ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  20 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  57 minutes ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  about 1 hour ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 4 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 5 hours ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 6 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550

ਮੋਗਾ

ਸਰਕਾਰ ਦੀ ਬੇਰੁਖ਼ੀ ਤੋਂ ਖ਼ਫ਼ਾ ਸਾਂਝਾ ਅਧਿਆਪਕ ਮੋਰਚਾ ਵਲੋਂ ਦਰਸ਼ਨ ਸਿੰਘ ਬਰਾੜ ਦੇ ਘਰ ਦਾ ਘਿਰਾਓ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 15 ਨਵੰਬਰ (ਪਲਵਿੰਦਰ ਸਿੰਘ ਟਿਵਾਣਾ/ਗੁਰਮੀਤ ਸਿੰਘ ਮਾਣੰੂਕੇ)-ਪੰਜਾਬ ਦੇ ਐੱਸ.ਐੱਸ.ਏ. ਰਮਸਾ ਅਧਿਆਪਕਾਂ ਦੀ ਤਨਖ਼ਾਹ ਕਟੌਤੀ, ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਦੀਆਂ ਹੋਈਆਂ ਜਬਰੀ ਮੁਅਤਲੀਆਂ ਅਤੇ ਬਦਲੀਆਂ ਦੇ ਵਿਰੋਧ, 5178, ਕੰਪਿਊਟਰ ...

ਪੂਰੀ ਖ਼ਬਰ »

ਮਿ੍ਤਕ ਨੌਜਵਾਨ ਦੇ ਪਰਿਵਾਰ ਵਲੋਂ ਲਾਇਆ ਧਰਨਾ ਦੂਜੇ ਦਿਨ ਵੀ ਜਾਰੀ

ਸਮਾਧ ਭਾਈ, 15 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਬੀਤੇ ਕੱਲ੍ਹ ਪਿੰਡ ਮਾਣੂੰਕੇ ਦੇ ਨੌਜਵਾਨ ਦੀ ਭੇਦਭਰੀ ਹਾਲਤ 'ਚ ਹੋਈ ਮੌਤ ਦੇ ਕਾਰਨ ਪਰਿਵਾਰਕ ਮੈਂਬਰਾਂ ਅਤੇ ਹੋਰ ਅਨੇਕਾਂ ਜਥੇਬੰਦੀਆਂ ਵਲੋਂ ਇਨਸਾਫ਼ ਲੈਣ ਲਈ ਦਿੱਤਾ ਧਰਨਾ ਸਾਰੀ ਰਾਤ ਅਤੇ ਦੂਜੇ ਦਿਨ ਤੱਕ ਵੀ ਜਾਰੀ ...

ਪੂਰੀ ਖ਼ਬਰ »

ਸਹਿਕਾਰੀ ਸਭਾ ਲੋਪੋ ਦੇ ਜਗਜੀਤ ਸਿੰਘ ਜੱਗੂ ਪ੍ਰਧਾਨ ਬਣੇ ਦਿਲਬਾਗ ਸਿੰਘ ਬਾਘਾ ਸੀਨੀਅਰ ਮੀਤ ਪ੍ਰਧਾਨ ਚੁਣੇ

ਬੱਧਨੀ ਕਲਾਂ, 15 ਨਵੰਬਰ (ਸੰਜੀਵ ਕੋਛੜ)-ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲੋਪੋ 'ਤੇ ਸੱਤਾਧਾਰੀ ਕਾਂਗਰਸ ਪਾਰਟੀ ਕਾਬਜ਼ ਹੋ ਗਈ ਹੈ | ਅੱਜ ਸਭਾ ਦੇ ਅਹੁਦੇਦਾਰਾਂ ਦੀ ਚੋਣ ਵਿਚ ਸਰਬਸੰਮਤੀ ਨਾਲ ਕਾਂਗਰਸ ਪਾਰਟੀ ਲੋਪੋ ਦੇ ਇਕਾਈ ਪ੍ਰਧਾਨ ਜਗਜੀਤ ਸਿੰਘ ਜੱਗੂ ...

ਪੂਰੀ ਖ਼ਬਰ »

ਅਦਾਲਤੀ ਭਗੌੜਾ ਕਾਬੂ ਕਰਕੇ ਨਵਾਂ ਮੁਕੱਦਮਾ ਦਰਜ

ਮੋਗਾ, 15 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਹਰਦੀਪ ਉਰਫ਼ ਹੈਪੀ ਪੁੱਤਰ ਹਰਭਜਨ ਸਿੰਘ ਵਾਸੀ ਗੁਰੂ ਅਰਜਨ ਦੇਵ ਨਗਰ ਮੋਗਾ ਥਾਣਾ ਸਿਟੀ ਮੋਗਾ ਨੂੰ ਮੁਕੱਦਮਾ ਨੰਬਰ 61, 17 ਅਪ੍ਰੈਲ 2015 ਅਧੀਨ ਅਦਾਲਤ ਸ੍ਰੀ ਐੱਸ.ਕੇ. ਗਰਗ ਐੱਸ.ਜੇ.ਐਮ. ਮੋਗਾ ਵਲੋਂ ਹੁਕਮਾਂ ਦੀ ਪਾਲਣਾ ਨਾ ਕਰਨ ...

ਪੂਰੀ ਖ਼ਬਰ »

ਕਮਿਸ਼ਨਰ ਨਗਰ ਨਿਗਮ ਵਲੋਂ ਆਵਾਜਾਈ ਦੀ ਸਮੱਸਿਆ ਹੱਲ ਕਰਨ ਸਬੰਧੀ ਮੀਟਿੰਗ

ਮੋਗਾ, 15 ਨਵੰਬਰ (ਜਸਪਾਲ ਸਿੰਘ ਬੱਬੀ)-ਅਨੀਤਾ ਦਰਸ਼ੀ ਪੀ.ਸੀ.ਐੱਸ. ਕਮਿਸ਼ਨਰ ਨਗਰ ਨਿਗਮ ਮੋਗਾ ਨੇ ਸ਼ਹਿਰ ਵਿਚ ਆਵਾਜਾਈ ਦੀ ਸਮੱਸਿਆ ਹੱਲ ਕਰਨ ਲਈ ਗੁਰਪ੍ਰੀਤ ਸਿੰਘ ਸਹਾਇਕ ਟਾਊਨ ਪਲੈਨਰ, ਟ੍ਰੈਫ਼ਿਕ ਇੰਚਾਰਜ ਜਗਤਾਰ ਸਿੰਘ ਇੰਸਪੈਕਟਰ ਨਾਲ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਦਾਜ 'ਚ ਮਹਿੰਗੀ ਕਾਰ ਤੇ 5 ਲੱਖ ਹੋਰ ਨਾ ਦੇਣ 'ਤੇ ਪਤਨੀ ਨੂੰ ਘਰੋਂ ਕੱਢਿਆ

ਬਾਘਾ ਪੁਰਾਣਾ, 15 ਨਵੰਬਰ (ਬਲਰਾਜ ਸਿੰਗਲਾ)-ਦਾਜ ਵਿਚ ਹੋਰ ਮਹਿੰਗੀ ਕਾਰ ਅਤੇ 5 ਲੱਖ ਰੁਪਏ ਦੀ ਮੰਗ ਪੂਰੀ ਨਾ ਕਰਨ 'ਤੇ ਪਤਨੀ ਨੂੰ ਕੁੱਟਮਾਰ ਕਰਕੇ ਘਰੋਂ ਕੱਢਣ ਦਾ ਸਮਾਚਾਰ ਹੈ | ਇਸ ਸਬੰਧੀ ਅਲਕਾ ਅਰੋੜਾ ਪਤਨੀ ਰਜੀਵ ਕੁਮਾਰ ਅਰੋੜਾ ਪੁੱਤਰੀ ਓਮ ਪ੍ਰਕਾਸ਼ ਵਾਸੀ ਅਮਰ ਕੋਟ ...

ਪੂਰੀ ਖ਼ਬਰ »

ਬਾਘਾ ਪੁਰਾਣਾ ਪੁਲਿਸ ਵਲੋਂ ਭਗੌੜਾ ਕਾਬੂ

ਬਾਘਾ ਪੁਰਾਣਾ, 15 ਨਵੰਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਭਗੌੜਾ ਕਰਾਰ ਦਿੱਤੇ ਰਮਨਦੀਪ ਸਿੰਘ ਉਰਫ਼ ਰਮਨਾ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਮੁਤਾਬਕ ਰਮਨਦੀਪ ਸਿੰਘ ਉਰਫ਼ ਰਮਨਾ ਵਾਸੀ ਘੋਲੀਆ ਕਲਾਂ ਿਖ਼ਲਾਫ਼ ਪੁਲਿਸ ਥਾਣਾ ਬਾਘਾ ਪੁਰਾਣਾ ਵਿਖੇ ...

ਪੂਰੀ ਖ਼ਬਰ »

ਵਿਸ਼ੇਸ਼ ਲੋਕ ਅਦਾਲਤ ਕੱਲ੍ਹ-ਤਰਸੇਮ ਮੰਗਲਾ

ਮੋਗਾ 15 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਜਨਤਾ ਦੀ ਸਹੂਲਤ ਲਈ ਲਗਾਈਆਂ ਜਾ ਰਹੀਆਂ ਲੋਕ ਅਦਾਲਤਾਂ ਦੀ ਲੜੀ ਵਿਚ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਪਾਲਣਾ ਹਿਤ ਅਤੇ ਤਰਸੇਮ ਮੰਗਲਾ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਗਿ੍ਫ਼ਤਾਰ

ਨਿਹਾਲ ਸਿੰਘ ਵਾਲਾ, 15 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਇਕ ਵਿਸ਼ੇਸ਼ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਤੋਂ 600 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਨ੍ਹਾਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਸੂਤਰਾਂ ਅਨੁਸਾਰ ...

ਪੂਰੀ ਖ਼ਬਰ »

ਦਾਈ ਦੀ ਅਣਗਹਿਲੀ ਕਾਰਨ ਜਣੇਪੇ ਦੌਰਾਨ ਔਰਤ ਦੀ ਮੌਤ

ਮੋਗਾ, 15 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਭਾਵੇਂ ਕਿ ਸਿਹਤ ਵਿਭਾਗ ਪੰਜਾਬ ਸਰਕਾਰ ਨੇ ਜਣੇਪੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਜਣੇਪੇ ਦੇ ਵੀ ਉਚੇਚੇ ਪ੍ਰਬੰਧ ਕਰ ਕੇ ਸਪੈਸ਼ਲ ਜੱਚਾ-ਬੱਚਾ ਹਸਪਤਾਲਾਂ ਦਾ ਨਿਰਮਾਣ ਕੀਤਾ ਗਿਆ ਹੈ, ਪਰ ...

ਪੂਰੀ ਖ਼ਬਰ »

ਕਾਰ ਦੇ ਡਿਵਾਈਡਰ ਨਾਲ ਟਕਰਾਉਣ 'ਤੇ ਸਾਬਕਾ ਸਰਪੰਚ ਦੀ ਮੌਤ, ਦੋ ਜ਼ਖ਼ਮੀ

ਮੋਗਾ, 15 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੀ ਦੇਰ ਸ਼ਾਮ ਸੰਤੁਲਨ ਵਿਗੜ ਜਾਣ 'ਤੇ ਇਕ ਬਰੇਜ਼ਾ ਕਾਰ ਦੇ ਡਿਵਾਈਡਰ ਨਾਲ ਟਕਰਾ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਜਾਣਕਾਰੀ ਮੁਤਾਬਕ ਜ਼ਿਲ੍ਹਾ ...

ਪੂਰੀ ਖ਼ਬਰ »

ਪੀਪ ਸਾਈਟ ਸ਼ੂਟਿੰਗ ਮੁਕਾਬਲੇ-

ਬਲੂਮਿੰਗ ਬਡਜ਼ ਸਕੂਲ ਨੇ ਜਿੱਤਿਆ ਸੋਨ ਤਗਮਾ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)- ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਚੇਅਰਪਰਸਨ ਮੈਡਮ ਕਮਲ ਸੈਣੀ ਦੇ ਸੁਚੱਜੇ ਪ੍ਰਬੰਧਾਂ ਹੇਠ ਜਿੱਥੇ ਵਿੱਦਿਅਕ ਖੇਤਰ ਵਿਚ ਆਪਣੀ ਵੱਖਰੀ ਬਣਾਉਂਦਾ ਹੋਇਆ ਅੱਗੇ ਵਧ ਰਿਹਾ ਹੈ, ਉੱਥੇ ਹੀ ਖੇਡ ਜਗਤ ਵਿਚ ...

ਪੂਰੀ ਖ਼ਬਰ »

ਮੀਰੀ-ਪੀਰੀ ਸਿੱਖਿਆ ਸੰਸਥਾ ਨੇ ਅੰਤਰਰਾਸ਼ਟਰੀ ਪ੍ਰਦਰਸ਼ਨੀ ਲਗਾਈ

ਨਿਹਾਲ ਸਿੰਘ ਵਾਲਾ, 15 ਨਵੰਬਰ (ਜਗਸੀਰ ਸਿੰਘ ਲੁਹਾਰਾ)- ਮੀਰੀ-ਪੀਰੀ ਸੀਨੀਅਰ ਸੈਕੰ. ਸਕੂਲ ਕੁੱਸਾ ਦੇ ਹਾਲ 'ਚ ਅੰਤਰਰਾਸ਼ਟਰੀ ਸਾਇੰਸ ਅਤੇ ਸ਼ਾਂਤੀ ਹਫ਼ਤੇ ਦੌਰਾਨ ਸੰਸਥਾ ਦੇ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੁਆਰਾ ਸਾਇੰਸ ਅਧਿਆਪਕਾ ਅਮਨਦੀਪ ਕੌਰ, ...

ਪੂਰੀ ਖ਼ਬਰ »

ਅਥਲੀਟ ਅੰਮਿ੍ਤਪਾਲ ਸਿੰਘ ਨੇ ਰਾਇਲ ਸਕੂਲ ਦਾ ਨਾਂਅ ਕੀਤਾ ਰੌਸ਼ਨ

ਨਿਹਾਲ ਸਿੰਘ ਵਾਲਾ, 15 ਨਵੰਬਰ (ਜਗਸੀਰ ਸਿੰਘ ਲੁਹਾਰਾ)-ਬੀਤੇ ਦਿਨੀਂ ਅੰਮਿ੍ਤਸਰ ਸਾਹਿਬ ਵਿਖੇ ਪੰਜਾਬ ਰਾਜ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ 'ਚ ਇਸ ਸਕੂਲ ਦੀ ਜੂਨੀਅਰ ਅਥਲੈਟਿਕਸ ਟੀਮ 'ਚੋਂ ਖਿਡਾਰੀ ਅੰਮਿ੍ਤਪਾਲ ਸਿੰਘ ਦਕਸ਼, ਅਰਹਮ ਜੈਨ ਤੇ ਯੁਵਰਾਜ ਸ਼ਰਮਾ ...

ਪੂਰੀ ਖ਼ਬਰ »

ਗੋਲਡ ਟ੍ਰੈਵਲ ਨੇ ਪਤੀ-ਪਤਨੀ ਦਾ ਲਵਾਇਆ ਦਾ ਕੈਨੇਡਾ ਵਿਜ਼ਟਰ ਵੀਜ਼ਾ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਸੰਸਥਾ ਗੋਲਡਨ ਟ੍ਰੈਵਲ ਜੋ ਕਿ ਸ਼ਹੀਦ ਭਗਤ ਸਿੰਘ ਮਾਰਕੀਟ ਵਿਖੇ ਸਥਿਤ ਹੈ, ਵਲੋਂ ਬਲਦੇਵ ਸਿੰਘ ਵਿਰਕ ਅਤੇ ਉਨ੍ਹਾਂ ਦੀ ਪਤਨੀ ਪਰਮਜੀਤ ਕੌਰ ਵਿਰਕ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਗਿਆ | ਬਲਦੇਵ ਸਿੰਘ ਵਿਰਕ ...

ਪੂਰੀ ਖ਼ਬਰ »

ਐਸ.ਐਫ.ਸੀ. ਕਾਨਵੈਂਟ ਸਕੂਲ ਵਿਖੇ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਵਸ 'ਤੇ ਸਮਾਗਮ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾਨ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਜੋ ਕਿ ਸਥਾਨਕ ਧਰਮਕੋਟ-ਮੋਗਾ ਰੋਡ 'ਤੇ ਸਥਿਤ ਹੈ ਵਿਖੇ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਵਸ 'ਤੇ ਇਕ ਸਮਾਗਮ ਦਾ ਕਰਵਾਇਆ ਗਿਆ | ਸਵੇਰੇ ਦੀ ...

ਪੂਰੀ ਖ਼ਬਰ »

ਗਗੜਾ ਕਾਲਜ ਵਿਖੇ ਤਿੰਨ ਰੋਜ਼ਾ ਰੁਜ਼ਗਾਰ ਮੇਲਾ ਲਗਾਇਆ

ਗਗੜਾ (ਮੋਗਾ), 15 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਯਸ਼ਪਾਲ ਗੁਲਾਟੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਉਸਾਰੂ ਸੋਚ ਸਦਕਾ 'ਘਰ-ਘਰ ਰੁਜ਼ਗਾਰ' ਦੇਣ ਦੇ ਮੰਤਵ ਦੀ ਪੂਰਤੀ ਲਈ ਸੂਬੇ ਵਿਚ ਸ਼ੁਰੂ ਕੀਤੇ ਗਏ ਰੋਜ਼ਗਾਰ ਮੇਲਿਆਂ ਦੀ ਕੜੀ ਤਹਿਤ ਬਾਬਾ ਈਸ਼ਰ ...

ਪੂਰੀ ਖ਼ਬਰ »

ਕੇਂਦਰ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਵਤੀਰਾ ਖ਼ਤਮ ਕਰੇ-ਪ੍ਰਧਾਨ ਬਾਵਾ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਕੇਂਦਰ ਵਿਚ ਅੱਜ ਤੱਕ ਆਈਆਂ ਸਭ ਸਰਕਾਰਾਂ ਨੇ ਹਿੰਦੋਸਤਾਨ ਦੇ ਕਿਸਾਨਾਂ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ | ਇਹ ਪ੍ਰਗਟਾਵਾ 'ਆਪ' ਦੇ ਜ਼ਿਲ੍ਹਾ ਪ੍ਰਧਾਨ ਨਸੀਬ ਬਾਵਾ ਨੇ ਕੀਤਾ¢ ਬਾਵਾ ਨੇ ਇਸ ਸਬੰਧੀ ਭਾਰਤ ਦੇ ...

ਪੂਰੀ ਖ਼ਬਰ »

ਕਲੱਬ ਨੇ ਪੰਡਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਮਨਾਇਆ

ਮੋਗਾ, 15 ਨਵੰਬਰ (ਜਸਪਾਲ ਸਿੰਘ ਬੱਬੀ)-ਇਨ੍ਹਰਵੀਲ ਕਲੱਬ ਮੋਗਾ ਰਾਇਲ ਵਲੋਂ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਮਰਹੂਮ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਸਿੰਘ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ 'ਚ ਅਥਲੈਟਿਕਸ ਮੀਟ ਸਮਾਪਤ

ਬੱਧਨੀ ਕਲਾਂ, 15 ਨਵੰਬਰ (ਸੰਜੀਵ ਕੋਛੜ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਅਥਲੈਟਿਕਸ ਮੀਟ ਕਰਵਾਈ ਗਈ, ਜਿਸ ਦਾ ਉਦਘਾਟਨ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਜੇ ਕੁਮਾਰ, ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ 'ਚ ਬਾਲ ਮੇਲੇ ਸਮਾਪਤ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰੋਜੈਕਟ ਨੂੰ ਇਕ ਸਾਲ ਦਾ ਸਮਾਂ ਪੂਰਾ ਹੋਣ ਦੀ ਖ਼ੁਸ਼ੀ ਵਿਚ ਸਾਰੇ ਪ੍ਰਾਇਮਰੀ ਸਕੂਲਾਂ ਵਿਚ ਬਾਲ ਮੇਲੇ ਕਰਵਾਏ ਗਏ | ਜ਼ਿਲ੍ਹਾ ਮੋਗਾ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਬਾਲ ਦਿਵਸ ਨੂੰ ਸਮਰਪਿਤ ਵੱਖ-ਵੱਖ ਸਕੂਲਾਂ 'ਚ ਸਮਾਗਮ ਕਰਵਾਏ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਦੇ ਤੌਰ 'ਤੇ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਬ-ਡਵੀਜ਼ਨ ਸਾਂਝ ਕੇਂਦਰ ਮੋਗਾ ਵਲੋਂ ਜਾਗਰੂਕਤਾ ਸੈਮੀਨਾਰ ਲਗਾਇਆ

ਮੋਗਾ, 15 ਨਵੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਸਬ-ਡਵੀਜ਼ਨ ਸਾਂਝ ਕੇਂਦਰ ਮੋਗਾ ਇੰਚਾਰਜ ਸਬ-ਇੰਸਪੈਕਟਰ ਹਰਜੀਤ ਸਿੰਘ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ਐਸ.ਆਈ. ਹਰਜੀਤ ਸਿੰਘ ਇੰਚਾਰਜ ਸਬ-ਡਵੀਜ਼ਨ ਸਾਂਝ ਕੇਂਦਰ ...

ਪੂਰੀ ਖ਼ਬਰ »

ਗੁਰਮਤਿ ਰਾਗੀ ਗ੍ਰੰਥੀ ਸਭਾ ਦੀ ਮੀਟਿੰਗ ਹੋਈ

ਮੋਗਾ, 15 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਗੁਰਮਤਿ ਰਾਗੀ ਗ੍ਰੰਥ ਸਭਾ ਜ਼ਿਲ੍ਹਾ ਇਕਾਈ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭਾਈ ਰਣਜੀਤ ਸਿੰਘ ਸਿੰਘਾਂਵਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਭਾਈ ਸਵਰਨ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਰਦਾਰ ਨਗਰ ਮੋਗਾ ਵਿਖੇ ਹੋਈ ...

ਪੂਰੀ ਖ਼ਬਰ »

ਬੀ.ਪੀ.ਈ.ਓ. ਬਾਘਾ ਪੁਰਾਣਾ ਦਾ ਪ੍ਰੋਮਿਲਾ ਕੁਮਾਰੀ ਗਰਗ ਨੇ ਸੰਭਾਲਿਆ ਚਾਰਜ

ਬਾਘਾ ਪੁਰਾਣਾ, 15 ਨਵੰਬਰ (ਬਲਰਾਜ ਸਿੰਗਲਾ)-ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਾਘਾ ਪੁਰਾਣਾ ਵਿਖੇ ਪਦ-ਉੱਨਤ ਹੋ ਕੇ ਆਏ ਸ੍ਰੀਮਤੀ ਪ੍ਰੋਮਿਲਾ ਕੁਮਾਰੀ ਗਰਗ ਨੇ ਅੱਜ ਆਪਣੇ ਅਹੁਦੇ ਦਾ ਚਾਰਜ ਬਤੌਰ ਬੀ.ਪੀ.ਈ.ਓ. ਸੰਭਾਲਿਆ | ਚਾਰਜ ਸੰਭਾਲਦਿਆਂ ਹੀ ਪ੍ਰੋਮਿਲਾ ਕੁਮਾਰੀ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਭਾਵ ਮੋਗਾ ਦੀ ਮੀਟਿੰਗ

ਮੋਗਾ, 15 ਨਵੰਬਰ (ਜਸਪਾਲ ਸਿੰਘ ਬੱਬੀ)-ਨਿਸ਼ਕਾਮ ਸੇਵਾ ਭਾਵ ਦੀ ਮੀਟਿੰਗ ਆਰੀਆ ਸਕੂਲ ਮੋਗਾ ਵਿਖੇ ਸੀਨੀਅਰ ਐਡਵੋਕੇਟ ਬੋਧ ਰਾਜ ਮਜੀਠੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਸਥਾ ਦੇ ਜਰਨਲ ਸਕੱਤਰ ਕੌਾਸਲਰ ਚਰਨਜੀਤ ਸਿੰਘ ਝੰਡੇਆਣਾ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ...

ਪੂਰੀ ਖ਼ਬਰ »

ਚਾਂਦੀ ਤਗਮਾ ਜੇਤੂ ਜੈਵਨਦੀਪ ਸਿੰਘ ਦਾ ਸਨਮਾਨ

ਮੋਗਾ, 15 ਨਵੰਬਰ (ਜਸਪਾਲ ਸਿੰਘ ਬੱਬੀ)-ਡੀ. ਐਮ. ਕਾਲਜੀਏਟ ਸਕੂਲ ਮੋਗਾ ਵਿਖੇ ਪਿ੍ੰਸੀਪਲ ਵਰਿੰਦਰਜੀਤ ਕੌਰ ਸੋਢੀ ਦੀ ਅਗਵਾਈ ਹੇਠ ਸਾਦਾ ਅਤੇ ਪ੍ਰਭਾਵ ਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ 64ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵੇਟ ਲਿਫ਼ਟਿੰਗ 108 ...

ਪੂਰੀ ਖ਼ਬਰ »

ਇੰਟਰਨੈਸ਼ਨਲ ਪਬਲਿਕ ਸਕੂਲ ਦੇ ਖਿਡਾਰੀ ਅੰਤਰ ਜ਼ਿਲ੍ਹਾ ਖੇਡਾਂ ਲਈ ਰਵਾਨਾ

ਕੋਟ ਈਸੇ ਖਾਂ, 15 ਨਵੰਬਰ (ਨਿਰਮਲ ਸਿੰਘ ਕਾਲੜਾ)-64ਵੀਂਆਂ ਅੰਤਰ ਜ਼ਿਲ੍ਹਾ ਖੇਡਾਂ ਮੁਹਾਲੀ ਵਿਖੇ ਹੋ ਰਹੀਆਂ ਹਨ, ਉਨ੍ਹਾਂ ਖੇਡਾਂ ਵਿਚ ਭਾਗ ਲੈਣ ਲਈ ਇੰਟਰਨੈਸ਼ਨਲ ਪਬਲਿਕ ਸਕੂਲ ਕੋਟ ਈਸੇ ਖਾਂ ਦੇ ਖਿਡਾਰੀ ਰਵਾਨਾ ਹੋਏ | ਇਸ ਸਮੇਂ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਦਾਨੀ ਨੇ ਉਨ੍ਹਾਂ ਦਾ ਉਤਸ਼ਾਹ ਵਧਾਉਂਦਿਆਂ ਕਿਹਾ ਕਿ ਇਸ ਸਕੂਲ ਦੇ ਵਿਦਿਆਰਥੀ ਖਿਡਾਰੀਆਂ ਨੇ ਪਹਿਲਾ ਵੀ ਪੰਜਾਬ ਅਤੇ ਨੈਸ਼ਨਲ ਪੱਧਰ 'ਤੇ ਮੱਲ੍ਹਾਂ ਮਾਰੀਆਂ ਹਨ | ਸਕੂਲ ਪਿ੍ੰਸੀਪਲ ਮਨਜੀਤ ਕੌਰ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵੀ ਵਧਾਈ ਦਿੱਤੀ | ਇਸ ਖੇਡਾਂ ਲਈ ਅੰਡਰ-14 ਸਾਲ ਲੜਕੀਆਂ, ਅੰਡਰ-14 ਸਾਲ ਲੜਕੇ, ਅੰਡਰ-17 ਸਾਲ ਲੜਕੀਆਂ ਅਤੇ ਅੰਡਰ-17 ਸਾਲ ਲੜਕਿਆਂ ਦੀਆਂ ਟੀਮਾਂ ਨੂੰ ਰਵਾਨਾ ਕੀਤਾ | ਇਸ ਸਮੇਂ ਮੈਡਮ ਭੁਪਿੰਦਰ ਕੌਰ, ਸ਼ਕੁੰਤਲਾ, ਰੇਣੂਕਾ ਅਤੇ ਡੀ.ਪੀ. ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਰਕਾਰੀ ਸਕੂਲ ਧੱਲੇਕੇ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਸਰਕਾਰੀ ਸਕੂਲ ਧੱਲੇਕੇ ਵਿਖੇ ਕਮੇਟੀ ਚੇਅਰਮੈਨ ਪ੍ਰੀਤਮ ਸਿੰਘ, ਮੈਂਬਰ ਗੁਰਪ੍ਰੀਤ ਸਿੰਘ ਤੇ ਸਕੂਲ ਮੁਖੀ ਨਰਿੰਦਰਪਾਲ ਸਿੰਘ ਦੀ ਅਗਵਾਈ ਵਿਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ, ਜਿਸ ਵਿਚ ਸਾਲ 2017, 2018 ਵਿਚ ਪੜ੍ਹਾਈ ਅਤੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਦੀ ਕਾਰਜਕਾਰਨੀ ਮੀਟਿੰਗ

ਮੋਗਾ, 15 ਨਵੰਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸੀਨੀਅਰ ਸਿਟੀਜ਼ਨ ਕੌਾਸਲ (ਸੇਵਾ ਮੁਕਤ ਮੁਲਾਜ਼ਮ) ਫੈਡਰੇਸ਼ਨ ਕਾਰਜਕਾਰਨੀ ਮੀਟਿੰਗ ਪ੍ਰਧਾਨ ਸਰਦਾਰੀ ਲਾਲ ਕਾਮਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਦੇਵਰਾਜ ਅਗਰਵਾਲ ਅਤੇ ...

ਪੂਰੀ ਖ਼ਬਰ »

ਖੇਤੀਬਾੜੀ ਅਫ਼ਸਰਾਂ ਵਲੋਂ ਬਿਨਾਂ ਅੱਗ ਲਾਏ ਕਣਕ ਬੀਜਣ ਵਾਲੇ ਕਿਸਾਨਾਂ ਨਾਲ ਵਿਚਾਰਾਂ

ਅਜੀਤਵਾਲ, 15 ਨਵੰਬਰ (ਹਰਦੇਵ ਸਿੰਘ ਮਾਨ, ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਕਿਸਾਨਾਂ ਨੂੰ ਕੀਤੀ ਗਈ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਨੂੰ ਮੰਨਦਿਆਂ ਜਿਨ੍ਹਾਂ ਕਿਸਾਨਾਂ ਨੇ ਬਿਨਾਂ ਅੱਗ ਲਾਏ ਕਣਕ ਦੀ ਬਿਜਾਈ ਕੀਤੀ ਹੈ, ...

ਪੂਰੀ ਖ਼ਬਰ »

ਸੁਖਪਾਲ ਸਿੰਘ ਖਹਿਰਾ ਨੇ ਮੋਗਾ ਮੰਡੀ ਦਾ ਕੀਤਾ ਦੌਰਾ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਸਾਬਕਾ ਆਗੂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਉਚੇਚੇ ਤੌਰ 'ਤੇ ਮੋਗਾ ਮੰਡੀ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »

ਡਰੋਲੀ ਭਾਈ 'ਚ ਚਾਰ ਰੋਜ਼ਾ ਕ੍ਰਿਕਟ ਟੂਰਨਾਮੈਂਟ ਸ਼ੁਰੂ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਪਿੰਡ ਡਰੋਲੀ ਭਾਈ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਐਾਡ ਵੈੱਲਫੇਅਰ ਕਲੱਬ ਡਰੋਲੀ ਭਾਈ ਵਲੋਂ ਗਰਾਮ ਪੰਚਾਇਤ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਚਾਰ ਰੋਜ਼ਾ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਬਾਬਾ ...

ਪੂਰੀ ਖ਼ਬਰ »

ਸੁਖਨੇਚਰ ਹੋਮਿਓਪੈਥਿਕ ਕਲੀਨਿਕ ਵਿਖੇ ਮੁਫ਼ਤ ਕੈਂਪ ਲਗਾਇਆ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਸਥਾਨਕ ਸ਼ਹਿਰ ਦੀ ਗਲੀ ਨੰਬਰ ਇਕ ਦਸਮੇਸ਼ ਨਗਰ ਵਿਖੇ ਸਥਿਤ ਸੁਖਨੇਚਰ ਹੋਮਿਓਪੈਥਿਕ ਕੈਂਪ ਆਪਣੇ ਕਲੀਨਿਕ ਵਿਖੇ ਸਫਲਤਾਪੂਰਵਕ ਲਗਾਇਆ ਗਿਆ | ਕੈਂਪ ਵਿਚ ਔਰਤਾਂ ਦੇ ਰੋਮ, ਪੁਰਾਣੇ ਸਿਰ ਦਰਦ, ਜਿਗਰ ਸਬੰਧੀ ਰੋਗ, ਪੇਟ ਦੀਆਂ ...

ਪੂਰੀ ਖ਼ਬਰ »

ਵੀਰ ਸਿੰਘ ਸਕੂਲ 'ਚ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਨੱਥੂਵਾਲਾ ਗਰਬੀ, 15 ਨਵੰਬਰ (ਸਾਧੂ ਰਾਮ ਲੰਗੇਆਣਾ)-ਸਥਾਨਕ ਕਸਬੇ ਵਿਚ ਸਥਿਤ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਚ ਨਸ਼ਿਆਂ ਵਿਰੋਧੀ ਟਾਸਕ ਫੋਰਸ ਬਾਘਾ ਪੁਰਾਣਾ ਵਲੋਂ ਨਸ਼ਿਆਂ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਪਿ੍ੰਸੀਪਲ ਤੇਜਿੰਦਰ ਕੌਰ ਗਿੱਲ ਦੀ ...

ਪੂਰੀ ਖ਼ਬਰ »

ਡਾ: ਸੁਰਜੀਤ ਸਿੰਘ ਸਿੱਧੂ ਜ਼ਿਲ੍ਹਾ ਅਥਲੈਟਿਕ ਐਸੋ. ਦੇ ਬਣੇ ਪ੍ਰਧਾਨ

ਕੋਟ ਈਸੇ ਖਾਂ, 15 ਨਵੰਬਰ (ਯਸ਼ਪਾਲ ਗੁਲਾਟੀ)-ਸਿੱਖਿਆ, ਵਿਰਾਸਤੀ ਖੇਡਾਂ, ਸਾਹਿਤ ਅਤੇ ਫ਼ਿਲਮੀ ਦੁਨੀਆ ਵਿਚ ਆਪਣੀ ਵਿਲੱਖਣ ਪਛਾਣ ਬਣਾ ਚੁੱਕੇ ਬਾਬਾ ਕੁੰਦਨ ਸਿੰਘ ਕਾਲਜ ਮੁਹਾਰ ਦੇ ਪਿ੍ੰਸੀਪਲ ਡਾ. ਸੁਰਜੀਤ ਸਿੰਘ ਸਿੱਧੂ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਅਥਲੈਟਿਕ ਐਸੋ. ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਮੋਗਾ, 15 ਨਵੰਬਰ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਮੋਗਾ ਮੀਟਿੰਗ ਕਿਸਾਨ ਆਗੂ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ ਦੀ ਪ੍ਰਧਾਨਗੀ ਹੋਈ | ਇਸ ਮੌਕੇ ਜ਼ਿਲ੍ਹਾ ਸਕੱਤਰ ਜਨਰਲ ਜਗਤਾਰ ਸਿੰਘ ਚੋਟੀਆਂ ਖ਼ੁਰਦ ...

ਪੂਰੀ ਖ਼ਬਰ »

ਐੱਸ.ਡੀ.ਐਮ. ਦੀ ਅਗਵਾਈ 'ਚ ਤਹਿਸੀਲ 'ਚ ਨਸ਼ਾ ਛੁਡਾਊ ਕੈਂਪ ਲਗਾਇਆ

ਬਾਘਾ ਪੁਰਾਣਾ, 15 ਨਵੰਬਰ (ਬਲਰਾਜ ਸਿੰਗਲਾ)-ਸਥਾਨਕ ਤਹਿਸੀਲ ਕੰਪਲੈਕਸ ਵਿਚ ਐੱਸ.ਡੀ.ਐਮ. ਸਵਰਨਜੀਤ ਕੌਰ ਵਲੋਂ ਤਹਿਸੀਲਦਾਰ ਲਕਸ਼ੈ ਕੁਮਾਰ ਗੁਪਤਾ ਅਤੇ ਸਾਹਿਬ ਤਹਿਸੀਲਦਾਰ ਗੁਰਮੀਤ ਸਿੰਘ ਸਹੋਤਾ ਦੇ ਪ੍ਰਬੰਧਾਂ ਹੇਠ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX