ਤਾਜਾ ਖ਼ਬਰਾਂ


ਗੈਸਟ ਹਾਊਸ ਕਾਂਡ ਤੋਂ ਬਾਅਦ ਪਹਿਲੀ ਵਾਰ ਇੱਕੋ ਮੰਚ 'ਤੇ ਨਜ਼ਰ ਆਏ ਮੁਲਾਇਮ ਯਾਦਵ ਅਤੇ ਮਾਇਆਵਤੀ
. . .  12 minutes ago
ਲਖਨਊ, 19 ਅਪ੍ਰੈਲ- ਉੱਤਰ ਪ੍ਰਦੇਸ਼ ਦੇ ਮੈਨਪੁਰੀ 'ਚ ਸਮਾਜਵਾਦੀ ਪਾਰਟੀ (ਸਪਾ), ਬਹੁਜਨ ਸਮਾਜ ਪਾਰਟੀ (ਬਸਪਾ) ਅਤੇ ਰਾਸ਼ਟਰੀ ਲੋਕ ਦਲ (ਰਾਲੋਦ) ਦੀ ਅੱਜ ਸਾਂਝੀ ਰੈਲੀ ਹੋਈ। ਇਸ ਰੈਲੀ 'ਚ ਸਪਾ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਅਤੇ ਬਸਪਾ ਮੁਖੀ...
ਸ਼ਿਵ ਸੈਨਾ 'ਚ ਸ਼ਾਮਲ ਹੋਈ ਪ੍ਰਿਅੰਕਾ ਚਤੁਰਵੇਦੀ
. . .  39 minutes ago
ਮੁੰਬਈ, 19 ਅਪ੍ਰੈਲ- ਪ੍ਰਿਅੰਕਾ ਚਤੁਰਵੇਦੀ ਅੱਜ ਸ਼ਿਵ ਸੈਨਾ 'ਚ ਸ਼ਾਮਲ ਹੋ ਗਈ ਹੈ। ਉਨ੍ਹਾਂ ਨੇ ਮੁੰਬਈ 'ਚ ਪਾਰਟੀ ਪ੍ਰਧਾਨ ਊਧਵ ਠਾਕਰੇ ਦੀ ਮੌਜੂਦਗੀ 'ਚ ਸ਼ਿਵ ਸੈਨਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਜ਼ਿਕਰਯੋਗ ਹੈ ਕਿ ਕਾਂਗਰਸ 'ਚ 'ਗੁੰਡਿਆਂ' ਨੂੰ ਤਰਜ਼ੀਹ ਮਿਲਣ ਦਾ ਦੋਸ਼...
ਬਰਾਤੀਆਂ ਨੂੰ ਲਿਜਾ ਰਹੀ ਬੱਸ ਪਲਟੀ, ਸੱਤ ਦੀ ਮੌਤ
. . .  54 minutes ago
ਰਾਏਪੁਰ, 19 ਅਪ੍ਰੈਲ- ਛੱਤੀਸਗੜ੍ਹ ਦੇ ਬਲੌਦਾ ਬਾਜ਼ਾਰ ਜ਼ਿਲ੍ਹੇ 'ਚ ਬਰਾਤੀਆਂ ਨੂੰ ਲੈ ਕੇ ਜਾ ਰਹੇ ਇੱਕ ਬੱਸ ਦੇ ਪਲਟਣ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖ਼ਮੀ ਹੋ ਗਏ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਬਲੌਦਾ ਬਾਜ਼ਾਰ ਜ਼ਿਲ੍ਹੇ 'ਚ ਬੀਤੀ ਰਾਤ ਕਸਡੋਰ...
ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ. ਮੁਖੀ ਹੇਮੰਤ ਕਰਕਰੇ ਨੂੰ ਲੈ ਕੇ ਸਾਧਵੀ ਨੇ ਦਿੱਤਾ ਵਿਵਾਦਤ ਬਿਆਨ
. . .  about 1 hour ago
ਭੋਪਾਲ, 19 ਅਪ੍ਰੈਲ- ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਉਮੀਦਵਾਰ ਸਾਧਵੀ ਪ੍ਰਗਿਆ ਠਾਕੁਰ ਵਲੋਂ ਮਹਾਰਾਸ਼ਟਰ ਦੇ ਸ਼ਹੀਦ ਅਤੇ ਸੀਨੀਅਰ ਪੁਲਿਸ ਅਧਿਕਾਰੀ ਹੇਮੰਤ ਕਰਕਰੇ ਨੂੰ ਲੈ ਕੇ ਇੱਕ ਵਿਵਾਦਤ ਬਿਆਨ ਦਿੱਤਾ ਹੈ। ਇਸ ਸੰਬੰਧੀ ਸਾਧਵੀ ਦੀ ਅੱਜ ਸੋਸ਼ਲ ਮੀਡੀਆ...
ਕਾਂਗਰਸ ਨੂੰ ਛੱਡ ਸ਼ਿਵ ਸੈਨਾ ਦਾ 'ਹੱਥ' ਫੜੇਗੀ ਪ੍ਰਿਅੰਕਾ ਚਤੁਰਵੇਦੀ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ- ਕਾਂਗਰਸ ਤੋਂ ਅਸਤੀਫ਼ਾ ਦੇਣ ਵਾਲੀ ਪ੍ਰਿਅੰਕਾ ਚਤੁਰਵੇਦੀ ਹੁਣ ਸ਼ਿਵ ਸੈਨਾ 'ਚ ਸ਼ਾਮਲ ਹੋਵੇਗੀ। ਇਸ ਗੱਲ ਦੀ ਜਾਣਕਾਰੀ ਪਾਰਟੀ ਨੇਤਾ ਸੰਜੈ ਰਾਊਤ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਿਅੰਕਾ ਅੱਜ ਹੀ ਪਾਰਟੀ...
ਗੈਸ ਸਲੰਡਰ ਨੂੰ ਲੱਗੀ ਅੱਗ, ਦੁਕਾਨਦਾਰਾਂ ਨੂੰ ਪਈਆਂ ਭਾਜੜਾਂ
. . .  39 minutes ago
ਓਠੀਆ, 19 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆ 'ਚ ਅੱਜ ਇੱਕ ਦਰਜੀ ਦੀ ਦੁਕਾਨ 'ਚ ਰੱਖੇ ਗੈਸ ਸਲੰਡਰ 'ਚ ਅਚਾਨਕ ਅੱਗ ਲੱਗ ਗਈ। ਇਸ ਕਾਰਨ ਨਜ਼ਦੀਕੀ ਦੁਕਾਨਦਾਰਾਂ ਨੂੰ ਵੀ ਭਾਜੜਾਂ ਪੈ ਗਈਆਂ। ਇਸ ਹਾਦਸੇ 'ਚ ਕਿਸੇ...
ਪ੍ਰਿਅੰਕਾ ਚਤੁਰਵੇਦੀ ਨੇ ਛੱਡੀ ਕਾਂਗਰਸ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ- ਕਾਂਗਰਸ ਪਾਰਟੀ 'ਚ 'ਗੁੰਡਿਆਂ' ਨੂੰ ਤਰਜ਼ੀਹ ਮਿਲਣ ਦਾ ਦੋਸ਼ ਲਾਉਣ ਵਾਲੇ ਪਾਰਟੀ ਦੇ ਮਹਿਲਾ ਬੁਲਾਰੇ ਪ੍ਰਿਅੰਕਾ ਚਤੁਰਵੇਦੀ ਨੇ ਪਾਰਟੀ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਬੀਤੀ ਰਾਤ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣਾ...
ਪ੍ਰਿਅੰਕਾ ਚਤੁਰਵੇਦੀ ਨੇ ਟਵਿੱਟਰ ਅਕਾਊਂਟ ਤੋਂ ਹਟਾਇਆ ਕਾਂਗਰਸ ਦਾ ਨਾਂ
. . .  about 2 hours ago
ਨਵੀਂ ਦਿੱਲੀ, 19 ਅਪ੍ਰੈਲ- ਲੋਕ ਸਭਾ ਚੋਣਾਂ ਵਿਚਾਲੇ ਅੱਜ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਪਾਰਟੀ ਦੇ ਮਹਿਲਾ ਬੁਲਾਰੇ ਪ੍ਰਿਅੰਕਾ ਚਤੁਰਵੇਦੀ ਪਾਰਟੀ ਤੋਂ ਅਸਤੀਫ਼ਾ ਦੇ ਸਕਦੀ ਹੈ। ਅਸਲ 'ਚ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਟਵਿੱਟਰ ਤੋਂ...
ਜਗਮੀਤ ਸਿੰਘ ਬਰਾੜ ਦੇ ਘਰ ਪਹੁੰਚੇ ਪ੍ਰਕਾਸ਼ ਸਿੰਘ ਬਾਦਲ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਦੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਘਰ 'ਚ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਹੁੰਚ ਚੁੱਕੇ ਹਨ। ਕੁਝ ਸਮੇਂ ਬਾਅਦ ਹੀ ਸਮਾਗਮ ਦੌਰਾਨ...
ਏ. ਟੀ. ਐੱਮ. ਅਤੇ ਡਾਕਖ਼ਾਨੇ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸਮਾਨ ਲੈ ਕੇ ਫ਼ਰਾਰ ਹੋਏ ਲੁਟੇਰੇ
. . .  about 2 hours ago
ਦੇਵੀਗੜ੍ਹ, 19 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)- ਬੀਤੀ ਰਾਤ ਲੁਟੇਰੇ ਦੁਧਨ ਸਾਧਾਂ (ਪਟਿਆਲਾ) ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੀ ਇੱਕ ਬਰਾਂਚ ਨੂੰ ਤੋੜ ਕੇ ਉਸ 'ਚੋਂ 2 ਲੱਖ ਅਤੇ 81 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਇੰਨਾ ਹੀ ਨਹੀਂ, ਇਸੇ ਰਾਤ ਲੁਟੇਰਿਆਂ...
ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਅੰਮ੍ਰਿਤਸਰ, 19 ਅਪ੍ਰੈਲ (ਗਗਨਦੀਪ ਸ਼ਰਮਾ)- ਇੱਥੇ ਇੱਕ ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਅਨੁਰਾਧਾ (31) ਪਤਨੀ ਅਨਮੋਲ ਸਹਦੇਵ ਵਾਸੀ ਗੁਰਬਖ਼ਸ਼ ਨਗਰ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ...
ਚੋਣ ਰੈਲੀ ਨੂੰ ਸੰਬੋਧਿਤ ਕਰ ਰਹੇ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ
. . .  about 2 hours ago
ਗਾਂਧੀਨਗਰ, 19 ਅਪ੍ਰੈਲ- ਭਾਜਪਾ ਬੁਲਾਰੇ ਜੀ. ਵੀ. ਐੱਲ. ਨਰਸਿਮਹਾ ਰਾਓ 'ਤੇ ਜੁੱਤੀ ਸੁੱਟਣ ਦੀ ਘਟਨਾ ਦੇ ਦੂਜੇ ਦਿਨ ਭਾਵ ਅੱਜ ਗੁਜਰਾਤ 'ਚ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਇੱਕ ਵਿਅਕਤੀ ਨੇ ਥੱਪੜ ਮਾਰਿਆ ਹੈ। ਹਾਰਦਿਕ ਹਾਲ ਹੀ 'ਚ ਕਾਂਗਰਸ 'ਚ ਸ਼ਾਮਲ ਹੋਏ...
ਸੈਨੇਟਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
. . .  about 3 hours ago
ਭੁਲੱਥ, 19 ਅਪ੍ਰੈਲ (ਮਨਜੀਤ ਸਿੰਘ ਰਤਨ)- ਕਸਬਾ ਭੁਲੱਥ ਵਿਖੇ ਬੀਤੀ ਰਾਤ ਸੈਨੇਟਰੀ ਅਤੇ ਬੋਰਿੰਗ ਦੀ ਇੱਕ ਦੁਕਾਨ 'ਚ ਭਿਆਨਕ ਅੱਗ ਲੱਗ ਗਈ। ਇਸ ਕਾਰਨ ਦੁਕਾਨ ਅੰਦਰ ਪਿਆ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਮਾਲੀ ਦੇ ਪ੍ਰਧਾਨ ਮੰਤਰੀ ਅਤੇ ਪੂਰੀ ਸਰਕਾਰ ਨੇ ਦਿੱਤਾ ਅਸਤੀਫ਼ਾ
. . .  about 3 hours ago
ਬਮਾਕੋ, 19 ਅਪ੍ਰੈਲ- ਪੱਛਮੀ ਅਫ਼ਰੀਕੀ ਦੇਸ਼ ਮਾਲੀ ਦੇ ਪ੍ਰਧਾਨ ਮੰਤਰੀ ਨੇ ਦੇਸ਼ 'ਚ ਵਧਦੀ ਹਿੰਸਾ ਨਾਲ ਨਜਿੱਠਣ ਅਤੇ ਬੀਤੇ ਮਹੀਨੇ ਹੋਏ ਕਤਲੇਆਮ ਨੂੰ ਲੈ ਕੇ ਹੋਈ ਆਲੋਚਨਾ ਤੋਂ ਬਾਅਦ ਲੰਘੇ ਦਿਨ ਆਪਣੀ ਪੂਰੀ ਸਰਕਾਰ ਸਣੇ ਅਸਤੀਫ਼ਾ ਦੇ ਦਿੱਤਾ। ਰਾਸ਼ਟਰਪਤੀ...
ਸੜਕ ਪਾਰ ਕਰ ਰਹੀ ਬਜ਼ੁਰਗ ਔਰਤ ਆਈ ਬੱਸ ਦੀ ਲਪੇਟ 'ਚ, ਮੌਤ
. . .  about 3 hours ago
ਪਟਿਆਲਾ, 19 ਅਪ੍ਰੈਲ (ਅਮਨਦੀਪ ਸਿੰਘ)- ਪਟਿਆਲਾ ਦੇ ਬੱਸ ਅੱਡ ਦੇ ਬਾਹਰ ਅੱਜ ਉਸ ਵੇਲੇ ਸਹਿਮ ਦਾ ਮਾਹੌਲ ਬਣ ਗਿਆ, ਜਦੋਂ ਇੱਥੇ ਬੱਸ ਨੇ ਇੱਕ ਬਜ਼ੁਰਗ ਔਰਤ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਉਕਤ...
ਅੱਜ ਫਿਰ ਚੋਣ ਪ੍ਰਚਾਰ 'ਚ ਉਤਰਨਗੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ
. . .  about 4 hours ago
ਸੰਨਿਆਸ ਨਹੀਂ ਲੈ ਰਿਹਾ, ਰਾਹੁਲ ਦਾ ਦੇਵਾਂਗਾ ਸਾਥ - ਦੇਵੇਗੌੜਾ
. . .  about 4 hours ago
ਗੈਸਟਹਾਊਸ ਕਾਂਡ ਦੇ 24 ਸਾਲ ਬਾਅਦ ਮਾਇਆਵਤੀ-ਮੁਲਾਇਮ ਦਿਖਣਗੇ ਇਕ ਮੰਚ 'ਤੇ
. . .  about 5 hours ago
ਤ੍ਰਿਪੁਰਾ ਕਾਂਗਰਸ ਪ੍ਰਧਾਨ ਨੇ ਥਾਣੇ 'ਚ ਵਿਅਕਤੀ ਨੂੰ ਮੁਲਾਜ਼ਮਾਂ ਸਾਹਮਣੇ ਹੀ ਮਾਰਿਆ ਥੱਪੜ
. . .  about 5 hours ago
ਗ਼ਲਤੀ ਨਾਲ ਭਾਜਪਾ ਨੂੰ ਦਿੱਤੀ ਵੋਟ, ਪਛਤਾਵੇ 'ਚ ਕੱਟ ਦਿੱਤੀ ਉਂਗਲ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। -ਬਲਟਾਸਰ ਗਰੈਕ ਲੈਨ

ਰਾਸ਼ਟਰੀ-ਅੰਤਰਰਾਸ਼ਟਰੀ

ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ 44 ਹੋਈ

ਸੈਕਰਾਮੈਂਟੋ/ਕੈਲੀਫੋਰਨੀਆ, 13 ਨਵੰਬਰ (ਹੁਸਨ ਲੜੋਆ ਬੰਗਾ)-ਕਈ ਦਿਨਾਂ ਤੋਂ ਕੈਲੀਫੋਰਨੀਆ ਦੇ ਜੰਗਲਾਂ 'ਚ ਦੋ ਥਾਈਾ ਲੱਗੀ ਅੱਗ ਨੇ ਭਿਆਨਕ ਰੂਪ ਅਖ਼ਤਿਆਰ ਕਰ ਲਿਆ ਹੈ | ਇਸ ਅੱਗ 'ਚ ਹੁਣ ਤੱਕ 44 ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ | ਕੈਲੀਫੋਰਨੀਆ ਦੇ ਇਤਿਹਾਸ 'ਚ ...

ਪੂਰੀ ਖ਼ਬਰ »

24ਵਾਂ ਅੰਤਰਰਾਸ਼ਟਰੀ ਫ਼ਿਲਮ ਸਮਾਰੋਹ ਕੋਲਕਾਤਾ 'ਚ ਸ਼ੁਰੂ

ਕੋਲਕਾਤਾ, 13 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਇੱਥੇ ਸ਼ੁਰੂ ਹੋਇਆ 24ਵਾਂ ਕੋਲਕਾਤਾ ਅੰਤਰਰਾਸ਼ਟਰੀ ਫ਼ਿਲਮ ਸਮਾਰੋਹ ਪਹਿਲੇ ਦਿਨ ਤੋਂ ਹੀ ਰੰਗ 'ਚ ਆ ਗਿਆ ਹੈ | ਦੇਸ਼-ਦੁਨੀਆ ਦੇ ਫ਼ਿਲਮਕਾਰਾਂ ਦੀ ਮੌਜੂਦਗੀ 'ਚ ਵੱਖ-ਵੱਖ ਫ਼ਿਲਮਾਂ ਨੂੰ ਲੋਕ ਭਾਰੀ ਉਤਸ਼ਾਹ ਨਾਲ ਮਾਣ ...

ਪੂਰੀ ਖ਼ਬਰ »

ਹਲਕ ਤੇ ਸਪਾਈਡਰਮੈਨ ਸਮੇਤ ਕਈ ਸੁਪਰ ਹੀਰੋ ਕਿਰਦਾਰ ਘੜਨ ਵਾਲੇ ਸਟੇਨ ਲੀ ਦਾ ਦਿਹਾਂਤ

ਲਾਸ ਏਾਜਲਸ, 13 ਨਵੰਬਰ (ਏਜੰਸੀ)-ਮਾਰਵਲ ਕਾਮਿਕਸ ਦੇ ਮੁਖੀ ਰਹੇ ਤੇ ਹਲਕ ਤੇ ਸਪਾਈਡਰਮੈਨ ਵਰਗੇ ਸੁਪਰ ਹੀਰੋ ਕਿਰਦਾਰਾਂ ਨੂੰ ਘੜਨ ਵਾਲੇ ਸਟੇਨ ਲੀ ਦਾ 95 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ | ਉਨ੍ਹਾਂ ਦੇ ਦਿਹਾਂਤ 'ਤੇ ਕ੍ਰਿਸ ਹੇਮਸਵਰਥ, ਰਾਇਨ ਰੇਨਾਲਡਸ ਅਤੇ ਰਾਬਰਟ ...

ਪੂਰੀ ਖ਼ਬਰ »

ਪੰਜਾਬੀ ਮੂਲ ਦੀ ਸਮਾਜ ਸੇਵਿਕਾ ਵਲੋਂ ਯੂ.ਕੇ. ਦੇ ਲਾਰਡ ਲੇਸਟਰ 'ਤੇ ਛੇੜਛਾੜ ਦੇ ਦੋਸ਼

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਜਬਰੀ ਵਿਆਹਾਂ ਵਿਰੁੱਧ ਔਰਤਾਂ ਨੰੂ ਲਾਮਬੰਦ ਕਰਨ ਵਾਲੀ ਤੇ ਕਰਮਾਂ ਨਿਰਵਾਨਾ ਦੀ ਸੰਚਾਲਕ ਸਮਾਜ ਸੇਵਕਾ ਜਸਵਿੰਦਰ ਸੰਘੇੜਾ ਨੇ ਲਾਰਡ ਲੇਸਟਰ ਆਫ ਹੈਰਨੇ ਹਿੱਲ 'ਤੇ ਛੇੜਛਾੜ ਦੇ ਦੋਸ਼ ਲਗਾਏ ਹਨ | ਉਨ੍ਹਾਂ ਅਨੁਸਾਰ ...

ਪੂਰੀ ਖ਼ਬਰ »

ਇੰਡੀਆ ਫ਼ੈਸ਼ਨ ਵੀਕ ਦੌਰਾਨ ਸਿੱਖ ਮਾਡਲ ਬਣਿਆ ਖਿੱਚ ਦਾ ਕੇਂਦਰ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਡੀਆ ਫ਼ੈਸ਼ਨ ਵੀਕ ਲੰਡਨ ਦੇ ਓਲੰਪੀਆ ਲੰਡਨ ਵਿਖੇ ਆਯੋਜਿਤ ਕੀਤਾ ਗਿਆ, ਜਿਸ 'ਚ ਸਿੱਖ ਮਾਡਲ ਰਾਜਵਤਨ ਸਿੰਘ ਖਿੱਚ ਦਾ ਕੇਂਦਰ ਰਿਹਾ। ਇਸ ਮੌਕੇ ਭਾਰਤੀ ਡਿਜ਼ਾਈਨਰ ਬਾਨੀ ਪਸ਼ਰੀਚਾ ਨੇ ਸਾਲ 2018 ਦਾ ਡਿਜ਼ਾਈਨਰ ਖ਼ਿਤਾਬ ਜਿੱਤਿਆ, ...

ਪੂਰੀ ਖ਼ਬਰ »

ਇਟਲੀ 'ਚ ਪੰਜਾਬੀ ਨੌਜਵਾਨ ਦੀ ਬੱਸ ਦੀ ਲਪੇਟ 'ਚ ਆ ਕੇ ਮੌਤ

ਵੀਨਸ (ਇਟਲੀ), 13 ਨਵੰਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਪੋਰਦੀਨੋਨੇ ਜ਼ਿਲ੍ਹੇ ਦੇ ਅਸਾਨੋ ਦੇਸੀਮੋ ਸ਼ਹਿਰ 'ਚ ਬੀਤੇ ਵੀਰਵਾਰ ਬੱਸ ਦੀ ਫੇਟ ਲੱਗਣ ਕਾਰਨ 38 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ। ਉਕਤ ਨੌਜਵਾਨ ਲੁਧਿਆਣਾ ਸ਼ਹਿਰ ਨਾਲ਼ ਸਬੰਧਿਤ ਸੀ। ਘਟਨਾ ਸਬੰਧੀ ...

ਪੂਰੀ ਖ਼ਬਰ »

ਸਾਊਥਾਲ ਤੇ ਹੇਜ਼ 'ਚ ਵਿਸ਼ਵ ਜੰਗ ਦੇ ਸ਼ਹੀਦਾਂ ਨੂੰ ਕੀਤਾ ਯਾਦ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਈਲਿੰਗ, ਸਾਊਥਾਲ ਤੇ ਹੇਜ਼ 'ਚ ਵਿਸ਼ਵ ਜੰਗ ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਸਥਾਨਕ ਕੌਂਸਲ ਦੇ ਮੇਅਰ ਤਜਿੰਦਰ ਸਿੰਘ ਧਾਮੀ, ਮੇਅਰਿਸ ਰਾਜਿੰਦਰ ਕੌਰ, ਸਾਬਕਾ ਮੇਅਰ ਰਣਜੀਤ ਧੀਰ, ਐਮ.ਪੀ. ਰੂਪਾ ਹੱਕ, ਐਮ.ਪੀ. ਜੌਹਨ ਮੈਕਡਾਨਲ, ...

ਪੂਰੀ ਖ਼ਬਰ »

ਕੈਨੇਡਾ ਦੇ ਪੂਰਬ 'ਚ ਦੀਵਾਲੀ ਦੀ ਰੌਣਕ

ਵਿਦਿਆਰਥੀਆਂ ਨੇ ਪੇਸ਼ ਕੀਤੀ ਭਾਰਤੀ ਸਭਿਆਚਾਰ ਦੀ ਝਲਕ ਟੋਰਾਂਟੋ, 13 ਨਵੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਵੱਖ-ਵੱਖ ਇਲਾਕਿਆਂ 'ਚ ਭਾਰਤੀ ਮੂਲ ਦੇ ਲੋਕਾਂ ਦੀ ਚੰਗੀ ਆਬਾਦੀ ਹੋ ਚੁੱਕੀ ਹੈ ਪਰ ਪੂਰਬੀ ਖ਼ਿੱਤੇ 'ਚ ਅਜੇ ਬਹੁਤੀ ਵਸੋਂ ਨਹੀਂ। ਪੰਜਾਬ ਸਮੇਤ ਦੇਸ਼ ਦੇ ਹੋਰ ...

ਪੂਰੀ ਖ਼ਬਰ »

ਬਰੇਸ਼ੀਆ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਖ਼ਾਲਸਾਈ ਜੈਕਾਰਿਆਂ ਨਾਲ ਗੂੰਝਿਆ ਕਸਤੇਨੇਦੋਲੋ ਬਰੇਸ਼ੀਆ (ਇਟਲੀ), 13 ਨਵੰਬਰ (ਬਲਦੇਵ ਸਿੰਘ ਬੂਰੇ ਜੱਟਾਂ)-ਬਰੇਸ਼ੀਆ ਦੇ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ ਕਸਤੇਨੇਦੋਲੋ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਖ਼ੁਦਕੁਸ਼ੀਆਂ ਦੀ ਦਰ ਸਭ ਤੋਂ ਉੱਚੀ

ਮੈਲਬੌਰਨ, 13 ਨਵੰਬਰ (ਸਰਤਾਜ ਸਿੰਘ ਧੌਲ)-ਏ. ਬੀ. ਐਸ. ਦੇ ਅੰਕੜੇ ਦੱਸਦੇ ਹਨ ਕਿ ਆਸਟ੍ਰੇਲੀਆ 'ਚ ਮੌਜੂਦ ਖੁਦਕੁਸ਼ੀਆਂ ਦੀ ਦਰ ਸਭ ਤੋਂ ਉੱਚੀ ਹੈ, ਜਿਸ 'ਚ ਤਕਰੀਬਨ 9 ਲੋਕ ਰੋਜ਼ ਆਪਣੀ ਜੀਵਨ ਲੀਲ੍ਹਾ ਖ਼ਤਮ ਕਰਦੇ ਹਨ। ਇਥੇ ਖ਼ੁਦਕੁਸ਼ੀ ਦਾ ਕਾਰਨ ਵਿੱਤੀ ਸੰਕਟ, ਸਾਈਬਰ ਧੱਕੇਸ਼ਾਹੀ ...

ਪੂਰੀ ਖ਼ਬਰ »

ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਸਿਆਟਲ ਵਿਚ ਕੀਰਤਨ ਕਰਨਗੇ

ਸਿਆਟਲ, 13 ਨਵੰਬਰ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸਿੰਘ ਸਭਾ ਰੈਨਟਨ 'ਚ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਇਕ ਹਫ਼ਤਾ 18 ਨਵੰਬਰ ਤੱਕ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਸਟੇਜ ਸਕੱਤਰ ਅਵਤਾਰ ਸਿੰਘ ਆਦਮਪੁਰੀ ਨੇ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀ ਨਾਗਰਿਕਤਾ ਤੋਂ ਪਹਿਲਾਂ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ-ਪੀਟਰ ਡਟਨ


ਮੈਲਬੌਰਨ, 13 ਨਵੰਬਰ (ਸਰਤਾਜ ਸਿੰਘ ਧੌਲ)-ਜਿਹੜੇ ਲੋਕ ਇਥੋਂ ਦੀ ਨਾਗਰਿਕਤਾ ਲੈ ਕੇ ਘਿਨਾਉਣੇ ਅਪਰਾਧਾਂ ਨੂੰ ਅੰਜਾਮ ਦਿੰਦੇ ਹਨ, ਅਸੀਂ ਉਨ੍ਹਾਂ ਨੂੰ ਇਥੇ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਇਹ ਵਿਚਾਰ ਗ੍ਰਹਿ ਮਾਮਲਿਆਂ ਬਾਰੇ ਮੰਤਰੀ ਪੀਟਰ ਡਟਨ ਨੇ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਉਨ੍ਹਾਂ ਕਾਨੂੰਨਾਂ ਨੂੰ ਸਖ਼ਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨਾਲ ਅਪਰਾਧੀ ਬਿਰਤੀ ਵਾਲੇ ਲੋਕ ਇਥੋਂ ਦੀ ਸਿਟੀਜ਼ਨਸ਼ਿਪ ਹਾਸਲ ਨਾ ਕਰ ਸਕਣ। ਮੈਲਬੌਰਨ 'ਚ ਵਾਪਰੀ ਘਟਨਾ ਨੂੰ ਮੱਦੇਨਜ਼ਰ ਰੱਖਦਿਆਂ ਸਰਕਾਰ ਨੂੰ ਆਸਟ੍ਰੇਲੀਆ ਦੀ ਨਾਗਰਿਕਤਾ ਦੇਣ ਵੇਲੇ ਸਮੀਖਿਆ ਕਰਨੀ ਚਾਹੀਦੀ ਹੈ। ਉਸ ਨੇ ਦੱਸਿਆ ਕਿ ਮੈਂ ਵੀਜ਼ਾ ਰੱਦ ਕਰਨ ਦੀ ਖੁੱਲ੍ਹੀ ਗੱਲ ਕੀਤੀ ਕਿ ਜਿਹੜੇ ਲੋਕ ਇਥੋਂ ਦੀ ਨਾਗਰਿਕਤਾ ਦੇ ਕਾਬਲ ਨਹੀਂ, ਉਨ੍ਹਾਂ ਨੂੰ ਰੋਕਣਾ ਚਾਹੀਦਾ ਹੈ। ਕੁਝ ਅਜਿਹੇ ਅਨਸਰ ਹੁੰਦੇ ਹਨ ਜੋ ਇਹ ਸਭ ਕੁਝ ਹਾਸਲ ਕਰਕੇ ਅਪਰਾਧ ਕਰਦੇ ਹਨ। ਉਸ ਨੇ ਆਖਿਆ ਕਿ ਜਿਵੇਂ 30 ਸਾਲਾਂ ਦੇ ਅਪਰਾਧੀ ਹਸਨ ਖ਼ਲੀਫ਼ ਨੇ ਤਿੰਨ ਬੱਚੇ ਜ਼ਖ਼ਮੀ ਕਰ ਦਿੱਤੇ, ਜਿਸ 'ਚੋਂ ਇਕ ਦੀ ਮੌਤ ਹੋ ਗਈ ਸੀ ਅਤੇ ਉਸ ਨੂੰ ਵੀ ਗੋਲੀ ਮਾਰ ਕੇ ਮਾਰਿਆ ਗਿਆ। ਇਸ ਘਟਨਾ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਨੇ ਲਈ ਹੈ। ਇਹ ਅੱਤਵਾਦੀ ਹਮਲਾ ਸੀ। ਉਸ ਨੇ ਕਿਹਾ ਕਿ ਇਸ ਤੋਂ ਸਰਕਾਰ ਨੂੰ ਸਿੱਖਣ ਦੀ ਜ਼ਰੂਰਤ ਹੈ। ਨਾਗਰਿਕਤਾ ਦੇ ਮਹੱਤਵਪੂਰਨ ਬਿੱਲ ਹਨ, ਜਿਸ ਤੋਂ ਅਸੀਂ ਪਿੱਛੇ ਹਟ ਗਏ ਹਾਂ। ਸਾਨੂੰ ਇਹ ਬਿੱਲ ਪਾਸ ਕਰਨ ਦੀ ਜ਼ਰੂਰਤ ਹੈ, ਦੂਸਰੀਆਂ ਪਾਰਟੀਆਂ ਤੋਂ ਵੀ ਸਮਰਥਨ ਦੀ ਲੋੜ ਹੈ। ਇਨ੍ਹਾਂ ਕਾਨੂੰਨਾਂ ਨੂੰ ਪਾਸ ਕਰਨ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਅਸਫ਼ਲ ਰਹੀਆਂ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX