ਤਾਜਾ ਖ਼ਬਰਾਂ


ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  1 day ago
ਫ਼ਾਜ਼ਿਲਕਾ ,25 (ਪ੍ਰਦੀਪ ਕੁਮਾਰ)- ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ...
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  1 day ago
ਆਈ ਪੀ ਐੱਲ 2019 - 8 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 2 ਵਿਕਟ ਗਵਾ ਕੇ ਬਣਾਈਆਂ 60 ਦੌੜਾਂ
. . .  1 day ago
ਆਈ ਪੀ ਐੱਲ 2019 - 5 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਇਕ ਵਿਕਟ ਗਵਾ ਕੇ ਬਣਾਈਆਂ 31 ਦੌੜਾਂ
. . .  1 day ago
ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਨਵੀਂ ਦਿੱਲੀ ,25 ਮਾਰਚ - ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ।ਇਸ ਸੂਚੀ 'ਚ ਸੰਜੇ ਨਿਰੂਪਮ ਦਾ ਨਾਮ ਵੀ ਹੈ , ਜੋ ਮੁੰਬਈ ਉੱਤਰ-ਪੱਛਮੀ ਤੋਂ ਚੋਣ ...
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ...
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  1 day ago
ਮਾਨਸਾ, 25 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਸੈਸ਼ਨ ਜੱਜ ਦਲਜੀਤ ਸਿੰਘ ਰੱਲਣ ਦੀ ਅਦਾਲਤ ਨੇ ਅੱਜ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ ਅਤੇ ਇਕ ਸਿਪਾਹੀ ਨੂੰ ਬਰੀ ਕਰਨ ਦੇ ਹੁਕਮ ਸੁਣਾਏ ਹਨ। ਜਾਣਕਾਰੀ ਅਨੁਸਾਰ .....
ਆਸਟ੍ਰੇਲੀਆ ਤੋਂ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਜਲੰਧਰ, 25 ਮਾਰਚ- ਜਲੰਧਰ ਦੇ ਅੰਬੇਡਕਰ ਨਗਰ ਦੇ ਰਹਿਣ ਵਾਲੇ ਅਭਿਸ਼ੇਕ ਸੱਲਣ ਵੱਲੋਂ ਬੀਤੇ ਦਿਨ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਅਭਿਸ਼ੇਕ 3-4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਵਾਪਸ ਆਇਆ ਸੀ। ਜਾਣਕਾਰੀ ਦੇ ਅਨੁਸਾਰ, ਲੜਕੇ ਨੇ ਕਿਸੀ .....
ਭੇਦਭਰੀ ਹਾਲਤ 'ਚ ਨਵ-ਵਿਆਹੁਤਾ ਦੀ ਮੌਤ
. . .  1 day ago
ਸ਼ੁਤਰਾਣਾ, 25 ਮਾਰਚ (ਬਲਦੇਵ ਸਿੰਘ ਮਹਿਰੋਕ) - ਹਲਕਾ ਸ਼ੁਤਰਾਣਾ ਦੇ ਪਿੰਡ ਸ਼ਾਦੀਪੁਰ ਮੋਮੀਆਂ ਵਿਖੇ ਇਕ ਨਵ-ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾ ਰਮਨ ਕੌਰ ਦੇ ਮਾਪਿਆਂ ਨੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ....
ਅਕਾਲੀ ਦਲ ਟਕਸਾਲੀ ਨੇ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਉਮੀਦਵਾਰ ਐਲਾਨਿਆ
. . .  1 day ago
ਤਰਨਤਾਰਨ, 25 ਮਾਰਚ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਕੌਰ ਕਮੇਟੀ ਦੀ ਮੀਟਿੰਗ ਅੱਜ ਤਰਨ ਤਾਰਨ ਦੇ ਪਿੰਡ ਬ੍ਰਹਮਪੁਰਾ ਵਿਖੇ ਹੋਈ। ਇਸ ਮੀਟਿੰਗ ਦੌਰਾਨ ਕੌਰ ਕਮੇਟੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ .....
ਨਸ਼ੀਲੇ ਟੀਕਿਆਂ ਸਮੇਤ 1 ਵਿਅਕਤੀ ਕਾਬੂ
. . .  1 day ago
ਖਮਾਣੋਂ, 25 ਮਾਰਚ (ਪਰਮਵੀਰ ਸਿੰਘ) - ਪੁਲਿਸ ਵੱਲੋਂ ਨਸ਼ੇ ਵਜੋਂ ਵਰਤੇ ਜਾਂਦੇ ਟੀਕਿਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਚੌਂਕੀ ਇੰਚਾਰਜ ਸੰਘੋਲ ਅਵਤਾਰ ਸਿੰਘ ਮੁਤਾਬਿਕ, ਪੇਟ੍ਰੋਲਿੰਗ ਦੌਰਾਨ ਜਦੋਂ ਸ਼ੱਕੀ ਮੋਟਰਸਾਈਕਲ ਸਵਾਰ ਨੂੰ ਕਾਬੂ ਕਰ ਕੇ ਉਸ ਦੀ .....
ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਫ਼ਰੀਦਕੋਟ, 25 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਗੋਲੀ ਕਾਂਡ 'ਚ ਅੱਜ ਫ਼ਰੀਦਕੋਟ ਵਿਖੇ ਇਲਾਕਾ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ 'ਚ ਪੇਸ਼ .....
ਹਾਈਕੋਰਟ ਨੇ ਸੁਖਬੀਰ ਬਾਦਲ ਤੇ ਮਜੀਠੀਆ ਦੇ ਖ਼ਿਲਾਫ਼ ਜਾਰੀ ਵਾਰੰਟ ਦੇ ਹੁਕਮ ਲਏ ਵਾਪਸ
. . .  1 day ago
ਚੰਡੀਗੜ੍ਹ, 25 ਮਾਰਚ- ਹਾਈਕੋਰਟ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਵੱਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਹਾਈਕੋਰਟ 'ਚ ਦਾਇਰ 'ਕ੍ਰਿਮੀਨਲ ਕੰਪਲੇਂਟ' ......
ਅਫ਼ਗ਼ਾਨਿਸਤਾਨ 'ਚ ਹੋਏ ਧਮਾਕੇ 'ਚ 8 ਨਾਗਰਿਕ ਜ਼ਖਮੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਦੀਪਾ ਮਲਿਕ ਤੇ ਇਨੈਲੋ ਦੇ ਵਿਧਾਇਕ ਕੇਹਰ ਸਿੰਘ
. . .  1 day ago
ਕਰਤਾਰਪੁਰ ਤੋਂ ਬਾਅਦ ਹੁਣ ਸ਼ਾਰਦਾ ਪੀਠ ਲਾਂਘਾ ਖੋਲ੍ਹੇਗਾ ਪਾਕਿਸਤਾਨ
. . .  1 day ago
ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਦਾ ਵੱਡਾ ਐਲਾਨ- ਸੱਤਾ 'ਚ ਆਏ ਤਾਂ ਬੈਕ ਖਾਤਿਆਂ 'ਚ ਪਾਵਾਂਗੇ 72 ਹਜ਼ਾਰ ਰੁਪਏ
. . .  1 day ago
ਟਰਾਲੇ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। -ਬਲਟਾਸਰ ਗਰੈਕ ਲੈਨ

ਰਾਸ਼ਟਰੀ-ਅੰਤਰਰਾਸ਼ਟਰੀ

ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ 44 ਹੋਈ

ਸੈਕਰਾਮੈਂਟੋ/ਕੈਲੀਫੋਰਨੀਆ, 13 ਨਵੰਬਰ (ਹੁਸਨ ਲੜੋਆ ਬੰਗਾ)-ਕਈ ਦਿਨਾਂ ਤੋਂ ਕੈਲੀਫੋਰਨੀਆ ਦੇ ਜੰਗਲਾਂ 'ਚ ਦੋ ਥਾਈਾ ਲੱਗੀ ਅੱਗ ਨੇ ਭਿਆਨਕ ਰੂਪ ਅਖ਼ਤਿਆਰ ਕਰ ਲਿਆ ਹੈ | ਇਸ ਅੱਗ 'ਚ ਹੁਣ ਤੱਕ 44 ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ | ਕੈਲੀਫੋਰਨੀਆ ਦੇ ਇਤਿਹਾਸ 'ਚ ...

ਪੂਰੀ ਖ਼ਬਰ »

24ਵਾਂ ਅੰਤਰਰਾਸ਼ਟਰੀ ਫ਼ਿਲਮ ਸਮਾਰੋਹ ਕੋਲਕਾਤਾ 'ਚ ਸ਼ੁਰੂ

ਕੋਲਕਾਤਾ, 13 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਇੱਥੇ ਸ਼ੁਰੂ ਹੋਇਆ 24ਵਾਂ ਕੋਲਕਾਤਾ ਅੰਤਰਰਾਸ਼ਟਰੀ ਫ਼ਿਲਮ ਸਮਾਰੋਹ ਪਹਿਲੇ ਦਿਨ ਤੋਂ ਹੀ ਰੰਗ 'ਚ ਆ ਗਿਆ ਹੈ | ਦੇਸ਼-ਦੁਨੀਆ ਦੇ ਫ਼ਿਲਮਕਾਰਾਂ ਦੀ ਮੌਜੂਦਗੀ 'ਚ ਵੱਖ-ਵੱਖ ਫ਼ਿਲਮਾਂ ਨੂੰ ਲੋਕ ਭਾਰੀ ਉਤਸ਼ਾਹ ਨਾਲ ਮਾਣ ...

ਪੂਰੀ ਖ਼ਬਰ »

ਹਲਕ ਤੇ ਸਪਾਈਡਰਮੈਨ ਸਮੇਤ ਕਈ ਸੁਪਰ ਹੀਰੋ ਕਿਰਦਾਰ ਘੜਨ ਵਾਲੇ ਸਟੇਨ ਲੀ ਦਾ ਦਿਹਾਂਤ

ਲਾਸ ਏਾਜਲਸ, 13 ਨਵੰਬਰ (ਏਜੰਸੀ)-ਮਾਰਵਲ ਕਾਮਿਕਸ ਦੇ ਮੁਖੀ ਰਹੇ ਤੇ ਹਲਕ ਤੇ ਸਪਾਈਡਰਮੈਨ ਵਰਗੇ ਸੁਪਰ ਹੀਰੋ ਕਿਰਦਾਰਾਂ ਨੂੰ ਘੜਨ ਵਾਲੇ ਸਟੇਨ ਲੀ ਦਾ 95 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ | ਉਨ੍ਹਾਂ ਦੇ ਦਿਹਾਂਤ 'ਤੇ ਕ੍ਰਿਸ ਹੇਮਸਵਰਥ, ਰਾਇਨ ਰੇਨਾਲਡਸ ਅਤੇ ਰਾਬਰਟ ...

ਪੂਰੀ ਖ਼ਬਰ »

ਪੰਜਾਬੀ ਮੂਲ ਦੀ ਸਮਾਜ ਸੇਵਿਕਾ ਵਲੋਂ ਯੂ.ਕੇ. ਦੇ ਲਾਰਡ ਲੇਸਟਰ 'ਤੇ ਛੇੜਛਾੜ ਦੇ ਦੋਸ਼

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਜਬਰੀ ਵਿਆਹਾਂ ਵਿਰੁੱਧ ਔਰਤਾਂ ਨੰੂ ਲਾਮਬੰਦ ਕਰਨ ਵਾਲੀ ਤੇ ਕਰਮਾਂ ਨਿਰਵਾਨਾ ਦੀ ਸੰਚਾਲਕ ਸਮਾਜ ਸੇਵਕਾ ਜਸਵਿੰਦਰ ਸੰਘੇੜਾ ਨੇ ਲਾਰਡ ਲੇਸਟਰ ਆਫ ਹੈਰਨੇ ਹਿੱਲ 'ਤੇ ਛੇੜਛਾੜ ਦੇ ਦੋਸ਼ ਲਗਾਏ ਹਨ | ਉਨ੍ਹਾਂ ਅਨੁਸਾਰ ...

ਪੂਰੀ ਖ਼ਬਰ »

ਇੰਡੀਆ ਫ਼ੈਸ਼ਨ ਵੀਕ ਦੌਰਾਨ ਸਿੱਖ ਮਾਡਲ ਬਣਿਆ ਖਿੱਚ ਦਾ ਕੇਂਦਰ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਡੀਆ ਫ਼ੈਸ਼ਨ ਵੀਕ ਲੰਡਨ ਦੇ ਓਲੰਪੀਆ ਲੰਡਨ ਵਿਖੇ ਆਯੋਜਿਤ ਕੀਤਾ ਗਿਆ, ਜਿਸ 'ਚ ਸਿੱਖ ਮਾਡਲ ਰਾਜਵਤਨ ਸਿੰਘ ਖਿੱਚ ਦਾ ਕੇਂਦਰ ਰਿਹਾ। ਇਸ ਮੌਕੇ ਭਾਰਤੀ ਡਿਜ਼ਾਈਨਰ ਬਾਨੀ ਪਸ਼ਰੀਚਾ ਨੇ ਸਾਲ 2018 ਦਾ ਡਿਜ਼ਾਈਨਰ ਖ਼ਿਤਾਬ ਜਿੱਤਿਆ, ...

ਪੂਰੀ ਖ਼ਬਰ »

ਇਟਲੀ 'ਚ ਪੰਜਾਬੀ ਨੌਜਵਾਨ ਦੀ ਬੱਸ ਦੀ ਲਪੇਟ 'ਚ ਆ ਕੇ ਮੌਤ

ਵੀਨਸ (ਇਟਲੀ), 13 ਨਵੰਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਪੋਰਦੀਨੋਨੇ ਜ਼ਿਲ੍ਹੇ ਦੇ ਅਸਾਨੋ ਦੇਸੀਮੋ ਸ਼ਹਿਰ 'ਚ ਬੀਤੇ ਵੀਰਵਾਰ ਬੱਸ ਦੀ ਫੇਟ ਲੱਗਣ ਕਾਰਨ 38 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ। ਉਕਤ ਨੌਜਵਾਨ ਲੁਧਿਆਣਾ ਸ਼ਹਿਰ ਨਾਲ਼ ਸਬੰਧਿਤ ਸੀ। ਘਟਨਾ ਸਬੰਧੀ ...

ਪੂਰੀ ਖ਼ਬਰ »

ਸਾਊਥਾਲ ਤੇ ਹੇਜ਼ 'ਚ ਵਿਸ਼ਵ ਜੰਗ ਦੇ ਸ਼ਹੀਦਾਂ ਨੂੰ ਕੀਤਾ ਯਾਦ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਈਲਿੰਗ, ਸਾਊਥਾਲ ਤੇ ਹੇਜ਼ 'ਚ ਵਿਸ਼ਵ ਜੰਗ ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਸਥਾਨਕ ਕੌਂਸਲ ਦੇ ਮੇਅਰ ਤਜਿੰਦਰ ਸਿੰਘ ਧਾਮੀ, ਮੇਅਰਿਸ ਰਾਜਿੰਦਰ ਕੌਰ, ਸਾਬਕਾ ਮੇਅਰ ਰਣਜੀਤ ਧੀਰ, ਐਮ.ਪੀ. ਰੂਪਾ ਹੱਕ, ਐਮ.ਪੀ. ਜੌਹਨ ਮੈਕਡਾਨਲ, ...

ਪੂਰੀ ਖ਼ਬਰ »

ਕੈਨੇਡਾ ਦੇ ਪੂਰਬ 'ਚ ਦੀਵਾਲੀ ਦੀ ਰੌਣਕ

ਵਿਦਿਆਰਥੀਆਂ ਨੇ ਪੇਸ਼ ਕੀਤੀ ਭਾਰਤੀ ਸਭਿਆਚਾਰ ਦੀ ਝਲਕ ਟੋਰਾਂਟੋ, 13 ਨਵੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਵੱਖ-ਵੱਖ ਇਲਾਕਿਆਂ 'ਚ ਭਾਰਤੀ ਮੂਲ ਦੇ ਲੋਕਾਂ ਦੀ ਚੰਗੀ ਆਬਾਦੀ ਹੋ ਚੁੱਕੀ ਹੈ ਪਰ ਪੂਰਬੀ ਖ਼ਿੱਤੇ 'ਚ ਅਜੇ ਬਹੁਤੀ ਵਸੋਂ ਨਹੀਂ। ਪੰਜਾਬ ਸਮੇਤ ਦੇਸ਼ ਦੇ ਹੋਰ ...

ਪੂਰੀ ਖ਼ਬਰ »

ਬਰੇਸ਼ੀਆ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਖ਼ਾਲਸਾਈ ਜੈਕਾਰਿਆਂ ਨਾਲ ਗੂੰਝਿਆ ਕਸਤੇਨੇਦੋਲੋ
ਬਰੇਸ਼ੀਆ (ਇਟਲੀ), 13 ਨਵੰਬਰ (ਬਲਦੇਵ ਸਿੰਘ ਬੂਰੇ ਜੱਟਾਂ)-ਬਰੇਸ਼ੀਆ ਦੇ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ ਕਸਤੇਨੇਦੋਲੋ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਸ ਨਗਰ ਕੀਰਤਨ ਦੀ ਆਰੰਭਤਾ ਬਾਅਦ ਦੁਪਹਿਰ 1 ਵਜੇ ਹੋਈ ਜੋ ਕਸਤਨੇਦੋੋਲੋ ਦੀਆਂ ਸੜਕਾਂ ਤੋਂ ਗੁਜ਼ਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਸਮੂਹ ਸੰਗਤ ਨੇ ਸ਼ਰਧਾ ਪੂਰਵਕ ਸੇਵਾਵਾਂ ਨਿਭਾਈਆਂ। ਨਗਰ ਕੀਰਤਨ ਅੱਗੇ ਬੀਬੀਆਂ ਵਲੋਂ ਸੜਕ ਦੀ ਸਫ਼ਾਈ ਕੀਤੀ ਜਾ ਰਹੀ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੁੰਦਰ ਪਾਲਕੀ ਦੇ ਪਿੱਛੇ ਸੰਗਤ ਵਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਜਾ ਰਿਹਾ ਸੀ। ਬਾਬਾ ਅਜੀਤ ਸਿੰਘ ਜੁਝਾਰ ਸਿੰਘ ਗਤਕਾ ਅਕੈਡਮੀ ਦੇ ਸਿੰਘਾਂ ਵਲੋਂ ਗਤਕੇ ਦੇ ਜੌਹਰ ਦਿਖਾਏ ਜਾ ਰਹੇ ਸਨ। ਵੱਖ-ਵੱਖ ਸੇਵਾ ਸੁਸਾਇਟੀਆਂ ਤੇ ਗੁਰੂ ਘਰਾਂ ਦੀ ਕਮੇਟੀਆਂ ਵਲੋਂ ਸੰਗਤ ਦੀ ਸਹੂਲਤ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ ਸਨ। ਨਗਰ ਕੀਰਤਨ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਦੀਵਾਨ ਸਜਾਏ ਗਏ ਜਿਸ ਦੌਰਾਨ ਉੱਘੇ ਪੰਥਕ ਜਥਿਆਂ ਵਲੋਂ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਨਗਰ ਕੀਰਤਨ ਦੌਰਾਨ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੇ ਸਿੰਘਾਂ ਤੇ ਸ਼ਹਿਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਪ੍ਰਬੰਧਕ ਕਮੇਟੀ ਵਲੋਂ ਭਾਈ ਮਲਕੀਤ ਸਿੰਘ ਬੂਰੇ ਜੱਟਾਂ, ਭਾਈ ਲਾਲ ਸਿੰਘ ਸੁਰਤਾਪੁਰ, ਸੰਤੋਖ ਸਿੰਘ ਲਾਬੜਾ, ਦੇਵ ਸਿੰਘ ਰਹੀਮਪੁਰ, ਜਗਮੋਹਨ ਸਿੰਘ ਬਾਜਵਾ, ਰਣਜੀਤ ਸਿੰਘ, ਹਰਦੇਵ ਸਿੰਘ ਗਰੇਵਾਲ, ਮੇਜਰ ਸਿੰਘ ਖੱਖ, ਰਣਜੀਤ ਸਿੰਘ ਧਾਮੀ, ਜਗਦੇਵ ਸਿੰਘ ਬਾਜਵਾ, ਪ੍ਰਿਤਪਾਲ ਸਿੰਘ ਸ਼ੇਰਗੜ੍ਹ, ਬਲਵਿੰਦਰ ਸਿੰਘ ਚੱਠਾ, ਬਲਜੀਤ ਸਿੰਘ ਤੇ ਦਵਿੰਦਰ ਸਿੰਘ ਨੇ ਸਮੂਹ ਸੰਗਤ ਤੇ ਗੁਰੂ ਘਰਾਂ ਦੀਆਂ ਕਮੇਟੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ।


ਖ਼ਬਰ ਸ਼ੇਅਰ ਕਰੋ

ਆਸਟ੍ਰੇਲੀਆ 'ਚ ਖ਼ੁਦਕੁਸ਼ੀਆਂ ਦੀ ਦਰ ਸਭ ਤੋਂ ਉੱਚੀ

ਮੈਲਬੌਰਨ, 13 ਨਵੰਬਰ (ਸਰਤਾਜ ਸਿੰਘ ਧੌਲ)-ਏ. ਬੀ. ਐਸ. ਦੇ ਅੰਕੜੇ ਦੱਸਦੇ ਹਨ ਕਿ ਆਸਟ੍ਰੇਲੀਆ 'ਚ ਮੌਜੂਦ ਖੁਦਕੁਸ਼ੀਆਂ ਦੀ ਦਰ ਸਭ ਤੋਂ ਉੱਚੀ ਹੈ, ਜਿਸ 'ਚ ਤਕਰੀਬਨ 9 ਲੋਕ ਰੋਜ਼ ਆਪਣੀ ਜੀਵਨ ਲੀਲ੍ਹਾ ਖ਼ਤਮ ਕਰਦੇ ਹਨ। ਇਥੇ ਖ਼ੁਦਕੁਸ਼ੀ ਦਾ ਕਾਰਨ ਵਿੱਤੀ ਸੰਕਟ, ਸਾਈਬਰ ਧੱਕੇਸ਼ਾਹੀ ...

ਪੂਰੀ ਖ਼ਬਰ »

ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਸਿਆਟਲ ਵਿਚ ਕੀਰਤਨ ਕਰਨਗੇ

ਸਿਆਟਲ, 13 ਨਵੰਬਰ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸਿੰਘ ਸਭਾ ਰੈਨਟਨ 'ਚ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਇਕ ਹਫ਼ਤਾ 18 ਨਵੰਬਰ ਤੱਕ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਸਟੇਜ ਸਕੱਤਰ ਅਵਤਾਰ ਸਿੰਘ ਆਦਮਪੁਰੀ ਨੇ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀ ਨਾਗਰਿਕਤਾ ਤੋਂ ਪਹਿਲਾਂ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ-ਪੀਟਰ ਡਟਨ

ਮੈਲਬੌਰਨ, 13 ਨਵੰਬਰ (ਸਰਤਾਜ ਸਿੰਘ ਧੌਲ)-ਜਿਹੜੇ ਲੋਕ ਇਥੋਂ ਦੀ ਨਾਗਰਿਕਤਾ ਲੈ ਕੇ ਘਿਨਾਉਣੇ ਅਪਰਾਧਾਂ ਨੂੰ ਅੰਜਾਮ ਦਿੰਦੇ ਹਨ, ਅਸੀਂ ਉਨ੍ਹਾਂ ਨੂੰ ਇਥੇ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਇਹ ਵਿਚਾਰ ਗ੍ਰਹਿ ਮਾਮਲਿਆਂ ਬਾਰੇ ਮੰਤਰੀ ਪੀਟਰ ਡਟਨ ਨੇ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX