ਤਾਜਾ ਖ਼ਬਰਾਂ


ਭੋਪਾਲ ਤੋਂ ਦਿਗਵਿਜੇ ਸਿੰਘ ਹੋਣਗੇ ਕਾਂਗਰਸ ਦੇ ਉਮੀਦਵਾਰ
. . .  18 minutes ago
ਨਵੀਂ ਦਿੱਲੀ, 23 ਮਾਰਚ - ਸੀਨੀਅਰ ਕਾਂਗਰਸੀ ਆਗੂ ਦਿਗਵਿਜੇ ਸਿੰਘ ਮੱਧ ਪ੍ਰਦੇਸ਼ ਦੇ ਭੋਪਾਲ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ...
3 ਪਿਸਤੌਲਾਂ, ਡਰੱਗ ਮਨੀ ਤੇ ਨਸ਼ੀਲੇ ਪਾਊਡਰ ਸਮੇਤ 2 ਨੌਜਵਾਨ ਗ੍ਰਿਫ਼ਤਾਰ
. . .  14 minutes ago
ਜਲੰਧਰ, 23 ਮਾਰਚ - ਜਲੰਧਰ ਪੁਲਿਸ ਨੇ ਦੋ ਵੱਖ ਵੱਖ ਥਾਵਾਂ ਤੋਂ 3 ਪਿਸਤੌਲਾਂ, 13 ਜਿੰਦਾ ਕਾਰਤੂਸਾਂ, ਇੱਕ ਕਾਰ, 1 ਲੱਖ 5 ਹਜ਼ਾਰ ਦੀ ਡਰੱਗ ਮਨੀ ਅਤੇ 270 ਗ੍ਰਾਮ ਨਸ਼ੀਲੇ ਪਾਊਡਰ ਸਮੇਤ...
ਕਰਮਬੀਰ ਸਿੰਘ ਹੋਣਗੇ ਦੇਸ਼ ਦੇ ਅਗਲੇ ਜਲ ਸੈਨਾ ਮੁਖੀ
. . .  33 minutes ago
ਨਵੀਂ ਦਿੱਲੀ, 23 ਮਾਰਚ- ਭਾਰਤੀ ਜਲ ਸੈਨਾ ਲਈ ਸਰਕਾਰ ਨੇ ਅਗਲੇ ਮੁਖੀ ਦੇ ਨਾਂ ਐਲਾਨ ਕਰ ਦਿੱਤਾ ਹੈ। ਵਾਇਸ ਐਡਮਿਰਲ ਕਰਮਬੀਰ ਸਿੰਘ ਦੇਸ਼ ਦੇ ਅਗਲੇ ਜਲ ਸੈਨਾ ਮੁਖੀ ਹੋਣਗੇ। ਮੌਜੂਦਾ ਜਲ ਸੈਨਾ ਮੁਖੀ ਐਡਮਿਰਲ ਸੁਨੀਲ ਲਾਂਬਾ 31 ਮਈ, 2019 ਨੂੰ ਸੇਵਾ...
ਸ੍ਰੀ ਦਰਬਾਰ ਵਿਖੇ ਸ਼ੁਰੂ ਹੋਈ ਸੋਨੇ ਦੀ ਧੁਆਈ ਦੀ ਕਾਰ ਸੇਵਾ
. . .  42 minutes ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਨਿਸ਼ਕਾਮ ਸੇਵਕ ਜਥਾ ਬਰਮਿੰਘਮ (ਇੰਗਲੈਂਡ) ਦੇ ਮੁਖੀ ਭਾਈ ਮਹਿੰਦਰ ਸਿੰਘ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਸੇਵਾ ਦੀ ਆਰੰਭਤਾ ਮੌਕੇ...
ਅਫ਼ਗ਼ਾਨਿਸਤਾਨ 'ਚ ਕਿਸਾਨ ਦਿਵਸ ਦੇ ਜਸ਼ਨ ਦੌਰਾਨ ਹੋਏ ਦੋ ਜ਼ਬਰਦਸਤ ਧਮਾਕੇ, 4 ਲੋਕਾਂ ਦੀ ਮੌਤ
. . .  about 1 hour ago
ਕਾਬੁਲ, 23 ਮਾਰਚ- ਅਫ਼ਗ਼ਾਨਿਸਤਾਨ ਦੇ ਦੱਖਣੀ ਸੂਬੇ ਹੇਲਮੰਡ 'ਚ ਅੱਜ ਹੋਏ ਦੋ ਜ਼ਬਰਦਸਤ ਧਮਾਕਿਆਂ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 10 ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਸੂਬੇ ਦੇ ਲਸ਼ਕਰ ਗਾਹ ਸ਼ਹਿਰ ਦੇ ਇੱਕ ਸਟੇਡੀਅਮ 'ਚ...
ਬਿਹਾਰ 'ਚ ਐੱਨ. ਡੀ. ਏ. ਵਲੋਂ ਉਮੀਦਵਾਰਾਂ ਦਾ ਐਲਾਨ, ਪਟਨਾ ਸਾਹਿਬ ਤੋਂ ਕੱਟਿਆ ਗਿਆ ਸ਼ਤਰੂਘਨ ਸਿਨਹਾ ਦਾ ਪੱਤਾ
. . .  about 1 hour ago
ਪਟਨਾ, 23 ਮਾਰਚ- ਬਿਹਾਰ 'ਚ ਐੱਨ. ਡੀ. ਏ. ਨੇ ਅੱਜ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਬੇ 'ਚ ਭਾਜਪਾ ਇੰਚਾਰਜ ਭੁਪਿੰਦਰ ਯਾਦਵ ਨੇ ਭਾਜਪਾ, ਜਨਤਾ ਦਲ ਯੂਨਾਈਟਿਡ (ਜੇ. ਡੀ. ਯੂ.) ਅਤੇ ਲੋਕ ਜਨਸ਼ਕਤੀ ਪਾਰਟੀ (ਐੱਲ. ਜੇ. ਪੀ.) ਦੇ 39...
ਪੰਜਾਬ 'ਚ ਥਾਂ-ਥਾਂ ਮਨਾਇਆ ਜਾ ਰਿਹਾ ਹੈ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ
. . .  about 2 hours ago
ਸੰਗਰੂਰ, 23 ਮਾਰਚ (ਧੀਰਜ ਪਸ਼ੋਰੀਆ)- ਪੰਜਾਬ 'ਚ ਅੱਜ ਥਾਂ-ਥਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਿੱਥੇ ਲੋਕਾਂ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਸ਼ਰਧਾਂਜਲੀਆਂ...
ਪਠਾਨਕੋਟ 'ਚ ਪੁਲਿਸ ਨੇ ਹਿਰਾਸਤ 'ਚ ਲਏ ਪੰਜ ਕਸ਼ਮੀਰੀ
. . .  about 2 hours ago
ਪਠਾਨਕੋਟ, 23 ਮਾਰਚ (ਚੌਹਾਨ)- ਪਠਾਨਕੋਟ ਦੇ ਮਮੂੰਨ 'ਚ ਪੁਲਿਸ ਨੇ ਅੱਜ ਪੰਜ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਪੰਜੇ ਸ਼ੱਕੀ ਜੰਮੂ-ਕਸ਼ਮੀਰ ਪੁਲਵਾਮਾ ਅਤੇ ਅਨੰਤਨਾਗ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ। ਇਹ ਪੰਜੇ ਸ਼ੱਕੀ...
ਦੁਬਈ ਤੋਂ ਪਰਤੇ ਨੌਜਵਾਨ ਦਾ ਕਤਲ, ਘਰ ਦੇ ਕੋਲੋਂ ਮਿਲੀ ਲਾਸ਼
. . .  about 2 hours ago
ਮੋਗਾ, 23 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਸਥਾਨਕ ਸ਼ਹਿਰ ਦੇ ਮੁਹੱਲਾ ਸੰਧੂਆਂ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਲੋਕਾਂ ਨੇ ਸਵੇਰੇ ਘਰਾਂ ਕੋਲ ਲੱਗੀਆਂ ਰੂੜ੍ਹੀਆਂ ਕੋਲ ਇੱਕ ਵਿਅਕਤੀ ਦੀ ਲਾਸ਼ ਪਈ ਦੇਖੀ। ਮ੍ਰਿਤਕ ਦੀ ਪਹਿਚਾਣ 33 ਸਾਲਾ...
ਜੰਮੂ-ਕਸ਼ਮੀਰ 'ਚ ਢਿਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ
. . .  about 2 hours ago
ਸ੍ਰੀਨਗਰ, 23 ਮਾਰਚ- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਢਿਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਸੰਬੰਧੀ ਪੁਲਿਸ ਨੇ ਦੱਸਿਆ ਕਿ ਬੀਤੀ ਰਾਤ ਜ਼ਿਲ੍ਹੇ ਦੇ ਗਨਡੋਹ ਇਲਾਕੇ ਦੇ ਥਾਥਰੀ ਰੋਡ 'ਤੇ ਜਾ ਰਿਹਾ ਇੱਕ ਟਰੱਕ ਪਹਾੜੀ ਤੋਂ ਚਟਾਨਾਂ ਡਿੱਗਣ...
ਚੀਨ ਕੈਮੀਕਲ ਪਲਾਂਟ 'ਚ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 64
. . .  about 3 hours ago
ਬੀਜਿੰਗ, 23 ਮਾਰਚ- ਚੀਨ ਦੇ ਜਿਆਂਗਸੁ ਸੂਬੇ ਦੇ ਯਾਨਚੇਂਗ ਸ਼ਹਿਰ 'ਚ ਇੱਕ ਕੈਮੀਕਲ ਪਲਾਂਟ 'ਚ ਹੋਏ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 64 ਹੋ ਗਈ ਹੈ, ਜਦੋਂਕਿ 28 ਲੋਕ ਅਜੇ ਵੀ ਲਾਪਤਾ ਹਨ। ਸ਼ਹਿਰ ਦੇ ਮੇਅਰ ਕਾਓ ਲੁਬਾਓ ਨੇ ਅੱਜ ਇਸ ਸੰਬੰਧੀ...
ਭਾਰਤ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪਿਨਾਕੀ ਘੋਸ਼, ਰਾਸ਼ਟਰਪਤੀ ਨੇ ਚੁਕਾਈ ਸਹੁੰ
. . .  about 3 hours ago
ਨਵੀਂ ਦਿੱਲੀ, 23 ਮਾਰਚ- ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਪਿਨਾਕੀ ਚੰਦਰ ਘੋਸ਼ ਨੇ ਅੱਜ ਦੇਸ਼ ਦੇ ਪਹਿਲੇ ਲੋਕਪਾਲ 'ਤੇ ਤੌਰ 'ਤੇ ਸਹੁੰ ਚੁੱਕੀ। ਉਨ੍ਹਾਂ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਹੁੰ ਚੁਕਾਈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ...
ਹਾਈਵੇਅ 'ਤੇ ਸੈਲਾਨੀਆਂ ਨਾਲ ਭਰੀ ਬੱਸ 'ਚ ਲੱਗੀ ਭਿਆਨਕ ਅੱਗ, ਜਿੰਦਾ ਝੁਲਸੇ 26 ਲੋਕ
. . .  about 3 hours ago
ਬੀਜਿੰਗ, 23 ਮਾਰਚ- ਚੀਨ ਦੇ ਹੁਨਾਨ ਸੂਬੇ 'ਚ ਸੈਲਾਨੀਆਂ ਨਾਲ ਭਰੀ ਇੱਕ ਬੱਸ 'ਚ ਭਿਆਨਕ ਅੱਗ ਲੱਗ ਜਾਣ ਕਾਰਨ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ, ਜਦਕਿ 28 ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਵਲੋਂ ਅੱਜ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ...
ਦੋ ਟਰੱਕਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਤਿੰਨ ਲੋਕਾਂ ਦੀ ਮੌਤ
. . .  about 4 hours ago
ਬੈਂਗਲੁਰੂ, 23 ਮਾਰਚ- ਕਰਨਾਟਕ ਦੇ ਸ਼ਿਵਮੋਗਾ ਜ਼ਿਲ੍ਹੇ 'ਚ ਅੱਜ ਐੱਲ. ਪੀ. ਜੀ. ਸਿਲੰਡਰਾਂ ਨੂੰ ਲਿਜਾ ਰਿਹਾ ਇੱਕ ਟਰੱਕ ਦੀ ਨਿਰਮਾਣ ਸਮਗਰੀ ਲਿਜਾ ਰਹੇ ਦੂਜੇ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ...
ਇੰਦੌਰ 'ਚ ਸਵਾਈਨ ਫਲੂ ਕਾਰਨ 41 ਮੌਤਾਂ
. . .  about 5 hours ago
ਇੰਦੌਰ, 23 ਮਾਰਚ - ਮੱਧ ਪ੍ਰਦੇਸ਼ ਦੇ ਇੰਦੌਰ ਵਿਚ 2019 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸਵਾਈਨ ਫਲੂ ਕਾਰਨ 41 ਮੌਤਾਂ ਹੋਈਆਂ ਹਨ। ਸਵਾਈਨ ਫਲੂ ਤੋਂ ਪੀੜਤ 19 ਮਰੀਜ਼ ਹਸਪਤਾਲ ਵਿਚ ਦਾਖਲ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਨ 'ਤੇ 'ਅਦਾਰਾ' ਅਜੀਤ ਵੱਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 6 hours ago
ਅੱਜ ਹੋਵੇਗਾ ਆਈ.ਪੀ.ਐਲ. 12 ਦਾ ਆਗਾਜ਼
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  1 day ago
ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550
ਵਿਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਜੰਮੂ-ਕਸ਼ਮੀਰ

ਹਾਈਕੋਰਟ ਨੂੰ ਮਿਲੇ ਦੋ ਹੋਰ ਜੱਜ

ਚੰਡੀਗੜ੍ਹ, 15 ਨਵੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅੱਜ ਦੋ ਹੋਰ ਜੱਜ ਮਿਲ ਗਏ ਹਨ¢ ਕੇਂਦਰ ਸਰਕਾਰ ਵਲੋਂ ਨਿਯੁਕਤੀ ਤੇ ਰਾਸ਼ਟਰਪਤੀ ਦਫ਼ਤਰ ਨੇ ਹਰਿਆਣਾ ਦੇ ਸੈਸ਼ਨ ਜੱਜ ਲਲਿਤ ਬੱਤਰਾ ਤੇ ਹਾਈਕੋਰਟ ਦੇ ਰਜਿਸਟਰਾਰ ਜਨਰਲ ਅਰੁਣ ਤਿਆਰੀ ਦੀ ...

ਪੂਰੀ ਖ਼ਬਰ »

ਪ੍ਰੋ: ਸੰਜੇ ਕੌਸ਼ਿਕ ਨੂੰ ਸੌ ਾਪਿਆ ਡੀ. ਸੀ. ਡੀ. ਸੀ. ਦਾ ਐਡੀਸ਼ਨਲ ਚਾਰਜ

ਚੰਡੀਗੜ੍ਹ, 15 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਯੂ.ਬੀ.ਐਸ. ਵਿਭਾਗ ਦੇ ਪ੍ਰੋ.ਸੰਜੇ ਕੌਸ਼ਿਕ ਨੂੰ ਡੀਨ ਕਾਲਜ ਡਿਵੈਪਲਮੈਂਟ ਕਾਊਾਸਲ(ਡੀ.ਸੀ.ਡੀ.ਸੀ) ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ | ਇਸ ਦੇ ਨਾਲ ਪਿਛਲੇ ਤਕਰੀਬਨ ਦਸ ਮਹੀਨੇ ਤੋਂ ਡੀ.ਸੀ.ਡੀ.ਸੀ ਦਾ ...

ਪੂਰੀ ਖ਼ਬਰ »

ਕੇਕ ਕੱਟ ਕੇ ਮਨਾਇਆ ਸ਼ਹੀਦ ਬਿਕਰਮਜੀਤ ਸਿੰਘ ਦਾ ਜਨਮ ਦਿਨ

ਚੰਡੀਗੜ੍ਹ, 15 ਨਵੰਬਰ (ਵਿਕਰਮਜੀਤ ਸਿੰਘ ਮਾਨ)-ਕਹਿੰਦੇ ਹਨ ਜਵਾਨ ਕਦੇ ਮਰਦੇ ਨਹੀਂ ਸਗੋਂ ਸ਼ਹੀਦ ਹੋ ਕੇ ਅਜਰ ਅਮਰ ਹੋ ਜਾਂਦੇ ਹਨ ¢ ਇਸ ਗੱਲ ਨੂੰ ਅੱਜ ਲੈ. ਕਰਨਲ ਸ਼ਹੀਦ ਬਿਕਰਮਜੀਤ ਸਿੰਘ ਦੇ ਪਰਿਵਾਰ ਨੇ ਸਾਬਿਤ ਵੀ ਕਰ ਦਿੱਤਾ | ਇਸ ਸ਼ਹੀਦ ਦਾ ਜਨਮ ਦਿਨ ਅੱਜ ਚੰਡੀਗੜ੍ਹ 'ਚ ਉਨ੍ਹਾਂ ਦੇ ਸੈਕਟਰ 18 ਸਥਿਤ ਘਰ 'ਚ ਕੇਕ ਕੱਟ ਕੇ ਮਨਾਇਆ ਗਿਆ¢ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਜਦੋਂ ਸ਼ਹੀਦ ਦੇ ਪਰਿਵਾਰ ਨੇ ਦੇਸ਼ ਲਈ ਸ਼ਹੀਦੀ ਦੇਣ ਵਾਲੇ ਆਪਣੇ ਬਹਾਦਰ ਬੇਟੇ ਦਾ ਜਨਮ ਦਿਨ ਮਨਾਇਆ ਹੋਵੇ | ਇਸ ਦੌਰਾਨ ਦਿਲਚਸਪ ਗੱਲ ਇਹ ਸਾਹਮਣੇ ਆਈ ਕਿ ਪਰਿਵਾਰਕ ਮੈਂਬਰ ਹੁਣ ਵੀ ਸ਼ਹੀਦ ਨੂੰ ਆਪਣੇ ਦਰਮਿਆਨ ਹੀ ਸਮਝਦੇ ਹਨ ਤੇ ਰੋਜ਼ਾਨਾ ਉਸ ਨੂੰ ਸਵੇਰੇ ਸ਼ਾਮ 'ਗੱੁਡ ਮਾਰਨਿੰਗ' ਅਤੇ ਸ਼ਾਮ ਵੇਲੇ 'ਗੱੁਡ ਈਵਨਿੰਗ' ਵੀ ਬੋਲਦੇ ਹਨ¢ ਅੱਜ ਸ਼ਹੀਦ ਦੇ ਪਿਤਾ ਰੀਟਾ. ਮੇਜਰ ਪੀ.ਜੇ ਸਿੰਘ ਅਤੇ ਮਾਤਾ ਲਵਪ੍ਰੀਤ ਨੇ ਕੇਕ ਕੱਟ ਕੇ ਆਪਣੇ ਸ਼ਹੀਦ ਬੇਟੇ ਦਾ ਜਨਮ ਦਿਨ ਮਨਾਇਆ¢ ਆਪਣੇ ਬਹਾਦਰ ਬੇਟੇ ਦੇ ਸਾਹਸੀ ਪਿਤਾ ਨੇ ਇਸ ਮੌਕੇ ਬੁਲੰਦ ਆਵਾਜ਼ 'ਚ ਬਿਕਰਮਜੀਤ ਸਿੰਘ ਦੇ ਕਿੱਸੇ ਵੀ ਸਭ ਨਾਲ ਸਾਂਝੇ ਕੀਤੇ¢ ਹਾਲਾਂਕਿ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸ਼ਹੀਦ ਬੇਟੇ ਨੂੰ ਬਣਦਾ ਸਨਮਾਨ ਨਾ ਦੇਣ ਦਾ ਰੋਸ ਉਨ੍ਹਾਂ ਦੇ ਮਨ 'ਚ ਹੈ¢ 'ਇਕ ਇੱਟ ਸ਼ਹੀਦ ਦੇ ਨਾਮ' ਮੁਹਿੰਮ ਦੇ ਪ੍ਰਬੰਧਕ ਸੰਜੀਵ ਰਾਣਾ ਨੇ ਇਸ ਮੌਕੇ ਕਿਹਾ ਕਿ ਚਾਰ ਸਾਲ ਪਹਿਲਾਂ ਇੱਥੋਂ ਦੇ ਸਲਾਹਕਾਰ ਵਿਜੈ ਕੁਮਾਰ ਦੇਵ ਇਕ ਫ਼ੋਨ ਉੱਤੇ ਸਿਰਫ਼ ਇਕ ਮੈਸੇਜ ਮਿਲਣ ਮਗਰੋਂ ਸ਼ਹੀਦ ਦੇ ਜਨਮ ਦਿਨ ਉੱਤੇ ਬਿਕਰਮਜੀਤ ਸਿੰਘ ਦੇ ਘਰ ਪਹੁੰਚ ਗਏ ਸਨ, ਪਰ ਹੁਣ ਸ਼ਾਇਦ ਪ੍ਰਸ਼ਾਸਨ ਉਨ੍ਹਾਂ ਨੂੰ ਭੁੱਲ ਗਿਆ ਇਹ ਪਰ ਦੇਸ਼ ਸ਼ਹੀਦਾਂ ਨੂੰ ਕਦੇ ਭੁਲਾ ਨਹੀਂ ਸਕਦਾ ¢


ਖ਼ਬਰ ਸ਼ੇਅਰ ਕਰੋ

ਹਰਿਆਣਾ ਸਰਕਾਰ ਵਲੋਂ ਤਬਾਦਲੇ ਤੇ ਨਿਯੁਕਤੀਆਂ

ਚੰਡੀਗੜ੍ਹ, 15 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ ਚਾਰ ਆਈ.ਏ.ਐਸ. ਅਤੇ ਇਕ ਐਚ.ਸੀ.ਐਸ. ਅਧਿਕਾਰੀ ਦੇ ਤਬਾਦਲੇ ਤੇ ਨਿਯੁਕਤੀ ਦੇ ਆਦੇਸ਼ ਜਾਰੀ ਕੀਤੇ ਹਨ | ਕੌਸ਼ਲ ਵਿਕਾਸ ਅਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਦੇ ਵਧੀਕ ਮੁੱਖ ਸਕੱਤਰ ...

ਪੂਰੀ ਖ਼ਬਰ »

ਪੰਜਾਬ ਦੀਆਂ ਨਹਿਰਾਂ 'ਚ ਪਾਣੀ ਛੱਡਣ ਦੇ ਵੇਰਵੇ ਜਾਰੀ

ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)-ਜਲ ਸਰੋਤ ਵਿਭਾਗ, ਪੰਜਾਬ ਵਲੋਂ ਹਾੜ੍ਹੀ ਦੇ ਸੀਜ਼ਨ ਦੌਰਾਨ ਸਿੰਜਾਈ ਵਾਸਤੇ 17 ਤੋਂ 24 ਨਵੰਬਰ, 2018 ਤੱਕ ਨਹਿਰਾਂ 'ਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ | ਇਸ ਸਬੰਧੀ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ...

ਪੂਰੀ ਖ਼ਬਰ »

ਜਰਮਨੀ ਤੋਂ ਪਰਤੇ ਐਨ.ਆਰ.ਆਈ. ਦੇ ਘਰ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼

ਚੰਡੀਗੜ੍ਹ, 15 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਜਰਮਨੀ ਦੇ ਰਹਿਣ ਵਾਲੇ ਇਕ ਐਨ.ਆਰ.ਆਈ. ਨੇ ਆਪਣੇ ਘਰ 'ਤੇ ਕੁਝ ਲੋਕਾਂ ਵਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਲਗਾਏ ਹਨ | ਚੰਡੀਗੜ੍ਹ ਪ੍ਰੈਸ ਕਲੱਬ 'ਚ ਕੀਤੀ ਪ੍ਰੈਸ ਕਾਨਫ਼ਰੰਸ ...

ਪੂਰੀ ਖ਼ਬਰ »

ਨਹਿਰੂ ਦੇ ਜਨਮ ਦਿਵਸ 'ਤੇ ਚੰਡੀਗੜ੍ਹ ਕਾਂਗਰਸ ਵਲੋਂ ਸ਼ਰਧਾਂਜਲੀ

ਚੰਡੀਗੜ੍ਹ, 15 ਨਵੰਬਰ (ਆਰ.ਐਸ.ਲਿਬਰੇਟ)-ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ 'ਤੇ ਚੰਡੀਗੜ੍ਹ ਕਾਂਗਰਸ ਨੇ ਰਾਮ ਦਰਬਾਰ ਵਿਚ ਇੱਕ ਸਮਾਰੋਹ ਦੌਰਾਨ ਸ਼ਰਧਾਂਜਲੀ ਦਿੱਤੀ | ਇਸ ਮੌਕੇ ਉੱਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ...

ਪੂਰੀ ਖ਼ਬਰ »

ਨਹਿਰੂ ਦੇ ਭਾਰਤ ਲਈ ਸਾਨੂੰ ਇਕੱਠੇ ਹੋ ਕੇ ਕਰਨਾ ਪਵੇਗਾ ਉਪਰਾਲਾ-ਮਨੀਸ਼ ਤਿਵਾੜੀ

ਚੰਡੀਗੜ੍ਹ, 15 ਨਵੰਬਰ (ਆਰ.ਐਸ.ਲਿਬਰੇਟ)-ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੇ ਜਿਸ ਕਾਮਯਾਬ ਭਾਰਤ ਦਾ ਸੁਪਨਾ ਦੇਖਿਆ ਸੀ ਉਹ ਤਦ ਹੀ ਪੂਰਾ ਹੋ ਸਕਦਾ ਹੈ ਜਦੋਂ ਅਸੀਂ ਬੱਚਿਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ...

ਪੂਰੀ ਖ਼ਬਰ »

ਵਪਾਰ ਮੰਡਲ ਦੀ ਰਾਜ ਪੱਧਰੀ ਮੀਟਿੰਗ 18 ਨੂੰ

ਊਨਾ, 15 ਨਵੰਬਰ (ਗੁਰਪ੍ਰੀਤ ਸਿੰਘ ਸੇਠੀ)-ਹਿਮਾਚਲ ਪ੍ਰਦੇਸ਼ ਵਪਾਰ ਮੰਡਲ ਦੇ ਮੈਂਬਰ ਆਪਣੀ ਅਗਲੀ ਰਣਨੀਤੀ ਲਈ 18 ਨਵੰਬਰ ਨੂੰ ਸੁਜਾਨਪੁਰ ਦੇ ਸਾਗਰ ਹੋਟਲ ਵਿਚ ਇਕੱਠੇ ਹੋਣਗੇ | ਜਿੱਥੇ ਨਾ ਸਿਰਫ਼ ਵਪਾਰੀ, ਵਪਾਰੀ ਕਲਿਆਣ ਬੋਰਡ ਦੇ ਗਠਨ ਨੂੰ ਲੈ ਕੇ ਚਰਚਾ ਕਰਨਗੇ, ਬਲਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX