ਤਾਜਾ ਖ਼ਬਰਾਂ


ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  19 minutes ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਜੇ.ਐਸ. ਨਿੱਕੂਵਾਲ) - ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਭਲਕੇ 22 ਮਾਰਚ ਨੂੰ ਮਹੱਲਾ ਕੱਢਿਆ ਜਾ...
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  39 minutes ago
ਸੰਗਰੂਰ,21 ਮਾਰਚ(ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ.ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਨ ਲਈ ਪਹੁੰਚ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸ.ਬਾਦਲ ਅੱਜ ਲੋਕ ਸਭਾ ਹਲਕਾ ਸੰਗਰੂਰ...
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  42 minutes ago
ਨਵੀਂ ਦਿੱਲੀ, 21 ਮਾਰਚ - ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੇ ਸਾਰੇ ਪ੍ਰਕਾਰ ਦੇ ਸੈਮੀ ਆਟੋਮੈਟਿਕ ਹਥਿਆਰਾਂ ਦੀ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਕ੍ਰਾਈਸਟਚਰਚ ਹਮਲੇ ਦੇ ਮੱਦੇਨਜ਼ਰ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ। ਕ੍ਰਾਈਸਟਚਰਚ 'ਚ ਪਿਛਲੇ ਸ਼ੁੱਕਰਵਾਰ ਨੂੰ ਦੋ ਮਸਜਿਦਾਂ...
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  about 1 hour ago
ਮਿਲਾਨ (ਇਟਲੀ ) 21 ਮਾਰਚ (ਇੰਦਰਜੀਤ ਸਿੰਘ ਲੁਗਾਣਾ) -ਇੱਕ ਅਪਰਾਧਕ ਰਿਕਾਰਡ ਵਾਲੇ ਓਸੇਨਿਆ ਸਈ ਜਿਹੜਾ ਕਿ ਮੂਲ ਰੁਪ ਵਿਚ ਅਫਰੀਕੀ ਮੁਲਕ ਸੈਨੇਗਲ ਦਾ ਹੈ ਪਰ 2004 ਤੋਂ ਇਟਾਲੀਅਨ ਨਾਗਰਿਕਤਾ ਹਾਸਲ ਕਰ ਚੁੱਕਾ ਹੈ,ਨੇ ਇਟਲੀ ਦੇ ਕਿਰਮੋਨਾ ਸ਼ਹਿਰ ਦੇ ਇੱਕ ਮਿਡਲ ਸਕੂਲ ਦੇ 51 ਮਾਸੂਮ...
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  about 2 hours ago
ਫ਼ਰੀਦਕੋਟ, 21 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬੇਅਦਬੀ ਕਾਂਡ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਸਥਾਨਕ ਇਲਾਕਾ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ ਤੋਂ ਡੇਰਾ ਮੁਖੀ ਕੋਲੋਂ ਪੁੱਛਗਿੱਛ ਦੀ ਇਜਾਜ਼ਤ ਲੈ ਲਈ ਹੈ। ਬੇਅਦਬੀ...
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  about 2 hours ago
ਬੈਂਗਲੁਰੂ, 21 ਮਾਰਚ - ਕਰਨਾਟਕਾ ਦੇ ਧਾਰਵਾੜ 'ਚ ਇਕ ਨਿਰਮਾਣ ਅਧੀਨ ਇਮਾਰਤ ਡਿੱਗਣ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ 7 ਹੋ ਗਈ। ਚਲਾਏ ਜਾ ਰਹੇ ਬਚਾਅ ਕਾਰਜਾਂ 60 ਤੋਂ ਵਧੇਰੇ ਲੋਕਾਂ ਨੂੰ ਬਚਾਇਆ ਗਿਆ...
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  about 3 hours ago
ਨਵੀਂ ਦਿੱਲੀ, 21 ਮਾਰਚ - ਅੱਜ ਪੂਰੇ ਹਿੰਦੁਸਤਾਨ ਵਿਚ ਰੰਗਾਂ ਦੇ ਤਿਉਹਾਰ ਹੋਲੀ ਨੂੰ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਲੋਕ ਇਕ ਦੂਜੇ ਨੂੰ ਰੰਗ ਲਗਾ ਰਹੇ ਹਨ ਤੇ ਹੋਲੀ ਖੇਡ ਰਹੇ ਹਨ। ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸ ਪ੍ਰਧਾਨ...
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  about 3 hours ago
ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ...
ਅੱਜ ਦਾ ਵਿਚਾਰ
. . .  about 3 hours ago
ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਨਵੀਂ ਦਿੱਲੀ ,20 ਮਾਰਚ -ਮੇਰਠ ਦੀ ਇਨਕਮ ਟੈਕਸ ਮੁਖੀ ਪਰੀਤਾ ਹਰਿਤ ਨੇ ਆਪਣੇ ਅਹੁਦੇ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਈ ।ਉੱਤਰ ਪ੍ਰਦੇਸ਼ ਇਕਾਈ ਦੇ ਮੁਖੀ ਰਾਜ ਬਾਬਰ ਨੇ ਉਨ੍ਹਾਂ ਨੂੰ ਜੀ ਆਇਆਂ ...
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  1 day ago
ਢਿਲਵਾਂ{ਕਪੂਰਥਲਾ },20 ਮਾਰਚ {ਪਲਵਿੰਦਰ,ਸੁਖੀਜਾ ,ਪਰਵੀਨ }- 3 ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ । ਇਸ ਮੌਕੇ 'ਤੇ 2 ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸਹਿਮ...
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  1 day ago
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖੁਲਾਸਾ ਆਉਣ ...
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  1 day ago
ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ .....
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  1 day ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਨੀਰਵ ਮੋਦੀ ਨੂੰ ਲੰਡਨ ਦੀ ਵੈਸਟਮਿੰਸਟਰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ....
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  1 day ago
ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਅੱਜ ਦੋ ਸਾਲਾਂ ਬਾਅਦ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਨਗੇ। ਸਰਦਾਰ ....
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  1 day ago
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  1 day ago
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  1 day ago
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। -ਬਲਟਾਸਰ ਗਰੈਕ ਲੈਨ

ਹਰਿਆਣਾ ਹਿਮਾਚਲ

ਤਸਕਰਾਂ ਦੇ ਕਬਜ਼ੇ 'ਚੋਂ 3260 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਕੈਥਲ, 13 ਨਵੰਬਰ (ਅ.ਬ.)- ਠੇਕਾ ਸ਼ਰਾਬ ਦੀ ਨਾਜਾਇਜ਼ ਤਸਕਰੀ ਦਾ ਧੰਦਾ ਕਰਨ ਵਾਲੇ ਦੋਸ਼ੀਆਂ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਨੇ 3 ਮਾਮਲਿਆਂ ਵਿਚ ਤਸਕਰਾਂ ਦੇ ਕਬਜ਼ੇ ਤੋਂ 3035 ਬੋਤਲ, 300 ਅੱਧੇ, 300 ਪਉਏ ਠੇਕਾ ਸ਼ਰਾਬ ਦੇਸੀ ਸਮੇਤ 303 ਪੇਟੀਆਂ ਤੋਂ ਕੁੱਲ 3260 ਬੋਤਲ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਪਟਵਾਰੀਆਂ, ਪਿੰਡ ਸਕੱਤਰਾਂ ਤੇ ਥਾਣਾ ਇੰਚਾਰਜਾਂ ਨਾਲ ਬੈਠਕ

ਨਰਵਾਨਾ, 13 ਨਵੰਬਰ (ਅ.ਬ.)- ਐੱਸ. ਡੀ. ਐੱਮ. ਡਾ. ਕਿਰਨ ਸਿੰਘ ਦੀ ਪ੍ਰਧਾਨਗੀ 'ਚ ਮਿੰਨੀ ਸਕੱਤਰੇਤ ਦੇ ਸਭਾਗਾਰ 'ਚ ਇਕ ਬੈਠਕ ਕੀਤੀ ਗਈ। ਇਸ ਬੈਠਕ 'ਚ ਨਰਵਾਨਾ ਉਪ ਮੰਡਲ ਦੇ ਅਧੀਨ ਆਉਣ ਵਾਲੇ ਸਾਰੇ ਪਟਵਾਰੀਆਂ, ਪਿੰਡ ਸਕੱਤਰਾਂ ਅਤੇ ਸਾਰੇ ਥਾਣਾ ਇੰਚਾਰਜ਼ ਹਾਜ਼ਰ ਸਨ। ਇਸ ਬੈਠਕ 'ਚ ...

ਪੂਰੀ ਖ਼ਬਰ »

ਬੀ. ਏ. ਐੱਮ. ਐੱਸ. ਅਤੇ ਬੀ. ਐੱਚ. ਐੱਮ. ਐੱਸ. ਵਿਸ਼ੇ ਦੀਆਂ ਖ਼ਾਲੀ ਸੀਟਾਂ 'ਤੇ ਦਾਖ਼ਲੇ ਕੱਲ੍ਹ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)-ਸ੍ਰੀ ਕ੍ਰਿਸ਼ਨਾ ਆਯੂਸ਼ ਯੂਨੀਵਰਸਿਟੀ ਵਲੋਂ ਸੈਸ਼ਨ 2018-19 ਲਈ ਸੂਬੇ ਦੇ ਵੱਖ-ਵੱਖ ਕਾਲਜਾਂ ਵਿਚ ਬੀ. ਏ. ਐੱਮ. ਐੱਸ. ਅਤੇ ਬੀ. ਐੱਚ. ਐੱਮ. ਐੱਸ. ਵਿਸ਼ੇ ਦੀਆਂ ਖਾਲੀ ਆਸਾਮੀਆਂ 'ਤੇ ਕੌਮੀ ਪਾਤਰਤਾ ਦਾਖ਼ਲਾ ਪ੍ਰੀਖਿਆ ...

ਪੂਰੀ ਖ਼ਬਰ »

ਚੋਰ ਗਰੋਹ ਦੇ 10 ਮੈਂਬਰ ਕਾਬੂ, 20 ਤੋਂ ਵੱਧ ਚੋਰੀ ਦੀਆਂ ਵਾਰਦਾਤਾਂ ਦਾ ਕੀਤਾ ਖੁਲਾਸਾ

ਰਿਵਾੜੀ, 13 ਨਵੰਬਰ (ਅ.ਬ.)- ਹਰਿਆਣਾ ਪੁਲਿਸ ਵਲੋਂ ਮੋਬਾਈਲ ਟਾਵਰ, ਖੜੇ੍ਹ ਵਾਹਨਾਂ ਅਤੇ ਹੋਰ ਥਾਵਾਂ ਤੋਂ ਬੈਟਰੀ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਦੇ 10 ਮੈਂਬਰਾਂ ਨੂੰ ਜ਼ਿਲ੍ਹਾ ਰਿਵਾੜੀ ਤੋਂ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ ਬੈਟਰੀ ...

ਪੂਰੀ ਖ਼ਬਰ »

ਪ੍ਰੀਖਿਆ ਦੇਣ ਆਇਆ ਨੌਜਵਾਨ ਅਗਵਾ

ਸਮਾਲਖਾ, 13 ਨਵੰਬਰ (ਅ.ਬ.)-ਐੱਚ. ਐੱਸ. ਐੱਸ. ਸੀ. ਦੀ ਗਰੁੱਪ ਡੀ ਦੀ ਪ੍ਰੀਖਿਆ ਦੇਣ ਆਏ ਇਕ ਨੌਜਵਾਨ ਨੂੰ ਜ਼ਬਰਦਸਤੀ ਮਰੂਤੀ ਵੈਨ 'ਚ ਸੁੱਟ ਕੇ ਅਗਵਾ ਕਰ ਲਿਆ ਗਿਆ | ਪੁਲਿਸ ਨੇ ਸਾਈਬਰ ਸੈੱਲ ਦੇ ਏ. ਐੱਸ. ਆਈ. ਪ੍ਰਵੀਨ ਦੀ ਸ਼ਿਕਾਇਤ 'ਤੇ ਇਕ ਔਰਤ ਸਮੇਤ ਕਰੀਬ ਅੱਧਾ ਦਰਜਨ ...

ਪੂਰੀ ਖ਼ਬਰ »

ਹਾਈਟੈਂਸ਼ਨ ਤਾਰਾਂ ਦੇ ਕਰੰਟ 'ਚ ਝੁਲਸੇ ਨੌਜਵਾਨ ਦੀ ਮੌਤ

ਪਲਵਲ, 13 ਨਵੰਬਰ (ਅ.ਬ.)- ਕਿਠਵਾੜੀ ਰੋਡ ਸਥਿਤ ਸ਼ੇਖਪੁਰਾ ਮੁਹੱਲੇ ਵਿਚ ਦੁਕਾਨ ਦੀ ਛੱਤ ਦੇ ਉੱਪਰੋਂ ਲੰਘ ਰਹੀਆਂ ਹਾਈਟੈਂਸ਼ਨ ਤਾਰਾਂ ਦੀ ਲਪੇਟ 'ਚ ਆਉਣ ਕਾਰਨ 22 ਸਾਲਾ ਨੌਜਵਾਨ ਸਚਿਨ ਬੁਰੀ ਤਰ੍ਹਾਂ ਝੁਲਸ ਗਿਆ | ਮਿ੍ਤਕ ਸਚਿਨ ਦੇ ਚਾਚਾ ਵੇਦ ਪ੍ਰਕਾਸ਼ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਮਥਾਣਾ ਸੀ. ਐੱਚ. ਸੀ. ਦੇ ਐੱਸ. ਐੱਮ. ਓ. ਨੂੰ ਬੈਠਕ 'ਚ ਨਾ ਆਉਣ 'ਤੇ ਕਾਰਨ ਦੱਸੋ ਨੋਟਿਸ ਜਾਰੀ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਡਿਪਟੀ ਕਮਿਸ਼ਨਰ ਡਾ. ਐੱਸ. ਐੱਸ. ਫੁਲੀਆ ਨੇ ਕਿਹਾ ਕਿ ਜ਼ਿਲ੍ਹੇ 'ਚ ਜਿਸ-ਜਿਸ ਖੇਤਰ ਅਤੇ ਪਿੰਡ 'ਚ ਿਲੰਗ ਅਨੁਪਾਤ ਦੇ ਹਾਲਾਤ ਚੰਗੇ ਹਨ, ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ...

ਪੂਰੀ ਖ਼ਬਰ »

ਯੋਗ ਤੇ ਕੁਦਰਤੀ ਮੈਡੀਕਲ ਸੰਸਥਾਨ ਦਾ ਨਿਰਮਾਣ ਛੇਤੀ ਪੂਰਾ ਕੀਤਾ ਜਾਵੇਗਾ-ਖੱਟਰ

ਝੱਜਰ , 13 ਨਵੰਬਰ (ਅ.ਬ.)- ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦੇਵਰਖਾਨਾ (ਝੱਜਰ) ਵਿਚ ਯੋਗ ਤੇ ਕੁਦਰਤੀ ਮੈਡੀਕਲ ਸੰਸਥਾਨ ਦਾ ਨਿਰਮਾਣ ਤੇਜੀ ਨਾਲ ਪੂਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੋ ਕੰਮ ਬਾਕੀ ਬਚਿਆ ਹੈ, ਉਹ ਇਸ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ ਅਤੇ ਇਸ ...

ਪੂਰੀ ਖ਼ਬਰ »

ਬੱਸਾਂ ਦੀ ਆਹਮੋ-ਸਾਹਮਣੇ ਦੀ ਟੱਕਰ 'ਚ 12 ਜ਼ਖ਼ਮੀ, 2 ਦੀ ਹਾਲਤ ਗੰਭੀਰ

ਏਲਨਾਬਾਦ, 13 ਨਵੰਬਰ (ਜਗਤਾਰ ਸਮਾਲਸਰ)- ਪਿੰਡ ਵਣੀ ਕੋਲ ਬੀਤੀ ਰਾਤ 2 ਬੱਸਾਂ ਦੀ ਹੋਈ ਆਹਮੋ-ਸਾਹਮਣੇ ਦੀ ਟੱਕਰ 'ਚ ਦੋਵਾਂ ਬੱਸਾਂ ਦੇ ਡਰਾਈਵਰਾਂ ਸਮੇਤ 12 ਜਣੇ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚੋਂ 2 ਦੀ ਹਾਲਤ ਗੰਭੀਰ ਹੈ | ਜਾਣਕਾਰੀ ਅਨੁਸਾਰ ਹਰਿਆਣਾ ਰੋਡਵੇਜ਼ ਦੀ ਬੱਸ ਨੰਬਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਕੇ. ਐੱਮ. ਪੀ. ਐਕਸਪ੍ਰੈੱਸ ਵੇਅ ਦਾ ਉਦਘਾਟਨ 19 ਨੂੰ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਮੁੱਖ ਮੰਤਰੀ ਮਨੋਹਰ ਲਾਲ ਨੇ ਦੱਸਿਆ ਕਿ 19 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾ ਸਿਰਫ਼ ਹਰਿਆਣਾ, ਸਗੋਂ ਕੌਮੀ ਰਾਜਧਾਨੀ ਖੇਤਰ ਦੇ ਵਿਕਾਸ ਦੀ ਧੁਰੀ ਸਾਬਿਤ ਹੋਣ ਵਾਲੇ ਕੇ. ਐੱਮ. ਪੀ. ਐਕਸਪ੍ਰੈੱਸ ਵੇਅ ਨੂੰ ...

ਪੂਰੀ ਖ਼ਬਰ »

ਹੈਰੋਇਨ ਸਮੇਤ 4 ਕਾਬੂ

ਏਲਨਾਬਾਦ, 13 ਨਵੰਬਰ (ਜਗਤਾਰ ਸਮਾਲਸਰ)- ਨਾਥੂਸਰੀ ਚੌਪਟਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 2 ਮੋਟਰਸਾਈਕਲਾਂ 'ਤੇ ਸਵਾਰ 4 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 28 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਫੜ੍ਹੇ ਗਏ ਵਿਅਕਤੀਆਂ ਦੀ ਪਛਾਣ ਮੋਹਨ ਲਾਲ ਪੁੱਤਰ ਇੰਦਰ ...

ਪੂਰੀ ਖ਼ਬਰ »

ਭਾਗਵਤ ਕਥਾ 'ਚ ਸੁਣਾਇਆ ਭਗਵਾਨ ਵਾਮਨ ਅਵਤਾਰ ਪ੍ਰਸੰਗ

ਥਾਨੇਸਰ, 13 ਨਵੰਬਰ (ਅ.ਬ.)- ਦੱਰਾਖੇੜਾ ਮੁਹੱਲਾ ਥਾਨੇਸਰ ਦੀ ਪੰਚਾਇਤੀ ਧਰਮਸ਼ਾਲਾ ਵਿਚ ਹੋਈ ਸ੍ਰੀਮਦ ਭਾਗਵਤ ਕਥਾ ਵਿਚ ਕਥਾਵਾਚਕ ਪੰਡਿਤ ਪਵਨ ਭਾਰਦਵਾਜ ਨੇ ਜੜਭਰਤ ਅਤੇ ਵਾਮਨ ਅਵਤਾਰ ਪ੍ਰਸੰਗ ਸੁਣਾਇਆ | ਇਸ ਮੌਕੇ ਰੇਲਵੇ ਰੋਡ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਗਗਨ ...

ਪੂਰੀ ਖ਼ਬਰ »

ਵਰਕਰ ਸੋਸ਼ਲ ਮੀਡੀਏ ਰਾਹੀਂ ਕਰਨ ਪਾਰਟੀ ਦਾ ਪ੍ਰਚਾਰ-ਸੁਰੇਂਦਰ ਸਿੰਘ

ਕੁਰੂਕਸ਼ੇਤਰ/ਸ਼ਾਹਾਬਾਦ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਹਰਿਆਣਾ ਸੂਬਾਈ ਕਾਂਗਰਸ ਕਮੇਟੀ ਆਈ. ਟੀ. ਸੈੱਲ ਦੀ ਇਕ ਬੈਠਕ ਪਿੰਡ ਮਦਨਪੁਰ 'ਚ ਹੋਈ, ਜਿਸ 'ਚ ਆਈ. ਟੀ. ਸੈੱਲ ਦੇ ਸੂਬਾਈ ਸਕੱਤਰ ਸੁਰੇਂਦਰ ਸਿੰਘ ਨੇ ਵਰਕਰਾਂ ਨੂੰ ਸੋਸ਼ਲ ਮੀਡੀਏ ਰਾਹੀਂ ਪਾਰਟੀ ਦੀਆਂ ਨੀਤੀਆਂ ...

ਪੂਰੀ ਖ਼ਬਰ »

ਮੁੱਖ ਮੰਤਰੀ ਐਲਾਨਾਂ ਨਾਲ ਸਬੰਧਿਤ ਕੰਮਾਂ ਦੀ ਸਮੀਖਿਆ ਕਰਨ ਅਧਿਕਾਰੀ-ਡੀ. ਸੀ.

ਥਾਨੇਸਰ, 13 ਨਵੰਬਰ (ਅ.ਬ.)- ਡਿਪਟੀ ਕਮਿਸ਼ਨਰ ਡਾ. ਐੱਸ. ਐੱਸ. ਫੁਲੀਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਐਲਾਨ ਸਮੇਂ 'ਤੇ ਪੂਰੇ ਕਰਨ ਦਾ ਅਧਿਕਾਰੀ ਹਰ ਸੰਭਵ ਯਤਨ ਕਰਨ, ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ | ਡੀ. ਸੀ. ਡਾ. ਐੱਸ. ਐੱਸ. ਫੁਲੀਆ ...

ਪੂਰੀ ਖ਼ਬਰ »

ਐਡੀਸ਼ਨਲ ਮੁੱਖ ਸਕੱਤਰ ਵਲੋਂ ਖੰਡ ਮਿੱਲ 'ਚ ਪਿੜਾਈ ਸੈਸ਼ਨ ਦਾ ਸ਼ੁੱਭ ਆਰੰਭ

ਪਲਵਲ, 13 ਨਵੰਬਰ (ਅ.ਬ.)- ਸਹਿਕਾਰਤਾ ਵਿਭਾਗ ਦੀ ਐਡੀਸ਼ਨਲ ਮੁੱਖ ਸਕੱਤਰ ਜੋਤੀ ਅਰੋੜਾ ਨੇ ਪਲਵਲ ਸ਼ੂਗਰ ਮਿੱਲ ਦੇ ਕੰਪਲੈਕਸ 'ਚ ਖੰਡ ਮਿੱਲ ਦੇ ਪਿੜਾਈ ਸੈਸ਼ਨ 2018-19 ਦਾ ਹਵਨ-ਪੂਜਾ ਕਰਕੇ ਅਤੇ ਕੇਨ ਕਰੀਅਰ 'ਚ ਗੰਨੇ ਦੀ ਪੂਲੀ ਸੁੱਟ ਕੇ ਸ਼ੁਰੂਆਤ ਕੀਤੀ | ਖੰਡ ਮਿੱਲ ਦੇ ਪਿੜਾਈ ...

ਪੂਰੀ ਖ਼ਬਰ »

ਦਿਗਵਿਜੇ ਚੌਟਾਲਾ ਵਲੋਂ 'ਹਰੀ ਚੁਨਰੀ ਚੌਪਾਲ' ਪ੍ਰੋਗਰਾਮ ਲਈ ਪਿੰਡਾਂ ਦੇ ਦੌਰੇ

ਏਲਨਾਬਾਦ, 13 ਨਵੰਬਰ (ਜਗਤਾਰ ਸਮਾਲਸਰ)- ਆਪਣੀ ਮਾਤਾ ਅਤੇ ਡੱਬਵਾਲੀ ਤੋਂ ਵਿਧਾਇਕਾ ਨੈਨਾ ਸਿੰਘ ਚੌਟਾਲਾ ਦੀ ਅਗਵਾਈ 'ਚ ਪੂਰੇ ਸੂਬੇ 'ਚ ਚਲਾਈ ਜਾ ਰਹੀ 'ਹਰੀ ਚੁਨਰੀ ਚੌਪਾਲ' ਪ੍ਰੋਗਰਾਮ ਤਹਿਤ ਅੱਜ ਅਜੇ ਸਿੰਘ ਚੌਟਾਲਾ ਦੇ ਪੁੱਤਰ ਦਿੱਗਵਿਜੇ ਸਿੰਘ ਚੌਟਾਲਾ ਨੇ 16 ਨਵੰਬਰ ...

ਪੂਰੀ ਖ਼ਬਰ »

ਵਿਕਾਸ ਦੇ ਨਾਂਅ 'ਤੇ ਧੋਖਾ ਕਰਨ ਵਾਲਿਆਂ ਨੂੰ ਲੋਕ ਇਸ ਵਾਰ ਸਿਖਾਉਣਗੇ ਸਬਕ-ਜੈਭਗਵਾਨ ਸ਼ਰਮਾ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਥਾਨੇਸਰ ਵਿਧਾਨ ਸਭਾ ਲਈ ਤਾਲ ਠੋਕ ਚੁੱਕੇ ਜੈਭਗਵਾਨ ਸ਼ਰਮਾ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਮੌਕਾ ਮਿਲਿਆ ਤਾਂ ਉਹ ਉੱਤਰੀ ਹਰਿਆਣਾ ਦੇ ਲੋਕਾਂ ਦੀ ਅਣਦੇਖੀ ਨਹੀਂ ਹੋਣ ਦੇਣਗੇ | ਅੱਜ ਤੱਕ ਸਾਰੇ ਮੁੱਖ ਮੰਤਰੀਆਂ ਨੇ ਉੱਤਰੀ ਹਰਿਆਣਾ ਦੇ ਲੋਕਾਂ ਦੇ ਹਿੱਤਾਂ ਨੂੰ ਅਣਗੌਲਿਆਂ ਕਰਕੇ ਆਪਣੇ ਹਿੱਤ ਸਾਧਣ ਦੇ ਨਾਲ-ਨਾਲ ਇੱਥੇ ਵਿਕਾਸ ਦੀ ਰਫ਼ਤਾਰ ਨੂੰ ਘੱਟ ਕਰਨ ਦਾ ਕੰਮ ਕੀਤਾ ਹੈ ਪਰ ਭਵਿੱਖ 'ਚ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ | 25 ਸਾਲ ਤੋਂ ਵਿਧਾਨ ਸਭਾ ਥਾਨੇਸਰ ਦੇ ਲੋਕਾਂ ਦੇ ਹਿੱਤਾਂ ਨੂੰ ਸੱਟ ਮਾਰਨ ਦਾ ਕੰਮ ਕੀਤਾ ਗਿਆ ਹੈ ਜੋ ਕਿ ਇਸ ਖੇਤਰ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਹੈ | ਇਸ ਧੋਖੇ ਦਾ ਬਦਲਾ ਵਿਧਾਨ ਸਭਾ ਥਾਨੇਸਰ ਵਾਸੀ ਵੋਟ ਦੀ ਸੱਟ ਨਾਲ ਲੈਣਗੇ | ਉਹ ਵਾਰਡ-30 'ਚ ਸ਼ਿਵ ਸ਼ੰਕਰ ਸ਼ਰਮਾ ਵਲੋਂ ਕਰਵਾਈ ਜਨਕ੍ਰਾਂਤੀ ਸਭਾ 'ਚ ਸੰਬੋਧਨ ਕਰ ਰਹੇ ਸਨ | ਇਸ ਦੌਰਾਨ ਹਰਿਆਣਾ ਕੇਸਰੀ ਵਾਲੀ ਸ਼ਰਮਾ ਨੇ ਆਪਣੀਆਂ ਰਾਗਣੀਆਂ ਰਾਹੀਂ ਲੋਕਾਂ ਦਾ ਮਨ ਮੋਹ ਲਿਆ | ਉਨ੍ਹਾਂ ਇਨੈਲੋ ਸੂਬਾਈ ਪ੍ਰਧਾਨ ਅਸ਼ੋਕ ਅਰੋੜਾ ਅਤੇ ਵਿਧਾਇਕ ਸੁਭਾਸ਼ ਸੁਧਾ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ 25 ਸਾਲਾਂ ਤੋਂ ਦੋਵੇਂ ਆਗੂ ਥਾਨੇਸਰ ਵਿਧਾਨ ਸਭਾ 'ਚ ਲੋਕਾਂ ਦੇ ਹਿੱਤਾਂ ਨੂੰ ਅਣਗੌਲਿਆਂ ਕਰਨ ਦਾ ਕੰਮ ਕਰ ਰਹੇ ਹਨ | ਉਨ੍ਹਾਂ ਅਸ਼ੋਕ ਅਰੋੜਾ ਅਤੇ ਸੁਭਾਸ਼ ਸੁਧਾ 'ਤੇ ਸਵਾਰਥ ਦੀ ਰਾਜਨੀਤੀ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਵਿਕਾਸ ਦੇ ਨਾਂਅ 'ਤੇ ਸ਼ਹਿਰ ਨੂੰ ਕਈ ਸਾਲ ਪਿੱਛੇ ਛੱਡ ਦਿੱਤਾ ਹੈ | ਮੌਜੂਦਾ ਸਰਕਾਰ 'ਤੇ ਭੜਾਸ ਕੱਢਦੇ ਹੋਏ ਉਨ੍ਹਾਂ ਕਿਹਾ ਕਿ ਝੂਠੇ ਵਾਅਦੇ ਅਤੇ ਗੱਲਾਂ ਨਾਲ ਢਿੱਡ ਨਹੀਂ ਭਰਦਾ, ਲੋਕਾਂ ਨੂੰ ਰੁਜ਼ਗਾਰ ਦੇਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਰਾਜਨੀਤੀ 'ਚ ਜਾਤ-ਪਾਤ ਤੋਂ ਉੱਪਰ ਉੱਠ ਕੇ ਵੋਟ ਕਰਨ ਤਾਂ ਕਿ ਹਲਕੇ ਦਾ ਸਹੀ ਵਿਕਾਸ ਹੋ ਸਕੇ | ਭੀੜ ਨੂੰ ਦੇਖ ਕੇ ਉਤਸ਼ਾਹਿਤ ਸ਼ਿਵ ਸ਼ੰਕਰ ਨੇ ਸ਼ਰਮਾ ਨੂੰ ਚੋਣ ਲਈ 5 ਲੱਖ 51 ਹਜ਼ਾਰ ਰੁਪਏ ਨਗਕਦ ਦੇਣ ਦਾ ਐਲਾਨ ਵੀ ਕਰ ਦਿੱਤਾ ਅਤੇ ਪਗੜੀ ਤੇ ਚਾਂਦੀ ਦਾ ਰੱਖ ਦੇ ਕੇ ਸਵਾਗਤ ਵੀ ਕੀਤਾ | ਦੁਸ਼ਿਅੰਤ ਚੌਟਾਲਾ ਨਾਲ ਮੁਲਾਕਾਤ ਤੋਂ ਬਾਅਦ ਇਹ ਪਹਿਲਾ ਮੌਕਾ ਸੀ, ਜਦ ਜੈਭਗਵਾਨ ਸ਼ਰਮਾ ਖੁੱਲ੍ਹੇ ਮੰਚ 'ਤੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ | ਇਸ ਮੌਕੇ ਮਹੇਸ਼ ਦੱਤ, ਜਿਤੇਂਦਰ, ਰਾਵਣ ਰਾਹੁਲ ਸ਼ਰਮਾ, ਰਮੇਸ਼ ਕੁਮਾਰ, ਪਦਮ ਸੈਣੀ, ਮੁਕੇਸ਼ ਸ਼ਰਮਾ, ਬਿ੍ਜ ਕੌਸ਼ਿਕ, ਸਤਪਾਲ ਸ਼ਰਮਾ, ਭਾਗ ਸਿੰਘ, ਰਾਜੇਸ਼, ਸੋਨੂੰ, ਮੁਕੇਸ਼, ਈਸ਼ਵਰ, ਸੁਰਜੀਤ ਸਿੰਘ, ਪ੍ਰੇਮ ਚੰਦ ਸਮੇਤ ਹੋਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਹਰਿਆਣਾ ਦੀਆਂ 3 ਯੂਨੀਵਰਸਿਟੀਆਂ ਨੂੰ 7ਵੇਂ ਤਨਖਾਹ ਕਮਿਸ਼ਨ ਦਾ ਲਾਭ ਦੇਣ ਦਾ ਫ਼ੈਸਲਾ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਸੂਬਾ ਸਰਕਾਰ ਨੇ ਚੇਰੀ ਸਿੱਖਿਆ ਵਿਭਾਗ ਦੇ ਅਧੀਨ ਆਉਣ ਵਾਲੇ ਰਾਜ ਦੀ ਤਕਨੀਕੀ ਯੂਨੀਵਰਸਿਟੀਆਂ ਦੇ ਵਿੱਦਿਅਕ ਸਟਾਫ਼ ਅਤੇ ਬਰਾਬਰ ਕਾਡਰ ਨੂੰ 7ਵੇਂ ਤਨਖਾਹ ਕਮਿਸ਼ਨ ਦਾ ਲਾਭ ਦੇਣ ਦਾ ਫ਼ੈਸਲਾ ਕੀਤਾ ਹੈ | ਮੁੱਖ ਮੰਤਰੀ ...

ਪੂਰੀ ਖ਼ਬਰ »

ਉਸਾਰੀ ਕਾਰਜ ਪੂਰਾ ਹੋਣ 'ਤੇ ਸੜਕ ਦੀ ਫੋਟੋ ਪੋਰਟਲ 'ਤੇ ਫ਼ੌਰੀ ਅੱਪਲੋਡ ਕੀਤੀ ਜਾਵੇ-ਏ. ਡੀ. ਸੀ.

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਵਧੀਕ ਡਿਪਟੀ ਕਮਿਸ਼ਨਰ ਅਨੀਸ਼ ਯਾਦਵ ਨੇ ਕਿਹਾ ਕਿ ਸੀ. ਐੱਮ. ਵਿੰਡੋ 'ਤੇ ਆਈਆਂ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਅੰਦਰ ਨਿਪਟਾਰਾ ਕਰਨਾ ਜ਼ਰੂਰੀ ਹੈ ਅਤੇ ਜਿਹੜਾ ਅਧਿਕਾਰੀ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ...

ਪੂਰੀ ਖ਼ਬਰ »

ਲਿਫ਼ਟ ਦੇ ਕੇ 4250 ਰੁਪਏ ਲੁੱਟੇ

ਫਤਿਹਾਬਾਦ, 13 ਨਵੰਬਰ (ਹਰਬੰਸ ਮੰਡੇਰ)- ਪਿੰਡ ਧੌਲੂ ਨੇੜੇ ਇਕ ਵਿਅਕਤੀ ਤੋਂ ਲਿਫ਼ਟ ਦੇ ਕੇ 4250 ਰੁਪਏ ਲੁੱਟਣ ਦਾ ਮਾਮਲਾ ਸਾਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧ ਵਿਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਧਰਮਪਾਲ ਸਿੰਘ ਵਾਸੀ ...

ਪੂਰੀ ਖ਼ਬਰ »

ਝੌਾਪੜੀ 'ਚੋਂ ਡੇਢ ਲੱਖ ਰੁਪਏ ਤੇ ਅੱਧਾ ਕਿੱਲੋ ਚਾਂਦੀ ਚੋਰੀ

ਫਤਿਹਾਬਾਦ, 13 ਨਵੰਬਰ (ਹਰਬੰਸ ਮੰਡੇਰ)- ਭੱਟੂਕਲਾਂ 'ਚ ਝੁੱਗੀ ਝੌਾਪੜੀ ਵਿਚ ਰਹਿਣ ਵਾਲੇ ਇਕ ਵਿਅਕਤੀ ਨੇ ਅਪਣੇ ਗੁਆਂਢੀ 'ਤੇ ਉਸ ਦੀ ਝੌਾਪੜੀ 'ਚੋਂ ਡੇਢ ਲੱਖ ਰੁਪਏ ਅਤੇ ਅੱਧਾ ਕਿੱਲੋ ਚਾਂਦੀ ਚੋਰੀ ਕਰਨ ਅਤੇ ਉਸ ਦੀ ਝੌਾਪੜੀ ਨੂੰ ਅੱਗ ਲਾਉਣ ਦਾ ਦੋਸ਼ ਲਗਾਇਆ ਹੈ | ਪੁਲਿਸ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਸਿਰਸਾ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)- ਰਸੋਈ ਗੈਸ ਸਿਲੰਡਰ ਦਾ ਭਾਅ ਵਧਾਏ ਜਾਣ 'ਤੇ ਕਾਂਗਰਸੀਆਂ ਨੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਇਕੱਠੇ ਹੋਏ ਕਾਂਗਰਸੀਆਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੇ ਸੂਬਾਈ ਬੁਲਾਰੇ ਹੁਸ਼ਿਅਰੀ ਲਾਲ ਸ਼ਰਮਾ ...

ਪੂਰੀ ਖ਼ਬਰ »

ਮਾਈਨਰ 'ਚ ਪਾੜ ਪੈਣ ਕਾਰਨ 300 ਏਕੜ ਖੇਤੀ ਰਕਬਾ ਪਾਣੀ 'ਚ ਡੁੱਬਿਆ

ਡੱਬਵਾਲੀ, 13 ਨਵੰਬਰ (ਇਕਬਾਲ ਸਿੰਘ ਸ਼ਾਂਤ)- ਪਿੰਡ ਜੋਗੇਵਾਲਾ ਨੇੜੇ ਮਾਈਨਰ 'ਚ ਪਾੜ ਪੈਣ ਕਰਕੇ 300 ਏਕੜ ਖੇਤਾਂ ਵਿਚ ਪਾਣੀ ਭਰ ਗਿਆ | ਮਾਈਨਰ 'ਚ ਪਾੜ ਪੈਣ ਕਰਕੇ ਕਣਕ ਦੀ ਤਾਜ਼ਾ ਬੀਜਾਂਦ ਤਹਿਸ-ਨਹਿਸੋ ਹੋ ਗਈ ਅਤੇ ਨਰਮੇ ਦੀਆਂ ਫ਼ਸਲਾਂ 'ਚ ਪਾਣੀ ਭਰ ਗਿਆ | ਸਿੰਚਾਈ ਵਿਭਾਗ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਅਧਿਕਾਰੀ ਕਰਨ ਸਮੀਖਿਆ-ਸੁਨਹੇੜੀ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਗੁਰਦਿਆਲ ਸੁਨਹੇੜੀ ਨੇ ਕਿਹਾ ਕਿ ਜ਼ਿਲ੍ਰਾ ਪ੍ਰੀਸ਼ਦ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਅਧਿਕਾਰੀ ਸਮੇਂ-ਸਮੇਂ 'ਤੇ ਸਮੀਖਿਆ ਕਰਨ ਅਤੇ ਸਬੰਧਿਤ ਥਾਵਾਂ ਦਾ ਨਿਰੀਖ਼ਣ ਕਰਨ, ...

ਪੂਰੀ ਖ਼ਬਰ »

ਸਿੱਖ ਪ੍ਰੀਖਿਆਰਥੀਆਂ ਦੇ ਕਕਾਰ ਉਤਰਵਾਉਣ ਦੇ ਵਿਰੋਧ 'ਚ ਡੀ. ਸੀ. ਨੂੰ ਸੌ ਾਪਿਆ ਮੰਗ-ਪੱਤਰ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਪ੍ਰਤੀਯੋਗੀ ਪ੍ਰੀਖਿਆਵਾਂ 'ਚ ਅੰਮਿ੍ਤਧਾਰੀ ਸਿੱਖ ਪ੍ਰੀਖਿਆਰਥੀਆਂ ਦੇ ਧਾਰਮਿਕ ਚਿੰਨ੍ਹ (ਕਕਾਰ) ਉਤਰਵਾਉਣ ਦੇ ਵਿਰੋਧ ਵਿਚ ਸਿੱਖ ਵਫ਼ਦ ਡੀ. ਸੀ. ਡਾ. ਐੱਸ. ਐੱਸ. ਫੁਲੀਆ ਨੂੰ ਮਿਲਿਆ ਅਤੇ ਹਰਿਆਣਾ ਸਰਕਾਰ ਦੇ ਨਾਂਅ ਇਕ ...

ਪੂਰੀ ਖ਼ਬਰ »

ਮੋਬਾਈਲ ਚੋਰੀ ਕਰਨ ਵਾਲਾ ਕਾਬੂ

ਕਾਲਾਂਵਾਲੀ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਭੀਵਾਂ 'ਚ ਬੀਤੀ 11 ਨਵੰਬਰ ਨੂੰ ਪਿੰਡ ਦੇ ਵਾਸੀ ਅਤੇ ਕਿਸਾਨ ਹਰਬੰਸ ਸਿੰਘ ਦੇ ਖੇਤਾਂ 'ਚ ਨਰਮਾ ਦੀ ਚੁਗਾਈ ਕਰਨ ਲਈ ਆਏ ਇਕ ਮਜ਼ਦੂਰ ਧਮਿੰਦਰ ਸਿੰਘ ਦਾ ਮੋਬਾਈਲ ਫੋਨ ਪਿੰਡ ਦੇ ਹੀ ਵਿਅਕਤੀ ਕੁਲਦੀਪ ਸਿੰਘ ...

ਪੂਰੀ ਖ਼ਬਰ »

ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਸੀ. ਐੱਮ. ਸਿਟੀ ਵਿਖੇ ਪ੍ਰਦਰਸ਼ਨ

ਕਰਨਾਲ, 13 ਨਵੰਬਰ (ਗੁਰਮੀਤ ਸਿੰਘ ਸੱਗੂ)- ਸਰਵ ਕਰਮਚਾਰੀ ਸੰਘ ਹਰਿਆਣਾ ਦੇ ਸੱਦੇ 'ਤੇ ਜ਼ਿਲ੍ਹੇ ਦੇ ਕਰਮਚਾਰੀਆਂ ਨੇ ਸੀ.ਐੱਮ. ਸਿਟੀ ਵਿਖੇ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਵੀ ਦਿੱਤਾ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ਸੰਘ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਭਗਤ ਨਾਮਦੇਵ ਦਰਸ਼ਨ ਯਾਤਰਾ ਦਾ ਦਿੱਲੀ ਕਮੇਟੀ ਵਲੋਂ ਸਵਾਗਤ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਮਹਾਰਾਜ ਜੀ ਦਾ ਜਨਮ ਦਿਹਾੜਾ ਘੁਮਾਣ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਪ੍ਰਤੀ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਤੋਂ ਨਾਨਕ ਸਾਈਾ ਫਾਊਾਡੇਸ਼ਨ ਦੀ ਅਗਵਾਈ ਵਿਚ ਭਗਤ ...

ਪੂਰੀ ਖ਼ਬਰ »

ਅਜੈ ਚੌਟਾਲਾ ਹੁਣ 18 ਨੂੰ ਦਾਦਾ ਦੀ ਮੂਰਤੀ ਕਰਨਗੇ ਲੋਕ ਅਰਪਣ

ਡੱਬਵਾਲੀ, 13 ਨਵੰਬਰ (ਇਕਬਾਲ ਸਿੰਘ ਸ਼ਾਂਤ)- ਦਿੱਲੀ ਵਿਖੇ ਅਦਾਲਤ 'ਚ ਪੇਸ਼ੀ ਕਾਰਨ ਇਨੈਲੋ ਦੇ ਮੁੱਖ ਸਕੱਤਰ ਜਨਰਲ ਡਾ. ਅਜੈ ਸਿੰਘ ਚੌਟਾਲਾ ਦਾ ਪਿੰਡ ਬਨਵਾਲਾ ਦੌਰਾ 15 ਨਵੰਬਰ ਦੀ ਬਜਾਇ ਹੁਣ 18 ਨਵੰਬਰ ਨੂੰ ਹੋਵੇਗਾ | ਡੱਬਵਾਲੀ ਹਲਕੇ ਦੇ ਪਿੰਡ ਬਨਵਾਲਾ ਵਿਖੇ ਸ੍ਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX