ਤਾਜਾ ਖ਼ਬਰਾਂ


ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ
. . .  1 day ago
ਮੁੰਬਈ ,19 ਅਗਸਤ -ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ ਹੋ ਗਿਆ , ਉਹ 93 ਸਾਲ ਦੇ ਸਨ ।
ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  1 day ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  1 day ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  1 day ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  1 day ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  1 day ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  1 day ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  1 day ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  1 day ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  1 day ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  1 day ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  1 day ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  1 day ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  1 day ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  1 day ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  1 day ago
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  1 day ago
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  1 day ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550

ਕਪੂਰਥਲਾ / ਫਗਵਾੜਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਸਮਾਗਮ ਸਬੰਧੀ ਪ੍ਰਬੰਧਾਂ ਦਾ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਵਲੋਂ ਜਾਇਜ਼ਾ

ਕਪੂਰਥਲਾ/ਸੁਲਤਾਨਪੁਰ ਲੋਧੀ, 15 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ 23 ਨਵੰਬਰ ਨੂੰ ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਦੇ ਦਾਣਾ ਮੰਡੀ ਵਿਚ ਕੀਤੇ ਜਾ ਰਹੇ ਰਾਜ ਪੱਧਰੀ ਸਮਾਗਮ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਹਮੇਸ਼ਾ ਹੀ ਦੇਸ਼ ਨੂੰ ਤਰੱਕੀ ਦੀਆਂ ਲੀਹਾਂ ਤੋਂ ਲਾਹਿਆ-ਸ਼ਵੇਤ ਮਲਿਕ

ਫਗਵਾੜਾ, 15 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਹਮੇਸ਼ਾ ਹੀ ਦੇਸ ਨੂੰ ਤਰੱਕੀ ਦੀਆਂ ਲੀਹਾਂ 'ਤੇ ਨਾ ਲਿਜਾਂਦੇ ਹੋਏ ਦੇਸ਼ ਦੀ ਅਰਥ ਵਿਵਸਥਾ ਨੂੰ ਤੋੜਿਆ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ...

ਪੂਰੀ ਖ਼ਬਰ »

ਰਾਣਾ ਵਲੋਂ ਹਲਕਾ ਭੁਲੱਥ ਦਾ ਇੰਚਾਰਜ ਲਗਾਉਣ 'ਤੇ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ

ਭੁਲੱਥ, 15 ਨਵੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਹਲਕਾ ਭੁਲੱਥ ਤੋਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਰਣਜੀਤ ਸਿੰਘ ਰਾਣਾ ਵਲੋਂ ਅੱਜ ਕਸਬੇ ਅੰਦਰ ਸਥਿਤ ਕਾਂਗਰਸ ਦੇ ਦਫ਼ਤਰ ਵਿਖੇ ਕੁਝ ਚੋਣਵੇਂ ਪੱਤਰਕਾਰਾਂ ਲਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਕਾਂਗਰਸ ਦੇ ...

ਪੂਰੀ ਖ਼ਬਰ »

ਪੀ.ਟੀ.ਯੂ. 'ਚ ਲੱਗੇ ਦੋ ਰੋਜ਼ਾ ਰਾਜ ਪੱਧਰੀ ਮੇਲੇ ਵਿਚ 134 ਨੌਜਵਾਨਾਂ ਦੀ ਨੌਕਰੀ ਲਈ ਚੋਣ

ਕਪੂਰਥਲਾ, 15 ਨਵੰਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਆਈ. ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਚ ਲਗਾਏ ਗਏ ਦੋ ਰੋਜ਼ਾ ਰਾਜ ਪੱਧਰੀ ਰੁਜ਼ਗਾਰ ਮੇਲੇ ਵਿਚ 2486 ਉਮੀਦਵਾਰਾਂ ਨੇ ਸ਼ਿਰਕਤ ਕੀਤੀ ਜਿਨ੍ਹਾਂ ਵਿਚੋਂ ਵੱਖ-ਵੱਖ ...

ਪੂਰੀ ਖ਼ਬਰ »

ਪ੍ਰਕਾਸ਼ ਉਤਸਵ ਨੂੰ ਸਮਰਪਿਤ 21 ਨਵੰਬਰ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਮੀਟਿੰਗ

ਫਗਵਾੜਾ, 15 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ©ਕਾਸ਼ ਉਤਸਵ ਦੇ ਸੰਬੰਧ ਵਿੱਚ ਨਿਕਲਣ ਵਾਲੇ ਨਗਰ ਕੀਰਤਨ ਸੰਬੰਧੀ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ਹਿਰ ਦੀਆ ਵੱਖ-ਵੱਖ ਧਾਰਮਿਕ, ਰਾਜਸੀ, ਸਮਾਜਿਕ, ਜਥੇਬੰਦੀਆਂ ਤੇ ...

ਪੂਰੀ ਖ਼ਬਰ »

ਅਚਾਨਕ ਅੱਗ ਲੱਗਣ ਨਾਲ ਸਕੂਟੀ ਸੜ ਕੇ ਹੋਈ ਸੁਆਹ

ਨਡਾਲਾ, 15 ਨਵੰਬਰ (ਮਾਨ)-ਇੱਥੇ ਨਡਾਲਾ ਚੌਕ ਵਿਚ ਸਕੂਟੀ ਨੂੰ ਅਚਾਨਕ ਅੱਗ ਨੇ ਆਪਣੀ ਲਪੇਟ ਵਿਚ ਲੈ ਲਿਆ ਤੇ ਚਾਲਕ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ | ਇਸ ਸਬੰਧੀ ਪੀੜਤ ਰਾਜ ਕੁਮਾਰ ਪੁੱਤਰ ਸਾਈਾ ਦਾਸ ਵਾਸੀ ਬਾਜ਼ੀਗਰ ਬਸਤੀ ਦਮੂਲੀਆ ਨੇ ਦੱਸਿਆ ਕਿ ਉਹ ਦੁਪਹਿਰ ਤਕਰੀਬਨ 2.20 ...

ਪੂਰੀ ਖ਼ਬਰ »

ਸੁਲਤਾਨਪੁਰ ਵਿਖੇ ਪੰਜਾਬ ਸਰਕਾਰ ਜਾਂ ਸ਼ੋ੍ਰਮਣੀ ਕਮੇਟੀ ਮਲਟੀਸਪੈਸ਼ਲਿਟੀ ਸਰਕਾਰੀ ਹਸਪਤਾਲ ਖੋਲ੍ਹੇ-ਕੇਨੀ

ਸੁਲਤਾਨਪੁਰ ਲੋਧੀ, 15 ਨਵੰਬਰ (ਨਰੇਸ਼ ਹੈਪੀ, ਥਿੰਦ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿਚ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਸਰਕਾਰ ਜਾਂ ਸ਼ੋ੍ਰਮਣੀ ਕਮੇਟੀ ਮਲਟੀਸਪੈਸ਼ਲਿਟੀ ਸਰਕਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਲੰਗਰ ਦੀ ਸੇਵਾ ਬਾਬਾ ਗੁਰਚਰਨ ਸਿੰਘ ਨੂੰ ਸੌਾਪੀ-ਜਥੇ: ਇਕਬਾਲ ਸਿੰਘ

ਡਡਵਿੰਡੀ, 15 ਨਵੰਬਰ (ਬਲਬੀਰ ਸੰਧਾ)-ਦਸ਼ਮੇਸ਼ ਪਿਤਾ ਸਾਹਿਬ ਏ ਕਮਾਲ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 352ਵਾਂ ਪ੍ਰਕਾਸ਼ ਪੁਰਬ ਤਖ਼ਤ ਸ੍ਰੀ ਹਰਮੰਦਿਰ ਜੀ ਪਟਨਾ ਸਾਹਿਬ ਵਿਖੇ ਅੰਤਰਰਾਸ਼ਟਰੀ ਪੱਧਰ 'ਤੇ ਮਨਾਉਣ ਲਈ ਤਿਆਰੀਆਂ ਜੰਗੀ ਪੱਧਰ 'ਤੇ ਸ਼ੁਰੂ ਹੋ ...

ਪੂਰੀ ਖ਼ਬਰ »

ਅੰਗਹੀਣਾਂ ਦੇ ਸਰਟੀਫਿਕੇਟ ਆਨਲਾਈਨ ਕਰਨ ਲਈ ਸਿਹਤ ਵਿਭਾਗ ਵਲੋਂ ਕੈਂਪ ਲਾਏ ਜਾਣਗੇ-ਡਾ: ਬਲਵੰਤ ਸਿੰਘ

ਕਪੂਰਥਲਾ, 15 ਨਵੰਬਰ (ਅ.ਬ.)-ਸਰਕਾਰ ਵੱਲੋਂ ਦਿਵਿਯਾਂਗ ਵਿਅਕਤੀਆਂ ਦੇ ਲਈ ਯੂ.ਡੀ.ਆਈ.ਡੀ. (ਯੂਨੀਕ ਡਿਸਐਬੀਲਿਟੀ ਆਈਡੈਂਟੀਫਿਕੇਸ਼ਨ) ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦੇ ਤਹਿਤ ਅੰਗਹੀਣ ਵਿਅਕਤੀਆਂ ਨੂੰ ਸਰਕਾਰ ਵੱਲੋਂ ਯੂਨੀਕ ਆਈ.ਡੀ ਕਾਰਡ ਜਾਰੀ ਕੀਤਾ ਜਾਏਗਾ | ਇਸ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਵਲੋਂ ਪੰਡਿਤ ਜਵਾਹਰ ਨਹਿਰੂ ਦੇ ਜਨਮ ਦਿਵਸ ਸਬੰਧੀ ਸਮਾਗਮ

ਕਪੂਰਥਲਾ, 15 ਨਵੰਬਰ (ਵਿ.ਪ੍ਰ.)-ਕਾਂਗਰਸ ਸੇਵਾ ਦਲ ਵਲੋਂ ਜ਼ਿਲ੍ਹਾ ਪ੍ਰਧਾਨ ਸੁਭਾਸ਼ ਭਾਰਗਵ ਦੀ ਅਗਵਾਈ ਹੇਠ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਆਗੂਆਂ ਨੇ ਪੰਡਿਤ ਨਹਿਰੂ ...

ਪੂਰੀ ਖ਼ਬਰ »

ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਦੂਜੀ ਵਾਰ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਰਿਹਾਣਾ ਜੱਟਾਂ, 15 ਨਵੰਬਰ (ਅ.ਬ.)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਹਿਬ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

ਐਡਵੋਕੇਟ ਸਚਦੇਵਾ ਦਾ ਪਲਾਹੀ ਵਿਖੇ ਸਨਮਾਨ

ਫਗਵਾੜਾ, 15 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਇਤਿਹਾਸਕ ਪਿੰਡ ਪਲਾਹੀ ਵਿਖੇ ਨਾਮਵਰ ਐਡਵੋਕੇਟ ਮੋਹਨ ਸਿੰਘ ਸਚਦੇਵ ਦਾ ਨਿੱਘਾ ਸਵਾਗਤ ਕੀਤਾ ਗਿਆ | ਐਡਵੋਕੇਟ ਮੋਹਨ ਸਿੰਘ ਸਚਦੇਵਾ ਨੇ ਕਿਹਾ ਕਿ ਪਿੰਡ ਪਲਾਹੀ ਵਿਖੇ ਆ ਕੇ ਮੈਨੂੰ ਬਹੁਤ ਖ਼ੁਸ਼ੀ ਮਹਿਸੂਸ ਹੋਈ ਹੈ ਅਤੇ ਪਿੰਡ ਪਲਾਹੀ ਮੈਂ ਪਹਿਲੀ ਵਾਰ ਆਇਆ ਹਾਂ ਅਤੇ ਇਸ ਪਿੰਡ ਨੂੰ ਤਾਂ ਮੈ ਇੰਟਰਨੈੱਟ ਤੇ ਜ਼ਰੂਰ ਦੇਖਦਾ ਰਿਹਾ ਹੈ | ਐਡਵੋਕੇਟ ਸਚਦੇਵਾ ਵੱਲੋਂ ਜਗਤ ਸਿੰਘ ਪਲਾਹੀ ਵੱਲੋਂ ਖੋਲੇ ਵਿੱਦਿਅਕ ਅਦਾਰੇ ਦੇਖੇ ਅਤੇ ਕਿਹਾ ਕਿ ਸ: ਜਗਤ ਸਿੰਘ ਪਲਾਹੀ ਨੇ ਪਲਾਹੀ ਲਈ ਜੋ ਕੁਝ ਵੀ ਕੀਤਾ ਉਹ ਤਾਰੀਫ਼ ਦੇ ਕਾਬਲ ਸੀ ਅਤੇ ਹੁਣ ਉਨ੍ਹਾਂ ਦੀ ਟੀਮ ਵਧੀਆ ਕੰਮ ਚਲਾ ਰਹੀ ਹੈ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਵੱਡੇ ਵੱਡੇ ਪ੍ਰੋਜੈਕਟ ਉਲੀਕਣਾ ਵਧੀਆ ਕਾਰਜ ਹੈ | ਇਸ ਮੌਕੇ ਤੇ ਪ੍ਰਧਾਨ ਜਤਿੰਦਰਪਾਲ ਸਿੰਘ ਪਲਾਹੀ, ਪਿੰ੍ਰਸੀਪਲ ਰਵਿੰਦਰ ਭਾਰਗਵ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬਿਰਧ ਆਸ਼ਰਮ ਸਾਹਨੀ ਵਿਚ ਪੁਨਰਜੋਤ ਵਲੋਂ ਮਿਸ਼ਨ ਰੌਸ਼ਨੀ ਤੰਦਰੁਸਤੀ ਅਧੀਨ ਮਲਟੀਪਰਪਜ਼ ਸ਼ੈੱਡ ਤਿਆਰ

ਫਗਵਾੜਾ, 15 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਗੁਰੂ ਨਾਨਕ ਬਿਰਧ ਆਸ਼ਰਮ ਪਿੰਡ ਸਾਹਨੀ ਨੇੜੇ ਫਗਵਾੜਾ ਵਿਖੇ ਪੁਨਰਜੋਤ ਵੈੱਲਫੇਅਰ ਸੁਸਾਇਟੀ ਦੇ ਮਿਸ਼ਨ ਰੌਸ਼ਨੀ ਤੰਦਰੁਸਤੀ ਅਧੀਨ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਇਕ ਸ਼ੈੱਡ ਤਿਆਰ ਕੀਤੀ ਗਈ ਹੈ¢ ਇਸ ਸ਼ੈੱਡ ਦੀ ...

ਪੂਰੀ ਖ਼ਬਰ »

ਪਿੰਡ ਚੁਗਾਵਾਂ 'ਚ ਕਬੱਡੀ ਟੂਰਨਾਮੈਂਟ ਤੇ ਜਗਰਾਤਾ ਅੱਜ

ਨਡਾਲਾ, 15 ਨਵੰਬਰ (ਮਾਨ)-ਬਾਬਾ ਰਕੇਸ਼ ਨਾਥ ਦੀ ਯਾਦ ਵਿਚ ਪਿੰਡ ਵਾਸੀ ਅਤੇ ਗਾਮ ਪੰਚਾਇਤ ਚੁਗਾਵਾਂ ਦੇ ਸਹਿਯੋਗ ਨਾਲ 11ਵਾਂ ਸਾਲਾਨਾ ਕਬੱਡੀ ਟੂਰਨਾਮੈਂਟ ਤੇ ਜਗਰਾਤਾ 16 ਨਵੰਬਰ ਨੂੰ ਬੜੀ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸੇਵਾਦਾਰ ਪਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਉੱਚਾ ਪਿੰਡ 'ਚ ਪ੍ਰੀ ਨਰਸਰੀ ਕਲਾਸਾਂ ਦਾ ਜੋਗਿੰਦਰ ਸਿੰਘ ਮਾਨ ਨੇ ਕਰਵਾਇਆ ਸ਼ੁਭ ਆਰੰਭ

ਫਗਵਾੜਾ, 15 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਸਬ ਡਵੀਜ਼ਨ ਫਗਵਾੜਾ ਦੇ ਪਿੰਡ ਉੱਚਾ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਅੱਜ ਬਾਲ ਦਿਵਸ ਮੌਕੇ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਲਈ ਪ੍ਰੀ ਨਰਸਰੀ ਕਲਾਸਾਂ ਦਾ ਸ਼ੁਭ ਆਰੰਭ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਕਪੂਰਥਲਾ ...

ਪੂਰੀ ਖ਼ਬਰ »

ਮੁਲਾਜ਼ਮਾਂ ਨੂੰ ਡੀ.ਏ. ਤੁਰੰਤ ਦੇਣ ਦੀ ਮੰਗ

ਕਾਲਾ ਸੰਘਿਆਂ, 15 ਨਵੰਬਰ (ਸੰਘਾ)-ਪੰਜਾਬ ਮਾਰਕੀਟ ਕਮੇਟੀ ਮੰਡੀ ਬੋਰਡ ਪੰਜਾਬ ਦੇ ਪ੍ਰਧਾਨ ਸੁਰਜੀਤ ਸਿੰਘ ਜੌਹਲ ਨੇ ਪੰਜਾਬ ਸਰਕਾਰ ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਸਾਲ 2017-18 ਦਾ ਡੀ.ਏ. ਦੀਵਾਲੀ 'ਤੇ ਪਹਿਲਾ ਦੇਣਾ ਚਾਹੀਦਾ ਸੀ ਪਰ ਅਜੇ ਤੱਕ ਨਹੀਂ ਮਿਲਿਆ | ਸ. ਜੌਹਲ ਨੇ ...

ਪੂਰੀ ਖ਼ਬਰ »

7ਵਾਂ ਪੰਜਾਬ ਹੌਰਸ ਸ਼ੋਅ ਤੇ ਸਟੇਟ ਘੋੜ ਸਵਾਰੀ ਚੈਂਪੀਅਨਸ਼ਿਪ ਅੱਜ ਤੋਂ-ਰਾਜਪਾਲ ਸਿੰਘ ਸੰਧੂ

ਕਪੂਰਥਲਾ, 15 ਨਵੰਬਰ (ਅਮਰਜੀਤ ਕੋਮਲ)-ਪੰਜਾਬ ਘੋੜ ਸਵਾਰੀ ਐਸੋਸੀਏਸ਼ਨ ਵਲੋਂ 7ਵਾਂ ਪੰਜਾਬ ਹੌਰਸ ਸ਼ੋਅ ਤੇ ਸਟੇਟ ਘੋੜ ਸਵਾਰੀ ਚੈਂਪੀਅਨਸ਼ਿਪ ਅਤੇ ਰਿਜਨਲ ਘੋੜ ਸਵਾਰੀ ਲੀਗ ਇਨਸਰਵਿਸ ਸਿਖਲਾਈ ਕੇਂਦਰ ਕਪੂਰਥਲਾ ਵਿਚ 16 ਨਵੰਬਰ ਨੂੰ 18 ਨਵੰਬਰ ਤੱਕ ਕਰਵਾਈ ਜਾਵੇਗੀ | ਇਸ ...

ਪੂਰੀ ਖ਼ਬਰ »

ਬੂਸੋਵਾਲ ਸਕੂਲ 'ਚ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਕੈਂਪ

ਸੁਲਤਾਨਪੁਰ ਲੋਧੀ, 15 ਨਵੰਬਰ (ਨਰੇਸ਼ ਹੈਪੀ, ਥਿੰਦ)-ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਿਟੀ ਇੰਡੀਆ ਵਲੋਂ ਪੰਜਾਬ ਕਾਨੂੰਨੀ ਸੇਵਾ ਅਥਾਰਿਟੀ ਵਲੋਂ ਮਾਨਯੋਗ ਚੀਫ਼ ਜਸਟਿਸ ਪੰਜਾਬ ਐਾਡ ਹਰਿਆਣਾ ਹਾਈਕੋਰਟ ਤੇ ਚੇਅਰਮੈਨ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਫਗਵਾੜਾ ਵਿਖੇ ਗੁਰਮਤਿ ਸਮਾਗਮ ਅਤੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਅੱਜ

ਫਗਵਾੜਾ, 15 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੱਘਰ ਦੀ ਸੰਗਰਾਂਦ ਸਬੰਧੀ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ 16 ਨਵੰਬਰ ਦਿਨ ਸ਼ੁੱਕਰਵਾਰ ਨੂੰ ...

ਪੂਰੀ ਖ਼ਬਰ »

ਹਰਨਾਮਪੁਰ 'ਚ ਸਾਲਾਨਾ ਜਾਗਰਣ ਸ਼ਰਧਾ ਨਾਲ ਕਰਵਾਇਆ

ਡਡਵਿੰਡੀ, 15 ਨਵੰਬਰ (ਬਲਬੀਰ ਸੰਧਾ)-ਸ੍ਰੀ ਦੁਰਗਾ ਮੰਦਿਰ ਕਮੇਟੀ ਹਰਨਾਮਪੁਰ ਵਲੋਂ ਦੇਵਾ ਮਨਜੀਤ ਕੌਰ ਦੀ ਅਗਵਾਈ ਹੇਠ ਸਾਲਾਨਾ 28ਵਾਂ ਜਾਗਰਣ ਬੜੀ ਸ਼ਰਧਾ ਤੇ ਧੂਮਧਾਮ ਨਾਲ ਕਰਵਾਇਆ ਗਿਆ | ਇਸ ਜਾਗਰਨ ਦਾ ਉਦਘਾਟਨ ਪੰਡਿਤ ਵਿਜੇ ਕੁਮਾਰ ਨੇ ਆਪਣੇ ਕਰ ਕਮਲਾਂ ਨਾਲ ਕੀਤਾ | ...

ਪੂਰੀ ਖ਼ਬਰ »

ਸ੍ਰੀ ਚੰਦਰ ਵੈੱਲਫੇਅਰ ਸੁਸਾਇਟੀ ਵਲੋਂ ਚਾਣਚੱਕ ਸਕੂਲ ਵਿਚ ਬਾਲ ਦਿਵਸ ਮਨਾਇਆ

ਬੇਗੋਵਾਲ, 15 ਨਵੰਬਰ (ਸੁਖਜਿੰਦਰ ਸਿੰਘ)-ਦੇਸ਼ ਦੇ ਪਹਿਲੇ ਪ੍ਰਧਾਨ ਸ੍ਰੀ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਸਬੰਧੀ ਬਾਲ ਦਿਵਸ ਸਾਰੇ ਭਾਰਤ ਵਿਚ ਮਨਾਇਆ ਜਾਂਦਾ ਹੈ | ਉਸੇ ਤਹਿਤ ਧੰਨ-ਧੰਨ ਸ੍ਰੀ ਚੰਦਰ ਵੈੱਲਫੇਅਰ ਸੁਸਾਇਟੀ ਬੇਗੋਵਾਲ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ...

ਪੂਰੀ ਖ਼ਬਰ »

ਮੇਹਟਾ ਦਾ ਦੋ ਦਿਨਾਂ ਕਬੱਡੀ ਖੇਡ ਮੇਲਾ 19 ਤੋਂ-ਅਵਤਾਰ ਮੰਡ

ਫਗਵਾੜਾ, 15 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਮੇਹਟਾ ਵੱਲੋਂ 8ਵਾਂ ਦੋ ਦਿਨਾਂ ਕਬੱਡੀ ਖੇਡ ਮੇਲਾ 19 ਅਤੇ 20 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਵਤਾਰ ਸਿੰਘ ਮੰਡ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ...

ਪੂਰੀ ਖ਼ਬਰ »

ਐਸ.ਜੀ.ਪੀ.ਸੀ. ਦੇ ਨਵਨਿਯੁਕਤ ਕਾਰਜਕਾਰੀ ਮੈਂਬਰ ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ ਗੁਰਦੁਆਰਾ ਬੇਰ ਸਾਹਿਬ ਵਿਖੇ ਨਤਮਸਤਕ

ਸੁਲਤਾਨਪੁਰ ਲੋਧੀ, 15 ਨਵੰਬਰ (ਨਰੇਸ਼ ਹੈਪੀ, ਥਿੰਦ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮ ਮਨਾਉਣ ਦਾ ਜੋ ਮੌਕਾ ਸਾਨੂੰ ਮਿਲ ਰਿਹਾ ਹੈ, ਅਸੀਂ ਵੱਡੇ ਭਾਗਾਂ ਵਾਲੇ ਹਾਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਜੀ.ਪੀ.ਸੀ. ਦੇ ਨਵਨਿਯੁਕਤ ...

ਪੂਰੀ ਖ਼ਬਰ »

ਸ਼ਿਵ ਸੈਨਾ (ਬਾਲ ਠਾਕਰੇ) ਦੀ ਮੀਟਿੰਗ

ਕਪੂਰਥਲਾ, 15 ਨਵੰਬਰ (ਸਡਾਨਾ) -ਸ਼ਿਵ ਸੈਨਾ (ਬਾਲ ਠਾਕਰੇ) ਦੀ ਵਿਸ਼ੇਸ਼ ਮੀਟਿੰਗ ਸ਼ਿਵ ਸੈਨਾ ਆਗੂ ਸੁਨੀਲ ਸਹਿਗਲ, ਰਜਿੰਦਰ ਵਰਮਾ, ਯੋਗੇਸ਼ ਸੋਨੀ, ਇੰਦਰਪਾਲ ਤੇ ਧਰਮਿੰਦਰ ਕਾਕਾ ਦੀ ਪ੍ਰਧਾਨਗੀ 'ਚ ਹੋਈ | ਇਸ ਮੌਕੇ ਸ਼ਿਵ ਸੈਨਾ (ਬਾਲ ਠਾਕਰੇ) ਪੰਜਾਬ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਬਾਰਸ਼ ਕਾਰਨ ਬੈਠੀ ਸੜਕ ਕਾਰਨ ਰਾਹਗੀਰ ਹੋਏ ਪ੍ਰੇਸ਼ਾਨ

ਢਿਲਵਾਂ, 15 ਨਵੰਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਕਰੀਬ ਡੇਢ ਮਹੀਨਾ ਪਹਿਲਾਂ ਆਈ ਤੇਜ਼ ਬਾਰਸ਼ ਕਾਰਨ ਕਸਬਾ ਢਿਲਵਾਂ ਤੋਂ ਅੱਡਾ ਮਿਆਣੀ ਬਾਕਰਪੁਰ ਨੂੰ ਜਾਣ ਵਾਲੀ ਨਗਰ ਪੰਚਾਇਤ ਢਿਲਵਾਂ ਦਫ਼ਤਰ ਦੇ ਸਾਹਮਣੇ ਸੜਕ ਬੈਠਣ ਕਾਰਨ ਇਸ ਸੜਕ ਤੋਂ ਲੰਘਣ ਵਾਲੇ ਵਾਹਨ ...

ਪੂਰੀ ਖ਼ਬਰ »

ਅਕਾਲ ਅਕੈਡਮੀ ਰਾਏਪੁਰਪੀਰਬਖਸ਼ ਵਾਲਾ ਵਲੋਂ ਬਾਲ ਦਿਵਸ ਤੇ ਨਸ਼ਿਆਂ ਿਖ਼ਲਾਫ਼ ਰੈਲੀ ਕੱਢੀ

ਬੇਗੋਵਾਲ, 15 ਨਵੰਬਰ (ਸੁਖਜਿੰਦਰ ਸਿੰਘ)-ਅਕਾਲ ਅਕੈਡਮੀ ਰਾਏਪੁਰਪੀਰ ਬਖਸ਼ਵਾਲਾ ਵਲੋਂ ਬਾਲ ਦਿਵਸ ਸਬੰਧੀ ਸਕੂਲ ਦੇ ਪਿ੍ੰਸੀਪਲ ਕੁਲਵਿੰਦਰ ਕੌਰ ਦੀ ਅਗਵਾਈ ਹੇਠ ਬੇਗੋਵਾਲ ਵਿਖੇ ਨਸ਼ਿਆਂ ਸਬੰਧੀ ਇਕ ਰੈਲੀ ਕੱਢੀ ਗਈ | ਜਿਸ ਵਿਚ ਵਿਸ਼ੇਸ਼ ਮਹਿਮਾਨ ਵਜੋਂ ਪੰਜਾਬ ...

ਪੂਰੀ ਖ਼ਬਰ »

ਪ੍ਰਵਾਨਾ ਯਾਦਗਾਰੀ 27ਵਾਂ ਸਾਲਾਨਾ ਸੱਭਿਆਚਾਰਕ ਮੇਲਾ 18 ਨੂੰ

ਕਾਲਾ ਸੰਘਿਆਂ, 15 ਨਵੰਬਰ (ਬਲਜੀਤ ਸਿੰਘ ਸੰਘਾ)-ਜਗਤਾਰ ਪ੍ਰਵਾਨਾ ਸੱਭਿਆਚਾਰਕ ਮੰਚ ਅਠੌਲਾ ਵੱਲੋਂ ਮਹਿਰੂਮ ਸੂਫ਼ੀ ਗਾਇਕ ਜਗਤਾਰ ਪ੍ਰਵਾਨਾ ਦੀ ਯਾਦ ਵਿੱਚ ਕਰਵਾਏ ਜਾਂਦੇ ਸਾਲਾਨਾ ਸਭਿਆਚਾਰਕ ਮੇਲੇ ਦੀਆਂ ਤਿਆਰੀਆਂ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀਆਂ ਹਨ | ਇਸ ਵਾਰ ...

ਪੂਰੀ ਖ਼ਬਰ »

ਮਿਆਣੀ ਬਾਕਰਪੁਰ ਵਿਖੇ ਪ੍ਰਭਾਤ ਫੇਰੀਆਂ ਆਰੰਭ

ਢਿਲਵਾਂ, 15 ਨਵੰਬਰ (ਪ੍ਰਵੀਨ ਕੁਮਾਰ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਮਿਆਣੀ ਬਾਕਰਪੁਰ ਵਿਖੇ ਆਰੰਭ ਹੋ ਗਈਆਂ ਹਨ | ਜਾਣਕਾਰੀ ਅਨੁਸਾਰ 15 ਨਵੰਬਰ ਤੋਂ 21 ਨਵੰਬਰ ਤੱਕ ਪ੍ਰਭਾਤ ਫੇਰੀਆਂ ਕੱਢੀਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ 550 ਸਾਲਾ ਗੁਰਪੁਰਬ ਨੂੰ ਸਮਰਪਿਤ ਦੋ ਰੋਜ਼ਾ ਕੀਰਤਨ ਦਰਬਾਰ ਅੱਜ ਤੋਂ

ਤਲਵੰਡੀ ਚੌਧਰੀਆਂ, 15 ਨਵੰਬਰ (ਪਰਸਨ ਲਾਲ ਭੋਲਾ)-ਸ੍ਰੀ ਗੁਰੂ ਨਾਨਕ ਦੇਵ ਕੀਰਤਨ ਸੇਵਾ ਸੁਸਾਇਟੀ ਤਲਵੰਡੀ ਚੌਧਰੀਆਂ ਵਲੋਂ ਨਗਰ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 16 ਤੇ 17 ਨਵੰਬਰ ਨੂੰ ਦੋ ਰੋਜ਼ਾ ਸਾਲਾਨਾ 9ਵਾਂ ਮਹਾਨ ਕੀਰਤਨ ਦਰਬਾਰ ਦਾਣਾ ਮੰਡੀ ਤਲਵੰਡੀ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਖੇ ਬਾਲ ਦਿਵਸ 'ਤੇ ਕਰਵਾਇਆ ਖੇਡ ਸਮਾਗਮ

ਕਪੂਰਥਲਾ, 15 ਨਵੰਬਰ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਖੇ ਸਕੂਲ ਦੀ ਮੈਨੇਜਮੈਂਟ ਕਮੇਟੀ ਵਲੋਂ ਬਾਲ ਦਿਵਸ ਨੂੰ ਸਮਰਪਿਤ ਖੇਡ ਸਮਾਗਮ ਕਰਵਾਇਆ ਗਿਆ | ਜਿਸ ਦੇ ਆਰੰਭ ਵਿਚ ਸਕੂਲ ਦੇ ਅਧਿਆਪਕਾਂ ਨੇ ਬੱਚਿਆਂ ਨੂੰ ਬਾਲ ਦਿਵਸ ਦੇ ਇਤਿਹਾਸ ਤੇ ਚਾਚਾ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਪ੍ਰਵਾਸੀ ਭਾਰਤੀ ਕਾਂਗਰਸ ਦੀ ਜਿੱਤ 'ਚ ਅਹਿਮ ਭੂਮਿਕਾ ਨਿਭਾਉਣਗੇ-ਬਲਜਿੰਦਰ ਸਿੰਘ

ਸੁਲਤਾਨਪੁਰ ਲੋਧੀ, 15 ਨਵੰਬਰ (ਥਿੰਦ)-ਮਈ 2019 ਵਿਚ ਹੋ ਰਹੀਆਂ ਲੋਕ ਸਭਾ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਵੱਡੀ ਜਿੱਤ ਪ੍ਰਾਪਤ ਕਰੇਗੀ ਤੇ ਦੇਸ਼ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ | ਇਨ੍ਹਾਂ ਚੋਣਾਂ ਦੌਰਾਨ ਕਾਂਗਰਸ ਦੀ ਜਿੱਤ ਵਿਚ ...

ਪੂਰੀ ਖ਼ਬਰ »

ਗੁਰੂ ਨਾਨਕ ਪ੍ਰੇਮ ਕਰਮਸਰ ਸਕੂਲ ਵਿਖੇ ਬਾਲ ਦਿਵਸ ਮਨਾਇਆ

ਨਡਾਲਾ, 15 ਨਵੰਬਰ (ਮਾਨ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਪਬਲਿਕ ਸਕੂਲ ਨਡਾਲਾ ਵਿਖੇ ਬਾਲ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਦਿਆਰਥੀਆਂ ਨੇ ਐਕਸ਼ਨ ਗੀਤ, ਪੰਜਾਬੀ ਨਾਟਕ, ਨੁੱਕੜ ਨਾਟਕ ਤੇ ਹੋਰ ਸਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਰਸੂਲਪੁਰ ਕਲਾਂ 'ਚ ਭਗਵਾਨ ਵਾਲਮੀਕਿ ਮਹਾਨ ਸਤਿਸੰਗ 18 ਨੂੰ

ਮੱਲ੍ਹੀਆਂ ਕਲਾਂ, 15 ਨਵੰਬਰ (ਮਨਜੀਤ ਮਾਨ)-ਪਿੰਡ ਰਸੂਲਪੁਰ ਕਲਾਂ (ਜਲੰਧਰ) ਵਿਖੇ ਭਗਵਾਨ ਵਾਲਮੀਕਿ ਨੌਜਵਾਨ ਸਭਾ (ਰਜਿ) ਵਲੋਂ 13ਵਾਂ ਭਗਵਾਨ ਵਾਲਮੀਕਿ ਮਹਾਨ ਸਤਿਸੰਗ 18 ਨਵੰਬਰ ਦਿਨ ਐਤਵਾਰ ਨੂੰ ਭਗਵਾਨ ਵਾਲਮੀਕਿ ਨੌਜਵਾਨ ਸਭਾ (ਰਜਿ) ਦੇ ਪ੍ਰਧਾਨ ਸਾਬੀ ਰਸੂਲਪੁਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਮੈਣਵਾਂ ਦੀ ਫਿਰਨੀ 'ਤੇ ਹੋਏ ਨਾਜਾਇਜ਼ ਕਬਜ਼ੇ ਹਟਵਾਏ

ਕਪੂਰਥਲਾ, 15 ਨਵੰਬਰ (ਸਡਾਨਾ)-ਪਿੰਡ ਮੈਣਵਾਂ ਦੀ ਫਿਰਨੀ ਦੀ ਥਾਂ 'ਤੇ ਕਥਿਤ ਤੌਰ 'ਤੇ ਨਾਜਾਇਜ਼ ਕਬਜ਼ੇ ਪਿਛਲੇ ਸਮੇਂ ਤੋਂ ਕੁਝ ਪਿੰਡ ਵਾਸੀਆਂ ਵਲੋਂ ਕੀਤੇ ਗਏ ਸਨ ਨੂੰ ਅੱਜ ਤਹਿਸੀਲਦਾਰ ਮਨਵੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਬੀ.ਡੀ.ਪੀ.ਓ. ਤੇ ਪੁਲਿਸ ਪ੍ਰਸ਼ਾਸਨ ਦੀ ...

ਪੂਰੀ ਖ਼ਬਰ »

ਐਮ.ਜੀ.ਐਨ. ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ 17 ਨੂੰ

ਕਪੂਰਥਲਾ, 15 ਨਵੰਬਰ (ਵਿ.ਪ੍ਰ.)-ਐਮ. ਜੀ. ਐਨ. ਪਬਲਿਕ ਸਕੂਲ ਕਪੂਰਥਲਾ ਦਾ 23ਵਾਂ ਸਾਲਾਨਾ ਇਨਾਮ ਵੰਡ ਸਮਾਗਮ 17 ਨਵੰਬਰ ਨੂੰ ਸਕੂਲ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪਿ੍ੰਸੀਪਲ ਰਸ਼ਮੀ ਸ਼ਰਮਾ ਨੇ ਦੱਸਿਆ ਕਿ ਸਮਾਗਮ ਵਿਚ ਆਈ.ਜੀ. ਜਲੰਧਰ ...

ਪੂਰੀ ਖ਼ਬਰ »

ਨੰਬਰਦਾਰਾਂ ਦੀ ਜ਼ਰੂਰੀ ਮੀਟਿੰਗ 20 ਨੂੰ

ਕਪੂਰਥਲਾ, 15 ਨਵੰਬਰ (ਵਿ.ਪ੍ਰ.)-ਨੰਬਰਦਾਰ ਯੂਨੀਅਨ ਤਹਿਸੀਲ ਕਪੂਰਥਲਾ ਤੇ ਢਿਲਵਾਂ ਸਬ ਤਹਿਸੀਲ ਦੇ ਨੰਬਰਦਾਰਾਂ ਦੀ ਜ਼ਰੂਰੀ ਮੀਟਿੰਗ 20 ਨਵੰਬਰ ਨੂੰ 11 ਵਜੇ ਤਹਿਸੀਲ ਕਪੂਰਥਲਾ ਦੇ ਮੀਟਿੰਗ ਹਾਲ ਵਿਚ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਕਾਰਜਕਾਰੀ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਨਗਰ ਪੰਚਾਇਤ ਦਫ਼ਤਰ ਢਿਲਵਾਂ ਨੂੰ 1150 ਡਸਟਬਿਨ ਦਿੱਤੇ

ਢਿਲਵਾਂ, 15 ਨਵੰਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚਲਾਈ ਸਵੱਛ ਮੁਹਿੰਮ ਤਹਿਤ ਢਿਲਵਾਂ ਕਸਬੇ ਨੂੰ ਸਾਫ਼ ਸੁਥਰਾ ਰੱਖਣ ਦੇ ਮੰਤਵ ਨਾਲ ਅੱਜ ਪ੍ਰਵਾਸੀ ਭਾਰਤੀ ਬਲਵੀਰ ਸਿੰਘ ਘੁੱਗ, ਸੁਖਵਿੰਦਰ ਸਿੰਘ ਘੁੱਗ ਪ੍ਰਧਾਨ ਵੱਲੋਂ ...

ਪੂਰੀ ਖ਼ਬਰ »

ਮਾਤਾ ਸੁਲੱਖਣੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਵਲੋਂ ਸ਼ਹੀਦਾਂ ਨੂੰ ਸਮਰਪਿਤ ਸਮਾਗਮ

ਸੁਲਤਾਨਪੁਰ ਲੋਧੀ, 15 ਨਵੰਬਰ (ਨਰੇਸ਼ ਹੈਪੀ, ਥਿੰਦ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਸੁਲਤਾਨਪੁਰ ਲੋਧੀ ਵਲੋਂ ਕੌਮ ਦੇ ਮਹਾਨ ਸ਼ਹੀਦਾਂ ਬਾਬਾ ਦੀਪ ਸਿੰਘ ਜੀ ਸ਼ਹੀਦ, ਭਾਈ ਮਨੀ ਸਿੰਘ ਜੀ ਤੇ ਬਾਬਾ ਜਵਾਲਾ ਸਿੰਘ ਜੀ ਹਰਖੋਵਾਲ ਦੀ ਬਰਸੀ ...

ਪੂਰੀ ਖ਼ਬਰ »

ਆਰ.ਸੀ.ਐਫ਼ ਵਿਚ 40ਵੀਂ ਆਲ ਇੰਡੀਆ ਰੇਲਵੇ ਮਹਿਲਾ ਹਾਕੀ ਚੈਂਪੀਅਨਸ਼ਿਪ ਅੱਜ ਤੋਂ

ਕਪੂਰਥਲਾ, 15 ਨਵੰਬਰ (ਅਮਰਜੀਤ ਕੋਮਲ)-40ਵੀਂ ਆਲ ਇੰਡੀਆ ਰੇਲਵੇ ਮਹਿਲਾ ਹਾਕੀ ਚੈਂਪੀਅਨਸ਼ਿਪ 16 ਨਵੰਬਰ ਤੋਂ 22 ਨਵੰਬਰ ਤੱਕ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਸਿੰਥੈਟਿਕ ਟਰੱਫ਼ ਹਾਕੀ ਸਟੇਡੀਅਮ ਵਿਚ ਕਰਵਾਈ ਜਾ ਰਹੀ ਹੈ | ਜਿਸ ਦਾ ਉਦਘਾਟਨ 16 ਨਵੰਬਰ ਨੂੰ ਦੁਪਹਿਰ ਬਾਅਦ ...

ਪੂਰੀ ਖ਼ਬਰ »

ਕ੍ਰਿਸ਼ਨ ਨਗਰ ਵਿਖੇ ਨਵੀਆਂ ਸੜਕਾਂ ਬਣਾਉਣ ਦਾ ਕੰਮ ਸ਼ੁਰੂ

ਕਪੂਰਥਲਾ, 15 ਨਵੰਬਰ (ਸਡਾਨਾ) -ਕ੍ਰਿਸ਼ਨ ਨਗਰ ਵਿਖੇ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਹੇਠ ਨਗਰ ਕੌਾਸਲ ਪ੍ਰਧਾਨ ਅੰਮਿ੍ਤਪਾਲ ਕੌਰ ਵਲੋਂ ਨਵੀਂ ਸੜਕ ਬਣਾਉਣ ਦਾ ਕੰਮ ਆਰੰਭ ਕਰਵਾਇਆ ਗਿਆ | ਇਸ ਮੌਕੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਕੱਤਰ ...

ਪੂਰੀ ਖ਼ਬਰ »

ਹਰਦੋ ਪ੍ਰੋਹਲਾ ਸਕੂਲ ਨੂੰ 19 ਲੱਖ ਦੀ ਗਰਾਂਟ ਮਿਲੀ -ਵਿਧਾਇਕ ਪਰਗਟ ਸਿੰਘ

ਜਲੰਧਰ ਛਾਉਣੀ, 15 ਨਵੰਬਰ (ਪਵਨ ਖਰਬੰਦਾ)-ਹਲਕਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਪਿੰਡ ਹਰਦੋ ਪ੍ਰੋਹਲਾ ਵਿਖੇ ਅੱਜ ਹਲਕੇ ਦੇ ਵਿਧਾਇਕ ਪ੍ਰਗਟ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਪਰਮਜੀਤ ਸਿੰਘ ਰਾਏਪੁਰ ਵਲੋਂ ਪਿੰਡ 'ਚ ਹੀ ਸਥਿਤ ...

ਪੂਰੀ ਖ਼ਬਰ »

ਨਗਰ ਪੰਚਾਇਤ ਬੇਗੋਵਾਲ ਨੇ ਮੇਨ ਨਾਲੇ 'ਤੇ ਪੈ ਰਹੀਆਂ ਸਲੈਬਾਂ ਦਾ ਜਾਇਜ਼ਾ ਲਿਆ

ਬੇਗੋਵਾਲ, 15 ਨਵੰਬਰ (ਸੁਖਜਿੰਦਰ ਸਿੰਘ)-ਨਗਰ ਪੰਚਾਇਤ ਬੇਗੋਵਾਲ ਵਲੋਂ ਕਸਬੇ ਦੇ ਵਿਚੋਂ ਵਿਚ ਤਕਰੀਬਨ 9 ਵਾਰਡਾਂ ਨਾਲ ਲਗਦੇ ਮੇਨ ਨਾਲੇ ਉੱਪਰ ਚੱਲ ਰਹੇ ਸਲੈਬਾਂ ਪਾਉਣ ਦੇ ਕੰਮ ਦਾ ਜਾਇਜ਼ਾ ਲਿਆ | ਇਸ ਮੌਕੇ ਪ੍ਰਧਾਨ ਨਰਿੰਦਰ ਸਿੰਘ ਲਾਡੀ ਤੇ ਉਪ ਪ੍ਰਧਾਨ ਬਲਵਿੰਦਰ ...

ਪੂਰੀ ਖ਼ਬਰ »

ਕੁਸ਼ਤੀ ਦੇ ਮੁਕਾਬਲੇ ਵਿਚ ਤੀਜੇ ਸਥਾਨ 'ਤੇ ਰਹੇ ਬਲੇਰ ਖ਼ਾਨਪੁਰ ਸਕੂਲ ਦੇ ਵਿਦਿਆਰਥੀ ਰਫ਼ੀ ਦਾ ਸਨਮਾਨ

ਕਪੂਰਥਲਾ, 15 ਨਵੰਬਰ (ਵਿ.ਪ੍ਰ.)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲੇਰ ਖ਼ਾਨਪੁਰ ਦੇ ਵਿਦਿਆਰਥੀ ਰਫ਼ੀ ਨੇ ਰਾਜ ਪੱਧਰੀ ਫ਼ਰੀ ਸਟਾਈਲ ਕੁਸ਼ਤੀਆਂ ਦੇ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰਕੇ ਕਾਂਸੇ ਦਾ ਤਮਗਾ ਜਿੱਤਿਆ | ਸਕੂਲ ਦੇ ਵਿਦਿਆਰਥੀ ਦੀ ਇਸ ਪ੍ਰਾਪਤੀ 'ਤੇ ਉਸ ...

ਪੂਰੀ ਖ਼ਬਰ »

ਸਖ਼ਤ ਸੁਰੱਖਿਆ ਦੇ ਬਾਵਜੂਦ ਵੀ ਮਾਡਰਨ ਜੇਲ੍ਹ ਵਿਚ ਮੋਬਾਈਲ ਫ਼ੋਨ ਪਹੁੰਚਣ ਦਾ ਸਿਲਸਿਲਾ ਜਾਰੀ

ਕਪੂਰਥਲਾ, 15 ਨਵੰਬਰ (ਅਮਰਜੀਤ ਸਿੰਘ ਸਡਾਨਾ)-ਜੇਲ੍ਹਾਂ ਨੂੰ ਸੁਧਾਰ ਘਰ ਦਾ ਨਾਂਅ ਦਿੱਤਾ ਗਿਆ ਹੈ ਕਿਉਂਕਿ ਵਿਅਕਤੀ ਆਪਣੇ ਕਿਸੇ ਵੀ ਦੋਸ਼ ਦੀ ਸਜ਼ਾ ਭੁਗਤਣ ਸਮੇਂ ਜੇਲ੍ਹ ਵਿਚ ਆਪਣੇ ਕੀਤੇ 'ਤੇ ਪਛਤਾਵਾ ਕਰੇ ਤੇ ਮੁੜ ਜੇਲ੍ਹ ਤੋਂ ਬਾਹਰ ਆ ਕੇ ਸਮਾਜ ਦੀ ਮੁੱਖ ਧਾਰਾ ਵਿਚ ...

ਪੂਰੀ ਖ਼ਬਰ »

ਹਰਦੋ ਪ੍ਰੋਹਲਾ ਸਕੂਲ ਨੂੰ 19 ਲੱਖ ਦੀ ਗਰਾਂਟ ਮਿਲੀ -ਵਿਧਾਇਕ ਪਰਗਟ ਸਿੰਘ

ਜਲੰਧਰ ਛਾਉਣੀ, 15 ਨਵੰਬਰ (ਪਵਨ ਖਰਬੰਦਾ)-ਹਲਕਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਪਿੰਡ ਹਰਦੋ ਪ੍ਰੋਹਲਾ ਵਿਖੇ ਅੱਜ ਹਲਕੇ ਦੇ ਵਿਧਾਇਕ ਪ੍ਰਗਟ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਪਰਮਜੀਤ ਸਿੰਘ ਰਾਏਪੁਰ ਵਲੋਂ ਪਿੰਡ 'ਚ ਹੀ ਸਥਿਤ ...

ਪੂਰੀ ਖ਼ਬਰ »

ਦਰਿਆ ਬਿਆਸ 'ਤੇ ਪਲਟੂਨ ਪੁਲ ਦੀ ਥਾਂ ਪੱਕਾ ਪੁਲ ਬਣਾਉਣ ਲਈ ਮੁੱਖ ਮੰਤਰੀ ਵਲੋਂ 13 ਕਰੋੜ ਰੁਪਏ ਮਨਜ਼ੂਰ-ਚੀਮਾ

ਕਪੂਰਥਲਾ, 15 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸੁਲਤਾਨਪੁਰ ਲੋਧੀ ਸਬ ਡਵੀਜ਼ਨ ਵਿਚ ਪੈਂਦੇ ਮੰਡ ਬਾਊਪੁਰ ਦੇ ਟਾਪੂਨੁਮਾ ਪਿੰਡਾਂ ਦੇ ਲੋਕਾਂ ਦੀ ਆਵਾਜਾਈ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇੱਥੇ ਪੱਕਾ ਪੁਲ ਬਣਾਉਣ ਲਈ 13 ਕਰੋੜ ਰੁਪਏ ਦੀ ਰਕਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX