ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸੈਕਟਰ 22 'ਚ ਲੜਕਿਆਂ ਦੇ ਦੋ ਗੁੱਟ ਭਿੜੇ-ਗੋਲੀ ਚਲਾਈ

ਚੰਡੀਗੜ੍ਹ, 15 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਬੁੱਧਵਾਰ ਦੀ ਰਾਤ ਸੈਕਟਰ 17/22 ਨੂੰ ਵੰਡਦੀ ਸੜਕ 'ਤੇ ਲੜਕਿਆਂ ਦੇ ਦੋ ਗਰੁੱਪ ਆਪਸ 'ਚ ਭਿੜ ਗਏ ਤੇ ਬਹਿਸ ਤੋਂ ਬਾਅਦ ਇਕ ਲੜਕੇ ਨੇ ਸੜਕ 'ਤੇ ਹਵਾਈ ਫਾਇਰ ਕਰ ਦਿੱਤਾ | ਪੁਲਿਸ ਨੇ ਸਬੰਧਿਤ ਮਾਮਲਾ ਦਰਜ ਕਰਕੇ ਝਗੜਾ ਕਰਨ ...

ਪੂਰੀ ਖ਼ਬਰ »

10ਵੇਂ ਕੌਮੀ ਸ਼ਿਲਪ ਮੇਲੇ ਦੌਰਾਨ ਸੂਫ਼ੀ ਗਾਇਕ ਹੰਸ ਰਾਜ ਹੰਸ ਸਰੋਤਿਆਂ ਦੇ ਹੋਏ ਸਨਮੁੱਖ

ਚੰਡੀਗੜ੍ਹ, 15 ਨਵੰਬਰ (ਅਜਾਇਬ ਸਿੰਘ ਔਜਲਾ)-ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ ਚੰਡੀਗੜ੍ਹ ਦੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 10ਵੇਂ ਕੌਮੀ ਸ਼ਿਲਪ ਮੇਲੇ ਦੌਰਾਨ ਅੱਜ ਸੂਫ਼ੀ ਗਾਇਕ ਪਦਮਸ੍ਰੀ ਹੰਸ ਰਾਜ ਹੰਸ ਨੂੰ ਸਰੋਤਿਆਂ ਦੇ ਸਨਮੁੱਖ ਪੇਸ਼ ਕੀਤਾ ਗਿਆ | ਚੰਡੀਗੜ੍ਹ ਦੇ ਕਲਾ ਗਰਾਮ ਵਿਖੇ ਹੰਸ ਰਾਜ ਹੰਸ ਨੇ ਖਵਾਜਾ ਮੋਇਨੂਦੀਨ ਚਿਸ਼ਤੀ ਦੇ ਕਲਾਮ ਨਾਲ ਪ੍ਰੋਗਰਾਮ ਦਾ ਆਗਾਜ਼ ਕੀਤਾ ਉਪਰੰਤ ਉਨ੍ਹਾਂ ਆਪਣੇ ਮਕਬੂਲ ਗੀਤ ਗਾ ਕੇ ਸਰੋਤਿਆਂ ਦੀ ਵਾਹ-ਵਾਹ ਖੱਟੀ | ਇਸ ਮੌਕੇ ਸੰਗੀਤਕ ਪਿੜ 'ਚ ਨਰੇਸ਼ ਕੁਮਾਰ, ਸਾਦਕ ਅਲੀ, ਜਸਵੰਤ ਰਾਏ, ਐਮ.ਡੀ. ਜੂਨਸ ਅਤੇ ਚੁਨਨਾ ਬਾਈ ਨੇ ਹੰਸ ਰਾਜ ਹੰਸ ਨਾਲ ਬਾਖ਼ੂਬੀ ਸੰਗਤ ਕੀਤੀ | ਇਸ ਮੌਕੇ ਪੰਜਾਬ ਬੀ.ਜੇ.ਪੀ ਦੇ ਜਨਰਲ ਸਕੱਤਰ ਦੁਨੇਸ਼ ਕੁਮਾਰ ਮੁੱਖ ਮਹਿਮਾਨ ਵਜੋਂ ਪਧਾਰੇ ਜਦ ਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਪਿ੍ੰਸੀਪਲ ਸਕੱਤਰ ਗ੍ਰਹਿ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਓਥੇ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਨਿਰਦੇਸ਼ਕ ਡਾ. ਸੁਭਾਗਿਆਵਰਧਨ ਸਮੇਤ ਚੰਡੀਗੜ੍ਹ ਪ੍ਰਸ਼ਾਸਨ ਦੇ ਹੋਰ ਵੀ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ |


ਖ਼ਬਰ ਸ਼ੇਅਰ ਕਰੋ

ਇਨੈਲੋ ਦੇ 10 ਵਿਧਾਇਕ ਅਗਵਾ ਕਰਨ ਦਾ ਦਿਗਵਿਜੈ ਨੇ ਲਗਾਇਆ ਦੋਸ਼

ਚੰਡੀਗੜ੍ਹ, 15 ਨਵੰਬਰ (ਐਨ.ਐਸ. ਪਰਵਾਨਾ)-ਇੰਡੀਅਨ ਨੈਸ਼ਨਲ ਲੋਕ ਦਲ ਦੇ ਸੈਕਟਰੀ ਜਨਰਲ ਅਜੈ ਸਿੰਘ ਚੌਟਾਲਾ ਜਿਨ੍ਹਾਂ ਨੂੰ ਕੱਲ੍ਹ ਪਾਰਟੀ ਵਿਰੋਧੀ ਸਰਗਰਮੀਆਂ ਵਿਚ ਹਿੱਸਾ ਲੈਣ ਦੇ ਦੋਸ਼ ਵਿਚ ਇਨੈਲੋ 'ਚੋਂ ਕੱਢ ਦਿੱਤਾ ਗਿਆ ਹੈ ਦੇ ਪੁੱਤਰ ਦਿਗਵਿਜੈ ਸਿੰਘ ਚੌਟਾਲਾ ਨੇ ...

ਪੂਰੀ ਖ਼ਬਰ »

ਨਿਗਮ ਵਲੋਂ ਸਮਾਰਟ ਸਿਟੀ ਕੌਮੀ ਕਾਨਫ਼ਰੰਸ ਅੱਜ

ਚੰਡੀਗੜ੍ਹ, 15 ਨਵੰਬਰ (ਆਰ.ਐਸ.ਲਿਬਰੇਟ)-ਚੰਡੀਗੜ੍ਹ ਸਮਾਰਟ ਸਿਟੀ ਲਿਮਟਿਡ ਨਗਰ ਨਿਗਮ ਚੰਡੀਗੜ੍ਹ ਭਲਕੇ ਇੱਕ ਸਥਾਨਕ ਰੇਸਤਰਾਂ 'ਚ ਇਕ ਕੌਮੀ ਕਾਨਫ਼ਰੰਸ ਕਰਵਾ ਰਿਹਾ ਹੈ | ਇਹ ਕਾਨਫ਼ਰੰਸ ਸਮੁੱਚੇ ਭਾਰਤ 'ਚ ਸਮਾਰਟ ਸਿਟੀਆਂ 'ਚ ਕੀਤੀਆਂ ਜਾ ਰਹੀਆਂ ਵੱਖ-ਵੱਖ ਖੋਜਾਂ 'ਤੇ ...

ਪੂਰੀ ਖ਼ਬਰ »

520 ਪੁਲਿਸ ਕਰਮੀਆਂ ਦੀ ਭਰਤੀ ਲਈ ਪਹਿਲੇ ਦਿਨ 10,728 ਉਮੀਦਵਾਰਾਂ ਨੇ ਦਿੱਤਾ ਟੈੱਸਟ

ਚੰਡੀਗੜ੍ਹ, 15 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ 'ਚ 520 ਕਰਮੀਆਂ ਦੀ ਭਰਤੀ ਲਈ ਕੰਪਿਊਟਰ ਟੈੱਸਟ 15 ਤੋਂ 17 ਨਵੰਬਰ ਨੂੰ ਹੋਣਗੇ ਜਿਸ ਵਿਚ 36226 ਉਮੀਦਵਾਰ ਇਹ ਟੈੱਸਟ ਦੇਣਗੇ | ਇਹ ਉਹ ਉਮੀਦਵਾਰ ਹਨ ਜੋ ਸਾਲ 2017 'ਚ ਫਿਜ਼ੀਕਲ ਟੈੱਸਟ ਪੂਰਾ ਕਰ ਚੁੱਕੇ ਹਨ | ...

ਪੂਰੀ ਖ਼ਬਰ »

ਚੰਡੀਗੜ੍ਹ ਨੂੰ ਪਾਣੀ ਦੀ ਵਾਧੂ ਸਪਲਾਈ ਅਜੇ 3 ਮਹੀਨੇ ਹੋਰ ਮਿਲਣ ਦੀ ਨਹੀਂ ਆਸ !

ਚੰਡੀਗੜ੍ਹ, 15 ਨਵੰਬਰ (ਆਰ.ਐਸ.ਲਿਬਰੇਟ)-ਚੰਡੀਗੜ੍ਹ ਨੂੰ ਪਾਣੀ ਦੀ ਵਾਧੂ ਸਪਲਾਈ ਅਜੇ ਤਿੰਨ ਮਹੀਨੇ ਹੋਰ ਮਿਲਣ ਦੀ ਨਹੀਂ ਆਸ, ਇਸ ਲਈ ਨਗਰ ਨਿਗਮ ਪੰਜਾਬ ਦੇ ਇਲਾਕੇ 'ਚ ਹੋਣ ਵਾਲੇ ਕੰਮ ਦੀ ਦੇਰੀ ਨੂੰ ਕਾਰਨ ਦੱਸ ਰਿਹਾ ਹੈ | ਮੇਅਰ ਦਵੇਸ਼ ਮੌਦਗਿਲ ਨੇ ਵਿਸ਼ੇਸ਼ ਪੱਤਰਕਾਰ ...

ਪੂਰੀ ਖ਼ਬਰ »

ਮਜੀਠੀਆ ਨੇ ਸੂਬੇ ਅੰਦਰ ਵਧ ਰਹੀ ਬੇਚੈਨੀ ਨਾਲ ਨਜਿੱਠਣ ਲਈ ਸਰਕਾਰ 'ਤੇ ਲਾਪ੍ਰਵਾਹੀ ਵਰਤਣ ਦਾ ਦੋਸ਼ ਲਾਇਆ

ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)-ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਪੰਜਾਬ ਵਿਚ ਖ਼ੁਫ਼ੀਆ ਏਜੰਸੀਆਂ ਵਲੋਂ ਜਾਰੀ ਕੀਤੀ ਹਾਈ ਅਲਰਟ ਇਸ ਗੱਲ ਦਾ ਸਿੱਧਾ ਸੰਕੇਤ ਹੈ ਕਿ ਸੂਬੇ 'ਤੇ ਅੱਤਵਾਦ ਦੇ ਕਾਲੇ ਦਿਨ ਮੰਡਰਾ ਰਹੇ ਹਨ ਤੇ ਗਰਮਿਖ਼ਆਲੀ ਸੂਬੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਸੀ.ਬੀ.ਆਈ. ਮੌੜ ਬੰਬ ਧਮਾਕੇ ਦੀ ਜਾਂਚ ਕਰੇ-ਅਮਨ ਅਰੋੜਾ

ਚੰਡੀਗੜ੍ਹ, 15 ਨਵੰਬਰ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ (ਸੁਨਾਮ) ਵਲੋਂ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਮੰਗ ਕੀਤੀ ਕਿ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਸੀ.ਬੀ.ਆਈ. ਮੌੜ ਬੰਬ ਧਮਾਕੇ ਦੀ ਜਾਂਚ ਕਰੇ | ਉਨ੍ਹਾਂ ਇਹ ...

ਪੂਰੀ ਖ਼ਬਰ »

ਰਹਿੰਦ-ਖੰੂਹਦ ਸਬੰਧੀ ਪ੍ਰਬੰਧਾਂ ਦੇ ਅਮਲ ਦੀ ਸਮੀਖਿਆ ਲਈ ਚੇਅਰਪਰਸਨ ਐਨ.ਜੀ.ਟੀ.ਵਲੋਂ ਦੌਰਾ

ਚੰਡੀਗੜ੍ਹ, 15 ਨਵੰਬਰ (ਆਰ.ਐਸ.ਲਿਬਰੇਟ)- ਰਹਿੰਦ-ਖੂੰਹਦ ਨੂੰ ਅਲੱਗ ਕਰਨ ਦੇ ਅਮਲ ਦੀ ਸਮੀਖਿਆ ਲਈ ਚੇਅਰਪਰਸਨ ਐਨ.ਜੀ.ਟੀ. ਸ੍ਰੀਮਤੀ ਰਾਜਵੰਤ ਸੰਧੂ ਨੇ ਅੱਜ ਚੰਡੀਗੜ੍ਹ ਨਗਰ ਨਿਗਮ ਦੇ ਪ੍ਰਬੰਧ ਹੇਠ ਆਉਣ ਵਾਲੇ ਇਲਾਕਿਆਂ ਦਾ ਦੌਰਾ ਕੀਤਾ | ਇਸ ਦੌਰੇ ਦੌਰਾਨ ਉਨ੍ਹਾਂ ਨਾਲ ...

ਪੂਰੀ ਖ਼ਬਰ »

ਕਾਰ ਦਾ ਸ਼ੀਸ਼ਾ ਤੋੜ ਕੇ ਸਾਮਾਨ ਚੋਰੀ

ਚੰਡੀਗੜ੍ਹ, 15 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੀ.ਜੀ.ਆਈ. ਗੈਸਟ ਹਾਊਸ ਲੇਨ ਨੇੜੇ ਖੜ੍ਹੀ ਇਕ ਕਾਰ ਦੇ ਸ਼ੀਸ਼ੇ ਤੋੜ ਕੇ ਸਾਮਾਨ ਚੋਰੀ ਕਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਖੰਨਾ ਜ਼ਿਲ੍ਹਾ ਲੁਧਿਆਣਾ ਦੇ ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਤੋਂ ਪੈਸੇ ਤੇ ਮੋਬਾਈਲ ਖੋਹਿਆ

ਚੰਡੀਗੜ੍ਹ, 15 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਮੁਹਾਲੀ ਦੇ ਰਹਿਣ ਵਾਲੇ ਇਕ ਵਿਅਕਤੀ ਤੋਂ ਦੋ ਅਣਪਛਾਤੇ ਲੁਟੇਰੇ ਪੈਸੇ ਅਤੇ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਨੇ ਸ਼ਿਕਾਇਤ 'ਤੇ ਸਬੰਧਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਚੋਣ ਲਈ ਹਰ ਵਾਰ ਹਾਈਕੋਰਟ ਨੂੰ ਕਿਉਂ ਦੇਣਾ ਪੈਂਦਾ ਦਖ਼ਲ

ਚੰਡੀਗੜ੍ਹ, 15 ਨਵੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ਕਿ ਚੰਡੀਗੜ੍ਹ ਮਾਰਕੀਟ ਕਮੇਟੀ ਦੇ ਡਾਇਰੈਕਟਰਾਂ ਦੀ ਚੋਣ ਕਰਵਾਉਣ ਲਈ ਆਖ਼ਰ ਹਰ ਵਾਰ ਹਾਈਕੋਰਟ ਨੂੰ ਹੀ ਕਿਉਂ ...

ਪੂਰੀ ਖ਼ਬਰ »

ਹੁੱਡਾ ਦੀ ਜਨ ਕ੍ਰਾਂਤੀ ਰੈਲੀ 25 ਨੂੰ ਬਰਵਾਲਾ 'ਚ

ਚੰਡੀਗੜ੍ਹ, 15 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਵਲੋਂ 25 ਨਵੰਬਰ ਨੂੰ ਬਰਵਾਲਾ ਜ਼ਿਲ੍ਹਾ ਹਿਸਾਰ 'ਚ 7ਵੀਂ ਜਨ ਕ੍ਰਾਂਤੀ ਰੈਲੀ ਕੀਤੀ ਜਾ ਰਹੀ ਹੈ, ਜਿਸ ਦੀ ਤਿਆਰੀ ਲਈ ਅੱਜ ਇੱਥੇ ਸੈਕਟਰ 28 ਦੇ ਹਰਿਆਣਾ ਪੰਚਾਇਤ ਭਵਨ ...

ਪੂਰੀ ਖ਼ਬਰ »

ਸੜਕ ਸੁਰੱਖਿਆ ਨੂੰ ਲੈ ਕੇ ਮੱੁਖ ਮੰਤਰੀ ਕਰਨਗੇ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 15 ਨਵੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਪੁਲਿਸ ਦਾ ਟਰੈਫ਼ਿਕ ਵਿੰਗ ਸੜਕ ਹਾਦਸਿਆਂ ਨੂੰ ਘਟਾਉਣ ਲਈ ਉਪਰਾਲੇ ਕਰ ਰਿਹਾ ਹੈ ਤੇ ਇਸੇ ਸਬੰਧ 'ਚ ਜਲਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸ ਮਸਲੇ 'ਤੇ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਮੁਬਾਰਿਕਪੁਰ ਤੋਂ 2 ਹਫ਼ਤੇ ਪਹਿਲਾਂ ਭੱਜਿਆ ਨਾਬਾਲਗ ਪ੍ਰੇਮੀ ਜੋੜਾ ਪੁਲਿਸ ਨੇ ਮਾਨੇਸਰ ਤੋਂ ਕੀਤਾ ਕਾਬੂ

ਡੇਰਾਬੱਸੀ, 15 ਨਵੰਬਰ (ਸ਼ਾਮ ਸਿੰਘ ਸੰਧੂ)-ਮੁਬਾਰਿਕਪੁਰ ਪੁਲਿਸ ਨੇ ਕਰੀਬ 2 ਹਫ਼ਤੇ ਪਹਿਲਾਂ ਮੁਬਾਰਿਕਪੁਰ ਤੋਂ ਫ਼ਰਾਰ ਹੋਏ ਨਾਬਾਲਗ ਪ੍ਰੇਮੀ ਜੋੜੇ ਨੂੰ ਗੁਰੂਗ੍ਰਾਮ ਦੇ ਪਿੰਡ ਨਾਹਰਪੁਰ ਥਾਣਾ ਮਾਨੇਸਰ ਤੋਂ ਕਾਬੂ ਕਰ ਲਿਆ ਹੈ | ਲੜਕੀ ਨੂੰ ਸਬ-ਡਵੀਜ਼ਨਲ ਹਸਪਤਾਲ, ...

ਪੂਰੀ ਖ਼ਬਰ »

ਮੁੱਖ ਮੰਤਰੀ ਖੱਟਰ ਨੇ ਕਾਲਕਾ ਵਿਖੇ ਕੱਢਿਆ ਰੋਡ ਸ਼ੋਅ

ਪੰਚਕੂਲਾ, 15 ਨਵੰਬਰ (ਕਪਿਲ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਅੱਜ ਕਾਲਕਾ ਸਥਿਤ ਕਾਲੀ ਮਾਤਾ ਦੇ ਮੰਦਰ ਵਿਖੇ ਮੱਥਾ ਟੇਕਿਆ ਗਿਆ | ਇਸ ਤੋਂ ਬਾਅਦ ਉਨ੍ਹਾਂ ਕਾਲਕਾ ਦੇ ਰੇਲ ਗਰਾਊਾਡ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕੀਤਾ, ਉਪਰੰਤ ਰੇਲ ਗਰਾਊਾਡ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਕਾਰਜਾਂ ਵੱਲ ਸਰਕਾਰ ਦੇ ਰਹੀ ਹੈ ਵਿਸ਼ੇਸ਼ ਧਿਆਨ : ਢਿੱਲੋਂ

ਲਾਲੜੂ, 15 ਨਵੰਬਰ (ਰਾਜਬੀਰ ਸਿੰਘ)-ਨੇੜਲੇ ਪਿੰਡ ਤੋਗਾਂਪੁਰ ਵਿਖੇ ਨਰੇਗਾ ਸਕੀਮ ਦੇ ਤਹਿਤ ਗ੍ਰਾਮ ਪੰਚਾਇਤ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਦੀਪਇੰਦਰ ਸਿੰਘ ਢਿੱਲੋਂ ਵਲੋਂ ਕਰਵਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

2 ਵਿਅਕਤੀਆਂ ਿਖ਼ਲਾਫ਼ ਧੋਖਾਧੜੀ ਕਰਨ ਦਾ ਮਾਮਲਾ ਦਰਜ

ਡੇਰਾਬੱਸੀ, 15 ਨਵੰਬਰ (ਸ਼ਾਮ ਸਿੰਘ ਸੰਧੂ)-ਗਰੀਨ ਅਸਟੇਟ, ਬਰਵਾਲਾ ਰੋਡ, ਡੇਰਾਬੱਸੀ ਦੇ ਪ੍ਰਬੰਧਕਾਂ ਵਲੋਂ 2 ਫਲੈਟਾਂ ਦੀ ਖਰੀਦ ਦਾ ਐਗਰੀਮੈਂਟ ਕਰਨ ਦੇ ਬਾਵਜੂਦ ਖਰੀਦਦਾਰਾਂ ਨੂੰ ਫਲੈਟ ਦਾ ਕਬਜ਼ਾ ਨਾ ਦੇਣ ਦੇ ਦੋਸ਼ 'ਚ ਡੇਰਾਬੱਸੀ ਪੁਲਿਸ ਨੇ 2 ਵਿਅਕਤੀਆਂ ਿਖ਼ਲਾਫ਼ ...

ਪੂਰੀ ਖ਼ਬਰ »

ਵਿੱਤ ਮੰਤਰੀ ਦੇ ਘਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਨਹੀਂ ਹੋਈ ਕੋਈ ਕਾਰਵਾਈ

ਪੰਚਕੂਲਾ, 15 ਨਵੰਬਰ (ਕਪਿਲ)-ਜਾਟ ਅੰਦੋਲਨ ਦੌਰਾਨ ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮਨਿਯੂ ਦੇ ਘਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ 'ਚ ਸੁਣਵਾਈ ਹੋਈ | ਇਸ ਦੌਰਾਨ ਕੁਝ ਮੁਲਜ਼ਮਾਂ ਨੂੰ ਛੱਡ ਕੇ ਸਾਰੇ ...

ਪੂਰੀ ਖ਼ਬਰ »

ਨਕਲੀ ਦੇਸੀ ਸ਼ਰਾਬ ਦੀ ਨਾਜਾਇਜ਼ ਫੈਕਟਰੀ ਦੇ ਮਾਮਲੇ 'ਚ ਪੁਲਿਸ ਵਲੋਂ 2 ਿਖ਼ਲਾਫ਼ ਮਾਮਲਾ ਦਰਜ

ਲਾਲੜੂ, 15 ਨਵੰਬਰ (ਰਾਜਬੀਰ ਸਿੰਘ)-ਕਰ ਤੇ ਆਬਕਾਰੀ ਵਿਭਾਗ ਪੰਜਾਬ ਵਲੋਂ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਪਿੰਡ ਘੋਲੂਮਾਜਰਾ ਨੇੜੇ ਨਾਜਾਇਜ਼ ਰੂਪ ਵਿਚ ਨਕਲੀ ਦੇਸੀ ਸ਼ਰਾਬ ਬਣਾ ਕੇ ਵੇਚ ਰਹੀ ਫੈਕਟਰੀ ਦਾ ਪਰਦਾਫਾਸ਼ ਕਰਨ ਤੋਂ ਬਾਅਦ ਪੁਲਿਸ ਨੇ ਸਿਰਸਾ (ਹਰਿਆਣਾ) ...

ਪੂਰੀ ਖ਼ਬਰ »

ਬੱਸੀ ਪਠਾਣਾ ਵਿਖੇ ਬਣਨ ਵਾਲੇ ਮੈਗਾ ਡੇਅਰੀ ਪਲਾਂਟ ਦਾ ਮੁੱਖ ਮੰਤਰੀ ਰੱਖਣਗੇ ਨੀਂਹ ਪੱਥਰ-ਗੀਗੇਮਾਜਰਾ

ਐੱਸ. ਏ. ਐੱਸ. ਨਗਰ, 15 ਨਵੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਦੁੱਧ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਬੱਸੀ ਪਠਾਣਾ ਵਿਖੇ 358 ਕਰੋੜ ਰੁਪਏ ਦੀ ਲਾਗਤ ਨਾਲ ਮੈਗਾ ਡੇਅਰੀ ਪਲਾਂਟ ਲਗਾਇਆ ਜਾ ਰਿਹਾ ਹੈ, ਜਿਸ ਦਾ ਨੀਂਹ ਪੱਥਰ 17 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਕੁਰਾਲੀ, 15 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸਬਜ਼ੀ ਮੰਡੀ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਵਲੋਂ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਰੰਗਾਰੰਗ ਪੋ੍ਰਗਰਾਮ ਵੀ ਪੇਸ਼ ਕੀਤਾ ...

ਪੂਰੀ ਖ਼ਬਰ »

ਕੌਾਸਲਰ ਬੇਦੀ ਨੇ ਬਲੌ ਾਗੀ ਵਾਲੇ ਪੁਲ ਨੂੰ ਡਬਲ ਕਰਵਾਉਣ ਸਬੰਧੀ ਸੀ. ਏ. ਗਮਾਡਾ ਨੂੰ ਲਿਖਿਆ ਪੱਤਰ

ਐੱਸ. ਏ. ਐੱਸ. ਨਗਰ, 15 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪ੍ਰਸਿੱਧ ਸਮਾਜ ਸੇਵੀ ਤੇ ਨਗਰ ਨਿਗਮ ਮੁਹਾਲੀ ਦੇ ਕੌਾਸਲਰ ਕੁਲਜੀਤ ਸਿੰਘ ਬੇਦੀ ਨੇ ਪਿੰਡ ਬਲੌਾਗੀ ਨੇੜਿਓਾ ਗੁਜ਼ਰਦੀ ਪਟਿਆਲਾ ਕੀ ਰਾਓ ਨਦੀ ਵਾਲੇ ਪੁਲ ਨੂੰ ਡਬਲ ਕਰਵਾਉਣ ਦੀ ਮੰਗ ਕੀਤੀ ਹੈ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਕਾਰ ਪਲਟਣ ਕਾਰਨ 2 ਜ਼ਖ਼ਮੀ

ਐੱਸ. ਏ. ਐੱਸ. ਨਗਰ, 15 ਨਵੰਬਰ (ਜਸਬੀਰ ਸਿੰਘ ਜੱਸੀ)-ਸੈਕਟਰ 67-68 ਸਥਿਤ ਮਿਊਾਸੀਪਲ ਕਾਰਪੋਰੇਸ਼ਨ ਚੌਕ 'ਚ ਸਵੇਰ ਸਮੇਂ ਵਾਪਰੇ ਹਾਦਸੇ ਦੌਰਾਨ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸਵੇਰੇ ਇਕ ਮਹਿਲਾ ਕਾਰ ਚਾਲਕ ਸੈਕਟਰ-67 ਤੋਂ ...

ਪੂਰੀ ਖ਼ਬਰ »

ਜ਼ੀਰਕਪੁਰ ਨਗਰ ਕੌਾਸਲ ਤਿਆਰ ਕਰ ਰਹੀ ਹੈ ਕੂੜੇ ਤੋਂ ਖਾਦ ਬਣਾਉਣ ਦੀ ਤਜਵੀਜ਼

ਜ਼ੀਰਕਪੁਰ, 15 ਨਵੰਬਰ (ਅਵਤਾਰ ਸਿੰਘ)-ਜ਼ੀਰਕਪੁਰ ਨਗਰ ਕੌਾਸਲ ਅਧੀਨ ਰੋਜ਼ਾਨਾ ਟਨਾਂ ਦੇ ਹਿਸਾਬ ਨਾਲ ਨਿਕਲ ਰਹੇ ਕੂੜੇ ਦੀ ਸਮੱਸਿਆ ਦੇ ਹੱਲ ਲਈ ਨਗਰ ਕੌਾਸਲ ਵਲੋਂ ਕੂੜੇ ਤੋਂ ਖਾਦ ਤਿਆਰ ਕਰਨ ਦੀ ਤਜਵੀਜ਼ ਤਿਆਰ ਕੀਤੀ ਜਾ ਰਹੀ ਹੈ¢ ਇਸ ਮਕਸਦ ਤਹਿਤ ਜ਼ੀਰਕਪੁਰ ...

ਪੂਰੀ ਖ਼ਬਰ »

ਵਿਜੀਲੈਂਸ ਨੇ 30,000 ਦੀ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)-ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਟੀ.ਐਫ ਫ਼ਿਰੋਜਪੁਰ ਵਿਖੇ ਤਾਇਨਾਤ ਹੌਲਦਾਰ ਮੁਖ਼ਤਿਆਰ ਸਿੰਘ ਨੰੂ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ | ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਬੀ.ਡੀ.ਪੀ.ਓ 10,000 ਰੁਪਏ ਦੀ ਰਿਸ਼ਵਤ ਲੈਦਾਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)-ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਲੋਹੀਆਂ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ) ਨੰੂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

100 ਨੰਬਰ ਤੋਂ ਆਏ ਫੋਨ 'ਤੇ ਪੁਲਿਸ ਨੇ ਕੀਤੀ ਭੁੱਲ

ਚੰਡੀਗੜ੍ਹ, 15 ਨਵੰਬਰ (ਰਣਜੀਤ ਸਿੰਘ/ਜਾਗੋਵਾਲ)-100 ਨੰਬਰ 'ਤੇ ਆਈ ਇਕ ਕਾਲ ਦੇ ਆਧਾਰ 'ਤੇ ਪੁਲਿਸ ਬਿਨਾਂ ਜੱਜ ਦੀ ਆਗਿਆ ਲਏ ਪੇਸ਼ੀ ਭੁਗਤਣ ਆਏ ਦੋ ਲੋਕਾਂ ਨੂੰ ਜਬਰਨ ਆਪਣੇ ਨਾਲ ਸੈਕਟਰ 43 ਪੁਲਿਸ ਚੌਕੀ ਲੈ ਗਈ | ਜਦਕਿ ਦੋਵਾਂ ਦੀ ਇਕ ਚੈੱਕ ਬਾਊਾਸ ਦੇ ਕੇਸ ਵਿਚ ਅਦਾਲਤ ਅੰਦਰ ...

ਪੂਰੀ ਖ਼ਬਰ »

'ਚੰਡੀਗੜ੍ਹ ਥੀਏਟਰ ਫ਼ੈਸਟੀਵਲ' ਦਾ ਪਹਿਲਾ ਦਿਨ

ਚੰਡੀਗੜ੍ਹ, 15 ਨਵੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ ਵਲੋਂ ਬਾਲ ਭਵਨ ਸੈਕਟਰ 23 'ਚ ਕਰਵਾਏ ਜਾ ਰਹੇ 6 ਰੋਜ਼ਾ ਥੀਏਟਰ ਫ਼ੈਸਟੀਵਲ ਦੇ ਪਹਿਲੇ ਦਿਨ ਸੁਚੇਤਕ ਰੰਗਮੰਚ ਮੋਹਾਲੀ ਵਲੋਂ ਸੋਲੋ ਨਾਟਕ 'ਮਨ ਮਿੱਟੀ' ਨਾਲ ਇਸਤਰੀ ਮਨ ਦੀਆਂ ਪਰਤਾਂ ਦਰਸ਼ਕਾਂ ...

ਪੂਰੀ ਖ਼ਬਰ »

ਸਾਈਲੈਂਸ ਜ਼ੋਨ 'ਚ ਸ਼ੋਰ ਹੁੰਦਾ ਹੈ ਤਾਂ ਸ਼ਿਕਾਇਤ ਕਰੇ ਪਟੀਸ਼ਨਰ

ਚੰਡੀਗੜ੍ਹ, 15 ਨਵੰਬਰ (ਸੁਰਜੀਤ ਸਿੰਘ ਸੱਤੀ)-ਸੁਖਨਾ ਝੀਲ ਦੇ ਸਾਈਲੈਂਸ ਜ਼ੋਨ 'ਚ 17 ਨਵੰਬਰ ਤੋਂ ਕਰਵਾਏ ਜਾਣ ਵਾਲੇ ਲਿਟਰੇਰੀ ਫ਼ੈਸਟੀਵਲ ਦੇ ਆਯੋਜਨ 'ਚ ਦਖ਼ਲ ਅੰਦਾਜ਼ੀ ਕਰਨ ਤੋਂ ਹਾਈਕੋਰਟ ਨੇ ਇਨਕਾਰ ਕਰ ਦਿੱਤਾ ਹੈ | ਇਸ ਮਾਮਲੇ ਵਿਚ ਹਾਈਕੋਰਟ ਨੇ ਪ੍ਰਸ਼ਾਸਨ ਨੂੰ ...

ਪੂਰੀ ਖ਼ਬਰ »

-ਮਾਮਲਾ 13 ਪਿੰਡਾਂ ਨੂੰ ਨਗਰ ਨਿਗਮ 'ਚ ਮਿਲਾਉਣ ਦਾ- 'ਪੰਚਾਇਤਾਂ ਬਚਾਓ-ਪਿੰਡ ਬਚਾਓ' ਨਾਅਰੇ ਹੇਠ ਵਿੱਢਿਆ ਜਾਵੇਗਾ ਸੰਘਰਸ਼

ਚੰਡੀਗੜ੍ਹ, 15 ਨਵੰਬਰ (ਆਰ.ਐਸ.ਲਿਬਰੇਟ)-13 ਪਿੰਡਾਂ ਨੂੰ ਨਗਰ ਨਿਗਮ 'ਚ ਮਿਲਾਉਣ ਦੇ ਵਿਰੋਧ 'ਚ ਪੇਂਡੂ ਸੰਘਰਸ਼ ਕਮੇਟੀ ਦੀ ਅਗਵਾਈ ਵਿਚ 'ਪੰਚਾਇਤਾਂ ਬਚਾਓ-ਪਿੰਡ ਬਚਾਓ' ਨਾਅਰੇ ਹੇਠ ਸੰਘਰਸ਼ ਵਿੱਢਿਆ ਜਾਵੇਗਾ | ਇਸ ਸੰਘਰਸ਼ ਦੀ ਰਣਨੀਤੀ ਵਿਉਂਤਣ ਲਈ 15 ਨਵੰਬਰ ਨੂੰ ਪਿੰਡ ...

ਪੂਰੀ ਖ਼ਬਰ »

ਏ. ਪੀ. ਜੇ. ਸਮਾਰਟ ਸਕੂਲ ਵਿਖੇ ਬਾਲ ਦਿਵਸ ਮਨਾਇਆ

ਖਰੜ, 15 ਨਵੰਬਰ (ਮਾਨ)-ਏ. ਪੀ. ਜੇ. ਸਮਾਰਟ ਸਕੂਲ ਮੁੰਡੀ ਖਰੜ ਵਿਖੇ ਬੱਚਿਆਂ ਵਲੋਂ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ 'ਬਾਲ ਦਿਵਸ' ਦੇ ਰੂਪ 'ਚ ਮਨਾਇਆ ਗਿਆ | ਇਸ ਮੌਕੇ ਸਕੂਲੀ ਬੱਚਿਆਂ ਵਿਚਕਾਰ ਡਾਂਸ ਮੁਕਾਬਲੇ ਵੀ ਕਰਵਾਏ ਗਏ, ਜਿਸ ਦੌਰਾਨ ਪ੍ਰੀ-ਨਰਸਰੀ ਤੋਂ ਲੈ ਕੇ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਸਪੀਕਰ ਨੇ ਸਪੋਰਟਸ ਪ੍ਰਮੋਸ਼ਨ ਸੁਸਾਇਟੀ ਵਲੋਂ ਸਨਮਾਨਿਤ ਕੀਤੇ 80 ਖਿਡਾਰੀ

ਪੰਚਕੂਲਾ, 15 ਨਵੰਬਰ (ਕਪਿਲ)-ਸਪੋਰਟਸ ਪ੍ਰਮੋਸ਼ਨ ਸੁਸਾਇਟੀ ਪੰਚਕੂਲਾ ਵਲੋਂ ਰਾਸ਼ਟਰੀ ਅਤੇ ਰਾਜ ਪੱਧਰ ਦੇ ਮੁਕਾਬਲਿਆਂ ਵਿਚ ਮੈਡਲ ਜਿੱਤਣ ਵਾਲੇ ਜ਼ਿਲ੍ਹੇ ਦੇ ਹੋਣਹਾਰ ਖਿਡਾਰੀਆਂ ਲਈ ਸੈਕਟਰ 15 ਭਵਨ ਵਿਦਿਆਲੇ ਵਿਚ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਵਿਧਾਨ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਦੌਰਾਨ ਵਧੀਆ ਪੈਕੇਜ 'ਤੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ-ਚੰਨੀ

ਖਰੜ, 15 ਨਵੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਘਰ-ਘਰ ਨੌਕਰੀ ਦੇਣ ਦਾ ਜੋ ਵਾਅਦਾ ਕੀਤਾ ਗਿਆ ਸੀ, ਉਹ ਪੂਰਾ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ | ...

ਪੂਰੀ ਖ਼ਬਰ »

ਸਮੱਸਿਆਵਾਂ ਦੇ ਹੱਲ ਲਈ ਪ੍ਰੋਗਰਾਮ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 15 ਨਵੰਬਰ (ਝਾਂਮਪੁਰ)-ਗਮਾਡਾ ਵਲੋਂ ਅੱਜ ਆਪਣੇ ਅਧਿਕਾਰ ਖੇਤਰ ਵਿਚਲੇ ਬਿਲਡਰ ਸਬੰਧੀ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਇਕ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿਚ ਵੱਡੀ ਗਿਣਤੀ 'ਚ ਲੋਕ ਪੁੱਜੇ ਤੇ ਸਮੱਸਿਆਵਾਂ ਦੱਸੀਆਂ | ਇਸ ...

ਪੂਰੀ ਖ਼ਬਰ »

ਜੇ. ਈ. ਦਾ ਚਲਾਨ ਕਰਨ 'ਤੇ ਭੜਕੇ ਪਾਵਰਕਾਮ ਮੁਲਾਜ਼ਮਾਂ ਨੇ ਟ੍ਰੈਫ਼ਿਕ ਲਾਈਟਾਂ ਦੇ ਕੁਨੈਕਸ਼ਨ ਕੱਟੇ

ਜ਼ੀਰਕਪੁਰ, 15 ਨਵੰਬਰ (ਹੈਪੀ ਪੰਡਵਾਲਾ)-ਅੱਜ ਜ਼ੀਰਕਪੁਰ ਟ੍ਰੈਫ਼ਿਕ ਪੁਲਿਸ ਨੂੰ ਬਿਨਾਂ ਹੈਲਮਟ ਤੋਂ ਮੋਟਰਸਾਈਕਲ ਚਲਾ ਰਹੇ ਜੇ. ਈ. ਦਾ ਚਲਾਨ ਕੱਟਣ ਦਾ ਖਮਿਆਜ਼ਾ ਟ੍ਰੈਫ਼ਿਕ ਲਾਈਟਾਂ ਦੇ ਕੁਨੈਕਸ਼ਨ ਕਟਵਾ ਕੇ ਭੁਗਤਣਾ ਪਿਆ | ਭਾਵੇਂ ਪਾਵਰਕਾਮ ਨੇ ਕੁਝ ਘੰਟਿਆਂ ਬਾਅਦ ...

ਪੂਰੀ ਖ਼ਬਰ »

ਨਾਈਪਰ ਵਿਖੇ 3 ਰੋਜ਼ਾ ਕੌਮਾਂਤਰੀ ਕਾਨਫ਼ਰੰਸ ਸ਼ੁਰੂ

ਐੱਸ. ਏ. ਐੱਸ. ਨਗਰ, 15 ਨਵੰਬਰ (ਕੇ. ਐੱਸ. ਰਾਣਾ)-ਨੈਸ਼ਨਲ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਐਜੂਕੇਸ਼ਨ ਐਾਡ ਰਿਸਰਚ (ਨਾਈਪਰ) ਵਿਖੇ ਕੁਦਰਤੀ ਉਤਪਾਦ ਵਿਭਾਗ ਵਲੋਂ 'ਨਵੀਨ ਅਤੇ ਪੁਰਤਾਨ ਔਸ਼ਧੀ ਵਿਕਾਸ' ਦੇ ਵਿਸ਼ੇ ਅਧੀਨ ਕਰਵਾਈ ਜਾ ਰਹੀ ਤਿੰਨ ਰੋਜ਼ਾ ਕੌਮਾਂਤਰੀ ...

ਪੂਰੀ ਖ਼ਬਰ »

ਨਿੱਜੀ ਕੰਪਨੀ ਦੀ ਮੈਨੇਜਰ ਦੇ ਖਾਤੇ 'ਚੋਂ 54 ਹਜ਼ਾਰ ਨਿਕਲੇ

ਐੱਸ. ਏ. ਐੱਸ. ਨਗਰ, 15 ਨਵੰਬਰ (ਜਸਬੀਰ ਸਿੰਘ ਜੱਸੀ)-ਉਦਯੋਗਿਕ ਖੇਤਰ ਫੇਜ਼-7 ਸਥਿਤ ਜੋਸ਼ੀ ਹੂੰਡਾਈ ਕੰਪਨੀ ਦੀ ਕਸਟਮ ਕੇਅਰ ਮੈਨੇਜਰ ਨੀਤੂ ਵਰਮਾ ਦੇ ਖਾਤੇ 'ਚੋਂ 54 ਹਜ਼ਾਰ 450 ਰੁਪਏ ਨਿਕਲਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਨੀਤੂ ਵਰਮਾ ਨੇ ਸਬੰਧਿਤ ਬੈਂਕ ਤੇ ...

ਪੂਰੀ ਖ਼ਬਰ »

ਹਮਲਾਵਰਾਂ ਨੇ ਜਗਤਪੁਰਾ ਵਿਖੇ ਹੰਗਾਮਾ ਕਰਨ ਉਪਰੰਤ ਇਕ ਨੌਜਵਾਨ ਕੀਤਾ ਅਗਵਾ

ਐੱਸ. ਏ. ਐੱਸ. ਨਗਰ, 15 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਜਗਤਪੁਰਾ ਵਿਖੇ ਰਾਤ ਸਮੇਂ 20-25 ਵਿਅਕਤੀ ਜੋ ਕਿ 5-6 ਗੱਡੀਆਂ ਅਤੇ ਬੁਲਟ ਮੋਟਰਸਾਈਕਲਾਂ 'ਤੇ ਸਵਾਰ ਸਨ, ਨੇ 2 ਨੌਜਵਾਨਾਂ 'ਤੇ ਜਾਨਲੇਵਾ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਰੂਪ 'ਚ ...

ਪੂਰੀ ਖ਼ਬਰ »

ਮਿਕਚਰ ਟਿੱਪਰ ਦੀ ਲਪੇਟ 'ਚ ਆਉਣ ਕਾਰਨ ਡੀ. ਸੀ. ਦਫ਼ਤਰ ਦੇ ਜੂਨੀਅਰ ਸਹਾਇਕ ਦੀ ਮੌਤ

ਐੱਸ. ਏ. ਐੱਸ. ਨਗਰ, 15 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਅਧੀਨ ਪੈਂਦੇ ਸੈਕਟਰ-80 ਦੇ ਨਜ਼ਦੀਕ ਮਿਕਚਰ ਟਿੱਪਰ ਦੀ ਲਪੇਟ 'ਚ ਆਉਣ ਕਾਰਨ ਇਕ ਸਕੂਟਰ ਸਵਾਰ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਚਰਨਜੀਤ ਸਿੰਘ (48) ਵਾਸੀ ਸਮਸ਼ੇਰ ਨਗਰ ਸਰਹਿੰਦ ...

ਪੂਰੀ ਖ਼ਬਰ »

ਗਿਆਨ ਜੋਤੀ ਇੰਸਟੀਚਿਊਟ ਨੂੰ ਮਿਲਿਆ ਬਿਜਲੀ ਬਚਾਉਣ ਲਈ ਪੁਰਸਕਾਰ

ਐੱਸ. ਏ. ਐੱਸ. ਨਗਰ, 15 ਨਵੰਬਰ (ਕੇ. ਐੱਸ. ਰਾਣਾ)-ਬਿਹਤਰੀਨ ਸਿੱਖਿਆ ਦੇਣ ਦੇ ਨਾਲ-ਨਾਲ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਵਿਚ ਮੋਹਰੀ ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ, ਫ਼ੇਜ਼ 2 ਨੂੰ ਇਸ ਜ਼ਿੰਮੇਵਾਰੀ ਲਈ ਸਨਮਾਨਿਤ ਕੀਤਾ ਗਿਆ ਹੈ | ਇਹ ...

ਪੂਰੀ ਖ਼ਬਰ »

ਸੀ. ਜੀ. ਸੀ. ਲਾਂਡਰਾਂ ਵਿਖੇ ਟੈਕਨੋ-ਸੱਭਿਆਚਾਰਕ ਕੌਮੀ ਪੱਧਰੀ ਪ੍ਰੋਰਗਾਮ 'ਪਰਿਵਰਤਨ' ਦਾ ਆਗਾਜ਼

ਐੱਸ. ਏ. ਐੱਸ. ਨਗਰ, 15 ਨਵੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ਼ ਲਾਂਡਰਾਂ ਵਿਖੇ 13ਵੇਂ ਕੌਮੀ ਪੱਧਰੀ ਤਕਨੀਕੀ ਤੇ ਸੱਭਿਆਚਾਰਕ ਪ੍ਰੋਗਰਾਮ 'ਪਰਿਵਰਤਨ' ਦਾ ਆਗ਼ਾਜ਼ ਹੋਇਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੇ ਸ਼ਾਨਦਾਰ ਹੁਨਰ ਤੇ ਤਕਨੀਕੀ ਗਿਆਨ ਦੀ ...

ਪੂਰੀ ਖ਼ਬਰ »

517 ਹੋਰ ਅਧਿਆਪਕਾਂ ਨੇ ਪ੍ਰਾਪਤ ਕੀਤੇ ਰੈਗੂਲਰ ਹੋਣ ਦੇ ਨਿਯੁਕਤੀ ਪੱਤਰ

ਐੱਸ. ਏ. ਐੱਸ. ਨਗਰ, 15 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਫ਼ੈਸਲੇ 'ਤੇ ਭਰੋਸਾ ਜਤਾਉਂਦਿਆਂ 517 ਹੋਰ ਅਧਿਆਪਕਾਂ ਵਲੋਂ ਸਿੱਖਿਆ ਵਿਭਾਗ 'ਚ ਆਉਣ ਦੀ ਆਪਸ਼ਨ ਪ੍ਰਵਾਨ ਕਰਨ ਉਪਰੰਤ ਅੱਜ ਵਿੱਦਿਆ ਭਵਨ ਦੇ ਵਿਹੜੇ 'ਚ ਖੁੱਲ੍ਹੇ ਪੰਡਾਲ ਦੌਰਾਨ ਸਿੱਖਿਆ ...

ਪੂਰੀ ਖ਼ਬਰ »

ਆਈ. ਟੀ. ਆਈ. (ਲੜਕੀਆਂ) ਫੇਜ਼-5 ਵਿਖੇ ਰੁਜ਼ਗਾਰ ਮੇਲਾ ਅੱਜ : ਡੀ. ਸੀ.

ਐੱਸ. ਏ. ਐੱਸ. ਨਗਰ, 15 ਨਵੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਜ਼ਿਲ੍ਹਾ ਐੱਸ. ਏ. ਐੱਸ. ਨਗਰ ਸਮੇਤ ਸੂਬੇ ਭਰ 'ਚ ਵੱਖ-ਵੱਖ ਥਾਵਾਂ 'ਤੇ ਰੁਜ਼ਗਾਰ ਮੇਲੇ ਲਾਏ ਜਾ ਰਹੇ ਹਨ, ਜਿਨ੍ਹਾਂ ਦਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ...

ਪੂਰੀ ਖ਼ਬਰ »

ਗਿਆਨ ਜੋਤੀ ਇੰਸਟੀਚਿਊਟ ਨੂੰ ਮਿਲਿਆ ਬਿਜਲੀ ਬਚਾਉਣ ਲਈ ਪੁਰਸਕਾਰ

ਐੱਸ. ਏ. ਐੱਸ. ਨਗਰ, 15 ਨਵੰਬਰ (ਕੇ. ਐੱਸ. ਰਾਣਾ)-ਬਿਹਤਰੀਨ ਸਿੱਖਿਆ ਦੇਣ ਦੇ ਨਾਲ-ਨਾਲ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਵਿਚ ਮੋਹਰੀ ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ, ਫ਼ੇਜ਼ 2 ਨੂੰ ਇਸ ਜ਼ਿੰਮੇਵਾਰੀ ਲਈ ਸਨਮਾਨਿਤ ਕੀਤਾ ਗਿਆ ਹੈ | ਇਹ ...

ਪੂਰੀ ਖ਼ਬਰ »

ਇੰਡੋ ਗਲੋਬਲ ਕਾਲਜ ਦੇ ਵਿਦਿਆਰਥੀਆਂ ਦਾ ਪੀ. ਟੀ. ਯੂ. ਜ਼ੋਨਲ ਯੂਥ ਫੈਸਟ ਦੌਰਾਨ ਸ਼ਾਨਦਾਰ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 15 ਨਵੰਬਰ (ਕੇ. ਐੱਸ. ਰਾਣਾ)-ਇੰਡੋ ਗਲੋਬਲ ਗਰੁੱਪ ਆਫ਼ ਕਾਲਜਿਜ਼ ਦੇ ਵਿਦਿਆਰਥੀਆਂ ਵਲੋਂ ਡੀ. ਏ. ਵੀ. ਕਾਲਜ ਜਲੰਧਰ ਵਿਖੇ ਕਰਵਾਏ ਗਏ ਪੀ. ਟੀ. ਯੂ. ਜ਼ੋਨਲ ਯੂਥ ਫੈਸਟ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੇ ਸਥਾਨ ...

ਪੂਰੀ ਖ਼ਬਰ »

ਬਲਾਕ ਮਾਜਰੀ ਵਿਖੇ ਸ਼ੁਕਰਾਨਾ ਸਮਾਗਮ ਅੱਜ

ਖਿਜ਼ਰਾਬਾਦ, 15 ਨਵੰਬਰ (ਰੋਹਿਤ ਗੁਪਤਾ)-ਇਥੋਂ ਨੇੜਲੇ ਕਸਬਾ ਮਾਜਰੀ ਦੇ ਬਲਾਕ ਚੌਕ ਸਥਿਤ ਗੁਰਦੁਆਰਾ ਸ੍ਰੀ ਗੜ੍ਹੀ ਭੋਰਖਾ ਸਾਹਿਬ ਵਿਖੇ ਬੀਤੇ ਦਿਨੀਂ ਹੋਈਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਹੋਈ ...

ਪੂਰੀ ਖ਼ਬਰ »

ਮੱਛਲੀ ਕਲਾਂ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਖਰੜ, 15 ਨਵੰਬਰ (ਜੰਡਪੁਰੀ)-ਕਿਸਾਨਾਂ ਨੂੰ ਸਹਾਇਕ ਧੰਦੇ ਅਪਨਾਉਣ ਤੇ ਇਨ੍ਹਾਂ ਧੰਦਿਆਂ ਨੂੰ ਵਿਗਿਆਨਕ ਲੀਹਾਂ 'ਤੇ ਲਿਆਉਣ ਸਬੰਧੀ ਜਾਗਰੂਕ ਕਰਨ ਲਈ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਅਰੀ ਵਿਕਾਸ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਵਲੋਂ ਦੁੱਧ ਉਤਪਾਦਕ ਜਾਗਰੂਕਤਾ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਨੇਚਰਥਰੈਪੀ ਬਾਰੇ ਦਿੱਤੀ ਜਾਣਕਾਰੀ

ਖਰੜ, 15 ਨਵੰਬਰ (ਮਾਨ)-ਇੰਟਰਨੈਸ਼ਨਲ ਨੇਚਰਥਰੈਪੀ ਆਰਗੇਨਾਈਜੇਸ਼ਨ ਅਤੇ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਸਾਂਝੇ ਤੌਰ 'ਤੇ ਸਰਕਾਰੀ ਮਾ. ਸੀ. ਸੈ. ਸਕੂਲ ਖਰੜ ਵਿਖੇ ਬੱਚਿਆਂ ਨੂੰ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਨੇਚਰਥ੍ਰੈਪੀ ਦੇ ਮਾਹਿਰ ਡਾ: ਸੰਜੇ ...

ਪੂਰੀ ਖ਼ਬਰ »

ਪੰਚਕੂਲਾ 'ਚ ਇਨੈਲੋ-ਬਸਪਾ ਸੰਮੇਲਨ 1 ਦਸੰਬਰ ਨੂੰ

ਪੰਚਕੂਲਾ, 15 ਨਵੰਬਰ (ਕਪਿਲ)-ਇਨੈਲੋ ਤੇ ਬਸਪਾ ਦਾ ਇਕ ਸੰਯੁਕਤ ਸੰਮੇਲਨ ਅੱਜ ਪੰਚਕੂਲਾ ਵਿਖੇ ਅਗਰਵਾਲ ਭਵਨ 'ਚ ਕਰਵਾਇਆ ਗਿਆ | ਸੰਮੇਲਨ ਵਿਚ ਇਨੈਲੋ-ਬਸਪਾ ਦੇ ਕਾਰਜਕਰਤਾਵਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਪ੍ਰੋਗਰਾਮ ਦੌਰਾਨ ਅਭੈ ਚੌਟਾਲਾ ਨੇ ਕਈ ਲੋਕਾਂ ਨੂੰ ...

ਪੂਰੀ ਖ਼ਬਰ »

ਦੋ ਰੋਜ਼ਾ ਕਲਾ ਉਤਸਵ ਜੋਸ਼ ਤੇ ਉਮੰਗ ਭਰੀਆਂ ਕਲਾਵਾਂ ਦੇ ਪ੍ਰਦਰਸ਼ਨ ਨਾਲ ਸਮਾਪਤ

ਐੱਸ. ਏ. ਐੱਸ. ਨਗਰ, 15 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਸਮੱਗਰ ਸਿੱਖਿਆ ਅਧੀਨ ਜਾਰੀ ਦੋ ਰੋਜ਼ਾ ਕਲਾ ਉਤਸਵ ਸੱਭਿਆਚਾਰ ਤੇ ਵਿਰਾਸਤ ਦੀਆਂ ਯਾਦਾਂ ਨੂੰ ਤਰੋ-ਤਾਜ਼ਾ ਕਰਦਾ ਹੋਇਆ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਕਾਲਜ ਤੰਗੌਰੀ ਵਿਖੇ ਖ਼ੂਨਦਾਨ ਕੈਂਪ ਦੌਰਾਨ 70 ਯੂਨਿਟ ਖ਼ੂਨ ਇਕੱਤਰ

ਐੱਸ. ਏ. ਐੱਸ. ਨਗਰ, 15 ਨਵੰਬਰ (ਕੇ. ਐੱਸ. ਰਾਣਾ)-ਸ਼ਹੀਦ ਊਧਮ ਸਿੰਘ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਤੰਗੌਰੀ ਵਿਖੇ ਕਾਲਜ ਦੇ ਐੱਨ. ਐੱਸ. ਐੱਸ. ਯੂਨਿਟ ਵਲੋਂ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦੌਰਾਨ ਸਰਕਾਰੀ ਕਾਲਜ ਸੈਕਟਰ-32 ਚੰਡੀਗੜ੍ਹ ਤੋਂ ਆਈ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ ਕਰਵਾਇਆ

ਖਿਜ਼ਰਾਬਾਦ, 15 ਨਵੰਬਰ (ਰੋਹਿਤ ਗੁਪਤਾ)-ਖੇਡਾਂ ਹੀ ਜਵਾਨੀ ਨੂੰ ਸੰਭਾਲਣ ਤੇ ਸਹੀ ਦਿਸ਼ਾ ਦੇਣ ਵਿਚ ਮੁੱਖ ਰੋਲ ਨਿਭਾਅ ਸਕਦੀਆਂ ਹਨ | ਇਹ ਵਿਚਾਰ ਸੀਨੀਅਰ ਯੂਥ ਆਗੂ ਜਗਤਾਰ ਸਿੰਘ ਸਿੱਧੂ ਹੁਸ਼ਿਆਰਪੁਰ ਨੇ ਅੱਜ ਇਥੋਂ ਨੇੜਲੇ ਪਿੰਡ ਮਾਜਰਾ ਦੇ ਦਸਮੇਸ਼ ਸਪੋਰਟਸ ਕਲੱਬ ...

ਪੂਰੀ ਖ਼ਬਰ »

ਔਸ਼ਟੀਆਂ ਨੂੰ ਪਲਾਟ ਅਲਾਟ ਕਰਨ ਲਈ ਡਰਾਅ ਕੱਢਿਆ

ਐੱਸ. ਏ. ਐੱਸ. ਨਗਰ, 15 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵਲੋਂ ਉਨ੍ਹਾਂ ਔਸ਼ਟੀਆਂ ਜਿਨ੍ਹ•ਾਂ ਦੀ ਜ਼ਮੀਨ ਵੱਖ-ਵੱਖ ਪ੍ਰਾਜੈਕਟਾਂ ਜਿਵੇਂ ਐਰੋਸਿਟੀ, ਆਈ. ਟੀ. ਸਿਟੀ, ਸੈਕਟਰ 76-80, ਸੈਕਟਰ 67-70 ਅਤੇ ਸੈਕਟਰ 88-89 ਦੇ ਵਿਕਾਸ ਲਈ ...

ਪੂਰੀ ਖ਼ਬਰ »

ਗੁਰਦੁਆਰਾ ਕਰਤਾਰਸਰ ਵਿਖੇ ਸਰਬੱਤ ਦੇ ਭਲੇ ਲਈ 10ਵਾਂ ਤਿੰਨ ਰੋਜ਼ਾ ਗੁਰਮਤਿ ਸਮਾਗਮ 19 ਤੋਂ

ਕੁਰਾਲੀ, 15 ਨਵੰਬਰ (ਬਿੱਲਾ ਅਕਾਲਗੜ੍ਹ•ੀਆ)-ਕੁਰਾਲੀ-ਚੰਡੀਗੜ੍ਹ• ਮਾਰਗ 'ਤੇ ਸਥਿਤ ਗੁਰਦੁਆਰਾ ਸ੍ਰੀ ਕਰਤਾਰਸਰ ਸਾਹਿਬ ਪਡਿਆਲਾ ਵਿਖੇ ਬਾਬਾ ਗਗਨਦੀਪ ਸਿੰਘ ਪਡਿਆਲਾ ਦੀ ਅਵਗਾਈ 'ਚ 19 ਨਵੰਬਰ ਤੋਂ 21 ਨਵੰਬਰ ਤੱਕ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸਾਲਾਨਾ ਸਰਬੱਤ ਦੇ ...

ਪੂਰੀ ਖ਼ਬਰ »

ਰਿਆਤ-ਬਾਹਰਾ ਦੇ 15 ਵਿਦਿਆਰਥੀਆਂ ਦੀ ਚੋਟੀ ਦੀਆਂ ਕੰਪਨੀਆਂ 'ਚ ਨੌਕਰੀ ਲਈ ਚੋਣ

ਐੱਸ. ਏ. ਐੱਸ. ਨਗਰ, 15 ਨਵੰਬਰ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਦੇ ਰੇਲਵੇ ਸਿਗਨਲ ਤੇ ਦੂਰਸੰਚਾਰ ਵਿਭਾਗ 'ਚ ਪੋਸਟ ਗ੍ਰੈਜੂਏਟ ਪ੍ਰੋਗਰਾਮ ਪਾਸ ਕਰਨ ਵਾਲੇ 15 ਵਿਦਿਆਰਥੀਆਂ ਨੇ ਕੋਰਸ ਪੂਰਾ ਕਰਨ ਤੋਂ ਬਾਅਦ ਚੋਟੀ ਦੀਆਂ ਕੰਪਨੀਆਂ ਵਿਚ ਨੌਕਰੀ ਪ੍ਰਾਪਤ ਕੀਤੀ ...

ਪੂਰੀ ਖ਼ਬਰ »

ਪਿੰਡ ਰਾਣੀਮਾਜਰਾ ਵਿਖੇ ਸਰਕਾਰੀ ਡਿਸਪੈਂਸਰੀ ਖੋਲ੍ਹਣ ਨੂੰ ਮਿਲੀ ਪ੍ਰਵਾਨਗੀ

ਲਾਲੜੂ, 15 ਨਵੰਬਰ (ਰਾਜਬੀਰ ਸਿੰਘ)-ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਪਿੰਡ ਰਾਣੀਮਾਜਰਾ ਵਿਖੇ ਸਰਕਾਰੀ ਡਿਸਪੈਂਸਰੀ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ | ਕਾਂਗਰਸ ਦੇ ਸੂਬਾ ਸਕੱਤਰ ਮਨਪ੍ਰੀਤ ਬੰਨੀ ਸੰਧੂ ਦੇ ਯਤਨਾਂ ਸਦਕਾ ਸਿਹਤ ...

ਪੂਰੀ ਖ਼ਬਰ »

ਪਹਿਲੀ ਵਿਸ਼ਵ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਾ ਭੁੱਲੀ ਸਰਕਾਰ : ਕਾਹਲੋਂ

ਐੱਸ. ਏ. ਐੱਸ. ਨਗਰ, 15 ਨਵੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਪਹਿਲੀ ਵਿਸ਼ਵ ਜੰਗ ਦੌਰਾਨ ਸ਼ਹੀਦ ਹੋਏ ਫ਼ੌਜੀਆਂ ਦੀ ਸ਼ਹਾਦਤ ਦੇ 100 ਸਾਲ ਪੂਰੇ ਹੋਣ ਮੌਕੇ ਸ਼ਰਧਾਂਜਲੀ ਦੇਣ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾਣਾ ਚਾਹੀਦਾ ਸੀ, ਪਰ ਸੂਬਾ ਸਰਕਾਰ ਸ਼ਹੀਦਾਂ ਨੂੰ ...

ਪੂਰੀ ਖ਼ਬਰ »

ਸਾਲਾਨਾ ਸਮਾਗਮ 'ਤੇ ਵਿਸ਼ੇਸ਼-ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਸਿਸਵਾਂ

ਮੁੱਲਾਂਪੁਰ ਗ਼ਰੀਬਦਾਸ- ਸ਼ਿਵਾਲਿਕ ਦੀਆਂ ਪਹਾੜੀਆਂ ਵਿਚ ਵਸਦੇ ਪਿੰਡ ਸਿਸਵਾਂ ਵਿਖੇ ਸੁਸ਼ੋਭਿਤ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਸਾਫ਼ ਤੇ ਸ਼ੁੱਧ ਵਾਤਾਵਰਨ ਕਰਕੇ ਮਨਮੋਹਕ ਝਲਕ ਪੇਸ਼ ਕਰਦਾ ਹੈ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੁਲਜੀਤ ਸਿੰਘ ...

ਪੂਰੀ ਖ਼ਬਰ »

ਰਿਆੜ ਨੇ ਅਹੁਦਾ ਸੰਭਾਲਿਆ

ਖਰੜ, 15 ਨਵੰਬਰ (ਮਾਨ)-ਥਾਣਾ ਸਿਟੀ ਖਰੜ ਵਿਖੇ ਤਾਇਨਾਤ ਕੀਤੇ ਗਏ ਨਵੇਂ ਐੱਸ. ਐੱਚ. ਓ. ਇੰਸਪੈਕਟਰ ਭਗਵੰਤ ਸਿੰਘ ਰਿਆੜ ਨੇ ਅੱਜ ਅਹੁਦਾ ਸੰਭਾਲ ਲਿਆ ਹੈ | ਉਹ ਥਾਣਾ ਨਵਾਂਗਰਾਉਂ ਤੋਂ ਬਦਲ ਕੇ ਇੱਥੇ ਆਏ ਹਨ | ਉਨ੍ਹਾਂ ਸ਼ਹਿਰ 'ਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ...

ਪੂਰੀ ਖ਼ਬਰ »

ਸਰਕਾਰ 35 ਵਿਭਾਗਾਂ ਦੀਆਂ 400 ਤੋਂ ਵੱਧ ਆਨਲਾਈਨ ਸੇਵਾਵਾਂ ਮੁਹੱਈਆ ਕਰਾਉਣ ਲਈ ਪ੍ਰਤੀਬੱਧ

ਚੰਡੀਗੜ੍ਹ, 15 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਪਾਰਦਰਸ਼ੀ ਤੇ ਸਮੇਂਬੱਧ ਤਰੀਕੇ ਨਾਲ ਜ਼ਿਲ੍ਹਾ, ਸਬ ਡਿਵੀਜ਼ਨ ਅਤੇ ਤਹਿਸੀਲ ਪੱਧਰ 'ਤੇ ਨਾਗਰਿਕਾਂ ਨੂੰ ਸਰਕਾਰ ਦੇ 35 ਵਿਭਾਗਾਂ ਦੀ 400 ਤੋਂ ਵੱਧ ਆਨਲਾਈਨ ਸੇਵਾਵਾਾ ਮੁਹੱਈਆ ਕਰਾਉਣ ਲਈ ਪ੍ਰਤੀਬੱਧ ਹੈ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ 'ਚ ਸੈਮੀਨਾਰ

ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)-ਕਾਲਜ ਪਲੇਸਮੈਂਟ ਸੈੱਲ ਤੇ ਕਾਮਰਸ ਵਿਭਾਗ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ-26, ਚੰਡੀਗੜ੍ਹ ਵਿਚ 'ਐਚ. ਆਰ. ਡਾਇਨਾਮਿਕ ਇਨ ਕਾਰਪੋਰੇਟਸ ਐਾਡ ਐਚ. ਆਰ. ਸਕਿਲਜ਼ ਰੀਕਵਾਇਰਡ ਫ਼ਾਰ ਦਾ ਪਰੈਜਾਟਸ ਡੇਅ ਕਾਰਪੋਰੇਟ ਵਰਲਡ' ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 15ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਸੰਤ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਵਲੋਂ ਸਰਬੱਤ ਦੇ ਭਲੇ ਲਈ ਗੁਰਦੁਆਰਾ ਸੰਤਸਰ ਸਾਹਿਬ ਸੈਕਟਰ-38 ਵੈਸਟ ਤੇ ਆਸ-ਪਾਸ ਦੇ ਪਿੰਡਾਂ 'ਚ ਸਮਾਗਮ ਕਰਵਾਏ ਜਾ ਰਹੇ ਹਨ | ਇਨ੍ਹਾਂ ਸਮਾਗਮਾਂ ਦੌਰਾਨ ਮੁੱਖ ਤੌਰ 'ਤੇ ...

ਪੂਰੀ ਖ਼ਬਰ »

ਪੀ.ਯੂ.ਵਿਚ 'ਜੁਰਮ ਦਿ੍ਸ਼ਟੀ ਤੇ ਜਾਂਚ' ਬਾਰੇ ਵਰਕਸ਼ਾਪ

ਚੰਡੀਗੜ੍ਹ, 15 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਪੁਲਿਸ ਐਡਮਨਿਸਟਰੇਸ਼ਨ ਵਿਭਾਗ ਵਲੋਂ 'ਜੁਰਮ ਦਿ੍ਸ਼ਟੀ (ਕ੍ਰਾਈਮ ਸੀਨ) ਜਾਂਚ ਅਤੇ ਘਟਨਾ ਮੌਕੇ ਫ਼ੋਟੋਗਰਾਫੀ' ਵਿਸ਼ੇ 'ਤੇ ਵਰਕਸ਼ਾਪ ਲਗਵਾਈ ਗਈ | ਇਸ ਮੌਕੇ ਵਿਭਾਗ ਦੇ ਚੇਅਰਪਰਸਨ ਡਾ.ਕੁਲਦੀਪ ਸਿੰਘ ...

ਪੂਰੀ ਖ਼ਬਰ »

ਬਾਲ ਦਿਵਸ: ਬਾਲ ਅਧਿਕਾਰ ਕਮਿਸ਼ਨ ਨੇ ਰਾਜ ਸੂਬਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਾਂਝੇ ਤੌਰ 'ਤੇ ਮਨਾਇਆ

ਚੰਡੀਗੜ੍ਹ, 15 ਨਵੰਬਰ (ਆਰ.ਐਸ.ਲਿਬਰੇਟ)-ਚਿਲਡਰਨ ਡੇ 'ਤੇ ਬਾਲ ਅਧਿਕਾਰ ਕਮਿਸ਼ਨ ਨੇ ਰਾਜ ਸੂਬਾ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਨੇ ਸਾਂਝੇ ਤੌਰ 'ਤੇ ਮਨਾਇਆ | ਇਸ ਮੌਕੇ ਸ੍ਰੀ ਵੀ.ਪੀ.ਸਿੰਘ ਬਦਨੌਰ ਚੰਡੀਗੜ੍ਹ ਪ੍ਰਸ਼ਾਸਕ ਨੇ ਬੱਚਿਆਂ ਦੀ ਚਾਈਲਡ ਫਰੈਂਡਲੀ ਦੌੜ ...

ਪੂਰੀ ਖ਼ਬਰ »

ਬਲਾਕ ਪੱਧਰੀ ਦੱੁਧ ਚੁਆਈ ਮੁਕਾਬਲਿਆਂ ਦਾ ਪਹਿਲਾ ਗੇੜ ਸਮਾਪਤ

ਜ਼ੀਰਕਪੁਰ, 15 ਨਵੰਬਰ (ਅਵਤਾਰ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਬੀਰ ਸਿੰਘ ਸਿੱਧੂ ਪਸ਼ੂ ਪਾਲਣ ਮੰਤਰੀ ਪੰਜਾਬ ਦੀ ਅਗਵਾਈ ਹੇਠ ਦੁੱਧ ਚੁਆਈ ਮੁਕਾਬਲਿਆਂ ਦਾ ਪਹਿਲਾ ਗੇੜ ਸਮਾਪਤ ਹੋ ਗਿਆ | ਇਨ੍ਹਾਂ ਮੁਕਾਬਲਿਆਂ ...

ਪੂਰੀ ਖ਼ਬਰ »

ਬਾਲ ਦਿਵਸ 'ਤੇ ਬੱਚਿਆਂ ਲਈ ਕਰਵਾਏ ਖੇਡ ਮੁਕਾਬਲੇ

ਚੰਡੀਗੜ੍ਹ, 15 ਨਵੰਬਰ (ਮਨਜੋਤ ਸਿੰਘ ਜੋਤ)-ਬਾਲ ਦਿਵਸ ਦੇ ਸ਼ੁੱਭ ਮੌਕੇ 'ਤੇ ਪ੍ਰੇਮ ਸਰਿਤਾ ਸਰਵਹਿੱਤਕਾਰੀ ਮਾਡਲ ਸਕੂਲ ਮਲੋਆ ਵਿਖੇ ਖੇਡ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਮੁੱਖ ਮਹਿਮਾਨ ਸ਼ਾਰਦਾ ਸਰਵਹਿੱਤਕਾਰੀ ਸਕੂਲ ਸੈਕਟਰ 40 ਡੀ ਦੀ ਪਿ੍ੰਸੀਪਲ ਅਰਚਨਾ ਰਹੇ | ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਮਨਾਇਆ ਬਾਲ ਦਿਵਸ

ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)-ਅੱਜ ਚੰਡੀਗੜ੍ਹ 'ਚ ਕਈ ਜਗ੍ਹਾ ਬਾਲ ਦਿਵਸ ਮਨਾਇਆ ਗਿਆ | ਇਸ ਦੌਰਾਨ ਨਹਿਰੂ ਯੁਵਾ ਕੇਂਦਰ ਚੰਡੀਗੜ੍ਹ ਵਲੋਂ ਵੀ ਬਾਲ ਦਿਵਸ ਸਬੰਧੀ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ | ਚੰਡੀਗੜ੍ਹ 'ਚ ਬੁੜੈਲ ਇਲਾਕੇ 'ਚ ਸਵਾਮਾਨੀ ਯੂਥ ਕਲੱਬ ਨਾਲ ...

ਪੂਰੀ ਖ਼ਬਰ »

ਪੁਆਧੀ ਪੰਜਾਬੀ ਸੱਥ ਦਾ ਸਾਲਾਨਾ ਸਨਮਾਨ ਸਮਾਗਮ 18 ਨੂੰ

ਐੱਸ. ਏ. ਐੱਸ. ਨਗਰ, 15 ਨਵੰਬਰ (ਕੇ. ਐੱਸ. ਰਾਣਾ)-ਪੁਆਧੀ ਪੰਜਾਬੀ ਸੱਥ ਮੁਹਾਲੀ ਦਾ 15ਵਾਂ ਸਾਲਾਨਾ ਸਨਮਾਨ ਸਮਾਗਮ-2018 ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਾਲਜ ਭਾਗੂਮਾਜਰਾ ਵਿਖੇ 18 ਨਵੰਬਰ ਨੂੰ ਸਵੇਰੇ 10 ਵਜੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੱਥ ਦੇ ...

ਪੂਰੀ ਖ਼ਬਰ »

ਦੇਸ਼ ਨੂੰ ਸਵੱਛ ਬਣਾਉਣ ਲਈ ਹਰੇਕ ਨਾਗਰਿਕ ਆਪਣਾ ਯੋਗਦਾਨ ਪਾਵੇ : ਐੱਨ. ਕੇ. ਸ਼ਰਮਾ

ਡੇਰਬੱਸੀ, 15 ਨਵੰਬਰ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਵਿਖੇ 'ਸਵੱਛ ਭਾਰਤ ਅਭਿਆਨ' ਤਹਿਤ ਸਫ਼ਾਈ ਜਾਗਰੂਕਤਾ ਰੈਲੀ ਕੱਢੀ ਗਈ | ਨਗਰ ਕੌਾਸਲ ਡੇਰਾਬੱਸੀ ਦੇ ਕਾਰਜਕਾਰੀ ਪ੍ਰਧਾਨ ਮੁਕੇਸ਼ ਗਾਂਧੀ ਤੇ ਸੀਨੀਅਰ ਮੀਤ ਪ੍ਰਧਾਨ ਮਨਵਿੰਦਰ ਸਿੰਘ ਟੋਨੀ ਰਾਣਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਬਾਲ ਦਿਵਸ ਮੌਕੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ

ਮੁੱਲਾਂਪੁਰ ਗਰੀਬਦਾਸ, 15 ਨਵੰਬਰ (ਦਿਲਬਰ ਸਿੰਘ ਖੈਰਪੁਰ)-ਸ਼ਹੀਦ ਡਾ: ਦੀਵਾਨ ਸਿੰਘ ਕਾਲੇਪਾਣੀ ਮਿਊਜ਼ੀਅਮ ਸਿਸਵਾਂ ਵਿਖੇ ਬਾਲ ਦਿਵਸ ਮੌਕੇ ਬੱਚਿਆਂ ਦੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਆਸ-ਪਾਸ ਦੇ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ, ...

ਪੂਰੀ ਖ਼ਬਰ »

ਯੂਨੀਵਰਸਲ ਗਰੁੱਪ ਵਿਖੇ ਲੀਡਰਸ਼ਿਪ ਤੇ ਐਾਟਰਪ੍ਰਨਿਓਰਸ਼ਿਪ ਵਿਸ਼ੇ 'ਤੇ ਅੰਤਰਰਾਸ਼ਟਰੀ ਵਰਕਸ਼ਾਪ

ਲਾਲੜੂ, 15 ਨਵੰਬਰ (ਰਾਜਬੀਰ ਸਿੰਘ)-ਯੂਨੀਵਰਸਲ ਗਰੁੱਪ ਆਫ ਇੰਸਟੀਚਿਊਸ਼ਨਜ਼ ਵਲੋਂ ਲੀਡਰਸ਼ਿਪ ਅਤੇ ਐਾਟਰਪ੍ਰਨਿਓਰਸ਼ਿਪ ਵਿਸ਼ੇ 'ਤੇ ਆਧਾਰਿਤ ਇਕ ਰੋਜ਼ਾ ਅੰਤਰਰਾਸ਼ਟਰੀ ਵਰਕਸ਼ਾਪ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੂੰ ਕਾਰੋਬਾਰ ਸ਼ੁਰੂ ਕਰਨ ਤੇ ਅੱਗੇ ਵਧਾਉਣ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਕੱਢੀ ਜਾਗਰੂਕਤਾ ਰੈਲੀ

ਖਰੜ, 15 ਨਵੰਬਰ (ਮਾਨ)-ਪਿੰਡ ਦਾਊਾਮਾਜਰਾ ਦੇ ਆਂਗਣਵਾੜੀ ਕੇਂਦਰ ਵਲੋਂ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਦੇ ਸਹਿਯੋਗ ਨਾਲ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ ਗਈ | ਇਸ ਸਬੰਧੀ ਆਂਗਣਵਾੜੀ ਵਰਕਰ ਦਲਜੀਤ ਕੌਰ ਨੇ ਦੱਸਿਆ ਕਿ ਰੈਲੀ ਦੌਰਾਨ ਸਕੂਲੀ ਬੱਚਿਆਂ ...

ਪੂਰੀ ਖ਼ਬਰ »

ਕਾਇਆ ਕਲਪ ਪ੍ਰੋਗਰਾਮ ਤਹਿਤ ਸਰਕਾਰ ਵਲੋਂ ਗਠਿਤ ਟੀਮ ਨੇ ਖਰੜ ਹਸਪਤਾਲ ਵਿਖੇ ਕੀਤੀ ਚੈਕਿੰਗ

ਖਰੜ, 15 ਨਵੰਬਰ (ਜੰਡਪੁਰੀ)-ਰਾਜ ਭਰ ਦੀਆਂ ਸਿਹਤ ਸੰਸਥਾਵਾਂ 'ਚ ਸਫਾਈ, ਜਿਸ ਵਿਚ ਹਸਪਤਾਲ ਦੀ ਇਮਾਰਤ ਦੀ ਸਫਾਈ, ਹਸਪਤਾਲ ਦੇ ਚੌਗਿਰਦੇ ਦੀ ਸਫਾਈ, ਹਸਪਤਾਲ 'ਚ ਕੰਮ ਕਰ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਾਫ-ਸਫਾਈ ਦਾ ਮਿਆਰ ਸਥਾਪਿਤ ਕਰਨ ਲਈ ਜਾਰੀ ਗਾਈਡਲਾਈਨਜ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਕਰਵਾਏ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ

ਲਾਲੜੂ, 15 ਨਵੰਬਰ (ਰਾਜਬੀਰ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਸ਼ਾਖ਼ਾ ਲਾਲੜੂ ਵਲੋਂ ਸਥਾਨਕ ਸੇਂਟ ਅੱਤਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਭਾਰਤ ਨੂੰ ਜਾਣੋ' ਵਿਸ਼ੇ 'ਤੇ ਇਕ ਕੁਇਜ਼ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਪਿੰਡ ਗੀਗੇਮਾਜਰਾ ਵਿਖੇ ਨਾਨਕਸਰ ਵਾਲਿਆਂ ਦੀ ਯਾਦ 'ਚ ਸਮਾਗਮ

ਐੱਸ. ਏ. ਐੱਸ. ਨਗਰ, 15 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਬਾਬਾ ਨੰਦ ਸਿੰਘ ਤੇ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਚਰਨ ਸੇਵਕ ਸਵ: ਬਾਬਾ ਗੁਰਦਿਆਲ ਸਿੰਘ ਨਾਨਕਸਰ ਵਾਲਿਆਂ ਦੀ ਯਾਦ ਵਿਚ ਅਸਥਾਨ ਦੇ ਮੁਖੀ ਬਾਬਾ ਅਵਤਾਰ ਸਿੰਘ ਗੀਗੇਮਾਜਰਾ ਵਾਲਿਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX