ਤਾਜਾ ਖ਼ਬਰਾਂ


ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  7 minutes ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  10 minutes ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  20 minutes ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  21 minutes ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  32 minutes ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  48 minutes ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 1 hour ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 2 hours ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 2 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 2 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  about 3 hours ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 3 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 3 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 3 hours ago
ਜਲੰਧਰ, 22 ਨਵੰਬਰ (ਚਿਰਾਗ਼ ਸ਼ਰਮਾ) - ਅੱਜ ਜਲੰਧਰ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਮੁੱਖ ਸੇਵਾਦਾਰ ਸਿੱਖ ਸਦਭਾਵਨਾ ਦਲ ਵੱਲੋਂ ਭਾਰਤ ਸਰਕਾਰ 'ਤੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸ਼ਰਧਾਲੂਆਂ ਨੂੰ ਜਿੱਥੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਦੇ ਦੋਸ਼...
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 3 hours ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 4 hours ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ 44 ਹੋਈ

ਸੈਕਰਾਮੈਂਟੋ/ਕੈਲੀਫੋਰਨੀਆ, 13 ਨਵੰਬਰ (ਹੁਸਨ ਲੜੋਆ ਬੰਗਾ)-ਕਈ ਦਿਨਾਂ ਤੋਂ ਕੈਲੀਫੋਰਨੀਆ ਦੇ ਜੰਗਲਾਂ 'ਚ ਦੋ ਥਾਈਾ ਲੱਗੀ ਅੱਗ ਨੇ ਭਿਆਨਕ ਰੂਪ ਅਖ਼ਤਿਆਰ ਕਰ ਲਿਆ ਹੈ | ਇਸ ਅੱਗ 'ਚ ਹੁਣ ਤੱਕ 44 ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ | ਕੈਲੀਫੋਰਨੀਆ ਦੇ ਇਤਿਹਾਸ 'ਚ ...

ਪੂਰੀ ਖ਼ਬਰ »

24ਵਾਂ ਅੰਤਰਰਾਸ਼ਟਰੀ ਫ਼ਿਲਮ ਸਮਾਰੋਹ ਕੋਲਕਾਤਾ 'ਚ ਸ਼ੁਰੂ

ਕੋਲਕਾਤਾ, 13 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਇੱਥੇ ਸ਼ੁਰੂ ਹੋਇਆ 24ਵਾਂ ਕੋਲਕਾਤਾ ਅੰਤਰਰਾਸ਼ਟਰੀ ਫ਼ਿਲਮ ਸਮਾਰੋਹ ਪਹਿਲੇ ਦਿਨ ਤੋਂ ਹੀ ਰੰਗ 'ਚ ਆ ਗਿਆ ਹੈ | ਦੇਸ਼-ਦੁਨੀਆ ਦੇ ਫ਼ਿਲਮਕਾਰਾਂ ਦੀ ਮੌਜੂਦਗੀ 'ਚ ਵੱਖ-ਵੱਖ ਫ਼ਿਲਮਾਂ ਨੂੰ ਲੋਕ ਭਾਰੀ ਉਤਸ਼ਾਹ ਨਾਲ ਮਾਣ ...

ਪੂਰੀ ਖ਼ਬਰ »

ਹਲਕ ਤੇ ਸਪਾਈਡਰਮੈਨ ਸਮੇਤ ਕਈ ਸੁਪਰ ਹੀਰੋ ਕਿਰਦਾਰ ਘੜਨ ਵਾਲੇ ਸਟੇਨ ਲੀ ਦਾ ਦਿਹਾਂਤ

ਲਾਸ ਏਾਜਲਸ, 13 ਨਵੰਬਰ (ਏਜੰਸੀ)-ਮਾਰਵਲ ਕਾਮਿਕਸ ਦੇ ਮੁਖੀ ਰਹੇ ਤੇ ਹਲਕ ਤੇ ਸਪਾਈਡਰਮੈਨ ਵਰਗੇ ਸੁਪਰ ਹੀਰੋ ਕਿਰਦਾਰਾਂ ਨੂੰ ਘੜਨ ਵਾਲੇ ਸਟੇਨ ਲੀ ਦਾ 95 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ | ਉਨ੍ਹਾਂ ਦੇ ਦਿਹਾਂਤ 'ਤੇ ਕ੍ਰਿਸ ਹੇਮਸਵਰਥ, ਰਾਇਨ ਰੇਨਾਲਡਸ ਅਤੇ ਰਾਬਰਟ ...

ਪੂਰੀ ਖ਼ਬਰ »

ਪੰਜਾਬੀ ਮੂਲ ਦੀ ਸਮਾਜ ਸੇਵਿਕਾ ਵਲੋਂ ਯੂ.ਕੇ. ਦੇ ਲਾਰਡ ਲੇਸਟਰ 'ਤੇ ਛੇੜਛਾੜ ਦੇ ਦੋਸ਼

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਜਬਰੀ ਵਿਆਹਾਂ ਵਿਰੁੱਧ ਔਰਤਾਂ ਨੰੂ ਲਾਮਬੰਦ ਕਰਨ ਵਾਲੀ ਤੇ ਕਰਮਾਂ ਨਿਰਵਾਨਾ ਦੀ ਸੰਚਾਲਕ ਸਮਾਜ ਸੇਵਕਾ ਜਸਵਿੰਦਰ ਸੰਘੇੜਾ ਨੇ ਲਾਰਡ ਲੇਸਟਰ ਆਫ ਹੈਰਨੇ ਹਿੱਲ 'ਤੇ ਛੇੜਛਾੜ ਦੇ ਦੋਸ਼ ਲਗਾਏ ਹਨ | ਉਨ੍ਹਾਂ ਅਨੁਸਾਰ ...

ਪੂਰੀ ਖ਼ਬਰ »

ਇੰਡੀਆ ਫ਼ੈਸ਼ਨ ਵੀਕ ਦੌਰਾਨ ਸਿੱਖ ਮਾਡਲ ਬਣਿਆ ਖਿੱਚ ਦਾ ਕੇਂਦਰ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਡੀਆ ਫ਼ੈਸ਼ਨ ਵੀਕ ਲੰਡਨ ਦੇ ਓਲੰਪੀਆ ਲੰਡਨ ਵਿਖੇ ਆਯੋਜਿਤ ਕੀਤਾ ਗਿਆ, ਜਿਸ 'ਚ ਸਿੱਖ ਮਾਡਲ ਰਾਜਵਤਨ ਸਿੰਘ ਖਿੱਚ ਦਾ ਕੇਂਦਰ ਰਿਹਾ। ਇਸ ਮੌਕੇ ਭਾਰਤੀ ਡਿਜ਼ਾਈਨਰ ਬਾਨੀ ਪਸ਼ਰੀਚਾ ਨੇ ਸਾਲ 2018 ਦਾ ਡਿਜ਼ਾਈਨਰ ਖ਼ਿਤਾਬ ਜਿੱਤਿਆ, ...

ਪੂਰੀ ਖ਼ਬਰ »

ਇਟਲੀ 'ਚ ਪੰਜਾਬੀ ਨੌਜਵਾਨ ਦੀ ਬੱਸ ਦੀ ਲਪੇਟ 'ਚ ਆ ਕੇ ਮੌਤ

ਵੀਨਸ (ਇਟਲੀ), 13 ਨਵੰਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਪੋਰਦੀਨੋਨੇ ਜ਼ਿਲ੍ਹੇ ਦੇ ਅਸਾਨੋ ਦੇਸੀਮੋ ਸ਼ਹਿਰ 'ਚ ਬੀਤੇ ਵੀਰਵਾਰ ਬੱਸ ਦੀ ਫੇਟ ਲੱਗਣ ਕਾਰਨ 38 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ। ਉਕਤ ਨੌਜਵਾਨ ਲੁਧਿਆਣਾ ਸ਼ਹਿਰ ਨਾਲ਼ ਸਬੰਧਿਤ ਸੀ। ਘਟਨਾ ਸਬੰਧੀ ...

ਪੂਰੀ ਖ਼ਬਰ »

ਸਾਊਥਾਲ ਤੇ ਹੇਜ਼ 'ਚ ਵਿਸ਼ਵ ਜੰਗ ਦੇ ਸ਼ਹੀਦਾਂ ਨੂੰ ਕੀਤਾ ਯਾਦ


ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਈਲਿੰਗ, ਸਾਊਥਾਲ ਤੇ ਹੇਜ਼ 'ਚ ਵਿਸ਼ਵ ਜੰਗ ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਸਥਾਨਕ ਕੌਂਸਲ ਦੇ ਮੇਅਰ ਤਜਿੰਦਰ ਸਿੰਘ ਧਾਮੀ, ਮੇਅਰਿਸ ਰਾਜਿੰਦਰ ਕੌਰ, ਸਾਬਕਾ ਮੇਅਰ ਰਣਜੀਤ ਧੀਰ, ਐਮ.ਪੀ. ਰੂਪਾ ਹੱਕ, ਐਮ.ਪੀ. ਜੌਹਨ ਮੈਕਡਾਨਲ, ਕੌਂਸਲਰ ਰਾਜੂ ਸੰਸਾਰਪੁਰ, ਕਾਰੋਬਾਰੀ ਅਜੈਬ ਸਿੰਘ ਪਵਾਰ, ਡੀਨ ਆਇਰਸ, ਮਹਾਰਾਣੀ ਦੇ ਡਿਪਟੀ ਲੈਫਟੀਨੈਂਟ ਰਿਚਰਡ ਕੋਨੇਕੇ, ਹਲਿੰਗਡਨ ਲੇਬਰ ਗਰੁੱਪ ਦੇ ਲੀਡਰ ਪੀਟਰ ਕਰਲਿੰਗ ਆਦਿ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਬੋਲਦਿਆਂ ਮੇਅਰ ਧਾਮੀ ਨੇ ਕਿਹਾ ਕਿ ਅੱਜ ਤੋਂ 100 ਸਾਲ ਪਹਿਲਾਂ 11 ਨਵੰਬਰ ਨੂੰ ਪਹਿਲੀ ਵਿਸ਼ਵ ਜੰਗ ਦੀ ਸਮਾਪਤੀ ਦੀ ਘੋਸ਼ਣਾ ਕੀਤੀ ਗਈ ਸੀ। ਇਸ ਜੰਗ ਦੌਰਾਨ 10 ਮਿਲੀਅਨ ਸੈਨਿਕ ਅਤੇ 10 ਮਿਲੀਅਨ ਆਮ ਲੋਕ ਮਾਰੇ ਗਏ ਸਨ। ਇਸ ਜੰਗ ਵਿਚ ਰਾਸ਼ਟਰ ਮੰਡਲ ਦੇਸ਼ਾਂ ਦੇ ਸਿਪਾਹੀ ਵੀ ਸ਼ਾਮਿਲ ਸਨ ਜਦ ਕਿ 13 ਲੱਖ ਭਾਰਤੀ ਫ਼ੌਜ ਯੂ.ਕੇ. ਵਲੋਂ ਲੜੀ ਤੇ ਜਿਨ੍ਹਾਂ 'ਚੋਂ 74 ਹਜ਼ਾਰ ਮਾਰੇ ਗਏ ਤੇ 2 ਲੱਖ ਜ਼ਖ਼ਮੀ ਹੋਏ। ਕੌਂਸਲਰ ਰਾਜੂ ਸੰਸਾਰਪੁਰੀ ਨੇ ਭਾਵੁਕ ਹੁੰਦਿਆਂ ਕਿਹਾ ਕਿ ਆਜ਼ਾਦੀ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਵੀ ਬ੍ਰਿਟਿਸ਼ ਭਾਰਤੀ ਫ਼ੌਜ ਦਾ ਹਿੱਸਾ ਸਨ।


ਖ਼ਬਰ ਸ਼ੇਅਰ ਕਰੋ

ਕੈਨੇਡਾ ਦੇ ਪੂਰਬ 'ਚ ਦੀਵਾਲੀ ਦੀ ਰੌਣਕ

ਵਿਦਿਆਰਥੀਆਂ ਨੇ ਪੇਸ਼ ਕੀਤੀ ਭਾਰਤੀ ਸਭਿਆਚਾਰ ਦੀ ਝਲਕ ਟੋਰਾਂਟੋ, 13 ਨਵੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਵੱਖ-ਵੱਖ ਇਲਾਕਿਆਂ 'ਚ ਭਾਰਤੀ ਮੂਲ ਦੇ ਲੋਕਾਂ ਦੀ ਚੰਗੀ ਆਬਾਦੀ ਹੋ ਚੁੱਕੀ ਹੈ ਪਰ ਪੂਰਬੀ ਖ਼ਿੱਤੇ 'ਚ ਅਜੇ ਬਹੁਤੀ ਵਸੋਂ ਨਹੀਂ। ਪੰਜਾਬ ਸਮੇਤ ਦੇਸ਼ ਦੇ ਹੋਰ ...

ਪੂਰੀ ਖ਼ਬਰ »

ਬਰੇਸ਼ੀਆ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਖ਼ਾਲਸਾਈ ਜੈਕਾਰਿਆਂ ਨਾਲ ਗੂੰਝਿਆ ਕਸਤੇਨੇਦੋਲੋ ਬਰੇਸ਼ੀਆ (ਇਟਲੀ), 13 ਨਵੰਬਰ (ਬਲਦੇਵ ਸਿੰਘ ਬੂਰੇ ਜੱਟਾਂ)-ਬਰੇਸ਼ੀਆ ਦੇ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ ਕਸਤੇਨੇਦੋਲੋ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਖ਼ੁਦਕੁਸ਼ੀਆਂ ਦੀ ਦਰ ਸਭ ਤੋਂ ਉੱਚੀ

ਮੈਲਬੌਰਨ, 13 ਨਵੰਬਰ (ਸਰਤਾਜ ਸਿੰਘ ਧੌਲ)-ਏ. ਬੀ. ਐਸ. ਦੇ ਅੰਕੜੇ ਦੱਸਦੇ ਹਨ ਕਿ ਆਸਟ੍ਰੇਲੀਆ 'ਚ ਮੌਜੂਦ ਖੁਦਕੁਸ਼ੀਆਂ ਦੀ ਦਰ ਸਭ ਤੋਂ ਉੱਚੀ ਹੈ, ਜਿਸ 'ਚ ਤਕਰੀਬਨ 9 ਲੋਕ ਰੋਜ਼ ਆਪਣੀ ਜੀਵਨ ਲੀਲ੍ਹਾ ਖ਼ਤਮ ਕਰਦੇ ਹਨ। ਇਥੇ ਖ਼ੁਦਕੁਸ਼ੀ ਦਾ ਕਾਰਨ ਵਿੱਤੀ ਸੰਕਟ, ਸਾਈਬਰ ਧੱਕੇਸ਼ਾਹੀ ...

ਪੂਰੀ ਖ਼ਬਰ »

ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਸਿਆਟਲ ਵਿਚ ਕੀਰਤਨ ਕਰਨਗੇ

ਸਿਆਟਲ, 13 ਨਵੰਬਰ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸਿੰਘ ਸਭਾ ਰੈਨਟਨ 'ਚ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਇਕ ਹਫ਼ਤਾ 18 ਨਵੰਬਰ ਤੱਕ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਸਟੇਜ ਸਕੱਤਰ ਅਵਤਾਰ ਸਿੰਘ ਆਦਮਪੁਰੀ ਨੇ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀ ਨਾਗਰਿਕਤਾ ਤੋਂ ਪਹਿਲਾਂ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ-ਪੀਟਰ ਡਟਨ

ਮੈਲਬੌਰਨ, 13 ਨਵੰਬਰ (ਸਰਤਾਜ ਸਿੰਘ ਧੌਲ)-ਜਿਹੜੇ ਲੋਕ ਇਥੋਂ ਦੀ ਨਾਗਰਿਕਤਾ ਲੈ ਕੇ ਘਿਨਾਉਣੇ ਅਪਰਾਧਾਂ ਨੂੰ ਅੰਜਾਮ ਦਿੰਦੇ ਹਨ, ਅਸੀਂ ਉਨ੍ਹਾਂ ਨੂੰ ਇਥੇ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਇਹ ਵਿਚਾਰ ਗ੍ਰਹਿ ਮਾਮਲਿਆਂ ਬਾਰੇ ਮੰਤਰੀ ਪੀਟਰ ਡਟਨ ਨੇ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX