ਤਾਜਾ ਖ਼ਬਰਾਂ


ਗੈਂਗਸਟਰ ਗੋਪੀ ਦੇ ਪਰਿਵਾਰਕ ਮੈਂਬਰਾਂ ਸਮੇਤ 5 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ
. . .  3 minutes ago
ਚੌਕ ਮਹਿਤਾ, 23 ਮਾਰਚ (ਧਰਮਿੰਦਰ ਸਿੰਘ ਸਦਾਰੰਗ)- ਨਜ਼ਦੀਕੀ ਪਿੰਡ ਘਨ ਸ਼ਾਮਪੁਰ ਵਿਖੇ ਗੋਲੀ ਲੱਗਣ ਨਾਲ ਇੱਕ ਨੌਜਵਾਨ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਜ਼ਖਮੀ ...
ਮੁੱਠਭੇੜ 'ਚ 2 ਅੱਤਵਾਦੀ ਢੇਰ
. . .  58 minutes ago
ਸ੍ਰੀਨਗਰ, 23 ਮਾਰਚ - ਜੰਮੂ-ਕਸ਼ਮੀਰ ਦੇ ਸੋਪੋਰ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ...
ਆਈ.ਪੀ.ਐਲ 2019 : ਟਾਸ ਜਿੱਤ ਕੇ ਚੇਨਈ ਸੁਪਰ ਕਿੰਗਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 1 hour ago
ਲੜਕੇ-ਲੜਕੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਭਾਈ ਰੂਪਾ (ਬਠਿੰਡਾ), 23 ਮਾਰਚ (ਵਰਿੰਦਰ ਲੱਕੀ) - ਨੇੜਲੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਨੌਜਵਾਨ ਲੜਕੇ ਅਤੇ ਲੜਕੀ ਨੇ ਦਰਖਤ ਨਾਲ ਪਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ...
ਸੋਮਾਲੀਆ : 2 ਧਮਾਕਿਆਂ 'ਚ 6 ਮੌਤਾਂ
. . .  about 1 hour ago
ਮੋਗਾਦਿਸ਼ੂ, 23 ਮਾਰਚ - ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ਵਿਖੇ ਰੋਜ਼ਗਾਰ ਮੰਤਰਾਲੇ ਤੇ ਜਨਤਕ ਕਾਰਜਾਂ ਦੀਆਂ ਇਮਾਰਤਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ 2 ਧਮਾਕਿਆਂ 'ਚ 6 ਲੋਕਾਂ ਦੀ ਮੌਤ...
ਅੰਡੇਮਾਨ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਪੋਰਟ ਬਲੇਅਰ, 23 ਮਾਰਚ - ਅੰਡੇਮਾਨ ਟਾਪੂ ਇਲਾਕੇ 'ਚ ਅੱਜ ਸ਼ਾਮ 5 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੁਸ ਕੀਤੇ ਗਏ। ਰਿਕਟਰ ਪੈਮਾਨੇ 'ਚ ਭੂਚਾਲ ਦੀ ਤੀਬਰਤਾ...
ਟਰੱਕ-ਐਕਟਿਵਾ ਦੀ ਟੱਕਰ 'ਚ ਮਾਂ ਦੀ ਮੌਤ, ਧੀ ਜ਼ਖਮੀ
. . .  about 2 hours ago
ਹੰਬੜਾਂ, 23 ਮਾਰਚ (ਜਗਦੀਸ਼ ਸਿੰਘ ਗਿੱਲ) - ਹੰਬੜਾਂ-ਲੁਧਿਆਣਾ ਸੜਕ 'ਤੇ ਪ੍ਰਤਾਪ ਸਿੰਘ ਵਾਲਾ ਵਿਖੇ ਇੱਕ ਤੇਜ ਰਫ਼ਤਾਰ ਟਰੱਕ ਅਤੇ ਐਕਟਿਵਾ ਵਿਚਕਾਰ ਹੋਈ ਟੱਕਰ ਦੌਰਾਨ ਇਕ ਔਰਤ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 23 ਮਾਰਚ - ਪਾਕਿਸਤਾਨ ਵੱਲੋਂ ਅੱਜ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਵਿਖੇ ਸ਼ਾਮ 5.30 ਵਜੇ ਦੇ ਕਰੀਬ ਜੰਗਬੰਦੀ ਦੀ ਉਲੰਘਣਾ ਕੀਤੀ ਗਈ, ਜਿਸ ਦਾ ਭਾਰਤ ਵੱਲੋਂ ਮੂੰਹ-ਤੋੜ ਜਵਾਬ ਦਿੱਤਾ...
ਕਾਂਗਰਸ ਸਰਕਾਰ ਨੇ ਹਮੇਸ਼ਾ ਬਦਲੇ ਅਤੇ ਝੂਠ ਦੀ ਰਾਜਨੀਤੀ ਕੀਤੀ - ਪ੍ਰਕਾਸ਼ ਸਿੰਘ ਬਾਦਲ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਰਣਜੀਤ ਸਿੰਘ ਢਿੱਲੋਂ) - ਕਾਂਗਰਸ ਸਰਕਾਰ ਨੇ ਹਮੇਸ਼ਾ ਬਦਲੇ ਅਤੇ ਝੂਠ ਦੀ ਰਾਜਨੀਤੀ ਕੀਤੀ ਹੈ। ਇਸੇ ਤਹਿਤ ਹੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ...
ਭਾਜਪਾ 'ਚ ਸ਼ਾਮਲ ਹੋਏ ਮੇਜਰ ਸੁਰਿੰਦਰ ਪੂਨੀਆ
. . .  about 2 hours ago
ਨਵੀਂ ਦਿੱਲੀ, 23 ਮਾਰਚ- ਮੇਜਰ ਸੁਰਿੰਦਰ ਪੂਨੀਆ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਭਾਜਪਾ ਦੀ ਮੈਂਬਰਸ਼ਿਪ ਸੀਨੀਅਰ ਭਾਜਪਾ ਨੇਤਾਵਾਂ ਜੇ. ਪੀ. ਨੱਡਾ ਅਤੇ ਰਾਮਲਾਲ ਦੀ ਮੌਜੂਦਗੀ 'ਚ...
10ਵੀਂ ਜਮਾਤ ਦੇ ਗਣਿਤ ਦੇ ਪੇਪਰ 'ਚ ਅਣਛਪੇ ਪ੍ਰਸ਼ਨ ਬਦਲੇ ਵਿਦਿਆਰਥੀਆਂ ਨੂੰ ਮਿਲਣਗੇ ਗ੍ਰੇਸ ਅੰਕ
. . .  about 2 hours ago
ਐੱਸ. ਏ. ਐੱਸ. ਨਗਰ, 23 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼ੁੱਕਰਵਾਰ ਨੂੰ ਮੈਟ੍ਰਿਕ ਪੱਧਰੀ ਗਣਿਤ ਦੇ ਪੇਪਰ 'ਚ ਸੀ-ਸੈੱਟ ਵਾਲਾ ਪੇਪਰ ਹੱਲ ਕਰਨ ਵਾਲੇ ਅੰਗਰੇਜ਼ੀ ਮਾਧਿਅਮ ਦੇ ਪ੍ਰੀਖਿਆਰਥੀਆਂ ਨੂੰ ਗ੍ਰੇਸ ਦੇ ਚਾਰ ਅੰਕ ਦੇਣ ਦਾ...
ਦਿੱਲੀ 'ਚ ਪੇਪਰ ਫੈਕਟਰੀ 'ਚ ਲੱਗੀ ਅੱਗ
. . .  about 3 hours ago
ਨਵੀਂ ਦਿੱਲੀ, 23 ਮਾਰਚ- ਦਿੱਲੀ ਦੇ ਦਿਲਸ਼ਾਦ ਗਾਰਡਨ ਇਲਾਕੇ 'ਚ ਅੱਜ ਇੱਕ ਪੇਪਰ ਫੈਕਟਰੀ 'ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ, ਫੈਕਟਰੀ ਦੇ ਬੇਸਮੈਂਟ 'ਚ ਦੁਪਹਿਰ ਕਰੀਬ ਦੋ ਵਜੇ ਲੱਗੀ। ਘਟਨਾ ਦੀ ਸੂਚਨਾ ਮਿਲਣ ਤੋਂ...
ਲੋਕ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 3 hours ago
ਨਵੀਂ ਦਿੱਲੀ, 23 ਮਾਰਚ- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਭਾਜਪਾ ਨੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਵਲੋਂ ਜਾਰੀ ਕੀਤੀ ਗਈ ਇਸ ਸੂਚੀ 'ਚ 11 ਉਮੀਦਵਾਰਾਂ ਦੇ ਨਾਵਾਂ 'ਤੇ ਮੋਹਰ ਲਾਈ ਗਈ ਹੈ। ਇਨ੍ਹਾਂ 11 ਉਮੀਦਵਾਰਾਂ 'ਚ 6 ਤੇਲੰਗਾਨਾ...
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਔਰਤ ਦੀ ਮੌਤ
. . .  about 3 hours ago
ਢਿਲਵਾਂ, 23 ਮਾਰਚ (ਪ੍ਰਵੀਨ ਕੁਮਾਰ, ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)- ਅੱਜ ਦੁਪਹਿਰ ਕਰੀਬ ਤਿੰਨ ਵਜੇ ਜੀ. ਡੀ. ਰੋਡ 'ਤੇ ਆਰਮੀ ਪਬਲਿਕ ਸਕੂਲ ਗੁਡਾਨਾ ਦੇ ਸਾਹਮਣੇ ਇੱਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ...
ਡੋਡਿਆਂ ਦੀ ਖੇਤੀ ਕਰਨ ਵਾਲਾ ਆਇਆ ਪੁਲਿਸ ਦੇ ਅੜਿੱਕੇ
. . .  about 4 hours ago
ਮਲੋਟ, 23 ਮਾਰਚ (ਗੁਰਮੀਤ ਸਿੰਘ ਮੱਕੜ)- ਸਥਾਨਕ ਥਾਣਾ ਸਦਰ ਪੁਲਿਸ ਨੇ ਖੇਤ 'ਚ ਬੀਜੀ ਹੋਈ ਡੋਡਿਆਂ ਦੀ ਫ਼ਸਲ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਕਤ ਵਿਅਕਤੀ ਕੋਲੋਂ ਬੀਜੀ ਹੋਈ ਡੋਡਿਆਂ ਦੀ ਫ਼ਸਲ ਦੇ 2 ਕੁਇੰਟਲ, 30 ਕਿਲੋਗ੍ਰਾਮ ਪੌਦੇ...
ਭਗਵੰਤ ਮਾਨ ਨੇ ਹਰਸਿਮਰਤ ਬਾਦਲ ਨੂੰ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਦਿੱਤੀ ਚੁਣੌਤੀ
. . .  about 4 hours ago
ਖਟਕੜ ਕਲਾਂ 'ਚ ਸ਼ਹੀਦ ਭਗਤ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸਿਜਦਾ
. . .  about 4 hours ago
ਝਾਰਖੰਡ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਤਿੰਨ ਦੀ ਮੌਤ, 18 ਜ਼ਖ਼ਮੀ
. . .  about 5 hours ago
ਅੰਮ੍ਰਿਤਸਰ 'ਚ ਨੌਜਵਾਨਾਂ ਨੇ ਨਿਵੇਕਲੇ ਢੰਗ ਨਾਲ ਮਨਾਇਆ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ
. . .  about 5 hours ago
ਭੋਪਾਲ ਤੋਂ ਦਿਗਵਿਜੇ ਸਿੰਘ ਹੋਣਗੇ ਕਾਂਗਰਸ ਦੇ ਉਮੀਦਵਾਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮੱਘਰ ਸੰਮਤ 550
ਵਿਚਾਰ ਪ੍ਰਵਾਹ: ਬੰਦੇ ਦੇ ਅਮਲਾਂ ਦਾ ਮੁੱਲ ਪੈਂਦਾ ਹੈ, ਜਾਤ-ਪਾਤ ਦਾ ਨਹੀਂ। -ਬੁੱਲੇਸ਼ਾਹ

ਪਹਿਲਾ ਸਫ਼ਾ

ਐਸ.ਆਈ.ਟੀ. ਵਲੋਂ ਬਾਦਲ ਤੋਂ 40 ਮਿੰਟ ਪੁੱਛਗਿੱਛ

ਪੁੱਛਗਿੱਛ ਲਈ ਆਏ ਕੁੰਵਰ ਵਿਜੇ ਪ੍ਰਤਾਪ ਦਾ ਵਿਰੋਧ, ਟੀਮ ਦੇ ਮੁਖੀ ਪ੍ਰਮੋਦ ਕੁਮਾਰ ਨਾਲ ਫ਼ੋਨ 'ਤੇ ਗੱਲ ਕਰਵਾਉਣ ਲਈ ਕਿਹਾ ਹਰਕਵਲਜੀਤ ਸਿੰਘ ਚੰਡੀਗੜ੍ਹ, 16 ਨਵੰਬਰ-ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਬੇਅਦਬੀਆਂ ਵਿਰੁੱਧ ਰੋਸ ਧਰਨਾ ਦੇਣ ਵਾਲੇ ਸਿੱਖ ਸ਼ਰਧਾਲੂਆਂ ...

ਪੂਰੀ ਖ਼ਬਰ »

ਇਸ ਸਾਲ ਪਰਾਲੀ ਸਾੜਨ ਦੇ ਮਾਮਲੇ ਵਧੇ-ਭੂਰੇ ਲਾਲ

ਨਵੀਂ ਦਿੱਲੀ, 16 ਨਵੰਬਰ (ਪੀ. ਟੀ. ਆਈ.)-ਸੁਪਰੀਮ ਕੋਰਟ ਵਲੋਂ ਨਿਯੁਕਤ ਈ. ਸੀ. ਪੀ. ਏ. ਦੇ ਚੇਅਰਮੈਨ ਭੂਰੇ ਲਾਲ ਨੇ ਕਿਹਾ ਕਿ ਕਾਨੂੰਨ ਸਖਤੀ ਨਾਲ ਲਾਗੂ ਕਰਨ ਦੇ ਬਾਵਜੂਦ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਗੁਆਂਢੀ ਰਾਜਾਂ ਵਿਚ ਪਰਾਲੀ ਸਾੜਨ ਦੇ ਮਾਮਲੇ ਵਧੇ ਹਨ ਅਤੇ ...

ਪੂਰੀ ਖ਼ਬਰ »

ਆਲੋਕ ਵਰਮਾ ਿਖ਼ਲਾਫ਼ ਹੋਰ ਜਾਂਚ ਦੀ ਲੋੜ-ਸੁਪਰੀਮ ਕੋਰਟ

ਨਵੀਂ ਦਿੱਲੀ, 16 ਨਵੰਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕੇਂਦਰੀ ਵਿਜੀਲੈਂਸ ਕਮਿਸ਼ਨ ਨੂੰ ਸੀ. ਬੀ. ਆਈ. ਦੇ ਡਾਇਰੈਕਟਰ ਆਲੋਕ ਵਰਮਾ ਖਿਲਾਫ ਭਿ੍ਸ਼ਟਾਚਾਰ ਦੇ ਦੋਸ਼ਾਂ ਬਾਰੇ ਆਪਣੀ ਜਾਂਚ ਕੁਝ ਬਹੁਤ ਹੀ ਨਾਂਹਪੱਖੀ ਗੱਲਾਂ ਦਾ ਪਤਾ ਲੱਗਾ ਹੈ ਅਤੇ ...

ਪੂਰੀ ਖ਼ਬਰ »

ਤਾਮਿਲਨਾਡੂ 'ਚ ਗਾਜਾ ਤੂਫ਼ਾਨ-13 ਮੌਤਾਂ

ਚੇਨਈ, 16 ਨਵੰਬਰ (ਏਜੰਸੀ)-ਤਾਮਿਲਨਾਡੂ 'ਚ ਆਏ ਤੂਫ਼ਾਨ ਗਾਜਾ ਨੇ ਸੂਬੇ ਦੇ ਤਟੀ ਇਲਾਕਿਆਂ 'ਚ ਤਬਾਹੀ ਮਚਾਈ ਹੈ | ਤਾਮਿਲਨਾਡੂ ਦੇ ਨਾਗਾਪੱਤੀਨਮ, ਥਨਜਾਵੁਰ ਅਤੇ ਤਿਰੂਵਰੁਰ ਜ਼ਿਲਿ੍ਹਆਂ 'ਚ ਆਏ ਖ਼ਤਰਨਾਕ ਤੂਫ਼ਾਨ ਨਾਲ 13 ਲੋਕਾਂ ਦੀ ਮੌਤ ਹੋ ਗਈ ਜਦਕਿ 80 ਹਜ਼ਾਰ ਤੋਂ ...

ਪੂਰੀ ਖ਼ਬਰ »

ਮੋਦੀ ਅਮੀਰਾਂ ਦੇ ਪ੍ਰਧਾਨ ਮੰਤਰੀ-ਸਿੱਧੂ

ਛੱਤੀਸਗੜ੍ਹ, 16 ਨਵੰਬਰ (ਅਜੀਤ ਬਿਊਰੋ)-ਕਾਂਗਰਸ ਦੇ ਸਟਾਰ ਪ੍ਰਚਾਰਕ ਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਛੱਤੀਸਗੜ੍ਹ 'ਚ ਵਿਧਾਨ ਸਭਾ ਚੋਣਾਂ ਲਈ ਕੀਤੀਆਂ ਚੋਣ ਰੈਲੀਆਂ ਦੌਰਾਨ ਕੇਂਦਰ ਸਰਕਾਰ ਨੂੰ ਖੂਬ ਰਗੜੇ ਲਗਾਏ | ਉਨ੍ਹਾਂ ਛੱਤੀਸਗੜ੍ਹ ਦੇ ਚਾਰ ...

ਪੂਰੀ ਖ਼ਬਰ »

ਨੋਟਬੰਦੀ ਭਾਰਤ ਦੇ ਇਤਿਹਾਸ ਦਾ ਸਭ ਤੋਂ ਵੱਡਾ ਘੁਟਾਲਾ-ਰਾਹੁਲ ਗਾਂਧੀ

ਸਾਗਰ, 16 ਨਵੰਬਰ (ਏਜੰਸੀ)- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਮੱਧ ਪ੍ਰਦੇਸ਼ 'ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਨੋਟਬੰਦੀ ਨੂੰ ਆਜ਼ਾਦ ਭਾਰਤ ਦੇ ਇਤਿਹਾਸ ਦਾ ਸਭ ਤੋਂ ਵੱਡਾ ਘੁਟਾਲਾ ਦੱਸਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਰੀਬਾਂ ਦੇ ਖੂਨ-ਪਸੀਨੇ ਦੀ ਕਮਾਈ ਲੁੱਟ ਕੇ ਕੁਝ ਅਮੀਰਾਂ ਦੀ ਝੋਲੀ 'ਚ ਪਾ ਦਿੱਤੀ | ਮੱਧ ਪ੍ਰਦੇਸ਼ 'ਚ ਸਾਗਰ ਜ਼ਿਲ੍ਹੇ ਦੇ ਦੇਓਰੀ 'ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਨੇ ਕਿਹਾ ਕਿ ਆਪਣੇ ਆਪ ਨੂੰ ਦੇਸ਼ ਦਾ 'ਚੌਕੀਦਾਰ' ਕਹਿਣ ਵਾਲੇ ਮੋਦੀ ਜੀ ਭਿ੍ਸ਼ਟਾਚਾਰ ਨੂੰ ਨੱਥ ਪਾਉਣ 'ਚ ਨਾਕਾਮ ਰਹੇ ਹਨ | ਰਾਹੁਲ ਗਾਂਧੀ ਨੇ ਲੋਕਾਂ ਨੂੰ ਪੁੱਛਿਆ ਕੀ ਉਨ੍ਹਾਂ ਕਿਸੇ ਸੂਟ-ਬੂਟ ਵਾਲੇ ਨੂੰ ਲਾਈਨਾਂ 'ਚ ਲੱਗੇ ਵੇਖਿਆ? ਤਾਂ ਲੋਕਾਂ 'ਨਹੀਂ' 'ਚ ਜਵਾਬ ਦਿੱਤਾ | ਉਨ੍ਹਾਂ ਕਿਹਾ ਕਿ ਹਜ਼ਾਰਾਂ ਕਰੋੜ ਰੁਪਏ ਲੈ ਕੇ ਭੱਜਣ ਵਾਲੇ ਮੇਹੁਲ ਚੌਕਸੀ ਨੇ ਵਿੱਤ ਮੰਤਰੀ ਜੇਤਲੀ ਦੀ ਬੇਟੀ ਦੇ ਖ਼ਾਤੇ 'ਚ ਪੈਸੇ ਜਮ੍ਹਾਂ ਕਰਵਾਏ ਅਤੇ ਵਿਜੇ ਮਾਲਿਆ ਦੇਸ਼ ਤੋਂ ਭੱਜਣ ਤੋਂ ਪਹਿਲਾਂ ਸੰਸਦ 'ਚ ਵਿੱਤ ਮੰਤਰੀ ਜੇਤਲੀ ਨੂੰ ਮਿਲ ਕੇ ਗਿਆ ਸੀ |


ਖ਼ਬਰ ਸ਼ੇਅਰ ਕਰੋ

1984 ਸਿੱਖ ਕਤਲੇਆਮ ਦੇ ਇਕ ਮਾਮਲੇ 'ਚ ਗਵਾਹ ਨੇ ਸੱਜਣ ਕੁਮਾਰ ਨੂੰ ਪਹਿਚਾਣਿਆ

ਨਵੀਂ ਦਿੱਲੀ, 16 ਨਵੰਬਰ (ਏਜੰਸੀ)-ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ 1984 'ਚ ਭੜਕੇ ਸਿੱਖ ਵਿਰੋਧੀ ਦੰਗਿਆਂ ਦੇ ਇਖ ਮਾਮਲੇ 'ਚ ਦੋਸ਼ੀ ਕਾਂਗਰਸ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ | ਇਨ੍ਹਾਂ ...

ਪੂਰੀ ਖ਼ਬਰ »

ਜੇਕਰ ਪਿਛਲੀ ਕਮੇਟੀ ਨੇ '84 ਕਤਲੇਆਮ ਦੀ ਸਹੀ ਪੈਰਵੀ ਕੀਤੀ ਹੁੰਦੀ ਤਾਂ ਦੋਸ਼ੀਆਂ ਨੂੰ ਸਜ਼ਾ ਮਿਲ ਚੁੱਕੀ ਹੁੰਦੀ-ਜੀ. ਕੇ.

ਮੇਰਾ ਗੁੱਸਾ ਪੂਰੀ ਸਿੱਖ ਕੌਮ ਦਾ ਹੈ-ਮਨਜਿੰਦਰ ਸਿੰਘ ਸਿਰਸਾ ਨਵੀਂ ਦਿੱਲੀ, 16 ਨਵੰਬਰ (ਬਲਵਿੰਦਰ ਸਿੰਘ ਸੋਢੀ)-ਜੇਕਰ ਪਿਛਲੀ ਕਮੇਟੀ ਨੇ 1984 ਸਿੱਖ ਕਤਲ-ਏ-ਆਮ ਦੇ ਕੇਸ ਦੀ ਪੈਰਵੀ ਸਹੀ ਢੰਗ ਨਾਲ ਕੀਤੀ ਹੁੰਦੀ ਤਾਂ ਹੁਣ ਤੱਕ ਕਦੋਂ ਦੀ ਕਾਤਲਾਂ ਨੂੰ ਸਜ਼ਾ ਮਿਲ ਚੁੱਕੀ ...

ਪੂਰੀ ਖ਼ਬਰ »

ਰਾਜਾ ਭਈਆ ਵਲੋਂ ਨਵੀਂ ਰਾਜਨੀਤਕ ਪਾਰਟੀ ਬਣਾਉਣ ਦਾ ਐਲਾਨ

ਲਖਨਊ, 16 ਨਵੰਬਰ (ਏਜੰਸੀ)- ਉੱਤਰ ਪ੍ਰਦੇਸ਼ ਦੇ ਕੁੰਡਾ ਤੋਂ ਆਜ਼ਾਦ ਵਿਧਾਇਕ ਰਘੂਰਾਜ ਪ੍ਰਤਾਪ ਸਿੰਘ ਉਰਫ਼ ਰਾਜਾ ਭਈਆ ਨੇ ਅੱਜ ਨਵੀਂ ਰਾਜਨੀਤਕ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ | ਰਾਜਾ ਭਈਆ ਉੱਤਰ ਪ੍ਰਦੇਸ਼ ਦੇ ਕੁੰਡਾ ਤੋਂ ਹੁਣ ਤੱਕ 6 ਵਾਰ ਲਗਾਤਾਰ ਵਿਧਾਇਕ ਚੁਣੇ ...

ਪੂਰੀ ਖ਼ਬਰ »

ਕਾਂਗਰਸ ਗਾਂਧੀ ਪਰਿਵਾਰ ਤੋਂ ਬਾਹਰਲਾ ਪਾਰਟੀ ਪ੍ਰਧਾਨ ਬਣਾ ਕੇ ਦਿਖਾਵੇ-ਮੋਦੀ

ਅੰਬਿਕਾਪੁਰ, 16 ਨਵੰਬਰ (ਪੀ. ਟੀ. ਆਈ.)-ਨਹਿਰੂ ਦੇ ਲੋਕਤੰਤਰੀ ਢਾਂਚੇ ਕਾਰਨ ਇਕ ਚਾਹ ਵਾਲਾ ਪ੍ਰਧਾਨ ਮੰਤਰੀ ਬਣ ਸਕਦਾ ਹੈ ਟਿੱਪਣੀ ਲਈ ਕਾਂਗਰਸ 'ਤੇ ਹਮਲਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੁਣੌਤੀ ਦਿੱਤੀ ਕਿ ਕਾਂਗਰਸ ਉਨ੍ਹਾਂ ਨੂੰ ਇਹ ਵਿਸ਼ਵਾਸ ਦੇਣ ਲਈ ...

ਪੂਰੀ ਖ਼ਬਰ »

ਆਂਧਰਾ ਪ੍ਰਦੇਸ਼ ਤੇ ਪੱਛਮੀ ਬੰਗਾਲ ਨੇ ਸੀ.ਬੀ.ਆਈ. ਨੂੰ ਸੂਬੇ ਦੇ ਮਾਮਲਿਆਂ ਦੀ ਜਾਂਚ ਤੋਂ ਰੋਕਿਆ

ਅਮਰਾਵਤੀ, 16 ਨਵੰਬਰ (ਏਜੰਸੀ)- ਆਂਧਰਾ ਪ੍ਰਦੇਸ਼ ਸਰਕਾਰ ਨੇ ਅੱਜ ਕੇਂਦਰ ਨਾਲ ਜਾਰੀ ਖਿੱਚੋਤਾਣ ਦੇ ਚੱਲਦਿਆਂ ਸੀ.ਬੀ.ਆਈ. ਦੇ ਸੂਬੇ ਦੇ ਅਧਿਕਾਰ ਖੇਤਰ 'ਚ ਪੈਂਦੇ ਮਾਮਲਿਆਂ ਦੀ ਜਾਂਚ ਕਰਨ 'ਤੇ ਰੋਕ ਲਗਾ ਦਿੱਤੀ ਹੈ ਅਤੇ ਹੁਣ ਸੀ.ਬੀ.ਆਈ. ਆਂਧਰਾ ਪ੍ਰਦੇਸ਼ ਦੀਆਂ ਸੀਮਾਵਾਂ ...

ਪੂਰੀ ਖ਼ਬਰ »

ਚੀਨੀ ਸੈਨਾ ਵਲੋਂ ਭਾਰਤੀ ਖੇਤਰ 'ਤੇ ਫਿਰ ਘੁਸਪੈਠ-ਲੱਦਾਖ ਦੀ ਪਾਂਗੋਂਗ ਤਸੋ ਝੀਲ 'ਚ ਤਾਇਨਾਤ ਕੀਤੀਆਂ ਕਿਸ਼ਤੀਆਂ

ਨਵੀਂ ਦਿੱਲੀ, 16 ਨਵੰਬਰ (ਏਜੰਸੀ)-ਚੀਨ ਭਾਰਤ ਦੀ ਜ਼ਮੀਨ 'ਤੇ ਫਿਰ ਘੁਸਪੈਠ ਕਰ ਰਿਹਾ ਹੈ | ਇਸ ਵਾਰ ਚੀਨ ਦੀ ਸੈਨਾ ਨੇ ਘੁਸਪੈਠ ਦੀ ਨਵੀਂ ਸਾਜ਼ਿਸ਼ ਤਹਿਤ ਲਦਾਖ ਦੀ ਪਾਂਗੋਂਗ ਤਸੋ ਝੀਲ 'ਚ ਤੇਜ਼ੀ ਨਾਲ ਗਸ਼ਤ ਕਰਨ ਵਾਲੀਆਂ ਕਿਸ਼ਤੀਆਂ ਤਾਇਨਾਤ ਕਰ ਦਿੱਤੀਆਂ ਹਨ | ਇਸ ਦੇ ...

ਪੂਰੀ ਖ਼ਬਰ »

ਬੰਗਾਲ ਨੇ ਵੀ ਲਗਾਈ ਰੋਕ

ਕੋਲਕਾਤਾ, 16 ਨਵੰਬਰ (ਏਜੰਸੀ)- ਪੱਛਮੀ ਬੰਗਾਲ ਨੇ ਵੀ ਉਨ੍ਹਾਂ ਦੀ ਹਦੂਦ ਅੰਦਰ ਸਰਕਾਰ ਦੀ ਮਨਜ਼ੂਰੀ ਬਿਨਾਂ ਛਾਪੇਮਾਰੀ ਕਰਨ 'ਤੇ ਰੋਕ ਲਗਾ ਦਿੱਤੀ ਹੈ | ਇਸ ਮਾਮਲੇ 'ਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਸਰਕਾਰ ਵਲੋਂ ਜਾਰੀ ਕੀਤੇ ਐਲਾਨ ਦੀ ਪੱਛਮੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX