ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਵਾਲ ਵਾਲ ਬਚੀ ਲੜਕੀ
. . .  17 minutes ago
ਜਲੰਧਰ ਛਾਉਣੀ, 23 ਅਗਸਤ (ਪਵਨ ਖਰਬੰਦਾ)- ਥਾਣਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਜਲੰਧਰ-ਫਗਵਾੜਾ ਮੁੱਖ ਮਾਰਗ 'ਤੇ ਪਈ ...
ਰਾਮ ਲੀਲਾ ਮੈਦਾਨ ਵਿਖੇ ਰੋਸ ਪ੍ਰਦਰਸ਼ਨ ਦੀ ਕਵਰੇਜ ਨਾ ਕਰਨ ਦੇ ਵਿਰੋਧ 'ਚ ਬਸਪਾ ਨੇ ਫੂਕਿਆ ਮੀਡੀਆ ਦਾ ਪੁਤਲਾ
. . .  22 minutes ago
ਮੇਹਲੀ, 23 ਅਗਸਤ (ਸੰਦੀਪ ਸਿੰਘ)- ਪਿਛਲੇ ਦਿਨੀਂ ਤੁਗਲਕਾਬਾਦ ਦਿੱਲੀ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਰ ਢਾਹੇ ਜਾਣ ਦੇ ....
ਤੇਲ ਕੰਪਨੀਆਂ ਨੇ 6 ਹਵਾਈ ਅੱਡਿਆਂ 'ਤੇ ਰੋਕੀ ਏਅਰ ਇੰਡੀਆ ਦੀ 'ਫਿਊਲ' ਸਪਲਾਈ
. . .  29 minutes ago
ਨਵੀਂ ਦਿੱਲੀ, 23 ਅਗਸਤ- ਏਅਰ ਇੰਡੀਆ ਦੇ ਬੁਲਾਰੇ ਧਨੰਜੈ ਕੁਮਾਰ ਨੇ ਕਿਹਾ ਕਿ ਤੇਲ ਕੰਪਨੀਆਂ ਨੇ ਏਅਰ ਇੰਡੀਆ ਦੀ 'ਫਿਊਲ' ਸਪਲਾਈ 'ਤੇ...
ਲੁਧਿਆਣਾ : ਪਲਾਸਟਿਕ ਦੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  44 minutes ago
ਲੁਧਿਆਣਾ, 23 ਅਗਸਤ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਗਿੱਲ ਰੋਡ ਸਥਿਤ ਕ੍ਰਿਸ਼ਨਾ ਨਗਰ 'ਚ ਇਕ ਪਲਾਸਟਿਕ ਦੀ ਫ਼ੈਕਟਰੀ 'ਚ ਅਚਾਨਕ ਭਿਆਨਕ ਅੱਗ ਲੱਗਣ...
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  53 minutes ago
ਨਵੀਂ ਦਿੱਲੀ, 23 ਅਗਸਤ- ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ...
ਸੁਪਰੀਮ ਕੋਰਟ 'ਚ ਪੀ ਚਿਦੰਬਰਮ ਦੀ ਪਟੀਸ਼ਨ 'ਤੇ 26 ਅਗਸਤ ਨੂੰ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 23 ਅਗਸਤ- ਪੀ. ਚਿਦੰਬਰਮ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਸੁਣਵਾਈ ਦੇ ਦੌਰਾਨ ਜਸਟਿਸ ਭਾਨੁਮਤੀ ਨੇ ...
ਡਾਕਟਰਾਂ ਦੀ ਲਾਪਰਵਾਹੀ ਕਾਰਨ ਨਵ ਜੰਮੇ ਬੱਚੇ ਦੀ ਮੌਤ
. . .  about 1 hour ago
ਲੋਪੋਕੇ, 23 ਅਗਸਤ (ਗੁਰਵਿੰਦਰ ਸਿੰਘ ਕਲਸੀ)- ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਸਮੂਹਿਕ ਸਿਹਤ ਕੇਂਦਰ ਲੋਪੋਕੇ 'ਚ ਡਿਲਿਵਰੀ...
ਪੀ. ਚਿਦੰਬਰਮ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 1 hour ago
ਨਵੀਂ ਦਿੱਲੀ, 23 ਅਗਸਤ- ਪੀ. ਚਿਦੰਬਰਮ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਜਵਾਨ ਸ਼ਹੀਦ
. . .  about 1 hour ago
ਸ੍ਰੀਨਗਰ, 23 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਅੱਜ ਪਾਕਿਸਤਾਨ ਵਲੋਂ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ। ਪਾਕਿਸਤਾਨ ਵਲੋਂ ਕੀਤੀ ਇਸ ਗੋਲੀਬਾਰੀ 'ਚ ਫੌਜ ਦਾ ਇੱਕ ਜਵਾਨ ਵੀ ਸ਼ਹੀਦ ਹੋ...
ਪਾਕਿਸਤਾਨ ਨੂੰ ਲੱਗਾ ਵੱਡਾ ਝਟਕਾ, ਐੱਫ. ਏ. ਟੀ. ਐੱਫ. ਦੇ ਏਸ਼ੀਆ ਪੈਸੀਫਿਕ ਗਰੁੱਪ ਨੇ ਕੀਤਾ 'ਬਲੈਕ ਲਿਸਟ'
. . .  about 1 hour ago
ਨਵੀਂ ਦਿੱਲੀ, 23 ਅਗਸਤ- ਪਾਕਿਸਤਾਨ ਨੂੰ ਅੱਜ ਵੱਡਾ ਝਟਕਾ ਲੱਗਾ ਹੈ। ਟੇਰਰ ਫੰਡਿੰਗ 'ਤੇ ਨਜ਼ਰ ਰੱਖਣ ਵਾਲੀ ਕੌਮਾਂਤਰੀ ਸੰਸਥਾ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ (ਐੱਫ. ਏ. ਟੀ. ਐੱਫ.) ਦੀ ਖੇਤਰੀ ਇਕਾਈ ਏਸ਼ੀਆ ਪੈਸੀਫਿਕ ਗਰੁੱਪ (ਏ. ਪੀ. ਜੀ.) ਨੇ ਉਸ ਨੂੰ...
ਮੰਦਰ ਦੀ ਕੰਧ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਕੋਲਕਾਤਾ, 23 ਅਗਸਤ- ਪੱਛਮੀ ਬੰਗਾਲ ਦੇ ਉੱਤਰ 24 ਪਰਗਨਾ ਜ਼ਿਲ੍ਹੇ ਦੇ ਕਚੂਆ 'ਚ ਅੱਜ ਇੱਕ ਮੰਦਰ ਦੀ ਕੰਧ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 27 ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਲੋਕ ਜਨਮ ਅਸ਼ਟਮੀ ਮਨਾਉਣ ਲਈ ਮੰਦਰ 'ਚ...
ਤਿੰਨ ਤਲਾਕ ਬਿੱਲ ਮਾਮਲਾ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 2 hours ago
ਨਵੀਂ ਦਿੱਲੀ, 23 ਅਗਸਤ- ਤਿੰਨ ਤਲਾਕ ਬਿੱਲ ਵਿਰੁੱਧ ਦਾਇਰ ਜਨਹਿਤ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮੁਸਲਿਮ ਔਰਤਾਂ (ਵਿਆਹੁਤਾ ਅਧਿਕਾਰਾਂ ਦੀ ਰੱਖਿਆ) ਐਕਟ, 2019 (ਤਿੰਨ ਤਲਾਕ ਕਾਨੂੰਨ) ਦੀ...
ਹੜ੍ਹ ਪ੍ਰਭਾਵਿਤ ਪਿੰਡਾਂ 'ਚ ਭੁੱਖ ਕਾਰਨ ਮਰ ਰਹੇ ਹਨ ਪਸ਼ੂ
. . .  about 2 hours ago
ਲੋਹੀਆਂ ਖ਼ਾਸ, 23 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਨਾਲ ਹੁਣ ਪਿੰਡਾਂ ਅੰਦਰ ਪਸ਼ੂ ਭੁੱਖ ਅਤੇ ਮਾਲਕਾਂ ਦੀ ਲਾਚਾਰੀ ਕਰਨ ਮਰਨੇ ਸ਼ੁਰੂ ਹੋ ਗਏ ਹਨ। ਇਸ ਸੰਬੰਧੀ ਜਗਤਾਰ ਸਿੰਘ ਨਾਹਲ ਨਾਮੀ ਵਿਅਕਤੀ ਵਲੋਂ ਦੱਸਿਆ ਗਿਆ...
ਮਸੀਹੀ ਭਲਾਈ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  about 2 hours ago
ਚੰਡੀਗੜ੍ਹ, 23 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਸਲਾਮਤ ਮਸੀਹ ਨੂੰ ਮਸੀਹੀ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਉੱਥੇ ਹੀ ਸਰਕਾਰ ਵਲੋਂ ਦੋ ਹੋਰ ਅਹੁਦੇਦਾਰਾਂ ਅਤੇ 9 ਮੈਂਬਰਾਂ ਦੀ ਨਿਯੁਕਤੀ ਵੀ ਸਰਕਾਰ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਸੁਪਰੀਮ ਕੋਰਟ 'ਚ ਚਿਦੰਬਰਮ ਦੀ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 23 ਅਗਸਤ- ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਸੁਪਰੀਮ ਕੋਰਟ 'ਚ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੋਵੇਗੀ। ਦਿੱਲੀ ਹਾਈਕੋਰਟ ਨੇ ਚਿਦੰਬਰਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ...
ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ, ਰੋਸ ਵਜੋਂ ਐੱਸ. ਡੀ. ਐੱਮ. ਨੂੰ ਸੌਂਪੀ ਜਾਵੇਗੀ ਲਾਸ਼
. . .  about 3 hours ago
ਜਨਮ ਅਸ਼ਟਮੀ ਤੋਂ ਪਹਿਲਾ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ, ਮੰਦਰਾਂ ਦੀ ਕੀਤੀ ਜਾ ਰਹੀ ਹੈ ਸਜਾਵਟ
. . .  about 3 hours ago
ਤਰਨ ਤਾਰਨ ਤੋਂ 8 ਲੱਖ ਰੁਪਏ ਦੀ ਜਾਅਲੀ ਕਰੰਸੀ ਬਰਾਮਦ, 4 ਵਿਅਕਤੀ ਕਾਬੂ
. . .  about 4 hours ago
ਜੀ-7 ਸੰਮੇਲਨ ਵਿਚ ਮੋਦੀ ਟਰੰਪ ਵਿਚਾਲੇ ਹੋਵੇਗੀ ਮੁਲਾਕਾਤ
. . .  about 5 hours ago
ਸਵ. ਰਾਜੀਵ ਗਾਂਧੀ ਦੀ ਹੱਤਿਆ ਕਾਂਡ ਦੀ ਦੋਸ਼ੀ ਐੱਸ ਨਲਿਨੀ ਦੀ ਪੈਰੋਲ ਵਧੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550

ਫਰੀਦਕੋਟ / ਮੁਕਤਸਰ

64ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸ਼ੁਰੂ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)- ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਵਿਖੇ 64ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਈਲ ਅੰਡਰ-19 (ਲੜਕੀਆਂ) ਪੂਰੀ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਈਆਂ | ਇਸ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ 32 ਸਕੂਲਾਂ ਨੇ ਲਿਆ ਹਿੱਸਾ

ਕੋਟਕਪੂਰਾ, 15 ਨਵੰਬਰ (ਮੋਹਰ ਸਿੰਘ ਗਿੱਲ)- ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਫ਼ਰੀਦਕੋਟ ਬਲਜੀਤ ਕੌਰ ਦੇ ਨਿਰਦੇਸ਼ 'ਤੇ ਕਰਵਾਈ ਗਈ ਤਹਿਸੀਲ ਪੱਧਰ ਦੀ ਵਿਗਿਆਨ ਪ੍ਰਦਰਸ਼ਨੀ 'ਚ ਮਿਡਲ, ਹਾਈ ਤੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕੱਤਰਤਾ ਹੋਈ

ਕੋਟਕਪੂਰਾ, 15 ਨਵੰਬਰ (ਮੋਹਰ ਸਿੰਘ ਗਿੱਲ)- ਪੈਨਸ਼ਨਰਜ਼ ਐਸੋਸੀਏਸ਼ਨ ਰਜਿ: (ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ, ਵੰਡ ਮੰਡਲ ਕੋਟਕਪੂਰਾ) ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਦਰਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਲੁਟੇਰਿਆਂ ਨੇ ਮੋਟਰਸਾਈਕਲ ਸਵਾਰਾਂ ਤੋਂ 98,680 ਰੁਪਏ ਖੋਹੇ

ਜੈਤੋ, 15 ਨਵੰਬਰ (ਗੁਰਚਰਨ ਸਿੰਘ ਗਾਬੜੀਆ)- ਜੈਤੋ-ਬਾਜਾਖਾਨਾ ਰੋਡ 'ਤੇ ਸਥਿਤ ਚਹਿਲ ਪੈਟਰੋਲ ਪੰਪ ਦੇ ਲਾਗੇ ਤਿੰਨ ਮੋਟਰਸਾਈਕਲਾਂ ਸਵਾਰਾਂ ਨੇ ਇਕ ਵਿਅਕਤੀ ਤੋਂ 98,680 ਰੁਪਏ ਲੁੱਟ ਕੇ ਲੈ ਜਾਣ ਦਾ ਪਤਾ ਲੱਗਿਆ ਹੈ | ਥਾਣਾ ਜੈਤੋ ਦੇ ਐੱਸ. ਐੱਚ. ਓ. ਇੰਸਪੈਕਟਰ ਮੁਖਤਿਆਰ ਸਿੰਘ ...

ਪੂਰੀ ਖ਼ਬਰ »

ਅਮਰ ਮੂਰਤੀ ਟੈਗੋਰ ਸਕੂਲ 'ਚ 'ਬਾਲ ਦਿਵਸ' ਮਨਾਇਆ

ਜੈਤੋ, 15 ਨਵੰਬਰ (ਭੋਲਾ ਸ਼ਰਮਾ)- ਅਮਰ ਮੂਰਤੀ ਟੈਗੋਰ ਹਾਈ ਸਕੂਲ ਜੈਤੋ ਵਿਖੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ 'ਬਾਲ ਦਿਵਸ' ਦੇ ਰੂਪ ਵਿਚ ਮਨਾਇਆ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਪ੍ਰਧਾਨ ਜਤਿੰਦਰ ਕੁਮਾਰ 'ਲਵਲੀ ਸਿੰਗਲਾ' ਨੇ ...

ਪੂਰੀ ਖ਼ਬਰ »

ਕਾਰ ਚੋਰੀ ਦੇ ਦੋਸ਼ਾਂ 'ਚ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ

.ਫਰੀਦਕੋਟ, 15 ਨਵੰਬਰ (ਸਰਬਜੀਤ ਸਿੰਘ)- ਸਥਾਨਕ ਮਿਸਤਰੀਆਂ ਵਾਲੀ ਗਲੀ ਵਿਚੋਂ ਰਾਤ ਸਮੇਂ ਇਕ ਕਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਢਕੋਲੀ, ਜ਼ਿਲ•ਾ ਮੁਹਾਲੀ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 13 ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 15 ਨਵੰਬਰ (ਸਰਬਜੀਤ ਸਿੰਘ)- ਪਿੰਡ ਭਾਣਾ ਦੇ ਇਕ ਦਲਿਤ ਮਜ਼ਦੂਰ ਦੇ ਘਰ ਵੜ ਕੇ ਉਸ ਦੀ ਕੁੱਟਮਾਰ ਕਰਨ ਤੇ ਉਸ ਨੂੰ ਜ਼ਖ਼ਮੀ ਕਰਨ ਦੇ ਦੋਸ਼ਾਂ ਤਹਿਤ ਥਾਣਾ ਸਦਰ ਪੁਲਿਸ ਫ਼ਰੀਦਕੋਟ ਵਲੋਂ 13 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਇਸ ...

ਪੂਰੀ ਖ਼ਬਰ »

ਕਾਰ ਦਾ ਸ਼ੀਸ਼ਾ ਤੋੜ ਕੇ ਚੋਰ ਲੈਪਟਾਪ ਲੈ ਉੱਡੇ

ਜੈਤੋ, 15 ਨਵੰਬਰ (ਗੁਰਚਰਨ ਸਿੰਘ ਗਾਬੜੀਆ)- ਜੈਤੋ ਦੇ ਤਹਿਸੀਲ ਕੰਪਲੈਕਸ 'ਚ ਦਿਨ ਦਿਹਾੜੇ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਕੇ ਚੋਰ ਲੈਪਟਾਪ (ਕੰਪਿਊਟਰ) ਲੈ ਜਾਣਾ ਦਾ ਪਤਾ ਲੱਗਿਆ ਹੈ | ਜਦ ਉਕਤ ਕੰਪਲੈਕਸ 'ਚ ਐੱਸ.ਡੀ.ਐੱਮ., ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਡੀ.ਐੱਸ.ਪੀ. ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਜੈਤੋ, 15 ਨਵੰਬਰ (ਗੁਰਚਰਨ ਸਿੰਘ ਗਾਬੜੀਆ)- ਜੈਤੋ-ਮੁਕਤਸਰ ਰੋਡ 'ਤੇ ਸਥਿਤ ਐੱਚ.ਡੀ.ਐੱਫ.ਸੀ. ਬੈਂਕ ਜੈਤੋ ਦੇ ਮੁਲਾਜ਼ਮ ਦਾ ਬੈਂਕ ਦੇ ਸਾਹਮਣੇ ਹੀ ਖੜ੍ਹੇ ਪਲਟੀਨਾ ਮੋਟਰਸਾਈਕਲ ਨੂੰ ਚੋਰ ਦਿਨ ਦਿਹਾੜੇ ਚੋਰੀ ਕਰਕੇ ਲੈ ਗਏ | ਬਲਕਰਨ ਸਿੰਘ ਪੁੱਤਰ ਸੁਖਮੰਦਰ ਸਿੰਘ ਨੇ ...

ਪੂਰੀ ਖ਼ਬਰ »

ਹਾਫ਼ ਮੈਰਾਥਨ 'ਚ ਯੂਨੀਵਰਸਿਟੀ ਕਾਲਜ ਜੈਤੋ ਦੇ ਵਿਦਿਆਰਥੀਆਂ ਦੀ ਜਿੱਤ

ਜੈਤੋ, 15 ਨਵੰਬਰ (ਭੋਲਾ ਸ਼ਰਮਾ)- ਜੀਵਨ ਸਪੋਰਟਸ ਤੇ ਵੈੱਲਫੇਅਰ ਕਲੱਬ ਕੋਟਕਪੂਰਾ ਵਲੋਂ ਕਰਵਾਈ ਗਈ ਪਹਿਲੀ (ਬਾਬਾ ਜੀਵਨ ਸਿੰਘ ਹਾਫ਼ ਮੈਰਾਥਨ-2018) ਵਿਚ ਯੂਨੀਵਰਸਿਟੀ ਕਾਲਜ ਜੈਤੋ ਦੀਆਂ ਵਿਦਿਆਰਥਣਾਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਵੱਡੀਆਂ ਪੁਲਾਘਾਂ ਪੁੱਟ ਕੇ ਇਹ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦਾ ਡੈਲੀਗੇਟ ਇਜਲਾਸ 18 ਨੂੰ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਪਾਰਕ ਫ਼ਰੀਦਕੋਟ ਵਿਖੇ ਹੋਈ | ਮੀਟਿੰਗ ਵਿਚ ਸਟੇਟ ਕਮੇਟੀ ...

ਪੂਰੀ ਖ਼ਬਰ »

ਚੈੱਕ ਬਾਊਾਸ ਹੋਣ ਦੇ ਮਾਮਲੇ 'ਚ ਸਜ਼ਾ ਤੇ ਜੁਰਮਾਨਾ

ਫ਼ਰੀਦਕੋਟ, 15 ਨਵੰਬਰ (ਸਰਬਜੀਤ ਸਿੰਘ)- ਚੈੱਕ ਬਾਉਂਸ ਹੋਣ ਦੇ ਇਕ ਮਾਮਲੇ ਵਿਚ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਸੁਰੇਸ਼ ਕੁਮਾਰ ਦੀ ਅਦਾਲਤ ਵਲੋਂ ਆਪਣੇ ਹੁਕਮਾਂ ਵਿਚ ਪਿੰਡ ਮਹਿਮੂਆਣਾ ਦੇ ਇਕ ਵਿਅਕਤੀ ਨੂੰ 2 ਸਾਲ ਦੀ ਸਜ਼ਾ ਤੇ 5 ਹਜ਼ਾਰ ਰੁਪਏ ਜ਼ੁਰਮਾਨਾ ...

ਪੂਰੀ ਖ਼ਬਰ »

ਸ਼ੋਰ ਪ੍ਰਦੂਸ਼ਣ 'ਤੇ ਸਖ਼ਤੀ ਨਾਲ ਰੋਕ ਲਾਉਣ ਦੀ ਮੰਗ

ਜੈਤੋ, 15 ਨਵੰਬਰ (ਭੋਲਾ ਸ਼ਰਮਾ)- ਉਂਝ ਤਾਂ ਦੇਸ਼ ਦੀ ਜਨਤਾ ਕਈ ਤਰ੍ਹਾਂ ਦੇ ਪ੍ਰਦੂਸ਼ਣਾਂ ਦਾ ਸਾਹਮਣਾ ਕਰ ਰਹੀ ਹੈ ਜਿਵੇਂ ਹਵਾ ਪ੍ਰਦੂਸ਼ਣ ਤੇ ਪਾਣੀ ਪ੍ਰਦੂਸ਼ਣ | ਇਨ੍ਹਾਂ ਦੋਵਾਂ ਤਰ੍ਹਾਂ ਦੇ ਪ੍ਰਦੂਸ਼ਣਾਂ ਪ੍ਰਤੀ ਸਰਕਾਰ ਤੇ ਆਮ ਜਨਤਾ ਚਿੰਤਤ ਤੇ ਗੰਭੀਰ ਹੈ, ਉਵੇਂ ਹੀ ...

ਪੂਰੀ ਖ਼ਬਰ »

ਵਿਸ਼ਵ ਡਾਇਬਟੀਜ਼ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)- ਸਥਾਨਕ ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸ਼ਵ ਡਾਇਬਟੀਜ਼ ਦਿਵਸ 'ਤੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ 'ਚ ਡਾਇਬਟੀਜ਼ ਦੇ ਵਿਸ਼ੇ 'ਤੇ ਲੋਕਾਂ ਨੂੰ ਸਿੱਖਿਅਤ ਕੀਤਾ ਗਿਆ | ਸੈਮੀਨਾਰ 'ਚ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਪੇਂਡੂ ਖੇਡਾਂ ਕਰਵਾਈਆਂ

ਕੋਟਕਪੂਰਾ, 15 ਨਵੰਬਰ (ਮੇਘਰਾਜ)- ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਅੱਜ ਬਡੀ ਪੀਰੀਅਡ ਦੌਰਾਨ ਵਿਦਿਆਰਥੀਆਂ ਦੀਆਂ ਪੇਂਡੂ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਬਾਂਟੇ, ਕੋਟਲਾ ਛਪਾਕੀ, ਅੰਨਾ ਝੋਟਾ, ਬਰਫ਼ ਪਾਣੀ, ਗੀਟੇ, ਡਿੱਕਰੀ ...

ਪੂਰੀ ਖ਼ਬਰ »

ਰਿਸ਼ੀ ਸਕੂਲ ਵਿਖੇ 'ਬਾਲ ਦਿਵਸ' ਮਨਾਇਆ

ਕੋਟਕਪੂਰਾ, 15 ਨਵੰਬਰ (ਮੇਘਰਾਜ)- ਸਥਾਨਕ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੀਤੇ ਦਿਨ 'ਬਾਲ ਦਿਵਸ' ਮਨਾਇਆ | ਇਸ ਮੌਕੇ ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ 'ਚ ਡਾਂਸ, ਭੰਗੜਾ, ਸਕਿੱਟ ਤੇ ਗੀਤ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ | ਸਕੂਲ ਦੇ ਚੇਅਰਮੈਨ ਵਿਜੇ ਸ਼ਰਮਾ ਤੇ ਪਿ੍ੰਸੀਪਲ ਵਿਜੇ ਭਾਰਦਵਾਜ ਨੇ ਬਾਲ ਦਿਵਸ ਦੀਆਂ ਵਧਾਈਆਂ ਦਿੱਤੀਆਂ ਤੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਤੇ ਖੇਡਾਂ ਵੱਲ ਹੋਰ ਮਿਹਨਤ ਕਰਨ ਲਈ ਪੇ੍ਰਰਿਤ ਕੀਤਾ | ਇਸ ਮੌਕੇ ਕੋਆਰਡੀਨੇਟਰ ਹਰਵਿੰਦਰ ਸਿੰਘ, ਗੁਰਵਿੰਦਰ ਸਿੰਘ, ਹਰਮਨਦੀਪ ਕੌਰ, ਗੁਰਜਿੰਦਰ ਸਿੰਘ ਸਮੇਤ ਸਮੂਹ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਕੋਟਕਪੂਰਾ, 15 ਨਵੰਬਰ (ਮੇਘਰਾਜ)- ਲਾਇਨਜ਼ ਕਲੱਬ ਕੋਟਕਪੂਰਾ ਰਾਇਲ ਵਲੋਂ ਗੋਦ ਲਏ ਗਏ ਆਰੀਆ ਹਾਈ ਸਕੂਲ 'ਚ 'ਬਾਲ ਦਿਵਸ' ਮੌਕੇ ਕੀਤੇ ਗਏ ਸਮਾਗਮ ਦੌਰਾਨ ਲੋੜਵੰਦ ਬੱਚਿਆਂ ਨੂੰ ਸਰਦੀ ਰੁੱਤ ਦੀਆਂ ਵਰਦੀਆਂ ਵੀ ਵੰਡੀਆਂ ਗਈਆਂ | ਅਮਰਦੀਪ ਸਿੰਘ ਮੱਕੜ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਪੋਸਟ ਗੈ੍ਰਜੂਏਟ ਅੰਗਰੇਜ਼ੀ ਵਿਭਾਗ ਨੇ ਰਾਸ਼ਟਰੀ ਏਕਤਾ ਦਿਵਸ ਮਨਾਇਆ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)- ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੇ ਪੋਸਟ ਗਰੈਜੂਏਟ ਅੰਗਰੇਜ਼ੀ ਵਿਭਾਗ ਵਲੋਂ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਨਿਰਵਰਿੰਦਰ ਕੌਰ ਸੰਧੂ ਨੇ ਸਾਰਿਆਂ ਨੂੰ 'ਜੀ ਆਇਆ' ...

ਪੂਰੀ ਖ਼ਬਰ »

ਬਾਲ ਦਿਵਸ ਮੌਕੇ 'ਤੇ ਬੱਚਿਆਂ ਨੂੰ ਵਰਦੀਆਂ ਵੰਡੀਆਂ

ਬਾਜਾਖਾਨਾ, 15 ਨਵੰਬਰ (ਗਿੱਲ)-ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਬਾਜਾਖਾਨਾ (ਮੇਨ) ਵਿਖੇ ਚੱਲ ਰਹੇ ਪ੍ਰੀ-ਪ੍ਰਾਇਮਰੀ ਵਿੰਗ ਦੇ ਇਕ ਸਾਲ ਪੂਰਾ ਹੋਣ 'ਤੇ ਬਾਲ ਦਿਵਸ 'ਤੇ ਬਾਲ ਮੇਲਾ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਬਲਾਕ ਸਿੱਖਿਆ ਅਫ਼ਸਰ ਦਲਬੀਰ ਸਿੰਘ ਰਤਨ ਨੇ ਕੀਤੀ | ...

ਪੂਰੀ ਖ਼ਬਰ »

ਸੀਵਰੇਜ ਉੱਚਾ ਪੈਣ ਕਾਰਨ ਦੀਪ ਸਿੰਘ ਨਗਰ ਵਾਸੀਆਂ ਨੂੰ ਝੋਰਾ

ਕੋਟਕਪੂਰਾ, 15 ਨਵੰਬਰ (ਮੋਹਰ ਸਿੰਘ ਗਿੱਲ)-ਸਥਾਨਕ ਸਿੱਖਾਂ ਵਾਲਾ ਸੜਕ 'ਤੇ ਵਸੇ ਬਾਬਾ ਦੀਪ ਸਿੰਘ ਨਗਰ ਦੇ ਬਸ਼ਿੰਦਿਆਂ ਦੀ ਸ਼ਿਕਾਇਤ ਹੈ ਕਿ ਮੁਹੱਲੇ 'ਚ ਬੀਤੇ ਸਮੇਂ ਇਕ ਕੰਪਨੀ ਵਲੋਂ ਸੀਵਰੇਜ ਪਾਉਣ ਸਮੇਂ ਘਰਾਂ ਦੀ ਉਸਾਰੀ ਨੂੰ ਅਣਡਿੱਠ ਕਰਕੇ ਸੀਵਰੇਜ ਕਾਫ਼ੀ ...

ਪੂਰੀ ਖ਼ਬਰ »

ਬਾਲ ਦਿਵਸ ਮਨਾਇਆ

ਫ਼ਰੀਦਕੋਟ, 15 ਨਵੰਬਰ (ਗੋਂਦਾਰਾ)-ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਵਲੋਂ ਸ਼ਹਿਰ ਅੰਦਰ ਝੁੱਗੀਆਂ-ਝੌਪੜੀਆਂ 'ਚ ਰਹਿਣ ਵਾਲੇ ਲੋੜਵੰਦ ਬੱਚਿਆਂ ਨੂੰ ਕੱਪੜੇ ਵੰਡ ਕੇ ਬਾਲ ਦਿਵਸ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ | ਇਸ ਤੋਂ ਇਲਾਵਾ ਸਕੂਲ 'ਚ ਮਨਾਏ ਗਏ ਬਾਲ ...

ਪੂਰੀ ਖ਼ਬਰ »

ਕੂੜਾ ਡੰਪ 'ਚ ਸੁੱਟਣ ਦੀ ਬਜਾਏ ਪਲਾਟਾਂ 'ਚ ਖਿਲਾਰਨ ਦਾ ਸਿਲਸਿਲਾ ਬਾਦਸਤੂਰ ਜਾਰੀ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਕੁਲਦੀਪ ਸਿੰਘ ਘੁਮਾਣ)- ਸਥਾਨਕ ਸ਼ਹਿਰ ਵਿਚ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਤੇ ਸਮਾਜਿਕ ਸੰਸਥਾਵਾਂ ਸਫ਼ਾਈ ਮੁਹਿੰਮ ਵਿਚ ਜੁਟੀਆਂ ਹੋਈਆਂ ਹਨ, ਉਥੇ ਹੀ ਕੁੱਝ ਸ਼ਰਾਰਤੀ ਅਨਸਰ ਇਸ ਮੁਹਿੰਮ ਨੂੰ ਠੁੱਸ ਕਰਨ ਦੀ ਫ਼ਿਰਾਕ ਵਿਚ ਲਗਾਤਾਰ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ 'ਚ ਬਾਲ ਮੇਲਾ ਲਗਾਇਆ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਗੁਲਵਿੰਦਰ ਸਿੰਘ)- ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਟਿੱਬੀ ਸਾਹਿਬ ਵਿਖੇ ਬਾਲ ਦਿਵਸ ਦੇ ਮੌਕੇ ਬੱਚਿਆਂ 'ਚ ਰਚਨਾਤਮਿਕ ਰੁਚੀਆਂ ਪੈਦਾ ਕਰਨ ਦੇ ਮੰਤਵ ਨਾਲ ਬਾਲ ਮੇਲਾ ਲਗਾਇਆ ਗਿਆ | ਇਸ ਮੇਲੇ ਦਾ ਉਦਘਾਟਨ ਬਲਾਕ ਪ੍ਰਾਇਮਰੀ ਸਿੱਖਿਆ ...

ਪੂਰੀ ਖ਼ਬਰ »

ਮ. ਪ. ਹ. ਵ. ਹੈਲਥ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਹੋਈ

ਮਲੋਟ, 15 ਨਵੰਬਰ (ਗੁਰਮੀਤ ਸਿੰਘ ਮੱਕੜ)-ਪਿਛਲੇ ਕਾਫ਼ੀ ਸਮੇਂ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਸਮਝੀ ਜਾਂਦੀ ਕੈਟਾਗਰੀ ਮ.ਪ.ਹ.ਵ. ਮੇਲ ਦੀ ਭਰਤੀ ਵਿਚ ਆਈ ਖੜੋਤ ਤੋਂ ਬਾਅਦ ਸਿਹਤ ਵਿਭਾਗ ਵਿਚ ਹੁਣ ਭਰਤੀ ਹੋਏ ਨਵ ਨਿਯੁਕਤ ਮ.ਪ.ਹ.ਵ. ਮੇਲ ਨਾਲ ਜਾਣ ਪਛਾਣ ਕਰਨ ਸਮੇਂ ਤੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬਾਲ ਮੇਲਾ ਲਗਾਇਆ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਹਰਮਹਿੰਦਰ ਪਾਲ, ਗੁਲਵਿੰਦਰ ਸਿੰਘ)- ਸਰਕਾਰੀ ਪ੍ਰਾਇਮਰੀ ਸਕੂਲ ਭੁੱਲਰ ਬ੍ਰਾਂਚ ਵਿਖੇ ਮੁੱਖ ਅਧਿਆਪਕ ਨਵਦੀਪ ਸਿੰਘ ਸੁੱਖੀ ਦੀ ਅਗਵਾਈ ਹੇਠ ਬਾਲ ਮੇਲਾ ਕਰਵਾਇਆ ਗਿਆ | ਇਸ ਦੌਰਾਨ ਬੱਚਿਆਂ ਦੁਆਰਾ ਬਾਲ ਗੀਤ ਤੇ ਹੋਰ ਗਤੀਵਿਧੀਆਂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਨਵੈਂਟ ਸਕੂਲ 'ਚ ਬਾਲ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)- ਬਾਬਾ ਫ਼ਰੀਦ ਕੌਨਵੈਂਟ ਸਕੂਲ ਥਾਂਦੇਵਾਲਾ ਵਿਖੇ ਚੇਅਰਪਰਸਨ ਵੀਰਦਵਿੰਦਰ ਕੌਰ ਦੀ ਅਗਵਾਈ ਹੇਠ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਦੇ ਭਾਸ਼ਣ, ਪੇਂਟਿੰਗ, ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ, ਜਿਸ ...

ਪੂਰੀ ਖ਼ਬਰ »

ਵਿਸ਼ਵ ਸ਼ੂਗਰ ਦਿਵਸ ਮਨਾਇਆ

ਲੰਬੀ, 15 ਨਵੰਬਰ (ਸ਼ਿਵਰਾਜ ਸਿੰਘ ਬਰਾੜ)- 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਹੇਠ ਵਿਸ਼ਵ ਸ਼ੂਗਰ ਦਿਵਸ ਮਨਾਇਆ ਗਿਆ | ਇਸ ਮੌਕੇ ਸਿਹਤ ਇੰਸਪੈਕਟਰ ਪਿ੍ਤਪਾਲ ਸਿੰਘ ਤੂਰ ਨੇ ਸੰਬੋਧਨ ਵਿਚ ਕਿਹਾ ਕਿ ਸ਼ੂਗਰ ...

ਪੂਰੀ ਖ਼ਬਰ »

ਡੈਪੋ ਮੁਹਿੰਮ ਤਹਿਤ ਕਲੱਸਟਰ ਇੰਚਾਰਜਾਂ ਨੂੰ ਸਿਖਲਾਈ ਦਿੱਤੀ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਸ. ਰਿਪੋ.)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਡੈਪੋ ਮੁਹਿੰਮ ਤਹਿਤ ਸ਼ੁਰੂ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਵਿਚ ਕਲੱਸਟਰ ਇੰਚਾਰਜਾਂ ਨੂੰ ਸਿਖਲਾਈ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਸ: ਰਾਜਪਾਲ ਸਿੰਘ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ 'ਚ ਅਥਲੈਟਿਕ ਮੀਟ ਕਰਵਾਈ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)-ਬਾਲ ਦਿਵਸ ਮੌਕੇ ਡੀ.ਏ.ਵੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਅਥਲੈਟਿਕਸ ਮੀਟ ਕਰਵਾਈ ਗਈ, ਜਿਸ ਦੀ ਸ਼ੁਰੂਆਤ ਸਕੂਲ ਦੇ ਵਾਈਸ ਪ੍ਰਧਾਨ ਲੀਲਾਧਰ ਗੁਪਤਾ ਨੇ ਝੰਡਾ ਲਹਿਰਾ ਕੇ ਤੇ ਗ਼ੁਬਾਰੇ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦੌਲਾ ਦੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੁਧ ਲੋਕਾਂ ਨੂੰ ਕੀਤਾ ਜਾਗਰੂਕ

ਗਿੱਦੜਬਾਹਾ, 15 ਨਵੰਬਰ (ਬਲਦੇਵ ਸਿੰਘ ਘੱਟੋਂ)-ਕਲਗੀਧਰ ਟਰਸਟ ਬੜੂ ਸਾਹਿਬ ਅਧੀਨ ਚਲ ਰਹੇ ਅਕਾਲ ਅਕੈਡਮੀ ਦੌਲਾ ਵਲੋਂ ਪਿੰ੍ਰਸੀਪਲ ਮੈਡਮ ਸੁਖਵਿੰਦਰ ਕੌਰ ਦੀ ਅਗਵਾਈ 'ਚ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਅੱਜ ਨਸ਼ਿਆਂ ਿਖ਼ਲਾਫ਼ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ...

ਪੂਰੀ ਖ਼ਬਰ »

ਬਾਲ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਪ. ਪ.)-ਸ਼ਹਿਰ ਦੇ ਕੋਟਕਪੂਰਾ ਰੋਡ ਸਥਿਤ ਵਿਸਪਰਿੰਗ ਬਰਡਜ ਸਕੂਲ ਵਿਚ ਬਾਲ ਦਿਵਸ ਮਨਾਇਆ ਗਿਆ | ਇਸ ਦੌਰਾਨ ਜਿੱਥੇ ਛੋਟੇ-ਛੋਟੇ ਬੱਚਿਆਂ ਦੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ ਉੱਥੇ ਹੀ ਬੱਚਿਆਂ ਨੇ ਗੀਤਾਂ 'ਤੇ ਡਾਂਸ ਕਰਕੇ ਸਾਰਿਆਂ ...

ਪੂਰੀ ਖ਼ਬਰ »

ਸਥਾਨਕ ਕਿਡਸ ਕਿੰਗਡਮ ਪਲੇਅਵੇ ਸਕੂਲ 'ਚ ਬਾਲ ਦਿਵਸ ਮਨਾਇਆ

ਮਲੋਟ, 15 ਨਵੰਬਰ (ਪਾਟਿਲ)-ਸਥਾਨਕ ਕਿਡਸ ਕਿੰਗਡਮ ਪਲੇਅਵੇ ਸਕੂਲ ਵਿਖੇ ਸਕੂਲ ਪਿ੍ੰਸੀਪਲ ਸ੍ਰੀਮਤੀ ਡੋਲੀ ਆਰੀਆ ਦੀ ਅਗਵਾਈ ਹੇਠ ਬੱਚਿਆਂ ਨੇ ਬਾਲ ਦਿਵਸ ਮਨਾਇਆ | ਇਸ ਮੌਕੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਬੱਚਿਆਂ ਨੇ ...

ਪੂਰੀ ਖ਼ਬਰ »

ਬਾਲ ਦਿਵਸ 'ਤੇ ਸਕੂਲ ਨੂੰ ਲੈਪਟਾਪ ਅਤੇ ਪਿ੍ੰਟਰ ਦਾਨ

ਦੋਦਾ, 15 ਨਵੰਬਰ (ਰਵੀਪਾਲ)-ਸਰਕਾਰੀ ਪ੍ਰਾਇਮਰੀ ਸਕੂਲ ਲੁਹਾਰਾ ਵਿਖੇ ਬਾਲ ਦਿਵਸ 'ਤੇ ਪਿੰਡ ਵਾਸੀਆਂ ਅਤੇ ਸਕੂਲ ਸਟਾਫ਼ ਦੇ ਸਹਿਯੋਗ ਨਾਲ ਬਾਲ ਮੇਲਾ ਲਗਾਇਆ ਗਿਆ, ਇਸ ਮੌਕੇ ਪ੍ਰੀ-ਪਾਇਮਰੀ ਕਲਾਸ ਦੀ ਅਧਿਆਪਕਾ ਰਮਨਦੀਪ ਕੌਰ ਤੇ ਬੱਚਿਆਂ ਦੇ ਸਹਿਯੋਗ ਨਾਲ ਪ੍ਰਦਰਸ਼ਨੀ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਦੇ ਹੱਕ 'ਚ ਖੇਤ ਮਜ਼ਦੂਰਾਂ ਵਲੋਂ ਰੋਸ ਮਾਰਚ

ਦੋਦਾ, 15 ਨਵੰਬਰ (ਰਵੀਪਾਲ)- ਅਧਿਆਪਕਾਂ ਦੇ ਵਰਗਾਂ ਨੂੰ ਪੂਰੀਆਂ ਤਨਖ਼ਾਹਾਂ 'ਤੇ ਰੈਗੂਲਰ ਕਰਵਾਉਣ ਲਈ ਸਾਂਝੇ ਅਧਿਆਪਕ ਮੋਰਚੇ ਵਲੋਂ ਚਲਾਇਆ ਜਾ ਰਿਹਾ ਸੰਘਰਸ਼ ਹੁਣ ਪਿੰਡਾਂ ਦੀਆਂ ਸੱਥਾਂ ਤੱਕ ਪਹੁੰਚ ਗਿਆ ਹੈ | ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ 'ਤੇ ਆਏ ਖੇਤ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਹੋਈ

ਕੋਟਕਪੂਰਾ, 15 ਨਵੰਬਰ (ਪ. ਪ.)-ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ | ਮੀਟਿੰਗ ਦੌਰਾਨ ਪੈਨਸ਼ਨਰਾਂ ਦੀਆਂ ਮੰਗਾਂ 'ਤੇ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਗੀਤਕਾਰ ਦੀਪ ਕੰਡਿਆਰਾ ਅਤੇ ਮੰਚ ਸੰਚਾਲਕ ਜਸਬੀਰ ਜੱਸੀ ਸਨਮਾਨਿਤ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)-ਸੁਰੀਲੇ ਗਾਇਕ/ਸੰਸਾਰ ਪ੍ਰਸਿੱਧ ਅਦਾਕਾਰ ਕਰਮਜੀਤ ਅਨਮੋਲ ਦੀ ਆਵਾਜ਼ 'ਚ ਯਾਰਾ ਵੇ ਯਾਰਾ ਸੁਣ ਯਾਰਾ, ਸਾਡਾ ਪਿੰਡ ਵਿਕਾਊ ਹੈ, ਯਾਰਾ-2 ਸਮੇਤ 100 ਤੋਂ ਵੱਧ ਗੀਤ ਸਿਰਜ ਕੇ ਚਰਚਾ ਵਿਚ ਆਏ ਗੀਤਕਾਰ ਦੀਪ ਕੰਡਿਆਰਾ ਨੂੰ ਪੰਜਾਬੀ ...

ਪੂਰੀ ਖ਼ਬਰ »

ਪੰਡਿਤ ਨਹਿਰੂ ਦਾ ਜਨਮ ਦਿਨ ਮਨਾਇਆ

ਜੈਤੋ, 15 ਨਵੰਬਰ (ਸ਼ਰਮਾ)-ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਮਰਹੂਮ ਪੰਡਿਤ ਜਵਾਹਰ ਲਾਲ ਨਹਿਰੂ ਦੀ ਸਥਾਨਕ ਸਮਾਰਕ 'ਤੇ ਚਾਚਾ ਨਹਿਰੂ ਦਾ ਜਨਮ ਦਿਨ ਮਨਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਸ਼ੀਸ਼ ਪਾਲ ਸਿੰਗਲਾ ਤਹਿਸੀਲਦਾਰ ਜੈਤੋ ਸਨ | ਫਰੀਡਮ ਫਾਈਟਰ ਮਾਸਟਰ ਕਰਤਾ ਰਾਮ ...

ਪੂਰੀ ਖ਼ਬਰ »

ਅਧਿਆਪਕ ਦਾ ਸਨਮਾਨ

ਜੈਤੋ, 15 ਨਵੰਬਰ (ਸ਼ਰਮਾ)-ਸਥਾਨਕ ਵਾਰਡ ਨੰਬਰ ਤਿੰਨ ਵਿਚ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦੀ ਬਿਹਤਰੀ ਲਈ ਯੋਗਦਾਨ ਵਾਲੇ ਅਧਿਆਪਕ ਹੇਮ ਰਾਜ ਨੂੰ ਮੁੱਖ ਅਧਿਆਪਕ ਜਸਵਿੰਦਰ ਸਿੰਘ ਬਰਾੜ ਵਲੋਂ ਸਨਮਾਨਿਤ ਕੀਤਾ ਗਿਆ | ਮੁੱਖ ਅਧਿਆਪਕ ਨੇ ਦੱਸਿਆ ਕਿ ਹੇਮ ਰਾਜ ਸਕੂਲ ਦੀ ...

ਪੂਰੀ ਖ਼ਬਰ »

ਸਰਸਵਤੀ ਸਕੂਲ ਜੈਤੋ 'ਚ 'ਬਾਲ ਦਿਵਸ' ਮਨਾਇਆ

ਜੈਤੋ, 15 ਨਵੰਬਰ (ਗੁਰਚਰਨ ਸਿੰਘ ਗਾਬੜੀਆ)- ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ ਪੰਡਤ ਜਵਾਹਰ ਲਾਲ ਨਹਿਰੂ ਨੂੰ ਯਾਦ ਕਰਦਿਆ 'ਬਾਲ ਦਿਵਸ' ਵਜੋਂ ਮਨਾਇਆ ਗਿਆ | ਜਿਸ ਦੇ ਮੁੱਖ ਮਹਿਮਾਨ ਕਾਂਗਰਸ ਦੇ ਸਾਬਕਾ ਵਿਧਾਇਕ ਮੁਹੰਮਦ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਕੂਲ 'ਚ ਬਾਲ ਦਿਵਸ ਮਨਾਇਆ

ਫ਼ਰੀਦਕੋਟ, 15 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)- ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਸਮਰਪਿਤ ਬਾਲ ਦਿਵਸ ਮਨਾਇਆ ਗਿਆ | ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸਮਾਜ ਸੇਵੀ ਪ੍ਰਮੋਦ ਕੁਮਾਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਸ਼ੂਗਰ ਜਾਂਚ ਤੇ ਜਾਗਰੂਕਤਾ ਕੈਂਪ ਤਹਿਤ ਸੈਮੀਨਾਰ ਕਰਵਾਇਆ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)- ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਵਲੋਂ 'ਅੰਤਰ-ਰਾਸ਼ਟਰੀ ਸ਼ੂਗਰ ਜਾਂਚ ਤੇ ਜਾਗਰੂਕਤਾ ਕੈਂਪ' ਤਹਿਤ ਇਕ ਸੈਮੀਨਾਰ ਲਾਈਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਦੇ ਪ੍ਰਧਾਨ ...

ਪੂਰੀ ਖ਼ਬਰ »

ਗੀਤ ਸੰਗੀਤ ਤੇ ਨਾਟਕਾਂ ਰਾਹੀਂ ਔਰਤਾਂ ਨੂੰ ਸਿਹਤ ਸਬੰਧੀ ਕੀਤਾ ਜਾਗਰੂਕ

ਬਰਗਾੜੀ, 15 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)- ਰੀਜ਼ਨਲ ਆਊਟਰੀਚ ਬਿਊਰੋ ਗੀਤ ਤੇ ਨਾਟਕ ਪ੍ਰਭਾਤ ਸੂਚਨਾ ਤੇ ਪ੍ਰਸਾਰਣ ਮੰਤਰਾਲਾ ਭਾਰਤ ਸਰਕਾਰ ਵਲੋਂ ਜ਼ਿਲ੍ਹਾ ਇਸਤਰੀ ਤੇ ਬਾਲ ਵਿਭਾਗ ਅਫ਼ਸਰ ਫ਼ਰੀਦਕੋਟ ਦੇ ਸਹਿਯੋਗ ਨਾਲ ਸੀ. ਡੀ. ਪੀ. ਓ. ਕੋਟਕਪੂਰਾ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਕ੍ਰਿਕਟ ਅੰਡਰ-19 ਲੜਕੀਆਂ ਫ਼ਰੀਦਕੋਟ ਦੀ ਟੀਮ ਬਣੀ ਪੰਜਾਬ ਚੈਂਪੀਅਨ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)- ਖੇਡ ਵਿਭਾਗ ਵਲੋਂ ਗੁਰਦਾਸਪੁਰ ਵਿਖੇ ਕਰਵਾਏ ਗਏ ਸਟੇਟ ਪੱਧਰੀ ਕ੍ਰਿਕਟ ਅੰਡਰ-19 ਲੜਕੀਆਂ ਦੇ ਟੂਰਨਾਮੈਂਟ 'ਚ ਫ਼ਰੀਦਕੋਟ ਜ਼ਿਲ੍ਹੇ ਦੀ ਟੀਮ ਪੰਜਾਬ ਵਿਚ ਜੇਤੂ ਰਹੀ ਹੈ | ਇਸ ਸਬੰਧੀ ਜਾਣਕਾਰੀ ਸ੍ਰੀ ਹਰਗੋਬਿੰਦ ਸਾਹਿਬ ...

ਪੂਰੀ ਖ਼ਬਰ »

ਹਰ ਵਿਦਿਆਰਥੀ ਨੂੰ ਸਫ਼ਲ ਇਨਸਾਨ ਬਣਨ ਵਾਸਤੇ ਕਾਨੂੰਨੀ ਜਾਣਕਾਰੀ ਜ਼ਰੂਰੀ- ਹਰਗੁਰਜੀਤ ਕੌਰ

ਫ਼ਰੀਦਕੋਟ, 15 ਨਵੰਬਰ (ਹਰਮਿੰਦਰ ਸਿੰਘ ਮਿੰਦਾ)- ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਅੱਜ ਨੈਸ਼ਨਲ ਲੀਗਲ ਸਰਵਿਸਜ਼ ਡੇ ਮੌਕੇ ਕਰਵਾਏ ਸਕੂਲ ਪੱਧਰੀ ਮੁਕਾਬਿਲਆਂ 'ਚ ਜੇਤੂ ਰਹੇ ਬੱਚਿਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਐੱਸ. ਐੱਮ. ਡੀ. ਸਕੂਲ 'ਚ ਬਾਲ ਦਿਵਸ ਮਨਾਇਆ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)- ਐੱਸ. ਐੱਮ. ਡੀ. ਕਿੰਡਰ ਗਾਰਡਨ ਸਕੂਲ ਕੋਟ ਸੁਖੀਆ ਵਿਖੇ ਬਾਲ ਦਿਵਸ, ਸੰਸਥਾ ਦੇ ਕੁਆਰਡੀਨੇਟਰ ਮੇਘਾ ਥਾਪਰ ਦੀ ਦੇਖ ਰੇਖ ਹੇਠ ਮਨਾਇਆ ਗਿਆ | ਮੰਚ ਦਾ ਸੰਚਾਲਨ ਕਰਦਿਆਂ ਪ੍ਰੋਗਰਾਮ ਦੀ ਸ਼ੁਰੂਆਤ ਰਾਜਵੀਰ ਕੌਰ ਤੇ ਸੀਮਾ ਨੇ ...

ਪੂਰੀ ਖ਼ਬਰ »

ਡੀ. ਸੀ. ਵਲੋਂ ਫੋਕਲ ਪੁਆਇੰਟ ਕੋਟਕਪੂਰਾ ਵਿਖੇ ਸਨਅਤਕਾਰਾਂ ਨਾਲ ਮੀਟਿੰਗ

ਕੋਟਕਪੂਰਾ, 15 ਨਵੰਬਰ (ਮੇਘਰਾਜ)- ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਸ਼ੁਰੂ ਕੀਤੇ ਗਏ ਬਿਜ਼ਨੈਸ ਫਸਟ ਪੋਰਟਲ ਬਾਰੇ ਜ਼ਿਲ੍ਹੇ ਦੇ ਉਦਯੋਗਿਕ ਅਦਾਰਿਆਂ ਨੂੰ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਦਸਤਾਰ ਬੰਦੀ ਮੁਕਾਬਲੇ ਕਰਵਾਏ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)- ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਵਿਖੇ ਅੱਜ ਸਕੂਲੀ ਬੱਚਿਆਂ ਦੇ ਲੇਖ ਰਚਨਾ ਅਤੇ ਦਸਤਾਰ ਬੰਦੀ ਦੇ ਮੁਕਾਬਲੇ ਕਰਵਾਏ ਗਏ | ਟਾਂਕ ਕਸ਼ੱਤਰੀ ਸਭਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX