ਤਾਜਾ ਖ਼ਬਰਾਂ


ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  1 day ago
ਫ਼ਾਜ਼ਿਲਕਾ ,25 (ਪ੍ਰਦੀਪ ਕੁਮਾਰ)- ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ...
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  1 day ago
ਆਈ ਪੀ ਐੱਲ 2019 - 8 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 2 ਵਿਕਟ ਗਵਾ ਕੇ ਬਣਾਈਆਂ 60 ਦੌੜਾਂ
. . .  1 day ago
ਆਈ ਪੀ ਐੱਲ 2019 - 5 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਇਕ ਵਿਕਟ ਗਵਾ ਕੇ ਬਣਾਈਆਂ 31 ਦੌੜਾਂ
. . .  1 day ago
ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਨਵੀਂ ਦਿੱਲੀ ,25 ਮਾਰਚ - ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ।ਇਸ ਸੂਚੀ 'ਚ ਸੰਜੇ ਨਿਰੂਪਮ ਦਾ ਨਾਮ ਵੀ ਹੈ , ਜੋ ਮੁੰਬਈ ਉੱਤਰ-ਪੱਛਮੀ ਤੋਂ ਚੋਣ ...
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ...
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  1 day ago
ਮਾਨਸਾ, 25 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਸੈਸ਼ਨ ਜੱਜ ਦਲਜੀਤ ਸਿੰਘ ਰੱਲਣ ਦੀ ਅਦਾਲਤ ਨੇ ਅੱਜ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ ਅਤੇ ਇਕ ਸਿਪਾਹੀ ਨੂੰ ਬਰੀ ਕਰਨ ਦੇ ਹੁਕਮ ਸੁਣਾਏ ਹਨ। ਜਾਣਕਾਰੀ ਅਨੁਸਾਰ .....
ਆਸਟ੍ਰੇਲੀਆ ਤੋਂ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਜਲੰਧਰ, 25 ਮਾਰਚ- ਜਲੰਧਰ ਦੇ ਅੰਬੇਡਕਰ ਨਗਰ ਦੇ ਰਹਿਣ ਵਾਲੇ ਅਭਿਸ਼ੇਕ ਸੱਲਣ ਵੱਲੋਂ ਬੀਤੇ ਦਿਨ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਅਭਿਸ਼ੇਕ 3-4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਵਾਪਸ ਆਇਆ ਸੀ। ਜਾਣਕਾਰੀ ਦੇ ਅਨੁਸਾਰ, ਲੜਕੇ ਨੇ ਕਿਸੀ .....
ਭੇਦਭਰੀ ਹਾਲਤ 'ਚ ਨਵ-ਵਿਆਹੁਤਾ ਦੀ ਮੌਤ
. . .  1 day ago
ਸ਼ੁਤਰਾਣਾ, 25 ਮਾਰਚ (ਬਲਦੇਵ ਸਿੰਘ ਮਹਿਰੋਕ) - ਹਲਕਾ ਸ਼ੁਤਰਾਣਾ ਦੇ ਪਿੰਡ ਸ਼ਾਦੀਪੁਰ ਮੋਮੀਆਂ ਵਿਖੇ ਇਕ ਨਵ-ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾ ਰਮਨ ਕੌਰ ਦੇ ਮਾਪਿਆਂ ਨੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ....
ਅਕਾਲੀ ਦਲ ਟਕਸਾਲੀ ਨੇ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਉਮੀਦਵਾਰ ਐਲਾਨਿਆ
. . .  1 day ago
ਤਰਨਤਾਰਨ, 25 ਮਾਰਚ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਕੌਰ ਕਮੇਟੀ ਦੀ ਮੀਟਿੰਗ ਅੱਜ ਤਰਨ ਤਾਰਨ ਦੇ ਪਿੰਡ ਬ੍ਰਹਮਪੁਰਾ ਵਿਖੇ ਹੋਈ। ਇਸ ਮੀਟਿੰਗ ਦੌਰਾਨ ਕੌਰ ਕਮੇਟੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ .....
ਨਸ਼ੀਲੇ ਟੀਕਿਆਂ ਸਮੇਤ 1 ਵਿਅਕਤੀ ਕਾਬੂ
. . .  1 day ago
ਖਮਾਣੋਂ, 25 ਮਾਰਚ (ਪਰਮਵੀਰ ਸਿੰਘ) - ਪੁਲਿਸ ਵੱਲੋਂ ਨਸ਼ੇ ਵਜੋਂ ਵਰਤੇ ਜਾਂਦੇ ਟੀਕਿਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਚੌਂਕੀ ਇੰਚਾਰਜ ਸੰਘੋਲ ਅਵਤਾਰ ਸਿੰਘ ਮੁਤਾਬਿਕ, ਪੇਟ੍ਰੋਲਿੰਗ ਦੌਰਾਨ ਜਦੋਂ ਸ਼ੱਕੀ ਮੋਟਰਸਾਈਕਲ ਸਵਾਰ ਨੂੰ ਕਾਬੂ ਕਰ ਕੇ ਉਸ ਦੀ .....
ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਫ਼ਰੀਦਕੋਟ, 25 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਗੋਲੀ ਕਾਂਡ 'ਚ ਅੱਜ ਫ਼ਰੀਦਕੋਟ ਵਿਖੇ ਇਲਾਕਾ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ 'ਚ ਪੇਸ਼ .....
ਹਾਈਕੋਰਟ ਨੇ ਸੁਖਬੀਰ ਬਾਦਲ ਤੇ ਮਜੀਠੀਆ ਦੇ ਖ਼ਿਲਾਫ਼ ਜਾਰੀ ਵਾਰੰਟ ਦੇ ਹੁਕਮ ਲਏ ਵਾਪਸ
. . .  1 day ago
ਚੰਡੀਗੜ੍ਹ, 25 ਮਾਰਚ- ਹਾਈਕੋਰਟ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਵੱਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਹਾਈਕੋਰਟ 'ਚ ਦਾਇਰ 'ਕ੍ਰਿਮੀਨਲ ਕੰਪਲੇਂਟ' ......
ਅਫ਼ਗ਼ਾਨਿਸਤਾਨ 'ਚ ਹੋਏ ਧਮਾਕੇ 'ਚ 8 ਨਾਗਰਿਕ ਜ਼ਖਮੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਦੀਪਾ ਮਲਿਕ ਤੇ ਇਨੈਲੋ ਦੇ ਵਿਧਾਇਕ ਕੇਹਰ ਸਿੰਘ
. . .  1 day ago
ਕਰਤਾਰਪੁਰ ਤੋਂ ਬਾਅਦ ਹੁਣ ਸ਼ਾਰਦਾ ਪੀਠ ਲਾਂਘਾ ਖੋਲ੍ਹੇਗਾ ਪਾਕਿਸਤਾਨ
. . .  1 day ago
ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਦਾ ਵੱਡਾ ਐਲਾਨ- ਸੱਤਾ 'ਚ ਆਏ ਤਾਂ ਬੈਕ ਖਾਤਿਆਂ 'ਚ ਪਾਵਾਂਗੇ 72 ਹਜ਼ਾਰ ਰੁਪਏ
. . .  1 day ago
ਟਰਾਲੇ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550
ਵਿਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਜੰਮੂ-ਕਸ਼ਮੀਰ

ਹਾਈਕੋਰਟ ਨੂੰ ਮਿਲੇ ਦੋ ਹੋਰ ਜੱਜ

ਚੰਡੀਗੜ੍ਹ, 15 ਨਵੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅੱਜ ਦੋ ਹੋਰ ਜੱਜ ਮਿਲ ਗਏ ਹਨ¢ ਕੇਂਦਰ ਸਰਕਾਰ ਵਲੋਂ ਨਿਯੁਕਤੀ ਤੇ ਰਾਸ਼ਟਰਪਤੀ ਦਫ਼ਤਰ ਨੇ ਹਰਿਆਣਾ ਦੇ ਸੈਸ਼ਨ ਜੱਜ ਲਲਿਤ ਬੱਤਰਾ ਤੇ ਹਾਈਕੋਰਟ ਦੇ ਰਜਿਸਟਰਾਰ ਜਨਰਲ ਅਰੁਣ ਤਿਆਰੀ ਦੀ ...

ਪੂਰੀ ਖ਼ਬਰ »

ਪ੍ਰੋ: ਸੰਜੇ ਕੌਸ਼ਿਕ ਨੂੰ ਸੌ ਾਪਿਆ ਡੀ. ਸੀ. ਡੀ. ਸੀ. ਦਾ ਐਡੀਸ਼ਨਲ ਚਾਰਜ

ਚੰਡੀਗੜ੍ਹ, 15 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਯੂ.ਬੀ.ਐਸ. ਵਿਭਾਗ ਦੇ ਪ੍ਰੋ.ਸੰਜੇ ਕੌਸ਼ਿਕ ਨੂੰ ਡੀਨ ਕਾਲਜ ਡਿਵੈਪਲਮੈਂਟ ਕਾਊਾਸਲ(ਡੀ.ਸੀ.ਡੀ.ਸੀ) ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ | ਇਸ ਦੇ ਨਾਲ ਪਿਛਲੇ ਤਕਰੀਬਨ ਦਸ ਮਹੀਨੇ ਤੋਂ ਡੀ.ਸੀ.ਡੀ.ਸੀ ਦਾ ...

ਪੂਰੀ ਖ਼ਬਰ »

ਕੇਕ ਕੱਟ ਕੇ ਮਨਾਇਆ ਸ਼ਹੀਦ ਬਿਕਰਮਜੀਤ ਸਿੰਘ ਦਾ ਜਨਮ ਦਿਨ

ਚੰਡੀਗੜ੍ਹ, 15 ਨਵੰਬਰ (ਵਿਕਰਮਜੀਤ ਸਿੰਘ ਮਾਨ)-ਕਹਿੰਦੇ ਹਨ ਜਵਾਨ ਕਦੇ ਮਰਦੇ ਨਹੀਂ ਸਗੋਂ ਸ਼ਹੀਦ ਹੋ ਕੇ ਅਜਰ ਅਮਰ ਹੋ ਜਾਂਦੇ ਹਨ ¢ ਇਸ ਗੱਲ ਨੂੰ ਅੱਜ ਲੈ. ਕਰਨਲ ਸ਼ਹੀਦ ਬਿਕਰਮਜੀਤ ਸਿੰਘ ਦੇ ਪਰਿਵਾਰ ਨੇ ਸਾਬਿਤ ਵੀ ਕਰ ਦਿੱਤਾ | ਇਸ ਸ਼ਹੀਦ ਦਾ ਜਨਮ ਦਿਨ ਅੱਜ ਚੰਡੀਗੜ੍ਹ 'ਚ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਤਬਾਦਲੇ ਤੇ ਨਿਯੁਕਤੀਆਂ

ਚੰਡੀਗੜ੍ਹ, 15 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ ਚਾਰ ਆਈ.ਏ.ਐਸ. ਅਤੇ ਇਕ ਐਚ.ਸੀ.ਐਸ. ਅਧਿਕਾਰੀ ਦੇ ਤਬਾਦਲੇ ਤੇ ਨਿਯੁਕਤੀ ਦੇ ਆਦੇਸ਼ ਜਾਰੀ ਕੀਤੇ ਹਨ | ਕੌਸ਼ਲ ਵਿਕਾਸ ਅਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਦੇ ਵਧੀਕ ਮੁੱਖ ਸਕੱਤਰ ਤੇ ਮੁੱਖ ਮੰਤਰੀ ਐਲਾਨ ਲਾਗੂ ਕਰਨ ਦੇ ਸਬੰਧ ਕੰਮ ਦੇਖ ਰਹੇ ਤਿਰਲੋਕ ਚੰਦ ਗੁਪਤਾ ਨੂੰ ਆਪਣੇ ਮੌਜੂਦਾ ਕਾਰਜਭਾਰ ਦੇ ਇਲਾਵਾ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਵਧੀਕ ਮੁੱਖ ਸਕੱਤਰ ਤੇ ਹਰਿਆਣਾ ਸ਼ਾਸਨ ਸੁਧਾਰ ਅਥਾਰਿਟੀ ਦਾ ਮੈਂਬਰ ਸਕੱਤਰ ਨਿਯੁਕਤ ਕੀਤਾ ਹੈ | ਅਨੁਸੂਚਿਤ ਜਾਤੀ ਤੇ ਪਿਛੜਾ ਵਰਗ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨਿਲ ਕੁਮਾਰ ਨੂੰ ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਵਿਭਾਗਾਂ ਦਾ ਵਧੀਕ ਮੁੱਖ ਸਕੱਤਰ ਲਗਾਇਆ ਗਿਆ ਹੈ | ਸਮਾਜਿਕ ਨਿਆਂ ਅਤੇ ਅਧਿਕਾਰਿਤਾ ਵਿਭਾਗ ਦੀ ਪ੍ਰਧਾਨ ਸਕੱਤਰ ਨੀਰਜਾ ਸ਼ੇਖਰ ਨੂੰ ਆਪਣੇ ਮੌਜੂਦਾ ਕਾਰਜਭਾਰ ਦੇ ਇਲਾਵਾ ਅਨੁਸੂਚਿਤ ਜਾਤੀ ਤੇ ਪਿਛੜਾ ਵਰਗ ਭਲਾਈ ਵਿਭਾਗ ਦਾ ਪ੍ਰਧਾਨ ਸਕੱਤਰ ਨਿਯੁਕਤ ਕੀਤਾ ਹੈ | ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਰਾਣੀ ਨਾਗਰ ਨੂੰ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਵਿਭਾਗ ਦੀ ਵਧੀਕ ਨਿਦੇਸ਼ਕ ਤੇ ਵਧੀਕ ਸਕੱਤਰ ਲਗਾਇਆ ਗਿਆ ਹੈ | ਰੀਗਨ ਕੁਮਾਰ ਨੂੰ ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦਾ ਸੰਯੁਕਤ ਨਿਦੇਸ਼ਕ (ਪ੍ਰਸ਼ਾਸਨ) ਅਤੇ ਉੱਪ ਸਕੱਤਰ ਨਿਯੁਕਤ ਕੀਤਾ ਗਿਆ ਹੈ |


ਖ਼ਬਰ ਸ਼ੇਅਰ ਕਰੋ

ਪੰਜਾਬ ਦੀਆਂ ਨਹਿਰਾਂ 'ਚ ਪਾਣੀ ਛੱਡਣ ਦੇ ਵੇਰਵੇ ਜਾਰੀ

ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)-ਜਲ ਸਰੋਤ ਵਿਭਾਗ, ਪੰਜਾਬ ਵਲੋਂ ਹਾੜ੍ਹੀ ਦੇ ਸੀਜ਼ਨ ਦੌਰਾਨ ਸਿੰਜਾਈ ਵਾਸਤੇ 17 ਤੋਂ 24 ਨਵੰਬਰ, 2018 ਤੱਕ ਨਹਿਰਾਂ 'ਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ | ਇਸ ਸਬੰਧੀ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ...

ਪੂਰੀ ਖ਼ਬਰ »

ਜਰਮਨੀ ਤੋਂ ਪਰਤੇ ਐਨ.ਆਰ.ਆਈ. ਦੇ ਘਰ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼

ਚੰਡੀਗੜ੍ਹ, 15 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਜਰਮਨੀ ਦੇ ਰਹਿਣ ਵਾਲੇ ਇਕ ਐਨ.ਆਰ.ਆਈ. ਨੇ ਆਪਣੇ ਘਰ 'ਤੇ ਕੁਝ ਲੋਕਾਂ ਵਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਲਗਾਏ ਹਨ | ਚੰਡੀਗੜ੍ਹ ਪ੍ਰੈਸ ਕਲੱਬ 'ਚ ਕੀਤੀ ਪ੍ਰੈਸ ਕਾਨਫ਼ਰੰਸ ...

ਪੂਰੀ ਖ਼ਬਰ »

ਨਹਿਰੂ ਦੇ ਜਨਮ ਦਿਵਸ 'ਤੇ ਚੰਡੀਗੜ੍ਹ ਕਾਂਗਰਸ ਵਲੋਂ ਸ਼ਰਧਾਂਜਲੀ

ਚੰਡੀਗੜ੍ਹ, 15 ਨਵੰਬਰ (ਆਰ.ਐਸ.ਲਿਬਰੇਟ)-ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ 'ਤੇ ਚੰਡੀਗੜ੍ਹ ਕਾਂਗਰਸ ਨੇ ਰਾਮ ਦਰਬਾਰ ਵਿਚ ਇੱਕ ਸਮਾਰੋਹ ਦੌਰਾਨ ਸ਼ਰਧਾਂਜਲੀ ਦਿੱਤੀ | ਇਸ ਮੌਕੇ ਉੱਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ...

ਪੂਰੀ ਖ਼ਬਰ »

ਨਹਿਰੂ ਦੇ ਭਾਰਤ ਲਈ ਸਾਨੂੰ ਇਕੱਠੇ ਹੋ ਕੇ ਕਰਨਾ ਪਵੇਗਾ ਉਪਰਾਲਾ-ਮਨੀਸ਼ ਤਿਵਾੜੀ

ਚੰਡੀਗੜ੍ਹ, 15 ਨਵੰਬਰ (ਆਰ.ਐਸ.ਲਿਬਰੇਟ)-ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੇ ਜਿਸ ਕਾਮਯਾਬ ਭਾਰਤ ਦਾ ਸੁਪਨਾ ਦੇਖਿਆ ਸੀ ਉਹ ਤਦ ਹੀ ਪੂਰਾ ਹੋ ਸਕਦਾ ਹੈ ਜਦੋਂ ਅਸੀਂ ਬੱਚਿਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ...

ਪੂਰੀ ਖ਼ਬਰ »

ਵਪਾਰ ਮੰਡਲ ਦੀ ਰਾਜ ਪੱਧਰੀ ਮੀਟਿੰਗ 18 ਨੂੰ

ਊਨਾ, 15 ਨਵੰਬਰ (ਗੁਰਪ੍ਰੀਤ ਸਿੰਘ ਸੇਠੀ)-ਹਿਮਾਚਲ ਪ੍ਰਦੇਸ਼ ਵਪਾਰ ਮੰਡਲ ਦੇ ਮੈਂਬਰ ਆਪਣੀ ਅਗਲੀ ਰਣਨੀਤੀ ਲਈ 18 ਨਵੰਬਰ ਨੂੰ ਸੁਜਾਨਪੁਰ ਦੇ ਸਾਗਰ ਹੋਟਲ ਵਿਚ ਇਕੱਠੇ ਹੋਣਗੇ | ਜਿੱਥੇ ਨਾ ਸਿਰਫ਼ ਵਪਾਰੀ, ਵਪਾਰੀ ਕਲਿਆਣ ਬੋਰਡ ਦੇ ਗਠਨ ਨੂੰ ਲੈ ਕੇ ਚਰਚਾ ਕਰਨਗੇ, ਬਲਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX