ਤਾਜਾ ਖ਼ਬਰਾਂ


ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  19 minutes ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਬਾਘਾਪੁਰਾਣਾ ਨੇੜਿਓਂ ਅੱਜ ਲੁਟੇਰਿਆਂ ਵਲੋਂ ਇੱਕ ਇਨੋਵਾ ਗੱਡੀ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਘਾਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਆਪਣੇ ਇੱਕ ਹੋਰ ਸਾਥੀ ਨਾਲ...
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  33 minutes ago
ਨਵੀਂ ਦਿੱਲੀ, 21 ਮਈ- ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀਆਂ ਕੁਝ ਥਾਵਾਂ 'ਤੇ ਈ. ਵੀ. ਐੱਮ. ਦੀ ਹੇਰਾ-ਫੇਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਗਲਤ ਦੱਸਦਿਆਂ ਕਿਹਾ ਹੈ ਕਿ ਈ. ਵੀ. ਐੱਮ. ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ...
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  54 minutes ago
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਅੱਜ ਇੱਥੇ ਪੱਲੇਦਾਰਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸਪੈਸ਼ਲ ਲੋਡ ਭਰਨ ਨੂੰ ਲੈ ਕੇ ਦੋ ਧੜਿਆਂ ਦੇ ਪੱਲੇਦਾਰ ਆਪਸ 'ਚ ਉਲਝ ਗਏ...
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  about 1 hour ago
ਨਵੀਂ ਦਿੱਲੀ, 21 ਮਈ- ਰਾਜਧਾਨੀ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ, ਸਮਾਜਵਾਦੀ ਪਾਰਟੀ ਦੇ ਨੇਤਾ ਰਾਮਗੋਪਾਲ ਯਾਦਵ, ਸੀ. ਪੀ. ਐੱਮ ਦੇ ਜਨਰਲ ਸਕੱਤਰ...
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  about 1 hour ago
ਬਲਾਚੌਰ, 21 ਮਈ (ਦੀਦਾਰ ਸਿੰਘ ਬਲਾਚੌਰੀਆ)- ਬੀਤੀ ਦੇਰ ਰਾਤ ਪੁਲਿਸ ਥਾਣਾ ਕਾਠਗੜ੍ਹ ਅਧੀਨ ਪੈਂਦੇ ਪਿੰਡ ਸੋਭੂਵਾਲ-ਜੀਓਵਾਲ ਬਛੁਆ ਵਿਚਾਲੇ ਖੇਤਾਂ 'ਚ ਪ੍ਰਵਾਸੀ ਮਜ਼ਦੂਰਾਂ ਦੀਆਂ ਤਿੰਨ ਝੁੱਗੀਆਂ ਨੂੰ ਅੱਗ ਲੱਗ ਗਈ। ਇਸ ਹਾਦਸੇ 'ਚ ਦੋ ਮਾਸੂਮ ਬੱਚੀਆਂ ਦੀ ਮੌਤ ਹੋ...
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  about 1 hour ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ 'ਤੇ ਲਗਾਤਾਰ ਸਿਆਸਤ ਭਖੀ ਹੋਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੋਰ ਕੈਬਨਿਟ ਮੰਤਰੀ ਵੀ ਉਨ੍ਹਾਂ ਵਿਰੁੱਧ ਖੁੱਲ੍ਹ ਕੇ ਬਿਆਨ ਦੇ ਰਹੇ ਹਨ। ਇਸੇ ਕੜੀ 'ਚ ਹੁਣ...
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  about 2 hours ago
ਨਵੀਂ ਦਿੱਲੀ, 21 ਮਈ- ਲੋਕ ਸਭਾ ਚੋਣਾਂ ਲਈ ਐਗਜ਼ਿਟ ਪੋਲ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਨੇਤਾਵਾਂ ਵਿਚਾਲੇ ਮੁਲਾਕਾਤਾਂ ਦਾ ਦੌਰ ਸ਼ੁਰੂ ਹੋ ਗਿਆ। ਇਸੇ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸਮਾਜਵਾਦੀ ਪਾਰਟੀ ਦੇ...
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  about 2 hours ago
ਕਾਬੁਲ, 21 ਮਈ- ਅਫ਼ਗ਼ਾਨਿਸਤਾਨ ਦੇ ਦੱਖਣੀ ਸੂਬੇ ਕੰਧਾਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ 9 ਤਾਲਿਬਾਨੀ ਅੱਤਵਾਦੀ ਮਾਰੇ ਗਏ। ਸੂਤਰਾਂ ਨੇ ਅੱਜ ਦੱਸਿਆ ਕਿ ਵਿਸ਼ੇਸ਼ ਮੁਹਿੰਮ ਬਲ ਨੇ ਸ਼ਾਹੀ ਵਲੀ ਕੋਟ ਜ਼ਿਲ੍ਹੇ ਦੇ ਕਾਰੀ ਇਲਾਕੇ 'ਚ ਸੋਮਵਾਰ ਨੂੰ ਇਹ ਮੁਹਿੰਮ ਚਲਾਈ...
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  about 2 hours ago
ਨਵੀਂ ਦਿੱਲੀ, 21 ਮਈ- ਪੂਰਬੀ-ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਚੋਣਾਂ ਤੋਂ ਬਾਅਦ ਨਿਊਜ਼ ਚੈਨਲਾਂ ਵਲੋਂ ਪ੍ਰਸਾਰਿਤ ਕੀਤੇ ਸਰਵੇਖਣਾਂ (ਐਗਜ਼ਿਟ ਪੋਲ) ਨੂੰ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦੀ ਸਾਜ਼ਿਸ਼ ਕਰਾਰਦਿਆਂ ਪਾਰਟੀ ਵਰਕਰਾਂ...
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  about 3 hours ago
ਨਵੀਂ ਦਿੱਲੀ, 21 ਮਈ- ਸੁਪਰੀਮ ਕੋਰਟ ਨੇ 100 ਫ਼ੀਸਦੀ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਕੀਤੇ ਜਾਣ ਦੀ ਮੰਗ ਵਾਲੀ ਇੱਕ ਜਨਹਿਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਇਸ ਪਟੀਸ਼ਨ 'ਚ ਮੰਗ ਕੀਤੀ ਗਈ ਸੀ ਕਿ ਈ. ਵੀ. ਐੱਮ. ਮਸ਼ੀਨਾਂ ਦੀ ਸੰਖਿਆ ਦੇ ਮੁਤਾਬਕ ਹੀ ਵੀ...
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  about 3 hours ago
ਕੋਲਕਾਤਾ, 21 ਮਈ- ਪੱਛਮੀ ਬੰਗਾਲ 'ਚ ਬੀਤੀ ਰਾਤ ਕੂਚ ਬਿਹਾਰ ਦੇ ਸਤਈ ਇਲਾਕੇ 'ਚ ਕਥਿਤ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਵਰਕਰਾਂ ਦੇ ਹਮਲੇ 'ਚ ਭਾਜਪਾ ਦੇ ਪੰਜ ਵਰਕਰ...
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  about 3 hours ago
ਮੈਕਸੀਕੋ ਸਿਟੀ, 21 ਮਈ- ਮੈਕਸੀਕੋ ਦੇ ਦੱਖਣੀ ਸੂਬੇ ਓਕਸਾਸਾ ਅਤੇ ਉੱਤਰੀ-ਪੂਰਬੀ ਸੂਬੇ ਤਮੌਲੀਪਸ 'ਚ ਹੋਈ ਗੋਲੀਬਾਰੀ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਓਕਸਾਸਾ ਦੇ ਸਰਕਾਰੀ ਵਕੀਲਾਂ ਅਤੇ ਸਥਾਨਕ ਮੀਡੀਆ ਨੇ ਕਿਹਾ ਕਿ ਇੱਥੇ ਸੜਕ ਕਿਨਾਰੇ ਚਾਰ ਔਰਤਾਂ...
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਸ਼ੁਤਰਾਣਾ, 21 ਮਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਵਲੋਂ ਭਾਖੜਾ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ। ਮ੍ਰਿਤਕ ਕਿਸਾਨ ਹਜੂਰ ਸਿੰਘ (72) ਦੇ ਲੜਕੇ ਗੁਰਮੀਤ ਸਿੰਘ ਨੇ...
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  about 4 hours ago
ਕੋਲਕਾਤਾ, 21 ਮਈ- ਪੱਛਮੀ ਬੰਗਾਲ ਦੇ ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰਬਰ 200 'ਤੇ 19 ਮਈ ਨੂੰ ਹੋਈ ਵੋਟਿੰਗ ਨੂੰ ਚੋਣ ਕਮਿਸ਼ਨ ਨੇ ਰੱਦ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਹੁਣ ਇਸ ਬੂਥ 'ਤੇ 22 ਮਈ ਭਾਵ ਕਿ ਕੱਲ੍ਹ ਨੂੰ ਮੁੜ ਮਤਦਾਨ ਕਰਾਉਣ ਦਾ...
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  about 4 hours ago
ਨਵੀਂ ਦਿੱਲੀ, 21 ਮਈ- ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਸਮਾਜਵਾਦੀ ਪਾਰਟੀ ਦੇ ਨੇਤਾਵਾਂ ਮੁਲਾਇਮ ਸਿੰਘ ਯਾਦਵ ਅਤੇ ਉਨ੍ਹਾਂ ਦੇ ਬੇਟੇ ਅਖਿਲੇਸ਼ ਯਾਦਵ ਦੇ ਵਿਰੁੱਧ ਹਲਫ਼ਨਾਮਾ...
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  about 4 hours ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  about 4 hours ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  about 5 hours ago
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550

ਅੰਮ੍ਰਿਤਸਰ

ਗੁ: ਸ਼ਹੀਦਗੰਜ ਸਾਹਿਬ ਵਿਖੇ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮਿ੍ਤਸਰ, 15 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੀ ਰੱਖਿਆ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਚੌਕ ਵਿਖੇ ਸੇਵਕ ਜਥਾ ਕੜਾਹ ਪ੍ਰਸ਼ਾਦ ਤੇ ...

ਪੂਰੀ ਖ਼ਬਰ »

'ਫਰਲੋ' 'ਤੇ ਰਹਿਣ ਵਾਲੇ ਰੇਲਵੇ ਵਰਕਸ਼ਾਪ ਦੇ ਕਰਮਚਾਰੀਆਂ ਨੂੰ ਰਾਸ ਨਹੀਂ ਆ ਰਹੀ ਬਾਇਓਮੀਟਿ੍ਕ ਹਾਜ਼ਰੀ

ਅੰਮਿ੍ਤਸਰ, 15 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਪੁਤਲੀਘਰ ਸਥਿਤ ਉੱਤਰੀ ਰੇਲਵੇ ਮਕੈਨਿਕਲ ਵਰਕਸ਼ਾਪ 'ਚੋਂ ਅਕਸਰ 'ਫਰਲੋ' 'ਤੇ ਰਹਿਣ ਵਾਲੇ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਉੱਚ ਅਧਿਕਾਰੀਆਂ ਵਲੋਂ ਰਜਿਸਟਰ 'ਤੇ ਹਾਜ਼ਰੀਆਂ ਲਗਾਉਣ ਦੀ ਬਜਾਏ ਬਾਇਓਮੀਟਿ੍ਕ ...

ਪੂਰੀ ਖ਼ਬਰ »

ਆਂਗਣਵਾੜੀ ਇੰਪਲਾਇਜ਼ ਫੈੱਡਰੇਸ਼ਨ ਆਫ ਇੰਡੀਆ ਦੇ ਸੱਦੇ 'ਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਰੋਸ ਧਰਨਾ

ਅੰਮਿ੍ਤਸਰ, 15 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਂਗਣਵਾੜੀ ਇੰਪਲਾਇਜ਼ ਫੈਡਰੇਸ਼ਨ ਆਫ ਇੰਡੀਆ ਦੇ ਸੱਦੇ 'ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਜਨਰਲ ਸਕੱਤਰ ਦਲਜਿੰਦਰ ਕੌਰ ਉਦੋਨੰਗਲ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਰੋਸ ...

ਪੂਰੀ ਖ਼ਬਰ »

ਨਗਰ ਨਿਗਮ ਦੇ ਭੂਮੀ ਵਿਭਾਗ ਨੇ ਤੋੜੇ 2 ਖੋਖੇ

ਅੰਮਿ੍ਤਸਰ, 15 ਨਵੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਭੂਮੀ ਵਿਭਾਗ ਵਲੋਂ ਸ਼ਹਿਰ 'ਚੋਂ ਨਾਜਾਇਜ਼ ਕਬਜ਼ੇ ਹਟਾਉਂਦਿਆ ਨਾਜਾਇਜ਼ ਤੌਰ 'ਤੇ ਲੱਗੇ 2 ਖੋਖੇ ਤੋੜੇ ਤੇ ਵੱਖ-ਵੱਖ ਸਥਾਨਾਂ 'ਤੇ ਸਰਕਾਰੀ ਜਗ੍ਹਾ 'ਤੇ ਸਾਮਾਨ ਜ਼ਬਤ ਕਰਕੇ ਨਾਜਾਇਜ਼ ਕਬਜੇ ਛੁਡਾਏ | ਇਸ ਸਬੰਧੀ ...

ਪੂਰੀ ਖ਼ਬਰ »

'ਫਰਲੋ' 'ਤੇ ਰਹਿਣ ਵਾਲੇ ਰੇਲਵੇ ਵਰਕਸ਼ਾਪ ਦੇ ਕਰਮਚਾਰੀਆਂ ਨੂੰ ਰਾਸ ਨਹੀਂ ਆ ਰਹੀ ਬਾਇਓਮੀਟਿ੍ਕ ਹਾਜ਼ਰੀ

ਅੰਮਿ੍ਤਸਰ, 15 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਪੁਤਲੀਘਰ ਸਥਿਤ ਉੱਤਰੀ ਰੇਲਵੇ ਮਕੈਨਿਕਲ ਵਰਕਸ਼ਾਪ 'ਚੋਂ ਅਕਸਰ 'ਫਰਲੋ' 'ਤੇ ਰਹਿਣ ਵਾਲੇ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਉੱਚ ਅਧਿਕਾਰੀਆਂ ਵਲੋਂ ਰਜਿਸਟਰ 'ਤੇ ਹਾਜ਼ਰੀਆਂ ਲਗਾਉਣ ਦੀ ਬਜਾਏ ਬਾਇਓਮੀਟਿ੍ਕ ...

ਪੂਰੀ ਖ਼ਬਰ »

ਖੰਡ ਮਿੱਲ ਭਲਾ ਪਿੰਡ ਦੇ ਪਿੜਾਈ ਸੀਜ਼ਨ ਦਾ ਕੈਬਨਿਟ ਮੰਤਰੀ ਰੰਧਾਵਾ ਵਲੋਂ ਉਦਘਾਟਨ

ਹਰਸਾ ਛੀਨਾ, 15 ਨਵੰਬਰ (ਕੜਿਆਲ)-ਸਹਿਕਾਰਤਾ ਤੇ ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ 100 ਕਰੋੜ ਰੁਪਏ ਦੀ ਰਾਸ਼ੀ ਨਾਲ 'ਦੀ ਅਜਨਾਲਾ ਸਹਿਕਾਰੀ ਖੰਡ ਮਿਲ ਭਲਾ ਪਿੰਡ' ਦੇ ਨਵੀਨੀਕਰਨ ਕਰਦਿਆਂ ਮਿੱਲ ਦੀ ਗੰਨਾ ਪੀੜਣ ਸਮਰੱਥਾ 'ਚ ਵਾਧਾ ਕੀਤਾ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਦੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਇੰਟਰਨੈਟ 'ਤੇ ਜਾਰੀ

ਅੰਮਿ੍ਤਸਰ, 15 ਨਵੰਬਰ (ਸ਼ੈਲੀ)- ਜੀ. ਐਨ. ਡੀ. ਯੂ. ਵਲੋਂ ਇਸੇ ਸਾਲ ਨਵੰਬਰ-ਦਸੰਬਰ 'ਚ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ 'ਚ ਬੈਠਣ ਵਾਲੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ 'ਵਰਸਿਟੀ ਦੇ ਵੈਬ ਪੋਰਟਲ 'ਤੇ ਉਪਲਬੱਧ ਹਨ | ਇਸ ਬਾਰੇ ਕੰਟਰੋਲਰ ਪ੍ਰੀਖਿਆਵਾਂ ਪ੍ਰੋ: ਮਨੋਜ਼ ...

ਪੂਰੀ ਖ਼ਬਰ »

2 ਮੋਟਰਸਾਈਕਲ ਚੋਰੀ, ਮਾਮਲੇ ਦਰਜ

ਅੰਮਿ੍ਤਸਰ, 15 ਨਵੰਬਰ (ਗਗਨਦੀਪ ਸ਼ਰਮਾ)-ਰਣਜੀਤ ਐਵੀਨਿਊ ਖੇਤਰ 'ਚ ਵਾਹਨ ਚੋਰ ਸਰਗਰਮ ਹਨ ਜਿਹੜੇ ਰੋਜ਼ਾਨਾ ਕਿਧਰੇ ਨਾ ਕਿਧਰੇ ਆਪਣੇ ਇਰਾਦਿਆਂ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਜਾਂਦੇ ਹਨ | ਬੀਤੇ ਦਿਨੀਂ ਇਸ ਖੇਤਰ 'ਚੋਂ 2 ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਹੈ | ਪਹਿਲਾ ...

ਪੂਰੀ ਖ਼ਬਰ »

ਦਸਵੀਂ ਜਮਾਤ ਦੀ ਵਿਦਿਆਰਥਣ ਨਾਲ ਜਬਰ ਜਨਾਹ

ਅਜਨਾਲਾ, 15 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਭੋਏਵਾਲ ਦੀ ਰਹਿਣ ਵਾਲੀ ਦਸਵੀਂ ਜਮਾਤ 'ਚ ਪੜ੍ਹਦੀ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਥਾਣਾ ਅਜਨਾਲਾ ਦੇ ਐਸ. ਐਚ. ਓ. ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਦੀ ਲਪੇਟ 'ਚ ਆਉਣ ਨਾਲ ਇਕ ਦੀ ਮੌਤ

ਅੰਮਿ੍ਤਸਰ, 15 ਨਵੰਬਰ (ਗਗਨਦੀਪ ਸ਼ਰਮਾ)-ਤੇਜ਼ ਰਫ਼ਤਾਰ ਕਾਰ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ, ਜਦ ਕਿ ਚਾਲਕ ਮੌਕੇ ਤੋਂ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆ | ਮਿ੍ਤਕ ਦੀ ਪਛਾਣ ਸੰਜੇ ਕੁਮਾਰ ਵਜੋਂ ਦੱਸੀ ਗਈ ਹੈ | ਪੀੜਤ ਵਿਜੈ ਕੁਮਾਰ ਵਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਾਜਾਇਜ਼ ਮਾਇਨਿੰਗ ਕਰਨ ਵਾਲੇ ਦੋ ਟਰੱਕ ਚਾਲਕਾਂ ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 15 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਰੇਤ ਦੀ ਨਾਜਾਇਜ਼ ਮਾਇਨਿੰਗ ਕਰਨ ਵਾਲੇ ਦੋ ਟਰੱਕ ਚਾਲਕਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਥਾਣਾ ਅਜਨਾਲਾ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਸਹਾਇਕ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਰਾਜ ਪੱਧਰੀ ਸੀ. ਕੇ. ਡੀ. ਖੇਡ ਟੂਰਨਾਮੈਂਟ ਆਰੰਭ

ਅੰਮਿ੍ਤਸਰ, 15 ਨਵੰਬਰ (ਜਸਵੰਤ ਸਿੰਘ ਜੱਸ)-ਚੀਫ਼ ਖਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਪ੍ਰਮੁੱਖ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਸੀ. ਸੈ. ਪਬਲਿਕ ਸਕੂਲ ਜੀ. ਟੀ. ਰੋਡ ਵਿਖੇ 19ਵੇਂ ਰਾਜ ਪੱਧਰੀ ਸੀ. ਕੇ. ਡੀ. ਖੇਡ ਟੂਰਨਾਮੈਂਟ ਦਾ ਉਦਘਾਟਨ ਮੁੱਖ ...

ਪੂਰੀ ਖ਼ਬਰ »

ਕੌ ਾਸਲਰ ਹੁੰਦਲ ਨੇ ਦੁੱਧ ਚੁਆਈ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡੇ

ਵੇਰਕਾ, 15 ਨਵੰਬਰ (ਪਰਮਜੀਤ ਸਿੰਘ ਬੱਗਾ)-ਪਸ਼ੂ ਪਾਲਣ ਵਿਭਾਗ ਅੰਮਿ੍ਤਸਰ ਵਲੋਂ ਪਸ਼ੂ ਡਿਸਪੈਂਸਰੀ ਵੇਰਕਾ ਵਿਖੇ ਕਰਵਾਏ ਬਲਾਕ ਪੱਧਰੀ ਦੁੱਧ ਚੁਆਈ ਦੇ ਮੁਕਾਬਲੇ ਜਿਸ ਦਾ ਰਸਮੀ ਉਦਘਾਟਨ ਇਥੇ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨ: ...

ਪੂਰੀ ਖ਼ਬਰ »

ਬਹੁਮੰਤਵੀ ਸਹਿਕਾਰੀ ਸਭਾ ਨਵਾਂ ਪਿੰਡ ਦੀ ਸਰਬ ਸੰਮਤੀ ਨਾਲ ਚੋਣ

ਨਵਾਂ ਪਿੰਡ, 15 ਨਵੰਬਰ (ਜਸਪਾਲ ਸਿੰਘ)-ਕਿਸਾਨੀ ਨਾਲ ਸਬੰਧਤ 7 ਪਿੰਡਾਂ ਦੀ ਸਾਂਝੀ ਖੇਤੀ ਸੰਸਥਾ 'ਦੀ ਬਹੁਮੰਤਵੀ ਸਹਿਕਾਰੀ ਸਭਾ ਨਵਾਂ ਪਿੰਡ' ਜਿਸ ਦੀ ਕਿ ਦੋ ਸਾਲ ਪਹਿਲਾਂ ਚੋਣ ਕਰਵਾਈ ਜਾਣੀ ਸੀ, ਉਸ ਸਮੇਂ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਹਲਕਾ ਵਿਧਾਇਕ ਦੁਆਰਾ ਕਿਸੇ ...

ਪੂਰੀ ਖ਼ਬਰ »

ਮੇਦਾਂਤਾ ਹਸਪਤਾਲ ਗੁੜਗਾੳਾ ਦੇ ਦਿਮਾਗ, ਰੀੜ ਅਤੇ ਕੈਂਸਰ ਦੇ ਰੋਗਾਂ ਦੇ ਮਾਹਿਰ ਡਾਕਟਰ ਕੱਲ੍ਹ ਅੰਮਿ੍ਤਸਰ 'ਚ ਕਰਨਗੇ ਓ. ਪੀ. ਡੀ.

ਅੰਮਿ੍ਤਸਰ, 15 ਨਵੰਬਰ (ਅ. ਬ.)-ਦਿ ਮੈਡੀਸਿਟੀ ਸੁਪਰ ਸਪੇਸ਼ਲਿਟੀ ਹਸਪਤਾਲ (ਗੁੜਗਾੳਾ) ਜੋ ਕਿ ਅਦਲੱਖਾ ਹਸਪਤਾਲ, ਬਸੰਤ ਐਵੇਨਿਊ, ਅੰਮਿ੍ਤਸਰ ਦੇ ਨਾਲ ਮਿਲ ਕੇ ਦਿਮਾਗ ਅਤੇ ਰੀੜ ਦੇ ਰੋਗਾਂ ਦੇ ਮਾਹਿਰ ਡਾਕਟਰ ਕਰਨਜੀਤ ਸਿੰਘ ਨਾਰੰਗ ਅਤੇ ਕੈਂਸਰ ਦੇ ਰੋਗਾਂ ਦੇ ਮਾਹਿਰ ਡਾ: ...

ਪੂਰੀ ਖ਼ਬਰ »

ਸਪਰਿੰਗ ਡੇਲ ਸੀਨੀਅਰ ਸਕੂਲ ਦੇ ਵਿਦਿਆਰਥੀਆਂ ਵਲੋਂ 'ਨਦੀ-ਲਾਈਫ਼ ਲਾਈਨ' ਨਾਟਕ ਦਾ ਮੰਚਨ

ਅੰਮਿ੍ਤਸਰ, 15 ਨਵੰਬਰ (ਵਰਪਾਲ)-ਸਪਰਿੰਗ ਡੇਲ ਸੀਨੀਅਰ ਸਕੂਲ ਦੇ ਵਿਦਿਆਰਥੀਆਂ ਵਲੋਂ ਬਾਲ ਦਿਵਸ ਮੌਕੇ ਪਾਣੀ ਦੀ ਕਮੀ ਤੇ ਪ੍ਰਦੂਸ਼ਨ ਦੀ ਸਮੱਸਿਆਵਾਂ ਨੂੰ ਉਜਾਗਰ ਕਰਦੇ ਹੋਏ 'ਨਦੀ- ਲਾਈਫ਼ ਲਾਈਨ' ਨਾਮਕ ਪ੍ਰਭਾਵਸ਼ਾਲੀ ਨਾਟਕ ਦਾ ਭਾਵਪੂਰਨ ਮੰਚਨ ਕੀਤਾ | ਜਿਸ 'ਚ ਸਾਬਕਾ ...

ਪੂਰੀ ਖ਼ਬਰ »

ਪੰਧੇਰ ਵਿਖੇ ਦੂਜਾ ਇੰਟਰਨੈਸ਼ਨਲ ਸੈਮੀਨਾਰ ਭਲਕੇ

ਚੇਤਨਪੁਰਾ, 15 ਨਵੰਬਰ (ਮਹਾਂਬੀਰ ਸਿੰਘ ਗਿੱਲ)-ਸ੍ਰੀ ਗੁਰੂ ਰਾਮਦਾਸ ਨਰਸਿੰਗ ਇੰਸਟੀਚਿਊਟ ਪੰਧੇਰ ਵਿਖੇ ਦੂਜਾ ਇੰਟਰਨੈਸ਼ਨਲ ਸੈਮੀਨਾਰ ਕਾਲਜ ਕੈਪਸ ਅੰਦਰ 17 ਨਵੰਬਰ ਨੂੰ ਸੈਮੀਨਾਰ ਹਾਲ 'ਚ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸ੍ਰੀਮਤੀ ਹਰਜਿੰਦਰਪਾਲ ਕੌਰ ਕੰਗ ...

ਪੂਰੀ ਖ਼ਬਰ »

ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵਲੋਂ ਸਰਹੱਦੀ ਖੇਤਰ ਦੇ ਸਕੂਲਾਂ ਦਾ ਅਚਨਚੇਤ ਨਿਰੀਖਣ

ਅਜਨਾਲਾ, 15 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਲਾਕ ਅਜਨਾਲਾ 2 ਦੇ ਨਵੇਂ ਆਏ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੈਡਮ ਵਿਦਿਆ ਵਲੋਂ ਸਰਹੱਦੀ ਖੇਤਰ ਦੇ ਵੱਖ-ਵੱਖ ਪ੍ਰਾਇਮਰੀ ਸਕੂਲਾਂ ਦਾ ਨਿਰੀਖਣ ਕਰਕੇ ਸਕੂਲਾਂ ਵਿਚ 'ਪੜ੍ਹੋ ਪੰਜਾਬ ਪ੍ਰੋਜੈਕਟ', ਪ੍ਰੀ ਪ੍ਰਾਇਮਰੀ ...

ਪੂਰੀ ਖ਼ਬਰ »

ਤਲਬੀਰ ਗਿੱਲ, ਜਲਾਲ ਉਸਮਾਂ ਤੇ ਏ. ਆਰ. ਨੇ ਲੱਧਾਮੁੰਡਾ ਨਾਲ ਕੀਤਾ ਦੁੱਖ ਸਾਂਝਾ

ਚੌਕ ਮਹਿਤਾ, 15 ਨਵੰਬਰ (ਧਰਮਿੰਦਰ ਸਿੰਘ ਭੰਮਰਾ)-ਬੀਤੇ ਦਿਨੀਂ ਪਿ੍ੰਸੀਪਲ ਬਲਜਿੰਦਰ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਤੇ ਹਲਕਾ ਦੱਖਣੀ (ਅੰਮਿ੍ਤਸਰ) ਦੇ ਮੌਜੂਦਾ ਇੰਚਾਰਜ ਤਲਬੀਰ ਸਿੰਘ ਗਿੱਲ, ...

ਪੂਰੀ ਖ਼ਬਰ »

ਜਿਜੇਆਣੀ ਵਿਖੇ ਸਤਿਸੰਗ ਕਰਵਾਇਆ

ਮਜੀਠਾ, 15 ਨਵੰਬਰ (ਸਹਿਮੀ)-ਜਿਜੇਆਣੀ ਵਿਖੇ ਪਿੰਡ ਦੀ ਸੰਗਤ ਵਲੋਂ ਕਰਵਾਏ ਸਤਿਸੰਗ ਸਮਾਗਮ 'ਚ ਡੇਰਾ ਬਾਬਾ ਤੇਜਾ ਸਿੰਘ ਸੈਦਪੁਰ (ਰਾਧਾ ਸੁਆਮੀ) ਦੇ ਗੱਦੀਨਸ਼ੀਨ ਸੰਤ ਸੁਭਾਸ਼ ਚੰਦਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਸੰਤ ਸੁਭਾਸ਼ ਚੰਦਰ ਸਿੰਘ ਨੇ ਆਪਣੇ ...

ਪੂਰੀ ਖ਼ਬਰ »

ਗੁ: ਨਾਨਕਸਰ ਸਠਿਆਲਾ ਮਾਡਰਨ ਗ੍ਰਾਮ ਪ੍ਰੋਜੈਕਟ ਲਈ ਚੁਣਿਆ

ਸਠਿਆਲਾ, 15 ਨਵੰਬਰ (ਜਗੀਰ ਸਿੰਘ ਸਫਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ 41 ਇਤਿਹਾਸਕ ਅਸਥਾਨਾ ਦੀ ਪੰਜਾਬ 'ਚੋਂ ਚਰਨ ਛੋਹ ਪਿੰਡਾਂ ਦੀ ਚੋਣ ਹੋਈ ਹੈ | ਪੰਜਾਬ ਸਰਕਾਰ ਵਲੋਂ 41 ਪਿੰਡਾਂ 'ਚ ਵਿਸ਼ੇਸ਼ ਵਿਕਾਸ ਪ੍ਰੋਜੈਕਟ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਦੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਇੰਟਰਨੈਟ 'ਤੇ ਜਾਰੀ

ਅੰਮਿ੍ਤਸਰ, 15 ਨਵੰਬਰ (ਸ਼ੈਲੀ)-ਜੀ. ਐਨ. ਡੀ. ਯੂ. ਵਲੋਂ ਇਸੇ ਸਾਲ ਨਵੰਬਰ-ਦਸੰਬਰ 'ਚ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ 'ਚ ਬੈਠਣ ਵਾਲੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ 'ਵਰਸਿਟੀ ਦੇ ਵੈਬ ਪੋਰਟਲ 'ਤੇ ਉਪਲਬੱਧ ਹਨ | ਇਸ ਬਾਰੇ ਕੰਟਰੋਲਰ ਪ੍ਰੀਖਿਆਵਾਂ ਪ੍ਰੋ: ਮਨੋਜ਼ ...

ਪੂਰੀ ਖ਼ਬਰ »

ਪੀਰ ਬਾਬਾ ਦਸਤਗੀਰ ਦੀ ਦਰਗਾਹ 'ਤੇ ਮੇਲਾ 18 ਨੂੰ

ਲੋਪੋਕੇ, 15 ਨਵੰਬਰ (ਕਲਸੀ)-ਦਰਗਾਹ ਪੀਰ ਬਾਬਾ ਦਸਤਗੀਰ ਪਿੰਡ ਲੋਪੋਕੇ ਵਿਖੇ ਸਾਲਾਨਾ ਸੱਭਿਆਚਾਰਕ ਮੇਲਾ 18 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਦਰਗਾਹ ਦੇ ਮੁਖ ਸੇਵਾਦਾਰ ਬਾਬਾ ਦਵਿੰਦਰ ਸਿੰਘ ਗਾਂਧੀ ਨੇ ਦੱਸਿਆ ਕਿ 18 ਨਵੰਬਰ ਨੂੰ ਸਵੇਰੇ 10 ਵਜੇ ਦਰਗਾਹ 'ਤੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੋਜਾਰਥੀ ਦੀ ਪ੍ਰਾਪਤੀ

ਅੰਮਿ੍ਤਸਰ, 15 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫ਼ਾਰਮਾਸਿਊਟੀਕਲ ਸਾਇੰਸ ਵਿਭਾਗ ਦੇ ਪੀ. ਐਚ. ਡੀ. ਕਰ ਰਹੇ ਵਿਦਿਆਰਥੀ ਹਰਮਨਪ੍ਰੀਤ ਸਿੰਘ ਵਲੋਂ '21ਵੀਂ ਸਦੀ ਡਰਗ ਡਿਸਕਵਰੀ ਤੇ ਡਿਵੈਲਪਮੈਂਟ ਫਾਰ ਗਲੋਬਲ ਹੈਲਥ' ਨਾਮਕ ਕਾਨਫ਼ਰੰਸ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਸਮਰਾ ਵਲੋਂ ਸਕੂਲਾਂ ਦਾ ਅਚਨਚੇਤ ਨਿਰੀਖਣ

ਸਠਿਆਲਾ, 15 ਨਵੰਬਰ (ਜਗੀਰ ਸਿੰਘ ਸਫਰੀ)-ਪੰਜਾਬ ਦੇ ਸਿੱਖਿਆ ਮੰਤਰੀ ਓ. ਪੀ. ਸੋਨੀ ਤੇ ਸਿੱਖਿਆ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੇ ਆਦੇਸ਼ਾਂ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਲਵਿੰਦਰ ਸਿੰਘ ਸਮਰਾ ਵਲੋਂ ਵੱਖ-ਵੱਖ ਸਰਕਾਰੀ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ | ਸਰਕਾਰੀ ...

ਪੂਰੀ ਖ਼ਬਰ »

ਸੰਤ ਰਾਮਪਾਲ ਦੇ ਪ੍ਰਚਾਰਕਾਂ ਮੁਆਫ਼ੀ ਮੰਗ ਜਾਨ ਛੁਡਾਈ

ਬਹੋੜੂ, 15 ਨਵੰਬਰ (ਬਲਕਾਰ ਸਿੰਘ ਬਹੋੜੂ)-ਜੇਲ੍ਹ 'ਚ ਬੰਦ ਸੱਤਲੋਕ ਆਸ਼ਰਮ ਦੇ ਮੁਖੀ ਰਾਮਪਾਲ ਦੇ ਹੱਕ 'ਚ ਪ੍ਰਚਾਰ ਕਰ ਰਹੇ ਕੁਝ ਲੋਕਾਂ ਨੂੰ ਸਥਾਨਕ ਕਸਬੇ 'ਚ ਗੁਰੂ ਨਾਨਕ ਖ਼ਾਲਸਾ ਮਿਸ਼ਨ ਪੰਚਾਇਤ ਦੇ ਮੈਂਬਰਾਂ ਨੇ ਗਲਤ ਪ੍ਰਚਾਰ ਕਰਦਿਆਂ ਕਾਬੂ ਕੀਤਾ ਹੈ | ਪੰਚਾਇਤ ਦੇ ...

ਪੂਰੀ ਖ਼ਬਰ »

ਖ਼ਾਲਸਾ ਅਕੈਡਮੀ ਮਹਿਤਾ ਚੌਕ ਵਿਖੇ ਪੰਜਾਬ ਪੱਧਰੀ ਹਾਕੀ ਚੈਂਪੀਅਨਸ਼ਿਪ (ਲੜਕੀਆਂ) ਸ਼ੁਰੂ

ਚੌਕ ਮਹਿਤਾ, 15 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਇਥੇ ਵਿੱਦਿਅਕ ਸੰਸਥਾ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਅਕੈਡਮੀ ਮਹਿਤਾ ਚੌਕ ਵਿਖੇ ਪੰਜਾਬ ਸਰਕਾਰ ਵਲੋਂ ਕਰਵਾਈ ਜਾ ਰਹੀ 64ਵੀਂ ਪੰਜਾਬ ਪੱਧਰੀ ਹਾਕੀ ਚੈਂਪੀਅਨਸ਼ਿਪ (ਲੜਕੀਆਂ ਅੰਡਰ-19) ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ | ਉਦਘਾਟਨ ਸਮਾਰੋਹ 'ਚ ਜ਼ਿਲ੍ਹਾ ਸਿੱਖਿਆ ਅਫਸਰ ਸ: ਸਲਵਿੰਦਰ ਸਿੰਘ ਸਮਰਾ ਵਿਸ਼ੇਸ਼ ਤੌਰ 'ਤੇ ਪੁੱਜੇ | ਉਨ੍ਹਾਂ ਦੇ ਨਾਲ ਖ਼ਾਲਸਾ ਅਕੈਡਮੀ ਦੇ ਪਿ੍ੰ: ਹਰਜਿੰਦਰ ਕੌਰ ਬੱਲ, ਵਾਈਸ ਪਿ੍ੰ: ਹਰਜੋਤ ਸਿੰਘ, ਕਾਲਜ ਪਿ੍ੰ: ਦਿਲਬਾਗ ਸਿੰਘ, ਵਾਈਸ ਪਿ੍ੰ: ਗੁਰਦੀਪ ਸਿੰਘ, ਕੋਚ ਬਲਜਿੰਦਰ ਸਿੰਘ, ਹਰਭਜਨ ਸਿੰਘ, ਬਲਵਿੰਦਰ ਸਿੰਘ ਏ. ਈ. ਓ., ਪਿ੍ੰ: ਹਰਪ੍ਰੀਤ ਸਿੰਘ, ਕੁਲਦੀਪ ਸਿੰਘ ਗਿਰਦਾਵਰ, ਗੁਰਪ੍ਰੀਤ ਸਿੰਘ ਪੀ. ਟੀ. ਆਈ., ਸਰਬਜੀਤ ਸਿੰਘ, ਸੰਦੀਪ ਸਿੰਘ ਆਦਿ ਨੇ ਹਾਕੀ ਖਿਡਾਰਨਾਂ ਨਾਲ ਜਾਣ ਪਛਾਣ ਕਰਕੇ ਮੈਚ ਸ਼ੁਰੂ ਕਰਵਾਏ | ਪ੍ਰਬੰਧਕਾਂ ਨੇ ਦੱਸਿਆ ਕਿ ਇਹ ਚੈਂਪੀਅਨਸ਼ਿਪ 19 ਨਵੰਬਰ ਤੱਕ ਚਲੇਗੀ | ਬਾਅਦ 'ਚ ਖ਼ਾਲਸਾ ਅਕੈਡਮੀ ਦੇ ਦਫਤਰ 'ਚ ਜ਼ਿਲ੍ਹਾ ਸਿੱਖਿਆ ਅਫਸਰ ਸ: ਸਲਵਿੰਦਰ ਸਿੰਘ ਸਮਰਾ ਤੇ ਹੋਰ ਹਸਤੀਆਂ ਨੂੰ ਪਿ੍ੰ: ਮੈਡਮ ਹਰਜਿੰਦਰ ਕੌਰ ਦੀ ਹਾਜ਼ਰੀ ਵਿਚ ਵਾਈਸ ਪਿ੍ੰ: ਗੁਰਦੀਪ ਸਿੰਘ ਅਤੇ ਹਰਜੋਤ ਸਿੰਘ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਜਲਾਲ ਉਸਮਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਜਾਰੀ ਹੇਮਕੁੰਟ ਹਾਦਸੇ ਦੇ ਪੀੜਤ ਪਰਿਵਾਰ ਨੂੰ ਦਿੱਤਾ ਚੈੱਕ

ਚੌਕ ਮਹਿਤਾ, 15 ਨਵੰਬਰ (ਧਰਮਿੰਦਰ ਸਿੰਘ ਭੰਮਰਾ)-ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਸਾਲ 2017 ਦੇ ਜੁਲਾਈ ਮਹੀਨੇ ਦੀ 1 ਤਰੀਕ ਨੂੰ ਸਥਾਨਕ ਕਸਬਾ ਚੌਕ ਮਹਿਤਾ ਤੋਂ ਰਵਾਨਾ ਹੋਏ 8 ਸ਼ਰਧਾਲੂਆਂ ਨਾਲ ਉਤਰਾਖੰਡ 'ਚ ਭਿਆਨਕ ਹਾਦਸਾ ਵਾਪਰਿਆ ਸੀ ਜਿਸ 'ਚ ਸਾਰੇ ਸ਼ਰਧਾਲੂਆਂ ...

ਪੂਰੀ ਖ਼ਬਰ »

ਦੁਰਗਿਆਣਾ ਮੰਦਰ ਸੁੰਦਰੀਕਰਨ ਦੇ ਦੂਜੇ ਪੜਾਅ ਦਾ ਕੰਮ ਮਾਰਚ 'ਚ ਹੋਵੇਗਾ ਮੁਕੰਮਲ

ਅੰਮਿ੍ਤਸਰ, 15 ਨਵੰਬਰ (ਸੁਰਿੰਦਰ ਕੋਛੜ)-ਅੰਮਿ੍ਤਸਰ ਦੇ ਹਾਥੀ ਦਰਵਾਜ਼ੇ ਦੇ ਬਾਹਰ ਸਥਾਪਤ ਸ੍ਰੀ ਦੁਰਗਿਆਣਾ ਮੰਦਰ ਦੇ ਚੱਲ ਰਹੇ ਸੁੰਦਰੀਕਰਨ ਦੇ ਦੂਜੇ ਪੜਾਅ ਦਾ ਕੰਮ ਮਾਰਚ 2018 ਤੱਕ ਮੁਕੰਮਲ ਕਰ ਲਿਆ ਜਾਵੇਗਾ | ਇਹ ਨਵਨਿਰਮਾਣ ਕਰਵਾ ਰਹੀ ਸਿ੍ਸ਼ਟੀ ਕੰਸਟਰੱਕਸ਼ਨ ...

ਪੂਰੀ ਖ਼ਬਰ »

ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲਿਆਂ 'ਚ ਦੁਧਾਰੂ ਪਸ਼ੂਆਂ ਨੂੰ ਲਿਆ ਕੇ ਪਸ਼ੂ ਪਾਲਕ ਹੋਏ ਸ਼ਾਮਿਲ

ਅਜਨਾਲਾ, 15 ਨਵੰਬਰ (ਐਸ. ਪ੍ਰਸ਼ੋਤਮ)-ਸਥਾਨਕ ਸਿਵਲ ਪਸ਼ੂ ਹਸਪਤਾਲ ਵਿਖੇ ਦੁੱਧ ਚੁਆਈ ਮੁਕਾਬਲਿਆਂ ਨੂੰ ਬੂਰ ਪਇਆ ਅਤੇ 34 ਦੁਧਾਰੂ ਪਸ਼ੂਆਂ ਦੀ ਮੁਕਾਬਲਿਆਂ 'ਚ ਪੇਸ਼ਕਾਰੀ ਹੋਈ | ਉਕਤ ਜਾਣਕਾਰੀ ਅੱਜ ਪਸ਼ੂ ਸਿਵਲ ਹਸਪਤਾਲ ਅਜਨਾਲਾ ਵਿਖੇ 3 ਰੋਜ਼ਾ ਬਲਾਕ ਪੱਧਰੀ ਚੁਆਈ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ 'ਚ ਬਾਲ ਦਿਵਸ ਮਨਾਇਆ

ਅੰਮਿ੍ਤਸਰ, 15 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਵਿਖੇ ਆਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਦੇ ਰੂਪ ਵਿਚ ਮਨਾਇਆ ਗਿਆ | ਇਸ ਦੌਰਾਨ ਪਿ੍ੰ: ਨੀਰਾ ਸ਼ਰਮਾ ਨੇ ਕਿਹਾ ਪੰਡਿਤ ...

ਪੂਰੀ ਖ਼ਬਰ »

ਸੰਤ ਸੋਹਣ ਸਿੰਘ ਦੀ ਬਰਸੀ ਤੇ ਗੁਰਮਤਿ ਸਮਾਗਮ ਅੱਜ

ਮਜੀਠਾ, 15 ਨਵੰਬਰ (ਸਹਿਮੀ)-ਪਿੰਡ ਕਲੇਰ ਮਾਂਗਟ ਦੇ ਗੁਰਦੁਆਰਾ ਸੰਤ ਬਾਬਾ ਸੋਹਣ ਸਿੰਘ ਚੜ੍ਹਦੀ ਪੱਤੀ ਕਲੇਰ ਵਿਖੇ ਸੰਤ ਸੋਹਣ ਸਿੰਘ ਦੀ ਸਾਲਾਨਾ ਬਰਸੀ ਪਿੰਡ ਵਾਸੀਆਂ ਤੇ ਸਮੂਹ ਸੰਗਤਾਂ ਵਲੋਂ 16 ਨਵੰਬਰ ਨੂੰ ਮਨਾਈ ਜਾ ਰਹੀ ਹੈ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਕੌਮੀ ਪੱਧਰ 'ਤੇ ਆਈ. ਸੀ. ਟੀ. ਪੁਰਸਕਾਰਾਂ ਲਈ ਚੁਣੇ ਗਏ 43 'ਚੋਂ ਪੰਜਾਬ ਦੇ ਵੀ 2 ਅਧਿਆਪਕ ਸ਼ਾਮਿਲ

ਇਕ ਤਹਿਸੀਲ ਅਜਨਾਲਾ ਤੇ ਦੂਜਾ ਜਲੰਧਰ ਜ਼ਿਲੇ੍ਹ ਦਾ ਅਜਨਾਲਾ, 15 ਨਵੰਬਰ (ਐਸ. ਪ੍ਰਸ਼ੋਤਮ)-ਭਾਰਤ ਸਰਕਾਰ ਦੇ ਮਾਨਵ ਸਰੋਤ ਵਿਕਾਸ ਮੰਤਰਾਲੇ ਦੇ ਐਨ. ਸੀ. ਈ. ਆਰ. ਟੀ. ਵਲੋਂ ਸਾਲ 2017 ਲਈ ਕੌਮੀ ਪੱਧਰ 'ਤੇ ਆਈ. ਸੀ. ਟੀ. ਪੁਰਸਕਾਰਾਂ ਦੀ ਕੀਤੀ ਘੋਸ਼ਣਾ 'ਚ ਪੰਜਾਬ ਤੋਂ 2 ਅਧਿਆਪਕਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਤੇ ਫ਼ੌਜ ਵਲੋਂ ਆਪਸੀ ਤਾਲਮੇਲ ਨਾਲ 22 ਪੁਲਾਂ ਦੀ ਜਲਦ ਮੁਰੰਮਤ ਕੀਤੀ ਜਾਵੇਗੀ-ਔਜਲਾ

ਅੰਮਿ੍ਤਸਰ, 15 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਸਰਹੱਦੀ ਖੇਤਰ ਦੇ ਖਸਤਾ ਹਾਲਤ ਪੁਲਾਂ ਦੀ ਮੁਰੰਮਤ ਦਾ ਕੰਮ ਜਲਦ ਸ਼ੁਰੂ ਕਰਨ ਲਈ ਅੰਮਿ੍ਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਤੇ ਆਰਮੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਤਰਸਿੱਕਾ, 15 ਨਵੰਬਰ (ਅਤਰ ਸਿੰਘ ਤਰਸਿੱਕਾ)-ਥਾਣਾ ਤਰਸਿੱਕਾ ਵਲੋਂ ਸਬ ਇੰਸਪੈਕਟਰ ਐਸ. ਐਚ. ਓ. ਬਿਕਰਮਜੀਤ ਸਿੰਘ ਦੀ ਅਗਵਾਈ 'ਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ ਇਕ ਵਿਅਕਤੀ ਪਾਸੋਂ 55 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਸ: ਹਰਜੀਤ ...

ਪੂਰੀ ਖ਼ਬਰ »

ਹਾਈਕੋਰਟ ਦੇ ਹੁਕਮਾਂ ਦੀ ਨਹੀਂ ਕਰਦੇ ਪ੍ਰਵਾਹ ਸਿਆਸੀ ਲੋਕ ਤੇ ਨਿਗਮ ਅਧਿਕਾਰੀ

ਅੰਮਿ੍ਤਸਰ, 15 ਨਵੰਬਰ (ਹਰਮਿੰਦਰ ਸਿੰਘ)-ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਧੜੱਲੇ ਨਾਲ ਨਾਜਾਇਜ਼ ਹੋਟਲਾਂ ਦੀ ਉਸਾਰੀ ਹੋਣ ਸਬੰਧੀ ਪੰਜਾਬ ਹਰਿਆਣਾ ਹਾਈਕੋਰਟ 'ਚ ਚੱਲ ਰਹੇ ਮਾਮਲੇ ਤੋਂ ਬਾਅਦ ਅਦਾਲਤ ਵਲੋਂ ਅੰਮਿ੍ਤਸਰ ਦੇ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ...

ਪੂਰੀ ਖ਼ਬਰ »

ਇਮਾਰਤ ਸੀਲ ਕਰਨ ਗਈ ਟੀਮ ਬੇਰੰਗ ਪਰਤੀ

ਅੰਮਿ੍ਤਸਰ, 15 ਨਵੰਬਰ (ਹਰਮਿੰਦਰ ਸਿੰਘ)-ਸਥਾਨਕ ਬੱਸ ਅੱਡੇ ਨੇੜੇ ਸਥਿਤ ਹਾਈਡ ਮਾਰਕਿਟ ਵਿਖੇ ਇਕ ਕਥਿਤ ਤੌਰ 'ਤੇ ਨਾਜਾਇਜ਼ ਬਣੀ ਇਮਾਰਤ ਨੂੰ ਨਿਗਮ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਦੀਆਂ ਹਦਾਇਤਾਂ 'ਤੇ ਸੀਲ ਕਰਨ ਲਈ ਗਈ ਨਿਗਮ ਦੇ ਐਮ. ਟੀ. ਪੀ. ਵਿਭਾਗ ਦੀ ਟੀਮ ਨੂੰ ਉਸ ...

ਪੂਰੀ ਖ਼ਬਰ »

ਰੇਲਵੇ ਦੀ ਵਿਜੀਲੈਂਸ ਨੇ ਫਰਜ਼ੀ ਟਿਕਟ ਏਜੰਟਾਂ ਿਖ਼ਲਾਫ਼ ਕੀਤੀ ਕਾਰਵਾਈ

ਅੰਮਿ੍ਤਸਰ, 15 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਨਵੀਂ ਦਿੱਲੀ ਤੋਂ ਅੰਮਿ੍ਤਸਰ ਪਹੁੰਚੀ ਰੇਲਵੇ ਦੀ ਵਿਜੀਲੈਂਸ ਦੀ ਟੀਮ ਨੇ ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਆਰ. ਪੀ. ਐਫ. ਦੇ ਅਧਿਕਾਰੀਆਂ ਨਾਲ ਚਲਾਏ ਇਕ ਸਾਂਝੇ ਅਭਿਆਨ ਤਹਿਤ ਸਟੇਸ਼ਨ ਦੇ ਆਸ-ਪਾਸ ਫਰਜ਼ੀ ਰੇਲ ਟਿਕਟ ...

ਪੂਰੀ ਖ਼ਬਰ »

'ਆਪ' ਵਲੰਟੀਅਰਾਂ ਵਲੋਂ ਕੇਜਰੀਵਾਲ ਿਖ਼ਲਾਫ਼ ਰੋਸ ਮੁਜ਼ਾਹਰਾ

ਬਹੋੜੂ, 15 ਨਵੰਬਰ (ਬਲਕਾਰ ਸਿੰਘ ਬਹੋੜੂ)-ਆਮ ਆਦਮੀ ਪਾਰਟੀ ਦੇ ਵਿਧਾਇਕਾਂ ਸੁਖਪਾਲ ਸਿੰਘ ਖਹਿਰਾ ਤੇ ਕੰਵਰ ਸੰਧੂ ਦੀ ਪਾਰਟੀ 'ਚੋਂ ਮੁਅੱਤਲੀ ਦੇ ਵਿਰੁੱਧ ਤੇ ਕੇਜਰੀਵਾਲ ਦੀਆਂ ਤਾਨਾਸ਼ਾਹੀ ਨੀਤੀਆਂ ਿਖ਼ਲਾਫ਼ 'ਆਪ' ਵਲੰਟੀਅਰਾਂ ਵਲੋਂ ਇਕ ਰੋਹ ਭਰਪੂਰ ਮੁਜ਼ਾਹਰਾ ...

ਪੂਰੀ ਖ਼ਬਰ »

ਬੇਅਦਬੀ ਦੇ ਮਾਮਲੇ 'ਚ ਨਾਮਜ਼ਦ ਔਰਤ ਦਾ ਕਤਲ ਕਰਨ ਵਾਲੇ ਪਤੀ ਨੂੰ ਉਮਰਕੈਦ ਤੇ ਜੁਰਮਾਨਾ

ਅੰਮਿ੍ਤਸਰ, 15 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਪਤਨੀ ਦਾ ਕਤਲ ਕਰਨ ਮਗਰੋਂ ਪੁਲਿਸ ਨੂੰ ਗੰੁਮਰਾਹ ਕਰਨ ਵਾਲੇ ਦੋਸ਼ੀ ਪਤੀ ਨੂੰ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਦੋਸ਼ੀ ਵਿਅਕਤੀ ਨੂੰ ਉਮਰ ਕੈਦ ਦੇ ਨਾਲ-ਨਾਲ ਜੁਰਮਾਨਾ ਵੀ ਕੀਤਾ ਹੈ ਤੇ ਜੁਰਮਾਨਾ ...

ਪੂਰੀ ਖ਼ਬਰ »

ਨਾਜਾਇਜ਼ ਉਸਾਰੀਆਂ 'ਤੇ ਨਿਗਮ ਨੇ ਕੀਤੀ ਕਾਰਵਾਈ

ਅੰਮਿ੍ਤਸਰ, 15 ਨਵੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਐਮ. ਟੀ. ਪੀ. ਵਿਭਾਗ ਨੇ ਸ਼ਹਿਰ 'ਚ 2 ਵੱਖ-ਵੱਖ ਥਾਵਾਂ 'ਤੇ ਕਾਰਵਾਈ ਕਰਕੇ ਨਾਜਾਇਜ਼ ਹੋਈਆਂ ਉਸਾਰੀਆਂ ਨੂੰ ਤੋੜਿਆ ਹੈ | ਏ. ਟੀ. ਪੀ. ਲਖਬੀਰ ਸਿੰਘ ਦੀ ਅਗਵਾਈ ਹੇਠ ਨਿਗਮ ਦੀ ਟੀਮ ਜਿਸ 'ਚ ਬਿਲਡਿੰਗ ਇੰਸਪੈਕਟਰ ਅੰਗਤ ...

ਪੂਰੀ ਖ਼ਬਰ »

ਪੰਜਾਬ ਅੰਤਰ ਸਕੂਲ ਖੇਡਾਂ (ਹਾਕੀ) 'ਚੋਂ ਐਸ. ਜੀ. ਪੀ. ਸੀ. ਦੀ ਹਾਕੀ ਟੀਮ ਨੇ ਦੂਜਾ ਸਥਾਨ ਕੀਤਾ ਹਾਸਲ

ਜਲੰਧਰ, 15 ਨਵੰਬਰ (ਜਤਿੰਦਰ ਸਾਬੀ)-64ਵੀਆਂ ਪੰਜਾਬ ਸਕੂਲ ਅੰਤਰ ਸਕੂਲ ਖੇਡਾਂ ਦੇ ਹਾਕੀ ਅੰਡਰ 17 ਸਾਲ ਵਰਗ ਦੇ ਲੜਕੇ ਵਰਗ ਦੇ ਮੁਕਾਬਲੇ ਜੋ ਬੀਤੇ ਦਿਨੀ ਬਠਿੰਡਾ ਵਿਖੇ ਕਰਵਾਏ ਗਏ | ਚੈਂਪੀਅਨਸ਼ਿਪ 'ਚੋਂ ਐਸ. ਜੀ. ਪੀ. ਸੀ. ਦੀ ਹਾਕੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ | ਇਹ ਹਾਕੀ ...

ਪੂਰੀ ਖ਼ਬਰ »

ਪਾਕਿਸਤਾਨ ਸਥਿਤ ਗੁ: ਬਾਲ ਲੀਲਾ ਲਈ ਲੰਗਰ ਦੀਆਂ ਰਸਦਾਂ ਭੇਜੀਆਂ

ਅਟਾਰੀ, 15 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ)-ਕਾਰ ਸੇਵਾ ਸੰਪਰਦਾ ਗੁਰੂ ਕਾ ਬਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬਾਲ ਲੀਲਾ ਸਾਹਿਬ (ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ) ਪਾਕਿਸਤਾਨ ਵਿਖੇ ਲੰਗਰ ਲਗਾਉਣ ਲਈ ਅਟਾਰੀ-ਵਾਹਗਾ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਔਰਤ ਦੀ ਮੌਤ

ਟਾਂਗਰਾ, 15 ਨਵੰਬਰ (ਹਰਜਿੰਦਰ ਸਿੰਘ ਕਲੇਰ)-ਰੇਵਲੇ ਸਟੇਸ਼ਨ ਟਾਂਗਰਾ ਤੋਂ ਜੰਡਿਆਲਾ ਗੁਰੂ ਵਾਲੇ ਪਾਸੇ ਇਕ ਔਰਤ ਦੀ ਗੱਡੀ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ | ਜੀ. ਆਰ. ਪੀ. ਪੁਲਿਸ ਚੌਕੀ ਟਾਂਗਰਾ ਦੇ ਮੁੱਖ ਅਫਸਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਕਿਲੋਮੀਟਰ ਨੰਬਰ 489 /2426 ...

ਪੂਰੀ ਖ਼ਬਰ »

ਸਰਵਿਸ ਕਲੱਬ ਦੀ ਚੋਣ ਲਈ ਅਦਲੱਖਾ ਗਰੁੱਪ ਨੇ ਮੈਦਾਨ 'ਚ ਉਤਾਰੇ ਉਮੀਦਵਾਰ

ਅੰਮਿ੍ਤਸਰ, 15 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਕੰਪਨੀ ਬਾਗ 'ਚ ਸਥਿਤ ਸਰਵਿਸ ਕਲੱਬ ਦੀ 25 ਨਵੰਬਰ ਨੂੰ ਹੋਣ ਵਾਲੀ ਚੋਣ ਲਈ ਮੌਜੂਦਾ ਧੜੇ ਨੂੰ ਟੱਕਰ ਦੇਣ ਲਈ ਅਦਲੱਖਾ ਗਰੁੱਪ ਵਲੋਂ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ | ਇਸ ਬਾਰੇ ਸਰਵਿਸ ਕਲੱਬ ਦੇ ਸਾਬਕਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਮਹਿਤਾ ਚੌਕ ਦਾ ਵਿੱਦਿਅਕ ਟੂਰ ਕਰਵਾਇਆ

ਚੌਾਕ ਮਹਿਤਾ, 15 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਹੇਠ ਚਲ ਰਹੀ ਵਿੱਦਿਅਕ ਸੰਸਥਾ 'ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਕਾਲਜ' ਮਹਿਤਾ ਚੌਾਕ ਦੇ ਸਭਿਆਚਾਰਕ ਅਤੇ ਵਿੱਦਿਅਕ ...

ਪੂਰੀ ਖ਼ਬਰ »

ਸਰਵਿਸ ਕਲੱਬ ਦੀ ਚੋਣ ਲਈ ਅਦਲੱਖਾ ਗਰੁੱਪ ਨੇ ਮੈਦਾਨ 'ਚ ਉਤਾਰੇ ਉਮੀਦਵਾਰ

ਅੰਮਿ੍ਤਸਰ, 15 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਕੰਪਨੀ ਬਾਗ 'ਚ ਸਥਿਤ ਸਰਵਿਸ ਕਲੱਬ ਦੀ 25 ਨਵੰਬਰ ਨੂੰ ਹੋਣ ਵਾਲੀ ਚੋਣ ਲਈ ਮੌਜੂਦਾ ਧੜੇ ਨੂੰ ਟੱਕਰ ਦੇਣ ਲਈ ਅਦਲੱਖਾ ਗਰੁੱਪ ਵਲੋਂ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ | ਇਸ ਬਾਰੇ ਸਰਵਿਸ ਕਲੱਬ ਦੇ ਸਾਬਕਾ ...

ਪੂਰੀ ਖ਼ਬਰ »

ਸ: ਸ: ਸ: ਸਕੂਲ ਕੋਹਾਲੀ ਦੀ ਮੈਨਜਮੈਂਟ ਕਮੇਟੀ ਦੀ ਚੋਣ

ਰਾਮ ਤੀਰਥ, 15 ਨਵੰਬਰ (ਪੱਤਰ ਪ੍ਰੇਕਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਹਾਲੀ ਦੀ ਮੈਨੇਜਮੈਂਟ ਕਮੇਟੀ ਦੀ ਸਰਵਸੰਮਤੀ ਨਾਲ ਕੀਤੀ ਗਈ ਚੋਣ ਵਿਚ ਚੇਅਰਮੈਨ ਸਮਸ਼ੇਰ ਸਿੰਘ ਸ਼ੇਰੀ, ਉਪ ਚੇਅਰਮੈਨ ਬਲਵਿੰਦਰ ਸਿੰਘ ਕਾਲਾ, ਸਕੱਤਰ ਪਿੰ੍ਰ: ਸੁਖਵਿੰਦਰ ਸਿੰਘ, ਅਧਿਆਪਕ ...

ਪੂਰੀ ਖ਼ਬਰ »

ਬਲਾਕ ਸਿੱਖਿਆ ਅਫ਼ਸਰ ਅਜਨਾਲਾ-2 ਦਾ ਮੈਡਮ ਵਿਦਿਆ ਨੇ ਸੰਭਾਲਿਆ ਅਹੁਦਾ

ਅਜਨਾਲਾ, 15 ਨਵੰਬਰ (ਸੁੱਖ ਮਾਹਲ, ਗੁਰਪ੍ਰੀਤ ਸਿੰਘ ਢਿੱਲੋਂ)-ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਜਨਾਲਾ 2 ਵਜੋਂ ਮੈਡਮ ਵਿਦਿਆ ਨੇ ਸਟਾਫ਼ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵ ਨਿਯੁੱਕਤ ਬਲਾਕ ਸਿੱਖਿਆ ਅਫ਼ਸਰ ਨੇ ...

ਪੂਰੀ ਖ਼ਬਰ »

ਜਥਾ ਸਿਰਲੱਥ ਖ਼ਾਲਸਾ ਵਲੋਂ ਹਰਮਨ ਸਕੂਲ ਸੁਲਤਾਨਵਿੰਡ ਵਿਖੇ ਗੁਰਮਿਤ ਕੈਂਪ ਲਾਇਆ

ਸੁਲਤਾਨਵਿੰਡ, 15 ਨਵੰਬਰ (ਗੁਰਨਾਮ ਸਿੰਘ ਬੁੱਟਰ)¸ਜਥਾ ਸਿਰਲੱਥ ਖ਼ਾਲਸਾ ਵਲੋਂ ਹਰਮਨ ਪਬਲਿਕ ਹਾਈ ਸਕੂਲ ਸੁਲਤਾਨਵਿੰਡ ਵਿਖੇ ਸਿੱਖ ਸੱਭਿਅਕ ਨਸੈਸਟੀ ਗੁਰਮਿਤ ਕੈਂਪ ਲਾਇਆ ਗਿਆ | ਇਸ ਗੁਰਮਿਤ ਕੈਂਪ ਦੌਰਾਨ ਸਕੂਲੀ ਬੱਚਿਆਂ ਅਤੇ ਸਕੂਲ ਸਟਾਫ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਦੋ ਰੋਜ਼ਾ ਸਾਲਾਨਾ ਮਸੀਹ ਸੰਮੇਲਨ ਕਰਵਾਇਆ

ਚੇਤਨਪੁਰਾ, 15 ਨਵੰਬਰ (ਮਹਾਂਬੀ ਸਿੰਘ ਗਿੱਲ)-ਬਲੀਵਰਸ ਈਸਟਨ ਚਰਚ ਬੱਲ ਖੁਰਦ ਵਿਖੇ ਦੋ ਰੋਜ਼ਾ ਸਲਾਨਾ ਧਾਰਮਿਕ ਮਸੀਹ ਸੰਮੇਲਨ ਮੁੱਖ ਸੇਵਾਦਾਰ ਫਾਦਰ ਲਾਲੂ ਅੰਮਿ੍ਤਸਰ ਦੀ ਅਗਵਾਈ ਹੇਠ ਪਿੰਡ ਬੱਲ ਖੁਰਦ ਅੰਮਿ੍ਤਸਰ ਰੋਡ 'ਤੇ ਸਮੂਹ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋਂ ...

ਪੂਰੀ ਖ਼ਬਰ »

ਬਿਆਸ ਵਿਖੇ ਸਮਾਗਮ ਦੀ ਸ਼ੁਰੂਆਤ

ਬਿਆਸ, 15 ਨਵੰਬਰ (ਰੱਖੜਾ)-ਮੇਨ ਬਾਜ਼ਾਰ ਬਿਆਸ ਦੇ ਸਾਲਾਨਾ ਸਮਾਗਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਪਿੰਡ ਬੁੱਢਾ ਥੇਹ ਦੇ ਗੁਰਦੁਆਰਾ ਧੰਨ-ਧੰਨ ਬਾਬਾ ਲੰਗਾਹ ਸਿੰਘ ਸ਼ਹੀਦ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪੰਜ ਪਿਆਰਿਆਂ ਦੀ ਅਗਵਾਈ ਹੇਠ ਲਿਆਂਦਾ ...

ਪੂਰੀ ਖ਼ਬਰ »

ਨਾਮ ਸਿਮਰਨ ਤੋਂ ਬਿਨਾਂ ਮਨੁੱਖੀ ਜੀਵਨ ਵਿਅਰਥ : ਬਾਬਾ ਹੀਰਾ ਸਿੰਘ

ਚੱਬਾ, 15 ਨਵੰਬਰ (ਜੱਸਾ ਅਨਜਾਣ)-ਨਾਮ ਸਿਮਰਨ ਤੋਂ ਬਿਨ੍ਹਾਂ ਮਨੁੱਖੀ ਜੀਵਨ ਬਿਲਕੁਲ ਵਿਅਰਥ ਹੈ, ਇਸ ਲਈ ਮਨਮਤਿ ਦਾ ਤਿਆਗ ਕਰਕੇ ਹਰ ਮਨੁੱਖ ਨੂੰ ਖੰਡੇ ਬਾਟੇ ਦਾ ਅੰਮਿ੍ਤਪਾਨ ਕਰਕੇ ਬਾਣੀ ਤੇ ਬਾਣੇ ਦਾ ਧਾਰਨੀ ਹੋਕੇ ਗੁਰੂ ਨੂੰ ਸਮਰਪਿਤ ਹੋਣਾਂ ਚਾਹੀਦਾ ਹੈ | ਇਨ੍ਹਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX