ਹੁਸ਼ਿਆਰਪੁਰ/ਦਸੂਹਾ/ਮੁਕੇਰੀਆਂ, 15 ਨਵੰਬਰ (ਪੱਤਰ ਪ੍ਰੇਰਕਾਂ ਰਾਹੀਂ)-ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਫੂਡ ਕਮਿਸ਼ਨਰ ਪੰਜਾਬ ਕਾਹਨ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨ ਈਸ਼ਾ ਕਾਲੀਆ ਦੀ ਅਗਵਾਈ ਹੇਠ ਸਿਵਲ ਸਰਜਨ ਡਾ ਰੇਨੂੰ ਸੂਦ ਵਲੋਂ ...
ਹੁਸ਼ਿਆਰਪੁਰ 15 ਨਵੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ ਮੈਗਾ ਰੁਜ਼ਗਾਰ ਮੇਲਾ ਲਗਾਇਆ ਗਿਆ ਜਿਸ ਵਿਚ ਵੱਡੀ ਗਿਣਤੀ 'ਚ ਨੌਜਵਾਨਾਂ ਨੇ ਸ਼ਿਰਕਤ ਕੀਤੀ | ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਇਸ ਮੌਕੇ ...
ਮਾਹਿਲਪੁਰ, 15 ਨਵੰਬਰ (ਦੀਪਕ ਅਗਨੀਹੋਤਰੀ)-ਮਾਹਿਲਪੁਰ ਸ਼ਹਿਰ ਵਿਚ ਫਗਵਾੜਾ ਰੋਡ 'ਤੇ ਵਿਸ਼ਵਕਰਮਾ ਮੰਦਰ ਦੇ ਨਜ਼ਦੀਕ ਪੈਦਲ ਜਾ ਰਹੀਆਂ ਔਰਤਾਂ 'ਚੋਂ ਇਕ ਔਰਤ ਦੀ ਗਲ ਵਿਚ ਪਾਈ ਸੋਨੇ ਦੀ ਚੇਨੀ ਲਾਹ ਕੇ ਮੋਟਰਸਾਈਕਲ ਸਵਾਰ ਲੁਟੇਰੇ ਫ਼ਰਾਰ ਹੋ ਗਏ | ਥਾਣਾ ਮਾਹਿਲਪੁਰ ਦੀ ...
ਹੁਸ਼ਿਆਰਪੁਰ 15 ਨਵੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਨਗਰ ਨਿਗਮ ਦੇ ਕੌਾਸਲਰਾਂ ਦੀ ਇਕ ਮੀਟਿੰਗ ਮੇਅਰ ਸ਼ਿਵ ਸੂਦ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਮਿਸ਼ਨਰ ਬਲਵੀਰ ਰਾਜ ਸਿੰਘ ਅਤੇ ਸਾਇਕ ਕਮਿਸ਼ਨਰ ਸੰਦੀਪ ਤਿਵਾੜੀ ਵੀ ਮੌਜੂਦ ਸਨ | ਮੀਟਿੰਗ ਦੌਰਾਨ ਨਿਗਮ ...
ਹਾਜੀਪੁਰ, 15 ਨਵੰਬਰ (ਰਣਜੀਤ ਸਿੰਘ)-ਬੀਤੀ ਰਾਤ ਅਸਮਾਨੀ ਬਿਜਲੀ ਡਿੱਗਣ ਨਾਲ ਦੋ ਵਿਅਕਤੀ ਜ਼ਖਮੀ ਹੋ ਗਏ | ਇਸ ਸਬੰਧੀ ਜਾਣਕਾਰੀ ਅਨੁਸਾਰ ਪਰਵੀਨ ਕੁਮਾਰ ਪੁੱਤਰ ਕਸਤੂਰੀ ਲਾਲ ਵਾਸੀ ਖ਼ੁਸ਼ ਨਗਰ, ਸ਼ਾਮ ਲਾਲ ਪੁੱਤਰ ਗੁਰਨਾਮ ਸਿੰਘ ਵਾਸੀ ਭੱਟੀਆਂ ਕੋਟਲੀ ਦੋਵੇਂ ਥਾਣਾ ...
ਹੁਸ਼ਿਆਰਪੁਰ, 15 ਨਵੰਬਰ (ਬਲਜਿੰਦਰਪਾਲ ਸਿੰਘ)-ਿਲੰਗ ਨਿਰਧਾਰਨ ਟੈੱਸਟ ਕਰਨ ਦੇ ਦੋਸ਼ 'ਚ ਗਿ੍ਫ਼ਤਾਰ ਕੀਤੇ ਡਾਕਟਰ ਨੂੰ ਪੁਲਿਸ ਨੇ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ | ਅਦਾਲਤ ਨੇ ਦੋਨਾਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦੋਸ਼ੀ ਪਾਏ ...
ਹੁਸ਼ਿਆਰਪੁਰ, 15 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਦੇ ਖੇਤਰੀ ਸੈਂਟਰ ਸਵਾਮੀ ਸਰਵਾਨੰਦ ਗਿਰੀ ਬਜਵਾੜਾ 'ਚ 'ਐਡਵਾਂਸਮੈਂਟ ਅਤੇ ਫਿਊਚਰਿਸਟਿਕ ਟਰੈਂਡਜ਼, ਮਕੈਨੀਕਲ ਐਾਡ ਮੈਟੀਰੀਅਲ ਇੰਜੀਨੀਅਰਿੰਗ' ਵਿਸ਼ੇ 'ਤੇ ਸ਼ੁਰੂ ਹੋਈ 3 ਦਿਨਾਂ ਅੰਤਰਰਾਸ਼ਟਰੀ ...
ਬੁੱਲ੍ਹੋਵਾਲ, 15 ਨਵੰਬਰ (ਜਸਵੰਤ ਸਿੰਘ)-ਬੁੱਲੋ੍ਹਵਾਲ ਪੁਲਿਸ ਨੇ ਨਾਜਾਇਜ਼ ਮਾਈਨਿੰਗ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਮੁੱਖ ਥਾਣਾ ਅਫ਼ਸਰ ਬੁੱਲੋ੍ਹਵਾਲ ਕਮਲਜੀਤ ਸਿੰਘ ਨੇ ਦੱਸਿਆ ਕਿ ਰਾਜਵਿੰਦਰ ਸਿੰਘ ਏ ਐਸ ਆਈ ਚੌਾਕੀ ...
ਗੜ੍ਹਸ਼ੰਕਰ, 15 ਨਵੰਬਰ (ਧਾਲੀਵਾਲ)-ਗੜ੍ਹਸ਼ੰਕਰ ਤੋਂ ਨਵਾਂਸ਼ਹਿਰ ਨੂੰ ਜਾਣ ਵਾਲੀ ਸੜਕ ਦੀ ਖਸਤਾ ਹਾਲਤ ਅਤੇ ਇਸ ਪ੍ਰਤੀ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਵਰਤੀ ਜਾ ਰਹੀ ਲਾਪਰਵਾਹੀ ਤੋਂ ਇਲਾਕੇ ਦਾ ਬੱਚਾ-ਬੱਚਾ ਜਾਣੂ ਹੈ | ਇਸ ਸੜਕ ਤੋਂ ਸਫ਼ਰ ਕਰਨ ਵਾਲੇ ਲੋਕ ਜਿੱਥੇ ...
ਦਸੂਹਾ, 15 ਨਵੰਬਰ (ਭੁੱਲਰ)-ਦਸੂਹਾ ਇਲਾਕੇ ਵਿਚ ਹੋ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਨਾਲ ਲੋਕਾਂ ਵਿਚ ਭਾਰੀ ਦਹਿਸ਼ਤ ਵਾਲਾ ਮਾਹੌਲ ਬਣਿਆ ਹੋਇਆ ਹੈ | ਅੱਜ ਬਾਅਦ ਦੁਪਹਿਰ ਦਸੂਹਾ ਤੋਂ ਰਾਮਪੁਰ ਹਲੇੜ ਨੂੰ ਜਾ ਰਹੀ ਇਕ ਔਰਤ ਕੋਲੋਂ ਤਿੰਨ ਮੋਟਰਸਾਈਕਲ ਸਵਾਰ ...
ਗੜ੍ਹਸ਼ੰਕਰ, 15 ਨਵੰਬਰ (ਸੁਮੇਸ਼ ਬਾਲੀ)-ਪਿੰਡ ਇਬਰਾਹੀਮਪੁਰ (ਬਗਵਾਂਈ) ਦੇ ਸਮਾਜ ਸੇਵੀ ਪਰਿਵਾਰ ਨੂੰ ਪਿੰਡ ਦੀ ਪੰਚਾਇਤ ਵਲੋਂ ਸਮਾਜ ਸੇਵਾ 'ਚ ਵੱਡਾ ਯੋਗਦਾਨ ਪਾਉਣ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਪਿੰਡ ਇਬਰਾਹੀਮਪੁਰ ਵਿਖੇ ਇੱਕ ਸੰਖੇਪ ਅਤੇ ...
ਦਸੂਹਾ, 15 ਨਵੰਬਰ (ਭੁੱਲਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਅੰਤਰੰਗ ਕਮੇਟੀ ਮੈਂਬਰ ਤਾਰਾ ਜਥੇਦਾਰ ਤਾਰਾ ਸਿੰਘ ਸੱਲਾਂ ਅੱਜ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਗੁਰੂ ਵਰ ਪ੍ਰਾਪਤ ਗਰਨੇ ਦੇ ...
ਪੱਸੀ ਕੰਢੀ, 15 ਨਵੰਬਰ (ਜਗਤਾਰ ਸਿੰਘ)-ਕੰਢੀ ਦੇ ਪਿੰਡ ਬਰਾਂਡਾ ਵਿਖੇ ਗਜ਼ਟਿਡ/ਨਾਨ ਗਜ਼ਟਿਡ ਐੱਸ.ਸੀ/ਬੀ.ਸੀ ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਆਫ਼ ਪੰਜਾਬ ਦੇ ਸੂਬਾ ਚੇਅਰਮੈਨ ਜਸਵੀਰ ਸਿੰਘ ਪਾਲ ਅਤੇ ਸੂਬਾ ਪ੍ਰਧਾਨ ਬਲਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ...
ਹੁਸ਼ਿਆਰਪੁਰ, 15 ਨਵੰਬਰ (ਬਲਜਿੰਦਰਪਾਲ ਸਿੰਘ)-ਡੀ.ਵੀ. ਆਟੋਮੋਬਾਈਲਜ਼ ਹੁਸ਼ਿਆਰਪੁਰ ਵਿਖੇ ਹੀਰੋ ਕੰਪਨੀ ਵਲੋਂ ਪੇਸ਼ ਕੀਤਾ ਗਿਆ ਨਵੇਂ ਸਕੂਟਰ 'ਹੀਰੋ ਡੈਸਟਨੀ-125' ਦੀ ਘੁੰਢ ਚੁਕਾਈ ਕੀਤੀ ਗਈ | ਇਸ ਮੌਕੇ ਡੀ.ਵੀ. ਆਟੋਮੋਬਾਈਲ ਦੇ ਐਮ.ਡੀ. ਦਿਨੇਸ਼ ਕੁਮਾਰ ਨੇ ਦੱਸਿਆ ਕਿ ...
ਕੋਟਫ਼ਤੂਹੀ, 15 ਨਵੰਬਰ (ਅਟਵਾਲ)-ਪਿੰਡ ਮੰਨਣਹਾਨਾ ਦੇ ਸਨਰਾਈਜ਼ ਕਾਨਵੈਂਟ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਤੇ ਪਿ੍ੰਸੀਪਲ ਕੁਲਜੀਤ ਕੌਰ ਸੰਧੂ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ਜਿਸ ਵਿਚ ਮੁੱਖ ...
ਦਸੂਹਾ, 15 ਨਵੰਬਰ (ਭੁੱਲਰ)-ਗੰਨਾ ਸੰਘਰਸ਼ ਕਮੇਟੀ ਦਸੂਹਾ ਦੇ ਅਹੁਦੇਦਾਰਾਂ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ ਅੱਡਾ ਗਰਨਾ ਸਾਹਿਬ ਵਿਖੇ 17 ਨਵੰਬਰ ਨੂੰ ਅਣਮਿਥੇ ਸਮੇਂ ਲਈ ਦਿੱਤੇ ਜਾ ਰਹੇ ਸੜਕ ਰੋਕੇ ਧਰਨੇ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ | ਇਸ ...
ਗੜ੍ਹਦੀਵਾਲਾ, 15 ਨਵੰਬਰ (ਚੱਗਰ)-ਗਜ਼ਟਿਡ/ ਨਾਨ ਗਜ਼ਟਿਡ ਐਸ.ਸੀ./ ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਬਲਾਕ ਭੂੰਗਾ-1 ਅਤੇ ਬਲਾਕ ਭੂੰਗਾ-2 ਦੀ ਮੀਟਿੰਗ ਬਲਾਕ ਪ੍ਰਧਾਨ ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਬਾਂਡਾ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ...
ਹਰਿਆਣਾ, 15 ਨਵੰਬਰ (ਹਰਮੇਲ ਸਿੰਘ ਖੱਖ)-ਜੀ. ਜੀ. ਡੀ. ਐਸ. ਡੀ.ਕਾਲਜ ਹਰਿਆਣਾ ਵਿਖੇ ਨਾਨ-ਟੀਚਿੰਗ ਸਟਾਫ਼ ਵਲੋਂ ਕਾਲਜ ਵਿਖੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀਆਂ ਨੀਤੀਆਂ ਦੇ ਵਿਰੋਧ 'ਚ ਰੋਸ ਧਰਨਾ ਦਿੱਤਾ ਗਿਆ | ਇਸ ਸਮੇਂ ਰਾਕੇਸ਼ ਜਰਿਆਲ, ਸੈਕਟਰੀ ਪੰਜਾਬ ...
ਕੋਟਫਤੂਹੀ, 15 ਨਵੰਬਰ (ਅਮਰਜੀਤ ਸਿੰਘ ਰਾਜਾ)-ਅਜੋਕੇ ਯੁੱਗ ਵਿਚ ਜਿੱਥੇ ਇਨਸਾਨ ਲਾਲਚ ਵੱਸ ਹੋ ਰਿਹਾ ਹੈ, ਉੱਥੇ ਹੀ ਇਮਾਨਦਾਰ ਇਨਸਾਨਾਂ ਦੀ ਵੀ ਕੋਈ ਕਮੀ ਨਹੀਂ ਹੈ, ਜਿਸ ਦੀ ਤਾਜ਼ਾ ਮਿਸਾਲ ਰਮਨਦੀਪ ਸਿੰਘ ਡੋਡ ਪਿੰਡ ਜਲਵੇਹੜਾ ਨੇ ਲੱਭਿਆ ਹੋਇਆ ਪਰਸ ਉਸ ਦੇ ਮਾਲਕ ਨੂੰ ...
ਗੜ੍ਹਸ਼ੰਕਰ, 15 ਨਵੰਬਰ (ਧਾਲੀਵਾਲ)-ਬਸਿਆਲਾ ਐਨ.ਆਰ.ਆਈ. ਵੈੱਲਫੇਅਰ ਸੁਸਾਇਟੀ ਵਲੋਂ ਚੌਥਾ ਗੁਰਮਤਿ ਸਮਾਗਮ ਸ਼ਹੀਦ ਬਾਬਾ ਬੁੱਧ ਸਿੰਘ ਦੀ ਗੁਰਦੁਆਰਾ ਸਾਹਿਬ ਪਿੰਡ ਬਸਿਆਲਾ ਵਿਖੇ 18 ਨਵੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ...
ਟਾਂਡਾ ਉੜਮੁੜ, 15 ਨਵੰਬਰ (ਦੀਪਕ ਬਹਿਲ)-ਹੁਸਨ ਦਾ ਜਾਲ ਵਿਛਾ ਕੇ ਆਪਣੇ ਹੀ ਪਤੀ ਨੂੰ ਕਥਿਤ ਤੌਰ 'ਤੇ ਲੁੱਟਣ ਵਾਲੀ ਪਤਨੀ ਸੰਦੀਪ ਕੌਰ ਨੂੰ ਥਾਣਾ ਟਾਂਡਾ ਵਿਚ ਦਰਜ ਹੋਏ ਧੋਖਾਧੜੀ ਦੇ ਕੇਸ ਵਿਚ ਸਪੈਸ਼ਲ ਬਰਾਂਚ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ | ਸਪੈਸ਼ਲ ਬਰਾਂਚ ਦੇ ...
ਹਰਿਆਣਾ, 15 ਨਵੰਬਰ (ਹਰਮੇਲ ਸਿੰਘ ਖੱਖ)-ਕੱਲਰ ਖ਼ਾਲਸਾ ਪ੍ਰਾਇਮਰੀ ਸਕੂਲ ਹਰਿਆਣਾ ਵਿਖੇ ਬਾਲ ਦਿਵਸ ਸਬੰਧੀ ਸਮਾਗਮ ਸਕੂਲ ਇੰਚਾਰਜ ਮੈਡਮ ਜਸਵੀਰ ਕੌਰ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਉਨ੍ਹਾਂ ਬਾਲ ਦਿਵਸ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ...
ਹੁਸ਼ਿਆਰਪੁਰ, 15 ਨਵੰਬਰ (ਬਲਜਿੰਦਰਪਾਲ ਸਿੰਘ)-ਲੇਬਰ ਪਾਰਟੀ ਵਲੋਂ ਪੰਜਾਬ 'ਚ ਵਾਈਟ ਬ੍ਰੈੱਡ ਦੀ ਕੀਮਤ 25 ਰੁਪਏ ਅਤੇ 30 ਰੁਪਏ ਕਰਨ ਤੋਂ ਇਲਾਵਾ ਬਰਾਊਾਨ ਬੈ੍ਰੱਡ ਦੀ ਕੀਮਤ 30 ਰੁਪਏ ਤੋਂ 35 ਰੁਪਏ ਕਰਨ ਨੂੰ ਲੈ ਕੇ ਪਾਰਟੀ ਪ੍ਰਧਾਨ ਜੈ ਗੋਪਾਲ ਧੀਮਾਨ ਦੀ ਅਗਵਾਈ 'ਚ ਰੋਸ ...
ਅੱਡਾ ਸਰਾਂ, 15 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕੰਧਾਲਾ ਜੱਟਾਂ ਵਿਖੇ ਬਾਬਾ ਬਿਸ਼ਨ ਸਿੰਘ ਦੀ ਯਾਦ ਨੂੰ ਸਮਰਪਿਤ ਚੌਥਾ ਸਾਲਾਨਾ ਕਬੱਡੀ ਕੱਪ ਕਰਵਾਇਆ ਗਿਆ | ਸਪੋਰਟਸ ਕਲੱਬ ਵਲੋਂ ਪ੍ਰਵਾਸੀ ਭਾਰਤੀਆਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮੁੱਖ ਪ੍ਰਬੰਧਕ ...
ਗੜ੍ਹਦੀਵਾਲਾ, 15 ਨਵੰਬਰ (ਕੁਲਦੀਪ ਸਿੰਘ ਗੋਂਦਪੁਰ)-ਅਕਾਲ ਅਕੈਡਮੀ ਪਿੰਡ ਧੁੱਗਾ ਕਲਾਂ ਵਿਖੇ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਨਿਰਦੇਸ਼ਾਂ ਤਹਿਤ ਅਕਾਲ ਡਰੱਗ ਡੀ. ਐਡੀਕਸ਼ਨ ਸੈਂਟਰ ਬੜੂ ਸਾਹਿਬ ਵਲੋਂ ਪੰਜਾਬ, ਰਾਜਸਥਾਨ, ਹਰਿਆਣਾ, ਉੱਤਰ ਪ੍ਰਦੇਸ਼ 'ਚ ਚੱਲ ਰਹੀਆਂ ...
ਕੋਟਫ਼ਤੂਹੀ, 15 ਨਵੰਬਰ (ਅਟਵਾਲ)-ਪਿੰਡ ਖੈਰੜ ਅੱਛਰਵਾਲ ਦੇ ਬਾਬਾ ਅਰਜੁਨ ਦਾਸ ਪਬਲਿਕ ਸਕੂਲ ਵਿਖੇ ਪਿੰ੍ਰਸੀਪਲ ਸੁਖਚੈਨ ਸਿੰਘ ਦੀ ਸਰਪ੍ਰਸਤੀ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਸਮਾਗਮ ਵਿਚ ਮੁੱਖ ਮਹਿਮਾਨ ਪਿ੍ੰ: ਅਜੀਤ ਸਿੰਘ (ਸੇਵਾ ਮੁਕਤ) ਤੇ ...
ਮਾਹਿਲਪੁਰ, 15 ਨਵੰਬਰ (ਰਜਿੰਦਰ ਸਿੰਘ,ਦੀਪਕ ਅਗਨੀਹੋਤਰੀ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦੇ ਕੰਪਿਊਟਰ ਵਿਭਾਗ ਦੇ ਬਾਰਾਂ ਵਿਦਿਆਰਥੀ ਪ੍ਰੋਫਾਈਲਟੀ ਕੰਨਸਲਟਿੰਗ ਪ੍ਰਾਈਵੇਟ ਲਿਮਟਿਡ ਕੰਪਨੀ, ਮੋਹਾਲੀ ਵਿਚ ਰੁਜ਼ਗਾਰ ਲਈ ਚੁਣੇ ਗਏ | ਇਸ ...
ਟਾਂਡਾ ਉੜਮੁੜ, 15 ਨਵੰਬਰ (ਕੁਲਬੀਰ ਸਿੰਘ)-ਪਿਛਲੇ ਇਕ ਦਹਾਕੇ ਤੋਂ ਪ੍ਰਦੂਸ਼ਣ ਵਿਚ ਹੋ ਰਿਹਾ ਲਗਾਤਾਰ ਵਾਧਾ ਕਿਸੇ ਕੋਲੋਂ ਲੁਕਿਆ ਨਹੀਂ ਜੇਕਰ ਸਮੇਂ ਦੀਆਂ ਸਰਕਾਰਾਂ ਇਸ ਵਧ ਰਹੇ ਪ੍ਰਦੂਸ਼ਣ ਨੂੰ ਇਮਾਨਦਾਰੀ ਨਾਲ ਘਟਾਉਣ ਦਾ ਯਤਨ ਕਰਦੀਆਂ ਹਨ ਤਾਂ ਅੱਜ ਮਹਾਂਨਗਰਾਂ ...
ਮੁਕੇਰੀਆਂ, 15 ਨਵੰਬਰ (ਸਰਵਜੀਤ ਸਿੰਘ)-ਪਿੰਡ ਮਨਸੂਰਪੁਰ ਮੁਕੇਰੀਆਂ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਲਾਨਾ ਕਬੱਡੀ ਕੱਪ 26 ਅਤੇ 27 ਨਵੰਬਰ ਦਿਨ ਸੋਮਵਾਰ ਅਤੇ ਮੰਗਲਵਾਰ ਨੂੰ ਜੈ ਹਿੰਦ ਯੂਥ ਸਪੋਰਟਸ ਕਲੱਬ ਮਨਸੂਰਪੁਰ ਪਿੰਡ ਵਾਸੀਆਂ ਅਤੇ ਐਨ.ਆਰ.ਆਈ. ਦੇ ਸਹਿਯੋਗ ...
ਗੜ੍ਹਸ਼ੰਕਰ, 15 ਨਵੰਬਰ (ਧਾਲੀਵਾਲ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਤਹਿਸੀਲ ਗੜ੍ਹਸ਼ੰਕਰ ਦੀ ਮੀਟਿੰਗ ਪਿੰਡ ਪੋਸੀ ਵਿਖੇ ਹੋਈ, ਜਿਸ ਦੌਰਾਨ 17 ਨਵੰਬਰ ਨੂੰ ਲੋਕ ਜਗਾਓ, ਲੁਟੇਰੇ ਭਜਾਓ ਦੇ ਨਾਅਰੇ ਹੇਠ ਪਹੁੰਚ ਰਹੇ ਜਥਾ ਮਾਰਚ ਦੇ ਸਵਾਗਤ ਲਈ ਵਿਚਾਰ ਵਟਾਂਦਰਾ ...
ਹਰਿਆਣਾ, 15 ਨਵੰਬਰ (ਹਰਮੇਲ ਸਿੰਘ ਖੱਖ)-ਸਰਕਾਰੀ ਹਾਈ ਸਕੂਲ ਕੰਗਮਾਈ ਵਿਖੇ 'ਹੋਪ ਐਾਡ ਹੈਲਪਿੰਗ ਹੈਂਡਸ' ਅਮਰੀਕਨ ਗੈਰ ਸਰਕਾਰੀ ਸੰਸਥਾ (ਐਨ.ਜੀ.ਓ) ਦੁਆਰਾ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ 'ਚ ਸੰਸਥਾ ਦੇ ਮੈਂਬਰ ਡਾ. ਸ਼ੰਕਰ ਗੁਪਤਾ, ਬੀਜੁਆਏ, ਵਿਨੋਦ ...
ਰਾਮਗੜ੍ਹ ਸੀਕਰੀ, 15 ਨਵੰਬਰ (ਕਟੋਚ)-ਪੀਰ ਬਾਬਾ ਲੱਖ ਦਾਤਾ ਯਾਦਗਾਰੀ ਪਿੰਡ ਮੰਗੂ ਮੈਰਾ ਦਾ ਸਲਾਨਾ ਛਿੰਝ ਮੇਲਾ ਮੁੱਖ ਸੇਵਕ ਬਾਬਾ ਕ੍ਰਿਸ਼ਨ ਦੀ ਰਹਿਨੁਮਾਈ ਵਿਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪੂਰੀ ਧਾਰਮਿਕ ਭਾਵਨਾ ਨਾਲ ਨੇਪਰੇ ਚੜਿ੍ਹਆ | ਇਸ ਮੌਕੇ ਇਲਾਕਾ ...
ਹਰਿਆਣਾ, 15 ਨਵੰਬਰ (ਹਰਮੇਲ ਸਿੰਘ ਖੱਖ)-ਢੋਲਵਾਹਾ ਰੋਡ ਹਰਿਆਣਾ ਵਿਖੇ ਪਿਛਲੇ 4-5 ਦਿਨਾਂ ਤੋਂ ਬਿਜਲੀ ਦੀ ਸਪਲਾਈ ਦਿਨ ਸਮੇਂ ਬੰਦ ਰਹਿਣ ਕਾਰਨ ਇਲਾਕੇ ਵਾਸੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨ ਲਈ ਮਜਬੂਰ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੰਬਰਦਾਰ ...
ਹੁਸ਼ਿਆਰਪੁਰ, 15 ਨਵੰਬਰ (ਬਲਜਿੰਦਰਪਾਲ ਸਿੰਘ)-ਸੀ.ਪੀ.ਆਈ. (ਐਮ.) ਦੇ ਜ਼ਿਲ੍ਹਾ ਸਕੱਤਰ ਸਾਥੀ ਦਰਸ਼ਨ ਸਿੰਘ ਮੱਟੂ ਨੇ ਇੱਕ ਬਿਆਨ ਰਾਹੀਂ ਦੱਸਿਆ ਕਿ ਸੀ.ਪੀ.ਆਈ. ਅਤੇ ਸੀ.ਪੀ.ਆਈ. (ਐਮ.) ਦੇ ਜ਼ਿਲ੍ਹਾ ਆਗੂ ਜੱਲਿ੍ਹਆਂ ਵਾਲੇ ਬਾਗ ਤੋਂ ਚਲੇ ਜਥਾ ਮਾਰਚ, ਜੋ ਕਿ 15 ਮੰਗਾਂ ਦੀ ...
ਹੁਸ਼ਿਆਰਪੁਰ 15 ਨਵੰਬਰ (ਹਰਪ੍ਰੀਤ ਕੌਰ)-ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਮਾਡਲ ਟਾਊਨ ਪੁਲਿਸ ਨੇ ਸੰਨੀ ਵਾਸੀ ਡਗਾਣਾ ਕਲਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਲੜਕੀ ਦੇ ਪਿਤਾ ਰਮੇਸ਼ ਕੁਮਾਰ ਵਾਸੀ ਮੁਹੱਲਾ ਨੀਲ ਕੰਠ ਨੇ ਦੱਸਿਆ ਕਿ ਉਸ ਦੀ ਲੜਕੀ ਜੋ ...
ਮੁਕੇਰੀਆਂ, 15 ਨਵੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ ਮੁਕੇਰੀਆਂ ਵਿਖੇ ਰੈਡ ਆਰਟ ਪੰਜਾਬ ਦੀ ਟੀਮ ਵਲੋਂ ਨੁਕੜ ਨਾਟਕ ਦਾ ਆਯੋਜਨ ਕੀਤਾ ਗਿਆ | ਅਜੋਕੇ ਸਮੇਂ ਅੰਦਰ ਆ ਰਹੀਆਂ ਸਮੱਸਿਆਵਾਂ ਤੇ ਆਧਾਰਿਤ ਇਕ ਨੁਕੜ ਨਾਟਕ ਵਹਿੰਗੀ ਕਾਲਜ ਦੀ ...
ਮੁਕੇਰੀਆਂ, 15 ਨਵੰਬਰ (ਰਾਮਗੜ੍ਹੀਆ)-ਪੰਜਾਬ ਪੀਪਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਪਟਿਆਲਾ ਦੇ ਸਹਿਯੋਗ ਨਾਲ ਐੱਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਨੈਤਿਕਤਾ ਦੇ ਵਿਸ਼ੇ ਨਾਲ ਸਬੰਧਿਤ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਲਗਭਗ 160 ਵਿਦਿਆਰਥੀਆਂ ਨੇ ਭਾਗ ਲਿਆ | ਇਹ ...
ਦਸੂਹਾ, 15 ਨਵੰਬਰ (ਭੁੱਲਰ)-ਜੇ.ਸੀ.ਡੀ.ਏ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਅਕਾਦਮਿਕ ਖੇਤਰ ਦੇ ਨਾਲ-ਨਾਲ ਆਪਣੀ ਖੇਡ ਪ੍ਰਾਪਤੀਆਂ ਲਈ ਨਿਵੇਕਲੀ ਤੇ ਵਿਲੱਖਣ ਪਛਾਣ ਰੱਖਦਾ ਹੈ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਦੱਸਿਆ ਕਿ ...
ਗੜ੍ਹਸ਼ੰਕਰ, 15 ਨਵੰਬਰ (ਧਾਲੀਵਾਲ)-ਮੈਂਬਰ ਰਾਜ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਅੰਬਿਕਾ ਸੋਨੀ ਦੇ ਐੱਮ.ਪੀ. ਲੈਂਡ ਫ਼ੰਡ ਵਿਚੋਂ ਪਿੰਡ ਹਾਜੀਪੁਰ ਦੇ ਵਿਕਾਸ ਲਈ 3 ਲੱਖ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ | ਇਸ ਸਬੰਧੀ ਸਮਾਗਮ ਦੌਰਾਨ ਗ੍ਰਾਂਟ ਦਾ ਪ੍ਰਵਾਨਗੀ ਪੱਤਰ ਸੌਾਪਣ ...
ਤਲਵਾੜਾ, 15 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਬਲਾਕ ਤਲਵਾੜਾ ਦੇ ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਦੀ ਵਿਦਿਆਰਥਣ ਨਿਸ਼ਾ ਰਾਣੀ ਨੇ ਬਲਵਿੰਦਰ ਸਿੰਘ ਪੀ. ਟੀ. ਆਈ. ਅਤੇ ਕੋਚ ਜਗਮੋਹਨ ਦੀ ਅਗਵਾਈ ਹੇਠ ਅੰਮਿ੍ਤਸਰ ਵਿਖੇ ਸੂਬਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਦੇ 32 ਕਿੱਲੋ ...
ਮਾਹਿਲਪੁਰ, 15 ਨਵੰਬਰ (ਰਜਿੰਦਰ ਸਿੰਘ)-ਦੋਆਬਾ ਪਬਲਿਕ ਸਕੂਲ ਦੋਹਲਰੋਂ ਵਿਖੇ ਚੇਅਰਪਰਸਨ ਬਲਵਿੰਦਰ ਕੌਰ ਦੀ ਅਗਵਾਈ ਅਤੇ ਪਿ੍ੰ. ਅਰੁਣ ਗੁਪਤਾ ਦੀ ਦੇਖ ਰੇਖ 'ਚ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਨੂੰ ਸਮਰਪਿਤ ਸਾਲਾਨਾ ਖੇਡ ਮੇਲਾ ਖੇਡ ਦੇ ਰੂਪ 'ਚ ਮਨਾਇਆ ਗਿਆ, ...
ਨੰਗਲ ਬਿਹਾਲਾਂ, 14 ਨਵੰਬਰ (ਵਿਨੋਦ ਮਹਾਜਨ)-ਆਕਸ ਫੋਰਡ ਵਰਲਡ ਸਕੂਲ ਸਹੋੜਾ ਡਡਿਆਲ ਵਿਖੇ ਬਾਲ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਅਧਿਆਪਕਾਂ ਦੁਆਰਾ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਬੱਚਿਆਂ ਨੂੰ ਉਪਹਾਰ ਭੇਟ ਕੀਤੇ ਗਏ | ਸਕੂਲ ਦੇ ...
ਦਸੂਹਾ, 15 ਨਵੰਬਰ (ਭੁੱਲਰ)-ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਵਿਖੇ ਅੰਗਰੇਜ਼ੀ ਵਿਭਾਗ ਵਲੋਂ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ | ਇਸ ਮੌਕੇ ਰਿਤੀਕਾ ਪਹਿਲਾ ਸਥਾਨ ਸਿਮਰਨ ਦੂਸਰੇ ਸਥਾਨ ਤੇ ਰਹੀ ਜਦ ਕਿ ਕਿਰਨਦੀਪ ਅਤੇ ਅੰਸ਼ੂਮਨ ਨੇ ਸਾਂਝੇ ਰੂਪ ਚ ਤੀਸਰਾ ...
ਦਸੂਹਾ, 14 ਨਵੰਬਰ (ਭੁੱਲਰ)-ਅੱਜ ਦੀਪ ਸਪੈਸ਼ਲ ਸਕੂਲ ਦਸੂਹਾ ਵਿਖੇ ਬਾਲ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਕੇਕ ਕੱਟਿਆ ਗਿਆ ਅਤੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਨੇ ਬੱਚਿਆਂ ਨੂੰ ਬਾਲ ਸਬੰਧੀ ਵਿਸਥਾਰ ਪੂਰਵਕ ...
ਹੁਸ਼ਿਆਰਪੁਰ, 15 ਨਵੰਬਰ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰੰਜਨ ਕੁਮਾਰ ਖੁੱਲਰ ਦੀ ਅਦਾਲਤ ਨੇ ਪਰਸ ਖੋਹਣ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਨੂੰ 1 ਸਾਲ ਦੀ ਸਜ਼ਾ ਦੇ ਹੁਕਮ ਸੁਣਾਏ | ਜ਼ਿਕਰਯੋਗ ਹੈ ਕਿ ਲਖਵੀਰ ਕੌਰ ਪਤਨੀ ...
ਹੁਸ਼ਿਆਰਪੁਰ 15 ਨਵੰਬਰ (ਹਰਪ੍ਰੀਤ ਕੌਰ)-ਸ਼ਿਵ ਸੈਨਾ (ਬਾਲ ਠਾਕਰੇ) ਵਲੋਂ ਸ਼ਹਿਰੀ ਪ੍ਰਧਾਨ ਜਾਵੇਦ ਖਾਨ ਦੀ ਅਗਵਾਈ ਹੇਠ ਸੈਸ਼ਨ ਚੋਂਕ 'ਚ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਜਾਵੇਦ ਖਾਨ, ਦੋਆਬਾ ਜ਼ੋਨ ਮੁਖੀ ਸਰਬਜੀਤ ਸਾਬੀ ਅਤੇ ਲਾਡੀ ...
ਹੁਸ਼ਿਆਰਪੁਰ 15 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ 'ਚ ਮਾਡਲ ਟਾਊਨ ਨੇ ਮੁਹੱਲਾ ਅਬਾਦਪੁਰ ਦੇ ਨੌਜਵਾਨ ਪਿ੍ੰਸ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਲੜਕੀ ਦੇ ਪਿਤਾ ਰਿੰਕੂ ...
ਨਵਾਂਸ਼ਹਿਰ, 15 ਨਵੰਬਰ (ਹਰਵਿੰਦਰ ਸਿੰਘ)-ਪੰਥ ਪ੍ਰਸਿੱਧ ਢਾਡੀ ਗਿਆਨੀ ਕੁਲਜੀਤ ਸਿੰਘ ਦਿਲਬਰ ਨਵਾਂਸ਼ਹਿਰ ਵਾਲੇ ਅਮਰੀਕਾ, ਕੈਨੇਡਾ ਤੇ ਇੰਗਲੈਂਡ ਦੇ ਦੌਰੇ ਤੋਂ ਬਾਅਦ ਪੰਜਾਬ ਪਰਤ ਆਏ ਹਨ | ਉਨ੍ਹਾਂ ਦੱਸਿਆ ਕਿ ਅਮਰੀਕਾ 'ਚ ਮੈਥਸ ਟਿਪਲੋ, ਮਿੱਸੀ ਸਿੱਪੀ, ਇੰਡੀਆਨਾ, ...
ਹੁਸ਼ਿਆਰਪੁਰ 15 ਨਵੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਜਾਰੀ ਕੀਤੇ ਇਨ੍ਹਾਂ ਹੁਕਮਾਂ ਤਹਿਤ ਜ਼ਿਲੇ ਦੀਆਂ ਹੱਦਾਂ ਅੰਦਰ ਬਿਨ੍ਹਾਂ ਉਪ ਮੰਡਲ ...
ਨਵਾਂਸ਼ਹਿਰ, 15 ਨਵੰਬਰ (ਹਰਵਿੰਦਰ ਸਿੰਘ)-ਪੰਥ ਪ੍ਰਸਿੱਧ ਢਾਡੀ ਗਿਆਨੀ ਕੁਲਜੀਤ ਸਿੰਘ ਦਿਲਬਰ ਨਵਾਂਸ਼ਹਿਰ ਵਾਲੇ ਅਮਰੀਕਾ, ਕੈਨੇਡਾ ਤੇ ਇੰਗਲੈਂਡ ਦੇ ਦੌਰੇ ਤੋਂ ਬਾਅਦ ਪੰਜਾਬ ਪਰਤ ਆਏ ਹਨ | ਉਨ੍ਹਾਂ ਦੱਸਿਆ ਕਿ ਅਮਰੀਕਾ 'ਚ ਮੈਥਸ ਟਿਪਲੋ, ਮਿੱਸੀ ਸਿੱਪੀ, ਇੰਡੀਆਨਾ, ਸ਼ਿਕਾਗੋ, ਪੋਰਟਵਿਲ, ਨਿਓਯਾਰਕ, ਫਰਿਜਨੋ ਅਤੇ ਫਰੀਮਾਂਟ ਆਦਿ ਸ਼ਹਿਰਾਂ 'ਚ ਸਿੱਖ ਇਤਿਹਾਸ ਦੇ ਖ਼ੂਨੀ ਵਰਕਿਆਂ ਨੂੰ ਢਾਡੀ ਵਾਰਾਂ ਰਾਹੀਂ ਪੇਸ਼ ਕਰਕੇ ਸੰਗਤ ਨੂੰ ਨਿਹਾਲ ਕੀਤਾ | ਉਨ੍ਹਾਂ ਦੱਸਿਆ ਕਿ ਵਿਦੇਸ਼ਾਂ 'ਚ ਢਾਡੀ ਹੁਨਰ ਨੰੂ ਲੋਕ ਬਹੁਤ ਭਰਵਾਂ ਹੁੰਗਾਰਾ ਦਿੰਦੇ ਹਨ | ਵਿਦੇਸ਼ਾਂ 'ਚ ਢਾਡੀ ਕਲਾ ਦਾ ਭਵਿੱਖ ਬੜਾ ਉਜਲਾ ਨਜ਼ਰ ਆ ਰਿਹਾ | ਉਨ੍ਹਾਂ ਕਿਹਾ ਕਿ ਵਿਦੇਸ਼ਾਂ 'ਚ ਵੀ ਲੋਕ ਉਨ੍ਹਾਂ ਢਾਡੀਆਂ ਦੀ ਆਲੋਚਨਾ ਕਰਦੇ ਨਜ਼ਰ ਆਉਂਦੇ ਹਨ ਜੋ ਗੀਤਾਂ ਬੰਦੀ ਤੇ ਢਾਡੀ ਸਾਜਾਂ ਤੋਂ ਇਲਾਵਾ ਹੋਰ ਨੰੂ ਤੂਲ ਦੇ ਕੇ ਪੋਪ ਸੰਗੀਤ ਦੀ ਰੰਗਤ ਦੇਣ ਦੀ ਕੋਸ਼ਿਸ਼ ਕਰ ਰਹੇ ਹਨ | ਦਿਲਬਰ ਨੇ ਦੱਸਿਆ ਕਿ ਹਰ ਸਟੇਜ 'ਤੇ ਬੜਾ ਮਾਨ ਸਤਿਕਾਰ ਮਿਲਿਆ | ਉਨ੍ਹਾਂ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇੰਗਲੈਂਡ 'ਚ ਉਨ੍ਹਾਂ ਦਾ ਬਰਮਿੰਘਮ ਵਿਖੇ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ |
ਹੁਸ਼ਿਆਰਪੁਰ 15 ਨਵੰਬਰ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਸੂਬਾ ਪ੍ਰੈਸ ਸਕੱਤਰ ਸੁਰਜੀਤ ਸਿੰਘ ਮੋਹਾਲੀ ਅਤੇ ਵਿੱਤ ਸਕੱਤਰ ਮਨਜੀਤ ...
ਕੋਟਫਤੂਹੀ, 15 ਨਵੰਬਰ (ਅਮਰਜੀਤ ਸਿੰਘ ਰਾਜਾ)-ਡੇਰਾ ਸੰਤ ਗੁਰਮੀਤ ਸਿੰਘ ਪ੍ਰੀਤਮਪੁਰੀ ਪਿੰਡ ਖੇੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਡੇਰਾ ਮੁਖੀ ਸੰਤ ਸੁਰਜੀਤ ਸਿੰਘ ਖ਼ਾਲਸਾ ਦੀ ਰਹਿਨੁਮਾਈ ਹੇਠ ਕਰਵਾਇਆ ...
ਹੁਸ਼ਿਆਰਪੁਰ 15 ਨਵੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਿਖਿਆ ਵਿਭਾਗ ਵਲੋਂ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਪ੍ਰਾਜੈਕਟ ਤਹਿਤ ਸਰਕਾਰੀ ਸਕੂਲਾਂ 'ਚ ਸੈਮੀਨਾਰ ਕਰਵਾਏ ਜਾ ਰਹੇ ਹਨ | ਇਸੇ ਕੜੀ ਤਹਿਤ ਪੰਜਾਬੀ ਵਿਸ਼ੇ ਨਾਲ ਸਬੰਧਿਤ ਇਕ ਸੈਮੀਨਾਰ ਡਾਈਟ ਅੱਜੋਵਾਲ ...
ਹੁਸ਼ਿਆਰਪੁਰ, 15 ਨਵੰਬਰ (ਬਲਜਿੰਦਰਪਾਲ ਸਿੰਘ)-ਭਾਜਪਾ ਪੰਜਾਬ 'ਚ ਆਪਣੀਆਂ ਪੁਰਾਣੀਆਂ ਤਿੰਨ ਸੀਟਾਂ ਅੰਮਿ੍ਤਸਰ, ਗੁਰਦਾਸਪੁਰ, ਹੁਸ਼ਿਆਰਪੁਰ 'ਤੇ ਹੀ 2019 'ਚ ਲੋਕ ਸਭਾ ਚੋਣ ਲੜੇਗੀ | ਪਾਰਟੀ ਦਾ ਸਮਝੌਤਾ ਪਹਿਲਾਂ ਦੀ ਤਰ੍ਹਾਂ ਹੀ ਸ਼ੋ੍ਰਮਣੀ ਅਕਾਲੀ ਦਲ ਨਾਲ ਰਹੇਗਾ | ...
ਹੁਸ਼ਿਆਰਪੁਰ, 15 ਨਵੰਬਰ (ਬਲਜਿੰਦਰਪਾਲ ਸਿੰਘ)-ਜੀ.ਐਮ.ਏ. ਸਿਟੀ ਪਬਲਿਕ ਸਕੂਲ ਸਿੰਗੜੀਵਾਲਾ 'ਚ ਬਾਲ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਅਨੀਤਾ ਅਰੋੜਾ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਮਹੱਤਤਾ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ...
ਦਸੂਹਾ, 15 ਨਵੰਬਰ (ਭੁੱਲਰ)-ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਭੁੱਲਾ ਸਿੰਘ ਰਾਣਾ ਵਲੋਂ ਬਾਲ ਦਿਵਸ ਸਬੰਧੀ ਪੰਡਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਭੁੱਲਾ ਸਿੰਘ ਰਾਣਾ ਨੇ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਭਾਰਤ ਦੇ ਪਹਿਲੇ ...
ਕੋਟਫ਼ਤੂਹੀ, 15 ਨਵੰਬਰ (ਅਟਵਾਲ)-ਕਿਸ਼ੋਰ ਕੁਮਾਰ ਫੈਨ ਕਲੱਬ ਕੋਟ ਫ਼ਤੂਹੀ ਵੱਲੋਂ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ ਹੇਠ ਮਾਨਵ ਸੇਵਾ ਸੁਸਾਇਟੀ ਜੱਬੋਵਾਲ ਦੇ ਸਹਿਯੋਗ ਨਾਲ ਤੀਸਰਾ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ ਬੀ.ਡੀ.ਸੀ. ਬਲੱਡ ਬੈਂਕ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX