ਤਾਜਾ ਖ਼ਬਰਾਂ


ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  about 2 hours ago
ਢਿਲਵਾਂ{ਕਪੂਰਥਲਾ },20 ਮਾਰਚ {ਪਲਵਿੰਦਰ,ਸੁਖੀਜਾ ,ਪਰਵੀਨ }- 3 ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ । ਇਸ ਮੌਕੇ 'ਤੇ 2 ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸਹਿਮ...
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  about 2 hours ago
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖੁਲਾਸਾ ਆਉਣ ...
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  about 2 hours ago
ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ .....
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  about 3 hours ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਨੀਰਵ ਮੋਦੀ ਨੂੰ ਲੰਡਨ ਦੀ ਵੈਸਟਮਿੰਸਟਰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ....
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  about 3 hours ago
ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਅੱਜ ਦੋ ਸਾਲਾਂ ਬਾਅਦ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਨਗੇ। ਸਰਦਾਰ ....
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  about 3 hours ago
ਪੰਚਕੂਲਾ, 20 ਮਾਰਚ- ਪੰਚਕੂਲਾ ਦੀ ਵਿਸ਼ੇਸ਼ ਐਨ.ਆਈ.ਏ ਅਦਾਲਤ ਨੇ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਚਾਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਸੀਮਾਨੰਦ ਦੇ ਇਲਾਵਾ ਲੋਕੇਸ਼ ਸ਼ਰਮਾ, ਕਮਲ ਚੌਹਾਨ ਅਤੇ ਰਾਜਿੰਦਰ ਚੌਧਰੀ ਇਸ ਮਾਮਲੇ ....
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  about 4 hours ago
ਨਵੀਂ ਦਿੱਲੀ, 20 ਮਾਰਚ - ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਅਲਤਾਫ਼ ਸ਼ਾਹ ਤੋਂ ਅੱਤਵਾਦੀ ਫੰਡਿਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਪੁੱਛਗਿੱਛ ਕਰੇਗੀ। ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ.....
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  about 4 hours ago
ਨਵੀਂ ਦਿੱਲੀ, 20 ਮਾਰਚ- ਰਾਬਰਟ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦੇ ਹੋਏ ਈ.ਡੀ. ਵੱਲੋਂ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ 'ਚ ਪਟੀਸ਼ਨ ਦਾਇਰ ਕਰਨ ਦੀ.....
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  about 4 hours ago
ਤਪਾ ਮੰਡੀ/ਸ਼ਹਿਣਾ, 20 ਮਾਰਚ (ਵਿਜੇ ਸ਼ਰਮਾ, ਸੁਰੇਸ਼ ਗੋਗੀ)- ਸੂਬੇ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ, ਕਿਉਂਕਿ ਹਰ ਵਰਗ ਆਪਣੀਆਂ ਹੱਕੀ ਮੰਗਾਂ ਨੂੰ ਲੈ ਸੜਕਾਂ 'ਤੇ ਧਰਨੇ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ...
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  about 4 hours ago
ਮਹਿਲ ਕਲਾ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਇੱਕ ਹਫ਼ਤੇ 'ਚ ਕਰ ਦਿੱਤਾ .....
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  about 4 hours ago
ਪਠਾਨਕੋਟ, 20 ਮਾਰਚ (ਸੰਧੂ)- ਪ੍ਰਸ਼ਾਸਨ ਨੂੰ ਅੱਜ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਪਾਣੀ ਦੀ ਟੈਂਕੀ 'ਤੇ ਨੌਕਰੀ ਦੀ ਮੰਗ ਨੂੰ ਲੈ ਕੇ ਪੰਜ ਡੈਮ ਔਸਤੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਪਾਣੀ ਦੀ ਟੈਂਕੀ 'ਤੇ ਚੜ੍ਹਨ ਤੋਂ ਬਾਅਦ ਉਨ੍ਹਾਂ ....
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  about 4 hours ago
ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)- ਟਕਸਾਲੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼...
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  about 5 hours ago
ਸ੍ਰੀਨਗਰ, 20 ਮਾਰਚ- ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਲੋਂ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ। ਨੈਸ਼ਨਲ ਕਾਨਫ਼ਰੰਸ ਦੇ ਨੇਤਾ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਅਤੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ...
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  about 6 hours ago
ਨਵੀਂ ਦਿੱਲੀ, 20 ਮਾਰਚ - ਲੋਕ ਸਭਾ ਚੋਣਾਂ ਦਾ ਬਿਗਲ ਵਜਦੇ ਹੀ ਨੇਤਾਵਾਂ ਵਿਚਕਾਰ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਧਰਮ 'ਤੇ ਸਵਾਲ ਉਠਾਉਣ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਮਮਤਾ ਬੈਨਰਜੀ...
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  about 6 hours ago
ਅਜਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਕੁਝ ਮਹੀਨੇ ਪਹਿਲਾਂ ਹੋਂਦ 'ਚ ਆਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਅੱਜ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਅੱਜ ਇੱਥੇ ਚੋਣਵੇਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ...
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  about 6 hours ago
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  about 6 hours ago
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 6 hours ago
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  about 7 hours ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਡਰੋਨ ਨਾਲ ਖਿੱਚੀਆਂ ਗਈਆਂ ਖ਼ੂਬਸੂਰਤ ਤਸਵੀਰਾਂ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। -ਬਲਟਾਸਰ ਗਰੈਕ ਲੈਨ

ਰਾਸ਼ਟਰੀ-ਅੰਤਰਰਾਸ਼ਟਰੀ

ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ 44 ਹੋਈ

ਸੈਕਰਾਮੈਂਟੋ/ਕੈਲੀਫੋਰਨੀਆ, 13 ਨਵੰਬਰ (ਹੁਸਨ ਲੜੋਆ ਬੰਗਾ)-ਕਈ ਦਿਨਾਂ ਤੋਂ ਕੈਲੀਫੋਰਨੀਆ ਦੇ ਜੰਗਲਾਂ 'ਚ ਦੋ ਥਾਈਾ ਲੱਗੀ ਅੱਗ ਨੇ ਭਿਆਨਕ ਰੂਪ ਅਖ਼ਤਿਆਰ ਕਰ ਲਿਆ ਹੈ | ਇਸ ਅੱਗ 'ਚ ਹੁਣ ਤੱਕ 44 ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ | ਕੈਲੀਫੋਰਨੀਆ ਦੇ ਇਤਿਹਾਸ 'ਚ ...

ਪੂਰੀ ਖ਼ਬਰ »

24ਵਾਂ ਅੰਤਰਰਾਸ਼ਟਰੀ ਫ਼ਿਲਮ ਸਮਾਰੋਹ ਕੋਲਕਾਤਾ 'ਚ ਸ਼ੁਰੂ

ਕੋਲਕਾਤਾ, 13 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਇੱਥੇ ਸ਼ੁਰੂ ਹੋਇਆ 24ਵਾਂ ਕੋਲਕਾਤਾ ਅੰਤਰਰਾਸ਼ਟਰੀ ਫ਼ਿਲਮ ਸਮਾਰੋਹ ਪਹਿਲੇ ਦਿਨ ਤੋਂ ਹੀ ਰੰਗ 'ਚ ਆ ਗਿਆ ਹੈ | ਦੇਸ਼-ਦੁਨੀਆ ਦੇ ਫ਼ਿਲਮਕਾਰਾਂ ਦੀ ਮੌਜੂਦਗੀ 'ਚ ਵੱਖ-ਵੱਖ ਫ਼ਿਲਮਾਂ ਨੂੰ ਲੋਕ ਭਾਰੀ ਉਤਸ਼ਾਹ ਨਾਲ ਮਾਣ ...

ਪੂਰੀ ਖ਼ਬਰ »

ਹਲਕ ਤੇ ਸਪਾਈਡਰਮੈਨ ਸਮੇਤ ਕਈ ਸੁਪਰ ਹੀਰੋ ਕਿਰਦਾਰ ਘੜਨ ਵਾਲੇ ਸਟੇਨ ਲੀ ਦਾ ਦਿਹਾਂਤ

ਲਾਸ ਏਾਜਲਸ, 13 ਨਵੰਬਰ (ਏਜੰਸੀ)-ਮਾਰਵਲ ਕਾਮਿਕਸ ਦੇ ਮੁਖੀ ਰਹੇ ਤੇ ਹਲਕ ਤੇ ਸਪਾਈਡਰਮੈਨ ਵਰਗੇ ਸੁਪਰ ਹੀਰੋ ਕਿਰਦਾਰਾਂ ਨੂੰ ਘੜਨ ਵਾਲੇ ਸਟੇਨ ਲੀ ਦਾ 95 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ | ਉਨ੍ਹਾਂ ਦੇ ਦਿਹਾਂਤ 'ਤੇ ਕ੍ਰਿਸ ਹੇਮਸਵਰਥ, ਰਾਇਨ ਰੇਨਾਲਡਸ ਅਤੇ ਰਾਬਰਟ ...

ਪੂਰੀ ਖ਼ਬਰ »

ਪੰਜਾਬੀ ਮੂਲ ਦੀ ਸਮਾਜ ਸੇਵਿਕਾ ਵਲੋਂ ਯੂ.ਕੇ. ਦੇ ਲਾਰਡ ਲੇਸਟਰ 'ਤੇ ਛੇੜਛਾੜ ਦੇ ਦੋਸ਼

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਜਬਰੀ ਵਿਆਹਾਂ ਵਿਰੁੱਧ ਔਰਤਾਂ ਨੰੂ ਲਾਮਬੰਦ ਕਰਨ ਵਾਲੀ ਤੇ ਕਰਮਾਂ ਨਿਰਵਾਨਾ ਦੀ ਸੰਚਾਲਕ ਸਮਾਜ ਸੇਵਕਾ ਜਸਵਿੰਦਰ ਸੰਘੇੜਾ ਨੇ ਲਾਰਡ ਲੇਸਟਰ ਆਫ ਹੈਰਨੇ ਹਿੱਲ 'ਤੇ ਛੇੜਛਾੜ ਦੇ ਦੋਸ਼ ਲਗਾਏ ਹਨ | ਉਨ੍ਹਾਂ ਅਨੁਸਾਰ ...

ਪੂਰੀ ਖ਼ਬਰ »

ਇੰਡੀਆ ਫ਼ੈਸ਼ਨ ਵੀਕ ਦੌਰਾਨ ਸਿੱਖ ਮਾਡਲ ਬਣਿਆ ਖਿੱਚ ਦਾ ਕੇਂਦਰ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਡੀਆ ਫ਼ੈਸ਼ਨ ਵੀਕ ਲੰਡਨ ਦੇ ਓਲੰਪੀਆ ਲੰਡਨ ਵਿਖੇ ਆਯੋਜਿਤ ਕੀਤਾ ਗਿਆ, ਜਿਸ 'ਚ ਸਿੱਖ ਮਾਡਲ ਰਾਜਵਤਨ ਸਿੰਘ ਖਿੱਚ ਦਾ ਕੇਂਦਰ ਰਿਹਾ। ਇਸ ਮੌਕੇ ਭਾਰਤੀ ਡਿਜ਼ਾਈਨਰ ਬਾਨੀ ਪਸ਼ਰੀਚਾ ਨੇ ਸਾਲ 2018 ਦਾ ਡਿਜ਼ਾਈਨਰ ਖ਼ਿਤਾਬ ਜਿੱਤਿਆ, ...

ਪੂਰੀ ਖ਼ਬਰ »

ਇਟਲੀ 'ਚ ਪੰਜਾਬੀ ਨੌਜਵਾਨ ਦੀ ਬੱਸ ਦੀ ਲਪੇਟ 'ਚ ਆ ਕੇ ਮੌਤ


ਵੀਨਸ (ਇਟਲੀ), 13 ਨਵੰਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਪੋਰਦੀਨੋਨੇ ਜ਼ਿਲ੍ਹੇ ਦੇ ਅਸਾਨੋ ਦੇਸੀਮੋ ਸ਼ਹਿਰ 'ਚ ਬੀਤੇ ਵੀਰਵਾਰ ਬੱਸ ਦੀ ਫੇਟ ਲੱਗਣ ਕਾਰਨ 38 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ। ਉਕਤ ਨੌਜਵਾਨ ਲੁਧਿਆਣਾ ਸ਼ਹਿਰ ਨਾਲ਼ ਸਬੰਧਿਤ ਸੀ। ਘਟਨਾ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਗੁਰਵਿੰਦਰ ਸਿੰਘ ਜੋ ਕਿ ਸਵੇਰੇ ਲਗਪਗ 7 ਵਜੇ ਕੰਮ 'ਤੇ ਜਾਣ ਲਈ ਸਾਈਕਲ 'ਤੇ ਸਵਾਰ ਹੋ ਕੇ ਅਸ਼ਾਨੋ-ਵੀਲੋਤਾ ਖੇਤਰੀ ਸੜਕ 'ਤੇ ਜਾ ਰਿਹਾ ਸੀ ਤਾਂ ਅਸਾਨੋ ਸ਼ਹਿਰ ਨੇੜੇ ਇਕ ਬੱਸ ਨੇ ਉਕਤ ਨੌਜਵਾਨ ਨੂੰ ਪਿੱਛੋਂ ਫੇਟ ਮਾਰੀ ਤੇ 10 ਮੀਟਰ ਤੱਕ ਸਾਈਕਲ ਸਮੇਤ ਨੌਜਵਾਨ ਨੂੰ ਘੜੀਸ ਕੇ ਲੈ ਗਈ, ਜਿਸ ਕਾਰਨ ਸਿਰ ਵਿਚ ਗਹਿਰੀ ਸੱਟ ਲੱਗਣ ਨਾਲ ਉਕਤ ਨੌਜਵਾਨ ਗੁਰਵਿੰਦਰ ਸਿੰਘ ਜ਼ਖ਼ਮਾਂ ਦੀ ਤਾਬ ਨਾ ਸਹਾਰਦਾ ਹੋਇਆ ਦਮ ਤੋੜ ਗਿਆ। ਗੁਰਵਿੰਦਰ ਸਿੰਘ ਜੋ ਕਿ ਲੁਧਿਆਣਾ ਨਾਲ ਸਬੰਧਿਤ ਸੀ ਤੇ 7 ਸਾਲ ਪਹਿਲਾਂ ਇਟਲੀ ਪਹੁੰਚਿਆ ਸੀ। ਉਹ ਆਪਣੇ ਪਿੱਛੇ ਪਤਨੀ ਤੇ ਦੋ ਬੱਚੇ ਛੱਡ ਗਿਆ ਹੈ। ਗੁਰਵਿੰਦਰ ਸਿੰਘ ਦੇ ਨਜ਼ਦੀਕੀ ਰਿਸ਼ਤੇਦਾਰ ਬਗੀਚਾ ਸਿੰਘ ਨੇ ਦੱਸਿਆ ਇਟਲੀ ਦੇ ਪੋਰਦੀਨੋਨੇ ਜ਼ਿਲ੍ਹੇ ਦੀ ਪੁਲਿਸ ਨੇ ਬੱਸ ਡਰਾਇਵਰ ਤੇ ਬੱਸ ਕੰਪਨੀ ਦੇ ਮਾਲਕਾਂ ਖ਼ਿਲਾਫ਼ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਗੁਰਵਿੰਦਰ ਸਿੰਘ ਦੇ ਮ੍ਰਿਤਕ ਸਰੀਰ ਨੂੰ ਉਸ ਦੇ ਵਾਰਸਾਂ ਤੱਕ ਪਹੁੰਚਾਉਣ ਲਈ ਯਤਨ ਜਾਰੀ ਹਨ ਤੇ ਲੋੜੀਦੀ ਕਾਰਵਾਈਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ।


ਖ਼ਬਰ ਸ਼ੇਅਰ ਕਰੋ

ਸਾਊਥਾਲ ਤੇ ਹੇਜ਼ 'ਚ ਵਿਸ਼ਵ ਜੰਗ ਦੇ ਸ਼ਹੀਦਾਂ ਨੂੰ ਕੀਤਾ ਯਾਦ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਈਲਿੰਗ, ਸਾਊਥਾਲ ਤੇ ਹੇਜ਼ 'ਚ ਵਿਸ਼ਵ ਜੰਗ ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਸਥਾਨਕ ਕੌਂਸਲ ਦੇ ਮੇਅਰ ਤਜਿੰਦਰ ਸਿੰਘ ਧਾਮੀ, ਮੇਅਰਿਸ ਰਾਜਿੰਦਰ ਕੌਰ, ਸਾਬਕਾ ਮੇਅਰ ਰਣਜੀਤ ਧੀਰ, ਐਮ.ਪੀ. ਰੂਪਾ ਹੱਕ, ਐਮ.ਪੀ. ਜੌਹਨ ਮੈਕਡਾਨਲ, ...

ਪੂਰੀ ਖ਼ਬਰ »

ਕੈਨੇਡਾ ਦੇ ਪੂਰਬ 'ਚ ਦੀਵਾਲੀ ਦੀ ਰੌਣਕ

ਵਿਦਿਆਰਥੀਆਂ ਨੇ ਪੇਸ਼ ਕੀਤੀ ਭਾਰਤੀ ਸਭਿਆਚਾਰ ਦੀ ਝਲਕ ਟੋਰਾਂਟੋ, 13 ਨਵੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਵੱਖ-ਵੱਖ ਇਲਾਕਿਆਂ 'ਚ ਭਾਰਤੀ ਮੂਲ ਦੇ ਲੋਕਾਂ ਦੀ ਚੰਗੀ ਆਬਾਦੀ ਹੋ ਚੁੱਕੀ ਹੈ ਪਰ ਪੂਰਬੀ ਖ਼ਿੱਤੇ 'ਚ ਅਜੇ ਬਹੁਤੀ ਵਸੋਂ ਨਹੀਂ। ਪੰਜਾਬ ਸਮੇਤ ਦੇਸ਼ ਦੇ ਹੋਰ ...

ਪੂਰੀ ਖ਼ਬਰ »

ਬਰੇਸ਼ੀਆ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਖ਼ਾਲਸਾਈ ਜੈਕਾਰਿਆਂ ਨਾਲ ਗੂੰਝਿਆ ਕਸਤੇਨੇਦੋਲੋ ਬਰੇਸ਼ੀਆ (ਇਟਲੀ), 13 ਨਵੰਬਰ (ਬਲਦੇਵ ਸਿੰਘ ਬੂਰੇ ਜੱਟਾਂ)-ਬਰੇਸ਼ੀਆ ਦੇ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ ਕਸਤੇਨੇਦੋਲੋ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਖ਼ੁਦਕੁਸ਼ੀਆਂ ਦੀ ਦਰ ਸਭ ਤੋਂ ਉੱਚੀ

ਮੈਲਬੌਰਨ, 13 ਨਵੰਬਰ (ਸਰਤਾਜ ਸਿੰਘ ਧੌਲ)-ਏ. ਬੀ. ਐਸ. ਦੇ ਅੰਕੜੇ ਦੱਸਦੇ ਹਨ ਕਿ ਆਸਟ੍ਰੇਲੀਆ 'ਚ ਮੌਜੂਦ ਖੁਦਕੁਸ਼ੀਆਂ ਦੀ ਦਰ ਸਭ ਤੋਂ ਉੱਚੀ ਹੈ, ਜਿਸ 'ਚ ਤਕਰੀਬਨ 9 ਲੋਕ ਰੋਜ਼ ਆਪਣੀ ਜੀਵਨ ਲੀਲ੍ਹਾ ਖ਼ਤਮ ਕਰਦੇ ਹਨ। ਇਥੇ ਖ਼ੁਦਕੁਸ਼ੀ ਦਾ ਕਾਰਨ ਵਿੱਤੀ ਸੰਕਟ, ਸਾਈਬਰ ਧੱਕੇਸ਼ਾਹੀ ...

ਪੂਰੀ ਖ਼ਬਰ »

ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਸਿਆਟਲ ਵਿਚ ਕੀਰਤਨ ਕਰਨਗੇ

ਸਿਆਟਲ, 13 ਨਵੰਬਰ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸਿੰਘ ਸਭਾ ਰੈਨਟਨ 'ਚ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਇਕ ਹਫ਼ਤਾ 18 ਨਵੰਬਰ ਤੱਕ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਸਟੇਜ ਸਕੱਤਰ ਅਵਤਾਰ ਸਿੰਘ ਆਦਮਪੁਰੀ ਨੇ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀ ਨਾਗਰਿਕਤਾ ਤੋਂ ਪਹਿਲਾਂ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ-ਪੀਟਰ ਡਟਨ

ਮੈਲਬੌਰਨ, 13 ਨਵੰਬਰ (ਸਰਤਾਜ ਸਿੰਘ ਧੌਲ)-ਜਿਹੜੇ ਲੋਕ ਇਥੋਂ ਦੀ ਨਾਗਰਿਕਤਾ ਲੈ ਕੇ ਘਿਨਾਉਣੇ ਅਪਰਾਧਾਂ ਨੂੰ ਅੰਜਾਮ ਦਿੰਦੇ ਹਨ, ਅਸੀਂ ਉਨ੍ਹਾਂ ਨੂੰ ਇਥੇ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਇਹ ਵਿਚਾਰ ਗ੍ਰਹਿ ਮਾਮਲਿਆਂ ਬਾਰੇ ਮੰਤਰੀ ਪੀਟਰ ਡਟਨ ਨੇ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX