ਤਾਜਾ ਖ਼ਬਰਾਂ


ਚਾਰ ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਈ
. . .  32 minutes ago
ਦੋਰਾਹਾ, 22 (ਜਸਵੀਰ ਝੱਜ)- ਦੋਰਾਹਾ ਨੇੜਲੇ ਪਿੰਡ ਲੰਢਾ ਵਿਖੇ ਕਰੀਬ ਚਾਰ ਏਕੜ ਕਣਕ ਦੇ ਸੜ ਕੇ ਸੁਆਹ ਹੋਣ ਦਾ ਸਮਾਚਾਰ ਹੈ। ਦੇਰ ਸ਼ਾਮ ਕਰੀਬ ਅੱਠ ਕ ਵਜੇ ਦੀਪ ਨਗਰ ਪੁਲ਼ ਵਾਲ਼ੇ ...
ਆਈ.ਪੀ.ਐੱਲ 2019 : ਰਾਜਸਥਾਨ ਨੇ ਦਿੱਲੀ ਨੂੰ 192 ਦੌੜਾਂ ਦਾ ਦਿੱਤਾ ਟੀਚਾ
. . .  49 minutes ago
ਖੰਨਾ ਦੇ ਸਭ ਤੋਂ ਵੱਡੇ ਮਲਟੀ ਸ਼ੋਅ ਰੂਮ 'ਚ ਲੱਗੀ ਅੱਗ
. . .  about 1 hour ago
ਖੰਨਾ 22 ਅਪ੍ਰੈਲ ,{ਹਰਜਿੰਦਰ ਸਿੰਘ ਲਾਲ} -ਖੰਨਾ ਦੇ ਹੁਕਮ ਚੰਦ ਸੂਦ ਐਂਡ ਸੰਨਜ਼ 'ਚ ਭਿਆਨਕ ਅੱਗ ਲੱਗ ਗਈ ਜਿਸ ਨੂੰ ਬੁਝਾਉਣ ਲਈ ਕਈ ਗਡੀਆ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ।ਇਸ ਮੌਕੇ 'ਤੇ ਲੱਖਾਂ ਦਾ ਨੁਕਸਾਨ ...
ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਨਹੀ ਰਹੇ
. . .  about 1 hour ago
ਪਾਤੜਾਂ ,22 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ) -ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਦਾ ਅੱਜ ਸ਼ਾਮ ਪੰਜ ਵਜੇ ਦੇਹਾਂਤ ਹੋ ਗਿਆ । ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ...
ਸੇਮ ਨਾਲੇ 'ਚ ਰੁੜ੍ਹੇ ਦੋ ਬੱਚਿਆਂ 'ਚੋਂ ਇਕ ਦੀ ਲਾਸ਼ ਮਿਲੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਮਦਰੱਸਾ ਵਿਖੇ ਨਹਾਉਣ ਸਮੇਂ ਸੇਮ ਨਾਲੇ ਵਿਚ ਰੁੜ੍ਹੇ ਦੋ ਬੱਚਿਆਂ ਵਿਚੋਂ ਅਜੇ ਸਿੰਘ (13) ਦੀ ਲਾਸ਼ ਘਟਨਾ ਸਥਾਨ ਤੋਂ ਇਕ ਕਿੱਲੋਮੀਟਰ ਦੂਰ...
ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  about 2 hours ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ...
ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੱਖੇਵਾਲੀ ਤੋਂ ਭਾਗਸਰ ਰੋਡ ਤੇ ਟਰੈਕਟਰ ਅਤੇ ਤੂੜੀ ਵਾਲੀ ਟਰਾਲੀ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ...
2 ਬੱਸਾਂ ਦੀ ਰੇਸ ਨੇ ਲਈ ਰੇਹੜੀ ਚਾਲਕ ਦੀ ਜਾਨ, 15 ਸਵਾਰੀਆਂ ਜ਼ਖਮੀ
. . .  about 2 hours ago
ਜਲੰਧਰ, 22 ਅਪ੍ਰੈਲ - ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਨਿੱਜੀ ਕੰਪਨੀਆਂ ਦੀਆਂ ਤੇਜ ਰਫ਼ਤਾਰ 2 ਬੱਸਾਂ ਆਪਸ ਵਿਚ ਰੇਸ ਲਗਾਉਂਦੇ ਹੋਏ ਇਸ ਤਰਾਂ ਬੇਕਾਬੂ ਹੋ ਗਈਆਂ ਕਿ ਪਰਾਗਪੁਰ ਨੇੜੇ ਇੱਕ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਦਿੱਲੀ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਮੁੱਖ ਮੰਤਰੀ ਨੇ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  about 3 hours ago
ਚੰਡੀਗੜ੍ਹ, 22 ਅਪ੍ਰੈਲ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਰਸਾਤ ਦੇ ਚੱਲਦਿਆਂ ਕਣਕ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ...
ਅੱਗ ਨਾਲ 100 ਏਕੜ ਕਣਕ ਤੇ ਨਾੜ ਸੜ ਕੇ ਸੁਆਹ
. . .  about 3 hours ago
ਹੰਡਿਆਇਆ, 22 ਅਪ੍ਰੈਲ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਕਣਕ ਅਤੇ ਨਾੜ ਨੂੰ ਅੱਗ ਲੱਗ ਜਾਣ ਕਾਰਨ ਲਗਭਗ 100 ਏਕੜ ਸੜ ਕੇ ਸੁਆਹ...
ਸੁਰੱਖਿਆ ਬਲਾਂ ਨੇ 2 ਸ਼ੱਕੀ ਕੀਤੇ ਗ੍ਰਿਫ਼ਤਾਰ
. . .  about 3 hours ago
ਸ੍ਰੀਨਗਰ, 22 ਅਪ੍ਰੈਲ - ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲ੍ਹੇ 'ਚ ਵਾਹਨਾਂ ਦੀ ਚੈਕਿੰਗ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  about 3 hours ago
ਮੁੰਬਈ, 22 ਅਪ੍ਰੈਲ - ਮਹਾਰਾਸ਼ਟਰ ਦੀ ਕੈਬਨਿਟ ਮੰਤਰੀ ਪੰਕਜਾ ਮੁੰਡੇ ਨੇ ਇੱਕ ਚੋਣ ਰੈਲੀ ਦੌਰਾਨ ਕਿਹਾ ਕਿ ਭਾਰਤੀ ਫ਼ੌਜ ਦੇ ਜਵਾਨਾਂ ਨੇ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਸਰਜੀਕਲ...
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  about 4 hours ago
ਨਵੀਂ ਦਿੱਲੀ, 22 ਅਪ੍ਰੈਲ - ਸੂਤਰਾਂ ਅਨੁਸਾਰ ਜੰਮੂ ਕਸ਼ਮੀਰ 'ਚ ਇਸ ਸਾਲ 66 ਅੱਤਵਾਦੀ ਮਰੇ ਗਏ ਹਨ, ਜਿਨ੍ਹਾਂ ਵਿਚੋਂ 27 ਜੈਸ਼-ਏ-ਮੁਹੰਮਦ ਨਾਲ ਸਬੰਧਿਤ ਸਨ। ਇਨ੍ਹਾਂ ਵਿਚੋਂ 19 ਅੱਤਵਾਦੀ ਪੁਲਵਾਮਾ...
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  about 4 hours ago
ਲਖਨਊ, 22 ਅਪ੍ਰੈਲ- ਕਾਂਗਰਸ ਨੇ ਉਤੱਰ ਪ੍ਰਦੇਸ਼ ਦੇ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਤਿੰਨ ਉਮੀਦਵਾਰਾਂ ਦੇ ਨਾਂਅ ਸ਼ਾਮਲ ਹਨ। ਦੱਸ ਦੇਈਏ ਕਿ ਕਾਂਗਰਸ ਨੇ ਇਲਾਹਾਬਾਦ ਤੋਂ ਯੋਗੇਸ਼ ਸ਼ੁਕਲਾ ਨੂੰ ਚੋਣ ਮੈਦਾਨ 'ਚ ਉਤਾਰਨ ਦਾ ਫ਼ੈਸਲਾ ਕੀਤਾ ....
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  about 4 hours ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  about 5 hours ago
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  about 5 hours ago
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  about 5 hours ago
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550
ਵਿਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਲੁਧਿਆਣਾ

ਨਸ਼ਾ ਤਸਕਰ ਤੇ ਲੁਟੇਰਾ ਗਰੋਹ ਦੇ 5 ਮੈਂਬਰ ਗਿ੍ਫ਼ਤਾਰ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਨਸ਼ਾ ਤਸਕਰ ਅਤੇ ਉਸ ਦੇ 4 ਲੁਟੇਰਾ ਸਾਥੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ, ਨਕਦੀ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਏ.ਡੀ.ਸੀ.ਪੀ. ਗੁਰਪ੍ਰੀਤ ਸਿੰਘ ਸਕੰਦ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਚ ਸਰਗਨਾ ਮੁਹੰਮਦ ਇਸਲਾਮ (32) ਵਾਸੀ ਨੂਰਵਾਲਾ ਰੋਡ, ਨਰਿੰਦਰ ਸਿੰਘ ਵਾਸੀ ਆਨੰਦਪੁਰੀ ਕਾਲੋਨੀ, ਸੌਰਵ ਵਾਸੀ ਕੈਲਾਸ਼ ਨਗਰ ਤੇ ਵਿਸ਼ਾਲ ਵਾਸੀ ਬਾਵਾ ਕਾਲੋਨੀ ਤੇ ਤਲਵਿੰਦਰ ਸਿੰਘ ਵਾਸੀ ਨੂਰਵਾਲਾ ਰੋਡ ਸ਼ਾਮਿਲ ਹਨ | ਇਨ੍ਹਾਂ ਦਾ ਇਕ ਸਾਥੀ ਸੋਨੂੰ ਵਾਸੀ ਤਲਵੰਡੀ ਕਲਾਂ ਅਜੇ ਫ਼ਰਾਰ ਹੈ | ਪੁਲਿਸ ਵਲੋਂ ਜਦੋਂ ਸੋਨੂੰ ਦੀ ਗਿ੍ਫ਼ਤਾਰੀ ਲਈ ਛਾਪਾਮਾਰੀ ਕੀਤੀ ਤਾਂ ਉਹ ਪਿੰਡ ਤਲਵੰਡੀ ਵਿਚ ਮੋਟਰਸਾਈਕਲ ਛੱਡ ਕੇ ਫ਼ਰਾਰ ਹੋ ਗਿਆ | ਪੁਲਿਸ ਨੇ ਉਸ ਦੇ ਮੋਟਰਸਾਈਖਲ ਦੀ ਸੀਟ ਹੇਠੋਂ 13 ਗਰਾਮ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 4 ਲੱਖ ਦੇ ਕਰੀਬ ਹੈ, ਜਦਕਿ ਇਸਲਾਮ ਦੇ ਕਬਜ਼ੇ ਵਿਚੋਂ 11 ਗਰਾਮ ਹੈਰੋਇਨ ਤੇ 1300 ਨਸ਼ੀਲੇ ਕੈਪਸੂਲ ਵੀ ਬਰਾਮਦ ਕੀਤੇ ਹਨ | ਬਾਕੀ ਕਥਿਤ ਦੋਸ਼ੀਆਂ ਦੇ ਕਬਜ਼ੇ ਵਿਚੋਂ ਖੋਹੇ ਹੋਏ 15 ਮੋਟਰਸਾਈਕਲ ਬਰਾਮਦ ਕੀਤੇ ਹਨ | ਇਸਲਾਮ ਤਲਵੰਡੀ ਪਿੰਡ ਦੇ ਰਹਿਣ ਵਾਲੇ ਸੋਨੂੰ ਪਾਸੋਂ ਹੈਰੋਇਨ ਖਰੀਦ ਕਰਦਾ ਸੀ ਤੇ ਅੱਗੇ ਬਾਕੀ ਕਥਿਤ ਦੋਸ਼ੀਆਂ ਨਰਿੰਦਰ ਸਿੰਘ, ਸੌਰਵ ਵਰਮਾ, ਵਿਸ਼ਾਲ ਤੇ ਤਲਵਿੰਦਰ ਸਿੰਘ ਹੈਰੋਇਨ ਵੇਚ ਦਿੰਦਾ ਸੀ | ਉਨ੍ਹਾਂ ਦੱਸਿਆ ਕਿ ਇਹ ਕਥਿਤ ਦੋਸ਼ੀ ਨਸਾ ਕਰਨ ਦੇ ਆਦੀ ਹਨ ਤੇ ਨਸ਼ੇ ਦੀ ਪੂਰਤੀ ਲਈ ਇਹ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ | ਪੁਲਿਸ ਵਲੋਂ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਦੱਸਿਆ ਕਿ ਇਸਲਾਮ ਇਕ ਨਿਜੀ ਚੈਨਲ ਲਈ ਕੰਮ ਕਰਦਾ ਸੀ | ਇਸ ਮੌਕੇ ਏ.ਸੀ.ਪੀ. ਲਖਵੀਰ ਸਿੰਘ ਟਿਵਾਣਾ, ਐਸ.ਐਚ.ਓ. ਮਾਧਵੀ ਸ਼ਰਮਾ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

'ਇਕ ਮੁਲਾਕਾਤ' ਨਾਟਕ ਦਾ ਮੰਚਨ ਅੱਜ-ਸ਼ੇਖਰ ਸੁਮਨ

ਲੁਧਿਆਣਾ, 15 ਨਵੰਬਰ (ਪੁਨੀਤ ਬਾਵਾ)-ਲੁਧਿਆਣਾ ਸੰਸਕ੍ਰਿਤੀ ਸਮਾਗਮ (ਐਲ.ਐਸ.ਐਸ.) ਵਲੋਂ 110ਵੇਂ ਸਮਾਗਮ ਵਿਚ ਸਾਹਿਰ ਲੁਧਿਆਣਵੀ ਤੇ ਅੰਮਿ੍ਤਾ ਪ੍ਰੀਤਮ ਦੀ ਕਹਾਣੀ 'ਤੇ ਅਧਾਰਿਕ ਨਾਟਕ 'ਇਕ ਮੁਲਾਕਾਤ' ਦੀ 16 ਨਵੰਬਰ ਨੂੰ ਸ਼ਾਮ 7:30 ਵਜੇ ਗੁਰੂ ਨਾਨਕ ਭਵਨ ਵਿਖੇ ਪੇਸ਼ਕਾਰੀ ...

ਪੂਰੀ ਖ਼ਬਰ »

ਪੁਲਿਸ ਨੇ 21 ਵਿਅਕਤੀਆਂ ਦੇ ਹਥਿਆਰ ਕਬਜ਼ੇ 'ਚ ਲਏ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਿਦਵਈ ਨਗਰ ਵਿਚ ਬੀਤੇ ਦਿਨੀਂ ਦੋ ਸਾਲ ਦੀ ਬੱਚੀ ਦੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਣ ਦੇ ਮਾਮਲੇ ਵਿਚ ਪੁਲਿਸ ਨੇ 21 ਵਿਅਕਤੀਆਂ ਦੇ ਹਥਿਆਰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵਿਜੀਲੈਂਸ ਬਿਓਰੋ ਵਲੋਂ ਜਾਂਚ ਸ਼ੁਰੂ ਕਰਨ ਨਾਲ ਨਗਰ ਨਿਗਮ ਅਧਿਕਾਰੀਆਂ 'ਚ ਮਚੀ ਖਲਬਲੀ

ਲੁਧਿਆਣਾ, 15 ਨਵੰਬਰ (ਅਮਰੀਕ ਸਿੰਘ ਬੱਤਰਾ)-ਕੌਾਸਲ ਆਫ਼ ਆਰ.ਟੀ.ਆਈ. ਐਕਟਵਿਸਟ ਦੇ ਪ੍ਰਧਾਨ ਰੋਹਿਤ ਸੱਭਰਵਾਲ ਵਲੋਂ ਨਗਰ ਨਿਗਮ 'ਚ ਤਾਇਨਾਤ ਠੇਕੇ 'ਤੇ ਅਤੇ ਰੋਜ਼ਾਨਾ ਦਿਹਾੜੀ 'ਤੇ ਰੱਖੇ ਸੀਵਰਮੈਨ/ਸਫ਼ਾਈ ਕਰਮਚਾਰੀਆਂ ਦੀ ਭਰਤੀ ਕੀਤੇ ਜਾਣ ਤੋਂ ਬਾਅਦ ਕੁਝ ਕੌਾਸਲਰਾਂ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕਿਆਂ, ਹੋਟਲਾਂ, ਹਸਪਤਾਲਾਂ ਤੋਂ ਪ੍ਰਾਪਰਟੀ ਟੈਕਸ ਵਸੂਲਣ ਲਈ ਨਗਰ ਨਿਗਮ ਵਲੋਂ ਨੋਟਿਸ ਭੇਜਣ ਦੀ ਤਿਆਰੀ

ਲੁਧਿਆਣਾ, 15 ਨਵੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਪ੍ਰਾਪਰਟੀ ਟੈਕਸ ਦੀ ਵਸੂਲੀ ਲਈ ਨਿਜੀ ਜਾਇਦਾਦ ਤੋਂ ਇਲਾਵਾ ਸਰਕਾਰੀ ਵਿਭਾਗ, ਸ਼ਰਾਬ ਦੇ ਠੇਕਿਆਂ, ਮੋਬਾਈਲ ਟਾਵਰਾਂ, ਹੋਟਲਾਂ, ਰੈਸਟੋਰੈਂਟ, ਹਸਪਤਾਲ ਅਤੇ ਨਰਸਿੰਗ ਹੋਮਜ਼ ਨੂੰ ਨੋਟਿਸ ਭੇਜੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 1800 ਬੋਤਲਾਂ ਸਮੇਤ ਦੋ ਕਾਬੂ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 1800 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਸੀ.ਆਈ.ਏ. ਸਟਾਫ਼-2 ਦੇ ...

ਪੂਰੀ ਖ਼ਬਰ »

ਨਗਰ ਨਿਗਮ ਨੇ ਨਿੱਜੀ ਕੰਪਨੀ ਏ. ਟੂ. ਜ਼ੈਡ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ

ਲੁਧਿਆਣਾ, 15 ਨਵੰਬਰ (ਅਮਰੀਕ ਸਿੰਘ ਬੱਤਰਾ)- ਸ਼ਹਿਰ ਵਿਚੋਂ ਨਿਕਲਦੇ ਰੋਜ਼ਾਨਾ ਕਰੀਬ 1100 ਮੀਟਰਿਕ ਟਨ ਕੂੜੇ ਦੀ ਸਾਂਭ ਸੰਭਾਲ ਦਾ ਕੰਮ ਕਰ ਰਹੀ ਨਿਜੀ ਕੰਪਨੀ ਏ.ਟੂ.ਜੈਡ ਵਲੋਂ ਦੀਵਾਲੀ ਅਤੇ ਦੂਸਰੇ ਤਿਉਹਾਰਾਂ ਮੌਕੇ ਸ਼ਹਿਰ ਵਿਚੋਂ ਨਿਕਲੇ ਵਾਧੂ ਕੂੜੇ ਦੀ ਲਿਫਟਿੰਗ ਨਾ ...

ਪੂਰੀ ਖ਼ਬਰ »

ਮੇਰੇ ਪਲਾਟ 'ਚ ਬਣਾਏ ਪਖ਼ਾਨੇ ਇਕ ਹਫਤੇ 'ਚ ਢਾਹੇ ਜਾਣ-ਮਾਲਕ

ਲੁਧਿਆਣਾ, 15 ਨਵੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਵਲੋਂ ਜ਼ੋਨ ਡੀ ਅਧੀਨ ਪੈਂਦੇ ਜੱਸੀਆਂ ਰੋਡ 'ਤੇ ਇਕ ਨਿਜੀ ਪਲਾਟ ਵਿਚ ਨਗਰ ਨਿਗਮ ਸਿਹਤ ਤੇ ਸੈਨੀਟੇਸ਼ਨ ਸ਼ਾਖਾ ਵਲੋਂ ਜਨਤਕ ਪਖ਼ਾਨੇ ਬਣਾਉਣ ਦਾ ਵਿਰੋਧ ਕਰਦਿਆਂ ਪਲਾਟ ਮਾਲਕ ਸਤਪਾਲ ਸ਼ਰਮਾ ਨੇ ਨਗਰ ਨਿਗਮ ...

ਪੂਰੀ ਖ਼ਬਰ »

ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਗਨਦੀਪ ਕਾਲੋਨੀ ਵਿਚ ਸ਼ੱਕੀ ਹਾਲਤ ਵਿਚ ਇਕ ਹੌਜ਼ਰੀ ਵਰਕਰ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ | ਮਿ੍ਤਕ ਦੀ ਸ਼ਨਾਖ਼ਤ ਅਜੇ ਗੋਇਲ (40) ਵਜੋਂ ...

ਪੂਰੀ ਖ਼ਬਰ »

ਨਬਾਲਗ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ 14 ਸਾਲ ਕੈਦ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਨਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ 14 ਸਾਲ ਦੀ ਸਜਾ ਸੁਣਾਈ ਹੈ | ਜਾਣਕਾਰੀ ਅਨੁਸਾਰ ਜਗੀਰਪੁਰ ਸੜਕ ਵਾਸੀ ਸੰਦੀਪ ਸਿੰਘ ਿਖ਼ਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਮਾਮਲਾ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਲੁਧਿਆਣਾ, 15 ਨਵੰਬਰ (ਕਵਿਤਾ ਖੁੱਲਰ)- ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਦਸ਼ਮੇਸ਼ ਸਿੰਘ ਸਿੰਘ ਸਭਾ ਬਲਾਕ ਜੇ ਭਾਈ ਰਣਧੀਰ ਸਿੰਘ ਨਗਰ ਦੇ ਸਹਿਯੋਗ ਨਾਲ ਪੰਜ ਪਿਆਰਿਆਂ ...

ਪੂਰੀ ਖ਼ਬਰ »

ਸੁਵਿਧਾ ਕੇਂਦਰ ਦੇ ਬਾਹਰ ਸਫ਼ਾਈ ਦਾ ਮੰਦਾ ਹਾਲ

ਲੁਧਿਆਣਾ, 15 ਨਵੰਬਰ (ਪੁਨੀਤ ਬਾਵਾ)-ਮਿੰਨੀ ਸਕੱਤਰੇਤ ਲੁਧਿਆਣਾ ਵਿਚਲੇ ਸੁਵਿਧਾ ਕੇਂਦਰ ਦੇ ਬਾਹਰ ਸਫ਼ਾਈ ਦੇ ਮੰਦੇ ਹਾਲ ਨੂੰ ਦੇਖ ਕੇ ਕੋਈ ਵੀ ਵਿਅਕਤੀ ਇਹ ਨਹੀਂ ਆਖ ਸਕੇਗਾ ਕਿ ਇਹ ਸਮਾਰਟ ਸਿਟੀ ਲੁਧਿਆਣਾ ਦੀ ਮਿੰਨੀ ਸਕੱਤਰੇਤ ਦਾ ਸੁਵਿਧਾ ਕੇਂਦਰ ਹੈ | ਸੁਵਿਧਾ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਦੀ ਅਗਵਾਈ ਹੇਠ ਬਾਲ ਦਿਵਸ ਮਨਾਇਆ

ਲੁਧਿਆਣਾ, 15 ਨਵੰਬਰ (ਕਵਿਤਾ ਖੁੱਲਰ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਵਿਧਾਨ ਸਭਾ ਆਤਮ ਨਗਰ ਦੇ ਕਾਂਗਰਸੀਆਂ ਨੇ ਵਾਰਡ 45 ਸਥਿਤ ਛੋਟੀ ਜਵੱਦੀ ਵਿਖੇ ਝੁੱਗੀ ਝੌਾਪੜੀ ਖੇਤਰਾਂ ਦੇ ਬੱਚਿਆਂ ਨੂੰ ਤੋਹਫੇ ਵੰਡ ਕੇ ਬਾਲ ...

ਪੂਰੀ ਖ਼ਬਰ »

ਸੀ. ਐਮ. ਸੀ. ਹਸਪਤਾਲ 'ਚ ਥੈਲੇਸੀਮਿਕ ਬੱਚਿਆਂ ਲਈ ਸਮਾਗਮ

ਲੁਧਿਆਣਾ, (ਸਲੇਮਪੁਰੀ)- ਬਾਲ ਦਿਵਸ ਮੌਕੇ ਸੀ.ਐਮ.ਸੀ. ਹਸਪਤਾਲ ਵਿਚ ਥੈਲੇਸੀਮਿਕ ਬੱਚਿਆਂ ਲਈ ਇਕ ਸਿਹਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਹਸਪਤਾਲ/ਮੈਡੀਕਲ ਕਾਲਜ ਦੇ ਨਿਰਦੇਸ਼ਕ ਡਾ: ਵਿਲੀਅਮ ਭੱਟੀ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਬਲੱਡ ਬੈਂਕ ਦੇ ਇੰਚਾਰਜ ...

ਪੂਰੀ ਖ਼ਬਰ »

ਟਰੈਫ਼ਿਕ 'ਚ ਵਿਘਨ ਪਾਉਣ ਵਾਲੇ ਰੇਹੜੀ ਵਾਲਿਆਂ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ-ਸੁਪਰਡੈਂਟ

ਲੁਧਿਆਣਾ, 15 ਨਵੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ ਬੀ ਅਧੀਨ ਪੈਂਦੀ ਵਰਧਮਾਨ ਰੋਡ 'ਤੇ ਲੱਗਦੀ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਵਲੋਂ ਸੜਕ ਦਰਮਿਆਨ ਤੱਕ ਲਗਾਈਆਂ ਜਾਂਦੀਆਂ ਰੇਹੜ੍ਹੀਆਂ ਕਾਰਨ ਹੁੰਦੇ ਟਰੈਫ਼ਿਕ ਜਾਮ ਨੂੰ ਰੋਕਣ ਲਈ ਤਹਿਬਾਜ਼ਾਰੀ ਸ਼ਾਖਾ ...

ਪੂਰੀ ਖ਼ਬਰ »

ਲੱਖਾਂ ਦੀ ਹੈਰੋਇਨ ਸਮੇਤ ਦੋ ਕਾਬੂ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ਦੀ ...

ਪੂਰੀ ਖ਼ਬਰ »

4 ਰੋਜ਼ਾ ਰੁਜ਼ਗਾਰ ਮੇਲਾ 19 ਤੋਂ-ਡੀ.ਸੀ.

ਲੁਧਿਆਣਾ, 15 ਨਵੰਬਰ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ ਵਿਚ ਲੁਧਿਆਣਾ ਵਿਖੇ 19 ਤੋਂ 22 ਨਵੰਬਰ ਨੂੰ ਲੱਗਣ ਵਾਲੇ 4 ਰੋਜ਼ਾ ਮੈਗਾ ਰੁਜ਼ਗਾਰ ਮੇਲੇ ਦੀਆਂ ਤਿਆਰੀਆਂ ਸਬੰਧੀ ਇਕ ਉੱਚ ਪੱਧਰੀ ਮੀਟਿੰਗ ਹੋਈ, ਜਿਸ ਵਿਚ ਵੱਖ-ਵੱਖ ਵਿਭਾਗਾਂ ...

ਪੂਰੀ ਖ਼ਬਰ »

ਦਿੱਲੀ 'ਚ 'ਆਪ' ਸਰਕਾਰ ਦੀ ਮਿਲੀ ਭੁਗਤ ਨਾਲ ਪੀ. ਆਰ. ਟੀ. ਸੀ. ਤੇ ਰੋਡਵੇਜ਼ ਦੀਆਂ ਬੱਸਾਂ ਨਾਲ ਹੋ ਰਿਹਾ ਧੱਕਾ-ਬੈਂਸ

ਲੁਧਿਆਣਾ, 15 ਨਵੰਬਰ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਾਦਲਾਂ ਦੇ ਨਾਲ ਗੰਢਤੁੱਪ ਕਰਕੇ ਪਹਿਲਾਂ ਮਜੀਠੀਆ ਤੋਂ ਮਾਫ਼ੀ ਮੰਗੀ ...

ਪੂਰੀ ਖ਼ਬਰ »

ਯੂਥ ਕਾਂਗਰਸ ਲੁਧਿਆਣਾ ਵਲੋਂ ਮੈਂਬਰਸ਼ਿਪ ਮੁਹਿੰਮ ਸ਼ੁਰੂ

ਲੁਧਿਆਣਾ, 15 ਨਵੰਬਰ (ਕਵਿਤਾ ਖੁੱਲਰ)- ਯੂਥ ਕਾਂਗਰਸ ਲੁਧਿਆਣਾ ਵਲੋਂ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਗਈ, ਆਨਲਾਈਨ ਤੇ ਮੈਨੂਇਲ ਮੈਂਬਰਸ਼ਿਪ ਫ਼ਾਰਮ ਜਮ੍ਹਾ ਕਰਵਾਉਣ ਦੀ ਅੰਤਿਮ ਮਿਤੀ 12 ਦਸੰਬਰ ਨਿਰਧਾਰਤ ਕੀਤੀ ਗਈ ਹੈ¢ ਇਸ ਮਿਆਦ ਦੇ ਦੌਰਾਨ ਫ਼ਾਰਮ ਜ਼ਿਲ੍ਹਾ ...

ਪੂਰੀ ਖ਼ਬਰ »

ਨਵੀਨਤਮ ਤੇ ਆਧੁਨਿਕ ਵਿਧੀ ਨਾਲ ਆਪ੍ਰੇਸ਼ਨਾਂ ਲਈ ਜਾਂਚ ਕੈਂਪ ਕੱਲ੍ਹ-ਡਾ: ਸਿੱਧੂ

ਦੋਰਾਹਾ, 15 ਨਵੰਬਰ (ਮਨਜੀਤ ਸਿੰਘ ਗਿੱਲ)-ਨਵੀਨਤਮ ਅਤੇ ਆਧੁਨਿਕ ਵਿਧੀ ਨਾਲ ਮੋਟਾਪਾ, ਹਰਨੀਆਂ, ਪੱਥਰੀਆਂ, ਬੱਚੇਦਾਨੀ ਦੀਆਂ ਰਸੌਲੀਆਂ, ਬਾਂਝਪਣ, ਗਦੂਦ, ਬਵਾਸੀਰ ਅਤੇ ਬੱਚਿਆਂ ਦੀਆਂ ਬਿਮਾਰੀਆਂ ਦੇ ਆਪ੍ਰੇਸ਼ਨਾਂ ਲਈ ਜਾਂਚ ਕੈਂਪ ਸਿੱਧੂ ਹਸਪਤਾਲ ਦੋਰਾਹਾ ਵਿਖੇ 17 ...

ਪੂਰੀ ਖ਼ਬਰ »

ਉਦਯੋਗਿਕ ਇਲਾਕੇ 'ਚ ਸੜਕਾਂ ਦੀ ਹਾਲਤ ਹੋਈ ਬਦ ਤੋਂ ਬਦਤਰ

ਢੰਡਾਰੀ ਕਲਾਂ 15 ਨਵੰਬਰ (ਪਰਮਜੀਤ ਸਿੰਘ ਮਠਾੜੂ)- ਉਦਯੋਗਿਕ ਇਲਾਕਾ ਢੰਡਾਰੀ ਕਲਾਂ ਵਿਚ ਸੜਕਾਂ ਦੀ ਹਾਲਤ ਹੁਣ ਖਸਤਾ ਹਾਲਤ ਵਿਚ ਪਹੁੰਚ ਚੁੱਕੀ ਹੈ ਤੇ ਲੋਕਾਂ ਦਾ ਜਾਣਾ ਆਉਣਾ ਵੀ ਮੁਸ਼ਕਿਲ ਹੋ ਗਿਆ ਹੈ ¢ ਇਲਾਕੇ ਵਿਚ ਹਰ ਕੋਨੇ 'ਤੇ ਗੰਦੇ ਕੂੜੇ ਦੇ ਢੇਰ ਲੱਗੇ ਹਨ ਤੇ ਹੁਣ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰਾਂ 'ਚ ਮੁਢਲੀਆਂ ਸਹੂਲਤਾਂ ਵੱਲ ਧਿਆਨ ਦੇਣ ਦੀ ਲੋੜ-ਮੰਡ

ਲੁਧਿਆਣਾ, 15 ਨਵੰਬਰ (ਕਵਿਤਾ ਖੁੱਲਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸਥਾਨਕ ਸਰਕਾਰਾਂ ਸੈੱਲ ਦੇ ਸਾਬਕਾ ਉਪ ਚੇਅਰਮੈਨ ਗੁਰਸਿਮਰਨ ਸਿੰਘ ਮੰਡ ਨੇ ਲੁਧਿਆਣਾ ਦੇ ਹਲਕਾ ਆਤਮ ਨਗਰ ਵਿਚ ਕਈ ਸਾਲਾਂ ਤੋਂ ਚਲ ਰਹੇ ਆਂਗਣਵਾੜੀ ਸਬ ਸੈਂਟਰ ਪਿੰਡ ਜਵੱਦੀ ਖੁਰਦ ਦੀ ਹਾਲਤ ...

ਪੂਰੀ ਖ਼ਬਰ »

ਰਾਮਗੜ੍ਹੀਆ ਸਕੂਲ ਦੇ ਵਿਦਿਆਰਥੀ ਵਾਰ ਗਾਇਨ ਮੁਕਾਬਲੇ 'ਚ ਅੱਵਲ ਰਹੇ

ਲੁਧਿਆਣਾ, 15 ਨਵੰਬਰ (ਪੁਨੀਤ ਬਾਵਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਵਲੀ ਯੂਨੀਵਰਸਿਟੀ ਵਿਖੇ ਕਰਵਾਏ ਗਏ ਮੁਕਾਬਲਿਆਂ ਵਿਚ ਰਾਮਗੜ੍ਹੀਆ ਸੀਨੀਅਰ ਸੈਕੰਡਰੀ ਸਕੂਲ ਮਿਲਰਗੰਜ ਲੁਧਿਆਣਾ ਦੇ ਵਿਦਿਆਰਥੀਆਂ ਨੇ ਵਾਰ ਗਾਇਨ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਉਕਤ ...

ਪੂਰੀ ਖ਼ਬਰ »

ਪ੍ਰਦੂਸ਼ਣ ਰੋਕਥਾਮ ਬੋਰਡ ਨੂੰ ਵੀ. ਡੀ. ਐਸ. ਲੈ ਕੇ ਆਉਣੀ ਚਾਹੀਦੀ ਸੀ- ਸਰਹਾਲੀ

ਲੁਧਿਆਣਾ, 15 ਨਵੰਬਰ (ਪੁਨੀਤ ਬਾਵਾ)- ਲੈਟਸ ਦੇ ਨਿਰਦੇਸ਼ਕ ਤੇ ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਪ੍ਰੋਪੇਗੰਡਾ ਸਕੱਤਰ ਰਾਜਿੰਦਰ ਸਿੰਘ ਸਰਹਾਲੀ ਨੇ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਸਹਿਮਤੀ ਦੇਣ ਲਈ ਫ਼ੀਸਾਂ ਵਿਚ ਵਾਧਾ ਕਰਨਾ ਤੇ ...

ਪੂਰੀ ਖ਼ਬਰ »

ਆਪਣੇ ਆਲੇ-ਦੁਆਲੇ ਨੂੰ ਸਾਫ ਰੱਖਣਾ ਜ਼ਰੂਰੀ-ਗੁਰਮੀਤ ਸਿੰਘ, ਪਰਬਿੰਦਰ ਸਿੰਘ

ਲੁਧਿਆਣਾ, 15 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਪ੍ਰਸਿੱਧ ਵਪਾਰੀ ਆਗੂ ਪਰਬਿੰਦਰ ਸਿੰਘ ਮੱਕੜ ਤੇ ਗੁਰਮੀਤ ਸਿੰਘ ਮੱਕੜ ਨੇ ਕਿਹਾ ਕਿ ਆਪਣੇ ਆਲੇ-ਦੁਆਲੇ ਨੂੰ ਸਾਫ ਸਵੱਛ ਰੱਖਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਦਾ ਫਰਜ ਬਣਦਾ ਹੈ ਕਿ ਸ਼ਹਿਰ ...

ਪੂਰੀ ਖ਼ਬਰ »

ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰ ਗਿ੍ਫ਼ਤਾਰ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਖ਼ਤਰਨਾਕ ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹਥਿਆਰ, ਕੁਆਇਲਸ ਕਾਰ, ਮੋਟਰਸਾਈਕਲ ਤੇ ਇਕ ਟੈਂਪੂ ਬਰਾਮਦ ਕੀਤਾ ਹੈ | ਏ.ਸੀ.ਪੀ. ਵਰਿਆਮ ਸਿੰਘ ਨੇ ...

ਪੂਰੀ ਖ਼ਬਰ »

ਕੂੜਾ ਤੇ ਮਲਬਾ ਬਣ ਰਿਹਾ ਖਾਲੀ ਪਲਾਟਾਂ ਦਾ ਸ਼ਿੰਗਾਰ

ਫੁੱਲਾਂਵਾਲ, 15 ਨਵੰਬਰ (ਮਨਜੀਤ ਸਿੰਘ ਦੁੱਗਰੀ)- ਵਾਤਾਵਰਨ ਨੂੰ ਦੂਸ਼ਿਤ ਕਰਨ ਵਿਚ ਕੂੜੇ ਤੇ ਮਲਬੇ ਦਾ ਵੀ ਯੋਗਦਾਨ ਮੰਨਿਆ ਜਾਂਦਾ ਹੈ | ਹਰ ਦੇਸ਼ ਤੇ ਰਾਜ ਦੇ ਸ਼ਹਿਰਾਂ ਦੀ ਇਹ ਗੰਭੀਰ ਸਮੱਸਿਆ ਬਣੀ ਹੋਈ ਹੈ, ਪਰ ਇਸ ਦਾ ਕੋਈ ਵਿਗਿਆਨਿਕ ਢੰਗ ਦੇ ਨਾਲ ਹਲ ਕੱਢਣ ਦੇ ਲਈ ਨਾ ...

ਪੂਰੀ ਖ਼ਬਰ »

ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲਾ ਗਿ੍ਫ਼ਤਾਰ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਕਰਿਆਨਾ ਦੁਕਾਨਦਾਰ ਸਰਵਣ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਨੂਰਵਾਲਾ ਰੋਡ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਅਨੁਸਾਰ ਕਥਿਤ ...

ਪੂਰੀ ਖ਼ਬਰ »

ਸਰਕਾਰ ਵਾਰਡ ਨੰ: 93 ਦੇ ਵਿਕਾਸ ਕਾਰਜਾਂ ਲਈ ਵਚਨਬੱਧ-ਵਿਧਾਇਕ ਪਾਂਡੇ

ਲੁਧਿਆਣਾ, 15 ਨਵੰਬਰ (ਕਵਿਤਾ ਖੁੱਲਰ)-ਵਾਰਡ ਨੰਬਰ 93 ਸਥਿਤ 22 ਫੁੱਟੀ ਰੋਡ 'ਤੇ ਸੜਕ ਨਿਰਮਾਣ ਕੰਮ ਆਰੰਭ ਕਰਵਾਉਣ ਮੌਕੇ ਵਿਧਾਇਕ ਰਾਕੇਸ਼ ਪਾਂਡੇ, ਹਲਕਾ ਉੱਤਰੀ ਯੂਥ ਕਾਂਗਰਸ ਪ੍ਰਧਾਨ ਸਾਬੀ ਤੂਰ, ਕੌਾਸਲਰ ਲਵਲੀਨ ਤੂਰ, ਕੌਾਸਲਰ ਰੌਕੀ ਭਾਟੀਆ ਵਿਸ਼ੇਸ਼ ਤੌਰ 'ਤੇ ਹਾਜ਼ਰ ...

ਪੂਰੀ ਖ਼ਬਰ »

ਲੁੱਟ-ਖੋਹ ਦੇ ਮਾਮਲੇ 'ਚ ਲੋੜੀਂਦਾ ਭਗੌੜਾ ਕਾਬੂ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੀ. ਓ. ਸਟਾਫ਼ ਦੀ ਪੁਲਿਸ ਨੇ ਲੁੱਟ ਖੋਹ ਕਰਨ ਦੇ ਇਕ ਮਾਮਲੇ ਵਿਚ ਲੋੜੀਂਦੇ ਭਗੌੜੇ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਚਾਰਜ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਬਲਵੀਰ ਕੌਰ ਨੂੰ ਮਿਲਿਆ ਗੋਡਿਆਂ ਦੇ ਦਰਦ ਤੋਂ ਸੁੱਖ ਦਾ ਸਾਹ

ਜਲੰਧਰ, 15 ਨਵੰਬਰ (ਅ.ਬ.)-ਬਠਿੰਡਾ ਵਿਖੇ ਨੇੜੇ ਤਿੰਨਕੋਣੀ ਚੌਕ ਸਾਹਮਣੇ ਸਿੱਪਲ ਹੋਟਲ ਅਤੇ ਨਜ਼ਦੀਕ ਬੱਸ ਸਟੈਂਡ ਮਾਡਲ ਟਾਊਨ ਲੁਧਿਆਣਾ ਦੇ ਡਾ. ਸ਼ਾਰਦਾ ਮੈਡੀਲਾਈਡ ਆਯੁਰਵੈਦਿਕ ਹਸਪਤਾਲ ਤੋਂ ਪਿਛਲੇ 25-30 ਸਾਲਾਂ ਤੋਂ ਗੋਡਿਆਂ ਦੀ ਬਿਮਾਰੀ ਤੋਂ ਪੀੜ੍ਹਤ ਲੋਕਾਂ ਨੂੰ ...

ਪੂਰੀ ਖ਼ਬਰ »

ਫੀਬਾ ਏਸ਼ੀਅਨ ਬਾਸਕਿਟਬਾਲ ਚੈਂਪੀਅਨਸ਼ਿਪ 'ਚੋਂ ਜਿੱਤ ਕੇ ਪਰਤੀ ਸਾਕਸ਼ੀ ਦਾ ਸਵਾਗਤ

ਜਲੰਧਰ, 15 ਨਵੰਬਰ (ਜਤਿੰਦਰ ਸਾਬੀ)-ਫੀਬਾ ਏਸ਼ੀਆ ਅੰਡਰ 18 ਸਾਲ ਵਰਗ ਦੀ ਬਾਸਕਿਟਬਾਲ ਚੈਂਪੀਅਨਸ਼ਿਪ 'ਚੋ ਜਿੱਤ ਕੇ ਵਾਪਿਸ ਲੁਧਿਆਣਾ ਪਰਤੀ ਸਾਕਸ਼ੀ ਸ਼ਰਮਾ ਦਾ ਸ਼ਾਨਦਾਰ ਸਵਾਗਤ ਕੀਤਾ | ਇਸ ਮੌਕੇ ਤੇ ਇਲਾਕਾ ਨਿਵਾਸੀ ਬਲਵੀਰ ਸ਼ਾਰਦਾ, ਜਤਿੰਦਰ ਜੌਹਰ, ਮੁਕੇਸ਼ ਕਪੂਰ, ...

ਪੂਰੀ ਖ਼ਬਰ »

ਕੂੜਾ ਤੇ ਮਲਬਾ ਬਣ ਰਿਹਾ ਖਾਲੀ ਪਲਾਟਾਂ ਦਾ ਸ਼ਿੰਗਾਰ

ਫੁੱਲਾਂਵਾਲ, 15 ਨਵੰਬਰ (ਮਨਜੀਤ ਸਿੰਘ ਦੁੱਗਰੀ)- ਵਾਤਾਵਰਨ ਨੂੰ ਦੂਸ਼ਿਤ ਕਰਨ ਵਿਚ ਕੂੜੇ ਤੇ ਮਲਬੇ ਦਾ ਵੀ ਯੋਗਦਾਨ ਮੰਨਿਆ ਜਾਂਦਾ ਹੈ | ਹਰ ਦੇਸ਼ ਤੇ ਰਾਜ ਦੇ ਸ਼ਹਿਰਾਂ ਦੀ ਇਹ ਗੰਭੀਰ ਸਮੱਸਿਆ ਬਣੀ ਹੋਈ ਹੈ, ਪਰ ਇਸ ਦਾ ਕੋਈ ਵਿਗਿਆਨਿਕ ਢੰਗ ਦੇ ਨਾਲ ਹਲ ਕੱਢਣ ਦੇ ਲਈ ਨਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX