜੰਗਲਾਂ 'ਚ ਦੋ ਥਾਈਾ ਲੱਗੀ ਅੱਗ ਨੇ ਭਿਆਨਕ ਰੂਪ ਅਖ਼ਤਿਆਰ ਕਰ ਲਿਆ ਹੈ | ਇਸ ਅੱਗ 'ਚ ਹੁਣ ਤੱਕ 44 ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ | ਕੈਲੀਫੋਰਨੀਆ ਦੇ ਇਤਿਹਾਸ 'ਚ ...

ਪੂਰੀ ਖ਼ਬਰ »

24ਵਾਂ ਅੰਤਰਰਾਸ਼ਟਰੀ ਫ਼ਿਲਮ ਸਮਾਰੋਹ ਕੋਲਕਾਤਾ 'ਚ ਸ਼ੁਰੂ

ਕੋਲਕਾਤਾ, 13 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਇੱਥੇ ਸ਼ੁਰੂ ਹੋਇਆ 24ਵਾਂ ਕੋਲਕਾਤਾ ਅੰਤਰਰਾਸ਼ਟਰੀ ਫ਼ਿਲਮ ਸਮਾਰੋਹ ਪਹਿਲੇ ਦਿਨ ਤੋਂ ਹੀ ਰੰਗ 'ਚ ਆ ਗਿਆ ਹੈ | ਦੇਸ਼-ਦੁਨੀਆ ਦੇ ਫ਼ਿਲਮਕਾਰਾਂ ਦੀ ਮੌਜੂਦਗੀ 'ਚ ਵੱਖ-ਵੱਖ ਫ਼ਿਲਮਾਂ ਨੂੰ ਲੋਕ ਭਾਰੀ ਉਤਸ਼ਾਹ ਨਾਲ ਮਾਣ ...

ਪੂਰੀ ਖ਼ਬਰ »

ਹਲਕ ਤੇ ਸਪਾਈਡਰਮੈਨ ਸਮੇਤ ਕਈ ਸੁਪਰ ਹੀਰੋ ਕਿਰਦਾਰ ਘੜਨ ਵਾਲੇ ਸਟੇਨ ਲੀ ਦਾ ਦਿਹਾਂਤ

ਲਾਸ ਏਾਜਲਸ, 13 ਨਵੰਬਰ (ਏਜੰਸੀ)-ਮਾਰਵਲ ਕਾਮਿਕਸ ਦੇ ਮੁਖੀ ਰਹੇ ਤੇ ਹਲਕ ਤੇ ਸਪਾਈਡਰਮੈਨ ਵਰਗੇ ਸੁਪਰ ਹੀਰੋ ਕਿਰਦਾਰਾਂ ਨੂੰ ਘੜਨ ਵਾਲੇ ਸਟੇਨ ਲੀ ਦਾ 95 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ | ਉਨ੍ਹਾਂ ਦੇ ਦਿਹਾਂਤ 'ਤੇ ਕ੍ਰਿਸ ਹੇਮਸਵਰਥ, ਰਾਇਨ ਰੇਨਾਲਡਸ ਅਤੇ ਰਾਬਰਟ ...

ਪੂਰੀ ਖ਼ਬਰ »

ਪੰਜਾਬੀ ਮੂਲ ਦੀ ਸਮਾਜ ਸੇਵਿਕਾ ਵਲੋਂ ਯੂ.ਕੇ. ਦੇ ਲਾਰਡ ਲੇਸਟਰ 'ਤੇ ਛੇੜਛਾੜ ਦੇ ਦੋਸ਼

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਜਬਰੀ ਵਿਆਹਾਂ ਵਿਰੁੱਧ ਔਰਤਾਂ ਨੰੂ ਲਾਮਬੰਦ ਕਰਨ ਵਾਲੀ ਤੇ ਕਰਮਾਂ ਨਿਰਵਾਨਾ ਦੀ ਸੰਚਾਲਕ ਸਮਾਜ ਸੇਵਕਾ ਜਸਵਿੰਦਰ ਸੰਘੇੜਾ ਨੇ ਲਾਰਡ ਲੇਸਟਰ ਆਫ ਹੈਰਨੇ ਹਿੱਲ 'ਤੇ ਛੇੜਛਾੜ ਦੇ ਦੋਸ਼ ਲਗਾਏ ਹਨ | ਉਨ੍ਹਾਂ ਅਨੁਸਾਰ ਲਿਬਰਲ ਡੈਮੋਕ੍ਰੇਟਿਕ ਪਾਰਟੀ ਦੇ 82 ਸਾਲਾ ਲਾਰਡ ਨੇ ਜਿਸਮਾਨੀ ਸਬੰਧ ਬਣਾਉਣ ਲਈ ਕਿਹਾ ਸੀ ਅਤੇ ਲਾਰਡ ਲੇਸਟਰ ਨੇ ਜਸਵਿੰਦਰ ਸੰਘੇੜਾ ਨਾਲ ਇਕ ਵਾਰ ਆਪਣੀ ਕਾਰ 'ਚ ਛੇੜਛਾੜ ਕੀਤੀ ਤੇ ਕਿਹਾ ਕਿ ਜੇ ਉਹ ਉਸ ਨਾਲ ਜਿਸਮਾਨੀ ਸਬੰਧ ਬਣਾਉਂਦੀ ਹੈ ਤਾਂ ਇਕ ਸਾਲ 'ਚ ਉਸ ਨੂੰ ਹਾਊਸ ਆਫ ਲਾਰਡ ਦੀ ਮੈਂਬਰ (ਬੈਰੋਨੈੱਸ) ਬਣਾ ਸਕਦਾ ਹੈ | ਇਹ ਘਟਨਾ ਉਸ ਸਮੇਂ ਦੀ ਹੈ ਜਦੋਂ 53 ਸਾਲਾ ਸੰਘੇੜਾ ਜਬਰੀ ਵਿਆਹਾਂ ਵਿਰੁੱਧ ਮੁਹਿੰਮ ਚਲਾ ਰਹੀ ਸੀ ਤੇ ਸੰਸਦ ਵਿਚ 2006 'ਚ ਜਰਬੀ ਵਿਆਹਾਂ ਵਿਰੁੱਧ ਕਾਨੂੰਨ ਪਾਸ ਕਰਵਾਉਣ ਲਈ ਲਾਰਡ ਲੇਸਟਰ ਦੇ ਨਾਲ ਮਿਲ ਕੇ ਕੰਮ ਕਰ ਰਹੀ ਸੀ | ਉਸ ਸਮੇਂ ਲਾਰਡ ਲੇਸਟਰ ਦੀ ਉਮਰ 70 ਸਾਲ ਤੇ ਸੰਘੇੜਾ ਦੀ ਉਮਰ 41 ਸਾਲ ਸੀ | ਸੰਘੇੜਾ ਨੇ ਕਿਹਾ ਕਿ ਉਹ ਇਕ ਵਾਰ ਟਰੇਨ ਛੁੱਟਣ ਕਾਰਨ ਲਾਰਡ ਤੇ ਉਸ ਦੀ ਪਤਨੀ ਨਾਲ 30 ਲੱਖ ਪੌਾਡ ਵਾਲੇ ਘਰ 'ਚ ਠਹਿਰੀ ਸੀ ਜਿੱਥੇ ਉਸ ਨੇ ਸੁਰੱਖਿਆ ਪੱਖੋਂ ਰਾਤ ਇਕ ਕੁਰਸੀ 'ਤੇ ਗੁਜ਼ਾਰੀ ਸੀ | ਸੰਘੇੜਾ ਨੇ ਕਮਿਸ਼ਨਰ ਨੂੰ ਦੱਸਿਆ ਕਿ ਅਗਲੀ ਸਵੇਰ ਲਾਰਡ ਨੇ ਘਰ ਦੀ ਰਸੋਈ 'ਚ ਉਸ ਨਾਲ ਛੇੜਛਾੜ ਕੀਤੀ, ਜਿਸ ਨੂੰ ਉਸ ਨੇ ਰੋਕਿਆ | ਦੂਜੇ ਪਾਸੇ ਲਾਰਡ ਲੇਸਟਰ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰਦਿਆਂ ਝੂਠ ਦਾ ਪੁਲੰਦਾ ਕਿਹਾ ਹੈ | ਸੰਘੇੜਾ ਨੇ ਨਵੰਬਰ 2017 ਵਿਚ ਮੀ-ਟੂ ਮੁਹਿੰਮ ਦੌਰਾਨ ਆਪਣੇ ਨਾਲ ਵਾਪਰੀ ਘਟਨਾ ਦੀ ਸ਼ਿਕਾਇਤ ਦਰਜ ਕਰਵਾਈ ਸੀ | ਲਾਰਡ ਰਿਪੋਰਟ 'ਚ ਕਿਹਾ ਗਿਆ ਹੈ ਕਿ ਸੰਸਦ ਕਮੇਟੀ ਨੇ ਵੇਖਿਆ ਕਿ ਲਾਰਡ ਨੇ ਨਿਯਮਾਂ ਦੀ ਉਲੰਘਣਾ ਕੀਤੀ ਹੈ, ਜਿਸ ਲਈ ਕਮੇਟੀ ਦੀ ਸਿਫ਼ਾਰਸ਼ 'ਤੇ ਵੀਰਵਾਰ ਨੂੰ ਇਸ ਬਾਰੇ ਵੋਟ ਪਾਉਣ ਦੀ ਸੰਭਾਵਨਾ ਹੈ, ਜਿਸ ਤਹਿਤ ਲਾਰਡ ਲੇਸਟਰ 'ਤੇ 4 ਸਾਲ ਦੀ ਪਾਬੰਦੀ ਲੱਗ ਸਕਦੀ ਹੈ ਤੇ ਜੂਨ 2022 ਤੱਕ ਮੁਅੱਤਲ ਕੀਤਾ ਜਾ ਸਕਦਾ ਹੈ |


ਖ਼ਬਰ ਸ਼ੇਅਰ ਕਰੋ

ਇੰਡੀਆ ਫ਼ੈਸ਼ਨ ਵੀਕ ਦੌਰਾਨ ਸਿੱਖ ਮਾਡਲ ਬਣਿਆ ਖਿੱਚ ਦਾ ਕੇਂਦਰ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਡੀਆ ਫ਼ੈਸ਼ਨ ਵੀਕ ਲੰਡਨ ਦੇ ਓਲੰਪੀਆ ਲੰਡਨ ਵਿਖੇ ਆਯੋਜਿਤ ਕੀਤਾ ਗਿਆ, ਜਿਸ 'ਚ ਸਿੱਖ ਮਾਡਲ ਰਾਜਵਤਨ ਸਿੰਘ ਖਿੱਚ ਦਾ ਕੇਂਦਰ ਰਿਹਾ। ਇਸ ਮੌਕੇ ਭਾਰਤੀ ਡਿਜ਼ਾਈਨਰ ਬਾਨੀ ਪਸ਼ਰੀਚਾ ਨੇ ਸਾਲ 2018 ਦਾ ਡਿਜ਼ਾਈਨਰ ਖ਼ਿਤਾਬ ਜਿੱਤਿਆ, ...

ਪੂਰੀ ਖ਼ਬਰ »

ਇਟਲੀ 'ਚ ਪੰਜਾਬੀ ਨੌਜਵਾਨ ਦੀ ਬੱਸ ਦੀ ਲਪੇਟ 'ਚ ਆ ਕੇ ਮੌਤ

ਵੀਨਸ (ਇਟਲੀ), 13 ਨਵੰਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਪੋਰਦੀਨੋਨੇ ਜ਼ਿਲ੍ਹੇ ਦੇ ਅਸਾਨੋ ਦੇਸੀਮੋ ਸ਼ਹਿਰ 'ਚ ਬੀਤੇ ਵੀਰਵਾਰ ਬੱਸ ਦੀ ਫੇਟ ਲੱਗਣ ਕਾਰਨ 38 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ। ਉਕਤ ਨੌਜਵਾਨ ਲੁਧਿਆਣਾ ਸ਼ਹਿਰ ਨਾਲ਼ ਸਬੰਧਿਤ ਸੀ। ਘਟਨਾ ਸਬੰਧੀ ...

ਪੂਰੀ ਖ਼ਬਰ »

ਸਾਊਥਾਲ ਤੇ ਹੇਜ਼ 'ਚ ਵਿਸ਼ਵ ਜੰਗ ਦੇ ਸ਼ਹੀਦਾਂ ਨੂੰ ਕੀਤਾ ਯਾਦ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਈਲਿੰਗ, ਸਾਊਥਾਲ ਤੇ ਹੇਜ਼ 'ਚ ਵਿਸ਼ਵ ਜੰਗ ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਸਥਾਨਕ ਕੌਂਸਲ ਦੇ ਮੇਅਰ ਤਜਿੰਦਰ ਸਿੰਘ ਧਾਮੀ, ਮੇਅਰਿਸ ਰਾਜਿੰਦਰ ਕੌਰ, ਸਾਬਕਾ ਮੇਅਰ ਰਣਜੀਤ ਧੀਰ, ਐਮ.ਪੀ. ਰੂਪਾ ਹੱਕ, ਐਮ.ਪੀ. ਜੌਹਨ ਮੈਕਡਾਨਲ, ...

ਪੂਰੀ ਖ਼ਬਰ »

ਕੈਨੇਡਾ ਦੇ ਪੂਰਬ 'ਚ ਦੀਵਾਲੀ ਦੀ ਰੌਣਕ

ਵਿਦਿਆਰਥੀਆਂ ਨੇ ਪੇਸ਼ ਕੀਤੀ ਭਾਰਤੀ ਸਭਿਆਚਾਰ ਦੀ ਝਲਕ ਟੋਰਾਂਟੋ, 13 ਨਵੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਵੱਖ-ਵੱਖ ਇਲਾਕਿਆਂ 'ਚ ਭਾਰਤੀ ਮੂਲ ਦੇ ਲੋਕਾਂ ਦੀ ਚੰਗੀ ਆਬਾਦੀ ਹੋ ਚੁੱਕੀ ਹੈ ਪਰ ਪੂਰਬੀ ਖ਼ਿੱਤੇ 'ਚ ਅਜੇ ਬਹੁਤੀ ਵਸੋਂ ਨਹੀਂ। ਪੰਜਾਬ ਸਮੇਤ ਦੇਸ਼ ਦੇ ਹੋਰ ...

ਪੂਰੀ ਖ਼ਬਰ »

ਬਰੇਸ਼ੀਆ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਖ਼ਾਲਸਾਈ ਜੈਕਾਰਿਆਂ ਨਾਲ ਗੂੰਝਿਆ ਕਸਤੇਨੇਦੋਲੋ ਬਰੇਸ਼ੀਆ (ਇਟਲੀ), 13 ਨਵੰਬਰ (ਬਲਦੇਵ ਸਿੰਘ ਬੂਰੇ ਜੱਟਾਂ)-ਬਰੇਸ਼ੀਆ ਦੇ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ ਕਸਤੇਨੇਦੋਲੋ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਖ਼ੁਦਕੁਸ਼ੀਆਂ ਦੀ ਦਰ ਸਭ ਤੋਂ ਉੱਚੀ

ਮੈਲਬੌਰਨ, 13 ਨਵੰਬਰ (ਸਰਤਾਜ ਸਿੰਘ ਧੌਲ)-ਏ. ਬੀ. ਐਸ. ਦੇ ਅੰਕੜੇ ਦੱਸਦੇ ਹਨ ਕਿ ਆਸਟ੍ਰੇਲੀਆ 'ਚ ਮੌਜੂਦ ਖੁਦਕੁਸ਼ੀਆਂ ਦੀ ਦਰ ਸਭ ਤੋਂ ਉੱਚੀ ਹੈ, ਜਿਸ 'ਚ ਤਕਰੀਬਨ 9 ਲੋਕ ਰੋਜ਼ ਆਪਣੀ ਜੀਵਨ ਲੀਲ੍ਹਾ ਖ਼ਤਮ ਕਰਦੇ ਹਨ। ਇਥੇ ਖ਼ੁਦਕੁਸ਼ੀ ਦਾ ਕਾਰਨ ਵਿੱਤੀ ਸੰਕਟ, ਸਾਈਬਰ ਧੱਕੇਸ਼ਾਹੀ ...

ਪੂਰੀ ਖ਼ਬਰ »

ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਸਿਆਟਲ ਵਿਚ ਕੀਰਤਨ ਕਰਨਗੇ

ਸਿਆਟਲ, 13 ਨਵੰਬਰ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸਿੰਘ ਸਭਾ ਰੈਨਟਨ 'ਚ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਇਕ ਹਫ਼ਤਾ 18 ਨਵੰਬਰ ਤੱਕ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਸਟੇਜ ਸਕੱਤਰ ਅਵਤਾਰ ਸਿੰਘ ਆਦਮਪੁਰੀ ਨੇ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀ ਨਾਗਰਿਕਤਾ ਤੋਂ ਪਹਿਲਾਂ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ-ਪੀਟਰ ਡਟਨ

ਮੈਲਬੌਰਨ, 13 ਨਵੰਬਰ (ਸਰਤਾਜ ਸਿੰਘ ਧੌਲ)-ਜਿਹੜੇ ਲੋਕ ਇਥੋਂ ਦੀ ਨਾਗਰਿਕਤਾ ਲੈ ਕੇ ਘਿਨਾਉਣੇ ਅਪਰਾਧਾਂ ਨੂੰ ਅੰਜਾਮ ਦਿੰਦੇ ਹਨ, ਅਸੀਂ ਉਨ੍ਹਾਂ ਨੂੰ ਇਥੇ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਇਹ ਵਿਚਾਰ ਗ੍ਰਹਿ ਮਾਮਲਿਆਂ ਬਾਰੇ ਮੰਤਰੀ ਪੀਟਰ ਡਟਨ ਨੇ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX