ਤਾਜਾ ਖ਼ਬਰਾਂ


ਨਕਸਲੀਆਂ ਨਾਲ ਮੁੱਠਭੇੜ 'ਚ 1 ਜਵਾਨ ਸ਼ਹੀਦ , 5 ਜ਼ਖ਼ਮੀ
. . .  1 day ago
ਰਾਏਪੁਰ 18 ਮਾਰਚ - ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਨਕਸਲੀਆਂ ਦੇ ਨਾਲ ਮੁੱਠਭੇੜ 'ਚ ਸੀ ਆਰ ਪੀ ਐਫ ਦਾ ਇਕ ਜਵਾਨ ਹੋ ਸ਼ਹੀਦ ਗਿਆ ਅਤੇ 5 ਜਵਾਨ ਜ਼ਖ਼ਮੀ ਹੋਏ ਹਨ ।
ਅਫ਼ਗ਼ਾਨਿਸਤਾਨ : ਸੁਰੱਖਿਆ ਬਲਾਂ ਵੱਲੋਂ ਕੀਤੀ ਕਾਰਵਾਈ 'ਚ 45 ਅੱਤਵਾਦੀ ਢੇਰ
. . .  1 day ago
ਮਾਸਕੋ, 18 ਮਾਰਚ- ਅਫ਼ਗ਼ਾਨਿਸਤਾਨ 'ਚ ਸੁਰੱਖਿਆ ਬਲਾਂ ਵੱਲੋਂ ਕੀਤੀ ਕਾਰਵਾਈ 'ਚ ਪਿਛਲੇ 24 ਘੰਟਿਆਂ ਦੌਰਾਨ ਘੱਟੋ-ਘੱਟ 45 ਤਾਲਿਬਾਨੀ ਅੱਤਵਾਦੀ ਢੇਰ ਹੋ ਗਏ ਹਨ। ਇਸ ਦੌਰਾਨ ਕਾਫੀ ਮਾਤਰਾ 'ਚ ਹਥਿਆਰ ਅਤੇ ਗੋਲਾ ...
ਦਾਂਤੇਵਾੜਾ 'ਚ ਹੋਏ ਆਈ.ਡੀ. ਧਮਾਕੇ 'ਚ ਸੀ.ਆਰ.ਪੀ.ਐਫ. ਦੇ 5 ਜਵਾਨ ਜ਼ਖਮੀ
. . .  1 day ago
ਰਾਏਪੁਰ, 18 ਮਾਰਚ- ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਨਕਸਲੀਆਂ ਦੇ ਨਾਲ ਮੁੱਠਭੇੜ ਦੇ ਦੌਰਾਨ ਹੋਏ ਆਈ.ਈ.ਡੀ. ਧਮਾਕੇ 'ਚ ਸੀ.ਆਰ.ਪੀ.ਐਫ. ਦੇ 5 ਜਵਾਨ ਜ਼ਖਮੀ .....
ਕੱਲ੍ਹ ਹੋਵੇਗੀ ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ
. . .  1 day ago
ਨਵੀਂ ਦਿੱਲੀ, 18 ਮਾਰਚ- ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ ਕੱਲ੍ਹ ਸ਼ਾਮ 5.30 ਵਜੇ ਦਿੱਲੀ 'ਚ ਹੋਵੇਗੀ। ਭਾਜਪਾ ਉਮੀਦਵਾਰਾਂ ਦੀ ਪਹਿਲੀ ਲਿਸਟ ਵੀ ਕੱਲ੍ਹ ਹੀ ਜਾਰੀ ਹੋ.....
ਪੰਜ ਤੱਤਾਂ 'ਚ ਵਿਲੀਨ ਹੋਏ ਮਨੋਹਰ ਪਾਰੀਕਰ
. . .  1 day ago
ਪਣਜੀ, 18 ਮਾਰਚ- ਗੋਆ ਦੇ ਮੁੱਖ ਮੰਤਰੀ ਅਤੇ ਦੇਸ਼ ਦੇ ਰੱਖਿਆ ਮੰਤਰੀ ਰਹਿ ਚੁੱਕੇ ਮਨੋਹਰ ਪਾਰੀਕਰ ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਉਨ੍ਹਾਂ ਦੇ ਬੇਟੇ .....
ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਨੋਟੀਫ਼ਿਕੇਸ਼ਨ ਜਾਰੀ
. . .  1 day ago
ਨਵੀਂ ਦਿੱਲੀ, 18 ਮਾਰਚ- ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਗਈ। ਪਹਿਲੇ ਪੜਾਅ 'ਚ 11 ਅਪ੍ਰੈਲ ਨੂੰ 20 ਸੂਬਿਆਂ ਦੀਆਂ 91 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ ਪਹਿਲੇ ਪੜਾਅ ਦੀਆਂ ਚੋਣਾਂ ਲਈ...
20 ਮਾਰਚ ਨੂੰ ਹੋਵੇਗੀ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ ਦੀ ਅਗਲੀ ਸੁਣਵਾਈ
. . .  1 day ago
ਨਵੀਂ ਦਿੱਲੀ, 18 ਮਾਰਚ- ਸਮਝੌਤਾ ਐਕਸਪ੍ਰੈੱਸ 'ਚ ਹੋਏ ਧਮਾਕੇ ਦੇ ਮਾਮਲੇ 'ਚ ਪੰਚਕੂਲਾ ਸਥਿਤ ਐਨ.ਆਈ.ਏ. ਦੀ ਵਿਸ਼ੇਸ਼ ਅਦਾਲਤ 'ਚ ਅਗਲੀ ਸੁਣਵਾਈ 20 ਮਾਰਚ ਨੂੰ.....
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਨਾਭਾ, 18 ਮਾਰਚ (ਕਰਮਜੀਤ ਸਿੰਘ)- ਨਾਭਾ ਦੇ ਨੇੜੇ ਰੋਹਟੀ ਪੁਲ ਨਾਲ ਲੱਗਦੀ ਇੱਕ ਕਾਲੋਨੀ 'ਚ 20 ਸਾਲਾ ਵਿਜੇ ਕੁਮਾਰ ਨਾਮੀ ਇੱਕ ਨੌਜਵਾਨ ਨੇ ਪ੍ਰੇਮ ਸੰਬੰਧਾਂ 'ਚ ਅਸਫਲ ਰਹਿੰਦੀਆਂ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਖ਼ੁਦਕੁਸ਼ੀ ਕਰਨ ਤੋਂ...
ਪਟਿਆਲਾ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
. . .  1 day ago
ਪਟਿਆਲਾ, 18 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪਟਿਆਲਾ ਪਹੁੰਚੇ ਹਨ । ਇੱਥੇ ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਵਿਧਾਇਕਾਂ ਤੇ ਅਹੁਦੇਦਾਰਾਂ ਨਾਲ ਵਿਸ਼ੇਸ਼ .....
ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀ 'ਚ ਲੱਗੀ ਅੱਗ, ਇੱਕ ਬੱਚੇ ਦੀ ਮੌਤ ਅਤੇ ਦੋ ਗੰਭੀਰ ਜ਼ਖ਼ਮੀ
. . .  1 day ago
ਨੂਰਪੁਰ ਬੇਦੀ 18 ਮਾਰਚ (ਹਰਦੀਪ ਸਿੰਘ ਢੀਂਡਸਾ)- ਨੂਰਪੁਰ ਬੇਦੀ ਟਰੱਕ ਯੂਨੀਅਨ ਦੇ ਨਾਲ ਲੱਗਦੀ ਇੱਕ ਦਲਿਤ ਬਸਤੀ 'ਚ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀ 'ਚ ਅੱਜ ਅੱਗ ਲੱਗਣ ਕਾਰਨ ਇੱਕ ਪੰਜ ਸਾਲਾ ਲੜਕੇ ਦੀ ਮੌਤ ਹੋ ਗਈ, ਜਦਕਿ ਦੋ ਬੱਚੇ ਗੰਭੀਰ ਰੂਪ ਨਾਲ...
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਜਲੰਧਰ, 18 ਮਾਰਚ- ਜਲੰਧਰ ਦੇ ਥਾਣਾ ਰਾਮਾ ਮੰਡੀ ਅਧੀਨ ਆਉਂਦੇ ਲੱਧੇਵਾਲੀ ਰੋਡ 'ਤੇ ਅੱਜ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 24 ਸਾਲਾ ਰਜਿੰਦਰ ਕੁਮਾਰ ਵਾਸੀ ਪਿੰਡ ਢਿਲਵਾਂ ਦੇ ਰੂਪ 'ਚ ਹੋਈ ਹੈ...
ਸੰਗਰੂਰ 'ਚ ਕਿਸਾਨਾਂ ਨੇ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਸੰਗਰੂਰ, 18 ਮਾਰਚ (ਧੀਰਜ ਪਸ਼ੋਰੀਆ)- ਧੂਰੀ ਦੀ ਸ਼ੂਗਰ ਮਿੱਲ ਵੱਲ ਕਿਸਾਨਾਂ ਦੇ ਪਏ 70 ਕਰੋੜ ਰੁਪਏ ਦੇ ਬਕਾਏ ਦੀ ਅਦਾਇਗੀ ਦੀ ਮੰਗ ਨੂੰ ਲੈ ਕੇ ਸਵੇਰ ਤੋਂ ਹੀ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨੇ 'ਤੇ ਬੈਠੇ ਕਿਸਾਨਾਂ ਨੇ ਸਥਾਨਕ ਮਹਾਂਬੀਰ ਚੌਕ 'ਚ ਪੁੱਜ ਕੇ...
ਨੀਦਰਲੈਂਡ 'ਚ ਗੋਲੀਬਾਰੀ, ਕਈ ਲੋਕ ਜ਼ਖ਼ਮੀ
. . .  1 day ago
ਐਮਸਟਰਡਮ, 18 ਮਾਰਚ- ਨੀਦਰਲੈਂਡ ਦੇ ਯੂਟ੍ਰੇਕਟ ਸ਼ਹਿਰ 'ਚ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਦਾ ਕਹਿਣਾ ਹੈ ਕਿ ਸ਼ਹਿਰ ਦੇ ਇੱਕ ਰਿਹਾਇਸ਼ੀ ਇਲਾਕੇ 'ਚ ਹੋਈ ਇਸ ਗੋਲੀਬਾਰੀ 'ਚ ਕਈ ਲੋਕ ਜ਼ਖ਼ਮੀ...
ਵਿਲੱਖਣ ਬਿਮਾਰੀ ਤੋਂ ਪੀੜਤ ਹਨ ਪਰਵੇਜ਼ ਮੁਸ਼ੱਰਫ਼, ਦੁਬਈ ਦੇ ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਇਸਲਾਮਾਬਾਦ, 18 ਮਾਰਚ- ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਨੂੰ ਦੁਬਈ ਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਉਹ ਕਿਸੇ ਵਿਲੱਖਣ ਬਿਮਾਰੀ ਤੋਂ ਪੀੜਤ ਹਨ। ਇਸ ਬਾਰੇ ਮੁਸ਼ੱਰਫ਼ ਦੀ ਪਾਰਟੀ 'ਆਲ...
ਭਾਜਪਾ ਨੂੰ ਹਰਾਉਣ ਦੇ ਲਈ ਸਾਡਾ ਗੱਠਜੋੜ ਹੀ ਕਾਫ਼ੀ ਹੈ- ਅਖਿਲੇਸ਼
. . .  1 day ago
ਲਖਨਊ, 18 ਮਾਰਚ- ਉੱਤਰ ਪ੍ਰਦੇਸ਼ 'ਚ ਭਾਜਪਾ ਨੂੰ ਹਰਾਉਣ ਦੇ ਲਈ ਗੱਠਜੋੜ ਬਣਾਉਣ ਤੋਂ ਬਾਅਦ ਮਾਇਆਵਤੀ ਦੇ ਨਾਲ ਅਖਿਲੇਸ਼ ਯਾਦਵ ਵੀ ਸਰਗਰਮ ਹਨ। ਉੱਤਰ ਪ੍ਰਦੇਸ਼ 'ਚ ਸਮਾਜਵਾਦੀ ਪਾਰਟੀ, ਬਹੁਜਨ ਸਮਾਜ ਪਾਰਟੀ ਅਤੇ ਰਾਸ਼ਟਰੀ ਲੋਕ ....
ਪ੍ਰਧਾਨ ਮੰਤਰੀ ਮੋਦੀ ਨੇ ਗੋਆ ਪਹੁੰਚ ਕੇ ਪਾਰੀਕਰ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਪੰਜਾਬ ਬਿਜਲੀ ਨਿਗਮ ਨੇ ਲੋਕ ਨਿਰਮਾਣ ਆਰਾਮ ਘਰ ਦਾ ਕੱਟਿਆ ਬਿਜਲੀ ਕੁਨੈਕਸ਼ਨ
. . .  1 day ago
ਇੱਕ ਹੋਰ ਜਵਾਨ ਦੀ ਸ਼ਹੀਦੀ ਦੀ ਖ਼ਬਰ ਨਾਲ ਮੋਗੇ 'ਚ ਪਸਰਿਆ ਸੋਗ
. . .  1 day ago
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਆਪਣੇ ਅਸਲੀ ਰੰਗ ਦਿਖਾਉਣ ਲੱਗਾ- ਸੁਖਬੀਰ ਬਾਦਲ
. . .  1 day ago
30 ਨੂੰ ਦਸੂਹਾ ਵਿਖੇ ਹੋਵੇਗਾ ਭਾਜਪਾ ਕਿਸਾਨ ਮੋਰਚੇ ਦਾ ਸੂਬਾ ਪੱਧਰੀ ਸਮਾਗਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮੱਘਰ ਸੰਮਤ 550
ਵਿਚਾਰ ਪ੍ਰਵਾਹ: ਬੰਦੇ ਦੇ ਅਮਲਾਂ ਦਾ ਮੁੱਲ ਪੈਂਦਾ ਹੈ, ਜਾਤ-ਪਾਤ ਦਾ ਨਹੀਂ। -ਬੁੱਲੇਸ਼ਾਹ

ਤਰਨਤਾਰਨ

ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਦੇ ਲੜਕਿਆਂ 'ਤੇ ਹਮਲਾ ਕਰਨ ਵਾਲੇ ਤਿੰਨ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)-11 ਨਵੰਬਰ ਨੂੰ ਚੌਕ ਚਾਰ ਖੰਭਾ ਵਿਖੇ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੇ ਦੋ ਲੜਕਿਆਂ ਦੀ ਕੁੱਟਮਾਰ ਕਰਨ, ਉਨ੍ਹਾਂ ਦੇ ਕਾਰ ਦੇ ਸ਼ੀਸ਼ੇ ਤੋੜ ਤੇ ਕਰੀਬ ਦੋ ਲੱਖ ਰੁਪਏ ਅਤੇ ਹੱਥ ਵਿਚ ਪਏ ਸੋਨੇ ਦੇ ਬਰੈਸਲੇਟ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇਸ਼ ਦੀ ਜਨਤਾ ਦਾ ਵਿਸ਼ਵਾਸ ਗਵਾ ਚੁੱਕੀ ਹੈ-ਬੰਤ ਬਰਾੜ, ਲਹਿੰਬਰ ਤੱਗੜ

ਤਰਨ ਤਾਰਨ, 16 ਨਵੰਬਰ (ਪਰਮਜੀਤ ਜੋਸ਼ੀ)¸ਲੋਕ ਮਸਲਿਆਂ ਨੂੰ ਲੈ ਕੇ ਸੀ.ਪੀ.ਆਈ. ਤੇ ਸੀ.ਪੀ.ਆਈ.ਐੱਮ. ਵਲੋਂ ਸ਼ਹੀਦਾਂ ਦੀ ਧਰਤੀ ਜੱਲਿ੍ਹਆਂ ਵਾਲੇ ਬਾਗ਼ ਤੋਂ ਚੱਲਿਆ ਜਥਾ ਗੁਰੂ ਅਰਜਨ ਦੇਵ ਜੀ ਦੇ ਨਗਰ ਤਰਨ ਤਾਰਨ ਵਿਖੇ ਪਹੁੰਚਿਆ ¢ ਜਥੇ ਦੀ ਅਗਵਾਈ ਸੀ.ਪੀ.ਆਈ. ਪੰਜਾਬ ਦੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਹਰੀਕੇ ਪੱਤਣ, 16 ਨਵੰਬਰ (ਸੰਜੀਵ ਕੁੰਦਰਾ)-ਥਾਣਾ ਹਰੀਕੇ ਪੁਲਿਸ ਨੇ ਇਕ ਨੌਜਵਾਨ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਥਾਣਾ ਹਰੀਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਸੁਖਚੈਨ ਸਿੰਘ ਪੁਲਿਸ ਪਾਰਟੀ ਸਮੇਤ ਹਰੀਕੇ ਪੈਲੇਸਾਂ ਨਜ਼ਦੀਕ ਗਸ਼ਤ ...

ਪੂਰੀ ਖ਼ਬਰ »

ਇੰਸ: ਅਨਿਲ ਕੁਮਾਰ ਸ਼ਰਮਾ ਨੇ ਐੱਸ.ਐੱਚ.ਓ. ਦਾ ਅਹੁਦਾ ਸੰਭਾਲਿਆ

ਖੇਮਕਰਨ, 16 ਨਵੰਬਰ (ਰਾਕੇਸ਼ ਬਿੱਲਾ)-ਥਾਣਾ ਖੇਮਕਰਨ ਦੇ ਨਵ-ਨਿਯੁਕਤ ਐੱਸ.ਐੱਚ.ਓ. ਇੰਸ: ਅਨਿਲ ਕੁਮਾਰ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਉਹ ਥਾਣਾ ਖਾਲੜਾ ਤੋਂ ਬਦਲ ਕੇ ਆਏ ਹਨ | ਪਹਿਲੇ ਐੱਸ.ਐਚ.ਓ. ਬਲਵਿੰਦਰ ਸਿੰਘ ਨੂੰ ਤਬਦੀਲ ਕਰ ਦਿੱਤਾ ਗਿਆ ਹੈ | ਆਪਣਾ ਅਹੁਦਾ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ 80 ਲੀਟਰ ਲਾਹਣ ਸਮੇਤ ਇਕ ਵਿਅਕਤੀ ਕਾਬੂ

ਸਰਾਏਾ ਅਮਾਨਤ ਖਾਂ, 16 ਨਵੰਬਰ (ਨਰਿੰਦਰ ਸਿੰਘ ਦੋਦੇ)¸ਥਾਣਾ ਸਰਾਏਾ ਅਮਾਨਤ ਖਾਂ ਦੀ ਪੁਲਿਸ ਪਾਰਟੀ ਵਲੋਂ ਪਿੰਡ ਮੀਆਂਪੁਰ 'ਚ ਛਾਪੇਮਾਰੀ ਕਰਕੇ 80 ਲੀਟਰ ਲਾਹਣ ਸਮੇਤ ਇਕ ਵਿਅਕਤੀ ਕਾਬੂ ਕੀਤਾ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁੱਖੀ ਸਬ ਇੰਸ: ਦਵਿੰਦਰ ਕੁਮਾਰ ਨੇ ...

ਪੂਰੀ ਖ਼ਬਰ »

ਅਦਾਲਤ ਵਿਚੋਂ ਗ਼ੈਰਹਾਜ਼ਰ ਰਹਿਣ 'ਤੇ ਜੱਜ ਦੇ ਹੁਕਮਾਂ ਦੇ ਤਿੰਨ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)-ਅਦਾਲਤ ਵਿਚ ਚੱਲ ਰਹੀਆਂ ਤਰੀਕਾਂ ਦੇ ਗ਼ੈਰਹਾਜ਼ਰ ਰਹਿਣ 'ਤੇ ਜੱਜ ਦੇ ਹੁਕਮਾਂ 'ਤੇ ਥਾਣਾ ਸਦਰ ਦੀ ਪੁਲਿਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿਚ ਤਿੰਨ ਵਿਅਕਤੀਆਂ ਦੇ ਿਖ਼ਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਟਾਟਾ ਟਰੱਸਟ ਵਲੋਂ ਪਿੰਡ ਬਾਕੀਪੁਰ ਵਿਖੇ ਹੈਪੀ ਸੀਡਰ ਨਾਲ ਕਣਕ ਬਿਜਵਾਈ ਅਤੇ ਪ੍ਰਦਰਸ਼ਨੀਆਂ ਲਗਵਾਈਆਂ

ਤਰਨ ਤਾਰਨ, 16 ਨਵੰਬਰ (ਪਰਮਜੀਤ ਜੋਸ਼ੀ)¸ਆਰ.ਜੀ.ਆਰ. (ਰਿਵਾਈਵਿੰਗ ਗ੍ਰੀਨ ਰੈਵੋਲਿਊਸ਼ਨ) ਸੈੱਲ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪ੍ਰਭਦਕ ਡਾ. ਗੁਲਜ਼ਾਰ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਦੇ ਹੇਠ ਬਲਾਕ ਤਰਨ ਤਾਰਨ ਦੇ ਪਿੰਡ ਬਾਕੀਪੁਰ ਵਿਖੇ ਹੈਪੀ ਸੀਡਰ ਮਸ਼ੀਨ ਨਾਲ ਕਣਕ ਦੀ ਫ਼ਸਲ ਦੀ ਬਿਜਾਈ ਕਰਵਾਈ ਗਈ ¢ ਇਸ ਮੌਕੇ 'ਤੇ ਆਰ.ਜੀ.ਆਰ. ਸੈੱਲ ਦੇ ਖੇਤੀਬਾੜੀ ਸਲਾਹਾਕਾਰ ਡਾ. ਗੁਰਦੇਵ ਸਿੰਘ ਦਿਓਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਨੇ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਟਰਾਅ ਮੈਨੇਜਮੇਂਟ ਪ੍ਰੋਜੈਕਟ ਦੇ ਤਹਿਤ ਟਰੱਸਟ ਵਲੋਂ ਕਿਸਾਨਾਂ ਦੇ ਹੈਪੀ ਸੀਡਰ ਨਾਲ ਪ੍ਰਦਰਸ਼ਨੀ ਪਲਾਟ ਬਿਜਵਾਏ ਜਾ ਰਹੇ ਹਨ¢ ਉਨ੍ਹਾਂ ਨੇ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਦੇ ਫ਼ਾਇਦਿਆਂ ਬਾਰੇ ਦੱਸਦਿਆਂ ਕਿਹਾ ਕਿ ਇਸ ਨਾਲ ਫ਼ਸਲ ਵਿਚ ਮਿੱਤਰ ਕੀੜੇ ਦੀ ਜੰਨਸਖਿਆ ਵਿਚ ਵਾਧਾ ਹੋਣਾ, ਘੱਟ ਖਾਦਾਂ ਦੀ ਲੋੜ, ਨਦੀਨਾਂ ਦਾ ਘੱਟ ਹੋਣਾ, ਮਿੱਟੀ ਦੀ ਸਿਹਤ ਵਿਚ ਸੁਧਾਰ ਹੋਣਾ, ਘੱਟ ਖ਼ਰਚੇ ਵਿਚ ਸਿਹਤਮੰਦ ਫ਼ਸਲ ਪੈਦਾ ਕਰਨਾ, ਵਾਤਾਵਰਨ ਦੂਸ਼ਿਤ ਹੋਣ ਤੋਂ ਬਚਾਣਾ ਸ਼ਾਮਿਲ ਹਨ¢ ਇਸ ਦੌਰਾਨ ਤਰਨ ਤਾਰਨ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਮਸ਼ੀਨਾਂ ਸਬਸਿਡੀ 'ਤੇ ਦਿੱਤੀਆਂ ਗਈਆਂ ਹਨ ਅਤੇ ਹੋਰ ਮਸ਼ੀਨਾਂ ਦਿੱਤੀਆਾ ਜਾਣੀਆਾ ਹਨ¢ ਇਸ ਦੇ ਨਾਲ-ਨਾ ਪਿੰਡਾਂ ਦੀਆਂ ਸੁਸਾਈਟਿਆਂ ਵਿਚ ਕਸਟਮ ਹਾਰਿੰਗ ਸੈਂਟਰ ਬਣਾਏ ਗਏ ਹਨ¢ ਇਸ ਦੌਰਾਨ ਆਰ.ਜੀ.ਆਰ. ਸੈੱਲ ਦੇ ਖੇਤੀਬਾੜੀ ਸਲਾਹਕਾਰ ਡਾ. ਬਲਜਿੰਦਰ ਸਿੰਘ ਅੰਮਿ੍ਤਸਰ ਨੇ ਦੱਸਿਆ ਕਿ ਟਰੱਸਟ ਦੇ ਸਕਾਊਟਾਂ ਵਲੋਂ ਕਿਸਾਨਾਂ ਨੂੰ ਪ੍ਰੇਰਨਾ ਦੇ ਕੇ ਇਨ੍ਹਾਂ ਪ੍ਰਦਰਸ਼ਨੀਆਂ 'ਤੇ ਕਿਸਾਨਾਂ ਲਿਜਾਇਆ ਜਾਵੇਗਾ, ਤਾਂ ਜੋ ਆਉਣ ਵਾਲੇ ਸਮੇਂ ਵਿਚ ਇਹ ਤਕਨੀਕ ਪ੍ਰਚਲਿਤ ਹੋ ਸਕੇ¢ ਖੇਤੀਬਾੜੀ ਸਲਾਹਕਾਰ ਡਾ. ਆਸ਼ੂ ਸੈਣੀ (ਤਰਨ ਤਾਰਨ) ਨੇ ਕਿਸਾਨਾਾ ਨੂੰ ਅਪੀਲ ਕੀਤੀ ਕਿ ਜੇਕਰ ਅਸੀ 1 ਏਕੜ ਦੀ ਪਰਾਲੀ ਨੂੰ ਜਮੀਨ ਦੀ ਸਤਾ 'ਤੇ ਦੇਸੀ ਰੂੜੀ ਦੀ ਤਰ੍ਹਾਂ ਛੱਡੀਏ ਤਾਂ ਲਗਪਗ 18 ਕਿੱਲੋ ਜੈਵਿਕ ਨਾਈਟ੍ਰੋਜਨ, 8 ਕਿੱਲੋ ਫਾਸਫੋਰਸ, 4 ਕਿੱਲੋ ਸਲਫਰ, 80 ਕਿੱਲੋ ਪੋਟਾਸ਼ ਅਤੇ 1300 ਕਿੱਲੋ ਕਾਰਬਨ ਤੱਤ ਜ਼ਮੀਨ ਵਿਚ ਵਾਪਸ ਚਲੇ ਜਾਂਦੇ ਹਨ¢ ਇਸ ਮੌਕੇ 'ਤੇ ਹਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਦੱਸਿਆ ਕਿ ਪਿਛਲੇ ਸਾਲ ਵੀ ਕਾਫੀ ਰਕਬਾ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਦੇ ਹੇਠਾਂ ਆਇਆ ਸੀ¢ ਇਸ ਵਾਰ ਵੱਧ ਮਸ਼ੀਨਾਂ ਹੋਣ ਨਾਲ ਰਕਬੇ ਵਿੱਚ ਵਾਧਾ ਹੋਵੇਗਾ, ਜਿਸ ਨਾਲ ਪਰਾਲੀ ਦੀ ਸਾਂਭ ਸੰਭਾਲ ਦੀ ਸਮੱਸਿਆ ਤੋਂ ਨਿਜ਼ਾਤ ਮਿਲੇਗੀ ¢ ਇਸ ਮੌਕੇ 'ਤੇ ਟਾਟਾ ਟਰੱਸਟ ਦੇ ਸਕਾਊਟ ਗੁਰਭੇਜ ਸਿੰਘ, ਸੁਰਜੀਤ ਸਿੰਘ, ਹਰਜਿੰਦਰ ਸਿੰਘ, ਕਰਮਜੀਤ ਸਿੰਘ ਤੇ ਗੁਰਪ੍ਰੀਤ ਸਿੰਘ ਆਦਿ ਸੂਝਵਾਨ ਕਿਸਾਨ ਹਾਜਰ ਸਨ |


ਖ਼ਬਰ ਸ਼ੇਅਰ ਕਰੋ

ਅੰਬ ਦੀ ਗਦੈਹੜੀ (ਮੈਂਗੋ ਮੀਲੀ ਬੱਗ) ਦੇ ਕੰਟਰੋਲ ਲਈ ਅਗਾਊਾ ਪ੍ਰਬੰਧਾਂ ਦਾ ਸਹੀ ਸਮਾਂ-ਬਾਜ ਸਿੰਘ

ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਤੰਦਰੁਸਤ ਮਿਸ਼ਨ ਪੰਜਾਬ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਦੇ ਖ਼ੇਤੀ ਵਿਚ ਬੇਲੋੜੀਆਂ ਸਪਰੇਆਂ ਘੱਟ ਕਰਨ ਦੇ ਆਦੇਸ਼ਾਂ ਨੂੰ ਮੁੱਖ ਰੱਖ ਕੇ ਸਪਰੇਅ ਤੋਂ ਬਗੈਰ ਅੰਬ ...

ਪੂਰੀ ਖ਼ਬਰ »

ਜਥਾ ਮਾਰਚ ਦਾ ਹਰੀਕੇ ਪੁੱਜਣ 'ਤੇ ਭਰਵਾਂ ਸਵਾਗਤ

ਹਰੀਕੇ ਪੱਤਣ, 16 ਨਵੰਬਰ (ਸੰਜੀਵ ਕੁੰਦਰਾ)-ਸੀ.ਪੀ.ਆਈ. ਅਤੇ ਸੀ.ਪੀ.ਐਮ. ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਉਜਾਗਰ ਕਰਨ ਲਈ 15 ਨਵੰਬਰ ਨੂੰ ਜਲਿ੍ਹਆਂ ਵਾਲੇ ਬਾਗ ਤੋਂ ਚੱਲੇ ਜਥੇ ਮਾਰਚ ਦਾ ਅੱਜ ਹਰੀਕੇ ਪੱਤਣ ਪੁੱਜਣ 'ਤੇ ਭਰਵਾਂ ਸਵਾਗਤ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ, ਹੈਰੋਇਨ ਸਮੇਤ ਵੱਖ- ਵੱਖ ਥਾਵਾਂ ਤੋਂ 7 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ 7 ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹੈਰੋਇਨ, ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਫੜੇ ਗਏ ਵਿਅਕਤੀਆਂ ਖਿਲਾਫ਼ ਪੁਲਿਸ ਨੇ ਵੱਖ-ਵੱਖ ਥਾਣਿਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਤਰਨ ਤਾਰਨ ਸ਼ਹਿਰ 'ਚ ਦੁਕਾਨਾਂ ਅਤੇ ਹੋਟਲਾਂ 'ਤੇ ਕੀਤੀ ਛਾਪੇਮਾਰੀ

ਤਰਨ ਤਾਰਨ, 16 ਨਵੰਬਰ (ਕੱਦਗਿੱਲ)-ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਦੇ ਨਿਰਦੇਸ਼ਾਂ ਤਹਿਤ ਸਹਾਇਕ ਫੂਡ ਕਮਿਸ਼ਨਰ ਗੁਰਪ੍ਰੀਤ ਸਿੰਘ ਪੰਨੂੰ ਅਤੇ ਸਿਹਤ ਵਿਭਾਗ ਦੀ ਟੀਮ ਵਲੋਂ ਤਰਨ ਤਾਰਨ ਦੇ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤੂਆਂ ਤਿਆਰ ਕਰਨ ਵਾਲੀਆਂ ਦੁਕਾਨਾਂ ਤੇ ...

ਪੂਰੀ ਖ਼ਬਰ »

ਸਥਾਨਕ ਬੱਸ ਸਟੈਂਡ ਵਿਚ ਪੇਵਰ ਟਾਇਲ ਲਗਾਉਣ ਦਾ ਕੰਮ ਸ਼ੁਰੂ

ਚੋਹਲਾ ਸਾਹਿਬ, 16 ਨਵੰਬਰ (ਬਲਵਿੰਦਰ ਸਿੰਘ ਚੋਹਲਾ)-ਹਲਕਾ ਵਿਧਾਇਥ ਰਮਨਜੀਤ ਸਿੰਘ ਸਿੱਕੀ ਵਲੋਂ ਚੋਹਲਾ ਸਾਹਿਬ ਅਤੇ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਨੇ ਪੂਰਾ ਕਰਦਿਆਂ ਸਥਾਨਕ ਬੱਸ ਸਟੈਂਡ ਦੇ ਧਰਾਤਲ ਪੱਧਰ ਨੂੰ ਉੱਚਾ ਕਰਕੇ ਪੇਵਰ ਲਗਾਉਣ ਦੇ ਕੰਮ ...

ਪੂਰੀ ਖ਼ਬਰ »

ਵਿੱਦਿਅਕ ਮੁਕਾਬਲਿਆਂ ਵਿਚ ਸ.ਸ.ਸ. ਮੀਆਂ ਵਿੰਡ ਦੀ ਝੰਡੀ

ਮੀਆਂਵਿੰਡ, 16 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਐੱਸ. ਏ. ਐੱਸ. ਨਗਰ ਮੋਹਾਲੀ ਅਤੇ ਪੰਜਾਬ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਕਲਾ ਉਤਸਵ ਅਤੇ ਵਿਦਿਅਕ ਮੁਕਾਬਲਿਆਂ ਵਿਚ ਸ.ਸ.ਸ. ਮੀਆਂ ਵਿੰਡ (ਤਰਨਤਾਰਨ) ਦੇ ਵਿਦਿਆਰਥੀਆਂ ਦੀ ਝੰਡੀ ਰਹੀ | ...

ਪੂਰੀ ਖ਼ਬਰ »

ਸੁਖਬੀਰ ਦੀ ਪ੍ਰਧਾਨਗੀ ਨੂੰ ਜਲਾਲਾਬਾਦ ਦੇ ਆਗੂਆਂ ਨੇ ਨਕਾਰ ਕੇ ਬ੍ਰਹਮਪੁਰਾ ਦੇ ਸਟੈਂਡ ਦੀ ਪ੍ਰੋੜਤਾ ਕੀਤੀ-ਮੱਲਮੋਹਰੀ

ਫਤਿਆਬਾਦ, 16 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਮਲਮੋਹਰੀ ਨੇ ਸਾਥੀਅ ਸੰਮਤੀ ਮੈਂਬਰ ਪਿਆਰਾ ਸਿੰਘ, ਰੇਸ਼ਮ ਸਿੰਘ, ਸਰਪੰਚ ਜਸਪਾਲ ਸਿੰਘ ਲਾਲਪੁਰ, ਸਰਪੰਚ ਸੁਖਦੇਵ ਸਿੰਘ ਝੰਡੇਰ, ਹਰਜਿੰਦਰ ਸਿੰਘ ਸ਼ੇਖ ਚੱਕ, ...

ਪੂਰੀ ਖ਼ਬਰ »

ਬਿਆਸ ਦਰਿਆ 'ਚੋਂ ਚੋਰੀ ਰੇਤਾ ਕੱਢ ਕੇ ਵੇਚਣ ਵਾਲੇ ਟਰੈਕਟਰ-ਟਰਾਲੀਆਂ ਸਮੇਤ ਇਕ ਗਿ੍ਫ਼ਤਾਰ ਇਕ ਫਰਾਰ

ਖਡੂਰ ਸਾਹਿਬ, 16 ਨਵੰਬਰ (ਪ੍ਰਤਾਪ ਸਿੰਘ ਵੈਰੋਵਾਲ, ਮਾਨ ਸਿੰਘ)-ਬਿਆਸ ਦਰਿਆ ਦੇ ਭਲੋਜਲਾ ਮੰਡ ਖੇਤਰ ਵਿਚੋਂ ਚੋਰੀ ਰੇਤਾ ਕੱਢ ਕੇ ਵੇਚਣ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਅਤੇ ਹਨੇਰੇ ਦਾ ਫਾਇਦਾ ਉਠਾ ਕੇ ਇਕ ਫਰਾਰ ਹੋਣ ਵਿਚ ਕਾਮਯਾਬ ਹੋਣ ਦਾ ਸਮਾਚਾਰ ਹੈ | ਥਾਣਾ ...

ਪੂਰੀ ਖ਼ਬਰ »

ਸੀ.ਐੱਚ.ਸੀ. ਕੈਰੋਂ ਦੀ ਟੀਮ ਨੇ ਪਿੰਡ ਮੁਗਲਚੱਕ ਵਿਖੇ ਲਗਾਇਆ ਮੈਡੀਕਲ ਕੈਂਪ

ਪੱਟੀ 16 ਨਵੰਬਰ (ਪ੍ਰਭਾਤ ਮੌਾਗਾ)-ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਸਭਰਵਾਲ ਅਤੇ ਸਿਵਲ ਸਰਜਨ ਦੇ ਹੁਕਮਾਂ ਤਹਿਤ ਵੱਖ ਵੱਖ ਪਿੰਡਾਂ ਵਿਚ ਕੈਂਪ ਲਗਾ ਕੇ ਮਰੀਜ਼ਾਂ ਦਾ ਮੁਫ਼ਤ ਮੈਡੀਕਲ ਚੈੱਕ ਅੱਪ ਕਰਨਾ ਅਤੇ ਲੋਕਾਂ ਨੂੰ ਸਿਹਤ ਪ੍ਰਤੀ ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਕਾਂਗਰਸ ਪਾਰਟੀ ਹਲਕਾ ਵਿਧਾਇਕ ਦੀ ਅਗਵਾਈ ਵਿਚ ਸ਼ਾਨ ਨਾਲ ਜਿੱਤੇਗੀ-ਸੂਬਾ ਸਕੱਤਰ

ਮੀਆਂਵਿੰਡ, 16 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਕਾਂਗਰਸ ਪਾਰਟੀ ਆ ਰਹੀਆਂ ਪੰਚਾਇਤੀ ਚੋਣਾਂ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਵਿਚ ਸ਼ਾਨ ਨਾਲ ਜਿੱਤੇਗੀ, ਇਹ ਸ਼ਬਦ ਸੂਬਾ ਸਕੱਤਰ ਪਿੰਦਰਜੀਤ ਸਿੰਘ ਸਰਲੀ ਅਤੇ ਬਲਾਕ ਪ੍ਰਧਾਨ ਹਰਪਾਲ ਸਿੰਘ ਨੇ ...

ਪੂਰੀ ਖ਼ਬਰ »

ਭਾਈ ਮਨਜੀਤ ਸਿੰਘ ਦਾ ਸ਼ੋ੍ਰਮਣੀ ਕਮੇਟੀ ਐਗਜ਼ੈਕਟਿਵ ਮੈਂਬਰ ਬਣਨ 'ਤੇ ਪਿੰਡ ਭੂਰਾ ਕੋਹਨਾ ਵਾਸੀਆਂ ਵਲੋਂ ਸਵਾਗਤ

ਖੇਮਕਰਨ, 16 ਨਵੰਬਰ (ਰਾਕੇਸ਼ ਬਿੱਲਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਅਹੁਦੇਦਾਰਾਂ ਦੀ ਚੋਣ ਵਿਚ ਮੈਂਬਰ ਸ਼ੋ੍ਰਮਣੀ ਕਮੇਟੀ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਨੂੰ ਐਗਜੈਕਟਿਵ ਮੈਂਬਰ ਚੁਣੇ ਜਾਣ 'ਤੇ ਇਲਾਕੇ ਵਿਚਲੇ ਅਕਾਲੀ ਵਰਕਰਾਂ ਅੰਦਰ ...

ਪੂਰੀ ਖ਼ਬਰ »

ਡੀ.ਈ.ਓ. ਐਲੀਮੈਂਟਰੀ ਨੇ ਸਰਕਾਰੀ ਐਲੀਮੈਂਟਰੀ ਸਕੂਲ ਚੁਤਾਲਾ ਦੀ ਕੀਤੀ ਅਚਨਚੇਤ ਚੈਕਿੰਗ

ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ) -ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ, ਪ੍ਰਸਾਰ ਤੇ ਸੁਧਾਰ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕੰਵਲਜੀਤ ਸਿੰਘ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਚੁਤਾਲਾ ਵਿਖੇ ਅਚਨਚੇਤ ਨਿਰੀਖਣ ਕੀਤਾ ਗਿਆ | ਜ਼ਿਲ੍ਹਾ ...

ਪੂਰੀ ਖ਼ਬਰ »

ਤਰਨ ਤਾਰਨ ਵਿਖੇ 64ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾ ਹੋਈਆਂ ਧੂਮਧਾਮ ਨਾਲ ਸਮਾਪਤ

ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)-ਜ਼ਿਲ੍ਹਾ ਸਹਾਇਕ ਅਫ਼ਸਰ (ਖੇਡਾਂ) ਦੀ ਅਗਵਾਈ ਹੇਠ ਬੀਤੇ ਦਿਨਾਂ ਤੋਂ ਚੱਲ ਰਹੀਆਂ 64ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਾਲੀਬਾਲ ਵਰਗ 14 ਸਾਲ (ਲੜਕੇ-ਲੜਕੀਆਂ) ਦੇ ਫਾਈਨਲ ਮੈਚ ਕਰਵਾਏ ਗਏ | ਪੰਜ ਰੋਜ਼ਾ ਵਾਲੀਬਾਲ ...

ਪੂਰੀ ਖ਼ਬਰ »

ਪਿੰਡ ਨੰਦਪੁਰ ਦੇ ਐਲੀਮੈਂਟਰੀ ਸਕੂਲ ਵਿਖੇ ਬਾਲ ਦਿਵਸ ਮਨਾਇਆ

ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)-ਪਿੰਡ ਨੰਦਪੁਰ ਐਲੀਮੈਂਟਰੀ ਸਕੂਲ ਵਿਚ ਬਾਲ ਦਿਵਸ ਮਨਾਇਆ ਗਿਆ | ਪ੍ਰੀ-ਪ੍ਰਾਇਮਰੀ ਕਲਾਸ ਦੇ ਬੱਚਿਆਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ | ਵੱਖ-ਵੱਖ ਕਲਾਸਾਂ ਦੀਆਂ ਵੀ ਗਤੀਵਿਧੀਆਂ ਕਰਵਾਈਆਂ ਗਈਆਂ | ਗਿੱਧਾ ਅਤੇ ਭੰਗੜੇ ਵਰਗੇ ...

ਪੂਰੀ ਖ਼ਬਰ »

ਨਵ-ਨਿਯੁਕਤ ਸਿਹਤ ਕਾਮਿਆਂ ਨੂੰ ਦਿੱਤੀ ਜਾਣਕਾਰੀ

ਤਰਨ ਤਾਰਨ, 16 ਨਵੰਬਰ (ਕੱਦਗਿੱਲ)-ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਮਲੇਰੀਆ ਅਫ਼ਸਰ ਡਾ: ਸਵਰਨਜੀਤ ਧਵਨ ਦੀ ਅਗਵਾਈ ਹੇਠ ਇੱਥੋਂ ਦੇ ਸਿਵਲ ਸਰਜਨ ਦਫ਼ਤਰ ਵਿਖੇ ਨਵ-ਨਿਯੁਕਤ ਸਿਹਤ ਕਾਮਿਆਂ ਨੂੰ ਉਨ੍ਹਾਂ ਦੇ ਕੰਮਾਂ ਪ੍ਰਤੀ ...

ਪੂਰੀ ਖ਼ਬਰ »

ਬਾਲ ਦਿਵਸ ਨੂੰ ਸਮਰਪਿਤ ਖੇਡ ਦਿਵਸ ਮਨਾਇਆ

ਤਰਨ ਤਾਰਨ, 16 ਨਵੰਬਰ (ਪਰਮਜੀਤ ਜੋਸ਼ੀ)-ਬਾਲ ਦਿਵਸ ਪ੍ਰੋਗਰਾਮ ਤਹਿਤ ਬਾਬਾ ਫ਼ਰੀਦ ਪਬਲਿਕ ਸਕੂਲ ਤਰਨ ਤਾਰਨ ਵਿਖੇ ਖੇਡ ਦਿਵਸ ਮਨਾਇਆ ਗਿਆ, ਜਿਸ ਵਿਚ ਬੱਚਿਆਂ ਦੇ ਦੋ ਗਰੁੱਪ ਜੂਨੀਅਰ ਅਤੇ ਸੀਨੀਅਰ ਗਰੁੱਪ ਬਣਾ ਕੇ 100 ਮੀਟਰ ਰੇਸ, ਸਾਈਕਲ ਰੇਸ, ਚਮਚਾ ਰੇਸ, ਡੱਡੂ ਰੇਸ ਆਦਿ ...

ਪੂਰੀ ਖ਼ਬਰ »

ਨਵਜੀਵਨ ਚੈਰੀਟੇਬਲ ਟਰੱਸਟ ਵਲੋਂ ਖੇਮਕਰਨ ਵਿਚ ਸਿਲਾਈ ਸੈਂਟਰ ਖੋਲਿ੍ਹਆ

ਖੇਮਕਰਨ, 16 ਨਵੰਬਰ (ਰਾਕੇਸ਼ ਬਿੱਲਾ)-ਨਵਜੀਵਨ ਚੈਰੀਟੇਬਲ ਟਰੱਸਟ (ਡਾਇਸਸ ਆਫ਼ ਜਲੰਧਰ) ਵਲੋਂ ਖੇਮਕਰਨ ਸ਼ਹਿਰ ਵਿਚ ਫਾਦਰ ਸਾਈਮਨ ਦੀ ਅਗਵਾਈ ਇਕ ਸਿਲਾਈ ਸੈਂਟਰ ਸ਼ੁਰੂ ਕੀਤਾ ਗਿਆ ਹੈ, ਜਿਸ ਵਿਚ ਸ਼ਹਿਰ ਵਿਚਲੀਆਂ ਲੜਕੀਆਂ ਨੂੰ ਮੁਫ਼ਤ ਟ੍ਰੇਨਿੰਗ ਦਿੱਤੀ ਜਾਵੇਗੀ, ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਆਸਲ ਉਤਾੜ ਖ਼ਾਲਸਾ ਦੀਵਾਨ ਦੀਆਂ ਪ੍ਰਾਇਮਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ

ਖੇਮਕਰਨ, 16 ਨਵੰਬਰ (ਰਾਕੇਸ਼ ਬਿੱਲਾ)—ਚੀਫ਼ ਖ਼ਾਲਸਾ ਦੀਵਾਨ ਦੀਆਂ ਸਾਲਾਨਾ ਪ੍ਰਾਇਮਰੀ ਖੇਡਾਂ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਪਿੰਡ ਆਸਲ ਉਤਾੜ ਦੇ ਖਿਡਾਰੀਆਂ ਨੇ ਵੱਖ-ਵੱਖ ਈਵੇਂਟਾਂ ਵਿਚ 21 ਟਰਾਫ਼ੀਆਂ ਹਾਸਲ ਕੀਤੀਆਂ ਹਨ ਅਤੇ 74 ਅੰਕਾਂ ਨਾਲ ਓਵਰ ਆਲ ਟਰਾਫ਼ੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਸਾਬਕਾ ਮੰਤਰੀ ਕੈਰੋਂ ਨਾਲ ਕੀਤੀ

ਪੱਟੀ, 16 ਨਵੰਬਰ (ਅਵਤਾਰ ਸਿੰਘ ਖਹਿਰਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵਨਿਯੁਕਤ ਐਗਜੈਕਟਿਵ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨਾਲ ਉਚੇਚੇ ਤੌਰ ਤੇ ਚੰਡੀਗੜ੍ਹ ਵਿਖੇ ਉਨ੍ਹਾਂ ਦੀ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਮਨਾਇਆ ਬਾਲ ਦਿਵਸ

ਗੋਇੰਦਵਾਲ ਸਾਹਿਬ, 16 ਨਵੰਬਰ (ਵਰਿੰਦਰ ਸਿੰਘ ਰੰਧਾਵਾ)-ਸਥਾਨਕ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ 14 ਨਵੰਬਰ ਦਾ ਬਾਲ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਇਸ ਮੌਕੇ ਪ੍ਰਾਥਰਨਾ ਸਭਾ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਗਤਕਾ ਐਸੋਸੀਏਸ਼ਨ ਤਰਨ ਤਾਰਨ ਨੇ ਮੀਟਿੰਗ ਕਰ ਕੇ ਨਵੇਂ ਅਹੁਦੇਦਾਰਾਂ ਦੀ ਕੀਤੀ ਚੋਣ

ਤਰਨ ਤਾਰਨ 16 ਨਵੰਬਰ (ਕੱਦਗਿੱਲ)-ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਪਲਵਿੰਦਰ ਸਿੰਘ ਕੰਡਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਤਦਾਦ ਵਿਚ ਐੈਸੋਸੀਏਸ਼ਨ ਦੇ ਮੈਂਬਰ ਅਤੇ ਅਹੁਦੇਦਾਰ ਸ਼ਾਮਿਲ ਹੋਏ | ਮੀਟਿੰਗ ਦੀ ਸ਼ੁਰੂਆਤ ਕਰਦਿਆਂ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਇਆ ਖੂਨਦਾਨ ਕੈਂਪ

ਪੱਟੀ, 16 ਨਵੰਬਰ (ਪ੍ਰਭਾਤ ਮੌਾਗਾ)-ਗੁਰੂ ਨਾਨਕ ਦੇਵ ਯੂਨੀਵਰਸਟੀ ਪੱਟੀ ਦੇ ਕੈਂਪਸ ਵਿਖੇ ਦਿ ਬਲੱਡ ਐਸ਼ੋੋਸੀਏੇਸ਼ਨ ਪੰਜਾਬ ਦੀ ਅਗਵਾਈ ਹੇਠ ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਜ਼ਿਲ੍ਹੇ ਵਿਚ 21 ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ-ਡੀ.ਸੀ.

ਤਰਨ ਤਾਰਨ 16 ਨਵੰਬਰ (ਹਰਿੰਦਰ ਸਿੰਘ)¸ਸੰਸਾਰ ਭਰ 'ਚ ਮਨਾਏ ਜਾ ਰਹੇ ਸਿੱਖਾਂ ਦੇ ਪਹਿਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਤਰਨ ਤਾਰਨ ਜ਼ਿਲ੍ਹੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡਾਂ ਵਿਚ ਵੀ 21 ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਿਚ 'ਸੇਵਾ' ਸੁਸਾਇਟੀ ਫਾਰ ਐਜ਼ੂਕੇਸ਼ਨ ਐਾਡ ਵੈੱਲਫੇਅਰ ਐਕਟੀਵਿਟੀ ਦਾ ਗਠਨ

ਤਰਨ ਤਾਰਨ, 16 ਨਵੰਬਰ (ਪਰਮਜੀਤ ਜੋਸ਼ੀ)¸ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵਲੋਂ ਜ਼ਿਲ੍ਹੇ ਵਿਚ ਨਿਵੇਕਲੀ ਪਹਿਲ ਕਰਦਿਆਂ ਸਰਕਾਰੀ ਸਕੂਲਾਂ ਦੇ ਵਿੱਦਿਅਕ ਢਾਂਚੇ ਵਿਚ ਸੁਧਾਰ ਕਰਨ, ਲੋੜਵੰਦ ਵਿਦਿਆਰਥੀਆਂ ਅਤੇ ਵਿਅਕਤੀਆਂ ਦੀ ਮਦਦ ਲਈ 'ਸੇਵਾ' ...

ਪੂਰੀ ਖ਼ਬਰ »

ਖੇਤੀਬਾੜੀ ਅਧਿਕਾਰੀਆਂ ਨੇ ਹੈਪੀ ਸੀਡਰ ਨਾਲ ਬੀਜੀ ਕਣਕ ਦਾ ਕੀਤਾ ਨਿਰੀਖਣ

ਪੱਟੀ, 16 ਨਵੰਬਰ (ਪ੍ਰਭਾਤ ਮੌਾਗਾ)-ਡਿਪਟੀ ਕਮਿਸ਼ਨਰ ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨਤਾਰਨ ਡਾ: ਹਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਗੁਰਸਾਹਿਬ ਸਿੰਘ ਖੇਤੀਬਾੜੀ ਅਫਸਰ ਪੱਟੀ ਦੀ ਅਗਵਾਈ 'ਚ ਰਜਿੰਦਰ ਕੁਮਾਰ ...

ਪੂਰੀ ਖ਼ਬਰ »

ਗੁਰਦੇਵ ਸਿੰਘ ਨੇ ਆਪਣੇ ਅਤੇ ਹੋਰ ਕਿਸਾਨਾਂ ਦੇ ਖੇਤਾਂ ਵਿਚ ਕਰਵਾਈ ਹੈਪੀ ਸੀਡਰ ਨਾਲ ਬਿਜਾਈ-ਡਿਪਟੀ ਕਮਿਸ਼ਨਰ

ਤਰਨ ਤਾਰਨ/ਚੋਹਲਾ ਸਾਹਿਬ, 16 ਨਵੰਬਰ (ਪਰਮਜੀਤ ਜੋਸ਼ੀ, ਬਲਵਿੰਦਰ ਸਿੰਘ)¸ਗੁਰਦੇਵ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਚੋਹਲਾ ਸਾਹਿਬ ਨੇ ਵਾਤਾਵਰਣ ਪ੍ਰੇਮੀ ਹੋਣ ਦਾ ਸਬੂਤ ਦਿੰਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਇ ਆਪਣੇ 20 ਏਕੜ ਖੇਤਾਂ ਵਿਚ ਕਣਕ ਦੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਪੰਜਾਬ ਦੀ ਬਦਲੇਗੀ ਨੁਹਾਰ : ਡਾ ਪਾਲ ਸਿੰੰਘ

ਫਤਿਆਬਾਦ, 16 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਆਮ ਆਦਮੀ ਪਾਰਟੀ ਦੀ ਦਿੱਲੀ ਵਿਚਲੀ ਸਰਕਾਰ ਵਲੋਂ ਜੋ ਵਿਕਾਸ ਕਾਰਜ ਕਰਵਾਇਆ ਜਾ ਰਿਹਾ ਹੈ ਉਸ ਤੋਂ ਹੁਣ ਸਾਰਾ ਸੰਸਾਰ ਜਾਣੂ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਵਲੰਟੀਅਰ ਡਾ. ਪਾਲ ਸਿੰਘ ...

ਪੂਰੀ ਖ਼ਬਰ »

ਪੰਜਾਬ ਖ਼ੇਤ ਮਜ਼ਦੂਰ ਸਭਾ ਦੀ ਮੀਟਿੰਗ

ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)-ਪੰਜਾਬ ਖ਼ੇਤ ਮਜ਼ਦੂਰ ਸਭਾ ਦੀ ਮੀਟਿੰਗ ਗਾਂਧੀ ਪਾਰਕ ਵਿਖੇ ਕਾ: ਜੋਗਿੰਦਰ ਸਿੰਘ ਵਲਟੋਹਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਖ਼ੇਤ ਮਜ਼ਦੂਰ ਸਭਾ ਦੇ ਸਰਪ੍ਰਸਤ ਕਾ: ਸਵਰਨ ਸਿੰਘ ਨਾਗੋਕੇ, ...

ਪੂਰੀ ਖ਼ਬਰ »

ਹਲਕਾ ਵਿਧਾਇਕ ਦੀ ਬਦੌਲਤ ਹਲਕੇ ਦੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦੇ ਲਾਭ ਮਿਲ ਰਹੇ ਹਨ-ਸਤਨਾਮ ਭਿੱਖੀਵਿੰਡ

ਭਿੱਖੀਵਿੰਡ, 16 ਨਵੰਬਰ (ਬੌਬੀ)-ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਹੋਰਾਂ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਹਲਕੇ ਦੇ ਹਰ ਵਰਗ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਬਿਨਾਂ ਕਿਸੇ ਭੇਦ ਭਾਵ ਦੇ ਮਿਲ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਤਨਾਮ ਸਿੰਘ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋ: ਗੁ: ਪ੍ਰ: ਕਮੇਟੀ ਦਾ ਸਥਾਪਨਾ ਦਿਵਸ ਮਨਇਆ

ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)-ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸ਼੍ਰੋਮਣੀ ਗੁ: ਪ੍ਰ: ਕਮੇਟੀ ਦਾ ਸਥਾਪਨਾ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮੈਨੇਜਰ ਬਲਵਿੰਦਰ ਸਿੰਘ ਉਬੋਕੇ ਦੇ ਯੋਗ ਪ੍ਰਬੰਧਾਂ ਹੇਠ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਮੰਜੀ ਸਾਹਿਬ ...

ਪੂਰੀ ਖ਼ਬਰ »

ਕਾਂਗਰਸ ਯੂਥ ਵਿੰਗ ਇੰਟਕ ਦੇ ਜ਼ਿਲ੍ਹਾ ਪ੍ਰਧਾਨ ਦਾ ਪਿੰਡ ਪੁੱਜਣ 'ਤੇ ਨਿੱਘਾ ਸਵਾਗਤ

ਝਬਾਲ, 16 ਨਵੰਬਰ (ਸੁਖਦੇਵ ਸਿੰਘ)-ਕਾਂਗਰਸ ਯੂਥ ਵਿੰਗ ਇੰਟਕ ਦੇ ਜ਼ਿਲ੍ਹਾ ਤਰਨ ਤਾਰਨ ਅਤੇ ਅੰਮਿ੍ਤਸਰ ਦੇ ਨਿਯੁਕਤ ਕੀਤੇ ਗਏ ਪ੍ਰਧਾਨਾਂ ਜਸਕਰਨ ਸਿੰਘ ਸੇਖੋਂ ਅਤੇ ਸੁਖਮਨ ਸਿੰਘ ਢਿੱਲੋਂ ਦਾ ਪਿੰਡ ਸਵਰਗਾਪੁਰੀ ਪੁੱਜਣ 'ਤੇ ਪਿੰਡ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤਰਨ ਤਾਰਨ ਵਿਖੇ ਮਨਾਇਆ ਬਾਲ ਦਿਵਸ

ਤਰਨ ਤਾਰਨ, 16 ਨਵੰਬਰ (ਲਾਲੀ ਕੈਰੋਂ)-ਸਥਾਨਕ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਸਟਾਫ਼ ਅਤੇ ਬੱਚਿਆਂ ਵਲੋਂ ਬਾਲ ਦਿਵਸ ਵੱਖਰੇ ਢੰਗ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਸਾਂਭ ਸੰਭਾਲ ਅਤੇ ਆਪਣੇ ਆਲੇ ਦੁਆਲੇ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX