ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਸਤੀਸ਼ ਸ਼ਰਮਾ ਜ਼ਿਲ੍ਹਾ ਪ੍ਰਧਾਨ ਆਰ.ਟੀ.ਆਈ ਸੈੱਲ ਭਾਰਤੀ ਜਨਤਾ ਪਾਰਟੀ ਖੰਨਾ ਨੇ ਕਿਹਾ ਕਿ ਮਾਰਚ 2015 ਤੋ ਨਗਰ ਕੌਾਸਲ ਖੰਨਾ ਵਿਚ ਜਦੋਂ ਤੋਂ ਕਾਂਗਰਸ ਪਾਰਟੀ ਦੇ ਵਿਕਾਸ ਮਹਿਤਾ ਪ੍ਰਧਾਨ ਬਣੇ ਹਨ, ਉਸ ਸਮੇਂ ਤੋ ਲੈ ਕੇ ਪਿਛਲੇ ...
ਸਮਰਾਲਾ, 15 ਨਵੰਬਰ (ਬਲਜੀਤ ਸਿੰਘ ਬਘੌਰ)- ਪਸ਼ੂ ਹਸਪਤਾਲ ਸਮਰਾਲਾ ਵਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਬੱਕਰੀਆਂ ਅਤੇ ਸੂਰ ਪਾਲਣ ਦੇ ਧੰਦੇ ਨੂੰ ਪ੍ਰਫੁੱਲਿਤ ਕਰਨ ਲਈ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ...
ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਨਰੇਸ਼ ਚੰਦਰ ਸਟੇਡੀਅਮ ਵਿਚ ਹੋਈਆਂ 64ਵੀਂਆਂ ਅੰਤਰ ਰਾਜ ਜ਼ਿਲ੍ਹਾ ਸਕੂਲ ਭਾਰ ਤੋਲਣ ਖੇਡਾਂ ਦੇ ਆਖ਼ਰੀ ਦਿਨ ਮੁਕਾਬਲੇ ਦੇਖਣ ਵਾਲੇ ਸਨ | ਇਸ ਮੌਕੇ ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਨੇ ਆਪਣਾ ਪੂਰਾ ਜ਼ੋਰ ਲਾਇਆ | ...
ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ/ ਧੀਮਾਨ/ਓਬਰਾਏ/ਗੋਗੀ)-ਐਸ. ਪੀ. ਖੰਨਾ ਬਲਵਿੰਦਰ ਸਿੰਘ ਭੀਖੀ ਨੇ ਦੱਸਿਆ ਕਿ ਥਾਣੇਦਾਰ ਅਵਤਾਰ ਸਿੰਘ ਦੀ ਪੁਲਿਸ ਪਾਰਟੀ ਵਲੋਂ ਸ਼ੱਕ ਪੈਣ ਤੇ ਗੁਰਪ੍ਰੀਤ ਸਿੰਘ ਉਰਫ ਨੋਨੀ ਵਾਸੀ ਸਾਹਨੇਵਾਲ ਨੂੰ ਰੋਕ ਕੇ ਤਲਾਸ਼ੀ ਲਈ ਅਤੇ ਉਸ ...
ਖੰਨਾ, 15 ਨਵੰਬਰ (ਮਨਜੀਤ ਸਿੰਘ ਧੀਮਾਨ/ਦਵਿੰਦਰ ਸਿੰਘ ਗੋਗੀ)- ਬੀਤੀ ਰਾਤ ਲਲਹੇੜੀ ਰੋਡ ਚੌਕ ਪੁਲ ਦੇ ਹੇਠਾਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ਅੱਜ ਸਵੇਰੇ ਥਾਣਾ ਸਿਟੀ 2 ਖੰਨਾ ਦੇ ਏ. ਐਸ. ਆਈ. ਮਨਜੀਤ ਸਿੰਘ ਮੌਕੇ 'ਤੇ ...
ਮਲੌਦ, 15 ਨਵੰਬਰ (ਸਹਾਰਨ ਮਾਜਰਾ)-ਜ਼ਿਲ੍ਹਾ ਲੁਧਿਆਣਾ ਦੇ ਲੋਕਾਂ ਨੂੰ ਆਧਾਰ ਕਾਰਡ ਬਣਵਾਉਣ ਲਈ ਜਾਂ ਅਪਡੇਟ ਕਰਾਉਣ ਲਈ ਹੁਣ ਗਿਣੀਆਂ ਚੁਣੀਆਂ ਥਾਵਾਂ 'ਤੇ ਹੀ ਜਾਣ ਦੀ ਜ਼ਰੂਰਤ ਨਹੀਂ ਹੈ | ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਸਹੂਲਤ ਮੁਹੱਈਆ ਕਰਵਾਉਣ ਦੇ ਮਕਸਦ ਨਾਲ ...
ਮਲੌਦ, 15 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਬਜੀਆਂ ਖਾਸ ਕਰਕੇ ਆਲੂ ਦੀ ਕਾਸ਼ਤ ਕਰਨ ਵਾਲੇ ਕਿਸਾਨ ਦਿਨ ਵੇਲੇ ਲੋੜੀਂਦੀ ਬਿਜਲੀ ਨਾ ਮਿਲਣ ਕਾਰਨ ਪਾਵਰਕਾਮ ਅਤੇ ਪੰਜਾਬ ਸਰਕਾਰ ਤੋਂ ਨਿਰਾਸ਼ ਹਨ | ਗੁਰਪ੍ਰੀਤ ਸਿੰਘ ਬੇਰਕਲਾਂ, ਪਰਮਜੀਤ ਸਿੰਘ ਸਿਹੌੜਾ, ਹਰਚੰਦ ...
ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਇਕੋ ਇੱਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਪਿੰਸੀਪਲ ਪ੍ਰਦੀਪ ਕੁਮਾਰ ਰੌਣੀ ਖਿਲਾਫ ਵਿਦੇਸ਼ ਭੇਜਣ ਦੇ ਨਾਂਅ 'ਤੇ 12 ਲੱਖ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼ ਅਧੀਨ ਆਈ ਪੀ ਸੀ ਦੀ ਧਾਰਾ 420 ਅਤੇ ਹੋਰ ...
ਮਲੌਦ, 15 ਨਵੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਗੋਸਲ ਦੇ ਉੱਦਮੀ ਕਿਸਾਨ ਨਿਰਭੈ ਸਿੰਘ ਪੁੱਤਰ ਗੁਰਮੇਲ ਸਿੰਘ ਵਲੋਂ ਆਪਣੇ ਸਾਥੀ ਸੋਨੀ ਕੂਹਲੀ ਕਲਾਂ, ਕਿਸਾਨਾਂ ਅਤੇ ਹੋਰ ਵਾਤਾਵਰਨ ਪ੍ਰੇਮੀਆਂ ਦੇ ਸਹਿਯੋਗ ਨਾਲ ਪਰਾਲੀ ਨੂੰ ਅੱਗ ...
ਬੀਜਾ, 15 ਨਵੰਬਰ (ਰਣਧੀਰ ਸਿੰਘ ਧੀਰਾ)-ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਸੀਨੀਅਰ ਸੈਕੰਡਰੀ ਸਕੂਲ ਮੰਜੀ ਸਾਹਿਬ ਕੋਟਾਂ ਵਿਖੇ ਪਿ੍ੰਸੀਪਲ ਗੁਰਦੀਪ ਸਿੰਘ ਸਿੰਘ ਕਾਹਲੋਂ ਦੀ ਸਰਪ੍ਰਸਤੀ ਹੇਠ ਦਸਤਾਰ ਮੁਕਾਬਲੇ ਕਰਵਾਏ ਗਏ | ਪਹਿਲੇ ਗਰੁਪ 'ਚੋਂ ਤੀਜੀ ਜਮਾਤ ਦੇ ...
ਖੰਨਾ, 15 ਨਵੰਬਰ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਸੜਕ ਹਾਦਸੇ 'ਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਸਿਵਲ ਹਸਪਤਾਲ ਵਿਖੇ ਇਲਾਜ ਅਧੀਨ ਚਰਨਜੀਤ ਸਿੰਘ 50 ਵਾਸੀ ਘੁਰਾਲਾਂ ਨੇ ਦੱਸਿਆ ਕਿ ਮੈਂ ਆਪਣੇ ਲੜਕੇ ਨੂੰ ਪਿੰਡ ਰਤਨਹੇੜੀ ਤੋਂ ਮਿਲ ਕੇ ਵਾਪਸ ਪਿੰਡ ਨੂੰ ...
ਸਮਰਾਲਾ, 15 ਨਵੰਬਰ (ਸੁਰਜੀਤ)-ਪਿੰਡ ਘੁਲਾਲ ਵਿਖੇ ਜ਼ਿਲ੍ਹਾ ਲੁਧਿਆਣਾ ਰੁਰਲ ਦੇ ਪ੍ਰਧਾਨ ਅਵਤਾਰ ਸਿੰਘ ਘੁਲਾਲ ਦੀ ਰਹਿਨੁਮਾਈ ਵਿਚ ਅੱਜ ਪਿੰਡ ਦੀਆਂ ਗਲੀਆਂ ਨੂੰ ਪੱਕਾ ਕਰਨ ਲਈ ਟੱਕ ਲਾਇਆ ਗਿਆ | ਇਸ ਮੌਕੇ ਅਵਤਾਰ ਸਿੰਘ ਘੁਲਾਲ ਨੇ ਦੋਸ਼ ਲਗਾਇਆ ਕਿ ਅਕਾਲੀ ਰਾਜ ਵਿਚ ...
ਕੁਹਾੜਾ, 15 ਨਵੰਬਰ (ਤੇਲੂ ਰਾਮ ਕੁਹਾੜਾ)- ਦੀ ਕਟਾਣੀ ਕਲਾਂ ਖ਼ਾਲਸਾ ਬਹੁਮੰਤਵੀ ਸਹਿਕਾਰੀ ਸਭਾ ਕਟਾਣੀ ਕਲਾਂ ਦੇ ਪ੍ਰਧਾਨ ਦੀ ਚੋਣ ਇੰਸਪੈਕਟਰ ਸੁਰਿੰਦਰ ਸਿੰਘ ਦੀ ਦੇਖ-ਰੇਖ ਹੇਠ ਹੋਈ | ਇਸ ਸਮੇਂ ਸਤਪਾਲ ਸਿੰਘ ਕਟਾਣੀ ਡਾਇਰੈਕਟਰ, ਖੰਡ ਮਿੱਲ ਬੁੱਢੇਵਾਲ ਅਤੇ ਤਰਸਪਾਲ ...
ਸਾਹਨੇਵਾਲ, 15 ਨਵੰਬਰ (ਹਰਜੀਤ ਸਿੰਘ ਢਿੱਲੋਂ)- ਸੀਨੀਅਰ ਮੈਡੀਕਲ ਅਫ਼ਸਰ ਡਾ. ਜੇ. ਪੀ. ਸਿੰਘ ਦੀ ਅਗਵਾਈ ਵਿਚ ਮਨਾਏ ਗਏ ਸ਼ੂਗਰ ਦਿਵਸ ਮੌਕੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਡਾ. ਜੇ. ਪੀ. ਸਿੰਘ ਨੇ ਸ਼ੂਗਰ ਦੇ ਲੱਛਣ, ਕਾਰਨ ਅਤੇ ਬਚਾਅ ਸਬੰਧੀ ਵਿਸਥਾਰ ਵਿਚ ਜਾਣਕਾਰੀ ...
ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਮੈਕਰੋ ਗਲੋਬਲ ਮੋਗਾ ਦੀ ਸ਼ਾਖਾ ਖੰਨਾ ਵਲੋਂ ਵੱਡੀ ਗਿਣਤੀ ਵਿਚ ਵਿਦਿਆਰਥੀ ਵਿਜ਼ਟਰ ਅਤੇ ਓਪਨ ਵਰਕ ਵੀਜ਼ੇ ਲਗਵਾਏ ਜਾ ਰਹੇ ਹਨ | ਸੰਸਥਾ ਦੇ ਐਮ. ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਇਸੇ ਲੜੀ ਤਹਿਤ ਦਰਸ਼ਨ ਸਿੰਘ ਵਾਸੀ ...
ਮਲੌਦ, 15 ਨਵੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਪਿੰਡ ਕਿਸ਼ਨਪੁਰਾ ਵਿਖੇ ਪਿੰਡ ਵਾਸੀਆਂ ਲਈ ਬਣਾਈ ਆਰਾਮਗਾਹ ਅਤੇ ਐਲੀਮੈਂਟਰੀ ਸਕੂਲ ਦੇ ਗੇਟ ਦਾ ਉਦਘਾਟਨ ਕੀਤਾ | ਇਸ ਮੌਕੇ ਵਿਧਾਇਕ ਲੱਖਾ ...
ਮਲੌਦ, 15 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਹਲਕਾ ਪਾਇਲ ਦੇ ਕਾਂਗਰਸੀ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ 'ਅਜੀਤ' ਨਾਲ ਗੱਲਬਾਤ ਕਰਨ ਸਮੇਂ ਕਿਹਾ ਕਿ ਪੰਜਾਬ ਅੰਦਰ ਸਕੂਲੀ ਕਿਤਾਬਾਂ ਦੇ ਇਤਿਹਾਸ ਨਾਲ ਹੋਈ ਛੇੜ-ਛਾੜ 'ਤੇ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ ...
ਮਲੌਦ, 15 ਨਵੰਬਰ (ਸਹਾਰਨ ਮਾਜਰਾ) - ਦੀ ਬੇਰ ਕਲਾਂ ਦੁੱਧ ਉਤਪਾਦਕ ਸਹਿਕਾਰੀ ਸਭਾ ਦੇ ਪ੍ਰਧਾਨ ਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਭਾ ਦਾ ਵਿੱਤੀ ਲੇਖਾ ਜੋਖਾ ਮੀਟਿੰਗ ਹੋਈ | ਇਸ ਮੌਕੇ ਮਾਰਕੀਟ ਕਮੇਟੀ ਮਲੌਦ ਦੇ ਸਾਬਕਾ ਵਾਈਸ ਚੇਅਰਮੈਨ ਵਰਿੰਦਰਜੀਤ ਸਿੰਘ ਵਿੱਕੀ ਬੇਰ ...
ਈਸੜੂ, 15 ਨਵੰਬਰ (ਬਲਵਿੰਦਰ ਸਿੰਘ)- ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਥੀਮ 'ਤੇ ਆਧਾਰਤ ਸਾਲਾਨਾ ਇਨਾਮ ਵੰਡ ਸਮਾਰੋਹ 'ਸਰਗਮ 2018' ਕਰਵਾਇਆ ਗਿਆ | ਸਮਾਗਮ ਦਾ ਅਰੰਭ ਬੱਚਿਆਂ ਵਲੋਂ ਰਸ-ਭਿੰਨੇ ਸ਼ਬਦ ਗਾਇਨ ਦੁਆਰਾ ...
ਮਾਛੀਵਾੜਾ ਸਾਹਿਬ, 15 ਨਵੰਬਰ (ਸੁਖਵੰਤ ਸਿੰਘ ਗਿੱਲ) - ਚੋਰਾਂ ਵਲੋਂ ਅਮਰੀਕਾ ਰਹਿੰਦੇ ਇਕ ਐਨ. ਆਰ. ਆਈ. ਗੁਰਦੀਪ ਸਿੰਘ ਦੀ ਜਸਦੇਵ ਸਿੰਘ ਨਗਰ 'ਚ ਬਣੀ ਕੋਠੀ ਨੂੰ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਹੈ | ਚੋਰੀ ਦੀ ਵਾਰਦਾਤ ਦੌਰਾਨ ਚੋਰਾਂ ਵਲੋਂ ਘਰ ਵਿਚ ਪਏ ਕੱਪੜੇ ਅਤੇ ਭਾਂਡਿਆਂ ਦੀ ਬੁਰੀ ਤਰ੍ਹਾਂ ਫਰੋਲਾ-ਫਰਾਲੀ ਕੀਤੀ ਗਈ, ਆਖਰ ਗਹਿਣੇ ਤੇ ਨਗਦੀ ਨਾ ਮਿਲਣ ਕਾਰਨ ਚੋਰ ਖਾਲੀ ਹੱਥ ਵਾਪਸ ਪਰਤੇ | ਕੋਠੀ ਦੀ ਦੇਖਭਾਲ ਲਈ ਰੱਖਿਆ ਗਿਆ ਵਿਅਕਤੀ ਨੇ ਜਦੋਂ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਕੋਠੀ ਦਾ ਮੇਨ ਗੇਟ ਖੋਲਿ੍ਹਆ ਤਾਂ ਅੰਦਰ ਵੜਦਿਆਂ ਹੀ ਉਸ ਨੇ ਦੇਖਿਆ ਕਿ ਕਮਰਿਆਂ ਅਤੇ ਲੋਬੀ ਦੇ ਦਰਵਾਜ਼ਿਆਂ ਨੂੰ ਲੱਗੇ ਤਾਲੇ ਭੰਨੇ ਹੋਏ ਹਨ ਤੇ ਚੋਰਾਂ ਵਲੋਂ ਕਮਰਿਆਂ ਅੰਦਰ ਪਈਆਂ ਲੋਹੇ ਦੀਆਂ ਪੇਟੀਆਂ ਦੇ ਤਾਲੇ ਤੋੜ ਕੇ ਸਮਾਨ ਦੀ ਫਰੋਲਾ-ਫਰਾਲੀ ਕੀਤੀ ਹੋਈ ਦੇਖੀ | ਉਸ ਨੇ ਦੱਸਿਆ ਕਿ ਕੋਠੀ ਵਿਚ ਕੱਪੜੇ, ਭਾਂਡੇ ਆਦਿ ਸਨ ਜਿਨ੍ਹਾਂ ਨੂੰ ਚੋਰਾਂ ਨੇ ਚੋਰੀ ਨਹੀਂ ਕੀਤਾ ਪਰ ਸਾਰਾ ਘਰ ਦਾ ਸਮਾਨ ਬਿਖੇਰ ਗਏ |
ਮਾਛੀਵਾੜਾ ਸਾਹਿਬ, 15 ਨਵੰਬਰ (ਸੁਖਵੰਤ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੋਂ ਗਨੀ ਖਾਂ ਨਬੀ ਖਾਂ ਸੇਵਾ ਸੁਸਾਇਟੀ ਦੇ ਪ੍ਰਧਾਨ ਭਾਈ ਮੋਹਣ ਸਿੰਘ ਦੇ ਉਪਰਾਲੇ ਨਾਲ ਪ੍ਰਭਾਤ ਫੇਰੀਆਂ ਦੀ ...
ਕੁਹਾੜਾ, 15 ਨਵੰਬਰ (ਤੇਲੂ ਰਾਮ ਕੁਹਾੜਾ)- ਬਾਬਾ ਸੈਣਿ ਭਗਤ ਵੈੱਲਫੇਅਰ ਸੁਸਾਇਟੀ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਬਲਜਿੰਦਰ ਸਿੰਘ ਸੇਲੋਪਾਲ ਦੀ ਪ੍ਰਧਾਨਗੀ ਹੇਠ ਕੁਹਾੜਾ ਵਿਖੇ ਹੋਈ | ਜਿਸ ਵਿਚ ਜ. ਸਕੱਤਰ ਜਸਵੀਰ ਸਿੰਘ, ਕਾਰਜਕਾਰੀ ਕਮੇਟੀ ਦੇ ਮੈਂਬਰ ਸੁਰਿੰਦਰ ...
ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ/ਦਵਿੰਦਰ ਸਿੰਘ ਗੋਗੀ)-ਐਸ. ਐਸ. ਪੀ. ਖੰਨਾ ਧਰੁਵ ਦਹੀਆ ਨੇ ਦੱਸਿਆ ਕਿ ਇੰਸਪੈਕਟਰ ਬਲਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼ ਖੰਨਾ ਦੇ ਸਹਾਇਕ ਥਾਣੇਦਾਰ ਅਵਤਾਰ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਪਿੰਡ ਕੋੜੀ ਨੇੜੇ ਇਕ ਕਾਰ ਹੌਾਡਾ ...
ਜੌੜੇਪੁਲ ਜਰਗ, 15 ਨਵੰਬਰ (ਪਾਲਾ ਰਾਜੇਵਾਲੀਆ)-ਗੁ: ਸੰਤ ਆਸ਼ਰਮ ਧਬਲਾਨ ਵਿਖੇ ਦਸਵੀਂ ਦਾ ਦਿਹਾੜਾ 18 ਨਵੰਬਰ ਨੂੰ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁਖੀ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸ੍ਰਪਰਸਤੀ ਹੇਠ ਅਤੇ ਸੰਤ ਆਸ਼ਰਮ ਧਬਲਾਨ ਦੇ ਮੁੱਖ ਸੇਵਾਦਾਰ ...
ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕ. ਸਕੂਲ ਵਿਚ ਪੀਪਲ ਫ਼ਾਰ ਪੀਪਲ ਵੈਲਫੇਅਰ ਸੁਸਾਇਟੀ ਦੇ ਚੇਅਰਪਰਸਨ ਸ਼੍ਰੀ ਮਾਈਕਲ ਪੈਟਰਿਕ ਦੁਆਰਾ Tਸਿਹਤਮੰਦ ਟੀਨਜ਼-ਸਿਹਤਮੰਦ ਭਾਰਤ' ਵਿਸ਼ੇ ਤੇ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ...
ਬੀਜਾ, 15 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ, ਬੀਜਾ ਵਿਖੇ ਸ਼ੂਗਰ ਦੀ ਬਿਮਾਰੀ ਦੇ ਆਧਾਰਿਤ ਸੈਮੀਨਾਰ ਪਿ੍ੰਸੀਪਲ ਡਾ. ਰਾਜਿੰਦਰ ਕੌਰ ਅਤੇ ਪ੍ਰੋ. ਅਰਪਨ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ 'ਤੇ ਮੁੱਖ ਮਹਿਮਾਨ ਕੁਲਾਰ ...
ਡੇਹਲੋਂ, 15 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ) - ਗੁੱਡ ਅਰਥ ਕਾਨਵੈਂਟ ਸਕੂਲ ਸਿਆੜ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਵਿੱਦਿਅਕ ਟੂਰ ਦਾ ਪ੍ਰਬੰਧ ਕੀਤਾ ਗਿਆ, ਇਸ ਟੂਰ ਵਿਚ 104 ਵਿਦਿਆਰਥੀ ਸ਼ਾਮਿਲ ਹੋਏ | ਸਕੂਲ ਤੋਂ ਟੂਰ ਰਵਾਨਾ ਕਰਨ ਸਮੇਂ ਪ੍ਰਬੰਧਕਾ ਨੇ ਦੱਸਿਆ ਕਿ ਇਸ ...
ਦੋਰਾਹਾ, 15 ਨਵੰਬਰ (ਮਨਜੀਤ ਸਿੰਘ ਗਿੱਲ)-ਨਵੀਨਤਮ ਅਤੇ ਆਧੁਨਿਕ ਵਿਧੀ ਨਾਲ ਮੋਟਾਪਾ, ਹਰਨੀਆਂ, ਪੱਥਰੀਆਂ, ਬੱਚੇਦਾਨੀ ਦੀਆਂ ਰਸੌਲੀਆਂ, ਬਾਂਝਪਣ, ਗਦੂਦ, ਬਵਾਸੀਰ ਅਤੇ ਬੱਚਿਆਂ ਦੀਆਂ ਬਿਮਾਰੀਆਂ ਦੇ ਆਪ੍ਰੇਸ਼ਨਾਂ ਲਈ ਜਾਂਚ ਕੈਂਪ ਸਿੱਧੂ ਹਸਪਤਾਲ ਦੋਰਾਹਾ ਵਿਖੇ 17 ...
ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ/ਜੋਗਿੰਦਰ ਸਿੰਘ ਓਬਰਾਏ)-ਗੁਰਦੁਆਰਾ ਸ੍ਰੀ ਸਿੰਘ ਸਭਾ ਖੰਨਾ ਵਿਚ ਬੱਚਿਆਂ ਬੱਚਿਆਂ ਦਾ ਪ੍ਰੋਗਰਾਮ 'ਕੌਣ ਬਣੇਗਾ ਪਿਆਰੇ ਦਾ ਪਿਆਰਾ' ਕਰਵਾਇਆ ਗਿਆ ਜਿਸ 'ਚ ਵੱਖ-ਵੱਖ ਸਕੂਲਾਂ ਦੇ 80 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ | ...
ਡੇਹਲੋਂ, 15 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)- ਵਿਧਾਨ ਸਭਾ ਹਲਕਾ ਗਿੱਲ ਦੇ ਧੁਰਾ ਕਸਬਾ ਡੇਹਲੋਂ ਦੇ ਲੋਕਾਂ ਦੀ ਹਾਲਤ ਪਿਛਲੇ ਕਈ ਸਾਲਾਂ ਤੋਂ ਤਰਸਯੋਗ ਬਣੀ ਹੋਈ ਹੈ ਅਤੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ, ਕਿਉਂਕਿ 6 ਹਜ਼ਾਰ ਤੋਂ ਵੱਧ ਦੀ ਆਬਾਦੀ ਵਾਲੇ ...
ਈਸੜੂ, 15 ਨਵੰਬਰ (ਬਲਵਿੰਦਰ ਸਿੰਘ)- ਭਗਤ ਪੂਰਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਵਿਖੇ ਅੱਠਵੀਂ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ਖੇਡਾਂ ਕਰਵਾਈਆਂ ਗਈਆਂ | ਸਕੂਲ ਪੈਟਰਨ ਤੇ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ 'ਚ ਕਰਵਾਏ ਗਏ, ਇਸ ਖੇਡ ...
ਜਲੰਧਰ, 15 ਨਵੰਬਰ (ਜਤਿੰਦਰ ਸਾਬੀ)-ਫੀਬਾ ਏਸ਼ੀਆ ਅੰਡਰ 18 ਸਾਲ ਵਰਗ ਦੀ ਬਾਸਕਿਟਬਾਲ ਚੈਂਪੀਅਨਸ਼ਿਪ 'ਚੋ ਜਿੱਤ ਕੇ ਵਾਪਿਸ ਲੁਧਿਆਣਾ ਪਰਤੀ ਸਾਕਸ਼ੀ ਸ਼ਰਮਾ ਦਾ ਸ਼ਾਨਦਾਰ ਸਵਾਗਤ ਕੀਤਾ | ਇਸ ਮੌਕੇ ਤੇ ਇਲਾਕਾ ਨਿਵਾਸੀ ਬਲਵੀਰ ਸ਼ਾਰਦਾ, ਜਤਿੰਦਰ ਜੌਹਰ, ਮੁਕੇਸ਼ ਕਪੂਰ, ...
ਮਲੌਦ, 15 ਨਵੰਬਰ (ਨਿਜ਼ਾਮਪੁਰ/ਚਾਪੜਾ) - ਪਿੰਡ ਸਿਹੌੜਾ ਵਿਖੇ 4500 ਫੁੱਟ ਦੇ ਕਰੀਬ ਖੇਤਰਫਲ ਵਾਲੇ ਰਸਤੇ ਨੂੰ ਮਨਰੇਗਾ ਯੋਜਨਾ ਰਾਹੀਂ ਪੱਕਾ ਕਰਨ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਬਲਾਕ ਪੰਚਾਇਤ ਅਫ਼ਸਰ ਮਲੌਦ ਮੋਹਿਤ ਕਲਿਆਣ, ਜ਼ਿਲ੍ਹਾ ...
ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਗੁਰਸੇਵਕ ਸਿੰਘ ਮੋਹੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ 75 ਸਾਲ ਉਮਰ ਭੋਗ ਚੁੱਕੇ ਪੈਨਸ਼ਨਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੂਬਾ ਕਮੇਟੀ ਦੇ ਸੱਦੇ ਤੇ ਰੈਲੀ ਕੱਢ ਕੇ ਸਮੂਹ ...
ਡੇਹਲੋਂ, 15 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)- ਵਿਧਾਨ ਸਭਾ ਹਲਕਾ ਗਿੱਲ ਅੰਦਰਲੇ ਪਿੰਡਾਂ ਅੰਦਰ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਅਗਵਾਈ ਹੇਠ ਵੱਡੀ ਰਾਸ਼ੀ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ, ਜਦਕਿ ਜਲਦ ਹੀ ਪਿੰਡਾਂ ਨੰੂ ਗ੍ਰਾਂਟਾ ਵੰਡੀਆਂ ਜਾਣਗੀਆਂ | ...
ਰਾੜਾ ਸਾਹਿਬ, 15 ਨਵੰਬਰ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਲੋਕਾਂ ਦੇ ਸਫ਼ਰ ਕਰਨ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਰਕਾਰੀ ਬੱਸਾਂ ਦੇ ਰੂਟ ਚਲਾਏ ਜਾਂਦੇ ਹਨ | ਪਰ ਪੰਜਾਬ ਰੋਡਵੇਜ਼ ਲੁਧਿਆਣਾ ਡੀਪੂ ਦੇ ਲੁਧਿਆਣਾ ਤੋਂ ਸਵੇਰੇ 7.30 ਵਜੇ ਦਾ ਅਤੇ 11.30 ਵਜੇ ਦਾ ...
ਅਹਿਮਦਗੜ੍ਹ, 15 ਨਵੰਬਰ (ਪੁਰੀ) - ਪੰਜਾਬ ਸਪੋਰਟਸ ਕਬੱਡੀ ਕਲੱਬ ਵਲੋਂ ਕੈਨੇਡਾ ਦੇ ਪੰਜ ਸੂਬਿਆਂ 'ਚ ਕਬੱਡੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੇਸ਼ ਪਰਤੇ ਕੌਮਾਂਤਰੀ ਕਬੱਡੀ ਖਿਡਾਰੀ ਕੁਲਵੀਰਾ ਛਪਾਰ ਦਾ ਅੱਜ ਯੂਥ ਵੈੱਲਫੇਅਰ ਕਲੱਬ ਵਲੋਂ ਸਨਮਾਨ ਕੀਤਾ ਗਿਆ ...
ਮਲੌਦ, 15 ਨਵੰਬਰ (ਸਹਾਰਨ ਮਾਜਰਾ)- ਕੈਂਬਰਿਜ਼ ਮਾਡਰਨ ਹਾਈ ਸਕੂਲ ਮਲੌਦ ਵਿਖੇ ਸਕੂਲ ਦੇ ਪ੍ਰਾਇਮਰੀ ਵਿੰਗ ਅਤੇ ਸੈਕੰਡਰੀ ਵਿੰਗ ਵਲੋਂ ਬਾਲ ਦਿਵਸ ਤੇ ਵਿਸ਼ੇਸ਼ ਸਮਾਗਮ ਪਿ੍ੰਸੀਪਲ ਸੰਜੀਵ ਮੋਦਗਿਲ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਭਾਰਤ ਦੇ ...
ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਖੰਨਾ ਵਲੋਂ ਪਿੰਡ ਕੌੜੀ ਵਿਖੇ ਪੋਸ਼ਣ ਮਹੀਨਾ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਹਰਜਿੰਦਰ ਸਿੰਘ ਇਕੋਲਾਹਾ ਮੈਂਬਰ ਜਿਲ੍ਹਾ ਪ੍ਰੀਸ਼ਦ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ | ਉਨ੍ਹਾਂ ਵਲੋਂ ...
ਸਾਹਨੇਵਾਲ, 15 ਨਵੰਬਰ (ਅਮਰਜੀਤ ਸਿੰਘ ਮੰਗਲੀ/ਹਰਜੀਤ ਸਿੰਘ ਢਿੱਲੋ) - ਲੁਧਿਆਣਾ ਸ਼ਹਿਰ ਦੀ ਬੁਕਲ 'ਚ ਵੱਸਦਾ ਕਸਬਾ ਸਾਹਨੇਵਾਲ 'ਚ ਟੈ੍ਰਫ਼ਿਕ ਦੀ ਸਮੱਸਿਆ ਨੂੰ ਹੱਲ ਕਰਨ ਦੇ ਲਈ ਅੱਜ ਏ. ਸੀ. ਪੀ. ਗੁਰਦੇਵ ਸਿੰਘ ਆਹਲੂਵਾਲੀਆ ਜ਼ਿਲ੍ਹਾ ਲੁਧਿਆਣੇ ਦੇ ਇੰਚਾਰਜ ਦੀ ਅਗਵਾਈ 'ਚ ...
ਰਾੜਾ ਸਾਹਿਬ, 15 ਨਵੰਬਰ (ਸਰਬਜੀਤ ਸਿੰਘ ਬੋਪਾਰਾਏ) - ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਵਿਖੇ 'ਬਾਲ ਦਿਵਸ' ਮਨਾਇਆ ਗਿਆ | ਅਧਿਆਪਕਾ ਸ੍ਰੀਮਤੀ ਜਸਵੀਰ ਕੌਰ ਦੁਆਰਾ ਮੰਚ ਦਾ ਸੰਚਾਲਨ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ ਗਿਆ | ਛੋਟੀ ਬੱਚੀ ...
ਸਮਰਾਲਾ, 15 ਨਵੰਬਰ (ਬਲਜੀਤ ਸਿੰਘ ਬਘੌਰ) - ਸਿਹਤ ਕੇਂਦਰ ਮਾਨੂੰਪੁਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨੋਹਰ ਲਾਲ ਦੀ ਦੇਖ ਰੇਖ 'ਵਿਸ਼ਵ ਸ਼ੂਗਰ ਦਿਵਸ' ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਸ਼ੂਗਰ ਦੀ ਬਿਮਾਰੀ ਦੇ ਲੱਛਣ ਅਤੇ ਉਪਾਅ ਬਾਰੇ ਜਾਣਕਾਰੀ ...
ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਐਸ.ਪੀ. ਜਸਵੀਰ ਸਿੰਘ ਵਲੋਂ ਪਿੰਡ ਲਿਬੜਾ ਵਿਖੇ ਸਥਿਤ ਲਿਬੜਾ ਸਾਹੀਵਾਲ ਡੇਅਰੀ ਫਾਰਮ ਦਾ ਦੌਰਾ ਕੀਤਾ ਗਿਆ | ਦੇਸੀ ਨਸਲ ਦੀਆਂ ਗਾਵਾਂ ਪਾਲਨ ਤੇ ਖੇਤੀ ਵਿਭਿੰਨਤਾ ਨੂੰ ਅਪਣਾਉਣ 'ਤੇ ਜਸਵੀਰ ਸਿੰਘ ਵਲੋਂ ਉਦਮੀ ਨੌਜਵਾਨ ...
ਖੰਨਾ, 15 ਨਵੰਬਰ (ਮਨਜੀਤ ਸਿੰਘ ਧੀਮਾਨ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਖੰਨਾ ਅਤੇ ਸਮਰਾਲਾ ਦੇ ਸਮੂਹ ਅਹੁਦੇਦਾਰ ਮੈਂਬਰਾਂ ਦੀ ਇਕ ਮੀਟਿੰਗ ਪ੍ਰਧਾਨ ਡਾ: ਸਤੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ ਦੇ ...
ਮਲੌਦ, 15 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਸਿਹੌੜਾ ਵਿਖੇ ਕੁਝ ਸਾਲ ਪਹਿਲਾਂ ਡਾਇਰੀਆ ਨਾਂਅ ਦੀ ਬਿਮਾਰੀ ਨੇ ਆਮ ਲੋਕਾਂ ਨੂੰ ਘੇਰਾ ਪਾ ਲਿਆ ਸੀ, ਪਰ ਹੁਣ ਤਾਜ਼ਾ ਹਾਲਾਤ ਅਨੁਸਾਰ ਪਿੰਡ ਵਿਚ ਅਨੇਕਾਂ ਲੋਕ ਬੁਖ਼ਾਰ ਦੀ ਲਪੇਟ ਵਿਚ ਆ ਗਏ ਹਨ | ਇਸ ਬੁਖ਼ਾਰ ...
ਦੋਰਾਹਾ, 15 ਨਵੰਬਰ (ਜਸਵੀਰ ਝੱਜ)- ਦੋਰਾਹਾ ਪਬਲਿਕ ਸਕੂਲ ਵਲੋਂ ਸਕੂਲ ਦੇ ਬੱਚਿਆਂ ਨੂੰ ਪੰਜਾਬੀ ਸਭਿਆਚਾਰ, ਪੇਂਡੂ ਰਹਿਣ-ਸਹਿਣ ਅਤੇ ਪੰਜਾਬੀਆਂ ਦੇ ਜੀਵਨ ਨਾਲ ਸਬੰਧਿਤ ਵੱਖ-ਵੱਖ ਵੰਨਗੀਆਂ ਬਾਰੇ ਜਾਣਕਾਰੀ ਦੇਣ ਲਈ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ ਜਾ ...
ਦੋਰਾਹਾ, 15 ਨਵੰਬਰ (ਮਨਜੀਤ ਸਿੰਘ ਗਿੱਲ)- ਭਾਜਪਾ ਜ਼ਿਲ੍ਹਾ ਖੰਨਾ ਦੀ ਇਕ ਬੈਠਕ ਦੋਰਾਹਾ ਦੇ ਪਿੰਡ ਕੱਦੋਂ ਵਿਖੇ ਜ਼ਿਲਾ ਪ੍ਰਧਾਨ ਰਣਜੀਤ ਸਿੰਘ ਹੀਰਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਅਤੇ ਪੰਜਾਬ ...
ਮਲੌਦ, 15 ਨਵੰਬਰ (ਸਹਾਰਨ ਮਾਜਰਾ)- ਪ੍ਰਸਿੱਧ ਸਿੱਖਿਆ ਸੰਸਥਾ ਬਿ੍ਟਿਸ਼ ਵਰਲਡ ਸਕੂਲ (ਆਈ. ਸੀ. ਐੱਸ. ਈ. ਬੋਰਡ ਨਵੀਂ ਦਿੱਲੀ) ਕੁੱਪ ਕਲਾਂ ਰੋਡ ਮਲੌਦ ਵਿਖੇ ਸਕੂਲ ਦੇ ਐਮ. ਡੀ. ਗੁਰਪ੍ਰੀਤ ਸਿੰਘ ਚੈਹਿਲ ਦੀ ਰਹਿਨੁਮਾਈ ਹੇਠ ਸਕੂਲ ਦੇ ਗਰਾਊਾਡ ਵਿਚ ਬੱਚਿਆਂ ਦੀਆਂ ਖੇਡਾਂ ...
ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਆਮ ਪਰਿਵਾਰਾਂ ਦੇ ਨੌਜਵਾਨਾਂ ਨੂੰ ਰਾਜਨੀਤੀ ਵਿਚ ਆਉਣ ਦਾ ਮੌਕਾ ਦਿੱਤਾ ਹੈ | ਯੂਥ ਕਾਂਗਰਸ ਅਜਿਹਾ ਹੀ ਇਕ ਮਜ਼ਬੂਤ ਸੰਗਠਨ ਹੈ, ਜਿਸ ਵਿਚ ਹਰ ਜਾਤੀ ਅਤੇ ਧਰਮ ਦੇ ਨੌਜਵਾਨ ਇਕੱਠੇ ਹੋ ਕੇ ...
ਦੋਰਾਹਾ, 15 ਨਵੰਬਰ (ਮਨਜੀਤ ਸਿੰਘ ਗਿੱਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਕਰਵਾਏ ਗਏ ਖੇਤਰੀ ਪੱਧਰ ਵਿੱਦਿਅਕ ਮੁਕਾਬਲਿਆਂ ਵਿਚ ਤੀਸਰੀ ਜਮਾਤ ਦੀ ਵਿਦਿਆਰਥਣ ਕੁਸ਼ਪ੍ਰੀਤ ਕੌਰ ਨੇ ਭਾਸ਼ਣ ਮੁਕਾਬਲੇ ਵਿਚ ਦੂਜਾ ਸਥਾਨ ...
ਖੰਨਾ, 15 ਨਵੰਬਰ (ਅਜੀਤ ਬਿਊਰੋ)-ਅਕਾਲ ਅਕਾਦਮੀ ਦੇ ਬੱਚਿਆਂ ਵਲੋਂ ਦੇਸ਼ ਦੀ ਬੱਚਿਆਂ ਦੀ ਸਭ ਤੋਂ ਵੱਡੀ ਨਸ਼ਿਆਂ ਵਿਰੁੱਧ ਰੈਲੀ ਜਿਸ ਵਿਚ 116 ਅਕਾਲ ਅਕਾਦਮੀਆਂ ਦੇ ਕਰੀਬ 20 ਹਜ਼ਾਰ ਬੱਚਿਆਂ ਨੇ ਭਾਗ ਲਿਆ ਸੀ ਵਿਚ ਪਿੰਡ ਢੀਂਡਸਾ ਦੀ ਅਕਾਲ ਅਕਾਦਮੀ ਦੇ 300 ਵਿਦਿਆਰਥੀਆਂ ਨੇ ...
ਮਲੌਦ, 15 ਨਵੰਬਰ (ਸਹਾਰਨ ਮਾਜਰਾ)- ਭਾਜਪਾ ਦੀਆਂ ਨਿਸ਼ਕਾਮ ਸੇਵਾਵਾਂ ਨਿਭਾ ਰਹੇ ਦੇਵੀ ਪ੍ਰਸ਼ਾਦ ਸ਼ਾਹੀ ਨੂੰ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਹੀਰਾ ਖੰਨਾ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ 'ਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਬਿਕਰਮਜੀਤ ...
ਰਾੜਾ ਸਾਹਿਬ, 15 ਨਵੰਬਰ (ਸਰਬਜੀਤ ਸਿੰਘ ਬੋਪਾਰਾਏ) - ਸਰਕਾਰੀ ਪ੍ਰਾਇਮਰੀ ਸਕੂਲ ਮਕਸੂਦੜਾ ਵਿਖੇ ਬਾਲ ਦਿਵਸ 'ਤੇ ਪ੍ਰੀ-ਪ੍ਰਾਇਮਰੀ 'ਬਾਲ-ਮੇਲਾ' ਮਨਾਇਆ ਗਿਆ | ਇਸ ਮੌਕੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਵੱਲੋਂ ਆਪਣੀ ਦਾ ਪ੍ਰਦਰਸ਼ਨ ਕੀਤਾ ਗਿਆ | ਇਸ ਸਮੇਂ ਪਿੰਡ ...
ਦੋਰਾਹਾ, 15 ਨਵੰਬਰ (ਜਸਵੀਰ ਝੱਜ)- ਆਂਗਣਵਾੜੀ ਪਿੰਡ ਬੁਆਣੀ ਵਿਖੇ ਸੀ. ਡੀ. ਪੀ. ਓ. ਮੈਡਮ ਮੰਜੂ ਭੰਡਾਰੀ ਦੇ ਨਿਰਦੇਸ਼ਾਂ ਹੇਠ ਬਾਲ ਦਿਵਸ ਤੇ ਪੋਸ਼ਣ ਦਿਵਸ ਮਨਾਇਆ ਗਿਆ | ਆਂਗਣਵਾੜੀ ਵਰਕਰ ਊਸ਼ਾ ਰਾਣੀ ਤੇ ਗੁਰਮੀਤ ਕੌਰ ਨੇ ਦੱਸਿਆ ਕਿ ਹਾਜ਼ਰ ਔਰਤਾਂ ਨੂੰ ਬਾਲਾਂ ਦੀ ...
ਮਲੌਦ, 15 ਨਵੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ) - ਆਂਗਣਵਾੜੀ ਸੈਂਟਰ ਆਲਮਪੁਰ ਚਾਪੜਾ ਵਿਖੇ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਪਿੰਡ ਆਲਮਪੁਰ, ਫ਼ਿਰੋਜ਼ਪੁਰ ਅਤੇ ਚਾਪੜਾ ਪਿੰਡਾਂ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੇ ਸ਼ਮੂਲੀਅਤ ਕੀਤੀ | ਇਸ ...
ਖੰਨਾ, 15 ਨਵੰਬਰ (ਦਵਿੰਦਰ ਸਿੰਘ ਗੋਗੀ/ਮਨਜੀਤ ਸਿੰਘ ਧੀਮਾਨ)-ਸਥਾਨਕ ਲਲਹੇੜੀ ਰੋਡ ਦੇ ਇਕ ਦੁਕਾਨਦਾਰ ਨੇ ਦੋ ਵਿਅਕਤੀਆਂ ਤੇ ਕੁੱਟਮਾਰ ਕਰਕੇ ਜ਼ਖ਼ਮੀ ਕਰ ਦੇਣ ਅਤੇ 15 ਹਜ਼ਾਰ ਰੁਪਏ ਸਮੇਤ ਪਰਸ ਲੈ ਜਾਣ ਦਾ ਇਲਜ਼ਾਮ ਲਾਇਆ ਹੈ | ਸਿਵਲ ਹਸਪਤਾਲ ਵਿਖੇ ਇਲਾਜ ਅਧੀਨ ਮੁਕੇਸ਼ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX