ਤਾਜਾ ਖ਼ਬਰਾਂ


ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  58 minutes ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  about 2 hours ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  about 2 hours ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  about 2 hours ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  about 3 hours ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  about 3 hours ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  about 3 hours ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  about 4 hours ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  about 4 hours ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  about 4 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  about 4 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 4 hours ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 4 hours ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  about 4 hours ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  about 5 hours ago
ਬੁੱਲ੍ਹੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਬੁੱਲ੍ਹੋਵਾਲ ਦੇ ਇੱਕ ਗਰੀਬ ਪਰਿਵਾਰ ਦਾ ਮਕਾਨ ਢਹਿ-ਢੇਰੀ ਹੋ ਗਿਆ। ਇਸ ਸੰਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਉਨ੍ਹਾਂ ਦੇ ਘਰ ਅੰਦਰ ਪਿਆ ਸਾਰਾ...
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  about 5 hours ago
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  about 5 hours ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  about 5 hours ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  about 5 hours ago
ਸ਼ਾਹਕੋਟ : ਚੱਕ ਵਡਾਲਾ-ਜਾਣੀਆ ਨੇੜੇ ਸਤਲੁਜ ਦਰਿਆ ਦਾ ਟੁੱਟਿਆ ਬੰਨ੍ਹ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

'ਪੱਪੂ ਸਵੀਟ ਸ਼ਾਪ' ਦਸੂਹਾ ਤੋਂ ਸਿਹਤ ਵਿਭਾਗ ਵਲੋਂ ਫੜ੍ਹੇ 12 ਕੁਇੰਟਲ ਖੋਏ ਦਾ ਸੈਂਪਲ ਫ਼ੇਲ੍ਹ

ਹੁਸ਼ਿਆਰਪੁਰ/ਦਸੂਹਾ/ਮੁਕੇਰੀਆਂ, 15 ਨਵੰਬਰ (ਪੱਤਰ ਪ੍ਰੇਰਕਾਂ ਰਾਹੀਂ)-ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਫੂਡ ਕਮਿਸ਼ਨਰ ਪੰਜਾਬ ਕਾਹਨ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨ ਈਸ਼ਾ ਕਾਲੀਆ ਦੀ ਅਗਵਾਈ ਹੇਠ ਸਿਵਲ ਸਰਜਨ ਡਾ ਰੇਨੂੰ ਸੂਦ ਵਲੋਂ ...

ਪੂਰੀ ਖ਼ਬਰ »

ਰਿਆਤ ਬਾਹਰਾ ਵਿਖੇ ਮੈਗਾ ਰੁਜ਼ਗਾਰ ਮੇਲੇ 'ਚ ਵੱਡੇ ਪੱਧਰ 'ਤੇ ਨੌਜਵਾਨਾਂ ਨੇ ਕੀਤੀ ਸ਼ਿਰਕਤ

ਹੁਸ਼ਿਆਰਪੁਰ 15 ਨਵੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ ਮੈਗਾ ਰੁਜ਼ਗਾਰ ਮੇਲਾ ਲਗਾਇਆ ਗਿਆ ਜਿਸ ਵਿਚ ਵੱਡੀ ਗਿਣਤੀ 'ਚ ਨੌਜਵਾਨਾਂ ਨੇ ਸ਼ਿਰਕਤ ਕੀਤੀ | ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਇਸ ਮੌਕੇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਚੇਨੀ ਖੋਹ ਕੇ ਫ਼ਰਾਰ

ਮਾਹਿਲਪੁਰ, 15 ਨਵੰਬਰ (ਦੀਪਕ ਅਗਨੀਹੋਤਰੀ)-ਮਾਹਿਲਪੁਰ ਸ਼ਹਿਰ ਵਿਚ ਫਗਵਾੜਾ ਰੋਡ 'ਤੇ ਵਿਸ਼ਵਕਰਮਾ ਮੰਦਰ ਦੇ ਨਜ਼ਦੀਕ ਪੈਦਲ ਜਾ ਰਹੀਆਂ ਔਰਤਾਂ 'ਚੋਂ ਇਕ ਔਰਤ ਦੀ ਗਲ ਵਿਚ ਪਾਈ ਸੋਨੇ ਦੀ ਚੇਨੀ ਲਾਹ ਕੇ ਮੋਟਰਸਾਈਕਲ ਸਵਾਰ ਲੁਟੇਰੇ ਫ਼ਰਾਰ ਹੋ ਗਏ | ਥਾਣਾ ਮਾਹਿਲਪੁਰ ਦੀ ...

ਪੂਰੀ ਖ਼ਬਰ »

ਵਿਕਾਸ ਤੇ ਹੋਰ ਕੰਮਾਂ ਵਾਸਤੇ ਹਾਊਸ ਵਲੋਂ ਨਿਗਮ ਦੇ ਫ਼ੰਡ 'ਚੋਂ 19.69 ਕਰੋੜ ਰੁਪਏ ਮਨਜ਼ੂਰ

ਹੁਸ਼ਿਆਰਪੁਰ 15 ਨਵੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਨਗਰ ਨਿਗਮ ਦੇ ਕੌਾਸਲਰਾਂ ਦੀ ਇਕ ਮੀਟਿੰਗ ਮੇਅਰ ਸ਼ਿਵ ਸੂਦ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਮਿਸ਼ਨਰ ਬਲਵੀਰ ਰਾਜ ਸਿੰਘ ਅਤੇ ਸਾਇਕ ਕਮਿਸ਼ਨਰ ਸੰਦੀਪ ਤਿਵਾੜੀ ਵੀ ਮੌਜੂਦ ਸਨ | ਮੀਟਿੰਗ ਦੌਰਾਨ ਨਿਗਮ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿਗਣ ਨਾਲ ਦੋ ਵਿਅਕਤੀ ਜ਼ਖ਼ਮੀ

ਹਾਜੀਪੁਰ, 15 ਨਵੰਬਰ (ਰਣਜੀਤ ਸਿੰਘ)-ਬੀਤੀ ਰਾਤ ਅਸਮਾਨੀ ਬਿਜਲੀ ਡਿੱਗਣ ਨਾਲ ਦੋ ਵਿਅਕਤੀ ਜ਼ਖਮੀ ਹੋ ਗਏ | ਇਸ ਸਬੰਧੀ ਜਾਣਕਾਰੀ ਅਨੁਸਾਰ ਪਰਵੀਨ ਕੁਮਾਰ ਪੁੱਤਰ ਕਸਤੂਰੀ ਲਾਲ ਵਾਸੀ ਖ਼ੁਸ਼ ਨਗਰ, ਸ਼ਾਮ ਲਾਲ ਪੁੱਤਰ ਗੁਰਨਾਮ ਸਿੰਘ ਵਾਸੀ ਭੱਟੀਆਂ ਕੋਟਲੀ ਦੋਵੇਂ ਥਾਣਾ ...

ਪੂਰੀ ਖ਼ਬਰ »

ਿਲੰਗ ਨਿਰਧਾਰਨ ਟੈਸਟ ਕਰਨ ਦੇ ਦੋਸ਼ 'ਚ ਗਿ੍ਫ਼ਤਾਰ ਡਾਕਟਰ 14 ਦਿਨਾਂ ਨਿਆਇਕ ਹਿਰਾਸਤ 'ਚ

ਹੁਸ਼ਿਆਰਪੁਰ, 15 ਨਵੰਬਰ (ਬਲਜਿੰਦਰਪਾਲ ਸਿੰਘ)-ਿਲੰਗ ਨਿਰਧਾਰਨ ਟੈੱਸਟ ਕਰਨ ਦੇ ਦੋਸ਼ 'ਚ ਗਿ੍ਫ਼ਤਾਰ ਕੀਤੇ ਡਾਕਟਰ ਨੂੰ ਪੁਲਿਸ ਨੇ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ | ਅਦਾਲਤ ਨੇ ਦੋਨਾਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦੋਸ਼ੀ ਪਾਏ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਾਨਫ਼ਰੰਸਾਂ ਰਾਹੀਂ ਵਿਦਿਆਰਥੀਆਂ ਨੂੰ ਉਦਯੋਗਿਕ ਖੇਤਰ ਸਬੰਧੀ ਜਾਣਕਾਰੀ ਮਿਲਦੀ ਹੈ-ਪ੍ਰੋ: ਸਰਿਤ ਕੁਮਾਰ

ਹੁਸ਼ਿਆਰਪੁਰ, 15 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਦੇ ਖੇਤਰੀ ਸੈਂਟਰ ਸਵਾਮੀ ਸਰਵਾਨੰਦ ਗਿਰੀ ਬਜਵਾੜਾ 'ਚ 'ਐਡਵਾਂਸਮੈਂਟ ਅਤੇ ਫਿਊਚਰਿਸਟਿਕ ਟਰੈਂਡਜ਼, ਮਕੈਨੀਕਲ ਐਾਡ ਮੈਟੀਰੀਅਲ ਇੰਜੀਨੀਅਰਿੰਗ' ਵਿਸ਼ੇ 'ਤੇ ਸ਼ੁਰੂ ਹੋਈ 3 ਦਿਨਾਂ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ 1 ਕਾਬੂ

ਬੁੱਲ੍ਹੋਵਾਲ, 15 ਨਵੰਬਰ (ਜਸਵੰਤ ਸਿੰਘ)-ਬੁੱਲੋ੍ਹਵਾਲ ਪੁਲਿਸ ਨੇ ਨਾਜਾਇਜ਼ ਮਾਈਨਿੰਗ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਮੁੱਖ ਥਾਣਾ ਅਫ਼ਸਰ ਬੁੱਲੋ੍ਹਵਾਲ ਕਮਲਜੀਤ ਸਿੰਘ ਨੇ ਦੱਸਿਆ ਕਿ ਰਾਜਵਿੰਦਰ ਸਿੰਘ ਏ ਐਸ ਆਈ ਚੌਾਕੀ ...

ਪੂਰੀ ਖ਼ਬਰ »

ਨਹਿਰ ਦੇ ਪੁਲ ਤੋਂ ਲੋਕ ਧੂੜ ਫੱਕਣ ਲਈ ਮਜ਼ਬੂਰ

ਗੜ੍ਹਸ਼ੰਕਰ, 15 ਨਵੰਬਰ (ਧਾਲੀਵਾਲ)-ਗੜ੍ਹਸ਼ੰਕਰ ਤੋਂ ਨਵਾਂਸ਼ਹਿਰ ਨੂੰ ਜਾਣ ਵਾਲੀ ਸੜਕ ਦੀ ਖਸਤਾ ਹਾਲਤ ਅਤੇ ਇਸ ਪ੍ਰਤੀ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਵਰਤੀ ਜਾ ਰਹੀ ਲਾਪਰਵਾਹੀ ਤੋਂ ਇਲਾਕੇ ਦਾ ਬੱਚਾ-ਬੱਚਾ ਜਾਣੂ ਹੈ | ਇਸ ਸੜਕ ਤੋਂ ਸਫ਼ਰ ਕਰਨ ਵਾਲੇ ਲੋਕ ਜਿੱਥੇ ...

ਪੂਰੀ ਖ਼ਬਰ »

ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਔਰਤ ਦੀਆਂ ਵਾਲੀਆਂ ਤੇ ਤਿੰਨ ਹਜ਼ਾਰ ਰੁਪਏ ਲੁੱਟੇ

ਦਸੂਹਾ, 15 ਨਵੰਬਰ (ਭੁੱਲਰ)-ਦਸੂਹਾ ਇਲਾਕੇ ਵਿਚ ਹੋ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਨਾਲ ਲੋਕਾਂ ਵਿਚ ਭਾਰੀ ਦਹਿਸ਼ਤ ਵਾਲਾ ਮਾਹੌਲ ਬਣਿਆ ਹੋਇਆ ਹੈ | ਅੱਜ ਬਾਅਦ ਦੁਪਹਿਰ ਦਸੂਹਾ ਤੋਂ ਰਾਮਪੁਰ ਹਲੇੜ ਨੂੰ ਜਾ ਰਹੀ ਇਕ ਔਰਤ ਕੋਲੋਂ ਤਿੰਨ ਮੋਟਰਸਾਈਕਲ ਸਵਾਰ ...

ਪੂਰੀ ਖ਼ਬਰ »

ਸਮਾਜ ਸੇਵੀ ਪਰਿਵਾਰ ਪਿੰਡ ਦੀ ਪੰਚਾਇਤ ਵਲੋਂ ਸਨਮਾਨਿਤ

ਗੜ੍ਹਸ਼ੰਕਰ, 15 ਨਵੰਬਰ (ਸੁਮੇਸ਼ ਬਾਲੀ)-ਪਿੰਡ ਇਬਰਾਹੀਮਪੁਰ (ਬਗਵਾਂਈ) ਦੇ ਸਮਾਜ ਸੇਵੀ ਪਰਿਵਾਰ ਨੂੰ ਪਿੰਡ ਦੀ ਪੰਚਾਇਤ ਵਲੋਂ ਸਮਾਜ ਸੇਵਾ 'ਚ ਵੱਡਾ ਯੋਗਦਾਨ ਪਾਉਣ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਪਿੰਡ ਇਬਰਾਹੀਮਪੁਰ ਵਿਖੇ ਇੱਕ ਸੰਖੇਪ ਅਤੇ ...

ਪੂਰੀ ਖ਼ਬਰ »

ਜਥੇਦਾਰ ਸਲ੍ਹਾ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਨਤਮਸਤਕ ਹੋਏ

ਦਸੂਹਾ, 15 ਨਵੰਬਰ (ਭੁੱਲਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਅੰਤਰੰਗ ਕਮੇਟੀ ਮੈਂਬਰ ਤਾਰਾ ਜਥੇਦਾਰ ਤਾਰਾ ਸਿੰਘ ਸੱਲਾਂ ਅੱਜ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਗੁਰੂ ਵਰ ਪ੍ਰਾਪਤ ਗਰਨੇ ਦੇ ...

ਪੂਰੀ ਖ਼ਬਰ »

ਪਿੰਡ ਬਰਾਂਡਾ ਵਿਖੇ ਗਜ਼ਟਿਡ/ਨਾਨ ਗਜ਼ਟਿਡ ਐੱਸ.ਸੀ/ ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਦੀ ਮੀਟਿੰਗ

ਪੱਸੀ ਕੰਢੀ, 15 ਨਵੰਬਰ (ਜਗਤਾਰ ਸਿੰਘ)-ਕੰਢੀ ਦੇ ਪਿੰਡ ਬਰਾਂਡਾ ਵਿਖੇ ਗਜ਼ਟਿਡ/ਨਾਨ ਗਜ਼ਟਿਡ ਐੱਸ.ਸੀ/ਬੀ.ਸੀ ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਆਫ਼ ਪੰਜਾਬ ਦੇ ਸੂਬਾ ਚੇਅਰਮੈਨ ਜਸਵੀਰ ਸਿੰਘ ਪਾਲ ਅਤੇ ਸੂਬਾ ਪ੍ਰਧਾਨ ਬਲਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ...

ਪੂਰੀ ਖ਼ਬਰ »

ਡੀ.ਵੀ. ਆਟੋਮੋਬਾਈਲਜ਼ 'ਚ ਨਵੇਂ ਸਕੂਟਰ 'ਹੀਰੋ ਡੈਸਟਨੀ-125' ਦੀ ਘੁੰਢ ਚੁਕਾਈ

ਹੁਸ਼ਿਆਰਪੁਰ, 15 ਨਵੰਬਰ (ਬਲਜਿੰਦਰਪਾਲ ਸਿੰਘ)-ਡੀ.ਵੀ. ਆਟੋਮੋਬਾਈਲਜ਼ ਹੁਸ਼ਿਆਰਪੁਰ ਵਿਖੇ ਹੀਰੋ ਕੰਪਨੀ ਵਲੋਂ ਪੇਸ਼ ਕੀਤਾ ਗਿਆ ਨਵੇਂ ਸਕੂਟਰ 'ਹੀਰੋ ਡੈਸਟਨੀ-125' ਦੀ ਘੁੰਢ ਚੁਕਾਈ ਕੀਤੀ ਗਈ | ਇਸ ਮੌਕੇ ਡੀ.ਵੀ. ਆਟੋਮੋਬਾਈਲ ਦੇ ਐਮ.ਡੀ. ਦਿਨੇਸ਼ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਨਰਾਈਜ਼ ਕਾਨਵੈਂਟ ਸਕੂਲ ਦਾ ਇਨਾਮ ਵੰਡ ਸਮਾਗਮ ਕਰਵਾਇਆ

ਕੋਟਫ਼ਤੂਹੀ, 15 ਨਵੰਬਰ (ਅਟਵਾਲ)-ਪਿੰਡ ਮੰਨਣਹਾਨਾ ਦੇ ਸਨਰਾਈਜ਼ ਕਾਨਵੈਂਟ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਤੇ ਪਿ੍ੰਸੀਪਲ ਕੁਲਜੀਤ ਕੌਰ ਸੰਧੂ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਧਰਨਾ ਦੇਣ ਸਬੰਧੀ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ

ਦਸੂਹਾ, 15 ਨਵੰਬਰ (ਭੁੱਲਰ)-ਗੰਨਾ ਸੰਘਰਸ਼ ਕਮੇਟੀ ਦਸੂਹਾ ਦੇ ਅਹੁਦੇਦਾਰਾਂ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ ਅੱਡਾ ਗਰਨਾ ਸਾਹਿਬ ਵਿਖੇ 17 ਨਵੰਬਰ ਨੂੰ ਅਣਮਿਥੇ ਸਮੇਂ ਲਈ ਦਿੱਤੇ ਜਾ ਰਹੇ ਸੜਕ ਰੋਕੇ ਧਰਨੇ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਗੰਨਾ ਸੰਘਰਸ਼ ਕਮੇਟੀ ਦਸੂਹਾ ਦੇ ਪ੍ਰਧਾਨ ਸੁਖਪਾਲ ਸਿੰਘ ਡੱਫਰ ਅਤੇ ਗਗਨਦੀਪ ਸਿੰਘ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਦੋਆਬਾ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਮਾਝਾ ਸੰਘਰਸ਼ ਕਮੇਟੀ ਆਦਿ ਦੇ ਸਹਿਯੋਗ ਨਾਲ ਰਾਸ਼ਟਰੀ ਰਾਜ ਮਾਰਗ ਜਲੰਧਰ-ਪਠਾਨਕੋਟ ਅੱਡਾ ਗਰਨਾ ਸਾਹਿਬ ਵਿਖੇ 17 ਨਵੰਬਰ ਨੂੰ ਅਣਮਿਥੇ ਸਮੇਂ ਲਈ ਸੜਕ ਰੋਕੂ ਅਤੇ ਲੋੜ ਪੈਣ ਤੇ ਰੇਲ ਰੋਕੋ ਧਰਨਾ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਧਰਨੇ ਵਿਚ ਲਗਭਗ ਦਸ ਹਜ਼ਾਰ ਕਿਸਾਨਾਂ ਦਾ ਇਕੱਠ ਹੋਵੇਗਾ | ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਭਰ ਦੀਆਂ ਮਿੱਲਾਂ ਨਾਲ ਸਬੰਧਿਤ ਕਿਸਾਨ ਇਸ ਧਰਨੇ ਵਿਚ ਸ਼ਾਮਲ ਹੋਣਗੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ, ਫ਼ਿਰੋਜ਼ਪੁਰ, ਬਠਿੰਡਾ, ਅੰਮਿ੍ਤਸਰ, ਅਜਨਾਲਾ, ਤਰਨ ਤਾਰਨ, ਗੁਰਦਾਸਪੁਰ ਆਦਿ ਤੋਂ ਇਲਾਵਾ ਹੋਰ ਜ਼ਿਲਿ੍ਹਆਂ ਵਿਚੋਂ ਵੀ ਕਿਸਾਨ ਵੱਡੀ ਗਿਣਤੀ ਵਿਚ ਪਹੁੰਚਣਗੇ | ਉਨ੍ਹਾਂ ਦੱਸਿਆ ਕਿ 2017-18 ਸੀਜ਼ਨ ਦੀ ਸਾਰੀ ਬਕਾਇਆ ਰਾਸ਼ੀ ਤੁਰੰਤ ਕਿਸਾਨਾਂ ਦੇ ਖਾਤਿਆਂ ਵਿਚ ਪਾਈ ਜਾਵੇ, ਗੰਨੇ ਦਾ ਰੇਟ ਮਹਿੰਗਾਈ ਨੂੰ ਮੁੱਖ ਰੱਖਦੇ ਹੋਏ 350 ਪ੍ਰਤੀ ਕੁਇੰਟਲ ਕੀਤਾ ਜਾਵੇ ਅਤੇ ਰੇਟ ਅਤੇ ਮਿੱਲਾਂ ਚਲਾਉਣ ਸਬੰਧੀ ਤੁਰੰਤ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ | ਇਸ ਮੌਕੇ ਜਸਦੀਪ ਸਿੰਘ, ਗਗਨਦੀਪ ਸਿੰਘ ਸਕਰਾਲਾ, ਹਰਪ੍ਰੀਤ ਸਿੰਘ ਲਾਡੀ, ਗੁਰਮੇਲ ਸਿੰਘ ਬੁੱਢੀ ਪਿੰਡ, ਗਗਨਪ੍ਰੀਤ ਸਿੰਘ, ਜਸਪਾਲ ਸਿੰਘ ਨੰਗਲ ਖੂੰਗਾ, ਖੁਸ਼ਵੰਤ ਸਿੰਘ ਬਡਿਆਲ, ਤਰਸੇਮ ਸਿੰਘ ਅਰਗੋਵਾਲ, ਗੁਰਪ੍ਰੀਤ ਸਿੰਘ ਹੀਰਾਹਾਰ, ਮਨਜੀਤ ਸਿੰਘ ਰਾਏ, ਖੁਸ਼ਵੰਤ ਸਿੰਘ, ਤਰਸੇਮ ਸਿੰਘ, ਅਰਗੋਵਾਲ ਬੀਰਾ, ਕਿਰਪਾਲ ਸਿੰਘ, ਜਸਪਾਲ ਸਿੰਘ ਨੰਗਲ ਖੂੰਗਾ, ਦਲਵੀਰ ਸਿੰਘ ਮੋਹਾਂ, ਗੁਰਦਿਆਲ ਸਿੰਘ ਬਾਲਾ, ਸੁਖਦੇਵ ਸਿੰਘ, ਸਤਨਾਮ ਸਿੰਘ ਸਾਹਨੀ ਆਦਿ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸੰਵਿਧਾਨ ਦੀ 85ਵੀਂ ਸੋਧ ਨੂੰ ਲਾਗੂ ਨਾ ਕਰਨ 'ਤੇ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ-ਬਲਦੇਵ ਧੁੱਗਾ

ਗੜ੍ਹਦੀਵਾਲਾ, 15 ਨਵੰਬਰ (ਚੱਗਰ)-ਗਜ਼ਟਿਡ/ ਨਾਨ ਗਜ਼ਟਿਡ ਐਸ.ਸੀ./ ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਬਲਾਕ ਭੂੰਗਾ-1 ਅਤੇ ਬਲਾਕ ਭੂੰਗਾ-2 ਦੀ ਮੀਟਿੰਗ ਬਲਾਕ ਪ੍ਰਧਾਨ ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਬਾਂਡਾ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਹਰਿਆਣਾ ਕਾਲਜ ਵਿਖੇ ਨਾਨ-ਟੀਚਿੰਗ ਯੂਨੀਅਨ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਧਰਨਾ

ਹਰਿਆਣਾ, 15 ਨਵੰਬਰ (ਹਰਮੇਲ ਸਿੰਘ ਖੱਖ)-ਜੀ. ਜੀ. ਡੀ. ਐਸ. ਡੀ.ਕਾਲਜ ਹਰਿਆਣਾ ਵਿਖੇ ਨਾਨ-ਟੀਚਿੰਗ ਸਟਾਫ਼ ਵਲੋਂ ਕਾਲਜ ਵਿਖੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀਆਂ ਨੀਤੀਆਂ ਦੇ ਵਿਰੋਧ 'ਚ ਰੋਸ ਧਰਨਾ ਦਿੱਤਾ ਗਿਆ | ਇਸ ਸਮੇਂ ਰਾਕੇਸ਼ ਜਰਿਆਲ, ਸੈਕਟਰੀ ਪੰਜਾਬ ...

ਪੂਰੀ ਖ਼ਬਰ »

ਪਰਸ ਵਾਪਸ ਕਰਕੇ ਦਿਖਾਈ ਇਮਾਨਦਾਰੀ

ਕੋਟਫਤੂਹੀ, 15 ਨਵੰਬਰ (ਅਮਰਜੀਤ ਸਿੰਘ ਰਾਜਾ)-ਅਜੋਕੇ ਯੁੱਗ ਵਿਚ ਜਿੱਥੇ ਇਨਸਾਨ ਲਾਲਚ ਵੱਸ ਹੋ ਰਿਹਾ ਹੈ, ਉੱਥੇ ਹੀ ਇਮਾਨਦਾਰ ਇਨਸਾਨਾਂ ਦੀ ਵੀ ਕੋਈ ਕਮੀ ਨਹੀਂ ਹੈ, ਜਿਸ ਦੀ ਤਾਜ਼ਾ ਮਿਸਾਲ ਰਮਨਦੀਪ ਸਿੰਘ ਡੋਡ ਪਿੰਡ ਜਲਵੇਹੜਾ ਨੇ ਲੱਭਿਆ ਹੋਇਆ ਪਰਸ ਉਸ ਦੇ ਮਾਲਕ ਨੂੰ ...

ਪੂਰੀ ਖ਼ਬਰ »

ਬਸਿਆਲਾ ਵਿਖੇ ਚੌਥਾ ਗੁਰਮਤਿ ਸਮਾਗਮ 18 ਨੂੰ

ਗੜ੍ਹਸ਼ੰਕਰ, 15 ਨਵੰਬਰ (ਧਾਲੀਵਾਲ)-ਬਸਿਆਲਾ ਐਨ.ਆਰ.ਆਈ. ਵੈੱਲਫੇਅਰ ਸੁਸਾਇਟੀ ਵਲੋਂ ਚੌਥਾ ਗੁਰਮਤਿ ਸਮਾਗਮ ਸ਼ਹੀਦ ਬਾਬਾ ਬੁੱਧ ਸਿੰਘ ਦੀ ਗੁਰਦੁਆਰਾ ਸਾਹਿਬ ਪਿੰਡ ਬਸਿਆਲਾ ਵਿਖੇ 18 ਨਵੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਫ਼ੌਜੀ ਪਤੀ ਨਾਲ ਧੋਖਾਧੜੀ ਕਰਨ ਵਾਲੀ ਪਤਨੀ ਗਿ੍ਫ਼ਤਾਰ

ਟਾਂਡਾ ਉੜਮੁੜ, 15 ਨਵੰਬਰ (ਦੀਪਕ ਬਹਿਲ)-ਹੁਸਨ ਦਾ ਜਾਲ ਵਿਛਾ ਕੇ ਆਪਣੇ ਹੀ ਪਤੀ ਨੂੰ ਕਥਿਤ ਤੌਰ 'ਤੇ ਲੁੱਟਣ ਵਾਲੀ ਪਤਨੀ ਸੰਦੀਪ ਕੌਰ ਨੂੰ ਥਾਣਾ ਟਾਂਡਾ ਵਿਚ ਦਰਜ ਹੋਏ ਧੋਖਾਧੜੀ ਦੇ ਕੇਸ ਵਿਚ ਸਪੈਸ਼ਲ ਬਰਾਂਚ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ | ਸਪੈਸ਼ਲ ਬਰਾਂਚ ਦੇ ...

ਪੂਰੀ ਖ਼ਬਰ »

ਕੱਲਰ ਖ਼ਾਲਸਾ ਸਕੂਲ 'ਚ ਬਾਲ ਦਿਵਸ ਮਨਾਇਆ

ਹਰਿਆਣਾ, 15 ਨਵੰਬਰ (ਹਰਮੇਲ ਸਿੰਘ ਖੱਖ)-ਕੱਲਰ ਖ਼ਾਲਸਾ ਪ੍ਰਾਇਮਰੀ ਸਕੂਲ ਹਰਿਆਣਾ ਵਿਖੇ ਬਾਲ ਦਿਵਸ ਸਬੰਧੀ ਸਮਾਗਮ ਸਕੂਲ ਇੰਚਾਰਜ ਮੈਡਮ ਜਸਵੀਰ ਕੌਰ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਉਨ੍ਹਾਂ ਬਾਲ ਦਿਵਸ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ...

ਪੂਰੀ ਖ਼ਬਰ »

ਬ੍ਰੈੱਡ ਦੀਆਂ ਕੀਮਤਾਂ 'ਚ ਹੋਏ ਵਾਧੇ ਿਖ਼ਲਾਫ਼ ਲੇਬਰ ਪਾਰਟੀ ਵਲੋਂ ਪ੍ਰਦਰਸ਼ਨ

ਹੁਸ਼ਿਆਰਪੁਰ, 15 ਨਵੰਬਰ (ਬਲਜਿੰਦਰਪਾਲ ਸਿੰਘ)-ਲੇਬਰ ਪਾਰਟੀ ਵਲੋਂ ਪੰਜਾਬ 'ਚ ਵਾਈਟ ਬ੍ਰੈੱਡ ਦੀ ਕੀਮਤ 25 ਰੁਪਏ ਅਤੇ 30 ਰੁਪਏ ਕਰਨ ਤੋਂ ਇਲਾਵਾ ਬਰਾਊਾਨ ਬੈ੍ਰੱਡ ਦੀ ਕੀਮਤ 30 ਰੁਪਏ ਤੋਂ 35 ਰੁਪਏ ਕਰਨ ਨੂੰ ਲੈ ਕੇ ਪਾਰਟੀ ਪ੍ਰਧਾਨ ਜੈ ਗੋਪਾਲ ਧੀਮਾਨ ਦੀ ਅਗਵਾਈ 'ਚ ਰੋਸ ...

ਪੂਰੀ ਖ਼ਬਰ »

ਕੰਧਾਲਾ ਜੱਟਾਂ ਦੇ ਕਬੱਡੀ ਕੱਪ 'ਤੇ ਢਡਿਆਲਾ ਦੀ ਟੀਮ ਕਾਬਜ਼

ਅੱਡਾ ਸਰਾਂ, 15 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕੰਧਾਲਾ ਜੱਟਾਂ ਵਿਖੇ ਬਾਬਾ ਬਿਸ਼ਨ ਸਿੰਘ ਦੀ ਯਾਦ ਨੂੰ ਸਮਰਪਿਤ ਚੌਥਾ ਸਾਲਾਨਾ ਕਬੱਡੀ ਕੱਪ ਕਰਵਾਇਆ ਗਿਆ | ਸਪੋਰਟਸ ਕਲੱਬ ਵਲੋਂ ਪ੍ਰਵਾਸੀ ਭਾਰਤੀਆਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮੁੱਖ ਪ੍ਰਬੰਧਕ ...

ਪੂਰੀ ਖ਼ਬਰ »

ਨਸ਼ੇ ਦੇ ਬੁਰੇ ਪ੍ਰਭਾਵਾਂ ਪ੍ਰਤੀ ਸੁਚੇਤ ਕਰਨ ਸਬੰਧੀ ਸੈਮੀਨਾਰ ਲਗਾਇਆ

ਗੜ੍ਹਦੀਵਾਲਾ, 15 ਨਵੰਬਰ (ਕੁਲਦੀਪ ਸਿੰਘ ਗੋਂਦਪੁਰ)-ਅਕਾਲ ਅਕੈਡਮੀ ਪਿੰਡ ਧੁੱਗਾ ਕਲਾਂ ਵਿਖੇ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਨਿਰਦੇਸ਼ਾਂ ਤਹਿਤ ਅਕਾਲ ਡਰੱਗ ਡੀ. ਐਡੀਕਸ਼ਨ ਸੈਂਟਰ ਬੜੂ ਸਾਹਿਬ ਵਲੋਂ ਪੰਜਾਬ, ਰਾਜਸਥਾਨ, ਹਰਿਆਣਾ, ਉੱਤਰ ਪ੍ਰਦੇਸ਼ 'ਚ ਚੱਲ ਰਹੀਆਂ ...

ਪੂਰੀ ਖ਼ਬਰ »

ਖੈਰੜ ਸਕੂਲ 'ਚ ਇਨਾਮ ਵੰਡ ਸਮਾਗਮ ਕਰਵਾਇਆ

ਕੋਟਫ਼ਤੂਹੀ, 15 ਨਵੰਬਰ (ਅਟਵਾਲ)-ਪਿੰਡ ਖੈਰੜ ਅੱਛਰਵਾਲ ਦੇ ਬਾਬਾ ਅਰਜੁਨ ਦਾਸ ਪਬਲਿਕ ਸਕੂਲ ਵਿਖੇ ਪਿੰ੍ਰਸੀਪਲ ਸੁਖਚੈਨ ਸਿੰਘ ਦੀ ਸਰਪ੍ਰਸਤੀ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਸਮਾਗਮ ਵਿਚ ਮੁੱਖ ਮਹਿਮਾਨ ਪਿ੍ੰ: ਅਜੀਤ ਸਿੰਘ (ਸੇਵਾ ਮੁਕਤ) ਤੇ ...

ਪੂਰੀ ਖ਼ਬਰ »

ਕੰਪਿਊਟਰ ਵਿਭਾਗ ਦੇ 12 ਵਿਦਿਆਰਥੀਆਂ ਦੀ ਰੁਜ਼ਗਾਰ ਲਈ ਚੋਣ

ਮਾਹਿਲਪੁਰ, 15 ਨਵੰਬਰ (ਰਜਿੰਦਰ ਸਿੰਘ,ਦੀਪਕ ਅਗਨੀਹੋਤਰੀ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦੇ ਕੰਪਿਊਟਰ ਵਿਭਾਗ ਦੇ ਬਾਰਾਂ ਵਿਦਿਆਰਥੀ ਪ੍ਰੋਫਾਈਲਟੀ ਕੰਨਸਲਟਿੰਗ ਪ੍ਰਾਈਵੇਟ ਲਿਮਟਿਡ ਕੰਪਨੀ, ਮੋਹਾਲੀ ਵਿਚ ਰੁਜ਼ਗਾਰ ਲਈ ਚੁਣੇ ਗਏ | ਇਸ ...

ਪੂਰੀ ਖ਼ਬਰ »

ਵਧ ਰਿਹਾ ਪ੍ਰਦੂਸ਼ਣ ਭਵਿੱਖ ਲਈ ਖ਼ਤਰੇ ਦੀ ਘੰਟੀ, ਸਮੇਂ ਦੀਆਂ ਸਰਕਾਰਾਂ ਵੀ ਹਨ ਦੋਸ਼ੀ

ਟਾਂਡਾ ਉੜਮੁੜ, 15 ਨਵੰਬਰ (ਕੁਲਬੀਰ ਸਿੰਘ)-ਪਿਛਲੇ ਇਕ ਦਹਾਕੇ ਤੋਂ ਪ੍ਰਦੂਸ਼ਣ ਵਿਚ ਹੋ ਰਿਹਾ ਲਗਾਤਾਰ ਵਾਧਾ ਕਿਸੇ ਕੋਲੋਂ ਲੁਕਿਆ ਨਹੀਂ ਜੇਕਰ ਸਮੇਂ ਦੀਆਂ ਸਰਕਾਰਾਂ ਇਸ ਵਧ ਰਹੇ ਪ੍ਰਦੂਸ਼ਣ ਨੂੰ ਇਮਾਨਦਾਰੀ ਨਾਲ ਘਟਾਉਣ ਦਾ ਯਤਨ ਕਰਦੀਆਂ ਹਨ ਤਾਂ ਅੱਜ ਮਹਾਂਨਗਰਾਂ ...

ਪੂਰੀ ਖ਼ਬਰ »

ਪੋ੍ਰਫ਼ੈਸਰ ਜੀ.ਐੱਸ. ਮੁਲਤਾਨੀ ਵਲੋਂ ਕਬੱਡੀ ਕੱਪ ਦਾ ਪੋਸਟਰ ਜਾਰੀ

ਮੁਕੇਰੀਆਂ, 15 ਨਵੰਬਰ (ਸਰਵਜੀਤ ਸਿੰਘ)-ਪਿੰਡ ਮਨਸੂਰਪੁਰ ਮੁਕੇਰੀਆਂ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਲਾਨਾ ਕਬੱਡੀ ਕੱਪ 26 ਅਤੇ 27 ਨਵੰਬਰ ਦਿਨ ਸੋਮਵਾਰ ਅਤੇ ਮੰਗਲਵਾਰ ਨੂੰ ਜੈ ਹਿੰਦ ਯੂਥ ਸਪੋਰਟਸ ਕਲੱਬ ਮਨਸੂਰਪੁਰ ਪਿੰਡ ਵਾਸੀਆਂ ਅਤੇ ਐਨ.ਆਰ.ਆਈ. ਦੇ ਸਹਿਯੋਗ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਮੀਟਿੰਗ

ਗੜ੍ਹਸ਼ੰਕਰ, 15 ਨਵੰਬਰ (ਧਾਲੀਵਾਲ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਤਹਿਸੀਲ ਗੜ੍ਹਸ਼ੰਕਰ ਦੀ ਮੀਟਿੰਗ ਪਿੰਡ ਪੋਸੀ ਵਿਖੇ ਹੋਈ, ਜਿਸ ਦੌਰਾਨ 17 ਨਵੰਬਰ ਨੂੰ ਲੋਕ ਜਗਾਓ, ਲੁਟੇਰੇ ਭਜਾਓ ਦੇ ਨਾਅਰੇ ਹੇਠ ਪਹੁੰਚ ਰਹੇ ਜਥਾ ਮਾਰਚ ਦੇ ਸਵਾਗਤ ਲਈ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕੰਗਮਾਈ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਹਰਿਆਣਾ, 15 ਨਵੰਬਰ (ਹਰਮੇਲ ਸਿੰਘ ਖੱਖ)-ਸਰਕਾਰੀ ਹਾਈ ਸਕੂਲ ਕੰਗਮਾਈ ਵਿਖੇ 'ਹੋਪ ਐਾਡ ਹੈਲਪਿੰਗ ਹੈਂਡਸ' ਅਮਰੀਕਨ ਗੈਰ ਸਰਕਾਰੀ ਸੰਸਥਾ (ਐਨ.ਜੀ.ਓ) ਦੁਆਰਾ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ 'ਚ ਸੰਸਥਾ ਦੇ ਮੈਂਬਰ ਡਾ. ਸ਼ੰਕਰ ਗੁਪਤਾ, ਬੀਜੁਆਏ, ਵਿਨੋਦ ...

ਪੂਰੀ ਖ਼ਬਰ »

ਪੀਰ ਬਾਬਾ ਲੱਖ ਦਾਤਾ ਯਾਦਗਾਰੀ ਮੰਗੂ ਮੈਰਾ ਦਾ ਛਿੰਝ ਮੇਲਾ ਕਰਵਾਇਆ

ਰਾਮਗੜ੍ਹ ਸੀਕਰੀ, 15 ਨਵੰਬਰ (ਕਟੋਚ)-ਪੀਰ ਬਾਬਾ ਲੱਖ ਦਾਤਾ ਯਾਦਗਾਰੀ ਪਿੰਡ ਮੰਗੂ ਮੈਰਾ ਦਾ ਸਲਾਨਾ ਛਿੰਝ ਮੇਲਾ ਮੁੱਖ ਸੇਵਕ ਬਾਬਾ ਕ੍ਰਿਸ਼ਨ ਦੀ ਰਹਿਨੁਮਾਈ ਵਿਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪੂਰੀ ਧਾਰਮਿਕ ਭਾਵਨਾ ਨਾਲ ਨੇਪਰੇ ਚੜਿ੍ਹਆ | ਇਸ ਮੌਕੇ ਇਲਾਕਾ ...

ਪੂਰੀ ਖ਼ਬਰ »

ਦਿਨ ਵੇਲੇ ਬਿਜਲੀ ਸਪਲਾਈ ਬੰਦ ਰਹਿਣ ਨਾਲ ਲੋਕ ਪ੍ਰੇਸ਼ਾਨ

ਹਰਿਆਣਾ, 15 ਨਵੰਬਰ (ਹਰਮੇਲ ਸਿੰਘ ਖੱਖ)-ਢੋਲਵਾਹਾ ਰੋਡ ਹਰਿਆਣਾ ਵਿਖੇ ਪਿਛਲੇ 4-5 ਦਿਨਾਂ ਤੋਂ ਬਿਜਲੀ ਦੀ ਸਪਲਾਈ ਦਿਨ ਸਮੇਂ ਬੰਦ ਰਹਿਣ ਕਾਰਨ ਇਲਾਕੇ ਵਾਸੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨ ਲਈ ਮਜਬੂਰ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੰਬਰਦਾਰ ...

ਪੂਰੀ ਖ਼ਬਰ »

ਸੀ.ਪੀ.ਆਈ. ਤੇ ਸੀ.ਪੀ.ਆਈ. (ਐਮ) ਦੇ ਸਾਂਝੇ ਜਥਾ ਮਾਰਚ ਦੀਆਂ ਤਿਆਰੀਆਂ ਜ਼ੋਰਾਂ 'ਤੇ - ਕਾ: ਮੱਟੂ

ਹੁਸ਼ਿਆਰਪੁਰ, 15 ਨਵੰਬਰ (ਬਲਜਿੰਦਰਪਾਲ ਸਿੰਘ)-ਸੀ.ਪੀ.ਆਈ. (ਐਮ.) ਦੇ ਜ਼ਿਲ੍ਹਾ ਸਕੱਤਰ ਸਾਥੀ ਦਰਸ਼ਨ ਸਿੰਘ ਮੱਟੂ ਨੇ ਇੱਕ ਬਿਆਨ ਰਾਹੀਂ ਦੱਸਿਆ ਕਿ ਸੀ.ਪੀ.ਆਈ. ਅਤੇ ਸੀ.ਪੀ.ਆਈ. (ਐਮ.) ਦੇ ਜ਼ਿਲ੍ਹਾ ਆਗੂ ਜੱਲਿ੍ਹਆਂ ਵਾਲੇ ਬਾਗ ਤੋਂ ਚਲੇ ਜਥਾ ਮਾਰਚ, ਜੋ ਕਿ 15 ਮੰਗਾਂ ਦੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਖਿਲਾਫ਼ ਕੇਸ ਦਰਜ

ਹੁਸ਼ਿਆਰਪੁਰ 15 ਨਵੰਬਰ (ਹਰਪ੍ਰੀਤ ਕੌਰ)-ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਮਾਡਲ ਟਾਊਨ ਪੁਲਿਸ ਨੇ ਸੰਨੀ ਵਾਸੀ ਡਗਾਣਾ ਕਲਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਲੜਕੀ ਦੇ ਪਿਤਾ ਰਮੇਸ਼ ਕੁਮਾਰ ਵਾਸੀ ਮੁਹੱਲਾ ਨੀਲ ਕੰਠ ਨੇ ਦੱਸਿਆ ਕਿ ਉਸ ਦੀ ਲੜਕੀ ਜੋ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਿਖੇ ਰੈੱਡ ਆਰਟ ਪੰਜਾਬ ਦੀ ਟੀਮ ਵਲੋਂ ਨੁਕੜ ਨਾਟਕ ਕਰਵਾਇਆ

ਮੁਕੇਰੀਆਂ, 15 ਨਵੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ ਮੁਕੇਰੀਆਂ ਵਿਖੇ ਰੈਡ ਆਰਟ ਪੰਜਾਬ ਦੀ ਟੀਮ ਵਲੋਂ ਨੁਕੜ ਨਾਟਕ ਦਾ ਆਯੋਜਨ ਕੀਤਾ ਗਿਆ | ਅਜੋਕੇ ਸਮੇਂ ਅੰਦਰ ਆ ਰਹੀਆਂ ਸਮੱਸਿਆਵਾਂ ਤੇ ਆਧਾਰਿਤ ਇਕ ਨੁਕੜ ਨਾਟਕ ਵਹਿੰਗੀ ਕਾਲਜ ਦੀ ...

ਪੂਰੀ ਖ਼ਬਰ »

ਐੱਸ.ਪੀ.ਐਨ. ਕਾਲਜ ਵਿਖੇ ਨੈਤਿਕ ਸਿੱਖਿਆ ਦੀ ਪ੍ਰੀਖਿਆ ਕਰਵਾਈ

ਮੁਕੇਰੀਆਂ, 15 ਨਵੰਬਰ (ਰਾਮਗੜ੍ਹੀਆ)-ਪੰਜਾਬ ਪੀਪਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਪਟਿਆਲਾ ਦੇ ਸਹਿਯੋਗ ਨਾਲ ਐੱਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਨੈਤਿਕਤਾ ਦੇ ਵਿਸ਼ੇ ਨਾਲ ਸਬੰਧਿਤ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਲਗਭਗ 160 ਵਿਦਿਆਰਥੀਆਂ ਨੇ ਭਾਗ ਲਿਆ | ਇਹ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜੀਏਟ ਸਕੂਲ ਦਸੂਹਾ ਦੇ ਗੁਰਵਿੰਦਰ ਸਿੰਘ ਨੇ ਗੋਲਡ ਮੈਡਲ ਜਿੱਤਿਆ

ਦਸੂਹਾ, 15 ਨਵੰਬਰ (ਭੁੱਲਰ)-ਜੇ.ਸੀ.ਡੀ.ਏ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਅਕਾਦਮਿਕ ਖੇਤਰ ਦੇ ਨਾਲ-ਨਾਲ ਆਪਣੀ ਖੇਡ ਪ੍ਰਾਪਤੀਆਂ ਲਈ ਨਿਵੇਕਲੀ ਤੇ ਵਿਲੱਖਣ ਪਛਾਣ ਰੱਖਦਾ ਹੈ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਾਜੀਪੁਰ ਦੇ ਵਿਕਾਸ ਲਈ 3 ਲੱਖ ਦੀ ਗ੍ਰਾਂਟ ਜਾਰੀ

ਗੜ੍ਹਸ਼ੰਕਰ, 15 ਨਵੰਬਰ (ਧਾਲੀਵਾਲ)-ਮੈਂਬਰ ਰਾਜ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਅੰਬਿਕਾ ਸੋਨੀ ਦੇ ਐੱਮ.ਪੀ. ਲੈਂਡ ਫ਼ੰਡ ਵਿਚੋਂ ਪਿੰਡ ਹਾਜੀਪੁਰ ਦੇ ਵਿਕਾਸ ਲਈ 3 ਲੱਖ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ | ਇਸ ਸਬੰਧੀ ਸਮਾਗਮ ਦੌਰਾਨ ਗ੍ਰਾਂਟ ਦਾ ਪ੍ਰਵਾਨਗੀ ਪੱਤਰ ਸੌਾਪਣ ...

ਪੂਰੀ ਖ਼ਬਰ »

ਸੋਨ ਤਗਮਾ ਜੇਤੂ ਨਿਸ਼ਾ ਰਾਣੀ ਨੂੰ ਕੀਤਾ ਸਨਮਾਨਿਤ

ਤਲਵਾੜਾ, 15 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਬਲਾਕ ਤਲਵਾੜਾ ਦੇ ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਦੀ ਵਿਦਿਆਰਥਣ ਨਿਸ਼ਾ ਰਾਣੀ ਨੇ ਬਲਵਿੰਦਰ ਸਿੰਘ ਪੀ. ਟੀ. ਆਈ. ਅਤੇ ਕੋਚ ਜਗਮੋਹਨ ਦੀ ਅਗਵਾਈ ਹੇਠ ਅੰਮਿ੍ਤਸਰ ਵਿਖੇ ਸੂਬਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਦੇ 32 ਕਿੱਲੋ ...

ਪੂਰੀ ਖ਼ਬਰ »

ਦੋਆਬਾ ਸਕੂਲ 'ਚ ਖੇਡ ਦਿਵਸ ਮਨਾਇਆ

ਮਾਹਿਲਪੁਰ, 15 ਨਵੰਬਰ (ਰਜਿੰਦਰ ਸਿੰਘ)-ਦੋਆਬਾ ਪਬਲਿਕ ਸਕੂਲ ਦੋਹਲਰੋਂ ਵਿਖੇ ਚੇਅਰਪਰਸਨ ਬਲਵਿੰਦਰ ਕੌਰ ਦੀ ਅਗਵਾਈ ਅਤੇ ਪਿ੍ੰ. ਅਰੁਣ ਗੁਪਤਾ ਦੀ ਦੇਖ ਰੇਖ 'ਚ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਨੂੰ ਸਮਰਪਿਤ ਸਾਲਾਨਾ ਖੇਡ ਮੇਲਾ ਖੇਡ ਦੇ ਰੂਪ 'ਚ ਮਨਾਇਆ ਗਿਆ, ...

ਪੂਰੀ ਖ਼ਬਰ »

ਆਕਸ ਫੋਰਡ ਵਰਲਡ ਸਕੂਲ ਸਹੋੜਾ ਡਡਿਆਲ ਵਿਖੇ ਬਾਲ ਦਿਵਸ ਮਨਾਇਆ

ਨੰਗਲ ਬਿਹਾਲਾਂ, 14 ਨਵੰਬਰ (ਵਿਨੋਦ ਮਹਾਜਨ)-ਆਕਸ ਫੋਰਡ ਵਰਲਡ ਸਕੂਲ ਸਹੋੜਾ ਡਡਿਆਲ ਵਿਖੇ ਬਾਲ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਅਧਿਆਪਕਾਂ ਦੁਆਰਾ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਬੱਚਿਆਂ ਨੂੰ ਉਪਹਾਰ ਭੇਟ ਕੀਤੇ ਗਏ | ਸਕੂਲ ਦੇ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਸੂਹਾ ਵਿਖੇ ਕੁਇਜ਼ ਮੁਕਾਬਲੇ ਕਰਵਾਏ

ਦਸੂਹਾ, 15 ਨਵੰਬਰ (ਭੁੱਲਰ)-ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਵਿਖੇ ਅੰਗਰੇਜ਼ੀ ਵਿਭਾਗ ਵਲੋਂ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ | ਇਸ ਮੌਕੇ ਰਿਤੀਕਾ ਪਹਿਲਾ ਸਥਾਨ ਸਿਮਰਨ ਦੂਸਰੇ ਸਥਾਨ ਤੇ ਰਹੀ ਜਦ ਕਿ ਕਿਰਨਦੀਪ ਅਤੇ ਅੰਸ਼ੂਮਨ ਨੇ ਸਾਂਝੇ ਰੂਪ ਚ ਤੀਸਰਾ ...

ਪੂਰੀ ਖ਼ਬਰ »

ਦੀਪ ਸਪੈਸ਼ਲ ਸਕੂਲ ਵਿਖੇ ਬਾਲ ਦਿਵਸ ਸਬੰਧੀ ਸਮਾਗਮ

ਦਸੂਹਾ, 14 ਨਵੰਬਰ (ਭੁੱਲਰ)-ਅੱਜ ਦੀਪ ਸਪੈਸ਼ਲ ਸਕੂਲ ਦਸੂਹਾ ਵਿਖੇ ਬਾਲ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਕੇਕ ਕੱਟਿਆ ਗਿਆ ਅਤੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਨੇ ਬੱਚਿਆਂ ਨੂੰ ਬਾਲ ਸਬੰਧੀ ਵਿਸਥਾਰ ਪੂਰਵਕ ...

ਪੂਰੀ ਖ਼ਬਰ »

ਪਰਸ ਖੋਹਣ ਵਾਲੇ ਦੋਸ਼ੀ ਨੂੰ 1 ਸਾਲ ਦੀ ਕੈਦ

ਹੁਸ਼ਿਆਰਪੁਰ, 15 ਨਵੰਬਰ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰੰਜਨ ਕੁਮਾਰ ਖੁੱਲਰ ਦੀ ਅਦਾਲਤ ਨੇ ਪਰਸ ਖੋਹਣ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਨੂੰ 1 ਸਾਲ ਦੀ ਸਜ਼ਾ ਦੇ ਹੁਕਮ ਸੁਣਾਏ | ਜ਼ਿਕਰਯੋਗ ਹੈ ਕਿ ਲਖਵੀਰ ਕੌਰ ਪਤਨੀ ...

ਪੂਰੀ ਖ਼ਬਰ »

ਸ਼ਿਵ ਸੈਨਾ ਨੇ ਯੋਗੀ ਸਰਕਾਰ ਦਾ ਪੁਤਲਾ ਫੂਕਿਆ

ਹੁਸ਼ਿਆਰਪੁਰ 15 ਨਵੰਬਰ (ਹਰਪ੍ਰੀਤ ਕੌਰ)-ਸ਼ਿਵ ਸੈਨਾ (ਬਾਲ ਠਾਕਰੇ) ਵਲੋਂ ਸ਼ਹਿਰੀ ਪ੍ਰਧਾਨ ਜਾਵੇਦ ਖਾਨ ਦੀ ਅਗਵਾਈ ਹੇਠ ਸੈਸ਼ਨ ਚੋਂਕ 'ਚ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਜਾਵੇਦ ਖਾਨ, ਦੋਆਬਾ ਜ਼ੋਨ ਮੁਖੀ ਸਰਬਜੀਤ ਸਾਬੀ ਅਤੇ ਲਾਡੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਖਿਲਾਫ਼ ਕੇਸ ਦਰਜ

ਹੁਸ਼ਿਆਰਪੁਰ 15 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ 'ਚ ਮਾਡਲ ਟਾਊਨ ਨੇ ਮੁਹੱਲਾ ਅਬਾਦਪੁਰ ਦੇ ਨੌਜਵਾਨ ਪਿ੍ੰਸ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਲੜਕੀ ਦੇ ਪਿਤਾ ਰਿੰਕੂ ...

ਪੂਰੀ ਖ਼ਬਰ »

ਢਾਡੀ ਕਲਾ ਨੂੰ ਪੋਪ ਸੰਗੀਤ ਦੀ ਰੰਗਤ ਦੇਣ ਵਾਲੇ ਢਾਡੀਆਂ ਤੋਂ ਵਿਦੇਸ਼ੀ ਸੰਗਤ ਖ਼ਫ਼ਾ ਢਾਡੀ ਦਿਲਬਰ

ਨਵਾਂਸ਼ਹਿਰ, 15 ਨਵੰਬਰ (ਹਰਵਿੰਦਰ ਸਿੰਘ)-ਪੰਥ ਪ੍ਰਸਿੱਧ ਢਾਡੀ ਗਿਆਨੀ ਕੁਲਜੀਤ ਸਿੰਘ ਦਿਲਬਰ ਨਵਾਂਸ਼ਹਿਰ ਵਾਲੇ ਅਮਰੀਕਾ, ਕੈਨੇਡਾ ਤੇ ਇੰਗਲੈਂਡ ਦੇ ਦੌਰੇ ਤੋਂ ਬਾਅਦ ਪੰਜਾਬ ਪਰਤ ਆਏ ਹਨ | ਉਨ੍ਹਾਂ ਦੱਸਿਆ ਕਿ ਅਮਰੀਕਾ 'ਚ ਮੈਥਸ ਟਿਪਲੋ, ਮਿੱਸੀ ਸਿੱਪੀ, ਇੰਡੀਆਨਾ, ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ 15 ਨਵੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਜਾਰੀ ਕੀਤੇ ਇਨ੍ਹਾਂ ਹੁਕਮਾਂ ਤਹਿਤ ਜ਼ਿਲੇ ਦੀਆਂ ਹੱਦਾਂ ਅੰਦਰ ਬਿਨ੍ਹਾਂ ਉਪ ਮੰਡਲ ...

ਪੂਰੀ ਖ਼ਬਰ »

ਢਾਡੀ ਕਲਾ ਨੂੰ ਪੋਪ ਸੰਗੀਤ ਦੀ ਰੰਗਤ ਦੇਣ ਵਾਲੇ ਢਾਡੀਆਂ ਤੋਂ ਵਿਦੇਸ਼ੀ ਸੰਗਤ ਖ਼ਫ਼ਾ ਢਾਡੀ ਦਿਲਬਰ

ਨਵਾਂਸ਼ਹਿਰ, 15 ਨਵੰਬਰ (ਹਰਵਿੰਦਰ ਸਿੰਘ)-ਪੰਥ ਪ੍ਰਸਿੱਧ ਢਾਡੀ ਗਿਆਨੀ ਕੁਲਜੀਤ ਸਿੰਘ ਦਿਲਬਰ ਨਵਾਂਸ਼ਹਿਰ ਵਾਲੇ ਅਮਰੀਕਾ, ਕੈਨੇਡਾ ਤੇ ਇੰਗਲੈਂਡ ਦੇ ਦੌਰੇ ਤੋਂ ਬਾਅਦ ਪੰਜਾਬ ਪਰਤ ਆਏ ਹਨ | ਉਨ੍ਹਾਂ ਦੱਸਿਆ ਕਿ ਅਮਰੀਕਾ 'ਚ ਮੈਥਸ ਟਿਪਲੋ, ਮਿੱਸੀ ਸਿੱਪੀ, ਇੰਡੀਆਨਾ, ...

ਪੂਰੀ ਖ਼ਬਰ »

ਪ.ਸ.ਸ.ਫ ਵਲੋਂ ਸਾਂਝੇ ਅਧਿਆਪਕ ਮੋਰਚੇ ਦੇ ਸੰਘਰਸ਼ ਨੂੰ ਸਮਰਥਨ ਦਾ ਐਲਾਨ

ਹੁਸ਼ਿਆਰਪੁਰ 15 ਨਵੰਬਰ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਸੂਬਾ ਪ੍ਰੈਸ ਸਕੱਤਰ ਸੁਰਜੀਤ ਸਿੰਘ ਮੋਹਾਲੀ ਅਤੇ ਵਿੱਤ ਸਕੱਤਰ ਮਨਜੀਤ ...

ਪੂਰੀ ਖ਼ਬਰ »

ਡੇਰਾ ਪ੍ਰੀਤਮਪੁਰੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਕੋਟਫਤੂਹੀ, 15 ਨਵੰਬਰ (ਅਮਰਜੀਤ ਸਿੰਘ ਰਾਜਾ)-ਡੇਰਾ ਸੰਤ ਗੁਰਮੀਤ ਸਿੰਘ ਪ੍ਰੀਤਮਪੁਰੀ ਪਿੰਡ ਖੇੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਡੇਰਾ ਮੁਖੀ ਸੰਤ ਸੁਰਜੀਤ ਸਿੰਘ ਖ਼ਾਲਸਾ ਦੀ ਰਹਿਨੁਮਾਈ ਹੇਠ ਕਰਵਾਇਆ ...

ਪੂਰੀ ਖ਼ਬਰ »

ਡਾਈਟ ਅੱਜੋਵਾਲ ਵਿਖੇ ਪੰਜਾਬੀ ਵਿਸ਼ੇ ਨਾਲ ਸਬੰਧਿਤ ਸੈਮੀਨਾਰ

ਹੁਸ਼ਿਆਰਪੁਰ 15 ਨਵੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਿਖਿਆ ਵਿਭਾਗ ਵਲੋਂ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਪ੍ਰਾਜੈਕਟ ਤਹਿਤ ਸਰਕਾਰੀ ਸਕੂਲਾਂ 'ਚ ਸੈਮੀਨਾਰ ਕਰਵਾਏ ਜਾ ਰਹੇ ਹਨ | ਇਸੇ ਕੜੀ ਤਹਿਤ ਪੰਜਾਬੀ ਵਿਸ਼ੇ ਨਾਲ ਸਬੰਧਿਤ ਇਕ ਸੈਮੀਨਾਰ ਡਾਈਟ ਅੱਜੋਵਾਲ ...

ਪੂਰੀ ਖ਼ਬਰ »

ਭਾਜਪਾ ਪਹਿਲਾਂ ਵਾਲੀਆਂ 3 ਸੀਟਾਂ 'ਤੇ ਹੀ ਲੜੇਗੀ 2019 ਦੀਆਂ ਲੋਕ ਸਭਾ ਚੋਣਾਂ-ਸੋਮ ਪ੍ਰਕਾਸ਼

ਹੁਸ਼ਿਆਰਪੁਰ, 15 ਨਵੰਬਰ (ਬਲਜਿੰਦਰਪਾਲ ਸਿੰਘ)-ਭਾਜਪਾ ਪੰਜਾਬ 'ਚ ਆਪਣੀਆਂ ਪੁਰਾਣੀਆਂ ਤਿੰਨ ਸੀਟਾਂ ਅੰਮਿ੍ਤਸਰ, ਗੁਰਦਾਸਪੁਰ, ਹੁਸ਼ਿਆਰਪੁਰ 'ਤੇ ਹੀ 2019 'ਚ ਲੋਕ ਸਭਾ ਚੋਣ ਲੜੇਗੀ | ਪਾਰਟੀ ਦਾ ਸਮਝੌਤਾ ਪਹਿਲਾਂ ਦੀ ਤਰ੍ਹਾਂ ਹੀ ਸ਼ੋ੍ਰਮਣੀ ਅਕਾਲੀ ਦਲ ਨਾਲ ਰਹੇਗਾ | ...

ਪੂਰੀ ਖ਼ਬਰ »

ਜੀ.ਐਮ.ਏ. ਸਕੂਲ 'ਚ ਬਾਲ ਦਿਵਸ ਮੌਕੇ ਸਮਾਗਮ

ਹੁਸ਼ਿਆਰਪੁਰ, 15 ਨਵੰਬਰ (ਬਲਜਿੰਦਰਪਾਲ ਸਿੰਘ)-ਜੀ.ਐਮ.ਏ. ਸਿਟੀ ਪਬਲਿਕ ਸਕੂਲ ਸਿੰਗੜੀਵਾਲਾ 'ਚ ਬਾਲ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਅਨੀਤਾ ਅਰੋੜਾ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਮਹੱਤਤਾ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਵਲੋਂ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ ਭੇਟ

ਦਸੂਹਾ, 15 ਨਵੰਬਰ (ਭੁੱਲਰ)-ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਭੁੱਲਾ ਸਿੰਘ ਰਾਣਾ ਵਲੋਂ ਬਾਲ ਦਿਵਸ ਸਬੰਧੀ ਪੰਡਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਭੁੱਲਾ ਸਿੰਘ ਰਾਣਾ ਨੇ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਭਾਰਤ ਦੇ ਪਹਿਲੇ ...

ਪੂਰੀ ਖ਼ਬਰ »

ਤੀਸਰੇ ਖ਼ੂਨਦਾਨ ਕੈਂਪ 'ਚ 27 ਯੂਨਿਟ ਖੂਨਦਾਨ

ਕੋਟਫ਼ਤੂਹੀ, 15 ਨਵੰਬਰ (ਅਟਵਾਲ)-ਕਿਸ਼ੋਰ ਕੁਮਾਰ ਫੈਨ ਕਲੱਬ ਕੋਟ ਫ਼ਤੂਹੀ ਵੱਲੋਂ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ ਹੇਠ ਮਾਨਵ ਸੇਵਾ ਸੁਸਾਇਟੀ ਜੱਬੋਵਾਲ ਦੇ ਸਹਿਯੋਗ ਨਾਲ ਤੀਸਰਾ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ ਬੀ.ਡੀ.ਸੀ. ਬਲੱਡ ਬੈਂਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX