ਤਾਜਾ ਖ਼ਬਰਾਂ


ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  1 day ago
ਗੋਲੂ ਕਾ ਮੋੜ,19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਦੇਰ ਰਾਤ ਗੁਰੂਹਰਸਹਾਏ-ਗੁੱਦੜ ਢੰਡੀ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ ਪੰਜਾਬ 'ਤੇ ...
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  1 day ago
ਮਲੌਦ,19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਉਪ ਮਜਿਸਟਰੇਟ ਪਾਇਲ ਸ੍ਰੀ ਸਾਗਰ ਸੇਤੀਆ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮਠਿਆਈ ਦਾ ਜ਼ਿੰਮੇਵਾਰ ਖ਼ੁਦ ਹੋਟਲ...
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  1 day ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  1 day ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  1 day ago
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  1 day ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  1 day ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ 44 ਹੋਈ

ਸੈਕਰਾਮੈਂਟੋ/ਕੈਲੀਫੋਰਨੀਆ, 13 ਨਵੰਬਰ (ਹੁਸਨ ਲੜੋਆ ਬੰਗਾ)-ਕਈ ਦਿਨਾਂ ਤੋਂ ਕੈਲੀਫੋਰਨੀਆ ਦੇ ਜੰਗਲਾਂ 'ਚ ਦੋ ਥਾਈਾ ਲੱਗੀ ਅੱਗ ਨੇ ਭਿਆਨਕ ਰੂਪ ਅਖ਼ਤਿਆਰ ਕਰ ਲਿਆ ਹੈ | ਇਸ ਅੱਗ 'ਚ ਹੁਣ ਤੱਕ 44 ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ | ਕੈਲੀਫੋਰਨੀਆ ਦੇ ਇਤਿਹਾਸ 'ਚ ...

ਪੂਰੀ ਖ਼ਬਰ »

24ਵਾਂ ਅੰਤਰਰਾਸ਼ਟਰੀ ਫ਼ਿਲਮ ਸਮਾਰੋਹ ਕੋਲਕਾਤਾ 'ਚ ਸ਼ੁਰੂ

ਕੋਲਕਾਤਾ, 13 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਇੱਥੇ ਸ਼ੁਰੂ ਹੋਇਆ 24ਵਾਂ ਕੋਲਕਾਤਾ ਅੰਤਰਰਾਸ਼ਟਰੀ ਫ਼ਿਲਮ ਸਮਾਰੋਹ ਪਹਿਲੇ ਦਿਨ ਤੋਂ ਹੀ ਰੰਗ 'ਚ ਆ ਗਿਆ ਹੈ | ਦੇਸ਼-ਦੁਨੀਆ ਦੇ ਫ਼ਿਲਮਕਾਰਾਂ ਦੀ ਮੌਜੂਦਗੀ 'ਚ ਵੱਖ-ਵੱਖ ਫ਼ਿਲਮਾਂ ਨੂੰ ਲੋਕ ਭਾਰੀ ਉਤਸ਼ਾਹ ਨਾਲ ਮਾਣ ...

ਪੂਰੀ ਖ਼ਬਰ »

ਹਲਕ ਤੇ ਸਪਾਈਡਰਮੈਨ ਸਮੇਤ ਕਈ ਸੁਪਰ ਹੀਰੋ ਕਿਰਦਾਰ ਘੜਨ ਵਾਲੇ ਸਟੇਨ ਲੀ ਦਾ ਦਿਹਾਂਤ

ਲਾਸ ਏਾਜਲਸ, 13 ਨਵੰਬਰ (ਏਜੰਸੀ)-ਮਾਰਵਲ ਕਾਮਿਕਸ ਦੇ ਮੁਖੀ ਰਹੇ ਤੇ ਹਲਕ ਤੇ ਸਪਾਈਡਰਮੈਨ ਵਰਗੇ ਸੁਪਰ ਹੀਰੋ ਕਿਰਦਾਰਾਂ ਨੂੰ ਘੜਨ ਵਾਲੇ ਸਟੇਨ ਲੀ ਦਾ 95 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ | ਉਨ੍ਹਾਂ ਦੇ ਦਿਹਾਂਤ 'ਤੇ ਕ੍ਰਿਸ ਹੇਮਸਵਰਥ, ਰਾਇਨ ਰੇਨਾਲਡਸ ਅਤੇ ਰਾਬਰਟ ...

ਪੂਰੀ ਖ਼ਬਰ »

ਪੰਜਾਬੀ ਮੂਲ ਦੀ ਸਮਾਜ ਸੇਵਿਕਾ ਵਲੋਂ ਯੂ.ਕੇ. ਦੇ ਲਾਰਡ ਲੇਸਟਰ 'ਤੇ ਛੇੜਛਾੜ ਦੇ ਦੋਸ਼

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਜਬਰੀ ਵਿਆਹਾਂ ਵਿਰੁੱਧ ਔਰਤਾਂ ਨੰੂ ਲਾਮਬੰਦ ਕਰਨ ਵਾਲੀ ਤੇ ਕਰਮਾਂ ਨਿਰਵਾਨਾ ਦੀ ਸੰਚਾਲਕ ਸਮਾਜ ਸੇਵਕਾ ਜਸਵਿੰਦਰ ਸੰਘੇੜਾ ਨੇ ਲਾਰਡ ਲੇਸਟਰ ਆਫ ਹੈਰਨੇ ਹਿੱਲ 'ਤੇ ਛੇੜਛਾੜ ਦੇ ਦੋਸ਼ ਲਗਾਏ ਹਨ | ਉਨ੍ਹਾਂ ਅਨੁਸਾਰ ...

ਪੂਰੀ ਖ਼ਬਰ »

ਇੰਡੀਆ ਫ਼ੈਸ਼ਨ ਵੀਕ ਦੌਰਾਨ ਸਿੱਖ ਮਾਡਲ ਬਣਿਆ ਖਿੱਚ ਦਾ ਕੇਂਦਰ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਡੀਆ ਫ਼ੈਸ਼ਨ ਵੀਕ ਲੰਡਨ ਦੇ ਓਲੰਪੀਆ ਲੰਡਨ ਵਿਖੇ ਆਯੋਜਿਤ ਕੀਤਾ ਗਿਆ, ਜਿਸ 'ਚ ਸਿੱਖ ਮਾਡਲ ਰਾਜਵਤਨ ਸਿੰਘ ਖਿੱਚ ਦਾ ਕੇਂਦਰ ਰਿਹਾ। ਇਸ ਮੌਕੇ ਭਾਰਤੀ ਡਿਜ਼ਾਈਨਰ ਬਾਨੀ ਪਸ਼ਰੀਚਾ ਨੇ ਸਾਲ 2018 ਦਾ ਡਿਜ਼ਾਈਨਰ ਖ਼ਿਤਾਬ ਜਿੱਤਿਆ, ...

ਪੂਰੀ ਖ਼ਬਰ »

ਇਟਲੀ 'ਚ ਪੰਜਾਬੀ ਨੌਜਵਾਨ ਦੀ ਬੱਸ ਦੀ ਲਪੇਟ 'ਚ ਆ ਕੇ ਮੌਤ

ਵੀਨਸ (ਇਟਲੀ), 13 ਨਵੰਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਪੋਰਦੀਨੋਨੇ ਜ਼ਿਲ੍ਹੇ ਦੇ ਅਸਾਨੋ ਦੇਸੀਮੋ ਸ਼ਹਿਰ 'ਚ ਬੀਤੇ ਵੀਰਵਾਰ ਬੱਸ ਦੀ ਫੇਟ ਲੱਗਣ ਕਾਰਨ 38 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ। ਉਕਤ ਨੌਜਵਾਨ ਲੁਧਿਆਣਾ ਸ਼ਹਿਰ ਨਾਲ਼ ਸਬੰਧਿਤ ਸੀ। ਘਟਨਾ ਸਬੰਧੀ ...

ਪੂਰੀ ਖ਼ਬਰ »

ਸਾਊਥਾਲ ਤੇ ਹੇਜ਼ 'ਚ ਵਿਸ਼ਵ ਜੰਗ ਦੇ ਸ਼ਹੀਦਾਂ ਨੂੰ ਕੀਤਾ ਯਾਦ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਈਲਿੰਗ, ਸਾਊਥਾਲ ਤੇ ਹੇਜ਼ 'ਚ ਵਿਸ਼ਵ ਜੰਗ ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਸਥਾਨਕ ਕੌਂਸਲ ਦੇ ਮੇਅਰ ਤਜਿੰਦਰ ਸਿੰਘ ਧਾਮੀ, ਮੇਅਰਿਸ ਰਾਜਿੰਦਰ ਕੌਰ, ਸਾਬਕਾ ਮੇਅਰ ਰਣਜੀਤ ਧੀਰ, ਐਮ.ਪੀ. ਰੂਪਾ ਹੱਕ, ਐਮ.ਪੀ. ਜੌਹਨ ਮੈਕਡਾਨਲ, ...

ਪੂਰੀ ਖ਼ਬਰ »

ਕੈਨੇਡਾ ਦੇ ਪੂਰਬ 'ਚ ਦੀਵਾਲੀ ਦੀ ਰੌਣਕ

ਵਿਦਿਆਰਥੀਆਂ ਨੇ ਪੇਸ਼ ਕੀਤੀ ਭਾਰਤੀ ਸਭਿਆਚਾਰ ਦੀ ਝਲਕ ਟੋਰਾਂਟੋ, 13 ਨਵੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਵੱਖ-ਵੱਖ ਇਲਾਕਿਆਂ 'ਚ ਭਾਰਤੀ ਮੂਲ ਦੇ ਲੋਕਾਂ ਦੀ ਚੰਗੀ ਆਬਾਦੀ ਹੋ ਚੁੱਕੀ ਹੈ ਪਰ ਪੂਰਬੀ ਖ਼ਿੱਤੇ 'ਚ ਅਜੇ ਬਹੁਤੀ ਵਸੋਂ ਨਹੀਂ। ਪੰਜਾਬ ਸਮੇਤ ਦੇਸ਼ ਦੇ ਹੋਰ ...

ਪੂਰੀ ਖ਼ਬਰ »

ਬਰੇਸ਼ੀਆ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਖ਼ਾਲਸਾਈ ਜੈਕਾਰਿਆਂ ਨਾਲ ਗੂੰਝਿਆ ਕਸਤੇਨੇਦੋਲੋ ਬਰੇਸ਼ੀਆ (ਇਟਲੀ), 13 ਨਵੰਬਰ (ਬਲਦੇਵ ਸਿੰਘ ਬੂਰੇ ਜੱਟਾਂ)-ਬਰੇਸ਼ੀਆ ਦੇ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ ਕਸਤੇਨੇਦੋਲੋ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਖ਼ੁਦਕੁਸ਼ੀਆਂ ਦੀ ਦਰ ਸਭ ਤੋਂ ਉੱਚੀ


ਮੈਲਬੌਰਨ, 13 ਨਵੰਬਰ (ਸਰਤਾਜ ਸਿੰਘ ਧੌਲ)-ਏ. ਬੀ. ਐਸ. ਦੇ ਅੰਕੜੇ ਦੱਸਦੇ ਹਨ ਕਿ ਆਸਟ੍ਰੇਲੀਆ 'ਚ ਮੌਜੂਦ ਖੁਦਕੁਸ਼ੀਆਂ ਦੀ ਦਰ ਸਭ ਤੋਂ ਉੱਚੀ ਹੈ, ਜਿਸ 'ਚ ਤਕਰੀਬਨ 9 ਲੋਕ ਰੋਜ਼ ਆਪਣੀ ਜੀਵਨ ਲੀਲ੍ਹਾ ਖ਼ਤਮ ਕਰਦੇ ਹਨ। ਇਥੇ ਖ਼ੁਦਕੁਸ਼ੀ ਦਾ ਕਾਰਨ ਵਿੱਤੀ ਸੰਕਟ, ਸਾਈਬਰ ਧੱਕੇਸ਼ਾਹੀ ਨੂੰ ਖੁਦਕੁਸ਼ੀ ਕਰਨ ਦੇ ਸੰਭਵ ਕਾਰਨ ਦੱਸੇ ਹਨ। ਇਸ ਨੂੰ ਰੋਕਣ ਲਈ ਹੋਰ ਵੀ ਫੰਡ ਰੱਖੇ ਗਏ ਹਨ, ਪਰ ਫਿਰ ਵੀ ਇਸ 'ਚ ਵਾਧਾ ਹੋਇਆ ਹੈ। ਫ਼ੈਡਰਲ ਸਰਕਾਰ ਨੇ ਪੰਜ ਸਾਲਾਂ 'ਚ 25 ਫ਼ੀਸਦੀ ਦੀ ਦਰ ਘਟਾਉਣ ਦਾ ਟੀਚਾ ਰੱਖਿਆ ਹੈ। ਇਸ ਨੂੰ ਕੌਮੀ ਤ੍ਰਾਸਦੀ ਕਿਹਾ ਗਿਆ ਹੈ। ਆਸਟ੍ਰੇਲੀਆ ਬਿਊਰੋ ਆਫ਼ ਸਟੈਇਸਟਿਕਸ ਦੇ ਮੌਤ ਦੇ ਕਾਰਨ ਤੋਂ ਤਾਜ਼ਾ ਅੰਕੜੇ ਦੱਸਦੇ ਹਨ ਕਿ 2017 'ਚ 3128 ਲੋਕ ਖੁਦਕੁਸ਼ੀ ਕਰਕੇ ਮਰੇ ਸੀ। ਰਿਪੋਰਟ 'ਚ ਦੱਸਿਆ ਕਿ ਇਥੇ ਲੋਕਾਂ 'ਤੇ ਭਾਰੀ ਬੋਝ ਕਰਜ਼ਿਆਂ ਦਾ ਵੀ ਹੈ। ਉਹ ਆਪਣੀ ਸਮਰੱਥਾ ਤੋਂ ਵਧੇਰੇ ਕਰਜ਼ਾ ਲੈ ਲੈਂਦੇ ਹਨ ਅਤੇ ਫ਼ਿਰ ਨੌਕਰੀਆਂ ਨਹੀਂ ਰਹਿੰਦੀਆਂ, ਜਿਸ ਕਰਕੇ ਉਹ ਮਾਨਸਿਕ ਪ੍ਰੇਸ਼ਾਨੀਆਂ 'ਚ ਫਸ ਜਾਂਦੇ ਹਨ। ਸਹਾਇਤਾ ਸੇਵਾ ਲਾਈਫ ਲਾਈਨ ਆਸਟ੍ਰੇਲੀਆ ਨੂੰ ਸਕਾਟਲੈਂਡ ਦੇ ਪੈਰਾਂ 'ਤੇ ਚੱਲਣ ਦੀ ਅਪੀਲ ਕਰਦੀ ਹੈ ਅਤੇ ਪੰਜ ਸਾਲਾਂ 'ਚ ਖੁਦਕੁਸ਼ੀਆਂ ਨੂੰ ਘਟਾਉਣ ਲਈ ਰਾਸ਼ਟਰੀ ਨਿਸ਼ਾਨਾ ਅਪਣਾ ਰਹੀ ਹੈ। ਸਾਲ 2002 'ਚ ਸਕਾਟਲੈਂਡ ਨੇ ਦਸ ਸਾਲਾਂ 'ਚ ਖੁਦਕੁਸ਼ੀ ਘਟਾਉਣ ਦਾ ਟੀਚਾ ਰੱਖਿਆ ਸੀ, ਉਹ 2013 'ਚ 18 ਫ਼ੀਸਦੀ ਦੀ ਕਟੌਤੀ ਨੂੰ ਹਾਸਲ ਕਰਕੇ ਬਹੁਤ ਨੇੜੇ ਆ ਗਏ ਸੀ। ਲਾਈਫ ਲਾਈਨ ਦੇ ਸੀ. ਈ. ਓ. ਨੇ ਕਿਹਾ ਕਿ ਫੰਡਿੰਗ ਤਾਂ ਭਾਵੇਂ ਵਧੇਰੇ ਦਿੱਤੇ ਜਾ ਰਹੇ ਹਨ ਪਰ ਅਸੀਂ ਨਤੀਜਿਆਂ 'ਚ ਕਾਫ਼ੀ ਮਾੜੇ ਪ੍ਰਭਾਵ ਪਾਏ ਹਨ।


ਖ਼ਬਰ ਸ਼ੇਅਰ ਕਰੋ

ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਸਿਆਟਲ ਵਿਚ ਕੀਰਤਨ ਕਰਨਗੇ

ਸਿਆਟਲ, 13 ਨਵੰਬਰ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸਿੰਘ ਸਭਾ ਰੈਨਟਨ 'ਚ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਇਕ ਹਫ਼ਤਾ 18 ਨਵੰਬਰ ਤੱਕ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਸਟੇਜ ਸਕੱਤਰ ਅਵਤਾਰ ਸਿੰਘ ਆਦਮਪੁਰੀ ਨੇ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀ ਨਾਗਰਿਕਤਾ ਤੋਂ ਪਹਿਲਾਂ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ-ਪੀਟਰ ਡਟਨ

ਮੈਲਬੌਰਨ, 13 ਨਵੰਬਰ (ਸਰਤਾਜ ਸਿੰਘ ਧੌਲ)-ਜਿਹੜੇ ਲੋਕ ਇਥੋਂ ਦੀ ਨਾਗਰਿਕਤਾ ਲੈ ਕੇ ਘਿਨਾਉਣੇ ਅਪਰਾਧਾਂ ਨੂੰ ਅੰਜਾਮ ਦਿੰਦੇ ਹਨ, ਅਸੀਂ ਉਨ੍ਹਾਂ ਨੂੰ ਇਥੇ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਇਹ ਵਿਚਾਰ ਗ੍ਰਹਿ ਮਾਮਲਿਆਂ ਬਾਰੇ ਮੰਤਰੀ ਪੀਟਰ ਡਟਨ ਨੇ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX