ਪਟਿਆਲਾ, 15 ਨਵੰਬਰ (ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਬੀਤੇ ਦਿਨ ਨਾਭਾ ਵਿਖੇ ਹੋਈ 50 ਲੱਖ ਰੁਪਏ ਦੀ ਬੈਂਕ ਡਕੈਤੀ ਤੇ ਸੁਰੱਖਿਆ ਗਾਰਡ ਨੂੰ ਗੋਲੀ ਮਾਰ ਕੇ ਕਤਲ ਕਰਨ ਦੀ ਵਾਰਦਾਤ ਨੂੰ ਹੱਲ ਕਰਨ ਤੋਂ ਇਲਾਵਾ 3 ਹੋਰ ਅਹਿਮ ਡਕੈਤੀਆਂ, 3 ਕਤਲਾਂ ਸਮੇਤ 2 ਨੂੰ ਗੰਭੀਰ ...
ਸੰਗਰੂਰ, 15 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ: ਸੰਦੀਪ ਕੁਮਾਰ ਗਰਗ ਨੇ ਦੱਸਿਆ ਹੈ ਕਿ ਮਈ ਅਤੇ ਜੁਲਾਈ ਮਹੀਨੇ ਦੌਰਾਨ ਸੰਗਰੂਰ 'ਚ ਹੋਈਆਂ ਲੁੱਟ ਦੀਆਂ ਦੋ ਵੱਡੀਆਂ ਵਾਰਦਾਤਾਂ ਸੁਲਝ ਗਈਆਂ ਹਨ | ਉਨ੍ਹਾਂ ਦੱਸਿਆ ਕਿ ...
ਜਗਰਾਉਂ, 15 ਨਵੰਬਰ (ਗੁਰਦੀਪ ਸਿੰਘ ਮਲਕ)-ਪੰਜਾਬ 'ਚ ਸਰਪੰਚਾਂ ਤੇ ਪੰਚਾਂ ਦੀ ਚੋਣ ਦਾ ਐਲਾਨ ਅਗਲੇ ਹਫ਼ਤੇ ਕਿਸੇ ਵੀ ਸਮੇਂ ਹੋ ਸਕਦਾ ਹੈ | ਜਿਸ ਦੀ ਸੂਬਾ ਸਰਕਾਰ ਵਲੋਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ, ਪਰ ਸਰਕਾਰ ਵਲੋਂ ਹੁਣ ਤੱਕ ਪਿੰਡਾਂ ਦੇ ਸਰਪੰਚਾਂ ਦੇ ...
ਹਰੀਕੇ ਪੱਤਣ, 15 ਨਵੰਬਰ (ਸੰਜੀਵ ਕੁੰਦਰਾ)-ਸਤਲੁਜ ਦਰਿਆ 'ਚ ਮਿਲ ਰਿਹਾ ਵੱਡੇ ਸ਼ਹਿਰਾਂ ਦੀਆਂ ਫੈਕਟਰੀਆਂ ਦਾ ਕੈਮੀਕਲ ਯੁਕਤ ਜ਼ਹਿਰੀਲਾ ਪਾਣੀ ਕਈ ਦਹਾਕਿਆਂ ਤੋਂ ਵਾਤਾਵਰਨ ਦਾ ਘਾਣ ਕਰਕੇ ਮਨੁੱਖੀ ਅਤੇ ਜਲਚਰ ਜੀਵਾਂ ਨੂੰ ਮੌਤ ਵੰਡ ਰਿਹਾ ਹੈ | ਪਰੰਤੂ ਸਰਕਾਰਾਂ ਨੇ ਇਸ ...
ਫ਼ਾਜ਼ਿਲਕਾ, 15 ਨਵੰਬਰ (ਦਵਿੰਦਰ ਪਾਲ ਸਿੰਘ)-ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਾਦਕੀ ਚੌਾਕੀ 'ਤੇ ਹੋਣ ਵਾਲੀ ਰੀਟ੍ਰੀਟ ਸੈਰਾਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ | ਪਹਿਲਾ ਰੀਟ੍ਰੀਟ ਦਾ ਸਮਾਂ 5 ਵਜੇ ਹੁੰਦਾ ਸੀ ਅਤੇ ਹੋਣ ਮੌਸਮ 'ਚ ਆਈ ਤਬਦੀਲੀ ਕਾਰਨ ਇਸ ਦਾ ਸਮਾਂ ਬਦਲ ਕੇ ...
ਲੁਧਿਆਣਾ, 15 ਨਵੰਬਰ (ਪੁਨੀਤ ਬਾਵਾ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਸਨਅਤਕਾਰਾਂ ਨੂੰ 'ਸਹਿਮਤੀ' ਦੇਣ ਲਈ ਫ਼ੀਸਾਂ 'ਚ ਭਾਰੀ ਵਾਧਾ ਕਰਕੇ ਸਨਅਤਕਾਰਾਂ 'ਤੇ ਕਰੋੜਾਂ ਰੁਪਏ ਦਾ ਵਾਧੂ ਬੋਝ ਪਾ ਦਿੱਤਾ ਹੈ | ਫ਼ੀਸਾਂ 'ਚ ਭਾਰੀ ਵਾਧਾ ਪਹਿਲਾਂ ਹੀ ਆਰਥਿਕ ਮੰਦਹਾਲੀ ...
ਭਗਤਾ ਭਾਈਕਾ, 15 ਨਵੰਬਰ (ਸੁਖਪਾਲ ਸਿੰਘ ਸੋਨੀ)-ਬੇਅਦਬੀ ਮਾਮਲੇ ਤਹਿਤ ਐਸ. ਆਈ. ਟੀ. ਵਲੋਂ ਗਿ੍ਫ਼ਤਾਰ ਕੀਤੇ ਗਏ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਮੈਂਬਰ ਜਤਿੰਦਰਬੀਰ ਜਿੰਮੀ ਅਰੋੜਾ ਨੂੰ ਅੱਜ ਅਦਾਲਤ 'ਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਹੈ | ਇਸੇ ਤਰ੍ਹਾਂ ਹੀ ...
ਫ਼ਾਜ਼ਿਲਕਾ, 15 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ 'ਚ ਜਦੋਂ ਦੀ ਕਾਂਗਰਸ ਸਰਕਾਰ ਬਣੀ ਹੈ, ਉਸ ਸਮੇਂ ਤੋਂ ਹੀ ਸਰਕਾਰ ਦਾ ਕੋਈ ਨਾ ਕੋਈ ਮੰਤਰੀ ਜਾ ਵਿਧਾਇਕ ਅਫ਼ਸਰਸ਼ਾਹੀ ਨਾਲ ਕਿਸੇ ਨਾ ਕਿਸੇ ਮੁੱਦੇ 'ਤੇ ਵਿਵਾਦਾਂ 'ਚ ਛਾਇਆ ਰਿਹਾ ਹੈ | ਅਜਿਹਾ ਹੀ ਇਕ ਮਾਮਲਾ ਹੁਣ ...
ਚੰਡੀਗੜ੍ਹ, 15 ਨਵੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਸਿਵਲ ਸਰਵਿਸ (ਜੁਡੀਸ਼ੀਅਲ ਬ੍ਰਾਂਚ) ਯਾਨੀ ਪੰਜਾਬ ਵਿਚ ਜੁਡੀਸ਼ੀਅਲ ਮੈਜਿਸਟੇ੍ਰਟ ਦੀਆਂ 121 ਅਸਾਮੀਆਂ ਭਰਨ ਲਈ ਕਰਵਾਈ ਗਈ ਮੁੱਖ ਪ੍ਰੀਖਿਆ ਦੇ ਨਤੀਜੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਚੁਣੌਤੀ ਦਿੱਤੀ ਗਈ ...
ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ 'ਚ ਇਕ ਵਿਸ਼ੇਸ਼ ਬੈਠਕ ਦੌਰਾਨ ਵਿਚਾਰ-ਵਟਾਂਦਰਾ ਕੀਤਾ ਗਿਆ | ਇਹ ਇਕੱਤਰਤਾ ਸ਼੍ਰੋਮਣੀ ...
ਲੁਧਿਆਣਾ, 15 ਨਵੰਬਰ (ਸਲੇਮਪੁਰੀ)-ਪੰਜਾਬ ਰੋਡਵੇਜ਼ ਦੇ ਕਾਮਿਆਂ ਨੇ ਪੰਜਾਬ ਰੋਡਵੇਜ਼ ਤੇ ਪਨਬੱਸਾਂ ਦੀ ਹੋਂਦ ਬਚਾਉਣ ਲਈ ਖੁਦ ਅੱਗੇ ਆ ਕੇ ਰਾਖੀ ਕਰਨ ਦਾ ਫ਼ੈਸਲਾ ਲਿਆ ਹੈ | ਅੱਜ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਲੁਧਿਆਣਾ ਵਿਚ ...
ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਰਿਆਸਤ ਦੇ ਆਖ਼ਰੀ ਮਹਾਰਾਜਾ ਹਰਿੰਦਰ ਸਿੰਘ ਬਰਾੜ ਬੰਸ ਬਹਾਦਰ ਦੀ ਬੇਟੀ ਤੇ ਬਰਧਮਾਨ (ਪੱਛਮੀ ਬੰਗਾਲ) ਦੀ ਮਹਾਰਾਣੀ ਦੀਪਇੰਦਰ ਕੌਰ ਦੀਆਂ ਅਸਥੀਆਂ ਗੰਗਾ 'ਚ ਜਲਪ੍ਰਵਾਹ ਕਰਨ ਲਈ ਉਨ੍ਹਾਂ ਦੇ ਸਪੁੱਤਰ ਜੈ ਚੰਦ ...
ਅੰਮਿ੍ਤਸਰ, 15 ਨਵੰਬਰ (ਸੁਰਿੰਦਰ ਕੋਛੜ)-ਹਿਊਮਨ ਰਾਈਟਸ ਵਾਚ ਨਾਮੀ ਸੰਸਥਾ ਨੇ 'ਮੈਂ ਆਪਣੀ ਧੀ ਨੂੰ ਭੋਜਨ ਦੇਵਾਂ ਜਾਂ ਉਸ ਨੂੰ ਪੜ੍ਹਾਵਾਂ, ਪਾਕਿਸਤਾਨ 'ਚ ਲੜਕੀਆਂ ਦੀ ਸਿੱਖਿਆ 'ਚ ਅੜਚਣਾਂ' ਰਿਪੋਰਟ ਜਾਰੀ ਕਰਕੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ 'ਚ ਤਕਰੀਬਨ ਸਵਾ ਦੋ ...
ਜੋਧਾਂ/ਲੋਹਟਬੱਦੀ, 15 ਨਵੰਬਰ (ਗੁਰਵਿੰਦਰ ਸਿੰਘ ਹੈਪੀ, ਕੁਲਵਿੰਦਰ ਸਿੰਘ ਡਾਂਗੋਂ)- ਜੋਧਾਂ ਨਜ਼ਦੀਕ ਪੈਂਦੇ ਪਿੰਡ ਬੱਲੋਵਾਲ ਵਿਖੇ ਬਾਲੀਵੁੱਡ ਸੁਪਰ ਸਟਾਰ ਸਲਮਾਨ ਖਾਨ ਵਲੋਂ ਕੀਤੀ ਜਾ ਰਹੀ ਫ਼ਿਲਮ ਦੀ ਸ਼ੂਟਿੰਗ ਦੇ ਅੱਜ 5ਵੇਂ ਦਿਨ ਜਿਉਂ ਹੀ ਸਲਮਾਨ ਖਾਨ ਲੁਧਿਆਣਾ ...
ਲੁਧਿਆਣਾ, 15 ਨਵੰਬਰ (ਸਲੇਮਪੁਰੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਮਨਜੀਤ ਸਿੰਘ ਸੈਣੀ ਨੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਲੰਬੇ ਸਮੇਂ ਤੋਂ ਠੇਕਾ ...
ਜਲੰਧਰ, 15 ਨਵੰਬਰ (ਅ.ਬ.)-ਆਸਟ੍ਰੇਲੀਆ ਅਤੇ ਕੈਨੇਡਾ ਜਾਣਾ ਹੁਣ ਹੋਰ ਵੀ ਸੌਖਾ ਹੋ ਗਿਆ ਹੈ | ਹੁਣ ਪਰਿਵਾਰ ਸਹਿਤ ਆਸਟ੍ਰੇਲੀਆ/ਕੈਨੇਡਾ ਜਾ ਕੇ ਕੰਮ ਕਰਨ ਦੇ ਬਹੁਤ ਸਾਰੇ ਮੌਕੇ ਉਪਲੱਬਧ ਹਨ | ਜਿਨ੍ਹਾਂ ਵਿੱਚ ਨਿਉਟ੍ਰੀਸ਼ਨਿਸਟ, ਕਸਟਮਰ ਸਰਵਿਸ ਮੈਨੇਜਰ, ਫਾਈਨੈਂਸ ...
ਐੱਸ. ਏ. ਐੱਸ. ਨਗਰ, 15 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ 'ਚ ਕੰਪਿਊਟਰ ਦੀ ਸਿੱਖਿਆ ਦੇਣ ਲਈ ਬਣਾਈਆਂ ਗਈਆਂ ਕੰਪਿਊਟਰ ਲੈਬਾਂ ਦੇ ਪਿਛਲੇ ਦਿਨੀਂ ਮਿਡਲ ਅਤੇ ਸੈਕੰਡਰੀ ਵਰਗਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ ...
ਅੰਮਿ੍ਤਸਰ, 15 ਨਵੰਬਰ (ਜਸਵੰਤ ਸਿੰਘ ਜੱਸ)-ਬੀਤੇ ਦਿਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਦੂਜੀ ਪਾਰੀ ਸੰਭਾਲਣ ਤੋਂ ਬਾਅਦ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਲੰਮੇਂ ਸਮੇਂ ਤੋਂ ਇਕ ਹੀ ਅਹੁਦੇ 'ਤੇ ਤਾਇਨਾਤ ਤੇ ਬਾਗ਼ੀ ਅਕਾਲੀ ਆਗੂਆਂ ਦੇ ਨਜ਼ਦੀਕੀ ਸਮਝੇ ਜਾਂਦੇ ...
ਲੁਧਿਆਣਾ, 15 ਨਵੰਬਰ (ਕਵਿਤਾ ਖੁੱਲਰ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਗੁਰਪੁਰ ਵਾਸੀ ਸੰਤ ਸੱੁਚਾ ਸਿੰਘ ਬਾਨੀ ਜਵੱਦੀ ਟਕਸਾਲ ਗੁਰਮਤਿ ਪ੍ਰਚਾਰ ਲਈ ਆਰੰਭ ਕੀਤੇ ਕਾਰਜਾਂ ਨੂੰ ...
ਅੰਮਿ੍ਤਸਰ, 15 ਨਵੰਬਰ (ਸਟਾਫ ਰਿਪੋਰਟਰ)-ਨਵੰਬਰ 1920 ਵਿਚ ਹੋਂਦ 'ਚ ਆਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਭਲਕੇ 16 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਵੇਰੇ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ...
ਗੁਰਦਾਸਪੁਰ, 15 ਨਵੰਬਰ (ਆਰਿਫ਼)-ਸਹਿਕਾਰਤਾ ਵਿਭਾਗ ਵਲੋਂ ਸਹਿਕਾਰੀ ਸਭਾਵਾਂ ਗੁਰਦਾਸਪੁਰ ਦੇ ਉਪ-ਰਜਿਸਟਰਾਰ ਭੁਪਿੰਦਰ ਸਿੰਘ ਅਤੇ ਸਹਿਕਾਰੀ ਸਭਾਵਾਂ ਸ਼ਾਹਪੁਰ ਜਾਜਨ ਸਰਕਲ ਦੇ ਇੰਸਪੈਕਟਰ ਭੁਪਿੰਦਰ ਸਿੰਘ ਨੰੂ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਮੁਅੱਤਲ ਕੀਤੇ ਜਾਣ ...
ਅੰਮਿ੍ਤਸਰ, 15 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸੁਪਰੀਮ ਕੋਰਟ ਨੇ ਘੱਟ ਗਿਣਤੀ ਭਾਈਚਾਰੇ ਦੀਆਂ ਧਾਰਮਿਕ ਜਾਇਦਾਦਾਂ ਦੀ ਦੇਖਭਾਲ ਲਈ ਕਾਇਮ ਕੀਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਦਾ ਚੇਅਰਮੈਨ ਘੱਟ-ਗਿਣਤੀ ਭਾਈਚਾਰੇ 'ਚੋਂ ਲਗਾਏ ਜਾਣ ਦੇ ਹੁਕਮ ...
ਜਗਰਾਉਂ, 15 ਨਵੰਬਰ (ਜੋਗਿੰਦਰ ਸਿੰਘ)-ਹੀਰੋ ਦਾ ਨਵਾਂ 125 ਸੀ. ਸੀ. ਸਕੁੂਟਰ 'ਡੈਸਟਨੀ' ਅੱਜ ਜਗਰਾਉਂ ਵਿਖੇ ਏ. ਐਸ. ਆਟੋਮੋਬਾਈਲ ਵਿਖੇ ਲਾਂਚ ਕੀਤਾ ਗਿਆ | ਜਿਸ ਦੀ ਘੁੰਡ ਚੁਕਾਈ ਜਗਰਾਉਂ ਦੇ ਐਸ. ਡੀ. ਐਮ ਰਾਮ ਸਿੰਘ ਨੇ ਕੀਤੀ | ਦੁਨੀਆਂ ਦੀ ਲਗਾਤਾਰ 17 ਸਾਲ ਤੋਂ ਨੰਬਰ ਇਕ ਰਹਿਣ ...
ਲੁਧਿਆਣਾ, 15 ਨਵੰਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਇਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵੱਡਾ ਹਮਲਿਆ ਕਰਦਿਆਂ ਕਿਹਾ ਕਿ ਕੈਪਟਨ ਵਲੋਂ ਸ਼੍ਰੀ ...
ਲੁਧਿਆਣਾ, 15 ਨਵੰਬਰ (ਸਲੇਮਪੁਰੀ)- ਪਿਸ਼ਾਬ ਰੋਗਾਂ ਨਾਲ ਸਬੰਧਿਤ ਡਾਕਟਰਾਂ ਅਤੇ ਸਰਜਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਡਾਕਟਰਾਂ ਦੀਆਂ ਵੱਖ-ਵੱਖ ਸੰਸਥਾਵਾਂ/ ਜਥੇਬੰਦੀਆਂ , ਐਨ.ਜੀ.ਓ. ਅਤੇ ਸਿਹਤ ਵਿਭਾਗ ਵਲੋੋਂ ਹਮੇਸ਼ਾਂ ਉਸਾਰੂ ਉਪਰਾਲੇ ਕੀਤੇ ਜਾਂਦੇ ਹਨ ਅਤੇ ...
ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁਚਰਚਿੱਤ ਬਹੁਕਰੋੜੀ ਸਿਟੀ ਸੈਂਟਰ ਘੁਟਾਲੇ 'ਚ ਕਲੋਜਰ ਰਿਪੋਰਟ ਤੇ ਅੱਜ ਅਦਾਲਤ 'ਚ ਬਹਿਸ ਸ਼ੁਰੂ ਹੋ ਗਈ ਹੈ | ਅੱਜ ਬਹਿਸ ਮੁਕੰਮਲ ਨਹੀਂ ਕੀਤੀ ਜਾ ਸਕੀ ਜਿਸ ਤੇ ਅਦਾਲਤ ਵਲੋਂ ਇਸ ਮਾਮਲੇ ਦੀ ਸੁਣਵਾਈ 28 ਨਵੰਬਰ ਤੱਕ ...
ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)- ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ 1984 ਸਿੱਖ ਕਤਲੇਆਮ ਦੌਰਾਨ ਦੋ ਸਿੱਖਾਂ ਦਾ ਕਤਲ ਕਰਨ ਵਾਲੇ ਦੋਸ਼ੀਆਾ ਨੰੂ ਹੋਈ ਸਜ਼ਾ ਨੇ ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ ਨੰੂ ...
ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਸੜਕ 'ਤੇ ਅੱਜ ਰਾਤ ਨੌਜਵਾਨ ਵਲੋਂ ਇਕ ਲੜਕੀ ਉਪਰ ਤੇਜ਼ਾਬ ਸੁੱਟ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਘਟਨਾ ਅੱਜ ਰਾਤ ਉਸ ਸਮੇਂ ਵਾਪਰੀ ਜਦੋਂ ਇਕ ਨੌਜਵਾਨ ਨੇ ਟਿੱਬਾ ਸੜਕ 'ਤੇ ...
ਸੰਗਰੂਰ, 15 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਭਾਈ ਗੁਰਦਾਸ ਗਰੁੱਪ ਆਫ ਇੰਸਟੀਚਿਊਸਨਜ਼ 'ਚ ਪ੍ਰਸਿੱਧ ਮਲਟੀਨੈਸ਼ਨਲ ਕੰਪਨੀਆਂ ਵਾਈ ਯੂਸ ਅਤੇ ਕੈਟਾਲਿਸਟ ਟੈਕਨਾਲੋਜੀ ਪ੍ਰਾਈਵੇਟ ਲਿਮਟਿਡ ਵਲੋਂ ਰੋਜ਼ਗਾਰ ਮੇਲਾ ਲਗਾਇਆ ਗਿਆ, ਜਿਸ ਵਿਚ 35 ਵਿਦਿਆਰਥੀਆਂ ...
ਫ਼ਿਰੋਜ਼ਪੁਰ, 15 ਨਵੰਬਰ (ਤਪਿੰਦਰ ਸਿੰਘ)-ਵਿਜੀਲੈਂਸ ਬਿਊਰੋ ਵਲੋਂ ਪੰਜਾਬ ਪੁਲਿਸ ਦੇ ਵਿਸ਼ੇਸ਼ ਸੈੱਲ ਐਸ.ਟੀ.ਐਫ਼. ਦੇ ਹੌਲਦਾਰ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ | ਵਿਜੀਲੈਂਸ ਦੇ ਇੰਸਪੈਕਟਰ ਅਮਨਦੀਪ ਸਿੰਘ ਅਨੁਸਾਰ ਐਸ.ਟੀ.ਐਫ. ...
ਫ਼ਾਜ਼ਿਲਕਾ, 15 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਅਤੇ ਹਰਿਆਣਾ ਦੀ ਜਵਾਨੀ ਬੇਰੁਜ਼ਗਾਰੀ ਨਾਲ ਇਸ ਕਦਰ ਸਤਾਈ ਪਈ ਹੈ ਕਿ ਉਹ ਕੋਈ ਵੀ ਕੰਮ ਮਿਲੇ, ਉਸ ਨੂੰ ਕਰਨ ਲਈ ਤਿਆਰ ਖੜ੍ਹੀ ਹੈ | ਤੱਥ ਬੋਲਦੇ ਹਨ ਕਿ ਸੈਂਕੜੇ ਅਸਾਮੀਆਂ ਲਈ ਹਜ਼ਾਰਾਂ ਨਹੀਂ ਲੱਖਾਂ ਉਮੀਦਵਾਰ ਕਤਾਰ ...
ਫ਼ਾਜ਼ਿਲਕਾ, 15 ਨਵੰਬਰ (ਅਮਰਜੀਤ ਸ਼ਰਮਾ)-ਪੰਜਾਬ ਦਾ ਸਿੱਖਿਆ ਵਿਭਾਗ ਜ਼ਮੀਨੀ ਹਕੀਕਤ ਤੋਂ ਪਰੇ ਬੰਦ ਕਮਰਿਆਂ 'ਚ ਬੈਠ ਕੇ ਨਿੱਤ ਆਏ ਦਿਨ ਨਵੇਂ-ਨਵੇਂ ਫ਼ਰਮਾਨ ਜਾਰੀ ਕਰਕੇ ਅਧਿਆਪਕ ਵਰਗ ਨੂੰ ਪ੍ਰੇਸ਼ਾਨੀ ਵਿਚ ਪਾਉਣ ਲਈ ਮਸ਼ਹੂਰ ਹੈ | ਹੁਣ ਸਿੱਖਿਆ ਵਿਭਾਗ ਵਲੋਂ ...
ਮੋਗਾ, 15 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਪਾਬੰਦੀ ਦੇ ਬਾਵਜੂਦ ਕਿਸਾਨਾਂ ਵਲੋਂ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ ਹੈ | ਜਿਥੇ ਪਰਾਲੀ ਦੇ ਧੂੰਏਾ ਨੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਬਿਮਾਰੀਆਂ ਵੱਲ ਧੱਕਿਆ ਹੋਇਆ ਹੈ, ਉੱਥੇ ਇਸ ਪਰਾਲੀ ਦੇ ਧੂੰਏਾ ਨਾਲ ਸੜਕ ...
ਫ਼ਿਰੋਜ਼ਪੁਰ, 15 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੇ ਮੱਦੇਨਜ਼ਰ ਪਾਕਿਸਤਾਨ ਸਰਕਾਰ ਸਿੱਖ ਯਾਤਰੂਆਂ ਨੂੰ ਗੁਰਧਾਮਾਂ ਦੇ ਦਰਸ਼ਨ ਦੀਦਾਰਿਆਂ ਲਈ ਵੀਜ਼ੇ ਦੇਣ ਦੀ ਗਿਣਤੀ 'ਚ ਵਾਧਾ ਕਰੇ ...
ਨਵੀਂ ਦਿੱਲੀ, 15 ਨਵੰਬਰ (ਏਜੰਸੀ)- 1971 ਤੋਂ ਪਹਿਲਾਂ ਅਸਾਮ 'ਚ ਰਹਿਣ ਵਾਲੇ ਭਾਰਤੀ ਨਾਗਰਿਕਾਂ ਨੂੰ ਐਨ.ਆਰ.ਸੀ.( ਨੈਸ਼ਨਲ ਰਜਿਸਟਰ ਆਫ਼ ਸੀਟੀਜਨ) 'ਚ ਸ਼ਾਮਲ ਕੀਤਾ ਜਾਵੇਗਾ | ਜਦਕਿ ਅਜਿਹੇ ਵਿਅਕਤੀਆਂ ਦੀ ਨਗਾਰਿਕਤਾ ਦਾ ਪਤਾ ਲਗਾਇਆ ਗਿਆ ਹੈ ਜੋ ਦਾਅਵਿਆਂ ਅਤੇ ਇਤਰਾਜ਼ਾਂ ...
ਇਲਾਹਾਬਾਦ, 15 ਨਵੰਬਰ (ਪੀ. ਟੀ. ਆਈ.)-ਇਲਾਹਾਬਾਦ ਹਾਈ ਕੋਰਟ ਨੇ ਉੱਤਰ ਪ੍ਰਦੇਸ਼ ਵਿਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਮਾਰੇ ਗਏ ਤਿੰਨ ਵਿਅਕਤੀਆਂ ਦੇ ਪਰਿਵਾਰਾਂ ਨੂੰ ਕਥਿਤ ਤੌਰ 'ਤੇ ਮੁਆਵਜਾ ਨਾ ਦੇਣ ਬਾਰੇ ਦੋ ਪਟੀਸ਼ਨਾਂ 'ਤੇ ਕੇਂਦਰ ਅਤੇ ਸੂਬਾ ਸਰਕਾਰਾਂ ਦਾ ਪੱਖ ...
ਪਟਨਾ, 15 ਨਵੰਬਰ (ਏਜੰਸੀ)-ਜਨਤਾ ਦਲ (ਯੂ) ਨੇ ਬਿਹਾਰ ਦੀ ਸਾਬਕਾ ਮੰਤਰੀ ਮੰਜੂ ਵਰਮਾ ਨੂੰ ਪਾਰਟੀ 'ਚੋਂ ਮੁਅੱਤਲ ਕਰ ਦਿੱਤਾ ਹੈ | ਮੰਜੂ ਵਰਮਾ ਦੇ ਮੁਜ਼ੱਫਰਪੁਰ ਆਸਰਾ ਘਰ ਦੇ ਸੈਕਸ ਸਕੈਂਡਲ ਨਾਲ ਜੁੜੇ ਹੋਣ ਸਬੰਧੀ, ਉਸਦੇ ਘਰੋਂ ਸੀ.ਬੀ.ਆਈ. ਵਲੋਂ ਛਾਪੇਮਾਰੀ ਦੌਰਾਨ ਹਥਿਆਰ ...
ਵਾਸ਼ਿੰਗਟਨ, 15 ਨਵੰਬਰ (ਏਜੰਸੀ)-ਵਾਈਟ ਹਾਊਸ ਨੇ ਉਪ ਰਾਸ਼ਟਰੀ ਸੁਰੱਖਿਆ ਸਲਾਹਕਾਰ ਮੀਰਾ ਰਿਕਾਡ੍ਰੇਲ ਨੂੰ ਬਰਖ਼ਾਸਤ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ | ਅਮਰੀਕਾ ਦੀ 'ਫਸਟ ਲੇਡੀ' ਮੇਲਾਨੀਆ ਟਰੰਪ ਦੇ ਦਫ਼ਤਰ ਨੇ ਰਿਕਾਡ੍ਰੇਲ ਦੀ ਰਵਾਨਗੀ ਨੂੰ ਲੈ ਕੇ ਬਿਆਨ ਜਾਰੀ ...
ਸਿੰਗਾਪੁਰ, 15 ਨਵੰਬਰ (ਪੀ. ਟੀ. ਆਈ.)-ਭਾਰਤ, ਅਮਰੀਕਾ, ਆਸਟਰੇਲੀਆ ਤੇ ਜਪਾਨ ਦੇ ਅਧਿਕਾਰੀਆਂ ਨੇ ਅੱਜ ਇਥੇ ਮੀਟਿੰਗ ਕਰਕੇ ਰਣਨੀਤਕ ਭਾਰਤ-ਪ੍ਰਸ਼ਾਂਤ ਖੇਤਰ ਵਿਚ ਚੀਨ ਵਲੋਂ ਆਪਣੀ ਸੈਨਿਕ ਤਾਕਤ ਦਿਖਾਉਣ ਦਰਮਿਆਨ ਆਪਸੀ ਹਿਤ ਦੇ ਖੇਤਰੀ ਤੇ ਵਿਸ਼ਵ ਮੁੱਦਿਆਂ 'ਤੇ ਚਰਚਾ ...
ਜਲੰਧਰ, 15 ਨਵੰਬਰ (ਅਜੀਤ ਬਿਊਰੋ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਵਲੋਂ ਜਲਿ੍ਹਆਂ ਵਾਲਾ ਬਾਗ ਤੋਂ ਸ਼ੁਰੂ ਕੀਤੇ 'ਲੋਕ ਜਗਾਓ-ਲੁਟੇਰੇ ਭਜਾਓ' ਜਥਾ ਮਾਰਚ ਨੇ ਸੂਬੇ ਅੰਦਰ ਇਕ ਨਵੀਂ ਕਿਸਮ ਦੀ ਹਲਚਲ ਪੈਦਾ ਕਰ ਦਿੱਤੀ ਹੈ ਸਿੱਟੇ ਵਜੋਂ ਇਨ੍ਹਾਂ ...
ਚੰਡੀਗੜ੍ਹ, 15 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸੂਬੇ ਦੇ ਜ਼ਿਆਦਾਤਰ ਸ਼ਹਿਰਾਂ 'ਚ ਟਰੈਫ਼ਿਕ ਲਾਈਟਾਂ ਜਾਂ ਤਾਂ ਹੈ ਹੀ ਨਹੀਂ ਅਤੇ ਜਿਥੇ ਲੱਗੀਆਂ ਵੀ ਹਨ, ਉਨ੍ਹਾਂ 'ਚੋਂ 50 ਫੀਸਦੀ ਖ਼ਰਾਬ ਹੀ ਰਹਿੰਦੀਆਂ ਹਨ | ਇਸ ਸਮੱਸਿਆ ਦੇ ਚੱਲਦੇ ਟਰੈਫ਼ਿਕ ਕੰਟਰੋਲ ਕਰਨ 'ਚ ਟਰੈਫ਼ਿਕ ...
ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)- ਪੰਜਾਬ 'ਚ ਕਣਕ ਦੀ ਬਿਜਾਈ ਪੂਰੇ ਜ਼ੋਰਾਂ 'ਤੇ ਚੱਲ ਰਹੀ ਹੈ | ਕਣਕ ਦੀ ਬਿਜਾਈ 85 ਲੱਖ ਏਕੜ ਵਿਚ ਹੋਣੀ ਹੈ, ਜਿਸ 'ਚੋਂ 55 ਲੱਖ ਏਕੜ ਵਿਚ ਬਿਜਾਈ ਹੁਣ ਤੱਕ ਮੁਕੰਮਲ ਹੋ ਚੁੱਕੀ ਹੈ ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 4 ਫ਼ੀਸਦੀ ਵੱਧ ਹੈ | ਇਸ ...
ਕਾਬੁਲ, 15 ਨਵੰਬਰ (ਏ.ਪੀ.)-ਅਫ਼ਗਾਨਿਸਤਾਨ ਦੇ ਫ਼ਰਾਹ ਪ੍ਰਾਂਤ 'ਚ ਤਾਲਿਬਾਨ ਵਲੋਂ ਅਫ਼ਗਾਨ ਪੁਲਿਸ ਚੌਕੀ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲੇ 'ਚ 30 ਪੁਲਿਸ ਜਵਾਨ ਮਾਰੇ ਗਏ | ਮਾਰੇ ਗਏ ਜਵਾਨਾਂ ਦੀ ਗਿਣਤੀ ਬਾਰੇ ਅਜੇ ਕੋਈ ਅਧਿਕਾਰਕ ਪੁਸ਼ਟੀ ਤਾਂ ਨਹੀਂ ਕੀਤੀ ਗਈ ਪਰ ...
ਕੋਲੰਬੋ, 15 ਨਵੰਬਰ (ਏਜੰਸੀ)-ਸ੍ਰੀਲੰਕਾ ਦੀ ਸੰਸਦ 'ਚ ਵਿਸ਼ਵਾਸ ਮਤ ਹਾਰ ਚੁੱਕੇ ਪ੍ਰਧਾਨ ਮੰਤਰੀ ਮਹਿੰਦਰਾ ਰਾਜਪਕਸ਼ੇ ਮੌਜੂਦਾ ਸੰਕਟ ਨੂੰ ਹੱਲ ਕਰਨ ਲਈ ਚੋਣਾਂ ਕਰਵਾਉਣ ਦੀ ਮੰਗ ਕਰ ਰਹੇ ਹਨ, ਇਸ ਨੂੰ ਲੈ ਕੇ ਵੀਰਵਾਰ ਨੂੰ ਸੰਸਦ 'ਚ ਜ਼ੋਰਦਾਰ ਹੰਗਾਮਾ ਹੋਇਆ | ਮਹਿੰਦਰਾ ...
ਨਵੀਂ ਦਿੱਲੀ, 15 ਨਵੰਬਰ (ਏਜੰਸੀ)- ਸੀ.ਬੀ.ਆਈ. ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਦੇ ਸੀ.ਬੀ.ਆਈ. ਨਿਰਦੇਸ਼ਕ ਆਲੋਕ ਵਰਮਾ 'ਤੇ ਲਗਾਏ ਗਏ ਦੋਸ਼ਾਂ ਦੀ ਜਾਂਚ ਦੀ ਰਿਪੋਰਟ ਕੇਂਦਰੀ ਸਤਕਰਤਾ ਆਯੋਗ(ਸੀ.ਵੀ.ਸੀ.) ਨੇ ਸੁਪਰੀਮ ਕੋਰਟ ਨੂੰ ਸੌਾਪ ਦਿੱਤੀ ਹੈ | ਇਸ ਰਿਪੋਰਟ 'ਚ ...
ਇਸਲਾਮਾਬਾਦ, 15 ਨਵੰਬਰ (ਪੀ. ਟੀ. ਆਈ.)-ਪਾਕਿ ਦੇ ਕਬਜ਼ੇ ਵਾਲੇ ਵਿਵਾਦਤ ਗਿਲਗਿਤ-ਬਾਲਤਿਸਤਾਨ ਖ਼ੇਤਰ ਦੇ ਕਾਨੂੰਨੀ ਹਾਲਾਤਾਂ ਦੀ ਘੋਖ ਕਰਨ ਲਈ ਪਾਕਿ ਸਰਕਾਰ ਨੇ ਅੱਜ ਇਕ ਕਮੇਟੀ ਦਾ ਗਠਨ ਕੀਤਾ ਹੈ | ਇਹ ਖ਼ੇਤਰ ਭਾਰਤ ਦੇ ਜੰਮੂ-ਕਸ਼ਮੀਰ ਸੂਬੇ ਦਾ ਹਿੱਸਾ ਹੈ ਜੋ ਪਾਕਿ ਦੇ ...
ਨਿਊਯਾਰਕ, 15 ਨਵੰਬਰ (ਪੀ. ਟੀ. ਆਈ.)-ਅਮਰੀਕਾ ਵਿਚ ਪੈਨਸਲਵੇਨੀਆ ਸੂਬਾ ਅਸੰਬਲੀ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਨਿਖੇਧੀ ਵਾਲਾ ਮਤਾ ਕਾਨੂੰਨਘਾੜਿਆਂ ਅਤੇ ਭਾਰਤ-ਅਮਰੀਕੀ ਭਾਈਚਾਰੇ ਦੇ ਮੈਂਬਰਾਂ ਦੇ ਯਤਨਾਂ ਪਿਛੋਂ ਵਾਪਸ ਲੈ ਲਿਆ ਹੈ | ਅਸੰਬਲੀ ਨੇ ਦੰਗਿਆਂ ਦੀ ...
ਤਿਰੂਵਨੰਤਪੁਰਮ, 15 ਨਵੰਬਰ (ਏਜੰਸੀ)-ਸਰਬੀਮਾਲਾ ਮੰਦਰ 'ਚ ਔਰਤਾਂ ਦੇ ਦਾਖ਼ਲੇ ਸਬੰਧੀ ਸੁਪਰੀਮ ਕੋਰਟ ਵਲੋਂ ਦਿੱਤੇ ਹੁਕਮਾਂ ਤੋਂ ਬਾਅਦ ਪੈਦਾ ਹੋਏ ਵਿਵਾਦ ਤੋਂ ਬਾਅਦ ਅੱਜ ਕੇਰਲ 'ਚ ਬਹੁਦਲੀ ਬੈਠਕ ਰੱਖੀ ਗਈ ਸੀ ਜੋ ਬੇਨਤੀਜਾ ਰਹੀ | ਕਾਂਗਰਸ ਅਤੇ ਭਾਜਪਾ ਨੇ ਸਰਕਾਰ ਨੂੰ ...
ਵਾਸ਼ਿੰਗਟਨ, 15 ਨਵੰਬਰ (ਏਜੰਸੀ)-ਟਰੰਪ ਪ੍ਰਸ਼ਾਸਨ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਪਾਕਿਸਤਾਨ ਨੂੰ ਅੱਤਵਾਦ ਦੇ ਿਖ਼ਲਾਫ਼ ਲੜਾਈ 'ਚ ਯਕੀਨੀ ਤੌਰ 'ਤੇ ਹੋਰ ਜ਼ਿਆਦਾ ਕਦਮ ਉਠਾਉਣ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਟਰੰਪ ਪ੍ਰਸ਼ਾਸਨ ਪਾਕਿਸਤਾਨ ਤੋਂ ਇਹ ਸੰਭਾਵਨਾ ਕਰਦਾ ਹੈ ਕਿ ਉਹ ਹੱਕਾਨੀ ਨੈਟਵਰਕ ਤੇ ਲਸ਼ਕਰ-ਏ-ਤਾਇਬਾ 'ਤੇ ਵੀ ਉਸ ਤਰ੍ਹਾਂ ਕਾਰਵਾਈ ਕਰੇ, ਜਿਸ ਤਰ੍ਹਾਂ ਉਸ ਨੇ 9/11 ਹਮਲਿਆਂ ਤੋਂ ਬਾਅਦ ਅਲਕਾਇਦਾ ਿਖ਼ਲਾਫ਼ ਕੀਤੀ ਸੀ | ਅਮਰੀਕੀ ਵਿਦੇਸ਼ ਮੰਤਰਾਲੇ 'ਚ ਅੱਤਵਾਦ ਵਿਰੁੱਧ ਲੜਾਈ ਲਈ ਨਿਯੁਕਤ ਕੀਤੇ ਕੋਆਰਡੀਨੇਟਰ ਨਾਥਨ ਅਲੈਗਜੇਂਡਰ ਸੇਲਜ਼ ਨੇ ਕਾਂਗਰਸ 'ਚ ਸੁਣਵਾਈ ਦੌਰਾਨ ਕਿਹਾ ਕਿ ਅਮਰੀਕਾ ਦੁਨੀਆ ਦੇ ਕਿਸੇ ਵੀ ਹਿੱਸੇ 'ਚ ਅੱਤਵਾਦ ਨੂੰ ਸਮਰਥਨ ਮਿਲਣ ਤੋਂ ਬਹੁਤ ਚਿੰਤਤ ਹੈ | ਉਨ੍ਹਾਂ ਕਿਹਾ ਕਿ ਅਸੀਂ ਪਾਕਿਸਤਾਨੀ ਸਰਕਾਰ ਨਾਲ ਉੱਚ ਪੱਧਰੀ ਚਰਚਾ ਕੀਤੀ ਹੈ ਅਤੇ ਸਾਨੂੰ ਉਮੀਦ ਹੈ ਕਿ ਪਾਕਿਸਤਾਨ ਅੱਤਵਾਦੀ ਸੰਗਠਨਾਂ 'ਤੇ ਉਸੇ ਤਰ੍ਹਾਂ ਕਾਰਵਾਈ ਕਰੇਗਾ, ਜਿਸ ਤਰ੍ਹਾਂ 9/11 ਦੇ ਬਾਅਦ ਉਸ ਨੇ ਅਲਕਾਇਦਾ ਿਖ਼ਲਾਫ਼ ਕੀਤੀ ਸੀ | ਪਾਕਿਸਤਾਨ ਵਲੋਂ ਆਪਣੀ ਜ਼ਮੀਨ ਤੋਂ ਚੱਲ ਰਹੇ ਅੱਤਵਾਦੀ ਸੰਗਠਨਾਂ ਿਖ਼ਲਾਫ਼ ਕਾਰਵਾਈ ਨਾ ਕੀਤੇ ਜਾਣ ਦਾ ਕਈ ਕਾਂਗਰਸ ਮੈਂਬਰਾਂ ਵਲੋਂ ਲਗਾਤਾਰ ਵਿਰੋਧ ਕੀਤੇ ਜਾਣ ਤੋਂ ਬਾਅਦ ਸੇਲਜ਼ ਦਾ ਇਹ ਬਿਆਨ ਆਇਆ ਹੈ | ਸੁਣਵਾਈ ਦੌਰਾਨ ਅਮਰੀਕੀ ਸੰਸਦ ਦੀ ਇਕ ਅਹਿਮ ਕਮੇਟੀ ਦੇ ਚੇਅਰਮੈਨ ਅਤੇ ਸੰਸਦ ਮੈਂਬਰ ਟੇਡ ਪੋਏ ਨੇ ਕਿਹਾ ਕਿ ਪਾਕਿਸਤਾਨ ਆਪਣਾ ਕੰਮ ਨਹੀਂ ਕਰ ਰਿਹਾ | ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਅੱਤਵਾਦੀ ਦੂਸਰੇ ਦੇਸ਼ਾਂ 'ਚ ਹਮਲੇ ਕਰ ਰਹੇ ਹਨ ਅਤੇ ਇਹ ਸਿਲਸਿਲਾ ਕਈ ਸਾਲਾਂ ਤੋਂ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਅਮਰੀਕਾ ਹਰ ਸਾਲ ਪਾਕਿਸਤਾਨ ਨੂੰ ਕਰੋੜਾਂ ਡਾਲਰ ਦਿੰਦਾ ਹੈ ਪਰ ਉਹ ਅੱਤਵਾਦੀਆਂ ਨੂੰ ਆਪਣੇ ਦੇਸ਼ 'ਚ ਸੁਰੱਖਿਅਤ ਪਨਾਹਗਾਹ ਦਿੰਦਾ ਹੈ ਜੋ ਅਫ਼ਗਾਨਿਸਤਾਨ ਵਰਗੇ ਦੂਸਰੇ ਦੇਸ਼ਾਂ 'ਚ ਹਮਲਾ ਕਰਦੇ ਹਨ | ਹਾਲਾਂਕਿ ਉਨ੍ਹਾਂ ਕਾਊਾਟਰਟੈਰਰਿਜ਼ਮ (ਅੱਤਵਾਦ ਿਖ਼ਲਾਫ਼ ਲੜਾਈ) ਲਈ ਪਾਕਿਸਤਾਨ ਨੂੰ ਫ਼ੰਡ ਨਾ ਦੇਣ ਲਈ ਅਮਰੀਕੀ ਵਿਦੇਸ਼ ਮੰਤਰਾਲੇ ਦੀ ਪ੍ਰਸੰਸਾ ਕੀਤੀ |
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX