ਤਾਜਾ ਖ਼ਬਰਾਂ


ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  5 minutes ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ...
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  12 minutes ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ.....
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  17 minutes ago
ਅਟਾਰੀ, 26 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਸਰਹੱਦ ਵਿਖੇ ਬੀ. ਐੱਸ. ਐੱਫ. ਦੀ 88 ਵੀਂ ਬਟਾਲੀਅਨ ਦੇ ਕਮਾਡੈਂਟ ਮੁਕੰਦ ਝਾਅ ਵਲੋਂ...
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  19 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  19 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ.............
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  23 minutes ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ......
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  28 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ........
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  31 minutes ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ......
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  34 minutes ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਗਣਤੰਤਰਤਾ ਦਿਵਸ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ...
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  37 minutes ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ..........
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  48 minutes ago
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ, ਹਰਿਮੰਦਰ ਸਿੰਘ)- ਅੱਜ ਇੱਥੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਇੱਥੇ ਤਿਰੰਗਾ ਲਹਿਰਾਉਣ...
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  54 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  59 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 1 hour ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 1 hour ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 1 hour ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  about 1 hour ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 1 hour ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550

ਬਠਿੰਡਾ /ਮਾਨਸਾ

ਮੁਲਾਜ਼ਮ ਜਥੇਬੰਦੀਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖਿਲਾਫ਼ ਕੱਢਿਆ ਝੰਡਾ ਮਾਰਚ

ਬਠਿੰਡਾ, 15 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਦੋ ਦਰਜਨ ਮੁਲਾਜ਼ਮ ਜਥੇਬੰਦੀਆਂ ਨੇ ਸਥਾਨਕ ਚਿਲਡਰਨ ਪਾਰਕ 'ਚ ਇਕੱਠੇ ਹੋਣ ਉਪਰੰਤ ਵਿੱਤ ਮੰਤਰੀ ਮਨਪ੍ਰੀਤ ਸਿੰਘ ਦੇ ਦਫ਼ਤਰ ਤੱਕ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖਿਲਾਫ਼ ਝੰਡਾ ਮਾਰਚ ਕੱਢਿਆ | ਹਾਲਾਕਿ ...

ਪੂਰੀ ਖ਼ਬਰ »

ਕਰਜ਼ੇ ਦੇ ਸਤਾਏ ਮਜ਼ਦੂਰ ਨੇ ਕੀਤੀ ਖੁਦਕੁਸ਼ੀ

ਬੱਲੂਆਣਾ, 15 ਨਵੰਬਰ (ਗੁਰਨੈਬ ਸਾਜਨ)- ਥਾਣਾ ਨੰਦਗੜ੍ਹ ਦੇ ਅਧੀਨ ਪੈਂਦੇ ਪਿੰਡ ਝੰੁਬਾ ਵਿਖੇ ਕਰਜ਼ੇ ਤੋਂ ਤੰਗ ਆ ਕੇ ਮਜ਼ਦੂਰ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ | ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਕਮੇਟੀ ...

ਪੂਰੀ ਖ਼ਬਰ »

132 ਬੋਤਲਾਂ ਸਮੇਤ ਪੁਲਿਸ ਅੜਿੱਕੇ

ਸੀਂਗੋ ਮੰਡੀ, 15 ਨਵੰਬਰ (ਪਿ੍ੰਸ ਸੌਰਭ ਗਰਗ)- ਪੁਲਿਸ ਪ੍ਰਸ਼ਾਸਨ ਵਲੋਂ ਇਕ ਵਿਅਕਤੀ ਨੂੰ 132 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸੀਂਗੋ ਚੌਕੀ ਇੰਚਾਰਜ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਐਸ.ਆਈ ਕੌਰ ਸਿੰਘ ਨੇ ਪਿੰਡ ...

ਪੂਰੀ ਖ਼ਬਰ »

ਪਰਾਲੀ ਦੀਆਂ ਗੱਠਾਂ ਦਾ ਟਰਾਲਾ ਅੱਗ ਦੀ ਭੇਟ ਚੜਿ੍ਹਆ

ਨਥਾਣਾ, 15 ਨਵੰਬਰ (ਗੁਰਦਰਸ਼ਨ ਲੁੱਧੜ)- ਪਿੰਡ ਕਲਿਆਣ ਸੁੱਖਾ ਦੇ ਬੱਸ ਸਟੈਂਡ ਕੋਲ ਸੜਕ ਪਾਰ ਕਰਦੀਆਂ ਬਿਜਲੀ ਦੀਆਂ ਤਾਰਾਂ ਨਾਲ ਟਕਰਾਉਣ ਉਪਰੰਤ ਝੋਨੇ ਦੀ ਪਰਾਲੀ ਦੀਆਂ ਗੱਠਾਂ ਨਾਲ ਭਰੇ ਹੋਏ ਟਰਾਲੇ ਨੂੰ ਅੱਗ ਲੱਗ ਗਈ | ਇਸ ਦੌਰਾਨ ਪਲਾਂ ਵਿਚ ਹੀ ਬੱਸ ਸਟੈਂਡ 'ਤੇ ...

ਪੂਰੀ ਖ਼ਬਰ »

ਫੌਜ ਮੁਖੀ ਰਾਵਤ ਆਰ. ਐਸ. ਐਸ. ਤੇ ਭਾਜਪਾ ਦੇ ਇਸ਼ਾਰੇ 'ਤੇ ਸਿਆਸੀ ਬਿਆਨਬਾਜ਼ੀ ਕਰ ਰਹੇ ਹਨ-ਸਿਮਰਨਜੀਤ ਸਿੰਘ ਮਾਨ

ਤਲਵੰਡੀ ਸਾਬੋ, 15 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਭਾਰਤੀ ਫੌਜ ਦੇ ਮੁਖੀ ਜਨਰਲ ਵਿਪਿਨ ਰਾਵਤ ਵਲੋਂ ਪੰਜਾਬ ਵਿਚ ਅੱਤਵਾਦ ਪੈਦਾ ਹੋਣ ਸਬੰਧੀ ਜੋ ਬਿਆਨ ਦਿੱਤਾ ਗਿਆ ਉਹ ਉਨ੍ਹਾਂ ਦੇ ਕਾਰਜ ਖੇਤਰ ਤੋਂ ਬਾਹਰ ਸੀ ਅਤੇ ਉਕਤ ਬਿਆਨ ਆਰ. ਐਸ. ਐਸ. ਅਤੇ ਭਾਜਪਾ ਦੇ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਤਲਵੰਡੀ ਸਾਬੋ, 15 ਨਵੰਬਰ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-ਸਿੱਖ ਕੌਮ ਦੇ ਮਹਾਨ ਸ਼ਹੀਦ ਅਤੇ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ਼੍ਰੀ ਦਮਦਮਾ ਸਾਹਿਬ ਦੇ ਪਹਿਲੇ ਜਥੇਦਾਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ...

ਪੂਰੀ ਖ਼ਬਰ »

ਭਾਈਰੂਪਾ ਦੀਆਂ ਖਿਡਾਰਨਾਂ ਨੇ ਰਾਜ ਪੱਧਰੀ ਖੇਡ ਮੁਕਾਬਲਿਆਂ 'ਚ ਮਨਵਾਇਆ ਲੋਹਾ

ਭਾਈਰੂਪਾ, 15 ਨਵੰਬਰ (ਵਰਿੰਦਰ ਲੱਕੀ)-ਬਾਬਾ ਭਾਈ ਰੂਪ ਚੰਦ ਖੇਡ ਸਟੇਡੀਅਮ ਭਾਈਰੂਪਾ ਦੀਆਂ ਖਿਡਰਾਨਾਂ ਨੇ ਰਾਜ ਪੱਧਰੀ ਵੇਟ ਲਿਫ਼ਟਿੰਗ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 4 ਸੋਨ ਤਗ਼ਮਿਆਂ ਸਮੇਤ 6 ਤਗ਼ਮੇ ਹਾਸਲ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਲਾਬਤਪੁਰਾ ਦੇ ਕਿ੍ਕਟ ਟੂਰਨਾਮੈਂਟ 'ਚ ਪਹਿਲਾ ਇਨਾਮ ਮੰਡੀਰਾਂ ਦੀ ਝੋਲੀ ਪਿਆ

ਭਾਈਰੂਪਾ, 15 ਨਵੰਬਰ (ਵਰਿੰਦਰ ਲੱਕੀ)-ਡਾ: ਭੀਮ ਰਾਓ ਅੰਬੇਡਕਰ ਕਿ੍ਕਟ ਕਲੱਬ ਪਿੰਡ ਕਾਂਗੜ ਵਲੋਂ ਕਿ੍ਕਟ ਟੂਰਨਾਮੈਂਟ ਪਿੰਡ ਸਲਾਬਤਪੁਰਾ ਦੇ ਖੇਡ ਮੈਦਾਨ 'ਚ ਕਰਵਾਇਆ ਗਿਆ, ਜਿਸ 'ਚ ਦੂਰ ਨੇੜੇ ਦੀਆਂ ਤਕਰੀਬਨ 32 ਟੀਮਾਂ ਨੇ ਭਾਗ ਲਿਆ | ਇਸ ਮੌਕੇ ਟੀਮਾਂ ਦੇ ਆਪਸ 'ਚ ਚੰਗੇ ਮੁਕਾਬਲੇ ਵੇਖਣ ਨੂੰ ਮਿਲੇ ਤੇ ਫ਼ਾਇਨਲ ਮੁਕਾਬਲਾ ਮੰਡੀਰਾਂ ਤੇ ਬੁਰਜ ਰਾਜਗੜ੍ਹ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ 'ਚ ਮੰਡੀਰਾਂ ਦੀ ਟੀਮ ਨੇ ਜੇਤੂ ਰਹਿੰਦੇ ਹੋਏ ਇਨਾਮੀ ਰਾਸ਼ੀ ਤੇ ਟਰਾਫ਼ੀ 'ਤੇ ਕਬਜ਼ਾ ਕੀਤਾ | ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਪਿੰਡ ਸਲਾਬਤਪੁਰਾ ਦੇ ਸਾਬਕਾ ਸਰਪੰਚ ਜੀਤ ਸਿੰਘ ਤੇ ਅਕਾਲੀ ਆਗੂ ਬਲੌਰ ਸਿੰਘ ਕਾਂਗੜ ਨੇ ਸਾਂਝੇ ਤੌਰ 'ਤੇ ਕੀਤੀ | ਇਸ ਦੌਰਾਨ ਗੁਰਪਿਆਸ ਧਾਲੀਵਾਲ, ਹਰਸਿਮਰਨ ਧਾਲੀਵਾਲ, ਜਸ਼ਨਪ੍ਰੀਤ, ਕੁਲਵਿੰਦਰ, ਲਵਪ੍ਰੀਤ ਧਾਲੀਵਾਲ, ਅੰਮਿ੍ਤ ਭੀਖੀ, ਸੁੱਖ ਤੇ ਗੱਗੀ ਮੰਡੀਕਲਾਂ ਦਾ ਵਿਸ਼ੇਸ਼ ਸਹਿਯੋਗ ਰਿਹਾ |


ਖ਼ਬਰ ਸ਼ੇਅਰ ਕਰੋ

ਭੂੰਦੜ ਵਿਖੇ ਕਰਵਾਈ ਗਈ ਜ਼ਿਲ੍ਹਾ ਗਤਕਾ ਚੈਂਪੀਅਨਸ਼ਿਪ 'ਚ ਲੜਕੇ ਤੇ ਲੜਕੀਆਂ ਨੇ ਵਿਖਾਏ ਜੌਹਰ

ਬਾਲਿਆਂਵਾਲੀ, 15 ਨਵੰਬਰ (ਕੁਲਦੀਪ ਮਤਵਾਲਾ)- ਇੰਟਰਨੈਸ਼ਨਲ ਸਿੱਖ ਆਰਟ ਮਾਰਸ਼ਲ ਅਕੈਡਮੀ ਤੇ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਬਠਿੰਡਾ ਵਲੋਂ ਖੇਤਰ ਦੀਆਂ ਸਮਾਜ ਸੇਵੀ ਸੰਸਥਾਵਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਭੂੰਦੜ (ਬਠਿੰਡਾ) ਵਿਖੇ ਜ਼ਿਲ੍ਹਾ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਦੇ ਸਬੰਧ 'ਚ ਨਗਰ ਕੀਰਤਨ 22 ਨੂੰ

ਰਾਮਾਂ ਮੰਡੀ, 15 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਸਥਾਨਕ ਗੁਰਦੁਆਰਾ ਸਿੰਘ ਸਭਾ ਰਾਮਾਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਹਿਲੀ ਪਾਤਸ਼ਾਹੀ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਸ਼ਹੀਦ ਜੱਗਾ ਸਿੰਘ ਦੇ ਬੁੱਤ ਦੇ ਕੈਬਿਨ ਨੂੰ ਤੋੜਨ ਨਾਲ ਸ਼ਹੀਦ ਦੇ ਪਰਿਵਾਰ 'ਚ ਭਾਰੀ ਰੋਸ

ਸੀਂਗੋ ਮੰਡੀ, 15 ਨਵੰਬਰ (ਲੱਕਵਿੰਦਰ ਸ਼ਰਮਾ)-ਪਿੰਡ ਬਹਿਮਣ ਕੌਰ ਸਿੰਘ ਦੇ ਸ਼ਹੀਦ ਜੱਗਾ ਸਿੰਘ ਦੇ ਬੁੱਤ ਦੇ ਕੈਬਿਨ ਨੂੰ ਅਣਪਛਾਤੇ ਸ਼ਰਾਰਤੀ ਅਨਸਰਾਂ ਨੇ ਇੱਟ ਮਾਰ ਕੇ ਤੋੜ ਦਿੱਤਾ, ਜਿਸ ਨਾਲ ਸ਼ਹੀਦ ਦੇ ਪਰਿਵਾਰ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਸ਼ਹੀਦ ਦੇ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਸਰਕਾਰੀ ਹਸਪਤਾਲ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ

ਤਲਵੰਡੀ ਸਾਬੋ, 15 ਨਵੰਬਰ (ਰਵਜੋਤ ਸਿੰਘ ਰਾਹੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਬਠਿੰਡਾ ਡਾ: ਐੱਚ. ਐੱਨ. ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ 'ਤੇ ਸਥਾਨਕ ਸ਼ਹੀਦ ਬਾਬਾ ਸਿੰਘ ਸਰਕਾਰੀ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਦਰਸ਼ਨ ਕÏਰ ਦੀ ...

ਪੂਰੀ ਖ਼ਬਰ »

ਅਕਾਲ ਅਕੈਡਮੀ ਬੰਗੀ ਨਿਹਾਲ ਦੇ ਵਿਦਿਆਰਥੀਆਂ ਨੇ ਨਸ਼ਾ ਵਿਰੋਧੀ ਰੈਲੀ ਕੱਢੀ

ਰਾਮਾਂ ਮੰਡੀ, 15 ਨਵੰਬਰ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਸਥਿਤ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਵੱਲੋਂ ਪਿ੍ੰਸੀਪਲ ਭੁਪਿੰਦਰ ਕੌਰ ਦੀ ਅਗਵਾਈ ਅਤੇ ਮਾਲਵਾ ਵੈੱਲਫੇਅਰ ਕਲੱਬ ਬੰਗੀ ਨਿਹਾਲ ਦੇ ਸਹਿਯੋਗ ਨਾਲ ਪਿੰਡ ਮੱਲਵਾਲਾ ਵਿਖੇ ...

ਪੂਰੀ ਖ਼ਬਰ »

ਕੋਟਸ਼ਮੀਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤਾ ਸਨਮਾਨਿਤ

ਬਠਿੰਡਾ, 15 ਨਵੰਬਰ (ਭਰਪੂਰ ਸਿੰਘ)- ਸ਼ੋ੍ਰਮਣੀ ਕਮੇਟੀ ਦੇ ਨਵਨਿਯੁਕਤ ਕਾਰਜਕਾਰਨੀ ਦੇ ਨਵੇਂ ਬਣੇ ਮੈਂਬਰ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਹਰਪ੍ਰੀਤ ਸਿੰਘ ਨੇ ਕੀਤਾ ...

ਪੂਰੀ ਖ਼ਬਰ »

ਮਾਈਗ੍ਰੇਟਰੀ ਪਲਸ ਪੋਲੀਓ ਰਾਊਾਡ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ

ਬਠਿੰਡਾ, 15 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਸਿਹਤ ਵਿਭਾਗ ਬਠਿੰਡਾ ਵੱਲੋਂ ਚਲਾਏ ਜਾ ਰਹੇ ਮਾਈਗਰੇਟਰੀ ਪਲਸ ਪੋਲੀਓ ਰਾਊਾਡ ਲਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਪ੍ਰਵਾਸੀ ਲੋਕਾਂ ਦੇ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਬਾਲ ਦਿਵਸ ਸਬੰਧੀ ਪ੍ਰੋਗਰਾਮ ਕਰਵਾਏ

ਰਾਮਾਂ ਮੰਡੀ, 15 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਐਸ.ਐਮ.ਐਮ.ਨਿਊ. ਡੀ.ਏ.ਵੀ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲੀ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ | ਸਕੂਲ ਦੀ ਪਿ੍ੰਸੀਪਲ ਵੀਨਾ ਪੁਰੀ ਵਲੋਂ ਬੱਚਿਆਂ ਨੂੰ ਇਸ ਦਿਨ ਦੀ ...

ਪੂਰੀ ਖ਼ਬਰ »

ਨੈਸ਼ਨਲ ਗਰੀਨ ਟਿ੍ਬਿਊਨਲ ਦੀ ਸਖ਼ਤੀ ਤੋਂ ਬਾਅਦ ਬਿਮਾਰੀਆਂ ਦੇ ਕਾਰਨ ਬਣੇ ਲਿਸਾੜਾ ਸੇਮ ਨਾਲੇ ਬਾਰੇ ਲੋਕਾਂ ਨੂੰ ਦਿਖੀ ਉਮੀਦ ਦੀ ਕਿਰਨ

ਸੰਗਤ ਮੰਡੀ, 15 ਨਵੰਬਰ (ਅੰਮਿ੍ਤਪਾਲ ਸ਼ਰਮਾ)-ਪਹਿਲਾਂ ਹੀ ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬ ਸਰਕਾਰ ਨੂੰ ਇੱਕ ਹੋਰ ਝਟਕਾ ਦਿੰਦੇ ਹੋਏ ਨੈਸ਼ਨਲ ਗਰੀਨ ਟਿ੍ਬਿਊਨਲ ਨੇ ਪ੍ਰਦੂਸ਼ਣ ਫੈਲਾਅ ਰਹੇ ਸੋਮਿਆਂ 'ਤੇ ਕਾਬੂ ਪਾਉਣ 'ਚ ਨਾਕਾਮ ਰਹਿਣ 'ਤੇ ਜੋ 50 ਕਰੋੜ ਦਾ ਜੁਰਮਾਨਾ ...

ਪੂਰੀ ਖ਼ਬਰ »

ਏ. ਟੀ. ਐਮ. ਤੋੜਨ ਦੀ ਨਾਕਾਮ ਕੋਸ਼ਿਸ਼ ਕਰਨ ਵਾਲੇ ਕਾਬੂ

ਬਠਿੰਡਾ, 15 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਸਥਾਨਕ ਥਰਮਲ ਕਾਲੋਨੀ ਵਿਖੇ ਲੱਗੇ ਸਟੇਟ ਬੈਂਕ ਆਫ਼ ਇੰਡੀਆ ਦੇ ਏ.ਟੀ.ਐਮ. ਨੂੰ ਤੋੜ ਕੇ ਨਕਦੀ ਚੋਰੀ ਕਰਨ ਦੀ ਨਾਕਾਮ ਕੋਸ਼ਿਸ਼ ਕਰਨ ਵਾਲੇ ਦੋ ਕਥਿਤ ਦੋਸ਼ੀਆਂ ਵਿਜੈ ਉਰਫ਼ ਸੋਨੰੂ ਵਾਸੀ ਗਲੀ ਨੰਬਰ 5 ਖੇਤਾ ਸਿੰਘ ਬਸਤੀ ...

ਪੂਰੀ ਖ਼ਬਰ »

ਖੇਤਰੀ ਸਹਿ ਅਕਾਦਮਿਕ ਮੁਕਾਬਲੇ 'ਚ ਕੀਤੀਆਂ ਪੁਜ਼ੀਸ਼ਨਾਂ ਹਾਸਲ

ਚਾਉਕੇ, 15 ਨਵੰਬਰ (ਮਨਜੀਤ ਸਿੰਘ ਘੜੈਲੀ)- ਆਦਰਸ਼ ਸਕੂਲ ਚਾਉਕੇ ਦੇ ਵਿਦਿਆਰਥੀਆਂ ਨੇ ਸਹਿ ਅਕਾਦਮਿਕ ਮੁਕਾਬਲਿਆਂ 'ਚ ਸ਼ਾਨਦਾਰ ਕਾਰਗੁਜ਼ਾਰੀ ਵਿਖਾ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਪਿ੍ੰਸੀਪਲ ਬਘੇਲ ਸਿੰਘ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਸਿਲੇਬਸ ਬਦਲਣ ਦੇ ਨਾਂਅ 'ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨਾਲ ਵੱਡਾ ਧੋਖਾ-ਕੋਟਫੱਤਾ

ਬਠਿੰਡਾ, 15 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਹਲਕਾ ਬਠਿੰਡਾ ਦਿਹਾਤੀ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟ ਫੱਤਾ ਨੇ ਆਖਿਆ ਕਿ ਕਾਂਗਰਸ ਸਰਕਾਰ ਨੇ ਗਿਆਰਵੀਂ ਅਤੇ ਬਾਰਵੀਂ ਕਲਾਸ ਦੇ ਇਤਿਹਾਸ ਦੀ ਪੁਸਤਕ ਦਾ ਮਖੌਲ ਬਣਾ ਕੇ ਰੱਖ ਦਿੱਤਾ | ਸੱਤ ਮਹੀਨੇ ਬੀਤਣ ਮਗਰੋਂ ...

ਪੂਰੀ ਖ਼ਬਰ »

ਸਾਂਝੇ ਫੋਰਮ ਦੇ ਸੱਦੇ 'ਤੇ ਬਿਜਲੀ ਕਾਮਿਆਂ ਵਲੋਂ ਪਿੰਡ ਕਾਂਗੜ ਵਿਖੇ ਰੋਸ ਪ੍ਰਦਰਸ਼ਨ

ਭਾਈਰੂਪਾ, 15 ਨਵੰਬਰ (ਵਰਿੰਦਰ ਲੱਕੀ)-ਸਾਂਝੇ ਫੋਰਮ ਦੇ ਸੱਦੇ 'ਤੇ ਅੱਜ ਪੰਜਾਬ ਭਰ ਦੇ ਬਿਜ਼ਲੀ ਕਾਮਿਆਂ ਦੀਆਂ ਪ੍ਰਮੁੱਖ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜੱਦੀ ਪਿੰਡ ਕਾਂਗੜ ਵਿਖੇ ਸੂਬਾ ਪੱਧਰੀ ...

ਪੂਰੀ ਖ਼ਬਰ »

ਦੂਜੀ ਵਾਰ ਅੰਤਿ੍ਗ ਕਮੇਟੀ ਮੈਂਬਰ ਬਣਨ 'ਤੇ ਤਿਲੋਕੇਵਾਲਾ ਨੂੰ ਦਿੱਤੀ ਵਧਾਈ

ਕਾਲਾਂਵਾਲੀ, 15 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਦੇ ਜਨਰਲ ਇਜਲਾਸ ਦੌਰਾਨ ਹਲਕਾ ਕਾਲਾਂਵਾਲੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਨੂੰ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ 'ਚ ਲੱਗੇ ਨੌਕਰੀ ਮੇਲੇ ਦੇ ਦੂਜੇ ਦਿਨ ਵੀ ਸੈਂਕੜੇ ਨੌਜਵਾਨਾਂ ਨੇ ਕੀਤੀ ਸ਼ਿਰਕਤ

ਤਲਵੰਡੀ ਸਾਬੋ, 15 ਨਵੰਬਰ (ਰਵਜੋਤ ਸਿੰਘ ਰਾਹੀ)- ਪੰਜਾਬ ਸਰਕਾਰ ਵਲੋਂ ਹਰ ਘਰ ਰੋਜ਼ਗਾਰ ਪਹੁੰਚਾਉਣ ਦੇ ਮੰਤਵ ਨਾਲ ਚਲਾਈ ਜਾ ਰਹੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਲਗਾਏ ਗਏ ਨੌਕਰੀ ਮੇਲੇ ਦੇ ਦੂਜੇ ਦਿਨ ਵੀ ਸੂਬੇ ਦੇ ਸੈਂਕੜੇ ...

ਪੂਰੀ ਖ਼ਬਰ »

ਪੰਜ ਦਿਨਾ ਵਿਰਾਸਤੀ ਕੈਂਪ ਲਈ ਨੌਜਵਾਨਾਂ ਦੀ ਟੋਲੀ ਹੋਈ ਰਵਾਨਾ

ਬਠਿੰਡਾ, 15 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਭਾਰਤੀ ਕਲਾ ਅਤੇ ਵਿਰਾਸਤ ਕੌਸਲ ਦੀ ਬਠਿੰਡਾ ਇਕਾਈ ਵਲੋਂ ਯੁਵਕ ਸੇਵਾਵਾਂ ਬਠਿੰਡਾ ਦੇ ਸਹਿਯੋਗ ਨਾਲ ਪੰਜ ਦਿਨਾ ਵਿਰਾਸਤੀ ਕੈਂਪ ਲਈ ਵੱਖ-ਵੱਖ ਸਕੂਲਾਂ ਕਾਲਜਾਂ ਅਤੇ ਯੁਵਕ ਸੇਵਾਵਾਂ ਕਲੱਬਾਂ ਦੇ 140 ਨੌਜਵਾਨ ਰੇਲਵੇ ...

ਪੂਰੀ ਖ਼ਬਰ »

ਕੋਟਭਾਰਾ 'ਚ ਚੋਰਾਂ ਦੀ ਭਿਣਕ ਪੈਣ 'ਤੇ ਹੋਈ ਫਾਇਰਿੰਗ

ਕੋਟਫੱਤਾ, 15 ਨਵੰਬਰ (ਰਣਜੀਤ ਸਿੰਘ ਬੁੱਟਰ)- ਬੀਤੀ 2 ਨਵੰਬਰ ਦੀ ਰਾਤ ਨੂੰ ਚੋਰਾਂ ਨੇ ਪਿੰਡ ਕੋਟਭਾਰਾ ਦੇ ਇਕ ਘਰ ਵਿਚੋਂ ਲੱਖਾਂ ਦਾ ਸੋਨਾ ਅਤੇ ਦੂਜੇ ਘਰੋਂ ਨਗਦੀ ਚੋਰੀ ਕਰ ਲਈ ਸੀ ਪਰ ਅੱਜ ਤੱਕ ਪੁਲਿਸ ਦੇ ਹੱਥ ਚੋਰੀ ਤਾਂ ਕੋਈ ਸੁਰਾਗ ਨਹੀਂ ਲੱਗਾ ਅਤੇ ਬੀਤੀ ਰਾਤ ਫਿਰ ...

ਪੂਰੀ ਖ਼ਬਰ »

ਬਠਿੰਡਾ ਦੀ ਮਹਿਕ ਜਟਾਣਾ ਵਲੋਂ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ

ਬਠਿੰਡਾ, 15 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੀ ਵਿਦਿਆਰਥਣ, ਮਹਿਕ ਜਟਾਣਾ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਕਰਵਾਏ ਗਏ ਆਲ ਇੰਡੀਆ ਇੰਟਰ ਯੂਨੀਵਰਸਿਟੀ ਨਿਸ਼ਾਨੇਬਾਜ਼ੀ ...

ਪੂਰੀ ਖ਼ਬਰ »

ਪੰਜਾਬ ਰਾਜ ਸਕੂਲ ਖੇਡਾਂ (ਮੁੱਕੇਬਾਜ਼ੀ) ਦਾ ਬਠਿੰਡਾ 'ਚ ਆਗਾਜ਼

ਬਠਿੰਡਾ, 15 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ 64ਵੀਂਆਂ ਪੰਜਾਬ ਰਾਜ ਸਕੂਲ ਖੇਡਾਂ (ਅੰਡਰ-17/19 ਸਾਲ) ਤਹਿਤ ਮੁੱਕੇਬਾਜ਼ੀ ਦੇ ਮੁਕਾਬਲਿਆਂ ਦਾ ਬਠਿੰਡਾ 'ਚ ਆਗਾਜ਼ ਹੋ ਗਿਆ | ਖੇਡਾਂ 'ਚ 22 ਜਿਲਿ੍ਹਆਂ ਦੇ 800 ਤੋਂ ਵੱਧ ਮੁੱਕੇਬਾਜ਼ ਲੜਕੇ-ਲੜਕੀਆਂ ਲਗਾਤਾਰ 5 ਦਿਨ ਆਪਣੇ ...

ਪੂਰੀ ਖ਼ਬਰ »

ਪੰਜਾਬ ਸਟੇਟ ਦੀਵਾਲੀ ਬੰਪਰ ਦੇ ਡੇਢ ਕਰੋੜ ਦੇ ਇਨਾਮ ਨੇ ਪਰਿਵਾਰ ਦੀ ਬਦਲੀ ਕਿਸਮਤ

ਬਠਿੰਡਾ, 15 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਵਿਖੇ ਮਾਪਿਆਂ ਨਾਲ ਦੀਵਾਲੀ ਲਈ ਖ਼ਰੀਦੋ-ਫ਼ਰੋਖ਼ਤ ਕਰਨ ਉਪਰੰਤ ਵਾਪਸ ਆਪਣੇ ਪਿੰਡ ਗੁਲਾਬਗੜ੍ਹ ਜਾਣ ਲਈ ਬੱਸ ਦੀ ਉਡੀਕ ਕਰ ਰਹੀ ਵਿਦਿਆਰਥਣ ਲੱਖਵਿੰਦਰ ਕੌਰ ਦੀ ਕਿਸਮਤ ਬੱਸ ਸਟੈਂਡ 'ਤੇ ਸਥਿਤ ਲਾਟਰੀ ਸਟਾਲ 'ਤੇ ...

ਪੂਰੀ ਖ਼ਬਰ »

ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਬੱਚੀ ਲਈ ਬੀਬਾ ਵੀਨੂੰ ਬਾਦਲ ਵਲੋਂ ਰਾਸੀ ਭੇਟ

ਬਠਿੰਡਾ, 15 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਅਮਰਪੁਰਾ ਬਸਤੀ ਦੀ ਵਸਨੀਕ ਸੁੱਚਾ ਦੀ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ 14 ਸਾਲਾਂ ਬੱਚੀ ਪੂਜਾ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਧਰਮ ਪਤਨੀ ਬੀਬਾ ਵੀਨੂੰ ਬਾਦਲ ਮਸੀਹਾ ਬਣ ਬਹੁੜੀ ਹੈ | ਜ਼ਿਕਰਯੋਗ ...

ਪੂਰੀ ਖ਼ਬਰ »

ਵਿਸ਼ਵ ਫਿਲਾਸਫ਼ੀ ਦਿਵਸ ਮੌਕੇ ਸਰਕਾਰੀ ਰਾਜਿੰਦਰਾ ਕਾਲਜ 'ਚ ਸਮਾਗਮ

ਬਠਿੰਡਾ, 15 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੇ ਫ਼ਿਲਾਸਫ਼ੀ ਅਤੇ ਮਨੋਵਿਗਿਆਨ ਐਸੋਸੀਏਸ਼ਨ ਵਲੋਂ ਵਿਸ਼ਵ ਫ਼ਿਲਾਸਫ਼ੀ ਦਿਵਸ ਮਨਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਪਿ੍ੰਸੀਪਲ ਜਯੋਤੀ ਪ੍ਰਕਾਸ਼ ਨੇ ਕਰਦਿਆਂ ਵਿਦਿਆਰਥੀਆਂ ...

ਪੂਰੀ ਖ਼ਬਰ »

ਡੇਂਗੂ ਦੇ ਡੰਗ ਨੇ ਡੰਗੇ ਬਠਿੰਡਾ ਵਾਸੀ

ਬਠਿੰਡਾ, 15 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਡੇਂਗੂ ਮੱਛਰ ਦੇ ਡੰਗ ਨੇ ਇਸ ਵਾਰ ਵੀ ਲੰਘੇ 2 ਵਰ੍ਹੇ ਪਹਿਲਾਂ ਬਣੇ ਹਾਲਾਤਾਂ ਨੂੰ ਚੇਤੇ ਲਿਆ ਦਿੱਤਾ ਹੈ | ਬਠਿੰਡਾ ਵਿਚ ਹਾਲਾਤ ਇਸ ਵੇਲੇ ਇਹ ਚੱਲ ਰਹੇ ਹਨ ਕਿ 1400 ਤੋਂ ਵੱਧ ਸ਼ੱਕੀ ਡੇਂਗੂ ਪੀੜਤ ਵੱਖ-ਵੱਖ ਥਾਵਾਂ 'ਤੇ ਇਲਾਜ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਾਉਣ 'ਤੇ ਐਸ. ਡੀ. ਐਮ. ਨੇ ਦਿੱਤੇ ਜੁਰਮਾਨਾ ਲਾਉਣ ਦੇ ਆਦੇਸ਼

ਕਾਲਾਂਵਾਲੀ, 15 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ 'ਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ 'ਚ ਪ੍ਰਸ਼ਾਸਨ ਨੇ ਸਖ਼ਤੀ ਕਰ ਦਿੱਤੀ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀ ਖ਼ੁਦ ਖੇਤਰ ਦੇ ਪਿੰਡਾਂ ਦਾ ਦੌਰਾ ਕਰ ਰਹੇ ਹਨ | ਇਸ ਕੜੀ ਵਿਚ ਐਸਡੀਐਮ ਕਾਲਾਂਵਾਲੀ ਬਿਜੇਂਦਰ ਸਿੰਘ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ 2724 ਉਮੀਦਵਾਰਾਂ ਨੇ ਲਿਆ ਭਾਗ

ਬਠਿੰਡਾ, 15 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਤਹਿਤ ਲਗਾਏ ਗਏ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਰੋਜ਼ਗਾਰ ਮੇਲੇ 'ਚ 2724 ਉਮੀਦਵਾਰਾਂ ਨੇ ਵੱਖ-ਵੱਖ ਕੰਪਨੀਆਂ 'ਚ ਨੌਕਰੀ ਲੈਣ ਲਈ ਹਿੱਸਾ ਲਿਆ | 12 ...

ਪੂਰੀ ਖ਼ਬਰ »

24 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ

ਰਾਮਾਂ ਮੰਡੀ, 15 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਐਸ. ਐਸ. ਪੀ. ਬਠਿੰਡਾ ਡਾ: ਨਾਨਕ ਸਿੰਘ ਵਲੋਂ ਨਸ਼ਿਆਂ ਦੇ ਖਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਰਾਮਾਂ ਥਾਣਾ ਮੁਖੀ ਮਨੋਜ ਕੁਮਾਰ ਸ਼ਰਮਾ ਦੇ ਦਿਸ਼ਾਂ-ਨਿਰਦੇਸ਼ਾਂ 'ਤੇ ਹੌਲਦਾਰ ਸੁਖਦੇਵ ਸਿੰਘ ...

ਪੂਰੀ ਖ਼ਬਰ »

ਟਰੱਕ ਚਾਲਕ ਰਿਫ਼ਾਇਨਰੀ ਮਾਲ ਦਾ ਭਰਿਆ ਟਰੱਕ ਲੈ ਕੇ ਫ਼ਰਾਰ

ਰਾਮਾਂ ਮੰਡੀ, 15 ਨਵੰਬਰ (ਤਰਸੇਮ ਸਿੰਗਲਾ)-ਬੀਤੇ ਦਿਨੀਂ ਇਕ ਟਰੱਕ ਚਾਲਕ ਮਾਲ ਦਾ ਭਰਿਆ ਟਰੱਕ ਲੈ ਕੇ ਫ਼ਰਾਰ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਫੁੱਲੋਖਾਰੀ ਦੀ ਨਿਊ ਕੁਲਦੀਪ ਰੋਡਲਾਈਨ ਟਰਾਂਸਪੋਰਟ ਦੇ ਸੰਚਾਲਕ ਸ਼ਾਮ ਲਾਲ ਪੁੱਤਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX