ਤਾਜਾ ਖ਼ਬਰਾਂ


ਲੋਕ ਸਭਾ ਚੋਣਾਂ ਦੇ ਲਈ ਸ਼ਿਵ ਸੈਨਾ ਵੱਲੋਂ 21 ਉਮੀਦਵਾਰਾਂ ਦੀ ਸੂਚੀ ਜਾਰੀ
. . .  11 minutes ago
ਨਵੀਂ ਦਿੱਲੀ, 22 ਮਾਰਚ- ਲੋਕ ਸਭਾ ਚੋਣਾਂ ਦੇ ਲਈ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀ ਹੈ। ਹੁਣ ਇਸ ਕੜੀ 'ਚ ਸ਼ਿਵ ਸੈਨਾ ਦਾ ਨਾਂਅ ਵੀ ਜੁੜ ਗਿਆ ਹੈ। ਸ਼ਿਵ ਸੈਨਾ ਨੇ ਮਹਾਰਾਸ਼ਟਰ ਦੇ ਲਈ ਆਪਣੇ 21 ਉਮੀਦਵਾਰਾਂ ......
ਸੁਰਜੇਵਾਲ ਨੇ ਬੀ.ਐੱਸ. ਯੇਦੀਯੁਰਪਾ 'ਤੇ ਭਾਜਪਾ ਨੂੰ 1800 ਕਰੋੜ ਰੁਪਏ ਦੇਣ ਦਾ ਲਗਾਇਆ ਦੋਸ਼
. . .  21 minutes ago
ਨਵੀਂ ਦਿੱਲੀ, 22 ਮਾਰਚ- ਦਿੱਲੀ 'ਚ ਕਾਂਗਰਸ ਦੇ ਮੁੱਖ ਦਫ਼ਤਰ 'ਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲ ਨੇ ਕਿਹਾ ਕਿ ਜਦੋਂ ਕਰਨਾਟਕ 'ਚ ਯੇਦੀਯੁਰੱਪਾ ਸਰਕਾਰ ਸੀ ਤਾਂ ਉਸ ਸਮੇਂ ਉਨ੍ਹਾਂ ਨੇ ਭਾਜਪਾ ਨੂੰ 1800 ਕਰੋੜ ਰੁਪਏ ਦਿੱਤੇ ਸਨ। ਉਨ੍ਹਾਂ ....
ਕਿਸਾਨ ਯੂਨੀਅਨ ਵੱਲੋਂ ਕਰਜ਼ਾ ਮੁਆਫ਼ੀ ਨੂੰ ਲੈ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 1 hour ago
ਤਪਾ ਮੰਡੀ, 22 ਮਾਰਚ (ਵਿਜੈ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾਂ ਦੇ ਸੱਦੇ 'ਤੇ ਬਲਾਕ ਸ਼ਹਿਣਾ ਦੇ ਕਿਸਾਨਾਂ ਨੇ ਐੱਸ.ਡੀ.ਐਮ. ਦਫ਼ਤਰ ਵਿਖੇ ਕੈਪਟਨ ਖ਼ਿਲਾਫ਼ ਕਰਜ਼ਾ ਮੁਆਫ਼ੀ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ .....
ਈ.ਡੀ ਨੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ 'ਤੇ ਲਗਾਇਆ ਲੱਖਾਂ ਦਾ ਜੁਰਮਾਨਾ
. . .  about 1 hour ago
ਨਵੀਂ ਦਿੱਲੀ, 22 ਮਾਰਚ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ 'ਤੇ ਗੈਰ ਕਾਨੂੰਨੀ ਢੰਗ ਨਾਲ ਵਿਦੇਸ਼ੀ ਮੁਦਰਾ (10,000 ਅਮਰੀਕੀ ਡਾਲਰ) ਰੱਖਣ'ਤੇ 14.40 ਲੱਖ ਰੁਪਏ ਦਾ ਜੁਰਮਾਨਾ ....
ਈ.ਡੀ. ਨੇ ਜ਼ਾਕਿਰ ਨਾਇਕ ਦੀ ਮਦਦ ਕਰਨ ਵਾਲੇ ਨਜਮੁੱਦੀਨ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 22 ਮਾਰਚ- ਈ.ਡੀ. ਨੇ ਵਿਵਾਦਿਤ ਇਸਲਾਮਿਕ ਪ੍ਰਚਾਰਕ ਜ਼ਾਕਿਰ ਨਾਇਕ ਦੀ ਮਨੀ ਲਾਂਡਰਿੰਗ ਅਤੇ ਫ਼ੰਡ ਟਰਾਂਸਫ਼ਰ ਕਰਨ 'ਚ ਮਦਦ ਕਰਨ ਦੇ ਦੋਸ਼ 'ਚ ਨਜਮੁੱਦੀਨ ਸਾਥਕ ਨੂੰ ਗ੍ਰਿਫ਼ਤਾਰ ....
ਬਸਪਾ ਵੱਲੋਂ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
. . .  about 1 hour ago
ਨਵੀਂ ਦਿੱਲੀ, 22 ਮਾਰਚ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਪ੍ਰਧਾਨ ਮਾਇਆਵਤੀ ਨੇ ਉੱਤਰ ਪ੍ਰਦੇਸ਼ ਚੋਣਾਂ ਦੇ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸਮਾਜਵਾਦੀ ਪਾਰਟੀ-ਬਸਪਾ ਗੱਠਜੋੜ ਦੇ ਤਹਿਤ 38 ਸੀਟਾਂ'ਤੇ ਚੋਣ ਲੜ ਰਹੀ ਹੈ। ਬਸਪਾ .....
ਅਲਬਾਨੀਆ 'ਚ ਗ੍ਰਿਫ਼ਤਾਰ 5 ਹਜ਼ਾਰ ਕਰੋੜ ਦੇ ਘੋਟਾਲੇ ਦਾ ਦੋਸ਼ੀ ਹਿਤੇਸ਼ ਪਟੇਲ
. . .  about 2 hours ago
ਨਵੀਂ ਦਿੱਲੀ, 22 ਮਾਰਚ- ਈ.ਡੀ. ਨੇ ਸਟਰਲਿੰਗ ਬਾਇਓ ਟੇਕ ਦੇ 5000 ਕਰੋੜ ਰੁਪਏ ਦੇ ਘੋਟਾਲੇ ਦੇ ਮੁੱਖ ਦੋਸ਼ੀ ਅਤੇ ਭਗੌੜੇ ਕਾਰੋਬਾਰੀ ਹਿਤੇਸ਼ ਪਟੇਲ ਨੂੰ ਅਲਬਾਨੀਆ ਤੋਂ ਗ੍ਰਿਫ਼ਤਾਰ ਕੀਤਾ ਹੈ। ਹਿਤੇਸ਼ ਦੇ ਖ਼ਿਲਾਫ਼ 11 ਮਾਰਚ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ .....
ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ
. . .  about 2 hours ago
ਚੰਡੀਗੜ੍ਹ, 22 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ ਕਰਦਿਆਂ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੂੰ ਇਸ 'ਚ ਸ਼ਾਮਲ ਕੀਤਾ ਹੈ। ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਸੂਚੀ ਅਨੁਸਾਰ, ਸ. ਰਵਿੰਦਰ .....
ਪ੍ਰਵਾਸੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ
. . .  about 2 hours ago
ਜ਼ੀਰਕਪੁਰ 22 ਮਾਰਚ (ਅਵਤਾਰ ਸਿੰਘ)- ਜ਼ੀਰਕਪੁਰ ਦੇ ਕਿਸ਼ਨਪੁਰਾ ਖੇਤਰ ਵਿਚ ਇੱਕ ਕਰੀਬ 30 ਸਾਲਾ ਪ੍ਰਵਾਸੀ ਨੌਜਵਾਨ ਦਾ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਪੁਲਿਸ ਅਨੁਸਾਰ, ਮ੍ਰਿਤਕ ਮਨੋਜ ਕੁਮਾਰ ਸੋਫੀਆ ਨਾਮਕ .....
ਚੀਨ : ਕੈਮੀਕਲ ਪਲਾਂਟ 'ਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 3 hours ago
ਬੀਜਿੰਗ, 22 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ 'ਚ ਬੀਤੇ ਦਿਨੀਂ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 47 ਹੋ ਗਈ ਹੈ ਜਦਕਿ 90 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋਏ ਹਨ। ਇਸ ਮੌਕੇ ਚੀਨ ਦੇ ਰਾਸ਼ਟਰਪਤੀ ਸ਼ੀ ਚਿਨਫਿੰਗ ਨੇ ਦੁੱਖ ਦਾ ਪ੍ਰਗਟਾਵਾ .....
ਭ੍ਰਿਸ਼ਟਾਚਾਰ ਦੇ ਮਾਮਲੇ 'ਚ ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਗ੍ਰਿਫ਼ਤਾਰ
. . .  about 3 hours ago
ਰਿਓ ਡੀ ਜਨੇਰੀਓ , 22 ਮਾਰਚ- ਬ੍ਰਾਜੀਲ ਦੇ ਸਾਬਕਾ ਰਾਸ਼ਟਰਪਤੀ ਮਾਈਕਲ ਮਾਈਕਲ ਤੇਮੇਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸਥਾਨਕ ਮੀਡੀਆ ਦੇ ਅਨੁਸਾਰ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਤੇਮੇਰ ਨੂੰ ਸਾਓ ਪਾਉਲੋ ਤੋਂ ਗ੍ਰਿਫ਼ਤਾਰ....
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  about 3 hours ago
ਆਕਲੈਂਡ, 22 ਮਾਰਚ (ਹਰਮਨਪ੍ਰੀਤ ਸਿੰਘ ਸੈਣੀ)- ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੂੰ ਸੋਸ਼ਲ ਮੀਡੀਆ ਦੇ ਟਵਿਟਰ 'ਤੇ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਸਥਾਨਕ ਮੀਡੀਆ ਰਿਪੋਰਟਾਂ ਦੇ ਅਨੁਸਾਰ, ਇਹ ਧਮਕੀ ਜੈਸਿੰਡਾ ਆਰਡਨ ਅਤੇ ਨਿਊਜ਼ੀਲੈਂਡ .....
ਭਾਜਪਾ 'ਚ ਸ਼ਾਮਲ ਹੋਏ ਸਾਬਕਾ ਕ੍ਰਿਕਟਰ ਗੌਤਮ ਗੰਭੀਰ
. . .  about 4 hours ago
ਨਵੀਂ ਦਿੱਲੀ, 22 ਮਾਰਚ- ਕੇਂਦਰੀ ਮੰਤਰੀ ਅਰੁਣ ਜੇਤਲੀ ਅਤੇ ਰਵੀ ਸ਼ੰਕਰ ਦੀ ਮੌਜੂਦਗੀ 'ਚ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਭਾਜਪਾ 'ਚ ਸ਼ਾਮਲ ਹੋ ....
ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਮੁਦੱਸਰ ਦਾ ਕਰੀਬੀ ਦਿੱਲੀ ਤੋਂ ਗ੍ਰਿਫ਼ਤਾਰ
. . .  about 4 hours ago
ਨਵੀਂ ਦਿੱਲੀ, 22 ਮਾਰਚ- ਪੁਲਵਾਮਾ ਹਮਲੇ ਤੋਂ ਬਾਅਦ ਦਿੱਲੀ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਪੁਲਿਸ ਨੇ ਦਿੱਲੀ ਤੋਂ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਸੱਜਾਦ ਖਾਨ ਨੂੰ ਗ੍ਰਿਫ਼ਤਾਰ ਕੀਤਾ .....
ਕ੍ਰਿਕਟਰ ਗੌਤਮ ਗੰਭੀਰ ਅੱਜ ਭਾਜਪਾ 'ਚ ਹੋ ਸਕਦੇ ਹਨ ਸ਼ਾਮਲ
. . .  about 4 hours ago
ਨਵੀਂ ਦਿੱਲੀ, 22 ਮਾਰਚ- ਸਾਬਕਾ ਕ੍ਰਿਕਟਰ ਗੌਤਮ ਗੰਭੀਰ ਅੱਜ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ। ਅਸਲ 'ਚ, ਪਿਛਲੇ ਕਾਫੀ ਸਮੇਂ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ'ਚ ਦਿੱਲੀ ਦੀਆਂ ਸਾਰੀਆਂ ਸੀਟਾਂ'ਤੇ ਜਿੱਤ ਦਾ ਝੰਡਾ ....
ਹੋਲੀ ਮੌਕੇ ਹੋਈ ਲੜਾਈ 'ਚ ਇਕ ਨੌਜਵਾਨ ਦੀ ਮੌਤ
. . .  about 4 hours ago
ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਨੂੰ ਕੀਤਾ ਢੇਰ
. . .  about 5 hours ago
ਹੁੰਦੇ ਰਹਿੰਦੇ ਹਨ ਪੁਲਵਾਮਾ ਵਰਗੇ ਹਮਲੇ - ਸੈਮ ਪਿਤਰੋਦਾ
. . .  about 5 hours ago
ਸ਼ੋਪੀਆਂ ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 5 hours ago
ਦਿੱਲੀ ਦੀ ਇਕ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। -ਬਲਟਾਸਰ ਗਰੈਕ ਲੈਨ

ਹਰਿਆਣਾ ਹਿਮਾਚਲ

ਤਸਕਰਾਂ ਦੇ ਕਬਜ਼ੇ 'ਚੋਂ 3260 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਕੈਥਲ, 13 ਨਵੰਬਰ (ਅ.ਬ.)- ਠੇਕਾ ਸ਼ਰਾਬ ਦੀ ਨਾਜਾਇਜ਼ ਤਸਕਰੀ ਦਾ ਧੰਦਾ ਕਰਨ ਵਾਲੇ ਦੋਸ਼ੀਆਂ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਨੇ 3 ਮਾਮਲਿਆਂ ਵਿਚ ਤਸਕਰਾਂ ਦੇ ਕਬਜ਼ੇ ਤੋਂ 3035 ਬੋਤਲ, 300 ਅੱਧੇ, 300 ਪਉਏ ਠੇਕਾ ਸ਼ਰਾਬ ਦੇਸੀ ਸਮੇਤ 303 ਪੇਟੀਆਂ ਤੋਂ ਕੁੱਲ 3260 ਬੋਤਲ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਪਟਵਾਰੀਆਂ, ਪਿੰਡ ਸਕੱਤਰਾਂ ਤੇ ਥਾਣਾ ਇੰਚਾਰਜਾਂ ਨਾਲ ਬੈਠਕ

ਨਰਵਾਨਾ, 13 ਨਵੰਬਰ (ਅ.ਬ.)- ਐੱਸ. ਡੀ. ਐੱਮ. ਡਾ. ਕਿਰਨ ਸਿੰਘ ਦੀ ਪ੍ਰਧਾਨਗੀ 'ਚ ਮਿੰਨੀ ਸਕੱਤਰੇਤ ਦੇ ਸਭਾਗਾਰ 'ਚ ਇਕ ਬੈਠਕ ਕੀਤੀ ਗਈ। ਇਸ ਬੈਠਕ 'ਚ ਨਰਵਾਨਾ ਉਪ ਮੰਡਲ ਦੇ ਅਧੀਨ ਆਉਣ ਵਾਲੇ ਸਾਰੇ ਪਟਵਾਰੀਆਂ, ਪਿੰਡ ਸਕੱਤਰਾਂ ਅਤੇ ਸਾਰੇ ਥਾਣਾ ਇੰਚਾਰਜ਼ ਹਾਜ਼ਰ ਸਨ। ਇਸ ਬੈਠਕ 'ਚ ...

ਪੂਰੀ ਖ਼ਬਰ »

ਬੀ. ਏ. ਐੱਮ. ਐੱਸ. ਅਤੇ ਬੀ. ਐੱਚ. ਐੱਮ. ਐੱਸ. ਵਿਸ਼ੇ ਦੀਆਂ ਖ਼ਾਲੀ ਸੀਟਾਂ 'ਤੇ ਦਾਖ਼ਲੇ ਕੱਲ੍ਹ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)-ਸ੍ਰੀ ਕ੍ਰਿਸ਼ਨਾ ਆਯੂਸ਼ ਯੂਨੀਵਰਸਿਟੀ ਵਲੋਂ ਸੈਸ਼ਨ 2018-19 ਲਈ ਸੂਬੇ ਦੇ ਵੱਖ-ਵੱਖ ਕਾਲਜਾਂ ਵਿਚ ਬੀ. ਏ. ਐੱਮ. ਐੱਸ. ਅਤੇ ਬੀ. ਐੱਚ. ਐੱਮ. ਐੱਸ. ਵਿਸ਼ੇ ਦੀਆਂ ਖਾਲੀ ਆਸਾਮੀਆਂ 'ਤੇ ਕੌਮੀ ਪਾਤਰਤਾ ਦਾਖ਼ਲਾ ਪ੍ਰੀਖਿਆ ...

ਪੂਰੀ ਖ਼ਬਰ »

ਚੋਰ ਗਰੋਹ ਦੇ 10 ਮੈਂਬਰ ਕਾਬੂ, 20 ਤੋਂ ਵੱਧ ਚੋਰੀ ਦੀਆਂ ਵਾਰਦਾਤਾਂ ਦਾ ਕੀਤਾ ਖੁਲਾਸਾ

ਰਿਵਾੜੀ, 13 ਨਵੰਬਰ (ਅ.ਬ.)- ਹਰਿਆਣਾ ਪੁਲਿਸ ਵਲੋਂ ਮੋਬਾਈਲ ਟਾਵਰ, ਖੜੇ੍ਹ ਵਾਹਨਾਂ ਅਤੇ ਹੋਰ ਥਾਵਾਂ ਤੋਂ ਬੈਟਰੀ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਦੇ 10 ਮੈਂਬਰਾਂ ਨੂੰ ਜ਼ਿਲ੍ਹਾ ਰਿਵਾੜੀ ਤੋਂ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ ਬੈਟਰੀ ...

ਪੂਰੀ ਖ਼ਬਰ »

ਪ੍ਰੀਖਿਆ ਦੇਣ ਆਇਆ ਨੌਜਵਾਨ ਅਗਵਾ

ਸਮਾਲਖਾ, 13 ਨਵੰਬਰ (ਅ.ਬ.)-ਐੱਚ. ਐੱਸ. ਐੱਸ. ਸੀ. ਦੀ ਗਰੁੱਪ ਡੀ ਦੀ ਪ੍ਰੀਖਿਆ ਦੇਣ ਆਏ ਇਕ ਨੌਜਵਾਨ ਨੂੰ ਜ਼ਬਰਦਸਤੀ ਮਰੂਤੀ ਵੈਨ 'ਚ ਸੁੱਟ ਕੇ ਅਗਵਾ ਕਰ ਲਿਆ ਗਿਆ | ਪੁਲਿਸ ਨੇ ਸਾਈਬਰ ਸੈੱਲ ਦੇ ਏ. ਐੱਸ. ਆਈ. ਪ੍ਰਵੀਨ ਦੀ ਸ਼ਿਕਾਇਤ 'ਤੇ ਇਕ ਔਰਤ ਸਮੇਤ ਕਰੀਬ ਅੱਧਾ ਦਰਜਨ ...

ਪੂਰੀ ਖ਼ਬਰ »

ਹਾਈਟੈਂਸ਼ਨ ਤਾਰਾਂ ਦੇ ਕਰੰਟ 'ਚ ਝੁਲਸੇ ਨੌਜਵਾਨ ਦੀ ਮੌਤ

ਪਲਵਲ, 13 ਨਵੰਬਰ (ਅ.ਬ.)- ਕਿਠਵਾੜੀ ਰੋਡ ਸਥਿਤ ਸ਼ੇਖਪੁਰਾ ਮੁਹੱਲੇ ਵਿਚ ਦੁਕਾਨ ਦੀ ਛੱਤ ਦੇ ਉੱਪਰੋਂ ਲੰਘ ਰਹੀਆਂ ਹਾਈਟੈਂਸ਼ਨ ਤਾਰਾਂ ਦੀ ਲਪੇਟ 'ਚ ਆਉਣ ਕਾਰਨ 22 ਸਾਲਾ ਨੌਜਵਾਨ ਸਚਿਨ ਬੁਰੀ ਤਰ੍ਹਾਂ ਝੁਲਸ ਗਿਆ | ਮਿ੍ਤਕ ਸਚਿਨ ਦੇ ਚਾਚਾ ਵੇਦ ਪ੍ਰਕਾਸ਼ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਮਥਾਣਾ ਸੀ. ਐੱਚ. ਸੀ. ਦੇ ਐੱਸ. ਐੱਮ. ਓ. ਨੂੰ ਬੈਠਕ 'ਚ ਨਾ ਆਉਣ 'ਤੇ ਕਾਰਨ ਦੱਸੋ ਨੋਟਿਸ ਜਾਰੀ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਡਿਪਟੀ ਕਮਿਸ਼ਨਰ ਡਾ. ਐੱਸ. ਐੱਸ. ਫੁਲੀਆ ਨੇ ਕਿਹਾ ਕਿ ਜ਼ਿਲ੍ਹੇ 'ਚ ਜਿਸ-ਜਿਸ ਖੇਤਰ ਅਤੇ ਪਿੰਡ 'ਚ ਿਲੰਗ ਅਨੁਪਾਤ ਦੇ ਹਾਲਾਤ ਚੰਗੇ ਹਨ, ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ...

ਪੂਰੀ ਖ਼ਬਰ »

ਯੋਗ ਤੇ ਕੁਦਰਤੀ ਮੈਡੀਕਲ ਸੰਸਥਾਨ ਦਾ ਨਿਰਮਾਣ ਛੇਤੀ ਪੂਰਾ ਕੀਤਾ ਜਾਵੇਗਾ-ਖੱਟਰ

ਝੱਜਰ , 13 ਨਵੰਬਰ (ਅ.ਬ.)- ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦੇਵਰਖਾਨਾ (ਝੱਜਰ) ਵਿਚ ਯੋਗ ਤੇ ਕੁਦਰਤੀ ਮੈਡੀਕਲ ਸੰਸਥਾਨ ਦਾ ਨਿਰਮਾਣ ਤੇਜੀ ਨਾਲ ਪੂਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੋ ਕੰਮ ਬਾਕੀ ਬਚਿਆ ਹੈ, ਉਹ ਇਸ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ ਅਤੇ ਇਸ ...

ਪੂਰੀ ਖ਼ਬਰ »

ਬੱਸਾਂ ਦੀ ਆਹਮੋ-ਸਾਹਮਣੇ ਦੀ ਟੱਕਰ 'ਚ 12 ਜ਼ਖ਼ਮੀ, 2 ਦੀ ਹਾਲਤ ਗੰਭੀਰ

ਏਲਨਾਬਾਦ, 13 ਨਵੰਬਰ (ਜਗਤਾਰ ਸਮਾਲਸਰ)- ਪਿੰਡ ਵਣੀ ਕੋਲ ਬੀਤੀ ਰਾਤ 2 ਬੱਸਾਂ ਦੀ ਹੋਈ ਆਹਮੋ-ਸਾਹਮਣੇ ਦੀ ਟੱਕਰ 'ਚ ਦੋਵਾਂ ਬੱਸਾਂ ਦੇ ਡਰਾਈਵਰਾਂ ਸਮੇਤ 12 ਜਣੇ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚੋਂ 2 ਦੀ ਹਾਲਤ ਗੰਭੀਰ ਹੈ | ਜਾਣਕਾਰੀ ਅਨੁਸਾਰ ਹਰਿਆਣਾ ਰੋਡਵੇਜ਼ ਦੀ ਬੱਸ ਨੰਬਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਕੇ. ਐੱਮ. ਪੀ. ਐਕਸਪ੍ਰੈੱਸ ਵੇਅ ਦਾ ਉਦਘਾਟਨ 19 ਨੂੰ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਮੁੱਖ ਮੰਤਰੀ ਮਨੋਹਰ ਲਾਲ ਨੇ ਦੱਸਿਆ ਕਿ 19 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾ ਸਿਰਫ਼ ਹਰਿਆਣਾ, ਸਗੋਂ ਕੌਮੀ ਰਾਜਧਾਨੀ ਖੇਤਰ ਦੇ ਵਿਕਾਸ ਦੀ ਧੁਰੀ ਸਾਬਿਤ ਹੋਣ ਵਾਲੇ ਕੇ. ਐੱਮ. ਪੀ. ਐਕਸਪ੍ਰੈੱਸ ਵੇਅ ਨੂੰ ...

ਪੂਰੀ ਖ਼ਬਰ »

ਹੈਰੋਇਨ ਸਮੇਤ 4 ਕਾਬੂ

ਏਲਨਾਬਾਦ, 13 ਨਵੰਬਰ (ਜਗਤਾਰ ਸਮਾਲਸਰ)- ਨਾਥੂਸਰੀ ਚੌਪਟਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 2 ਮੋਟਰਸਾਈਕਲਾਂ 'ਤੇ ਸਵਾਰ 4 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 28 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਫੜ੍ਹੇ ਗਏ ਵਿਅਕਤੀਆਂ ਦੀ ਪਛਾਣ ਮੋਹਨ ਲਾਲ ਪੁੱਤਰ ਇੰਦਰ ...

ਪੂਰੀ ਖ਼ਬਰ »

ਭਾਗਵਤ ਕਥਾ 'ਚ ਸੁਣਾਇਆ ਭਗਵਾਨ ਵਾਮਨ ਅਵਤਾਰ ਪ੍ਰਸੰਗ

ਥਾਨੇਸਰ, 13 ਨਵੰਬਰ (ਅ.ਬ.)- ਦੱਰਾਖੇੜਾ ਮੁਹੱਲਾ ਥਾਨੇਸਰ ਦੀ ਪੰਚਾਇਤੀ ਧਰਮਸ਼ਾਲਾ ਵਿਚ ਹੋਈ ਸ੍ਰੀਮਦ ਭਾਗਵਤ ਕਥਾ ਵਿਚ ਕਥਾਵਾਚਕ ਪੰਡਿਤ ਪਵਨ ਭਾਰਦਵਾਜ ਨੇ ਜੜਭਰਤ ਅਤੇ ਵਾਮਨ ਅਵਤਾਰ ਪ੍ਰਸੰਗ ਸੁਣਾਇਆ | ਇਸ ਮੌਕੇ ਰੇਲਵੇ ਰੋਡ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਗਗਨ ...

ਪੂਰੀ ਖ਼ਬਰ »

ਵਰਕਰ ਸੋਸ਼ਲ ਮੀਡੀਏ ਰਾਹੀਂ ਕਰਨ ਪਾਰਟੀ ਦਾ ਪ੍ਰਚਾਰ-ਸੁਰੇਂਦਰ ਸਿੰਘ

ਕੁਰੂਕਸ਼ੇਤਰ/ਸ਼ਾਹਾਬਾਦ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਹਰਿਆਣਾ ਸੂਬਾਈ ਕਾਂਗਰਸ ਕਮੇਟੀ ਆਈ. ਟੀ. ਸੈੱਲ ਦੀ ਇਕ ਬੈਠਕ ਪਿੰਡ ਮਦਨਪੁਰ 'ਚ ਹੋਈ, ਜਿਸ 'ਚ ਆਈ. ਟੀ. ਸੈੱਲ ਦੇ ਸੂਬਾਈ ਸਕੱਤਰ ਸੁਰੇਂਦਰ ਸਿੰਘ ਨੇ ਵਰਕਰਾਂ ਨੂੰ ਸੋਸ਼ਲ ਮੀਡੀਏ ਰਾਹੀਂ ਪਾਰਟੀ ਦੀਆਂ ਨੀਤੀਆਂ ...

ਪੂਰੀ ਖ਼ਬਰ »

ਮੁੱਖ ਮੰਤਰੀ ਐਲਾਨਾਂ ਨਾਲ ਸਬੰਧਿਤ ਕੰਮਾਂ ਦੀ ਸਮੀਖਿਆ ਕਰਨ ਅਧਿਕਾਰੀ-ਡੀ. ਸੀ.

ਥਾਨੇਸਰ, 13 ਨਵੰਬਰ (ਅ.ਬ.)- ਡਿਪਟੀ ਕਮਿਸ਼ਨਰ ਡਾ. ਐੱਸ. ਐੱਸ. ਫੁਲੀਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਐਲਾਨ ਸਮੇਂ 'ਤੇ ਪੂਰੇ ਕਰਨ ਦਾ ਅਧਿਕਾਰੀ ਹਰ ਸੰਭਵ ਯਤਨ ਕਰਨ, ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ | ਡੀ. ਸੀ. ਡਾ. ਐੱਸ. ਐੱਸ. ਫੁਲੀਆ ...

ਪੂਰੀ ਖ਼ਬਰ »

ਐਡੀਸ਼ਨਲ ਮੁੱਖ ਸਕੱਤਰ ਵਲੋਂ ਖੰਡ ਮਿੱਲ 'ਚ ਪਿੜਾਈ ਸੈਸ਼ਨ ਦਾ ਸ਼ੁੱਭ ਆਰੰਭ

ਪਲਵਲ, 13 ਨਵੰਬਰ (ਅ.ਬ.)- ਸਹਿਕਾਰਤਾ ਵਿਭਾਗ ਦੀ ਐਡੀਸ਼ਨਲ ਮੁੱਖ ਸਕੱਤਰ ਜੋਤੀ ਅਰੋੜਾ ਨੇ ਪਲਵਲ ਸ਼ੂਗਰ ਮਿੱਲ ਦੇ ਕੰਪਲੈਕਸ 'ਚ ਖੰਡ ਮਿੱਲ ਦੇ ਪਿੜਾਈ ਸੈਸ਼ਨ 2018-19 ਦਾ ਹਵਨ-ਪੂਜਾ ਕਰਕੇ ਅਤੇ ਕੇਨ ਕਰੀਅਰ 'ਚ ਗੰਨੇ ਦੀ ਪੂਲੀ ਸੁੱਟ ਕੇ ਸ਼ੁਰੂਆਤ ਕੀਤੀ | ਖੰਡ ਮਿੱਲ ਦੇ ਪਿੜਾਈ ...

ਪੂਰੀ ਖ਼ਬਰ »

ਦਿਗਵਿਜੇ ਚੌਟਾਲਾ ਵਲੋਂ 'ਹਰੀ ਚੁਨਰੀ ਚੌਪਾਲ' ਪ੍ਰੋਗਰਾਮ ਲਈ ਪਿੰਡਾਂ ਦੇ ਦੌਰੇ

ਏਲਨਾਬਾਦ, 13 ਨਵੰਬਰ (ਜਗਤਾਰ ਸਮਾਲਸਰ)- ਆਪਣੀ ਮਾਤਾ ਅਤੇ ਡੱਬਵਾਲੀ ਤੋਂ ਵਿਧਾਇਕਾ ਨੈਨਾ ਸਿੰਘ ਚੌਟਾਲਾ ਦੀ ਅਗਵਾਈ 'ਚ ਪੂਰੇ ਸੂਬੇ 'ਚ ਚਲਾਈ ਜਾ ਰਹੀ 'ਹਰੀ ਚੁਨਰੀ ਚੌਪਾਲ' ਪ੍ਰੋਗਰਾਮ ਤਹਿਤ ਅੱਜ ਅਜੇ ਸਿੰਘ ਚੌਟਾਲਾ ਦੇ ਪੁੱਤਰ ਦਿੱਗਵਿਜੇ ਸਿੰਘ ਚੌਟਾਲਾ ਨੇ 16 ਨਵੰਬਰ ਨੂੰ ਜਮਾਲ 'ਚ ਹੋ ਰਹੇ ਇਸੇ ਪ੍ਰੋਗਰਾਮ 'ਚ ਪਾਰਟੀ ਵਰਕਰਾਂ ਦੀ ਸ਼ਮੂਲੀਅਤ ਪੱਕੀ ਕਰਨ ਲਈ ਏਲਨਾਬਾਦ ਹਲਕੇ ਦੇ ਪਿੰਡਾਂ ਬੱਕਰੀਆਵਾਲੀ, ਨਿਰਬਾਣ, ਰੂਪਾਵਾਸ, ਰਾਏਪੁਰ, ਲੁਦੇਸਰ, ਨਾਥੂਸਰੀ ਚੌਪਟਾ, ਤਰਕਾਂਵਾਲੀ, ਹੰਜ਼ੀਰਾ, ਬਰਾਸਰੀ, ਕੁਤਿਆਣਾ, ਜਮਾਲ, ਢੂਕੜਾ, ਗੁਡੀਆਖੇੜਾ, ਬਰੂਵਾਲੀ,ਮਾਧੋਸੰਘਾਨਾ, ਮੱਲੇਕਾ,ਉਮੇਦਪੁਰਾ, ਮਹਿਨਾਖੇੜਾ ਅਤੇ ਚਿਲਕਨੀ ਢਾਬ ਦਾ ਦੌਰਾ ਕੀਤਾ | ਇਸ ਦੌਰਾਨ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਆਖਿਆ ਕਿ ਇਨੈਲੋ 'ਚ ਪੈਦਾ ਹੋਏ ਵਿਵਾਦ ਨੂੰ ਬੇਲੋੜੀ ਹਵਾ ਦੇ ਕੇ ਪਾਰਟੀ ਦੇ ਬਹੁਤੇ ਲੋਕ ਹੀ ਆਪਣੇ ਹਿੱਤਾਂ ਲਈ ਹੋਰ ਖ਼ਰਾਬ ਕਰਨ 'ਚ ਲੱਗੇ ਹੋਏ ਹਨ | ਉਨ੍ਹਾਂ ਆਖਿਆ ਕਿ ਪ੍ਰਕਾਸ਼ ਸਿੰਘ ਬਾਦਲ ਸਾਡੇ ਆਪਣੇ ਪਰਿਵਾਰ ਦੇ ਮੈਂਬਰ ਹਨ, ਜੇਕਰ ਉਹ ਇਸ ਵਿਵਾਦ ਨੂੰ ਸੁਲਝਾਉਣ ਲਈ ਸਾਨੂੰ ਸੱਦਣਗੇ ਤਾਂ ਅਸੀਂ ਜ਼ਰੂਰ ਜਾਵਾਂਗੇ ਅਤੇ ਜੇਕਰ ਸਾਡੇ ਵਿਚਕਾਰ ਕੋਈ ਕਮੀ ਹੋਈ ਤਾਂ ਉਸ ਨੂੰ ਦੂਰ ਵੀ ਕੀਤਾ ਜਾਵੇਗਾ | ਕੱਲ੍ਹ ਸਿਰਸਾ ਦੇ ਐੱਮ. ਪੀ. ਚਰਨਜੀਤ ਸਿੰਘ ਰੋੜੀ ਵਲੋਂ ਦਿੱਤੇ ਗਏ ਬਿਆਨ ਕਿ ਉਹ 17 ਨਵੰਬਰ ਨੂੰ ਜੀਂਦ ਵਿਖੇ ਨਹੀਂ ਜਾਣਗੇ ਤੇ ਆਪਣੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਉਨ੍ਹਾਂ ਆਖਿਆ ਕਿ ਉਹ ਜਾਣਦੇ ਹਨ ਕਿ ਇਹ ਬਿਆਨ ਕਿਸਦੇ ਇਸ਼ਾਰੇ 'ਤੇ ਦਿੱਤੇ ਜਾ ਰਹੇ ਹਨ ਪਰ ਸਮਾਂ ਆਉਣ 'ਤੇ ਜਵਾਬ ਦਿੱਤਾ ਜਾਵੇਗਾ | ਦਿਗਵਿਜੇ ਚੌਟਾਲਾ ਨੇ ਆਖਿਆ ਕਿ ਅਗਲੀ 17 ਨਵੰਬਰ ਨੂੰ ਜੀਂਦ 'ਚ ਅਜੇ ਚੌਟਾਲਾ ਦੀ ਅਗਵਾਈ 'ਚ ਹੋ ਰਹੇ ਪਾਰਟੀ ਵਰਕਰ ਸੰਮੇਲਨ 'ਚ ਸਭ ਕੁਝ ਸ਼ਪੱਸਟ ਕੀਤਾ ਜਾਵੇਗਾ ਅਤੇ ਪਾਰਟੀ ਨੂੰ ਤੋੜਣ ਵਾਲੇ ਆਗੂਆਂ ਿਖ਼ਲਾਫ਼ ਵੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਆਖਿਆ ਕਿ ਅਗਲੀ ਵਿਧਾਨ ਸਭਾ ਚੋਣਾਂ 'ਚ ਇਨੈਲੋ ਸਪੱਸ਼ਟ ਬਹੁਮਤ ਹਾਸਿਲ ਕਰਕੇ ਆਪਣੀ ਸਰਕਾਰ ਬਣਾਵੇਗੀ, ਜਿਸ ਦੇ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਹੋਣਗੇ | ਉਨ੍ਹਾਂ ਆਖਿਆ ਕਿ ਸੂਬੇ 'ਚ ਇਨੈਲੋ ਦੀ ਸਰਕਾਰ ਬਣਦਿਆਂ ਹੀ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ, ਪੜ੍ਹੇ-ਲਿਖੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ, ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ 5 ਲੱਖ ਰੁਪਏ ਦਿੱਤੇ ਜਾਣਗੇ, ਬਿਜਲੀ ਦੇ ਬਿੱਲ ਅੱਧੇ ਕੀਤੇ ਜਾਣਗੇ ਅਤੇ ਬੁਢਾਪਾ-ਵਿਧਵਾ ਪੈਨਸ਼ਨ 3 ਹਜ਼ਾਰ ਰੁਪਏ ਕੀਤੀ ਜਾਵੇਗੀ | ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ ਉਨ੍ਹਾਂ ਨਾਲ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵਿਕਾਸ ਦੇ ਨਾਂਅ 'ਤੇ ਧੋਖਾ ਕਰਨ ਵਾਲਿਆਂ ਨੂੰ ਲੋਕ ਇਸ ਵਾਰ ਸਿਖਾਉਣਗੇ ਸਬਕ-ਜੈਭਗਵਾਨ ਸ਼ਰਮਾ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਥਾਨੇਸਰ ਵਿਧਾਨ ਸਭਾ ਲਈ ਤਾਲ ਠੋਕ ਚੁੱਕੇ ਜੈਭਗਵਾਨ ਸ਼ਰਮਾ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਮੌਕਾ ਮਿਲਿਆ ਤਾਂ ਉਹ ਉੱਤਰੀ ਹਰਿਆਣਾ ਦੇ ਲੋਕਾਂ ਦੀ ਅਣਦੇਖੀ ਨਹੀਂ ਹੋਣ ਦੇਣਗੇ | ਅੱਜ ਤੱਕ ਸਾਰੇ ਮੁੱਖ ਮੰਤਰੀਆਂ ਨੇ ...

ਪੂਰੀ ਖ਼ਬਰ »

ਹਰਿਆਣਾ ਦੀਆਂ 3 ਯੂਨੀਵਰਸਿਟੀਆਂ ਨੂੰ 7ਵੇਂ ਤਨਖਾਹ ਕਮਿਸ਼ਨ ਦਾ ਲਾਭ ਦੇਣ ਦਾ ਫ਼ੈਸਲਾ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਸੂਬਾ ਸਰਕਾਰ ਨੇ ਚੇਰੀ ਸਿੱਖਿਆ ਵਿਭਾਗ ਦੇ ਅਧੀਨ ਆਉਣ ਵਾਲੇ ਰਾਜ ਦੀ ਤਕਨੀਕੀ ਯੂਨੀਵਰਸਿਟੀਆਂ ਦੇ ਵਿੱਦਿਅਕ ਸਟਾਫ਼ ਅਤੇ ਬਰਾਬਰ ਕਾਡਰ ਨੂੰ 7ਵੇਂ ਤਨਖਾਹ ਕਮਿਸ਼ਨ ਦਾ ਲਾਭ ਦੇਣ ਦਾ ਫ਼ੈਸਲਾ ਕੀਤਾ ਹੈ | ਮੁੱਖ ਮੰਤਰੀ ...

ਪੂਰੀ ਖ਼ਬਰ »

ਉਸਾਰੀ ਕਾਰਜ ਪੂਰਾ ਹੋਣ 'ਤੇ ਸੜਕ ਦੀ ਫੋਟੋ ਪੋਰਟਲ 'ਤੇ ਫ਼ੌਰੀ ਅੱਪਲੋਡ ਕੀਤੀ ਜਾਵੇ-ਏ. ਡੀ. ਸੀ.

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਵਧੀਕ ਡਿਪਟੀ ਕਮਿਸ਼ਨਰ ਅਨੀਸ਼ ਯਾਦਵ ਨੇ ਕਿਹਾ ਕਿ ਸੀ. ਐੱਮ. ਵਿੰਡੋ 'ਤੇ ਆਈਆਂ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਅੰਦਰ ਨਿਪਟਾਰਾ ਕਰਨਾ ਜ਼ਰੂਰੀ ਹੈ ਅਤੇ ਜਿਹੜਾ ਅਧਿਕਾਰੀ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ...

ਪੂਰੀ ਖ਼ਬਰ »

ਲਿਫ਼ਟ ਦੇ ਕੇ 4250 ਰੁਪਏ ਲੁੱਟੇ

ਫਤਿਹਾਬਾਦ, 13 ਨਵੰਬਰ (ਹਰਬੰਸ ਮੰਡੇਰ)- ਪਿੰਡ ਧੌਲੂ ਨੇੜੇ ਇਕ ਵਿਅਕਤੀ ਤੋਂ ਲਿਫ਼ਟ ਦੇ ਕੇ 4250 ਰੁਪਏ ਲੁੱਟਣ ਦਾ ਮਾਮਲਾ ਸਾਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧ ਵਿਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਧਰਮਪਾਲ ਸਿੰਘ ਵਾਸੀ ...

ਪੂਰੀ ਖ਼ਬਰ »

ਝੌਾਪੜੀ 'ਚੋਂ ਡੇਢ ਲੱਖ ਰੁਪਏ ਤੇ ਅੱਧਾ ਕਿੱਲੋ ਚਾਂਦੀ ਚੋਰੀ

ਫਤਿਹਾਬਾਦ, 13 ਨਵੰਬਰ (ਹਰਬੰਸ ਮੰਡੇਰ)- ਭੱਟੂਕਲਾਂ 'ਚ ਝੁੱਗੀ ਝੌਾਪੜੀ ਵਿਚ ਰਹਿਣ ਵਾਲੇ ਇਕ ਵਿਅਕਤੀ ਨੇ ਅਪਣੇ ਗੁਆਂਢੀ 'ਤੇ ਉਸ ਦੀ ਝੌਾਪੜੀ 'ਚੋਂ ਡੇਢ ਲੱਖ ਰੁਪਏ ਅਤੇ ਅੱਧਾ ਕਿੱਲੋ ਚਾਂਦੀ ਚੋਰੀ ਕਰਨ ਅਤੇ ਉਸ ਦੀ ਝੌਾਪੜੀ ਨੂੰ ਅੱਗ ਲਾਉਣ ਦਾ ਦੋਸ਼ ਲਗਾਇਆ ਹੈ | ਪੁਲਿਸ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਸਿਰਸਾ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)- ਰਸੋਈ ਗੈਸ ਸਿਲੰਡਰ ਦਾ ਭਾਅ ਵਧਾਏ ਜਾਣ 'ਤੇ ਕਾਂਗਰਸੀਆਂ ਨੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਇਕੱਠੇ ਹੋਏ ਕਾਂਗਰਸੀਆਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੇ ਸੂਬਾਈ ਬੁਲਾਰੇ ਹੁਸ਼ਿਅਰੀ ਲਾਲ ਸ਼ਰਮਾ ...

ਪੂਰੀ ਖ਼ਬਰ »

ਮਾਈਨਰ 'ਚ ਪਾੜ ਪੈਣ ਕਾਰਨ 300 ਏਕੜ ਖੇਤੀ ਰਕਬਾ ਪਾਣੀ 'ਚ ਡੁੱਬਿਆ

ਡੱਬਵਾਲੀ, 13 ਨਵੰਬਰ (ਇਕਬਾਲ ਸਿੰਘ ਸ਼ਾਂਤ)- ਪਿੰਡ ਜੋਗੇਵਾਲਾ ਨੇੜੇ ਮਾਈਨਰ 'ਚ ਪਾੜ ਪੈਣ ਕਰਕੇ 300 ਏਕੜ ਖੇਤਾਂ ਵਿਚ ਪਾਣੀ ਭਰ ਗਿਆ | ਮਾਈਨਰ 'ਚ ਪਾੜ ਪੈਣ ਕਰਕੇ ਕਣਕ ਦੀ ਤਾਜ਼ਾ ਬੀਜਾਂਦ ਤਹਿਸ-ਨਹਿਸੋ ਹੋ ਗਈ ਅਤੇ ਨਰਮੇ ਦੀਆਂ ਫ਼ਸਲਾਂ 'ਚ ਪਾਣੀ ਭਰ ਗਿਆ | ਸਿੰਚਾਈ ਵਿਭਾਗ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਅਧਿਕਾਰੀ ਕਰਨ ਸਮੀਖਿਆ-ਸੁਨਹੇੜੀ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਗੁਰਦਿਆਲ ਸੁਨਹੇੜੀ ਨੇ ਕਿਹਾ ਕਿ ਜ਼ਿਲ੍ਰਾ ਪ੍ਰੀਸ਼ਦ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਅਧਿਕਾਰੀ ਸਮੇਂ-ਸਮੇਂ 'ਤੇ ਸਮੀਖਿਆ ਕਰਨ ਅਤੇ ਸਬੰਧਿਤ ਥਾਵਾਂ ਦਾ ਨਿਰੀਖ਼ਣ ਕਰਨ, ...

ਪੂਰੀ ਖ਼ਬਰ »

ਸਿੱਖ ਪ੍ਰੀਖਿਆਰਥੀਆਂ ਦੇ ਕਕਾਰ ਉਤਰਵਾਉਣ ਦੇ ਵਿਰੋਧ 'ਚ ਡੀ. ਸੀ. ਨੂੰ ਸੌ ਾਪਿਆ ਮੰਗ-ਪੱਤਰ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਪ੍ਰਤੀਯੋਗੀ ਪ੍ਰੀਖਿਆਵਾਂ 'ਚ ਅੰਮਿ੍ਤਧਾਰੀ ਸਿੱਖ ਪ੍ਰੀਖਿਆਰਥੀਆਂ ਦੇ ਧਾਰਮਿਕ ਚਿੰਨ੍ਹ (ਕਕਾਰ) ਉਤਰਵਾਉਣ ਦੇ ਵਿਰੋਧ ਵਿਚ ਸਿੱਖ ਵਫ਼ਦ ਡੀ. ਸੀ. ਡਾ. ਐੱਸ. ਐੱਸ. ਫੁਲੀਆ ਨੂੰ ਮਿਲਿਆ ਅਤੇ ਹਰਿਆਣਾ ਸਰਕਾਰ ਦੇ ਨਾਂਅ ਇਕ ...

ਪੂਰੀ ਖ਼ਬਰ »

ਮੋਬਾਈਲ ਚੋਰੀ ਕਰਨ ਵਾਲਾ ਕਾਬੂ

ਕਾਲਾਂਵਾਲੀ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਭੀਵਾਂ 'ਚ ਬੀਤੀ 11 ਨਵੰਬਰ ਨੂੰ ਪਿੰਡ ਦੇ ਵਾਸੀ ਅਤੇ ਕਿਸਾਨ ਹਰਬੰਸ ਸਿੰਘ ਦੇ ਖੇਤਾਂ 'ਚ ਨਰਮਾ ਦੀ ਚੁਗਾਈ ਕਰਨ ਲਈ ਆਏ ਇਕ ਮਜ਼ਦੂਰ ਧਮਿੰਦਰ ਸਿੰਘ ਦਾ ਮੋਬਾਈਲ ਫੋਨ ਪਿੰਡ ਦੇ ਹੀ ਵਿਅਕਤੀ ਕੁਲਦੀਪ ਸਿੰਘ ...

ਪੂਰੀ ਖ਼ਬਰ »

ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਸੀ. ਐੱਮ. ਸਿਟੀ ਵਿਖੇ ਪ੍ਰਦਰਸ਼ਨ

ਕਰਨਾਲ, 13 ਨਵੰਬਰ (ਗੁਰਮੀਤ ਸਿੰਘ ਸੱਗੂ)- ਸਰਵ ਕਰਮਚਾਰੀ ਸੰਘ ਹਰਿਆਣਾ ਦੇ ਸੱਦੇ 'ਤੇ ਜ਼ਿਲ੍ਹੇ ਦੇ ਕਰਮਚਾਰੀਆਂ ਨੇ ਸੀ.ਐੱਮ. ਸਿਟੀ ਵਿਖੇ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਵੀ ਦਿੱਤਾ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ਸੰਘ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਭਗਤ ਨਾਮਦੇਵ ਦਰਸ਼ਨ ਯਾਤਰਾ ਦਾ ਦਿੱਲੀ ਕਮੇਟੀ ਵਲੋਂ ਸਵਾਗਤ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਮਹਾਰਾਜ ਜੀ ਦਾ ਜਨਮ ਦਿਹਾੜਾ ਘੁਮਾਣ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਪ੍ਰਤੀ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਤੋਂ ਨਾਨਕ ਸਾਈਾ ਫਾਊਾਡੇਸ਼ਨ ਦੀ ਅਗਵਾਈ ਵਿਚ ਭਗਤ ...

ਪੂਰੀ ਖ਼ਬਰ »

ਅਜੈ ਚੌਟਾਲਾ ਹੁਣ 18 ਨੂੰ ਦਾਦਾ ਦੀ ਮੂਰਤੀ ਕਰਨਗੇ ਲੋਕ ਅਰਪਣ

ਡੱਬਵਾਲੀ, 13 ਨਵੰਬਰ (ਇਕਬਾਲ ਸਿੰਘ ਸ਼ਾਂਤ)- ਦਿੱਲੀ ਵਿਖੇ ਅਦਾਲਤ 'ਚ ਪੇਸ਼ੀ ਕਾਰਨ ਇਨੈਲੋ ਦੇ ਮੁੱਖ ਸਕੱਤਰ ਜਨਰਲ ਡਾ. ਅਜੈ ਸਿੰਘ ਚੌਟਾਲਾ ਦਾ ਪਿੰਡ ਬਨਵਾਲਾ ਦੌਰਾ 15 ਨਵੰਬਰ ਦੀ ਬਜਾਇ ਹੁਣ 18 ਨਵੰਬਰ ਨੂੰ ਹੋਵੇਗਾ | ਡੱਬਵਾਲੀ ਹਲਕੇ ਦੇ ਪਿੰਡ ਬਨਵਾਲਾ ਵਿਖੇ ਸ੍ਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX