ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550

ਰੂਪਨਗਰ

ਆਈ. ਟੀ. ਆਈ. ਰੂਪਨਗਰ 'ਚ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ ਸਮਾਪਤ

ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਘਰ-ਘਰ ਰੁਜ਼ਗਾਰ ਪ੍ਰੋਗਰਾਮ ਅਧੀਨ ਆਈ. ਟੀ. ਆਈ. ਰੂਪਨਗਰ ਵਿਖੇ ਲਗਾਏ ਦੋ ਰੋਜ਼ਾ ਮੈਗਾ ਰੁਜ਼ਗਾਰ ਮੇਲੇ ਦੌਰਾਨ ਪਹਿਲੇ ਦਿਨ 26 ਤੋਂ ਵੱਧ ਨਾਮੀ ਕੰਪਨੀਆਂ ਇਸ ਰੋਜ਼ਗਾਰ ਮੇਲੇ 'ਚ ...

ਪੂਰੀ ਖ਼ਬਰ »

ਅਕਬਰਪੁਰ ਵਿਖੇ ਡੇਂਗੂ ਦਾ ਮਰੀਜ਼ ਆਇਆ ਸਾਹਮਣੇ

ਪੁਰਖਾਲੀ, 15 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਪਿੰਡ ਅਕਬਰਪੁਰ ਵਿਖੇ ਡੇਂਗੂ ਦੀ ਬਿਮਾਰੀ ਦਾ ਮਰੀਜ਼ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਪੁੱਤਰ ਹਜ਼ੂਰਾ ਸਿੰਘ ਵਾਸੀ ਅਕਬਰਪੁਰ ਪਿਛਲੇ ਦਿਨਾਂ ਤੋਂ ਬਿਮਾਰ ਚੱਲਿਆ ਆ ਰਿਹਾ ਜਿਸ ਨੂੰ ...

ਪੂਰੀ ਖ਼ਬਰ »

ਜੰਡ ਸਾਹਿਬ ਸਕੂਲ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਕਰਾਈ

ਬੇਲਾ, 15 ਨਵੰਬਰ (ਮਨਜੀਤ)-ਗੁਰੂ ਨਾਨਕ ਦੇਵ ਮਲਟੀ 'ਵਰਸਿਟੀ ਲੁਧਿਆਣਾ ਵਲੋਂ ਵੱਖ-ਵੱਖ ਸਕੂਲਾਂ 'ਚ ਧਾਰਮਿਕ ਪ੍ਰੀਖਿਆ ਲਈ ਗਈ | ਜਿਸ ਵਿਚ ਖ਼ਾਲਸਾ ਸਕੂਲ ਜੰਡ ਸਾਹਿਬ ਦੇ ਬੱਚਿਆਂ ਨੇ ਕਈ ਸਥਾਨ ਹਾਸਲ ਕੀਤੇ | ਜਿਸ 'ਚ ਜਸਲੀਨ ਕੌਰ ਜਮਾਤ ਚੌਥੀ 94 ਫ਼ੀਸਦੀ ਅੰਕ ਹਾਸਲ ਕਰਕੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਮਸ਼ਰੂਮ ਦੀ ਨਵੀਂ ਕਿਸਮ ਦੀ ਕੀਤੀ ਖੇਤੀ

ਸ੍ਰੀ ਅਨੰਦਪੁਰ ਸਾਹਿਬ, 15 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਮਸ਼ਰੂਮ ਦੀਆਂ ਨਵੀਆਂ ਕਿਸਮਾਂ ਓਏਸਟਰ ਅਤੇ ਡਿੰਗਰੀ ਦੀ ਖੇਤੀ ਕੀਤੀ | ਇਸ ਮਸ਼ਰੂਮ ਦੀ ਖੇਤੀ ਵਿਚ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਤੇਜ਼ ਹਵਾਵਾਂ ਕਾਰਨ ਗੋਦਾਮ ਦੇ ਨਾਲ ਲੱਗਦੇ ਗਾਡਰ ਮਕਾਨ 'ਤੇ ਡਿੱਗੇ

ਜਾਨੀ ਨੁਕਸਾਨ ਤੋਂ ਬਚਾਅ ਮੋਰਿੰਡਾ, 15 ਨਵੰਬਰ (ਕੰਗ)-ਨਜ਼ਦੀਕੀ ਪਿੰਡ ਢੰਗਰਾਲੀ ਵਿਖੇ ਇਕ ਨਿੱਜੀ ਕੰਪਨੀ ਵਲੋਂ ਉਸਾਰੀ ਅਧੀਨ ਗੋਦਾਮ ਦੇ ਲੋਹੇ ਦੇ ਗਾਡਰ ਡਿੱਗਣ ਕਾਰਨ ਨਾਲ ਲੱਗਦੇ ਮਕਾਨ ਨੂੰ ਤਰੇੜਾਂ ਆ ਗਈਆਂ ਪ੍ਰੰਤੂ ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਹੋਣੋਂ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ 'ਚ ਮਨਾਇਆ ਵਿਸ਼ਵ ਸ਼ੂਗਰ ਦਿਵਸ

ਸ੍ਰੀ ਚਮਕੌਰ ਸਾਹਿਬ, 15 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਹਸਪਤਾਲ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ ਗਿਆ | ਐਸ. ਐਮ. ਓ. ਡਾ: ਅਸ਼ੋਕ ਕੁਮਾਰ ਦੀ ਅਗਵਾਈ ਹੇਠ ਇਸ ਸਬੰਧੀ ਕਰਵਾਏ ਪ੍ਰੋਗਰਾਮ ਵਿਚ ਹਰਵਿੰਦਰ ਸਿੰਘ ਸੈਣੀ ਬੀ. ਈ. ਈ. ਨੇ ਕਿਹਾ ਕਿ ਸ਼ੂਗਰ ਦੀ ...

ਪੂਰੀ ਖ਼ਬਰ »

35 ਹਜ਼ਾਰ ਦੀ ਠੱਗੀ ਦੇ ਦੋਸ਼ 'ਚ ਨੰਗਲ ਕਾਨੂੰਨਗੋ ਅਨਿਲ ਕੁਮਾਰ ਿਖ਼ਲਾਫ਼ ਮੁਕੱਦਮਾ ਦਰਜ

ਨੰਗਲ, 15 ਨਵੰਬਰ (ਪ੍ਰੋ: ਅਵਤਾਰ ਸਿੰਘ)-ਰਿਸ਼ਵਤਖ਼ੋਰੀ ਤੇ ਧੋਖਾਧੜੀ ਨੂੰ ਲੈ ਕੇ ਨੰਗਲ ਤਹਿਸੀਲ ਦੇ ਕਾਨੂੰਨਗੋ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਹੋਇਆ ਹੈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਨੰਗਲ ਤਹਿਸੀਲ ਅਧੀਨ ਪੈਂਦੇ ਪਿੰਡ ਭਲਾਣ ਦੇ ...

ਪੂਰੀ ਖ਼ਬਰ »

ਨਗਰ ਕੀਰਤਨ 18 ਨੂੰ

ਢੇਰ, 15 ਨਵੰਬਰ (ਸ਼ਿਵ ਕੁਮਾਰ ਕਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਵਿਸ਼ਾਲ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਪਿੰਡ ਬਹਿਲੂ ਤੋਂ 18 ਨਵੰਬਰ ਨੂੰ ਸਵੇਰੇ 10 ਵਜੇ ਆਰੰਭ ਕੀਤਾ ਜਾਵੇਗਾ | ਇਹ ਨਗਰ ਕੀਰਤਨ ਪਿੰਡ ਢੇਰ, ...

ਪੂਰੀ ਖ਼ਬਰ »

ਟਿੱਪਰ ਤੇ ਮੋਟਰਸਾਈਕਲ ਦੀ ਟੱਕਰ 'ਚ 2 ਨੌਜਵਾਨ ਜ਼ਖ਼ਮੀ

ਰੂਪਨਗਰ, 15 ਨਵੰਬਰ (ਪ. ਪ.)-ਰੂਪਨਗਰ-ਚੰਡੀਗੜ੍ਹ ਕੌਮੀ ਰਾਜ ਮਾਰਗ 'ਤੇ ਟਿੱਪਰ ਤੇ ਮੋਟਰਸਾਈਕਲ ਦੀ ਟੱਕਰ 'ਚ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ | ਥਾਣਾ ਸਿੰਘ ਭਗਵੰਤਪੁਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮਾਰਗ ਦੇ ਪਿੰਡ ਭਿਉਰਾ ਤੇ ਪਿੰਡ ਰੰਗੀਲਪੁਰ ਦੇ ਵਿਚਕਾਰ ...

ਪੂਰੀ ਖ਼ਬਰ »

ਰੋਡਮਾਜਰਾ-ਚੱਕਲਾਂ ਪਿੰਡ ਵਾਸੀ ਅਵਾਰਾ ਪਸ਼ੂਆਂ ਵਲੋਂ ਕੀਤੇ ਜਾ ਰਹੇ ਉਜਾੜੇ ਤੋਂ ਪ੍ਰੇਸ਼ਾਨ

ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-ਸੂਬੇ 'ਚ ਆਵਾਰਾ ਗਊਆਂ ਅਤੇ ਸਾਂਢਾਂ ਦੀ ਦਹਿਸ਼ਤ ਤੇ ਇਨ੍ਹਾਂ ਵਲੋਂ ਜਾਨ ਮਾਲ ਦਾ ਨੁਕਸਾਨ ਬਾਦਸਤੂਰ ਜਾਰੀ ਹੈ ਪਰ ਸਰਕਾਰਾਂ ਨੇ ਇਸ ਪਾਸੇ ਅੱਖਾਂ ਬੰਦ ਕਰ ਰੱਖੀਆਂ ਹਨ | ਪਸ਼ੂ ਪ੍ਰੇਮੀਆਂ ਅਤੇ ਗਊ ਭਗਤਾਂ ਨੇ ਗਊਆਂ ਤੇ ਸਾਂਢਾਂ ...

ਪੂਰੀ ਖ਼ਬਰ »

ਕੈਨੇਡਾ ਦੇ ਵਿਸਲਰ ਸ਼ਹਿਰ 'ਚ ਜਿੱਤਿਆ ਲੋਹ ਪੁਰਸ਼ ਦਾ ਖਿਤਾਬ

ਸ੍ਰੀ ਅਨੰਦਪੁਰ ਸਾਹਿਬ, 15 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਐਸ. ਜੀ. ਐਸ. ਖ਼ਾਲਸਾ ਸੀਨੀ: ਸੈਕੰ: ਸਕੂਲ ਵਿਖੇ ਇਕ ਸਮਾਗਮ ਦੌਰਾਨ ਸ਼ਿਰਕਤ ਕਰਨ ਪਹੁੰਚੇ ਕਪੂਰਥਲਾ ਦੇ ਪਿੰਡ ਦੇਸਲ ਦੇ ਨੌਜਵਾਨ ਮਨਦੀਪ ਸਿੰਘ ਗੁਰਾਇਆ ਨੇ ਦੱਸਿਆ ਕਿ ਕੈਨੇਡਾ ਦੇ ...

ਪੂਰੀ ਖ਼ਬਰ »

ਸਵਰਾਜ ਮਾਜ਼ਦਾ ਇਸੁਜ਼ੂ ਡਰਾਈਵਰ ਯੂਨੀਅਨ ਵਲੋਂ ਰੋਸ ਰੈਲੀ

ਰੂਪਨਗਰ, 15 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸਵਰਾਜ ਮਾਜ਼ਦਾ ਈ. ਸੂ. ਯੂ. ਕੰਟਰੈਕਟਰ ਡਰਾਈਵਰ ਕਰਮਚਾਰੀ ਯੂਨੀਅਨ ਆਸਰੋਂ ਵਲੋਂ ਸੁੱਚਾ ਸਿੰਘ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਗਈ | ਇਸ ਸਬੰਧੀ ਜਥੇਬੰਦੀ ਦੇ ਜਨਰਲ ਸਕੱਤਰ ਗੁਰਦਿਆਲ ਸਿੰਘ ਵਲੋਂ ਦੱਸਿਆ ਗਿਆ ਕਿ ...

ਪੂਰੀ ਖ਼ਬਰ »

ਪਥੇਰਾਂ 'ਚ ਵੱਜਦੇ ਡੈੱਕਾਂ ਤੋਂ ਲੋਕ ਪ੍ਰੇਸ਼ਾਨ

ਪੁਰਖਾਲੀ, 15 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਅਕਬਰਪੁਰ ਖੇਤਰ ਦੇ ਲੋਕ ਭੱਠਿਆਂ ਦੀਆਂ ਪਥੇਰਾਂ 'ਤੇ ਵੱਜ ਰਹੇ ਡੈੱਕਾਂ ਤੋਂ ਬੇਹੱਦ ਪ੍ਰੇਸ਼ਾਨ ਹਨ | ਇਸ ਸਬੰਧੀ ਨੰਬਰਦਾਰ ਜਗਜੀਤ ਸਿੰਘ ਮਗਰੋੜ, ਤਰਸੇਮ ਸਿੰਘ ਬਾਗਵਾਲੀ, ਨਿਰਮਲ ਸਿੰਘ ਸਰਪੰਚ, ਅਵਤਾਰ ਸਿੰਘ ਅਕਬਰਪੁਰ, ...

ਪੂਰੀ ਖ਼ਬਰ »

ਦੀ ਅਮਰਾਲੀ ਬਹੁਮੰਤਵੀ ਖੇਤੀਬਾੜੀ ਸਭਾ ਦੀ ਚੋਣ

ਮੋਰਿੰਡਾ, 15 ਨਵੰਬਰ (ਕੰਗ)-ਦੀ ਅਮਰਾਲੀ ਬਹੁਮੰਤਵੀ ਖੇਤੀਬਾੜੀ ਸਭਾ (ਲਿਮ:) ਦੀ ਚੋਣ ਸਕੱਤਰ ਹਰਮਨਜੀਤ ਸਿੰਘ ਦੀ ਦੇਖ-ਰੇਖ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਦੀਪ ਸਿੰਘ ਰੌਣੀ ਨੇ ਦੱਸਿਆ ਕਿ ਇਸ ਚੋਣ ਮੀਟਿੰਗ ਦੌਰਾਨ ਮਹਿੰਦਰ ਸਿੰਘ ਨੂੰ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਅਲਾਇੰਸ ਕਲੱਬ ਨੇ ਕਰਵਾਇਆ ਬਾਲ ਮੇਲਾ

ਸ੍ਰੀ ਅਨੰਦਪੁਰ ਸਾਹਿਬ, 15 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਸੰਤ ਬਾਬਾ ਸੇਵਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬਾਲ ਮੇਲਾ ਕਰਵਾਇਆ ਗਿਆ | ਜਿਸ 'ਚ ਬੱਚਿਆਂ ਦੀਆਂ ਵੱਖ-ਵੱਖ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ 'ਚ ਦੌੜ, ਡੱਡੂ ਛੜੱਪਾ, ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਸਰਕਾਰੀ ਸਕੂਲਾਂ 'ਚ ਬਾਲ ਦਿਵਸ ਨੂੰ ਸਮਰਪਿਤ ਬਾਲ ਮੇਲੇ ਲਗਾਏ

ਮੋਰਿੰਡਾ, 15 ਨਵੰਬਰ (ਕੰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੂਪਨਗਰ 'ਚ ਬਾਲ ਦਿਵਸ ਮੌਕੇ ਬਾਲ ਮੇਲਾ ਧੂਮ ਧਾਮ ਨਾਲ ਮਨਾਇਆ ਗਿਆ | ਜ਼ਿਲੇ੍ਹ ਦੇ ਸਰਕਾਰੀ ਸਕੂਲਾਂ 'ਚ ਅਧਿਆਪਕਾਂ ਨੇ ਪ੍ਰੀ ...

ਪੂਰੀ ਖ਼ਬਰ »

ਵਿਧਾਇਕ ਡਾ: ਰਾਜ ਕੁਮਾਰ ਚੱਬੇਵਾਲ ਨੇ ਕੀਤਾ ਭਸੀਨ ਪਰਿਵਾਰ ਨਾਲ ਦੁੱਖ ਪ੍ਰਗਟ

ਸ੍ਰੀ ਅਨੰਦਪੁਰ ਸਾਹਿਬ, 15 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਕਾਂਗਰਸ ਐਸ. ਸੀ. ਵਿਭਾਗ ਦੇ ਉਪ ਚੇਅਰਮੈਨ ਮੋਹਣ ਸਿੰਘ ਭਸੀਨ ਦੇ ਚਚੇਰੇ ਭਰਾ ਗੁਰਦਿਆਲ ਸਿੰਘ ਭਸੀਨ ਵਾਸੀ ਮੁਹੱਲਾ ਕੇਸਗੜ੍ਹ ਸਾਹਿਬ ਦੇ ਅਚਨਚੇਤ ਅਕਾਲ ਚਲਾਣੇ 'ਤੇ ਚੱਬੇਵਾਲ ਤੋਂ ...

ਪੂਰੀ ਖ਼ਬਰ »

ਕੰਗ ਯਾਦਗਾਰੀ ਸੰਸਥਾ ਦੀ ਸਪੋਰਟਸ ਮੀਟ ਸਮਾਪਤ

ਸ੍ਰੀ ਚਮਕੌਰ ਸਾਹਿਬ, 15 ਨਵੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਬਸੀ ਗੁੱਜਰਾਂ ਵਿਖੇ ਸ: ਗੁਰਦੇਵ ਸਿੰਘ ਕੰਗ ਮੈਮੋਰੀਅਲ ਰੂਰਲ ਇੰਸਟੀਚਿਊਟ ਫਾਰ ਕਰੀਅਰ ਕੋਰਸਿਜ਼ ਵਿਖੇ, ਦੋ ਰੋਜ਼ਾ ਸਲਾਨਾ ਸਪੋਰਟਸ ਮੀਟ ਦੀ ਸਮਾਪਤੀ ਉਪਰੰਤ ਇਨਾਮ ਵੰਡਣ ਦੀ ਰਸਮ ਪ੍ਰਬੰਧਕੀ ...

ਪੂਰੀ ਖ਼ਬਰ »

ਪਿੰਡ ਦੇ ਵਸਨੀਕ ਨੇ ਵਿਕਾਸ ਕਾਰਜਾਂ 'ਤੇ ਉਠਾਏ ਸਵਾਲ

ਰੂਪਨਗਰ, 15 ਨਵੰਬਰ (ਪ. ਪ.)-ਜਿਵੇਂ-ਜਿਵੇਂ ਪੰਚਾਇਤੀ ਚੋਣਾਂ ਨਜ਼ਦੀਕ ਆ ਰਹੀਆਂ ਹਨ ਤਿਉਂ-ਤਿਉਂ ਪਿੰਡ ਵਿਚ ਪਿਛਲੀ ਪੰਚਾਇਤ ਦੇ ਵਿਕਾਸ ਕਾਰਜਾਂ 'ਤੇ ਸਵਾਲ ਉੱਠਣ ਲੱਗੇ ਹਨ | ਹਰ ਤਰਫ਼ ਇਕ-ਦੂਜੇ ਨੂੰ ਥੱਲੇ ਕਰਨ ਲਈ ਇਕ ਦੂਜੇ 'ਤੇ ਦੋਸ਼ਾਂ ਦਾ ਬਾਜ਼ਾਰ ਗਰਮ ਹੋ ਰਿਹਾ ਹੈ | ...

ਪੂਰੀ ਖ਼ਬਰ »

ਲਾਲੜੀਏ ਜਠੇਰਿਆਂ ਦਾ ਮੇਲਾ 18 ਨੂੰ

ਫਗਵਾੜਾ, 15 ਨਵੰਬਰ (ਵਾਲੀਆ)-ਲਾਲੜੀਏ ਸੈਣੀ ਗੋਤ ਜਠੇਰਿਆਂ ਦਾ ਮੇਲਾ 18 ਨਵੰਬਰ (ਐਤਵਾਰ) ਨੂੰ ਪਿੰਡ ਪਲੀਆਂ ਕਲਾਂ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਮੇਜਰ ਸਿੰਘ ਸੈਣੀ ਪਿੰਡ ਪਠਲਾਵਾ ਨੇ ਦੱਸਿਆ ਕਿ 18 ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਮਨਾਇਆ ਬਾਲ ਦਿਵਸ

ਮਧੂਬਨ ਵਾਟਿਕਾ ਸਕੂਲ 'ਚ ਬਾਲ ਦਿਵਸ ਮਨਾਇਆ ਨੂਰਪੁਰ ਬੇਦੀ, 15 ਨਵੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਸਵ: ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਖੇਤਰ ਦੇ ਮਧੂਬਨ ਵਾਟਿਕਾ ਸਕੂਲ਼ ਅਸਮਾਨਪੁਰ ਵਿਖੇ ਬਾਲ ਦਿਵਸ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਨੇ ਮਨਾਇਆ ਪੰਡਿਤ ਨਹਿਰੂ ਦਾ ਜਨਮ ਦਿਨ

ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਅੱਜ ਜ਼ਿਲ੍ਹਾ ਕਾਂਗਰਸ ਭਵਨ 'ਚ ਮਨਾਇਆ ਗਿਆ ਜਦੋਂ ਕਿ ਪੰਡਿਤ ਨਹਿਰੂ ਦੇ ਜਨਮ ਦਿਨ ਨੂੰ ਸਮਰਪਿਤ ਬਾਲ ਦਿਵਸ ਮਨਾਇਆ ਗਿਆ | ਜ਼ਿਲ੍ਹਾ ਕਾਂਗਰਸ ਵਲੋਂ ...

ਪੂਰੀ ਖ਼ਬਰ »

ਪਿੰਡ ਬੱਢਲ ਵਿਖੇ ਸਰਬ ਭਾਰਤੀ ਸਹਿਕਾਰਤਾ ਹਫ਼ਤੇ ਤਹਿਤ ਪ੍ਰੋਗਰਾਮ ਕਰਵਾਇਆ

ਕੀਰਤਪੁਰ ਸਾਹਿਬ, 15 ਨਵੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ 65ਵੇਂ ਸਰਬ ਭਾਰਤੀ ਸਹਿਕਾਰਤਾ ਹਫ਼ਤੇ ਤਹਿਤ 'ਦੀ ਬੱਢਲ ਬਹੁਸੰਮਤੀ ਖੇਤੀਬਾੜੀ ਸਹਿਕਾਰੀ ਸਭਾ ਲਿਮ.' ਵਲੋਂ ਪਿੰਡ ਬੱਢਲ ਵਿਖੇ ਸਹਿਕਾਰਤਾ ਦਿਵਸ ਮਨਾਇਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਬੇਲਾ ਫਾਰਮੇਸੀ ਕਾਲਜ ਬੀ. ਫਾਰਮ. 'ਚ ਦੂਜੀ ਵਾਰ ਰਾਜ ਦਾ ਪਹਿਲਾ ਐਕਿ੍ਡਿਟੇਟ ਕਾਲਜ ਬਣਾਇਆ

ਬੇਲਾ, 15 ਨਵੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ, ਬੇਲਾ (ਰੋਪੜ) ਫਾਰਮੇਸੀ ਖੇਤਰ 'ਚ ਰਾਜ ਦਾ ਪਹਿਲਾ ਅਜਿਹਾ ਕਾਲਜ ਹੈ ਜਿਸ ਨੂੰ ਦੂਜੀ ਵਾਰ ਨੈਸ਼ਨਲ ਬੋਰਡ ਐਕਿ੍ਡਿਟੇਸ਼ਨ, ਦਿੱਲੀ ਵਲੋਂ ਬੀ. ਫਾਰਮ. ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਖ਼ਾਲਸਾ ਸਕੂਲ ਦੇ ਪ੍ਰਾਇਮਰੀ ਵਿੰਗ ਦਾ ਸਾਲਾਨਾ ਖੇਡ ਮੇਲਾ

ਸ੍ਰੀ ਅਨੰਦਪੁਰ ਸਾਹਿਬ, 15 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ ਵਿੰਗ ਦੇ ਬੱਚਿਆਂ ਦਾ ਇਕ ਰੋਜ਼ਾ ਖੇਡ ਮੇਲਾ ਯਾਦਗਾਰੀ ਹੋ ਨਿੱਬੜਿਆ | ਜਿਸ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਕੈਨੇਡਾ 'ਚ ਲੋਹ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੂਰਮਾਜਰਾ 'ਚ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਤੇ ਕੁਇਜ਼ ਮੁਕਾਬਲਾ

ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਤੇ ਕੁਇਜ਼ ਮੁਕਾਬਲਾ (ਬਲਾਕ ਮੋਰਿੰਡਾ) ਸ: ਸੀ: ਸੈ: ਸ: ਬੂਰਮਾਜਰਾ ਵਿਖੇ ਕਰਵਾਇਆ ਗਿਆ | ਇਸ ਵਿਗਿਆਨ ਪ੍ਰਦਰਸ਼ਨੀ ਦਾ ਉਦਘਾਟਨ ਲੋਕੇਸ਼ ਮੋਹਨ ਸ਼ਰਮਾ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ...

ਪੂਰੀ ਖ਼ਬਰ »

ਐਨ. ਸੀ. ਸੀ. ਕੈਡਿਟਾਂ ਨੂੰ ਟਰੈਫਿਕ ਨਿਯਮਾਂ ਤੇ ਖ਼ੂਨਦਾਨ ਕਰਨ ਬਾਰੇ ਕੀਤਾ ਜਾਗਰੂਕ

ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-23 ਪੰਜਾਬ ਬਟਾਲੀਅਨ ਐਨ. ਸੀ. ਸੀ. ਰੂਪਨਗਰ ਦੀ ਕਮਾਂਡ ਹੇਠ ਸਿਖਲਾਈ ਸਕੂਲ ਰੂਪਨਗਰ ਵਿਖੇ ਚੱਲ ਰਹੇ ਐਨ. ਸੀ. ਸੀ. ਦੇ ਸਾਲਾਨਾ ਸਿਖਲਾਈ ਕੈਂਪ ਦੇ ਤੀਜੇ ਦਿਨ ਕੈਡਿਟਾਂ ਨੂੰ ਪਹਿਲੇ ਸੈਸ਼ਨ 'ਚ ਟਰੈਫਿਕ ਨਿਯਮਾਂ ਦੀ ਜਾਣਕਾਰੀ ਤੇ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਨੇ ਮਾਰੀਆਂ ਮੱਲਾਂ

ਰੂਪਨਗਰ, 15 ਨਵੰਬਰ (ਸੱਤੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸ੍ਰੀ ਕਲਗੀਧਰ ਕੰਨਿਆ ਪਾਠਸ਼ਾਲਾ ਰੋਪੜ ਵਿਖੇ ਕਵਿਤਾ, ਭਾਸ਼ਣ, ਸੁੰਦਰ ਦਸਤਾਰ ਸਜਾਓ, ਸੁੰਦਰ ਲਿਖਾਈ, ਸ਼ੁੱਧ ਗੁਰਬਾਣੀ ਪਾਠ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਡੀ. ਏ. ਵੀ. ਪਬਲਿਕ ...

ਪੂਰੀ ਖ਼ਬਰ »

ਪਿਪਸ ਵਿਖੇ ਕਰਵਾਇਆ ਸਨਮਾਨ ਸਮਾਗਮ

ਸ੍ਰੀ ਚਮਕੌਰ ਸਾਹਿਬ, 15 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਅੱਜ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਰਾਜ ਪੱਧਰੀ ਸਕੂਲ ਖੇਡਾਂ ਤੇ ਹੋਰ ਗਤੀਵਿਧੀਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ...

ਪੂਰੀ ਖ਼ਬਰ »

ਬਿਮਲਾ ਦੇਵੀ ਨੂੰ ਮਿਲਿਆ ਰੀੜ੍ਹ ਦੀ ਹੱਡੀ ਦੇ ਆਪ੍ਰੇਸ਼ਨ ਤੋਂ ਛੁਟਕਾਰਾ

ਰੂਪਨਗਰ, 15 ਨਵੰਬਰ (ਸਟਾਫ ਰਿਪੋਰਟਰ)-ਲਹਿਰੀ ਸ਼ਾਹ ਮੰਦਿਰ ਰੋਡ ਰੋਪੜ ਨਜ਼ਦੀਕ ਡਾ: ਸਰਦਾਨਾ ਬੱਚਿਆਂ ਵਾਲੇ ਹਸਪਤਾਲ ਨੇੜੇ ਅਰਜਨ ਆਯੂਰਵੈਦਿਕ ਹਸਪਤਾਲ ਗੋਡਿਆਂ, ਰੀੜ੍ਹ ਦੀ ਹੱਡੀ, ਸਰਵਾਈਕਲ, ਸੈਟੀਕਾ ਪੇਨ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | ਮਰੀਜ਼ ਬਿਮਲਾ ...

ਪੂਰੀ ਖ਼ਬਰ »

ਬੱਸੀ ਗੁੱਜਰਾਂ ਦੀ ਸ਼ਾਮਲਾਟ ਜ਼ਮੀਨ ਦੀ ਅੱਜ ਹੋਣ ਵਾਲੀ ਬੋਲੀ 'ਤੇ ਹਾਈਕੋਰਟ ਨੇ ਲਗਾਈ ਰੋਕ

ਸ੍ਰੀ ਚਮਕੌਰ ਸਾਹਿਬ, 15 ਨਵੰਬਰ (ਜਗਮੋਹਣ ਸਿੰਘ ਨਾਰੰਗ)-ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਬਸੀ ਗੁਜਰਾਂ ਦੀ ਕਰੀਬ 52 ਏਕੜ ਪੰਚਾਇਤੀ ਜ਼ਮੀਨ ਨੂੰ ਨਿੱਜੀ ਕੰਪਨੀ ਨੂੰ ਵੇਚਣ ਦੀ ਕੀਤੀ ਜਾ ਰਹੀ ਤਿਆਰੀ ਸਬੰਧੀ ਅੱਜ ਹੋਣ ਵਾਲੀ ਬੋਲੀ 'ਤੇ ਉੱਚ ਅਦਾਲਤ ਵਲੋਂ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਗਈ ਹੈ | ਇਸ ਸਬੰਧੀ ਪਿੰਡ ਬਸੀ ਗੁਜਰਾਂ ਦੇ ਸਾਬਕਾ ਸਰਪੰਚ ਕਾਂਸ਼ੀ ਰਾਮ ਅਤੇ ਜਸਵੰਤ ਸਿੰਘ ਲਾਡੀ ਨੇ ਇੱਥੇ ਕੀਤੀ ਪੈੱ੍ਰਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਉਕਤ ਨਿੱਜੀ ਕੰਪਨੀ ਕਿਸਾਨਾਂ ਦੀ ਦਰਜਨਾਂ ਏਕੜ ਜ਼ਮੀਨ ਇੱਥੇ ਖੋਲ੍ਹੀ ਜਾ ਰਹੀ ਪੇਪਰ ਮਿੱਲ ਲਈ ਖ਼ਰੀਦ ਚੁੱਕੀ ਹੈ ਤੇ ਪਿੰਡ ਬਸੀ ਗੁਜਰਾਂ ਦੀ 52 ਏਕੜ ਜ਼ਮੀਨ ਸਮੇਤ ਪਿੰਡ ਧੌਲਰਾਂ ਦੀ ਸ਼ਾਮਲਾਟ ਜ਼ਮੀਨ ਦੇ 22 ਏਕੜ ਜ਼ਮੀਨ ਵੀ ਖ਼ਰੀਦ ਕਰਨ ਲਈ ਪੰਚਾਇਤਾਂ ਤੋਂ ਮਤੇ ਪੁਆਏ ਹਨ | ਉਨ੍ਹਾਂ ਦੱਸਿਆ ਕਿ ਬਸੀ ਗੁਜਰਾਂ ਦੀ ਜ਼ਮੀਨ ਲਈ 17 ਲੱਖ ਰੁਪਏ ਪ੍ਰਤੀ ਏਕੜ ਅਤੇ ਪਿੰਡ ਧੌਲਰਾਂ ਦੀ ਜ਼ਮੀਨ ਲਈ 24 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਉਕਤ ਨਿੱਜੀ ਫਰਮ ਨੂੰ ਵੇਚਣ ਲਈ ਦੋਨੋਂ ਪੰਚਾਇਤਾਂ ਨੇ ਮਤਾ ਪਾ ਦਿੱਤਾ ਤੇ ਫਰਮ ਨੇ ਜ਼ਬਾਨੀ ਦਾਅਵਾ ਕੀਤਾ ਕਿ ਅਸੀਂ ਇਨ੍ਹਾਂ ਦੋਨੋਂ ਪਿੰਡਾਂ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਵਾਂਗੇ | ਜਦਕਿ ਹੈਰਾਨੀ ਦੀ ਗੱਲ ਇਹ ਰਹੀ ਕਿ ਇਸੇ ਫਰਮ ਨੇ ਕਿਸਾਨਾਂ ਦੀ ਨਿੱਜੀ ਜ਼ਮੀਨ 28 ਤੋਂ 30 ਲੱਖ ਰੁਪਏ ਪ੍ਰਤੀ ਏਕੜ ਖ਼ਰੀਦ ਕੀਤੀ ਹੈ | ਜਦੋਂ ਇਸ ਸਬੰਧੀ ਬਸੀ ਗੁਜਰਾਂ ਦੀ ਪੰਚਾਇਤ ਵਲੋਂ ਪਾਇਆ ਮਤਾ ਪਹਿਲੇ ਮਹਿਲਾ ਡਿਪਟੀ ਕਮਿਸ਼ਨਰ ਰੂਪਨਗਰ ਕੋਲ ਪੁੱਜਾ ਤਾਂ ਦੱਸਿਆ ਜਾਂਦਾ ਹੈ ਕਿ ਉਨ੍ਹਾਂ ਇਹ ਕਹਿ ਕੇ ਮਤਾ ਰੱਦ ਕਰ ਦਿੱਤਾ ਕਿ ਪਿੰਡ ਦੀ ਪੰਚਾਇਤੀ ਜ਼ਮੀਨ ਇੰਨੀ ਸਸਤੀ ਨਹੀਂ ਵੇਚੀ ਜਾ ਸਕਦੀ ਕਿਉਂਕਿ ਕਿਸਾਨਾਂ ਵਲੋਂ ਆਪਣੀ ਜ਼ਮੀਨ ਇਸੇ ਕੰਪਨੀ ਨੂੰ 28 ਤੋਂ 30 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵੇਚੀ ਹੈ | ਉਨ੍ਹਾਂ ਦੀ ਬਦਲੀ ਹੋਣ ਉਪਰੰਤ ਉਸੇ ਮਤੇ ਨੂੰ ਮੁੜ ਨਵੇਂ ਡੀ. ਸੀ. ਕੋਲ ਭੇਜਿਆ ਗਿਆ | ਇਸ ਮਤੇ ਨੂੰ ਪਾਸ ਕਰਦਿਆਂ ਬਸੀ ਗੁਜਰਾਂ ਦੀ ਜ਼ਮੀਨ ਦਾ ਭਾਅ 17 ਲੱਖ ਰੁਪਏ ਅਤੇ ਧੌਲਰਾਂ ਦਾ ਪ੍ਰਤੀ ਏਕੜ 24 ਲੱਖ ਰੁਪਏ ਤੈਅ ਕਰ ਦਿੱਤਾ | ਉਪਰੰਤ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਨੇ ਵੀ ਹੈਰਾਨੀਜਨਕ ਢੰਗ ਨਾਲ ਤੁਰੰਤ ਮਨਜ਼ੂਰੀ ਦੇ ਦਿੱਤੀ | ਸਾਬਕਾ ਸਰਪੰਚ ਕਾਂਸੀ ਰਾਮ ਨੇ ਦੱਸਿਆ ਕਿ ਉਨ੍ਹਾਂ ਨੂੰ ਜਦੋਂ ਇਸ ਗੱਲ ਦੀ ਭਿਣਕ ਪਈ ਤਾਂ ਉਨ੍ਹਾਂ ਬਸੀ ਗੁਜਰਾਂ ਪਿੰਡ ਦੇ ਸੁਹਿਰਦ ਨਾਗਰਿਕਾਂ ਅਤੇ ਆਮ ਲੋਕਾਂ ਨੂੰ ਇਕੱਠੇ ਕਰਕੇ ਇਸ ਸਬੰਧੀ ਦੱਸਿਆ ਅਤੇ ਇਕ ਅਰਜ਼ੀ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਦਿੱਤੀ ਜਿਸ 'ਤੇ 200 ਤੋਂ ਉੱਪਰ ਪਿੰਡ ਵਾਸੀਆਂ ਦੇ ਦਸਤਖ਼ਤ ਸਨ, ਕਿ ਇਸ ਜ਼ਮੀਨ ਨੂੰ ਵੇਚਣ ਤੋਂ ਰੋਕਿਆ ਜਾਵੇ ਕਿਉਂਕਿ ਪੰਚਾਇਤ ਨੇ ਕੋਈ ਆਮ ਇਜਲਾਸ ਜਾਂ ਪਿੰਡ ਵਾਸੀਆਂ ਨੂੰ ਬਿਨਾ ਭਰੋਸੇ ਲਏ ਇਸ ਸ਼ਾਮਲਾਟ ਜ਼ਮੀਨ ਨੂੰ ਵੇਚਣ ਦਾ ਮਤਾ ਉਕਤ ਨਿੱਜੀ ਕੰਪਨੀ ਦੇ ਹੱਕ ਵਿਚ ਪਾਇਆ ਹੈ ਪ੍ਰੰਤੂ ਸਰਕਾਰ ਜਾਂ ਪ੍ਰਸ਼ਾਸਨ ਨੇ ਇਸ ਦੀ ਕੋਈ ਪ੍ਰਵਾਹ ਨਹੀਂ ਕੀਤੀ | ਸਾਬਕਾ ਸਰਪੰਚ ਕਾਂਸੀ ਰਾਮ ਨੇ ਦੱਸਿਆ ਕਿ ਅਸੀਂ ਮਜਬੂਰੀ ਵੱਸ ਰੂਪਨਗਰ ਅਦਾਲਤ ਦਾ ਦਰਵਾਜ਼ਾ ਖੜਕਾਇਆ | ਇਸ ਤੋਂ ਬਾਅਦ ਉਨ੍ਹਾਂ ਵਲੋਂ ਮਿਤੀ 12-11-2018 ਨੂੰ ਚੰਡੀਗੜ੍ਹ ਵਿਖੇ ਉੱਚ ਅਦਾਲਤ ਵਿਚ ਪਟੀਸ਼ਨ ਦਾਇਰ ਕਰ ਦਿੱਤੀ ਜਿਸ 'ਤੇ ਤੇਜ਼ੀ ਨਾਲ ਹੋਈ ਸੁਣਵਾਈ 'ਤੇ 14 ਨਵੰਬਰ ਨੂੰ ਉੱਚ ਅਦਾਲਤ ਦੇ ਜੱਜ ਜਤਿੰਦਰ ਚੌਹਾਨ ਨੇ ਅਗਲੀ ਸੁਣਵਾਈ 29-4-2019 ਤੱਕ ਪੰਚਾਇਤ ਦੇ ਮਤੇ ਤੇ ਜ਼ਮੀਨ ਵੇਚਣ 'ਤੇ ਰੋਕ ਲਗਾ ਦਿੱਤੀ | ਸਾਬਕਾ ਸਰਪੰਚ ਕਾਂਸ਼ੀ ਰਾਮ ਨੇ ਇਹ ਵੀ ਦੱਸਿਆ ਕਿ 15 ਨਵੰਬਰ ਨੂੰ ਉਕਤ ਜ਼ਮੀਨ ਸਬੰਧੀ ਇੱਥੋਂ ਦੇ ਬਲਾਕ ਦਫ਼ਤਰ 'ਚ ਬੋਲੀ ਹੋਣੀ ਸੀ ਜਿਸ 'ਤੇ ਮਿਲੀ ਸਟੇਅ ਨਾਲ ਭਾਵੇਂ ਪਿੰਡ ਵਾਸੀਆਂ ਨੇ ਕਾਫ਼ੀ ਰਾਹਤ ਮਹਿਸੂਸ ਕੀਤੀ ਹੈ ਤੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿੰਡ ਦੀ ਸ਼ਾਮਲਾਟ ਨੂੰ ਠੇਕੇ 'ਤੇ ਲੈ ਕੇ ਕਈ ਘਰ ਆਪਣੀ ਰੋਟੀ ਚਲਾ ਰਹੇ ਹਨ, ਜਿਸ ਨੂੰ ਕਦੇ ਵੀ ਨਿੱਜੀ ਹੱਥਾਂ 'ਚ ਵੇਚਣ ਨਹੀਂ ਦਿੱਤਾ ਜਾਵੇਗਾ ਜਿਸ ਲਈ ਭਾਵੇਂ ਉਨ੍ਹਾਂ ਨੂੰ ਸੰਘਰਸ਼ ਲਈ ਸੜਕਾਂ 'ਤੇ ਹੀ ਕਿਉਂ ਨਾ ਉਤਰਨਾ ਪਵੇ |


ਖ਼ਬਰ ਸ਼ੇਅਰ ਕਰੋ

52 ਏਕੜ ਜ਼ਮੀਨ ਨਿੱਜੀ ਕੰਪਨੀ ਨੂੰ ਵੇਚਣ ਲਈ ਹੋਣੀ ਸੀ ਅੱਜ ਬੋਲੀ
ਬੱਸੀ ਗੁੱਜਰਾਂ ਦੀ ਸ਼ਾਮਲਾਟ ਜ਼ਮੀਨ ਦੀ ਅੱਜ ਹੋਣ ਵਾਲੀ ਬੋਲੀ 'ਤੇ ਹਾਈਕੋਰਟ ਨੇ ਲਗਾਈ ਰੋਕ

ਸ੍ਰੀ ਚਮਕੌਰ ਸਾਹਿਬ, 15 ਨਵੰਬਰ (ਜਗਮੋਹਣ ਸਿੰਘ ਨਾਰੰਗ)-ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਬਸੀ ਗੁਜਰਾਂ ਦੀ ਕਰੀਬ 52 ਏਕੜ ਪੰਚਾਇਤੀ ਜ਼ਮੀਨ ਨੂੰ ਨਿੱਜੀ ਕੰਪਨੀ ਨੂੰ ਵੇਚਣ ਦੀ ਕੀਤੀ ਜਾ ਰਹੀ ਤਿਆਰੀ ਸਬੰਧੀ ਅੱਜ ਹੋਣ ਵਾਲੀ ਬੋਲੀ 'ਤੇ ਉੱਚ ਅਦਾਲਤ ਵਲੋਂ ਅਗਲੀ ...

ਪੂਰੀ ਖ਼ਬਰ »

ਸ਼ਿਵਾਲਿਕ ਕਾਲਜ 'ਚ ਵਾਤਾਵਰਨ ਜਾਗਰੂਕਤਾ ਸੈਮੀਨਾਰ ਕਰਵਾਇਆ

ਨੰਗਲ, 15 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪੰਜਾਬ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਰਕਾਰੀ ਸ਼ਿਵਾਲਿਕ ਕਾਲਜ ਨਵਾਂ ਨੰਗਲ ਵਿਖੇ ਵਾਤਾਵਰਨ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਕਰੀਬ 60 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਮਾਤਾ ਪ੍ਰਸਿੰਨੀ ਦੇਵੀ ਸਕੂਲ ਮੜ੍ਹੌਲੀ ਕਲਾਂ ਵਿਖੇ ਰਤਨ ਲਾਲ ਜੈਨ ਦੀ ਬਰਸੀ ਮਨਾਈ

ਮੋਰਿੰਡਾ, 15 ਨਵੰਬਰ (ਕੰਗ)-ਮਾਤਾ ਪ੍ਰਸਿੰਨੀ ਦੇਵੀ ਸਕੂਲ ਮੜ੍ਹੌਲੀ ਕਲਾਂ ਵਿਖੇ ਸਕੂਲ ਦੇ ਸਰਪ੍ਰਸਤ ਰਤਨ ਲਾਲ ਜੈਨ ਦੀ ਬਰਸੀ ਮਨਾਈ ਗਈ | ਸਕੂਲ ਪ੍ਰਬੰਧਕ, ਕਮੇਟੀ ਮੈਂਬਰਾਂ ਤੇ ਵਿਦਿਆਰਥੀਆਂ ਵਲੋਂ ਹਵਨ ਕੀਤਾ ਗਿਆ | ਉਪਰੰਤ ਡਾ: ਨਿਰਮਲ ਧੀਮਾਨ ਤੇ ਯੋਗੇਸ਼ ਸੂਦ ਵਲੋਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇਕੱਤਰਤਾ

ਮੋਰਿੰਡਾ, 15 ਨਵੰਬਰ (ਕੰਗ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇਕੱਤਰਤਾ ਸਾਬਕਾ ਕੈਬਨਿਟ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਦੀ ਅਗਵਾਈ ਹੇਠ ਮੋਰਿੰਡਾ ਵਿਖੇ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹਿਰੀ ਪ੍ਰਧਾਨ ਮੇਜਰ ਹਰਜੀਤ ਸਿੰਘ ਕੰਗ ਨੇ ਦੱਸਿਆ ਕਿ ਇਸ ਮੌਕੇ ਬੀਬੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX