ਤਾਜਾ ਖ਼ਬਰਾਂ


ਕਾਂਗਰਸ ਦੇ ਵਾਅਦੇ 'ਤੇ ਟਿੱਪਣੀ ਕਰਕੇ ਨੀਤੀ ਆਯੋਗ ਦੇ ਉੱਪ ਮੁਖੀ ਫਸੇ
. . .  16 minutes ago
ਨਵੀਂ ਦਿੱਲੀ, 27 ਮਾਰਚ - ਕਾਂਗਰਸ ਵਲੋਂ ਐਲਾਨੀ ਘੱਟੋ ਘੱਟ ਆਮਦਨ ਗਾਰੰਟੀ ਯੋਜਨਾ ਦੇ ਚੋਣਾਵੀ ਵਾਅਦੇ 'ਤੇ ਨੀਤੀ ਆਯੋਗ ਦੇ ਉੱਪ ਮੁਖੀ ਰਾਜੀਵ ਕੁਮਾਰ ਨੇ ਟਵੀਟਰ 'ਤੇ ਟਿੱਪਣੀ ਕੀਤੀ। ਜਿਸ ਦਾ ਚੋਣ ਕਮਿਸ਼ਨ ਵਲੋਂ ਨੋਟਿਸ ਲਿਆ ਗਿਆ ਤੇ ਇਸ ਬਾਰੇ ਜਵਾਬ ਤਲਬ ਕੀਤਾ ਹੈ। ਨੀਤੀ ਆਯੋਗ ਦੇ ਉੱਪ ਮੁਖੀ...
ਗੋਆ 'ਚ ਹੋਈ ਵੱਡੀ ਸਿਆਸੀ ਹਲਚਲ, ਦੋ ਵਿਧਾਇਕ ਭਾਜਪਾ 'ਚ ਸ਼ਾਮਲ
. . .  53 minutes ago
ਪਣਜੀ, 27 ਮਾਰਚ - ਗੋਆ ਵਿਚ ਦੇਰ ਰਾਤ ਵੱਡੀ ਸਿਆਸੀ ਹਲਚਲ ਹੋਈ। ਸੂਬੇ 'ਚ ਮੰਗਲਵਾਰ ਰਾਤ ਮਹਾਰਾਸ਼ਟਰਵਾਦੀ ਗੋਮਾਂਤਕ ਪਾਰਟੀ (ਐਮ.ਜੀ.ਪੀ.) ਦੇ ਦੋ ਵਿਧਾਇਕ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। 40 ਮੈਂਬਰੀ ਵਿਧਾਨ ਸਭਾ 'ਚ ਹੁਣ ਭਾਜਪਾ ਦੇ 14 ਵਿਧਾਇਕ ਹੋ ਗਏ...
ਅੱਜ ਦਾ ਵਿਚਾਰ
. . .  about 1 hour ago
ਆਈ.ਪੀ.ਐੱਲ 2019 : ਚੇਨਈ ਸੁਪਰ ਕਿੰਗਜ਼ ਨੇ ਦਿੱਲੀ ਕੈਪਟੀਲਸ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ 2019 : ਦਿੱਲੀ ਕੈਪੀਟਲਸ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 148 ਦੌੜਾਂ ਦਾ ਟੀਚਾ
. . .  1 day ago
ਰਿਜ਼ਰਵ ਬੈਂਕ ਵੱਲੋਂ ਪੰਜਾਬ ਨੈਸ਼ਨਲ ਬੈਂਕ ਨੂੰ ਜੁਰਮਾਨਾ
. . .  1 day ago
ਨਵੀਂ ਦਿੱਲੀ, 26 ਮਾਰਚ - ਰਿਜ਼ਰਵ ਬੈਂਕ ਨੇ ਰੈਗੂਲੇਟਰੀ ਪਾਲਣਾ ਵਿਚ ਕਮੀਆਂ ਲਈ ਪੰਜਾਬ ਨੈਸ਼ਨਲ ਬੈਂਕ ਨੂੰ ਜੁਰਮਾਨਾ ਲਗਾਇਆ...
ਡੇਹਲੋਂ 'ਚ ਗੈਂਗਸਟਰਾਂ ਨੇ ਪੁਲਿਸ 'ਤੇ ਚਲਾਈ ਗੋਲੀ
. . .  1 day ago
ਡੇਹਲੋਂ, 26 ਮਾਰਚ (ਅੰਮ੍ਰਿਤਪਾਲ ਸਿੰਘ ਕੈਲੇ) - ਡੇਹਲੋਂ ਕਸਬੇ ਦੇ ਮੁੱਖ ਚੌਂਕ ਵਿਖੇ ਜ਼ਿਲ੍ਹਾ ਪੁਲਿਸ ਵੱਲੋਂ ਗੈਂਗਸਟਰਾਂ ਦੇ ਗਰੁੱਪ ਦਾ ਪਿੱਛਾ ਕਰਦੇ ਸਮੇਂ ਗੈਂਗਸਟਰਾਂ ਨੇ ਪੁਲਿਸ ਉੱਪਰ ਗੋਲੀ ਚਲਾ ਦਿੱਤੀ, ਇਸ ਦੌਰਾਨ...
ਆਈ.ਪੀ.ਐੱਲ 2019 : ਚੇਨਈ ਸੁਪਰ ਕਿੰਗਜ਼ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਵੱਲੋਂ ਪਹਿਲੇ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
'ਸ਼ਬਦ ਗੁਰੂ ਯਾਤਰਾ' ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਪੁੱਜਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ
. . .  1 day ago
ਬੰਗਾ, 26 ਮਾਰਚ (ਗੁਰਜਿੰਦਰ ਸਿੰਘ ਗੁਰੂ)- ਸਿੱਖ ਧਰਮ ਦੇ ਮੋਢੀ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ .....
ਸਮਾਜਵਾਦੀ ਪਾਰਟੀ ਵੱਲੋਂ 3 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 26 ਮਾਰਚ- ਲੋਕ ਸਭਾ ਚੋਣਾਂ ਨੂੰ ਲੈ ਕੇ ਅਖਿਲੇਸ਼ ਯਾਦਵ ਦੀ ਸਮਾਜਵਾਦੀ ਪਾਰਟੀ ਨੇ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ 3 ਉਮੀਦਵਾਰਾਂ ਦੇ ਨਾਂਅ ਸ਼ਾਮਲ....
ਪਟਿਆਲਾ ਪੁਲਿਸ ਵੱਲੋਂ 1 ਕੁਇੰਟਲ 65 ਕਿਲੋ ਚਾਂਦੀ ਬਰਾਮਦ
. . .  1 day ago
ਪਟਿਆਲਾ, 26 ਮਾਰਚ (ਅਮਨਦੀਪ ਸਿੰਘ)- ਐੱਸ.ਐੱਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਪ੍ਰੈੱਸ ਵਾਰਤਾ ਦੌਰਾਨ ਦਸਿਆ ਕਿ ਚੋਣ ਕਮਿਸ਼ਨ ਦੀਆ ਹਦਾਇਤਾਂ ਮੁਤਾਬਕ ਪਟਿਆਲਾ ਅੰਦਰ ਸਖ਼ਤ ਨਾਕਾਬੰਦੀ ਚਲਦੀ ਆ ਰਹੀ ਹੈ ਜਿਸ ਦੌਰਾਨ ਸਦਰ ਰਾਜਪੁਰਾ ਪੁਲਿਸ .....
ਭਾਜਪਾ ਨੇ ਉੱਤਰ ਪ੍ਰਦੇਸ਼ ਤੇ ਪੱਛਮੀ ਬੰਗਾਲ ਦੇ ਉਮੀਦਵਾਰਾਂ ਦੀ ਜਾਰੀ ਕੀਤੀ ਸੂਚੀ
. . .  1 day ago
ਲਖਨਊ, 26 ਮਾਰਚ- ਲੋਕ ਸਭਾ ਚੋਣਾਂ 2019 ਦੇ ਲਈ ਭਾਰਤੀ ਜਨਤਾ ਪਾਰਟੀ ਨੇ ਉੱਤਰ ਪ੍ਰਦੇਸ਼ ਦੇ ਲਈ29 ਉਮੀਦਵਾਰਾਂ ਅਤੇ ਪੱਛਮੀ ਬੰਗਾਲ ਦੇ ਲਈ 10 ਉਮੀਦਵਾਰਾਂ ਦੇ ਨਾਂਅ ਦੀ ਸੂਚੀ ਜਾਰੀ
ਦੇਸ਼ ਦਾ ਪ੍ਰਧਾਨ ਮੰਤਰੀ ਅਜਿਹਾ ਹੋਣਾ ਚਾਹੀਦੈ, ਜਿਸ ਦੇ ਸਹੁੰ ਚੁੱਕਦਿਆਂ ਹੀ ਦੁਸ਼ਮਣਾਂ ਦੇ ਦਿਲਾਂ 'ਚ ਡਰ ਬੈਠ ਜਾਏ- ਅਮਿਤ
. . .  1 day ago
ਲਖਨਊ, 26 ਮਾਰਚ- ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ 'ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਨੂੰ ਇੱਕ ਅਜਿਹਾ ਪ੍ਰਧਾਨ ਮੰਤਰੀ ਚਾਹੀਦਾ ਹੈ, ਜਿਸ ਦੇ ਸਹੁੰ ਚੁੱਕਦਿਆਂ ਹੀ ਦੁਸ਼ਮਣਾਂ ਦੇ ਦਿਲ 'ਚ ਡਰ ਬੈਠ ਜਾਏ। ਏਅਰ ਸਟ੍ਰਾਈਕ ...
ਦਿਨ ਦਿਹਾੜੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਨੌਜਵਾਨ ਦਾ ਕੀਤਾ ਕਤਲ
. . .  1 day ago
ਖਡੂਰ ਸਾਹਿਬ 26 ਮਾਰਚ (ਮਾਨ ਸਿੰਘ, ਰਸ਼ਪਾਲ ਸਿੰਘ ਕੁਲਾਰ)- ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਏਕਲਗੱਡਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦੇਣ ਸੰਬੰਧੀ ਖ਼ਬਰ ਮਿਲੀ ਹੈ ਮੌਕੇ ਤੇ ਜਾਣਕਾਰੀ ਦਿੰਦੇ .....
ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਦਮ ਘੁਟਣ ਕਾਰਨ ਛੇ ਮਜ਼ਦੂਰਾਂ ਦੀ ਮੌਤ
. . .  1 day ago
ਚੇਨਈ, 26 ਮਾਰਚ- ਤਾਮਿਲਨਾਡੂ ਦੇ ਕਾਂਚੀਪੁਰਮ ਜ਼ਿਲ੍ਹੇ 'ਚ ਅੱਜ ਇੱਕ ਸੈਪਟਿਕ ਟੈਂਕ ਦੀ ਸਫ਼ਾਈ ਕਰਨ ਗਏ 6 ਮਜ਼ਦੂਰਾਂ ਦੀ ਦਮ ਘੁਟਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਸਾਰੇ ਮਜ਼ਦੂਰ ਜ਼ਿਲ੍ਹੇ ਦੇ ਸ਼੍ਰੀਪੇਰੰਬਦੂਰ ਇਲਾਕੇ 'ਚ ਇੱਕ ਸੈਪਟਿਕ ਟੈਂਕ ਦੀ...
ਨਵਾਜ਼ ਸ਼ਰੀਫ਼ ਦੀ ਜ਼ਮਾਨਤ ਮਨਜ਼ੂਰੀ ਦਾ ਇਮਰਾਨ ਖ਼ਾਨ ਨੇ ਕੀਤਾ ਸਵਾਗਤ
. . .  1 day ago
ਸਪਾ, ਬਸਪਾ ਅਤੇ ਆਰ. ਐੱਲ. ਡੀ. ਦੇ ਗਠਜੋੜ 'ਚ ਸ਼ਾਮਲ ਹੋਏ ਦੋ ਹੋਰ ਦਲ
. . .  1 day ago
ਅਫ਼ਗ਼ਾਨਿਸਤਾਨ 'ਚ ਮੋਰਟਾਰ ਹਮਲੇ 'ਚ ਇੱਕ ਨਾਗਰਿਕ ਦੀ ਮੌਤ, 5 ਜ਼ਖਮੀ
. . .  1 day ago
ਚੋਣ ਮਨੋਰਥ ਪੱਤਰ ਨੂੰ ਲਾਗੂ ਕਰਨ ਲਈ ਕਾਨੂੰਨ ਬਣਾ ਕੇ ਪਾਰਟੀਆਂ ਨੂੰ ਪਾਬੰਦ ਕੀਤਾ ਜਾਵੇ- ਬਾਦਲ
. . .  1 day ago
ਮਹਾਨ ਨਗਰ ਕੀਰਤਨ ਦਾ ਪਿੰਡ ਰਾਮੇਆਣਾ (ਜੈਤੋ) ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਜਾਵੇਗਾ : ਜਥੇਦਾਰ ਸੁਖਦੇਵ ਸਿੰਘ ਬਾਠ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550
ਵਿਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਜੰਮੂ-ਕਸ਼ਮੀਰ

ਹਾਈਕੋਰਟ ਨੂੰ ਮਿਲੇ ਦੋ ਹੋਰ ਜੱਜ

ਚੰਡੀਗੜ੍ਹ, 15 ਨਵੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅੱਜ ਦੋ ਹੋਰ ਜੱਜ ਮਿਲ ਗਏ ਹਨ¢ ਕੇਂਦਰ ਸਰਕਾਰ ਵਲੋਂ ਨਿਯੁਕਤੀ ਤੇ ਰਾਸ਼ਟਰਪਤੀ ਦਫ਼ਤਰ ਨੇ ਹਰਿਆਣਾ ਦੇ ਸੈਸ਼ਨ ਜੱਜ ਲਲਿਤ ਬੱਤਰਾ ਤੇ ਹਾਈਕੋਰਟ ਦੇ ਰਜਿਸਟਰਾਰ ਜਨਰਲ ਅਰੁਣ ਤਿਆਰੀ ਦੀ ...

ਪੂਰੀ ਖ਼ਬਰ »

ਪ੍ਰੋ: ਸੰਜੇ ਕੌਸ਼ਿਕ ਨੂੰ ਸੌ ਾਪਿਆ ਡੀ. ਸੀ. ਡੀ. ਸੀ. ਦਾ ਐਡੀਸ਼ਨਲ ਚਾਰਜ

ਚੰਡੀਗੜ੍ਹ, 15 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਯੂ.ਬੀ.ਐਸ. ਵਿਭਾਗ ਦੇ ਪ੍ਰੋ.ਸੰਜੇ ਕੌਸ਼ਿਕ ਨੂੰ ਡੀਨ ਕਾਲਜ ਡਿਵੈਪਲਮੈਂਟ ਕਾਊਾਸਲ(ਡੀ.ਸੀ.ਡੀ.ਸੀ) ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ | ਇਸ ਦੇ ਨਾਲ ਪਿਛਲੇ ਤਕਰੀਬਨ ਦਸ ਮਹੀਨੇ ਤੋਂ ਡੀ.ਸੀ.ਡੀ.ਸੀ ਦਾ ...

ਪੂਰੀ ਖ਼ਬਰ »

ਕੇਕ ਕੱਟ ਕੇ ਮਨਾਇਆ ਸ਼ਹੀਦ ਬਿਕਰਮਜੀਤ ਸਿੰਘ ਦਾ ਜਨਮ ਦਿਨ

ਚੰਡੀਗੜ੍ਹ, 15 ਨਵੰਬਰ (ਵਿਕਰਮਜੀਤ ਸਿੰਘ ਮਾਨ)-ਕਹਿੰਦੇ ਹਨ ਜਵਾਨ ਕਦੇ ਮਰਦੇ ਨਹੀਂ ਸਗੋਂ ਸ਼ਹੀਦ ਹੋ ਕੇ ਅਜਰ ਅਮਰ ਹੋ ਜਾਂਦੇ ਹਨ ¢ ਇਸ ਗੱਲ ਨੂੰ ਅੱਜ ਲੈ. ਕਰਨਲ ਸ਼ਹੀਦ ਬਿਕਰਮਜੀਤ ਸਿੰਘ ਦੇ ਪਰਿਵਾਰ ਨੇ ਸਾਬਿਤ ਵੀ ਕਰ ਦਿੱਤਾ | ਇਸ ਸ਼ਹੀਦ ਦਾ ਜਨਮ ਦਿਨ ਅੱਜ ਚੰਡੀਗੜ੍ਹ 'ਚ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਤਬਾਦਲੇ ਤੇ ਨਿਯੁਕਤੀਆਂ

ਚੰਡੀਗੜ੍ਹ, 15 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ ਚਾਰ ਆਈ.ਏ.ਐਸ. ਅਤੇ ਇਕ ਐਚ.ਸੀ.ਐਸ. ਅਧਿਕਾਰੀ ਦੇ ਤਬਾਦਲੇ ਤੇ ਨਿਯੁਕਤੀ ਦੇ ਆਦੇਸ਼ ਜਾਰੀ ਕੀਤੇ ਹਨ | ਕੌਸ਼ਲ ਵਿਕਾਸ ਅਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਦੇ ਵਧੀਕ ਮੁੱਖ ਸਕੱਤਰ ...

ਪੂਰੀ ਖ਼ਬਰ »

ਪੰਜਾਬ ਦੀਆਂ ਨਹਿਰਾਂ 'ਚ ਪਾਣੀ ਛੱਡਣ ਦੇ ਵੇਰਵੇ ਜਾਰੀ

ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)-ਜਲ ਸਰੋਤ ਵਿਭਾਗ, ਪੰਜਾਬ ਵਲੋਂ ਹਾੜ੍ਹੀ ਦੇ ਸੀਜ਼ਨ ਦੌਰਾਨ ਸਿੰਜਾਈ ਵਾਸਤੇ 17 ਤੋਂ 24 ਨਵੰਬਰ, 2018 ਤੱਕ ਨਹਿਰਾਂ 'ਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ | ਇਸ ਸਬੰਧੀ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ...

ਪੂਰੀ ਖ਼ਬਰ »

ਜਰਮਨੀ ਤੋਂ ਪਰਤੇ ਐਨ.ਆਰ.ਆਈ. ਦੇ ਘਰ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼

ਚੰਡੀਗੜ੍ਹ, 15 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਜਰਮਨੀ ਦੇ ਰਹਿਣ ਵਾਲੇ ਇਕ ਐਨ.ਆਰ.ਆਈ. ਨੇ ਆਪਣੇ ਘਰ 'ਤੇ ਕੁਝ ਲੋਕਾਂ ਵਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਲਗਾਏ ਹਨ | ਚੰਡੀਗੜ੍ਹ ਪ੍ਰੈਸ ਕਲੱਬ 'ਚ ਕੀਤੀ ਪ੍ਰੈਸ ਕਾਨਫ਼ਰੰਸ ...

ਪੂਰੀ ਖ਼ਬਰ »

ਨਹਿਰੂ ਦੇ ਜਨਮ ਦਿਵਸ 'ਤੇ ਚੰਡੀਗੜ੍ਹ ਕਾਂਗਰਸ ਵਲੋਂ ਸ਼ਰਧਾਂਜਲੀ

ਚੰਡੀਗੜ੍ਹ, 15 ਨਵੰਬਰ (ਆਰ.ਐਸ.ਲਿਬਰੇਟ)-ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ 'ਤੇ ਚੰਡੀਗੜ੍ਹ ਕਾਂਗਰਸ ਨੇ ਰਾਮ ਦਰਬਾਰ ਵਿਚ ਇੱਕ ਸਮਾਰੋਹ ਦੌਰਾਨ ਸ਼ਰਧਾਂਜਲੀ ਦਿੱਤੀ | ਇਸ ਮੌਕੇ ਉੱਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ...

ਪੂਰੀ ਖ਼ਬਰ »

ਨਹਿਰੂ ਦੇ ਭਾਰਤ ਲਈ ਸਾਨੂੰ ਇਕੱਠੇ ਹੋ ਕੇ ਕਰਨਾ ਪਵੇਗਾ ਉਪਰਾਲਾ-ਮਨੀਸ਼ ਤਿਵਾੜੀ

ਚੰਡੀਗੜ੍ਹ, 15 ਨਵੰਬਰ (ਆਰ.ਐਸ.ਲਿਬਰੇਟ)-ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੇ ਜਿਸ ਕਾਮਯਾਬ ਭਾਰਤ ਦਾ ਸੁਪਨਾ ਦੇਖਿਆ ਸੀ ਉਹ ਤਦ ਹੀ ਪੂਰਾ ਹੋ ਸਕਦਾ ਹੈ ਜਦੋਂ ਅਸੀਂ ਬੱਚਿਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਬਣਾਵਾਂਗੇ | ਇਹ ਪ੍ਰਗਟਾਵਾ ਸਾਬਕਾ ਸੂਚਨਾ ਤੇ ਪ੍ਰਸਾਰਨ ਮੰਤਰੀ ਮਨੀਸ਼ ਤਿਵਾੜੀ ਨੇ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਜਨ ਸਭਾ ਨੂੰ ਸੰਬੋਧਿਤ ਕਰਦੇ ਕੀਤਾ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਜੇ ਸਹੀ ਮਾਰਗਦਰਸ਼ਕ ਮਿਲੇ ਤਾਂ ਹੀ ਉਹ ਬਿਹਤਰ ਸਮਾਜ ਦਾ ਨਿਰਮਾਣ ਕਰ ਸਕਦੇ ਹਨ | ਨਹਿਰੂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਉਪਰਾਲਾ ਕਰਨਾ ਪਵੇਗਾ | ਇਸ ਤੋਂ ਪਹਿਲਾਂ ਇਕਰਾਹ ਫਾਊਾਡੇਸ਼ਨ ਦੇ ਚੇਅਰਮੈਨ ਅਨਵਰ-ਉਲ-ਹਕ ਨੇ ਕਿਹਾ ਕਿ ਮਨੀਸ਼ ਤਿਵਾੜੀ ਨੇ ਹਮੇਸ਼ਾ ਇੱਥੋਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਯਤਨ ਕੀਤੇ ਹਨ | ਇਸ ਮੌਕੇ ਚੰਡੀਗੜ੍ਹ ਦੇ ਸਾਬਕਾ ਮੇਅਰ ਰਵਿੰਦਰਪਾਲ ਸਿੰਘ ਪਾਲੀ, ਸਾਬਕਾ ਕੌਾਸਲਰ ਚੰਦਰਮੁਖੀ ਸ਼ਰਮਾ, ਮਨੀਮਾਜਰਾ ਬਲਾਕ ਕਾਂਗਰਸ ਪ੍ਰਧਾਨ ਸੰਜੇ ਭਜਨੀ, ਨੌਜਵਾਨ ਕਾਂਗਰਸੀ ਆਗੂ ਵਸੀਮ ਮੀਰ, ਸੀਨੀਅਰ ਕਾਂਗਰਸੀ ਆਗੂ ਪਿ੍ੰਸੀਪਲ ਗੁਰਬਚਨ ਸਿੰਘ, ਡੀ.ਪੀ. ਰੰਧਾਵਾ, ਅਸ਼ੋਕ ਕੁਮਾਰ ਡੈਨੀ, ਨੇਤਰਾਮ ਰਾਣਾ, ਰਵੀ ਅਰੋੜਾ, ਮਦਨ ਲਾਲ ਆਚਾਰੀਆ, ਸ਼ਮੀਮ ਅਹਿਮਦ, ਬੰਟੀ ਭਾਟੀਆ, ਤਾਜ ਮਲਿਕ, ਦਾਤਾ ਰਾਮ ਸੈਣੀ, ਨਿਖਿਲ ਕੌਸ਼ਲ, ਅਵਤਾਰ ਸਿੰਘ, ਕਮਲ ਕਿਸ਼ੋਰ, ਕੁਲਦੀਪ ਸਿੰਘ ਸਮੇਤ ਇਲਾਕੇ ਦੇ ਮੋਹਤਵਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵਪਾਰ ਮੰਡਲ ਦੀ ਰਾਜ ਪੱਧਰੀ ਮੀਟਿੰਗ 18 ਨੂੰ

ਊਨਾ, 15 ਨਵੰਬਰ (ਗੁਰਪ੍ਰੀਤ ਸਿੰਘ ਸੇਠੀ)-ਹਿਮਾਚਲ ਪ੍ਰਦੇਸ਼ ਵਪਾਰ ਮੰਡਲ ਦੇ ਮੈਂਬਰ ਆਪਣੀ ਅਗਲੀ ਰਣਨੀਤੀ ਲਈ 18 ਨਵੰਬਰ ਨੂੰ ਸੁਜਾਨਪੁਰ ਦੇ ਸਾਗਰ ਹੋਟਲ ਵਿਚ ਇਕੱਠੇ ਹੋਣਗੇ | ਜਿੱਥੇ ਨਾ ਸਿਰਫ਼ ਵਪਾਰੀ, ਵਪਾਰੀ ਕਲਿਆਣ ਬੋਰਡ ਦੇ ਗਠਨ ਨੂੰ ਲੈ ਕੇ ਚਰਚਾ ਕਰਨਗੇ, ਬਲਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX