ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਘਰ-ਘਰ ਰੁਜ਼ਗਾਰ ਪ੍ਰੋਗਰਾਮ ਅਧੀਨ ਆਈ. ਟੀ. ਆਈ. ਰੂਪਨਗਰ ਵਿਖੇ ਲਗਾਏ ਦੋ ਰੋਜ਼ਾ ਮੈਗਾ ਰੁਜ਼ਗਾਰ ਮੇਲੇ ਦੌਰਾਨ ਪਹਿਲੇ ਦਿਨ 26 ਤੋਂ ਵੱਧ ਨਾਮੀ ਕੰਪਨੀਆਂ ਇਸ ਰੋਜ਼ਗਾਰ ਮੇਲੇ 'ਚ ...
ਪੁਰਖਾਲੀ, 15 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਪਿੰਡ ਅਕਬਰਪੁਰ ਵਿਖੇ ਡੇਂਗੂ ਦੀ ਬਿਮਾਰੀ ਦਾ ਮਰੀਜ਼ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਪੁੱਤਰ ਹਜ਼ੂਰਾ ਸਿੰਘ ਵਾਸੀ ਅਕਬਰਪੁਰ ਪਿਛਲੇ ਦਿਨਾਂ ਤੋਂ ਬਿਮਾਰ ਚੱਲਿਆ ਆ ਰਿਹਾ ਜਿਸ ਨੂੰ ...
ਬੇਲਾ, 15 ਨਵੰਬਰ (ਮਨਜੀਤ)-ਗੁਰੂ ਨਾਨਕ ਦੇਵ ਮਲਟੀ 'ਵਰਸਿਟੀ ਲੁਧਿਆਣਾ ਵਲੋਂ ਵੱਖ-ਵੱਖ ਸਕੂਲਾਂ 'ਚ ਧਾਰਮਿਕ ਪ੍ਰੀਖਿਆ ਲਈ ਗਈ | ਜਿਸ ਵਿਚ ਖ਼ਾਲਸਾ ਸਕੂਲ ਜੰਡ ਸਾਹਿਬ ਦੇ ਬੱਚਿਆਂ ਨੇ ਕਈ ਸਥਾਨ ਹਾਸਲ ਕੀਤੇ | ਜਿਸ 'ਚ ਜਸਲੀਨ ਕੌਰ ਜਮਾਤ ਚੌਥੀ 94 ਫ਼ੀਸਦੀ ਅੰਕ ਹਾਸਲ ਕਰਕੇ ਰੋਪੜ ਜ਼ੋਨ 'ਚੋਂ ਪਹਿਲੇ ਸਥਾਨ 'ਤੇ ਰਹੀ ਤੇ ਸਿਮਰਨਜੀਤ ਕੌਰ ਜਮਾਤ ਅੱਠਵੀਂ 90 ਫ਼ੀਸਦੀ ਅੰਕ ਹਾਸਲ ਕਰਕੇ ਪਹਿਲੇ ਸਥਾਨ 'ਤੇ ਰਹੀ | ਇਸ ਮੌਕੇ ਪਿ੍ੰ: ਸਰਬਜੀਤ ਕੌਰ ਨੇ ਜੇਤੂ ਬੱਚਿਆਂ ਦਾ ਸਕੂਲ ਪਹੁੰਚਣ 'ਤੇ ਸਨਮਾਨ ਕੀਤਾ | ਇਸ ਮੌਕੇ 'ਵਰਸਿਟੀ ਦੇ ਕੌਾਸਲਰ ਕੁਲਦੀਪ ਸਿੰਘ, ਨੇ ਦੱਸਿਆ ਉਕਤ ਜੇਤੂ ਬੱਚਿਆਂ ਨੂੰ 27 ਨਵੰਬਰ ਨੂੰ ਰਾਜ ਪੱਧਰੀ ਪ੍ਰੀਖਿਆ 'ਚ ਭਾਗ ਲੈਣ ਦਾ ਮੌਕਾ ਪ੍ਰਾਪਤ ਹੋਇਆ ਹੈ | ਇਸ ਮੌਕੇ ਉੱਪ ਪਿ੍ੰ: ਹਰਵਿੰਦਰ ਕੌਰ, ਜਰਨੈਲ ਸਿੰਘ, 'ਵਰਸਿਟੀ ਦੇ ਪ੍ਰਚਾਰਕ ਬਲਵੀਰ ਸਿੰਘ ਮੁਜ਼ਾਫਤ ਸਮੇਤ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਸ੍ਰੀ ਅਨੰਦਪੁਰ ਸਾਹਿਬ, 15 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਮਸ਼ਰੂਮ ਦੀਆਂ ਨਵੀਆਂ ਕਿਸਮਾਂ ਓਏਸਟਰ ਅਤੇ ਡਿੰਗਰੀ ਦੀ ਖੇਤੀ ਕੀਤੀ | ਇਸ ਮਸ਼ਰੂਮ ਦੀ ਖੇਤੀ ਵਿਚ ਵਿਦਿਆਰਥੀਆਂ ਵਲੋਂ ...
ਜਾਨੀ ਨੁਕਸਾਨ ਤੋਂ ਬਚਾਅ
ਮੋਰਿੰਡਾ, 15 ਨਵੰਬਰ (ਕੰਗ)-ਨਜ਼ਦੀਕੀ ਪਿੰਡ ਢੰਗਰਾਲੀ ਵਿਖੇ ਇਕ ਨਿੱਜੀ ਕੰਪਨੀ ਵਲੋਂ ਉਸਾਰੀ ਅਧੀਨ ਗੋਦਾਮ ਦੇ ਲੋਹੇ ਦੇ ਗਾਡਰ ਡਿੱਗਣ ਕਾਰਨ ਨਾਲ ਲੱਗਦੇ ਮਕਾਨ ਨੂੰ ਤਰੇੜਾਂ ਆ ਗਈਆਂ ਪ੍ਰੰਤੂ ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਹੋਣੋਂ ...
ਸ੍ਰੀ ਚਮਕੌਰ ਸਾਹਿਬ, 15 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਹਸਪਤਾਲ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ ਗਿਆ | ਐਸ. ਐਮ. ਓ. ਡਾ: ਅਸ਼ੋਕ ਕੁਮਾਰ ਦੀ ਅਗਵਾਈ ਹੇਠ ਇਸ ਸਬੰਧੀ ਕਰਵਾਏ ਪ੍ਰੋਗਰਾਮ ਵਿਚ ਹਰਵਿੰਦਰ ਸਿੰਘ ਸੈਣੀ ਬੀ. ਈ. ਈ. ਨੇ ਕਿਹਾ ਕਿ ਸ਼ੂਗਰ ਦੀ ...
ਨੰਗਲ, 15 ਨਵੰਬਰ (ਪ੍ਰੋ: ਅਵਤਾਰ ਸਿੰਘ)-ਰਿਸ਼ਵਤਖ਼ੋਰੀ ਤੇ ਧੋਖਾਧੜੀ ਨੂੰ ਲੈ ਕੇ ਨੰਗਲ ਤਹਿਸੀਲ ਦੇ ਕਾਨੂੰਨਗੋ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਹੋਇਆ ਹੈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਨੰਗਲ ਤਹਿਸੀਲ ਅਧੀਨ ਪੈਂਦੇ ਪਿੰਡ ਭਲਾਣ ਦੇ ...
ਢੇਰ, 15 ਨਵੰਬਰ (ਸ਼ਿਵ ਕੁਮਾਰ ਕਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਵਿਸ਼ਾਲ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਪਿੰਡ ਬਹਿਲੂ ਤੋਂ 18 ਨਵੰਬਰ ਨੂੰ ਸਵੇਰੇ 10 ਵਜੇ ਆਰੰਭ ਕੀਤਾ ਜਾਵੇਗਾ | ਇਹ ਨਗਰ ਕੀਰਤਨ ਪਿੰਡ ਢੇਰ, ...
ਰੂਪਨਗਰ, 15 ਨਵੰਬਰ (ਪ. ਪ.)-ਰੂਪਨਗਰ-ਚੰਡੀਗੜ੍ਹ ਕੌਮੀ ਰਾਜ ਮਾਰਗ 'ਤੇ ਟਿੱਪਰ ਤੇ ਮੋਟਰਸਾਈਕਲ ਦੀ ਟੱਕਰ 'ਚ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ | ਥਾਣਾ ਸਿੰਘ ਭਗਵੰਤਪੁਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮਾਰਗ ਦੇ ਪਿੰਡ ਭਿਉਰਾ ਤੇ ਪਿੰਡ ਰੰਗੀਲਪੁਰ ਦੇ ਵਿਚਕਾਰ ...
ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-ਸੂਬੇ 'ਚ ਆਵਾਰਾ ਗਊਆਂ ਅਤੇ ਸਾਂਢਾਂ ਦੀ ਦਹਿਸ਼ਤ ਤੇ ਇਨ੍ਹਾਂ ਵਲੋਂ ਜਾਨ ਮਾਲ ਦਾ ਨੁਕਸਾਨ ਬਾਦਸਤੂਰ ਜਾਰੀ ਹੈ ਪਰ ਸਰਕਾਰਾਂ ਨੇ ਇਸ ਪਾਸੇ ਅੱਖਾਂ ਬੰਦ ਕਰ ਰੱਖੀਆਂ ਹਨ | ਪਸ਼ੂ ਪ੍ਰੇਮੀਆਂ ਅਤੇ ਗਊ ਭਗਤਾਂ ਨੇ ਗਊਆਂ ਤੇ ਸਾਂਢਾਂ ...
ਸ੍ਰੀ ਅਨੰਦਪੁਰ ਸਾਹਿਬ, 15 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਐਸ. ਜੀ. ਐਸ. ਖ਼ਾਲਸਾ ਸੀਨੀ: ਸੈਕੰ: ਸਕੂਲ ਵਿਖੇ ਇਕ ਸਮਾਗਮ ਦੌਰਾਨ ਸ਼ਿਰਕਤ ਕਰਨ ਪਹੁੰਚੇ ਕਪੂਰਥਲਾ ਦੇ ਪਿੰਡ ਦੇਸਲ ਦੇ ਨੌਜਵਾਨ ਮਨਦੀਪ ਸਿੰਘ ਗੁਰਾਇਆ ਨੇ ਦੱਸਿਆ ਕਿ ਕੈਨੇਡਾ ਦੇ ...
ਰੂਪਨਗਰ, 15 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸਵਰਾਜ ਮਾਜ਼ਦਾ ਈ. ਸੂ. ਯੂ. ਕੰਟਰੈਕਟਰ ਡਰਾਈਵਰ ਕਰਮਚਾਰੀ ਯੂਨੀਅਨ ਆਸਰੋਂ ਵਲੋਂ ਸੁੱਚਾ ਸਿੰਘ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਗਈ | ਇਸ ਸਬੰਧੀ ਜਥੇਬੰਦੀ ਦੇ ਜਨਰਲ ਸਕੱਤਰ ਗੁਰਦਿਆਲ ਸਿੰਘ ਵਲੋਂ ਦੱਸਿਆ ਗਿਆ ਕਿ ...
ਪੁਰਖਾਲੀ, 15 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਅਕਬਰਪੁਰ ਖੇਤਰ ਦੇ ਲੋਕ ਭੱਠਿਆਂ ਦੀਆਂ ਪਥੇਰਾਂ 'ਤੇ ਵੱਜ ਰਹੇ ਡੈੱਕਾਂ ਤੋਂ ਬੇਹੱਦ ਪ੍ਰੇਸ਼ਾਨ ਹਨ | ਇਸ ਸਬੰਧੀ ਨੰਬਰਦਾਰ ਜਗਜੀਤ ਸਿੰਘ ਮਗਰੋੜ, ਤਰਸੇਮ ਸਿੰਘ ਬਾਗਵਾਲੀ, ਨਿਰਮਲ ਸਿੰਘ ਸਰਪੰਚ, ਅਵਤਾਰ ਸਿੰਘ ਅਕਬਰਪੁਰ, ...
ਮੋਰਿੰਡਾ, 15 ਨਵੰਬਰ (ਕੰਗ)-ਦੀ ਅਮਰਾਲੀ ਬਹੁਮੰਤਵੀ ਖੇਤੀਬਾੜੀ ਸਭਾ (ਲਿਮ:) ਦੀ ਚੋਣ ਸਕੱਤਰ ਹਰਮਨਜੀਤ ਸਿੰਘ ਦੀ ਦੇਖ-ਰੇਖ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਦੀਪ ਸਿੰਘ ਰੌਣੀ ਨੇ ਦੱਸਿਆ ਕਿ ਇਸ ਚੋਣ ਮੀਟਿੰਗ ਦੌਰਾਨ ਮਹਿੰਦਰ ਸਿੰਘ ਨੂੰ ਸਰਬਸੰਮਤੀ ਨਾਲ ...
ਸ੍ਰੀ ਅਨੰਦਪੁਰ ਸਾਹਿਬ, 15 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਸੰਤ ਬਾਬਾ ਸੇਵਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬਾਲ ਮੇਲਾ ਕਰਵਾਇਆ ਗਿਆ | ਜਿਸ 'ਚ ਬੱਚਿਆਂ ਦੀਆਂ ਵੱਖ-ਵੱਖ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ 'ਚ ਦੌੜ, ਡੱਡੂ ਛੜੱਪਾ, ...
ਮੋਰਿੰਡਾ, 15 ਨਵੰਬਰ (ਕੰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੂਪਨਗਰ 'ਚ ਬਾਲ ਦਿਵਸ ਮੌਕੇ ਬਾਲ ਮੇਲਾ ਧੂਮ ਧਾਮ ਨਾਲ ਮਨਾਇਆ ਗਿਆ | ਜ਼ਿਲੇ੍ਹ ਦੇ ਸਰਕਾਰੀ ਸਕੂਲਾਂ 'ਚ ਅਧਿਆਪਕਾਂ ਨੇ ਪ੍ਰੀ ...
ਸ੍ਰੀ ਅਨੰਦਪੁਰ ਸਾਹਿਬ, 15 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਕਾਂਗਰਸ ਐਸ. ਸੀ. ਵਿਭਾਗ ਦੇ ਉਪ ਚੇਅਰਮੈਨ ਮੋਹਣ ਸਿੰਘ ਭਸੀਨ ਦੇ ਚਚੇਰੇ ਭਰਾ ਗੁਰਦਿਆਲ ਸਿੰਘ ਭਸੀਨ ਵਾਸੀ ਮੁਹੱਲਾ ਕੇਸਗੜ੍ਹ ਸਾਹਿਬ ਦੇ ਅਚਨਚੇਤ ਅਕਾਲ ਚਲਾਣੇ 'ਤੇ ਚੱਬੇਵਾਲ ਤੋਂ ...
ਸ੍ਰੀ ਚਮਕੌਰ ਸਾਹਿਬ, 15 ਨਵੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਬਸੀ ਗੁੱਜਰਾਂ ਵਿਖੇ ਸ: ਗੁਰਦੇਵ ਸਿੰਘ ਕੰਗ ਮੈਮੋਰੀਅਲ ਰੂਰਲ ਇੰਸਟੀਚਿਊਟ ਫਾਰ ਕਰੀਅਰ ਕੋਰਸਿਜ਼ ਵਿਖੇ, ਦੋ ਰੋਜ਼ਾ ਸਲਾਨਾ ਸਪੋਰਟਸ ਮੀਟ ਦੀ ਸਮਾਪਤੀ ਉਪਰੰਤ ਇਨਾਮ ਵੰਡਣ ਦੀ ਰਸਮ ਪ੍ਰਬੰਧਕੀ ...
ਰੂਪਨਗਰ, 15 ਨਵੰਬਰ (ਪ. ਪ.)-ਜਿਵੇਂ-ਜਿਵੇਂ ਪੰਚਾਇਤੀ ਚੋਣਾਂ ਨਜ਼ਦੀਕ ਆ ਰਹੀਆਂ ਹਨ ਤਿਉਂ-ਤਿਉਂ ਪਿੰਡ ਵਿਚ ਪਿਛਲੀ ਪੰਚਾਇਤ ਦੇ ਵਿਕਾਸ ਕਾਰਜਾਂ 'ਤੇ ਸਵਾਲ ਉੱਠਣ ਲੱਗੇ ਹਨ | ਹਰ ਤਰਫ਼ ਇਕ-ਦੂਜੇ ਨੂੰ ਥੱਲੇ ਕਰਨ ਲਈ ਇਕ ਦੂਜੇ 'ਤੇ ਦੋਸ਼ਾਂ ਦਾ ਬਾਜ਼ਾਰ ਗਰਮ ਹੋ ਰਿਹਾ ਹੈ | ...
ਫਗਵਾੜਾ, 15 ਨਵੰਬਰ (ਵਾਲੀਆ)-ਲਾਲੜੀਏ ਸੈਣੀ ਗੋਤ ਜਠੇਰਿਆਂ ਦਾ ਮੇਲਾ 18 ਨਵੰਬਰ (ਐਤਵਾਰ) ਨੂੰ ਪਿੰਡ ਪਲੀਆਂ ਕਲਾਂ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਮੇਜਰ ਸਿੰਘ ਸੈਣੀ ਪਿੰਡ ਪਠਲਾਵਾ ਨੇ ਦੱਸਿਆ ਕਿ 18 ...
ਮਧੂਬਨ ਵਾਟਿਕਾ ਸਕੂਲ 'ਚ ਬਾਲ ਦਿਵਸ ਮਨਾਇਆ ਨੂਰਪੁਰ ਬੇਦੀ, 15 ਨਵੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਸਵ: ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਖੇਤਰ ਦੇ ਮਧੂਬਨ ਵਾਟਿਕਾ ਸਕੂਲ਼ ਅਸਮਾਨਪੁਰ ਵਿਖੇ ਬਾਲ ਦਿਵਸ ...
ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਅੱਜ ਜ਼ਿਲ੍ਹਾ ਕਾਂਗਰਸ ਭਵਨ 'ਚ ਮਨਾਇਆ ਗਿਆ ਜਦੋਂ ਕਿ ਪੰਡਿਤ ਨਹਿਰੂ ਦੇ ਜਨਮ ਦਿਨ ਨੂੰ ਸਮਰਪਿਤ ਬਾਲ ਦਿਵਸ ਮਨਾਇਆ ਗਿਆ | ਜ਼ਿਲ੍ਹਾ ਕਾਂਗਰਸ ਵਲੋਂ ...
ਕੀਰਤਪੁਰ ਸਾਹਿਬ, 15 ਨਵੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ 65ਵੇਂ ਸਰਬ ਭਾਰਤੀ ਸਹਿਕਾਰਤਾ ਹਫ਼ਤੇ ਤਹਿਤ 'ਦੀ ਬੱਢਲ ਬਹੁਸੰਮਤੀ ਖੇਤੀਬਾੜੀ ਸਹਿਕਾਰੀ ਸਭਾ ਲਿਮ.' ਵਲੋਂ ਪਿੰਡ ਬੱਢਲ ਵਿਖੇ ਸਹਿਕਾਰਤਾ ਦਿਵਸ ਮਨਾਇਆ ਗਿਆ | ਇਸ ਦੌਰਾਨ ...
ਬੇਲਾ, 15 ਨਵੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ, ਬੇਲਾ (ਰੋਪੜ) ਫਾਰਮੇਸੀ ਖੇਤਰ 'ਚ ਰਾਜ ਦਾ ਪਹਿਲਾ ਅਜਿਹਾ ਕਾਲਜ ਹੈ ਜਿਸ ਨੂੰ ਦੂਜੀ ਵਾਰ ਨੈਸ਼ਨਲ ਬੋਰਡ ਐਕਿ੍ਡਿਟੇਸ਼ਨ, ਦਿੱਲੀ ਵਲੋਂ ਬੀ. ਫਾਰਮ. ...
ਸ੍ਰੀ ਅਨੰਦਪੁਰ ਸਾਹਿਬ, 15 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ ਵਿੰਗ ਦੇ ਬੱਚਿਆਂ ਦਾ ਇਕ ਰੋਜ਼ਾ ਖੇਡ ਮੇਲਾ ਯਾਦਗਾਰੀ ਹੋ ਨਿੱਬੜਿਆ | ਜਿਸ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਕੈਨੇਡਾ 'ਚ ਲੋਹ ...
ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਤੇ ਕੁਇਜ਼ ਮੁਕਾਬਲਾ (ਬਲਾਕ ਮੋਰਿੰਡਾ) ਸ: ਸੀ: ਸੈ: ਸ: ਬੂਰਮਾਜਰਾ ਵਿਖੇ ਕਰਵਾਇਆ ਗਿਆ | ਇਸ ਵਿਗਿਆਨ ਪ੍ਰਦਰਸ਼ਨੀ ਦਾ ਉਦਘਾਟਨ ਲੋਕੇਸ਼ ਮੋਹਨ ਸ਼ਰਮਾ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ...
ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-23 ਪੰਜਾਬ ਬਟਾਲੀਅਨ ਐਨ. ਸੀ. ਸੀ. ਰੂਪਨਗਰ ਦੀ ਕਮਾਂਡ ਹੇਠ ਸਿਖਲਾਈ ਸਕੂਲ ਰੂਪਨਗਰ ਵਿਖੇ ਚੱਲ ਰਹੇ ਐਨ. ਸੀ. ਸੀ. ਦੇ ਸਾਲਾਨਾ ਸਿਖਲਾਈ ਕੈਂਪ ਦੇ ਤੀਜੇ ਦਿਨ ਕੈਡਿਟਾਂ ਨੂੰ ਪਹਿਲੇ ਸੈਸ਼ਨ 'ਚ ਟਰੈਫਿਕ ਨਿਯਮਾਂ ਦੀ ਜਾਣਕਾਰੀ ਤੇ ...
ਰੂਪਨਗਰ, 15 ਨਵੰਬਰ (ਸੱਤੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸ੍ਰੀ ਕਲਗੀਧਰ ਕੰਨਿਆ ਪਾਠਸ਼ਾਲਾ ਰੋਪੜ ਵਿਖੇ ਕਵਿਤਾ, ਭਾਸ਼ਣ, ਸੁੰਦਰ ਦਸਤਾਰ ਸਜਾਓ, ਸੁੰਦਰ ਲਿਖਾਈ, ਸ਼ੁੱਧ ਗੁਰਬਾਣੀ ਪਾਠ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਡੀ. ਏ. ਵੀ. ਪਬਲਿਕ ...
ਸ੍ਰੀ ਚਮਕੌਰ ਸਾਹਿਬ, 15 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਅੱਜ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਰਾਜ ਪੱਧਰੀ ਸਕੂਲ ਖੇਡਾਂ ਤੇ ਹੋਰ ਗਤੀਵਿਧੀਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ...
ਰੂਪਨਗਰ, 15 ਨਵੰਬਰ (ਸਟਾਫ ਰਿਪੋਰਟਰ)-ਲਹਿਰੀ ਸ਼ਾਹ ਮੰਦਿਰ ਰੋਡ ਰੋਪੜ ਨਜ਼ਦੀਕ ਡਾ: ਸਰਦਾਨਾ ਬੱਚਿਆਂ ਵਾਲੇ ਹਸਪਤਾਲ ਨੇੜੇ ਅਰਜਨ ਆਯੂਰਵੈਦਿਕ ਹਸਪਤਾਲ ਗੋਡਿਆਂ, ਰੀੜ੍ਹ ਦੀ ਹੱਡੀ, ਸਰਵਾਈਕਲ, ਸੈਟੀਕਾ ਪੇਨ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | ਮਰੀਜ਼ ਬਿਮਲਾ ...
ਸ੍ਰੀ ਚਮਕੌਰ ਸਾਹਿਬ, 15 ਨਵੰਬਰ (ਜਗਮੋਹਣ ਸਿੰਘ ਨਾਰੰਗ)-ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਬਸੀ ਗੁਜਰਾਂ ਦੀ ਕਰੀਬ 52 ਏਕੜ ਪੰਚਾਇਤੀ ਜ਼ਮੀਨ ਨੂੰ ਨਿੱਜੀ ਕੰਪਨੀ ਨੂੰ ਵੇਚਣ ਦੀ ਕੀਤੀ ਜਾ ਰਹੀ ਤਿਆਰੀ ਸਬੰਧੀ ਅੱਜ ਹੋਣ ਵਾਲੀ ਬੋਲੀ 'ਤੇ ਉੱਚ ਅਦਾਲਤ ਵਲੋਂ ਅਗਲੀ ...
ਸ੍ਰੀ ਚਮਕੌਰ ਸਾਹਿਬ, 15 ਨਵੰਬਰ (ਜਗਮੋਹਣ ਸਿੰਘ ਨਾਰੰਗ)-ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਬਸੀ ਗੁਜਰਾਂ ਦੀ ਕਰੀਬ 52 ਏਕੜ ਪੰਚਾਇਤੀ ਜ਼ਮੀਨ ਨੂੰ ਨਿੱਜੀ ਕੰਪਨੀ ਨੂੰ ਵੇਚਣ ਦੀ ਕੀਤੀ ਜਾ ਰਹੀ ਤਿਆਰੀ ਸਬੰਧੀ ਅੱਜ ਹੋਣ ਵਾਲੀ ਬੋਲੀ 'ਤੇ ਉੱਚ ਅਦਾਲਤ ਵਲੋਂ ਅਗਲੀ ...
ਨੰਗਲ, 15 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪੰਜਾਬ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਰਕਾਰੀ ਸ਼ਿਵਾਲਿਕ ਕਾਲਜ ਨਵਾਂ ਨੰਗਲ ਵਿਖੇ ਵਾਤਾਵਰਨ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਕਰੀਬ 60 ਵਿਦਿਆਰਥੀਆਂ ਨੇ ...
ਮੋਰਿੰਡਾ, 15 ਨਵੰਬਰ (ਕੰਗ)-ਮਾਤਾ ਪ੍ਰਸਿੰਨੀ ਦੇਵੀ ਸਕੂਲ ਮੜ੍ਹੌਲੀ ਕਲਾਂ ਵਿਖੇ ਸਕੂਲ ਦੇ ਸਰਪ੍ਰਸਤ ਰਤਨ ਲਾਲ ਜੈਨ ਦੀ ਬਰਸੀ ਮਨਾਈ ਗਈ | ਸਕੂਲ ਪ੍ਰਬੰਧਕ, ਕਮੇਟੀ ਮੈਂਬਰਾਂ ਤੇ ਵਿਦਿਆਰਥੀਆਂ ਵਲੋਂ ਹਵਨ ਕੀਤਾ ਗਿਆ | ਉਪਰੰਤ ਡਾ: ਨਿਰਮਲ ਧੀਮਾਨ ਤੇ ਯੋਗੇਸ਼ ਸੂਦ ਵਲੋਂ ...
ਮੋਰਿੰਡਾ, 15 ਨਵੰਬਰ (ਕੰਗ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇਕੱਤਰਤਾ ਸਾਬਕਾ ਕੈਬਨਿਟ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਦੀ ਅਗਵਾਈ ਹੇਠ ਮੋਰਿੰਡਾ ਵਿਖੇ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹਿਰੀ ਪ੍ਰਧਾਨ ਮੇਜਰ ਹਰਜੀਤ ਸਿੰਘ ਕੰਗ ਨੇ ਦੱਸਿਆ ਕਿ ਇਸ ਮੌਕੇ ਬੀਬੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX