ਤਾਜਾ ਖ਼ਬਰਾਂ


ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  about 2 hours ago
ਢਿਲਵਾਂ{ਕਪੂਰਥਲਾ },20 ਮਾਰਚ {ਪਲਵਿੰਦਰ,ਸੁਖੀਜਾ ,ਪਰਵੀਨ }- 3 ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ । ਇਸ ਮੌਕੇ 'ਤੇ 2 ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸਹਿਮ...
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  about 2 hours ago
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖੁਲਾਸਾ ਆਉਣ ...
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  about 2 hours ago
ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ .....
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  about 3 hours ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਨੀਰਵ ਮੋਦੀ ਨੂੰ ਲੰਡਨ ਦੀ ਵੈਸਟਮਿੰਸਟਰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ....
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  about 3 hours ago
ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਅੱਜ ਦੋ ਸਾਲਾਂ ਬਾਅਦ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਨਗੇ। ਸਰਦਾਰ ....
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  about 3 hours ago
ਪੰਚਕੂਲਾ, 20 ਮਾਰਚ- ਪੰਚਕੂਲਾ ਦੀ ਵਿਸ਼ੇਸ਼ ਐਨ.ਆਈ.ਏ ਅਦਾਲਤ ਨੇ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਚਾਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਸੀਮਾਨੰਦ ਦੇ ਇਲਾਵਾ ਲੋਕੇਸ਼ ਸ਼ਰਮਾ, ਕਮਲ ਚੌਹਾਨ ਅਤੇ ਰਾਜਿੰਦਰ ਚੌਧਰੀ ਇਸ ਮਾਮਲੇ ....
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  about 4 hours ago
ਨਵੀਂ ਦਿੱਲੀ, 20 ਮਾਰਚ - ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਅਲਤਾਫ਼ ਸ਼ਾਹ ਤੋਂ ਅੱਤਵਾਦੀ ਫੰਡਿਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਪੁੱਛਗਿੱਛ ਕਰੇਗੀ। ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ.....
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  about 4 hours ago
ਨਵੀਂ ਦਿੱਲੀ, 20 ਮਾਰਚ- ਰਾਬਰਟ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦੇ ਹੋਏ ਈ.ਡੀ. ਵੱਲੋਂ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ 'ਚ ਪਟੀਸ਼ਨ ਦਾਇਰ ਕਰਨ ਦੀ.....
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  about 4 hours ago
ਤਪਾ ਮੰਡੀ/ਸ਼ਹਿਣਾ, 20 ਮਾਰਚ (ਵਿਜੇ ਸ਼ਰਮਾ, ਸੁਰੇਸ਼ ਗੋਗੀ)- ਸੂਬੇ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ, ਕਿਉਂਕਿ ਹਰ ਵਰਗ ਆਪਣੀਆਂ ਹੱਕੀ ਮੰਗਾਂ ਨੂੰ ਲੈ ਸੜਕਾਂ 'ਤੇ ਧਰਨੇ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ...
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  about 4 hours ago
ਮਹਿਲ ਕਲਾ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਇੱਕ ਹਫ਼ਤੇ 'ਚ ਕਰ ਦਿੱਤਾ .....
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  about 4 hours ago
ਪਠਾਨਕੋਟ, 20 ਮਾਰਚ (ਸੰਧੂ)- ਪ੍ਰਸ਼ਾਸਨ ਨੂੰ ਅੱਜ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਪਾਣੀ ਦੀ ਟੈਂਕੀ 'ਤੇ ਨੌਕਰੀ ਦੀ ਮੰਗ ਨੂੰ ਲੈ ਕੇ ਪੰਜ ਡੈਮ ਔਸਤੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਪਾਣੀ ਦੀ ਟੈਂਕੀ 'ਤੇ ਚੜ੍ਹਨ ਤੋਂ ਬਾਅਦ ਉਨ੍ਹਾਂ ....
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  about 5 hours ago
ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)- ਟਕਸਾਲੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼...
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  about 5 hours ago
ਸ੍ਰੀਨਗਰ, 20 ਮਾਰਚ- ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਲੋਂ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ। ਨੈਸ਼ਨਲ ਕਾਨਫ਼ਰੰਸ ਦੇ ਨੇਤਾ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਅਤੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ...
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  about 6 hours ago
ਨਵੀਂ ਦਿੱਲੀ, 20 ਮਾਰਚ - ਲੋਕ ਸਭਾ ਚੋਣਾਂ ਦਾ ਬਿਗਲ ਵਜਦੇ ਹੀ ਨੇਤਾਵਾਂ ਵਿਚਕਾਰ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਧਰਮ 'ਤੇ ਸਵਾਲ ਉਠਾਉਣ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਮਮਤਾ ਬੈਨਰਜੀ...
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  about 6 hours ago
ਅਜਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਕੁਝ ਮਹੀਨੇ ਪਹਿਲਾਂ ਹੋਂਦ 'ਚ ਆਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਅੱਜ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਅੱਜ ਇੱਥੇ ਚੋਣਵੇਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ...
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  about 6 hours ago
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  about 6 hours ago
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 6 hours ago
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  about 7 hours ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਡਰੋਨ ਨਾਲ ਖਿੱਚੀਆਂ ਗਈਆਂ ਖ਼ੂਬਸੂਰਤ ਤਸਵੀਰਾਂ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550
ਵਿਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਜੰਮੂ-ਕਸ਼ਮੀਰ

ਹਾਈਕੋਰਟ ਨੂੰ ਮਿਲੇ ਦੋ ਹੋਰ ਜੱਜ

ਚੰਡੀਗੜ੍ਹ, 15 ਨਵੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅੱਜ ਦੋ ਹੋਰ ਜੱਜ ਮਿਲ ਗਏ ਹਨ¢ ਕੇਂਦਰ ਸਰਕਾਰ ਵਲੋਂ ਨਿਯੁਕਤੀ ਤੇ ਰਾਸ਼ਟਰਪਤੀ ਦਫ਼ਤਰ ਨੇ ਹਰਿਆਣਾ ਦੇ ਸੈਸ਼ਨ ਜੱਜ ਲਲਿਤ ਬੱਤਰਾ ਤੇ ਹਾਈਕੋਰਟ ਦੇ ਰਜਿਸਟਰਾਰ ਜਨਰਲ ਅਰੁਣ ਤਿਆਰੀ ਦੀ ...

ਪੂਰੀ ਖ਼ਬਰ »

ਪ੍ਰੋ: ਸੰਜੇ ਕੌਸ਼ਿਕ ਨੂੰ ਸੌ ਾਪਿਆ ਡੀ. ਸੀ. ਡੀ. ਸੀ. ਦਾ ਐਡੀਸ਼ਨਲ ਚਾਰਜ

ਚੰਡੀਗੜ੍ਹ, 15 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਯੂ.ਬੀ.ਐਸ. ਵਿਭਾਗ ਦੇ ਪ੍ਰੋ.ਸੰਜੇ ਕੌਸ਼ਿਕ ਨੂੰ ਡੀਨ ਕਾਲਜ ਡਿਵੈਪਲਮੈਂਟ ਕਾਊਾਸਲ(ਡੀ.ਸੀ.ਡੀ.ਸੀ) ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ | ਇਸ ਦੇ ਨਾਲ ਪਿਛਲੇ ਤਕਰੀਬਨ ਦਸ ਮਹੀਨੇ ਤੋਂ ਡੀ.ਸੀ.ਡੀ.ਸੀ ਦਾ ...

ਪੂਰੀ ਖ਼ਬਰ »

ਕੇਕ ਕੱਟ ਕੇ ਮਨਾਇਆ ਸ਼ਹੀਦ ਬਿਕਰਮਜੀਤ ਸਿੰਘ ਦਾ ਜਨਮ ਦਿਨ

ਚੰਡੀਗੜ੍ਹ, 15 ਨਵੰਬਰ (ਵਿਕਰਮਜੀਤ ਸਿੰਘ ਮਾਨ)-ਕਹਿੰਦੇ ਹਨ ਜਵਾਨ ਕਦੇ ਮਰਦੇ ਨਹੀਂ ਸਗੋਂ ਸ਼ਹੀਦ ਹੋ ਕੇ ਅਜਰ ਅਮਰ ਹੋ ਜਾਂਦੇ ਹਨ ¢ ਇਸ ਗੱਲ ਨੂੰ ਅੱਜ ਲੈ. ਕਰਨਲ ਸ਼ਹੀਦ ਬਿਕਰਮਜੀਤ ਸਿੰਘ ਦੇ ਪਰਿਵਾਰ ਨੇ ਸਾਬਿਤ ਵੀ ਕਰ ਦਿੱਤਾ | ਇਸ ਸ਼ਹੀਦ ਦਾ ਜਨਮ ਦਿਨ ਅੱਜ ਚੰਡੀਗੜ੍ਹ 'ਚ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਤਬਾਦਲੇ ਤੇ ਨਿਯੁਕਤੀਆਂ

ਚੰਡੀਗੜ੍ਹ, 15 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ ਚਾਰ ਆਈ.ਏ.ਐਸ. ਅਤੇ ਇਕ ਐਚ.ਸੀ.ਐਸ. ਅਧਿਕਾਰੀ ਦੇ ਤਬਾਦਲੇ ਤੇ ਨਿਯੁਕਤੀ ਦੇ ਆਦੇਸ਼ ਜਾਰੀ ਕੀਤੇ ਹਨ | ਕੌਸ਼ਲ ਵਿਕਾਸ ਅਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਦੇ ਵਧੀਕ ਮੁੱਖ ਸਕੱਤਰ ...

ਪੂਰੀ ਖ਼ਬਰ »

ਪੰਜਾਬ ਦੀਆਂ ਨਹਿਰਾਂ 'ਚ ਪਾਣੀ ਛੱਡਣ ਦੇ ਵੇਰਵੇ ਜਾਰੀ

ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)-ਜਲ ਸਰੋਤ ਵਿਭਾਗ, ਪੰਜਾਬ ਵਲੋਂ ਹਾੜ੍ਹੀ ਦੇ ਸੀਜ਼ਨ ਦੌਰਾਨ ਸਿੰਜਾਈ ਵਾਸਤੇ 17 ਤੋਂ 24 ਨਵੰਬਰ, 2018 ਤੱਕ ਨਹਿਰਾਂ 'ਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ | ਇਸ ਸਬੰਧੀ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ...

ਪੂਰੀ ਖ਼ਬਰ »

ਜਰਮਨੀ ਤੋਂ ਪਰਤੇ ਐਨ.ਆਰ.ਆਈ. ਦੇ ਘਰ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼

ਚੰਡੀਗੜ੍ਹ, 15 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਜਰਮਨੀ ਦੇ ਰਹਿਣ ਵਾਲੇ ਇਕ ਐਨ.ਆਰ.ਆਈ. ਨੇ ਆਪਣੇ ਘਰ 'ਤੇ ਕੁਝ ਲੋਕਾਂ ਵਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਲਗਾਏ ਹਨ | ਚੰਡੀਗੜ੍ਹ ਪ੍ਰੈਸ ਕਲੱਬ 'ਚ ਕੀਤੀ ਪ੍ਰੈਸ ਕਾਨਫ਼ਰੰਸ ਦੌਰਾਨ ਜਲਜੀਤ ਸਿੰਘ ਨੇ ਦੱਸਿਆ ਕਿ ਉਹ ਲੁਧਿਆਣਾ ਜ਼ਿਲ੍ਹਾ ਦੇ ਮੰਡੀ ਮੁੱਲਾਂਪੁਰ ਦਾ ਰਹਿਣ ਵਾਲਾ ਹੈ ਤੇ ਪਿਛਲੇ 40 ਸਾਲਾਂ ਤੋਂ ਜਰਮਨੀ ਵਿਚ ਰਹਿ ਰਿਹਾ ਹੈ | ਜਲਜੀਤ ਸਿੰਘ ਨੇ ਦੱਸਿਆ ਕਿ ਮੰਡੀ ਮੁੱਲਾਂਪੁਰ 'ਚ ਉਸ ਦਾ ਮਕਾਨ ਹੈ ਜੋ ਸੰਨ 1989 ਵਿਚ ਉਸ ਨੇ ਬਣਾਇਆ ਸੀ ਅਤੇ ਭਾਰਤ ਆਉਣ 'ਤੇ ਉਹ ਉਸੇ ਮਕਾਨ ਵਿਚ ਠਹਿਰਦਾ ਹੈ | 2016 ਵਿਚ ਉਸ ਨੇ ਇਸੇ ਘਰ 'ਚ ਆਪਣੀ ਲੜਕੀ ਦੀ ਮੰਗਣੀ ਕੀਤੀ ਅਤੇ ਫਿਰ ਘਰ ਨੂੰ ਤਾਲੇ ਲਗਾ ਕੇ ਜਰਮਨੀ ਵਾਪਸ ਪਰਤ ਗਿਆ ਪਰ ਪਿਛਲੇ ਮਹੀਨੇ 17 ਅਕਤੂਬਰ ਨੂੰ ਜਦ ਉਹ ਵਾਪਸ ਆਪਣੇ ਘਰ ਪਹੁੰਚਿਆ ਤਾਂ ਕੁਝ ਲੋਕਾਂ ਨੇ ਉਸ 'ਤੇ ਹਮਲਾ ਕਰ ਦਿੱਤਾ ਤੇ ਧਮਕਾਇਆ | ਜਲਜੀਤ ਸਿੰਘ ਅਨੁਸਾਰ ਉਸ ਨੇ ਭੱਜ ਕੇ ਆਪਣੀ ਜਾਨ ਬਚਾਈ | ਜਲਜੀਤ ਸਿੰਘ ਨੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਤੇ ਉਸ ਨੂੰ ਪਤਾ ਲੱਗਿਆ ਕਿ ਹਰਵਿੰਦਰ ਸਿੰਘ ਨਾਂਅ ਦਾ ਵਿਅਕਤੀ ਉਸ ਦੇ ਘਰ 'ਤੇ ਕਬਜ਼ੇ ਦੀ ਕੋਸ਼ਿਸ਼ ਕਰ ਰਿਹਾ ਹੈ | ਜਲਜੀਤ ਸਿੰਘ ਅਨੁਸਾਰ ਉਸ ਦੇ ਘਰ ਤੋਂ ਉਸ ਦਾ ਸਾਮਾਨ ਵੀ ਗ਼ਾਇਬ ਕਰ ਦਿੱਤਾ ਗਿਆ | ਉਸ ਨੇ ਦੱਸਿਆ ਕਿ ਮਾਲ ਵਿਭਾਗ ਦੇ ਰਿਕਾਰਡ ਅਨੁਸਾਰ ਉਹ ਘਰ ਦਾ ਮਾਲਕ ਹੈ ਤੇ ਉਸ ਕੋਲ ਜ਼ਮੀਨ ਨਾਲ ਜੁੜੇ ਸਾਰੇ ਦਸਤਾਵੇਜ਼ ਮੌਜੂਦ ਹਨ | ਜਲਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਲੋਕਾਂ 'ਤੇ ਕਾਰਵਾਈ ਕਰਵਾਉਣ ਲਈ ਪਹਿਲਾ ਉਹ ਲੁਧਿਆਣਾ ਦਿਹਾਤੀ ਪੁਲਿਸ ਤੋਂ ਧੱਕੇ ਖਾਂਦਾ ਰਿਹਾ ਪਰ 20 ਦਿਨ ਬਾਅਦ ਕਾਰਵਾਈ ਨਾ ਹੋਈ ਤਾਂ ਉਸ ਨੇ ਮਾਮਲੇ ਦੀ ਸ਼ਿਕਾਇਤ ਐਨ.ਆਰ.ਆਈ. ਵਿੰਗ ਦੇ ਡੀ.ਜੀ.ਪੀ. ਨੂੰ ਦਿੱਤੀ ਜਿਸ ਦੇ ਬਾਅਦ ਪੁਲਿਸ ਨੇ ਉਨ੍ਹਾਂ ਦਾ ਸਾਥ ਦਿੰਦੇ ਹੋਏ ਉਨ੍ਹਾਂ ਨੂੰ ਘਰ ਦੇ ਅੰਦਰ ਵਾੜਿਆਂ ਤੇ ਸਬੰਧਿਤ ਲੋਕਾਂ ਿਖ਼ਲਾਫ਼ ਮਾਮਲਾ ਵੀ ਦਰਜ ਕਰ ਲਿਆ | ਪੁਲਿਸ ਨੇ ਪੁਲਿਸ ਸਟੇਸ਼ਨ ਦਾਖਾ ਵਿਚ ਮਾਮਲਾ ਆਈ.ਪੀ.ਸੀ. ਦੀ ਧਾਰਾ 380, 447, 511, 506 ਅਤੇ 120-ਬੀ ਤਹਿਤ ਦਰਜ ਕੀਤਾ ਹੈ | ਸ਼ਿਕਾਇਤਕਰਤਾ ਅਨੁਸਾਰ ਇਸ ਦੇ ਬਾਵਜੂਦ ਵੀ ਉਨ੍ਹਾਂ ਲੋਕਾਂ ਨੂੰ ਹਾਲੇ ਤੱਕ ਗਿ੍ਫ਼ਤਾਰ ਨਹੀਂ ਕੀਤਾ ਗਿਆ ਹੈ ਤੇ ਉਸ ਨੂੰ ਇਨ੍ਹਾਂ ਲੋਕਾਂ ਤੋਂ ਖ਼ਤਰਾ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਇਹ ਲੋਕ ਭੂ ਮਾਫੀਏ ਦਾ ਹਿੱਸਾ ਹਨ ਜੋ ਐਨ.ਆਰ.ਆਈ. ਲੋਕਾਂ ਦੀਆਂ ਜ਼ਮੀਨਾਂ ਨੂੰ ਹਥਿਆਉਣਾ ਚਾਹੰੁਦੇ ਹਨ ਤੇ ਪੁਲਿਸ ਨੂੰ ਇਨ੍ਹਾਂ ਿਖ਼ਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ | ਇਸ ਸਬੰਧ 'ਚ ਜਦ ਹਰਵਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਖ਼ੁਦ 'ਤੇ ਲੱਗੇ ਦੋਸ਼ਾਂ ਨੂੰ ਝੂਠ ਦੱਸਿਆ ਤੇ ਕਿਹਾ ਕਿ ਉਹ ਵੀ ਮੀਡੀਆ ਸਾਹਮਣੇ ਜਲਦ ਪੇਸ਼ ਹੋ ਕੇ ਸਬੂਤ ਪੇਸ਼ ਕਰਨਗੇ | ਉਨ੍ਹਾਂ ਦੱਸਿਆ ਕਿ ਆਪਣੇ ਿਖ਼ਲਾਫ਼ ਦਰਜ ਹੋਏ ਮਾਮਲੇ ਤੋਂ ਬਾਅਦ ਉਹ ਅਦਾਲਤ ਤੋਂ ਅਗਾੳਾੂ ਜ਼ਮਾਨਤ ਲੈ ਚੁੱਕੇ ਹਨ |


ਖ਼ਬਰ ਸ਼ੇਅਰ ਕਰੋ

ਨਹਿਰੂ ਦੇ ਜਨਮ ਦਿਵਸ 'ਤੇ ਚੰਡੀਗੜ੍ਹ ਕਾਂਗਰਸ ਵਲੋਂ ਸ਼ਰਧਾਂਜਲੀ

ਚੰਡੀਗੜ੍ਹ, 15 ਨਵੰਬਰ (ਆਰ.ਐਸ.ਲਿਬਰੇਟ)-ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ 'ਤੇ ਚੰਡੀਗੜ੍ਹ ਕਾਂਗਰਸ ਨੇ ਰਾਮ ਦਰਬਾਰ ਵਿਚ ਇੱਕ ਸਮਾਰੋਹ ਦੌਰਾਨ ਸ਼ਰਧਾਂਜਲੀ ਦਿੱਤੀ | ਇਸ ਮੌਕੇ ਉੱਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ...

ਪੂਰੀ ਖ਼ਬਰ »

ਨਹਿਰੂ ਦੇ ਭਾਰਤ ਲਈ ਸਾਨੂੰ ਇਕੱਠੇ ਹੋ ਕੇ ਕਰਨਾ ਪਵੇਗਾ ਉਪਰਾਲਾ-ਮਨੀਸ਼ ਤਿਵਾੜੀ

ਚੰਡੀਗੜ੍ਹ, 15 ਨਵੰਬਰ (ਆਰ.ਐਸ.ਲਿਬਰੇਟ)-ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੇ ਜਿਸ ਕਾਮਯਾਬ ਭਾਰਤ ਦਾ ਸੁਪਨਾ ਦੇਖਿਆ ਸੀ ਉਹ ਤਦ ਹੀ ਪੂਰਾ ਹੋ ਸਕਦਾ ਹੈ ਜਦੋਂ ਅਸੀਂ ਬੱਚਿਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ...

ਪੂਰੀ ਖ਼ਬਰ »

ਵਪਾਰ ਮੰਡਲ ਦੀ ਰਾਜ ਪੱਧਰੀ ਮੀਟਿੰਗ 18 ਨੂੰ

ਊਨਾ, 15 ਨਵੰਬਰ (ਗੁਰਪ੍ਰੀਤ ਸਿੰਘ ਸੇਠੀ)-ਹਿਮਾਚਲ ਪ੍ਰਦੇਸ਼ ਵਪਾਰ ਮੰਡਲ ਦੇ ਮੈਂਬਰ ਆਪਣੀ ਅਗਲੀ ਰਣਨੀਤੀ ਲਈ 18 ਨਵੰਬਰ ਨੂੰ ਸੁਜਾਨਪੁਰ ਦੇ ਸਾਗਰ ਹੋਟਲ ਵਿਚ ਇਕੱਠੇ ਹੋਣਗੇ | ਜਿੱਥੇ ਨਾ ਸਿਰਫ਼ ਵਪਾਰੀ, ਵਪਾਰੀ ਕਲਿਆਣ ਬੋਰਡ ਦੇ ਗਠਨ ਨੂੰ ਲੈ ਕੇ ਚਰਚਾ ਕਰਨਗੇ, ਬਲਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX