ਤਾਜਾ ਖ਼ਬਰਾਂ


ਨਾਕੇ 'ਤੇ ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਸ਼ਾਹਕੋਟ, 23 ਅਪ੍ਰੈਲ (ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕ ਵਹਿੰਦੇ ਸਤਲੁਜ ਦਰਿਆ 'ਤੇ ਪੁਲ ਉੱਪਰ ਅੱਜ ਦੇਰ ਰਾਤ ਨਾਕੇ ਦੌਰਾਨ ਡਿਊਟੀ ਦੇ ਰਹੇ ਇੱਕ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ...
ਆਈ.ਪੀ.ਐੱਲ 2019 : ਚੇਨਈ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
'ਟਵਿੱਟਰ 'ਤੇ ਸਾਂਪਲਾ ਨੇ ਆਪਣੇ ਨਾਂ ਅੱਗਿਓਂ 'ਚੌਕੀਦਾਰ' ਹਟਾਇਆ
. . .  1 day ago
ਹੁਸ਼ਿਆਰਪੁਰ ,23 ਅਪ੍ਰੈਲ - ਟਿਕਟ ਕੱਟੇ ਜਾਣ ਪਿੱਛੋਂ ਬੋਲੇ ਵਿਜੇ ਸਾਂਪਲਾ, 'ਬਹੁਤ ਦੁੱਖ ਹੋਇਆ ਭਾਜਪਾ ਨੇ ਗਊ ਹੱਤਿਆ ਕਰ ਦਿੱਤੀ। ਉਨ੍ਹਾਂ ਨੇ 'ਟਵਿੱਟਰ 'ਤੇ ਆਪਣੇ ਨਾਂ ਅੱਗਿਓਂ 'ਚੌਕੀਦਾਰ' ਵੀ ਹਟਾਇਆ...
ਆਈ.ਪੀ.ਐੱਲ 2019 : ਹੈਦਰਾਬਾਦ ਨੇ ਚੇਨਈ ਨੂੰ ਦਿੱਤਾ ਜਿੱਤਣ ਲਈ 176 ਦੌੜਾਂ ਦਾ ਟੀਚਾ
. . .  1 day ago
ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼, ਗੁਰਦਾਸਪੁਰ ਤੋਂ ਸੰਨੀ ਦਿਉਲ ਅਤੇ ਚੰਡੀਗੜ੍ਹ ਤੋਂ ਕਿਰਨ ਖੇਰ ਹੋਣਗੇ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 23 ਅਪ੍ਰੈਲ - ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ ਦੇ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਚੇਨਈ ਵੱਲੋਂ ਹੈਦਰਾਬਾਦ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਜੈਸ਼ ਨੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਦਿੱਤੀ ਧਮਕੀ
. . .  1 day ago
ਲਖਨਊ, 23 ਅਪ੍ਰੈਲ- ਪੱਛਮੀ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਰੇਲਵੇ ਸਟੇਸ਼ਨਾਂ ਸਮੇਤ ਕਈ ਵੱਡੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵੱਲੋਂ ਇਕ ਚਿੱਠੀ ਦੇ ਜਰੀਏ ਦਿੱਤੀ ....
7.50 ਕਰੋੜ ਦੀ ਹੈਰੋਇਨ ਸਮੇਤ ਪੁਲਿਸ ਵੱਲੋਂ ਇਕ ਵਿਅਕਤੀ ਗ੍ਰਿਫ਼ਤਾਰ
. . .  1 day ago
ਮੋਗਾ, 23 ਅਪ੍ਰੈਲ- ਮੋਗਾ ਦੇ ਪਿੰਡ ਕੋਟ ਈਸੇ ਖਾਂ ਦੇ ਕੋਲ ਨਾਕਾਬੰਦੀ ਦੌਰਾਨ ਪੁਲਿਸ ਨੇ ਇਕ ਸ਼ੱਕੀ ਵਿਅਕਤੀ ਤੋਂ ਡੇਢ ਕਿੱਲੋ ਗਰਾਮ ਹੈਰੋਇਨ ਬਰਾਮਦ ਕੀਤੀ ਹੈ ਜੋ ਕਿ ਮੋਗਾ ਦੇ ਪਿੰਡ ਦੋਲੇ ਵਾਲਾ ਵਿਖੇ ਸਪਲਾਈ ਹੋਣੀ ਸੀ। ਪੁਲਿਸ ਵੱਲੋਂ ਇਸ ਵਿਅਕਤੀ ਨੂੰ ਗ੍ਰਿਫ਼ਤਾਰ ਕਰ .....
ਪਟਿਆਲਾ ਤੋਂ ਦੋ ਆਜ਼ਾਦ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਪਟਿਆਲਾ, 23 ਅਪ੍ਰੈਲ (ਅ.ਸ. ਆਹਲੂਵਾਲੀਆ)- ਲੋਕ ਸਭਾ ਹਲਕਾ ਪਟਿਆਲਾ ਤੋਂ ਦੋ ਆਜ਼ਾਦ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਇਨ੍ਹਾਂ ਉਮੀਦਵਾਰਾਂ ਦੇ ਨਾਂਅ ਗੁਰਨਾਮ ਸਿੰਘ ਅਤੇ ਜਸਵੀਰ ਸਿੰਘ ....
ਗੌਤਮ ਗੰਭੀਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਨਵੀਂ ਦਿੱਲੀ, 23 ਅਪ੍ਰੈਲ- ਭਾਜਪਾ ਉਮੀਦਵਾਰ ਗੌਤਮ ਗੰਭੀਰ ਨੇ ਪੂਰਬੀ ਦਿੱਲੀ ਲੋਕ ਸਭਾ ਹਲਕੇ ਤੋਂ ਆਪਣੀ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ....
ਬਿਹਾਰ 'ਚ ਸ਼ਾਮ 5 ਵਜੇ ਤੱਕ 54.91 ਫ਼ੀਸਦੀ ਹੋਈ ਵੋਟਿੰਗ
. . .  1 day ago
ਮਿਆਂਮਾਰ 'ਚ ਜੇਡ ਖਾਣ ਦੇ ਕੋਲ ਢਿਗਾਂ ਡਿੱਗਣ ਕਾਰਨ 90 ਲੋਕਾਂ ਦੀ ਮੌਤ
. . .  1 day ago
ਯਾਂਗੂਨ, 23 ਅਪ੍ਰੈਲ- ਮਿਆਂਮਾਰ ਦੇ ਉੱਤਰੀ ਸੂਬੇ ਕਚਿਨ 'ਚ ਜੇਡ (ਇੱਕ ਤਰ੍ਹਾਂ ਦਾ ਹਰਾ ਪੱਥਰ) ਦੀ ਇੱਕ ਖਾਣ ਦੇ ਕੋਲ ਕਚਰੇ ਦੇ ਵਿਸ਼ਾਲ ਢੇਰ ਦੇ ਖਿਸਕਣ ਕਾਰਨ ਘੱਟੋ-ਘੱਟ 90 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਲਾਪਤਾ ਹਨ। ਮਿਆਂਮਾਰ ਦੇ ਮੀਡੀਆ ਨੇ ਦੱਸਿਆ...
ਪੁਲਵਾਮਾ 'ਚ ਹੋਏ ਬੰਬ ਧਮਾਕੇ 'ਚ ਲੋੜੀਂਦਾ ਅੱਤਵਾਦੀ ਬਠਿੰਡੇ ਤੋਂ ਗ੍ਰਿਫ਼ਤਾਰ
. . .  1 day ago
ਬਠਿੰਡਾ, 23 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਹੋਏ ਇੱਕ ਬੰਬ ਧਮਾਕੇ 'ਚ ਲੋੜੀਂਦੇ ਇੱਕ ਕਥਿਤ ਅੱਤਵਾਦੀ ਨੂੰ ਜੰਮੂ ਅਤੇ ਕਸ਼ਮੀਰ ਪੁਲਿਸ ਵਲੋਂ ਬਠਿੰਡਾ ਦੀ ਸੈਂਟਰਲ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕਥਿਤ ਅੱਤਵਾਦੀ ਦੀ...
ਬਿਲਕਿਸ ਬਾਨੋ ਨੂੰ ਨੌਕਰੀ, ਰਿਹਾਇਸ਼ ਅਤੇ 50 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ- ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 23 ਅਪ੍ਰੈਲ- ਸਾਲ 2002 ਗੁਜਰਾਤ ਦੰਗਿਆਂ 'ਚ ਜਬਰ ਜਨਾਹ ਦੀ ਪੀੜਤਾ ਬਿਲਕਿਸ ਬਾਨੋ ਨੂੰ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਜਾਰੀ ਕੀਤਾ ਹੈ। ਅਦਾਲਤ ਨੇ ਮੰਗਲਵਾਰ ਨੂੰ ਗੁਜਰਾਤ ਸਰਕਾਰ ਨੂੰ ਕਿਹਾ.....
ਲੋਕ ਸਭਾ ਚੋਣਾਂ ਦੌਰਾਨ ਪੱਛਮੀ ਬੰਗਾਲ 'ਚ ਚੱਲੇ ਬੰਬ, ਝੜਪ 'ਚ ਇੱਕ ਵੋਟਰ ਦੀ ਮੌਤ
. . .  1 day ago
ਕੋਲਕਾਤਾ, 23 ਅਪ੍ਰੈਲ- ਲੋਕ ਸਭਾ ਚੋਣਾਂ 2019 ਦੇ ਤਹਿਤ ਤੀਜੇ ਪੜਾਅ ਲਈ ਹੋਈ ਵੋਟਿੰਗ ਦੌਰਾਨ ਪੱਛਮੀ ਬੰਗਾਲ 'ਚ ਕਈ ਥਾਈਂ ਹਿੰਸਾ ਦੇਖਣ ਨੂੰ ਮਿਲੀ। ਇੱਥੋਂ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਬਾਲੀਗ੍ਰਾਮ 'ਚ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਦੇ ਸਮਰਥਕਾਂ ਵਿਚਾਲੇ...
ਪਿੰਡ ਧੂਰਕੋਟ ਅਤੇ ਕਾਹਨੇਕੇ ਦੇ ਕਿਸਾਨਾਂ ਦੀ ਕਣਕ ਸੜ ਕੇ ਹੋਈ ਸੁਆਹ
. . .  1 day ago
ਇਸਲਾਮਿਕ ਸਟੇਟ ਨੇ ਲਈ ਸ੍ਰੀਲੰਕਾ 'ਚ ਹੋਏ ਬੰਬ ਧਮਾਕਿਆਂ ਦੀ ਜ਼ਿੰਮੇਵਾਰੀ
. . .  1 day ago
ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀ ਕਾਬੂ
. . .  1 day ago
ਅਟਾਰੀ ਬਾਰਡਰ 'ਤੇ ਕੰਮ ਕਰਦੇ ਕੁਲੀ ਵਲੋਂ ਆਰਥਿਕ ਬੋਝ ਕਾਰਨ ਖ਼ੁਦਕੁਸ਼ੀ
. . .  1 day ago
ਡਾ. ਮਨਮੋਹਨ ਸਿੰਘ ਨੇ ਆਸਾਮ 'ਚ ਪਾਈ ਵੋਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। -ਬਲਟਾਸਰ ਗਰੈਕ ਲੈਨ

ਹਰਿਆਣਾ ਹਿਮਾਚਲ

ਤਸਕਰਾਂ ਦੇ ਕਬਜ਼ੇ 'ਚੋਂ 3260 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਕੈਥਲ, 13 ਨਵੰਬਰ (ਅ.ਬ.)- ਠੇਕਾ ਸ਼ਰਾਬ ਦੀ ਨਾਜਾਇਜ਼ ਤਸਕਰੀ ਦਾ ਧੰਦਾ ਕਰਨ ਵਾਲੇ ਦੋਸ਼ੀਆਂ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਨੇ 3 ਮਾਮਲਿਆਂ ਵਿਚ ਤਸਕਰਾਂ ਦੇ ਕਬਜ਼ੇ ਤੋਂ 3035 ਬੋਤਲ, 300 ਅੱਧੇ, 300 ਪਉਏ ਠੇਕਾ ਸ਼ਰਾਬ ਦੇਸੀ ਸਮੇਤ 303 ਪੇਟੀਆਂ ਤੋਂ ਕੁੱਲ 3260 ਬੋਤਲ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਪਟਵਾਰੀਆਂ, ਪਿੰਡ ਸਕੱਤਰਾਂ ਤੇ ਥਾਣਾ ਇੰਚਾਰਜਾਂ ਨਾਲ ਬੈਠਕ

ਨਰਵਾਨਾ, 13 ਨਵੰਬਰ (ਅ.ਬ.)- ਐੱਸ. ਡੀ. ਐੱਮ. ਡਾ. ਕਿਰਨ ਸਿੰਘ ਦੀ ਪ੍ਰਧਾਨਗੀ 'ਚ ਮਿੰਨੀ ਸਕੱਤਰੇਤ ਦੇ ਸਭਾਗਾਰ 'ਚ ਇਕ ਬੈਠਕ ਕੀਤੀ ਗਈ। ਇਸ ਬੈਠਕ 'ਚ ਨਰਵਾਨਾ ਉਪ ਮੰਡਲ ਦੇ ਅਧੀਨ ਆਉਣ ਵਾਲੇ ਸਾਰੇ ਪਟਵਾਰੀਆਂ, ਪਿੰਡ ਸਕੱਤਰਾਂ ਅਤੇ ਸਾਰੇ ਥਾਣਾ ਇੰਚਾਰਜ਼ ਹਾਜ਼ਰ ਸਨ। ਇਸ ਬੈਠਕ 'ਚ ...

ਪੂਰੀ ਖ਼ਬਰ »

ਬੀ. ਏ. ਐੱਮ. ਐੱਸ. ਅਤੇ ਬੀ. ਐੱਚ. ਐੱਮ. ਐੱਸ. ਵਿਸ਼ੇ ਦੀਆਂ ਖ਼ਾਲੀ ਸੀਟਾਂ 'ਤੇ ਦਾਖ਼ਲੇ ਕੱਲ੍ਹ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)-ਸ੍ਰੀ ਕ੍ਰਿਸ਼ਨਾ ਆਯੂਸ਼ ਯੂਨੀਵਰਸਿਟੀ ਵਲੋਂ ਸੈਸ਼ਨ 2018-19 ਲਈ ਸੂਬੇ ਦੇ ਵੱਖ-ਵੱਖ ਕਾਲਜਾਂ ਵਿਚ ਬੀ. ਏ. ਐੱਮ. ਐੱਸ. ਅਤੇ ਬੀ. ਐੱਚ. ਐੱਮ. ਐੱਸ. ਵਿਸ਼ੇ ਦੀਆਂ ਖਾਲੀ ਆਸਾਮੀਆਂ 'ਤੇ ਕੌਮੀ ਪਾਤਰਤਾ ਦਾਖ਼ਲਾ ਪ੍ਰੀਖਿਆ ...

ਪੂਰੀ ਖ਼ਬਰ »

ਚੋਰ ਗਰੋਹ ਦੇ 10 ਮੈਂਬਰ ਕਾਬੂ, 20 ਤੋਂ ਵੱਧ ਚੋਰੀ ਦੀਆਂ ਵਾਰਦਾਤਾਂ ਦਾ ਕੀਤਾ ਖੁਲਾਸਾ

ਰਿਵਾੜੀ, 13 ਨਵੰਬਰ (ਅ.ਬ.)- ਹਰਿਆਣਾ ਪੁਲਿਸ ਵਲੋਂ ਮੋਬਾਈਲ ਟਾਵਰ, ਖੜੇ੍ਹ ਵਾਹਨਾਂ ਅਤੇ ਹੋਰ ਥਾਵਾਂ ਤੋਂ ਬੈਟਰੀ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਦੇ 10 ਮੈਂਬਰਾਂ ਨੂੰ ਜ਼ਿਲ੍ਹਾ ਰਿਵਾੜੀ ਤੋਂ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ ਬੈਟਰੀ ...

ਪੂਰੀ ਖ਼ਬਰ »

ਪ੍ਰੀਖਿਆ ਦੇਣ ਆਇਆ ਨੌਜਵਾਨ ਅਗਵਾ

ਸਮਾਲਖਾ, 13 ਨਵੰਬਰ (ਅ.ਬ.)-ਐੱਚ. ਐੱਸ. ਐੱਸ. ਸੀ. ਦੀ ਗਰੁੱਪ ਡੀ ਦੀ ਪ੍ਰੀਖਿਆ ਦੇਣ ਆਏ ਇਕ ਨੌਜਵਾਨ ਨੂੰ ਜ਼ਬਰਦਸਤੀ ਮਰੂਤੀ ਵੈਨ 'ਚ ਸੁੱਟ ਕੇ ਅਗਵਾ ਕਰ ਲਿਆ ਗਿਆ | ਪੁਲਿਸ ਨੇ ਸਾਈਬਰ ਸੈੱਲ ਦੇ ਏ. ਐੱਸ. ਆਈ. ਪ੍ਰਵੀਨ ਦੀ ਸ਼ਿਕਾਇਤ 'ਤੇ ਇਕ ਔਰਤ ਸਮੇਤ ਕਰੀਬ ਅੱਧਾ ਦਰਜਨ ...

ਪੂਰੀ ਖ਼ਬਰ »

ਹਾਈਟੈਂਸ਼ਨ ਤਾਰਾਂ ਦੇ ਕਰੰਟ 'ਚ ਝੁਲਸੇ ਨੌਜਵਾਨ ਦੀ ਮੌਤ

ਪਲਵਲ, 13 ਨਵੰਬਰ (ਅ.ਬ.)- ਕਿਠਵਾੜੀ ਰੋਡ ਸਥਿਤ ਸ਼ੇਖਪੁਰਾ ਮੁਹੱਲੇ ਵਿਚ ਦੁਕਾਨ ਦੀ ਛੱਤ ਦੇ ਉੱਪਰੋਂ ਲੰਘ ਰਹੀਆਂ ਹਾਈਟੈਂਸ਼ਨ ਤਾਰਾਂ ਦੀ ਲਪੇਟ 'ਚ ਆਉਣ ਕਾਰਨ 22 ਸਾਲਾ ਨੌਜਵਾਨ ਸਚਿਨ ਬੁਰੀ ਤਰ੍ਹਾਂ ਝੁਲਸ ਗਿਆ | ਮਿ੍ਤਕ ਸਚਿਨ ਦੇ ਚਾਚਾ ਵੇਦ ਪ੍ਰਕਾਸ਼ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਮਥਾਣਾ ਸੀ. ਐੱਚ. ਸੀ. ਦੇ ਐੱਸ. ਐੱਮ. ਓ. ਨੂੰ ਬੈਠਕ 'ਚ ਨਾ ਆਉਣ 'ਤੇ ਕਾਰਨ ਦੱਸੋ ਨੋਟਿਸ ਜਾਰੀ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਡਿਪਟੀ ਕਮਿਸ਼ਨਰ ਡਾ. ਐੱਸ. ਐੱਸ. ਫੁਲੀਆ ਨੇ ਕਿਹਾ ਕਿ ਜ਼ਿਲ੍ਹੇ 'ਚ ਜਿਸ-ਜਿਸ ਖੇਤਰ ਅਤੇ ਪਿੰਡ 'ਚ ਿਲੰਗ ਅਨੁਪਾਤ ਦੇ ਹਾਲਾਤ ਚੰਗੇ ਹਨ, ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ...

ਪੂਰੀ ਖ਼ਬਰ »

ਯੋਗ ਤੇ ਕੁਦਰਤੀ ਮੈਡੀਕਲ ਸੰਸਥਾਨ ਦਾ ਨਿਰਮਾਣ ਛੇਤੀ ਪੂਰਾ ਕੀਤਾ ਜਾਵੇਗਾ-ਖੱਟਰ

ਝੱਜਰ , 13 ਨਵੰਬਰ (ਅ.ਬ.)- ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦੇਵਰਖਾਨਾ (ਝੱਜਰ) ਵਿਚ ਯੋਗ ਤੇ ਕੁਦਰਤੀ ਮੈਡੀਕਲ ਸੰਸਥਾਨ ਦਾ ਨਿਰਮਾਣ ਤੇਜੀ ਨਾਲ ਪੂਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੋ ਕੰਮ ਬਾਕੀ ਬਚਿਆ ਹੈ, ਉਹ ਇਸ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ ਅਤੇ ਇਸ ...

ਪੂਰੀ ਖ਼ਬਰ »

ਬੱਸਾਂ ਦੀ ਆਹਮੋ-ਸਾਹਮਣੇ ਦੀ ਟੱਕਰ 'ਚ 12 ਜ਼ਖ਼ਮੀ, 2 ਦੀ ਹਾਲਤ ਗੰਭੀਰ

ਏਲਨਾਬਾਦ, 13 ਨਵੰਬਰ (ਜਗਤਾਰ ਸਮਾਲਸਰ)- ਪਿੰਡ ਵਣੀ ਕੋਲ ਬੀਤੀ ਰਾਤ 2 ਬੱਸਾਂ ਦੀ ਹੋਈ ਆਹਮੋ-ਸਾਹਮਣੇ ਦੀ ਟੱਕਰ 'ਚ ਦੋਵਾਂ ਬੱਸਾਂ ਦੇ ਡਰਾਈਵਰਾਂ ਸਮੇਤ 12 ਜਣੇ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚੋਂ 2 ਦੀ ਹਾਲਤ ਗੰਭੀਰ ਹੈ | ਜਾਣਕਾਰੀ ਅਨੁਸਾਰ ਹਰਿਆਣਾ ਰੋਡਵੇਜ਼ ਦੀ ਬੱਸ ਨੰਬਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਕੇ. ਐੱਮ. ਪੀ. ਐਕਸਪ੍ਰੈੱਸ ਵੇਅ ਦਾ ਉਦਘਾਟਨ 19 ਨੂੰ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਮੁੱਖ ਮੰਤਰੀ ਮਨੋਹਰ ਲਾਲ ਨੇ ਦੱਸਿਆ ਕਿ 19 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾ ਸਿਰਫ਼ ਹਰਿਆਣਾ, ਸਗੋਂ ਕੌਮੀ ਰਾਜਧਾਨੀ ਖੇਤਰ ਦੇ ਵਿਕਾਸ ਦੀ ਧੁਰੀ ਸਾਬਿਤ ਹੋਣ ਵਾਲੇ ਕੇ. ਐੱਮ. ਪੀ. ਐਕਸਪ੍ਰੈੱਸ ਵੇਅ ਨੂੰ ...

ਪੂਰੀ ਖ਼ਬਰ »

ਹੈਰੋਇਨ ਸਮੇਤ 4 ਕਾਬੂ

ਏਲਨਾਬਾਦ, 13 ਨਵੰਬਰ (ਜਗਤਾਰ ਸਮਾਲਸਰ)- ਨਾਥੂਸਰੀ ਚੌਪਟਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 2 ਮੋਟਰਸਾਈਕਲਾਂ 'ਤੇ ਸਵਾਰ 4 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 28 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਫੜ੍ਹੇ ਗਏ ਵਿਅਕਤੀਆਂ ਦੀ ਪਛਾਣ ਮੋਹਨ ਲਾਲ ਪੁੱਤਰ ਇੰਦਰ ...

ਪੂਰੀ ਖ਼ਬਰ »

ਭਾਗਵਤ ਕਥਾ 'ਚ ਸੁਣਾਇਆ ਭਗਵਾਨ ਵਾਮਨ ਅਵਤਾਰ ਪ੍ਰਸੰਗ

ਥਾਨੇਸਰ, 13 ਨਵੰਬਰ (ਅ.ਬ.)- ਦੱਰਾਖੇੜਾ ਮੁਹੱਲਾ ਥਾਨੇਸਰ ਦੀ ਪੰਚਾਇਤੀ ਧਰਮਸ਼ਾਲਾ ਵਿਚ ਹੋਈ ਸ੍ਰੀਮਦ ਭਾਗਵਤ ਕਥਾ ਵਿਚ ਕਥਾਵਾਚਕ ਪੰਡਿਤ ਪਵਨ ਭਾਰਦਵਾਜ ਨੇ ਜੜਭਰਤ ਅਤੇ ਵਾਮਨ ਅਵਤਾਰ ਪ੍ਰਸੰਗ ਸੁਣਾਇਆ | ਇਸ ਮੌਕੇ ਰੇਲਵੇ ਰੋਡ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਗਗਨ ...

ਪੂਰੀ ਖ਼ਬਰ »

ਵਰਕਰ ਸੋਸ਼ਲ ਮੀਡੀਏ ਰਾਹੀਂ ਕਰਨ ਪਾਰਟੀ ਦਾ ਪ੍ਰਚਾਰ-ਸੁਰੇਂਦਰ ਸਿੰਘ

ਕੁਰੂਕਸ਼ੇਤਰ/ਸ਼ਾਹਾਬਾਦ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਹਰਿਆਣਾ ਸੂਬਾਈ ਕਾਂਗਰਸ ਕਮੇਟੀ ਆਈ. ਟੀ. ਸੈੱਲ ਦੀ ਇਕ ਬੈਠਕ ਪਿੰਡ ਮਦਨਪੁਰ 'ਚ ਹੋਈ, ਜਿਸ 'ਚ ਆਈ. ਟੀ. ਸੈੱਲ ਦੇ ਸੂਬਾਈ ਸਕੱਤਰ ਸੁਰੇਂਦਰ ਸਿੰਘ ਨੇ ਵਰਕਰਾਂ ਨੂੰ ਸੋਸ਼ਲ ਮੀਡੀਏ ਰਾਹੀਂ ਪਾਰਟੀ ਦੀਆਂ ਨੀਤੀਆਂ ...

ਪੂਰੀ ਖ਼ਬਰ »

ਮੁੱਖ ਮੰਤਰੀ ਐਲਾਨਾਂ ਨਾਲ ਸਬੰਧਿਤ ਕੰਮਾਂ ਦੀ ਸਮੀਖਿਆ ਕਰਨ ਅਧਿਕਾਰੀ-ਡੀ. ਸੀ.

ਥਾਨੇਸਰ, 13 ਨਵੰਬਰ (ਅ.ਬ.)- ਡਿਪਟੀ ਕਮਿਸ਼ਨਰ ਡਾ. ਐੱਸ. ਐੱਸ. ਫੁਲੀਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਐਲਾਨ ਸਮੇਂ 'ਤੇ ਪੂਰੇ ਕਰਨ ਦਾ ਅਧਿਕਾਰੀ ਹਰ ਸੰਭਵ ਯਤਨ ਕਰਨ, ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ | ਡੀ. ਸੀ. ਡਾ. ਐੱਸ. ਐੱਸ. ਫੁਲੀਆ ਮਿੰਨੀ ਸਕੱਤਰੇਤ ਦੇ ਸਭਾਗਾਰ ਵਿਚ ਮੁੱਖ ਮੰਤਰੀ ਐਲਾਨਾਂ ਨਾਲ ਸਬੰਧਿਤ ਕੰਮਾਂ ਦੀ ਸਮੀਖਿਆ ਨੂੰ ਲੈ ਕੇ ਅਧਿਕਾਰੀਆਂ ਦੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਨੇ ਪੀ. ਡਬਲਿਊ. ਡੀ., ਜਨ ਸਿਹਤ, ਬਿਜਲੀ ਅਤੇ ਸਿੰਚਾਈ ਵਿਭਾਗ ਤੇ ਉਸਾਰੀ ਕਾਰਜਾਂ ਨਾਲ ਜੁੜੇ ਅਧਿਕਾਰੀਆਂ ਨੂੰ ਕਿਹਾ ਕਿ ਜਿੱਥੇ-ਜਿੱਥੇ ਉਸਾਰੀ ਕੰਮ ਚੱਲ ਰਹੇ ਹਨ, ਉੱਥੇ ਮੌਕੇ 'ਤੇ ਨਿਰੀਖ਼ਣ ਕਰਨ ਅਤੇ ਉਸਾਰੀ ਸਮੱਗਰੀ ਦੀ ਸਮੇਂ-ਸਮੇਂ 'ਤੇ ਗੁਣਵੱਤਾ ਦੀ ਵੀ ਜਾਂਚ ਕਰਨ | ਮੁੱਖ ਮੰਤਰੀ ਦੇ ਐਲਾਨਾਂ ਨੂੰ ਲੜੀਵਾਰ ਤਰੀਕੇ ਨਾਲ ਪੂਰਾ ਕੀਤਾ ਜਾਵੇ ਅਤੇ ਹਰੇਕ ਸਾਈਟ ਦਾ ਸਮਾਂ ਨਿਰਧਾਰਤ ਕੀਤਾ ਜਾਵੇ | ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਮੁੱਖ ਮੰਤਰੀ ਦੇ 259 ਐਲਾਨ ਹੋਏ ਹਨ, ਜਿਸ ਵਿਚੋਂ 45 ਐਲਾਨ ਪੂਰੇ ਹੋ ਚੁੱਕੇ ਹਨ ਅਤੇ 82 ਐਲਾਨਾਂ 'ਤੇ ਕੰਮ ਚੱਲ ਰਿਹਾ ਹੈ | ਇਨ੍ਹਾਂ ਵਿਚੋਂ 8 ਐਲਾਨਾਂ ਨੂੰ ਜਾਂਚ ਤੋਂਾ ਬਾਅਦ ਨੌਟ ਫਿਜੀਕਲ ਪਾਇਆ ਗਿਆ ਹੈ ਅਤੇ 124 ਐਲਾਨਾਂ 'ਤੇ ਛੇਤੀ ਕੰਮ ਸ਼ੁਰੂ ਹੋ ਜਾਵੇਗਾ | ਡੀ. ਸੀ. ਨੇ ਅਧਿਕਾਰੀਆਂ ਨੂੰ ਕਿਹਾ ਕਿ ਈ-ਭੂਮੀ ਪੋਰਟਲ ਵਿਚ ਜੇਕਰ ਕੋਈ ਸਮੱਸਿਆ ਆ ਰਹੀ ਹੈ ਤਾਂ ਉਸ ਨੂੰ ਚੰਗੀ ਤਰ੍ਹਾਂ ਦੂਰ ਕਰਨ | ਉਨ੍ਹਾਂ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਛੇਤੀ ਹੀ ਚੰਡੀਗੜ੍ਹ ਤੋਂ ਉੱਚ ਅਧਿਕਾਰੀ ਮੁੱਖ ਮੰਤਰੀ ਦੇ ਐਲਾਨਾਂ ਨਾਲ ਸਬਿੰਧਤ ਕੰਮਾਂ ਦੀ ਸਮੀਖਿਆ ਕਰ ਸਕਦੇ ਹਨ, ਇਸ ਲਈ ਸਾਰੇ ਅਧਿਕਾਰੀ ਸਮਾਂ ਰਹਿੰਦੇ ਆਪਣੇ ਕੰਮ ਨੂੰ ਪੂਰਾ ਕਰਨ | ਉਨ੍ਹਾਂ ਨੇ ਸਾਰੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਸਮਾਂ ਰਹਿੰਦੇ ਆਪਣੇ ਕੰਮ ਪੂਰੇ ਕਰਨ | ਉਨ੍ਹਾਂ ਨੇ ਸਾਰੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸਬੰਧਤ ਬਲਾਕਾਂ 'ਚ ਜੋ ਵੀ ਵਿਕਾਸ ਕੰਮ ਚੱਲ ਰਹੇ ਹਨ, ਉਨ੍ਹਾਂ ਦਾ ਨਿਰੀਖ਼ਣ ਵੀ ਕਰਨ ਅਤੇ ਉਸ ਦੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣ | ਇਸ ਮੌਕੇ ਏ. ਡੀ. ਸੀ. ਅਨੀਸ਼ ਯਾਦਵ, ਸੀ. ਟੀ. ਐੱਮ. ਸੰਯਮ ਗਰਗ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਐਡੀਸ਼ਨਲ ਮੁੱਖ ਸਕੱਤਰ ਵਲੋਂ ਖੰਡ ਮਿੱਲ 'ਚ ਪਿੜਾਈ ਸੈਸ਼ਨ ਦਾ ਸ਼ੁੱਭ ਆਰੰਭ

ਪਲਵਲ, 13 ਨਵੰਬਰ (ਅ.ਬ.)- ਸਹਿਕਾਰਤਾ ਵਿਭਾਗ ਦੀ ਐਡੀਸ਼ਨਲ ਮੁੱਖ ਸਕੱਤਰ ਜੋਤੀ ਅਰੋੜਾ ਨੇ ਪਲਵਲ ਸ਼ੂਗਰ ਮਿੱਲ ਦੇ ਕੰਪਲੈਕਸ 'ਚ ਖੰਡ ਮਿੱਲ ਦੇ ਪਿੜਾਈ ਸੈਸ਼ਨ 2018-19 ਦਾ ਹਵਨ-ਪੂਜਾ ਕਰਕੇ ਅਤੇ ਕੇਨ ਕਰੀਅਰ 'ਚ ਗੰਨੇ ਦੀ ਪੂਲੀ ਸੁੱਟ ਕੇ ਸ਼ੁਰੂਆਤ ਕੀਤੀ | ਖੰਡ ਮਿੱਲ ਦੇ ਪਿੜਾਈ ...

ਪੂਰੀ ਖ਼ਬਰ »

ਦਿਗਵਿਜੇ ਚੌਟਾਲਾ ਵਲੋਂ 'ਹਰੀ ਚੁਨਰੀ ਚੌਪਾਲ' ਪ੍ਰੋਗਰਾਮ ਲਈ ਪਿੰਡਾਂ ਦੇ ਦੌਰੇ

ਏਲਨਾਬਾਦ, 13 ਨਵੰਬਰ (ਜਗਤਾਰ ਸਮਾਲਸਰ)- ਆਪਣੀ ਮਾਤਾ ਅਤੇ ਡੱਬਵਾਲੀ ਤੋਂ ਵਿਧਾਇਕਾ ਨੈਨਾ ਸਿੰਘ ਚੌਟਾਲਾ ਦੀ ਅਗਵਾਈ 'ਚ ਪੂਰੇ ਸੂਬੇ 'ਚ ਚਲਾਈ ਜਾ ਰਹੀ 'ਹਰੀ ਚੁਨਰੀ ਚੌਪਾਲ' ਪ੍ਰੋਗਰਾਮ ਤਹਿਤ ਅੱਜ ਅਜੇ ਸਿੰਘ ਚੌਟਾਲਾ ਦੇ ਪੁੱਤਰ ਦਿੱਗਵਿਜੇ ਸਿੰਘ ਚੌਟਾਲਾ ਨੇ 16 ਨਵੰਬਰ ...

ਪੂਰੀ ਖ਼ਬਰ »

ਵਿਕਾਸ ਦੇ ਨਾਂਅ 'ਤੇ ਧੋਖਾ ਕਰਨ ਵਾਲਿਆਂ ਨੂੰ ਲੋਕ ਇਸ ਵਾਰ ਸਿਖਾਉਣਗੇ ਸਬਕ-ਜੈਭਗਵਾਨ ਸ਼ਰਮਾ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਥਾਨੇਸਰ ਵਿਧਾਨ ਸਭਾ ਲਈ ਤਾਲ ਠੋਕ ਚੁੱਕੇ ਜੈਭਗਵਾਨ ਸ਼ਰਮਾ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਮੌਕਾ ਮਿਲਿਆ ਤਾਂ ਉਹ ਉੱਤਰੀ ਹਰਿਆਣਾ ਦੇ ਲੋਕਾਂ ਦੀ ਅਣਦੇਖੀ ਨਹੀਂ ਹੋਣ ਦੇਣਗੇ | ਅੱਜ ਤੱਕ ਸਾਰੇ ਮੁੱਖ ਮੰਤਰੀਆਂ ਨੇ ...

ਪੂਰੀ ਖ਼ਬਰ »

ਹਰਿਆਣਾ ਦੀਆਂ 3 ਯੂਨੀਵਰਸਿਟੀਆਂ ਨੂੰ 7ਵੇਂ ਤਨਖਾਹ ਕਮਿਸ਼ਨ ਦਾ ਲਾਭ ਦੇਣ ਦਾ ਫ਼ੈਸਲਾ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਸੂਬਾ ਸਰਕਾਰ ਨੇ ਚੇਰੀ ਸਿੱਖਿਆ ਵਿਭਾਗ ਦੇ ਅਧੀਨ ਆਉਣ ਵਾਲੇ ਰਾਜ ਦੀ ਤਕਨੀਕੀ ਯੂਨੀਵਰਸਿਟੀਆਂ ਦੇ ਵਿੱਦਿਅਕ ਸਟਾਫ਼ ਅਤੇ ਬਰਾਬਰ ਕਾਡਰ ਨੂੰ 7ਵੇਂ ਤਨਖਾਹ ਕਮਿਸ਼ਨ ਦਾ ਲਾਭ ਦੇਣ ਦਾ ਫ਼ੈਸਲਾ ਕੀਤਾ ਹੈ | ਮੁੱਖ ਮੰਤਰੀ ...

ਪੂਰੀ ਖ਼ਬਰ »

ਉਸਾਰੀ ਕਾਰਜ ਪੂਰਾ ਹੋਣ 'ਤੇ ਸੜਕ ਦੀ ਫੋਟੋ ਪੋਰਟਲ 'ਤੇ ਫ਼ੌਰੀ ਅੱਪਲੋਡ ਕੀਤੀ ਜਾਵੇ-ਏ. ਡੀ. ਸੀ.

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਵਧੀਕ ਡਿਪਟੀ ਕਮਿਸ਼ਨਰ ਅਨੀਸ਼ ਯਾਦਵ ਨੇ ਕਿਹਾ ਕਿ ਸੀ. ਐੱਮ. ਵਿੰਡੋ 'ਤੇ ਆਈਆਂ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਅੰਦਰ ਨਿਪਟਾਰਾ ਕਰਨਾ ਜ਼ਰੂਰੀ ਹੈ ਅਤੇ ਜਿਹੜਾ ਅਧਿਕਾਰੀ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ...

ਪੂਰੀ ਖ਼ਬਰ »

ਲਿਫ਼ਟ ਦੇ ਕੇ 4250 ਰੁਪਏ ਲੁੱਟੇ

ਫਤਿਹਾਬਾਦ, 13 ਨਵੰਬਰ (ਹਰਬੰਸ ਮੰਡੇਰ)- ਪਿੰਡ ਧੌਲੂ ਨੇੜੇ ਇਕ ਵਿਅਕਤੀ ਤੋਂ ਲਿਫ਼ਟ ਦੇ ਕੇ 4250 ਰੁਪਏ ਲੁੱਟਣ ਦਾ ਮਾਮਲਾ ਸਾਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧ ਵਿਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਧਰਮਪਾਲ ਸਿੰਘ ਵਾਸੀ ...

ਪੂਰੀ ਖ਼ਬਰ »

ਝੌਾਪੜੀ 'ਚੋਂ ਡੇਢ ਲੱਖ ਰੁਪਏ ਤੇ ਅੱਧਾ ਕਿੱਲੋ ਚਾਂਦੀ ਚੋਰੀ

ਫਤਿਹਾਬਾਦ, 13 ਨਵੰਬਰ (ਹਰਬੰਸ ਮੰਡੇਰ)- ਭੱਟੂਕਲਾਂ 'ਚ ਝੁੱਗੀ ਝੌਾਪੜੀ ਵਿਚ ਰਹਿਣ ਵਾਲੇ ਇਕ ਵਿਅਕਤੀ ਨੇ ਅਪਣੇ ਗੁਆਂਢੀ 'ਤੇ ਉਸ ਦੀ ਝੌਾਪੜੀ 'ਚੋਂ ਡੇਢ ਲੱਖ ਰੁਪਏ ਅਤੇ ਅੱਧਾ ਕਿੱਲੋ ਚਾਂਦੀ ਚੋਰੀ ਕਰਨ ਅਤੇ ਉਸ ਦੀ ਝੌਾਪੜੀ ਨੂੰ ਅੱਗ ਲਾਉਣ ਦਾ ਦੋਸ਼ ਲਗਾਇਆ ਹੈ | ਪੁਲਿਸ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਸਿਰਸਾ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)- ਰਸੋਈ ਗੈਸ ਸਿਲੰਡਰ ਦਾ ਭਾਅ ਵਧਾਏ ਜਾਣ 'ਤੇ ਕਾਂਗਰਸੀਆਂ ਨੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਇਕੱਠੇ ਹੋਏ ਕਾਂਗਰਸੀਆਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੇ ਸੂਬਾਈ ਬੁਲਾਰੇ ਹੁਸ਼ਿਅਰੀ ਲਾਲ ਸ਼ਰਮਾ ...

ਪੂਰੀ ਖ਼ਬਰ »

ਮਾਈਨਰ 'ਚ ਪਾੜ ਪੈਣ ਕਾਰਨ 300 ਏਕੜ ਖੇਤੀ ਰਕਬਾ ਪਾਣੀ 'ਚ ਡੁੱਬਿਆ

ਡੱਬਵਾਲੀ, 13 ਨਵੰਬਰ (ਇਕਬਾਲ ਸਿੰਘ ਸ਼ਾਂਤ)- ਪਿੰਡ ਜੋਗੇਵਾਲਾ ਨੇੜੇ ਮਾਈਨਰ 'ਚ ਪਾੜ ਪੈਣ ਕਰਕੇ 300 ਏਕੜ ਖੇਤਾਂ ਵਿਚ ਪਾਣੀ ਭਰ ਗਿਆ | ਮਾਈਨਰ 'ਚ ਪਾੜ ਪੈਣ ਕਰਕੇ ਕਣਕ ਦੀ ਤਾਜ਼ਾ ਬੀਜਾਂਦ ਤਹਿਸ-ਨਹਿਸੋ ਹੋ ਗਈ ਅਤੇ ਨਰਮੇ ਦੀਆਂ ਫ਼ਸਲਾਂ 'ਚ ਪਾਣੀ ਭਰ ਗਿਆ | ਸਿੰਚਾਈ ਵਿਭਾਗ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਅਧਿਕਾਰੀ ਕਰਨ ਸਮੀਖਿਆ-ਸੁਨਹੇੜੀ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਗੁਰਦਿਆਲ ਸੁਨਹੇੜੀ ਨੇ ਕਿਹਾ ਕਿ ਜ਼ਿਲ੍ਰਾ ਪ੍ਰੀਸ਼ਦ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਅਧਿਕਾਰੀ ਸਮੇਂ-ਸਮੇਂ 'ਤੇ ਸਮੀਖਿਆ ਕਰਨ ਅਤੇ ਸਬੰਧਿਤ ਥਾਵਾਂ ਦਾ ਨਿਰੀਖ਼ਣ ਕਰਨ, ...

ਪੂਰੀ ਖ਼ਬਰ »

ਸਿੱਖ ਪ੍ਰੀਖਿਆਰਥੀਆਂ ਦੇ ਕਕਾਰ ਉਤਰਵਾਉਣ ਦੇ ਵਿਰੋਧ 'ਚ ਡੀ. ਸੀ. ਨੂੰ ਸੌ ਾਪਿਆ ਮੰਗ-ਪੱਤਰ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਪ੍ਰਤੀਯੋਗੀ ਪ੍ਰੀਖਿਆਵਾਂ 'ਚ ਅੰਮਿ੍ਤਧਾਰੀ ਸਿੱਖ ਪ੍ਰੀਖਿਆਰਥੀਆਂ ਦੇ ਧਾਰਮਿਕ ਚਿੰਨ੍ਹ (ਕਕਾਰ) ਉਤਰਵਾਉਣ ਦੇ ਵਿਰੋਧ ਵਿਚ ਸਿੱਖ ਵਫ਼ਦ ਡੀ. ਸੀ. ਡਾ. ਐੱਸ. ਐੱਸ. ਫੁਲੀਆ ਨੂੰ ਮਿਲਿਆ ਅਤੇ ਹਰਿਆਣਾ ਸਰਕਾਰ ਦੇ ਨਾਂਅ ਇਕ ...

ਪੂਰੀ ਖ਼ਬਰ »

ਮੋਬਾਈਲ ਚੋਰੀ ਕਰਨ ਵਾਲਾ ਕਾਬੂ

ਕਾਲਾਂਵਾਲੀ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਭੀਵਾਂ 'ਚ ਬੀਤੀ 11 ਨਵੰਬਰ ਨੂੰ ਪਿੰਡ ਦੇ ਵਾਸੀ ਅਤੇ ਕਿਸਾਨ ਹਰਬੰਸ ਸਿੰਘ ਦੇ ਖੇਤਾਂ 'ਚ ਨਰਮਾ ਦੀ ਚੁਗਾਈ ਕਰਨ ਲਈ ਆਏ ਇਕ ਮਜ਼ਦੂਰ ਧਮਿੰਦਰ ਸਿੰਘ ਦਾ ਮੋਬਾਈਲ ਫੋਨ ਪਿੰਡ ਦੇ ਹੀ ਵਿਅਕਤੀ ਕੁਲਦੀਪ ਸਿੰਘ ...

ਪੂਰੀ ਖ਼ਬਰ »

ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਸੀ. ਐੱਮ. ਸਿਟੀ ਵਿਖੇ ਪ੍ਰਦਰਸ਼ਨ

ਕਰਨਾਲ, 13 ਨਵੰਬਰ (ਗੁਰਮੀਤ ਸਿੰਘ ਸੱਗੂ)- ਸਰਵ ਕਰਮਚਾਰੀ ਸੰਘ ਹਰਿਆਣਾ ਦੇ ਸੱਦੇ 'ਤੇ ਜ਼ਿਲ੍ਹੇ ਦੇ ਕਰਮਚਾਰੀਆਂ ਨੇ ਸੀ.ਐੱਮ. ਸਿਟੀ ਵਿਖੇ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਵੀ ਦਿੱਤਾ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ਸੰਘ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਭਗਤ ਨਾਮਦੇਵ ਦਰਸ਼ਨ ਯਾਤਰਾ ਦਾ ਦਿੱਲੀ ਕਮੇਟੀ ਵਲੋਂ ਸਵਾਗਤ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਮਹਾਰਾਜ ਜੀ ਦਾ ਜਨਮ ਦਿਹਾੜਾ ਘੁਮਾਣ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਪ੍ਰਤੀ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਤੋਂ ਨਾਨਕ ਸਾਈਾ ਫਾਊਾਡੇਸ਼ਨ ਦੀ ਅਗਵਾਈ ਵਿਚ ਭਗਤ ...

ਪੂਰੀ ਖ਼ਬਰ »

ਅਜੈ ਚੌਟਾਲਾ ਹੁਣ 18 ਨੂੰ ਦਾਦਾ ਦੀ ਮੂਰਤੀ ਕਰਨਗੇ ਲੋਕ ਅਰਪਣ

ਡੱਬਵਾਲੀ, 13 ਨਵੰਬਰ (ਇਕਬਾਲ ਸਿੰਘ ਸ਼ਾਂਤ)- ਦਿੱਲੀ ਵਿਖੇ ਅਦਾਲਤ 'ਚ ਪੇਸ਼ੀ ਕਾਰਨ ਇਨੈਲੋ ਦੇ ਮੁੱਖ ਸਕੱਤਰ ਜਨਰਲ ਡਾ. ਅਜੈ ਸਿੰਘ ਚੌਟਾਲਾ ਦਾ ਪਿੰਡ ਬਨਵਾਲਾ ਦੌਰਾ 15 ਨਵੰਬਰ ਦੀ ਬਜਾਇ ਹੁਣ 18 ਨਵੰਬਰ ਨੂੰ ਹੋਵੇਗਾ | ਡੱਬਵਾਲੀ ਹਲਕੇ ਦੇ ਪਿੰਡ ਬਨਵਾਲਾ ਵਿਖੇ ਸ੍ਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX