ਤਾਜਾ ਖ਼ਬਰਾਂ


ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 minute ago
ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਫ਼ਰੀਦਕੋਟ ਦੇ ਸਾਬਕਾ ਵਿਧਾਇਕ ਅਤੇ ਦਸਮੇਸ਼ ਵਿੱਦਿਅਕ ਤੇ ਸਿਹਤ ਸੰਸਥਾਵਾਂ ਦੇ ਬਾਨੀ ਕਰਨੈਲ ਸਿੰਘ ਡੋਡ ਦਾ ਅੱਜ ਉਨ੍ਹਾਂ ਦੇ ਗ੍ਰਹਿ ਚੰਡੀਗੜ੍ਹ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ...
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  11 minutes ago
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਪੁਲਿਸ ਨੇ ਅੱਜ ਕਿਸਾਨਾਂ ਦੇ ਖੇਤਾਂ 'ਚੋਂ ਬਿਜਲੀ ਟਰਾਂਸਫ਼ਾਰਮਰਾਂ ਨੂੰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ 12 ਮੈਂਬਰੀ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸੰਬੰਧੀ ਥਾਣਾ ਸਦਰ ਵਿਖੇ ਪ੍ਰੈੱਸ ਕਾਨਫ਼ਰੰਸ...
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  18 minutes ago
ਤਪਾ ਮੰਡੀ, 21 ਅਪ੍ਰੈਲ (ਪ੍ਰਵੀਨ ਗਰਗ)- ਸੂਬਾ ਸਰਕਾਰ ਵਲੋਂ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਕੀਤੇ ਦਾਅਵੇ ਅੱਜ ਉਸ ਸਮੇਂ ਖੋਖਲੇ ਨਜ਼ਰ ਆਏ, ਜਦੋਂ ਬਾਹਰਲੀ ਅਨਾਜ ਮੰਡੀ ਦੇ ਮੁੱਖ ਯਾਰਡ ਅਤੇ ਹੋਰ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸਮੇਂ ਸਿਰ ਨਾ ਸ਼ੁਰੂ ਹੋਈ। ਇਸ ਕਾਰਨ...
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  29 minutes ago
ਨਾਭਾ, 21 ਅਪ੍ਰੈਲ (ਕਰਮਜੀਤ ਸਿੰਘ)- ਨਾਭਾ 'ਚ ਪਿਛਲੇ ਕਾਫ਼ੀ ਸਮੇਂ ਤੋਂ ਆਵਾਰਾ ਜਾਨਵਰਾਂ ਤੋਂ ਸਥਾਨਕ ਲੋਕ ਕਾਫ਼ੀ ਪਰੇਸ਼ਾਨ ਹਨ। ਇਨ੍ਹਾਂ ਕਾਰਨ ਇੱਥੇ ਕਈ ਲੋਕ ਆਪਣੀਆਂ ਕੀਮਤ ਜਾਨਾਂ ਗੁਆ ਚੁੱਕੇ ਹਨ ਅਤੇ ਵੱਡੀ ਗਿਣਤੀ 'ਚ ਸ਼ਹਿਰ ਵਾਸੀ ਜ਼ਖ਼ਮੀ ਹੋਏ ਹਨ। ਇਸ...
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  45 minutes ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਹੋਏ ਅੱਠ ਬੰਬ ਧਮਾਕਿਆਂ ਤੋਂ ਬਾਅਦ ਸਰਕਾਰ ਨੇ ਇੱਥੇ ਕਰਫ਼ਿਊ ਦਾ ਐਲਾਨ ਕਰ ਦਿੱਤਾ ਹੈ। ਕਰਫ਼ਿਊ ਸ਼ਾਮੀਂ 6 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਰਹੇਗਾ। ਉੱਥੇ ਹੀ ਧਮਾਕਿਆਂ ਤੋਂ ਬਾਅਦ ਇੱਥੇ ਸੋਸ਼ਲ ਮੀਡੀਆ ਜਿਵੇਂ ਕਿ ਫੇਸਬੁੱਕ...
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  about 1 hour ago
ਸ੍ਰੀ ਮੁਕਤਸਰ ਸਾਹਿਬ/ਮੰਡੀ ਲੱਖੇਵਾਲੀ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਮਿਲਖ ਰਾਜ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਦਰੱਸਾ ਵਿਖੇ ਚੰਦਭਾਨ ਡਰੇਨ 'ਚ ਅੱਜ ਦੋ ਬੱਚਿਆਂ ਦੇ ਰੁੜ੍ਹਨ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਕਿ ਡਰੇਨ 'ਚ ਚਾਰ ਬੱਚੇ ਨਹਾਉਣ ਗਏ...
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  about 1 hour ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਹੁਣ ਇੱਕ ਹੋਰ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਪੁਲਿਸ ਮੁਤਾਬਕ ਇਹ ਧਮਾਕਾ ਰਾਜਧਾਨੀ ਕੋਲੰਬੋ 'ਚ ਹੋਇਆ ਹੈ। ਧਮਾਕੇ 'ਚ ਕਿਸੇ ਜਾਨੀ ਨੁਕਸਾਨ ਦੀ ਫਿਲਹਾਲ ਕੋਈ ਖ਼ਬਰ...
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  about 1 hour ago
ਗਾਂਧੀਨਗਰ, 21 ਅਪ੍ਰੈਲ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਕਿਹਾ ਹੈ ਕਿ ਜੇਕਰ ਪਾਕਿਸਤਾਨ ਭਾਰਤੀ ਪਾਇਲਟ ਅਭਿਨੰਦਨ ਵਰਥਾਮਨ ਨੂੰ ਵਾਪਸ ਨਹੀਂ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ। ਉਨ੍ਹਾਂ ਨੇ ਗੁਜਰਾਤ ਦੇ ਪਾਟਣ 'ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ...
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  about 1 hour ago
ਮੱਤੇਵਾਲ, 21 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)- ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਹਲਕਾ ਮਜੀਠਾ ਦੇ ਪਿੰਡ ਮੱਤੇਵਾਲ 'ਚ ਅੱਜ ਕਾਂਗਰਸੀ ਅਤੇ ਅਕਾਲੀ ਦਲ ਦੇ ਧੜੇ ਵਿਚਕਾਰ ਖ਼ੂਨੀ ਝੜਪ ਹੋ ਗਈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਸੰਮਤੀ ਮੈਂਬਰ...
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  about 2 hours ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਸਵੇਰੇ ਸ੍ਰੀਲੰਕਾ 'ਚ ਹੋਏ ਛੇ ਧਮਾਕਿਆਂ ਤੋਂ ਬਾਅਦ ਹੁਣ ਇੱਥੇ ਇੱਕ ਹੋਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸ੍ਰੀਲੰਕਾ ਦੀ ਪੁਲਿਸ ਦੇ ਬੁਲਾਰੇ ਮੁਤਾਬਕ ਇਹ ਧਮਾਕਾ ਰਾਜਧਾਨੀ ਕੋਲੰਬੋ 'ਚ ਸਥਿਤ ਇੱਕ ਹੋਟਲ...
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  about 2 hours ago
ਭੋਪਾਲ, 21 ਅਪ੍ਰੈਲ- ਮੱਧ ਪ੍ਰਦੇਸ਼ ਦੇ ਭੋਪਾਲ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੀ ਸਾਧਵੀ ਪ੍ਰਗਿਆ ਸਿੰਘ ਠਾਕੁਰ ਅੱਜ-ਕੱਲ੍ਹ ਆਪਣੇ ਵਿਵਾਦਤ ਬਿਆਨਾਂ ਨੂੰ ਲੈ ਕੇ ਕਾਫ਼ੀ ਚਰਚਾ 'ਚ ਹੈ। ਪਹਿਲਾਂ ਉਨ੍ਹਾਂ ਨੇ ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ...
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  about 2 hours ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਸ੍ਰੀਲੰਕਾ 'ਚ ਚਰਚਾਂ ਅਤੇ ਹੋਟਲਾਂ 'ਚ ਹੋਏ ਛੇ ਬੰਬ ਧਮਾਕਿਆਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 156 ਹੋ ਗਈ ਹੈ। ਮ੍ਰਿਤਕਾਂ 'ਚ 35 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਉੱਥੇ ਹੀ ਇਨ੍ਹਾਂ ਧਮਾਕਿਆਂ ਕਾਰਨ...
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 21 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਨੇ ਅੱਜ ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਫ਼ਰੀਦਾਬਾਦ ਤੋਂ ਨਵੀਨ ਜੈਅਹਿੰਦ, ਅੰਬਾਲਾ ਤੋਂ ਪ੍ਰਿਥਵੀਰਾਜ ਅਤੇ ਕਰਨਾਲ ਤੋਂ ਕ੍ਰਿਸ਼ਨ...
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  about 3 hours ago
ਨਵੀਂ ਦਿੱਲੀ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਰਾਜਧਾਨੀ ਕੋਲੰਬੋ ਸਮੇਤ ਕਈ ਥਾਈਂ ਲੜੀਵਾਰ ਬੰਬ ਧਮਾਕੇ ਹੋਏ, ਜਿਨ੍ਹਾਂ 'ਚ 129 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਧਮਾਕਿਆਂ ਤੋਂ ਬਾਅਦ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ...
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  about 3 hours ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਤਿੰਨ ਚਰਚਾਂ ਅਤੇ ਤਿੰਨ ਹੋਟਲਾਂ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਇਲਾਕੇ 'ਚ ਇਸ ਤਰ੍ਹਾਂ ਦੀ ਹਿੰਸਾ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੇ...
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  about 3 hours ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 3 hours ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  1 minute ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  about 4 hours ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550
ਵਿਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਰੂਪਨਗਰ

ਆਈ. ਟੀ. ਆਈ. ਰੂਪਨਗਰ 'ਚ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ ਸਮਾਪਤ

ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਘਰ-ਘਰ ਰੁਜ਼ਗਾਰ ਪ੍ਰੋਗਰਾਮ ਅਧੀਨ ਆਈ. ਟੀ. ਆਈ. ਰੂਪਨਗਰ ਵਿਖੇ ਲਗਾਏ ਦੋ ਰੋਜ਼ਾ ਮੈਗਾ ਰੁਜ਼ਗਾਰ ਮੇਲੇ ਦੌਰਾਨ ਪਹਿਲੇ ਦਿਨ 26 ਤੋਂ ਵੱਧ ਨਾਮੀ ਕੰਪਨੀਆਂ ਇਸ ਰੋਜ਼ਗਾਰ ਮੇਲੇ 'ਚ ...

ਪੂਰੀ ਖ਼ਬਰ »

ਅਕਬਰਪੁਰ ਵਿਖੇ ਡੇਂਗੂ ਦਾ ਮਰੀਜ਼ ਆਇਆ ਸਾਹਮਣੇ

ਪੁਰਖਾਲੀ, 15 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਪਿੰਡ ਅਕਬਰਪੁਰ ਵਿਖੇ ਡੇਂਗੂ ਦੀ ਬਿਮਾਰੀ ਦਾ ਮਰੀਜ਼ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਪੁੱਤਰ ਹਜ਼ੂਰਾ ਸਿੰਘ ਵਾਸੀ ਅਕਬਰਪੁਰ ਪਿਛਲੇ ਦਿਨਾਂ ਤੋਂ ਬਿਮਾਰ ਚੱਲਿਆ ਆ ਰਿਹਾ ਜਿਸ ਨੂੰ ...

ਪੂਰੀ ਖ਼ਬਰ »

ਜੰਡ ਸਾਹਿਬ ਸਕੂਲ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਕਰਾਈ

ਬੇਲਾ, 15 ਨਵੰਬਰ (ਮਨਜੀਤ)-ਗੁਰੂ ਨਾਨਕ ਦੇਵ ਮਲਟੀ 'ਵਰਸਿਟੀ ਲੁਧਿਆਣਾ ਵਲੋਂ ਵੱਖ-ਵੱਖ ਸਕੂਲਾਂ 'ਚ ਧਾਰਮਿਕ ਪ੍ਰੀਖਿਆ ਲਈ ਗਈ | ਜਿਸ ਵਿਚ ਖ਼ਾਲਸਾ ਸਕੂਲ ਜੰਡ ਸਾਹਿਬ ਦੇ ਬੱਚਿਆਂ ਨੇ ਕਈ ਸਥਾਨ ਹਾਸਲ ਕੀਤੇ | ਜਿਸ 'ਚ ਜਸਲੀਨ ਕੌਰ ਜਮਾਤ ਚੌਥੀ 94 ਫ਼ੀਸਦੀ ਅੰਕ ਹਾਸਲ ਕਰਕੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਮਸ਼ਰੂਮ ਦੀ ਨਵੀਂ ਕਿਸਮ ਦੀ ਕੀਤੀ ਖੇਤੀ

ਸ੍ਰੀ ਅਨੰਦਪੁਰ ਸਾਹਿਬ, 15 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਮਸ਼ਰੂਮ ਦੀਆਂ ਨਵੀਆਂ ਕਿਸਮਾਂ ਓਏਸਟਰ ਅਤੇ ਡਿੰਗਰੀ ਦੀ ਖੇਤੀ ਕੀਤੀ | ਇਸ ਮਸ਼ਰੂਮ ਦੀ ਖੇਤੀ ਵਿਚ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਤੇਜ਼ ਹਵਾਵਾਂ ਕਾਰਨ ਗੋਦਾਮ ਦੇ ਨਾਲ ਲੱਗਦੇ ਗਾਡਰ ਮਕਾਨ 'ਤੇ ਡਿੱਗੇ

ਜਾਨੀ ਨੁਕਸਾਨ ਤੋਂ ਬਚਾਅ ਮੋਰਿੰਡਾ, 15 ਨਵੰਬਰ (ਕੰਗ)-ਨਜ਼ਦੀਕੀ ਪਿੰਡ ਢੰਗਰਾਲੀ ਵਿਖੇ ਇਕ ਨਿੱਜੀ ਕੰਪਨੀ ਵਲੋਂ ਉਸਾਰੀ ਅਧੀਨ ਗੋਦਾਮ ਦੇ ਲੋਹੇ ਦੇ ਗਾਡਰ ਡਿੱਗਣ ਕਾਰਨ ਨਾਲ ਲੱਗਦੇ ਮਕਾਨ ਨੂੰ ਤਰੇੜਾਂ ਆ ਗਈਆਂ ਪ੍ਰੰਤੂ ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਹੋਣੋਂ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ 'ਚ ਮਨਾਇਆ ਵਿਸ਼ਵ ਸ਼ੂਗਰ ਦਿਵਸ

ਸ੍ਰੀ ਚਮਕੌਰ ਸਾਹਿਬ, 15 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਹਸਪਤਾਲ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ ਗਿਆ | ਐਸ. ਐਮ. ਓ. ਡਾ: ਅਸ਼ੋਕ ਕੁਮਾਰ ਦੀ ਅਗਵਾਈ ਹੇਠ ਇਸ ਸਬੰਧੀ ਕਰਵਾਏ ਪ੍ਰੋਗਰਾਮ ਵਿਚ ਹਰਵਿੰਦਰ ਸਿੰਘ ਸੈਣੀ ਬੀ. ਈ. ਈ. ਨੇ ਕਿਹਾ ਕਿ ਸ਼ੂਗਰ ਦੀ ...

ਪੂਰੀ ਖ਼ਬਰ »

35 ਹਜ਼ਾਰ ਦੀ ਠੱਗੀ ਦੇ ਦੋਸ਼ 'ਚ ਨੰਗਲ ਕਾਨੂੰਨਗੋ ਅਨਿਲ ਕੁਮਾਰ ਿਖ਼ਲਾਫ਼ ਮੁਕੱਦਮਾ ਦਰਜ

ਨੰਗਲ, 15 ਨਵੰਬਰ (ਪ੍ਰੋ: ਅਵਤਾਰ ਸਿੰਘ)-ਰਿਸ਼ਵਤਖ਼ੋਰੀ ਤੇ ਧੋਖਾਧੜੀ ਨੂੰ ਲੈ ਕੇ ਨੰਗਲ ਤਹਿਸੀਲ ਦੇ ਕਾਨੂੰਨਗੋ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਹੋਇਆ ਹੈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਨੰਗਲ ਤਹਿਸੀਲ ਅਧੀਨ ਪੈਂਦੇ ਪਿੰਡ ਭਲਾਣ ਦੇ ...

ਪੂਰੀ ਖ਼ਬਰ »

ਨਗਰ ਕੀਰਤਨ 18 ਨੂੰ

ਢੇਰ, 15 ਨਵੰਬਰ (ਸ਼ਿਵ ਕੁਮਾਰ ਕਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਵਿਸ਼ਾਲ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਪਿੰਡ ਬਹਿਲੂ ਤੋਂ 18 ਨਵੰਬਰ ਨੂੰ ਸਵੇਰੇ 10 ਵਜੇ ਆਰੰਭ ਕੀਤਾ ਜਾਵੇਗਾ | ਇਹ ਨਗਰ ਕੀਰਤਨ ਪਿੰਡ ਢੇਰ, ...

ਪੂਰੀ ਖ਼ਬਰ »

ਟਿੱਪਰ ਤੇ ਮੋਟਰਸਾਈਕਲ ਦੀ ਟੱਕਰ 'ਚ 2 ਨੌਜਵਾਨ ਜ਼ਖ਼ਮੀ

ਰੂਪਨਗਰ, 15 ਨਵੰਬਰ (ਪ. ਪ.)-ਰੂਪਨਗਰ-ਚੰਡੀਗੜ੍ਹ ਕੌਮੀ ਰਾਜ ਮਾਰਗ 'ਤੇ ਟਿੱਪਰ ਤੇ ਮੋਟਰਸਾਈਕਲ ਦੀ ਟੱਕਰ 'ਚ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ | ਥਾਣਾ ਸਿੰਘ ਭਗਵੰਤਪੁਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮਾਰਗ ਦੇ ਪਿੰਡ ਭਿਉਰਾ ਤੇ ਪਿੰਡ ਰੰਗੀਲਪੁਰ ਦੇ ਵਿਚਕਾਰ ...

ਪੂਰੀ ਖ਼ਬਰ »

ਰੋਡਮਾਜਰਾ-ਚੱਕਲਾਂ ਪਿੰਡ ਵਾਸੀ ਅਵਾਰਾ ਪਸ਼ੂਆਂ ਵਲੋਂ ਕੀਤੇ ਜਾ ਰਹੇ ਉਜਾੜੇ ਤੋਂ ਪ੍ਰੇਸ਼ਾਨ

ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-ਸੂਬੇ 'ਚ ਆਵਾਰਾ ਗਊਆਂ ਅਤੇ ਸਾਂਢਾਂ ਦੀ ਦਹਿਸ਼ਤ ਤੇ ਇਨ੍ਹਾਂ ਵਲੋਂ ਜਾਨ ਮਾਲ ਦਾ ਨੁਕਸਾਨ ਬਾਦਸਤੂਰ ਜਾਰੀ ਹੈ ਪਰ ਸਰਕਾਰਾਂ ਨੇ ਇਸ ਪਾਸੇ ਅੱਖਾਂ ਬੰਦ ਕਰ ਰੱਖੀਆਂ ਹਨ | ਪਸ਼ੂ ਪ੍ਰੇਮੀਆਂ ਅਤੇ ਗਊ ਭਗਤਾਂ ਨੇ ਗਊਆਂ ਤੇ ਸਾਂਢਾਂ ...

ਪੂਰੀ ਖ਼ਬਰ »

ਕੈਨੇਡਾ ਦੇ ਵਿਸਲਰ ਸ਼ਹਿਰ 'ਚ ਜਿੱਤਿਆ ਲੋਹ ਪੁਰਸ਼ ਦਾ ਖਿਤਾਬ

ਸ੍ਰੀ ਅਨੰਦਪੁਰ ਸਾਹਿਬ, 15 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਐਸ. ਜੀ. ਐਸ. ਖ਼ਾਲਸਾ ਸੀਨੀ: ਸੈਕੰ: ਸਕੂਲ ਵਿਖੇ ਇਕ ਸਮਾਗਮ ਦੌਰਾਨ ਸ਼ਿਰਕਤ ਕਰਨ ਪਹੁੰਚੇ ਕਪੂਰਥਲਾ ਦੇ ਪਿੰਡ ਦੇਸਲ ਦੇ ਨੌਜਵਾਨ ਮਨਦੀਪ ਸਿੰਘ ਗੁਰਾਇਆ ਨੇ ਦੱਸਿਆ ਕਿ ਕੈਨੇਡਾ ਦੇ ...

ਪੂਰੀ ਖ਼ਬਰ »

ਸਵਰਾਜ ਮਾਜ਼ਦਾ ਇਸੁਜ਼ੂ ਡਰਾਈਵਰ ਯੂਨੀਅਨ ਵਲੋਂ ਰੋਸ ਰੈਲੀ

ਰੂਪਨਗਰ, 15 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸਵਰਾਜ ਮਾਜ਼ਦਾ ਈ. ਸੂ. ਯੂ. ਕੰਟਰੈਕਟਰ ਡਰਾਈਵਰ ਕਰਮਚਾਰੀ ਯੂਨੀਅਨ ਆਸਰੋਂ ਵਲੋਂ ਸੁੱਚਾ ਸਿੰਘ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਗਈ | ਇਸ ਸਬੰਧੀ ਜਥੇਬੰਦੀ ਦੇ ਜਨਰਲ ਸਕੱਤਰ ਗੁਰਦਿਆਲ ਸਿੰਘ ਵਲੋਂ ਦੱਸਿਆ ਗਿਆ ਕਿ ...

ਪੂਰੀ ਖ਼ਬਰ »

ਪਥੇਰਾਂ 'ਚ ਵੱਜਦੇ ਡੈੱਕਾਂ ਤੋਂ ਲੋਕ ਪ੍ਰੇਸ਼ਾਨ

ਪੁਰਖਾਲੀ, 15 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਅਕਬਰਪੁਰ ਖੇਤਰ ਦੇ ਲੋਕ ਭੱਠਿਆਂ ਦੀਆਂ ਪਥੇਰਾਂ 'ਤੇ ਵੱਜ ਰਹੇ ਡੈੱਕਾਂ ਤੋਂ ਬੇਹੱਦ ਪ੍ਰੇਸ਼ਾਨ ਹਨ | ਇਸ ਸਬੰਧੀ ਨੰਬਰਦਾਰ ਜਗਜੀਤ ਸਿੰਘ ਮਗਰੋੜ, ਤਰਸੇਮ ਸਿੰਘ ਬਾਗਵਾਲੀ, ਨਿਰਮਲ ਸਿੰਘ ਸਰਪੰਚ, ਅਵਤਾਰ ਸਿੰਘ ਅਕਬਰਪੁਰ, ...

ਪੂਰੀ ਖ਼ਬਰ »

ਦੀ ਅਮਰਾਲੀ ਬਹੁਮੰਤਵੀ ਖੇਤੀਬਾੜੀ ਸਭਾ ਦੀ ਚੋਣ

ਮੋਰਿੰਡਾ, 15 ਨਵੰਬਰ (ਕੰਗ)-ਦੀ ਅਮਰਾਲੀ ਬਹੁਮੰਤਵੀ ਖੇਤੀਬਾੜੀ ਸਭਾ (ਲਿਮ:) ਦੀ ਚੋਣ ਸਕੱਤਰ ਹਰਮਨਜੀਤ ਸਿੰਘ ਦੀ ਦੇਖ-ਰੇਖ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਦੀਪ ਸਿੰਘ ਰੌਣੀ ਨੇ ਦੱਸਿਆ ਕਿ ਇਸ ਚੋਣ ਮੀਟਿੰਗ ਦੌਰਾਨ ਮਹਿੰਦਰ ਸਿੰਘ ਨੂੰ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਅਲਾਇੰਸ ਕਲੱਬ ਨੇ ਕਰਵਾਇਆ ਬਾਲ ਮੇਲਾ

ਸ੍ਰੀ ਅਨੰਦਪੁਰ ਸਾਹਿਬ, 15 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਸੰਤ ਬਾਬਾ ਸੇਵਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬਾਲ ਮੇਲਾ ਕਰਵਾਇਆ ਗਿਆ | ਜਿਸ 'ਚ ਬੱਚਿਆਂ ਦੀਆਂ ਵੱਖ-ਵੱਖ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ 'ਚ ਦੌੜ, ਡੱਡੂ ਛੜੱਪਾ, ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਸਰਕਾਰੀ ਸਕੂਲਾਂ 'ਚ ਬਾਲ ਦਿਵਸ ਨੂੰ ਸਮਰਪਿਤ ਬਾਲ ਮੇਲੇ ਲਗਾਏ

ਮੋਰਿੰਡਾ, 15 ਨਵੰਬਰ (ਕੰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੂਪਨਗਰ 'ਚ ਬਾਲ ਦਿਵਸ ਮੌਕੇ ਬਾਲ ਮੇਲਾ ਧੂਮ ਧਾਮ ਨਾਲ ਮਨਾਇਆ ਗਿਆ | ਜ਼ਿਲੇ੍ਹ ਦੇ ਸਰਕਾਰੀ ਸਕੂਲਾਂ 'ਚ ਅਧਿਆਪਕਾਂ ਨੇ ਪ੍ਰੀ ...

ਪੂਰੀ ਖ਼ਬਰ »

ਵਿਧਾਇਕ ਡਾ: ਰਾਜ ਕੁਮਾਰ ਚੱਬੇਵਾਲ ਨੇ ਕੀਤਾ ਭਸੀਨ ਪਰਿਵਾਰ ਨਾਲ ਦੁੱਖ ਪ੍ਰਗਟ

ਸ੍ਰੀ ਅਨੰਦਪੁਰ ਸਾਹਿਬ, 15 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਕਾਂਗਰਸ ਐਸ. ਸੀ. ਵਿਭਾਗ ਦੇ ਉਪ ਚੇਅਰਮੈਨ ਮੋਹਣ ਸਿੰਘ ਭਸੀਨ ਦੇ ਚਚੇਰੇ ਭਰਾ ਗੁਰਦਿਆਲ ਸਿੰਘ ਭਸੀਨ ਵਾਸੀ ਮੁਹੱਲਾ ਕੇਸਗੜ੍ਹ ਸਾਹਿਬ ਦੇ ਅਚਨਚੇਤ ਅਕਾਲ ਚਲਾਣੇ 'ਤੇ ਚੱਬੇਵਾਲ ਤੋਂ ...

ਪੂਰੀ ਖ਼ਬਰ »

ਕੰਗ ਯਾਦਗਾਰੀ ਸੰਸਥਾ ਦੀ ਸਪੋਰਟਸ ਮੀਟ ਸਮਾਪਤ

ਸ੍ਰੀ ਚਮਕੌਰ ਸਾਹਿਬ, 15 ਨਵੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਬਸੀ ਗੁੱਜਰਾਂ ਵਿਖੇ ਸ: ਗੁਰਦੇਵ ਸਿੰਘ ਕੰਗ ਮੈਮੋਰੀਅਲ ਰੂਰਲ ਇੰਸਟੀਚਿਊਟ ਫਾਰ ਕਰੀਅਰ ਕੋਰਸਿਜ਼ ਵਿਖੇ, ਦੋ ਰੋਜ਼ਾ ਸਲਾਨਾ ਸਪੋਰਟਸ ਮੀਟ ਦੀ ਸਮਾਪਤੀ ਉਪਰੰਤ ਇਨਾਮ ਵੰਡਣ ਦੀ ਰਸਮ ਪ੍ਰਬੰਧਕੀ ...

ਪੂਰੀ ਖ਼ਬਰ »

ਪਿੰਡ ਦੇ ਵਸਨੀਕ ਨੇ ਵਿਕਾਸ ਕਾਰਜਾਂ 'ਤੇ ਉਠਾਏ ਸਵਾਲ

ਰੂਪਨਗਰ, 15 ਨਵੰਬਰ (ਪ. ਪ.)-ਜਿਵੇਂ-ਜਿਵੇਂ ਪੰਚਾਇਤੀ ਚੋਣਾਂ ਨਜ਼ਦੀਕ ਆ ਰਹੀਆਂ ਹਨ ਤਿਉਂ-ਤਿਉਂ ਪਿੰਡ ਵਿਚ ਪਿਛਲੀ ਪੰਚਾਇਤ ਦੇ ਵਿਕਾਸ ਕਾਰਜਾਂ 'ਤੇ ਸਵਾਲ ਉੱਠਣ ਲੱਗੇ ਹਨ | ਹਰ ਤਰਫ਼ ਇਕ-ਦੂਜੇ ਨੂੰ ਥੱਲੇ ਕਰਨ ਲਈ ਇਕ ਦੂਜੇ 'ਤੇ ਦੋਸ਼ਾਂ ਦਾ ਬਾਜ਼ਾਰ ਗਰਮ ਹੋ ਰਿਹਾ ਹੈ | ...

ਪੂਰੀ ਖ਼ਬਰ »

ਲਾਲੜੀਏ ਜਠੇਰਿਆਂ ਦਾ ਮੇਲਾ 18 ਨੂੰ

ਫਗਵਾੜਾ, 15 ਨਵੰਬਰ (ਵਾਲੀਆ)-ਲਾਲੜੀਏ ਸੈਣੀ ਗੋਤ ਜਠੇਰਿਆਂ ਦਾ ਮੇਲਾ 18 ਨਵੰਬਰ (ਐਤਵਾਰ) ਨੂੰ ਪਿੰਡ ਪਲੀਆਂ ਕਲਾਂ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਮੇਜਰ ਸਿੰਘ ਸੈਣੀ ਪਿੰਡ ਪਠਲਾਵਾ ਨੇ ਦੱਸਿਆ ਕਿ 18 ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਮਨਾਇਆ ਬਾਲ ਦਿਵਸ

ਮਧੂਬਨ ਵਾਟਿਕਾ ਸਕੂਲ 'ਚ ਬਾਲ ਦਿਵਸ ਮਨਾਇਆ ਨੂਰਪੁਰ ਬੇਦੀ, 15 ਨਵੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਸਵ: ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਖੇਤਰ ਦੇ ਮਧੂਬਨ ਵਾਟਿਕਾ ਸਕੂਲ਼ ਅਸਮਾਨਪੁਰ ਵਿਖੇ ਬਾਲ ਦਿਵਸ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਨੇ ਮਨਾਇਆ ਪੰਡਿਤ ਨਹਿਰੂ ਦਾ ਜਨਮ ਦਿਨ

ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਅੱਜ ਜ਼ਿਲ੍ਹਾ ਕਾਂਗਰਸ ਭਵਨ 'ਚ ਮਨਾਇਆ ਗਿਆ ਜਦੋਂ ਕਿ ਪੰਡਿਤ ਨਹਿਰੂ ਦੇ ਜਨਮ ਦਿਨ ਨੂੰ ਸਮਰਪਿਤ ਬਾਲ ਦਿਵਸ ਮਨਾਇਆ ਗਿਆ |
ਜ਼ਿਲ੍ਹਾ ਕਾਂਗਰਸ ਵਲੋਂ ਸਮਾਗਮ:
ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪਿੰਡਤ ਜਵਾਹਰ ਲਾਲ ਨਹਿਰੂ ਜੀ ਦਾ ਜਨਮ ਦਿਨ ਕਾਂਗਰਸ ਭਵਨ ਰੂਪਨਗਰ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਪੂਰਵਕ ਮਨਾਇਆ ਗਿਆ | ਜ਼ਿਲ੍ਹਾ ਪ੍ਰਧਾਨ ਵਿਜੈ ਸ਼ਰਮਾ ਟਿੰਕੂ ਨੇ ਪਿੰਡਤ ਜਵਾਹਰ ਲਾਲ ਨਹਿਰੂ ਦੀ ਤਸਵੀਰ 'ਤੇ ਫੁੱਲ ਮਾਲਾਵਾਂ ਭੇਂਟ ਕੀਤੀਆਂ ਤੇ ਉਨ੍ਹਾਂ ਦੇ ਜੀਵਨ 'ਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਉਨ੍ਹਾਂ ਨੰਗਲ 'ਚ ਭਾਖੜਾ ਡੈਮ ਦਾ ਨਿਰਮਾਣ ਕਰਵਾ ਕੇ ਦੇਸ਼ ਨੂੰ ਸਮਰਪਿਤ ਕੀਤਾ ਜਿੱਥੋਂ ਦੇਸ਼ ਦੇ ਵੱਡੇ ਹਿੱਸੇ ਨੂੰ ਬਿਜਲੀ ਸਪਲਾਈ ਹੁੰਦੀ ਹੈ ਤੇ ਨਹਿਰਾਂ ਦਾ ਨਿਰਮਾਣ ਕਰਕੇ ਕਿਸਾਨੀ ਲਈ ਖੇਤਾਂ ਨੂੰ ਪਾਣੀ ਮੁਹੱਈਆ ਕਰਵਾਇਆ | ਇਸ ਮੌਕੇ ਪੰਜਾਬ ਪ੍ਰਦੇਸ਼ ਦੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਵਿਸਕੀ, ਚੇਅਰਮੈਨ ਗੁਰਿੰਦਰਪਾਲ ਸਿੰਘ ਬਿੱਲਾ, ਪ੍ਰਦੇਸ਼ ਸਕੱਤਰ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਪੋਮੀ ਸੋਨੀ ਕੌਾਸਲਰ, ਸ਼ਹਿਰੀ ਵਿਕਾਸ ਸੈੱਲ ਦੇ ਪ੍ਰਦੇਸ਼ ਉਪ ਪ੍ਰਧਾਨ ਜਗਦੀਸ਼ ਚੰਦਰ ਕਾਜਲਾ, ਨੌਜਵਾਨ ਆਗੂ ਮਿੰਟੂ ਸਰਾਫ਼, ਐਸ. ਸੀ. ਸੈੱਲ ਦੇ ਜ਼ਿਲ੍ਹਾ ਚੇਅਰਮੈਨ ਪ੍ਰੇਮ ਸਿੰਘ, ਰਜੇਸ਼ਵਰ ਲਾਲੀ, ਨਵਦੀਪ ਚੌਹਾਨ, ਕਰਨੈਲ ਸਿੰਘ ਜੈਲੀ, ਕਰਮ ਸਿੰਘ, ਸੁਰਿੰਦਰ ਸੈਣੀ, ਸਰਦੂਲ ਸਿੰਘ ਨਾਮਧਾਰੀ, ਸੁਤੰਤਰ ਸੈਣੀ, ਹੁਸਨ ਚੰਦ ਸੈਣੀ, ਸੁਰਿੰਦਰ ਬੇਗੜਾ, ਸਿਟੀ ਪ੍ਰਧਾਨ ਸਤਿੰਦਰ ਨਾਗੀ, ਸੋਨੂੰ ਵੋਹਰਾ, ਲਖਵੰਤ ਸਿੰਘ, ਰਣਜੀਤ ਸਿੰਘ ਮੰਗਾ, ਜਰਨੈਲ ਸਿੰਘ, ਵਿਜੈ ਸੈਣੀ, ਰਾਜਨ ਯਾਦਵ, ਚਮਨ ਲਾਲ, ਗੁਰਮੀਤ ਸਿੰਘ ਮੁੱਖ ਤੌਰ 'ਤੇ ਹਾਜ਼ਰ ਸਨ |
ਸੰਤ ਕਰਮ ਸਿੰਘ ਅਕੈਡਮੀ 'ਚ ਬਾਲ ਦਿਵਸ:
ਸੰਤ ਕਰਮ ਸਿੰਘ ਅਕੈਡਮੀ ਸ਼ਾਮਪੁਰਾ ਵਿਖੇ ਬਾਲ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਅਧਿਆਪਕਾਂ ਦੁਆਰਾ ਪ੍ਰਰਾਥਨਾ ਸਭਾ ਕੀਤੀ ਗਈ | ਇਸ ਦੌਰਾਨ ਮੁੱਖ ਮਹਿਮਾਨ ਬਾਬਾ ਸੁਰਜਨ ਸਿੰਘ, ਪਿ੍ੰ: ਸਤਪਾਲ ਕੌਰ ਤੇ ਮੈਨੇਜਿੰਗ ਡਾਇਰੈਕਟਰ ਦਵਿੰਦਰ ਸਿੰਘ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਮੁਬਾਰਕਾਂ ਦਿੰਦੇ ਹੋਏ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਵੀ ਅੱਗੇ ਵਧਣ ਲਈ ਪ੍ਰੇਰਿਆ | ਇਸ ਉਪਰੰਤ ਅਲੱਗ-ਅਲੱਗ ਖੇਤਰਾਂ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ |
ਜੀ. ਐਮ. ਐਨ. ਸਕੂਲ 'ਚ ਬਾਲ ਦਿਵਸ ਨੂੰ ਸਮਰਪਿਤ ਸ਼ਾਸਤਰੀ ਤੇ ਲੋਕ ਗੀਤ ਮੁਕਾਬਲੇ:
ਜੀ. ਐਮ. ਐਨ. ਸੀ: ਸੈ: ਸਕੂਲ 'ਚ ਬਾਲ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰੋ: ਬਿ੍ਜ ਲਾਲ ਸ਼ਾਸਤਰੀ ਲੋਕ ਗੀਤ ਮੁਕਾਬਲੇ ਕਰਵਾਏ ਗਏ ਜਿਸ 'ਚ ਰੋਪੜ ਦੇ 24 ਸਕੂਲਾਂ ਨੇ ਭਾਗ ਲਿਆ | ਇਸ ਮੁਕਾਬਲੇ 'ਚ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਨਕਦ ਪੁਰਸਕਾਰ ਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ | ਇਨ੍ਹਾਂ ਮੁਕਾਬਲਿਆਂ 'ਚ ਮਨਪ੍ਰੀਤ ਕੌਰ ਦਸਮੇਸ਼ ਪਬਲਿਕ ਸਕੂਲ ਰੋਪੜ, ਜਤਨਪ੍ਰੀਤ ਕੌਰ ਸੇਂਟ ਕਾਰਮਲ ਸਕੂਲ ਕਟਲੀ, ਰੂਪਨਗਰ, ਸਿਮਰਨ ਸਰਕਾਰੀ ਕੰਨਿਆ ਸੀ: ਸੈ: ਸਕੂਲ ਰੂਪਨਗਰ, ਪਾਇਲ ਜੀ. ਐਮ. ਐਨ. ਸਕੂਲ ਰੂਪਨਗਰ ਅਤੇ ਨਵਜੋਤ ਕੌਰ ਸੰਤ ਕਰਮ ਸਿੰਘ ਅਕੈਡਮੀ ਰੂਪਨਗਰ ਨੇ ਜਿੱਤ ਹਾਸਲ ਕੀਤੀ | ਇਸ ਮੌਕੇ ਮਹਾਜਨ ਐਜੂਕੇਸ਼ਨ ਟਰੱਸਟ ਵਲੋਂ ਮਾਰਚ 2018 ਸੀ. ਬੀ. ਐਸ. ਈ. ਬਾਰ੍ਹਵੀਂ ਪ੍ਰੀਖਿਆ 'ਚ ਜ਼ਿਲ੍ਹੇ 'ਚੋਂ ਪਹਿਲੇ ਨੰਬਰ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ ਦੇ ਅੰਤ 'ਚ ਰੂਪਨਗਰ ਦੇ ਪ੍ਰਸਿੱਧ ਸਰਜਨ, ਸਮਾਜ ਸੇਵੀ ਤੇ ਸਕੂਲ ਦੇ ਪ੍ਰਧਾਨ ਡਾ: ਆਰ. ਐਸ. ਪਰਮਾਰ ਵਲੋਂ ਇਨਾਮਾਂ ਦੀ ਵੰਡ ਕੀਤੀ ਗਈ ਤੇ ਇਸ ਮੌਕੇ ਸਕੂਲ ਦੇ ਪਿ੍ੰਸੀਪਲ ਬੀ. ਪੀ. ਐਸ .ਠਾਕੁਰ ਤੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ: ਆਰ. ਐਸ. ਪਰਮਾਰ ਵਲੋਂ ਸਕੂਲ ਦੇ ਪੁਰਾਣੇ ਵਿਦਿਆਰਥੀ ਬਲਦੇਵ ਸਿੰਘ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ ਜਿਨ੍ਹਾਂ ਨੇ ਸਕੂਲ ਨੂੰ 11 ਲੱਖ ਰੁਪਏ ਦਾਨ ਦੇ ਰੂਪ 'ਚ ਦਿੱਤੇ ਸਨ | ਇਸ ਮੌਕੇ ਜੱਜਾਂ ਦੀ ਭੂਮਿਕਾ ਪ੍ਰੋ: ਨਿਰਮਲ ਸਿੰਘ, ਸੁਰਜਨ ਸਿੰਘ ਤੇ ਕੇਵਲ ਕ੍ਰਿਸ਼ਨ ਕਿਸਨਪੁਰੀ ਨੇ ਬਾਖੂਬੀ ਨਿਭਾਈ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪਿੰਡ ਬੱਢਲ ਵਿਖੇ ਸਰਬ ਭਾਰਤੀ ਸਹਿਕਾਰਤਾ ਹਫ਼ਤੇ ਤਹਿਤ ਪ੍ਰੋਗਰਾਮ ਕਰਵਾਇਆ

ਕੀਰਤਪੁਰ ਸਾਹਿਬ, 15 ਨਵੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ 65ਵੇਂ ਸਰਬ ਭਾਰਤੀ ਸਹਿਕਾਰਤਾ ਹਫ਼ਤੇ ਤਹਿਤ 'ਦੀ ਬੱਢਲ ਬਹੁਸੰਮਤੀ ਖੇਤੀਬਾੜੀ ਸਹਿਕਾਰੀ ਸਭਾ ਲਿਮ.' ਵਲੋਂ ਪਿੰਡ ਬੱਢਲ ਵਿਖੇ ਸਹਿਕਾਰਤਾ ਦਿਵਸ ਮਨਾਇਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਬੇਲਾ ਫਾਰਮੇਸੀ ਕਾਲਜ ਬੀ. ਫਾਰਮ. 'ਚ ਦੂਜੀ ਵਾਰ ਰਾਜ ਦਾ ਪਹਿਲਾ ਐਕਿ੍ਡਿਟੇਟ ਕਾਲਜ ਬਣਾਇਆ

ਬੇਲਾ, 15 ਨਵੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ, ਬੇਲਾ (ਰੋਪੜ) ਫਾਰਮੇਸੀ ਖੇਤਰ 'ਚ ਰਾਜ ਦਾ ਪਹਿਲਾ ਅਜਿਹਾ ਕਾਲਜ ਹੈ ਜਿਸ ਨੂੰ ਦੂਜੀ ਵਾਰ ਨੈਸ਼ਨਲ ਬੋਰਡ ਐਕਿ੍ਡਿਟੇਸ਼ਨ, ਦਿੱਲੀ ਵਲੋਂ ਬੀ. ਫਾਰਮ. ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਖ਼ਾਲਸਾ ਸਕੂਲ ਦੇ ਪ੍ਰਾਇਮਰੀ ਵਿੰਗ ਦਾ ਸਾਲਾਨਾ ਖੇਡ ਮੇਲਾ

ਸ੍ਰੀ ਅਨੰਦਪੁਰ ਸਾਹਿਬ, 15 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ ਵਿੰਗ ਦੇ ਬੱਚਿਆਂ ਦਾ ਇਕ ਰੋਜ਼ਾ ਖੇਡ ਮੇਲਾ ਯਾਦਗਾਰੀ ਹੋ ਨਿੱਬੜਿਆ | ਜਿਸ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਕੈਨੇਡਾ 'ਚ ਲੋਹ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੂਰਮਾਜਰਾ 'ਚ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਤੇ ਕੁਇਜ਼ ਮੁਕਾਬਲਾ

ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਤੇ ਕੁਇਜ਼ ਮੁਕਾਬਲਾ (ਬਲਾਕ ਮੋਰਿੰਡਾ) ਸ: ਸੀ: ਸੈ: ਸ: ਬੂਰਮਾਜਰਾ ਵਿਖੇ ਕਰਵਾਇਆ ਗਿਆ | ਇਸ ਵਿਗਿਆਨ ਪ੍ਰਦਰਸ਼ਨੀ ਦਾ ਉਦਘਾਟਨ ਲੋਕੇਸ਼ ਮੋਹਨ ਸ਼ਰਮਾ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ...

ਪੂਰੀ ਖ਼ਬਰ »

ਐਨ. ਸੀ. ਸੀ. ਕੈਡਿਟਾਂ ਨੂੰ ਟਰੈਫਿਕ ਨਿਯਮਾਂ ਤੇ ਖ਼ੂਨਦਾਨ ਕਰਨ ਬਾਰੇ ਕੀਤਾ ਜਾਗਰੂਕ

ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-23 ਪੰਜਾਬ ਬਟਾਲੀਅਨ ਐਨ. ਸੀ. ਸੀ. ਰੂਪਨਗਰ ਦੀ ਕਮਾਂਡ ਹੇਠ ਸਿਖਲਾਈ ਸਕੂਲ ਰੂਪਨਗਰ ਵਿਖੇ ਚੱਲ ਰਹੇ ਐਨ. ਸੀ. ਸੀ. ਦੇ ਸਾਲਾਨਾ ਸਿਖਲਾਈ ਕੈਂਪ ਦੇ ਤੀਜੇ ਦਿਨ ਕੈਡਿਟਾਂ ਨੂੰ ਪਹਿਲੇ ਸੈਸ਼ਨ 'ਚ ਟਰੈਫਿਕ ਨਿਯਮਾਂ ਦੀ ਜਾਣਕਾਰੀ ਤੇ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਨੇ ਮਾਰੀਆਂ ਮੱਲਾਂ

ਰੂਪਨਗਰ, 15 ਨਵੰਬਰ (ਸੱਤੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸ੍ਰੀ ਕਲਗੀਧਰ ਕੰਨਿਆ ਪਾਠਸ਼ਾਲਾ ਰੋਪੜ ਵਿਖੇ ਕਵਿਤਾ, ਭਾਸ਼ਣ, ਸੁੰਦਰ ਦਸਤਾਰ ਸਜਾਓ, ਸੁੰਦਰ ਲਿਖਾਈ, ਸ਼ੁੱਧ ਗੁਰਬਾਣੀ ਪਾਠ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਡੀ. ਏ. ਵੀ. ਪਬਲਿਕ ...

ਪੂਰੀ ਖ਼ਬਰ »

ਪਿਪਸ ਵਿਖੇ ਕਰਵਾਇਆ ਸਨਮਾਨ ਸਮਾਗਮ

ਸ੍ਰੀ ਚਮਕੌਰ ਸਾਹਿਬ, 15 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਅੱਜ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਰਾਜ ਪੱਧਰੀ ਸਕੂਲ ਖੇਡਾਂ ਤੇ ਹੋਰ ਗਤੀਵਿਧੀਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ...

ਪੂਰੀ ਖ਼ਬਰ »

ਬਿਮਲਾ ਦੇਵੀ ਨੂੰ ਮਿਲਿਆ ਰੀੜ੍ਹ ਦੀ ਹੱਡੀ ਦੇ ਆਪ੍ਰੇਸ਼ਨ ਤੋਂ ਛੁਟਕਾਰਾ

ਰੂਪਨਗਰ, 15 ਨਵੰਬਰ (ਸਟਾਫ ਰਿਪੋਰਟਰ)-ਲਹਿਰੀ ਸ਼ਾਹ ਮੰਦਿਰ ਰੋਡ ਰੋਪੜ ਨਜ਼ਦੀਕ ਡਾ: ਸਰਦਾਨਾ ਬੱਚਿਆਂ ਵਾਲੇ ਹਸਪਤਾਲ ਨੇੜੇ ਅਰਜਨ ਆਯੂਰਵੈਦਿਕ ਹਸਪਤਾਲ ਗੋਡਿਆਂ, ਰੀੜ੍ਹ ਦੀ ਹੱਡੀ, ਸਰਵਾਈਕਲ, ਸੈਟੀਕਾ ਪੇਨ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | ਮਰੀਜ਼ ਬਿਮਲਾ ...

ਪੂਰੀ ਖ਼ਬਰ »

ਬੱਸੀ ਗੁੱਜਰਾਂ ਦੀ ਸ਼ਾਮਲਾਟ ਜ਼ਮੀਨ ਦੀ ਅੱਜ ਹੋਣ ਵਾਲੀ ਬੋਲੀ 'ਤੇ ਹਾਈਕੋਰਟ ਨੇ ਲਗਾਈ ਰੋਕ

ਸ੍ਰੀ ਚਮਕੌਰ ਸਾਹਿਬ, 15 ਨਵੰਬਰ (ਜਗਮੋਹਣ ਸਿੰਘ ਨਾਰੰਗ)-ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਬਸੀ ਗੁਜਰਾਂ ਦੀ ਕਰੀਬ 52 ਏਕੜ ਪੰਚਾਇਤੀ ਜ਼ਮੀਨ ਨੂੰ ਨਿੱਜੀ ਕੰਪਨੀ ਨੂੰ ਵੇਚਣ ਦੀ ਕੀਤੀ ਜਾ ਰਹੀ ਤਿਆਰੀ ਸਬੰਧੀ ਅੱਜ ਹੋਣ ਵਾਲੀ ਬੋਲੀ 'ਤੇ ਉੱਚ ਅਦਾਲਤ ਵਲੋਂ ਅਗਲੀ ...

ਪੂਰੀ ਖ਼ਬਰ »

52 ਏਕੜ ਜ਼ਮੀਨ ਨਿੱਜੀ ਕੰਪਨੀ ਨੂੰ ਵੇਚਣ ਲਈ ਹੋਣੀ ਸੀ ਅੱਜ ਬੋਲੀ
ਬੱਸੀ ਗੁੱਜਰਾਂ ਦੀ ਸ਼ਾਮਲਾਟ ਜ਼ਮੀਨ ਦੀ ਅੱਜ ਹੋਣ ਵਾਲੀ ਬੋਲੀ 'ਤੇ ਹਾਈਕੋਰਟ ਨੇ ਲਗਾਈ ਰੋਕ

ਸ੍ਰੀ ਚਮਕੌਰ ਸਾਹਿਬ, 15 ਨਵੰਬਰ (ਜਗਮੋਹਣ ਸਿੰਘ ਨਾਰੰਗ)-ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਬਸੀ ਗੁਜਰਾਂ ਦੀ ਕਰੀਬ 52 ਏਕੜ ਪੰਚਾਇਤੀ ਜ਼ਮੀਨ ਨੂੰ ਨਿੱਜੀ ਕੰਪਨੀ ਨੂੰ ਵੇਚਣ ਦੀ ਕੀਤੀ ਜਾ ਰਹੀ ਤਿਆਰੀ ਸਬੰਧੀ ਅੱਜ ਹੋਣ ਵਾਲੀ ਬੋਲੀ 'ਤੇ ਉੱਚ ਅਦਾਲਤ ਵਲੋਂ ਅਗਲੀ ...

ਪੂਰੀ ਖ਼ਬਰ »

ਸ਼ਿਵਾਲਿਕ ਕਾਲਜ 'ਚ ਵਾਤਾਵਰਨ ਜਾਗਰੂਕਤਾ ਸੈਮੀਨਾਰ ਕਰਵਾਇਆ

ਨੰਗਲ, 15 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪੰਜਾਬ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਰਕਾਰੀ ਸ਼ਿਵਾਲਿਕ ਕਾਲਜ ਨਵਾਂ ਨੰਗਲ ਵਿਖੇ ਵਾਤਾਵਰਨ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਕਰੀਬ 60 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਮਾਤਾ ਪ੍ਰਸਿੰਨੀ ਦੇਵੀ ਸਕੂਲ ਮੜ੍ਹੌਲੀ ਕਲਾਂ ਵਿਖੇ ਰਤਨ ਲਾਲ ਜੈਨ ਦੀ ਬਰਸੀ ਮਨਾਈ

ਮੋਰਿੰਡਾ, 15 ਨਵੰਬਰ (ਕੰਗ)-ਮਾਤਾ ਪ੍ਰਸਿੰਨੀ ਦੇਵੀ ਸਕੂਲ ਮੜ੍ਹੌਲੀ ਕਲਾਂ ਵਿਖੇ ਸਕੂਲ ਦੇ ਸਰਪ੍ਰਸਤ ਰਤਨ ਲਾਲ ਜੈਨ ਦੀ ਬਰਸੀ ਮਨਾਈ ਗਈ | ਸਕੂਲ ਪ੍ਰਬੰਧਕ, ਕਮੇਟੀ ਮੈਂਬਰਾਂ ਤੇ ਵਿਦਿਆਰਥੀਆਂ ਵਲੋਂ ਹਵਨ ਕੀਤਾ ਗਿਆ | ਉਪਰੰਤ ਡਾ: ਨਿਰਮਲ ਧੀਮਾਨ ਤੇ ਯੋਗੇਸ਼ ਸੂਦ ਵਲੋਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇਕੱਤਰਤਾ

ਮੋਰਿੰਡਾ, 15 ਨਵੰਬਰ (ਕੰਗ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇਕੱਤਰਤਾ ਸਾਬਕਾ ਕੈਬਨਿਟ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਦੀ ਅਗਵਾਈ ਹੇਠ ਮੋਰਿੰਡਾ ਵਿਖੇ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹਿਰੀ ਪ੍ਰਧਾਨ ਮੇਜਰ ਹਰਜੀਤ ਸਿੰਘ ਕੰਗ ਨੇ ਦੱਸਿਆ ਕਿ ਇਸ ਮੌਕੇ ਬੀਬੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX