ਤਾਜਾ ਖ਼ਬਰਾਂ


ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  1 day ago
ਗੋਲੂ ਕਾ ਮੋੜ,19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਦੇਰ ਰਾਤ ਗੁਰੂਹਰਸਹਾਏ-ਗੁੱਦੜ ਢੰਡੀ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ ਪੰਜਾਬ 'ਤੇ ...
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  1 day ago
ਮਲੌਦ,19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਉਪ ਮਜਿਸਟਰੇਟ ਪਾਇਲ ਸ੍ਰੀ ਸਾਗਰ ਸੇਤੀਆ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮਠਿਆਈ ਦਾ ਜ਼ਿੰਮੇਵਾਰ ਖ਼ੁਦ ਹੋਟਲ...
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  1 day ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  1 day ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  1 day ago
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  1 day ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  1 day ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550

ਜੰਮੂ-ਕਸ਼ਮੀਰ

ਹਾਈਕੋਰਟ ਨੂੰ ਮਿਲੇ ਦੋ ਹੋਰ ਜੱਜ

ਚੰਡੀਗੜ੍ਹ, 15 ਨਵੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅੱਜ ਦੋ ਹੋਰ ਜੱਜ ਮਿਲ ਗਏ ਹਨ¢ ਕੇਂਦਰ ਸਰਕਾਰ ਵਲੋਂ ਨਿਯੁਕਤੀ ਤੇ ਰਾਸ਼ਟਰਪਤੀ ਦਫ਼ਤਰ ਨੇ ਹਰਿਆਣਾ ਦੇ ਸੈਸ਼ਨ ਜੱਜ ਲਲਿਤ ਬੱਤਰਾ ਤੇ ਹਾਈਕੋਰਟ ਦੇ ਰਜਿਸਟਰਾਰ ਜਨਰਲ ਅਰੁਣ ਤਿਆਰੀ ਦੀ ...

ਪੂਰੀ ਖ਼ਬਰ »

ਪ੍ਰੋ: ਸੰਜੇ ਕੌਸ਼ਿਕ ਨੂੰ ਸੌ ਾਪਿਆ ਡੀ. ਸੀ. ਡੀ. ਸੀ. ਦਾ ਐਡੀਸ਼ਨਲ ਚਾਰਜ

ਚੰਡੀਗੜ੍ਹ, 15 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਯੂ.ਬੀ.ਐਸ. ਵਿਭਾਗ ਦੇ ਪ੍ਰੋ.ਸੰਜੇ ਕੌਸ਼ਿਕ ਨੂੰ ਡੀਨ ਕਾਲਜ ਡਿਵੈਪਲਮੈਂਟ ਕਾਊਾਸਲ(ਡੀ.ਸੀ.ਡੀ.ਸੀ) ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ | ਇਸ ਦੇ ਨਾਲ ਪਿਛਲੇ ਤਕਰੀਬਨ ਦਸ ਮਹੀਨੇ ਤੋਂ ਡੀ.ਸੀ.ਡੀ.ਸੀ ਦਾ ਅਹੁਦਾ ਭਰਨ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਵਿਰਾਮ ਲੱਗ ਗਿਆ ਹੈ | ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਪ੍ਰੋ.ਅਰੁਨ ਗਰੌਵਰ ਨੇ ਡੀ.ਸੀ.ਡੀ.ਸੀ ਦਾ ਅਹੁਦਾ ਭਰਨ ਲਈ ਜੂਨ ਮਹੀਨੇ ਵਿਚ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਸਨ |


ਖ਼ਬਰ ਸ਼ੇਅਰ ਕਰੋ

ਕੇਕ ਕੱਟ ਕੇ ਮਨਾਇਆ ਸ਼ਹੀਦ ਬਿਕਰਮਜੀਤ ਸਿੰਘ ਦਾ ਜਨਮ ਦਿਨ

ਚੰਡੀਗੜ੍ਹ, 15 ਨਵੰਬਰ (ਵਿਕਰਮਜੀਤ ਸਿੰਘ ਮਾਨ)-ਕਹਿੰਦੇ ਹਨ ਜਵਾਨ ਕਦੇ ਮਰਦੇ ਨਹੀਂ ਸਗੋਂ ਸ਼ਹੀਦ ਹੋ ਕੇ ਅਜਰ ਅਮਰ ਹੋ ਜਾਂਦੇ ਹਨ ¢ ਇਸ ਗੱਲ ਨੂੰ ਅੱਜ ਲੈ. ਕਰਨਲ ਸ਼ਹੀਦ ਬਿਕਰਮਜੀਤ ਸਿੰਘ ਦੇ ਪਰਿਵਾਰ ਨੇ ਸਾਬਿਤ ਵੀ ਕਰ ਦਿੱਤਾ | ਇਸ ਸ਼ਹੀਦ ਦਾ ਜਨਮ ਦਿਨ ਅੱਜ ਚੰਡੀਗੜ੍ਹ 'ਚ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਤਬਾਦਲੇ ਤੇ ਨਿਯੁਕਤੀਆਂ

ਚੰਡੀਗੜ੍ਹ, 15 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ ਚਾਰ ਆਈ.ਏ.ਐਸ. ਅਤੇ ਇਕ ਐਚ.ਸੀ.ਐਸ. ਅਧਿਕਾਰੀ ਦੇ ਤਬਾਦਲੇ ਤੇ ਨਿਯੁਕਤੀ ਦੇ ਆਦੇਸ਼ ਜਾਰੀ ਕੀਤੇ ਹਨ | ਕੌਸ਼ਲ ਵਿਕਾਸ ਅਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਦੇ ਵਧੀਕ ਮੁੱਖ ਸਕੱਤਰ ...

ਪੂਰੀ ਖ਼ਬਰ »

ਪੰਜਾਬ ਦੀਆਂ ਨਹਿਰਾਂ 'ਚ ਪਾਣੀ ਛੱਡਣ ਦੇ ਵੇਰਵੇ ਜਾਰੀ

ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)-ਜਲ ਸਰੋਤ ਵਿਭਾਗ, ਪੰਜਾਬ ਵਲੋਂ ਹਾੜ੍ਹੀ ਦੇ ਸੀਜ਼ਨ ਦੌਰਾਨ ਸਿੰਜਾਈ ਵਾਸਤੇ 17 ਤੋਂ 24 ਨਵੰਬਰ, 2018 ਤੱਕ ਨਹਿਰਾਂ 'ਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ | ਇਸ ਸਬੰਧੀ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ...

ਪੂਰੀ ਖ਼ਬਰ »

ਜਰਮਨੀ ਤੋਂ ਪਰਤੇ ਐਨ.ਆਰ.ਆਈ. ਦੇ ਘਰ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼

ਚੰਡੀਗੜ੍ਹ, 15 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਜਰਮਨੀ ਦੇ ਰਹਿਣ ਵਾਲੇ ਇਕ ਐਨ.ਆਰ.ਆਈ. ਨੇ ਆਪਣੇ ਘਰ 'ਤੇ ਕੁਝ ਲੋਕਾਂ ਵਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਲਗਾਏ ਹਨ | ਚੰਡੀਗੜ੍ਹ ਪ੍ਰੈਸ ਕਲੱਬ 'ਚ ਕੀਤੀ ਪ੍ਰੈਸ ਕਾਨਫ਼ਰੰਸ ...

ਪੂਰੀ ਖ਼ਬਰ »

ਨਹਿਰੂ ਦੇ ਜਨਮ ਦਿਵਸ 'ਤੇ ਚੰਡੀਗੜ੍ਹ ਕਾਂਗਰਸ ਵਲੋਂ ਸ਼ਰਧਾਂਜਲੀ

ਚੰਡੀਗੜ੍ਹ, 15 ਨਵੰਬਰ (ਆਰ.ਐਸ.ਲਿਬਰੇਟ)-ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ 'ਤੇ ਚੰਡੀਗੜ੍ਹ ਕਾਂਗਰਸ ਨੇ ਰਾਮ ਦਰਬਾਰ ਵਿਚ ਇੱਕ ਸਮਾਰੋਹ ਦੌਰਾਨ ਸ਼ਰਧਾਂਜਲੀ ਦਿੱਤੀ | ਇਸ ਮੌਕੇ ਉੱਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ...

ਪੂਰੀ ਖ਼ਬਰ »

ਨਹਿਰੂ ਦੇ ਭਾਰਤ ਲਈ ਸਾਨੂੰ ਇਕੱਠੇ ਹੋ ਕੇ ਕਰਨਾ ਪਵੇਗਾ ਉਪਰਾਲਾ-ਮਨੀਸ਼ ਤਿਵਾੜੀ

ਚੰਡੀਗੜ੍ਹ, 15 ਨਵੰਬਰ (ਆਰ.ਐਸ.ਲਿਬਰੇਟ)-ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੇ ਜਿਸ ਕਾਮਯਾਬ ਭਾਰਤ ਦਾ ਸੁਪਨਾ ਦੇਖਿਆ ਸੀ ਉਹ ਤਦ ਹੀ ਪੂਰਾ ਹੋ ਸਕਦਾ ਹੈ ਜਦੋਂ ਅਸੀਂ ਬੱਚਿਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ...

ਪੂਰੀ ਖ਼ਬਰ »

ਵਪਾਰ ਮੰਡਲ ਦੀ ਰਾਜ ਪੱਧਰੀ ਮੀਟਿੰਗ 18 ਨੂੰ

ਊਨਾ, 15 ਨਵੰਬਰ (ਗੁਰਪ੍ਰੀਤ ਸਿੰਘ ਸੇਠੀ)-ਹਿਮਾਚਲ ਪ੍ਰਦੇਸ਼ ਵਪਾਰ ਮੰਡਲ ਦੇ ਮੈਂਬਰ ਆਪਣੀ ਅਗਲੀ ਰਣਨੀਤੀ ਲਈ 18 ਨਵੰਬਰ ਨੂੰ ਸੁਜਾਨਪੁਰ ਦੇ ਸਾਗਰ ਹੋਟਲ ਵਿਚ ਇਕੱਠੇ ਹੋਣਗੇ | ਜਿੱਥੇ ਨਾ ਸਿਰਫ਼ ਵਪਾਰੀ, ਵਪਾਰੀ ਕਲਿਆਣ ਬੋਰਡ ਦੇ ਗਠਨ ਨੂੰ ਲੈ ਕੇ ਚਰਚਾ ਕਰਨਗੇ, ਬਲਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX